ਤਾਜਾ ਖ਼ਬਰਾਂ


ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  6 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  19 minutes ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 1 hour ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸਿਆਸੀ ਸ਼ਹਿ 'ਤੇ ਕਿਸਾਨਾਂ ਦਾ ਰੋਕਿਆ ਨਹਿਰੀ ਪਾਣੀ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਪਿਉਰੀ ਮਾਈਨਰ ਤੋਂ ਗਿੱਦੜਬਾਹਾ ਦੇ ਖੇਤੀ ਰਕਬੇ ਨੂੰ ਪਾਣੀ ਦੇਣ ਲਈ ਨਿਕਲਦੇ ਮੋਘੇ ਨੰਬਰ 8950 ਟੀ.ਐੱਲ. ਅਤੇ ਮੋਘਾ ਨੰਬਰ 8950 ਟੀ.ਆਰ. ਵਿਚ ਕੁਝ ਲੋਕਾਂ ਵਲੋਂ ਸਿਆਸੀ ਸ਼ਹਿ 'ਤੇ ਮੋਘਿਆਂ ਵਿਚ ਲੱਕੜ ਦੇ ਗਿੱਟੇ ਫਸਾ ਕੇ ਆਪਣੀ ਮਰਜ਼ੀ ਨਾਲ ਪਾਣੀ ਘਟਾ ਦਿੱਤੇ ਜਾਣ ਵਿਰੁੱਧ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਗੁਰਦੁਆਰਾ ਪਾਤਸ਼ਾਹੀ ਦਸਵੀਂ (ਨੇੜੇ ਪਿਉਰੀ ਫਾਟਕ) ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਿੰਚਾਈ ਵਿਭਾਗ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ | ਇਸ ਸਮੇਂ ਕਿਸਾਨ ਆਗੂ ਇਕਬਾਲ ਸਿੰਘ ਨੰਬਰਦਾਰ, ਕਿਸਾਨ ਆਗੂ ਮੇਜਰ ਸਿੰਘ, ਗੁਰਵਿੰਦਰ ਸਿੰਘ, ਤੋਤਾ ਸਿੰਘ, ਗੁਰਲਾਲ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਨੂੰ ਪਾਣੀ ਉਪਰੋਕਤ ਮੋਘਿਆਂ ਤੋਂ ਲਗਦਾ ਹੈ, ਪਰ ਕੁਝ ਸਿਆਸੀ ਪਹੁੰਚ ਵਾਲੇ ਲੋਕ ਆਪਣੇ ਫ਼ਾਇਦੇ ਲਈ ਧੱਕੇ ਨਾਲ ਮੋਘਿਆਂ ਵਿਚ ਲੱਕੜ ਦੇ ਗਿੱਟੇ ਫਸਾ ਕੇ ਉਨ੍ਹਾਂ ਦਾ ਨੁਕਸਾਨ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਕੱਸੀ ਦਾ ਪੂਰਾ ਪਾਣੀ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਰਾਸਰ ਗੈਰ ਕਾਨੂੰਨੀ ਹੈ, ਪਰ ਸਿਆਸੀ ਪਹੁੰਚ ਕਰਕੇ ਉਪਰੋਕਤ ਲੋਕਾਂ ਵਿਰੁੱਧ ਨਹਿਰੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਕੋਈ ਵੀ ਕਾਰਵਾਈ ਕਰਨ ਤੋਂ ਕੰਨੀ ਕਤਰਾ ਰਿਹਾ ਹੈ | ਕਿਸਾਨਾਂ ਨੇ ਇਸ ਸਬੰਧੀ ਮੀਟਿੰਗ ਕਰਕੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਨੂੰ ਚਿਤਾਵਨੀ ਦਿੱਤੀ ਹੈ, ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਇਸ ਧੱਕੇਸ਼ਾਹੀ ਵਿਰੁੱਧ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਸੇਵਕ ਸਿੰਘ, ਸੀਰਾ ਸਿੰਘ ਪਾਲਾ ਸਿੰਘ, ਦੀਪ ਸਿੰਘ, ਨਿੱਕਾ ਸਿੰਘ, ਜਸਵੰਤ ਸਿੰਘ, ਜਗਦੇਵ ਸਿੰਘ, ਗੁਰਮੀਤ ਸਿੰਘ, ਮੋਦੀ ਸਿੰਘ, ਕਿੱਕਰ ਸਿੰਘ, ਚੜਤਾ ਸਿੰਘ, ਜੱਗਾ ਸਿੰਘ ਆਦਿ ਕਿਸਾਨ ਵੀ ਹਾਜ਼ਰ ਸਨ | ਜਦ ਇਸ ਸਬੰਧੀ ਸਬੰਧਿਤ ਐੱਸ.ਡੀ.ਓ. ਜਗਮੀਤ ਭਾਕਰ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਮੰਨਿਆ ਕਿ ਉਨ੍ਹਾਂ ਮੌਕਾ ਦੇਖਿਆ ਹੈ, ਮੋਘਿਆਂ ਵਿਚ ਲੱਕੜ ਦੇ ਗਿੱਟੇ ਲੱਗੇ ਹੋਏ ਹਨ, ਜੋ ਕਿ ਸਰਾਸਰ ਗੈਰ ਕਾਨੂੰਨੀ ਹਨ | ਐੱਸ.ਡੀ.ਓ. ਨੇ ਕਿਹਾ ਕਿ ਲੱਕੜ ਦੇ ਗਿੱਟਿਆਂ ਨੂੰ ਮੋਘਿਆਂ ਵਿਚ ਫਸਾਉਣ ਵਾਲੇ ਕਿਸਾਨ ਉਨ੍ਹਾਂ ਨੂੰ ਵੀ ਗਿੱਟੇ ਨਹੀਂ ਕੱਢਣ ਦਿੰਦੇ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪੁਲਿਸ ਦੀ ਮਦਦ ਲੈਣ ਲਈ ਪੁਲਿਸ ਵਿਭਾਗ ਨੂੰ ਲਿਖਤੀ ਰੂਪ ਵਿਚ ਦਿੱਤਾ ਹੋਇਆ ਹੈ, ਜਦੋਂ ਵੀ ਉਨ੍ਹਾਂ ਨੂੰ ਪੁਲਿਸ ਦੀ ਸਹਾਇਤਾ ਮਿਲੀ ਉਹ ਇਨ੍ਹਾਂ ਗੈਰ ਕਾਨੂੰਨੀ ਗਿੱਟਿਆਂ ਨੂੰ ਕਢਵਾ ਦੇਣਗੇ |

6 ਸਾਲਾ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਇਕ ਮੁਹੱਲੇ ਵਿਚ ਕਰੀਬ 6 ਸਾਲ ਦੀ ਲੜਕੀ ਨਾਲ ਗੁਆਂਢ ਵਿਚ ਰਹਿੰਦੇ 20 ਸਾਲਾ ਨੌਜਵਾਨ ਵਲੋਂ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਨੌਜਵਾਨ ...

ਪੂਰੀ ਖ਼ਬਰ »

ਚਾਲੂ ਭੱਠੀ ਤੇ 20 ਲੀਟਰ ਲਾਹਨ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੰੂ ਚਾਲੂ ਭੱਠੀ, 20 ਲੀਟਰ ਲਾਹਨ ਤੇ ਇੱਕ ਬੋਤਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸਦਰ ਦੇ ...

ਪੂਰੀ ਖ਼ਬਰ »

ਸਰਵਿਸ ਸਟੇਸ਼ਨ ਮੂਹਰੋਂ ਟਰੱਕ ਚੋਰੀ

ਮੰਡੀ ਕਿੱਲਿਆਂਵਾਲੀ, 24 ਜੂਨ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਦਾਣਾ ਮੰਡੀ ਖੇਤਰ 'ਚੋਂ ਰਾਤ ਸਮੇਂ ਇਕ ਟਰੱਕ ਚੋਰੀ ਹੋ ਗਿਆ | ਪੁਲਿਸ ਨੇ ਟਰੱਕ ਮਾਲਕ ਦੀ ਸ਼ਿਕਾਇਤ 'ਤੇ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕੀਤੀ ਹੈ | ਘਟਨਾ ਵਾਲੀ ਜਗ੍ਹਾ ਪੁਲਿਸ ਚੌਕੀ ਤੋਂ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਦੇ ਰਹਿੰਦੇ 3 ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰੇ ਪੁਲਿਸ-ਐਕਸ਼ਨ ਕਮੇਟੀ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਔਰਤ ਦੀ ਕੁੱਟਮਾਰ ਦੇ ਮਾਮਲੇ ਵਿਚ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ ਅਤੇ ਬਿਜਲੀ ਕਾਮਿਆਂ ਵਲੋਂ ਬਣਾਈ ਐਕਸ਼ਨ ਕਮੇਟੀ ਨੂੰ ਅੱਜ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਲਗਾਤਾਰ ਤੀਜੇ ਦਿਨ ਵੀ ਹੜਤਾਲ ਜਾਰੀ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਸਫ਼ਾਈ ਕਰਮਚਾਰੀ ਯੂਨੀਅਨ ਨਗਰ ਕੌਾਸਲ ਗਿੱਦੜਬਾਹਾ ਵਲੋਂ ਅੱਜ ਲਗਾਤਾਰ ਤੀਜੇ ਦਿਨ ਵੀ ਹੜਤਾਲ ਜਾਰੀ ਰਹੀ | ਇਸ ਦੌਰਾਨ ਆਪਣੀ ਡਿਊਟੀ ਦੇ ਸਮੇਂ ਦੌਰਾਨ ਸਮੂਹ ਸਫ਼ਾਈ ਸੇਵਕ ਦਫ਼ਤਰ ਨਗਰ ਕੌਾਸਲ ਅੱਗੇ ਧਰਨੇ 'ਤੇ ਬੈਠੇ ਰਹੇ | ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਕਿਸਾਨਾਂ ਨੂੰ ਸੁਣਾਏ ਹਫ਼ਤਾਵਾਰ ਲਿਫ਼ਟ ਪੰਪ ਬੰਦ ਕਰਨ ਦੇ ਨਾਦਰਸ਼ਾਹੀ ਫ਼ਰਮਾਨ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਵਲੋਂ ਕਿਸਾਨ ਮਾਰੂ ਫ਼ੈਸਲਾ ਲੈਂਦਿਆਂ ਸਰਹਿੰਦ ਫੀਡਰ 'ਤੇ ਲੱਗੇ ਕਿਸਾਨਾਂ ਦੇ ਲਿਫ਼ਟ ਪੰਪ ਬੰਦ ਕਰਵਾਉਣ ਦਾ ਨਾਦਰਸ਼ਾਹੀ ਫ਼ਰਮਾਨ ਸੁਣਾਇਆ ਗਿਆ ਹੈ | ਇਸ ਸਬੰਧੀ ਕਿਸਾਨਾਂ ਨੂੰ ਨਹਿਰੀ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਭਲਕੇ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਤੱਖੀ ਅਤੇ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ਨੋਟ ਜਾਰੀ ...

ਪੂਰੀ ਖ਼ਬਰ »

ਵਰਦਾਨ ਦੀ ਜਗ੍ਹਾ ਸਰਾਪ ਸਾਬਤ ਹੋ ਰਹੀਆਂ ਹਨ ਿਲੰਕ ਡਰੇਨਾਂ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਸਰਕਾਰ ਵਲੋਂ ਸੇਮ ਦੇ ਖ਼ਾਤਮੇ ਲਈ ਕੱਢੀਆਂ ਗਈਆਂ ਿਲੰਕ ਡਰੇਨਾਂ ਵਰਦਾਨ ਦੀ ਜਗ੍ਹਾ ਸਰਾਪ ਸਾਬਿਤ ਹੋ ਰਹੀਆਂ ਹਨ | ਭਾਵੇਂ ਕਰੋੜਾਂ ਰੁਪਏ ਲਗਾ ਕੇ ਸੇਮ ਦਾ ਹੱਲ ਕਰਨ ਲਈ ਸਰਕਾਰ ਨੇ ਿਲੰਕ ਡਰੇਨਾਂ ਕੱਢੀਆਂ, ਪਰ ਇਹ ਿਲੰਕ ਡਰੇਨਾਂ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਮਾਰਨ ਵਾਲੇ ਏਜੰਟ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਪੀੜਤਾਂ ਨੇ ਲਗਾਇਆ ਧਰਨਾ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਚੱਲ ਰਹੀਆਂ ਦੋ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਏਜੰਟ ਵਲੋਂ ਔਰਤਾਂ ਨੂੰ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਦੋਸ਼ੀ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਪੀੜਤ ਔਰਤਾਂ ਵਲੋਂ ...

ਪੂਰੀ ਖ਼ਬਰ »

ਪਾਰਕ ਬਣਿਆ ਕਚਰਾ ਘਰ, ਲੋਕ ਦੁਖੀ-ਪ੍ਰਸ਼ਾਸਨ ਬੇਖ਼ਬਰ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਬਣਿਆ ਗੁਰੂ ਗੋਬਿੰਦ ਸਿੰਘ ਪਾਰਕ ਆਪਣੀ ਸਥਾਪਨਾ ਤੋਂ ਲੈ ਕੇ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ | ਪਾਰਕ ਵਿਚ ਲਗਾਈ ਗਈ ਪੰਜਾਬੀ ਦੇ ਨਾਮਵਰ ਗਾਇਕ ਬਾਬੂ ਰਜਬ ਅਲੀ ਦੀ ਮੂਰਤੀ ਵੀ ...

ਪੂਰੀ ਖ਼ਬਰ »

ਗਿੱਦੜਬਾਹਾ ਸਬ ਡਵੀਜ਼ਨ 'ਚ ਅਨੇਕਾਂ ਖੁੱਲੇ੍ਹ ਪਏ ਬੋਰਵੈੱਲ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਸੰਗਰੂਰ ਨੇੜੇ ਵਾਪਰੀ ਫ਼ਤਹਿਵੀਰ ਸਿੰਘ ਵਾਲੀ ਘਟਨਾ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਵਲੋਂ ਖੁੱਲੇ੍ਹ ਪਏ ਬੋਰਵੈੱਲ ਦੀ ਵਜ੍ਹਾ ਨਾਲ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਬੋਰਵੈੱਲ ਬੰਦ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਪਿੰਡ ਬਰਕੰਦੀ ਦੇ ਕੋਲ ਕਾਰ ਤੇ ਮੋਟਰਸਾਈਕਲ 'ਚ ਹੋਈ ਟੱਕਰ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਉੱਥੇ ਹੀ ਥਾਣਾ ਸਦਰ ਪੁਲਿਸ ਨੇ ਮਹਿਲਾ ਕਾਰ ਚਾਲਕ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਰਕੇ ਦੋ ਜ਼ਖ਼ਮੀ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਸ਼ਾਮ ਮੋਟਰਸਾਈਕਲ ਸਾਹਮਣੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਰਕੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਵੇਕ ...

ਪੂਰੀ ਖ਼ਬਰ »

ਸਾਈਕਿਲੰਗ ਕਲੱਬ ਗਿੱਦੜਬਾਹਾ ਨੇ ਲੋਕਾਂ ਨੂੰ ਕੀਤਾ ਜਾਗਰੂਕ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਤੰਦਰੁਸਤ ਸਿਹਤ ਅਤੇ ਲਗਾਤਾਰ ਗੰਧਲ ਰਹੇ ਵਾਤਾਵਰਨ ਨੂੰ ਬਚਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਿਲੰਗ ਕਲੱਬ ਗਿੱਦੜਬਾਹਾ ਵਲੋਂ ਸਾਈਕਿਲੰਗ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਅਧੀਨ ਐੱਸ. ਡੀ. ਐੱਮ. ਵਲੋਂ ਸ਼ਹਿਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- 'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਤਹਿਤ ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ ਸ੍ਰੀ ਮੁਕਤਸਰ ਸਾਹਿਬ ਨੇ ਵਾਰਡ ਨੰਬਰ 11 ਵਿਚ ਚੱਲ ਰਹੇ ਐੱਸ.ਐੱਲ.ਆਰ.ਐੱਮ. ਪ੍ਰਾਜੈਕਟ ਦਾ ਨਿਰੀਖਣ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਤੰਦਰੁਸਤ ਸਿਹਤ ਤੇ ਸ਼ੁੱਧ ਵਾਤਾਵਰਨ ਲਈ ਸਾਈਕਲ ਚਲਾਓ-ਗੁਰਸੇਵਕ ਸੰਧੂ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਤੰਦਰੁਸਤ ਸਿਹਤ ਅਤੇ ਲਗਾਤਾਰ ਗੰਧਲ ਰਹੇ ਵਾਤਾਵਰਨ ਨੂੰ ਬਚਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਿਲੰਗ ਕਲੱਬ ਗਿੱਦੜਬਾਹਾ ਵਲੋਂ ਸਾਈਕਿਲੰਗ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਦਿੱਤੀ ਡੈਪੋ ਪ੍ਰੋਗਰਾਮ ਸਬੰਧੀ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਸਥਾਨਕ ਜ਼ਿਲ੍ਹਾ ਰੈੱਡ ਕ੍ਰਾਸ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਡੈਪੋ ਪ੍ਰੋਗਰਾਮ ਸਬੰਧੀ ਦੋ ਦਿਨਾਂ ਸਿਖਲਾਈ ਦੀ ਸ਼ੁਰੂਆਤ ਹੋਈ | ਇਸ ਮੌਕੇ ਪਹੁੰਚੇ ਵਧੀਕ ...

ਪੂਰੀ ਖ਼ਬਰ »

ਅਮਰਨਾਥ ਦੀ ਯਾਤਰਾ ਦੌਰਾਨ ਲਗਾਏ ਜਾਣ ਵਾਲੇ ਭੰਡਾਰੇ ਲਈ ਤਿਆਰੀਆਂ ਸ਼ੁਰੂ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਬਾਬਾ ਅਮਰਨਾਥ ਸੇਵਾਦਲ ਦੇ ਵਲੋਂ ਅਮਰਨਾਥ ਦੀ ਪਵਿੱਤਰ ਯਾਤਰਾ 'ਚ ਜਾਣ ਵਾਲੇ ਸ਼ਿਵ ਭਗਤਾਂ ਦੇ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22ਵਾਂ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਇਸ ਭੰਡਾਰੇ ਦੇ ਲਈ ਰਾਸ਼ਨ ਅਤੇ ਹਰ ਸਾਮਾਨ ਨਾਲ ਭਰੇ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਲੰਗਰ ਕਮੇਟੀ ਅਤੇ ਸ਼ਿਵ ਭਗਤ ਸੇਵਾ ਸੰਮਤੀ ਨੇ ਲੰਗਰ ਲਗਾਇਆ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)- ਮਾਤਾ ਚਿੰਤਪੁਰਨੀ ਦੇ ਦਰਬਾਰ 'ਤੇ ਆਉਣ ਵਾਲੀ ਸੰਗਤ ਦੇ ਲਈ ਜੈ ਮਾਂ ਚਿੰਤਪੁਰਨੀ ਲੰਗਰ ਕਮੇਟੀ ਅਤੇ ਸ਼ਿਵ ਭਗਤ ਸੇਵਾ ਸੰਮਤੀ ਦੇ ਸੇਵਾਦਾਰਾਂ ਦੇ ਵਲੋਂ ਲਗਾਤਾਰ 3 ਦਿਨ ਤੱਕ ਚੱਲਣ ਵਾਲਾ ਵਿਸ਼ਾਲ ਲੰਗਰ ਲਗਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੱਤਪਾਲ ਅਤੇ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼ਹਿਰ ਦੇ ਇਕ ਨੌਜਵਾਨ ਵਲੋਂ ਬੱਚੀ ਨਾਲ ਘਿਨੌਣੀ ਹਰਕਤ ਕਰਨ ...

ਪੂਰੀ ਖ਼ਬਰ »

ਵੈਟਰਨਰੀ ਦੇ ਇਮਤਿਹਾਨ 'ਚ ਪੰਜਾਬ ਭਰ 'ਚ ਦੂਜਾ ਰੈਂਕ ਹਾਸਲ ਕੀਤਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਹੁਕਮਜੀਤ ਸਿੰਘ ਬਰਾੜ ਪੁੱਤਰ ਬੇਅੰਤ ਸਿੰਘ ਵਾਸੀ ਸੀਰਵਾਲੀ ਨੇ ਵੈਟਰਨਰੀ ਦੇ ਹੋਏ ਇਮਤਿਹਾਨ 'ਚ ਪੰਜਾਬ ਭਰ ਵਿਚ ਦੂਜਾ ਰੈਂਕ ਹਾਸਿਲ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐੱਸ.ਡੀ.ਓ. ਦੀ ਕਾਰਗੁਜਾਰੀ ਦੀ ਸ਼ਲਾਘਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਗਰਾਮ ਪੰਚਾਇਤ ਪਿੰਡ ਕਾਨਿਆਂਵਾਲੀ ਦੇ ਸਰਪੰਚ ਹਰਪਾਲ ਸਿੰਘ ਸੰਧੂ, ਨੰਬਰਦਾਰ ਮਹਿੰਦਰ ਸਿੰਘ, ਐਡ. ਮਨਦੀਪ ਸਿੰਘ ਸੰਧੂ, ਗਗਨਦੀਪ ਸਿੰਘ ਸੰਧੂ, ਰਜਿੰਦਰਪਾਲ ਸਿੰਘ ਸੰਧੂ, ਜਗਰੂਪ ਸਿੰਘ ਪੰਚ ਆਦਿ ਨੇ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX