ਤਾਜਾ ਖ਼ਬਰਾਂ


ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  5 minutes ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  18 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  28 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  45 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 minute ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 5 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 minute ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਦਿੱਲੀ

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਬੱਚਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ)- ਬੱਚਿਆ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਗਰਮੀਆਂ ਦੀਆਂ ਛੁੱਟੀਆਂ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਵਿਸ਼ੇਸ਼ ਕਲਾਸਾਂ ਲਗਾਈਆਂ ਗਈਆਂ ਸਨ | ਇਹ ਕਲਾਸਾਂ ਖਤਮ ਹੋਣ ਉਪਰੰਤ ਗੁਰਦੁਆਰਾ ਕਮੇਟੀ ਪ੍ਰਧਾਨ ਹਰਮਨਜੀਤ ਸਿੰਘ ਤੇ ਬਾਕੀ ਅਹੁਦੇਦਾਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਛੋਟੇ-ਛੋਟੇ ਬੱਚੇ ਬੱਚੀਆਂ ਨੇ ਬਹੁਤ ਹੀ ਸੋਹਣੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਇਤਿਹਾਸ ਦੀ ਜਾਣਕਾਰੀ ਪੇਸ਼ ਕੀਤੀ | ਇਹ ਸਭ ਦੀ ਸਿਖਲਾਈ ਬੱਚਿਆਂ ਨੇ ਗਰਮੀਆਂ ਦੀਆਂ ਛੁੱਟੀਆਂ 'ਚ ਲਗਾਈਆਂ ਗਈਆਂ ਕਲਾਸਾਂ 'ਚ ਹੀ ਪ੍ਰਾਪਤ ਕੀਤੀ ਸੀ | ਪ੍ਰੋਗਰਾਮ ਦੌਰਾਨ ਬੱਚਿਆਂ ਨੇ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਵੀ ਪੜ੍ਹੀਆਂ ਤੇ ਨਾਲ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਵੀ ਕੀਤਾ | ਬੱਚਿਆਂ ਨੇ ਸਿੱਖ ਦੀ ਰਹਿਣੀ, ਰਹਿਤ ਮਰਿਆਦਾ ਤੇ ਹੋਰਨਾ ਕਈ ਵਿਸ਼ਿਆਂ 'ਤੇ ਆਪਣੀ ਪੇਸ਼ਕਾਰੀ ਕੀਤੀ | ਪ੍ਰੋਗਰਾਮ ਦੌਰਾਨ ਹਰਮਨਜੀਤ ਸਿੰਘ ਤੇ ਕਮੇਟੀ ਦੇ ਅਹੁਦੇਦਾਰਾਂ ਵਲੋਂ ਬੱਚਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਹਰਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਸ਼ੁਰੂ ਤੋਂ ਹੀ ਗੁਰਮਤਿ ਉਪਦੇਸ਼ਾਂ ਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਵੇਗਾ ਤਾਂ ਭਵਿੱਖ 'ਚ ਇਸ ਦੇ ਬਹੁਤ ਹੀ ਸ਼ਾਰਥਕ ਸਿੱਟੇ ਨਿਕਲਣਗੇ | ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦਲੀਲ ਸਿੰਘ ਸੇਠੀ ਨੇ ਕਿਹਾ ਕਿ ਮਾਪਿਆਂ ਦਾ ਫਰਜ ਬਣਦਾ ਹੈ ਕਿ ਬੱਚਿਆਂ ਨੂੰ ਗੌਰਵਮਈ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇ | ਇਸਤਰੀ ਸਤਸੰਗ ਮੁਖੀ ਹਰਜੀਤ ਕੌਰ ਤੇ ਉਨ੍ਹਾਂ ਦੀ ਟੀਮ ਵਲੋਂ ਪਿਛਲੇ 20 ਸਾਲਾਂ ਤੋਂ ਰਾਜੌਰੀ ਗਾਰਡਨ ਵਿਖੇ ਗਰਮੀਆਂ ਦੀਆਂ ਛੁੱਟੀਆਂ 'ਚ ਗੁਰਮਤਿ ਕਲਾਸਾਂ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ |

ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਬਜ਼ੁਰਗ ਦੀ ਮੌਤ

ਫਿਲੌਰ, 24 ਜੂਨ (ਸੁਰਜੀਤ ਸਿੰਘ ਬਰਨਾਲਾ)-ਜੀ. ਆਰ. ਪੀ. ਚੌਕੀ ਇੰਚਾਰਜ ਏ.ਐੱਸ.ਆਈ. ਰਜਿੰਦਰ ਸਿੰਘ ਅਤੇ ਸਿਪਾਹੀ ਕਮਲਜੀਤ ਸਿੰਘ ਧੁਲੇਤਾ ਨੇ ਦੱਸਿਆ ਕਿ ਫਿਲੌਰ ਭੱਟੀਆਂ ਵਿਚਕਾਰ ਰੇਲ ਟਰੈਕ ਤੋਂ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਵਲੋਂ ਮਹਿਲਾ ਵਿੰਗ ਦੀ ਸਥਾਪਨਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੇ 24ਵੇਂ ਸਥਾਪਨਾ ਦਿਵਸ ਮੌਕੇ ਸੁਭਾਸ਼ ਨਗਰ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਬੋਲਦਿਆਂ ਕਿਹਾ ਕਿ ਨੈਸ਼ਨਲ ਅਕਾਲੀ ਦਲ ਸਾਰੇ ਧਰਮਾਂ ਦਾ ...

ਪੂਰੀ ਖ਼ਬਰ »

ਪਤਨੀ ਨੇ ਪਤੀ ਨੂੰ ਗੰਭੀਰ ਜ਼ਖਮੀ ਕੀਤਾ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ) - ਥਾਣਾ ਕਰਤਾਰੁਪਰ ਦੇ ਅਧੀਨ ਪੈਂਦੇ ਪਿੰਡ ਚੀਮਾ 'ਚ ਰਹਿਣ ਵਾਲੇ ਇਕ ਵਿਅਕਤੀ ਦਾ ਉਸ ਦੀ ਪਤਨੀ ਨੇ ਗੁਪਤ ਅੰਗ ਕੱਟ ਦਿੱਤਾ, ਪੀੜਤ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜ਼ੇਰੇ ਇਲਾਜ ਦਲੀਪ ਕੁਮਾਰ (27) ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਜਗਤ ਦੇ ਤਾਰਨਹਾਰ ਸਨ-ਲੈਫ: ਜਨਰਲ ਗੁਰਮੀਤ ਸਿੰਘ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਡਾ: ਸਵਾਮੀ ਰਮੇਸ਼ਵਰਾਨੰਦ ਹਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਸ਼ਟਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਦਿਨ ਮੇਰੇ ਜੀਵਨ ਦਾ ਬਹੁਤ ਹੀ ਭਾਗਸ਼ਾਲੀ ਦਿਨ ਹੈ ਜੋ ਅਸੀਂ ਬੜੀ ...

ਪੂਰੀ ਖ਼ਬਰ »

ਐੱਨ.ਡੀ.ਐੱਮ.ਸੀ. ਨੇ ਕਨਾਟ ਪਲੇਸ ਦਾ ਪੁਰਾਣਾ ਮੁੱਦਾ 'ਨੋ ਵਹੀਕਲ ਜ਼ੋਨ' ਫਿਰ ਬਾਹਰ ਕੱਢਿਆ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਐੱਨ.ਡੀ.ਐੱਮ.ਸੀ. ਵਲੋਂ ਪਿਛਲੇ ਕਈ ਸਾਲਾਂ ਤੋਂ ਦਿੱਲੀ ਦੇ ਕਨਾਟ ਪੈਲੇਸ ਦੇ ਇਨਰ ਸਰਕਲ ਨੂੰ 'ਨੋ ਵਹੀਕਲ ਜ਼ੋਨ' ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਇਹ ਕੋਸ਼ਿਸ਼ ਅਸਫ਼ਲ ਨਾ ਹੋ ਸਕੀ ਕਿਉਂਕਿ ਉਥੇ ਦੋ ਕਾਰੋਬਾਰੀਆਂ ਨੇ ਇਸ ...

ਪੂਰੀ ਖ਼ਬਰ »

ਵਿਰਾਸਤ ਸਿੱਖਇਜ਼ਮ ਦੇ ਚੇਅਰਮੈਨ ਰਜਿੰਦਰ ਸਿੰਘ ਦਾ ਸਨਮਾਨ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਵੋਇਸ ਆਫ਼ ਵੂਮੈਨ ਫਾਉਡੇਂਸ਼ਨ ਅਤੇ ਨੈਸ਼ਨਲ ਕੋਆਰਡੀਨੇਟਰ ਰੋਡ ਸੇਫ਼ਟੀ ਐਾਡ ਪਬਲਿਕ ਵੈੱਲਫ਼ੇਅਰ ਸੁਸਾਇਟੀ ਵਲੋਂ ਵਿਰਾਸਤ ਸਿੱਖਇਜ਼ਮ ਦੇ ਚੇਅਰਮੈਨ ਰਾਜਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਕੀਤੀਆਂ ਜਾ ...

ਪੂਰੀ ਖ਼ਬਰ »

ਨਿਊਰੋਥਰੈਪੀ ਕੈਂਪ ਲਗਾਇਆ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਵਿਕਾਸਪੁਰੀ 'ਚ ਨਿਊ ਏਜ ਪਬਲਿਕ ਸਕੁਲ ਵਿਖੇ ਸਿਹਤ ਪ੍ਰਤੀ ਇਕ ਕੈਂਪ ਲਗਾਇਆ ਗਿਆ, ਜਿਸ 'ਚ ਕਾਫ਼ੀ ਲੋਕਾਂ ਨੇ ਆ ਕੇ ਸਿਹਤ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ, ਜਿਨ੍ਹਾਂ ਦਾ ਨਿਊਰੋਥੇਰੇਪੀ ਇਲਾਜ ...

ਪੂਰੀ ਖ਼ਬਰ »

ਡੋਪ ਟੈਸਟ ਤਹਿਸੀਲ ਪੱਧਰੀ ਹਸਪਤਾਲਾਂ 'ਚ ਹੋਣ

ਗੁਰਾਇਆ, 24 ਜੂਨ (ਬਲਵਿੰਦਰ ਸਿੰਘ)-ਅਸਲਾ ਲਾਇਸੰਸ ਬਣਾਉਣ ਲਈ ਡੋਪ ਟੈੱਸਟ ਕਰਵਾਉਣ ਲਈ ਜ਼ਿਲ੍ਹਾ ਪੱਧਰ ਦੇ ਸਿਵਲ ਹਸਪਤਾਲ ਵਿਚ ਜਾ ਕੇ ਕਰਵਾਉਣਾ ਪੈਂਦਾ ਹੈ ਜਿੱਥੇ ਸਬੰਧਿਤ ਵਿਅਕਤੀ ਨੂੰ ਜਾਣ ਆਉਣ ਲਈ ਪ੍ਰੇਸ਼ਾਨੀ ਆਉਂਦੀ ਹੈ | ਅਸਲਾ ਲਾਇਸੰਸ ਬਣਾਉਣ ਲਈ ਡੋਪ ਟੈੱਸਟ ...

ਪੂਰੀ ਖ਼ਬਰ »

ਈ.ਡਬਲਿਊ.ਐਸ. ਸੀਟਾਂ ਲਈ ਫਿਰ ਦਾਖ਼ਲਾ ਹੋਵੇਗਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ 'ਚ ਨਰਸਰੀ, ਕੇ. ਜੀ. ਅਤੇ ਪਹਿਲੀ ਕਲਾਸ ਦੇ ਈ. ਡਬਲਿਊ. ਐਸ., ਡੀ. ਜੀ. ਤੇ ਵੰਚਿਤ ਵਰਗਾਂ ਦੀਆਂ ਰਾਖਵੀਆਂ ਸੀਟਾਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਹਨ, ਜਿਸ ਦੇ ਅਧੀਨ 25 ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦੇ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਕੈਂਪ ਲਗਾਇਆ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਟ੍ਰੈਫ਼ਿਕ ਪੁਲਿਸ ਨੂੰ ਸਿਹਤ ਸਬੰਧੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰੋਜ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਰੋਹਿਣੀ ਦੇ ਡੀ. ਸੀ. ਪੀ. ਦਫ਼ਤਰ ਵਿਖੇ ਸਿਹਤ ਜਾਂਚ ਦਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਦਿੱਲੀ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਸ਼ੁਰੂ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਪੂਰੀ ਦਿੱੱਲੀ 'ਚ 1 ਲੱਖ 40 ਹਜ਼ਾਰ ਕੈਮਰੇ ਲਗਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ | ਇਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣ ਲਈ ਆਈ. ਟੀ. ਓ. ਸਥਿਤ ਲੋਕ ਨਿਰਮਾਣ ਵਿਭਾਗ ਦੇ ...

ਪੂਰੀ ਖ਼ਬਰ »

ਦਿੱਲੀ ਦੇ 15 ਸਰਕਾਰੀ ਹਸਪਤਾਲਾਂ ਨੂੰ ਹੋਰ ਵਿਕਸਿਤ ਕੀਤਾ ਜਾਵੇਗਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਆਪਣੇ ਹਸਪਤਾਲਾਂ ਨੂੰ ਹੋਰ ਆਧੁਨਿਕ ਅਤੇ ਇਨ੍ਹਾਂ ਦਾ ਵਿਸਥਾਰ ਕਰਨ ਲਈ ਤਿਆਰੀ ਕਰ ਰਹੀ ਹੈ, ਜਿਸ ਵਿਚ ਵੱਡੇ ਹਸਪਤਾਲਾਂ ਵਿਚ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ, ਐਲ. ਬੀ. ਐਸ. ਹਸਪਤਾਲ, ਭਗਵਾਨ ਮਹਾਂਵੀਰ ...

ਪੂਰੀ ਖ਼ਬਰ »

ਮੌਨਸੂਨ ਸੀਜ਼ਨ 'ਚ 6 ਹਜ਼ਾਰ ਬੂਟੇ ਲਗਾਏ ਜਾਣਗੇ-ਸੁਨੀਤਾ ਗਾਬਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਮੌਨਸੂਨ ਦੌਰਾਨ ਬਲਜੀਤ ਨਗਰ ਵਾਰਡ ਵਿਚ 6 ਹਜ਼ਾਰ ਬੂਟੇ ਲਗਾਏ ਜਾਣਗੇ | ਸਥਾਨਕ ਨਿਗਮ ਪਾਰਸ਼ਦ ਸੁਨੀਤਾ ਗਾਬਾ ਦਾ ਕਹਿਣਾ ਹੈ ਕਿ ਪੂਰੇ ਵਾਰਡ ਵਿਚ 14 ਪਾਰਕ ਹਨ, ਜਿਨ੍ਹਾਂ ਵਿਚੋਂ ਅਜੇ 8 ਪਾਰਕਾਂ ਵਿਚ ਬੂਟੇ ਲਗਾਏ ...

ਪੂਰੀ ਖ਼ਬਰ »

ਏਜੰਟ ਔਰਤ ਕੋਲੋਂ ਖੋਹੀ ਕਾਰ ਪੁਲਿਸ ਨੇ ਕੀਤੀ ਬਰਾਮਦ, ਦੋਸ਼ੀ ਫ਼ਰਾਰ

ਮਕਸੂਦਾਂ, 24 ਜੂਨ (ਲਖਵਿੰਦਰ ਪਾਠਕ)-ਨੰਦਨਪੁਰ ਰੋਡ ਤੋਂ ਆਪਣੇ ਰਿਸ਼ਤੇਦਾਰ ਨਾਲ ਜਾ ਰਹੀ ਏਜੰਟ ਦਾ ਕੰਮ ਕਰਦੀ ਅਮਰਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਜਵਾਲਾ ਨਗਰ ਤੋਂ ਲੁੱਟ ਹੋਈ ਕਾਰ ਪੁਲਿਸ ਨੇ ਦੋਸ਼ੀ ਸ਼ਰਨਜੀਤ ਕੌਰ ਦੇ ਪਿੰਡ ਉਸ ਦੇ ਘਰੋਂ ਬਰਾਮਦ ਕਰ ਲਈ ਪਰ ਦੋਸ਼ੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨਾਲ ਲੁੱਟ-ਖੋਹ ਕਰਨ ਵਾਲੇ ਦੋਸ਼ੀ ਕਾਬੂ

ਕਰਤਾਰਪੁਰ, 24 ਜੂਨ (ਭਜਨ ਸਿੰਘ ਧੀਰਪੁਰ, ਵਰਮਾ)-ਬੀਤੇ ਦਿਨ ਕਰਤਾਰਪੁਰ ਦਿਆਲਪੁਰ ਵਿਚਕਾਰ ਸਾਬਕਾ ਸਰਪੰਚ ਬਲਬੀਰ ਕੌਰ ਨਾਲ ਹੋਈ ਲੁੱਟ-ਖੋਹ ਦੇ ਦੋਵੇਂ ਦੋਸ਼ੀ ਕਰਤਾਰਪੁਰ ਪੁਲਿਸ ਵਲੋ ਲਾਏ ਨਾਕੇ ਦੌਰਾਨ ਕਾਬੂ ਕਰ ਲਏ ਗਏ | ਇਸ ਸਬੰਧੀ ਥਾਣਾ ਕਰਤਾਰਪੁਰ ਦੇ ਮੁਖੀ ...

ਪੂਰੀ ਖ਼ਬਰ »

ਤਾਲਾਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਮਕਸੂਦਾਂ, 24 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਗੁਰੂ ਨਾਨਕ ਨਗਰ 'ਚ ਚੋਰ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਦਾ ਸਾਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ਦਿੰਦੇ ਹੋਏ ਪੀੜਤ ਰਾਕੇਸ਼ ਪੁੱਤਰ ਸੁਦੇਸ਼ ਵਾਸੀ ਨਿਊ ਗੁਰੂ ਨਾਨਕ ਨਗਰ ਨੇ ...

ਪੂਰੀ ਖ਼ਬਰ »

ਪਟੇਲ ਚੌਕ ਮੰਡੀ ਤੋਂ ਡੇਢ ਕੁਇੰਟਲ ਲਿਫ਼ਾਫ਼ੇ ਫੜੇ

ਜਲੰਧਰ, 24 ਜੂਨ (ਸ਼ਿਵ)-ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ ਬੰਦ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਨਿਗਮ ਦੇ ਕਮਿਸ਼ਨਰ ਦੀ ਦੀਪਰਵਾ ਲਾਕੜਾ ਨੇ ਆਪ ਪਟੇਲ ਚੌਲ ਸਥਿਤ ਪੁਰਾਣੀ ਸਬਜ਼ੀ ਮੰਡੀ ਤੋਂ ਕਰੀਬ ਡੇਢ ਕੁਇੰਟਲ ਲਿਫ਼ਾਫ਼ੇ ਫੜੇ ਹਨ | ਕਮਿਸ਼ਨਰ ਨੇ ਦਿਨ ਵੇਲੇ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਜਲੰਧਰ, 24 ਜੂਨ (ਸ਼ੈਲੀ)-ਜਲੰਧਰ ਦੇ ਨਕੋਦਰ ਚੌਕ ਵਿਖੇ ਇਕ ਕੰਪਨੀ ਵਿਚ ਕੰਮ ਕਰਦੇ ਇਕ ਨੌਜਵਾਨ ਨੇ ਕੰਪਨੀ ਦੀ ਹੀ ਤੀਸਰੀ ਮੰਜਿਲ 'ਤੇ ਲੱਗੇ ਹੋਡਿੰਗ ਬੋਰਡ ਦੋ ਐਾਗਲਾਂ ਨਾਲ ਪਰਨੇ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ | ਮਿ੍ਤਕ ਦੀ ਪਹਿਚਾਣ ਲੱਲਨ ਪੁੱਤਰ ਸੁਰੇਸ਼ ...

ਪੂਰੀ ਖ਼ਬਰ »

ਸਰਪੰਚ ਦੇ ਪਤੀ ਨੂੰ ਮਾਰਨ ਦੀ ਸਾਜਿਸ਼ ਰਚਨ ਵਾਲੇ 3 ਗਿ੍ਫ਼ਤਾਰ, 2 ਫ਼ਰਾਰ

ਜਲੰਧਰ, 24 ਜੂਨ (ਸ਼ੈਲੀ)-ਥਾਣਾ ਲਾਂਬੜਾ ਦੀ ਪੁਲਸ ਨੇ ਇਕ ਸਰਪੰਚ ਦੇ ਪਤੀ ਨੂੰ ਮਾਰਨ ਦੀ ਸਾਜਿਸ਼ ਤਹਿਤ ਸਲਾਹ ਕਰਨ ਵਾਲੇ ਤਿਨ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ, ਜਦ ਕਿ ਉਨ੍ਹਾਂ ਦੇ ਦੋ ਸਾਥੀ ਫਰਾਰ ਹਨ | ਗਿ੍ਫਤਾਰ ਕੀਤੇ ਗਏ ਦੋਸ਼ੀਆਂ ਦੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਪਾਕਿ ਜਾਣ ਲਈ 224 ਵੀਜ਼ੇ ਮਿਲੇ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ 224 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋ ਗਏ ਹਨ, ਜਦ ਕਿ 58 ਸ਼ਰਧਾਲੂਆਂ ਦੇ ਵੀਜ਼ੇ ਕੱਟੇ ਗਏ ਹਨ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੋਨੀ ਨੇ ਮੈਡੀਕਲ ਐਜੂਕੇਸ਼ਨ ਵਿਭਾਗ ਸੰਭਾਲਿਆ

ਚੰਡੀਗੜ੍ਹ, 24 ਜੂਨ (ਐਨ.ਐਸ. ਪਰਵਾਨਾ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਜਿਨ੍ਹਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 18 ਦਿਨ ਪਹਿਲਾਂ ਸਕੂਲ ਸਿੱਖਿਆ ਵਿਭਾਗ ਵਾਪਸ ਲੈ ਕੇ ਮੈਡੀਕਲ ਐਜੂਕੇਸ਼ਨ ਵਿਭਾਗ ...

ਪੂਰੀ ਖ਼ਬਰ »

ਕੈਨੇਡਾ ਜਾਣ ਲਈ ਮੈਗਾ ਐਜੂਕੇਸ਼ਨ ਸੈਮੀਨਾਰ 26 ਤੋਂ- ਓਮ ਗਲੋਬਲ

ਜਲੰਧਰ, 24 ਜੂਨ (ਅ.ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਜਾਣੀ-ਪਛਾਣੀ ਕੰਪਨੀ ਓਮ ਗਲੋਬਲ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ 26 ਜੂਨ ਤੋਂ ਮੈਗਾ ਐਜੂਕੇਸ਼ਨ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ 'ਚ ਵੀਜ਼ਾ ਮਾਹਿਰ ਪੁਨੀਤ ਖੰਨਾ ਆਪਣੇ ਮਾਹਿਰਾਂ ਦੀ ਟੀਮ ਅਤੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਪਰਤਣ ਲੱਗੀ ਡੇਢ ਸਦੀ ਪੁਰਾਣੀ ਸ਼ਾਨ

ਸੁਰਿੰਦਰ ਕੋਛੜ ਅੰਮਿ੍ਤਸਰ, 24 ਜੂਨ-ਅੰਮਿ੍ਤਸਰ ਸ਼ਹਿਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਸ਼ੁਰੂ ਕੀਤੀ ਗਈ ਨਵਉਸਾਰੀ ਤੇ ਸੁੰਦਰੀਕਰਨ ਦੀ ਕਾਰਵਾਈ ਦੇ ਚਲਦਿਆਂ ਇਨ੍ਹਾਂ ਦੀ ਲਗਪਗ ਡੇਢ ਸਦੀ ਪੁਰਾਣੀ ਸ਼ਾਨ ਇਕ ਵਾਰ ਫਿਰ ਤੋਂ ਪਰਤ ਰਹੀ ਹੈ | ਸ਼ਹਿਰ ਨੂੰ ਸੈਲਾਨੀਆਂ ਦੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਮੈਡੀਕਲ ਦੀ ਪ੍ਰਵੇਸ਼ ਪ੍ਰੀਖਿਆ 'ਚ ਪਾਸ ਫ਼ੀਸਦੀ ਵੱਧ

ਜਲੰਧਰ, 24 ਜੂਨ (ਰਣਜੀਤ ਸਿੰਘ ਸੋਢੀ)- ਸੂਬੇ ਭਰ 'ਚ ਗ਼ਰੀਬ ਤੇ ਹੋਣਹਾਰ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਸਨ | ਇਨ੍ਹਾਂ ਮੈਰੀਟੋਰੀਅਸ ਸਕੂਲਾਂ ਦੇ ਸੈਸ਼ਨ 2019 ਮਾਰਚ 'ਚ ਪਾਸ ਹੋਏ ...

ਪੂਰੀ ਖ਼ਬਰ »

ਸਿੱਧੂ ਨਵਾਂ ਵਿਭਾਗ ਸੰਭਾਲੇ ਜਾਂ ਸਾਡੇ ਵੱਲ ਆ ਜਾਵੇ-ਸੰਧਵਾਂ

ਚੰਡੀਗੜ੍ਹ, 24 ਜੂਨ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਵਿਧਾਇਕ ਦਲ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਜੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਵਿਭਾਗ ਦਾ ਮੰਤਰੀ ਨਹੀਂ ਬਣਨਾ ਤਾਂ ਉਹ ਇਕ ਪਾਸੇ ਹੋ ਜਾਣ | ਅੱਜ ...

ਪੂਰੀ ਖ਼ਬਰ »

ਬੈਟਰਥਿੰਕ ਆਈਲਟਸ ਤੇ ਪੀ.ਟੀ.ਈ. ਸਕੋਰ ਦਾ ਨਜ਼ਦੀਕੀ ਵਿਸ਼ਲੇਸ਼ਣ ਕਰਨ 'ਚ ਸਮਰੱਥ

ਲੁਧਿਆਣਾ, 24 ਜੂਨ (ਭੁਪਿੰਦਰ ਸਿੰਘ ਬਸਰਾ)-ਆਈਲਟਸ ਦੀ ਪ੍ਰੀਖਿਆ ਦੇਣ ਤੋਂ ਬਾਅਦ ਵਿਦਿਆਰਥੀ ਕੀ ਸਕੋਰ ਕਰਨਗੇ ਇਸ ਬਾਰੇ ਬੈਟਰਥਿੰਕ ਪਹਿਲਾਂ ਹੀ ਦੱਸਣ ਦੇ ਸਮਰੱਥ ਹੋ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬੈਟਰਥਿੰਕ ਦੇ ਬੁਲਾਰੇ ਨੇ ਦੱਸਿਆ ਕਿ ਇਸ ਨੂੰ ਸੰਭਵ ...

ਪੂਰੀ ਖ਼ਬਰ »

ਬੰਗਲਾਦੇਸ਼ ਰੇਲ ਹਾਦਸੇ 'ਚ 5 ਦੀ ਮੌਤ, 67 ਜ਼ਖ਼ਮੀ

ਢਾਕਾ, 24 ਜੂਨ (ਏਜੰਸੀ)- ਬੰਗਲਾਦੇਸ਼ ਦੇ ਉੱਤਰ-ਪੂਰਬੀ ਸੂਬੇ 'ਚ ਰੇਲ ਗੱਡੀ ਦੇ ਪੱਟੜੀ ਤੋਂ ਲਹਿਣ ਅਤੇ 2 ਡੱਬਿਆਂ ਦੇ ਨਹਿਰ 'ਚ ਡਿੱਗ ਜਾਣ ਕਾਰਨ 5 ਲੋਕ ਮਾਰੇ ਗਏ ਅਤੇ 67 ਹੋਰ ਜ਼ਖ਼ਮੀ ਹੋ ਗਏ | ਢਾਕਾ ਟਿ੍ਬਿਊਨ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਐਤਵਾਰ ਨੂੰ ਇਹ ਹਾਦਸਾ ਉਸ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਪੀ.ਜੀ.ਆਈ. ਸੈਟੇਲਾਈਟ ਕੇਂਦਰ ਦੀ ਸਥਾਪਤੀ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ-ਸੁਖਬੀਰ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ 100 ਬਿਸਤਰਿਆਂ ਵਾਲੇ ਪੀ.ਜੀ.ਆਈ. ਸੈਟੇਲਾਈਟ ਕੇਂਦਰ ਦੀ ਸਥਾਪਤੀ ਦੇ ...

ਪੂਰੀ ਖ਼ਬਰ »

ਸਰਕਾਰ ਨਸ਼ਾ ਛੁਡਾਊ ਕੇਂਦਰਾਂ 'ਚ ਤਾਇਨਾਤ ਮੁਲਾਜ਼ਮਾਂ ਨੂੰ ਦੇਵੇਗੀ 15 ਫ਼ੀਸਦੀ ਸਾਲਾਨਾ ਲਾਇਲਟੀ ਬੋਨਸ

ਲੁਧਿਆਣਾ, 24 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਨੇ ਸਿਹਤ ਵਿਭਾਗ 'ਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਨਿਪਟਾਰੇ ਲਈ ਸਹਿਮਤੀ ਪ੍ਰਗਟਾਈ ਹੈ | ਮੁਲਾਜ਼ਮ ਆਗੂ ਪ੍ਰਸ਼ਾਂਤ ਆਦਿਆ ਨੇ ਦੱਸਿਆ ਕਿ ਨਸ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX