ਤਾਜਾ ਖ਼ਬਰਾਂ


ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 1 hour ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  0 minutes ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  45 minutes ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਮਾਨਸਾ

ਸ਼ੋ੍ਰਮਣੀ ਕਮੇਟੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ 'ਚ ਗੁਰਮਤਿ ਸਾਹਿਤ ਭੇਜੇਗੀ -ਭਾਈ ਲੌਾਗੋਵਾਲ

ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ 'ਚ ਗੁਰਮਤਿ ਸਾਹਿਤ ਭੇਜੇਗੀ ਤਾਂ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ | ਇਹ ਪ੍ਰਗਟਾਵਾ ਉਨ੍ਹਾਂ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਹਲਕਾ ਜੋਗਾ ਦੇ ਕੈਂਪਾਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਮੌਕੇ ਕੀਤਾ | ਉਨ੍ਹਾਂ ਸਿੱਖ ਸੰਸਥਾਵਾਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਗੁਰਮਤਿ ਰਹਿਣੀ ਨਾਲ ਜੋੜਨ ਲਈ ਸੰਯੁਕਤ ਯਤਨ ਕਰਨ ਦੇ ਨਾਲ ਹੀ ਸਮਾਜਿਕ ਕੁਰੀਤੀਆਂ ਪ੍ਰਤੀ ਵੀ ਸੁਚੇਤ ਕਰਨ | ਸ਼ੋ੍ਰਮਣੀ ਕਮੇਟੀ ਮੈਂਬਰ ਤੇ ਕੈਂਪਾਂ ਦੇ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ ਝੱਬਰ ਨੇ ਇਹ ਕੈਂਪ ਹਰ ਸਾਲ ਲਗਾਉਣ ਦੀ ਵਚਨਬੱਧਤਾ ਵੀ ਦੁਹਰਾਈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਹਲਕੇ 'ਚ ਉਪਰੋਕਤ ਕੈਂਪਾਂ ਤੋਂ ਇਲਾਵਾ ਕੈਂਸਰ ਪੀੜਤਾਂ ਨੂੰ ਸਭ ਤੋਂ ਵਧੇਰੇ ਆਰਥਿਕ ਸਹਾਇਤਾ ਦਿੱਤੀ ਗਈ ਹੈ | ਜ਼ਿਕਰਯੋਗ ਗੱਲ ਇਹ ਹੈ ਕਿ 53 ਪਿੰਡਾਂ 'ਚ ਲਗਾਏ ਗਏ 60 ਕੈਂਪਾਂ 'ਚ 3035 ਬੱਚਿਆਂ ਨੇ ਭਾਗ ਲਿਆ ਸੀ ਅਤੇ ਵੱਖ ਵੱਖ ਉਮਰ ਵਰਗਾਂ ਦੇ 9-9 ਬੱਚੇ ਗੁਰਮਤਿ ਪੇਪਰ ਲਈ ਚੁਣੇ ਗਏ ਸਨ | ਅੱਵਲ ਆਏ 9 ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਤਰਫ਼ੋਂ ਨਕਦ ਰਾਸ਼ੀ ਸਨਮਾਨ ਚਿੰਨ੍ਹ ਤੇ ਮਾਣ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਆ ਗਿਆ | ਸਮਾਗਮ ਦੌਰਾਨ ਉਨ੍ਹਾਂ ਗ੍ਰੰਥੀਆਂ ਅਤੇ ਪ੍ਰਚਾਰਕਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਮਹੀਨਾ ਭਰ ਚੱਲੇ ਕੈਂਪਾਂ 'ਚ ਸੇਵਾਵਾਂ ਨਿਭਾਈਆਂ ਸਨ | ਇਸ ਮੌਕੇ ਹਰਦੇਵ ਸਿੰਘ ਬਾਦਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਉਦੈ ਸਿੰਘ ਲੌਾਗੋਵਾਲ, ਗੁਰਮੇਲ ਸਿੰਘ ਫਫੜੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪ੍ਰੇਮ ਕੁਮਾਰ ਅਰੋੜਾ, ਮੁਨੀਸ਼ ਬੱਬੀ ਦਾਨੇਵਾਲੀਆ, ਭੋਲਾ ਸਿੰਘ ਇੰਚਾਰਜ ਮਾਲਵਾ ਜੋਨ ਧਰਮ ਪ੍ਰਚਾਰ ਕਮੇਟੀ, ਸਤਨਾਮ ਸਿੰਘ ਝੱਬਰ, ਪਰਮਜੀਤ ਸਿੰਘ ਫਰਵਾਹੀ, ਬਲਜੀਤ ਸਿੰਘ ਅਤਲਾ, ਪਿਆਰਾ ਸਿੰਘ ਗੁੜਥੜੀ, ਬਬਲੀ ਸਿੰਘ ਝੱਬਰ, ਅਜੈਬ ਸਿੰਘ ਮੈਨੇਜਰ ਭੀਖੀ, ਰਾਜ ਸਿੰਘ ਅਲੀਸ਼ੇਰ, ਭਰਪੂਰ ਸਿੰਘ ਅਤਲਾ, ਪਿ੍ੰਸੀਪਲ ਸੁਖਦੇਵ ਸਿੰਘ, ਪਿ੍ੰਸੀਪਲ ਗੁਰਮੀਤ ਕੌਰ ਫਫੜੇ ਆਦਿ ਹਾਜ਼ਰ ਸਨ |

ਨਗਰ ਸੁਧਾਰ ਸਭਾ ਮਾਨਸਾ ਦੀ ਮੀਟਿੰਗ ਰਾਜਨੀਤਕ ਰੌਲ਼ੇ ਰੱਪੇ ਦੀ ਭੇਟ ਚੜ੍ਹੀ

ਮਾਨਸਾ, 24 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸ਼ਹਿਰ ਵਿਖੇ ਨਗਰ ਸੁਧਾਰ ਸਭਾ ਦੀ ਮੀਟਿੰਗ ਜੋ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕੀਤੀ ਗਈ ਸੀ, ਰਾਜਨੀਤਕ ਰੌਲ਼ੇ ਰੱਪੇ ਦੀ ਭੇਟ ਚੜ੍ਹ ਗਈ | ਇਸ ਮੌਕੇ ਸ਼ਹਿਰੀਆਂ ਦੇ ਜੁੜੇ ਇਕੱਠ 'ਚ ਸੀਵਰੇਜ, ਪੀਣ ...

ਪੂਰੀ ਖ਼ਬਰ »

ਡਾਇਰੈਕਟਰ ਮੱਛੀ ਪਾਲਣ ਵਿਭਾਗ ਪੰਜਾਬ ਨੇ ਮਾਨਸਾ ਜ਼ਿਲੇ੍ਹ ਦੇ ਝੀਂਗਾ ਮੱਛੀ ਫਾਰਮਾਂ ਦਾ ਕੀਤਾ ਦੌਰਾ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 24 ਜੂਨ- ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਮਾਨਸਾ ਦੇ ਝੀਂਗਾ ਮੱਛੀ ਪਾਲਣ ਵਾਲੇ ਕਿਸਾਨਾਂ ਦੇ ਫਾਰਮਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਬਾਬੂ ਸਿੰਘ ਭੰਮੇ ਕਲਾਂ, ਗਗਨਦੀਪ ...

ਪੂਰੀ ਖ਼ਬਰ »

ਉੱਗਰ ਸਿੰਘ ਮੀਰਪੁਰੀਆ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਚੁਣੇ

ਮਾਨਸਾ, 24 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਉ ੱਗਰ ਸਿੰਘ ਮੀਰਪੁਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਆਗੂ ਡਾ. ਦਰਸ਼ਨਪਾਲ ਪਟਿਆਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਜ਼ਦੂਰ ਆਗੂਆਂ ਵਲੋਂ ਬੁਢਲਾਡਾ ਦੇ ਦਲਿਤ ਨੌਜਵਾਨਾਂ 'ਤੇ ਦਰਜ ਪਰਚੇ ਰੱਦ ਕਰਨ ਦੀ ਮੰਗ

ਬੁਢਲਾਡਾ, 24 ਜੂਨ (ਰਾਹੀ)- ਮਜ਼ਦੂਰ ਮੁਕਤੀ ਮੋਰਚਾ ਕਾਰਕੁਨਾਂ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਦੀ ਅਗਵਾਈ ਹੇਠ ਕੁਲਾਣਾ ਰੋਡ ਵਿਖੇ ਕੀਤੀ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਪਿਛਲੇ ਦਿਨੀਂ ਬੁਢਲਾਡਾ ਸ਼ਹਿਰ ਦੇ ਵਾਰਡ ਨੰਬਰ 6 ਦੇ ਅਮਰੀਕ ਸਿੰਘ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਝੁਨੀਰ ਨੇ 112ਵਾਂ ਸਥਾਪਨਾ ਦਿਵਸ ਮਨਾਇਆ

ਝੁਨੀਰ, 24 ਜੂਨ (ਵਸ਼ਿਸ਼ਟ)- ਸਥਾਨਕ ਪੰਜਾਬ ਐਾਡ ਸਿੰਧ ਬੈਂਕ ਬਰਾਂਚ ਝੁਨੀਰ ਨੇ 112ਵਾਂ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਬੈਂਕ 'ਚ ਜਪੁਜੀ ਸਾਹਿਬ ਦਾ ਪਾਠ ਕਰਵਾ ਕੇ ਬੈਂਕ ਦੀ ਹੋਰ ਤਰੱਕੀ ਦੀ ਅਰਦਾਸ ਕੀਤੀ | ਅਰਦਾਸ 'ਚ ਸ਼ਾਮਿਲ ਹੋਏ ਗ੍ਰਾਹਕਾਂ ਲਈ ਮਿਠਾਈ ਅਤੇ ਚਾਹ ਦਾ ...

ਪੂਰੀ ਖ਼ਬਰ »

2 ਜੁਲਾਈ ਦੇ ਧਰਨੇ ਦੀ ਹਮਾਇਤ ਦਾ ਐਲਾਨ

ਮਾਨਸਾ, 24 ਜੂਨ (ਸ. ਰਿ.)- ਡਾਕਟਰ ਐਸੋਸੀਏਸ਼ਨ ਬਲਾਕ ਿਖ਼ਆਲਾ ਨੇ ਮੁਲਾਜ਼ਮ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸਿਵਲ ਹਸਪਤਾਲ ਮਾਨਸਾ ਵਿਖੇ 2 ਜੁਲਾਈ ਨੂੰ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ਡਾ. ਅਰਸ਼ਦੀਪ ...

ਪੂਰੀ ਖ਼ਬਰ »

ਭਾਰਤ ਸੰਚਾਰ ਨਿਗਮ ਲਿਮਟਿਡ ਦੀਆਂ ਮਾੜੀਆਂ ਸੇਵਾਵਾਂ ਤੋਂ ਖਪਤਕਾਰ ਦੁਖੀ

ਬਰੇਟਾ, 24 ਜੂਨ (ਜੀਵਨ ਸ਼ਰਮਾ)- ਭਾਰਤ ਸੰਚਾਰ ਨਿਗਮ ਲਿਮਟਿਡ ਵੱਲੋਂ ਲੈਂਡਲਾਈਨ ਤੇ ਇੰਟਰਨੈੱਟ 'ਚ ਕਈ ਦਿਨਾਂ ਤੋਂ ਆਈ ਖ਼ਰਾਬੀ ਕਾਰਨ ਇਲਾਕੇ ਵਿਚ ਨੈੱਟਵਰਕ ਸੇਵਾ ਪੂਰੀ ਤਰ੍ਹਾਂ ਠੱਪ ਰਹੀ, ਜਿਸ ਕਾਰਨ ਖਪਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਿਆ | ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਕਰਨ ਵਾਲੇ ਹੋਮਗਾਰਡਜ਼ ਜਵਾਨਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ- ਧਾਲੀਵਾਲ

ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਹੋਮਗਾਰਡਜ਼ ਦੇ ਜ਼ਿਲ੍ਹੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੇ ਜ਼ਿਲ੍ਹੇ 'ਚ ਤਾਇਨਾਤ ਕਰਮਚਾਰੀਆਂ ਅਤੇ ਜਵਾਨਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਭਰੋਸਾ ਦਿਵਾਇਆ ਕਿ ਉਨ੍ਹਾਂ ਨੰੂ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ...

ਪੂਰੀ ਖ਼ਬਰ »

7 ਦਿਨਾ ਸਮਰ ਕੈਂਪ ਲਗਾਇਆ

ਬੁਢਲਾਡਾ, 24 ਜੂਨ (ਨਿ. ਪ. ਪ.)-ਸਰਕਾਰੀ ਮਿਡਲ ਸਕੂਲ ਹਸਨਪੁਰ ਵਿਖੇ 7 ਦਿਨਾਂ ਸਮਰ ਕੈਂਪ ਲਗਾਇਆ ਗਿਆ | ਸਮਾਪਤੀ ਮੌਕੇ ਸਕੂਲ ਇੰਚਾਰਜ ਪ੍ਰਵੀਨ ਲਤਾ ਨੇ ਦੱਸਿਆ ਕਿ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਵਿੱਦਿਅਕ ਵਿਕਾਸ ਬਾਰੇ ਮਹੱਤਵਪੂਰਨ ...

ਪੂਰੀ ਖ਼ਬਰ »

26 ਦੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਡਾਈਟ ਸਿਖਿਆਰਥੀਆਂ ਨੂੰ ਲਾਮਬੰਦ ਕੀਤਾ

ਬੁਢਲਾਡਾ, 24 ਜੂਨ (ਰਾਹੀ)- 26 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਜਾਰੀ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬ ਪੁਲਿਸ ਦੀ ਸ਼ਪੈਸਲ ਨਸ਼ਾ ਮੁਕਤੀ ਟਾਸਕ ਟੀਮ ਵਲਾੋ ਜਿਲ੍ਹਾ ਸਰਕਾਰੀ ਸਿੱਖਿਆ ਤੇ ...

ਪੂਰੀ ਖ਼ਬਰ »

ਮਾਨਸੂਨ ਸਿਰ ਉਤੇ ਆਉਣ 'ਤੇ ਡਰੇਨਜ਼ ਵਿਭਾਗ ਨੂੰ ਨਿਕਾਸੀ ਨਾਲਿਆਂ ਦੀ ਸਫ਼ਾਈ ਯਾਦ ਆਈ

ਸਵਰਨ ਸਿੰਘ ਰਾਹੀ ਬੁਢਲਾਡਾ, 24 ਜੂਨ- ਇਸ ਖੇਤਰ ਅੰਦਰਲੇ ਨਿਕਾਸੀ ਨਾਲਿਆਂ ਦੀ ਸਫ਼ਾਈ ਦੀ ਗੱਲ ਕਰੀਏ ਤਾਂ ਹੁਣ ਮਾਨਸੂਨ ਦੀਆਂ ਬਰਸਾਤਾਂ ਸਿਰ ਉਤੇ ਆ ਜਾਣ 'ਤੇ ਹੀ ਡਰੇਨਜ਼ ਵਿਭਾਗ ਇਨ੍ਹਾਂ ਦੀ ਸਫ਼ਾਈ ਕਰਵਾਉਣ ਲੱਗਾ ਹੈ | ਬੁਢਲਾਡਾ ਬਲਾਕ ਦੇ ਅਨੇਕਾਂ ਪਿੰਡਾਂ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਬੋਹਾ ਨੇ ਨਿਯਮ ਤੋੜਨ ਵਾਲਿਆਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਬੋਹਾ, 24 ਜੂਨ (ਰਮੇਸ਼ ਤਾਂਗੜੀ)-ਨਗਰ ਪੰਚਾਇਤ ਬੋਹਾ ਨੇ ਸ਼ਹਿਰ ਵਿਚ ਨਿਯਮਾਂ ਤੋੜਨ ਵਾਲੇ ਲੋਕਾਂ ਿਖ਼ਲਾਫ਼ ਕਾਰਵਾਈ ਆਰੰਭ ਦਿੱਤੀ ਹੈ | ਪ੍ਰਧਾਨ ਸੁਨੀਲ ਗੋਇਲ, ਮੁਖਤਿਆਰ ਸਿੰਘ ਐਮ.ਸੀ. ਨੇ ਦੱਸਿਆ ਕਿ ਬੋਹਾ ਨੂੰ ਹੁਣ ਜਦੋਂ ਨਗਰ ਪੰਚਾਇਤ ਬਣਾਏ ਜਾਣ ਪਿੱਛੋਂ ਸੀਵਰੇਜ ...

ਪੂਰੀ ਖ਼ਬਰ »

ਬੱਸ ਦੇ ਟਾਇਰ ਨਾਲ ਸਲਿਪ ਹੋਇਆ ਪੱਥਰ ਕਾਰ ਦੇ ਸ਼ੀਸ਼ੇ 'ਚ ਵੱਜਾ

ਬੋਹਾ, 24 ਜੂਨ (ਰਮੇਸ਼ ਤਾਂਗੜੀ)-ਕਸਬਾ ਬੋਹਾ ਵਿਚੋਂ ਲੰਘਦੀ ਪਿੰਡ ਉੱਡਤ ਸੈਦੇਵਾਲਾ ਸੜਕ ਅਤੇ ਝੁਨੀਰ ਤੱਕ ਦੇ ਦੋ ਦਰਜਨ ਪਿੰਡਾਂ ਨੂੰ ਜਾਣ ਵਾਲੀ ਆਵਾਜਾਈ ਸੜਕ ਨਾ ਬਣਨ ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ | ਨਗਰ ਪੰਚਾਇਤ ਬੋਹਾ ਦੇ ਵਾਰਡ ਨੰਬਰ 5 ਦੇ ਐਮ.ਸੀ. ...

ਪੂਰੀ ਖ਼ਬਰ »

ਕਾਂਗਰਸੀ ਬਲਾਕ ਸੰਮਤੀ ਮੈਂਬਰ ਵਲੋਂ ਆਪਣੀ ਹੀ ਸਰਕਾਰ ਿਖ਼ਲਾਫ਼ ਰੋਸ

ਜੋਗਾ, 24 ਜੂਨ (ਬਲਜੀਤ ਸਿੰਘ ਅਕਲੀਆ)-ਬਲਾਕ ਸੰਮਤੀ ਭੀਖੀ ਦੇ ਜ਼ੋਨ ਮਾਖਾ ਚਹਿਲਾਂ ਤੋਂ ਜਿੱਤੇ ਕਾਂਗਰਸੀ ਮੈਂਬਰ ਪ੍ਰਕਾਸ਼ ਸਿੰਘ ਮਾਖਾ ਨੇ ਆਪਣੀ ਸਰਕਾਰ ਿਖ਼ਲਾਫ਼ ਕਈ ਮਸਲਿਆਂ ਨੂੰ ਲੈ ਕੇ ਰੋਸ ਵਿਅਕਤ ਕੀਤਾ ਹੈ | ਪ੍ਰਕਾਸ਼ ਸਿੰਘ ਮਾਖਾ ਨੇ ਪੈੱ੍ਰਸ ਨੋਟ ਜਾਰੀ ਕਰਦੇ ...

ਪੂਰੀ ਖ਼ਬਰ »

ਮਾਨਸੂਨ ਸਿਰ ਉਤੇ ਆਉਣ 'ਤੇ ਡਰੇਨਜ਼ ਵਿਭਾਗ ਨੂੰ ਨਿਕਾਸੀ ਨਾਲਿਆਂ ਦੀ ਸਫ਼ਾਈ ਯਾਦ ਆਈ

ਸਵਰਨ ਸਿੰਘ ਰਾਹੀ ਬੁਢਲਾਡਾ, 24 ਜੂਨ- ਇਸ ਖੇਤਰ ਅੰਦਰਲੇ ਨਿਕਾਸੀ ਨਾਲਿਆਂ ਦੀ ਸਫ਼ਾਈ ਦੀ ਗੱਲ ਕਰੀਏ ਤਾਂ ਹੁਣ ਮਾਨਸੂਨ ਦੀਆਂ ਬਰਸਾਤਾਂ ਸਿਰ ਉਤੇ ਆ ਜਾਣ 'ਤੇ ਹੀ ਡਰੇਨਜ਼ ਵਿਭਾਗ ਇਨ੍ਹਾਂ ਦੀ ਸਫ਼ਾਈ ਕਰਵਾਉਣ ਲੱਗਾ ਹੈ | ਬੁਢਲਾਡਾ ਬਲਾਕ ਦੇ ਅਨੇਕਾਂ ਪਿੰਡਾਂ ਨੂੰ ...

ਪੂਰੀ ਖ਼ਬਰ »

ਬੱਸ ਦੇ ਟਾਇਰ ਨਾਲ ਸਲਿਪ ਹੋਇਆ ਪੱਥਰ ਕਾਰ ਦੇ ਸ਼ੀਸ਼ੇ 'ਚ ਵੱਜਾ

ਬੋਹਾ, 24 ਜੂਨ (ਰਮੇਸ਼ ਤਾਂਗੜੀ)-ਕਸਬਾ ਬੋਹਾ ਵਿਚੋਂ ਲੰਘਦੀ ਪਿੰਡ ਉੱਡਤ ਸੈਦੇਵਾਲਾ ਸੜਕ ਅਤੇ ਝੁਨੀਰ ਤੱਕ ਦੇ ਦੋ ਦਰਜਨ ਪਿੰਡਾਂ ਨੂੰ ਜਾਣ ਵਾਲੀ ਆਵਾਜਾਈ ਸੜਕ ਨਾ ਬਣਨ ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ | ਨਗਰ ਪੰਚਾਇਤ ਬੋਹਾ ਦੇ ਵਾਰਡ ਨੰਬਰ 5 ਦੇ ਐਮ.ਸੀ. ...

ਪੂਰੀ ਖ਼ਬਰ »

ਸਿਲਵਰ ਸਿਟੀ ਕਾਲੋਨੀ ਵਸਨੀਕਾਂ ਵਲੋਂ ਧੱਕੇ ਨਾਲ ਕਲੋਨੀ 'ਚ ਹੋਰ ਜਗ੍ਹਾ ਰਲਾਉਣ ਦਾ ਦੋਸ਼

ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸਿਲਵਰ ਸਿਟੀ ਕਲੋਨੀ ਦੇ ਵਸਨੀਕਾਂ ਨੇ ਪੁੱਡਾ ਅਪਰੂਵਡ ਇਸ ਕਲੋਨੀ 'ਚ ਮਾਲਕ ਵਲੋਂ ਹੋਰ ਜਗ੍ਹਾ ਰਲਾਉਣ ਦੇ ਦੋਸ਼ ਲਗਾਏ ਹਨ | ਜ਼ਿਲ੍ਹਾ ਪੁਲਿਸ ਮੁਖੀ, ਡਿਪਟੀ ਕਮਿਸ਼ਨਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪੁਲਿਸ ਪੂਰੀ ਤਰ੍ਹਾਂ ਮੁਸਤੈਦ, ਨਾਕੇਬੰਦੀ ਜਾਰੀ

ਮਾਨਸਾ, 24 ਜੂਨ (ਧਾਲੀਵਾਲ)- ਭਾਵੇਂ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੱਜ ਸਸਕਾਰ ਕਰ ਦਿੱਤਾ ਹੈ ਪ੍ਰੰਤੂ ਮਾਨਸਾ ਜ਼ਿਲ੍ਹੇ 'ਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਪੂਰੀ ਮੁਸਤੈਦ ਹੈ | ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ. ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ...

ਪੂਰੀ ਖ਼ਬਰ »

ਮਾਊਾਟ ਐਵਰੈਸਟ 'ਤੇ ਝੰਡਾ ਲਹਿਰਾਉਣ ਤੇ ਫੁੱਟਬਾਲ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਕੀਤੇ ਸਨਮਾਨਿਤ

ਮਾਨਸਾ, 24 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਪਿੰਡ ਦਾਤੇਵਾਸ ਦੇ ਨੌਜਵਾਨ ਬਲਪ੍ਰੀਤ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ, ਪਰਸ ਤੇ ਜ਼ਰੂਰੀ ਕਾਗਜ਼ਾਤ ਖੋਹ ਕੇ ਫ਼ਰਾਰ

ਕੋਟਫੱਤਾ, 24 ਜੂਨ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡਾਂ ਰਾਏਖਾਨਾ ਤੇ ਮਾਨਸਾ ਖੁਰਦ ਦੇ ਵਿਚਕਾਰ ਕਾਰ ਸਵਾਰ ਅਣਪਛਾਤੇ ਵਿਅਕਤੀ ਇਕ ਮੋਟਰਸਾਈਕਲ 'ਚ ਕਾਰ ਮਾਰਕੇ ਮੋਟਰਸਾਈਕਲ, ਪਰਸ ਜਿਸ ਵਿਚ 700 ਰੁਪਏ ਅਤੇ ਜ਼ਰੂਰੀ ਕਾਗਜ਼ਾਤ ਸਨ, ਖੋਹ ਕੇ ਫ਼ਰਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX