ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  9 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  25 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  33 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  43 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  53 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 3 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 5 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 5 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 5 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 6 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 6 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 6 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 6 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 minute ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 7 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 7 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 7 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 7 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 8 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 8 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 8 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 8 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 9 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 9 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 9 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 10 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 10 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 9 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 10 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 1 hour ago
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 1 hour ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਸਾਊਦੀ ਦੇ ਹਵਾਈ ਅੱਡੇ 'ਚੇ ਯਮਨ ਬਾਗੀਆਂ ਵਲੋਂ ਡਰੋਨ ਹਮਲਾ- 1 ਮੌਤ, ਕਈ ਜ਼ਖਮੀ

ਰਿਆਦ, 24 ਜੂਨ (ਏਜੰਸੀ)-ਦੱਖਣੀ ਸਾਊਦੀ ਅਰਬ 'ਚ ਇਕ ਨਾਗਰਿਕ ਹਵਾਈ ਅੱਡੇ 'ਤੇ ਯਮਨ ਦੇ ਇਕ ਵਿਦਰੋਹੀ ਹਮਲੇ 'ਚ ਐਤਵਾਰ ਨੂੰ ਸੀਰੀਆ ਦੇ ਇਕ ਨਾਗਰਿਕ ਦੀ ਮੌਤ ਹੋ ਗਈ ਤੇ 21 ਲੋਕ ਹੋਰ ਜ਼ਖਮੀ ਹੋ ਗਏ | ਸਾਊਦੀ ਅਰਬ ਦੀ ਅਗਵਾਈ ਵਾਲੇ ਇਕ ਗਠਜੋੜ ਨੇ ਇਹ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਈਰਾਨ ਨਾਲ ਖੇਤਰੀ ਤਣਾਅ ਵਿਚਾਲੇ ਆਭਾ ਹਵਾਈ ਅੱਡੇ 'ਤੇ ਹਮਲੇ 'ਚ ਮੈਕਡੋਨਾਲਡ ਦੇ ਇਕ ਰੈਸਟੋਰੈਂਟ ਦੇ ਸ਼ੀਸ਼ੇ ਟੁੱਟ ਗਏ ਤੇ 18 ਵਾਹਨਾਂ ਨੂੰ ਨੁਕਸਾਨ ਪਹੁੰਚਿਆ | ਉਨ੍ਹਾਂ ਦੱਸਿਆ ਕਿ ਜ਼ਖਮੀਆਂ 'ਚ ਸਾਊਦੀ ਅਰਬ, ਮਿਸਰ, ਭਾਰਤ ਤੇ ਬੰਗਲਾਦੇਸ਼ ਦੇ ਨਾਗਰਿਕ ਸ਼ਾਮਿਲ ਹਨ, ਜਿਨ੍ਹਾਂ 'ਚ ਤਿੰਨ ਔਰਤਾਂ ਤੇ ਦੋ ਬੱਚੇ ਵੀ ਹਨ | ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ |

ਹਵਾਈ ਜਹਾਜ਼ ਨਾਲ ਪੰਛੀ ਟਕਰਾਇਆ, ਟੋਰਾਂਟੋ ਜਾਂਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ

ਕੈਲਗਰੀ, 24 ਜੂਨ (ਹਰਭਜਨ ਸਿੰਘ ਢਿੱਲੋਂ)– ਲੰਘੇ ਕੱਲ੍ਹ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਤੋਂ ਟੋਰੰਟੋ ਲਈ ਵੈਸਟਜੈੱਟ ਦੀ ਉਡਾਣ 'ਚ ਪੰਛੀ ਦੇ ਟਕਰਾਅ ਜਾਣ ਦੀ ਖ਼ਬਰ ਹੈ ¢ ਵੈਸਟਜੈੱਟ ਵਲੋਂ ਜਾਰੀ ਸੂਚਨਾ 'ਚ ਦੱਸਿਆ ਗਿਆ ਹੈ ਕਿ ਕੈਲਗਰੀ ਤੋਂ ਟੋਰਾਂਟੋ ਜਾ ਰਿਹਾ ਬੋਇੰਗ ...

ਪੂਰੀ ਖ਼ਬਰ »

ਹਾਂਗਕਾਂਗ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸਮਾਗਮ

ਹਾਂਗਕਾਂਗ, 24 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਿਚ ਇੰਡੀਅਨ ਕੌਾਸਲੇਟ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ 2019 ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੈਕਟਰੀ ਹੋਮ ਅਫੇਅਰ ਹਾਂਗਕਾਂਗ ਮਿ. ਲਾਊ ਕੌਾਗ ਵਾਅ ਵਲੋਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ਗਈ | ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ 7.3 ਤੀਬਰਤਾ ਦਾ ਭੁਚਾਲ

ਜਕਾਰਤਾ, 24 ਜੂਨ (ਏਜੰਸੀ)-ਪੂਰਬੀ ਇੰਡੋਨੇਸ਼ੀਆ 'ਚ ਅੱਜ ਸੋਮਵਾਰ ਨੂੰ 7.3 ਤੀਬਰਤਾ ਵਾਲਾ ਜ਼ਬਰਦਸਤ ਭੁਚਾਲ ਆਇਆ, ਪਰ ਇਸ ਦੌਰਾਨ ਕੋਈ ਜ਼ਿਆਦਾ ਨੁਕਸਾਨ ਹੋਣ ਦੀਆਂ ਸੂਚਨਾਵਾਂ ਨਹੀਂ ਹਨ | ਅਮਰੀਕਾ ਭੂ-ਵਿਗਿਆਨਕ ਸਰਵੇ ਨੇ ਕਿਹਾ ਕਿ ਭੁਚਾਲ ਦਾ ਕੇਂਦਰ ਬਾਂਡਾ ਸਾਗਰ 'ਚ ...

ਪੂਰੀ ਖ਼ਬਰ »

'ਕੇਸਰੀ' 16 ਅਗਸਤ ਨੂੰ ਜਾਪਾਨ 'ਚ ਹੋਵੇਗੀ ਰਿਲੀਜ਼

ਮੁੰਬਈ, 24 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਅੱਜ ਐਲਾਨ ਕੀਤਾ ਕਿ ਉਸ ਦੀ ਫ਼ਿਲਮ 'ਕੇਸਰੀ' ਭਾਰਤ ਦੇ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਬਾਅਦ ਭਾਵ 16 ਅਗਸਤ ਨੂੰ ਜਾਪਾਨ 'ਚ ਰਿਲੀਜ਼ ਹੋਵੇਗੀ | 51 ਸਾਲਾ ਅਦਾਕਾਰ ਨੇ ਇਹ ਖਬਰ ਟਵਿੱਟਰ 'ਤੇ ਸਾਂਝੀ ਕਰਕੇ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ ਦੀਆਂ ਦੋ ਘਟਨਾਵਾਂ 'ਚ ਇਕ ਦੀ ਮੌਤ, ਦੋ ਜ਼ਖ਼ਮੀ

ਹਿਊਸਟਨ, 24 ਜੂਨ (ਏਜੰਸੀ)-ਅਮਰੀਕਾ ਦੇ ਟੈਕਸਾਸ 'ਚ ਐਤਵਾਰ ਨੂੰ ਵਾਪਰੀਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ | ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ | ਸੂਤਰਾਂ ਅਨੁਸਾਰ ਡਲਾਸ ਸਟਰਿਪ ਕਲੱਬ ਦੇ ਬਾਹਰ ...

ਪੂਰੀ ਖ਼ਬਰ »

ਸ਼ਰਨ ਮੰਗਣ ਵਾਲੇ ਪੰਜਾਬੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਪੋਰਟ ਮੋਰਸਬਾਏ, 24 ਜੂਨ (ਏਜੰਸੀ)-ਪਾਪੂਆ ਨਿਊ ਗਿੰਨੀ 'ਚ ਇਕ ਸ਼ਰਨਾਰਥੀ ਕੈਂਪ 'ਚ ਆਪਣੇ ਕਮਰੇ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬੀ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਤੇ ਸਾੜ-ਫ਼ੂਕ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਮਾਨੁਸ ...

ਪੂਰੀ ਖ਼ਬਰ »

ਸਿਆਟਲ ਕਬੱਡੀ ਕੱਪ ਲਈ ਵਿਸ਼ੇਸ਼ ਮੀਟਿੰਗ

ਸਿਆਟਲ, 24 ਜੂਨ (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਸਿਆਟਲ ਸਪੋਰਟਸ ਕਬੱਡੀ ਕਲੱਬ ਸਿਆਟਲ ਦੀ ਵਿਸ਼ੇਸ਼ ਮੀਟਿੰਗ ਜੋਤ ਰੈਸਟੋਰੈਂਟ ਕੈਂਟ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਫ਼ੈਸਲਾ ਕਰ ਕੇ 17 ਜੁਲਾਈ ਦਿਨ ਬੁੱਧਵਾਰ ਨੂੰ ਸਿਆਟਲ ਕਬੱਡੀ ਕੱਪ ਕਰਵਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਸਿਆਟਲ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਪੁਰਬ ਸ਼ਰਧਾ ਨਾਲ ਮਨਾਇਆ

ਸਿਆਟਲ, 24 ਜੂਨ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ 'ਚ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਧਾਰਮਿਕ ਦੀਵਾਨ ਸਜਾਏ ਗਏ, ਜਿਥੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ | ...

ਪੂਰੀ ਖ਼ਬਰ »

ਫੁੱਲਾਂ ਨੂੰ ਆਪਣੇ ਘਰ ਦਾ ਸ਼ਿੰਗਾਰ ਬਣਾਉਣਾ ਕੈਨੇਡਾ ਦੇ ਲੋਕਾਂ ਦਾ ਪਹਿਲਾ ਸ਼ੌਕ

ਐਡਮਿੰਟਨ, 24 ਜੂਨ (ਦਰਸ਼ਨ ਸਿੰਘ ਜਟਾਣਾ)- ਫੁੱਲ ਕੋਈ ਵੀ ਹੋਵੇ, ਉਸ 'ਚੋਂ ਸੁਗੰਧ ਹਮੇਸ਼ਾਂ ਹੀ ਮਿੱਠੀ ਤੇ ਮਨ ਨੂੰ ਭਾਉਂਦੀ ਹੋਵੇਗੀ ਤੇ ਇਸ ਕਰਕੇ ਫੁੱਲਾਂ ਨੂੰ ਪਿਆਰ ਕਰਨ ਵਾਲੇ ਲੋਕ ਫੁੱਲਾਂ ਨੂੰ ਪੈਦਾ ਕਰਨਾ ਹੀ ਆਪਣਾ ਸ਼ੌਕ ਸਮਝਦੇ ਹਨ, ਉੱਥੇ ਉਹ ਵਾਤਾਵਰਨ ਨੂੰ ...

ਪੂਰੀ ਖ਼ਬਰ »

ਡਾ. ਬਰਜਿੰਦਰ ਸਿਘ ਹਮਦਰਦ ਦੀ ਰਚਨਾਵਾਂ ਦਾ ਮਾਣਿਆ ਆਨੰਦ ਤੇ ਕੀਤੀਆਂ ਵਿਚਾਰਾਂ

ਐਡਮਿੰਟਨ, 24 ਜੂਨ (ਦਰਸ਼ਨ ਸਿੰਘ ਜਟਾਣਾ)- ਸੰਗੀਤ ਦੀਆਂ ਰਮਜਾਂ ਨੂੰ ਸਮਝਣ ਵਾਲੇ, ਸੁਰ ਨੂੰ ਬਰੀਕੀ ਨਾਲ ਪਰੋਣ ਵਾਲੇ ਤੇ ਗਾਇਕੀ ਦੀਆਂ ਬਾਰੀਕੀਆਂ ਸਮਝਣ ਵਾਲੇ ਡਾ. ਬਰਜਿੰਦਰ ਸਿੰਘ ਹਮਦਰਦ ਦੀਆਂ ਗਾਈਆਂ ਰਚਨਾਵਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ | ਇਸ ਮਹਿਫ਼ਲ 'ਚ ...

ਪੂਰੀ ਖ਼ਬਰ »

ਕਮਿਊਨਿਟੀ ਸੇਵਾਵਾਂ ਲਈ ਪੂਰਨ ਸਿੰਘ ਬੰਗਾ ਸਨਮਾਨਿਤ

ਔਕਲੈਂਡ, 24 ਜੂਨ (ਹਰਮਨਪ੍ਰੀਤ ਸਿੰਘ ਗੋਲੀਆਂ)-ਨਿਊਜ਼ੀਲੈਂਡ ਦੇ ਸ਼ਹਿਰ ਟੌਰੰਗਾ 'ਚ ਰਹਿ ਰਹੇ ਪੂਰਨ ਸਿੰਘ ਬੰਗਾ ਨੂੰ ਅੱਜ ਔਕਲੈਂਡ ਦੇ ਇਲਰਸਲੀ ਈਵੈਂਟ ਸੈਂਟਰ ਵਿਖੇ ਇਕ ਸੰਸਥਾ ਵਲੋਂ ਕਰਵਾਏ ਸਨਮਾਨ ਸਮਾਰੋਹ 'ਚ ਕਮਿਊਨਿਟੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਬੱਚਿਆਂ ਦੇ ਦੰਦਾਂ ਦੀ ਸਕਰੀਨਿੰਗ ਕੀਤੀ

ਕੈਲਗਰੀ, 24 ਜੂਨ (ਹਰਭਜਨ ਸਿੰਘ ਢਿੱਲੋਂ)– 'ਕੈਲਗਰੀ ਫੌਰ ਕਿਡਜ਼' ਨਾਂਅ ਦੀ ਸੰਸਥਾ ਵਲੋਂ ਜੈਨੇਸਿਸ ਸੈਂਟਰ 'ਚ ਬੱਚਿਆਾ ਦੇ ਦੰਦਾਾ ਦੀ ਸੰਭਾਲ ਲਈ ਇਕ ਦਿਨਾ ਮੁਫ਼ਤ ਕੈਂਪ ਲਗਾਇਆ ਗਿਆ ¢ ਦੰਦਾਾ ਦੇ ਰੋਗਾਾ ਦੇ ਮਾਹਿਰਾਂ ਵਲੋਂ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਫੂਲਕਾ ਦਾ ਵਿਨੀਪੈਗ ਪਹੁੰਚਣ 'ਤੇ ਵਿਸ਼ੇਸ਼ ਸਨਮਾਨ

1984 ਸਿੱਖ ਕਤਲੇਆਮ ਸਬੰਧੀ ਕੇਸਾਂ ਦੀ ਪੈਰਵਾਈ ਕਰਨ ਬਦਲੇ ਕੀਤਾ ਸਨਮਾਨਿਤ

ਵਿਨੀਪੈਗ, 24 ਜੂਨ (ਸਰਬਪਾਲ ਸਿੰਘ)-ਬੀਤੇ ਦਿਨੀਂ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਚ. ਐਸ. ਫੂਲਕਾ ਆਪਣੀ ਕੈਨੇਡਾ ਫੇਰੀ ਦੌਰਾਨ ਵਿਨੀਪੈਗ ਪਹੁੰਚੇ | ਪੰਜਾਬ ਕਲਚਰਲ ਸੈਂਟਰ 'ਚ ਰੱਖੇ ਉਨ੍ਹਾਂ ਦੇ ਸਵਾਗਤੀ ਸਮਾਗਮ ਵਿਚ ਫੂਲਕਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਰੀਅਲ ਅਸਟੇਟ ਦਾ ਕੰਮ ਕਰਨ ਵਾਲੀ ਔਰਤ 'ਤੇ ਜਿਨਸੀ ਹਮਲਾ

ਕੈਲਗਰੀ, 24 ਜੂਨ (ਹਰਭਜਨ ਸਿੰਘ ਢਿੱਲੋਂ) – ਲੰਘੇ ਸਨਿਚਰਵਾਰ ਨੂੰ ਇਕ ਔਰਤ ਰੀਅਲ ਅਸਟੇਟ ਏਜੰਟ 'ਤੇ ਜਿਨਸੀ ਹਮਲਾ ਕੀਤੇ ਜਾਣ ਦੀ ਖ਼ਬਰ ਹੈ ¢ ਸਾਊਥ ਈਸਟ ਕੈਲਗਰੀ ਦੀ ਮੇਕੈਂਜ਼ੀ ਡ੍ਰਾਈਵ ਦੇ 800 ਬਲਾਕ ਵਿਚਲੇ ਇਕ ਘਰ 'ਚ ਓਪਨ ਹਾਊਸ ਰੱਖਿਆ ਗਿਆ ਸੀ ਜਿੱਥੇ ਇਹ ਰੀਐਲਟਰ ਮੌਜੂਦ ...

ਪੂਰੀ ਖ਼ਬਰ »

ਅੰਮਿ੍ਤ ਸਾਗਰ ਫਾਊਾਡੇਸ਼ਨ ਵਲੋਂ 'ਸੀਨੀਅਰ ਸਪੋਰਟਸ ਡੇਅ-2019' ਪ੍ਰੋਗਰਾਮ

ਕੈਲਗਰੀ, 24 ਜੂਨ (ਹਰਭਜਨ ਸਿੰਘ ਢਿੱਲੋਂ)– ਅੰਮਿ੍ਤ ਸਾਗਰ ਫਾਊਾਡੇਸ਼ਨ ਵਲੋਂ ਪੰਜਵਾਂ ਸਾਲਾਨਾ 'ਸੀਨੀਅਰ ਸਪੋਰਟਸ ਡੇਅ-2019' ਦਾ ਪ੍ਰੋਗਰਾਮ ਕਰਵਾਇਆ ਗਿਆ ¢ ਨੌਰਥ ਈਸਟ ਦੇ ਜੈਨੇਸਿਸ ਸੈਂਟਰ 'ਚ ਰੱਖੇ ਗਏ ਪ੍ਰੋਗਰਾਮ 'ਚ 60 ਸਾਲ ਤੋਂ ਉੱਪਰ ਉਮਰ ਦੇ ਲਗਪਗ 150 ਬਜ਼ੁਰਗਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫਰੈਂਕਫਰਟ, 24 ਜੂਨ (ਸੰਦੀਪ ਕੌਰ ਮਿਆਣੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ (ਜਰਮਨੀ) ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ | ਪਾਠ ਦੇ ਭੋਗ ਉਪਰੰਤ ਬੱਚਿਆਂ ਅਤੇ ਬੀਬੀਆਂ ਵਲੋਂ ਕੀਰਤਨ ਕੀਤਾ ...

ਪੂਰੀ ਖ਼ਬਰ »

ਪੰਜਾਬੀ ਬੋਲੀ ਤੇ ਪੰਜਾਬੀਆਂ ਦੇ ਹੱਕਾਂ ਲਈ ਲੋਕ ਲਹਿਰ ਦੀ ਲੋੜ - ਡਾ: ਸਿਰਸਾ

ਲੰਡਨ, 24 ਜੂਨ (ਅਜੀਤ ਬਿਊਰੋ)- ਪੰਜਾਬੀ ਦੇ ਵਿਦਵਾਨ ਲੇਖਕ ਡਾ: ਸੁਖਦੇਵ ਸਿੰਘ ਸਿਰਸਾ ਨਾਲ ਯੂ.ਕੇ. ਦੇ ਪ੍ਰਸਿੱਧ ਕਵੀ ਅਜ਼ੀਮ ਸ਼ੇਖਰ ਦੇ ਗ੍ਰਹਿ ਵਿਖੇ ਪੰਜਾਬੀ ਬੋਲੀ ਅਤੇ ਲੋਕ ਮਸਲੇ ਆਦਿ ਵਿਸ਼ਿਆਂ 'ਤੇ ਵਿਚਾਰ ਵਟਾਂਦਰਾ ਹੋਇਆ | ਇਸ ਮੌਕੇ ਨਾਵਲਕਾਰ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸੇਵਾ ਸਕੂਲ ਕਾਵੈਂਟਰੀ ਨਾਲ ਹੋ ਰਹੀ ਬੇਇਨਸਾਫੀ ਦੀ ਨਿਖੇਧੀ - ਭਕਨਾ

ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਭਾਸ਼ਾ ਚੇਤਨਾ ਬੋਰਡ ਦੇ ਸੰਚਾਲਕ ਹਰਮੀਤ ਸਿੰਘ ਭਕਨਾ ਨੇ ਕਿਹਾ ਕਿ ਸਿੱਖ ਸਿੱਖਿਆ ਪ੍ਰਣਾਲੀ ਨੂੰ ਸਮਰਪਿਤ ਕਾਵੈਂਟਰੀ ਦੇ ਇਕੋ ਇਕ ਸਿੱਖ ਸਕੂਲ ਨੂੰ ਯੋਜਨਾਬੱਧ ਤਰੀਕੇ ਨਾਲ ਰਲਗੱਡ ਕਰਨ ਦੇ ਕੋਝੇ ਯਤਨ ਕੀਤੇ ਜਾ ...

ਪੂਰੀ ਖ਼ਬਰ »

ਇਪਸਾ ਵਲੋਂ ਰੰਜੀਵਨ ਸਿੰਘ ਤੇ ਜਗਰੂਪ ਜਰਖੜ ਦਾ ਸਨਮਾਨ 

ਬਿ੍ਸਬੇਨ, 24 ਜੂਨ (ਮਹਿੰਦਰ ਪਾਲ ਸਿੰਘ ਕਾਹਲੋਂ)-ਬਿ੍ਸਬੇਨ, ਆਸਟਰੇਲੀਆ ਦੀ ਨਾਮਵਰ ਸਾਹਿਤਕ ਸੰਸਥਾ ਇੰਡੋਜ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟਰੇਲੀਆ (ਇਸਪਾ) ਵਲੋਂ ਬਿ੍ਸਬੇਨ ਦੀ ਇੰਡੋਜ ਪੰਜਾਬੀ ਲਾਇਬਰੇਰੀ ਇਨਾਲਾ ਵਿਖੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕਿਆਂਪੋ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 24 ਜੂਨ (ਹਰਦੀਪ ਸਿੰਘ ਕੰਗ)- ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਜਾਏ ਦੀਵਾਨਾਂ 'ਚ ਸੰਤ ਬਾਬਾ ਸਰੂਪ ਸਿੰਘ ...

ਪੂਰੀ ਖ਼ਬਰ »

ਜੀ. ਐਨ. ਜੀ. ਫੁੱਟਬਾਲ ਕਲੱਬ ਵਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ

ਲੈਸਟਰ (ਇੰਗਲੈਂਡ), 24 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਸਿੱਧ ਫੁੱਟਬਾਲ ਕਲੱਬ ਜੀ.ਐਨ.ਜੀ. ਫੁੱਟਬਾਲ ਕਲੱਬ ਲੈਸਟਰ ਯੂ.ਕੇ. ਵਲੋਂ ਲੈਸਟਰ ਦੇ ਗੁਰਦੁਆਰਿਆਂ ਤੇ ਕਾਰੋਬਾਰੀਆਂ ਦੇ ਸਹਿਯੋਗ ਨਾਲ ਲੈਸਟਰ 'ਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਡਗ ਫੋਰਡ ਨੇ ਮੋਟਰਸਾਈਕਲ ਰੈਲੀ ਨੂੰ ਦਿੱਤੀ ਹਰੀ ਝੰਡੀ

ਟੋਰਾਂਟੋ, 24 ਜੂਨ (ਹਰਜੀਤ ਸਿੰਘ ਬਾਜਵਾ)- ਮੀਕਾ ਚੀਮਾ ਗਿੱਲ ਦੀ ਅਗਵਾਈ ਹੇਠ ਮਨਦੀਪ ਸਿੰਘ ਚੀਮਾ ਚੈਰੀਟੇਬਲ ਫਾਊਾਡੇਸ਼ਨ ਵਲੋਂ 7ਵੀਂ ਸਾਲਾਨਾ ਮੋਟਰਸਾਈਕਲ ਰੈਲੀ ਅਤੇ ਫ਼ੰਡ ਰੇਜ਼ਿੰਗ ਸਮਾਗਮ 'ਰਾਈਡ ਫ਼ਾਰ ਰਾਜਾ' ਬੈਨਰ ਹੇਠ ਬਰੈਂਪਟਨ ਦੇ ਬਰੈਂਪਟਨ ਸ਼ੌਕਰ ਸੈਂਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX