ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  26 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 minute ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  58 minutes ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  14 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਅੰਮ੍ਰਿਤਸਰ

ਤੇਜ਼ਧਾਰ ਹਥਿਆਰਾਂ ਨਾਲ 1 ਨੌਜਵਾਨ ਦਾ ਕਤਲ, ਇਕ ਗੰਭੀਰ ਜ਼ਖ਼ਮੀ

ਸਠਿਆਲਾ, 25 ਜੂਨ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਇਕ ਨੌਜਵਾਨ ਦਾ ਕਤਲ ਤੇ ਇਕ ਨੂੰ ਗੰਭੀਰ ਜ਼ਖ਼ਮੀ ਕਰਨ ਕੀਤੇ ਜਾਣ ਦੀ ਖ਼ਬਰ ਹੈ | ਅੱਜ ਸਵੇਰੇ 8 ਵਜੇ ਦੇ ਕਰੀਬ ਪਿੰਡ ਸਠਿਆਲਾ ਦੇ ਕੁਝ ਨੌਜਵਾਨਾਂ ਨੇ ਸੰਦੀਪ ਸਿੰਘ (19) ਪੁੱਤਰ ਮੰਗਲ ਸਿੰਘ ਤੇ ਗੁਰਪ੍ਰੀਤ ਸਿੰਘ (23) ਪੁੱਤਰ ਸੁਖਚੈਨ ਸਿੰਘ ਜਦ ਆਪਣੇ ਮੋਟਰਸਾਈਕਲ ਰਾਹੀਂ ਕੰਮ 'ਤੇ ਜਾ ਰਹੇ ਸਨ ਤੇ ਅਚਾਨਕ ਪਿੰਡੋਂ ਨਿਕਲਣ ਸਮੇਂ ਕੁਝ ਹਮਲਵਾਰਾਂ ਨੇ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਸੰਦੀਪ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਮਾਮੂਲੀ ਤਕਰਾਰ ਹੋਣ 'ਤੇ ਜਗਤਪਾਲ ਸਿੰਘ ਉਰਫ ਜੱਗਾ (21) ਪੁੱਤਰ ਸੁਰਜੀਤ ਸਿੰਘ ਸਠਿਆਲਾ ਨੇ ਆਪਣੇ 5-6 ਦੇ ਕਰੀਬ ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਉਸ ਨੇ ਦੱਸਿਆ ਕਿ ਸੰਦੀਪ ਸਿੰਘ ਦੀ ਧੌਣ ਤੇ ਪੱਟ 'ਤੇ ਵਾਰ ਨਾਲ ਗੰਭੀਰ ਜ਼ਖ਼ਮੀ ਕੀਤਾ ਗਿਆ ਸੀ ਤੇ ਗੁਰਪ੍ਰੀਤ ਸਿੰਘ ਦੇ ਸਿਰ ਵਿਚ ਵੀ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ | ਉਸ ਨੇ ਦੱਸਿਆ ਕਿ ਸੰਦੀਪ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਕੀਤਾ |
ਮਿ੍ਤਕ ਦਾ ਸਾਥੀ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਹੈ | ਸਰਪੰਚ ਦਲਵਿੰਦਰ ਸਿੰਘ ਸਠਿਆਲਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਗੰਭੀਰ ਕਰਨ ਦੀ ਸੂਚਨਾ ਬਿਆਸ ਪੁਲਿਸ ਨੂੰ ਦਿੱਤੀ ਤੇ ਐਸ. ਐਚ. ਓ. ਮੋਹਿਤ ਕੁਮਾਰ ਬਿਆਸ ਘਟਨਾ ਸਥਾਨ 'ਤੇ ਪਹੁੰਚੇ | ਸੰਦੀਪ ਸਿੰਘ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਰੱਖੀ ਗਈ ਹੈ | ਖ਼ਬਰ ਲਿਖੇ ਜਾਣ ਤੱਕ ਦੋਸ਼ੀਆਂ ਬਾਰੇ ਪੁਲਿਸ ਵਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ |

ਕਤਲ ਦੇ ਚਾਰੋਂ ਦੋਸ਼ੀ ਕੁਝ ਘੰਟਿਆਂ 'ਚ ਗਿ੍ਫ਼ਤਾਰ

ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਸਵੇਰੇ 8.30 ਵਜੇ ਦੇ ਕਰੀਬ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਕਿਰਚਾਂ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਸੰਦੀਪ ਸਿੰਘ ਉਰਫ ਸਾਲੂ ਦੇ ਚਾਰੋਂ ਕਾਤਲਾਂ ਨੂੰ ਪੁਲਿਸ ਵਲੋਂ ਬਹੁਤ ਮੁਸਤੈਦੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ

ਵੇਰਕਾ, 25 ਜੂਨ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਪੁਲਿਸ ਥਾਣਾ ਮੋਹਕਮਪੁਰਾ ਖੇਤਰ 'ਚ ਅੱਜ ਸਵੇਰੇ ਭੇਦਭਰੀ ਹਾਲਤ 'ਚ ਇਕ ਵਿਆਹੁਤਾ ਲੜਕੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਅੱਠ ਮਹੀਨੇ ਤੋਂ ਗਰਭਵਤੀ ਸੀ | ਲੜਕੀ ਦੇ ਵਾਰਸਾਂ ਨੇ ਲੜਕੇ ਵਾਲਿਆਂ 'ਤੇ ...

ਪੂਰੀ ਖ਼ਬਰ »

ਅੰਮਿ੍ਤਸਰ ਨੂੰ ਮਿਲਿਆ ਨਵਾਂ ਜ਼ਿਲ੍ਹਾ ਸਿਹਤ ਅਧਿਕਾਰੀ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)-ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਚਰਨਜੀਤ ਸਿੰਘ ਨੂੰ ਸਿਹਤ ਵਿਭਾਗ ਵਲੋਂ ਅੰਮਿ੍ਤਸਰ ਦਾ ਨਵਾਂ ਜ਼ਿਲ੍ਹਾ ਸਿਹਤ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਹੈ ਜੋ ਭਲਕੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ | ਡਾ: ...

ਪੂਰੀ ਖ਼ਬਰ »

ਐਮ. ਟੀ. ਪੀ. ਵਿਭਾਗ ਨੇ ਨਾਜਾਇਜ਼ ਉਸਾਰੀਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਨੇ ਸਥਾਨਕ ਰਾਮ ਬਾਗ ਵਿਖੇ ਇਕ ਗਲੀ ਦੇ ਵਿਚਕਾਰ ਗੇਟ ਲਗਾ ਕੇ ਕੀਤਾ ਨਾਜਾਇਜ਼ ਕਬਜ਼ਾ ਗੇਟ ਤੋੜ ਕੇ ਛੁਡਾ ਲਿਆ ਹੈ | ਐਮ. ਟੀ. ਪੀ. ਸ: ਇਕਬਾਲਪ੍ਰੀਤ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਏ. ਟੀ. ਪੀ. ਸ: ...

ਪੂਰੀ ਖ਼ਬਰ »

ਦੋਸਤ ਨੇ ਹੀ ਕੀਤਾ ਸੀ ਦੋਸਤ ਦਾ ਕਤਲ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)-ਬੀਤੀ ਰਾਤ ਮਾਮੂਲੀ ਝਗੜੇ ਉਪਰੰਤ ਹੋਏ ਇਕ ਨੌਜਵਾਨ ਦੇ ਕਤਲ 'ਚ ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਉਸਦਾ ਦੋਸਤ ਹੀ ਨਿਕਲਿਆ, ਜਿਸ ਿਖ਼ਲਾਫ਼ ਭਾਵੇਂ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ ਪਰ ਉਹ ਅਜੇ ਤੱਕ ਪੁਲਿਸ ਦੀ ਗਿ੍ਫਤ 'ਚੋਂ ਬਾਹਰ ...

ਪੂਰੀ ਖ਼ਬਰ »

ਲਾਰੈਂਸ ਰੋਡ 'ਤੇ 5 ਮੰਜ਼ਿਲਾਂ ਇਮਾਰਤ ਨੂੰ ਲੱਗੀ ਅੱਗ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਸ਼ਹਿਰ ਦੇ ਪੌਸ਼ ਇਲਾਕੇ ਵਜੋਂ ਜਾਣੇ ਜਾਂਦੇ ਲਾਰੈਂਸ ਰੋਡ ਸਥਿਤ ਨਵੀਂ ਸੜਕ 'ਚ ਇਕ 5 ਮੰਜਿਲੀ ਇਮਾਰਤ ਦੇ ਹੇਠਲੇ ਹਿੱਸੇ 'ਚ ਬਿਜਲੀ ਦਾ ਸ਼ਾਟ ਸਰਕਟ ਹੋਣ ਕਰ ਕੇ ਅਚਾਨਕ ਅੱਗ ਲੱਗ ਜਾਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨਾਂ ਦੀ ਬੇਰਿਹਮੀ ਨਾਲ ਕੁੱਟਮਾਰ, ਜ਼ਖ਼ਮੀ

ਵੇਰਕਾ, 25 ਜੂਨ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ ਖੇਤਰ ਅਧੀਨ ਆਉਂਦੇ ਜੌੜੇ ਫਾਟਕਾਂ ਨਜ਼ਦੀਕ 40 ਖੂਹ ਵਿਖੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਇਕ ਦਰਜ਼ਨ ਦੇ ਕਰੀਬ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ...

ਪੂਰੀ ਖ਼ਬਰ »

ਕਿਸਾਨ ਆਗੂ 'ਤੇ ਪਰਚਾ ਦਰਜ ਕਰਨ ਦੀ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਨਿਖੇਧੀ

ਅਜਨਾਲਾ, 25 ਜੂਨ (ਸੁੱਖ ਮਾਹਲ)¸ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਸਮੇਤ ਹੋਰਨਾਂ 'ਤੇ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮੇ ਦੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਕਿਰਤੀ ਕਿਸਾਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲੜਕੀਆਂ ਲਈ ਕੋਰਸ ਸ਼ੁਰੂ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੌਾਗ ਲਰਨਿੰਗ ਵਿਭਾਗ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਸਮੂਹ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਕਈ ਕੋਰਸ ਸ਼ੁਰੂ ਕੀਤੇ ਗਏ ਹਨ | ਵਿਭਾਗ ਦੀ ਡਾਇਰੈਕਟਰ ਨੇ ਇਹ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਲੰਗਰਾਂ ਦੀ ਸੇਵਾ ਲਈ ਜਥਾ ਰਵਾਨਾ

ਅਜਨਾਲਾ, 25 ਜੂਨ (ਐਸ. ਪ੍ਰਸ਼ੋਤਮ)-ਸਿੱਖ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ (ਉਤਰਾਖੰਡ) ਵਿਖੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਉਰਾਂ ਮੂਲੇਗਾਂਵ ਮੁੱਖ ਸੜਕ 'ਤੇ ਲਗਾਏ ਗਏ ਲੰਗਰ ਦੀ ਸੇਵਾ ਤੇ ਰਸਦਾਂ ਲੈ ਕੇ ਅੱਜ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਘਰਿੰਡਾ 'ਚ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਟਾਰੀ, 25 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਸਬਸਿਡਰੀ ਹੈਲਥ ਸੈਂਟਰ ਘਰਿੰਡਾ ਵਿਚ ਡਾ: ਤੇਜਿੰਦਰ ਸਿੰਘ ਦੀ ਅਗਵਾਈ ਹੇਠ 'ਨਸ਼ਾ ਨਾ ਕਰਾਂਗੇ, ਨਾ ਕਰਨ ਦੇਵਾਂਗੇ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੁਲਿਸ, ਸਿਹਤ, ਸਾਬਕਾ ਫੌਜੀ ਸੰਗਠਨ ਵਿਭਾਗ ਤੋਂ ਇਲਾਵਾ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਉਪਰਾਲੇ ਸ਼ੁਰੂ

ਅੰਮਿ੍ਤਸਰ, 25 ਜੂਨ (ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਸਹੀ ਰੱਖਣ ਦੇ ਮਨੋਰਥ ਨਾਲ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਦੀਵਾਨ ਦੇ ਸਮੂਹ ਸਕੂਲਾਂ ਵਿਚ ਮੀਂਹ ਦਾ ਪਾਣੀ ਜਮ੍ਹਾਂ ਕਰਨ ਲਈ ਵਾਟਰ ਟੈਂਕ ਬਣਾਉਣ ਅਤੇ ਇਸ ਪਾਣੀ ਨੂੰ ਮੁੜ ...

ਪੂਰੀ ਖ਼ਬਰ »

ਕਲਰਜ਼ ਚੈੱਨਲ 'ਤੇ ਸ਼ੁਰੂ ਹੋਣ ਵਾਲੇ ਲੜੀਵਾਰ 'ਛੋਟੀ ਸਰਦਾਰਨੀ' ਦੀ ਟੀਮ ਅੰਮਿ੍ਤਸਰ ਪੁੱਜੀ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਕਲਰਜ਼ ਟੀ. ਵੀ. ਵਲੋਂ 1 ਜੁਲਾਈ ਨੂੰ ਸ਼ੁਰੂ ਕੀਤੇ ਜਾ ਰਹੇ ਲੜੀਵਾਰ 'ਛੋਟੀ ਸਰਦਾਨੀ' ਦੀ ਟੀਮ ਪ੍ਰਚਾਰ ਲਈ ਅੱਜ ਅੰਮਿ੍ਤਸਰ ਪੁੱਜੀ | ਇਹ ਲੜੀਵਾਰ ਹਰ ਸੋਮਵਾਰ ਤੋਂ ਸ਼ੁੱਕਰਵਾਰ ਨੂੰ ਦਿਖਾਇਆ ਜਾਵੇਗਾ | ਇਸ ਮੌਕੇ ਇਸ ਲੜੀਵਾਰ 'ਚ ...

ਪੂਰੀ ਖ਼ਬਰ »

ਮੀਂਹ ਹਨੇਰੀ ਨਾਲ ਗੁਦਾਮ ਦੀ ਚਾਰਦੀਵਾਰੀ ਦੀ ਕੰਧ ਡਿੱਗੀ

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦਨਿਆਲ ਵਿਖੇ ਬੀਤੇ ਦਿਨੀਂ ਆਈ ਹਨੇਰੀ ਕਾਰਨ ਹਰਸ਼ ਐਗਰੋ ਦੇ ਗੁਦਾਮ ਦੀ ਚਾਰ ਦੀਵਾਰੀ ਦੀ ਕੰਧ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਹਰਪ੍ਰੀਤ ਸਿੰਘ ਸਾਇਟ ਇੰਚਾਰਜ ਨੇ ਦੱਸਿਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ

ਅੰਮਿ੍ਤਸਰ, 25 ਜੂਨ (ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਕੰਗ, ਭਲਾਈਪੁਰ ਤੇ ਏ. ਆਰ. ਵਲੋਂ ਜਸਬੀਰ ਸਿੰਘ ਜੱਸਾ ਸੁਧਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਰਈਆ, 25 ਜੂਨ (ਸੁੱਚਾ ਸਿੰਘ ਘੁੰਮਣ)-ਉੱਘੇ ਅਕਾਲੀ ਆਗੂ, ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਜੱਸਾ ਸੁਧਾਰ ਰਾਜਪੂਤਾਂ ਤਹਿਸੀਲ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮਿ੍ਤਸਰ ਦੀ ਬੀਤੇ ਦਿਨੀ ਹੋਈ ਅਚਨਚੇਤੀ ਮੌਤ 'ਤੇ ਸਾਬਕਾ ਵਿਧਾਇਕ ਤੇ ਚੇਅਰਮੈਨ ਮਨਜਿੰਦਰ ...

ਪੂਰੀ ਖ਼ਬਰ »

ਸਰਹੱਦੀ ਜ਼ੋਨ ਸ਼ੇਖ ਭੱਟੀ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ

ਅਜਨਾਲਾ, 25 ਜੂਨ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਨਗਰ ਸ਼ੇਖ ਭੱਟੀ ਵਿਖੇ ਕਾਂਗਰਸ ਸਰਹੱਦੀ ਜ਼ੋਨ ਆਗੂਆਂ ਦੀ ਪ੍ਰਭਾਵਸ਼ਾਲੀ ਮੀਟਿੰਗ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ...

ਪੂਰੀ ਖ਼ਬਰ »

ਧੱਕੇਸ਼ਾਹੀ ਨਾਲ ਪਲਾਟ ਵਿਚੋਂ ਦੀ ਕੱਢਿਆ ਨਿਕਾਸੀ ਨਾਲਾ

ਚੱਬਾ, 25 ਜੂਨ (ਜੱਸਾ ਅਨਜਾਣ)-ਤਰਨਤਾਰਨ ਰੋਡ 'ਤੇ ਪੈਂਦੇ ਪਿੰਡ ਗੁਰੂਵਾਲੀ ਦੇ ਕਿਸਾਨ ਦੇ ਖਾਲੀ ਪਲਾਟ ਵਿਚੋਂ ਪੱਤੀ ਦੇ ਕੁਝ ਵਿਅਕਤੀਆਂ ਵਲੋਂ ਨਿਕਾਸੀ ਨਾਲਾ ਪੁੱਟਣ ਦੇ ਮਾਮਲੇ ਦੀ ਖਬਰ ਮਿਲੀ ਹੈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪਲਾਟ ਮਾਲਕ ਕੰਵਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਮੁਖਤਾਰ ਸਿੰਘ ਅੱਜ ਸੰਭਾਲਣਗੇ ਮੈਨੇਜਰ ਸਰਾਵਾਂ ਵਜੋਂ ਨਵੀਂ ਜ਼ਿੰਮੇਵਾਰੀ

ਅੰਮਿ੍ਤਸਰ, 25 ਜੂਨ (ਜੱਸ)-ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਦੇ ਤਿੰਨ ਹਫ਼ਤੇ ਪਹਿਲਾਂ ਹੋਏ ਤਬਾਦਲਿਆਂ ਉਪਰੰਤ ਮੈਨੇਜਰ ਮੁਖਤਾਰ ਸਿੰਘ ਸਰਾਵਾਂ ਦੇ ਮੈਨੇਜਰ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਭਲਕੇ ਸੰਭਾਲਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਪਹਿਲਾਂ ਇਸ ਅਹੁਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪ੍ਰਦੀਪ ਸਿੰਘ ਭੁੱਲਰ ਨੰੂ ਸਦਮਾ, ਮਾਤਾ ਦਾ ਦਿਹਾਂਤ

ਚਵਿੰਡਾ ਦੇਵੀ, 25 ਜੂਨ (ਢੱਡੇ)¸ਸੀਨੀਅਰ ਕਾਂਗਰਸੀ ਆਗੂ ਸ: ਪ੍ਰਦੀਪ ਸਿੰਘ ਭੁੱਲਰ ਨੰੂ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਉਮਰ ਕਰੀਬ 80 ਸਾਲ ਬੀਤੇ ਦਿਨੀਂ ਅਮਰੀਕਾ ਵਿਖੇ ਅਕਾਲ ਚਲਾਣਾ ਕਰ ਗਏ | ਇਸ ਮੌਕੇ ਸ. ਭੁੱਲਰ ਨਾਲ ਮੈਂਬਰ ਲੋਕ ਸਭਾ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਮੁੜ ਪ੍ਰੀਖਿਆ 7 ਨੂੰ

ਅੰਮਿ੍ਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਮੈਰੀਟੋਰੀਅਸ ਸਕੂਲਾਂ 'ਚ ਖ਼ਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟ ਆਫ਼ ਪੰਜਾਬ ਵਲੋਂ ਮੁੜ 7 ਜੁਲਾਈ ਨੂੰ ਪ੍ਰੀਖਿਆ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਕੀਤੇ ਜਾ ਰਹੇ ਨੇ ਯਤਨ- ਲਖਵਿੰਦਰ ਝੰਜੋਟੀ

ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)¸ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੀ ਨੁਹਾਰ ਬਦਲਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਰੇਹੜੀਆਂ-ਫੜ੍ਹੀਆਂ ਅਤੇ ਖੋਖਿਆਂ ਵਾਲੇ ਆਪਣੀ ਫ਼ਰਿਆਦ ਲੈ ਕੇ ਨਿਗਮ ਦਫ਼ਤਰ ਪੁੱਜੇ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਸਥਾਨਕ 22 ਨੰਬਰ ਫ਼ਾਟਕ ਦੇ ਉਪਰ ਬਣਾਏ ਜਾਣ ਵਾਲੇ ਪੁਲ ਕਾਰਨ ਇਸ ਫ਼ਾਟਕ ਦੇ ਨੇੜੇ ਰੇਹੜੀਆਂ, ਫੜੀਆਂ ਲਗਾ ਕੇ ਬੈਠ ਲੋਕਾਂ ਨੂੰ ਹਟਾਉਣ ਲਈ ਨਗਰ ਨਿਗਮ ਵਲੋਂ ਦਿੱਤੀ ਚਿਤਾਵਨੀ ਤੋਂ ਬਾਅਦ ਰੇਹੜੀ ਫੜ੍ਹੀ ਯੂਨੀਅਨ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ 'ਚ ਜੇਤੂ ਕੌਾਸਲਰਾਂ ਦਾ ਕਾਂਗਰਸ ਭਵਨ ਵਿਖੇ ਹੋਇਆ ਸਨਮਾਨ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)-ਨਗਰ ਨਿਗਮ ਦੀਆਂ ਦੋ ਵਾਰਡਾਂ ਲਈ ਹੋਈਆਂ ਜ਼ਿਮਨੀ ਚੋਣਾਂ 'ਚ ਜੇਤੂ ਕੌਾਸਲਰਾਂ ਦਾ ਜ਼ਿਲ੍ਹਾ ਕਾਂਗਰਸ ਭਵਨ ਸ਼ਹਿਰੀ ਵਿਖੇ ਸਨਮਾਨ ਸਮਾਰੋਹ ਹੋਇਆ, ਜਿਸ ਦੀ ਪ੍ਰਧਾਨਗੀ ਜਤਿੰਦਰ ਕੌਰ ਸੋਨੀਆ ਨੇ ਕੀਤੀ | ਇਸ ਮੌਕੇ ਵਾਰਡ ਨੰਬਰ 50 ਤੋਂ ...

ਪੂਰੀ ਖ਼ਬਰ »

ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦਾ ਅਜਨਾਲਾ ਪੁੱਜਣ 'ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਮੰਗਲ ਸਿੰਘ ਨਿੱਝਰ

ਅਜਨਾਲਾ, 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ 'ਚ ਜਪਾਨ ਦੇ ਹੀਰੋਸ਼ੀਮਾ ਸ਼ਹਿਰ ਵਿਚ ਹੋਈ ਐਫ. ਆਈ. ਐਚ. ਮਹਿਲਾ ਹਾਕੀ ਸੀਰਿਜ਼ ਵਿਚ ਭਾਰਤੀ ਹਾਕੀ ਟੀਮ ਨੂੰ ਸੋਨ ਤਗਮਾਂ ਜਿੱਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਭਾਰਤੀ ਹਾਕੀ ਟੀਮ ਦੀ ਇਕਲੌਤੀ ਪੰਜਾਬਣ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਲਈ ਮਜ਼ਦੂਰਾਂ ਦਾ ਪਿਆ ਕਾਲ, ਕਿਸਾਨ ਬੇਹਾਲ

ਅੰਮਿ੍ਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਹੇ ਪੰਜਾਬ 'ਚ ਹੁਣ ਡਾਂਵਾਂਡੋਲ ਹੋਏ ਨਹਿਰੀ ਢਾਂਚੇ ਕਾਰਨ ਜਿੱਥੇ ਝੋਨੇ ਦੀ ਲੁਆਈ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਹੋ ਗਈ ਹੈ ਉਥੇ ਹੀ ਝੋਨੇ ਦੀ ਲੁਆਈ ਲਈ ਮਜ਼ਦੂਰਾਂ ਦੀ ਕਮੀ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 41 ਸੇਵਾ ਕੇਂਦਰ ਜਨ ਹਿੱਤ ਸਕੀਮਾਂ ਕਰਵਾ ਰਹੇ ਨੇ ਉਪਲਬੱਧ-ਡੀ. ਸੀ.

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)-ਜ਼ਿਲੇ੍ਹ 'ਚ ਕੁੱਲ 41 ਸੇਵਾ ਕੇਂਦਰ ਚੱਲ ਰਹੇ ਹਨ | ਇਨ੍ਹਾਂ ਵਿਚੋਂ ਇਕ ਸੇਵਾ ਕੇਂਦਰ ਜ਼ਿਲ੍ਹਾ ਕਚਿਹਰੀ, 18 ਸੇਵਾ ਕੇਂਦਰ ਸ਼ਹਿਰ ਵਿਚ ਅਤੇ 22 ਸੇਵਾ ਕੇਂਦਰ ਦਿਹਾਤੀ ਖੇਤਰ ਵਿਚ ਜਨ ਹਿੱਤ ਲਈ ਕੰਮ ਕਰ ਰਹੇ ਹਨ | ਇਨ੍ਹਾਂ ਸੇਵਾ ਕੇਂਦਰਾਂ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਦੀ ਹੇਰਾਫ਼ੇਰੀ ਦਾ ਮਾਮਲਾ ਨਿਗਮ ਕਮਿਸ਼ਨਰ ਕੋਲ ਪੁੱਜਾ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ ਵਿਭਾਗ ਦੇ ਇਕ ਕਲਰਕ 'ਤੇ ਟੈਕਸ ਦੇ ਪੈਸੇ ਨਾਲ ਹੇਰਾ-ਫੇਰੀ ਕਰਨ ਦਾ ਦੋਸ਼ ਲਗਾਉਂਦੇ ਹੋਏ ਨਗਰ ਨਿਗਮ ਕਰਮਚਾਰੀ ਤਲਮੇਲ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ ਵਲੋਂ ਨਿਗਮ ਕਮਿਸ਼ਨਰ ਨੂੰ ਇਕ ਪੱਤਰ ਦਿੱਤਾ ਹੈ | ...

ਪੂਰੀ ਖ਼ਬਰ »

ਖਿਡਾਰੀਆਂ ਦੇ ਸਿਰ ਚੜ੍ਹ ਬੋਲਿਆ ਕ੍ਰਿਕਟ ਦਾ ਜਨੰੂਨ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)¸ਕ੍ਰਿਕੇਟ ਪ੍ਰਤੀ ਨੌਜਵਾਨ ਖਿਡਾਰੀਆਂ 'ਚ ਉਤਸ਼ਾਹ ਅੱਜ ਉਸ ਵੇਲੇ ਦੇਖਣ ਨੂੰ ਮਿਲਿਆ, ਜਦੋਂ ਕਿ ਇੰਟਰ ਡਿਸਟਿ੍ਕ ਅੰਡਰ-16 ਕ੍ਰਿਕਟ ਟੀਮ ਲਈ ਇੱਥੇ ਗਾਂਧੀ ਗਰਾਊਾਡ ਵਿਖੇ ਹੋਏ ਟਰਾਇਲਾਂ 'ਚ ਖਿਡਾਰੀਆਂ ਦਾ ਸੈਲਾਬ ਉਮੜ ਪਿਆ | ਅੱਜ ਕੇਵਲ ...

ਪੂਰੀ ਖ਼ਬਰ »

2 ਧਿਰਾਂ ਦੀ ਆਪਸੀ ਲੜਾਈ 'ਚ 2 ਭਰਾ ਜ਼ਖ਼ਮੀ

ਜੇਠੂਵਾਲ, 25 ਜੂਨ (ਮਿੱਤਰਪਾਲ ਸਿੰਘ ਰੰਧਾਵਾ)¸ਪੁਲਿਸ ਥਾਣਾ ਹੇਰ ਕੰਬੋਜ਼ ਅਧੀਨ ਆਉਂਦੀ ਪੁਲਿਸ ਚੌਕੀ ਸੋਹੀਆ ਖ਼ੁਰਦ ਦੇ ਪਿੰਡ ਜੇਠੂਵਾਲ ਵਿਖੇ 2 ਧਿਰਾਂ 'ਚ ਹੋਈ ਲੜਾਈ ਦੌਰਾਨ 2 ਸਕੇ ਭਰਾਵਾਂ ਦੇ ਜਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਮਲਕ ਨੰਗਲ ਤੇ ਰੰਧਾਵਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਵਿਦਿਆਰਥੀਆਂ ਦਾ ਸਨਮਾਨ

ਚੌਕ ਮਹਿਤਾ, 25 ਜੂਨ (ਜਗਦੀਸ਼ ਸਿੰਘ ਬਮਰਾਹ)-ਗ੍ਰਾਮ ਪੰਚਾਇਤ ਮਲਕ ਨੰਗਲ ਅਤੇ ਰੰਧਾਵਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਮਲਕ ਨੰਗਲ ਵਲੋਂ ਸਾਂਝੇ ਤੌਰ 'ਤੇ 10ਵੀਂ ਅਤੇ 12ਵੀਂ ਜਮਾਤ ਦੇ ਇਮਤਿਹਾਨਾਂ ਵਿਚ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵੱਖ-ਵੱਖ ਸਕੂਲਾਂ ਵਿਚ ...

ਪੂਰੀ ਖ਼ਬਰ »

ਪਿੰਡ ਬੇਦਾਦਪੁਰ 'ਚ ਮਲੇਰੀਆ ਜਾਗਰੂਕਤਾ ਸੈਮੀਨਾਰ ਲਗਾਇਆ

ਸਠਿਆਲਾ, 25 ਜੂਨ (ਜਗੀਰ ਸਿੰਘ ਸਫਰੀ)¸ਸਿਵਲ ਸਰਜਨ ਹਰਦੀਪ ਸਿੰਘ ਘਈ ਦੇ ਨਿਰਦੇਸ਼ਾਂ ਹੇਠ ਐਸ.ਐਮ.ੳ. ਅਜੇ ਭਾਟੀਆ ਅਤੇ ਮਲੇਰੀਆ ਅਫ਼ਸਰ ਮਦਨ ਮੋਹਨ ਦੀ ਅਗਵਾਈ 'ਚ ਪਿੰਡ ਬੇਦਾਦਪੁਰ 'ਚ ਮਲੇਰੀਆ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ 'ਚ ਨਵਦੀਪ ਸਿੰਘ ਚੀਮਾ ਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਕੱਥੂਨੰਗਲ, 25 ਜੂਨ (ਦਲਵਿੰਦਰ ਸਿੰਘ ਰੰਧਾਵਾ)-ਥਾਣਾ ਕੱਥੂਨੰਗਲ ਅਦੀਨ ਆਂਉਦੇ ਕਸਬਾ ਚਵਿੰਡਾ ਦੇਵੀ ਤੋਂ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੇ ਵੇਰਵਿਆਂ ਅਨੁਸਾਰ ਥਾਣਾ ਕੱਥੂਨੰਗਲ਼ ਦੀ ਪੁਲਿਸ ਪਾਰਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਨਵਾਂ ਪਿੰਡ, 25 ਜੂਨ (ਜਸਪਾਲ ਸਿੰਘ)- ਪੀ. ਐਚ. ਸੀ. ਨਵਾਂ ਪਿੰਡ ਸਮੂੰਹ 'ਚ ਐਮ. ਓ. ਡਾ: ਕਿਰਨਦੀਪ ਕੌਰ ਇੰਚਾਰਜ ਸਥਾਨਕ ਸਿਹਤ ਕੇਂਦਰ ਦੀ ਅਗਵਾਈ 'ਚ ਸਿਹਤ ਵਿਭਾਗ ਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਡਾ: ਕਿ੍ਨਦੀਪ ਕੌਰ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਮੁਫ਼ਤ ਸਿਲਾਈ ਕੇਂਦਰ ਦੀਆਂ ਕੋਰਸ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫ਼ਿਕੇਟ ਵੰਡੇ

ਅੰਮਿ੍ਤਸਰ, 25 ਜੂਨ (ਜੱਸ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਸ੍ਰੀ ਕੌਲਸਰ ਸਾਹਿਬ ਕਟੜਾ ਦਲ ਸਿੰਘ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਮੁਫ਼ਤ ਸਿਲਾਈ ਕੇਂਦਰ ਦੀਆਂ 18ਵਾਂ ਬੈਚ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸੰਸਥਾ ਦੇ ਮੁਖ ਸੇਵਾਦਾਰ ਭਾਈ ਗੁਰਦੀਪ ...

ਪੂਰੀ ਖ਼ਬਰ »

ਕਾਲਿਆਂ ਵਾਲਾ ਖ਼ੂਹ ਦੇ 282 ਸ਼ਹੀਦਾਂ ਦੇ ਇਤਿਹਾਸਕ ਤੇ ਵਿਰਾਸਤੀ ਸਥਾਨ ਹੋਏ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ

ਅਜਨਾਲਾ, 25 ਜੂਨ (ਐਸ.ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਪਹਿਲੀ ਜੰਗੇ ਅਜ਼ਾਦੀ ਦੇ ਸ਼ਾਨਾਮੱਤੇ ਇਤਿਹਾਸ ਦੇ ਪੰਨਿ੍ਹਆਂ 'ਤੇ ਸੁਨਹਿਰੀ ਜਾਬਾਜ਼ ਸ਼ਹਾਦਤ ਦਾ ਸਿਰਨਾਵਾਂ ਦਰਜ ਕਰਵਾਉਣ ਵਾਲੇ 282 ਗਦਰੀ ਸ਼ਹੀਦਾਂ, ਭਾਰਤੀ ਸੈਨਿਕਾਂ ਦੇ ਵਿਰਾਸਤੀ ਤੇ ਇਤਿਹਾਸਕ ਸਥਾਨ ਇਨ੍ਹਾਂ ...

ਪੂਰੀ ਖ਼ਬਰ »

ਐਮਰਜੈਂਸੀ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਭਾਜਪਾ ਨੇ ਮਨਾਇਆ ਕਾਲਾ ਦਿਵਸ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਸਵ: ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 1975 'ਚ ਲਗਾਈ ਗਈ ਐਮਰਜੈਂਸੀ ਦੇ ਦੌਰਾਨ ਜਨਸੰਘ ਅਤੇ ਆਰ. ਐਸ. ਐਸ. ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ 'ਤੇ ਕਥਿਤ ਕੀਤੇ ਅੱਤਿਆਚਾਰ ਨੂੰ ਯਾਦ ਕਰਦੇ ਕਾਲਾ ਦਿਵਸ ਮਨਾਇਆ | ਇਸ ਸਬੰਧ 'ਚ ਭਾਜਪਾ ...

ਪੂਰੀ ਖ਼ਬਰ »

ਕਾਲਿਆਂ ਵਾਲਾ ਖ਼ੂਹ ਦੇ 282 ਸ਼ਹੀਦਾਂ ਦੇ ਇਤਿਹਾਸਕ ਤੇ ਵਿਰਾਸਤੀ ਸਥਾਨ ਹੋਏ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ

ਅਜਨਾਲਾ, 25 ਜੂਨ (ਐਸ.ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਪਹਿਲੀ ਜੰਗੇ ਅਜ਼ਾਦੀ ਦੇ ਸ਼ਾਨਾਮੱਤੇ ਇਤਿਹਾਸ ਦੇ ਪੰਨਿ੍ਹਆਂ 'ਤੇ ਸੁਨਹਿਰੀ ਜਾਬਾਜ਼ ਸ਼ਹਾਦਤ ਦਾ ਸਿਰਨਾਵਾਂ ਦਰਜ ਕਰਵਾਉਣ ਵਾਲੇ 282 ਗਦਰੀ ਸ਼ਹੀਦਾਂ, ਭਾਰਤੀ ਸੈਨਿਕਾਂ ਦੇ ਵਿਰਾਸਤੀ ਤੇ ਇਤਿਹਾਸਕ ਸਥਾਨ ਇਨ੍ਹਾਂ ...

ਪੂਰੀ ਖ਼ਬਰ »

ਕੇਂਦਰੀ ਵਜ਼ੀਰ ਹਰਦੀਪ ਸਿੰਘ ਪੁਰੀ ਨੇ ਵੀਡਿਓ ਕਾਨਫ਼ਰੰਸ ਰਾਹੀਂ ਲਿਆ 'ਸਮਾਰਟ ਸਿਟੀ' ਪ੍ਰਾਜੈਕਟ ਦਾ ਜਾਇਜ਼ਾ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਗੁਰੂ ਨਗਰੀ ਨੂੰ ਸਮਾਰਟ ਸਿਟੀ ਵਜੋਂ ਵਿਕਸਿਤ ਕਰਨ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਕੀਤੀ | ਇਸ ਦੌਰਾਨ ਅੰਮਿ੍ਤਸਰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਤੇ ਬੇਨਿਯਮੀਆਂ ਅਟਕਾ ਰਹੀਆਂ ਹਨ ਆਵਾਜਾਈ ਵਿਚ ਰੋੜਾ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)-ਧਾਰਮਿਕ ਨਗਰੀ ਵਿਖੇ ਰੋਜਾਨਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਤੇ ਇਥੇ ਦੇ ਇਤਿਹਾਸਕ ਹੋਰ ਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਆਉਣ ਵਾਲੇ ਸੈਲਾਨੀਆਂ ਨੂੰ ਵੀ ਆਵਾਜਾਈ ਦੀ ਸਮੱਸਿਆ ਨਾਲ ਆਮ ਹੀ ਜੂਝਣਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਕ ਕਵੀ ਦਰਬਾਰ ਅਨੈਕਸੀ ਹਾਲ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਕ ਕਵੀ ਦਰਬਾਰ ਅਨੈਕਸੀ ਹਾਲ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ...

ਪੂਰੀ ਖ਼ਬਰ »

ਵਿਦਿਆਰਥੀ ਤੇ ਅਧਿਆਪਕ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿੱਤੀ ਸੰਕਟ ਦਾ ਸ਼ਿਕਾਰ

ਅੰਮਿ੍ਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੌਜੂਦਾ ਵਿੱਦਿਅਕ ਵਰ੍ਹੇ ਲਈ ਹਰੇਕ ਪ੍ਰਕਾਰ ਦੀ ਫੀਸ 'ਚ ਜਿਥੇ ਵੱਡੇ ਵਾਧੇ ਕਰਕੇ ਲੱਖਾਂ ਵਿਦਿਆਰਥੀਆਂ ਦੇ ਵਿਆਪਕ ਆਰਥਿਕ ਸ਼ੋਸ਼ਣ ਦੀ ਤਿਆਰੀ ਕਰ ਲਈ ਹੈ ਉਥੇ ਹੀ ਬੋਰਡ ਦੀਆਂ ...

ਪੂਰੀ ਖ਼ਬਰ »

ਪਿੰਡ ਇੱਬਣ ਖੁਰਦ ਦੀ ਪੰਚਾਇਤ ਤੇ ਨਗਰ ਵਾਸੀਆਂ ਵਲੋਂ ਛੱਪੜ ਖਾਲੀ ਕਰਵਾਉਣ ਦੀ ਮੰਗ

ਚੱਬਾ, 25 ਜੂਨ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਇੱਬਣ ਖੁਰਦ ਵਿਚਲੇ ਘਰਾਂ ਦੇ ਗੰਦੇ ਪਾਣੀ ਲਈ ਬਣਾਏ ਗਏ ਛੱਪੜ ਦੀ ਪਿਛਲੇ ਕਈ ਸਾਲ੍ਹਾਂ ਤੋਂ ਇਕ ਵਾਰ ਵੀ ਸਫ਼ਾਈ ਨਾ ਹੋਣ ਕਾਰਨ ਗੰਦਗੀ ਤੇ ਬੂਟੀ ਨਾਲ ਨੱਕੋਂ ਨੱਕ ਭਰੇ ਬਿਮਾਰੀਆਂ ਨੂੰ ਸੱਦਾ ...

ਪੂਰੀ ਖ਼ਬਰ »

ਕੈਂਪ ਦੌਰਾਨ ਐਨ. ਸੀ. ਸੀ. ਕੈਡਿਟਾਂ ਨੂੰ ਦਿੱਤੀ ਮਲੇਰੀਆ ਤੇ ਡੇਂਗੂ ਤੋਂ ਬਚਣ ਦੀ ਜਾਣਕਾਰੀ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)-ਚਿਕਨਗੁਨੀਆਂ ਦਾ ਇਲਾਜ ਸੰਭਵ ਹੈ, ਜੇਕਰ ਇਸ ਨੂੰ ਸਮੇਂ ਰਹਿੰਦੇ ਕੰਟਰੋਲ ਕਰ ਲਿਆ ਜਾਵੇ | ਡੀ. ਏ. ਵੀ. ਪਬਲਿਕ ਸਕੂਲ ਵਿਖੇ ਲੱਗੇ ਐਨ. ਸੀ. ਸੀ. ਟ੍ਰੇਨਿੰਗ ਕੈਂਪ ਦੌਰਾਨ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਡਾ: ਮਦਨ ਮੋਹਨ ਮਲੇਰੀਆ ...

ਪੂਰੀ ਖ਼ਬਰ »

ਗੁਰੂਵਾਲੀ ਵਿਖੇ ਮਲੇਰੀਆ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਚੱਬਾ, 25 ਜੂਨ (ਜੱਸਾ ਅਨਜਾਣ)- ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਜੈ ਸਰੋਆ ਦੀ ਅਗਵਾਈ 'ਚ ਸਬ-ਸੈਂਟਰ ਗੁਰੂਵਾਲੀ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਰਿੰਦਰਪਾਲ ਸਿੰਘ ਐੱਸ. ਆਈ. ਨੇ ਮਲੇਰੀਆ ਬੁਖਾਰ ਬਾਰੇ ...

ਪੂਰੀ ਖ਼ਬਰ »

ਪਿੰਡ ਖਾਨਪੁਰ ਦੇ ਸਕੂਲ ਨੂੰ ਅੱਪਗਰੇਡ ਕਰਨ ਦਾ ਵਿਧਾਇਕ ਭਲਾਈਪਰ ਵਲੋਂ ਉਦਘਾਟਨ

ਬੁਤਾਲਾ, 25 ਜੂਨ (ਹਰਜੀਤ ਸਿੰਘ)¸ਬਲਾਕ ਰਈਆ ਪੈਂਦੇ ਪਿੰਡ ਖਾਨਪੁਰ ਦੇ ਅਪਗੇਡ ਕੀਤੇ ਗਏ ਸਰਕਾਰੀ ਸਕੂਲ 'ਚ ਸਮਾਗਮ ਕਰਾਇਆ ਗਿਆ | ਜਿਸ 'ਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਬਤੌਰ ਮੁੱਖ ਮਹਿਮਾਨ ਅਤੇ ਸਾਬਕ ਚੇਅਰਮੈਨ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਲਕਾਰ ਸਿੰਘ ...

ਪੂਰੀ ਖ਼ਬਰ »

ਇੰਡੋ ਤਿੱਬਤ ਬਾਰਡਰ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਸੁਲਤਾਨਵਿੰਡ, 25 ਜੂਨ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਵਿਖੇ 52 ਬਟਾਲੀਅਨ ਇੰਡੋ ਤਿੱਬਤ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਲੋਕ ਭਾਲਈ ਸਮਾਜ ਸੇਵਾ ਗੁੱਰਪ ਵਲੋਂ ਪੂਰਨ ਤੌਰ 'ਤੇ ਸਹਿਯੋਗ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ- ਚੇਅਰਮੈਨ ਘੱਟ ਗਿਣਤੀ ਕਮਿਸ਼ਨ

ਅੰਮਿ੍ਤਸਰ, 25 ਜੂਨ (ਰੇਸ਼ਮ ਸਿੰਘ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ 'ਚ ਸਪੱਸ਼ਟ ਕੀਤਾ ਕਿ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤੇ ਸੂਬਾ ਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਬਿਜਲੀ ਦੇ ਲੱਗਦੇ ਲੰਬੇ ਅਤੇ ਬਿਨਾਂ ਸੂਚਿਤ ਕੱਟਾਂ ਤੋਂ ਚੋਗਾਵਾਂ ਵਾਸੀ ਪ੍ਰੇਸ਼ਾਨ

ਚੋਗਾਵਾ, 25 ਜੂਨ (ਗੁਰਬਿੰਦਰ ਸਿੰਘ ਬਾਗ਼ੀ)-ਸਥਾਨਕ ਕਸਬਾ ਚੋਗਾਵਾਂ ਜਿਥੇ 266 ਕੇ. ਵੀ. ਸਟੇਸ਼ਨ ਹੈ ਅਤੇ 10 ਹਜ਼ਾਰ ਤੋਂ ਉਪਰ ਅਬਾਦੀ ਵਾਲੇ ਇੰਡਸਟਰੀ ਏਰੀਏ ਵਿਚ ਪਿਛਲੇ 20 ਦਿਨਾਂ ਤੋਂ ਲਗਦੇ ਬਿਜਲੀ ਦੇ ਕੱਟਾਂ ਤੋਂ ਦੁਕਾਨਦਾਰ, ਵੱਡਾ ਕਾਰੋਬਾਰ ਕਰਨ ਵਾਲੇ ਲੋਕ ਅਤੇ ਖ਼ਾਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX