ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਕਪੂਰਥਲਾ / ਫਗਵਾੜਾ

ਹੜ੍ਹਾਂ ਤੋਂ ਬਚਾਅ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤਾ ਧੁੱਸੀ ਬੰਨ੍ਹ ਤੇ ਦਰਿਆ ਨੇੜਲੇ ਇਲਾਕਿਆਂ ਦਾ ਦੌਰਾ

ਕਪੂਰਥਲਾ, 24 ਜੂਨ (ਵਿ.ਪ੍ਰ.)- ਬਿਆਸ ਦਰਿਆ ਦੇ ਨਾਲ ਲੱਗਦੇ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਤੇ ਧੁੱਸੀ ਬੰਨ੍ਹ ਦਾ ਅੱਜ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਵਲੋਂ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਭੁਲੱਥ, ਕਪੂਰਥਲਾ ਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨਾਂ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਸ ਦੌਰਾਨ ਉਨ੍ਹਾਂ ਦਰਿਆ ਨਾਲ ਲੱਗਦੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੱਕਾ ਪੁਲ ਬਣ ਕੇ ਤਿਆਰ ਨਹੀਂ ਹੋ ਜਾਂਦਾ, ਉਦੋਂ ਤੱਕ ਪਲਟੂਨ ਪੁਲ ਤੋਂ ਪਾਰ ਟਾਪੂਨੁਮਾ ਪਿੰਡਾਂ ਲਈ ਬੇੜੀ ਦਾ ਪ੍ਰਬੰਧ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਤਹਿਸੀਲ ਭੁਲੱਥ ਤੋਂ ਮੰਡ ਕੂਕਾ ਤੇ ਮੰਡ ਸਰਦਾਰ ਸਾਹਿਬ ਵਾਲਾ ਦਾ ਮੁਆਇਨਾ ਕੀਤਾ | ਉਨ੍ਹਾਂ ਨਡਾਲਾ ਦੇ ਨਾਲ ਲੱਗਦੇ ਇਲਾਕਿਆਂ ਤੇ ਕਪੂਰਥਲਾ ਦੇ ਪਿੰਡ ਬਾਗੂਵਾਲ ਆਦਿ ਦਾ ਵੀ ਦੌਰਾ ਕੀਤਾ | ਉਪਰੰਤ ਸੁਲਤਾਨਪੁਰ ਲੋਧੀ ਦੇ ਦਰਿਆ ਨਾਲ ਲੱਗਦੇ ਪਿੰਡਾਂ ਅੰਮਿ੍ਤਪੁਰ, ਬਾਜਾ ਆਦਿ ਦਾ ਵੀ ਨਿਰੀਖਣ ਕੀਤਾ ਤੇ ਪਲਟੂਨ ਪੁਲ ਦਾ ਵੀ ਮੁਆਇਨਾ ਕੀਤਾ | ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜ਼ਿਲ੍ਹੇ ਵਿਚ ਸਾਢੇ 3 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ, ਜਿਨ੍ਹਾਂ ਵਿਚ ਵੇਈਾ ਤੋਂ ਇਲਾਵਾ ਚਾਰ ਡਰੇਨਾਂ ਦੀ ਸਫ਼ਾਈ ਦੇ ਕੰਮ ਵੀ ਸ਼ਾਮਲ ਹਨ | ਉਨ੍ਹਾਂ ਮੌਕੇ 'ਤੇ ਮੌਜੂਦ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਕਿ ਡਾਕਟਰਾਂ ਦੀ ਘਾਟ ਵਾਲੇ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ. ਭੁਲੱਥ ਸਕੱਤਰ ਸਿੰਘ ਬੱਲ, ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ, ਏ.ਐਸ.ਪੀ. ਭੁਲੱਥ ਸਿਮਰਤ ਕੌਰ, ਡੀ.ਐਸ.ਪੀ. ਸੁਲਤਾਨਪੁਰ ਲੋਧੀ ਵਿਸ਼ਾਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਤਹਿਸੀਲਦਾਰ ਸੀਮਾ ਸਿੰਘ, ਲਖਵਿੰਦਰ ਸਿੰਘ, ਸਿਵਲ ਸਰਜਨ ਜਸਮੀਤ ਕੌਰ ਬਾਵਾ, ਡੀ.ਡੀ.ਪੀ.ਓ. ਹਰਜਿੰਦਰ ਸਿੰਘ ਸੰਧੂ, ਡਰੇਨ ਵਿਭਾਗ ਦੇ ਐਕਸੀਅਨ ਅਜੀਤ ਸਿੰਘ, ਐਸ.ਡੀ.ਓ. ਕੰਵਲਜੀਤ, ਬੀ.ਡੀ.ਪੀ.ਓ. ਅਮਰਜੀਤ ਸਿੰਘ, ਗੁਰਪ੍ਰਤਾਪ ਸਿੰਘ ਗਿੱਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕੰਵਲਜੀਤ ਸਿੰਘ, ਦਵਿੰਦਰਪਾਲ ਸਿੰਘ ਆਹੂਜਾ ਤੇ ਹੋਰ ਹਾਜ਼ਰ ਸਨ |

ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਨੇ ਕੀਤਾ ਰੋਸ ਵਿਖਾਵਾ

ਕਪੂਰਥਲਾ, 24 ਜੂਨ (ਸਡਾਨਾ)- ਡੈਮੋਕਰੈਟਿਕ ਭਾਰਤੀ ਸਮਾਜ ਪਾਰਟੀ ਵਲੋਂ ਬਿਜਲੀ ਰੇਟਾਂ ਵਿਚ ਵਾਧੇ ਦੇ ਰੋਸ ਵਜੋਂ ਮਹਿੰਦਰ ਸਿੰਘ ਬਲੇਰ ਉਪ ਪ੍ਰਧਾਨ ਪੰਜਾਬ ਤੇ ਇੰਚਾਰਜ ਕਪੂਰਥਲਾ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ ਜਿਸ ਵਿਚ ਸੂਬਾ ਜਨਰਲ ਸਕੱਤਰ ਸਤੀਸ਼ ਕੁਮਾਰ ...

ਪੂਰੀ ਖ਼ਬਰ »

ਬੰਗਾ-ਅਨੰਦਪੁਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ ਰੱਦ ਕਰਨ ਦੇ ਰੋਸ 'ਚ ਸੋਮ ਪ੍ਰਕਾਸ਼ ਦੀ ਕੋਠੀ ਅੱਗੇ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 24 ਜੂਨ (ਹਰੀਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਬੰਗਾ-ਆਨੰਦਪੁਰ ਸਾਹਿਬ ਸੜਕ ਨੂੰ ਚਾਰ ਮਾਰਗੀ ਕਰਨ ਦੇ ਐਲਾਨ ਨੂੰ ਹੁਣ ਕੇਂਦਰ ਸਰਕਾਰ ਵਲੋਂ ਰੱਦ ਕਰ ਦੇਣ ਦੇ ਰੋਸ ਵਜੋਂ ਅੱਜ ਗੜ੍ਹਸ਼ੰਕਰ ਦੀ ਕਾਂਗਰਸੀ ਨੇਤਰੀ ਨਮਿਸ਼ਾ ਮਹਿਤਾ ਵਲੋਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਲਾਹੁਣ ਵਾਲਾ ਚੋਰ ਮੌਕੇ 'ਤੇ ਫੜ ਕੇ ਕੀਤਾ ਪੁਲਿਸ ਹਵਾਲੇ, ਇਕ ਫ਼ਰਾਰ

ਨਡਾਲਾ, 24 ਜੂਨ (ਮਾਨ)- ਪਿੰਡ ਖ਼ਾਨਪੁਰ ਤੇ ਬਾਮੂਵਾਲ ਦੇ ਕਿਸਾਨਾਂ ਨੇ ਟਰਾਂਸਫ਼ਾਰਮਰ ਲਾਹੁਣ ਵਾਲਾ ਇਕ ਚੋਰ ਮੌਕੇ 'ਤੇ ਕਾਬੂ ਕਰਕੇ ਸੁਭਾਨਪੁਰ ਪੁਲਿਸ ਦੇ ਹਵਾਲੇ ਕੀਤਾ ਜਦਕਿ ਉਸ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ | ਖ਼ਾਨਪੁਰ ਵਾਸੀ ਕਿਸਾਨ ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਨਰੂੜ 'ਚ ਦਿਨ-ਦਿਹਾੜੇ ਚੋਰੀ

ਪਾਂਸ਼ਟਾ, 24 ਜੂਨ (ਸਤਵੰਤ ਸਿੰਘ)– ਨਜ਼ਦੀਕੀ ਪਿੰਡ ਨਰੂੜ 'ਚ ਅਣਪਛਾਤੇ ਚੋਰਾਂ ਵਲੋਂ ਅੱਜ ਦਿਨ-ਦਿਹਾੜੇ ਇੱਕ ਘਰ ਦੇ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਗਈ | ਘਰ ਦੀ ਮਾਲਕਣ ਤੇ ਮੈਂਬਰ ਗ੍ਰਾਮ ਪੰਚਾਇਤ ਨਰੂੜ ਹਰਜਿੰਦਰ ਕੌਰ ਅਨੁਸਾਰ ਉਹ ਘਰ ਨੂੰ ਤਾਲੇ ਲਗਾ ਕੇ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਬੇਗੋਵਾਲ ਵਲੋਂ ਪੂਰੇ ਕਸਬੇ 'ਚ ਡਸਟਬਿਨ ਤੇ ਬੈਂਚ ਲਗਾਉਣ ਦਾ ਫ਼ੈਸਲਾ

ਬੇਗੋਵਾਲ, 24 ਜੂਨ (ਸੁਖਜਿੰਦਰ ਸਿੰਘ)- ਬੀਤੀ ਸ਼ਾਮ ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸੰਤ ਬਾਬਾ ਪ੍ਰੇਮ ਸਿੰਘ ਦੇ ਅਸਥਾਨ 'ਤੇ ਹੋਈ ਜਿਸ ਵਿਚ ਸੁਸਾਇਟੀ ਵਲੋਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਵਿਖੇ ਤੁਗਲਕਾਬਾਦ ਦਿੱਲੀ ਦੇ ਮਸਲੇ ਸਬੰਧੀ ਹੋਈ ਵਿਸ਼ੇਸ਼ ਮੀਟਿੰਗ

ਫਗਵਾੜਾ, 24 ਜੂਨ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਅਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਤੁਗਲਕਾਬਾਦ ਦਿੱਲੀ ਦੇ ਮਸਲੇ ਸਬੰਧੀ ਇੱਕ ਵਿਸ਼ਾਲ ਮੀਟਿੰਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਤਲਵੰਡੀ ਚੌਧਰੀਆਂ, 24 ਜੂਨ (ਪਰਸਨ ਲਾਲ ਭੋਲਾ)- ਐਸ.ਐਚ.ਓ. ਬਲਜੀਤ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਐਸ.ਆਈ. ਜਸਬੀਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੰਡ ਖੇਤਰ ਦੇ ਪਿੰਡਾਂ ਦੀ ਗਸ਼ਤ 'ਤੇ ਸੀ | ਜਦੋਂ ਇਹ ਪੁਲਿਸ ਪਾਰਟੀ ਬੰਨ੍ਹ 'ਤੇ ਸਥਿਤ ਰੈਸਟ ਹਾਊਸ ਤਲਵੰਡੀ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਟਰੈਫ਼ਿਕ ਪੁਲਿਸ ਨੇ ਸਬਜ਼ੀ ਮੰਡੀ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 24 ਜੂਨ (ਸਡਾਨਾ)- ਸ਼ਹਿਰ ਵਿਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਤੇ ਆਵਾਜਾਈ ਨੂੰ ਸੁਚਾਰੂ ਚਲਾਉਣ ਦੇ ਮਨੋਰਥ ਨਾਲ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਆਦਰਸ਼ ਕੁਮਾਰ ਵਲੋਂ ਪੁਰਾਣੀ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਟਰੈਫ਼ਿਕ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸੁਭਾਨਪੁਰ, 24 ਜੂਨ (ਜੱਜ)- ਥਾਣਾ ਸੁਭਾਨਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਲਗਾਤਾਰ ਸਫਲ ਹੋ ਰਹੀ ਹੈ | ਇਸੇ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਨੇ ਇਕ ਔਰਤ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਥਾਣਾ ਸੁਭਾਨਪੁਰ ਦੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਨੂੰ ਲੈ ਕੇ ਐਸ.ਡੀ.ਐਮ. ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਫਗਵਾੜਾ, 24 ਜੂਨ (ਹਰੀਪਾਲ ਸਿੰਘ)-ਵਿੱਦਿਅਕ ਅਦਾਰਿਆਂ ਵੱਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਲੋਕ ਇਨਸਾਫ਼ ਪਾਰਟੀ ਦੇ ਆਗੂ ਜਰਨੈਲ ਨੰਗਲ ਦੀ ਅਗਵਾਈ ਵਿਚ ਲੋਕਾਂ ਨੇ ਐਸ. ਡੀ. ਐਮ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਯੂ.ਐਨ.ਓ. ਵਲੋਂ ਸੁਲਤਾਨਪੁਰ ਲੋਧੀ ਵਿਖੇ 800 ਕਰੋੜ ਦੀ ਲਾਗਤ ਨਾਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ-ਨਵਤੇਜ ਸਿੰਘ ਚੀਮਾ

ਡਡਵਿੰਡੀ, 24 ਜੂਨ (ਬਲਬੀਰ ਸੰਧਾ)- ਯੂ.ਐਨ.ਓ. ਵਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ 800 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਯੂਨੀਵਰਸਿਟੀ ਦੀ ਸਥਾਪਨਾ ਨੂੰ ਮਨਜ਼ੂਰੀ ਮਿਲ ਗਈ ਹੈ ਤੇ ਦੇਸ਼ ਵਿਦੇਸ਼ ਦੇ ਬੱਚੇ ਇਸ ...

ਪੂਰੀ ਖ਼ਬਰ »

ਪ੍ਰਸਿੱਧ ਸ਼ਾਇਰ ਬਖ਼ਤਾਵਰ ਸਿੰਘ ਨਾਲ ਰੂ-ਬਰੂ ਸਮਾਗਮ ਅੱਜ

ਫਗਵਾੜਾ, 24 ਜੂਨ (ਤਰਨਜੀਤ ਸਿੰਘ ਕਿੰਨੜਾ)– ਸਕੇਪ ਸਾਹਿਤਕ ਦੇ ਸੰਸਥਾ ਵਲੋਂ ਰੂਬਰੂ ਪੰਜਾਬੀ ਸਾਹਿਤ ਦੇ ਪ੍ਰਸਿੱਧ ਸ਼ਾਇਰ ਬਖ਼ਤਾਵਰ ਸਿੰਘ ਨਾਲ ਰੂ-ਬਰੂ 25 ਜੂਨ ਦਿਨ ਮੰਗਲਵਾਰ ਸ਼ਾਮ 5 ਵਜੇ ਬਲੱਡ ਬੈਂਕ ਹਰਗੋਬਿੰਦ ਨਗਰ ਵਿਖੇ ਕਰਵਾਇਆ ਗਿਆ | ਇਹ ਜਾਣਕਾਰੀ ਸੰਸਥਾ ਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਬ ਡਵੀਜ਼ਨ ਦੇ ਸਮੂਹ ਕਰਮਚਾਰੀਆਂ ਨਾਲ ਮੀਟਿੰਗ

ਭੁਲੱਥ, 24 ਜੂਨ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਅੱਜ ਸਬ ਡਵੀਜ਼ਨ ਭੁਲੱਥ ਦੇ ਐਸ.ਡੀ.ਐਮ. ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ. ਖਰਬੰਦਾ ਵਲੋਂ ਸਮੂਹ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਵਲੋਂ ਮਾਨਸੂਨ ਦੇ ...

ਪੂਰੀ ਖ਼ਬਰ »

ਪਿੰਡ ਮਾਣਕਾਂ ਵਿਖੇ ਬਾਬਾ ਸ਼ਕਰ ਨਾਥ ਦੀ 14ਵੀਂ ਬਰਸੀ ਮਨਾਈ

ਖਲਵਾੜਾ, 24 ਜੂਨ (ਮਨਦੀਪ ਸਿੰਘ ਸੰਧੂ)- ਜਲ ਦੇਵਤਾ ਮੰਦਰ ਬਾਬਾ ਖੇੜੀ ਵਾਲਾ ਪਿੰਡ ਮਾਣਕਾਂ ਵਿਖੇ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ਼ਕਰ ਨਾਥ ਦੀ 14ਵੀਂ ਬਰਸੀ ਗੱਦੀ ਨਸ਼ੀਨ ਬਾਬਾ ਸੰਤ ਨਾਥ, ਬਾਬਾ ਕ੍ਰਿਸ਼ਨ ...

ਪੂਰੀ ਖ਼ਬਰ »

ਅਰਥੀ ਫ਼ੂਕ ਮੁਜ਼ਾਹਰਾ 27 ਨੂੰ

ਕਪੂਰਥਲਾ, 24 ਜੂਨ (ਸਡਾਨਾ)- ਏਕਤਾ ਪਾਰਟੀ ਦੀ ਮੀਟਿੰਗ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਪਾਰਟੀ ਆਗੂਆਂ ਵਲੋਂ ਸ਼ਿਰਕਤ ਕੀਤੀ ਗਈ | ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਡੇਰੇ 'ਤੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਸੰਤ ਸਮਾਜ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਕਪੂਰਥਲਾ, 24 ਜੂਨ (ਸਡਾਨਾ)- ਕਾਂਜਲੀ ਵਿਖੇ ਸਥਿਤ ਬਾਬਾ ਸ੍ਰੀ ਚੰਦ ਜੀ ਦੇ ਡੇਰੇ 'ਤੇ ਕਾਂਗਰਸੀ ਆਗੂ ਦੀ ਸ਼ਹਿ 'ਤੇ ਕੁੱਝ ਕਾਂਗਰਸੀ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕੀਤੇ ਗਏ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਅੱਜ ਸੰਤ ਸਮਾਜ ਦਾ ਇਕ ਵਫ਼ਦ ਮਹੰਤ ਰਾਜ ਕਿਸ਼ੋਰ ਦੀ ਅਗਵਾਈ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਖੁੱਲ੍ਹੇ 'ਚ ਸ਼ੌਚ ਜਾਣ ਦੀ ਮਨਾਹੀ, ਹੋਵੇਗਾ 100 ਰੁਪਏ ਜੁਰਮਾਨਾ

ਨਡਾਲਾ, 24 ਜੂਨ (ਮਾਨ)- ਨਗਰ ਪੰਚਾਇਤ ਨਡਾਲਾ ਨੇ ਵੱਡਾ ਫ਼ੈਸਲਾ ਲਿਆ ਹੈ ਕਿ ਕਸਬਾ ਨਡਾਲਾ 'ਚ ਹੁਣ ਕੋਈ ਬਾਹਰ ਸ਼ੌਚ ਨਹੀਂ ਜਾਵੇਗਾ | ਅਜਿਹਾ ਕਰਨ ਵਾਲੇ ਨੂੰ 100 ਰੁਪਏ ਜੁਰਮਾਨਾ ਦੇਣਾ ਪਵੇਗਾ¢ ਇਸ ਸਬੰਧੀ ਜਾਰੀ ਕੀਤੇ ਇਕ ਨੋਟਿਸ ਰਾਹੀਂ ਕਸਬੇ ਦੇ 11 ਵਾਰਡਾਂ ਨੂੰ ਓ.ਪੀ.ਐਫ. ...

ਪੂਰੀ ਖ਼ਬਰ »

ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਫਗਵਾੜਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਹਰਬੰਸਪੁਰ ਵਿਖੇ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਧੰਨਾਂ ਸਿੰਘ ਵਾਸੀ ਪਿੰਡ ਹਰਬੰਸਪੁਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਅਨੁਸਾਰ ਬਲਵੀਰ ...

ਪੂਰੀ ਖ਼ਬਰ »

ਪ੍ਰਸਿੱਧ ਲੋਕ ਕਵੀ ਪ੍ਰੀਤਮ ਸਿੰਘ ਆਜ਼ਾਦ ਦੀ ਨਵੀਂ ਪੁਸਤਕ 'ਸੂਰਮਿਆਂ ਦੀ ਗਾਥਾ' ਲੋਕ ਅਰਪਣ

ਫਗਵਾੜਾ, 24 ਜੂਨ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿਤਕ ਸੰਸਥਾ ਦੇ ਸੱਦੇ 'ਤੇ ਕਰਵਾਏ ਗਏ ਕਵੀ ਦਰਬਾਰ ਦੇ ਮੌਕੇ 'ਤੇ ਪ੍ਰਸਿੱਧ ਲੋਕ ਕਵੀ ਪ੍ਰੀਤਮ ਸਿੰਘ ਆਜ਼ਾਦ ਦੀ ਕਾਵਿ ਪੁਸਤਕ 'ਸੂਰਮਿਆਂ ਦੀ ਗਾਥਾ' ਨੂੰ ਲੋਕ ਅਰਪਨ ਕੀਤੀ ਗਈ | ਸਮਾਗਮ ਦੀ ਪ੍ਰਧਾਨਗੀ ਪ੍ਰੀਤਮ ਆਜ਼ਾਦ, ...

ਪੂਰੀ ਖ਼ਬਰ »

ਨਵ-ਨਿਯੁਕਤ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮਿਨਹਾਸ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 24 ਜੂਨ (ਨਰੇਸ਼ ਹੈਪੀ, ਥਿੰਦ)-ਨਵਨਿਯੁਕਤ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰੁਪਿੰਦਰ ਮਿਨਹਾਸ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਇਸ ਮੌਕੇ ਕੀਰਤਨ ਸਰਵਨ ਕੀਤਾ ਅਤੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 7 ਨੂੰ ਮਨਾਇਆ ਜਾਵੇਗਾ-ਜਥੇਦਾਰ ਸਰਵਣ ਸਿੰਘ

ਫਗਵਾੜਾ, 24 ਜੂਨ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਮੀਰੀ ਪੀਰੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮੁਢਲਾ ਸਿਹਤ ਕੇਂਦਰ ਢਿਲਵਾਂ ਦਾ ਅਚਨਚੇਤ ਦੌਰਾ

ਢਿਲਵਾਂ, 24 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਮੁੱਢਲਾ ਸਿਹਤ ਕੇਂਦਰ ਢਿਲਵਾਂ ਦਾ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ ਖਰਬੰਦਾ ਵਲੋਂ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀ. ਕਪੂਰਥਲਾ ਅਵਤਾਰ ਸਿੰਘ ਭੁੱਲਰ, ਸਿਵਲ ਸਰਜਨ ਕਪੂਰਥਲਾ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਜਲੰਧਰ ਡਿਵੈਲਪਮੈਂਟ ਅਥਾਰਿਟੀ ਦੀ ਅਣਦੇਖੀ ਦਾ ਸ਼ਿਕਾਰ

ਸੁਲਤਾਨਪੁਰ ਲੋਧੀ, 24 ਜੂਨ (ਨਰੇਸ਼ ਹੈਪੀ)- ਬੇਬੇ ਨਾਨਕੀ ਅਰਬਨ ਅਸਟੇਟ (ਪੁੱਡਾ ਕਾਲੋਨੀ) ਸੁਲਤਾਨਪੁਰ ਲੋਧੀ ਜਲੰਧਰ ਡਿਵੈਲਪਮੈਂਟ ਅਥਾਰਿਟੀ ਦੀ ਅਣਦੇਖੀ ਦਾ ਸ਼ਿਕਾਰ ਬਣੀ ਪਈ ਹੈ ਜਿਸ ਕਰਕੇ ਕਲੋਨੀ ਵਿਚ ਰਹਿਣ ਵਾਲੇ ਲੋਕ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ...

ਪੂਰੀ ਖ਼ਬਰ »

ਧਮਕੀਆਂ ਦੇਣ ਵਾਲੇ ਪੁੱਤਰ ਦੇ ਕਾਤਲਾਂ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਰਾਜ ਕੁਮਾਰ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਮੁਹੱਲਾ ਤੋਪ ਖਾਨਾ, ਕਪੂਰਥਲਾ ਦੇ ਰਹਿਣ ਵਾਲੇ ਰਾਜ ਕੁਮਾਰ ਨੇ ਅੱਜ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਹਨ ਕਿ ਪੁਲਿਸ ਉਸ ਦੇ ਪੁੱਤਰ ਸ਼ਿਵਮ ਕੁਮਾਰ ਦੇ ਕਾਤਲਾਂ ਿਖ਼ਲਾਫ਼ ਕਾਰਵਾਈ ਨਹੀਂ ਕਰ ਰਹੀ, ਜੋ ਸ਼ਰੇਆਮ ਉਨ੍ਹਾਂ ਨੂੰ ਜਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX