ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ।

ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ

ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ ਕਾਰਨ ਰੇਲਵੇ ਦੇ ਤਿੰਨ ਮੁਲਾਜ਼ਮਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3

...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ

ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਪਦ-ਉਨੱਤ 41 ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਤਾਇਨਾਤੀਆਂ ...

ਪੂਰੀ ਖ਼ਬਰ »

ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ

ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ ਦੇ ਆਦੀ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਕੱਤਰ ਵੇਰਵਿਆਂ ਅਨੁਸਾਰ ਬੂਟਾ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ

ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਬਾਰੇ ਅਜੇ ਕੋਈ ਫ਼ੈਸਲਾ ਨਹੀ ਕੀਤਾ ਗਿਆ ਹੈ। ਪੈਰੋਲ ...

ਪੂਰੀ ਖ਼ਬਰ »

ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 25 ਜੂਨ - ਰਾਸ਼ਟਰਪਤੀ ਦੇ ਭਾਸ਼ਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮਿਲ ਕੇ ਅੱਗੇ ਵਧਣ ਦਾ ਵਕਤ ਹੈ। ਭਾਰਤ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਸਾਰਿਆਂ ਦਾ ਕਰਤੱਵ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ

ਨਾਭਾ, 25ਜੂਨ (ਕਰਮਜੀਤ ਸਿੰਘ) - ਪੰਜਾਬ ਵਿਚ ਨਸ਼ੇ ਦਾ ਰੁਝਾਨ ਦਿਨੋ ਦਿਨ ਵਧਦਾ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤ ਵਿਚ ਪੰਜਾਬ ਦੀ ਨੌਜਵਾਨੀ ਤਬਾਹ ਹੋ ਰਹੀ ਹੈ, ਇਸੇ ਕੜੀ ਵਿਚ ਅੱਜ ਨੇੜਲੇ ਪਿੰਡ ਅਲਹੋਰਾਂ ਦਾ ਨੌਜਵਾਨ, ਜੋ ਕਿ ਸਥਾਨਕ ਫ਼ੈਕਟਰੀ ਵਿਚ ਨੌਕਰੀ ਕਰਦਾ ਹੈ, ਨੂੰ ...

ਪੂਰੀ ਖ਼ਬਰ »

ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ

ਬਿੱਟੂ ਕਤਲ ਕਾਂਡ ਵਿਚ ਇਹ ਮੋਬਾਈਲ ਤਾਂ ਨਹੀਂ ਵਰਤੇ ਗਏ ਇਸ ਦੀ ਜਾਂਚ ਜਾਰੀ ਹੈ ਨਾਭਾ, 25 ਜੂਨ (ਕਰਮਜੀਤ ਸਿੰਘ) - ਨਾਭਾ ਦੀਆਂ ਤਿੰਨ ਜੇਲ੍ਹਾਂ ਅਕਸਰ ਸੁਰਖ਼ੀਆਂ ਵਿਚ ਰਹਿੰਦੀਆਂ ਹਨ। ਤਾਜਾਂ ਮਾਮਲਾ ਮੋਬਾਇਲ ਬਰਾਮਦਗੀ ਦਾ ਹੈ, ਦਰਅਸਲ ਜੇਲ੍ਹ ਅਧਿਕਾਰੀਆਂ ਨੇ ਗੁਪਤ ...

ਪੂਰੀ ਖ਼ਬਰ »

ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ

ਬਾਬਾ ਬਕਾਲਾ ਸਾਹਿਬ 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਸਵੇਰੇ 8.30 ਵਜੇ ਦੇ ਕਰੀਬ, ਮੋਬਾਇਲ ਦੇ ਲੈਣ ਦੇਣ ਦੇ ਮਾਮੂਲੀ ਮਾਮਲੇ ਨੂੰ ਲੈ ਕੇ ਇਕ ਧਿਰ ਵੱਲੋਂ ਦੂਸਰੀ ਧਿਰ 'ਤੇ ਕੀਤੇ ਹਮਲੇ ਦੌਰਾਨ 18 ਸਾਲਾ ...

ਪੂਰੀ ਖ਼ਬਰ »

ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ

ਖਮਾਣੋਂ, 25 ਜੂਨ (ਪਰਮਵੀਰ ਸਿੰਘ) - ਏਥੋਂ ਦੇ ਪਿੰਡ ਭਾਂਬਰੀ ਨੇੜੇ ਟਰੈਕਟਰ ਦੀ ਲਪੇਟ ਵਿਚ ਆਏ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਮੁਤਾਬਿਕ ਪਿੰਡ ਭੁੱਟਾ ਨਿਵਾਸੀ ਜਸਵਿੰਦਰ ਸਿੰਘ (54) ਦੀ ਮੌਤ ਹੋ ਗਈ। ਜਿਸ ਦੇ ਪੁੱਤਰ ਵਰਿੰਦਰ ਸਿੰਘ ਦੇ ਬਿਆਨ ਤੇ ਟਰੈਕਟਰ ਚਾਲਕ ...

ਪੂਰੀ ਖ਼ਬਰ »

ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ

ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਅੱਜ ਸ਼ਾਮ ਇਨੈਲੋ ਦੇ ਨੂੰਹ ਤੋਂ ਵਿਧਾਇਕ ਜਾਕਿਰ ਹੁਸੈਨ ਤੇ ਜੁਲਾਨਾ ਤੋਂ ਇਨੈਲੋ ਵਿਧਾਇਕ ਪਰਮਿੰਦਰ ਢੁੱਲ ਆਪਣੇ ਵਿਧਾਇਕ ਅਹੁਦਿਆਂ ਤੋਂ ਅਸਤੀਫਾ ਦੇ ਕੇ ਮੁੱਖ ਮੰਤਰੀ ਮਨੋਹਰ ਲਾਲ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ...

ਪੂਰੀ ਖ਼ਬਰ »

ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ

ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ

ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ ਪ੍ਰਧਾਨ ਦਵਿੰਦਰ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ

ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ ਕਰ ਦਿੱਤੀ ਗਈ ਹੈ।ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਨੀਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ...

ਪੂਰੀ ਖ਼ਬਰ »

ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ

ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ

ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ ...

ਪੂਰੀ ਖ਼ਬਰ »

ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ

ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ

ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਹਰਜਿੰਦਰ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ

ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ ਹਾਲਤ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼

ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ ਮਨਾ ਰਹੇ ...

ਪੂਰੀ ਖ਼ਬਰ »

ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ

ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ। ...

ਪੂਰੀ ਖ਼ਬਰ »

ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ ਨਹੀਂ ਹੋਈਆਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ...

ਪੂਰੀ ਖ਼ਬਰ »

ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ

ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ ...

ਪੂਰੀ ਖ਼ਬਰ »

ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'

ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਐਮਰਜੈਂਸੀ ਦੇ ...

ਪੂਰੀ ਖ਼ਬਰ »

ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ

ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ ਹਨ ਅਤੇ ...

ਪੂਰੀ ਖ਼ਬਰ »

ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ

ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ। ਇੱਥੇ ਸੂਬੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ। ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ

ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ

ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ ...

ਪੂਰੀ ਖ਼ਬਰ »

ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ

ਪਟਨਾ, 23 ਜੂਨ- ਬਿਹਾਰ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਕਾਰਨ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਬੁਖ਼ਾਰ ਕਾਰਨ ਮੁਜ਼ੱਫਰਪੁਰ ਜ਼ਿਲ੍ਹੇ 'ਚ ਹੁਣ ਤੱਕ 131 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਬੁਖ਼ਾਰ ਨਾਲ ਪੀੜਤ ਵਧੇਰੇ ਬੱਚੇ ਮੁਜ਼ੱਫਰਪੁਰ ਦੇ ...

ਪੂਰੀ ਖ਼ਬਰ »

ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ

ਨਵੀਂ ਦਿੱਲੀ, 25 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਤੋਂ ਦੋ ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਇਸ ਤੋਂ ਪਹਿਲਾਂ ਪੋਂਪੀਓ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲ ਕੀਤੀ ਅਤੇ ਦੋਹਾਂ ਦੇਸ਼ਾਂ ਦੀ ਦੁਵੱਲੀ ਰਣਨੀਤਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ

ਰਾਂਚੀ, 25 ਜੂਨ- ਝਾਰਖੰਡ ਦੇ ਗੜਵਾ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੀ ਅੰਨਰਾਜ ਘਾਟੀ 'ਚ ਯਾਤਰੀਆਂ ਨਾਲ ਭਰੀ ਇੱਕ ਦੇ ਬੱਸ ਖੱਡ 'ਚ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 39 ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ, ...

ਪੂਰੀ ਖ਼ਬਰ »

ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, 25 ਜੂਨ- ਅਗਸਤਾ ਵੈਸਟਲੈਂਡ ਘੋਟਾਲਾ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ। ਈ. ਡੀ. ਨੇ ਦਿੱਲੀ ਹਾਈਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਉਸ ਨੇ ਇਸ ਮਾਮਲੇ ਦੇ ਸਰਕਾਰੀ ਗਵਾਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX