ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੇਡ ਸੰਸਾਰ

ਸ਼ਾਕਿਬ ਦਾ ਜਲਵਾ-ਬੰਗਲਾਦੇਸ਼ ਦੀਆਂ ਉਮੀਦਾਂ ਕਾਇਮ

ਸਾਊਥੈਂਪਟਨ, 24 ਜੂਨ (ਏਜੰਸੀ)-ਸ਼ਾਕਿਬ ਅਲ ਹਸਨ ਵਲੋਂ ਕੀਤੇ ਗਏ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਬੰਗਲਾਦੇਸ਼ ਨੇ ਵਿਸ਼ਵ ਕੱਪ ਦੇ ਗਰੁੱਪ ਮੈਚ ਵਿਚ ਅਫ਼ਗਾਨਿਸਤਾਨ ਨੂੰ 62 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਜਾਣ ਦੀਆਂ ਉਮੀਦਾਂ ਬਰਕਰਾਰ ਰੱਖੀਆਂ | ਬੰਗਲਾਦੇਸ਼ ਵਲੋਂ ਦਿੱਤੇ 262 ਦੇ ਟੀਚੇ ਦੇ ਮੁਕਾਬਲੇ ਅਫ਼ਗਾਨ ਟੀਮ ਕੇਵਲ 200 'ਤੇ ਢੇਰ ਹੋ ਗਈ | ਮੁਸ਼ਫਿਕਰ ਰਹੀਮ (87 ਗੇਂਦਾਂ ਵਿਚ 83 ਦੌੜਾਂ) ਅਤੇ ਸ਼ਾਕਿਬ (69 ਗੇਂਦਾਂ ਵਿਚ 51 ਦੌੜਾਂ) ਦੀਆਂ ਖੇਡੀਆਂ ਸ਼ਾਨਦਾਰ ਪਾਰੀਆਂ ਦੀਆਂ ਬਦੌਲਤ ਟੀਮ 7 ਵਿਕਟਾਂ ਦੇ ਨੁਕਸਾਨ 'ਤੇ 262 ਸਕੋਰ ਬਣਾਉਣ ਵਿਚ ਸਫ਼ਲ ਰਹੀ | ਸ਼ਾਕਿਬ ਅਲ ਹਸਨ ਵਲੋਂ ਅੱਜ ਲਗਾਏ ਗਏ ਅਰਧ ਸੈਂਕੜੇ ਦੀ ਬਦੌਲਤ ਜਿੱਥੇ ਉਹ ਇਸ ਟੂਰਨਾਮੈਂਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ, ਉੱਥੇ ਉਸ ਨੇ ਅੱਜ ਬਿਹਤਰੀਨ ਗੇਂਦਬਾਜ਼ੀ ਕਰਦੇ ਹੋਏ 10 ਓਵਰਾਂ ਵਿਚ ਕੇਵਲ 29 ਦੌੜਾਂ ਦੇ ਕੇ 5 ਵਿਕਟਾਂ ਲਈਆਂ, ਜੋ ਕਿ ਉਸ ਦਾ ਇਕ ਦਿਨਾ ਕ੍ਰਿਕਟ ਦਾ ਸਰਬੋਤਮ ਪ੍ਰਦਰਸ਼ਨ ਹੈ | ਉਸ ਵਲੋਂ ਅੱਜ ਕੀਤੇ ਗਏ ਬਿਹਤਰੀਨ ਪ੍ਰਦਰਸ਼ਨ ਨਾਲ ਉਹ ਭਾਰਤ ਦੇ ਯੁਵਰਾਜ ਸਿੰਘ ਤੋਂ ਬਾਅਦ ਅਜਿਹੇ ਦੂਸਰੇ ਖਿਡਾਰੀ ਬਣ ਗਏ ਹਨ ਜਿਸ ਨੇ ਵਿਸ਼ਵ ਕੱਪ ਦੇ ਮੈਚ ਵਿਚ ਅਰਧ ਸੈਂਕੜਾ ਅਤੇ 5 ਵਿਕਟਾਂ ਵੀ ਲਈਆਂ ਹੋਣ | ਟੀਚੇ ਦਾ ਪਿੱਛਾ ਕਰਨ ਉਤਰੀ ਅਫ਼ਗਾਨਿਸਤਾਨ ਦਾ ਇਕ ਸਮੇਂ 10 ਓਵਰਾਂ ਵਿਚ ਬਿਨਾਂ ਕਿਸੇ ਨੁਕਸਾਨ ਦੇ 48 ਸਕੋਰ ਸੀ ਅਤੇ ਲੱਗ ਰਿਹਾ ਸੀ ਕਿ 6 ਹਾਰਾਂ ਤੋਂ ਬਾਅਦ ਟੀਮ ਪਹਿਲੀ ਜਿੱਤ ਹਾਸਲ ਕਰ ਲਵੇਗੀ ਪਰ ਅਜਿਹਾ ਨਹੀਂ ਹੋ ਸਕਿਆ | ਇਸ ਬਾਅਦ ਵਿਕਟਾਂ ਜਲਦੀ-ਜਲਦੀ ਡਿੱਗਦੀਆਂ ਗਈਆਂ ਅਤੇ ਟੀਮ ਦਾ ਸਕੋਰ 6 ਵਿਕਟਾਂ ਦੇ ਨੁਕਸਾਨ 'ਤੇ 132 ਹੋ ਗਿਆ ਪਰ ਸਮੀਉਲਾ ਸ਼ਿੰਵਾਰੀ ਅਤੇ ਜ਼ਦਰਾਨ ਵਲੋਂ 7ਵੀਂ ਵਿਕਟ ਲਈ ਕੀਤੀ ਗਈ 56 ਦੌੜਾਂ ਦੀ ਸਾਂਝੇਦਾਰੀ ਨੇ ਕੁਝ ਆਸ ਜਗਾਈ ਪਰ ਸ਼ਾਕਿਬ ਵਲੋਂ ਨੂੰ ਜ਼ਦਰਾਨ ਆਊਟ ਕਰਕੇ ਇਹ ਉਮੀਦ ਵੀ ਤੋੜ ਦਿੱਤਾ ਗਿਆ | ਇਸ ਟੂਰਨਾਮੈਂਟ ਵਿਚ ਇਹ ਬੰਗਲਾਦੇਸ਼ ਦੀ ਤੀਸਰੀ ਜਿੱਤ ਹੈ ਅਤੇ ਉਹ 7 ਅੰਕ ਲੈ ਕੇ 5ਵੇਂ ਸਥਾਨ 'ਤੇ ਆ ਗਈ ਹੈ | ਇਸ ਹੌਲੀ ਪਿਚ 'ਤੇ ਵੱਡਾ ਸਕੋਰ ਬਣਾਉਣਾ ਕਾਫੀ ਮੁਸ਼ਕਿਲ ਸੀ ਪਰ ਫਿਰ ਵੀ ਰਹੀਮ ਅਤੇ ਸ਼ਾਕਿਬ ਵਲੋਂ ਕੀਤੀ 61 ਦੌੜਾਂ ਦੀ ਸਾਂਝੇਦਾਰੀ ਨੇ ਟੀਮ ਨੂੰ ਇਸ ਪਿਚ ਦੇ ਹਿਸਾਬ ਨਾਲ ਵਧੀਆ ਸਕੋਰ ਤੱਕ ਪਹੁੰਚਾਉਣ ਵਿਚ ਮਦਦ ਕੀਤੀ | ਇਸੇ ਪਿਚ 'ਤੇ ਭਾਰਤ-ਅਫ਼ਗਾਨਿਸਤਾਨ ਦੇ ਮੈਚ ਵਿਚ ਵੀ ਬੱਲੇਬਾਜ਼ਾਂ ਨੂੰ ਦੌੜਾਂ ਬਣਾਉਣ ਲਈ ਸੰਘਰਸ਼ ਕਰਦੇ ਹੋਏ ਦੇਖਿਆ ਗਿਆ ਸੀ | ਬੰਗਲਾਦੇਸ਼ ਵਲੋਂ ਲਿਟਨ ਦਾਸ 16, ਤਾਮੀਮ ਇਕਬਾਲ 36, ਸੋਮਿਆ ਸਰਕਾਰ 3, ਮੁਹੰਮਦੁੱਲਾ 27 ਅਤੇ ਮੋਸਾਦਿਕ ਹੁਸੈਨ ਨੇ 35 ਦੌੜਾਂ ਦੀ ਪਾਰੀ ਖੇਡੀ | ਸ਼ਾਨਦਾਰ ਪ੍ਰਦਰਸ਼ਨ ਲਈ ਸ਼ਾਕਿਬ ਅਲ ਹਸਨ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ |

27 ਸਾਲ ਬਾਅਦ ਆਸਟ੍ਰੇਲੀਆ ਨੂੰ ਹਰਾਉਣ ਦੇ ਇਰਾਦੇ ਨਾਲ ਉਤਰੇਗਾ ਇੰਗਲੈਂਡ

ਲੰਡਨ, 24 ਜੂਨ (ਏਜੰਸੀ)-ਪਿਛਲੇ ਮੈਚ ਵਿਚ ਸ੍ਰੀਲੰਕਾ ਤੋਂ ਹਾਰਨ ਤੋਂ ਬਾਅਦ ਇੰਗਲੈਂਡ ਦੀ ਟੀਮ ਆਪਣੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਕੱਟੜ ਵਿਰੋਧੀ ਆਸਟ੍ਰੇਲੀਆ ਿਖ਼ਲਾਫ਼ ਮੰਗਲਵਾਰ ਨੂੰ ਵਿਸ਼ਵ ਕੱਪ ਦੇ ਗਰੁੱਪ ਮੈਚ ਖੇਡਣ ਉਤਰੇਗੀ ਤਾਂ ਦਰਸ਼ਕਾਂ ਨੂੰ ਰੋਮਾਂਚਕ ...

ਪੂਰੀ ਖ਼ਬਰ »

ਅਸੀਂ ਆਪਣੀ ਕਾਬਲੀਅਤ ਨਾਲ ਇਨਸਾਫ਼ ਨਹੀਂ ਕਰ ਸਕੇ-ਪਲੇਸਿਸ

ਲੰਡਨ, 24 ਜੂਨ (ਏਜੰਸੀ)-ਦੱਖਣੀ ਅਫ਼ਰੀਕਾ ਕ੍ਰਿਕਟ ਟੀਮ ਦੇ ਕਪਤਾਨ ਫਾਫ ਡੁ ਪਲੇਸਿਸ ਨੇ ਐਤਵਾਰ ਨੂੰ ਪਾਕਿਸਤਾਨ ਹੱਥੋਂ ਮਿਲੀ ਹਾਰ ਤੋਂ ਬਾਅਦ ਕਿਹਾ ਕਿ ਅਸੀਂ ਇਕ ਟੀਮ ਦੇ ਤੌਰ 'ਤੇ ਆਪਣੀ ਕਾਬਲੀਅਤ ਨਾਲ ਇਨਸਾਫ਼ ਨਹੀਂ ਸਕਰ ਸਕੇ | ਦੱਸਣਯੋਗ ਹੈ ਕਿ ਕੱਲ੍ਹ ਦੀ ਹਾਰ ਤੋਂ ...

ਪੂਰੀ ਖ਼ਬਰ »

ਤਸਵੀਰਾਂ

...

ਪੂਰੀ ਖ਼ਬਰ »

ਸੈਮੀਫਾਈਨਲ ਲਈ ਭਾਰਤ ਨੂੰ ਜਿੱਤਣੇ ਹੋਣਗੇ 2 ਮੈਚ

ਨਵੀਂ ਦਿੱਲੀ, 24 ਜੂਨ (ਏਜੰਸੀ)-ਜਿਵੇਂ-ਜਿਵੇਂ ਵਿਸ਼ਵ ਕੱਪ ਅੱਗੇ ਵਧ ਰਿਹਾ ਹੈ, ਸੈਮੀਫਾਈਨਲ ਦੀ ਤਸਵੀਰ ਕੁਝ ਸਾਫ਼ ਹੋਣ ਲੱਗੀ ਹੈ | ਇਤਿਹਾਸਕ ਲਾਰਡਸ ਮੈਦਾਨ 'ਤੇ ਐਤਵਾਰ ਨੂੰ ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਦੱਖਣੀ ਅਫ਼ਰੀਕਾ ਿਖ਼ਤਾਬੀ ਦੌੜ 'ਚੋਂ ਬਾਹਰ ਹੋ ਚੁੱਕੀ ...

ਪੂਰੀ ਖ਼ਬਰ »

ਕੋਪਾ ਅਮਰੀਕਾ-ਕਤਰ ਨੂੰ 2-0 ਨਾਲ ਹਰਾ ਕੇ ਅਰਜਨਟੀਨਾ ਕੁਆਰਟਰ ਫਾਈਨਲ 'ਚ

ਪੋਰਟੋ ਅਲੇਗੋ੍ਰ, (ਬ੍ਰਾਜ਼ੀਲ) 24 ਜੂਨ (ਏਜੰਸੀ)-ਅਰਜਨਟੀਨਾ ਦੀ ਫੁੱਟਬਾਲ ਟੀਮ ਨੇ ਏਸ਼ੀਆਈ ਚੈਂਪੀਅਨ ਕਤਰ ਨੂੰ 2-0 ਨਾਲ ਹਰਾ ਕੇ ਕੋਪਾ ਅਮਰੀਕਾ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ | ਜਾਣਕਾਰੀ ਅਨੁਸਾਰ ਅਰੇਨਾ ਦੋ ਗ੍ਰੇਮੀਯੋ ਵਿਚ ਲਗਪਗ 40 ਹਜ਼ਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX