ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  3 minutes ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  33 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 1 hour ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 1 hour ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  0 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਮੁੜ ਵਸੇਬਾ ਕੇਂਦਰ, ਓਟ ਕਲੀਨਿਕ ਤੇ ਮਨੋਚਿਕਿਤਸਕ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਨਸ਼ਿਆਂ ਦੀ ਬੁਰੀ ਆਦਤ 'ਚ ਫਸੇ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਆਪਣੀ ਨਵੀਂ ਜ਼ਿੰਦਗੀ ਜਿਊਣ ਨੂੰ ਤਰਜ਼ੀਹ ਦੇਣ, ਪੰਜਾਬ ਸਰਕਾਰ ਉਨ੍ਹਾਂ ਦੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਕਪਤਾਨ ਪੁਲਿਸ (ਜਾਂਚ) ਹਰਪਾਲ ਸਿੰਘ ਤੇ ਡੀ.ਐਸ.ਪੀ. (ਸਥਾਨਿਕ) ਹਰਦੀਪ ਸਿੰਘ ਬਡੂੰਗਰ ਨੂੰ ਨਾਲ ਲੈ ਕੇ ਬ੍ਰਾਹਮਣ ਮਾਜਰਾ ਸਰਹਿੰਦ ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ, ਓਟ ਕਲੀਨਿਕ ਤੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਸਥਿਤ ਮਨੋਚਿਕਿਤਸਕ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਨ ਸਮੇਂ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਸ੍ਰੀਮਤੀ ਕੌਾਡਲ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਚ ਬਣਾਏ ਗਏ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਹੋਰਨਾਂ ਜ਼ਿਲਿ੍ਹਆਂ ਤੋਂ ਵੀ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਅਤੇ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਇਸ ਮੌਕੇ ਦਾਖਲ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਦਵਾਈ ਆਦਿ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ, ਜਿਸ 'ਤੇ ਮਰੀਜ਼ਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ਤੇ ਨਸ਼ਾ ਪੀੜਤਾਂ ਵਲੋਂ ਤਹੱਈਆ ਕੀਤਾ ਗਿਆ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨਗੇ ਅਤੇ ਮੁੜ ਤੋਂ ਭੈੜੀ ਸੰਗਤ ਵਿਚ ਨਹੀਂ ਪੈਣਗੇ | ਇਸ ਉਪਰੰਤ ਸ੍ਰੀਮਤੀ ਕੌਾਡਲ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਚ ਓਟ ਕਲੀਨਿਕ ਦਾ ਦੌਰਾ ਕੀਤਾ ਤੇ ਓਟ ਕਲੀਨਿਕ ਵਿਚ ਨਸ਼ਾ ਛੱਡਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਸਬੰਧੀ ਜਾਣਕਾਰੀ ਹਾਸਲ ਕੀਤੀ | ਉਪਰੰਤ ਸ੍ਰੀਮਤੀ ਕੌਾਡਲ ਨੇ ਜ਼ਿਲ੍ਹਾ ਹਸਪਤਾਲ ਵਿਖੇ ਸਥਿਤ ਮਨੋਚਿਕਿਤਸਕ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਵੀ ਕੀਤਾ | ਉਨ੍ਹਾਂ ਇਸ ਮੌਕੇ ਜ਼ਿਲ੍ਹਾ ਕਾਊਾਸਿਲੰਗ ਸੈੱਲ ਦੇ ਨਾਲ-ਨਾਲ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਨਸ਼ਿਆਂ ਦੀ ਲਤ ਵਿਚ ਫਸੇ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਛੱਡਣ ਦੀ ਪ੍ਰੇਰਨਾ ਦਿੱਤੀ |ਸਿਵਲ ਸਰਜਨ ਡਾ. ਸਿਮਰਨਜੀਤ ਕੌਰ ਨੇ ਨਸ਼ੇ ਦੀ ਲਤ ਵਿਚ ਫਸੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿਚ ਓਟ ਕਲੀਨਿਕਾਂ ਰਾਹੀਂ ਆਪਣੇ ਇਲਾਜ ਕਰਵਾਉਣ ਨੂੰ ਤਰਜ਼ੀਹ ਦੇਣ | ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਮਨਪ੍ਰੀਤ ਸਿੰਘ, ਡਾ. ਜਸਬੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਐਸ.ਐਮ.ਓ. ਡਾ. ਤਰਸੇਮ ਖੁਰਾਣਾ, ਕਾਊਾਸਲਰ ਅਰਵਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਆਦਿ ਮੌਜੂਦ ਸਨ |

ਵੱਖ-ਵੱਖ ਸੜਕ ਹਾਦਸਿਆਂ 'ਚ 3 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 25 ਜੂਨ (ਅਰੁਣ ਆਹੂਜਾ)-ਫ਼ਤਹਿਗੜ੍ਹ ਸਾਹਿਬ ਦੇ ਆਸ-ਪਾਸ ਦੇ ਖੇਤਰ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ 3 ਲੋਕਾਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਨ੍ਹਾਂ ਲੋਕਾਂ ਨੂੰ 108 ਐਾਬੂਲੈਂਸ ਰਾਹੀਂ ਹਸਪਤਾਲ ਪਹੁੰਚਾਉਣ ਵਾਲੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਭਾਂਬਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਬਾਅਦ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਸ਼ੇਰਮਾਜਰਾ ਨੇੜੇ ਬਾਈਪਾਸ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਦੁਖਦਾਈ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੀ ਸ਼ਿਕਾਇਤ ਲਵਪ੍ਰੀਤ ਸਿੰਘ ਵਾਸੀ ਪਿੰਡ ਖੇੜਾ ਜੱਟਾ ਨੇ ਥਾਣਾ ਪਸਿਆਣਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਸਬੰਧੀ ਸੈਮੀਨਾਰ

ਭੜੀ, 25 ਜੂਨ (ਭਰਪੂਰ ਸਿੰਘ ਹਵਾਰਾ)-ਸਬ ਡਵੀਜ਼ਨ ਸਾਂਝ ਸੁਸਾਇਟੀ ਖਮਾਣੋਂ ਨੇ ਥਾਣਾ ਮੁਖੀ ਨਾਲ ਮਿਲ ਕੇ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਬਰਵਾਲੀ ਖ਼ੁਰਦ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਥਾਣਾ ਮੁਖੀ ਪਵਨ ਕੁਮਾਰ ਵਲੋਂ ਵਿੱਤੀ ਨਸ਼ਿਆਂ ਦੀ ਰੋਕਥਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ 'ਚ ਬਿਜਲੀ ਸਸਤੀ ਕਰਵਾ ਕੇ ਦਮ ਲਵੇਗੀ- ਢਿੱਲੋਂ

ਫ਼ਤਹਿਗੜ੍ਹ ਸਾਹਿਬ, 25 ਜੂਨ (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ 1 ਅਗਸਤ ਤੋਂ ਬਿਜਲੀ ਸਸਤੀ ਕਰਵਾਉਣ ਲਈ ਪੰਜਾਬ 'ਚ ਅੰਦੋਲਨ ਚਲਾਏਗੀ | ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਵਲੋਂ ਲੋਕਾਂ ਨੂੰ ਬਿਜਲੀ ਵਾਰ ਵਾਰ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਜੀ.ਓ.ਜੀ. ਤੇ ਅਧਿਕਾਰੀਆਂ ਨਾਲ ਮੀਟਿੰਗ

ਖਮਾਣੋਂ, 25 ਜੂਨ (ਜੋਗਿੰਦਰ ਪਾਲ)-ਐਸ.ਡੀ.ਐਮ. ਦਫ਼ਤਰ ਖਮਾਣੋਂ ਵਿਖੇ ਜਸ਼ਨਪ੍ਰੀਤ ਕੌਰ ਐਸ.ਡੀ.ਐਮ. ਖਮਾਣੋਂ ਦੀ ਅਗਵਾਈ ਹੇਠ ਜੀ.ਓ.ਜੀ. ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਜਿਸ 'ਚ ਨਸ਼ਿਆਂ ਦੀ ਸਮੱਸਿਆ ਬਾਰੇ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ...

ਪੂਰੀ ਖ਼ਬਰ »

ਸਿਲੰਡਰ ਨੂੰ ਅੱਗ ਲੱਗੀ, ਵੱਡਾ ਹਾਦਸਾ ਹੋਣੋਂ ਟਲਿਆ

ਫ਼ਤਹਿਗੜ੍ਹ ਸਾਹਿਬ, 25 ਜੂਨ (ਅਰੁਣ ਆਹੂਜਾ)-ਸਰਹਿੰਦ ਵਿਖੇ ਚਾਰ ਨੰਬਰ ਚੰੁਗੀ ਨਾਲ ਜਾਣੀ ਜਾਂਦੀ ਥਾਂ ਨੇੜੇ ਇਕ ਮਕਾਨ 'ਚ ਸਿਲੰਡਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਤੇਜਿੰਦਰ ਸਿੰਘ ਦੇ ਕਿਰਾਏ ਦੇ ਕਮਰੇ 'ਚ ਇਕ ਪ੍ਰਵਾਸੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 9 ਕੇਸਾਂ 'ਚ 9 ਮੁਲਜ਼ਮ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 12 ਜੂਨ 2019 ਤੋਂ ਲੈ ਕੇ 24 ਜੂਨ 2019 ਤੱਕ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਤੇ ਇਸ ਦੌਰਾਨ ਐਨ.ਡੀ.ਪੀ.ਐਸ. ਐਕਟ ਸਬੰਧੀ 9 ਕੇਸ ਦਰਜ ਕੀਤੇ ਗਏ ਤੇ 9 ਮੁਲਜ਼ਮ ਗਿ੍ਫ਼ਤਾਰ ਕੀਤੇ ਗਏ | ਇਸ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ 'ਤੇ ਚੈਕਿੰਗ

ਮੰਡੀ ਗੋਬਿੰਦਗੜ੍ਹ, 25 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਡਡਹੇੜੀ ਰੋਡ 'ਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ ਦੀ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਦੇ ਹੁਕਮਾਂ 'ਤੇ ਇਕ ਮੈਡੀਕਲ ਸਟੋਰ 'ਤੇ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 25 ਜੂਨ (ਅਰੁਣ ਆਹੂਜਾ)-ਇੱਥੇ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਹਿੰਦ ਚੰਡੀਗੜ੍ਹ ਮਾਰਗ 'ਤੇ ਪਿੰਡ ਦੁਫੇੜਾ ਚੌਾਕ ਕੋਲ ਮੋਟਰਸਾਈਕਲ ਚਾਲਕ ਇਕ ਵਿਅਕਤੀ ਨੂੰ ਪਿੱਛਿਓਾ ਆਏ ਇਕ ਅਣਪਛਾਤੇ ...

ਪੂਰੀ ਖ਼ਬਰ »

ਸ਼ਰਾਬ ਸਮੇਤ 1 ਕਾਬੂ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਜ਼ਿਲ੍ਹੇ ਵਿਚ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਅਧੀਨ ਪੁਲਿਸ ਚੌਕੀ ਚੁੰਨ੍ਹੀ ਕਲਾਂ ਦੀ ਪੁਲਿਸ ਨੇ 1 ਵਿਅਕਤੀ ਨੂੰ 384 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਉਪ ਕਪਤਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਵਿਖੇ ਬਰਸਾਤੀ ਬਿਮਾਰੀਆਂ ਸਬੰਧੀ ਮੀਟਿੰਗ

ਖਮਾਣੋਂ, 25 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਦਫ਼ਤਰ ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਹਾਦਰ ਸਿੰਘ ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਰਸਾਤੀ ਬਿਮਾਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਖਮਾਣੋਂ, 25 ਜੂਨ (ਮਨਮੋਹਣ ਸਿੰਘ ਕਲੇਰ)-ਬੀਤੇ ਸੋਮਵਾਰ ਸ਼ਾਮ ਕਰੀਬ ਸਾਢੇ ਪੰਜ ਵਜੇ ਖਮਾਣੋਂ ਭੜੀ ਮਾਰਗ 'ਤੇ ਇਕ ਮੋਟਰ ਸਾਈਕਲ ਚਾਲਕ ਨੂੰ ਟਰੈਕਟਰ ਟਰਾਲੀ ਚਾਲਕ ਦੁਆਰਾ ਲਾਪ੍ਰਵਾਹੀ ਨਾਲ ਫੇਟ ਮਾਰਨ ਕਰਕੇ ਉਸ ਦੀ ਮੌਤ ਹੋ ਗਈ | ਜਿਸ ਦੀ ਪਛਾਣ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਨੂੰ ਪੱਕਾ ਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 25 ਜੂਨ (ਰਾਜਿੰਦਰ ਸਿੰਘ)-ਇਲਾਕਾ ਨਿਵਾਸੀ ਮਾਤਾ ਗੁਜਰੀ ਕਾਲੋਨੀ ਨੇ ਮੰਗ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਜਾਂਦੇ 33 ਫੁੱਟ ਰਸਤਾ ਜੋ ਪਿੰਡ ਮੰਡੋਫਲ ਤੱਕ ਜਾਂਦਾ ਹੈ, ਨੂੰ ਪੱਕਾ ਕੀਤਾ ਜਾਵੇ | ਕਾਲੋਨੀ ਨਿਵਾਸੀ ਅਵਤਾਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਪੰਚਾਇਤਾਂ ਵਧ ਤੋਂ ਵਧ ਬੂਟੇ ਲਗਾਉਣ-ਖਾਬੜਾ

ਬਸੀ ਪਠਾਣਾਂ, 25 ਜੂਨ (ਗੁਰਬਚਨ ਸਿੰਘ ਰੁਪਾਲ)-ਪ੍ਰਦੇਸ਼ ਕਾਂਗਰਸ ਸਕੱਤਰ ਪ੍ਰੇਮ ਸਿੰਘ ਖਾਬੜਾ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਾਰ ਵਾਤਾਵਰਨ ਦੀ ਸ਼ੁੱਧਤਾ ਅਤੇ ਸੁਰੱਖਿਆ ਲਈ ਵਧ ...

ਪੂਰੀ ਖ਼ਬਰ »

ਗੁਰਦੁਆਰਾ ਗੰਢੂਆ ਸਾਹਿਬ ਵਿਖੇ ਧਾਰਮਿਕ ਦੀਵਾਨ 30 ਤੱਕ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ, ਬਾਬਾ ਅਜੀਤ ਸਿੰਘ ਹੰਸਾਲੀ ਵਾਲੇ, ਸੰਤ ਬਾਬਾ ਸੁਖਦਰਸ਼ਨ ਸਿੰਘ ਗੁਪਾਲੋਂਪੁਰੀ ਵਾਲੇ, ਸੰਤ ਬਾਬਾ ...

ਪੂਰੀ ਖ਼ਬਰ »

ਲੈਂਟਰ ਡਿਗਣ ਨਾਲ ਮੱਝ ਦੀ ਮੌਤ

ਨੋਗਾਵਾਂ, 25 ਜੂਨ (ਰਵਿੰਦਰ ਮੌਦਗਿਲ)-ਬੀਤੀ ਸ਼ਾਮ ਭਾਰੀ ਬਰਸਾਤ ਦੌਰਾਨ ਪਿੰਡ ਥਾਬਲਾਂ ਵਿਖੇ ਇਕ ਲੈਂਟਰ ਡਿੱਗਣ ਨਾਲ ਸੱਜਰੀ ਸੂਈ ਮੱਝ ਦੀ ਮੌਤ ਹੋਣ ਪਿੱਛੋਂ ਪੀੜਤ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਕੋਲ ਮਦਦ ਦੀ ਗੁਹਾਰ ਲਗਾਈ ਹੈ | ਪੀੜਤ ਨਿਰਮਲ ਸਿੰਘ ਨੇ ...

ਪੂਰੀ ਖ਼ਬਰ »

ਸੀਵਰੇਜ ਪਾਏ ਜਾਣ ਤੋਂ ਬਾਅਦ ਗਲੀਆਂ-ਸੜਕਾਂ 'ਤੇ ਟੋਏ ਪੈਣ ਕਾਰਨ ਲੋਕ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਸਰਹਿੰਦ-ਫ਼ਤਹਿਗੜ੍ਹ ਸਾਹਿਬ 'ਚ ਪਾਏ ਜਾ ਰਹੇ ਸੀਵਰੇਜ ਕਾਰਨ ਲੋਕ ਪਿਛਲੇ ਕਰੀਬ 3 ਸਾਲਾਂ ਤੋਂ ਪ੍ਰੇਸ਼ਾਨ ਹਨ | ਲੋਕਾਂ ਨੇ ਦੋਸ਼ ਲਾਇਆ ਕਿ ਸੀਵਰੇਜ ਵਿਭਾਗ ਦੇ ਅਧਿਕਾਰੀ ਜਿਸ ਪਾਸੇ ਵੀ ਕੰਮ ਸ਼ੁਰੂ ਕਰਦੇ ਹਨ, ਉਸ ਨੰੂ ਮੁਕੰਮਲ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਫ਼ਤਹਿਗੜ੍ਹ ਸਾਹਿਬ, 25 ਜੂਨ (ਅਰੁਣ ਆਹੂਜਾ)-ਟ੍ਰੈਫ਼ਿਕ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ | ਸਰਹਿੰਦ ਦੇ ਟ੍ਰੈਫ਼ਿਕ ਪੁਲਿਸ ਇੰਚਾਰਜ ਹਰਭਜਨ ਸਿੰਘ ਨੇ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ...

ਪੂਰੀ ਖ਼ਬਰ »

ਸਨਸਿਟੀ ਕਾਲੋਨੀ ਵੈੱਲਫੇਅਰ ਸੁਸਾਇਟੀ ਦਾ ਗਠਨ

ਮੰਡੀ ਗੋਬਿੰਦਗੜ੍ਹ, 25 ਜੂਨ (ਬਲਜਿੰਦਰ ਸਿੰਘ)-ਮਾਨਵਤਾ ਦੀ ਸੇਵਾ ਲਈ ਸਨਸਿਟੀ ਕਾਲੋਨੀ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦਾ ਗਠਨ ਕੀਤਾ ਗਿਆ ਹੈ | ਸੁਸਾਇਟੀ ਦੇ ਪ੍ਰਧਾਨ ਆਨੰਦ ਪਨੇਸਰ ਨੇ ਦੱਸਿਆ ਕਿ ਬਲਵਿੰਦਰ ਵਾਲੀਆ ਨੂੰ ਚੇਅਰਮੈਨ ਤੇ ਰਣਜੀਤ ਮਟੀਆਰ ਨੂੰ ...

ਪੂਰੀ ਖ਼ਬਰ »

ਵਿਰੋਧ ਹੋਣ 'ਤੇ ਪੰਚਾਇਤ ਨੇ ਪੁੱਟੇ ਬੂਟਿਆਂ ਦੀ ਥਾਂ ਨਵੇਂ ਬੂਟੇ ਲਗਾਉਣ ਦਾ ਵਾਅਦਾ ਕੀਤਾ

ਫ਼ਤਹਿਗੜ੍ਹ ਸਾਹਿਬ, 25 ਮਈ (ਅਰੁਣ ਆਹੂਜਾ)-ਜ਼ਿਲ੍ਹੇ ਦੇ ਪਿੰਡ ਖੇੜੀ ਬੀਰ ਵਿਖੇ ਬੂਟਿਆਂ ਦੀ ਪੁਟਾਈ ਦਾ ਮਾਮਲਾ ਉਦੋਂ ਤੂਲ ਫੜ ਗਿਆ ਜਦੋਂ ਪਿੰਡ ਵਾਸੀ ਤੇ ਏਕਆਦ ਸੁਸਾਇਟੀ ਦੇ ਸੂਬਾ ਪ੍ਰਧਾਨ ਸਤਬੀਰ ਸਿੰਘ ਦੀ ਅਗਵਾਈ ਵਿਚ ਕੁਝ ਪਿੰਡ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗਊਸ਼ਾਲਾ ਲਈ ਕਣਕ ਦਾਨ

ਨੋਗਾਵਾਂ, 25 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾ ਬਾਈਪਾਸ 'ਤੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਦੇ ਪ੍ਰਬੰਧਕਾਂ ਨੇ ਗਾਵਾਂ ਲਈ ਕਣਕ ਦਾਨ ਕਰਨ ਵਾਲੇ ਸਹਿਯੋਗੀ ਨਰਿੰਦਰ ਬੰਸਲ (ਪਟਿਆਲਾ) ਦਾ ਧੰਨਵਾਦ ਕੀਤਾ ਹੈ | ਅੱਜ ਪਿੰਡ ਫ਼ਤਿਹਪੁਰ ਜੱਟਾਂ-ਲੁਹਾਰੀ ਮਾਰਗ 'ਤੇ ...

ਪੂਰੀ ਖ਼ਬਰ »

ਲਾਭਪਾਤਰੀਆਂ ਦੇ ਲਾਲ ਕਾਪੀਆਂ ਦੇ ਫਾਰਮ ਭਰੇ

ਅਮਲੋਹ, 25 ਜੂਨ (ਸੂਦ)-ਅਮਲੋਹ ਸਬ ਡਿਵੀਜ਼ਨ ਦੇ ਪਿੰਡ ਮਾਨਗੜ੍ਹ ਵਿਖੇ ਸਰਪੰਚ ਰਣਧੀਰ ਸਿੰਘ ਤੇ ਪੰਚ ਜਗਦੀਪ ਸਿੰਘ ਮਾਨਗੜ੍ਹ ਦੀ ਮੌਜੂਦਗੀ 'ਚ ਜ਼ਰੂਰਤਮੰਦ ਲੋਕਾਂ ਲਈ ਚੱਲ ਰਹੇ ਲਾਭਪਾਤਰੀ ਸਕੀਮ ਅਧੀਨ ਲਾਲ ਕਾਪੀਆਂ ਦੇ ਫਾਰਮ ਭਰੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗਿ. ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੀ ਮੀਟਿੰਗ 4 ਨੂੰ

ਫ਼ਤਹਿਗੜ੍ਹ ਸਾਹਿਬ, 25 ਜੂਨ (ਰਾਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ 4 ਜੁਲਾਈ ਦਿਨ ਵੀਰਵਾਰ ਨੂੰ ਸੰਸਥਾ ਦੇ ਸਥਾਨ ਖ਼ਾਲਸਾ ਬੁੰਗਾ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਧਾਨ ਰਣਧੀਰ ਸਿੰਘ ਤਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਲੈਬਾਰਟਰੀ ਐਸੋਸੀਏਸ਼ਨ ਵਲੋਂ ਡਾਕਟਰਾਂ ਦਾ ਸਮਰਥਨ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਲੈਬਾਰਟਰੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਲਟੌਰ ਦੀ ਅਗਵਾਈ 'ਚ ਮੀਟਿੰਗ ਹੋਈ | ਜਿਸ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਸਰਹਿੰਦ ਮੰਡਲ ਦੇ ਪ੍ਰਧਾਨ ਅਸ਼ੋਕ ਧੀਮਾਨ ਦੀ ਅਗਵਾਈ 'ਚ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ ਤੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮੀਟਿੰਗ

ਅਮਲੋਹ, 25 ਜੂਨ (ਸੂਦ)-ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮਹੀਨਾਵਾਰ ਮੀਟਿੰਗ ਪਿੰਡ ਸ਼ਮਸਪੁਰ ਵਿਖੇ ਪੀਰਾਂ ਦੇ ਸਥਾਨ 'ਤੇ ਕੀਤੀ ਗਈ | ਇਸ ਮੌਕੇ ਸੁਰਜੀਤ ਸਿੰਘ ਸੀਤ, ਪਾਲ ਸਿੰਘ ਧਾਲੀਵਾਲ, ਜਸਵੀਰ ਸਿੰਘ ਢਿੱਲੋਂ, ਮਾਸਟਰ ਨਰਿੰਦਰ ਸਿੰਘ ਨੇ ਗੀਤ ਸੁਣਾਏ | ਕਵਿਤਾ ਭਾਗ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ (ਸਿੱਧੂਪੁਰ) ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਖਮਾਣੋਂ, 20 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਵਲੋਂ ਡਾ. ਪ੍ਰਸ਼ਾਂਤ ਕੁਮਾਰ ਗੋਇਲ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਤੇ ਕ੍ਰਿਪਾਲ ਸਿੰਘ ...

ਪੂਰੀ ਖ਼ਬਰ »

ਡਿਵਾਈਡਰ ਹਟਾਉਣ ਲਈ ਸਟੂਡੈਂਟ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 25 ਜੂਨ (ਮਨਪ੍ਰੀਤ ਸਿੰਘ)-ਜੁਗਨੀ ਗਰੁੱਪ ਸਟੂਡੈਂਟ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਂਤ ਗੋਇਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮੋਰਿੰਡਾ-ਬਸੀ ਰੋਡ 'ਤੇ ਪ੍ਰਸ਼ਾਸਨ ਵਲੋਂ ਡਿਵਾਈਡਰ ਬਣਾਏ ਗਏ ਹਨ ਜਿਨ੍ਹਾਂ ...

ਪੂਰੀ ਖ਼ਬਰ »

ਲੈਬ ਐਸੋਸੀਏਸ਼ਨ ਬਲਾਕ ਖਮਾਣੋਂ ਦੀ ਚੋਣ

ਖਮਾਣੋਂ, 25 ਜੂਨ (ਮਨਮੋਹਣ ਸਿੰਘ ਕਲੇਰ)-ਲੈਬ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਸੂਬਾ ਐਸੋਸੀਏਸ਼ਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ 'ਚ ਮਾਲਵਾ ਰੈਸਤਰਾਂ ਖਮਾਣੋਂ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਬਲਾਕ ਖਮਾਣੋਂ ਦੀ ਲੈਬ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਆਸ਼ਾ ਵਰਕਰਾਂ ਦੀ ਮੀਟਿੰਗ

ਜਖਵਾਲੀ, 24 ਜੂਨ (ਨਿਰਭੈ ਸਿੰਘ)-ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਸੰਗਤਪੁਰ ਸੋਢੀਆਂ ਵਿਖੇ ਡਾ. ਮੰਜੂ ਬਾਲਾ ਏ.ਐਮ.ਓ. ਦੀ ਅਗਵਾਈ ਵਿਚ ਏ.ਐਨ.ਐਮ. ਤੇ ਆਸ਼ਾ ਵਰਕਰਜ਼ ਦੀ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਰਾਜਿੰਦਰ ਸ਼ਰਮਾ ਸੰਕੀਰਤਨ ਮੰਡਲ ਦੇ ਪ੍ਰਧਾਨ ਚੁਣੇ

ਬਸੀ ਪਠਾਣਾ, 25 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਰਾਜਿੰਦਰ ਸ਼ਰਮਾ ਸ੍ਰੀ ਰਾਧਾ ਮਾਧਵ ਸੰਕੀਰਤਨ ਮੰਡਲ ਦੇ ਪ੍ਰਧਾਨ ਚੁਣ ਲਏ ਹਨ | ਏਥੋਂ ਦੀ ਰਾਧਾ ਮਾਧਵ ਕਾਲੋਨੀ 'ਚ ਬਣੇ ਸ੍ਰੀ ਰਾਧਾ ਮਾਧਵ ਮੰਦਿਰ ਵਿਖੇ ਸ੍ਰੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੰਡਲ ਦੀ ਮੀਟਿੰਗ 'ਚ ...

ਪੂਰੀ ਖ਼ਬਰ »

ਲੈਬ ਐਸੋਸੀਏਸ਼ਨ ਅਮਲੋਹ ਦੀ ਸਰਬਸੰਮਤੀ ਨਾਲ ਚੋਣ

ਅਮਲੋਹ, 25 ਜੂਨ (ਸੂਦ)-ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਪੰਜਾਬ ਦੀ ਬਲਾਕ ਅਮਲੋਹ ਐਸੋਸੀਏਸ਼ਨ ਦੀ ਮੀਟਿੰਗ ਹੋਈ ਜਿਸ 'ਚ ਬਲਾਕ ਅਮਲੋਹ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਇਹ ਮੀਟਿੰਗ ਚੇਅਰਮੈਨ ਮੋਹਨ ਲਾਲ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੈਗਾ ਡੇਅਰੀ ਪਲਾਂਟ ਸਦਕਾ ਡੇਅਰੀ ਖੇਤਰ ਨੂੰ ਮਿਲੇਗਾ ਵੱਡਾ ਹੁੰਗਾਰਾ-ਵਿਧਾਇਕ ਜੀ.ਪੀ.

ਬਸੀ ਪਠਾਣਾਂ, 25 ਜੂਨ (ਗੁਰਬਚਨ ਸਿੰਘ ਰੁਪਾਲ)-ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਫ਼ਸਲੀ ਵਿਭਿੰਨਤਾ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨਾ ਲਾਜ਼ਮੀ ਹੈ ਤੇ ਇਸ ਗੱਲ ਨੂੰ ਧਿਆਨ 'ਚ ਰੱਖਦਿਆਂ ਬਸੀ ਪਠਾਣਾਂ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੁੱਧ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਅੱਜ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਤੇ ਕੌਮਾਂਤਰੀ ਨਸ਼ਾਖੋਰੀ ਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਦਿਵਸ ਮੌਕੇ 26 ਜੂਨ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼ ਭਗਤ ਹਸਪਤਾਲ ਵਲੋਂ ਮੈਡੀਕਲ ਜਾਂਚ ਕੈਂਪ

ਅਮਲੋਹ, 25 ਜੂਨ (ਸੂਦ)-ਸੁਤੰਤਰਤਾ ਸੈਨਾਨੀ ਲਾਲ ਸਿੰਘ ਦੀ 30ਵੀਂ ਬਰਸੀ ਨੂੰ ਮੁੱਖ ਰੱਖ ਕੇ ਦੇਸ਼ ਭਗਤ ਯੂਨੀਵਰਸਿਟੀ, ਦੇਸ਼ ਭਗਤ ਹਸਪਤਾਲ ਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਮੁਫ਼ਤ ਦੰਦਾਂ ਦੇ ਮੈਡੀਕਲ ਕੈਂਪ ਲਗਾਏ ਲਗਾਏ ਜਿਸ ਦਾ ਉਦਘਾਟਨ ਐਸ.ਡੀ.ਐਮ. ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਗਠਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਤਹਿਗੜ੍ਹ ਸਾਹਿਬ 'ਚ ਕਾਂਗਰਸ ਪਾਰਟੀ ਤੋਂ ਬਗੈਰ ਹੋਰ ਸਿਆਸੀ ਪਾਰਟੀਆਂ ਨੂੰ ਪ੍ਰਤੀਨਿਧਤਾ ਨਾ ਦੇਣ ਦੇ ਮਾਮਲੇ ਨੂੰ ਲੈ ਕੇ ਇਕ ਵਫ਼ਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦਾ ਗੁਰਮਤਿ ਕੈਂਪ ਸਮਾਪਤ

ਨੰਦਪੁਰ ਕਲੌੜ, 25 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਦੇ ਪਿੰਡ ਰੈਲੋਂ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਆਦੇਸ਼ਾਂ ਮੁਤਾਬਿਕ 17 ਤੋਂ 23 ਜੂਨ 2019 ਤੱਕ 7 ਦਿਨਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਨੋਗਾਵਾਂ, 24 ਜੂਨ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਬਸੀ ਪਠਾਣਾਂ ਵਿਖੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ | ਜਿਸ 'ਚ ਦੋਨੋਂ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ...

ਪੂਰੀ ਖ਼ਬਰ »

ਐਮਰਜੈਂਸੀ 'ਚ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਜੋਧਿਆਂ ਨੇ ਕੀਤੀ ਰੁਕੀ ਹੋਈ ਪੈਨਸ਼ਨ ਬਹਾਲੀ ਦੀ ਮੰਗ

ਫ਼ਤਹਿਗੜ੍ਹ ਸਾਹਿਬ, 25 ਜੂਨ (ਅਰੁਣ ਆਹੂਜਾ)-1975 ਦੌਰਾਨ ਲੱਗੀ ਐਮਰਜੈਂਸੀ 'ਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਜੋਧਿਆਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮਿਲਣ ਪਹੁੰਚਿਆ, ਜਿਨ੍ਹਾਂ ਡੀ.ਸੀ. ਦੇ ਨਾਂਅ ਉਨ੍ਹਾਂ ਦੇ ਪੀ.ਏ. ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ 25 ਜੂਨ (ਬਲਜਿੰਦਰ ਸਿੰਘ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਮੁੱਖ ਬੱਤੀਆਂ ਵਾਲੇ ਚੌਾਕ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੀ ਪਤਨੀ ਹਰ ਸ਼ੁੱਕਰਵਾਰ ਸੁਣਨਗੇ ਲੋਕਾਂ ਦੀਆਂ ਮੁਸ਼ਕਿਲਾਂ

ਬਸੀ ਪਠਾਣਾਂ, 25 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮ ਪਤਨੀ ਗੁਰਪ੍ਰੀਤ ਕੌਰ ਆਪਣੇ ਪਤੀ ਦਾ ਹੱਥ ਵਟਾਉਣ ਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਇਸੇ ਸ਼ੁੱਕਰਵਾਰ ਤੋਂ ਖਮਾਣੋਂ ਵਿਖੇ ਵੀ ਹਰ ਸ਼ੁੱਕਰਵਾਰ ...

ਪੂਰੀ ਖ਼ਬਰ »

ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ

ਨੋਗਾਵਾਂ, 25 ਜੂਨ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼ੁਰੂ ਕੀਤੀ ਗਈ ਧਾਰਮਿਕ ਯਾਤਰਾ ਦੀ ਮੁਹਿੰਮ ਤਹਿਤ ਅੱਜ ਇਕ ਜਥਾ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਧਾਰਮਿਕ ਸਥਾਨਾਂ ...

ਪੂਰੀ ਖ਼ਬਰ »

ਮਲੇਰੀਆ ਸਬੰਧੀ ਜਾਗਰੂਕਤਾ ਕੈਂਪ

ਅਮਲੋਹ, 25 ਜੂਨ (ਸੂਦ)-ਸੀਨੀਅਰ ਮੈਡੀਕਲ ਅਫ਼ਸਰ ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਨੂੰ ਮੁੱਖ ਰੱਖ ਕੇ ਡਾ. ਹਰਵੀਰ ਸਿੰਘ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ, ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ...

ਪੂਰੀ ਖ਼ਬਰ »

ਕਮਰੇ 'ਚ 4 ਮਹੀਨੇ ਤੋਂ ਬੰਦ ਵਿਅਕਤੀ ਦਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਰਵਾਇਆ ਇਲਾਜ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਬਸੀ ਪਠਾਣਾਂ ਦੇ ਵਾਰਡ ਨੰਬਰ 5 ਪੁਰਾ ਮੁਹੱਲਾ ਦੀ ਵਾਲਮੀਕਿ ਬਸਤੀ ਵਿਚ ਰਹਿਣ ਵਾਲੇ ਪ੍ਰਵੀਨ ਕੁਮਾਰ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਚਾਰ ਮਹੀਨੇ ਤੋਂ ਦਿਮਾਗ਼ੀ ਹਾਲਤ ਠੀਕ ਨਾ ਹੋਣ ਕਾਰਨ ਤੇ ਪਰਿਵਾਰ ਦੀ ਮਾਲੀ ਹਾਲਤ ...

ਪੂਰੀ ਖ਼ਬਰ »

ਨਸ਼ਾ ਛੁਡਾਉਣ ਲਈ ਵਰਦਾਨ ਸਾਬਤ ਹੋ ਰਹੇ ਹਨ ਓਟ ਕਲੀਨਿਕ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 25 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਲਈ ਆਊਟ ਪੇਸ਼ੈਂਟ ਓਪਾਈਡ ਅਸਿਸਟਿਡ ਟਰੀਟਮੈਂਟ (ਓ.ਓ.ਏ.ਟੀ) ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX