ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 4 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 minute ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 6 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 6 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 7 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 7 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 9 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 11 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 12 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਜਗਰਾਓਂ

ਆਰਜ਼ੀ ਡੰਪ ਚੁਕਾਉਣ ਲਈ ਲੋਕਾਂ ਨੇ ਲਗਾਇਆ ਧਰਨਾ

ਜਗਰਾਉਂ, 25 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਵਲੋਂ ਪੰਜ ਨੰਬਰ ਚੂੰਗੀ ਨੇੜੇ ਬਣਾਏ ਕੂੜੇ ਦੇ ਆਰਜ਼ੀ ਡੰਪ ਨੂੰ ਚੁਕਾਉਣ ਲਈ ਇਲਾਕਾ ਨਿਵਾਸੀਆਂ ਨੇ ਡੰਪ ਨੇੜੇ ਧਰਨਾ ਲਗਾਇਆ | ਇਸ ਧਰਨੇ ਵਿਚ ਛੋਟੇ-ਛੋਟੇ ਬੱਚਿਆਂ ਨੇ ਗੰਦਗੀ ਪ੍ਰਤੀ ਲਿਖੀਆਂ ਤਖ਼ਤੀਆਂ ਨੂੰ ਹੱਥਾਂ ਵਿਚ ਫੜ੍ਹ ਕੇ ਰੋਸ ਜ਼ਾਹਿਰ ਕੀਤਾ | ਇਸ ਤੋਂ ਇਲਾਵਾ ਇਲਾਕੇ ਦੀਆਂ ਕਈ ਸੰਸਥਾਵਾਂ ਨੇ ਵੀ ਸ਼ਮੂਲੀਅਤ ਕੀਤੀ | ਸਾਬਕਾ ਕੌਾਸਲਰ ਕੰਵਰਪਾਲ ਸਿੰਘ, ਹਰਦਿਆਲ ਸਿੰਘ ਭੰਮਰਾ, ਅਨੂਪ ਸਿਆਲ, ਕਿ੍ਸ਼ਨ ਕੁਮਾਰ, ਹਰੀਸ਼ ਕੁਮਾਰ, ਸੁਧੀਰ ਗੋਇਲ ਆਦਿ ਨੇ ਕਿਹਾ ਕਿ ਇੱਥੋਂ ਦੇ ਵਸਨੀਕ ਪਿਛਲੇ ਇਕ ਦਹਾਕੇ ਤੋਂ ਇਸ ਗੰਦਗੀ ਦੇ ਸ਼ਿਕਾਰ ਹੋ ਰਹੇ ਹਨ | ਕਈ ਵਾਰ ਇਸ ਡੰਪ ਨੂੰ ਚੁਕਾਉਣ ਲਈ ਅੰਦੋਲਨ ਕੀਤਾ | ਹਰ ਵਾਰ ਨਗਰ ਕੌਾਸਲ ਨੇ ਲਾਰਿਆਂ ਤੋਂ ਅੱਗੇ ਕੋਈ ਕਦਮ ਨਹੀਂ ਚੁੱਕਿਆ | ਹਾਲ ਇਹ ਹੈ ਕਿ ਸਾਨੂੰ ਕੋਈ ਰਿਸ਼ਤੇਦਾਰ ਮਿਲਣ ਨਹੀਂ ਆਉਂਦਾ | ਬੱਚਿਆਂ ਦੇ ਰਿਸ਼ਤੇ ਨਹੀਂ ਹੋ ਰਹੇ ਹਨ | ਉਨ੍ਹਾਂ ਆਖਿਆ ਕਿ ਇਸ ਗੰਦਗੀ ਕਾਰਨ ਨੇੜੇ ਰਹਿੰਦੇ ਵਸਨੀਕਾਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਗਏ ਹਨ | ਵਿਡੰਮਨਾ ਇਸ ਗਲ ਦੀ ਹੈ ਕਿ ਰਸੂਖ਼ਵਾਨਾ ਦਾ ਪ੍ਰਭਾਵ ਮੰਨਦਿਆਂ ਜਗਰਾਉਂ ਦੇ ਕਰੀਬ ਹਰ ਪਾਸੇ ਤੋਂ ਨਗਰ ਕੌਾਸਲ ਨੇ ਆਰਜ਼ੀ ਡੰਪ ਚੁੱਕ ਦਿੱਤੇ ਹਨ, ਪਰ ਇਸ ਡੰਪ ਜਿੱਥੇ ਜ਼ਿਆਦਾਤਰ ਲੋੜਵੰਦ ਪਰਿਵਾਰਾਂ ਦੇ ਲੋਕ ਵਸਦੇ, ਹਨ ਨੂੰ ਨਗਰ ਕੌਾਸਲ ਚੁੱਕਣ ਲਈ ਤਿਆਰ ਨਹੀਂ ਹੈ | ਅੱਜ ਥੱਕ-ਹਾਰ ਕੇ ਸਾਨੂੰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਕਮੇਟੀ ਨੇ ਇਸ ਡੰਪ ਨੂੰ ਨਾ ਚੁੱਕਿਆ ਤਾਂ ਸਾਨੂੰ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ | ਇਸ ਸਬੰਧੀ ਨਗਰ ਕੌਾਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ ਨੇ ਕਿਹਾ ਕਿ ਕੂੜੇ ਨੂੰ ਘਰਾਂ ਤੋਂ ਹੀ ਚੁੱਕਣ ਲਈ ਨਗਰ ਕੌਾਸਲ ਨੇ ਛੋਟੇ ਹਾਥੀ ਲੈਣ ਦਾ ਮਤਾ ਪਾ ਕੇ ਪਾਸ ਹੋਣ ਲਈ ਭੇਜਿਆ ਹੋਇਆ ਹੈ | ਜਦ ਤਕ ਛੋਟੇ ਹਾਥੀ ਨਹੀਂ ਖ਼ਰੀਦੇ ਜਾਂਦੇ ਤਦ ਤੱਕ ਇਹ ਡੰਪ ਸੜਕ ਤੋਂ ਪਿੱਛੇ ਹਟਾ ਕੇ ਸ਼ਹੀਦ ਭਗਤ ਸਿੰਘ ਕਮਿਉਨਟੀ ਹਾਲ ਦੀ ਇਮਾਰਤ ਵਿਖੇ ਬਣਾ ਦਿੱਤਾ ਜਾਵੇਗਾ | ਇਸ ਡੰਪ ਦੇ ਚਾਰੇ ਪਾਸੇ ਫਲੈਕਸੀਆਂ ਖੜ੍ਹੀਆਂ ਕਰ ਦਿੱਤੀਆਂ ਜਾਣਗੀਆਂ ਅਤੇ ਬਦਬੂ ਨੂੰ ਖ਼ਤਮ ਕਰਨ ਲਈ ਦਵਾਈ ਵੀ ਪਾਈ ਜਾਵੇਗੀ | ਇਸ ਮੌਕੇ ਸੁਰਜੀਤ ਸਿੰਘ, ਬੂਟਾ ਸਿੰਘ, ਜਗਦੀਸ਼ ਸਿੰਘ, ਦੀਦਾਰ ਸਿੰਘ, ਜਿੰਦਰਪਾਲ, ਹਰਨੇਕ ਸਿੰਘ ਸੋਹੀ, ਪਿ੍ਤਪਾਲ ਸਿੰਘ, ਗੁਰਦਰਸ਼ਨ ਸਿੰਘ, ਕਸ਼ਮੀਰੀ ਲਾਲ, ਕਰਨੈਲ ਸਿੰਘ ਧੰਜਲ, ਅਮਰਜੀਤ ਸਿੰਘ, ਮਾ: ਗੁਰਦੇਵ ਸਿੰਘ, ਯਿਆ ਗੋਇਲ, ਪ੍ਰਥਮ, ਤਰਨੀਵ ਪਾਲਕੀ ਆਦਿ ਹਾਜ਼ਰ ਸਨ |

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਵੰਡਣ ਦਾ ਆਗਾਜ਼

ਜਗਰਾਉਂ, 25 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਪੰਚਾਇਤਾਂ ਨੂੰ 550 ਬੂਟੇ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ | ਇਸ ਸਬੰਧੀ ਜੰਗਲਾਤ ਵਿਭਾਗ ਜਗਰਾਉਂ ਦਫ਼ਤਰ ਵਿਖੇ ਰੇਂਜ ...

ਪੂਰੀ ਖ਼ਬਰ »

ਬੀ. ਐਮ. ਡਬਲਯੂ. ਕਾਰ ਅੱਗ ਲੱਗਣ ਕਾਰਨ ਸੜੀ, ਵਾਲ-ਵਾਲ ਬਚੇ ਸਵਾਰ
ਨਗਰ ਕੌਾਸਲ ਰਾਏਕੋਟ ਦੀ ਫਾਇਰ ਬਿਗ੍ਰੇਡ ਕੋਲ ਅਮਲਾ ਹੁੰਦਾ ਤਾਂ ਬਚ ਸਕਦੀ ਸੀ ਕਾਰ

ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਰਾਏਕੋਟ-ਬਰਨਾਲਾ ਰੋਡ 'ਤੇ ਰਾਧਾ ਸੁਆਮੀ ਸਤਿਸੰਗ ਘਰ ਰਾਏਕੋਟ ਨੇੜੇ ਬੀਤੀ ਰਾਤ ਐੱਨ.ਆਰ.ਆਈ. ਦੀ ਬੀ.ਐੱਮ.ਡਬਲਯੂ. ਕਾਰ ਨੂੰ ਅਚਾਨਕ ਅੱਗ ਲੱਗ ਗਈ, ਪਰ ਨਗਰ ਕੌਾਸਲ ਰਾਏਕੋਟ ਦੀ ਫਾਇਰ ਬਿਗ੍ਰੇਡ ਕੋਲ ਅੱਗ ਬੁਝਾਊ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਮਹਿਕਮਾ ਹੋਇਆ ਸਖ਼ਤ

ਹੰਬੜਾਂ, 25 ਜੂਨ (ਜਗਦੀਸ਼ ਸਿੰਘ ਗਿੱਲ)-ਦਰਿਆ ਸਤਲੁਜ ਤੋਂ ਹੋ ਰਹੀ ਜਾਇਜ਼/ਨਾਜਾਇਜ਼ ਮਾਈਨਿੰਗ ਦੀ ਰੇਤ ਦੀ ਸਪਲਾਈ ਲਈ ਲੱਗੇ ਟਿੱਪਰ, ਟਰੱਕ ਅਤੇ ਟਰਾਲੀਆਂ ਓਵਰਲੋਡ ਹੋਣ ਕਾਰਨ ਬੇਟ ਇਲਾਕੇ ਦੀਆਂ ਸੜਕਾਂ ਦਾ ਮੰਦਾ ਹਾਲ ਹੋ ਚੁੱਕਾ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ...

ਪੂਰੀ ਖ਼ਬਰ »

ਠੇਕੇ ਦੀ ਭੰਨਤੋੜ ਕਰਕੇ 70 ਹਜ਼ਾਰ ਨਕਦੀ ਖੋਹੀ, ਕਰਿੰਦਾ ਗੰਭੀਰ ਜ਼ਖ਼ਮੀ

ਹੰਬੜਾਂ ਵਿਖੇ ਬੀਤੀ ਰਾਤ ਹੱੁਲੜਬਾਜ਼ਾਂ ਵਲੋਂ ਕੀਤੀ ਗਈ ਸ਼ਰਾਬ ਦੇ ਠੇੇਕੇ ਦੀ ਭੰਨਤੋੜ | ਤਸਵੀਰ : ਹਰਵਿੰਦਰ ਸਿੰਘ ਮੱਕੜ ਹੰਬੜਾਂ, 25 ਜੂਨ (ਹਰਵਿੰਦਰ ਸਿੰਘ ਮੱਕੜ)-ਕਸਬੇ 'ਚ ਬੀਤੀ ਰਾਤ ਪਿੰਡ ਦੇ ਕੁਝ ਵਿਅਕਤੀਆਂ ਨੇ ਸ਼ਰਾਬ ਦੇ ਠੇਕੇ ਦੀ ਭੰਨਤੋੜ ਕਰਕੇ ਕਰਿੰਦੇ ...

ਪੂਰੀ ਖ਼ਬਰ »

ਫ਼ੋਨ 'ਤੇ ਬੈਂਕ ਅਧਿਕਾਰੀ ਦੱਸ ਕੇ ਦੁਕਾਨ ਮਾਲਕ ਨਾਲ ਮਾਰੀ ਸੋਨੇ ਦੀ ਠੱਗੀ

ਜਗਰਾਉਂ, 25 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਵਿਖੇ ਇਕ ਠੱਗ ਵਲੋਂ ਅਜੀਬ ਤਰੀਕੇ ਨਾਲ ਜ਼ਿਊਲਰਜ਼ ਦੁਕਾਨ ਮਾਲਕ ਨਾਲ ਸੋਨੇ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਹਤਿੰਦਰ ਕੰਡਾ ਪੱੁਤਰ ਅਸ਼ੋਕ ਕੁਮਾਰ ਕੰਡਾ ਵਾਸੀ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਕੱੁਟਮਾਰ ਮਾਮਲੇ 'ਚ ਜੂਸ ਬਾਰ ਮਾਲਕ ਸਮੇਤ ਤਿੰਨਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਰਾਤ ਸਮੇਂ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੀ ਕੱੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੱੁਤਰ ਛਿੰਦਰ ਸਿੰਘ ਘਾਰੂ ਵਾਸੀ ਸੋਨਾਲੀਕਾ ਵਾਲੀ ...

ਪੂਰੀ ਖ਼ਬਰ »

ਸਾਊਦੀ ਅਰਬ ਗਏ ਰੂਪਾਪੱਤੀ ਦੇ ਨੌਜਵਾਨ ਦੀ ਮਿ੍ਤਕ ਦੇਹ ਘਰ ਪੁੱਜੀ

ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਇੱਥੋਂ ਨੇੜਲੇ ਪਿੰਡ ਰੂਪਾਪੱਤੀ ਦਾ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਕਰੀਬ ਇਕ ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ, ਜਿਸ ਦੀ ਉੱਥੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਘਰ ਪੁੱਜੀ, ਜਿਸ ਦੌਰਾਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਸਿਟੀ 'ਚ ਇਕ ਲੜਕੇ ਿਖ਼ਲਾਫ਼ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਬਲਜਿੰਦਰ ਕੁਮਾਰ ਅਨੁਸਾਰ ਸਥਾਨਕ ਅਗਵਾੜ ਖੁਆਜ਼ਾ ਬਾਜੂ ਦਾ ਪਿ੍ਤਪਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਦੀਆਂ ਆਪਹੁਦਰੀਆਂ ਦਾ ਖਮਿਆਜ਼ਾ ਭੁਗਤ ਰਹੇ ਨੇ ਕਿਸਾਨ

ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਵਿਭਾਗਾਂ ਵਲੋਂ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਨ ਲੋਕਾਂ ਨੂੰ ਖਮਿਆਜ਼ਾ ਭੁਗਤਣਾ ਪੈਂਦਾ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਰਾਏਕੋਟ ਇਕਾਈ ਦੇ ਪ੍ਰਧਾਨ ਅਜੈਬ ਸਿੰਘ ਰੂਪਾਪੱਤੀ ...

ਪੂਰੀ ਖ਼ਬਰ »

ਪ੍ਰਸਿੱਧ ਕੰਪਨੀ ਹੀਰੋ ਦੀ 'ਮਿੱਤਰ ਮਿਲਣੀ' ਹਵਾ ਤੇ ਪਾਣੀ ਦੀ ਸੰਭਾਲ ਬਾਰੇ ਸੈਮੀਨਾਰ ਹੋ ਨਿੱਬੜੀ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)-ਅੱਜ ਏ.ਐੱਸ. ਆਟੋਮੋਬਾਈਲ ਜਗਰਾਉਂ ਵਿਖੇ ਕੰਪਨੀ ਦੇ ਸੀਨੀਅਰ ਆਫ਼ੀਸਰ ਵੱਲੋਂ 'ਮਿੱਤਰ ਮਿਲਣੀ' ਕੀਤੀ ਗਈ | ਜਿਸ ਵਿਚ ਜਗਰਾਉਂ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਨੂੰ ਸ੍ਰੀ ਸੰਦੀਪ ਮੁਖਰਜੀ ਹੈੱਡ ਰੂਰਲ ...

ਪੂਰੀ ਖ਼ਬਰ »

ਭੀਮ ਰਾਓ ਅੰਬੇਡਕਰ ਸਪੋਰਟਸ ਕਲੱਬ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮਾਛੀਵਾੜਾ ਸਾਹਿਬ, 25 ਜੂਨ (ਸੁਖਵੰਤ ਸਿੰਘ ਗਿੱਲ)-ਪਿੰਡ ਖੇੜਾ ਵਿਖੇ ਭੀਮ ਰਾਓ ਅੰਬੇਡਕਰ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਕ੍ਰਿਕੇਟ ਟੂਰਨਾਮੈਂਟ ਕਰਵਾਇਆ, ਜਿਸ ਵਿਚ ਇਲਾਕੇ ਦੀਆਂ 20 ਨਾਮਵਰ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦਾ ਉਦਘਾਟਨ ਸੰਮਤੀ ਮੈਂਬਰ ਹਰਜੋਤ ...

ਪੂਰੀ ਖ਼ਬਰ »

ਸੁਧਾਰ ਪੁਲਿਸ ਵਲੋਂ ਪੱਖੋਵਾਲ 'ਚ ਨਸ਼ਿਆਂ ਵਿਰੱੁਧ ਜਾਗਰੂਕਤਾ ਸੈਮੀਨਾਰ

ਪੱਖੋਵਾਲ/ਸਰਾਭਾ, 25 ਜੂਨ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਕਸਬਾ ਪੱੱਖੋਵਾਲ ਵਿਖੇ ਅੱੱਜ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਪੁਲਿਸ ਜ਼ਿਲ•੍ਹਾ ਲੁਧਿਆਣਾ ਦੇ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਗੁਰਮੀਤ ਸਿੰਘ ਦੀ ਅਗਵਾਈ 'ਚ ਐਸ.ਐਚ.ਓ. ਥਾਣਾ ਸੁਧਾਰ ਅਜੈਬ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ

ਜਗਰਾਉਂ, 25 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਪੀ.ਓ. ਸਟਾਫ਼ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਹੋਰ ਭਗੌੜੇ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ, ਐਸ.ਪੀ. (ਡੀ) ਰੁਪਿੰਦਰ ਭਾਰਦਵਾਜ ਅਤੇ ਡੀ.ਐਸ.ਪੀ. ਦਿਲਬਾਗ ...

ਪੂਰੀ ਖ਼ਬਰ »

ਵੱਖ-ਵੱਖ ਕਲੱਬਾਂ ਵਲੋਂ ਪਿੰਡ ਭੂੰਦੜੀ 'ਚ ਸਮਰ ਕੈਂਪ

ਭੰੂਦੜੀ, 25 ਜੂਨ (ਕੁਲਦੀਪ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨ ਸਭਾ, ਪਬਲਿਕ ਲਾਇਬ੍ਰੇਰੀ ਕਮੇਟੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਵਲੋਂ ਸਥਾਨਕ ਕਸਬਾ ਭੂੰਦੜੀ ਵਿਖੇ ਕਰਵਾਏ ਗਏ ਸਾਲਾਨਾ 'ਬਾਲ ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਦੇ ਬੀ-ਕਾਮ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ-ਕਾਮ ਭਾਗ ਤੀਜਾ ਦੇ ਐਲਾਨੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਸਰਲਾ ਸੱਗੜ ਨੇ ...

ਪੂਰੀ ਖ਼ਬਰ »

ਪੀਰ ਬਾਬਾ ਕਾਦਰ ਸ਼ਾਹ ਫ਼ਕੀਰ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੰੂਦੜੀ, 25 ਜੂਨ (ਕੁਲਦੀਪ ਸਿੰਘ ਮਾਨ)-ਲਾਗਲੇ ਪਿਡ ਗੋਰਸੀਆਂ ਕਾਦਰ ਬਖ਼ਸ 'ਚ ਸਥਿਤ ਪੀਰ ਬਾਬਾ ਕਾਦਰ ਸ਼ਾਹ ਫ਼ਕੀਰ ਸਥਾਨ 'ਤੇ ਮੇਲਾ ਪ੍ਰਬੰਧਕ ਕਮੇਟੀ ਸੰਗਤਾਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਪੁਲਿਸ ਵਲੋਂ ਨਸ਼ਿਆਂ ਸਬੰਧੀ ਮੀਟਿੰਗ

ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ)-ਐਸ.ਐਸ.ਪੀ1 ਲੁਧਿਆਣਾ ਦਿਹਾਤੀ ਵਰਿੰਦਰ ਸਿੰਘ ਬਰਾੜ ਦੇ ਹੁਕਮਾਂ ਅਤੇ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਚ.ਓ ਗੁਰਇਕਬਾਲ ਸਿੰਘ ਸਿਕੰਦ ਦੀ ਅਗਵਾਈ ਹੇਠ ਨਸ਼ਿਆਂ ਨੂੰ ਠੱਲ੍ਹ ਪਾਉੇਣ ਲਈ ...

ਪੂਰੀ ਖ਼ਬਰ »

ਪਿੰਡ ਕੋਠੇ ਸ਼ੇਰ ਜੰਗ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 25 ਜੂਨ (ਗੁਰਦੀਪ ਸਿੰਘ ਮਲਕ)-ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਅਤੇ ਐਸ.ਐਮ.ਓ. ਹਠੂਰ ਡਾ: ਰਿਪਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਕੋਠੇ ਸ਼ੇਰ ਜੰਗ ਵਿਖੇ ਮਲੇਰੀਆ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਕੈਂਪ ਨੂੰ ਸੰਬੋਧਨ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਪੁਲਿਸ ਨੂੰ ਪੂਰਾ ਸਹਿਯੋਗ ਕਰੇ-ਮੁਖੀ ਹਰਮੇਸ਼ ਸਿੰਘ

ਹੰਬੜਾਂ, 25 ਜੂਨ (ਹਰਵਿੰਦਰ ਸਿੰਘ ਮੱਕੜ)-ਸਥਾਨਕ ਕਸਬੇ ਦੀ ਅੰਦਰ ਚੌਕੀ ਮੁਖੀ ਹਰਮੇਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਹੋਈ, ਜਿਸ ਵਿਚ ਸਰਪੰਚ ਰਣਯੋਧ ਸਿੰਘ ਜੱਗਾ, ਸਾਬਕਾ ਪੰਚ ਅਵਤਾਰ ਸਿੰਘ ਤਾਰੀ, ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਕਲੇਰ, ਪ੍ਰਧਾਨ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 25 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਾਮਾਨ ਦੇਖਣ ਆਇਆ ਨੌਸਰਬਾਜ ਸੋਨੇ ਦਾ ਕੜਾ ਲੈ ਕੇ ਹੋਇਆ ਫਰਾਰ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਸੁਨਿਆਰੇ ਦੀ ਦੁਕਾਨ ਤੋਂ ਖਰੀਦਦਾਰੀ ਕਰਨ ਆਏ ਇਕ ਨੌਸਰਬਾਜ ਵਲੋਂ ਦੁਕਾਨਦਾਰ ਨੂੰ ਗੱਲਾਂ 'ਚ ਉਲਝਾਕੇ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਿਆ | ਰਾਹੁਲ ਚੋਪੜਾ ਪੁੱਤਰ ਇੰਦਰ ਚੋਪੜਾ ਨੇ ਮਿਲਰਗੰਜ ਪੁਲਿਸ ਚੌਕੀ ਇੰਚਾਰਜ ਨੂੰ ...

ਪੂਰੀ ਖ਼ਬਰ »

ਕੌਾਸਲ ਕਰਮਚਾਰੀ ਯੂਨੀਅਨ ਤੇ ਕੌਾਸਲਰਾਂ ਦੀ ਅਗਵਾਈ 'ਚ ਠੇਕੇਦਾਰ ਿਖ਼ਲਾਫ਼ ਐੱਸ.ਐੱਸ.ਪੀ. ਨੂੰ ਮੰਗ ਪੱਤਰ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਟਿਊਬਵੈੱਲ ਆਪ੍ਰੇਟਰਾਂ ਨੇ ਠੇਕੇਦਾਰ ਵਲੋਂ ਕਰਮਚਾਰੀਆਂ ਨੂੰ ਈ. ਪੀ. ਐੱਫ਼. ਫ਼ੰਡ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਨਗਰ ਕੌਾਸਲ ਕਰਮਚਾਰੀ ਯੂਨੀਅਨ ਪ੍ਰਧਾਨ ਅਨਿਲ ਕੁਮਾਰ ਗੱਟੂ, ਮਦਨ ਲਾਲ ਬਾਲੂ ਪ੍ਰਧਾਨ ਸਫ਼ਾਈ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਚੌਾਕੀਮਾਨ, 25 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ 'ਨਸ਼ਾ ਮੁਕਤ-ਪੰਜਾਬ ਬਣਾਓ' ਮਿਸ਼ਨ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕਰਨਲ ਮੁਖਤਿਆਰ ਸਿੰਘ ਕੁਲਾਰ ਜੀ.ਓ.ਜੀ. ਹੈੱਡ ਜਗਰਾਉਂ, ਕੈਪਟਨ ਅਜਮੇਰ ਸਿੰਘ ਜੀ.ਓ.ਜੀ. ਸੁਪਰਵਾਈਜ਼ਰ ਜਗਰਾਉਂ, ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਾਈਮ ਪ੍ਰੀਵੈਂਸ਼ਨ ਸੁਸਾਇਟੀ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ ਅੱਜ

ਚੌਾਕੀਮਾਨ, 25 ਜੂਨ (ਤੇਜਿੰਦਰ ਸਿੰਘ ਚੱਢਾ)-ਆਲ ਇੰਡੀਆ ਕ੍ਰਾਈਮ ਪ੍ਰੀਵੈਂਸ਼ਨ ਸੁਸਾਇਟੀ ਵਲੋਂ ਪੰਜਾਬ 'ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਤੇ ਕੁਰਾਹੇ ਪਈ ਜਵਾਨੀ ਨੂੰ ਬਚਾਉਣ ਦੇ ਮੰਤਵ ਨਾਲ ਵਿਸ਼ਾਲ ਰੈਲੀ ਪਿੰਡ ਸ਼ੇਖੂਪੁਰਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਕਾਲਜ ਰੋਡ ਦਾਖਾ ਵਿਖੇ ਧਾਰਮਿਕ ਪ੍ਰੀਖਿਆ ਰਾਹੀਂ 'ਸਮਰ ਕੈਂਪ' ਲਗਾਇਆ

ਮੁੱਲਾਂਪੁਰ-ਦਾਖਾ, 25 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ (ਲੁਧਿਆਣਾ) ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿਖੇ 'ਸਮਰ ਕੈਂਪ' ਦੇ ਨਾਮ ਹੇਠ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ...

ਪੂਰੀ ਖ਼ਬਰ »

8ਈਕੋਸਿੱਖ ਸੰਸਥਾ ਜੰਗਲਾਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜਾਪਾਨੀ ਮੀਂਆਵਾਲੀ ਤਕਨੀਕ ਨਾਲ ਇਕ ਏਕੜ 'ਚ 13 ਹਜ਼ਾਰ ਬੂਟੇ ਲਗਾਵੇਗੀ
ਗੁ: ਦਮਦਮਾ ਸਾਹਿਬ ਨਾਨਕਸਰ ਝੋਰੜਾਂ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਜਗਰਾਉਂ/ਹਠੂਰ, 25 ਜੂਨ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਦਮਦਮਾ ਸਾਹਿਬ ਨਾਨਕਸਰ ਝੋਰੜਾਂ ਵਿਖੇ ਜਾਪਾਨੀ ਮੀਂਆਵਾਲੀ ਤਕਨੀਕ ਨਾਲ ਇਕ ਏਕੜ ਵਿਚ ਜੰਗਲ ਲਗਾਇਆ ਜਾ ...

ਪੂਰੀ ਖ਼ਬਰ »

ਪਿਆਰ ਤੇ ਮਿਲਵਰਤਨ ਨਾਲ ਜਿਉਣਾ ਚਾਹੀਦਾ ਹੈ-ਸੰਤ ਨਾਨਕਸਰ

ਜਗਰਾਉਂ, 25 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ | ਇਸ ਦੌਰਾਨ ਗੁਰਦੁਆਰਾ ਨਾਨਕ ਦਰਬਾਰ ਮੋਂਟਰੀਅਲ ਦੀ ...

ਪੂਰੀ ਖ਼ਬਰ »

ਪਿੰਡ ਅਖਾੜਾ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 25 ਜੂਨ (ਅਜੀਤ ਸਿੰਘ ਅਖਾੜਾ)-ਪਿੰਡ ਅਖਾੜਾ ਵਿਖੇ ਸਿਵਲ ਸਰਜਨ ਲੁਧਿਆਣਾ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ ਹਠੂਰ ਰਿਪਜੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੀਰ ਸਿੰਘ ਵੱਲੋਂ ਮਲੇਰੀਆ ਦੇ ...

ਪੂਰੀ ਖ਼ਬਰ »

ਨੌਜਵਾਨਾਂ 'ਚ ਨਸ਼ਿਆਂ ਦੇ ਵਧਦੇ ਰੁਝਾਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਐਡਵੋਕੇਟ ਗਿੱਲ

ਹੰਬੜਾਂ, 25 ਜੂਨ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਦਾ ਵਹਾਅ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ, ਪਰ ਕੈਪਟਨ ਸਰਕਾਰ ਦੇ ਕੰਨਾਂ 'ਤੇ ਜੂੰਅ ਨਹੀਂ ਸਰਕ ਰਹੀ | ਰੋਜ਼ਾਨਾ ਨੌਜਵਾਨਾਂ ਦੇ ...

ਪੂਰੀ ਖ਼ਬਰ »

ਸੇਵਾ, ਸਿਮਰਨ, ਧਿਆਨ ਬੰਦਗੀ ਰਾਹੀਂ ਵੱਧ ਸਮਾਂ ਭਗਵਾਨ ਲੇਖੇ ਲਾਉਣਾ ਚਾਹੀਦੈ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 25 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਅਸ਼ਟਮੀ ਦੇ ਸ਼ੁੱਭ ਦਿਹਾੜੇ ਸੰਗਤ ਨੂੰ ਕਥਾ, ਕੀਰਤਨ ਰਾਹੀਂ ਨਿਹਾਲ ਕਰਦਿਆਂ ਭੂਰੀ ਵਾਲੇ ਸੰਪਰਦਾਇ ...

ਪੂਰੀ ਖ਼ਬਰ »

ਭੁੱਟਾ ਗਰੁੱਪ ਆਫ਼ ਕਾਲਜਿਜ਼ 'ਚ ਸਕਾਰਾਤਮਕ, ਸ਼ਕਤੀਸ਼ਾਲੀ ਤੇ ਉਦੇਸ਼ਪੂਰਨ ਚਰਚਾ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਭੁੱਟਾ ਗਰੁੱਪ ਆਫ਼ ਕਾਲਜਿਜ਼ ਵਿਖੇ ਸਕਾਰਾਤਮਿਕ, ਸ਼ਕਤੀਸ਼ਾਲੀ ਅਤੇ ਉਦੇਸ਼ਪੂਰਨ ਸੋਚ ਤੇ ਪ੍ਰੇਰਨਾਦਾਇਕ ਚਰਚਾ ਦਾ ਪ੍ਰਬੰਧ ਭੁੱਟਾ ਕੈਂਪਸ ਵਿਚ ਬ੍ਰਹਮ ਕੁਮਾਰੀਆਂ ਦੇ ਸਹਿਯੋਗ ਵਲੋਂ ਕੀਤਾ ਗਿਆ¢ ਇਹ ਸੈਸ਼ਨ ਖ਼ਾਸ ...

ਪੂਰੀ ਖ਼ਬਰ »

ਝਗੜੇ ਦੌਰਾਨ ਔਰਤ ਜ਼ਖ਼ਮੀ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਦੋ ਔਰਤਾਂ ਵਿਚਲੇ ਹੋਏ ਝਗੜੇ ਦੌਰਾਨ 1 ਔਰਤ ਜ਼ਖ਼ਮੀ ਹੋ ਗਈ | ਸਿਵਲ ਹਸਪਤਾਲ 'ਚ ਦਾਖ਼ਲ ਜ਼ਖ਼ਮੀ ਪਰਮਪ੍ਰੀਤ ਕੌਰ ਵਾਸੀ ਗੁਰੂ ਨਾਨਕ ਨਗਰ ਖੰਨਾ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਮੇਰੀ ਸੱਸ ਪਰਮਜੀਤ ਕੌਰ ਮੇਰੇ ਪਤੀ ਨੂੰ ਬੁਲਾਉਣ ...

ਪੂਰੀ ਖ਼ਬਰ »

ਸਾਹਿਤ ਸਭਾ ਮਾਛੀਵਾੜਾ ਦੀ ਸਾਹਿਤਕ ਮੀਟਿੰਗ

ਮਾਛੀਵਾੜਾ ਸਾਹਿਬ, 25 ਜੂਨ (ਸੁਖਵੰਤ ਸਿੰਘ ਗਿੱਲ) - ਸਾਹਿਤ ਸਭਾ ਮਾਛੀਵਾੜਾ ਦੀ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਵਿਖੇ ਸਭਾ ਦੇ ਪ੍ਰਧਾਨ ਟੀ. ਲੋਚਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸ਼ਾਇਰ ਜਗਤਾਰ ਸੇਖਾ ਨੇ ...

ਪੂਰੀ ਖ਼ਬਰ »

ਦੁਲੇਅ ਵਿਖੇ ਕਿ੍ਕਟ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਦਿਲਕਸ਼ ਮੈਚ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਵਿਸ਼ਵ ਦਿਵਸ ਦੇ ਸਬੰਧ ਵਿਚ ਅੱਜ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ਦੁਲੇਅ ਵਿਖੇ ਪਹਿਲੇ ਕਿ੍ਕਟ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਕਨੇਚ ਵਿਖੇ ਬਾਬਾ ਬਿੱਕਰ ਸਿੰਘ ਦੀ ਬਰਸੀ 'ਤੇ ਗੁਰਮਤਿ ਸਮਾਗਮ

ਸਾਹਨੇਵਾਲ, 25 ਜੂਨ (ਹਰਜੀਤ ਸਿੰਘ ਢਿੱਲੋਂ) - ਗੁ: ਸ੍ਰੀ ਗੁਰੂ ਰਵਿਦਾਸ ਜੀ ਪਿੰਡ ਕਨੇਚ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬਾਬਾ ਬਿੱਕਰ ਸਿੰਘ ਭੰਡਾਲ ਕੈਨੇਡਾ ਦੀ ਬਰਸੀ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ 'ਚ ਸਵੇਰੇ ਸੁਖਮਨੀ ਸਾਹਿਬ ਪਾਠ ਦੇ ਭੋਗ ...

ਪੂਰੀ ਖ਼ਬਰ »

ਮਾਨੂੰਪਰ 'ਚ ਪਗੜੀ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਖੰਨਾ, 25 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਪਿੰਡ ਮਾਨੂੰਪੁਰ ਵਿਚ ਪਗੜੀ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ 3 ਲੜਕਿਆਂ ਅਤੇ ਲੜਕੀਆਂ ਨੂੰ ਸਰਟੀਫਿਕੇਟ, ਟਰਾਫ਼ੀ, ਦਸਤਾਰ ਅਤੇ ਹੋਰ ਤੋਹਫ਼ਿਆਂ ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਹਾਕੀ ਕੋਚਿੰਗ ਸਮਰ ਕੈਂਪ ਦੀ ਸ਼ੁਰੂਆਤ

ਅਹਿਮਦਗੜ੍ਹ, 25 ਜੂਨ (ਰਣਧੀਰ ਸਿੰਘ ਮਹੋਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ 15 ਰੋਜ਼ਾ ਹਾਕੀ ਕੋਚਿੰਗ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸਕੂਲ ਪਿ੍ੰਸੀਪਲ ਹਰਦੇਵ ਸਿੰਘ ਸੇਖੋਂ ਨੇ ਦਸਿਆ ਕਿ ਡੀ.ਪੀ. ਈ ਚਮਕੌਰ ਸਿੰਘ, ਪਰਮਜੀਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਨਸ਼ਾ ਵਿਰੋਧੀ ਮੀਟਿੰਗ ਕੀਤੀ

ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗ਼ਲੀ) - ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬੀਜਾ ਯੂਨਿਟ ਵਲੋਂ ਯੂਨੀਅਨ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਾ ਗੁਰਨਾਮ ਸਿੰਘ ਦੀ ਦੁਕਾਨ ਪਾਇਲ ਰੋਡ ਬੀਜਾ ਵਿਖੇ ਨਸ਼ਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਟੈਸਟਾਂ ਦੀ ਰਿਪੋਰਟ ਉਸੇ ਦਿਨ ਹੀ ਦਿੱਤੀ ਜਾਵੇ-ਚੋਪੜਾ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਦੇ ਵਿਚ ਬਣੀ ਲੈਬਾਰਟਰੀ ਵਿਚ ਟੈਸਟ ਕੀਤੇ ਜਾਣ ਤੋਂ ਬਾਅਦ ਉਸ ਦੀ ਰਿਪੋਰਟ ਅਗਲੇ ਦਿਨ ਦਿੱਤੀ ਜਾਂਦੀ ਹੈ ਅਤੇ 11 ਵਜੇ ਤੋਂ ਬਾਅਦ ਟੈਸਟ ਨਹੀਂ ਕੀਤੇ ਜਾਂਦੇ | ਇਹ ਇਲਜ਼ਾਮ ਸ਼ਿਵ ਸੈਨਾ ਨੇਤਾ ਵਿਜੇ ਚੋਪੜਾ ਨੇ ਲਾਏ ...

ਪੂਰੀ ਖ਼ਬਰ »

ਬਲਾਕ ਪੰਚਾਇਤ ਅਫ਼ਸਰ ਹਰ ਪਿੰਡ 'ਚ ਬੂਟੇ ਲਗਾਉਣ ਲਈ ਥਾਵਾਂ ਮੁਹੱਈਆ ਕਰਵਾਉਣਗੇ-ਵਿਧਾਇਕ ਲੱਖਾ ਪਾਇਲ

ਈਸੜੂ, 25 ਜੂਨ (ਬਲਵਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਰ ਪਿੰਡ ਵਿਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਜਾਣ ...

ਪੂਰੀ ਖ਼ਬਰ »

ਬੂਲੇਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਸੀ. ਐਚ. ਸੀ. ਮਾਨੂੰਪੁਰ ਦੇ ਐਸ. ਐਮ. ਓ. ਡਾ: ਅਜੀਤ ਸਿੰਘ ਦੀਆਂ ਹਦਾਇਤਾਂ 'ਤੇ ਸਬ ਸੈਂਟਰ ਬੂਲੇਪੁਰ ਵਿਖੇ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਇੰਸਪੈਕਟਰ ਤਰਲੋਕ ਸਿੰਘ ਨੇ ਮਲੇਰੀਏ ਤੋਂ ਬਚਾਅ ਬਾਰੇ ਜਾਣਕਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX