ਤਾਜਾ ਖ਼ਬਰਾਂ


ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ...
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ....
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ...
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ....
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ....
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ....
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ....
ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ...
ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
. . .  1 day ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ....
ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ
. . .  1 day ago
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ....
ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ
. . .  1 day ago
ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ...
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ...
ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਰਾਜਧਾਨੀ ਦਿੱਲੀ 'ਚ ਮੀਂਹ ਦੇ ਚੱਲਦਿਆਂ ਮੌਸਮ ਸੁਹਾਵਣਾ ਹੋ ਗਿਆ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਵੀ ਮਿਲੀ....
ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ
. . .  1 day ago
ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ
. . .  1 day ago
ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ, 10 ਜ਼ਖਮੀ
. . .  1 day ago
ਕਰਨਾਟਕ 'ਚ ਵੀਰਵਾਰ ਨੂੰ ਬਹੁਮਤ ਸਾਬਤ ਕਰੇਗੀ ਕੁਮਾਰ ਸਵਾਮੀ ਸਰਕਾਰ
. . .  1 day ago
ਬਾਘਾਪੁਰਣਾ : ਪੰਚਾਇਤ ਸੰਮਤੀ ਦੀ ਗਿਆਨੀ ਜੈਲ ਸਿੰਘ ਮਾਰਕੀਟ ਦੀਆਂ ਖਸਤਾ ਹਾਲ ਦੁਕਾਨਾਂ ਢਹਿਣੀਆਂ ਸ਼ੁਰੂ
. . .  1 day ago
ਬੰਗਾ 'ਚ ਇੰਡਸਇੰਡ ਬੈਂਕ ਨੂੰ ਲੱਗੀ ਭਿਆਨਕ ਅੱਗ
. . .  1 day ago
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕੈਬਨਿਟ ਮੰਤਰੀ ਚੰਨੀ ਦਾ ਕਾਫ਼ਲਾ ਲੰਘਣ ਸਮੇਂ ਲੋਕਾਂ ਵਲੋਂ ਨਾਅਰੇਬਾਜ਼ੀ
. . .  1 day ago
ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ ਕਲਰਾਜ ਮਿਸ਼ਰ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ, ਕਿਹਾ- ਪਹਿਲਾਂ ਅਸਤੀਫ਼ਾ ਪੜ੍ਹਾਂਗਾ, ਫਿਰ ਫ਼ੈਸਲਾ ਕਰਾਂਗਾ
. . .  1 day ago
ਮੋਹਲ਼ੇਧਾਰ ਮੀਂਹ ਨੇ ਬਾਘਾਪੁਰਾਣਾ 'ਚ ਪ੍ਰਬੰਧਾਂ ਦੀ ਖੋਲ੍ਹੀ ਪੋਲ, ਸ਼ਹਿਰ ਹੋਇਆ ਜਲ-ਥਲ
. . .  1 day ago
ਸੋਲਨ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਕੇ ਹੋਈ 13
. . .  1 day ago
ਜ਼ਮੀਨੀ ਵੰਡ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਪਿੰਡ ਦੀ ਪੰਚਾਇਤ
. . .  1 day ago
ਕਾਂਗਰਸ ਨੂੰ ਛੱਡ ਸਾਡੀ ਪਾਰਟੀ 'ਚ ਸ਼ਾਮਲ ਹੋਣ ਸਿੱਧੂ, ਅਸੀਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਕਰਾਂਗੇ ਪੇਸ਼- ਬੈਂਸ
. . .  1 day ago
ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਦੀ ਸ਼ੁਰੂਆਤ
. . .  1 day ago
ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਇਲਾਹਾਬਾਦ ਹਾਈਕੋਰਟ ਨੇ ਸਾਕਸ਼ੀ ਅਤੇ ਅਜਿਤੇਸ਼ ਦੀ ਸੁਰੱਖਿਆ ਦੇ ਪੁਲਿਸ ਨੂੰ ਦਿੱਤੇ ਨਿਰਦੇਸ਼
. . .  1 day ago
ਸਿੱਧੂ ਨੇ ਕੈਪਟਨ ਨੂੰ ਭੇਜਿਆ ਆਪਣਾ ਅਸਤੀਫ਼ਾ
. . .  1 day ago
ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਹੋਈ ਅੱਠ
. . .  1 day ago
ਪ੍ਰੇਮ ਵਿਆਹ ਤੋਂ ਬਾਅਦ ਸੁਰੱਖਿਆ ਮੰਗਣ ਹਾਈਕੋਰਟ ਪਹੁੰਚਿਆ ਜੋੜਾ ਬੰਦੂਕ ਦੀ ਨੋਕ 'ਤੇ ਅਗਵਾ
. . .  1 day ago
ਫ਼ਾਜ਼ਿਲਕਾ : ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਪਾਕਿ ਘੁਸਪੈਠੀਏ ਨੂੰ ਕੀਤਾ ਕਾਬੂ
. . .  1 day ago
ਤੁਰਕੀ 'ਚ ਵਾਪਰੇ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ
. . .  1 day ago
ਸੋਲਨ ਇਮਾਰਤ ਹਾਦਸਾ ਮੰਦਭਾਗਾ - ਜੈਰਾਮ ਠਾਕੁਰ
. . .  1 day ago
ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਪੱਛਮੀ ਆਸਟ੍ਰੇਲੀਆ 5.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਨੇਪਾਲ 'ਚ ਹੜ੍ਹਾਂ ਕਾਰਨ ਹੁਣ ਤੱਕ 65 ਮੌਤਾਂ
. . .  1 day ago
ਸੋਲਨ ਇਮਾਰਤ ਹਾਦਸਾ : ਹੁਣ ਤੱਕ ਫੌਜ ਦੇ 6 ਜਵਾਨਾਂ ਸਮੇਤ 7 ਲਾਸ਼ਾਂ ਬਰਾਮਦ
. . .  1 day ago
ਤਕਨੀਕੀ ਖ਼ਰਾਬੀ ਦੇ ਚੱਲਦਿਆਂ ਮਿਸ਼ਨ ਚੰਦਰਯਾਨ-2 ਦੀ ਲਾਂਚਿੰਗ ਟਲੀ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਸ਼ਵ ਕੱਪ ਫਾਈਨਲ : ਨਿਊਜ਼ੀਲੈਂਡ ਨੂੰ ਸੁਪਰ ਓਵਰ 'ਚ ਹਰਾ ਕੇ ਇੰਗਲੈਂਡ ਬਣਿਆ ਵਿਸ਼ਵ ਚੈਂਪੀਅਨ
. . .  1 day ago
ਵਿਸ਼ਵ ਕੱਪ ਫਾਈਨਲ : ਸੁਪਰ ਓਵਰ ਦੀਆਂ 3 ਗੇਂਦਾਂ 'ਚ ਨਿਊਜ਼ੀਲੈਂਡ ਨੂੰ ਜਿੱਤਣ ਲਈ 5 ਦੌੜਾਂ ਦੀ ਲੋੜ
. . .  2 days ago
ਫੈਡਰਰ ਨੂੰ ਹਰਾ ਕੇ ਜੋਕੋਵਿਕ ਬਣੇ ਵਿਬੰਲਡਨ 2019 ਚੈਂਪੀਅਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨਾਂ ਦੀ ਸੈਂਕੜੇ ਏਕੜ ਉਪਜਾਊ ਜ਼ਮੀਨ ਦਰਿਆ ਬਿਆਸ ਨੇ ਢਾਹੀ

ਮੁਕੇਰੀਆਂ, 25 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਦਰਿਆ ਬਿਆਸ ਕਿਨਾਰੇ ਵਸੇ ਪਿੰਡ ਮੋਤਲਾ, ਕੌਲੀਆਂ, ਸੱਲੋਵਾਲ, ਜਹਾਨਪੁਰ, ਹਲੇੜ, ਦਲਪਤ, ਮਹਿਤਾਬਪੁਰ, ਮਿਆਣੀ ਮਲਾਹਾਂ, ਹਰਸਾ ਕਲੋਤਾ, ਨੁਸ਼ਹਿਰਾ ਪੱਤਣ, ਤੱਗੜਾ, ਜਾਹਿਦਪੁਰ, ਬਗਡੋਈ, ਧਨੋਆ, ਟੇਰਕਿਆਣਾ ਦੀ ਸੈਂਕੜੇ ਏਕੜ ਉਪਜਾਊ ਭੂਮੀ ਦਰਿਆ ਬਿਆਸ ਦੀ ਭੇਟ ਚੜ ਚੁੱਕੀ ਹੈ ਜਿਸ ਕਰਕੇ ਕਿਸੇ ਸਮੇਂ ਆਪਣੇ ਆਪ ਨੂੰ ਜ਼ੈਲਦਾਰ ਕਹਾਉਣ ਵਾਲੇ 50-50 ਏਕੜ ਦੇ ਮਾਲਕ ਅੱਜ ਦਿਹਾੜੀਆਂ ਕਰਨ ਲਈ ਮਜਬੂਰ ਹਨ | ਜਦੋਂ 'ਅਜੀਤ' ਦੀ ਟੀਮ ਨੇ ਉਪਰੋਕਤ ਪਿੰਡਾਂ ਦਾ ਦੌਰਾ ਕੀਤਾ ਤਾਂ ਲੋਕਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੰਨ 1958 ਵਿਚ ਜਦੋਂ ਵੱਡਾ ਹੜ੍ਹ ਆਇਆ ਸੀ ਤਾਂ ਜਿੱਥੇ ਇਨ੍ਹਾਂ ਪਿੰਡਾਂ ਦੀ ਕਰੀਬ 250 ਏਕੜ ਜ਼ਮੀਨ ਰੁੜ੍ਹ ਗਈ | ਦੂਸਰੇ ਪਾਸੇ ਘੁੱਗ ਵੱਸਦਾ ਪਿੰਡ ਹਲੇੜ ਜਨਾਰਧਨ ਦੇ ਰਾਜਪੂਤ ਜ਼ੈਲਦਾਰਾਂ ਦਾ ਪਿੰਡ ਢਹਿ ਢੇਰੀ ਹੋ ਗਿਆ ਜਿਸ ਉਪਰੰਤ ਇਹ ਜ਼ੈਲਦਾਰ ਬੇਰੁਜ਼ਗਾਰ ਹੋ ਕੇ ਰਹਿ ਗਏ | ਉਸ ਸਮੇਂ ਦੇ ਡਿਪਟੀ ਕਮਿਸ਼ਨਰ ਦੇ ਕਰੀਬ 12 ਏਕੜ ਜ਼ਮੀਨ ਅਕਵਾਇਰ ਕਰਕੇ ਇਹ ਪਿੰਡ ਵਸਾਇਆ ਜਿਸ ਨੂੰ ਮੁਸਾਹਿਬਪੁਰ ਕਹਿੰਦੇ ਹਨ ਅਤੇ ਇਹ ਜ਼ੈਲਦਾਰ ਹੁਣ ਦਿਹਾੜੀ ਅਤੇ ਮਿਹਨਤ, ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦੇ ਪੇਟ ਪਾਲ ਰਹੇ ਹਨ | ਉਸ ਤੋਂ ਬਾਅਦ ਸਵ. ਡਾ. ਕੇਵਲ ਕ੍ਰਿਸ਼ਨ ਹਲਕੇ ਦੇ ਵਿਧਾਇਕ ਚੁਣੇ ਗਏ, ਜਿਨ੍ਹਾਂ ਨੇ ਵਿੱਤ ਮੰਤਰੀ ਬਣਨ ਉਪਰੰਤ ਹਲੇੜ ਤੋਂ ਮਹਿਤਾਬਪੁਰ ਤੱਕ ਧੁੱਸੀ ਬੰਨ੍ਹ ਦਾ ਨਿਰਮਾਣ ਕਰਵਾਇਆ ਸੀ | ਇਸ ਤੋਂ ਇਲਾਵਾ ਰੁੜ੍ਹ ਰਹੀ ਉਪਜਾਊ ਭੂਮੀ ਨੂੰ ਬਚਾਉਣ ਲਈ ਪੱਥਰਾਂ ਦੇ ਸਟੱਡ ਬਣਾਏ | ਉਸ ਤੋਂ ਬਾਅਦ ਸਰਕਾਰਾਂ ਥੋੜ੍ਹੀ ਬਹੁਤ ਗਰਾਂਟ ਜਾਰੀ ਕਰਕੇ ਇਨ੍ਹਾਂ ਦੀ ਮੁਰੰਮਤ ਕਰਵਾਉਂਦੀਆਂ ਰਹੀਆਂ ਪਰ ਹੜ੍ਹ ਰੋਕੂ ਪ੍ਰਬੰਧ ਨਾ ਕਾਫ਼ੀ ਹੋਣ ਕਰਕੇ ਉਪਜਾਊ ਭੂਮੀ ਲਗਾਤਾਰ ਰੁੜ੍ਹ ਰਹੀ ਹੈ | ਪਿੰਡ ਮਿਆਣੀ ਮਲਾਹਾ ਅਤੇ ਹਰਸਾ ਕਲੋਤਾ ਦੀ ਜ਼ਮੀਨ ਤਾਂ ਬਹੁਤ ਹੀ ਵੱਡੇ ਪੱਧਰ 'ਤੇ ਰੁੜ੍ਹ ਰਹੀ ਹੈ ਪਰ ਪਿਛਲੇ ਪੰਜ ਸਾਲ ਤੋਂ ਡਰੇਨੇਜ ਵਿਭਾਗ ਨੂੰ ਢੁਕਵੀਂ ਗਰਾਂਟ ਨਾ ਮਿਲਣ ਕਰਕੇ ਹੜ੍ਹ ਰੋਕੂ ਪ੍ਰਬੰਧ ਤੇ ਧੁੱਸੀ ਬੰਨ੍ਹ ਦਾ ਬਹੁਤ ਹੀ ਮਾੜਾ ਹਾਲ ਹੈ | ਹਲਕੇ ਦੇ ਲੋਕਾਂ ਨੰਬਰਦਾਰ ਤਰਸੇਮ ਸਿੰਘ, ਸ਼ੰਭੂ ਨਾਥ ਭਾਰਤੀ, ਸਾਬਕਾ ਸਰਪੰਚ ਪਰਮਜੀਤ ਸਿੰਘ, ਨੰਬਰਦਾਰ ਸਰਦਾਰੀ ਲਾਲ, ਅਰਵਿੰਦ ਕੁਮਾਰ ਸ਼ਰਮਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਸੰਮਤੀ ਮੈਂਬਰ ਰਾਜ ਸਿੰਘ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਦਰਿਆ ਬਿਆਸ ਕਿਨਾਰੇ ਵਸੇ ਪਿੰਡਾਂ ਦੀ ਰੁੜ੍ਹ ਰਹੀ ਉਪਜਾਊ ਭੂਮੀ ਬਚਾਉਣ ਲਈ ਅਤੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ ਸਰਕਾਰ ਢੁਕਵੀਂ ਗਰਾਂਟ ਜਾਰੀ ਕੀਤੀ ਜਾਵੇ | ਜਦੋਂ ਇਸ ਸਬੰਧੀ ਪੱਖ ਜਾਣਨ ਲਈ ਡਰੇਨੇਜ ਵਿਭਾਗ ਦਸੂਹਾ ਦੀ ਐੱਸ.ਡੀ.ਓ. ਸੁਖਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅਸੀਂ ਹੜ੍ਹ ਰੋਕੂ ਪ੍ਰਬੰਧਾਂ ਲਈ ਐਸਟੀਮੇਟ ਬਣਾ ਕੇ ਸਰਕਾਰ ਨੂੰ ਭੇਜਿਆ ਸੀ ਪਰ ਸਾਨੂੰ ਦਸੂਹਾ ਡਵੀਜ਼ਨ ਲਈ ਪੌਣੇ ਦੋ ਕਰੋੜ ਰੁਪਏ ਹੀ ਮਿਲੇ ਹਨ, ਜਿਸ ਨਾਲ ਮੁਸਾਹਿਬਪੁਰ ਵਿਖੇ ਛੇ ਸਟੱਡ ਉਸਾਰੇ ਜਾ ਰਹੇ ਹਨ |

ਸਿਹਤ ਵਿਭਾਗ ਨੇ ਜਿੰਮਾਂ 'ਤੇ ਛਾਪੇਮਾਰੀ ਕਰ ਕੇ ਫੂਡ ਸਪਲੀਮੈਂਟਾਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਚੰਗੀ ਸਿਹਤਮੰਦ ਤੇ ਮਿਆਰੀ ਖਾਦ ਪਦਾਰਥ ਉਪਲੱਬਧ ਕਰਵਾਉਣਾ ਯਕੀਨੀ ਬਣਾਉਣ ਹਿੱਤ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਰੱਗ ਅਤੇ ਫੂਡ ਸੇਫ਼ਟੀ ਟੀਮ ਵਲੋਂ ਘਟੀਆ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

ਹਾਜੀਪੁਰ, 25 ਜੂਨ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਪੰਜ ਪੰਜ ਸੋ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐੱਸ. ਐੱਚ. ਓ. ਥਾਣਾ ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਨਾਮਦੇਵ ਨੇ ਨਾਕਾਬੰਦੀ ਦੌਰਾਨ ਰਾਧੇ ਸ਼ਾਮ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਜਲ ਸਰੋਤ ਮੁਲਾਜ਼ਮਾਂ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਇੱਥੇ ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਜਲ ਸਰੋਤ ਕਾਰਪੋਰੇਸ਼ਨ ਦੇ ਉਪ ਮੰਡਲ ਦਫ਼ਤਰ ਵਿਖੇ ਕਾਰਪੋਰੇਸ਼ਨ ਦੇ ਸਮੂਹ ਦਫ਼ਤਰੀ ਅਤੇ ਫ਼ੀਲਡ ਮੁਲਾਜ਼ਮਾਂ ਵਲੋਂ ਮਈ ਮਹੀਨੇ ਦੀ ਤਨਖਾਹ ਨਾ ਮਿਲਣ ਦੇ ਰੋਸ ...

ਪੂਰੀ ਖ਼ਬਰ »

ਟਾਂਡਾ ਵਿਖੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਟਾਂਡਾ ਉੜਮੁੜ, 25 ਜੂਨ (ਭਗਵਾਨ ਸਿੰਘ ਸੈਣੀ)-ਅਥਲੈਟਿਕ ਸੈਂਟਰ ਸਰਕਾਰੀ ਕਾਲਜ ਟਾਂਡਾ ਕਰਾਸਫਿਟ ਕਲੱਬ ਅਹੀਆਪੁਰ ਅਤੇ ਟਾਂਡਾ ਯੂਨਾਇਟਡ ਸਪੋਰਟਸ ਕਲੱਬ ਵਲੋਂ ਟਾਂਡਾ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਕੋਚ ਕੁਲਵੰਤ ਸਿੰਘ, ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਨਸ਼ੀਲੇ ਪਦਾਰਥ ਬਰਾਮਦ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਕੇਂਦਰੀ ਜੇਲ੍ਹ 'ਚ ਤੈਨਾਤ ਇਕ ਪੈਸਕੋ ਕਰਮਚਾਰੀ, ਦੋ ਕੈਦੀਆਂ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਕੈਦੀ ਰਾਕੇਸ਼ ਸ਼ਰਮਾ ਵਾਸੀ ਹੀਰਾ ਕਲੋਨੀ 'ਤੇ ਸ਼ੱਕ ਹੋਣ 'ਤੇ ...

ਪੂਰੀ ਖ਼ਬਰ »

ਪ੍ਰੇਮੀ ਤੋਂ ਪਤੀ ਦੀ ਕੁੱਟਮਾਰ ਕਰਵਾਉਣ 'ਤੇ ਪਤਨੀ ਸਮੇਤ 2 ਨਾਮਜ਼ਦ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਪ੍ਰੇਮੀ ਤੋਂ ਪਤੀ ਦੀ ਕੁੱਟਮਾਰ ਕਰਵਾਉਣ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਦੋਨਾਂ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਮੋਏ ਦੇ ਵਾਸੀ ਬਿੰਦਰ ਸਿੰਘ ਦੇ ਪੁਲਿਸ ਨੂੰ ...

ਪੂਰੀ ਖ਼ਬਰ »

ਖੇਡ ਪੋ੍ਰਮੋਟਰ ਮਾ: ਸਰਬਜੀਤ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਖੇਡ ਪ੍ਰਮੋਟਰ ਮਾ: ਸਰਬਜੀਤ ਸਿੰਘ ਸਰਪੰਚ ਪਿੰਡ ਜੱਲੋਵਾਲ ਜੋ ਬੀਤੇ ਦਿਨੀਂ ਗੁਰੂ ਚਰਨਾ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਸੜਕ ਨਾ ਬਣਨ 'ਤੇ ਲੋਕਾਂ ਵਲੋਂ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਣ ਦੀ ਚਿਤਾਵਨੀ

ਘੋਗਰਾ, 25 ਜੂਨ (ਆਰ.ਐਸ.ਸਲਾਰੀਆ)-ਦਸੂਹਾ-ਹਾਜ਼ੀਪੁਰ ਸੜਕ ਦੀ ਖਸਤਾ ਹਾਲਤ ਨੂੰ ਦੇਖ ਕੇ ਢਿੱਲੀ ਰਫ਼ਤਾਰ ਨਾਲ ਚੱਲ ਰਹੇ ਕੰਮ ਨੂੰ ਦੇਖਦੇ ਹੋਏ ਦੁਕਾਨਦਾਰਾਂ ਨੇ ਖ਼ਫ਼ਾ ਹੋ ਕੇ ਸੜਕ ਨਿਰਮਾਣ ਵਿਭਾਗ ਅਤੇ ਠੇਕੇਦਾਰ ਦੇ ਿਖ਼ਲਾਫ਼ ਮੋਰਚਾ ਖੋਲ੍ਹਣ ਲਈ ਦੁਕਾਨਦਾਰ ਤਿਆਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਬਣਾਏ ਜਾ ਸਕਦੇ ਹਨ ਜਨਰਲ ਸ਼੍ਰੇਣੀ 'ਚ 10 ਫ਼ੀਸਦੀ ਰਿਜ਼ਰਵੇਸ਼ਨ ਲੈਣ ਲਈ ਆਮਦਨ ਸਰਟੀਫ਼ਿਕੇਟ-ਈਸ਼ਾ ਕਾਲੀਆ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਵਲੋਂ ਆਮਦਨ ਅਤੇ ਜਾਇਦਾਦ ਸਬੰਧੀ ਸਰਟੀਫਿਕੇਟ ਦੀਆਂ ਸੇਵਾਵਾਂ ਹਾਸਲ ਕਰਨ ਲਈ ਸੇਵਾਂ ਕੇਂਦਰਾਂ ਵਿਚ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਹ ਸਰਟੀਫਿਕੇਟ ਈ-ਸੇਵਾ ਪੋਰਟਲ ਰਾਹੀਂ ਸਬੰਧਤ ...

ਪੂਰੀ ਖ਼ਬਰ »

'ਸ਼ਿਵ ਨਾਮਦੇਵ ਆਪਣਾ ਘਰ' ਦਾ ਸੰਕਲਪ ਟੱੁਟਦੇ ਪਰਿਵਾਰਾਂ ਨੂੰ ਜੋੜਨਾ-ਜੱਸਲ

ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ਿਵ ਨਾਮਦੇਵ ਆਪਣਾ ਘਰ ਹਰਦੋਖਾਨਪੁਰ ਵਿਖੇ ਰੇਨਵੋ ਮਿਊਜ਼ੀਕਲ ਕਲਚਰਲ ਸੁਸਾਇਟੀ ਵਲੋਂ ਮੁੱਖ ਪ੍ਰਬੰਧਕ ਨਰੇਸ਼ ਬੈਂਸ ਦੀ ਦੇਖ-ਰੇਖ 'ਚ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜਸਵੀਰ ਸਿੰਘ ਜੱਸਲ ਚੇਅਰਮੈਨ ...

ਪੂਰੀ ਖ਼ਬਰ »

ਗੁਰਸੇਵਾ ਨਰਸਿੰਗ ਕਾਲਜ ਪਨਾਮ 'ਚ ਵੱਖ-ਵੱਖ ਕੋਰਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ-ਡਾ. ਰਾਏ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਗੁਰਸੇਵਾ ਨਰਸਿੰਗ ਕਾਲਜ ਪਨਾਮ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਗੁਰਸੇਵਾ ਐਜ਼ੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ 6ਵੇਂ ਦਿਨ ਵੀ ਰੋਸ ਰੈਲੀ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਮਈ ਮਹੀਨੇ ਦੀ ਤਨਖਾਹ ਨਾ ਮਿਲਣ ਦੇ ਰੋਸ ਵਿਚ ਅੱਜ ਪੰਜਵੇਂ ਦਿਨ ਵੀ ਨਿਗਰਾਨ ਇੰਜੀਨੀਅਰ ਦੇ ...

ਪੂਰੀ ਖ਼ਬਰ »

ਪਿੰਡ ਹਰਦੋਥਲਾ ਵਿਖੇ ਦੋ ਰੋਜ਼ਾ ਸੰਗੀਤ ਸੰਮੇਲਨ ਤੇ ਉਰਸ ਸਮਾਪਤ

ਦਸੂਹਾ, 25 ਜੂਨ (ਭੁੱਲਰ)- ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਪਿੰਡ ਹਰਦੋਥਲਾ ਵਿਖੇ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਅਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਦੋ ਰੋਜ਼ਾ ਅੰਤਰਰਾਸ਼ਟਰੀ ਪੱਧਰ ਦਾ ਸੰਗੀਤ ਸੰਮੇਲਨ ਅਤੇ ਉਰਸ ਸ਼ਾਨੋ ...

ਪੂਰੀ ਖ਼ਬਰ »

ਲੋਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡੀ.ਸੀ.

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿਚ ਆਮ ਲੋਕਾਂ ਨੂੰ ਬੇਹਤਰ ਸੁਵਿਧਾਵਾਂ ਦੇਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜਿਥੇ ਅਹਿਮ ਭੂਮਿਕਾ ਅਦਾ ਕਰ ਰਹੇ ਹਨ, ਉਥੇ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਿੱਤੀ ਜਾ ਰਹੀ ਸਿੱਖਿਆ ਦੇ ਭਵਿੱਖ ਨੂੰ ਬਚਾਉਣ ਲਈ ਜਿਥੇ ਸਰਕਾਰ ਅਤੇ ਅਧਿਆਪਕ ਜਥੇਬੰਦੀਆਂ ਵਲੋਂ ਆਪਣੇ-ਆਪਣੇ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਜੇਕਰ ਸਰਕਾਰ ਵਲੋਂ ...

ਪੂਰੀ ਖ਼ਬਰ »

ਬੰਗਾ-ਅਨੰਦਪੁਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ ਰੱਦ ਕਰਨ ਦੇ ਰੋਸ 'ਚ ਸੋਮ ਪ੍ਰਕਾਸ਼ ਦੀ ਕੋਠੀ ਅੱਗੇ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 25 ਜੂਨ (ਹਰੀਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਬੰਗਾ-ਆਨੰਦਪੁਰ ਸਾਹਿਬ ਸੜਕ ਨੂੰ ਚਾਰ ਮਾਰਗੀ ਕਰਨ ਦੇ ਐਲਾਨ ਨੂੰ ਹੁਣ ਕੇਂਦਰ ਸਰਕਾਰ ਵਲੋਂ ਰੱਦ ਕਰ ਦੇਣ ਦੇ ਰੋਸ ਵਜੋਂ ਅੱਜ ਗੜ੍ਹਸ਼ੰਕਰ ਦੀ ਕਾਂਗਰਸੀ ਨੇਤਰੀ ਨਮਿਸ਼ਾ ਮਹਿਤਾ ਵਲੋਂ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੇ ਗੰਭੀਰ ਸੰਕਟ 'ਚ ਘਿਰਦੀ ਜਾ ਰਹੀ ਹੈ ਪੰਜਾਬ ਦੀ ਧਰਤੀ

ਬੁੱਲ੍ਹੋਵਾਲ, 25 ਜੂਨ (ਜਸਵੰਤ ਸਿੰਘ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੱਦ ਦਰਜੇ ਦੀ ਨਿਵਾਣ ਤੱਕ ਪੁੱਜ ਜਾਣ ਕਾਰਨ ਪਾਣੀ ਦਾ ਸੰਕਟ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ | ਕਿਸੇ ਸਮੇਂ ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ | ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਕਾਲਾ ਦਿਵਸ ਮਨਾਇਆ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਾਸ਼ਨਕਾਲ ਦੌਰਾਨ ਅੱਜ ਦੇ ਦਿਨ ਲਗਾਈ ਗਈ ਐਮਰਜੈਂਸੀ ਦੇ ਵਿਰੋਧ ਵਿਚ ਜ਼ਿਲ੍ਹਾ ਭਾਜਪਾ ਵਲੋਂ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਟਾਂਡਾ ਉੜਮੁੜ, 25 ਜੂਨ (ਗੁਰਾਇਆ)-ਬੀਤੇ ਵਰ੍ਹੇ 10ਵੀਂ ਤੇ 12ਵੀਂ ਜਮਾਤ 'ਚੋਂ 80 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਐਨ.ਆਰ.ਆਈ. ਸੁਸਾਇਟੀ ਮੂਨਕ ਕਲਾਂ ਵਲੋਂ ਮਾਇਕ ਸਹਾਇਤਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨ ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਬਿਜਲੀ ਦੇ ਖੰਭੇ ਨੁਕਸਾਨੇ

ਰਾਮਗੜ੍ਹ ਸੀਕਰੀ, 25 ਜੂਨ (ਕਟੋਚ)-ਬਲਾਕ ਤਲਵਾੜਾ ਅਧੀਨ 66 ਕੇ.ਵੀ. ਸਬ ਸਟੇਸ਼ਨ ਅਮਰੋਹ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਬਿਜਲੀ ਦੇ ਖੰਭੇ ਅਤੇ ਟਰਾਂਸਫ਼ਾਰਮਰ ਦੇ ਨੁਕਸਾਨੇ ਜਾਣ ਨਾਲ ਬੀਤੀ ਅੱਧੀ ਰਾਤ ਅਤੇ ਪੂਰਾ ਦਿਨ ਬਿਜਲੀ ਬੰਦ ਰਹੀ, ਜਿਸ ਦੇ ਨਤੀਜੇ ਵਜੋਂ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਬਰਾਮਦ ਲਾਸ਼ ਦੀ ਪਛਾਣ ਬੀ.ਐੱਸ.ਐੱਫ. ਦੇ ਜਵਾਨ ਵਜੋਂ ਹੋਈ

ਦਸੂਹਾ, 25 ਜੂਨ (ਭੁੱਲਰ)- ਬੀਤੇ ਦਿਨ ਰੇਲਵੇ ਪੁਲਿਸ ਵਲੋਂ ਅੱਡਾ ਗਰਨਾ ਸਾਹਿਬ ਰੇਲਵੇ ਸਟੇਸ਼ਨ ਨਜ਼ਦੀਕ ਟਰੈਕ ਕੋਲੋਂ ਝਾੜੀਆਂ ਵਿਚੋਂ ਜੋ ਅਣਪਛਾਤੇ ਵਿਅਕਤੀ ਦੀ ਲਾਸ਼ ਗਲੀ ਸੜੀ ਲਾਸ਼ ਬਰਾਮਦ ਕੀਤੀ ਗਈ ਸੀ | ਉਸ ਦੀ ਪਹਿਚਾਣ ਬੀ.ਐੱਸ.ਐੱਫ. ਦੇ ਜਵਾਨ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜਾਂਚ ਦੌਰਾਨ 3 ਮਜ਼ਦੂਰਾਂ 'ਚ ਪਾਏ ਗਏ ਮਲੇਰੀਆ ਦੇ ਲੱਛਣ–ਪ੍ਰਮੋਦ ਗਿੱਲ

ਘੋਗਰਾ, 25 ਜੂਨ (ਆਰ.ਐਸ.ਸਲਾਰੀਆ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਅਤੇ ਡਾ. ਸੈਲੇਸ ਜ਼ਿਲ੍ਹਾ ਐਪੀਡੀਮੋਲਿਜਸਿਟ ਦੇ ਦਿਸ਼ਾ ਨਿਰਦੇਸ਼ ਹੇਠ ਸਬ ਸੈਂਟਰ ਸੱਗਰਾਂ ਦੇ ਅਧੀਨ ਪੈਂਦੇ ਮੀਆਂ ਦੇ ਪਿੰਡ ਵਿਖੇ ਇੱਟਾਂ ਦੇ ਭੱਠੇ 'ਤੇ ਲਗਾਏ ਗਏ ਮਲੇਰੀਆ ਜਾਂਚ ਦੌਰਾਨ ...

ਪੂਰੀ ਖ਼ਬਰ »

ਸਿੰਘੋਵਾਲ ਵਿਖੇ 5 ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ

ਨੰਗਲ ਬਿਹਾਲਾਂ, 25 ਜੂਨ (ਵਿਨੋਦ ਮਹਾਜਨ)-ਸ਼ਹੀਦ ਖੇਮ ਸਿੰਘ ਸਪੋਰਟਸ ਕਲੱਬ ਰਜਿ. ਸਿੰਘੋਵਾਲ ਵਲੋਂ ਪ੍ਰਧਾਨ ਸੂਬੇਦਾਰ ਹਰਭਜਨ ਸਿੰਘ ਦੀ ਅਗਵਾਈ ਵਿਚ 5 ਦਿਨਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਸ਼ਹੀਦ ਖੇਮ ਸਿੰਘ ਦੀ ਪਤਨੀ ਸ੍ਰੀਮਤੀ ਸੱਤਿਆ ਦੇਵੀ ਅਤੇ ਪਿੰਡ ਦੀ ...

ਪੂਰੀ ਖ਼ਬਰ »

ਨਹਿਰ ਵਿਚ ਡੁੱਬੇ ਦੂਜੇ ਨੌਜਵਾਨ ਦੀ ਲਾਸ਼ ਵੀ ਮਿਲੀ

ਤਲਵਾੜਾ, 25 ਜੂਨ (ਵਿਸ਼ੇਸ਼ ਪ੍ਰਤੀਨਿਧ, ਮਹਿਤਾ, ਸੁਰੇਸ਼)-ਬੀਤੇ ਕੱਲ੍ਹ ਤਲਵਾੜਾ ਕੰਢੀ ਨਹਿਰ ਵਿਚ ਨਮੋਲੀ ਪਿੰਡ ਕੋਲ ਨਹਿਰ ਵਿਚ ਨਹਾਉਂਦੇ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਵਿਚੋਂ ਇੱਕ ਨੌਜਵਾਨ ਦੀ ਲਾਸ਼ ...

ਪੂਰੀ ਖ਼ਬਰ »

ਹੁਸ਼ਿਆਰਪੁਰ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਸੈਮੀਨਾਰ

ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਅਤੇ ਫੂਜੀ ਫਿਲਮ ਦੇ ਸਹਿਯੋਗ ਨਾਲ ਫੋਟੋਗ੍ਰਾਫਰ ਵਰਕਸ਼ਾਪ ਲਗਾਈ ਗਈ ਜਿਸ 'ਚ ਫੋਟੋਗ੍ਰਾਫਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਫੋਟੋਗ੍ਰਾਫ਼ੀ 'ਚ ...

ਪੂਰੀ ਖ਼ਬਰ »

ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਵਲੋਂ ਸਹਾਇਕ ਕਿਰਤ ਕਮਿਸ਼ਨਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਧਨਪਤ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬੱਢੋਆਣ ਦੀ ਅਗਵਾਈ 'ਚ ਸਹਾਇਕ ਕਿਰਤ ਕਮਿਸ਼ਨਰ ਖਿਲਾਫ਼ ਜ਼ਿਲ੍ਹਾ ...

ਪੂਰੀ ਖ਼ਬਰ »

ਪੀ. ਐਾਡ. ਐੱਸ. ਬੀ. ਵਲੋਂ ਸਥਾਪਨਾ ਦਿਵਸ ਸਬੰਧੀ ਸਮਾਗਮ

ਦਸੂਹਾ, 25 ਜੂਨ (ਭੁੱਲਰ)- ਪੰਜਾਬ ਐਾਡ ਸਿੰਧ ਬੈਂਕ ਵਲੋਂ ਬੈਂਕ ਦੇ 112ਵੇਂ ਸਥਾਪਨਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਮੈਨੇਜਰ ਪ੍ਰਸ਼ੋਤਮ ਬੰਗਾ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣ ਸਬੰਧੀ ਮੀਟਿੰਗ

ਗੜ੍ਹਦੀਵਾਲਾ, 25 ਜੂਨ (ਚੱਗਰ)-ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਪਿੰਡ ਧੁੱਗਾ ਕਲਾਂ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ 2 ਤੋਂ 4 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਮੁਲਾਜ਼ਮ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਸੰਘਰਸ਼ ਵਿੱਢਣ ਦੀ ਤਿਆਰੀ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਨਿਰਭੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਬਾਬਾ ਹੀਰਾ ਸਿੰਘ ਸਿੰਗੜੀਵਾਲਾ ਵਿਖੇ 81ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਬਾਬਾ ਹੀਰਾ ਸਿੰਘ ਦੀ 81ਵੀਂ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਸੰਤ ਸਮਾਗਮ ਗੁਰਦੁਆਰਾ ਬਾਬਾ ਹੀਰਾ ਸਿੰਘ ਪਿੰਡ ਸਿੰਗੜੀਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਹਰਮਨਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਕਾਲਰਾ 'ਚ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਕਰਵਾਇਆ

ਪੱਸੀ ਕੰਢੀ, 25 ਜੂਨ (ਰਜਪਾਲਮਾ)-ਪਿੰਡ ਕਾਲਰਾ ਵਿਖੇ ਹਜ਼ਰਤ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੀ ਦਰਗਾਹ ਤੇ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 22ਵਾਂ ਸਲਾਨਾ ਜੋੜ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸ਼ੁਰੂ ...

ਪੂਰੀ ਖ਼ਬਰ »

ਕੰਧਾਲਾ ਸ਼ੇਖ਼ਾਂ ਦੇ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਅੱਡਾ ਸਰਾਂ, 25 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਸ਼ੇਖ਼ਾਂ ਵਿਖੇ ਪੀਰ ਬਾਬਾ ਨਿਜ਼ਾਮ ਸ਼ਾਹ ਬਲੀ ਦੇ ਅਸਥਾਨ 'ਤੇ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ | 27 ਜੂਨ ਨੂੰ ਸੰਤ ਬਾਬਾ ਸਤਨਾਮ ਸਿੰਘ ਨਰੂੜ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਬੰਦ ਹੋਣ 'ਤੇ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ

ਹਰਿਆਣਾ, 25 ਜੂਨ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਘਰ ਪੀਣ ਵਾਲਾ ਪਾਣ ਦੇਣ ਦੇ ਜੋ ਵਾਅਦੇ ਕੀਤੇ ਜਾ ਰਹੇ ਹਨ ਉਸ ਦੀ ਪੋਲ ਕਸਬਾ ਹਰਿਆਣਾ ਤੋਂ ਖੁੱਲ ਰਹੀ ਹੈ ਜਿਥੇ ਕਈ ਦਿਨਾਂ ਤੋਂ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀ ਮਿੱਲ ਰਿਹਾ, ਜਿਸ ਦੇ ਸਬੰਧ 'ਚ ...

ਪੂਰੀ ਖ਼ਬਰ »

ਨੇਤਰਦਾਨ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਵਲ ਸਰਜਨ ਡਾ: ਜਸਵੀਰ ਸਿੰਘ ਨਾਲ ਮੁਲਾਕਾਤ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਫਦ ਵਲੋਂ ਨਵ-ਨਿਯੁਕਤ ਹੋਏ ਸਿਵਲ ਸਰਜਨ ਡਾ: ਜਸਵੀਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬਹਾਦਰ ਸਿੰਘ ਸੁਨੇਤ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਖੂਨਦਾਨ ਕੈਂਪ ਲਗਾਇਆ

ਬੀਣੇਵਾਲ, 25 ਜੂਨ (ਬੈਜ ਚੌਧਰੀ)-ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਵਲੋਂ ਉਪਕਾਰ ਟਰੱਸਟ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਦੀ ਦੇਖ-ਰੇਖ ਹੇਠ ਗੁਰਦੁਆਰਾ ਦਸਮੇਸ਼ ਦਰਬਾਰ ਸੇਖੋਵਾਲ-ਬੀਤ 'ਚ ਖੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਦਿਨ-ਦਿਹਾੜੇ ਦਾਤਰ ਦੀ ਨੋਕ 'ਤੇ ਬਜ਼ੁਰਗ ਤੋਂ ਨਕਦੀ ਖੋਹੀ

ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ)-ਪਿੰਡ ਝੱਜਾ ਦੇ ਕਰੀਬ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਬਜ਼ੁਰਗ ਵਿਅਕਤੀ ਪਾਸੋਂ ਦਾਤਰ ਦੀ ਨੋਕ ਉੱਪਰ 4 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧ ਵਿਚ ਲੁੱਟ ਦਾ ਸ਼ਿਕਾਰ ਹੋਏ ਮੇਲਾ ਸਿੰਘ ਪੁੱਤਰ ਦੇਵਾ ਨੇ ...

ਪੂਰੀ ਖ਼ਬਰ »

ਚੋਰੀ ਦੇ ਦੋ ਮਾਮਲੇ ਦਰਜ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕਰਕੇ ਇੱਕ ਮਾਮਲੇ 'ਚ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ੀਸ਼ ਮਹਿਲ ਬਾਜ਼ਾਰ ਦੇ ਵਾਸੀ ਵਿਕਾਸ ਕਪੂਰ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਚੋਰੀ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਗੜ੍ਹਸ਼ੰਕਰ ਵਿਖੇ ਚੋਰੀ ਹੋਣ ਦੀ ਖ਼ਬਰ ਹੈ | ਸਕੂਲ ਇੰਚਾਰਜ ਅਧਿਆਪਕਾ ਨੰਦਿਤਾ ਨੇ ਦੱਸਿਆ ਕਿਸੇ ਕੰਮ ਲਈ ਜਦੋਂ ਸਕੂਲ ਆ ਕੇ ਦੇਖਿਆ ਤਾਂ ਸਕੂਲ ਦੀ ਰਸੋਈ ਅਤੇ ਕਮਰਿਆਂ ਦੇ ਜਿੰਦਰੇ ਤੋੜੇ ਹੋਏ ਸਨ | ...

ਪੂਰੀ ਖ਼ਬਰ »

ਸੰਜੀਵਨੀ ਸ਼ਰਨਮ 'ਚ ਸਮਰ ਕੈਂਪ ਲਗਾਇਆ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਸੀ.ਐਸ.ਆਰ. ਵਲੋਂ ਚਲਾਏ ਜਾ ਰਹੇ ਸੰਜੀਵਨੀ ਸ਼ਰਨਮ 'ਚ ਸੰਯੋਜਕ ਸੰਗੀਤਾ ਮਿੱਤਲ ਦੀ ਅਗਵਾਈ 'ਚ ਗਰਮੀਆਂ ਦੀਆਂ ਛੁੱਟੀਆਂ ਮੌਕੇ ਬੱਚਿਆਂ ਲਈ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਆਰਟ ਐਾਡ ਕਰਾਫ਼ਟ, ...

ਪੂਰੀ ਖ਼ਬਰ »

ਡਾ: ਅੰਬੇਡਕਰ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬੁੱਲ੍ਹੋਵਾਲ, 25 ਜੂਨ (ਜਸਵੰਤ ਸਿੰਘ)-ਪਿੰਡ ਮੱਛਰੀਵਾਲ ਵਿਖੇ ਨੌਜਵਾਨ ਸਭਾ ਸੰਤ ਬਾਬਾ ਭੋਲਾ ਦਾਸ ਯੂਥ ਕਲੱਬ ਵਲੋਂ ਡਾ: ਭੀਮ ਰਾਓ ਅੰਬੇਡਕਰ ਨੂੰ ਸਮਰਪਿਤ 10ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੁਕਾਬਲੇ 'ਚ 5911 ਕਲੱਬ ਦੀ ਟੀਮ ਨੇ ਪਹਿਲਾ ਅਤੇ ਫੰਗੂੜੇ ਕਲੱਬ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਨਵੇਂ ਮੈਂਬਰ ਭਗਵਾਨ ਦਾਸ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਹੈਲਥ ਸੈਂਟਰ ਐਮਾ ਮਾਂਗਟ ਦਾ ਲਿਆ ਜਾਇਜ਼ਾ

ਐਮਾਂ ਮਾਂਗਟ, 25 ਜੂਨ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਕਸਬਾ ਐਮਾਂ ਮਾਂਗਟ ਦੇ ਸਬ ਹੈਲਥ ਸੈਂਟਰ ਵਿਖੇ ਜੀ.ਓ.ਜੀ. ਟੀਮ ਵਲੋਂ ਹੈਲਥ ਸੈਂਟਰ ਦਾ ਜਾਇਜ਼ਾ ਲਿਆ ਗਿਆ | ਇਸ ਸਮੇਂ ਜੀ.ਓ.ਜੀ. ਟੀਮ ਵਿਚ ਸਰਬਜੀਤ ਸਿੰਘ ਅਤੇ ਜਸਵੀਰ ਸਿੰਘ ਸ਼ਾਮਿਲ ਹੋਏ | ਇਸ ਸਮੇਂ ਨਰੀਖਣ ਕਰਨ ਆਈ ...

ਪੂਰੀ ਖ਼ਬਰ »

ਅਰੋੜਾ ਵਲੋਂ ਨਾਰਾ ਦੀ ਪੰਚਾਇਤ ਨੂੰ ਸਟੇਡੀਅਮ ਲਈ 5 ਲੱਖ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨਾਰਾ ਦੀ ਪੰਚਾਇਤ ਨੂੰ ਪਿੰਡ 'ਚ ਖੇਡ ਸਟੇਡੀਅਮ ਬਣਾਉਣ ਲਈ 5 ਲੱਖ ਦੀ ਰਾਸ਼ੀ ਭੇਟ ਕੀਤੀ | ਇਸ ਮੌਕੇ ਕਰਵਾਏ ਸਮਗਾਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੀਣ ਲਈ ਪਾਣੀ ਨਾ ਮਿਲਣ ਕਾਰਨ ਪਿੰਡ ਵਾਸੀਆਂ ਵਲੋਂ ਧਰਨਾ

ਮਾਹਿਲਪੁਰ, 25 ਜੂਨ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪਿੰਡ ਲਲਵਾਣ ਦੇ ਪਿੰਡ ਵਾਸੀਆਂ ਵਲੋਂ ਪਿਛਲੇ ਦੋ ਹਫ਼ਤਿਆਂ ਤੋਂ ਆ ਰਹੀ ਪਾਣੀ ਦੀ ਕਿੱਲਤ ਨੂੰ ਲੈ ਕੇ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੰਜ ਘੰਟੇ ਰੋਡ ਜਾਮ ਕਰਕੇ ਧਰਨਾ ...

ਪੂਰੀ ਖ਼ਬਰ »

ਮਕੈਨਿਕ ਆਟੋ ਇਲੈਕਟ੍ਰੀਕਲ ਤੇ ਇਲੈਕਟ੍ਰਾਨਿਕਸ ਟਰੇਡ ਨੂੰ ਮਕੈਨਿਕ ਮੋਟਰ ਵਹੀਕਲ ਕੋਰਸ 'ਚ ਮਰਜ਼ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਮਲਟੀ ਸਕਿੱਲ ਡਿਵੈਲਪਮੈਂਟ ਅਤੇ ਇੰਟਰਪ੍ਰੀਨਿਊਰਸ਼ਿਪ ਭਰਤ ਸਰਕਾਰ (ਡਾਇਰੈਕਟਰ ਜਨਰਲ ਆਫ਼ ਟਰੇਨਿੰਗ) ਵਲੋਂ ਆਈ.ਟੀ.ਆਈ. 'ਚ ਮਕੈਨਿਕ ਆਟੋ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਟਰੇਡ ਨੂੰ ਮਕੈਨਿਕ ਮੋਟਰ ਵਹੀਕਲ ਕੋਰਸ 'ਚ ...

ਪੂਰੀ ਖ਼ਬਰ »

ਪਿੰਡ ਪੰਧੇਰ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਦਸੂਹਾ, 25 ਜੂਨ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਵੱਲੋਂ ਚਲਾਈ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਪਿੰਡ ਪੰਧੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਭੂੰਡ ਟੈਂਪੂ ਚਾਲਕਾਂ ਦੀਆਂ ਧੱਕੇਸ਼ਾਹੀਆਂ ਿਖ਼ਲਾਫ਼ ਆਟੋ ਚਾਲਕਾਂ ਨੇ ਪ੍ਰਗਟਾਇਆ ਰੋਸ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਭੂੰਡ ਟੈਂਪੂ ਚਾਲਕਾਂ ਵਲੋਂ ਚੋਹਾਲ ਸੜਕ 'ਤੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਦੇ ਵਿਰੋਧ 'ਚ ਸਮੂਹ ਆਟੋ ਚਾਲਕਾਂ ਨੇ ਅੱਜ ਚੇਅਰਮੈਨ ਰਘੁਵੀਰ ਸਿੰਘ ਬੇਦੀ ਦੀ ਅਗਵਾਈ ਹੇਠ ਰੋਸ ਪ੍ਰਗਟਾਇਆ ਗਿਆ | ਸ੍ਰੀ ਬੇਦੀ ਨੇ ਦੱਸਿਆ ...

ਪੂਰੀ ਖ਼ਬਰ »

ਖੰਨਾ ਵਲੋਂ ਰਾਜ ਸਭਾ ਮੈਂਬਰ ਮਦਨ ਲਾਲ ਸੈਣੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਰਾਜਸਥਾਨ ਤੋਂ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਦਨ ਲਾਲ ਸੈਣੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਦਨ ਲਾਲ ਸੈਣੀ ਦੇ ਦੇਹਾਂਤ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੰਡ ਬਸੀ ਪੁਰਾਣੀ ਨੂੰ ਸਟੇਡੀਅਮ ਲਈ 5 ਲੱਖ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਸ਼ਹਿਰ ਦੀਆਂ ਮੱੁਖ ਪਾਰਕਾਂ 'ਚ ਜਿਥੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਓਪਨ ਜਿੰਮ ਖੋਲ੍ਹੇ ਜਾ ਰਹੇ ਹਨ ਉਥੇ ਪਿੰਡਾਂ 'ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਟੇਡੀਅਮ ਵੀ ...

ਪੂਰੀ ਖ਼ਬਰ »

ਤਲਵਾੜਾ ਨਗਰ ਪੰਚਾਇਤ ਦੀਆਂ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਜੱਜ

ਮੁਕੇਰੀਆਂ, 25 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੀਤੇ ਦਿਨ ਹੋਈਆਂ ਤਲਵਾੜਾ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 13 ਵਿਚੋਂ 11 ਸੀਟਾਂ ਜਿੱਤ ਕੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਖੁੱਡਾ ਨੂੰ ਪੰਜ ਲੱਖ ਦਾ ਚੈੱਕ ਭੇਟ

ਖੁੱਡਾ, 25 ਜੂਨ (ਸਰਬਜੀਤ ਸਿੰਘ)-ਨਿਸ਼ਕਾਮ ਸੇਵਾ ਸੁਸਾਇਟੀ ਖੁੱਡਾ ਵਲੋਂ ਲੋੜਵੰਦ ਮਰੀਜ਼ਾਂ, ਵਿਦਿਆਰਥੀਆਂ, ਵਿਧਵਾਵਾਂ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨੂੰ ਜਾਰੀ ਰੱਖਣ ਲਈ ਸਥਾਨਕ ਲੋਕਾਂ ਦਾ ਤਾਂ ਯੋਗਦਾਨ ਹੈ ਕਿ ਇਸ ...

ਪੂਰੀ ਖ਼ਬਰ »

ਜਲ ਸਰੋਤ ਯੂਨੀਅਨ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਰੈਲੀ

ਦਸੂਹਾ, ਖੁੱਡਾ, 25 ਜੂਨ (ਕੌਸ਼ਲ, ਸਰਬਜੀਤ ਸਿੰਘ)-ਪੰਜਾਬ ਜਲ ਸਰੋਤ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਜਲ ਸਰੋਤ ਯੂਨੀਅਨ ਵਲੋਂ ਸਬ ਡਵੀਜ਼ਨ ਪ੍ਰਧਾਨ ਗੁਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਦਸੂਹਾ ਵਿਖੇ ਮਈ 2019 ਦੀ ਤਨਖ਼ਾਹ ਨਾ ਮਿਲਣ ਕਰਕੇ ਰੋਸ ਰੈਲੀ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਸਕੂਲ ਦੇ ਬਣ ਰਹੇ ਕਮਰਿਆਂ ਦਾ ਜਾਇਜ਼ਾ

ਚੱਬੇਵਾਲ, 25 ਜੂਨ (ਸਖ਼ੀਆ)-ਸਰਕਾਰੀ ਪ੍ਰਾਇਮਰੀ ਸਕੂਲ ਚੱਬੇਵਾਲ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਬਣਾਏ ਜਾ ਰਹੇ ਕਮਰਿਆਂ ਦਾ ਜਾ ਇਜ਼ਾ ਲੈਣ ਲਈ ਚੱਬੇਵਾਲ ਤੋਂ ਵਿਧਾਇਕ ਡਾ: ਰਾਜ ਕੁਮਾਰ ਪਹੁੰਚੇ | ਇਸ ਮੌਕੇ ਉਨ੍ਹਾਂ ਸਕੂਲ ਨੂੰ ਆ ਰਹੀਆਂ ਮੁੱਢਲੀਆਂ ਕਮੀਆਂ-ਪੇਸ਼ੀਆਂ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਮਿਆਣੀ, 25 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮਿਆਣੀ ਦੇ ਵਾਰਡ 6 ਵਿਚ ਇਕ ਘਰ ਵਿਚ ਦਾਖਲ ਹੋਏ ਚਾਰ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਆਰਾਮ ਕਰ ਰਹੇ ਵਿਅਕਤੀ ਨਾਲ ਕੁੱਟਮਾਰ ਕਰਦੇ ਹੋਏ ਗਹਿਣੇ ਅਤੇ ਹੋਰ ਸਮਾਨ ਚੋਰੀ ਕਰ ਲਿਆ | ਟਾਂਡਾ ਪੁਲਿਸ ਨੇ ਚੋਰੀ ਦਾ ਸ਼ਿਕਾਰ ...

ਪੂਰੀ ਖ਼ਬਰ »

ਸਮਾਰਟ ਕਾਰਡ ਬਣਾਉਣ ਦੇ ਨਾਂਅ 'ਤੇ ਧੋਖਾ ਕਰ ਰਹੀ ਹੈ ਸਰਕਾਰ-ਰਾਠਾਂ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਆਪਣੇ ਦਫ਼ਤਰ 'ਚ ਪਾਰਟੀ ਵਰਕਰਾਂ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਦਰਬਾਰ ਬਾਬਾ ਬੇਰੀ ਵਾਲਾ ਰਾਏਪੁਰ ਵਿਖੇ ਸਾਲਾਨਾ ਮੇਲਾ ਸਮਾਪਤ

ਚੌਲਾਂਗ, 25 ਜੂਨ (ਸੁਖਦੇਵ ਸਿੰਘ)-ਪਿੰਡ ਰਾਏਪੁਰ ਵਿਖੇ ਦਰਬਾਰ ਬਾਬਾ ਬੇਰੀ ਵਾਲੇ ਵਿਖੇ ਹਰ ਸਾਲ ਵਾਂਗ ਸਲਾਨਾ ਮੇਲਾ ਕਰਵਾਇਆ ਗਿਆ | ਮੇਲੇ ਵਿਚ ਬਤੌਰ ਮੁੱਖ ਮਹਿਮਾਨ ਸ. ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ (ਬ) ਸ਼ਾਮਿਲ ਹੋਏ ਜਦਕਿ ...

ਪੂਰੀ ਖ਼ਬਰ »

ਪੀਰ ਬਾਬਾ ਖੁਆਸ ਖਾਂ ਗਾਜੀ ਦੇ ਦਰਬਾਰ 'ਤੇ ਜੋੜ ਮੇਲਾ ਕਰਵਾਇਆ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਪੀਰ ਬਾਬਾ ਖੁਆਸ ਖਾਂ ਗਾਜੀ ਦੇ ਦਰਬਾਰ ਪੁਰਹੀਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਪ੍ਰਸਿੱਧ ਕਲਾਕਾਰਾਂ ਨੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਅਧਿਕਾਰੀਆਂ ਨੂੰ ਮੰਗ ਪੱਤਰ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਉਪ ਮੰਡਲ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰ ਸਰਕਲ ਹੁਸ਼ਿਆਰਪੁਰ ਨੂੰ ਮੰਗ ਪੱਤਰ ਸੌਾਪੇ ਗਏ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਵਿਚ ਨਸ਼ਾ ਰੋਕਣ 'ਤੇ ਕਮੇਟੀ ਅਤੇ ਪੰਚਾਇਤ ਨੂੰ ਕੀਤਾ ਸਨਮਾਨਿਤ

ਮੁਕੇਰੀਆਂ, 25 ਜੂਨ (ਰਾਮਗੜ੍ਹੀਆ)-ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਰੰਧਾਵਾ ਕਾਲੋਨੀ ਮੁਕੇਰੀਆਂ ਦੇ ਪ੍ਰਧਾਨ ਨਰਿੰਦਰ ਸਿੰਘ ਮੁਲਤਾਨੀ ਸੀਨੀਅਰ ਮੀਤ ਪ੍ਰਧਾਨ ਰਘੁਬੀਰ ਸਿੰਘ ਅਤੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਮੁਲਤਾਨੀ ਨੇ ਮੁਕੇਰੀਆਂ ਵਿਖੇ ਜਾਣਕਾਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਹੁਸ਼ਿਆਰਪੁਰ, ਫੁੱਟਬਾਲ ਵਿੰਗ ਪਾਲਦੀ, ਖ਼ਾਲਸਾ ਕਾਲਜ ਗੜ੍ਹਸ਼ੰਕਰ ਸੈਮੀਫਾਈਨਲ 'ਚ

ਮਾਹਿਲਪੁਰ, 25 ਜੂਨ (ਦੀਪਕ ਅਗਨੀਹੋਤਰੀ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ 'ਚ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਪ੍ਰਧਾਨ ਅਰਜੁਨਾ ਅਵਾਰਡੀ ਗੁਰਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਚ ਕਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX