ਤਾਜਾ ਖ਼ਬਰਾਂ


ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  1 minute ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  21 minutes ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  45 minutes ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਬਰਨਾਲਾ

ਨਸ਼ਿਆਂ ਤੋਂ ਪੀੜਤਾਂ ਦੇ ਇਲਾਜ ਲਈ ਸਹਾਈ ਹੋ ਰਹੇ ਹਨ ਨਸ਼ਾ ਛੁਡਾਊ ਕੇਂਦਰ-ਡਿਪਟੀ ਕਮਿਸ਼ਨਰ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਅੰਦਰ ਨਸ਼ਾ ਛੁਡਾਊ ਕੇਂਦਰ ਤੇ ਜ਼ਿਲ੍ਹੇ ਦੇ ਆਊਟ ਪੇਸ਼ੈਂਟ ਓਪਾਈਡ ਅਸਿਸਟਿਡ ਟਰੀਟਮੈਂਟ (ਓ.ਓ.ਏ.ਟੀ) ਕਲੀਨਿਕ ਚਲਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਅੱਜ ਨਸ਼ਾ ਛੁਡਾਊ ਕੇਂਦਰ ਤੇ ਓਟ ਕਲੀਨਿਕਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨਾਲ ਐਸ.ਐਸ.ਪੀ. ਹਰਜੀਤ ਸਿੰਘ ਵੀ ਮੌਜੂਦ ਸਨ | ਫੂਲਕਾ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰ ਵਿਚ ਜਨਵਰੀ 2018 ਤੋਂ ਲੈ ਕੇ ਹੁਣ ਤੱਕ 941 ਮਰੀਜ਼ ਰਜਿਸਟਰ ਹੋਏ ਹਨ | ਰਜਿਸਟਰ ਹੋਏ ਨਸ਼ਾ ਪੀੜਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਨਵਰੀ 2018 ਤੋਂ ਲੈ ਕੇ ਦਸੰਬਰ 2019 ਤੱਕ 726 ਮਰੀਜ਼ਾਂ ਵਲੋਂ ਇਲਾਜ ਲਈ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਨ੍ਹਾਂ 'ਚੋਂ 536 ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਗਿਆ | ਇਸੇ ਤਰ੍ਹਾਂ ਜਨਵਰੀ 2019 ਤੋਂ ਮਈ 2019 ਤੱਕ 215 ਨਵੇਂ ਮਰੀਜ਼ਾਂ ਦੀ ਰਜਿਸਟਰੇਸ਼ਨ ਹੋਈ ਹੈ ਜਿਨ੍ਹਾਂ 'ਚੋਂ 214 ਮਰੀਜ਼ਾਂ ਨੂੰ ਭਰਤੀ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਗਿਆ | ਇਸ ਵੇਲੇ ਵੀ ਸਥਾਨਕ ਨਸ਼ਾ ਛੁਡਾਊ ਕੇਂਦਰ 'ਚ ਤਕਰੀਬਨ 10 ਮਰੀਜ਼ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਸ੍ਰੀ ਫੂਲਕਾ ਨੇ ਦੱਸਿਆ ਕਿ ਓਟ ਕਲੀਨਿਕਾਂ ਵਿਚ ਨਸ਼ਾ ਪੀੜਤਾਂ ਨੂੰ ਮਾਹਰ ਡਾਕਟਰਾਂ ਅਤੇ ਟਰੇਂਡ ਕਾਊਾਸਲਰਾਂ ਵਲੋਂ ਕਾਊਾਸਲਿੰਗ ਅਤੇ ਇਲਾਜ ਰਾਹੀਂ ਸਮਾਜ ਦਾ ਚੰਗਾ ਮੈਂਬਰ ਬਣਨ ਦੇ ਯੋਗ ਬਣਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਗਿ੍ਫ਼ਤ ਵਿਚ ਆਏ ਲੋਕਾਂ ਦਾ ਇਲਾਜ ਕਰ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤ ਵਿਅਕਤੀਆਂ ਨੂੰ ਪ੍ਰੇਰਿਤ ਕਰ ਕੇ ਓਟ ਕਲੀਨਿਕਾਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਦਾ ਇਲਾਜ ਕਰ ਕੇ ਉਨ੍ਹਾਂ ਦੀ ਜ਼ਿੰਦਗੀ ਸੰਵਾਰੀ ਜਾ ਸਕੇ ਕਿਉਂਕਿ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਵਿਅਕਤੀ ਨਾ ਸਿਰਫ਼ ਆਪਣਾ ਨੁਕਸਾਨ ਕਰਦਾ ਹੈ ਬਲਕਿ ਇਸ ਨਾਲ ਘਰਾਂ ਦੇ ਘਰ ਉੱਜੜ ਜਾਂਦੇ ਹਨ |

ਫ਼ੈਕਟਰੀ 'ਚੋਂ ਹਟਾਏ ਮਜ਼ਦੂਰਾਂ ਦਾ ਧਰਨਾ 24ਵੇਂ ਦਿਨ ਵੀ ਜਾਰੀ

ਧਨੌਲਾ, 24 ਜੂਨ (ਚੰਗਾਲ)-ਪਿੰਡ ਬਡਬਰ ਨਜ਼ਦੀਕ ਸੰਗਰੂਰ-ਬਰਨਾਲਾ ਰੋਡ ਉੱਪਰ ਲੱਗੇ ਅਨੇਜ਼ਾ ਫੂਡ ਪ੍ਰਾਈਵੇਟ (ਲਿਮ:) ਕੰਪਨੀ ਦੇ ਮਿਲਕ ਪਲਾਟ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਬਿਨਾਂ ਕਿਸੇ ਨੋਟਿਸ ਦਿੱਤੇ ਨੌਕਰੀ ਤੋਂ ਹਟਾਉਣ ਦੇ ਰੋਸ 'ਚ ਆਲ ਇੰਡੀਆ ਟਰੇਡ ਯੂਨੀਅਨ ਏਟਕ, ...

ਪੂਰੀ ਖ਼ਬਰ »

90 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ)- ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ 90 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਮੁਖ਼ਤਿਆਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਹਰੀਗੜ੍ਹ ਨਹਿਰ ਦੇ ਪੁਲ 'ਤੇ ਇਕ ਬਰਨਾਲਾ ਤੋਂ ਸੰਗਰੂਰ ਆਪਣੇ ਸਹੁਰੇ ਘਰ ਜਾ ਰਹੇ ਮੋਟਰਸਾਈਕਲ ਚਾਲਕ ਦੇ ਅਣਪਛਾਤੇ ਵਾਹਨ ਵਲੋਂ ਫੇਟ ਮਾਰਨ 'ਤੇ ਮੋਟਰਸਾਈਕਲ ਸਵਾਰ ਜਗਸੀਰ ਸਿੰਘ ਪੱੁਤਰ ਗੁਰਬਚਨ ਸਿੰਘ ਵਾਸੀ ਗਰਚਾ ਰੋਡ ਬਰਨਾਲਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਭਰਾ ਅਤੇ ਭਤੀਜੇ ਖਿਲਾਫ਼ ਪਰਚਾ ਦਰਜ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਇਕ ਵਿਅਕਤੀ ਦੀ ਘਰ ਆ ਕੇ ਕੱੁਟਮਾਰ ਕਰਨ ਦੇ ਦੋਸ਼ ਵਿਚ ਉਸ ਦੇ ਭਰਾ ਅਤੇ ਭਤੀਜੇ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਨਾਲ ...

ਪੂਰੀ ਖ਼ਬਰ »

ਸ਼ਰਾਬ ਦੇ ਭੁਲੇਖੇ ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ

ਮਸਤੂਆਣਾ ਸਾਹਿਬ, 24 ਜੂਨ (ਦਮਦਮੀ) ਨੇੜਲੇ ਪਿੰਡ ਉਭਾਵਾਲ ਦੇ ਇਕ ਨੌਜਵਾਨ ਵਲੋਂ ਬੀਤੇ ਦਿਨੀਂ ਸ਼ਰਾਬ ਦੇ ਭੁਲੇਖੇ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਬਡਰੁੱਖਾਂ ਦੇ ਇੰਚਾਰਜ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਮਸਤੂਆਣਾ ਸਾਹਿਬ, 24 ਜੂਨ (ਦਮਦਮੀ) ਨੇੜਲੇ ਪਿੰਡ ਕੁੰਨਰਾਂ ਤੋਂ ਲੌਾਗੋਵਾਲ ਸੜਕ 'ਤੇ ਮੋਟਰ ਸਾਈਕਲ ਦੇ ਅਚਾਨਕ ਸਲਿੱਪ ਕਰ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਬਡਰੁੱਖਾਂ ਦੇ ...

ਪੂਰੀ ਖ਼ਬਰ »

ਡਰੇਨ ਦੇ ਅਧੂਰੇ ਸਫ਼ਾਈ ਪ੍ਰਬੰਧਾਂ ਕਾਰਨ ਹਰ ਸਾਲ ਰਾਏਸਰ ਪੰਜਾਬ 'ਚ 1500 ਏਕੜ ਫ਼ਸਲਾਂ ਹੁੰਦੀਆਂ ਹਨ ਪ੍ਰਭਾਵਿਤ

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਕਈ ਪਿੰਡਾਂ ਵਿਚ ਡਰੇਨਾਂ ਦੀ ਸਾਫ਼-ਸਫ਼ਾਈ ਦਾ ਕੰਮ ਬਰਸਾਤਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਵਿਭਾਗ ਵਲੋਂ ਸਮਾਂ ਰਹਿੰਦੇ ਮੁਕੰਮਲ ਨਾ ਕਰਨ ਕਰ ਕੇ ਪਿਛਲੇ ਸਾਲ ਬਰਸਾਤੀ ਪਾਣੀ ਦੀ ਮਾਰ ਨਾਲ ...

ਪੂਰੀ ਖ਼ਬਰ »

ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਸਥਾਨਕ ਪ੍ਰੇਮ ਨਗਰ ਵਿਖੇ ਦਿਮਾਗ਼ੀ ਪ੍ਰੇਸ਼ਾਨੀ 'ਤੇ ਚੱਲਦਿਆਂ ਇਕ ਔਰਤ ਨੇ ਆਪਣੇ ਘਰ ਅੰਦਰ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਏ.ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਵਲੋਂ ਸਟਾਫ਼ ਦੀ ਤਾਇਨਾਤੀ ਨਾ ਕਰਨ ਕਾਰਨ ਸੰਤਾਪ ਭੋਗ ਰਹੇ ਨੇ ਭਦੌੜ ਖੇਤਰ ਦੇ ਲੋਕ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਅੰਦਰ ਪੈ ਰਹੀ ਅੱਤ ਦੀ ਗਰਮੀ ਮੌਕੇ ਸਭ ਤੋਂ ਪਹਿਲਾਂ ਗੱਲ ਬਿਜਲੀ ਮਹਿਕਮੇ ਦੀ ਕਰਨੀ ਬਣਦੀ ਹੈ ਜੋ ਕਿ ਬੇਸ਼ੁਮਾਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਇਥੇ ਕਸਬੇ ਵਿਚ ਪਿਛਲੇ 43 ਸਾਲਾਂ ਤੋਂ 66 ਕੇ.ਵੀ. ਗਰਿੱਡ ਸਬ ਸਟੇਸ਼ਨ ...

ਪੂਰੀ ਖ਼ਬਰ »

ਬਗੈਰ ਕੱਦੂ ਕੀਤੇ 500 ਏਕੜ ਝੋਨੇ ਦੀ ਮਸ਼ੀਨਾਂ ਨਾਲ ਕੀਤੀ ਸਿੱਧੀ ਬਿਜਾਈ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅੰਦਰ ਲਗਾਤਾਰ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਕੇ ਬਦਲਵੀਂਆਂ ਫ਼ਸਲਾਂ ਬੀਜਣ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਥਾਨਕ ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ...

ਪੂਰੀ ਖ਼ਬਰ »

ਪਿੰਡ ਬਖਤਗੜ੍ਹ ਵਿਖੇ ਸੀਚੇਵਾਲ ਮਾਡਲ ਤਹਿਤ ਤਿਆਰ ਹੋ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਪਿੰਡ ਬਖਤਗੜ੍ਹ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪਿੰਡ ਵਿਚ ਤਿਆਰ ਕੀਤੇ ਜਾ ਰਹੇ ਸੀਚੇਵਾਲ ਮਾਡਲ ਦਾ ਬਲਾਕ ਦਫ਼ਤਰ ਦੇ ਮੁਲਾਜ਼ਮਾਂ ਅਤੇ ਪੰਚਾਇਤੀ ਆਗੂਆਂ ...

ਪੂਰੀ ਖ਼ਬਰ »

ਸਬ-ਡਵੀਜ਼ਨ ਤਪਾ 'ਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ

ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ...

ਪੂਰੀ ਖ਼ਬਰ »

ਐਸ.ਡੀ.ਐਮ ਸੁਨਾਮ ਵਲੋਂ ਓਟ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ) - ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਵਲੋਂ ਸਾਂਝੇ ਤੌਰ ਤੇ ਓਟ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਦਾ ਨਿਰੀਖਣ ...

ਪੂਰੀ ਖ਼ਬਰ »

ਬਰਨਾਲਾ ਪ੍ਰੈੱਸ ਕਲੱਬ ਵਲੋਂ ਸੈਮੀਨਾਰ ਅਤੇ ਕੈਲੰਡਰ ਜਾਰੀ ਸਮਾਗਮ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਪ੍ਰੈਸ ਕਲੱਬ ਵਲੋਂ 'ਪੱਤਰਕਾਰਤਾ ਦੀ ਸਮਾਜ ਪ੍ਰਤੀ ਦੇਣ' ਵਿਸ਼ੇ ਸਬੰਧੀ ਸੈਮੀਨਾਰ ਅਤੇ ਕੈਲੰਡਰ ਰਿਲੀਜ਼ ਸਮਾਰੋਹ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਸ਼ਾਂਤੀ ਹਾਲ ਵਿਖੇ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ ਲਈ ਕਲੱਬਾਂ ਤੇ ਸਮਾਜਿਕ ਆਗੂ ਗ੍ਰਾਮ ਪੰਚਾਇਤਾਂ ਦਾ ਸਾਥ ਦੇਣ-ਘਨੌਰੀ

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਬਲਾਕ ਦੇ ਪਿੰਡ ਮਹਿਲ ਖ਼ੁਰਦ ਵਿਖੇ ਹਲਕੇ ਦੇ ਨੌਜਵਾਨਾਂ, ਕਲੱਬਾਂ ਤੇ ਸਮਾਜਿਕ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਨਸ਼ਿਆਂ ਿਖ਼ਲਾਫ਼ ਪਿੰਡ ਭੈਣੀ ਫੱਤਾ ਵਿਖੇ ਕੀਤੀ ਮੀਟਿੰਗ

ਰੂੜੇਕੇ ਕਲਾਂ, 24 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਡਾ: ਜਗਵੀਰ ਸਿੰਘ ਢੱਟ ਨੇ ਨਸ਼ਿਆਂ ਿਖ਼ਲਾਫ਼ ਪਿੰਡ ਵਾਸੀਆਂ ਨਾਲ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਵਿਖੇ ਮੀਟਿੰਗ ਕੀਤੀ | ਮੀਟਿੰਗ ਉਪਰੰਤ ਪਿੰਡ ਦੇ ...

ਪੂਰੀ ਖ਼ਬਰ »

ਲੌ ਾਗੋਵਾਲ ਵਿਖੇ ਫਲੈਗ ਮਾਰਚ ਕੱਢਿਆ

ਲੌਾਗੋਵਾਲ­ 24 ਜੂਨ (ਵਿਨੋਦ) - ਨਾਭਾ ਦੀ ਜੇਲ੍ਹ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਵਿਚ ਰੈੱਡ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਲੌਾਗੋਵਾਲ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਨੇ ਮੌਜੂਦਾ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਹੋਈ ...

ਪੂਰੀ ਖ਼ਬਰ »

ਸਿਕਲੀਗਰ ਭਾਈਚਾਰੇ ਵਲੋਂ ਸ਼੍ਰੋਮਣੀ ਕਮੇਟੀ ਨੂੰ ਵਿੱਤੀ ਮਦਦ ਲਈ ਲਾਈ ਗੁਹਾਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਧਾਲੀਵਾਲ, ਭੁੱਲਰ)- ਬਾਬਾ ਦੇਸੂ ਸਿੰਘ ਸਿਕਲੀਗਰ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਬਿੱਲੂ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਸਿੰਘ ਲੌਾਗੋਵਾਲ ਨੂੰ ਇਕ ਮੰਗ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਨਾਅਰੇਬਾਜ਼ੀ

ਭਵਾਨੀਗੜ੍ਹ, 24 ਜੂਨ (ਪਵਿੱਤਰ ਸਿੰਘ ਬਾਲਦ) - ਬਾਲਦ ਖ਼ੁਰਦ ਦੇ ਐਸ.ਯੂ.ਐਸ ਆਦਰਸ਼ ਸਕੂਲ ਦੇ ਅਧਿਆਪਕਾਂ ਅਤੇ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਨਾ ਮਿਲਣ ਅਤੇ ਸਕੂਲ ਪ੍ਰਬੰਧਾਂ ਨੂੰ ਸਹੀ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਅੱਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX