ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ ਨੇ ਦੋ ਵਿਅਕਤੀਆਂ ਤੋਂ ਕੀਤੀ ਲੁੱਟ-ਖੋਹ

ਗੁਰਦਾਸਪੁਰ, 25 ਜੂਨ (ਆਲਮਬੀਰ ਸਿੰਘ)-ਇੱਥੋਂ ਨਜ਼ਦੀਕੀ ਤਿੱਬੜੀ ਮੁਕੇਰੀਆਂ ਰੋਡ 'ਤੇ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਦੋ ਵਿਅਕਤੀਆਂ ਤੋਂ ਲੁੱਟ ਖੋਹ ਅਤੇ ਇਕ ਵਿਅਕਤੀ ਤੋਂ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਸਰਵਣ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੱਬੇਹਾਲੀ ਅਤੇ ਕੈਪਟਨ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੱਬੜੀ ਕੈਨਟੀਨ ਤੋਂ ਗੁਰਦਾਸਪੁਰ ਵੱਲ ਨੰੂ ਆ ਰਹੇ ਸਨ ਕਿ ਜਦੋਂ ਉਹ ਪਿੰਡ ਪੰਧੇਰ ਨੇੜੇ ਪਹੁੰਚੇ ਤਾਂ ਪਿੱਛੋਂ ਆਏ ਇਕ ਅਣਪਛਾਤੇ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਸਵਾਰ ਨੌਜਵਾਨ ਜਿਸ ਨੇ ਮੰੂਹ ਬੰਨਿ੍ਹਆ ਹੋਇਆ ਸੀ ਨੇ ਉਨ੍ਹਾਂ ਨੰੂ ਧੱਕਾ ਮਾਰ ਦਿੱਤਾ | ਜਿਸ ਕਾਰਨ ਸਰਵਣ ਸਿੰਘ ਤੇ ਕੈਪਟਨ ਸਿੰਘ ਸੜਕ 'ਤੇ ਡਿਗ ਕੇ ਜ਼ਖ਼ਮੀ ਹੋ ਗਏ ਅਤੇ ਅਣਪਛਾਤਾ ਨੌਜਵਾਨ ਉਨ੍ਹਾਂ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਜਿਸ ਤੋਂ ਬਾਅਦ ਅਣਪਛਾਤੇ ਨੌਜਵਾਨ ਨੇ ਜਕੜੀਆਂ ਫ਼ਰਨੀਚਰ ਸਾਹਮਣੇ ਜਾ ਰਹੇ ਇਕ ਬਜ਼ੁਰਗ ਵਿਅਕਤੀ ਤੋਂ ਵੀ ਲੁੱਟ ਕਰਨ ਦੀ ਕੋਸ਼ਿਸ਼ ਕੀਤੀ | ਇਸ ਸਬੰਧੀ ਬਜ਼ੁਰਗ ਜਸਬੀਰ ਸਿੰਘ ਪੁੱਤਰ ਕੁੰਦਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਕਿ ਪਿੱਛੋਂ ਆ ਰਹੇ ਇਕ ਨੌਜਵਾਨ ਨੇ ਉਸ ਤੋਂ ਲੁੱਟ ਦੀ ਕੋਸ਼ਿਸ਼ ਕੀਤੀ ਅਤੇ ਉਸ ਦਾ ਕੁੜਤਾ ਵੀ ਖਿੱਚ ਕੇ ਪਾੜ ਦਿੱਤਾ | ਪਰ ਜਸਬੀਰ ਸਿੰਘ ਨੇ ਹਿੰਮਤ ਕਰ ਕੇ ਆਪਣਾ ਬਚਾਅ ਕਰ ਲਿਆ | ਇਸ ਸਬੰਧੀ ਥਾਣਾ ਤਿੱਬੜ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੀ ਔਰਤ ਦੀ ਮੌਤ

ਬਟਾਲਾ, 25 ਜੂਨ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਬਟਾਲਾ-ਗੁਰਦਾਸਪੁਰ ਰੇਲ ਲਾਈਨ 'ਤੇ ਇਕ ਅਣਪਛਾਤੀ ਔਰਤ ਦੀ ਰੇਲੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਇਸ ਬਾਰੇ ਰੇਲਵੇ ਸਟੇਸ਼ਨ ਬਟਾਲਾ ਜੀ.ਆਰ.ਪੀ. ਪੁਲਿਸ ਚੌਕੀ ਇੰਚਾਰਜ ਐੱਸ.ਆਈ. ਪਵਨ ਕੁਮਾਰ ਨੇ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਡਿਫ਼ੈਂਸ ਮਾਰਗ ਦੇ ਕਿਨਾਰਿਆਂ ਤੱਕ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਕਲਾਨੌਰ, 25 ਜੂਨ (ਪੁਰੇਵਾਲ/ ਕਾਹਲੋਂ)-ਸਥਾਨਕ ਕਸਬੇ 'ਚੋਂ ਗੁਜਰਦੇ ਕੌਮੀ ਸ਼ਾਹ ਮਾਰਗ (ਡਿਫੈਂਸ ਮਾਰਗ) 'ਤੇ ਕਲਾਨੌਰ ਦੇ ਬੱਸ ਅੱਡੇ ਦੇ ਸਾਹਮਣੇ, ਗੁਰਦਾਸਪੁਰ ਤੇ ਬਟਾਲਾ ਮਾਰਗ 'ਤੇ ਦੁਕਾਨਦਾਰਾਂ ਅਤੇ ਫੜ੍ਹੀਆਂ ਰੇਹੜੀਆਂ ਵਾਲਿਆਂ ਵਲੋਂ ਨਾਜਾਇਜ਼ ਕਬਜ਼ੇ ਕਰ ਕੇ ਸੜਕ ...

ਪੂਰੀ ਖ਼ਬਰ »

ਸੁਵਿਧਾ ਕੇਂਦਰਾਂ 'ਚ ਸਰਕਾਰੀ ਰੇਟਾਂ ਦੀਆਂ ਲਿਸਟਾਂ ਲਗਾਉਣ ਦੀ ਮੰਗ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਹੂਲਤਾਂ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਸੁਵਿਧਾ ਕੇਂਦਰ ਖੋਲ੍ਹੇ ਹੋਏ ਹਨ ਅਤੇ ਇਨ੍ਹਾਂ ਕੇਂਦਰਾਂ 'ਚ ਵੱਖ-ਵੱਖ ਵਿਭਾਗਾਂ ਦੇ ਕੰਮ ਕਰਵਾਉਣ ਲਈ ਸਰਕਾਰੀ ਰੇਟ ਨਿਸ਼ਚਿਤ ਕੀਤੇ ਹੋਏ ਹਨ | ਜਦੋਂ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਵਿਖੇ ਚੋਰਾਂ ਵਲੋਂ ਦੋ ਘਰਾਂ 'ਚ ਚੋਰੀ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਵਿਖੇ ਦੋ ਘਰਾਂ ਵਿਚ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ | ਇਨ੍ਹਾਂ ਵਿਚੋਂ ਇਕ ਘਰ 'ਚੋਂ ਗਹਿਣੇ ਅਤੇ ਦੂਜੇ ਦੇ ਘਰੋਂ 17 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 25 ਜੂਨ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ 4 ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਪੁਲਿਸ ਨੂੰ ਦਰਜ ...

ਪੂਰੀ ਖ਼ਬਰ »

ਮਹਿਲਾ ਏ.ਐੱਸ.ਆਈ. ਨੂੰ ਗਾਲੀ ਗਲੋਚ ਕਰਨ ਵਾਲੇ ਨੇ ਮੁਆਫ਼ੀ ਮੰਗ ਕੇ ਛੁਡਾਇਆ ਖਹਿੜਾ

ਪੁਰਾਣਾ ਸ਼ਾਲਾ 25 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਕ ਪੁਲਿਸ ਥਾਣੇ 'ਚ ਤਾਇਨਾਤ ਇਕ ਸਹਾਇਕ ਥਾਣੇਦਾਰਨੀ (ਏ.ਐੱਸ.ਆਈ.) ਨੂੰ ਇਕ ਫ਼ੋਨ ਕਾਲ ਦੁਆਰਾ ਗਾਲੀ ਗਲੋਚ ਕਰਨਾ ਇਕ ਵਿਅਕਤੀ ਨੂੰ ਉਸ ਵੇਲੇ ਕਾਫ਼ੀ ਮਹਿੰਗਾ ਪਿਆ ਜਦੋਂ ਮਹਿਲਾ ਤਫਤੀਸ਼ ਅਫ਼ਸਰ ਨੂੰ ਗਾਲੀ ਗਲੋਚ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦਾ ਭੰਬਲਭੂਸਾ ਖ਼ਤਮ ਕਰਨ ਅਧਿਕਾਰੀ-ਰਮਨ ਸੰਧੂ

ਬਟਾਲਾ, 25 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਨਵੇਂ ਨੀਲੇ ਕਾਰਡ ਬਣਾਏ ਜਾਣ ਸਬੰਧੀ ਲੋਕ ਭੰਬਲਭੂਸੇ 'ਚ ਪਏ ਹੋਏ ਹਨ ਅਤੇ ਉਨ੍ਹਾਂ ਦੀ ਭਾਰੀ ਖੱਜਲ-ਖੁਆਰੀ ਹੋ ਰਹੀ ਹੈ, ਜਿਸ ਨੂੰ ਦੂਰ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਆਪਣਾ ਦਖ਼ਲ ਦੇਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਨ ਸ਼ਹਿਰ 'ਚ ਲੁਟੇਰਿਆਂ ਤੇ ਕੁੱਤਿਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ-ਸ਼ੈਰੀ ਕਲਸੀ

ਬਟਾਲਾ, 25 ਜੂਨ (ਕਾਹਲੋਂ)-ਬਟਾਲਾ ਸ਼ਹਿਰ 'ਚ ਲੁਟੇਰਿਆਂ ਤੇ ਕੁੱਤਿਆਂ ਦੀ ਵਧਦੀ ਭਰਮਾਰ ਤੋਂ ਸ਼ਹਿਰ ਵਾਸੀ ਬੇਹੱਦ ਪ੍ਰੇਸ਼ਾਨ ਹਨ ਅਤੇ ਇਨ੍ਹਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੱੁਕਣੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਸਮਾਜ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਤੋਂ ਹੋਏ ਝਗੜੇ 'ਚ ਬਜ਼ੁਰਗ ਦਾ ਕਤਲ

ਡੇਰਾ ਬਾਬਾ ਨਾਨਕ, 25 ਜੂਨ (ਵਿਜੇ ਸ਼ਰਮਾ)-ਇੱਥੋਂ ਦੇ ਮੁਹੱਲਾ ਚੋਲਾ ਸਾਹਿਬ ਦੇ ਵਾਰਡ ਨੰਬਰ 4 ਵਿਖੇ ਬੀਤੀ ਰਾਤ ਇਕ ਬਜ਼ੁਰਗ ਦਾ ਬੇਰਹਿਮੀ ਨਾਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਡੇਰਾ ਬਾਬਾ ਨਾਨਕ ਪੁਲਿਸ ਨੇ ਇਸ ਸਬੰਧ 'ਚ ਮਿ੍ਤਕ ਦੇ ਭਤੀਜੇ ਨਰੇਸ਼ ਕੁਮਾਰ ਦੇ ...

ਪੂਰੀ ਖ਼ਬਰ »

ਆਪਣੀ ਹੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਕਲਯੁਗੀ ਪਿਤਾ 'ਤੇ ਮਾਮਲਾ ਦਰਜ

ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਾਸੀ ਇਕ ਕਲਯੁਗੀ ਪਿਤਾ ਵਲੋਂ ਆਪਣੀ ਹੀ ਲੜਕੀ ਨਾਲ ਜਬਰ-ਜਨਾਹ ਕਰਨ 'ਤੇ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਕਲਯੁਗੀ ਪਿਤਾ ਵਲੋਂ ਲੜਕੀ ਨਾਲ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਮਹਿਲਾ ਡਾਕਟਰ ਨੂੰ ਜ਼ਖ਼ਮੀ ਕਰ ਕੇ ਪਰਸ ਖੋਹਣ ਦੀ ਕੋਸ਼ਿਸ਼

ਫਤਹਿਗੜ੍ਹ ਚੂੜੀਆਂ, 25 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ ਚੂੜੀਆਂ ਮਜੀਠਾ ਰੋਡ ਵਿਖੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਮਹਿਲਾ ਡਾਕਟਰ ਨੂੰ ਜ਼ਖ਼ਮੀ ਕਰ ਕੇ ਉਸ ਕੋਲੋਂ ਜਬਰੀ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਪੀੜਤ ਡਾਕਟਰ ਅਮਨਪ੍ਰੀਤ ਕੌਰ ...

ਪੂਰੀ ਖ਼ਬਰ »

ਪਿੰਡ ਬਰਿਆਰ ਵਿਖੇ ਗਲੀਆਂ ਬਣਾਉਣ ਦਾ ਕਾਰਜ ਸ਼ੁਰੂ

ਗੁਰਦਾਸਪੁਰ, 25 ਜੂਨ (ਆਰਿਫ਼)-ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਬਰਿਆਰ ਵਿਖੇ ਹਲਕਾ ਵਿਧਾਇਕਾ ਅਰੁਣਾ ਚੌਧਰੀ ਵਲੋਂ ਪਿੰਡ ਦੇ ਵਿਕਾਸ ਲਈ ਮਿਲੀ ਗਰਾਂਟ ਨਾਲ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਦਾ ਕਾਰਜ ਸ਼ੁਰੂ ਕੀਤਾ ਗਿਆ | ਅਰਦਾਸ ਉਪਰੰਤ ਸਰਪੰਚ ਸੁਖਵਿੰਦਰ ...

ਪੂਰੀ ਖ਼ਬਰ »

ਲੜਕੇ 'ਤੇ ਲੜਕੀ ਨੂੰ ਜ਼ਬਰਦਸਤੀ ਵਰਗਲਾ ਕੇ ਲਿਜਾਣ ਦੇ ਦੋਸ਼

ਐਸ.ਐਸ.ਪੀ. ਨੰੂ ਦਿੱਤੀ ਲਿਖਤੀ ਸ਼ਿਕਾਇਤ ਗੁਰਦਾਸਪੁਰ, 25 ਜੂਨ (ਭਾਗਦੀਪ ਸਿੰਘ ਗੋਰਾਇਆ)-ਅੱਜ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਤੋਂ ਕਾਜਲ ਮਸੀਹ ਪਤਨੀ ਸੁਰਿੰਦਰ ਮਸੀਹ ਨੇ ਐਸ.ਐਸ.ਪੀ. ਨੰੂ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਉਸ ਦੀ ਲੜਕੀ ਨੰੂ ਕੋਈ ਲੜਕਾ ਵਰਗਲਾ ਕੇ ...

ਪੂਰੀ ਖ਼ਬਰ »

ਯੂ.ਬੀ.ਡੀ.ਸੀ. ਨਹਿਰ ਵਿਚੋਂ ਮਿਲੀ ਲਾਸ਼

ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)-ਅੱਪਰਬਾਰੀ ਦੁਆਬ ਨਹਿਰ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੇ ਭਰਾ ਕਮਲ ਨਿਵਾਸੀ ਗਤੋਰਾ ਨੇ ਦੱਸਿਆ ਕਿ ਮੇਰਾ ਭਰਾ ਨਰਿੰਦਰ ਉਰਫ਼ ਸੰਮੀ ਪਿਛਲੇ ਦਿਨੀਂ ਹਸਪਤਾਲ ਵਿਚ ਦਾਖ਼ਲ ਆਪਣੇ ਪਿਤਾ ਦੀ ...

ਪੂਰੀ ਖ਼ਬਰ »

ਸਰਪੰਚ ਦਲਜੀਤ ਸਿੰਘ ਪੰਨੂੰ ਦੇ ਅੰਤਿਮ ਸੰਸਕਾਰ 'ਚ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ

ਕਲਾਨੌਰ, 25 ਜੂਨ (ਪੁਰੇਵਾਲ)-ਨੇੜਲੇ ਪਿੰਡ ਸਰਜੇਚੱਕ ਵਾਸੀ ਸਾ: ਸਰਪੰਚ ਦਲਜੀਤ ਸਿੰਘ ਪੰਨੂੰ ਦੇ ਦਿਹਾਂਤ ਉਪਰੰਤ ਅੱਜ ਪਿੰਡ ਸਰਜੇਚੱਕ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ | ਸ: ਦਲਜੀਤ ਸਿੰਘ ਨੂੰ ਰਾਜਨੀਤਕ, ਪਿੰਡਾਂ ਦੇ ਮੁਹਤਬਰਾਂ ਅਤੇ ਹੋਰਾਂ ਵਲੋਂ ਸੇਜਲ ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ ਵੱਖ-ਵੱਖ ਦੁਕਾਨਾਂ 'ਤੇ ਚੈਕਿੰਗ

ਗੁਰਦਾਸਪੁਰ, 25 ਜੂਨ (ਆਲਮਬੀਰ ਸਿੰਘ)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਡਾ: ਆਦਰਸ਼ਜੋਤ ਕੌਰ ਤੂਰ, ਹੈਲਥ ਇੰਸਪੈਕਟਰ ਜੋਬਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਕੋਟਪਾ ਐਕਟ 2003 ਤਹਿਤ ਸ਼ਹਿਰ ਦੀਆਂ ਵੱਖ ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਪੰਜਗਰਾਈਆਂ, 25 ਜੂਨ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਦੀ ਲਹਿਰ ਤਹਿਤ ਪਿੰਡ ਪੰਜਗਰਾਈਆਂ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਪ੍ਰਤੀ ਏਕੜ 5 ਹਜ਼ਾਰ ਰੁਪਏ ਅਤੇ ਪਾਣੀ ਦੀ ਹੋ ਸਕਦੀ ਹੈ ਬੱਚਤ-ਖੇਤੀਬਾੜੀ ਅਫ਼ਸਰ

ਪੰਜਗਰਾਈਆਂ, 25 ਜੂਨ (ਬਲਵਿੰਦਰ ਸਿੰਘ)-ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਧੀਰਾ ਵਿਖੇ ਬਲਾਕ ਅਫ਼ਸਰ ਕੰਵਲਪ੍ਰੀਤ ਸਿੰਘ ਅਤੇ ਵਿਸਥਾਰ ਅਫ਼ਸਰ ਸਤਨਾਮ ਸਿੰਘ ਬਾਜਵਾ ਨੇ ਪਿੰਡ ਧੀਰਾ ਦੇ ਕਿਸਾਨ ਸੇਵਾ ਮੁਕਤ ਇੰਸਪੈਕਟਰ ਬਲਵਿੰਦਰ ਸਿੰਘ ਦੇ ਖੇਤਾਂ ਵਿਚ ਝੋਨੇ ਦੀ ...

ਪੂਰੀ ਖ਼ਬਰ »

ਐਲਰਜਿਕ ਰਾਈਨਾਈਟਿਸ 'ਤੇ ਸੈਮੀਨਾਰ ਕਰਵਾਇਆ

ਜਲੰਧਰ, 25 ਜੂਨ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਬਟਾਲਾ ਦੇ ਵੈਦਿਕ ਕਰਮਾ ਆਯੁਰਵੈਦਿਕ ਹਸਪਤਾਲ ਦੁਆਰਾ ਐਲਰਜਿਕ ਰਾਈਨਾਈਟਿਸ 'ਤੇ ਸੈਮੀਨਾਰ (ਸੀ. ਐੱਮ. ਈ.) ਕਰਵਾਇਆ ਗਿਆ¢ ਜਿਸ ਵਿਚ ਬਟਾਲਾ ਦੇ 50 ਤੋਂ ਜ਼ਿਆਦਾ ਡਾਕਟਰਾਂ ਨੇ ਭਾਗ ਲਿਆ¢ ਡਾਕਟਰ ਪੂਜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ.ਸ.ਸ.ਫ ਵਲੋਂ 5 ਤੋਂ 22 ਜੁਲਾਈ ਤੱਕ ਬਲਾਕ ਪੱਧਰੀ ਰੈਲੀਆਂ ਕਰਨ ਦਾ ਐਲਾਨ

ਗੁਰਦਾਸਪੁਰ, 25 ਜੂਨ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਨਰਲ ਸਕੱਤਰ ਅਨਿਲ ਕੁਮਾਰ ਨੇ ਕਿਹਾ ਕਿ ਫੈਡਰੇਸ਼ਨ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਵੱਖ-ਵੱਖ ਪਿੰਡਾਂ 'ਚ ਜਾਗਰੁੂਕਤਾ ਕੈਂਪ

ਘੁਮਾਣ, 25 ਜੂਨ (ਬੰਮਰਾਹ)-ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਗੁਰਦੀਪ ਸਿੰਘ ਬਟਾਲਾ ਵਲੋਂ ਉੱਘੇ ਸਮਾਜ ਸੇਵੀ ਹਰਿੰਦਰ ਸਿੰਘ ਬੱਬ ਮਢਿਆਲਾ ਨਾਲ ਮਿਲ ਕੇ ਅਤੇ ਹੋਰ ਅਗਾਂਹਵਧੂ ਨੌਜਵਾਨਾਂ ਨਾਲ ਮਿਲ ਕੇ ਭੋਮਾ, ਬੋਹਜਾ ਤੇ ਆਸ-ਪਾਸ ਦੇ ਵੱਡੇ ...

ਪੂਰੀ ਖ਼ਬਰ »

ਐਸ.ਐਚ.ਸੀ. ਮੱਲੋਵਾਲੀ ਵਿਖੇ ਮਲੇਰੀਏ ਸਬੰਧੀ ਕੈਂਪ ਲਗਾਇਆ

ਘੁਮਾਣ, 25 ਜੂਨ (ਬੰਮਰਾਹ, ਬਾਵਾ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਐਮ.ਓ. ਡਾ: ਸਵਰਨ ਸਿੰਘ ਸੀ.ਐਚ.ਸੀ. ਘੁਮਾਣ ਦੀ ਅਗਵਾਈ 'ਚ ਐਸ.ਐਚ.ਸੀ. ਮੱਲੋਵਾਲੀ ਵਿਖੇ ਮਲੇਰੀਆ ਜਾਗਰੂਕ ਕੈਂਪ ਲਗਾਇਆ ਗਿਆ | ਇਸ ਜਾਗਰੂਕਤਾ ਕੈਂਪ ਵਿਚ ਡਾ: ਜਸਪਿੰਦਰ ਸਿੰਘ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਲੋਂ ਪੁੱਟੇ ਟੋਇਆਂ ਨਾਲ ਹੋ ਸਕਦਾ ਕੋਈ ਵੱਡਾ ਹਾਦਸਾ

ਘੁਮਾਣ, 25 ਜੂਨ (ਬੰਮਰਾਹ)-ਬੀ.ਐਸ.ਐਨ.ਐਲ. ਵਲੋਂ ਸਰਕਾਰੀ ਸਕੂਲਾਂ ਨੂੰ ਇੰਟਰਨੈੱਟ ਨਾਲ ਜੋੜਨ ਲਈ ਜ਼ਮੀਨ ਹੇਠਾਂ ਦੀ ਇਕ ਪਾਈਪ ਵੱਖ-ਵੱਖ ਪਿੰਡਾਂ ਵਿਚ ਨੂੰ ਲੰਘਾਈ ਹੈ | ਪਾਈਪਾਂ ਭਾਵੇਂ ਜ਼ਮੀਨ ਹੇਠਾਂ ਦੀ ਹੈ, ਪਰ ਕੁਝ ਮੀਟਰਾਂ ਦੀ ਦੂਰੀ 'ਤੇ ਸੜਕ ਦੇ ਕਿਨਾਰੇ 'ਤੇ ਬਹੁਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਰੀਬਾਂ ਦੀਆਂ ਸਹੁੁੂਲਤਾਂ ਬੰਦ ਕਰਨ ਲੱਗੀ-ਸੋਨੂੰ ਲੰਗਾਹ

ਕਲਾਨੌਰ, 25 ਜੂਨ (ਸਤਵੰਤ ਸਿੰਘ ਕਾਹਲਾੋ)-ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਅੱਜ ਸਥਾਨਕ ਅਕਾਲੀ ਦਲ ਦੇ ਦਫ਼ਤਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਗਰੀਬ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਸਨ, ਉਹ ਹੁਣ ਕਾਂਗਰਸ ...

ਪੂਰੀ ਖ਼ਬਰ »

ਚਰਨਜੀਤ ਕੌਰ ਨਿਕੋਸਰਾਏ ਕਾਂਗਰਸ ਦੀ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਫਤਹਿਗੜ੍ਹ ਚੂੜੀਆਂ, 25 ਜੂਨ (ਧਰਮਿੰਦਰ ਸਿੰਘ ਬਾਠ)-ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਉਪਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਵਲੋਂ ਟਕਸਾਲੀ ਕਾਂਗਰਸੀ ਆਗੂ ਸ੍ਰੀਮਤੀ ਚਰਨਜੀਤ ਕੌਰ ਵਾਸੀ ਨਿਕੋਸਰਾਂਏ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ 'ਚ ਪਿੰਡ ਮੌੜ ਦੀ ਪੰਚਾਇਤ ਨੇ ਜੋੜਿਆ ਮੋਢਾ

ਕਲਾਨੌਰ, 25 ਜੂਨ (ਪੁਰੇਵਾਲ)-ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਦੀਆਂ ਹਦਾਇਤਾਂ 'ਤੇ ਪੁਲਿਸ ਥਾਣਾ ਕਲਾਨੌਰ ਦੀ ਪੁਲਿਸ ਵਲੋਂ ਇਸ ਖੇਤਰ 'ਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ 'ਚ ਪਿੰਡ ਮੌੜ ਦੀ ਪੰਚਾਇਤ ਵਲੋਂ ਵੀ ਪੰਜਾਬ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਪ੍ਰੇਮ ਦੱਤ ਜੋਸ਼ੀ ਨਹੀਂ ਰਹੇ

ਕਲਾਨੌਰ, 25 ਜੂਨ (ਪੁਰੇਵਾਲ)-ਸਥਾਨਕ ਕਸਬਾ ਵਾਸੀ ਡੀਪੂ ਹੋਲਡਰ ਤੇ ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਪ੍ਰੇਮ ਦੱਤ ਜੋਸ਼ੀ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਬਾਵਾ ਲਾਲ ਮੰਦਿਰ ਮਾਰਗ ਸਮਾਧ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਪ੍ਰੇਮ ਦੱਤ ...

ਪੂਰੀ ਖ਼ਬਰ »

ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਕਿਸਾਨੀ ਸੰਕਟ 'ਚ ਘਿਰੀ-ਔਲਖ

ਗੁਰਦਾਸਪੁਰ, 25 ਜੂਨ (ਭਾਗਦੀਪ ਸਿੰਘ ਗੋਰਾਇਆ)-ਦੇਸ਼ ਅੰਦਰ ਪਾਣੀ ਦਾ ਪੱਧਰ ਨੀਵਾਂ ਜਾਣ ਕਾਰਨ ਪੰਜਾਬ ਦੀ ਕਿਸਾਨੀ ਸੰਕਟ ਵਿਚ ਘਿਰਦੀ ਜਾ ਰਹੀ ਹੈ | ਸਾਲ 2008 ਤੋਂ 2017 ਦਰਮਿਆਨ 52 ਫ਼ੀਸਦੀ ਪਾਣੀ ਦਾ ਪੱਧਰ ਘਟਿਆ ਹੈ | ਇਸ ਨਾਲ ਸਿੰਚਾਈ ਸਰੋਤ ਨੰੂ ਕਾਫ਼ੀ ਢਾਹ ਲੱਗੀ ਹੈ | ...

ਪੂਰੀ ਖ਼ਬਰ »

ਪਿੰਡ ਵੈਰੋਨੰਗਲ ਪੁਰਾਣਾ ਦੀ ਪੰਚਾਇਤ ਹਲਕਾ ਵਿਧਾਇਕ ਦੀ ਸ਼ਹਿ 'ਤੇ ਕਰ ਰਹੀ ਹੈ ਧੱਕੇਸ਼ਾਹੀ-ਹਰਭਜਨ ਸਿੰਘ

ਅੱਚਲ ਸਾਹਿਬ, 25 ਜੂਨ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵੈਰੋਨੰਗਲ ਪੁਰਾਣਾ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਸੂਰਤਾ ਸਿੰਘ ਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੀ ਮੌਜੂਦਾ ਪੰਚਾਇਤ ਹਲਕਾ ਵਿਧਾਇਕ ਦੀ ਕਥਿਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਅਤੇ ਗਤਕਾ ਸਿਖਲਾਈ ਕੈਂਪ ਲਗਾਇਆ

ਊਧਨਵਾਲ, 25 ਜੂਨ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ 'ਚ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ: ਜੱਸਾ ਸਿੰਘ ਰਾਮਗੜ੍ਹੀਆ ਵਿਖੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਬਲਵਿੰਦਰ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਬੰਬ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾਵੇਗਾ-ਕੋਮਲਦੀਪ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 25 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਬੰਬ ਦੇ ਨੌਜਵਾਨ ਕਾਂਗਰਸੀ ਆਗੂ ਤੇ ਨੰਬਰਦਾਰ ਕੋਮਲਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਦਾ ਜੰਗੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੂੰ ਸਰਪੰਚ ਭੁਪਿੰਦਰ ਸਿੰਘ ਨੇ ਪਿੰਡ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਸ੍ਰੀ ਹਰਿਗੋਬਿੰਦਪੁਰ, 25 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਪੱਤੀ ਪਰਦੇਸੀ ਵਾਲੀ ਮਾੜੀ ਪੰਨਵਾਂ ਦੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਵਿਸ਼ੇਸ਼ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

15 ਰੋਜ਼ਾ ਭੰਗੜੇ ਦੀ ਵਰਕਸ਼ਾਪ ਸਮਾਪਤ

ਗੁਰਦਾਸਪੁਰ, 25 ਜੂਨ (ਆਰਿਫ਼)-ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਦੇ ਸਹਿਯੋਗ ਨਾਲ 10 ਜੂਨ ਤੋਂ 25 ਜੂਨ ਤੱਕ ਲਗਾਈ ਲੋਕ ਨਾਚ ਭੰਗੜੇ ਦੀ ਵਰਕਸ਼ਾਪ ਸਮਾਪਤ ਹੋ ਗਈ | ਸ੍ਰੀ ਨੰਗਲੀ ਬਚਪਨ ਸਕੂਲ ਵਿਖੇ ਲਗਾਈ ਵਰਕਸ਼ਾਪ ਦੌਰਾਨ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਵਲੋਂ ਸਿਵਲ ਸਰਜਨ ਨੰੂ ਮੰਗ-ਪੱਤਰ

ਗੁਰਦਾਸਪੁਰ, 25 ਜੂਨ (ਸੈਣੀ)-ਪੰਜਾਬ ਦੀਆਂ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਪਿਛਲੇ ਪੰਜ ਮਹੀਨਿਆਂ ਤੋਂ ਬਣਦਾ ਮਾਣ ਭੱਤਾ ਨਾ ਮਿਲਣ ਕਾਰਨ ਸੰਘਰਸ਼ ਦੇ ਰਾਹ ਤੁਰਨ ਲਈ ਮਜਬੂਰ ਹੋ ਰਹੀਆਂ ਹਨ | ਜਿਸ ਤਹਿਤ ਅੱਜ ਆਸ਼ਾ ਵਰਕਰਾਂ ਤੇ ਫੈਸਲੀਟੇਟਰਜ਼ ਯੂਨੀਅਨ ਪੰਜਾਬ ਵਲੋਂ ...

ਪੂਰੀ ਖ਼ਬਰ »

ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ ਵਿਭਾਗ ਨਸ਼ਾ ਛੁਡਾਊ ਸੈਮੀਨਾਰ 'ਚ ਰੁੱਝਿਆ

ਗੁਰਦਾਸਪੁਰ, 25 ਜੂਨ (ਸੈਣੀ)-ਪੰਜਾਬ ਸਰਕਾਰ ਵਲੋਂ ਪੰਜਾਬ ਨੰੂ ਨਸ਼ਾ ਮੁਕਤ ਬਣਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰ ਖੋਲੇ੍ਹ ਜਾ ਰਹੇ ਹਨ | ਜਦੋਂ ਕਿ ਪੁਲਿਸ ਪ੍ਰਸ਼ਾਸਨ ਵਲੋਂ ਵੀ ਨਸ਼ਿਆਂ ਨੰੂ ਰੋਕਣ ਲਈ ਪਿੰਡਾਂ ਅਤੇ ਕਸਬਿਆਂ ਅੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸੁਪਰਡੈਂਟ ਤੇ ਕਲਰਕਾਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ

ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ)-ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਵਿਭਾਗ ਪੰਜਾਬ ਨੇ ਲੋਕ ਹਿਤਾਂ ਨੰੂ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬਦਲੀਆਂ ਦੇ ਫੁਰਮਾਨ ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ...

ਪੂਰੀ ਖ਼ਬਰ »

ਕਿਥੋਂ ਆਉਂਦੀ ਹੈ ਅਲਕੋਹਲ

ਗੁਰਦਾਸਪੁਰ ਇਲਾਕੇ ਅੰਦਰ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ਜਿਸ ਵਿਚ ਵੱਡੀ ਮਾਤਰਾ ਵਿਚ ਅਲਕੋਹਲ ਦੀ ਵਰਤੋਂ ਕੀਤੀ ਜਾਂਦੀ ਹੈ | ਜ਼ਿਕਰਯੋਗ ਹੈ ਕਿ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਲੋਂ ਵੱਡੀ ਮਾਤਰਾ ਵਿਚ ਅਲਕੋਹਲ ਦੀ ਵਰਤੋਂ ਕਰ ਕੇ ਇਸ ਨੰੂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ 'ਤੇ ਕਲਾਨੌਰ 'ਚ ਧਾਰਮਿਕ ਸਮਾਗਮ ਕਰਵਾਇਆ

ਕਲਾਨੌਰ, 25 ਜੂਨ (ਪੁਰੇਵਾਲ/ ਕਾਹਲੋਂ)-ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਕਸਬੇ 'ਚ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਭਾਜਪਾ ਵਲੋਂ ਰਾਸ਼ਟਰੀ ਪੱਧਰ 'ਤੇ ਮੈਂਬਰਸ਼ਿਪ ਅਭਿਆਨ 6 ਜੁਲਾਈ ਤੋਂ ਸ਼ੁਰੂ ਹੋਵੇਗਾ-ਭਾਟੀਆ, ਵਾਲੀਆ

ਬਟਾਲਾ, 25 ਜੂਨ (ਕਾਹਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਰਾਸ਼ਟਰੀ ਪੱਧਰ 'ਤੇ ਮੈਂਬਰਸ਼ਿਪ ਅਭਿਆਨ 6 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਅਤੇ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕੀਤਾ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 90 ਹਜ਼ਾਰ ਦੀ ਠੱਗੀ

ਕਲਾਨੌਰ, 25 ਜੂਨ (ਸਤਵੰਤ ਸਿੰਘ ਕਾਹਲੋਂ)-ਅਖੌਤੀ ਟਰੈਵਲ ਏਜੰਟ ਨੇ ਇਕ ਨੌਜਵਾਨ ਨੂੰ ਵਿਦੇਸ਼ ਭੇਜ ਕੇ ਉਸ ਨਾਲ 90 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਕਲਾਨੌਰ ਮੁਹੱਲਾ ਮੌਜੋਵਾਲ ...

ਪੂਰੀ ਖ਼ਬਰ »

ਸਿਹਤ ਸਹੂਲਤਾਂ, ਸਿੱਖਿਆ ਸੰਸਥਾਵਾਂ ਦੀ ਘਾਟ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਹਨ ਬੇਟ ਇਲਾਕਾ ਵਾਸੀ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਲੋਕ ਅੱਜ ਵੀ ਸਿਹਤ ਸਹੂਲਤਾਂ, ਸਿੱਖਿਆ ਸੰਸਥਾਵਾਂ ਦੀ ਘਾਟ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਹਨ | ਗੁਰਦਾਸਪੁਰ ਜ਼ਿਲ੍ਹੇ ਦੇ ਦਿਹਾਤੀ ਖੇਤਰ ਦੇ ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ (ਜਗਤਪੁਰ) ਨੰੂ ...

ਪੂਰੀ ਖ਼ਬਰ »

ਪੁਜਾਰੀ ਤੋਂ ਫਿਰੌਤੀ ਮੰਗਣ ਵਾਲਿਆਂ ਤੋਂ ਅਸਲ੍ਹਾ ਅਤੇ ਗੱਡੀਆਂ ਬਰਾਮਦ

ਗੁਰਦਾਸਪੁਰ, 25 ਜੂਨ (ਸੈਣੀ)-ਬੀਤੇ ਦਿਨੀਂ ਮੰਦਰ ਮਾਤਾ ਫੁੱਲਾਂ ਵਾਲੀ ਬਹਿਰਾਮਪੁਰ ਦੇ ਪੁਜਾਰੀ ਅਸ਼ਵਨੀ ਕੁਮਾਰ ਪੁੱਤਰ ਵਜਿੰਦਰ ਕੁਮਾਰ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਵਿਅਕਤੀਆਂ ਵਲੋਂ ਉਸ ਨੰੂ ਡਰਾ ਧਮਕਾ ਕੇ 15 ਲੱਖ ਰੁਪਏ ਦੀ ਮੰਗ ਕੀਤੀ ਜਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ 15 ਮੈਂਬਰੀ ਕਮੇਟੀ ਦਾ ਗਠਨ

ਬਟਾਲਾ, 25 ਜੂਨ (ਕਾਹਲੋਂ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਲਿਬਰੇਸ਼ਨ ਵਲੋਂ ਬਟਾਲਾ ਤਹਿਸੀਲ ਦੇ ਪਿੰਡ ਤਲਵੰਡੀ ਲਾਲ ਸਿੰਘ 'ਚ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਮਨਜੀਤ ਰਾਜ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ-ਰਾਜਨਬੀਰ ਸਿੰਘ ਘੁਮਾਣ

ਘੁਮਾਣ, 25 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ ਹੈ, ਪਰ ਸਰਕਾਰ ਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਕੀਤਾ | ...

ਪੂਰੀ ਖ਼ਬਰ »

ਬਾਬਾ ਆਗੰਮਦਾਸ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਕਾਲਾ ਅਫਗਾਨਾ, 25 ਜੂਨ (ਅਵਤਾਰ ਸਿੰਘ ਰੰਧਾਵਾ)-ਇੱਥੋਂ ਥੋੜ੍ਹੀ ਦੂਰੀ 'ਤੇ ਬਟਾਲਾ-ਫਤਹਿਗੜ੍ਹ ਚੂੜੀਆਂ ਸੜਕ 'ਤੇ ਪੈਂਦੇ ਗੁਰਦੁਆਰਾ ਬਾਬਾ ਆਗੰਮਦਾਸ ਜੀ ਘਣੀਏ-ਕੇ ਬਾਂਗਰ ਵਿਖੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਸਦਕਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸੰਗਤਾਂ ਗੁਰਦੁਆਰਾ ਮੰਜੀ ਸਾਹਿਬ ਅੰਮਿ੍ਤਸਰ ਪਹੁੰਚਣ-ਗਿਆਨੀ ਕਰਨੈਲ ਸਿੰਘ

ਸ੍ਰੀ ਹਰਿਗੋਬਿੰਦਪੁਰ, 25 ਜੂਨ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ 'ਚ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਦੇ ਚੇਅਰਮੈਨ ਕਰਨੈਲ ਸਿੰਘ ਗਰੀਬ ਆਪਣੇ ਸਾਥੀਆਂ ਨਾਲ ਪੰਹੁਚੇ | ਇਸ ਮੌਕੇ ਗਿਆਨੀ ...

ਪੂਰੀ ਖ਼ਬਰ »

ਗੁਰਦੁਆਰੇ 'ਤੇ ਕਾਬਜ਼ ਕਮੇਟੀ ਨੂੰ ਲਾਂਭੇ ਕਰਨ ਲਈ ਆਗੂਆਂ ਵਲੋਂ ਪਿੰਡਾਂ ਅੰਦਰ ਸੰਗਤਾਂ ਨਾਲ ਮੀਟਿੰਗਾਂ

ਦੋਰਾਂਗਲਾ, 25 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀ ਕਮੇਟੀ ਦੀ ਚੋਣ ਨੰੂ ਮਰਿਆਦਾ ਦੇ ਉਲਟ ਦੱਸਦਿਆਂ ਕੁਝ ਆਗੂਆਂ ਵਲੋਂ ਕੀਤੇ ਜਾ ਰਹੇ ਵਿਰੋਧ ਤਹਿਤ ਪਿੰਡਾਂ ਅੰਦਰ ਸੰਗਤਾਂ ਨੰੂ ਲਾਮਬੱਧ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ-ਰਾਜਨਬੀਰ ਸਿੰਘ ਘੁਮਾਣ

ਘੁਮਾਣ, 25 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ ਹੈ, ਪਰ ਸਰਕਾਰ ਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਕੀਤਾ | ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਦੀ ਵਿਸ਼ੇਸ਼ ਮੀਟਿੰਗ ਐੱਸ.ਐੱਸ. ਬਾਵਾ ਚੌਥੀ ਵਾਰ ਮੰਡਲ ਦੇ ਪ੍ਰਧਾਨ ਨਿਯੁਕਤ

ਪਠਾਨਕੋਟ, 25 ਜੂਨ (ਆਰ. ਸਿੰਘ)-ਪਠਾਨਕੋਟ ਵਪਾਰ ਮੰਡਲ ਨੂੰ ਵਿਸ਼ੇਸ਼ ਮੀਟਿੰਗ ਸਥਾਨਕ ਹੋਟਲ ਵਿਖੇ ਪ੍ਰਧਾਨ ਅਨਿਲ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਪਠਾਨਕੋਟ ਵਪਾਰ ਮੰਡਲ ਦੀ ਛੇ ...

ਪੂਰੀ ਖ਼ਬਰ »

ਲੱਖਦਾਤਾ ਸਪੋਰਟਸ ਐਾਡ ਕਲਚਰਲ ਵੈੱਲਫੇਅਰ ਸੁਸਾਇਟੀ ਦਾ ਦੋ ਰੋਜ਼ਾ ਛਿੰਝ ਮੇਲਾ ਸ਼ੁਰੂ

ਪਠਾਨਕੋਟ, 25 ਜੂਨ (ਚੌਹਾਨ)-ਲੱਖਦਾਤਾ ਸਪੋਰਟਸ ਐਾਡ ਕਲਚਰ ਵੈੱਲਫੇਅਰ ਸੁਸਾਇਟੀ ਵਲੋਂ 44ਵਾਂ ਦੋ ਰੋਜ਼ਾ ਛਿੰਝ ਮੇਲਾ ਪ੍ਰਧਾਨ ਮਨਕਰਨ ਸਿੰਘ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ | ਪਹਿਲੇ ਦਿਨ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੋਂ ਆਏ 14 ਸਾਲਾਂ ਤੋਂ 35 ਸਾਲਾਂ ਦੇ ਨੌਜਵਾਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਹੜੱਪਨ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਦੀ ਮੰਗ

ਸਰਨਾ, 25 ਜੂਨ (ਬਲਵੀਰ ਰਾਜ)-ਬੀਤੇ ਦਿਨ ਕੁਝ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਇਕ ਲਾਸ਼ ਨੰੂ ਲਿਆ ਕੇ ਪਿੰਡ ਪਠਾਨਚੱਕ ਦੀ ਪੰਚਾਇਤੀ ਖ਼ਾਲੀ ਜ਼ਮੀਨ 'ਚ ਦਫਨਾਉਣ ਦੀ ਕੋਸ਼ਿਸ਼ ਕੀਤੀ ਗਈ | ਜਿਸ ਦਾ ਉੱਥੋਂ ਦੇ ਸਰਪੰਚ ਸ਼ਿੰਦੋ ਦੇਵੀ ਅਤੇ ਪਿੰਡ ਦੇ ਸਮੂਹ ਲੋਕਾਂ ਵਲੋਂ ...

ਪੂਰੀ ਖ਼ਬਰ »

ਯੂ.ਆਰ.ਐਮ.ਯੂ. ਪਠਾਨਕੋਟ ਬਰਾਂਚ ਦੀ ਆਪਣੀਆਂ ਮੰਗਾਂ ਸਬੰਧੀ ਕੌਾਸਲ ਮੀਟਿੰਗ

ਪਠਾਨਕੋਟ, 25 ਜੂਨ (ਆਰ. ਸਿੰਘ)-ਯੂ.ਆਰ.ਐਮ ਯੂ. ਪਠਾਨਕੋਟ ਬਰਾਂਚ ਦੀ ਆਪਣੀਆਂ ਮੰਗਾਂ ਸਬੰਧੀ ਕੌਾਸਲ ਮੀਟਿੰਗ ਯੂਨੀਅਨ ਦਫ਼ਤਰ ਵਿਖੇ ਬਰਾਂਚ ਪ੍ਰਧਾਨ ਹਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਾਂਚ ਸਕੱਤਰ ਮੰਗਤ ਰਾਮ ਸੈਣੀ ਨੇ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਕੀਤੀਆਂ ਨਿਯੁਕਤੀਆਂ-ਰਾਜਨੀਤਿਕ ਸਰਗਰਮੀਆਂ ਤੇਜ਼

ਪਠਾਨਕੋਟ, 25 ਜੂਨ (ਚੌਹਾਨ)-ਸ਼ਿਵ ਸੈਨਾ ਦੇ ਪ੍ਰਦੇਸ਼ ਦਫ਼ਤਰ ਵਿਖੇ ਇਕ ਮੀਟਿੰਗ ਪ੍ਰਦੇਸ਼ ਪ੍ਰਧਾਨ ਨੇ ਆਪਣੇ ਜ਼ਿਲ੍ਹਾ ਪਠਾਨਕੋਟ ਵਿਖੇ ਪਾਰਟੀ ਨੰੂ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ 'ਚ ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਤੇਜ਼ ਕੀਤੀਆਂ ਅਤੇ ਨਵੀਂਆਂ ...

ਪੂਰੀ ਖ਼ਬਰ »

ਵਿਸ਼ਵ ਪੱਧਰ ਦਾ ਸੰਗਠਨ ਹੈ ਇੰਡੀਆ ਐਕਸ ਸਰਵਿਸਿਮੈਨ ਲੀਗ-ਕਰਨਲ ਭਾਗ ਸਿੰਘ

ਪਠਾਨਕੋਟ, 25 ਜੂਨ (ਚੌਹਾਨ)-ਇੰਡੀਅਨ ਐਕਸ ਸਰਵਿਸਮੈਨ ਲੀਗ ਦਾ ਇਕ ਸੰਮੇਲਨ ਲੀਗ ਦੇ ਜ਼ਿਲ੍ਹਾ ਪ੍ਰਧਾਨ ਰਿਟਾ: ਕਰਨਲ ਸਾਗਰ ਸਿੰਘ ਸਲਾਰੀਆ ਦੀ ਪ੍ਰਧਾਨਗੀ ਹੇਠ ਰਾਜਪੂਤ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਲੀਗ ਦੇ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਦਾ ਸਮਾਪਤੀ ਸਮਾਗਮ 30 ਨੂੰ

ਪਠਾਨਕੋਟ, 25 ਜੂਨ (ਚੌਹਾਨ/ਸੰਧੂ)-ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਦਾ ਸਮਾਪਤੀ ਸਮਾਗਮ 30 ਜੂਨ ਨੰੂ ਬ੍ਰਾਹਮਣ ਭਵਨ ਪੁਰਾਣਾ ਸ਼ਾਹਪੁਰ ਰੋਡ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਕਰਵਾਏ ਇਕ ਸਮਗਾਮ ਦੌਰਾਨ 30 ਜੂਨ ਨੰੂ ਹੋਣ ਵਾਲੇ ਸਮਾਗਮ ਦੇ ਕਾਰਡ ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਸੈਮੀਨਾਰ

ਪਠਾਨਕੋਟ, 25 ਜੂਨ (ਆਰ. ਸਿੰਘ)-ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸਿਵਲ ਹਸਪਤਾਲ ਪਠਾਨਕੋਟ ਦੇ ਮੁੱਖ ਗੇਟ ਦੇ ਸਾਹਮਣੇ ਆਟੋ ਅਤੇ ਹੋਰ ਵਾਹਨ ਖੜ੍ਹੇ ਕਰਨ ਕਰ ਕੇ ਹਸਪਤਾਲ ਆਉਣ ਅਤੇ ਜਾਣ ਵਾਲੇ ਮਰੀਜ਼ਾਂ ਤੇ ਹੋਰ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੁੱਖ ...

ਪੂਰੀ ਖ਼ਬਰ »

ਸ੍ਰੀ ਸ਼ਿਵਾਲਾ ਮੰਦਰ ਸਾਹਮਣੇ ਲੱਗਾ ਗੰਦਗੀ ਦਾ ਢੇਰ ਸ਼ਰਧਾਲੂਆਂ ਅਤੇ ਲੋਕਾਂ ਲਈ ਬਣਿਆ ਸਮੱਸਿਆ ਦਾ ਕਾਰਨ

ਸੁਜਾਨਪੁਰ, 25 ਜੂਨ (ਜਗਦੀਪ ਸਿੰਘ)-ਸੁਜਾਨਪੁਰ ਦੇ ਪੁਲ ਨੰਬਰ-5 ਨੇੜੇ ਪੈਂਦੇ ਪ੍ਰਾਚੀਨ ਤੇ ਇਤਿਹਾਸਕ ਮੰਦਿਰ ਸ੍ਰੀ ਸ਼ਿਵਾਲਾ ਦੇ ਅੰਦਰ ਜਾਣ ਵਾਲੇ ਰਸਤੇ 'ਤੇ ਲੱਗਾ ਗੰਦਗੀ ਦਾ ਢੇਰ ਮੰਦਿਰ ਜਾਣ ਵਾਲੇ ਸ਼ਰਧਾਲੂਆਂ ਲਈ ਸਮੱਸਿਆ ਦਾ ਕਾਰਨ ਬਣਿਆ ਹੈ | ਉੱਥੇ ਆਮ ਲੋਕਾਂ ਨੰੂ ...

ਪੂਰੀ ਖ਼ਬਰ »

ਗੁਰਦੁਆਰਾ ਬਾਰਠ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ 30 ਨੂੰ

ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ ਅਤੇ ਧਰਮ ਪ੍ਰਚਾਰ ਕਮੇਟੀ ਅਧੀਨ ਗੁਰਦੁਆਰਾ ਬਾਰਠ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਹੰਸਿਨੀ ਵਲੋਂ ਸ਼ਮਸ਼ਾਨਘਾਟ ਵਿਖੇ ਨਿਰਮਾਣ ਕੰਮਾਂ ਦੀ ਸ਼ੁਰੂਆਤ

ਪਠਾਨਕੋਟ, 25 ਜੂਨ (ਸੰਧੂ)-ਸਮਾਜ ਸੇਵੀ ਸੰਸਥਾ ਹੰਸਿਨੀ ਵਲੋਂ ਸੰਸਥਾ ਦੀ ਪ੍ਰਧਾਨ ਕੁਸੁਮ ਖਜੂਰੀਆ ਦੀ ਦੇਖ ਰੇਖ ਹੇਠ ਸਥਾਨਕ ਮਾਮੂਨ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਨਿਰਮਾਣ ਕੰਮਾਂ ਅਤੇ ਸਫੇਦੀ ਦਾ ਕੰਮ ਸ਼ੁਰੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕੁਸੁਮ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਬਾਗ਼ਬਾਨੀ ਨੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

ਪਠਾਨਕੋਟ, 25 ਜੂਨ (ਸੰਧੂ) ਡਿਪਟੀ ਡਾਇਰੈਕਟਰ ਬਾਗ਼ਬਾਨੀ ਪਠਾਨਕੋਟ ਡਾ: ਨਰੇਸ਼ ਕੁਮਾਰ ਨੇ ਦੱਸਿਆ ਹੈ ਕਿ ਪਿਛਲੇ ਦਿਨਾਂ ਵਿਚ ਬਿਹਾਰ ਵਿਚ ਇਹ ਅਫ਼ਵਾਹ ਫੈਲੀ ਸੀ ਕਿ ਲੀਚੀ ਖਾਣ ਨਾਲ ਕਾਫ਼ੀ ਬੱਚੇ ਜਿਨ੍ਹਾਂ ਦੀ ਉਮਰ 5 ਤੋਂ 15 ਸਾਲ ਸੀ, ਬਿਮਾਰ ਹੋ ਗਏ ਸਨ ਪਰ ਇਸ ਦਾ ਲੀਚੀ ...

ਪੂਰੀ ਖ਼ਬਰ »

ਜਦੋਂ ਤੱਕ ਨਸ਼ਿਆਂ ਦੀ ਸਪਲਾਈ ਨਹੀਂ ਤੋੜੀ ਜਾਂਦੀ ਨਸ਼ੇ ਪੰਜਾਬ 'ਚੋਂ ਖ਼ਤਮ ਹੋਣਾ ਨਾਮੁਮਕਿਨ

ਪਠਾਨਕੋਟ, 25 ਜੂਨ (ਚੌਹਾਨ)-ਅੱਜ ਪੰਜਾਬ ਕੀ ਦੇਸ਼ ਅੰਦਰ ਸਭ ਤੋਂ ਵੱਡਾ ਮਸਲਾ ਨਸ਼ਾ ਹੈ | ਜਿਸ ਬਾਰੇ ਰਾਜਨੀਤਿਕ ਪਾਰਟੀਆਂ ਮੁੱਦਾ ਬਣਾ ਕੇ ਵੋਟਾਂ ਮੰਗਦੀਆਂ ਹਨ | ਪਰ ਸਰਕਾਰ ਬਣਾਉਣ ਪਿੱਛੋਂ ਭੁੱਲ ਜਾਂਦੀਆਂ ਹਨ | ਨਸ਼ਾ ਨੌਜਵਾਨਾਂ ਦੀ ਜ਼ਿੰਦਗੀ ਨੰੂ ਤਬਾਹ ਕਰ ਰਿਹਾ ਹੈ | ...

ਪੂਰੀ ਖ਼ਬਰ »

ਜਦੋਂ ਤੱਕ ਨਸ਼ਿਆਂ ਦੀ ਸਪਲਾਈ ਨਹੀਂ ਤੋੜੀ ਜਾਂਦੀ ਨਸ਼ੇ ਪੰਜਾਬ 'ਚੋਂ ਖ਼ਤਮ ਹੋਣਾ ਨਾਮੁਮਕਿਨ

ਪਠਾਨਕੋਟ, 25 ਜੂਨ (ਚੌਹਾਨ)-ਅੱਜ ਪੰਜਾਬ ਕੀ ਦੇਸ਼ ਅੰਦਰ ਸਭ ਤੋਂ ਵੱਡਾ ਮਸਲਾ ਨਸ਼ਾ ਹੈ | ਜਿਸ ਬਾਰੇ ਰਾਜਨੀਤਿਕ ਪਾਰਟੀਆਂ ਮੁੱਦਾ ਬਣਾ ਕੇ ਵੋਟਾਂ ਮੰਗਦੀਆਂ ਹਨ | ਪਰ ਸਰਕਾਰ ਬਣਾਉਣ ਪਿੱਛੋਂ ਭੁੱਲ ਜਾਂਦੀਆਂ ਹਨ | ਨਸ਼ਾ ਨੌਜਵਾਨਾਂ ਦੀ ਜ਼ਿੰਦਗੀ ਨੰੂ ਤਬਾਹ ਕਰ ਰਿਹਾ ਹੈ | ...

ਪੂਰੀ ਖ਼ਬਰ »

ਸੁਪਰ ਯੋਗਾ ਗਰੁੱਪ ਨੇ ਕਾਰਪੋਰੇਟਰ ਰਾਜੂ ਮਹਾਜਨ ਨੂੰ ਕੀਤਾ ਸਨਮਾਨਿਤ

ਪਠਾਨਕੋਟ, 25 ਜੂਨ (ਸੰਧੂ)-ਸੁਪਰ ਯੋਗਾ ਗਰੁੱਪ ਗੁਰੂ ਨਾਨਕ ਪਾਰਕ ਵਲੋਂ ਪ੍ਰਧਾਨ ਅਸ਼ੋਕ ਮਹਾਜਨ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ ਜਿਸ ਵਿਚ ਵਾਰਡ ਨੰਬਰ-38 ਦੇ ਕਾਰਪੋਰੇਟਰ ਰਾਜੂ ਮਹਾਜਨ ਨੂੰ ਵਿਸ਼ਵ ਯੋਗਾ ਦਿਵਸ ਤੇ ਵਿਸ਼ੇਸ਼ ਸਹਿਯੋਗ ਦੇਣ ਲਈ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਜਲਦੀ ਹੀ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ-ਨਰੇਸ਼ ਅਰੋੜਾ, ਵੇਦ ਪ੍ਰਕਾਸ਼

ਪਠਾਨਕੋਟ, 25 ਜੂਨ (ਸੰਧੂ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਨਰੇਸ਼ ਅਰੋੜਾ ਅਤੇ ਚੇਅਰਮੈਨ ਵੇਦ ਪ੍ਰਕਾਸ਼ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਵ: ਵਪਾਰੀ ਬਿਸ਼ਨ ਲਾਲ ਵਲੋਂ 25 ਸਾਲ ਪਹਿਲਾਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਮਕਸਦ ਨਾਲ ਵਪਾਰ ਮੰਡਲ ਦਾ ...

ਪੂਰੀ ਖ਼ਬਰ »

ਭਾਰਤੀ ਸੇਵਾ ਦਲ ਪੰਜਾਬ ਦੀ ਮੀਟਿੰਗ ਰਾਮ ਰਹੀਮ ਦੀ ਰਿਹਾਈ ਸਮਾਜ ਲਈ ਭਾਰੀ ਖ਼ਤਰਾ-ਬੂਆ ਸਿੰਘ

ਪਠਾਨਕੋਟ , 25 ਜੂਨ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਸੇਵਾ ਦਲ ਪੰਜਾਬ ਦੀ ਇਕ ਮੀਟਿੰਗ ਸਿਆਲੀ ਰੋਡ ਪਠਾਨਕੋਟ ਵਿਖੇ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬੂਆ ਸਿੰਘ ਨੇ ਕਿਹਾ ਕਿ ਰਾਮ ਰਹੀਮ ਦੀ ਰਿਹਾਈ ਸਮਾਜ ਲਈ ...

ਪੂਰੀ ਖ਼ਬਰ »

ਲਦਪਾਲਵਾਂ ਟੋਲ ਟੈਕਸ ਬੈਰੀਅਰ ਤੋਂ ਗੱਡੀ 'ਚੋਂ 23 ਕਿੱਲੋ ਚਰਸ ਸਮੇਤ ਇਕ ਗਿ੍ਫ਼ਤਾਰ

ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)-ਜੰਮੂ-ਅੰਮਿ੍ਤਸਰ ਕੌਮੀ ਮਾਰਗ ਲਦਪਾਲਵਾਂ ਟੂਲ ਟੈਕਸ ਬੈਰੀਅਰ 'ਤੇ ਇਕ ਨਾਕੇ ਦੌਰਾਨ ਨਾਰਕੋਟਿਕਸ ਸੈੱਲ ਅਤੇ ਪੰਜਾਬ ਪੁਲਿਸ ਵਲੋਂ ਇਕ ਸਵਿਫਟ ਗੱਡੀ ਨੰਬਰ ਡੀ.ਐਲ. 1ਸੀ. ਸੀ.ਬੀ. 2185 ਦੀ ਤਲਾਸ਼ੀ ਦੌਰਾਨ 41 ਪੈਕਟ ਚਰਸ ਫੜਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਪਿੰਡ ਕੋਲੀਆਂ ਅਤੇ ਕਿੱਲ੍ਹਪੁਰ ਦੀਆਂ ਗੰਦਗੀ ਨਾਲ ਭਰੀਆਂ ਨਾਲੀਆਂ ਤੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਨਰੋਟ ਜੈਮਲ ਸਿੰਘ, 25 ਜੂਨ (ਗੁਰਮੀਤ ਸਿੰਘ)-ਬੇਸ਼ੱਕ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਲੋਕਾਂ ਨੂ ਸਾਫ਼ ਤੇ ਸਵੱਛ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸਵੱਛ ਭਾਰਤ ਮਿਸ਼ਨ ਤੇ ਕਈ ਹੋਰ ਮੁਹਿੰਮਾਂ ਚਲਾਈਆਂ ਗਈਆਂ ਹਨ | ਪਰ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੇ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਪਠਾਨਕੋਟ, 25 ਜੂਨ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਹਿਮਾਚਲ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਚਲਾਈ ਤਲਾਸ਼ੀ ਮੁਹਿੰਮ

ਡਮਟਾਲ, 25 ਜੂਨ (ਰਾਕੇਸ਼ ਕੁਮਾਰ)-ਹਿਮਾਚਲ ਦੇ ਪਿੰਡ ਭਦਰੋਆ, ਛੰਨੀ ਬੇਲੀ, ਕੰਡਵਾਲ, ਠਾਕੁਰਦੁਆਰਾ ਅਤੇ ਡਮਟਾਲ ਇਲਾਕੇ ਵਿਚ ਹੋ ਰਹੀ ਨਸ਼ੇ ਦੀ ਸਪਲਾਈ ਨੰੂ ਤੋੜਨ ਲਈ ਅਤੇ ਆਏ ਦਿਨ ਨੌਜਵਾਨਾਂ ਦੀਆਂ ਨਸ਼ੇ ਨਾਲ ਹੋ ਰਹੀਆਂ ਮੌਤਾਂ 'ਤੇ ਰੋਕ ਲਗਾਉਣ ਲਈ ਅੱਜ ਪੰਜਾਬ ਪੁਲਿਸ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਵਿਜੈਇੰਦਰ ਸਿੰਗਲਾ ਦਾ ਸਿੱਖਿਆ ਮੰਤਰੀ ਬਣਨ 'ਤੇ ਸਵਾਗਤ

ਪਠਾਨਕੋਟ, 25 ਜੂਨ (ਆਰ. ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਸੂਬਾ ਜਨਰਲ ਸਕੱਤਰ ਅਰੁਣਦੀਪ ਸਿੰਘ, ਰਵੀਇੰਦਰ ਸਿੰਘ, ਸੂਬਾ ਮੀਤ ਪ੍ਰਧਾਨ ਅਨਿਲ ਐਰੀ ਅਤੇ ਹਰਜੀਤ ਸਿੰਘ ਨੇ ਇਕ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਵਿਜੈ ...

ਪੂਰੀ ਖ਼ਬਰ »

ਯੂ.ਬੀ.ਡੀ.ਸੀ. ਨਹਿਰ ਵਿਚੋਂ ਮਿਲੀ ਲਾਸ਼

ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)-ਅੱਪਰਬਾਰੀ ਦੁਆਬ ਨਹਿਰ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੇ ਭਰਾ ਕਮਲ ਨਿਵਾਸੀ ਗਤੋਰਾ ਨੇ ਦੱਸਿਆ ਕਿ ਮੇਰਾ ਭਰਾ ਨਰਿੰਦਰ ਉਰਫ਼ ਸੰਮੀ ਪਿਛਲੇ ਦਿਨੀਂ ਹਸਪਤਾਲ ਵਿਚ ਦਾਖ਼ਲ ਆਪਣੇ ਪਿਤਾ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX