ਤਾਜਾ ਖ਼ਬਰਾਂ


ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  3 minutes ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  16 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  26 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  43 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 5 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਜੁਰਮ ਕਰ ਕੇ ਭਗੌੜੇ ਗਏ ਇਕ ਗਰੋਹ ਦੇ 4 ਮੈਂਬਰਾਂ ਨੂੰ ਫ਼ਾਜ਼ਿਲਕਾ ਨੇੜੇ ਪਿੰਡ ਨਵਾਂ ਸਲੇਮਸ਼ਾਹ ਤੋਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਸੱਦੀ ਇਕ ਪ੍ਰੈੱਸ ਕਾਨਫ਼ਰੰਸ ਵਿਚ ਡੀ. ਐਸ. ਪੀ. ਫਾਜ਼ਿਲਕਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਐਸ. ਐਚ. ਓ. ਜੋਗਿੰਦਰ ਸਿੰਘ ਵਲੋਂ ਇਲਾਕੇ ਭਰ ਵਿਚ ਮਾੜੇ ਅਨਸਰਾਂ ਨੂੰ ਫੜਨ ਲਈ ਇਲਾਕੇ ਦੀ ਨਾਕਾਬੰਦੀ ਕਰਵਾਈ ਹੋਈ ਸੀ | ਸਬ ਇੰਸਪੈਕਟਰ ਕਿਸ਼ੋਰ ਚੰਦ ਨੂੰ ਇਸ ਨਾਕਾਬੰਦੀ ਦੌਰਾਨ ਮੁਖ਼ਬਰੀ ਮਿਲੀ ਕਿ ਕੁਝ ਲੋਕ ਜੋ ਲੁਧਿਆਣਾ ਨੇੜੇ ਸਿਧਵਾਂ ਬੇਟ ਇਲਾਕੇ ਨਾਲ ਸਬੰਧਤ ਹਨ ਤੇ ਰਾਤ ਸਮੇਂ ਸੜਕਾਂ 'ਤੇ ਰਾਹਗੀਰਾਂ ਨੂੰ ਲੁੱਟਦੇ ਹਨ | ਭੁੰਗ ਵਾਲੀਆਂ ਟਰਾਲੀਆਂ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਮਾਰ ਕਰਦੇ ਹਨ | ਇਨ੍ਹਾਂ ਲੋਕਾਂ ਨੇ ਕਰੀਬ ਇਕ ਮਹੀਨਾ ਪਹਿਲਾ ਸਿਧਵਾਂ ਬੇਟ ਦੇ ਆਈ. ਸੀ. ਆਈ. ਸੀ. ਆਈ. ਬੈਂਕ ਦੀ ਬਰਾਂਚ ਦਾ ਏ. ਟੀ. ਐਮ. ਤੋੜ ਕੇ ਕਰੀਬ ਸਾਢੇ 16 ਲੱਖ ਰੁਪਏ ਲੁੱਟੇ ਸਨ | ਪੁਲਿਸ ਨੇ ਇਨ੍ਹਾਂ ਨੂੰ ਪਿੰਡ ਸਲੇਮਸ਼ਾਹ ਨੇੜੇ ਸੇਮਨਾਲੇ ਤੋਂ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਪੁੱਤਰ ਕਸ਼ਮੀਰ ਸਿੰਘ ਵਾਸੀ ਖੁਰਸ਼ੈਦਪੁਰ, ਕੁਲਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖੁਰਸ਼ੈਦਪੁਰ, ਸੁਖਚੈਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਝੰਬਾਲ, ਆਕਾਸ਼ਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਬੋਪਾਰਾਏ ਕਾਲੋਨੀ ਸਿਧਵਾਂ ਬੇਟ, ਸੁਨੀਲ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਬੋਪਾਰਾਏ ਕਾਲੋਨੀ ਸਿਧਵਾਂ ਬੇਟ ਵਜੋਂ ਹੋਈ ਹੈ | ਇਨ੍ਹਾਂ ਕੋਲੋਂ ਇਕ ਪਿਸਤੌਲ 32 ਬੋਰ, 6 ਕਾਰਤੂਸ ਜਿੰਦਾ, 2 ਰਾਡ, 1 ਕਿਰਚ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਸਬੰਧ ਇਲਾਕੇ ਦੇ ਗੁਰਿੰਦਰਜੀਤ ਸਿੰਘ ਉਰਫ਼ ਖੱਲੀ ਵਾਸੀ ਨਵਾਂ ਸਲੇਮਸ਼ਾਹ ਨਾਲ ਹੋ ਗਿਆ ਜੋ ਕਿ ਇਨ੍ਹਾਂ ਦੇ ਗਰੋਹ 'ਚ ਸ਼ਾਮਿਲ ਹੋ ਗਿਆ | ਡੀ. ਐਸ. ਪੀ. ਨੇ ਦੱਸਿਆ ਕਿ ਗੁਰਿੰਦਰਜੀਤ ਸਿੰਘ ਖੱਲੀ ਮੌਕੇ ਤੋਂ ਫ਼ਰਾਰ ਹੈ, ਜਿਸ ਦੀ ਗਿ੍ਫ਼ਤਾਰੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਿਖ਼ਲਾਫ਼ ਪਹਿਲਾਂ ਵੀ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਲੁੱਟ ਖੋਹ, ਅਸਲ੍ਹਾ ਐਕਟ, ਚੋਰੀ, ਡਕੈਤੀ ਦੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀ ਇਲਾਕੇ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀਆਂ ਤਿਆਰੀਆਂ ਵਿਚ ਸਨ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਇਨ੍ਹਾਂ ਨੂੰ ਫੜਨ ਲਈ ਗਈ ਤਾਂ ਉਸ ਸਮੇਂ ਵੀ ਇਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ |

ਗੈਰ ਪ੍ਰਮਾਣਿਤ ਏਜੰਟਾਂ ਦੇ ਿਖ਼ਲਾਫ਼ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਨ ਦੇ ਰੌਾਅ 'ਚ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਗੈਰ ਪ੍ਰਮਾਣਿਤ ਤੌਰ 'ਤੇ ਰਜਿਸਟ੍ਰੇਸ਼ਨ ਦੇ ਕੰਮ ਕਰ ਰਹੇ ਟਰੈਵਲ ਏਜੰਟਾਂ ਦੇ ਿਖ਼ਲਾਫ਼ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਰਿਸ਼ਤੇਦਾਰੀ 'ਚ ਗਏ ਪਰਿਵਾਰ ਦੇ ਘਰ ਦਿਨ ਦਿਹਾੜੇ ਚੋਰੀ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਬੀਤੇ ਦਿਨ ਰਿਸ਼ਤੇਦਾਰੀ 'ਚ ਮਿਲਣ ਗਏ ਸਥਾਨਕ ਗਲੀ ਨੰਬਰ 4 ਦੇ ਇਕ ਪਰਿਵਾਰ ਦੇ ਘਰ 'ਚ ਚੋਰਾਂ ਵਲੋਂ ਦਿਨ-ਦਿਹਾੜੇ ਸੋਨਾ ਤੇ ਨਕਦੀ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਵਿਪਨ ਕੁਮਾਰ ਪੁੱਤਰ ਸੁਰਿੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਬਾਈਪਾਸ ਰੋਡ 'ਤੇ ਢਾਣੀ ਬਿਸ਼ੇਸ਼ਰ ਨਾਥ ਕੋਲ ਇਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਦ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਅਬੋਹਰ ਹੋਇਆ ਜਲ-ਥਲ

ਕਿਸਾਨ ਖ਼ੁਸ਼, ਸ਼ਹਿਰੀ ਬੇਹਾਲ ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਇਸ ਸੀਜ਼ਨ ਦੀ ਪਹਿਲੀ ਭਾਰੀ ਬਾਰਿਸ਼ ਹੋਣ ਕਾਰਨ ਜਿਥੇ ਕਿਸਾਨ ਵਰਗ ਪੂਰੀ ਤਰ੍ਹਾਂ ਬਾਗ਼ੋ-ਬਾਗ਼ ਹੋਇਆ ਹੈ ਉਥੇ ਹੀ ਸ਼ਹਿਰ ਅੰਦਰ ਸੜਕਾਂ-ਘਰਾਂ 'ਚ ਜਮਾਂ ਹੋਏ ਭਾਰੀ ਮਾਤਰਾ 'ਚ ਬਾਰਿਸ਼ ਦੇ ਪਾਣੀ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਕਾਬੂ

ਜ਼ੀਰਾ, 24 ਜੂਨ (ਮਨਜੀਤ ਸਿੰਘ ਢਿੱਲੋਂ)-ਥਾਣਾ ਸਦਰ ਜ਼ੀਰਾ ਪੁਲਿਸ ਨੇ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਸਦਰ ਮੁਖੀ ਬਚਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਸਮਾਜ ...

ਪੂਰੀ ਖ਼ਬਰ »

ਪਨੀਰੀ ਨੂੰ ਸਾੜਨ ਤੇ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਜ਼ਮੀਨ 'ਚ ਬੀਜੀ ਪਨੀਰੀ ਨੂੰ ਸਪਰੇਅ ਕਰ ਕੇ ਸਾੜਨ ਅਤੇ ਕੇਬਲ ਤਾਰ ਆਦਿ ਸਾਮਾਨ ਚੋਰੀ ਕਰ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਲਿਆਂਦਾ ਜਾ ਰਿਹਾ ਪੌਣੇ 2 ਕੁਇੰਟਲ ਪੋਸਤ ਰਾਜਸਥਾਨ ਪੁਲਿਸ ਨੇ ਫੜਿਆ

ਅਬੋਹਰ 24 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ੍ਹ ਦੇ ਥਾਣਾ ਸੰਗਰੀਆਂ ਦੀ ਪੁਲਿਸ ਨੇ ਤੜਕਸਾਰ ਪੌਣੇ 2 ਕੁਇੰਟਲ ਚੁਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਉਕਤ ਤਸਕਰ ਇਹ ਪੋਸਤ ਰਾਜਸਥਾਨ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਥਾਣਾ ਸਿਟੀ ਮੁਖੀ ਪੇ੍ਰਮ ਨਾਥ ਸਮੇਤ ਸਹਾਇਕ ਥਾਣੇਦਾਰ ਤੇ ਹੌਲਦਾਰ ਮੁਅੱਤਲ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਦੇ ਮੁੱਖ ਅਫ਼ਸਰ ਸਮੇਤ ਸਹਾਇਕ ਥਾਣੇਦਾਰ ਤੇ ਇਕ ਹੌਲਦਾਰ ਨੂੰ ਆਪਣੀ ਡਿਊਟੀ 'ਚ ਕੋਤਾਹੀ ਵਰਤਣ ਦੇ ਦੋਸ਼ਾਂ ਅਧੀਨ ਮੁਅੱਤਲ ਕਰ ਦਿੱਤਾ ਗਿਆ ਹੈ | ਡੀ. ਐਸ. ਪੀ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਐਸ. ਐਚ. ਓ. ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਕਮਾਲਾ ਬੋਦਲਾ ਤੋਂ ਇਕ ਇਨੋਵਾ ਗੱਡੀ 'ਚ ਸਵਾਰ ਵਿਅਕਤੀ ਕੋਲੋਂ 32 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਯੂਥ ਅਕਾਲੀ ਦਲ ਮੁਹਿੰਮ ਚਲਾਏਗਾ-ਜ਼ੀਰਾ

ਜ਼ੀਰਾ, 24 ਜੂਨ (ਮਨਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਏਗਾ ਤੇ ਨਸ਼ੇ 'ਚ ਗ੍ਰਸਤ ਨੌਜਵਾਨਾਂ ਨੂੰ ਮੁੱਖ ਧਾਰਾ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਥ੍ਰੀ-ਵੀਲ੍ਹਰ ਚਾਲਕ

ਫ਼ਿਰੋਜ਼ਪੁਰ, 24 ਜੂਨ (ਕੰਵਰਜੀਤ ਸਿੰਘ ਜੈਂਟੀ)-ਦੇਸ਼ 'ਚ ਮੋਟਰ, ਕਾਰਾਂ, ਟਰੱਕਾਂ ਆਦਿ ਦਾ ਬਹੁਤ ਜ਼ਿਆਦਾ ਵਾਧੇ ਕਾਰਨ ਟ੍ਰੈਫ਼ਿਕ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਦੇਸ਼ 'ਚ ਲੱਖਾਂ ਦੀ ਗਿਣਤੀ ਵਿਚ ਸੜਕ ਦੁਰਘਟਨਾ ਹੁੰਦੀਆਂ ਤੇ ਹਰ ਸਾਲ ਇਸ ਦੇ ਅੰਕੜਿਆਂ ...

ਪੂਰੀ ਖ਼ਬਰ »

ਅਧਿਕਾਰੀ ਖੁੱਲ੍ਹੇ ਬੋਰਵੈੱਲ ਦੀ ਸੂਚਨਾ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਨੂੰ ਦੇਣਗੇ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹੇ ਦੇ ਸਮੂਹ ਐਸ. ਡੀ. ਐਮਜ਼., ਨਗਰ ਕੌਾਸਲਾਂ ਤੇ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ, ਮਾਲ ਵਿਭਾਗ ਤੋਂ ਤਹਿਸੀਲਦਾਰਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ...

ਪੂਰੀ ਖ਼ਬਰ »

ਜਥੇ: ਸਤਪਾਲ ਸਿੰਘ ਨੇ ਵੰਡੇ 40 ਹਜ਼ਾਰ ਦੇ ਸਹਾਇਤਾ ਰਾਸ਼ੀ ਦੇ ਚੈੱਕ

ਤਲਵੰਡੀ ਭਾਈ, 24 ਜੂਨ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੀ ਲੜੀ ਤਹਿਤ ਇਥੇ ਤਲਵੰਡੀ ਭਾਈ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਨੇ 4 ਪੀੜਤ ਪਰਿਵਾਰਾਂ ਨੂੰ 40 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ 'ਵਰਕ ਟੂ ਰੂਲ' ਮੁਤਾਬਕ ਕੰਮ ਕਰਨ ਦਾ ਫ਼ੈਸਲਾ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਦੇ ਸਾਂਝੇ ਫੋਰਮ ਦੀ ਸਬ-ਡਵੀਜ਼ਨ ਪੱਧਰੀ ਇਕੱਤਰਤਾ ਇਥੇ ਬਿਜਲੀ ਦਫ਼ਤਰ ਵਿਖੇ ਟੀ. ਐਸ. ਯੂ. ਦੇ ਪ੍ਰਧਾਨ ਦਰਸ਼ਨ ਸੇਖਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

'ਚੱਲ ਅੰਮਿ੍ਤਸਰ ਲੰਡਨ ਚੱਲੀਏ' ਨਾਟਕ ਨੇ ਦਰਸ਼ਕਾਂ ਦੇ ਮਨ ਮੋਹੇ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ, ਰਕਸ਼ਾ ਫੌਾਡੇਸ਼ਨ ਤੇ ਆਗਿ੍ਡ ਫੌਾਡੇਸ਼ਨ ਦੁਆਰਾ ਸੁਚੇਤਕ ਰੰਗਮੰਚ ਮੋਹਾਲੀ ਦੀ ਰਹਿਨੁਮਾਈ ਸਦਕਾ ਲੇਖਕ ਸ਼ਬਦੀਸ਼ ਦੇ ਲਿਖੇ ਨਾਟਕ 'ਚੱਲ ਅੰਮਿ੍ਤਸਰ ਲੰਡਨ ਚੱਲੀਏ' ਦੀ ਪੇਸ਼ਕਾਰ ਜੈਨੇਸਿਸ ...

ਪੂਰੀ ਖ਼ਬਰ »

...ਤੇ ਹੁਣ ਅਲਟਰਾਸਾਉਂਡ ਸੈਂਟਰ ਨਹੀਂ ਕਰ ਸਕਣਗੇ ਕੋਈ ਲਾਪ੍ਰਵਾਹੀ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)-ਪੰਜਾਬ ਦੇ ਸਿਹਤ ਪ੍ਰਸ਼ਾਸਨ ਵਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਪੀ. ਸੀ. ਪੀ. ਐਨ. ਡੀ. ਟੀ. ਐਕਟ ਦੀ ਪਾਲਣਾ ਸਖ਼ਤੀ ਨਾਲ ਕਰਵਾਉਣ ਲਈ ਕਿਹਾ ਗਿਆ | ਜਾਣਕਾਰੀ ਮੁਤਾਬਿਕ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਕੁਲ 34 ਅਲਟਰਾ ਸਾਊਾਡ ਸਕੈਨ ...

ਪੂਰੀ ਖ਼ਬਰ »

ਖੇਤੀਬਾੜੀ ਲਈ ਰਜਿਸਟਰਡ ਟਰੈਕਟਰ-ਟਰਾਲੀਆਂ ਸ਼ਰ੍ਹੇਆਮ ਉਡਾ ਰਹੇ ਨੇ ਕਾਨੂੰਨ ਦੀਆਂ ਧੱਜੀਆਂ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਦੇ ਕਿਸਾਨਾਂ ਦਾ ਗੱਡਾ ਕਹਿ ਆਧੁਨਿਕ ਖੇਤੀਬਾੜੀ ਮਸ਼ੀਨਰੀ ਵਜੋਂ ਪ੍ਰਚੱਲਿਤ ਟਰੈਕਟਰ-ਟਰਾਲੀ ਨੂੰ ਟੈਕਸ ਤੋਂ ਦਿੱਤੀ ਗਈ ਛੋਟ ਦਾ ਕੁਝ ਗੈਰ ਸਮਾਜੀ ਲੋਕਾਂ ਵਲੋਂ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਟੈਕਸ ...

ਪੂਰੀ ਖ਼ਬਰ »

ਨੂੰ ਹ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼

ਜਲਾਲਾਬਾਦ, 24 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਨੂੰ ਹ ਨੇ ਸਹੁਰੇ ਪਰਿਵਾਰ 'ਤੇ ਦਾਜ ਦੇ ਲਾਲਚ 'ਚ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜ਼ਖ਼ਮੀ ਨੂੰ ਹ ਪਿ੍ਅੰਕਾ ਪੁੱਤਰੀ ਬਲਵੰਤ ਸਿੰਘ ਵਾਸੀ ਭਗਵਾਨ ਪੁਰਾ ਵਸਤੀ ਸਿਵਲ ...

ਪੂਰੀ ਖ਼ਬਰ »

ਬਿਜਲੀ ਮਕੈਨਿਕ ਨੂੰ ਮੁਆਵਜ਼ਾ ਦੇਣ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਰਿਪੋਰਟ ਮੰਗੀ

ਮੰਡੀ ਲਾਧੂਕਾ, 24 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਬੱਸ ਅੱਡੇ 'ਤੇ ਬਿਜਲੀ ਮਕੈਨਿਕ ਦੀ ਦੁਕਾਨ ਨੂੰ ਅਗਿਆਤ ਕਾਰਨਾਂ ਕਰ ਕੇ ਲੱਗੀ ਅੱਗ ਦੌਰਾਨ 2 ਲੱਖ ਰੁਪਏ ਦੇ ਕਰੀਬ ਬਿਜਲੀ ਦਾ ਸਾਮਾਨ ਤੇ ਹੋਰ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਸਨ | ਇਸ ਸਬੰਧ 'ਚ 'ਅਜੀਤ' ਅਖ਼ਬਾਰ 'ਚ ਪਿੰਡ ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥਣ ਖ਼ੁਦਕੁਸ਼ੀ ਮਾਮਲੇ 'ਚ ਇਨਸਾਫ ਦੁਆਉਣ ਲਈ ਸਾਦੁਲ ਸ਼ਹਿਰ ਦੇ ਬਾਜ਼ਾਰ ਰਹੇ ਬੰਦ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਸ੍ਰੀਗੰਗਾਨਗਰ ਦੇ ਇਕ ਨਿੱਜੀ ਮੈਡੀਕਲ ਕਾਲਜ ਦੀ ਵਿਦਿਆਰਥਣ ਵਲੋਂ ਕੁੱਝ ਦਿਨ ਪਹਿਲਾਂ ਰੇਲ ਗੱਡੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਮਿ੍ਤਕਾ ਨੂੰ ਇਨਸਾਫ ਨਾ ਦਿੱਤੇ ਜਾਣ ਸਦਕਾ ਅੱਜ ਮਿ੍ਤਕਾ ...

ਪੂਰੀ ਖ਼ਬਰ »

ਸਮਰਾਟ ਰਾਸ਼ਨ ਕਾਰਡ ਬਣਾਉਣ ਦੀ ਮੁਹਿੰਮ ਕਰ ਕੇ ਲੋੜਵੰਦ ਸਰਕਾਰੀ ਦਫ਼ਤਰਾਂ 'ਚ ਧੱਕੇ ਖਾਣ ਲਈ ਮਜਬੂਰ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਝੋਨੇ ਦੀ ਲੁਆਈ ਦਾ ਮੌਸਮ ਹੋਣ ਕਰ ਕੇ ਮਜ਼ਦੂਰਾਂ ਨੂੰ ਖੇਤਾਂ 'ਚ ਕੰਮ ਕਰਨ ਦੀ ਥਾਂ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਧੱਕੇ ਖਾਣ ਲਈ ਮਜਬੂਰ ਕਰ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਸਸਤੇ ਰਾਸ਼ਨ ਲਈ ਸਮਰਾਟ ਕਾਰਡ ਬਣਾਉਣ ...

ਪੂਰੀ ਖ਼ਬਰ »

ਲੰਘਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ ਤੇ ਕੀਤੀ ਹਵਾਈ ਫਾਇਰਿੰਗ

ਫ਼ਿਰੋਜ਼ਪੁਰ, 24 ਜੂਨ (ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਰਸਤੇ ਤੋਂ ਲੰਘਣ ਦੇ ਚੱਲ ਰਹੇ ਵਿਵਾਦ ਦੌਰਾਨ ਕੁਝ ਵਿਅਕਤੀਆਂ ਨੇ ਜਸਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ 'ਤੇ ਹਮਲਾ ਕਰ ਕੇ ਗੰਭੀਰ ਸੱਟਾਂ ਮਾਰੀਆਂ ਤੇ ਹਵਾਈ ਫਾਇਰਿੰਗ ਵੀ ਕਰਨ ਦਾ ...

ਪੂਰੀ ਖ਼ਬਰ »

ਹੈਰੋਇਨ ਤੇ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ 'ਚ ਨੌਜਵਾਨਾਂ ਨੂੰ ਨਸ਼ੇ ਸਪਲਾਈ ਕਰਨ ਵਾਲਿਆਂ ਿਖ਼ਲਾਫ਼ ਸਰਗਰਮ ਹੋਈ ਥਾਣਾ ਸਿਟੀ ਪੁਲਿਸ ਨੇ ਨਸ਼ਾ ਵੇਚਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ ਇਕ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਨੌਕਰੀ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਵਿਅਕਤੀ ਦੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 24 ਜੂਨ (ਰਾਕੇਸ਼ ਚਾਵਲਾ)-ਜੀ. ਐੱਸ. ਟੀ. ਮਹਿਕਮੇ 'ਚ ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਦੀ ਠੱਗੀ ਮਾਰਨ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖ਼ਾਰਜ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਸੁਨਿਆਰੇ ਵੀ 27 ਤੋਂ ਚਾਰ ਦਿਨਾਂ ਲਈ ਛੁੱਟੀਆਂ 'ਤੇ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਆਪਣੇ ਕੰਮ-ਕਾਜ ਠੱਪ ਕਰ ਕੁਝ ਦਿਨ ਲਈ ਗਰਮੀ ਦੀਆਂ ਛੁੱਟੀਆਂ ਮਨਾਉਣ ਦੇ ਪੈਦਾ ਹੋਏ ਸੱਭਿਆਚਾਰ 'ਚ ਸੁਨਿਆਰਾ ਵਰਗ ਵੀ ਰੰਗੇ ਜਾਣ ਤੋਂ ਨਹੀਂ ਬਚਿਆ, ਕਿਉਂਕਿ ਕਾਰਾਂ, ਜੀਪਾਂ, ਮੋਬਾਈਲਾਂ ਆਦਿ ਵਰਕਸ਼ਾਪਾਂ ਵਾਲੇ ਮਕੈਨਿਕ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਫੜ ਕੇ ਮਾਲਕਾਂ ਨੂੰ ਸੌਾਪੇ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਵੱਖ-ਵੱਖ ਥਾਵਾਂ ਤੋਂ ਚੋਰੀ ਕਰ ਮੋਟਰਸਾਈਕਲਾਂ ਦੇ ਪਾਰਟਸ ਖੋਲ੍ਹ ਰਹੇ ਚੋਰਾਂ ਦੀ ਹਰਕਤ ਨੂੰ ਸ਼ੱਕੀ ਨਜ਼ਰ ਨਾਲ ਦੇਖਦਿਆਂ ਰੇਲਵੇ ਪੁਲਿਸ ਵਲੋਂ ਹਰਕਤ 'ਚ ਆਉਣ 'ਤੇ ਉਕਤ ਵਿਅਕਤੀ ਵਾਹਨ ਛੱਡ ਦੌੜ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਹੋਵੇਗਾ ਅਕਤੂਬਰ 'ਚ-ਭੁੱਲਰ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਫ਼ਿਰੋਜ਼ਪੁਰ ਵਿਖੇ ਅਕਤੂਬਰ ਮਹੀਨੇ 'ਚ ਕੀਰਤਨ ਦਰਬਾਰ ਕਰਵਾ ਕੇ ਮਨਾਉਣ ਸਬੰਧੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਤਿਆਰੀਆਂ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਮਨਾਈ ਸਿਲਵਰ ਜੁਬਲੀ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕਾਂ ਦੇ ਹੱਕਾਂ, ਅਧਿਕਾਰਾਂ ਦੀ ਰਾਖੀ ਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਦਾ ਯਤਨਸ਼ੀਲ ਰਹਿਣ ਵਾਲੀ ਇੰਡੀਅਨ ਐਕਸ ਸਰਵਿਸਮੈਨ ਲੀਗ ਸੰਸਥਾ ਵਲੋਂ ਫ਼ਿਰੋਜ਼ਪੁਰ ਵਿਖੇ ਆਰਮੀ ਨਾਲ ਮਿਲ ਕੇ ਸੰਸਥਾ ਦੀ ਸਿਲਵਰ ...

ਪੂਰੀ ਖ਼ਬਰ »

ਤਲਵੰਡੀ ਭਾਈ ਤੋਂ ਕੈਦੀ ਭਜਾ ਕੇ ਲਿਜਾਣ ਦਾ ਮਾਮਲਾ ਨਿਕਲਿਆ ਚੋਹਲਾ ਸਾਹਿਬ ਦਾ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਜਾਏ ਜਾ ਰਹੇ ਇਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ, ਪਰ ...

ਪੂਰੀ ਖ਼ਬਰ »

ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਪੰਜਾਬ ਕਾਰਜਕਾਰਨੀ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਮਾਹੌਲ

ਕੁੱਲਗੜ੍ਹੀ, 24 ਜੂਨ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਾਰਟੀ ਪ੍ਰਤੀ ਕੀਤੀਆਂ ਸ਼ਾਨਦਾਰ ਸੇਵਾਵਾਂ ਦੇ ਕਾਰਨ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੂੰ ਯੂਨੀਅਨ 'ਚ ਪੰਜਾਬ ਦੇ ਕਾਰਜਕਾਰਨੀ ਮੈਂਬਰ ਬਣਾਇਆ ਗਿਆ ਹੈ | ਇਸੇ ਤਰ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX