ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  5 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  41 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 1 hour ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸਾਡੇ ਪਿੰਡ ਸਾਡੇ ਖੇਤ

ਡੰਗਰਾਂ ਨੂੰ ਗਰਮੀ ਤੋਂ ਬਚਾਵੋ

ਗਰਮੀ ਹੁਣ ਪੂਰੇ ਜ਼ੋਰ ਨਾਲ ਪੈ ਰਹੀ ਹੈ। ਇਸ ਕਰਕੇ ਜਿਥੇ ਫ਼ਸਲਾਂ ਦਾ ਧਿਆਨ ਰੱਖਣ ਦੀ ਲੋੜ ਹੈ ਉਥੇ ਡੰਗਰਾਂ ਨੂੰ ਵੀ ਗਰਮੀ ਤੋਂ ਬਚਾਉਣਾ ਚਾਹੀਦਾ ਹੈ। ਦੋਗਲੀਆਂ ਗਊਆਂ ਤਾਂ ਮੱਝਾਂ ਨਾਲੋਂ ਵੀ ਵੱਧ ਗਰਮੀ ਮੰਨਦੀਆਂ ਹਨ, ਜੇਕਰ ਇਨ੍ਹਾਂ ਨੂੰ ਗਰਮੀ ਤੋਂ ਨਾ ਬਚਾਇਆ ਜਾਵੇ ਤਾਂ ਕੇਵਲ ਦੁੱਧ ਹੀ ਨਹੀਂ ਘਟ ਜਾਂਦਾ ਸਗੋਂ ਇਹ ਬਿਮਾਰ ਵੀ ਹੋ ਜਾਂਦੀਆਂ ਹਨ। ਡੰਗਰਾਂ ਦਾ ਧਿਆਨ ਇਨਸਾਨਾਂ ਤੋਂ ਵੀ ਵੱਧ ਰੱਖਣਾ ਚਾਹੀਦਾ ਹੈ, ਕਿਉਂਕਿ ਉਹ ਬੋਲ ਕੇ ਆਪਣਾ ਦੁੱਖ ਜ਼ਾਹਿਰ ਨਹੀਂ ਕਰ ਸਕਦੇ। ਉਨ੍ਹਾਂ ਨੂੰ ਜਿਸ ਖੂੰਡੇ ਨਾਲ ਬੰਨ੍ਹ ਦਿੱਤਾ ਉਨ੍ਹਾਂ ਨੇ ਤਾਂ ਉਥੇ ਹੀ ਖੜ੍ਹੇ ਰਹਿਣਾ ਹੈ। ਡੰਗਰਾਂ ਨੂੰ ਤਾਂ ਬੱਚਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ। ਸਵੇਰੇ ਸ਼ਾਮ ਇਨਾਂ ਨਾਲ ਗੱਲਾਂ ਕਰੋ, ਪਿਆਰ ਕਰੋ ਤੇ ਪਲੋਸੋ, ਇਨ੍ਹਾਂ ਦੇ ਚਿਹਰੇ ਉਤੇ ਖ਼ੁਸ਼ੀ ਨਜ਼ਰ ਆਵੇਗੀ।
1. ਧੁੱਪ ਦੇ ਹੁੰਦਿਆਂ ਹੀ ਡੰਗਰਾਂ ਨੂੰ ਸੰਘਣੀ ਛਾਂ ਵਾਲੇ ਰੁੱਖ ਹੇਠ ਬੰਨ੍ਹਿਆ ਜਾਵੇ। ਜੇਕਰ ਅਜਿਹਾ ਨਹੀਂ ਹੋ ਸਕਦਾ ਤਾਂ ਹਵਾਦਾਰ ਸ਼ੈੱਡ ਵਿਚ ਰੱਖਿਆ ਜਾਵੇ। ਸ਼ੈੱਡ ਵਿਚ ਪੱਖੇ ਲਗਾਏ ਜਾਣ, ਜੇ ਹੋ ਸਕੇ ਤਾਂ ਕੂਲਰ ਵੀ ਲਗਾਏ ਜਾਣ। ਸ਼ੈਡ ਦੇ ਚੌਗਿਰਦੇ ਖੱਸ ਦੀਆਂ ਸਫ਼ਾਂ ਨੂੰ ਗਿੱਲਾ ਕਰ ਕੇ ਟੰਗਿਆ ਜਾਵੇ ।
2. ਸਵੇਰੇ, ਦੁਪਹਿਰੇ ਤੇ ਸ਼ਾਮ ਨੂੰ ਡੰਗਰਾਂ ਨੂੰ ਤਾਜ਼ਾ ਪਾਣੀ ਪਿਲਾਇਆ ਜਾਵੇ। ਪਾਣੀ ਸਾਫ਼ ਸੁਥਰਾ ਤੇ ਟਿਊਬਵੈਲ ਦਾ ਤਾਜ਼ਾ ਹੋਣਾ ਚਾਹੀਦਾ ਹੈ।
3. ਇਸ ਮਹੀਨੇ ਪਸ਼ੂਆਂ ਨੂੰ ਦਿਨ ਵਿਚ ਦੋ ਵਾਰ ਨੁਹਾਇਆ ਜਾਵੇ। ਕਈ ਪਸ਼ੂ ਪਾਲਕਾਂ ਨੇ ਫ਼ੁਆਰੇ ਲਗਾਏ ਹੋਏ ਹਨ, ਜਿਨ੍ਹਾਂ ਨਾਲ ਡੰਗਰਾਂ ਨੂੰ ਨੁਹਾਇਆ ਜਾਂਦਾ ਹੈ। ਦੋਗਲੀਆਂ ਗਊਆਂ ਲਈ ਤਾਂ ਇਹ ਬਹੁਤ ਜ਼ਰੂਰੀ ਹੈ ।
ਗਰਮੀਆਂ ਵਿਚ ਆਮ ਕਰਕੇ ਦੁਧਾਰੂਆਂ ਦਾ ਦੁੱਧ ਘਟ ਜਾਂਦਾ ਹੈ। ਗਰਮੀ ਦੇ ਨਾਲੋ-ਨਾਲ ਹਰੇ ਚਾਰੇ ਦੀ ਘਾਟ ਵੀ ਇਸ ਦਾ ਕਾਰਨ ਬਣਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਕ ਪਸ਼ੂ ਨੂੰ ਰੋਜ਼ਾਨਾ 40 ਕਿਲੋ ਹਰਾ ਚਾਰਾ ਚਾਹੀਦਾ ਹੈ। ਪੰਜਾਬ ਵਿਚ ਲਗਭਗ ਸਾਰੀ ਧਰਤੀ ਹੀ ਸੇਂਜੂ ਹੈ। ਇਸ ਕਰਕੇ ਇੱਥੇ ਸਾਰਾ ਸਾਲ ਹਰਾ ਚਾਰਾ ਪੈਦਾ ਕੀਤਾ ਜਾ ਸਕਦਾ ਹੈ। ਸਾਨੂੰ ਇਹ ਪ੍ਰਪੱਕ ਕਰ ਲੈਣਾ ਚਾਹੀਦਾ ਹੈ ਕਿ ਚਾਰੇ ਦੀ ਬਿਜਾਈ ਦੀ ਅਜਿਹੀ ਸਕੀਮ ਬਣਾਈ ਜਾਵੇ ਤਾਂ ਜੋ ਲੋੜ ਅਨੁਸਾਰ ਹਰਾ ਚਾਰਾ ਮਿਲਦਾ ਰਹੇ। ਗਰਮੀਆਂ ਵਿਚ ਮੱਕੀ, ਬਾਜਰਾ ਤੇ ਚਰ੍ਹੀ ਮੁੱਖ ਚਾਰੇ ਹਨ, ਜੇਕਰ ਇਨ੍ਹਾਂ ਵਿਚ ਰਵਾਂਹ ਰਲਾ ਕੇ ਬੀਜ ਦਿੱਤੇ ਜਾਣ ਤਾਂ ਚਾਰਾ ਹੋਰ ਵੀ ਪੌਸ਼ਟਿਕ ਹੋ ਜਾਂਦਾ ਹੈ। ਰਵਾਂਹ ਉਂਝ ਵੀ ਧਰਤੀ ਦੀ ਸਿਹਤ ਨੂੰ ਠੀਕ ਕਰਦੇ ਹਨ। ਇਸ ਦੇ ਨਾਲ ਹੀ ਪਸ਼ੂ ਨੂੰ ਲੋੜੀਂਦੀ ਖੁਰਾਕ ਵੀ ਚਾਹੀਦੀ ਹੈ। ਇਸ ਵਿਚ ਮਿਨਰਲ ਮਿਕਸਚਰ ਅਤੇ ਆਉਡਾਈਜ਼ ਲੂਣ ਵੀ ਹੋਣਾ ਚਾਹੀਦਾ ਹੈ। ਪਸ਼ੂ ਖੁਰਾਕ ਜਿਸ ਨੂੰ ਵੰਡਾ ਵੀ ਆਖਿਆ ਜਾਂਦਾ ਹੈ, ਰੋਜ਼ਾਨਾ ਤਿੰਨ ਕੁ ਕਿਲੋ ਜ਼ਰੂਰ ਪਾਉਣੀ ਚਾਹੀਦੀ ਹੈ। ਕਿਸਾਨਾਂ ਲਈ ਆਪ ਸੰਤੁਲਿਤ ਫੀਡ ਬਣਾਉਣਾ ਔਖਾ ਹੈ। ਸਾਰੇ ਤੱਤਾਂ ਨੂੰ ਇਕੱਠਾ ਕਰਨਾ ਤੇ ਸਹੀ ਮਾਤਰਾ ਵਿਚ ਰਲਾਉਣਾ ਕਠਿਨ ਹੋ ਜਾਂਦਾ ਹੈ। ਚੰਗੀਆਂ ਕੰਪਨੀਆਂ ਵੱਲੋਂ ਬਣਾਈ ਜਾ ਰਹੀ ਸੰਪੂਰਨ ਪਸ਼ੂ ਖੁਰਾਕ ਵਰਤੀ ਜਾਵੇ। ਇਹ ਆਮ ਆਖਿਆ ਜਾਂਦਾ ਹੈ ਪੌਸ਼ਟਿਕ ਆਹਾਰ-ਬਿਹਤਰ ਆਹਾਰ ਹੈ। ਜੇਕਰ ਖ਼ੁਰਾਕ ਵਧੀਆ ਹੋਵੇ ਤਾਂ ਡੰਗਰ ਸਿਹਤਮੰਦ ਰਹਿੰਦੇ ਹਨ, ਦੁੱਧ ਅਤੇ ਚਿਕਨਾਈ ਵਿਚ ਵਾਧਾ ਹੁੰਦਾ ਹੈ। ਮਾਰਕਫ਼ੈਡ ਦੀ ਪਸ਼ੂ ਖ਼ੁਰਾਕ ਨੂੰ ਵਧੀਆ ਮੰਨਿਆ ਜਾਂਦਾ ਹੈ।
ਮਹਿਰਾਂ ਦਾ ਮੰਨਣਾ ਹੈ ਕਿ ਸੋਇਆਬੀਨ ਦੀ ਕਾਸ਼ਤ ਪੰਜਾਬ ਵਿਚ ਕੀਤੀ ਜਾ ਸਕਦੀ ਹੈ। ਇਸ ਦੀ ਕਾਸ਼ਤ ਲਈ ਹੁਣ ਢੁੱਕਵਾਂ ਸਮਾਂ ਹੈ। ਐੱਸ.ਐੱਲ. 958, ਐੱਸ.ਐੱਲ. 744 ਅਤੇ ਐੱਸ.ਐੱਲ. 525 ਸਿਫ਼ਾਰਸ਼ ਕੀਤੀਆਂ ਕਿਸਮਾਂ ਹਨ ਇਕ ਏਕੜ ਲਈ 30 ਕਿਲੋ ਬੀਜ ਚਾਹੀਦਾ ਹੈ। ਬੀਜਣ ਤੋਂ ਪਹਿਲਾਂ ਬੀਜ ਨੂੰ ਬਰੈਡੀਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਗਾ ਲਵੋ। ਸੋਇਆਬੀਨ ਦੀ ਖੇਤੀ ਮੱਕੀ ਵਿਚ ਵੀ ਕੀਤੀ ਜਾ ਸਕਦੀ ਹੈ। ਮੱਕੀ ਦੀਆਂ ਲਾਈਨਾਂ ਵਿਚਕਾਰ ਇਕ ਲਾਈਨ ਸੋਇਆਬੀਨ ਦੀ ਬੀਜੀ ਜਾ ਸਕਦੀ ਹੈ।

ਝੋਨੇ ਵਿਚ ਪਾਣੀ ਦਾ ਸੁਚੱਜਾ ਪ੍ਰਬੰਧ

ਲੇਜ਼ਰ ਕਰਾਹੇ ਦੀ ਵਰਤੋਂ ਅਤੇ ਖੇਤ ਦੀ ਤਿਆਰੀ: ਲੇਜ਼ਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਅਤੇ ਫ਼ਸਲ ਦਾ ਵਧੀਆ ਪੁੰਗਾਰ ਮਿਲਦਾ ਹੈ। ਖੇਤ ਨੂੰ ਤਿਆਰ ਕਰਨ ਲਈ ਦੋ ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰੀ ਹੱਲ ਫੇਰ ...

ਪੂਰੀ ਖ਼ਬਰ »

ਝੋਨੇ ਅਤੇ ਬਾਸਮਤੀ ਵਿਚ ਨਦੀਨਾਂ ਦੀ ਰੋਕਥਾਮ

ਝੋਨਾ ਪੰਜਾਬ ਦੀਆਂ ਮੁੱਖ ਫ਼ਸਲਾਂ ਵਿਚੋਂ ਇਕ ਹੈ। ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦਾ ਹਮਲਾ ਇਸ ਦੇ ਝਾੜ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਇਕੱਲੇ ਜੇ ਨਦੀਨਾਂ 'ਤੇ ਕਾਬੂ ਨਾ ਪਾਇਆ ਜਾਵੇ ਤਾਂ ਫ਼ਸਲ ਦਾ ਝਾੜ 30-50 ਪ੍ਰਤੀਸ਼ਤ ਤੱਕ ਘਟ ਜਾਂਦਾ ਹੈ। ਝਾੜ ਦਾ ਘਾਟਾ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਲਵਾਈ

ਇਸ ਵੇਲੇ ਪੰਜਾਬ ਵਿਚ ਝੋਨੇ ਦੀ ਲਵਾਈ ਜ਼ੋਰਾਂ 'ਤੇ ਹੈ। ਮਜ਼ਦੂਰਾਂ ਦੀ ਪੂਰੀ ਸੇਵਾ ਹੁੰਦੀ ਹੈ। ਦਿਨੇ ਕੰਮ ਕਰਦੇ ਹਨ ਤੇ ਰਾਤ ਨੂੰ ਬੋਰਾਂ 'ਤੇ ਢੋਲਕੀ ਖੜਕਦੀ ਹੈ, ਪਰ ਦੇਖਣ ਵਾਲੀ ਗੱਲ ਤਾਂ ਇਹ ਹੈ ਕੇ ਪੰਜਾਬ ਵਿਚ ਝੋਨੇ ਦੀ ਕਿਹੜੀ ਕਿਸਮ ਲੱਗ ਰਹੀ ਹੈ। ਪੰਜਾਬ ਦੇ ਖੇਤੀ ...

ਪੂਰੀ ਖ਼ਬਰ »

ਵਿਰਾਸਤੀ ਰੁੱਖ 'ਸਰੀਂਹ'

ਪੰਜਾਬ ਦੇ ਜੇ ਤਿੰਨ-ਚਾਰ ਦਹਾਕੇ ਪਿਛਾਂਹ ਦੇਖਿਆ ਜਾਵੇ ਤਾਂ ਅੱਜ ਨਾਲੋਂ ਕਾਫੀ ਹਰਿਆ ਭਰਿਆ ਸੀ ਜਿਉਂ-ਜਿਉਂ ਪੰਜਾਬ ਤਰੱਕੀ ਦੀ ਰਾਹ 'ਤੇ ਵਧਿਆ ਇਸ ਨੇ ਆਪਣਾ ਪਾਣੀ, ਆਪਣੇ ਵਿਰਾਸਤੀ ਰੁੱਖ, ਆਪਣਾ ਹਰਿਆਲੀ ਦਾ ਦੌਰ ਲਗਪਗ ਗਵਾ ਲਿਆ ਹੈ ਜਾਂ ਕਹਿ ਲਾਈਏ ਕਾਰਖਾਨਿਆਂ ਦੀ ...

ਪੂਰੀ ਖ਼ਬਰ »

ਜੁਲਾਈ ਮਹੀਨੇ ਦੇ ਖੇਤੀ ਰੁਝੇਵੇਂ

ਵਣ ਖੇਤੀ : ਜ਼ਿਆਦਾਤਰ ਦਰੱਖਤ ਜਿਵੇਂ ਕਿ ਸਫੈਦਾ, ਕਿੱਕਰ, ਸੂਬਾਬੁਲ, ਟਾਹਲੀ, ਡੇਕ, ਨਿੰਮ, ਸਾਗਵਾਨ ਆਦਿ ਦੇ ਬੂਟੇ ਬਰਸਾਤੀ ਮੌਸਮ (ਜੁਲਾਈ-ਅਗਸਤ) ਵਿਚ ਲਗਾਉਣੇ ਚਾਹੀਦੇ ਹਨ। ਬੂਟੇ ਦੇ ਲਗਾਉਣ ਲਈ ਟੋਏ ਦਾ ਆਕਾਰ 50×50×50 ਸੈਂਟੀਮੀਟਰ ਹੋਵੇ, ਜਿਸ ਵਿਚ ਗੋਹੇ ਦੀ ਗਲੀ-ਸੜੀ ...

ਪੂਰੀ ਖ਼ਬਰ »

ਵਾਢੀ ਦੇ ਸੀਜ਼ਨ ਦਾ ਆਖ਼ਰੀ ਕੰਮ : ਤੂੜੀ ਸਾਂਭਣਾ

ਅਜੋਕੇ ਮਸ਼ੀਨੀਕਰਨ ਦੇ ਦੌਰ ਵਿਚ ਹਾੜੀ ਦਾ ਸੀਜ਼ਨ ਕਾਫ਼ੀ ਛੋਟਾ ਹੋ ਗਿਆ ਹੈ। ਪਹਿਲੇ ਸਮਿਆਂ 'ਚ ਸਾਰਾ ਕੰਮ ਹੱਥੀਂ ਹੋਣ ਕਰਕੇ ਕਣਕ ਦੀ ਵਾਢੀ ਦਾ ਸੀਜ਼ਨ ਕਾਫ਼ੀ ਜ਼ਿਆਦਾ ਲੰਬਾ ਸਮਾਂ ਚੱਲਦਾ ਸੀ। ਪਰ ਹੁਣ ਨਵੀਂ ਤਕਨੀਕ ਅਤੇ ਵਧਦੀ ਹੋਈ ਮਸ਼ੀਨਰੀ ਨੇ ਵਾਢੀ ਦਾ ਕੰਮ ਦਾ ਕਾਫ਼ੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX