ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਜਲੰਧਰ

30 ਕਰੋੜ ਦੇ 100 ਵਿਕਾਸ ਕਾਰਜ ਲਟਕੇ

ਸ਼ਿਵ ਸ਼ਰਮਾ
ਜਲੰਧਰ, 24 ਜੂਨ- ਨਿਗਮ ਦੇ ਵਿੱਤੀ ਸੰਕਟ ਕਰਕੇ ਵਿਕਾਸ ਦੇ 30 ਕਰੋੜ ਦੇ ਕਰੀਬ ਕੰਮ ਲਟਕ ਗਏ ਹਨ | ਬੀ. ਐਾਡ. ਆਰ. ਦੇ ਐੱਸ. ਈ. ਇੰਜੀ. ਅਸ਼ਵਨੀ ਚੌਧਰੀ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਠੇਕੇਦਾਰਾਂ ਨੂੰ ਕੰਮ ਜਲਦੀ ਕਰਨ ਲਈ ਕਿਹਾ ਗਿਆ ਸੀ | ਨਿਗਮ ਦੇ ਜਿਸ ਤਰਾਂ ਨਾਲ 30 ਕਰੋੜ ਦੀ ਲਾਗਤ ਦੇ ਕਰੀਬ ਕੰਮ ਲਟਕ ਗਏ ਹਨ ਤੇ ਇਹ ਹੁਣ ਬਰਸਾਤਾਂ ਤੋਂ ਬਾਅਦ ਹੀ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ | ਨਿਗਮ ਦੇ ਕਈ ਠੇਕੇਦਾਰਾਂ ਨੇ ਇੰਜੀ. ਚੌਧਰੀ ਨੂੰ ਮਿਲ ਕੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਉਨ੍ਹਾਂ ਨੂੰ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ ਜਦਕਿ ਜੁਰਮਾਨੇ ਲਗਾਏ ਜਾ ਰਹੇ ਹਨ | ਚੇਤੇ ਰਹੇ ਕਿ ਪੀ. ਆਈ. ਡੀ. ਬੀ. ਦੇ ਫ਼ੰਡਾਂ ਦੇ ਵਿਕਾਸ ਕੰਮ ਤਾਂ ਹੁਣ ਆਖ਼ਰੀ ਗੇੜ ਵਿਚ ਚੱਲ ਰਹੇ ਹਨ ਜਦਕਿ ਦੂਜੇ ਪਾਸੇ ਨਿਗਮ ਦੇ ਕੰਮ ਕਰਨ ਲਈ ਠੇਕੇਦਾਰ ਜ਼ਿਆਦਾ ਦਿਲਚਸਪੀ ਇਸ ਕਰਕੇ ਨਹੀਂ ਲੈ ਰਹੇ ਹਨ ਕਿਉਂਕਿ ਉਨਾਂ ਨੂੰ ਨਿਗਮ ਵੱਲੋਂ ਅਜੇ ਤੱਕ ਅਦਾਇਗੀ ਨਹੀਂ ਮਿਲ ਰਹੀ ਹੈ | ਠੇਕੇਦਾਰਾਂ ਦਾ ਕਹਿਣਾ ਸੀ ਕਿ ਕੰਮ ਦੇਰੀ ਨਾਲ ਹੋਣ ਕਰਕੇ ਉਹ ਜ਼ਿੰਮੇਵਾਰ ਨਹੀਂ ਹਨ | ਉਨਾਂ ਨੂੰ ਅਦਾਇਗੀ ਹੋਵੇ ਤਾਂ ਉਹ ਜਲਦੀ ਕੰਮ ਕਰ ਸਕਦੇ ਹਨ | ਠੇਕੇਦਾਰਾਂ ਨੇ ਇਹ ਵਿਕਾਸ ਦੇ ਕੰਮਾਂ ਦੀਆਂ ਕੀਮਤਾਂ ਵਧਾਉਣ ਦੀ ਮੰਗ ਕੀਤੀ | ਠੇਕੇਦਾਰਾਂ ਨੇ ਟਰੈਕਟਰ ਟਰਾਲੀਆਂ ਵਾਲਿਆਂ ਵੱਲੋਂ ਮਲਬਾ ਚੁੱਕਣ ਲਈ ਜ਼ਿਆਦਾ ਕੀਮਤ ਵਸੂਲਣ ਦੀ ਗੱਲ ਕਹੀ | ਇੰਜੀ. ਅਸ਼ਵਨੀ ਚੌਧਰੀ ਦਾ ਕਹਿਣਾ ਸੀ ਕਿ ਉਹ ਹੋਰ ਜ਼ਿਆਦਾ ਕੀਮਤ ਨਹੀਂ ਦੇ ਸਕਦੇ ਤੇ ਜੇਕਰ ਕੋਈ ਨਿਗਮ ਜ਼ਿਆਦਾ ਕੀਮਤ ਦੇ ਰਹੀ ਹੈ ਤਾਂ ਇਸ ਬਾਰੇ ਉਹ ਲਿਖਤੀ ਲਿਆ ਕੇ ਦਿਖਾਉਣ | ਉਨਾਂ ਨੇ ਠੇਕੇਦਾਰਾਂ ਨੂੰ ਕਿਹਾ ਕਿ ਮਲਬਾ ਸੁੱਟਣ ਲਈ ਚਾਰ ਥਾਵਾਂ ਤੈਅ ਕੀਤੀਆਂ ਗਈਆਂ ਹਨ, ਉਨਾਂ ਥਾਵਾਂ 'ਤੇ ਹੀ ਮਲਬਾ ਸੁੱਟਿਆ ਜਾਵੇ | ਠੇਕੇਦਾਰਾਂ ਨੇ ਇਸ ਮੌਕੇ ਲੁਕ ਨਾ ਮਿਲਣ ਦੀ ਵੀ ਗੱਲ ਕਹੀ ਜਿਸ ਕਰਕੇ ਸ਼ਹਿਰ ਵਿਚ ਸੜਕਾਂ ਬਣਨ ਦਾ ਕੰਮ ਲਟਕਿਆ ਪਿਆ ਹੈ |
ਨਹੀਂ ਆਉਣਗੇ ਹੁਸ਼ਿਆਰਪੁਰ ਤੋਂ 20 ਕਰੋੜ
ਚਾਹੇ ਕਈ ਵਿਧਾਇਕਾਂ ਨੇ ਹੁਸ਼ਿਆਰਪੁਰ ਨਗਰ ਨਿਗਮ ਤੋਂ 20 ਕਰੋੜ ਰੁਪਏ ਉਧਾਰੇ ਲੈਣ ਦੀ ਗੱਲ ਕਹੀ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਹੁਸ਼ਿਆਰਪੁਰ ਨਿਗਮ ਵੱਲੋਂ ਰਕਮ ਜਾਰੀ ਕਰਨ ਆਸਾਨ ਨਹੀਂ ਹੋਵੇਗੀ। ਨਿਗਮ ਦੀ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਫ਼ੰਡ ਲੈਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੰਦਬੁਧੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਦੌਸ਼ੀ ਗਿ੍ਫ਼ਤਾਰ

ਜਲੰਧਰ, 24 ਜੂਨ (ਸ਼ੈਲੀ)- ਬੀਤੇ ਦਿਨੀ ਇਕ ਮੰਦਬੁਧੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਥਾਣਾ ਦੋ ਦੀ ਪਿੁਲਸ ਨੇ ਇਕ ਦੌਸ਼ੀ ਨੂੰ ਗਿ੍ਫ਼ਤਾਰ ਕਰ ਜੇਲ੍ਹ ਭੇਜ ਦਿੱਤਾ ਹੈ | ਦੋਸ਼ੀ ਦੀ ਪਹਿਚਾਣ ਰਾਕੇਸ਼ ਕੁਮਾਰ ਪੁੱਤਰ ਹੁਕਮ ਚੰਦ ਨਿਵਾਸੀ ਹਿਮਾਚਲ ਪ੍ਰਦੇਸ਼ ਦੇ ਰੂਪ ...

ਪੂਰੀ ਖ਼ਬਰ »

ਲੱਕੜਾਂ ਨਾਲ ਲੱਦੇ ਰੇਹੜੇ ਦੀ ਲਪੇਟ 'ਚ ਆਉਣ ਨਾਲ 2 ਨੌਜਵਾਨਾਂ ਦੀ ਮੌਕੇ 'ਤੇ ਮੌਤ, 4 ਜ਼ਖ਼ਮੀ

ਨਕੋਦਰ, 24 ਜੂਨ (ਗੁਰਵਿੰਦਰ ਸਿੰਘ)-ਨਕੋਦਰ-ਜੰਡਿਆਲਾ ਰੋਡ 'ਤੇ ਪਿੰਡ ਸਰੀਂਹ ਨੇੜੇ ਲੱਕੜ ਨਾਲ ਲੱਦੇ ਰੇਹੜੇ ਅਤੇ ਟਰੈਕਟਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਬਾਕੀ ਹੋਰ ਮੋਟਰਸਾਈਕਲਾਂ 'ਤੇ ਸਵਾਰ 4 ਨੌਜਵਾਨ ਜ਼ਖ਼ਮੀ ...

ਪੂਰੀ ਖ਼ਬਰ »

ਭੇਦਭਰੀ ਹਾਲਾਤ 'ਚ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਬਸਤੀ ਗੁਜ਼ਾਂ 'ਚ ਰਹਿਣ ਵਾਲੇ 22 ਸਾਲ ਦੇ ਨੌਜਵਾਨ ਨੇ ਅੱਜ ਭੇਦਭਰੇ ਹਾਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨਾਲ ਉਸਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਾਕੇਸ਼ ਪੁੱਤਰ ਅਵਦੇਸ਼ ਸਿੰਘ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

2 ਕਿੱਲੋ ਡੋਡੇ ਪੋਸਤ ਸਮੇਤ ਇਕ ਕਾਬੂ

ਮਕਸੂਦਾਂ, 24 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਇਕ ਦੋਸ਼ੀ ਨੂੰ 2 ਕਿੱਲੋ ਡੋਡੇ-ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਪਰਮਜੀਤ ਸਿੰਘ ਉਰਫ਼ ਕਾਲਾ ਉਰਫ਼ ਲਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਡੈਣ ਪਿੰਡ, ਕਪੂਰਥਲਾ ਦੇ ...

ਪੂਰੀ ਖ਼ਬਰ »

ਨਿਪਾਲੀ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਮਕਸੂਦਾਂ, 24 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਭਗਤ ਸਿੰਘ ਕਾਲੋਨੀ 'ਚ ਅੱਜ ਇਕ ਨੇਪਾਲੀ ਮਜ਼ਦੂਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਹੋਮ ਬਹਾਦਰ ਥਾਪਾ (50) ਪੁੱਤਰ ਤੁੱਲ ਬਹਾਦਰ ਵਾਸੀ ਨੇਪਾਲ ਦੇ ਤੌਰ 'ਤੇ ਹੋਈ ਹੈ | ਮਿ੍ਤਕ ਗੁਰਬਚਨ ...

ਪੂਰੀ ਖ਼ਬਰ »

ਨਕਦੀ ਅਤੇ ਦਸਤਾਵੇਜ਼ਾਂ ਸਮੇਤ ਪਰਸ ਹੋਇਆ ਗੁੰਮ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਅੱਜ ਦਪਹਿਰ ਸਮੇਂ ਵਰਕਸ਼ਾਪ ਚੌਕ ਕੋਲ ਜਾ ਰਹੇ ਅਦਾਰਾ ਅਜੀਤ ਦੇ ਮੁਲਾਜ਼ਮ ਜਸਦੀਪ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਟੈਗੋਰ ਨਗਰ ਦਾ ਪਰਸ ਗੁੰਮ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਨਹੀਂ ਆਉਣਗੇ ਹੁਸ਼ਿਆਰਪੁਰ ਤੋਂ 20 ਕਰੋੜ

ਚਾਹੇ ਕਈ ਵਿਧਾਇਕਾਂ ਨੇ ਹੁਸ਼ਿਆਰਪੁਰ ਨਗਰ ਨਿਗਮ ਤੋਂ 20 ਕਰੋੜ ਰੁਪਏ ਉਧਾਰੇ ਲੈਣ ਦੀ ਗੱਲ ਕਹੀ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਹੁਸ਼ਿਆਰਪੁਰ ਨਿਗਮ ਵੱਲੋਂ ਰਕਮ ਜਾਰੀ ਕਰਨ ਆਸਾਨ ਨਹੀਂ ਹੋਵੇਗੀ | ਨਿਗਮ ਦੀ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਫ਼ੰਡ ਲੈਣ ਵਿਚ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ 'ਤੇ ਨਾਰਾਜ਼ ਲੋਕਾਂ ਨੇ ਬੇਰੀ ਸਾਹਮਣੇ ਕੱਢੀ ਭੜਾਸ

ਸ਼ਿਵ ਸ਼ਰਮਾ ਜਲੰਧਰ, 24 ਜੂਨ-ਲੰਬੇ ਸਮੇਂ ਤੋਂ ਲੋਕਾਂ ਨੂੰ ਪੇ੍ਰਸ਼ਾਨ ਕਰਨ ਦੀਆਂ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਵਿਧਾਇਕ ਰਜਿੰਦਰ ਬੇਰੀ ਨੇ ਡਰਾਈਵਿੰਗ ਟਰੈਕ ਦਾ ਦੌਰਾ ਕੀਤਾ ਹੈ ਜਿਸ ਨਾਲ ਟਰੈਕ 'ਤੇ ਹਫੜਾ ਦਫੜੀ ਪੈ ਗਈ ਸੀ | ਕਈ ਬਜ਼ੁਰਗ ਨਾਗਰਿਕਾਂ ਨੇ ਬੇਰੀ ...

ਪੂਰੀ ਖ਼ਬਰ »

2 ਤੋਲੇ ਸੋਨਾ, ਇਕ ਲੱਖ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 5 ਅਧੀਨ ਆਉਂਦੇ ਮਾਡਲ ਹਾਊਸ ਦੇ ਖੇਤਰ 'ਚ ਤਾਰਾਂ ਵਾਲੀ ਗਲੀ 'ਚ ਇਕ ਮਕਾਨ ਅੰਦਰੋਂ ਬੀਤੀ ਰਾਤ 2 ਤੋਲੇ ਸੋਨੇ ਦੇ ਗਹਿਣੇ, ਇਕ ਲੱਖ ਦੇ ਕਰੀਬ ਨਗਦੀ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ | ਘਰ ਦੇ ਮਾਲਕ ਮਾਨਵ ਭਾਟੀਆ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 24 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸ਼ੂਗਰ ਦੇ ਇਲਾਜ 'ਚ ਅਣਗਹਿਲੀ ਗੁਰਦਿਆਂ ਲਈ ਹੋ ਸਕਦੀ ਹੈ ਖ਼ਤਰਨਾਕ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਸ਼ੂਗਰ ਦੇ ਇਲਾਜ 'ਚ ਅਣਗਹਿਲੀ ਗੁਰਦਿਆਂ ਲਈ ਖ਼ਤਰਨਾਕ ਹੋ ਸਕਦੀ ਹੈ | ਇਹ ਜਾਣਕਾਰੀ ਫਜ਼ੀਸ਼ੀਅਨ ਫੋਰਮ ਵੱਲੋਂ ਡਾ. ਐਚ.ਐਸ. ਢੀਂਗਰਾ ਅਤੇ ਡਾ. ਐਸ.ਪੀ.ਐਸ. ਗਰੋਵਰ ਦੀ ਅਗਵਾਈ ਹੇਠ ਕਰਵਾਏ ਗਏ ਇਕ ਸੈਮੀਨਾਰ ਦੌਰਾਨ ਸਰਵੋਦਿਆ ਹਸਪਤਾਲ ਦੇ ...

ਪੂਰੀ ਖ਼ਬਰ »

ਵਿਧਾਇਕਾਂ ਦੇ ਵਿਰੋਧ ਕਰਕੇ ਪਿੱਟ ਖਾਦ ਮੁਹਿੰਮ ਨੂੰ ਝਟਕਾ

ਜਲੰਧਰ, 24 ਜੂਨ (ਸ਼ਿਵ)- ਵਿਧਾਇਕ ਰਜਿੰਦਰ ਬੇਰੀ ਵਲੋਂ ਨੰਗਲ ਸ਼ਾਮਾਂ ਪਿੱਟ ਖਾਦ ਦੇ ਮਾਡਲ ਦੇ ਸਫਲ ਨਾ ਹੋਣ ਕਰਕੇ ਕੀਤੀ ਗਈ ਖਿਚਾਈ ਕਰਕੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਦੀ ਇਸ ਮੁਹਿੰਮ ਨੂੰ ਝਟਕਾ ਲੱਗਾ ਹੈ | ਇਕ ਪਾਸੇ ਜਿੱਥੇ ਨਿਗਮ ਕਮਿਸ਼ਨਰ ਸ਼ਹਿਰ ਵਿਚ ਪਿੱਟ ...

ਪੂਰੀ ਖ਼ਬਰ »

ਸਾਲਾਨਾ ਮੇਲਾ 29 ਨੂੰ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਪਿੰਡ ਅਲੀਪੁਰ ਜਲੰਧਰ ਛਾਉਣੀ ਵਿਖੇ ਪੀਰ ਬਾਬਾ ਬਲੌਰ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ 29 ਜੂਨ ਨੂੰ ਕਰਵਾਇਆ ਜਾਵੇਗਾ | ਇਸ ਮੌਕੇ ਸਵੇਰੇ 9 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਸ ਉਪਰੰਤ ਪ੍ਰਸਿੱਧ ਕੱਵਾਲ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 24 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 25 ਜੂਨ ਦਿਨ ਮੰਗਲਵਾਰ ਸ਼ਾਮ 7.30 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਗੁਰੂ ਨਗਰ) ਨੇੜੇ ਮਿੱਠਾਪੁਰ ਰੋਡ ਵਿਖੇ ਕੀਰਤਨ ਸਮਾਗਮ ਹੋਣਗੇ | ਪ੍ਰੈੱਸ ਨੂੰ ...

ਪੂਰੀ ਖ਼ਬਰ »

ਡਾ. ਜਗਤਾਰ ਯਾਦਗਾਰੀ ਸਮਾਰੋਹ 'ਚ ਸੁਰਜੀਤ ਪਾਤਰ ਤੇ ਹੋਰ ਸਖਸ਼ੀਅਤਾਂ ਦਾ ਸਨਮਾਨ

ਜਲੰਧਰ, 24 ਜੂਨ (ਹਰਵਿੰਦਰ ਸਿੰਘ ਫੁੱਲ)-ਸਾਹਿਤਕ ਅਤੇ ਸੱਭਿਆਚਾਰਕ ਸੰਸਥਾ ਫੁਲਕਾਰੀ ਵਲੋਂ ਸਥਾਨਕ ਹੋਟਲ ਵਿਖੇ ਉੱਘੇ ਕਵੀ ਡਾ. ਜਗਤਾਰ ਦੀ ਯਾਦ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੁਰਜੀਤ ਪਾਤਰ, ਡਾ. ਸੁਰਜੀਤ ਅਤੇ ਅਨੀਤਾ ਸ਼ਬਦੀਸ਼ ਨੂੰ ਸਨਮਾਨਿਤ ...

ਪੂਰੀ ਖ਼ਬਰ »

ਡੀ.ਐਨ.ਬੀ. ਦੀਆਂ ਸੀਟਾਂ ਹੋਈਆਂ ਪੂਰੀਆਂ, 1 ਜੁਲਾਈ ਤੋਂ ਹੋਣਗੀਆਂ ਕਲਾਸਾਂ ਸ਼ੁਰੂ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ, ਜਲੰਧਰ 'ਚ ਸ਼ੁਰੂ ਹੋ ਰਹੇ ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀ.ਐਨ.ਬੀ.) ਦੇ ਕੋਰਸ ਸਬੰਧੀ ਮਨਜ਼ੂਰ ਹੋਈਆਂ 6 ਸੀਟਾਂ ਲਈ ਉਮੀਦਵਾਰ ਆ ਗਏ ਹਨ | ਇਸ ਨਾਲ ਆਸ ਕੀਤੀ ਜਾ ਰਹੀ ਹੈ ਕਿ ਹੁਣ 1 ਜੁਲਾਈ 2019 ...

ਪੂਰੀ ਖ਼ਬਰ »

ਕੋਟ ਕਲਾਂ ਵਿਖੇ ਬਾਬਾ ਬਾਲਕ ਨਾਥ ਦਾ ਮੇਲਾ ਕਰਵਾਇਆ

ਜਲੰਧਰ, 23 ਜੂਨ (ਜਸਪਾਲ ਸਿੰਘ)-ਬਾਬਾ ਬਾਲਕ ਨਾਥ ਦਾ ਮੇਲਾ ਪਿੰਡ ਕੋਟ ਕਲਾਂ ਵਿਖੇ ਬਾਬਾ ਪਾਲੀ ਕੋਟ ਕਲਾਂ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਮਸ਼ਹੂਰ ਗਾਇਕ ਪਾਰਟੀਆਂ ਵਲੋਂ ਬਾਬਾ ਜੀ ਦਾ ਗੁਣਗਾਣ ਕੀਤਾ ਗਿਆ | ਮੇਲੇ ਸਬੰਧੀ ...

ਪੂਰੀ ਖ਼ਬਰ »

ਥਾਣਾ ਪਤਾਰਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਵਸਤਾਂ ਸਮੇਤ 2 ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਪੀ. ਏ. ਦਾ ਕੰਮ ਨਾ ਹੋਣ ਦੀ ਚਰਚਾ

ਵਿਧਾਇਕ ਰਜਿੰਦਰ ਬੇਰੀ ਵੱਲੋਂ ਡਰਾਈਵਿੰਗ ਟਰੈਕ 'ਤੇ ਅਚਾਨਕ ਛਾਪਾ ਮਾਰਨ ਦੇ ਮਾਮਲੇ ਬਾਰੇ ਕਈ ਤਰਾਂ ਦੀ ਚਰਚਾ ਰਹੀ ਕਿ ਵਿਧਾਇਕ ਦਾ ਇਕ ਪੀ. ਏ. ਦੱਸੇ ਜਾਂਦੇ ਵਿਅਕਤੀ ਨੇ ਆਪਣਾ ਕੰਮ ਕਰਵਾਉਣ ਲਈ ਟਰੈਕ ਮੁਲਾਜ਼ਮ ਨੂੰ ਕਿਹਾ ਸੀ ਪਰ ਪੂਰਾ ਕੰਮ ਨਾ ਹੋਣ ਕਰਕੇ ਹੀ ਇਹ ਗੱਲ ...

ਪੂਰੀ ਖ਼ਬਰ »

ਨਿਗਮ ਦੇ ਮੁਲਾਜ਼ਮਾਂ ਦੀ ਜੇ. ਸੀ. ਨੇ ਕੀਤੀ ਜਾਂਚ, ਕਈ ਗੈਰ ਹਾਜ਼ਰ

ਜਲੰਧਰ, 24 ਜੂਨ (ਸ਼ਿਵ)- ਕਾਫ਼ੀ ਸਮੇਂ ਬਾਅਦ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ ਨੇ ਨਿਗਮ ਕੰਪਲੈਕਸ ਦੇ ਮੁਲਾਜ਼ਮਾਂ ਦੀ ਸ਼ਾਮ ਵੇਲੇ ਜਾਂਚ ਕੀਤੀ ਜਿਸ ਨਾਲ ਨਿਗਮ ਵਿਚ ਹਲਚਲ ਪੈ ਗਈ | ਸੰਯੁਕਤ ਕਮਿਸ਼ਨਰ ਨੇ ਚਾਹੇ ਮੁਲਾਜ਼ਮਾਂ ਦੀ ਗੈਰ ਹਾਜ਼ਰੀ ਦੀ ਗਿਣਤੀ ਅਜੇ ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਚੋਣਾਂ ਗੋਰਾ ਗਰੁੱਪ ਵਲੋਂ ਆਪਣੇ ਪੱਤੇ ਨਾ ਖੋਲ੍ਹੇ ਜਾਣ 'ਤੇ ਤੀਸਰੇ ਧੜੇ ਬਾਰੇ 'ਸਸਪੈਂਸ' ਬਰਕਰਾਰ, ਦੋਵੇਂ ਗਰੁੱਪ ਮਨਾਉਣ ਲੱਗੇ

ਜਲੰਧਰ, 24 ਜੂਨ (ਜਸਪਾਲ ਸਿੰਘ)-ਅਗਲੇ ਮਹੀਨੇ ਦੇ ਅੱਧ 'ਚ 14 ਜੁਲਾਈ ਨੂੰ ਹੋਣ ਜਾ ਰਹੀਆਂ ਜਿਮਖਾਨਾ ਕਲੱਬ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਨਾਲ ਭਖਦਾ ਜਾ ਰਿਹਾ ਹੈ | ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦੇਣ ਨਾਲ ਸਮੁੱਚਾ ਕਲੱਬ ...

ਪੂਰੀ ਖ਼ਬਰ »

ਸੂਰੀਆ ਐਨਕਲੇਵ ਦਾ ਮਾਮਲਾ ਮੰਤਰੀ ਕੋਲ ਉਠਾਉਣਗੇ ਬੇਰੀ

ਜਲੰਧਰ, 24 ਜੂਨ (ਸ਼ਿਵ)- ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਵੱਲੋਂ ਜ਼ਮੀਨਾਂ ਦੀਆਂ ਹੋਰ ਕੀਮਤਾਂ ਮੰਗਣ ਦੇ ਮਾਮਲੇ ਨੂੰ ਮੰਗਲਵਾਰ ਨੂੰ ਵਿਧਾਇਕ ਰਜਿੰਦਰ ਬੇਰੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਕੋਲ ਉਠਾਉਣਗੇ | ਸੂਰੀਆ ਐਨਕਲੇਵ ਦੀ 170 ਏਕੜ ...

ਪੂਰੀ ਖ਼ਬਰ »

ਧਮਕੀਆਂ ਦੇਣ ਵਾਲੇ ਪੁੱਤਰ ਦੇ ਕਾਤਲਾਂ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਰਾਜ ਕੁਮਾਰ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਮੁਹੱਲਾ ਤੋਪ ਖਾਨਾ, ਕਪੂਰਥਲਾ ਦੇ ਰਹਿਣ ਵਾਲੇ ਰਾਜ ਕੁਮਾਰ ਨੇ ਅੱਜ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਹਨ ਕਿ ਪੁਲਿਸ ਉਸ ਦੇ ਪੁੱਤਰ ਸ਼ਿਵਮ ਕੁਮਾਰ ਦੇ ਕਾਤਲਾਂ ਿਖ਼ਲਾਫ਼ ਕਾਰਵਾਈ ਨਹੀਂ ਕਰ ਰਹੀ, ਜੋ ਸ਼ਰੇਆਮ ਉਨ੍ਹਾਂ ਨੂੰ ਜਾਨ ...

ਪੂਰੀ ਖ਼ਬਰ »

ਸਫ਼ਾਈ ਮੁਲਾਜ਼ਮਾਂ ਵਲੋਂ ਭਾਟੀਆ ਦੇ ਵਾਰਡ ਦਾ ਬਾਈਕਾਟ

ਜਲੰਧਰ, 24 ਜੂਨ (ਸ਼ਿਵ)- ਕੂੜੇ ਦੇ ਰੇਹੜਿਆਂ ਨੂੰ ਅੱਗਾਂ ਲਗਾਉਣ ਤੋਂ ਨਾਰਾਜ਼ ਸਫ਼ਾਈ ਸੇਵਕਾਂ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੇ ਕੌਾਸਲਰ ਜਸਪਾਲ ਕੌਰ ਭਾਟੀਆ ਦੇ 45 ਨੰਬਰ ਵਾਰਡ ਵਿਚ ਕੂੜਾ ਚੁੱਕਣ ਦੇ ਕੰਮ ਦਾ ਇਹ ਕਹਿ ਕੇ ਬਾਈਕਾਟ ਕਰ ਦਿੱਤਾ ...

ਪੂਰੀ ਖ਼ਬਰ »

ਸ਼ੂਗਰ ਦੀ ਮਰੀਜ਼ 24 ਸਾਲਾ ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਖਾਣ ਕਾਰਨ ਇਲਾਜ ਦੌਰਾਨ ਮੌਤ

ਮਕਸੂਦਾਂ, 24 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਦੀ ਇਕ ਵਿਆਹੁਤਾ ਜੋਕਿ ਸ਼ੂਗਰ ਦੀ ਗੰਭੀਰ ਮਰੀਜ਼ ਸੀ, ਨੇ ਪਰੇਸ਼ਾਨੀ 'ਚ 20 ਜੂਨ ਨੂੰ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ | ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ...

ਪੂਰੀ ਖ਼ਬਰ »

ਕਈ ਥਾਂਵਾਂ ਤੋਂ ਸਾਮਾਨ ਚੁੱਕਿਆ

ਜਲੰਧਰ, 24 ਜੂਨ (ਸ਼ਿਵ)-ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਕਈ ਥਾਵਾਂ ਤੋਂ ਸਾਮਾਨ ਚੁੱਕਿਆ ਹੈ | ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਕਿਹਾ ਕਿ ਟੀਮ ਨੇ ਆਪਣੀ ਕਾਰਵਾਈ ਫਗਵਾੜਾ ਗੇਟ ਤੋਂ ਹੁੰਦੇ ਹੋਏ ਭਗਤ ਸਿੰਘ ਚੌਕ ਅਤੇ ਮਾਈ ਹੀਰਾ ਗੇਟ ਸਮੇਤ ਹੋਰ ਇਲਾਕਿਆਂ ...

ਪੂਰੀ ਖ਼ਬਰ »

ਬਾਬਾ ਭਗਤ ਰਾਮ ਸਪੋਰਟਸ ਕਲੱਬ ਨੇ ਬੋਲੀਨਾ ਦੋਆਬਾ ਵਿਖੇ ਕਰਵਾਇਆ ਕ੍ਰਿਕਟ ਟੂਰਨਾਮੈਂਟ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਚੰਗੀ ਸਿਹਤ ਤੇ ਜ਼ਿੰਦਗੀ 'ਚ ਤਰੱਕੀ ਲਈ ਖੇਡਾਂ 'ਚ ਰੁਚੀ ਹੋਣੀ ਜ਼ਰੂਰੀ ਹੈ | ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਸਾਨੂੰ ਨਵੀਂ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼ਹਿਰ ਦੇ ...

ਪੂਰੀ ਖ਼ਬਰ »

ਉੱਗੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 130 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਦੋਸ਼ੀ ਕਾਬੂ

ਮੱਲ੍ਹੀਆਂ ਕਲਾਂ/ਨਕੋਦਰ, 24 ਜੂਨ (ਮਨਜੀਤ ਮਾਨ/ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਵੱਖ-ਵੱਖ ਰੇਡ ਪਾਰਟੀਆਂ ਬਣਾ ਕੇ ਛਾਪੇਮਾਰੀ ਉਪਰੰਤ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਸੁਰਿੰਦਰ ਸਿੰਘ ਹਰ ਸੋਮਵਾਰ ਕਰਤਾਰਪੁਰ ਵਿਖੇ ਲਗਾਉਣਗੇ ਜਨਤਾ ਦਰਬਾਰ

ਕਰਤਾਰਪੁਰ, 24 ਜੂਨ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਹਰ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਂਗਰਸ ਭਵਨ ਕਰਤਾਰਪੁਰ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੇ ਦੁੱਖ ਦਰਦ ਸੁਣਿਆ ਕਰਨਗੇ | ਇਸ ਸਬੰਧ 'ਚ ਵਿਧਾਇਕ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ-ਨਵਜੋਤ ਸਿੰਘ ਮਾਹਲ

ਭੋਗਪੁਰ, 24 ਜੂਨ (ਕਮਲਜੀਤ ਸਿੰਘ ਡੱਲੀ)- ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਮਦਦ ਨਾਲ ਨਸ਼ੇ ਦੇ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਸੜਕਾਂ ਬਣਾਉਣ ਸਬੰਧੀ ਐੱਸ. ਡੀ. ਐਮ. ਫਿਲੌਰ ਨੂੰ ਮੰਗ ਪੱਤਰ

ਫਿਲੌਰ, 24 ਜੂਨ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨੂਰਮਹਿਲ ਰੋਡ ਦੇ ਵਾਸੀਆਂ ਨੇ ਐੱਸ ਡੀ ਐਮ ਫਿਲੌਰ ਰਾਜੇਸ਼ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਦਿੱਤਾ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਫਿਲੌਰ ਤੋ ਨੂਰਮਹਿਲ ਰੋਡ ਅਤੇ ਫਿਲੌਰ ਤੋ ਰੁੜਕਾ ਕਲਾਂ ਰੋਡ ਦੀ ਹਾਲਤ ਬਹੁਤ ...

ਪੂਰੀ ਖ਼ਬਰ »

ਮਾਤਾ ਹਰਭਜਨ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਆਦਮਪੁਰ,24 ਜੂਨ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਅਧੀਨ ਆਉਂਦੇ ਪਿੰਡ ਸਾਰੋਵਾਦ ਦੇ ਸਰਪੰਚ ਲਖਵੀਰ ਸਿੰਘ ਦੀ ਮਾਤਾ ਬੀਬੀ ਹਰਭਜਨ ਕੌਰ ਦੇ ਨਮਿੱਤ ਪਿੰਡ ਸਾਰੋਵਾਦ ਗੁਰਦੁਆਰਾ ਸਿੰਘ ਸਭਾ ਵਿਖੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਰੋਹ ਵਿਚ ਹਜ਼ਾਰਾਂ ਦੀ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਸਹੁੰ ਚੁੱਕ ਸਮਾਗਮ ਤੇ ਖੂਨਦਾਨ ਕੈਂਪ ਕੱਲ੍ਹ -ਡਾ. ਚਾਰੂਮਿਤਾ

ਸ਼ਾਹਕੋਟ, 24 ਜੂਨ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ 'ਡੈਪੋ' ਮੁਹਿੰਮ ਦੇ ਤਹਿਤ ਸ਼ਾਹਕੋਟ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਰਲਡ ਡਰੱਗ-ਡੇ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਹੁੰ ਚੁੱਕ ਸਮਾਗਮ ਤੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਆਦਮਪੁਰ 'ਚ ਰੁਕੇ ਹੋਏ ਕੰਮਾਂ ਨੰੂ ਪੂਰਾ ਕਰਨ ਦੀ ਜ਼ਿੰਮੇਵਾਰੀ ਕਿਸ ਦੀ ?

ਆਦਮਪੁਰ, 24 ਜੂਨ (ਰਮਨ ਦਵੇਸਰ)- ਆਦਮਪੁਰ ਸ਼ਹਿਰ ਵਿੱਚ ਪਿਛਲੀ ਸਰਕਾਰ ਵਲੋਂ ਕੀਤੇ ਗਏ ਕੰਮ ਅਧੂਰੇ ਪਏ ਹਨ ¢ ਨਵੀਂ ਸਰਕਾਰ ਆਉਣ ਤੋਂ ਬਾਅਦ ਸ਼ਹਿਰ ਦੇ ਇਹ ਕੰਮ ਪੂਰੇ ਤਾਂ ਕੀ ਹੋਣੇ ਸੀ, ਜਿਹੜੇ ਰਹਿਦੇ ਕੰਮ ਸੀ ਉਹ ਵੀ ਤਕਰੀਬਨ ਠੱਪ ਪਏ ਹਨ ¢ ਜਿਸ ਕਰਕੇ ਆਦਮਪੁਰ ਵਾਸੀਆ ਨੂੰ ...

ਪੂਰੀ ਖ਼ਬਰ »

19 ਜੁਲਾਈ ਨੂੰ ਲਾਲ ਬਾਦਸ਼ਾਹ ਮੇਲੇ 'ਤੇ ਦਲੇਰ ਮਹਿੰਦੀ ਪਾਉਣਗੇ ਧੁੰਮਾਂ-ਚੇਅਰਮੈਨ ਪਵਨ ਗਿੱਲ

ਨਕੋਦਰ, 24 ਜੂਨ (ਗੁਰਵਿੰਦਰ ਸਿੰਘ)-ਅਲਮਸਤ ਬਾਪੂ ਲਾਲ ਬਾਦਸ਼ਾਹ ਦੇ 36ਵੇਂ ਸਾਲਾਨਾ ਮੇਲੇ ਵਿਚ ਇਸ ਵਾਰ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਆਪਣੀ ਗਾਇਕੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਹ ਵਿਚਾਰ ਅੱਜ ਅਲਮਸਤ ਬਾਪੂ ਲਾਲ ਬਾਦਸ਼ਾਹ ਦੀ ਪ੍ਰਬੰਧਕ ਕਮੇਟੀ ਦੀ ਦਰਬਾਰ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਅਤੇ ਇੱਕ ਭਗੌੜਾ ਕਾਬੂ

ਸ਼ਾਹਕੋਟ/ਮਲਸੀਆਂ, 24 ਜੂਨ (ਸੁਖਦੀਪ ਸਿੰਘ, ਦਲਜੀਤ ਸਚਦੇ)- ਡੀ.ਐਸ.ਪੀ. ਸ਼ਾਹਕੋਟ ਲਖਵੀਰ ਸਿੰਘ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਟੀਮਾਂ ਨੇ 5 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਅਤੇ ਇੱਕ ਭਗੌੜੇ ਨੂੰ ਗਿ੍ਫਤਾਰ ਕੀਤਾ ਹੈ ...

ਪੂਰੀ ਖ਼ਬਰ »

ਸਾਲਾਨਾ ਮੇਲਾ ਅੱਜ

ਨੂਰਮਹਿਲ, 24 ਜੂਨ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਵਿਚ ਸਥਿਤ ਬਾਬਾ ਆਲਮ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਅੱਜ 25 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਹਲਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਜਗਬੀਰ ਸਿੰਘ ਬਰਾੜ ਸਾਬਕਾ ਵਿਧਾਇਕ ਮੁਖ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਨਗਰ ਕੌ ਾਸਲ ਨੂੰ ਸੌ ਾਪਿਆ 36 ਲੱਖ ਰੁਪਏ ਦਾ ਚੈੱਕ

ਕਰਤਾਰਪੁਰ, 24 ਜੂਨ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਸ਼ਹਿਰ ਦੇ ਵਿਕਾਸ ਕੰਮਾਂ ਲਈ 36 ਲੱਖ ਰੁਪਏ ਦਾ ਚੈੱਕ ਨਗਰ ਕੌਾਸਲ ਦੇ ਕਾਰਜਸਾਧਕ ਅਫਸਰ ਕਰਮਿੰਦਰਪਾਲ ਸਿੰਘ ਅਤੇ ਐਸ. ਓ. ਧੀਰਜ ਸਹੋਤਾ ਨੂੰ ਦਿੱਤਾ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਿਲੌਰ ਰਾਜ ਦੀ ਚੋਣ, ਸੁਰਜੀਤ ਕੁਮਾਰ ਪ੍ਰਧਾਨ ਚੁਣੇ ਗਏ

ਫਿਲੌਰ, 24 ਜੂਨ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲਾਇਨਜ਼ ਕਲੱਬ ਫਿਲੌਰ ਰਾਜ ਦੀ ਸਲਾਨਾ ਚੋਣ ਲਾਇਨ ਰਵੀ ਪਾਲ ਸਰੋਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਲਾਇਨ ਸੁਰਜੀਤ ਕੁਮਾਰ ਨੂੰ 2019-20 ਲਈ ...

ਪੂਰੀ ਖ਼ਬਰ »

ਜਤਿੰਦਰਜੀਤ ਸਿੰਘ ਲੱਕੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ

ਭੋਗਪੁਰ, 24 ਜੂਨ (ਕਮਲਜੀਤ ਸਿੰਘ ਡੱਲੀ)- ਜਤਿੰਦਰਜੀਤ ਸਿੰਘ ਲੱਕੀ ਮਾਸਟਰ ਪੇਂਟ ਭੋਗਪੁਰ ਵਾਲਿਆਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਪੁਲਿਸ ਵਲੋਂ ਹਰਪ੍ਰੀਤ ਕੌਰ ਦੀ ਕੁੱਟਮਾਰ ਕਰਨ ਦੀ ਦਰਖਾਸਤ ਤੇ ਵੀਡੀਓ ਦੀ ਸੀ. ਡੀ. ਮੰਗੀ-ਐਸ. ਐਚ. ਓ. ਪੁਲਿਸ ਨੇ ਦੋਵੇਂ ਧਿਰਾਂ ਵਿਰੁੱਧ 107/151ਕੀਤੀ

ਬਿਲਗਾ, 24 ਜੂਨ (ਰਾਜਿੰਦਰ ਸਿੰਘ ਬਿਲਗਾ)-ਇੱਥੋਂ ਨਜ਼ਦੀਕ ਪਿੰਡ ਉੱਪਲ ਭੂਪਾ ਵਿਚ ਪਿਛਲੇ ਦਿਨਾਂ ਤੋਂ ਜਮੀਨ ਨੂੰ ਲੈ ਕੇ ਚੱਲ ਰਹੇ ਝਗੜੇ ਦੇ ਸਬੰਧ 'ਚ ਬਿਲਗਾ ਪੁਲਿਸ ਨੇ ਦੋਵੇਂ ਧਿਰਾਂ ਵਿਰੁੱਧ 107/151 ਦਾ ਕਲੰਦਰਾ ਐਸ ਡੀ ਐਮ ਫਿਲੌਰ ਨੂੰ ਦੇ ਦਿੱਤਾ ਗਿਆ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਬਿਲਗਾ ਵਿਖੇ ਵਿਆਹ ਪੁਰਬ ਸਾਲਾਨਾ ਜੋੜ ਮੇਲਾ 2, 3 ਅਤੇ 4 ਨੂੰ ਹੋਵੇਗਾ

ਬਿਲਗਾ, 24 ਜੂਨ (ਰਾਜਿੰਦਰ ਸਿੰਘ ਬਿਲਗਾ)—ਕਸਬਾ ਬਿਲਗਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸਾਲਾਨਾ ਜੋੜ ਮੇਲਾ 2, 3, 4 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ 'ਚ ਮਨਾਏ ਜਾਂਦੇ ਇਸ ਜੋੜ ਮੇਲੇ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX