ਤਾਜਾ ਖ਼ਬਰਾਂ


ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  13 minutes ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  23 minutes ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  31 minutes ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  45 minutes ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 1 hour ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 1 hour ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  about 1 hour ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 1 hour ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 1 hour ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  22 minutes ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  50 minutes ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 1 hour ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 1 hour ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 1 hour ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 1 hour ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਖੰਨਾ / ਸਮਰਾਲਾ

ਮਾਛੀਵਾੜਾ ਵਿਖੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, 13 ਵਿਅਕਤੀ ਆਜ਼ਾਦ ਕਰਵਾਏ

ਮਾਛੀਵਾੜਾ ਸਾਹਿਬ, 24 ਜੂਨ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੀ ਇੱਕ ਨਵੀਂ ਕਾਲੋਨੀ ਵਿਖੇ ਪਿਛਲੇ ਡੇਢ ਮਹੀਨੇ ਤੋਂ ਚਲਦੇ ਨਸ਼ਾ ਛੁਡਾਊ ਕੇਂਦਰ 'ਤੇ ਛਾਪਾਮਾਰੀ ਕਰ ਨਾਇਬ ਤਹਿਸੀਲਦਾਰ ਕੇ. ਸੀ. ਦੱਤਾ, ਐੱਸ. ਐੱਮ. ਓ ਜਸਪ੍ਰੀਤ ਕੌਰ, ਥਾਣਾ ਮੁਖੀ ਰਮਨਇੰਦਰਜੀਤ ਸਿੰਘ ਨੇ 13 ਵਿਅਕਤੀਆਂ ਨੂੰ ਇਸ ਨਸ਼ਾ ਛੁਡਾਊ ਕੇਂਦਰ ਤੋਂ ਆਜ਼ਾਦ ਕਰਵਾਇਆ ਤੇ ਮੌਕੇ 'ਤੇ ਨਸ਼ਾ ਛੁਡਾਊ ਕੇਂਦਰ 'ਚ ਹਾਜ਼ਰ ਨਪਿੰਦਰ ਸਿੰਘ ਨੂੰ ਪੁਲਿਸ ਨੇ ਕਾਬੂ ਕੀਤਾ | ਥਾਣਾ ਮੁਖੀ ਰਮਨਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਮਾਛੀਵਾੜਾ ਦੇ ਨਿਊ ਜੇ.ਐੱਸ. ਨਗਰ ਦੀ ਕੋਠੀ ਵਿਚ ਕੱੁਝ ਵਿਅਕਤੀਆਂ ਵਲੋਂ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਖੋਲਿਆ ਗਿਆ ਹੈ ਜਿੱਥੇ ਨਸ਼ਾ ਛੁਡਾਉਣ ਆਏ ਵਿਅਕਤੀਆਂ ਉੱਤੇ ਇਲਾਜ ਦੀ ਥਾਂ ਤਸ਼ੱਦਦ ਕੀਤਾ ਜਾਂਦਾ ਹੈ |
ਥਾਣਾ ਮੁਖੀ ਨੇ ਦੱਸਿਆ ਕਿ ਇਹ ਨਸ਼ਾ ਛੁਡਾਊ ਕੇਂਦਰ ਬਿਨਾਂ ਕਿਸੇ ਪ੍ਰਮਾਣਿਤ ਡਾਕਟਰ ਤੋਂ ਹੀ ਚਲਾਇਆ ਜਾ ਰਿਹਾ ਸੀ ਤੇ ਮੌਕੇ 'ਤੇ ਗਿ੍ਫ਼ਤਾਰ ਕੀਤੇ ਨਪਿੰਦਰ ਸਿੰਘ ਵਾਸੀ ਰਾਏਪੁਰ ਗੁੱਜਰਾਂ ਜ਼ਿਲ੍ਹਾ ਫ਼ਤਹਿਗੜ੍ਹ ਨੇ ਦੱਸਿਆ ਕਿ ਮੈਂ ਇਸ ਕੇਂਦਰ ਵਿਚ 12 ਹਜ਼ਾਰ ਰੁਪਏ ਮਹੀਨੇ 'ਤੇ ਨੌਕਰੀ ਕਰਦਾ ਹਾਂ ਜਦਕਿ ਇਸ ਦੇ ਮਾਲਕ ਦੂਸਰੇ 2 ਵਿਅਕਤੀ ਹਰਮੇਲ ਸਿੰਘ ਵਾਸੀ ਛੋਕਰਾਂ, ਵਿੱਕੀ ਸਿੰਘ ਵਾਸੀ ਸਾਹਨੇਵਾਲ ਹਨ | ਐੱਸ. ਐੱਚ. ਓ. ਨੇ ਦੱਸਿਆ ਕਿ ਨਸ਼ਾ ਕੇਂਦਰ 'ਚੋਂ ਬਰਾਮਦ ਕੀਤੇ ਗਏ 13 ਵਿਅਕਤੀਆਂ ਦੀ ਲਿਸਟ ਬਣਾ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਇਹ ਵਿਅਕਤੀ ਪਰਿਵਾਰਾਂ ਨੂੰ ਸੌਂਪ ਦਿੱਤੇ ਜਾਣਗੇ। ਨਸ਼ਾ ਛੁਡਾਊ 'ਚੋਂ ਮਿਲੇ ਵਿਅਕਤੀਆਂ ਨੇ ਦੱਸਿਆ ਕਿ ਪਰਿਵਾਰਾਂ ਨੇ ਤਾਂ ਉਨ੍ਹਾਂ ਨੂੰ ਨਸ਼ਾ ਛੁਡਾਉਣ ਲਈ ਭੇਜਿਆ ਸੀ ਪਰ ਇੱਥੇ ਨਾ ਹੀ ਤਾਂ ਉਨ੍ਹਾਂ ਨੂੰ ਕੋਈ ਨਸ਼ਾ ਛੁਡਾਉਣ ਦੀ ਦਵਾਈ ਦਿੱਤੀ ਜਾਂਦੀ ਤੇ ਨਾ ਹੀ ਪੇਟ ਭਰ ਖਾਣਾ, ਜੇ ਕੋਈ ਵਿਅਕਤੀ ਇਨ੍ਹਾਂ ਤੋਂ ਖਾਣੇ ਦੀ ਮੰਗ ਕਰਦਾ ਤਾਂ ਉਸ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾਂਦੀ ਸੀ। ਨਸ਼ਾ ਛੁਡਾਊ ਕੇਂਦਰ ਵਿਚੋਂ ਕੁੱਝ ਦਵਾਈਆਂ ਵੀ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਨੇ ਕਬਜ਼ੇ 'ਚ ਕਰਕੇ ਜਾਂਚ ਲਈ ਭੇਜ ਦਿੱਤਾ। ਕੇਂਦਰ 'ਚੋਂ ਮਿਲੇ ਵਿਅਕਤੀਆਂ ਨੇ ਨਸ਼ੇ ਦੀ ਵਿਕਰੀ ਦੀ ਵੀ ਪੋਲ ਖੋਲ੍ਹਦਿਆਂ ਦੱਸਿਆ ਕਿ ਪਿੰਡਾਂ ਦੇ ਮੈਡੀਕਲ ਸਟੋਰਾਂ 'ਤੇ ਨਸ਼ੇ ਦੀ ਆਮ ਸਪਲਾਈ ਮਿਲਦੀ ਹੈ। ਨਸ਼ੇੜੀਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਾਂ ਤੋਂ ਇਹ ਨਸ਼ਾ ਛੁਡਾਊ ਕੇਂਦਰ ਵਾਲੇ 10-12 ਹਜ਼ਾਰ ਪ੍ਰਤੀ ਮਹੀਨਾ ਦੀ ਵਸੂਲੀ ਕਰਦੇ ਹਨ। ਮਾਛੀਵਾੜਾ ਪੁਲਿਸ ਵਲੋਂ ਫਿਲਹਾਲ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲੇ ਨਪਿੰਦਰ ਸਿੰਘ ਸਮੇਤ 2 ਹੋਰ ਵਿਅਕਤੀ ਹਰਮੇਲ ਸਿੰਘ ਤੇ ਵਿੱਕੀ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿੱਤੀ।

5 ਗ੍ਰਾਮ ਸਮੈਕ ਤੇ 5 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸਮਰਾਲਾ, 24 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਕ ਵਿਅਕਤੀ ਵਿੱਕੀ ਵਾਸੀ ਅੰਬੇਡਕਰ ਕਾਲੋਨੀ ਸਮਰਾਲਾ ਕੋਲੋਂ 5 ਗਰਾਮ ਸਮੈਕ ਅਤੇ ਦੂਜੇ ਰਣਧੀਰ ਸਿੰਘ ਵਾਸੀ ਉਟਾਲਾਂ ਕੋਲੋਂ 5 ਗਰਾਮ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਜਲ ਵਿਭਾਗ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਮਾਛੀਵਾੜਾ ਸਾਹਿਬ, 24 ਜੂਨ (ਸੁਖਵੰਤ ਸਿੰਘ ਗਿੱਲ)-ਪੰਜਾਬ ਸਿੰਚਾਈ ਵਿਭਾਗ ਦੇ ਵਿੰਗ ਜਲ ਸ੍ਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਵਲੋਂ ਮਈ ਮਹੀਨੇ ਦੀ ਤਨਖ਼ਾਹ ਨਾ ਦੇਣ ਵਜੋਂ ਰੋਸ ਰੈਲੀ ਕੀਤੀ | ਰੋਸ ਰੈਲੀ ਦੌਰਾਨ ਵਿਭਾਗ ਦੇ ...

ਪੂਰੀ ਖ਼ਬਰ »

ਬਿਜਲੀ ਦੇ ਵਧਾਏ ਮੁੱਲ ਿਖ਼ਲਾਫ਼ ਆਮ ਆਦਮੀ ਪਾਰਟੀ ਚਲਾਏਗੀ ਵਿਸ਼ਾਲ ਮੁਹਿੰਮ-ਚੀਮਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਵੱਧ ਰਹੇ ਬਿਜਲੀ ਦੇ ਭਾਅ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸੰਘਰਸ਼ ਛੇੜਿਆ ਜਾ ਰਿਹਾ ਹੈ, ਇਸ ਦੇ ਨਾਲ ਹੀ ਪੰਜਾਬ ਵਿਚ ਨਸ਼ਿਆਂ ਦੀ ਬਹੁਤਾਤ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਿਖ਼ਲਾਫ਼ ਵੀ ਮੁਹਿੰਮ ਛੇੜੀ ...

ਪੂਰੀ ਖ਼ਬਰ »

ਅਹਿਮਦਗੜ੍ਹ ਵਿਚ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਅਹਿਮਦਗੜ੍ਹ, 24 ਜੂਨ (ਸੁਖਸਾਗਰ ਸਿੰਘ ਸੋਢੀ)-ਅਹਿਮਦਗੜ੍ਹ ਸ਼ਹਿਰ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ¢ਸ਼ਹਿਰ ਦੀ ਤਹਿਸੀਲ ਦੇ ਕੋਲ ਚੋਰੀ ਦੀ ਹੋਈ ਤਾਜਾਂ ਵਾਰਦਾਤ ਵਿਚ ਵਲੋਂ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 20 ਦੇ ਲੋਕਾਂ ਨੇ ਕੀਤਾ ਰੋਸ ਮੁਜ਼ਾਹਰਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਹਰ ਸਮੇਂ ਘਰਾਂ ਦੇ ਬਾਹਰ ਗੰਦਾ ਪਾਣੀ ਖੜ੍ਹਾ ਰਹਿਣ ਦੇ ਵਿਰੋਧ ਵਿਚ ਵਾਰਡ ਨੰਬਰ 20 ਦੇ ਲੋਕ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਈ. ਓ. ਨੂੰ ਮੰਗ ਪੱਤਰ ਦੇਣ ਪਹੁੰਚੇ | ਪਰ ਈ. ਓ. ਦੇ ਹਾਜ਼ਰ ਨਾ ਹੋਣ ਕਾਰਨ ਲੋਕਾਂ ਨੇ ਨਗਰ ਕੌਾਸਲ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਚਾਲਕ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਬਿੱਕਰ ਸਿੰਘ ਵਾਸੀ ਲਲਹੇੜੀ ਨੇ ਦੱਸਿਆ ਕਿ ਮੈਂ ਬੀਤੀ ਰਾਤ ਆਪਣਾ ਕੰਮ ਖ਼ਤਮ ਕਰਕੇ ਘਰ ਨੂੰ ਜਾ ਰਿਹਾ ਸੀ | ਜਦੋਂ ਮੈਂ ...

ਪੂਰੀ ਖ਼ਬਰ »

ਮੱਕੀ ਦੀ ਘੱਟ ਪੈਦਾਵਾਰ ਕਿਸਾਨਾਂ ਲਈ ਫਿਰ ਬਣੀ ਆਫ਼ਤ, ਸਰਕਾਰ ਉੱਚਿਤ ਮੁੱਲ ਕਰੇ ਨਿਰਧਾਰਿਤ

ਮਾਛੀਵਾੜਾ ਸਾਹਿਬ, 24 ਜੂਨ (ਮਨੋਜ ਕੁਮਾਰ)-ਕਦੇ ਫ਼ਸਲ 'ਤੇ ਬਿਮਾਰੀ ਦੀ ਮਾਰ ਤੇ ਕਦੇ ਘੱਟ ਨਿਕਾਲ, ਦੋਵਾਂ ਹਾਲਤਾਂ ਵਿਚ ਕਿਸਾਨ ਦੇ ਆਰਥਿਕ ਪੱਧਰ ਨੂੰ ਕਾਫ਼ੀ ਨੁਕਸਾਨ ਪੁੱਜਦਾ ਹੈ | ਇਸ ਵਾਰ ਮਾਛੀਵਾੜਾ ਦੇ ਆਸ ਪਾਸ ਇਲਾਕਿਆਂ ਵਿਚ ਮੱਕੀ ਦੀ ਬਿਜਾਈ ਨੇ ਪਿਛਲਾ ਰਿਕਾਰਡ ...

ਪੂਰੀ ਖ਼ਬਰ »

ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ-ਲੇਲ੍ਹ

ਬੀਜਾ, 24 ਜੂਨ (ਜੰਟੀ ਮਾਨ)-ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੇ ਪੰਜਾਬ ਦੇ ਵੋਟਰਾਂ ਨਾਲ ਧੋਖਾ ਕੀਤਾ ਹੈ¢ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨਾਲ ਵਾਅਦੇ ਕੀਤੇ ਜਿਨ੍ਹਾਂ• 'ਚੋਂ ਪੰਜਾਬ ਸਰਕਾਰ ਇਕ ਵੀ ਵਾਅਦਾ ਵਫ਼ਾ ...

ਪੂਰੀ ਖ਼ਬਰ »

ਮਕਾਨ ਦੀ ਕੰਧ ਢਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਔਰਤ ਜ਼ਖ਼ਮੀ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਘਰ ਦੇ ਮਕਾਨ ਦੀ ਬਣਾਈ ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਸਰਬਜੀਤ ਕੌਰ ਵਾਸੀ ਇਸ਼ਨਪੁਰ ਨੇ ਦੱਸਿਆ ਕਿ ਮੇਰੇ ਘਰ ਵਿਚ ਰਾਜ ਮਿਸਤਰੀ ਲੱਗੇ ਹੋਏ ਸੀ ਤੇ ...

ਪੂਰੀ ਖ਼ਬਰ »

ਕੈਨੇਡਾ ਵਾਸੀ ਨੇ ਮੈਰਿਟ ਵਿਚ ਆਈ ਵਿਦਿਆਰਥਣ ਦੀ ਕੀਤੀ ਮਾਲੀ ਮਦਦ

ਸਮਰਾਲਾ, 24 (ਸੁਰਜੀਤ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਕੋਟਲਾ ਸਮਸ਼ਪੁਰ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਦੇ ਇਸ ਸਾਲ ਦਸਵੀਂ ਜਮਾਤ ਵਿਚ 97.69% ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਉਣ ਤੇ ਅੱਗੇ ਪੜਾਈ ਜਾਰੀ ਰੱਖਣ ਲਈ ਸਕੂਲ ਦੇ ਰਿਟਾ: ਹੈਡਮਾਸਟਰ ...

ਪੂਰੀ ਖ਼ਬਰ »

ਸਿਵਲ ਸਰਜਨ ਲੁਧਿਆਣਾ ਵਲੋਂ ਸਰਕਾਰੀ ਸਿਵਲ ਹਸਪਤਾਲ ਦਾ ਮੁਆਇਨਾ

ਸਮਰਾਲਾ, 24 (ਸੁਰਜੀਤ ਸਿੰਘ/ ਬਲਜੀਤ ਸਿੰਘ ਬਘੌਰ)-ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਨੇ ਆਪਣਾ ਚਾਰਜ ਸੰਭਾਲਦੇ ਸਾਰ ਹੀ ਸਥਾਨਕ ਸਿਵਲ ਹਸਪਤਾਲ ਦਾ ਅਚਾਨਕ ਮੁਆਇਨਾ ਕੀਤਾ¢ ਡਾ. ਮਾਲਵਿੰਦਰ ਮਾਲਾ ਐੱਸ. ਐਮ. ਓ. ਸਮਰਾਲਾ, ਡਾ. ਤਾਰਿਕਜੋਤ ਸਿੰਘ ਅਤੇ ਡਾ. ...

ਪੂਰੀ ਖ਼ਬਰ »

ਕੁਹਾੜਾ 'ਚ 'ਪ੍ਰਭ ਮਿਲਣੈ ਕਾ ਚਾਓ (ਮੋਗਾ) ਦੇ ਸਿੱਖਿਆਰਥੀਆਂ ਵਲੋਂ ਦੋ ਰਾਤਰੀ ਦੀਵਾਨ ਸਜਾਏ

ਕੁਹਾੜਾ, 24 ਜੂਨ (ਤੇਲੁ ਰਾਮ ਕੁਹਾੜਾ)-ਸਮੂਹ ਨਗਰ ਨਿਵਾਸੀ ਕੁਹਾੜਾ ਅਤੇ ਗੁਰਦੁਆਰਾ ਈਸ਼ਰ ਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਪ੍ਰਭ ਮਿਲਣੈ ਕਾ ਚਾਓ (ਮੋਗਾ) ਦੇ ਸਿੱਖਿਆਰਥੀਆਂ ਵਲੋਂ ਦੋ ਰਾਤਰੀ ਦੀਵਾਨ ਲਗਾਏ ਗਏ¢ ਦੋਵੇਂ ਰਾਤਾਂ ਨੂੰ ਭਾਈ ਪਰਮਿੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗ਼ਰੀਬਾਂ ਨੂੰ ਦਿੱਤੀਆਂ ਸਹੂਲਤਾਂ ਖ਼ਤਮ ਕਰਨ ਲੱਗੀ-ਮਿਹਰਬਾਨ

ਮਲੌਦ, 24 ਜੂਨ (ਦਿਲਬਾਗ ਸਿੰਘ ਚਾਪੜਾ)-ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਈਸਰ ਸਿੰਘ ਮਿਹਰਬਾਨ ਨੇ ਸਰਕਲ ਮਲੌਦ ਦੇ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ, ਪ੍ਰਧਾਨ ਸੰਜੀਵ ਪੁਰੀ, ਯੂਥ ਪ੍ਰਧਾਨ ਜਗਦੀਪ ਸਿੰਘ ਲਹਿਲ, ਮਾਲਵਾ ਜੋਨ ਦੇ ...

ਪੂਰੀ ਖ਼ਬਰ »

ਛਾਹੜੀਆ ਫਲਾਂ ਤੇ ਸਬਜ਼ੀਆਂ ਵਿਚ ਪੈਸਟੀਸਾਈਡ ਮਾਪਣ ਵਾਲੀ ਲੈਬ ਸਬੰਧੀ ਕੇਂਦਰੀ ਸਿਹਤ ਮੰਤਰੀ ਨੂੰ ਮਿਲੇ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਫਲ ਸਬਜ਼ੀਆਂ ਨਾਲ ਜਨਤਾ ਦੇ ਪੇਟ ਵਿਚ ਜਾ ਰਹੇ ਹਾਨੀਕਾਰਕ ਕੀਟਨਾਸ਼ਕਾਂ ਅਤੇ ਕੈਮੀਕਲਾਂ ਦੇ ਲਈ ਸਰਕਾਰ ਗੰਭੀਰ ਨਹੀਂ ਹੈ | ਫ਼ਸਲਾਂ ਦੇ ਮੰਡੀਆਂ ਵਿਚ ਆਉਣ ਤੋਂ ਪਹਿਲਾਂ ਫ਼ਸਲਾਂ ਵਿਚ ਕੀਟਨਾਸ਼ਕਾਂ ਤੇ ਕੈਮੀਕਲਾਂ ਦੀ ...

ਪੂਰੀ ਖ਼ਬਰ »

ਦੁਲੇਅ ਵਿਖੇ ਪੰਜਾਬ ਪੁਲਿਸ ਵਲੋਂ ਪਹਿਲਾ ਕਿ੍ਕਟ ਟੂਰਨਾਮੈਂਟ ਆਰੰਭ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਵਿਸ਼ਵ ਦਿਵਸ ਦੇ ਸੰਬੰਧ ਵਿਚ ਅੱਜ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ਦੁਲੇਅ ਵਿਖੇ ਪਹਿਲੇ ਕਿ੍ਕਟ ਟੂਰਨਾਮੈਂਟ ਦੀ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਦੋਰਾਹਾ ਸੰਸਥਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ ਓਵਰਆਲ ਸਾਢੇ 6 ਬੈਂਡ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਪੂਰੇ ਪੰਜਾਬ ਵਿਚ ਆਈਲੈਟਸ ਅਤੇ ਇਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਕੇ ਵਿਦਿਆਰਥੀਆਂ ਦਾ ਭਵਿੱਖ ਉੱਜਵਲ ਬਣਾ ਰਿਹਾ ਹੈ | ਬੀਤੇ ਦਿਨੀਂ ਦੋਰਾਹਾ ਸੰਸਥਾ ਦੀ ਵਿਦਿਆਰਥਣ ਪਿ੍ਅੰਕਾ ਸ਼ਰਮਾ ਵਾਸੀ ਦੋਰਾਹਾ ਨੇ ਓਵਰਆਲ ...

ਪੂਰੀ ਖ਼ਬਰ »

ਸਰਕਾਰ ਨੇ ਜਲ ਸਪਲਾਈ ਤੇ ਸਫ਼ਾਈ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਰਸੂਲੜਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਖੰਨਾ ਦੇ ਪ੍ਰਧਾਨ ਚੰਦ ਸਿੰਘ ਰਸੂਲੜਾ ਅਤੇ ਮੀਤ ਪ੍ਰਧਾਨ ਅਮਰੀਕ ਸਿੰਘ ਰੋਹਣੋਂ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਇਨ੍ਹਾਂ ...

ਪੂਰੀ ਖ਼ਬਰ »

ਖੰਨਾ ਵਿਚ ਲਗਾਤਾਰ ਪਏ ਮੀਂਹ ਨਾਲ ਗਲੀਆਂ ਵਿਚ ਭਰਿਆ ਪਾਣੀ, ਲੋਕ ਹੋਏ ਪ੍ਰੇਸ਼ਾਨ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਦੁਪਹਿਰ ਕਰੀਬ 3 ਘੰਟੇ ਲਗਾਤਾਰ ਪਏ ਮੀਂਹ ਨੇ ਖੰਨਾ ਨੂੰ ਜਲਥਲ ਕਰ ਦਿੱਤਾ | ਜਿੱਥੇ ਇਸ ਮੀਂਹ ਨਾਲ ਕਿਸਾਨ ਖ਼ੁਸ਼ ਨਜ਼ਰ ਆਏ | ਉੱਥੇ ਹੀ ਆਮ ਲੋਕਾਂ ਨੇ ਵੀ ਗਰਮੀ ਤੋਂ ਮਿਲੀ ਰਾਹਤ ਤੇ ਸੁੱਖ ਦਾ ਸਾਹ ਲਿਆ | ਪਰ ਗਲੀਆਂ ਤੇ ਘਰਾਂ ਵਿਚ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦੋਰਾਹਾ ਨੇ ਆਪਣਾ ਅਹੁਦਾ ਸੰਭਾਲਿਆ

ਦੋਰਾਹਾ, 24 ਜੂਨ (ਜਸਵੀਰ ਝੱਜ)-ਬੀ.ਡੀ.ਪੀ.ਓ. ਨਵਦੀਪ ਕੌਰ ਨੇ ਦੋਰਾਹਾ ਆਪਣਾ ਅਹੁਦਾ ਸੰਭਾਲਿਆ | ਬੀ.ਡੀ.ਓ. ਅੰਮਿ੍ਤਪਾਲ ਸਿੰਘ ਲਸੋਈ, ਜੇ. ਈ. ਸੁਰਜੀਤ ਸਿੰਘ, ਪਵਨਦੀਪ ਸਿੰਘ, ਜੇ. ਈ. ਪਵਨਦੀਪ ਸਿੰਘ, ਮਨਰੇਗਾ ਏ. ਪੀ. ਓ. ਰਮਨਦੀਪ ਕੌਰ, ਮਨਰੇਗਾ ਸੀ. ਏ. ਮਨਜੀਤ ਸਿੰਘ ਜਰਗੜੀ, ...

ਪੂਰੀ ਖ਼ਬਰ »

ਪੰਜ ਗਰਾਮ ਸਮੈਕ ਤੇ ਪੰਜ ਗਰਾਮ ਹੈਰੋਇਨ ਸਮੇਤ ਦੋ ਕਾਬੂ

ਸਮਰਾਲਾ, 24 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਕ ਵਿਅਕਤੀ ਵਿੱਕੀ ਵਾਸੀ ਅੰਬੇਡਕਰ ਕਾਲੋਨੀ ਸਮਰਾਲਾ ਕੋਲੋਂ 5 ਗਰਾਮ ਸਮੈਕ ਅਤੇ ਦੂਜੇ ਰਣਧੀਰ ਸਿੰਘ ਵਾਸੀ ਉਟਾਲਾਂ ਕੋਲੋਂ 5 ਗਰਾਮ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਬੀਜਾ ਦੇ ਨਜ਼ਦੀਕ ਗੁਰਦੁਆਰਾ ਸਾਹਿਬਾਂ ਦੇ ਨੇੜੇ ਮਰੀਆਂ ਗਊਆਂ ਤੇ ਆਵਾਰਾ ਪਸ਼ੂਆਂ ਤੋਂ ਪ੍ਰਸ਼ਾਸਨ ਬੇਖਬਰ

ਬੀਜਾ, 24 ਜੂਨ (ਅਵਤਾਰ ਸਿੰਘ ਜੰਟੀ ਮਾਨ)-ਸੜਕਾਂ ਕਿਨਾਰੇ ਮਰੇ ਪਸ਼ੂਆਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਆਮ ਲੋਕ ਪ੍ਰੇਸ਼ਾਨ ਹਨ ਪਰ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁਤੀ ਪਈ ਹੈ | ਜੇਕਰ ਆਵਾਰਾ ਪਸ਼ੂਆਂ ਦਾ ਕੋਈ ਪ੍ਰਬੰਧ ਨਹੀਂ ਕਰਨਾ ਤਾਂ ਸਰਕਾਰ ...

ਪੂਰੀ ਖ਼ਬਰ »

ਪਿ੍ਸਟਨ ਮਾਲ ਦੇ ਬਾਹਰ ਖੜ੍ਹੀ ਕਾਰ ਚੋਰੀ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਪਿ੍ਸਟਨ ਮਾਲ ਅਲੋੜ ਦੇ ਬਾਹਰ ਖੜ੍ਹੀ ਕੀਤੀ ਇਕ ਜੈਨ ਕਾਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਕਾਰ ਚਾਲਕ ਮਨਪ੍ਰੀਤ ਸਿੰਘ ਵਾਸੀ ਗੋਲਡਨ ਸਿਟੀ ਖੰਨਾ ਨੇ ਦੱਸਿਆ ਕਿ ਮੈਂ ਆਪਣੇ ਦੋਸਤਾਂ ਨਾਲ ...

ਪੂਰੀ ਖ਼ਬਰ »

ਬੇਅਦਬੀ ਦੇ ਮੁੱਖ ਦੋਸ਼ੀ ਬਿੱਟੂ ਦੀ ਹੱਤਿਆ ਤੋਂ ਬਾਅਦ ਖੰਨਾ ਪੁਲਿਸ ਸੁਚੇਤ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਬੇਅਦਬੀ ਦੇ ਕਥਿਤ ਮੁੱਖ ਦੋਸ਼ੀ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿਚ ਹੋਈ ਹੱਤਿਆ ਤੋਂ ਬਾਅਦ ਖੰਨਾ ਨੇੜਲੇ ਪਿੰਡ ਮਲਕਪੁਰ ਵਿਚ ਸਥਿਤ ਡੇਰੇ ਦੇ 'ਨਾਮ ਚਰਚਾ ਘਰ' ਦੇ ਬਾਹਰ ਖੰਨਾ ਪੁਲਿਸ ਦੇ ਸਖ਼ਤ ਸੁਰੱਖਿਆ ...

ਪੂਰੀ ਖ਼ਬਰ »

ਨਗਰ ਕੌਾਸਲ ਮੁਲਾਜ਼ਮਾਂ ਵਲੋਂ ਗੱਟੂ ਤੇ ਬਾਲੂ ਦੀ ਅਗਵਾਈ ਵਿਚ ਧਰਨਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਸਥਾਨਕ ਨਗਰ ਕੌਾਸਲ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ਧਰਨਾ ਲਗਾ ਦਿੱਤਾ¢ ਧਰਨੇ ਦੀ ਅਗਵਾਈ ਮਿਉਂਸੀਪਲ ਇੰਪਲਾਈਜ਼ ਯੂਨੀਅਨ ਖੰਨਾ ਦੇ ਪ੍ਰਧਾਨ ਅਨਿਲ ਕੁਮਾਰ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਨਰੈਣਗੜ੍ਹ ਕਿ੍ਕਟ ਟੂਰਨਾਮੈਂਟ ਵਿਚ ਗੁਰਕੀਰਤ, ਰਾਜਾ ਗਿੱਲ ਤੇ ਲੱਖਾ ਰੌਣੀ ਹੋਣਗੇ ਸ਼ਾਮਿਲ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਨਜ਼ਦੀਕੀ ਪਿੰਡ ਨਰੈਣਗੜ੍ਹ ਵਿਚ 8ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਐਨ. ਆਰ. ਆਈ. ਸਪੋਰਟਸ ਕਲੱਬ ਅਤੇ ਬਾਬਾ ਸੁਮੈਲ ਸ਼ਾਹ ਜੀ ਡੇਰਾ ਚੁਬਕੀ ਵਲੋਂ ਕਰਵਾਇਆ ਜਾ ਰਿਹਾ ਹੈ | ਜੋ 4 ਜੁਲਾਈ ਤੋਂ 7 ਜੁਲਾਈ ਤੱਕ ਜਿਸ ਵਿਚ ਉਚ ਕੋਟੀ ਦੀਆਂ 48 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX