ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  0 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  22 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  28 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  44 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 3 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 1 hour ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  7 minutes ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  24 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਬਠਿੰਡਾ /ਮਾਨਸਾ

ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਔਰਤ ਟੈਂਕੀ 'ਤੇ ਚੜ੍ਹੀ

ਭਗਤਾ ਭਾਈਕਾ, 24 ਜੂਨ (ਸੁਖਪਾਲ ਸਿੰਘ ਸੋਨੀ)-ਬੀਤੀ 14 ਜੂਨ ਨੂੰ ਪਿੰਡ ਮਲੂਕਾ ਵਿਖੇ ਵਾਪਰੀ ਘਟਨਾ ਉਪਰੰਤ ਪੀੜਤ ਔਰਤ ਨੇ ਕਥਿਤ ਦੋਸ਼ੀ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਦਰ ਦਰ ਮਿੰਨਤਾਂ ਤਰਲੇ ਕਰਨ ਉਪਰੰਤ ਅੱਜ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਪ੍ਰਸ਼ਾਸਨ ਿਖ਼ਲਾਫ਼ ਧਾਵਾ ਬੋਲ ਦਿੱਤਾ | ਔਰਤ ਨੂੰ ਇਨਸਾਫ਼ ਦਿਵਾਉਣ ਲਈ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਵੀ ਕੜਾਕੇ ਦੀ ਗਰਮੀ ਵਿਚ ਬਹਿ ਕੇ ਲੰਬਾ ਵਕਤ ਬਿਤਾਇਆ | ਪੀੜਤ ਪਰਮਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਮਲੂਕਾ ਨੇ ਦੋਸ਼ ਲਗਾਇਆ ਕਿ 14 ਜੂਨ ਨੂੰ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਉਸ ਦੀ ਕੁੱਟਮਾਰ ਕਰਕੇ ਉਸ ਦੇ ਕੱਪੜੇ ਪਾੜ ਦਿੱਤੇ ਸਨ | ਇਹ ਵਿਅਕਤੀ ਦਿਨ ਦਿਹਾੜੇ ਅਸ਼ਲੀਲ ਹਰਕਤਾਂ ਕਰਕੇ ਉਨ੍ਹਾਂ ਨੂੰ ਬੇਹੱਦ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਹੈ | ਇਸ ਮਾਮਲੇ ਸਬੰਧੀ ਉਨ੍ਹਾਂ ਵਲੋਂ 14 ਜੂਨ ਨੂੰ ਹੀ ਪੁਲਿਸ ਸਟੇਸ਼ਨ ਭਗਤਾ ਭਾਈਕਾ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ | ਕਰੀਬ 10 ਦਿਨ ਦਾ ਵਕਤ ਬੀਤ ਜਾਣ ਉਪਰੰਤ ਪੁਲਿਸ ਵਲੋਂ ਕਥਿਤ ਦੋਸ਼ੀ ਿਖ਼ਲਾਫ਼ ਕੋਈ ਕਾਰਵਾਈ ਨਾ ਹੋਣ ਕਰਕੇ ਪੀੜਤ ਔਰਤ ਅਤੇ ਪਰਿਵਾਰਕ ਮੈਂਬਰਾਂ 'ਚ ਰੋਸ ਭਰ ਗਿਆ, ਜਿਸ ਕਾਰਨ ਅੱਜ ਸਵੇਰੇ ਕਰੀਬ 10 ਕੁ ਵਜੇ ਪੀੜਤ ਪਰਮਜੀਤ ਕੌਰ ਆਪਣੇ ਹੱਥ ਵਿਚ ਪੈਟਰੋਲ ਨਾਲ ਭਰੀ ਬੋਤਲ ਲੈ ਕੇ ਪਿੰਡ ਮਲੂਕਾ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਈ | ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਰਾਜਿੰਦਰ ਕੁਮਾਰ ਵਲੋਂ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ 25 ਜੂਨ ਦੀ ਸ਼ਾਮ ਤੱਕ ਮਾਮਲੇ ਸਬੰਧੀ ਜਾਂਚ ਕਰਨ ਲਈ ਸਮਾਂ ਮੰਗਿਆ ਹੈ | ਉਨ੍ਹਾਂ ਪਰਿਵਾਰ ਨੂੰ ਜਾਂਚ ਉਪਰੰਤ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ | ਇਸ ਉਪਰੰਤ ਪਿੰਡ ਮਲੂਕਾ ਦੇ ਮੁਹਤਬਰ ਵਿਅਕਤੀਆਂ ਦੀ ਸਹਿਮਤੀ ਨਾਲ ਉਰਤ ਔਰਤ ਨੂੰ ਹੇਠਾਂ ਉਤਾਰਿਆ ਗਿਆ | ਇਸ ਮੌਕੇ ਬੋਲਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸੀ ਸਮਰਥਕਾਂ ਵਲੋਂ ਸੱਤਾ ਦੇ ਨਸ਼ੇ 'ਚ ਗੁੰਡਾ ਗਰਦੀ ਦਾ ਨੰਗਾ ਨਾਚ ਕੀਤਾ ਜਾ ਰਿਹਾ ਹੈ | ਸ. ਮਲੂਕਾ ਵਲੋਂ ਪੀੜਤ ਔਰਤ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ |

ਆਈ.ਜੀ.ਪੀ. ਜ਼ੋਨਲ ਦਫ਼ਤਰ ਦਾ ਰੇਂਜ ਦਫ਼ਤਰ 'ਚ ਰਲੇਵੇਂ ਉਪਰੰਤ ਰੁਕੀਆਂ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਰੇਂਜ ਦਫ਼ਤਰ ਬਠਿੰਡਾ ਦੇ 28 ਪੁਲਿਸ ਅਤੇ ਸਿਵਲ ਮੁਲਾਜ਼ਮਾਂ ਨੂੰ ਲਗਾਤਾਰ ਕੰਮ ਕਰਕੇ ਵੀ ਤਨਖ਼ਾਹ ਵਿਹੂਣੇ ਰਹਿਣ ਕਰਕੇ ਫ਼ਾਕੇ ਕੱਟਣੇ ਪੈ ਰਹੇ ਹਨ ਕਿਉਂਕਿ 4 ਜੂਨ 2018 ਨੂੰ ਆਈ.ਜੀ.ਪੀ. ਜ਼ੋਨਲ ਦਫ਼ਤਰਾਂ ਦਾ ਖ਼ਾਤਮਾ ਕਰਕੇ ...

ਪੂਰੀ ਖ਼ਬਰ »

ਪਿਓ ਪੁੱਤਾਂ ਸਮੇਤ ਚਾਰ ਕਿਸਾਨਾਂ ਵਲੋਂ ਕਿਸਾਨ ਦੀ ਹੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼

ਰਾਮਾਂ ਮੰਡੀ, 24 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਰੁਲਦੂ ਵਿਖੇ ਇਕ ਕਿਸਾਨ ਦੀ ਜ਼ਮੀਨ 'ਤੇ ਕਿਸਾਨਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਹੇਠ ਵੱਟ ਢਾਉਣ ਦੇ ਦੋਸ਼ ਹੇਠ ਕਿਸਾਨ ਪਿਓ ਪੁੱਤਾਂ ਸਮੇਤ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਮਪੁਰਾ ਫੂਲ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਪ੍ਰਦਰਸ਼ਨ

ਰਾਮਪੁਰਾ ਫੂਲ, 24 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਨਗਰ ਕੌਾਸਲ ਰਾਮਪੁਰਾ ਫੂਲ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਮਿਆਂ ਵਲੋਂ ਨਗਰ ਕੌਾਸਲ ਪ੍ਰਧਾਨ ਅਤੇ ਕਾਰਜਸਾਧਕ ਅਫਸਰ ਿਖ਼ਲਾਫ਼ ਨਾਅਰੇਬਾਜੀ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਬਠਿੰਡਾ ਕੈਂਟ ਪੁਲਿਸ ਥਾਣੇ ਅੱਗੇ ਅਣਮਿਥੇ ਸਮੇਂ ਲਈ ਧਰਨਾ 28 ਤੋਂ

ਭੁੱਚੋ ਮੰਡੀ, 24 ਜੂਨ (ਬਲਵਿੰਦਰ ਸਿੰਘ ਸੇਠੀ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਥਾਣਾ ਵਲੋਂ 28 ਜੂਨ ਨੂੰ ਬਠਿੰਡਾ ਕੈਂਟ ਪੁਲਿਸ ਥਾਣੇ ਦੇ ਅੱਗੇ ਦਿੱਤੇ ਜਾਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਮਿੳਾੂਸੀਪਲ ਪਾਰਕ ਭੁੱਚੋ ਮੰਡੀ ...

ਪੂਰੀ ਖ਼ਬਰ »

ਸੱਤਪਾਲ ਸੈਕਟਰੀ ਦੀ ਕਰੰਟ ਲੱਗਣ ਕਾਰਨ ਮੌਤ

ਰਾਮਪੁਰਾ ਫੂਲ, 24 ਜੂਨ (ਗੁਰਮੇਲ ਸਿੰਘ ਵਿਰਦੀ)- ਨੇੜਲੇ ਪਿੰਡ ਲਹਿਰਾ ਧੂਰਕੋਟ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਾਬਕਾ ਸਰਪੰਚ ਚੰਦ ਸਿੰਘ ਨੇ ਦੱਸਿਆ ਕਿ ਸੱਤਪਾਲ ਸ਼ਰਮਾ (52) ਪੁੱਤਰ ਵੇਦ ਪ੍ਰਕਾਸ਼ ਸਰਮਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 29 ਰਾਤ ਨੂੰ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੁੱਚੇ ਜਗਤ ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸਥਾਨਾਂ 'ਤੇ ਮਨਾਏ ਜਾ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਜ਼ਿਲ੍ਹੇ 'ਚ 38352 ਡੈਪੋ ਸਰਗਰਮ-ਐਸ.ਐਸ.ਪੀ.

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਜ਼ਿਲ੍ਹਾ ਬਠਿੰਡਾ ਵਿਚ 38352 ਨਸ਼ਾ ਰੋਕਥਾਮ ਅਫ਼ਸਰ (ਡੈਪੋ) ਪੂਰੀ ਤਰ੍ਹਾਂ ਸਰਗਰਮ ਹਨ | ਪੁਲਿਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਸ ਮੁਹਿੰਮ ...

ਪੂਰੀ ਖ਼ਬਰ »

ਮੋਟਰਸਾਈਕਲ, ਪਰਸ ਤੇ ਜ਼ਰੂਰੀ ਕਾਗਜ਼ਾਤ ਖੋਹ ਕੇ ਫ਼ਰਾਰ

ਕੋਟਫੱਤਾ, 24 ਜੂਨ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡਾਂ ਰਾਏਖਾਨਾ ਤੇ ਮਾਨਸਾ ਖੁਰਦ ਦੇ ਵਿਚਕਾਰ ਕਾਰ ਸਵਾਰ ਅਣਪਛਾਤੇ ਵਿਅਕਤੀ ਇਕ ਮੋਟਰਸਾਈਕਲ 'ਚ ਕਾਰ ਮਾਰਕੇ ਮੋਟਰਸਾਈਕਲ, ਪਰਸ ਜਿਸ ਵਿਚ 700 ਰੁਪਏ ਅਤੇ ਜ਼ਰੂਰੀ ਕਾਗਜ਼ਾਤ ਸਨ, ਖੋਹ ਕੇ ਫ਼ਰਾਰ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮ ਦੀ ਸਿਆਸਤ ਆਧਾਰਿਤ ਕੀਤੀ ਬਦਲੀ ਨਿੰਦਣਯੋਗ-ਇੰਪ. ਫੈਡਰੇਸ਼ਨ

ਮੌੜ ਮੰਡੀ, 24 ਜੂਨ (ਲਖਵਿੰਦਰ ਸਿੰਘ ਮੌੜ)-ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੀ ਇਕ ਬੈਠਕ ਮੌੜ ਵਿਚ ਵਿਸਾਖਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਰਾਮਪੁਰਾ ਦੇ ਪ੍ਰਧਾਨ ਹਰਜਸ ਸਿੰਘ ਦੀ ਸਿਆਸਤ ਆਧਾਰਿਤ ਕੀਤੀ ਬਦਲੀ ਦੀ ਕਰੜੀ ਨਿੰਦਾ ਕੀਤੀ ਗਈ ਅਤੇ ਸਰਕਾਰੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਭਾਈਰੂਪਾ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਇਤਿਹਾਸਕ ਕਸਬਾ ਭਾਈਰੂਪਾ 'ਚ ਚਿੱਟੇ ਸਮੇਤ ਹੋਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਬਣੀ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਕਸਬਾ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਦੀਵਾਨ ਹਾਲ 'ਚ ਨਸ਼ਾ ਵਿਰੋਧੀ ਜਾਗਰੂਕਤਾ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਤੋਂ ਭੜਕੇ ਲੋਕਾਂ ਨੇ ਸੀਵਰੇਜ ਬੋਰਡ ਦੇ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 24 ਜੂਨ (ਤਰਸੇਮ ਸਿੰਗਲਾ)-ਸਥਾਨਕ ਵਾਰਡ ਨੰ. 13 ਅਤੇ 14 ਰੇਗਰ ਬਸਤੀ ਵਿਖੇ ਬਸਤੀ ਅੰਦਰ ਸੀਵਰੇਜ ਲੀਕੇਜ਼ ਦੀ ਸਮੱਸਿਆ ਕਾਰਨ ਪਾਣੀ ਦਾ ਛੱਪੜ ਬਣ ਚੁੱਕੇ ਪਾਣੀ ਦੇ ਹੱਲ ਲਈ ਵਾਰ-ਵਾਰ ਸੀਵਰੇਜ ਬੋਰਡ ਦੇ ਜੇ.ਈ. ਮੁਨੀਸ਼ ਕੁਮਾਰ ਨੂੰ ਬੇਨਤੀਆਂ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮਹਿਰਾਜ ਵਿਖੇ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

ਮਹਿਰਾਜ, 24 ਜੂਨ (ਸੁਖਪਾਲ ਮਹਿਰਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਸੱਤ ਰੋਜਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਜਿਸਦਾ ਉਦਘਾਟਨ ਸਮਾਜ ਸੇਵੀ ਜਸਕਰਨ ਬਾਂਸਲ ਉਰਫ਼ ਜੱਸੀ ਬਾਬਾ ਨੇ ਰੀਬਨ ਕੱਟਕੇ ਕੀਤਾ | ਇਸ ਮੌਕੇ ਰੱਖੇ ਸਮਾਗਮ ਦੌਰਾਨ ...

ਪੂਰੀ ਖ਼ਬਰ »

26 ਜੂਨ ਨੂੰ ਕਾਲਾ ਦਿਨ ਮਨਾਇਆ ਜਾਵੇਗਾ-ਫ਼ਾਸ਼ੀਵਾਦੀ ਵਿਰੋਧੀ ਫ਼ਰੰਟ ਪੰਜਾਬ

ਚਾਉਕੇ, 24 ਜੂਨ (ਮਨਜੀਤ ਸਿੰਘ ਘੜੈਲੀ)-ਫ਼ਾਂਸੀਵਾਦੀ ਵਿਰੋਧੀ ਫਰੰਟ ਪੰਜਾਬ ਦੇ ਕਮੇਟੀ ਮੈਂਬਰਾਂ ਦੀ ਅਹਿਮ ਮੀਟਿੰਗ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਲੋਕ ਸੰਗਰਾਮ ਮੰਚ ਦੀ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ, ਮਾਮਲਾ ਦਰਜ

ਕੋਟਫੱਤਾ, 24 ਜੂਨ (ਰਣਜੀਤ ਸਿੰਘ ਬੁੱਟਰ)-ਪਿਛਲੇ ਦਿਨੀਂ ਕੋਟਫੱਤਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਚਾਚੇ ਤਾਇਆਂ ਦੇ ਪੁੱਤਰਾਂ ਦੀ ਆਪਸ 'ਚ ਲੜਾਈ ਹੋ ਗਈ, ਜਿਸ ਨੂੰ ਲੈ ਕੇ ਦੋਵਾਂ ਧਿਰਾਂ ਦਾ ਇਕ-ਇਕ ਬੰਦਾ ਜ਼ਖ਼ਮੀ ਹੋ ਗਿਆ | ਥਾਣਾ ਕੋਟਫੱਤਾ ਪੁਲਿਸ ਨੇ ਕਰਾਸ ਪਰਚਾ ...

ਪੂਰੀ ਖ਼ਬਰ »

ਮਨਨਿਰਮਲ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਮਰੀਜ਼ ਦੇ ਪਰਿਵਾਰਕ ਮੈਂਬਰਾਂ ਤੋਂ ਬਿੱਲ ਨਾ ਲੈਣ ਦਾ ਫ਼ੈਸਲਾ

ਬਠਿੰਡਾ, 24 ਜੂਨ (ਨਿੱਜੀ ਪੱਤਰ ਪੇ੍ਰਰਕ)-ਬਠਿੰਡਾ ਦੇ ਪਾਵਰ ਹਾਊਸ ਰੋਡ ਸਥਿਤ ਮਨਨਿਰਮਲ ਸੁਪਰਸਪੈਸ਼ਲਿਟੀ ਹਸਪਤਾਲ ਦੇ ਐਮ.ਡੀ. ਪ੍ਰਗਟ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਹਸਪਤਾਲ 'ਚ ਇਲਾਜ ਦੌਰਾਨ ਕਿਸੇ ਮਰੀਜ਼ ਦੀ ਮੌਤ ਹੋ ਜਾਂਦੀ ਹੈ ਤਾਂ ਉਹ ਮਿ੍ਤਕ ਦੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਫ਼ਿਲਮ ਆਰਟੀਕਲ-15 'ਤੇ ਰੋਕ ਲਾਉਣ ਦੀ ਮੰਗ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਬ੍ਰਾਹਮਣ ਸਭਾ ਨੇ 28 ਜੂਨ ਨੂੰ ਰਿਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਆਰਟੀਕਲ-15 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ | ਪੰਜਾਬ ਬ੍ਰਾਹਮਣ ਸਭਾ ਦੇ ਸੂਬਾ ਪ੍ਰਧਾਨ ਘਣਸ਼ਾਮ ਲਾਲ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨਿਕ ...

ਪੂਰੀ ਖ਼ਬਰ »

30 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਕੋਟਫੱਤਾ, 24 ਜੂਨ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਪੁਲਿਸ ਨੇ ਪਿੰਡ ਚਨਾਰਥਲ ਖਾਨਾ ਨੂੰ ਆਉਂਦੇ ਕੱਚੇ ਰਾਹ ਤੋਂ ਦੋ ਵਿਅਕਤੀਆਂ ਤੋਂ 30 ਬੋਤਲਾਂ ਹਰਿਆਣੇ ਦੀ ਸ਼ਹਿਨਾਈ ਮਾਰਕਾ ਸ਼ਰਾਬ ਬਰਾਮਦ 'ਚ ਸਫ਼ਲਤਾ ਹਾਸਲ ਕੀਤੀ ਹੈ | ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ, ...

ਪੂਰੀ ਖ਼ਬਰ »

ਦਮ ਤੋੜਨ ਲੱਗੀ ਹੈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ

ਰਾਮਪੁਰਾ ਫੂਲ, 24 ਜੂਨ (ਗੁਰਮੇਲ ਸਿੰਘ ਵਿਰਦੀ)-ਕੈਪਟਨ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਚੁੱਕੀ ਸਹੁੰ ਤੋਂ ਬਾਅਦ ਸੂਬੇ ਵਿਚ ਜੋਰਾਂ-ਸ਼ੋਰਾਂ ਨਾਲ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਬਰੇਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਬੇਸ਼ੱਕ ਸਰਕਾਰੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਨੇ ਲਾਇਨੋਂਪਾਰ ਰੇਗਰ ਬਸਤੀ ਦੇ ਲੋਕ

ਰਾਮਾਂ ਮੰਡੀ, 24 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਦੇ ਲਾਇਨੋਂਪਾਰ ਰੇਗਰ ਬਸਤੀ ਦੇ ਵਸਨੀਕ ਸੀਵਰੇਜ ਦੀ ਨਿਕਾਸੀ ਨਾ ਹੋਣ ਦੇ ਕਾਰਨ ਘਰਾਂ ਅੱਗੇ ਖੜਦੇ ਗੰਦੇ ਪਾਣੀ ਤੋਂ ਦੁਖੀ ਲੋਕਾਂ ਨੇ ਸੀਵਰੇਜ ਵਿਭਾਗ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਮੁਹੱਲਾ ਵਾਸੀ ਪਵਨ ...

ਪੂਰੀ ਖ਼ਬਰ »

ਦੋ ਧਿਰਾਂ 'ਚ ਹੋਈ ਲੜਾਈ, ਪਤੀ-ਪਤਨੀ ਜ਼ਖ਼ਮੀ

ਰਾਮਪੁਰਾ ਫੂਲ, 24 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਵਿਚ ਲੜਾਈ ਝਗੜਿਆਂ ਦਾ ਵਰਤਾਰਾ ਜਾਰੀ ਹੈ | ਤਾਜ਼ਾ ਘਟਨਾਕ੍ਰਮ 'ਚ ਇਕ ਦੂਜੇ ਵੱਲ ਕੌੜਾ ਝਾਕਣ ਦੇ ਮਾਮਲੇ ਨੰੂ ਲੈ ਕੇ ਗੁਆਂਢ ਵਿਚ ਰਹਿੰਦੀਆਂ ਦੋ ਧਿਰਾਂ ਭਿੜ ਗਈਆਂ | ਜਿਸ ਦੇ ਚੱਲਦਿਆਂ ਇਕ ਪਰਿਵਾਰ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਭਰਮਾਰ ਨਗਰ ਦੇ ਲੋਕਾਂ ਲਈ ਬਣਨ ਲੱਗੀ ਮੁਸ਼ਕਿਲ ਦਾ ਸਬੱਬ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਪਵਿੱਤਰ ਅਤੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਇਕ ਵਾਰ ਫਿਰ ਮੁਸ਼ਕਿਲ ਦਾ ਸਬੱਬ ਬਣਨ ਲੱਗੀ ਹੈ | ਹੁਣ ਨਗਰ ਨਿਵਾਸੀਆਂ ਦੀ ਮੰਗ ਹੈ ਕਿ ਇਨ੍ਹਾਂ ਪਸ਼ੂਆਂ ਦਾ ਠੋਸ ਹੱਲ ਕੱਢਿਆ ਜਾਵੇ | ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਨੇ ਲਾਇਨੋਂਪਾਰ ਰੇਗਰ ਬਸਤੀ ਦੇ ਲੋਕ

ਰਾਮਾਂ ਮੰਡੀ, 24 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਦੇ ਲਾਇਨੋਂਪਾਰ ਰੇਗਰ ਬਸਤੀ ਦੇ ਵਸਨੀਕ ਸੀਵਰੇਜ ਦੀ ਨਿਕਾਸੀ ਨਾ ਹੋਣ ਦੇ ਕਾਰਨ ਘਰਾਂ ਅੱਗੇ ਖੜਦੇ ਗੰਦੇ ਪਾਣੀ ਤੋਂ ਦੁਖੀ ਲੋਕਾਂ ਨੇ ਸੀਵਰੇਜ ਵਿਭਾਗ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਮੁਹੱਲਾ ਵਾਸੀ ਪਵਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕੈਂਪ

ਚਾਉਕੇ, 24 ਜੂਨ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਸਕੱਤਰ ਧਰਮ ਪਚਾਰ ਕਮੇਟੀ ਬਲਵਿੰਦਰ ਸਿੰਘ ਜੌੜਾ ਸਿੰਘਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਦਮ ਤੋੜਨ ਲੱਗੀ ਹੈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ

ਰਾਮਪੁਰਾ ਫੂਲ, 24 ਜੂਨ (ਗੁਰਮੇਲ ਸਿੰਘ ਵਿਰਦੀ)-ਕੈਪਟਨ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਚੁੱਕੀ ਸਹੁੰ ਤੋਂ ਬਾਅਦ ਸੂਬੇ ਵਿਚ ਜੋਰਾਂ-ਸ਼ੋਰਾਂ ਨਾਲ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਬਰੇਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਬੇਸ਼ੱਕ ਸਰਕਾਰੀ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਕਰਿਆਨੇ ਦੀ ਦੁਕਾਨ 'ਚੋਂ 2500 ਰੁਪਏ ਚੋਰੀ

ਸੰਗਤ ਮੰਡੀ, 24 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਅੱਜ ਦੁਪਹਿਰ ਸਮੇਂ ਇਕ ਕਰਿਆਨੇ ਦੀ ਦੁਕਾਨ ਵਿਚੋਂ 2500 ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਦੁਕਾਨ ਪਿੰਡ ਪੱਕਾ ਕਲਾਂ ਵਿਖੇ ਗੁਰਥੜੀ ਵਾਲੇ ਬੱਸ ਅੱਡੇ ...

ਪੂਰੀ ਖ਼ਬਰ »

-ਮਾਮਲਾ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦਾ-

ਬਠਿੰਡਾ, 24 ਜੂਨ (ਅਜੀਤ ਪ੍ਰਤੀਨਿਧ)- 21 ਜੂਨ ਨੂੰ ਪਿੰਡ ਹਰਰਾਏਪੁਰ ਤੋਂ ਥਾਣਾ ਨੇਹੀਆਂ ਵਾਲਾ ਪੁਲਿਸ ਵਲੋਂ ਹਿਰਾਸਤ 'ਚ ਲਏ ਨੌਜਵਾਨ ਹਰਭਗਵਾਨ ਸਿੰਘ ਉਰਫ਼ ਭਾਨੀ ਪੁੱਤਰ ਸਾਬਕਾ ਸੂਬੇਦਾਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਵਾਸੀਆਂ ਨਾਲ ਮਿਲ ਕੇ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਿਸ 'ਤੇ ਲਾਏ ਝੂਠਾ ਪਰਚਾ ਦਰਜ ਕਰਨ ਦੇ ਦੋਸ਼
-ਮਾਮਲਾ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦਾ-

ਬਠਿੰਡਾ, 24 ਜੂਨ (ਅਜੀਤ ਪ੍ਰਤੀਨਿਧ)- 21 ਜੂਨ ਨੂੰ ਪਿੰਡ ਹਰਰਾਏਪੁਰ ਤੋਂ ਥਾਣਾ ਨੇਹੀਆਂ ਵਾਲਾ ਪੁਲਿਸ ਵਲੋਂ ਹਿਰਾਸਤ 'ਚ ਲਏ ਨੌਜਵਾਨ ਹਰਭਗਵਾਨ ਸਿੰਘ ਉਰਫ਼ ਭਾਨੀ ਪੁੱਤਰ ਸਾਬਕਾ ਸੂਬੇਦਾਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਵਾਸੀਆਂ ਨਾਲ ਮਿਲ ਕੇ ...

ਪੂਰੀ ਖ਼ਬਰ »

ਸਰਕਾਰ ਨੇ ਆਪਣੇ ਹਾਲ 'ਤੇ ਛੱਡੇ ਲਾਵਾਰਿਸ ਪਸ਼ੂਆਂ ਦੇ ਝੁੰਡ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਵਿਚ ਹਰ ਪਾਸੇ ਸੜਕਾਂ, ਖੇਤਾਂ ਤੇ ਗਲੀਆਂ ਵਿਚ ਲਾਵਾਰਿਸ ਘੁੰਮ ਰਹੇ ਪਸ਼ੂਆਂ ਦੇ ਝੁੰਡਾਂ ਦੀ ਸਾਂਭ ਸੰਭਾਲ ਅਤੇ ਇਨ੍ਹਾਂ ਦੇ ਨਿਯਮਿਤ ਹੱਲ ਕਰਨ ਤੋਂ ਸਰਕਾਰ ਭੱਜੀ ਨਜ਼ਰ ਆ ਰਹੀ ਹੈ | ਕਰੋੜਾਂ, ਅਰਬਾਂ ਰੁਪਏ ਦਾ ਗਊ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX