ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  26 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 minute ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  58 minutes ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  14 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਤਰਨਤਾਰਨ

ਗ੍ਰਿਫਤਾਰ ਕੀਤੇ ਗਏ ਥਾਣੇਦਾਰ ਤੇ ਹਵਾਲਦਾਰ ਦਾ ਇਕ ਦਿਨਾ ਪੁਲਿਸ ਰਿਮਾਂਡ

 -ਮਾਮਲਾ ਪੁਲਿਸ ਹਿਰਾਸਤ 'ਚ ਫਰਾਰ ਹੋਏ ਤਸਕਰ ਦਾ-
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਬੀਤੇ ਦਿਨੀਂ ਸਰਹਾਲੀ ਦੇ ਨਜ਼ਦੀਕ ਸ਼ੇਰੇ ਪੰਜਾਬ ਢਾਬਾ ਧੱਤਲ ਵਿਖੇ ਪੁਲਿਸ ਹਿਰਾਸਤ ਵਿਚ ਫਰਾਰ ਹੋਏ ਤਸਕਰ ਦੇ ਮਾਮਲੇ ਵਿਚ ਸਰਹਾਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਏ.ਐਸ.ਆਈ. ਅਜਮੇਰ ਸਿੰਘ ਅਤੇ ਹਵਾਲਦਾਰ ਸੁਖਵਿੰਦਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਦੋਹਾਂ ਪੁਲਿਸ ਮੁਲਾਜ਼ਮਾਂ ਨੂੰ ਇਕ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ। ਦੂਜੇ ਪਾਸੇ ਫਰਾਰ ਹੋਏ ਤਸਕਰ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਅਨਿਲ ਕੁਮਾਰ ਕੁੱਲੀ ਏ.ਸੀ.ਪੀ. ਕਰਾਇਮ ਲੁਧਿਆਣਾ ਦੇ ਬਿਆਨਾਂ 'ਤੇ ਦਰਜ ਹੋਏ ਇਸ ਮਾਮਲੇ ਵਿਚ ਤਸਕਰ ਜਗਬੀਰ ਸਿੰਘ ਉਰਫ ਭਲਵਾਨ ਪੁੱਤਰ ਸਰਬਜੀਤ ਸਿੰਘ ਵਾਸੀ ਦਾਸੂਵਾਲ ਜੋ ਕਿ ਲੁਧਿਆਣਾ ਦੀ ਜੇਲ੍ਹ ਵਿਚ ਬੰਦ ਸੀ, ਨੂੰ ਸ੍ਰੀ ਮੁਕਤਸਰ ਵਿਖੇ ਰਵੀ ਗੁਲਾਟੀ ਏ.ਸੀ.ਜੇ.ਐੱਮ. ਦੀ ਅਦਾਲਤ ਵਿਚ ਪੇਸ਼ ਕਰਨ ਲਈ ਜਾਣਾ ਸੀ ਪਰ ਜਗਬੀਰ ਸਿੰਘ ਨੂੰ ਲਿਆ ਰਹੇ ਥਾਣੇ ਅਜਮੇਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਲਾਲਚ ਵਿਚ ਆਉਂਦਿਆਂ ਡਿਊਟੀ 'ਚ ਕੁਤਾਹੀ ਕਰਦਿਆਂ ਜਗਬੀਰ ਸਿੰਘ ਨੂੰ ਪ੍ਰਾਈਵੇਟ ਆਈ.20 ਕਾਰ ਵਿਚ ਬਿਠਾ ਕੇ ਸਿੱਧਾ ਸ੍ਰੀ ਮੁਕਤਸਰ ਲਿਜਾਣ ਦੀ ਬਜਾਇ ਜ਼ਿਲ੍ਹਾ ਤਰਨ ਤਾਰਨ ਲੈ ਆਉਂਦਾ ਅਤੇ ਸ਼ੇਰੇ ਪੰਜਾਬ ਢਾਬਾ ਪਿੰਡ ਧੱਤਲ ਵਿਖੇ ਚਾਹ ਪੀਣ ਲਈ ਰੁਕ ਗਏ ਜਿੱਥੇ ਪਹਿਲਾਂ ਤੋਂ ਹੀ ਵਿਉਂਤਮਈ ਅਨੁਸਾਰ ਜਗਬੀਰ ਸਿੰਘ ਦੇ ਤਿੰਨ ਹੋਰ ਨਾ-ਮਾਲੂਮ ਸਾਥੀ ਉਸ ਨੂੰ ਪੁਲਿਸ ਹਿਰਾਸਤ ਵਿਚੋਂ ਛੁਡਾ ਕੇ ਆਪਣੀ ਕਾਰ ਵਿਚ ਬਿਠਾ ਕੇ ਫਰਾਰ ਹੋ ਗਏ। ਐੱਸ.ਐੱਚ.ਓ. ਸਰਹਾਲੀ ਇੰਸ: ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਦਰਜ ਕਰਨ ਤੋਂ ਬਾਅਦ ਦੋਹਾਂ ਪੁਲਿਸ ਮੁਲਾਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਸੀ ਅਤੇ ਜਗਬੀਰ ਸਿੰਘ ਨੂੰ ਪੁਲਿਸ ਹਿਰਾਸਤ ਵਿਚੋਂ ਭਜਾਉਣ ਵਾਲੇ ਤਿੰਨ ਵਿਅਕਤੀਆਂ ਅਤੇ ਜਗਬੀਰ ਸਿੰਘ ਦੀ ਸਰਕਾਰੀ ਵੱਖ ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਅੰਮਿ੍ਤਸਰ-ਖੇਮਕਰਨ ਰੋਡ 'ਤੇ ਟੋਲ ਪਲਾਜ਼ੇ ਵਿਰੁੱਧ ਧਰਨਾ 15ਵੇਂ ਦਿਨ 'ਚ

ਝਬਾਲ, 25 ਜੂਨ (ਸੁਖਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੰਮਿ੍ਤਸਰ, ਖੇਮਕਰਨ ਮੁੱਖ ਮਾਰਗ 'ਤੇ ਪਿੰਡ ਮੰਨਣ ਨਜ਼ਦੀਕ ਲਗਾਏ ਜਾਣ ਵਾਲੇ ਟੋਲ ਪਲਾਜ਼ੇ ਵਿਰੁੱਧ ਚੱਲ ਰਹੇ ਮੋਰਚੇ ਦੇ 15ਵੇਂ ਦਿਨ ਅੱਜ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਖ਼ਰੀਦੀ ਹੋਈ ਜ਼ਮੀਨ ਤੋਂ ਇਲਾਵਾ ਦੂਜੀ ਜ਼ਮੀਨ ਵਾਹੁਣ ਦੇ ਦੋਸ਼

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਇਕ ਬਜ਼ੁਰਗ ਵਿਅਕਤੀ ਨੇ ਪਿੰਡ ਦੇ ਕੁਝ ਵਿਅਕਤੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਭਰਾ ਵਲੋਂ ਵੇਚੀ ਗਈ ਜ਼ਮੀਨ 'ਤੇ ਕਬਜ਼ਾ ਲੈਣ ਦੀ ਬਜਾਇ ਉਸ ਦੀ ਜ਼ਮੀਨ 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਚੌਥੇ ਦਿਨ ਹਲਕਾ ਵਿਧਾਇਕ ਸਿੱਕੀ ਤੇ ਡੀ.ਐੱਸ.ਪੀ. ਗੋਇੰਦਵਾਲ ਦਾ ਪੁਤਲਾ ਫੂਕਿਆ

ਫਤਿਆਬਾਦ, 25 ਜੂਨ (ਹਰਵਿੰਦਰ ਸਿੰਘ ਧੂੰਦਾ)- ਫਤਿਆਬਾਦ ਵਿਖੇ ਅੱਜ ਚੌਥੇ ਦਿਨ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦਾ ਪੁਤਲਾ ਫੂਕਿਆ ਗਿਆ | ਇਸ ਦੀ ਅਗਵਾਈ ਕਰਮ ਸਿੰਘ ਫਤਿਆਬਾਦ, ਮਾਸਟਰ ਸਰਬਜੀਤ ਸਿੰਘ ਭਰੋਵਾਲ, ਰਾਜੂ ਸਰਪੰਚ ...

ਪੂਰੀ ਖ਼ਬਰ »

ਖਹਿਰਾ ਵਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਵਾਸਤੇ ਸਰਹੱਦੀ ਖ਼ੇਤਰ ਦਾ ਦੌਰਾ

ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਬਾਰਡਰ ਕਿਸਾਨ ਵਿੰਗ ਦੇ ਸੱਦੇ 'ਤੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਖ਼ੇਤਰ ਖੇਮਕਰਨ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਸਰਹੱਦੀ ਖ਼ੇਤਰ ਅੰਦਰ ਖ਼ਾਸ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਤੇ ਚਲਾਈਆਂ ਗੋਲੀਆਂ

ਝਬਾਲ, 25 ਜੂਨ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਪੈਂਦੇ ਪਿੰਡ ਛਿਛਰੇਵਾਲ ਵਿਖੇ ਸੋਮਵਾਰ ਦੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਪਰ ਇਸ ਨਾਲ ਪਿੰਡ 'ਚ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਟੇਡੀਅਮ ਤੇ ਅੱਜ ਸਰਕਾਰ ਦੀ ਸਵੱਲੀ ਨਜ਼ਰ ਦੀ ਲੋੜ

ਸ੍ਰੀ ਚਮਕੌਰ ਸਾਹਿਬ, 25 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ਾਲ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜਿੱਥੋਂ ਹੱਡ ਤੋੜਵੀਂ ਮਿਹਨਤ ਕਰਕੇ ਅੱਜ ਸੈਂਕੜੇ ਨੌਜਵਾਨ ...

ਪੂਰੀ ਖ਼ਬਰ »

ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਕਮੇਟੀ ਦੀ ਚੋਣ ਹੋਈ

ਹਰੀਕੇ ਪੱਤਣ, 25 ਜੂਨ (ਸੰਜੀਵ ਕੁੰਦਰਾ)- ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਦੀ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ ਜਿਸ ਵਿਚ ਠੇਕੇਦਾਰ ਅਜੀਤ ਸਿੰਘ ਤੇ ਕੈਪਟਨ ਪਿਆਰਾ ਸਿੰਘ ਸਰਪ੍ਰਸਤ, ਡਾ: ਮੇਜਰ ਸਿੰਘ ਪ੍ਰਧਾਨ, ਜ਼ੋਰਾਵਰ ਸਿੰਘ ਮੀਤ ਪ੍ਰਧਾਨ, ਠੇਕੇਦਾਰ ...

ਪੂਰੀ ਖ਼ਬਰ »

ਨਕਸ਼ੇ ਤੋਂ ਉਲਟ ਬਣ ਰਹੀ ਇਮਾਰਤ ਦੀ ਉਸਾਰੀ ਨੂੰ ਰੋਕਣ ਲਈ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਸੁਸਾਇਟੀ ਫਾਰ ਐਕਸੀਡੈਂਟ ਏਡ ਅਤੇ ਟਰੈਫਿਕ ਹੈਲਪ (ਸਾਥ) ਸੰਸਥਾ ਦੇ ਪ੍ਰਧਾਨ ਦਲਜੀਤ ਸਿੰਘ, ਜਨਰਲ ਸਕੱਤਰ ਨਵਦੀਪ ਸਿੰਘ ਅਤੇ ਨਰਿੰਦਰ ਸਿੰਘ ਨੇ ਤਰਨ ਤਾਰਨ ਦੇ ਤਹਿਸੀਲਦਾਰ ਮੇਲਾ ਸਿੰਘ ਖਹਿਰਾ ਨੂੰ ਮਿਲ ਕੇ ਇਕ ਮੰਗ ਪੱਤਰ ਦੇਣ 'ਤੇ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਹਰੀਕੇ ਪੱਤਣ, 25 ਜੂਨ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ੂ ਸਮਰਪਿਤ ਸਮਾਗਮ ਕਰਵਾਏ ਗਏ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ, ਤੇ ਕਵੀਸ਼ਰੀ ਜਥਿਆਂ ਨੂੰ ਸੰਗਤਾਂ ਨੂੰ ਸਿੱਖ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਦੇ ਜ਼ਿਲ੍ਹਾ ਮੈਨੇਜਰ ਸਨਮਾਨਿਤ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ)- ਕੋਆਪ੍ਰੇਟਿਵ ਬੈਂਕ ਦੇ ਨਵ ਨਿਯੁਕਤ ਜ਼ਿਲ੍ਹਾ ਮੈਨੇਜਰ ਪਰਮਜੀਤ ਸਿੰਘ ਨੂੰ ਅੱਜ ਹਲਕਾ ਪੱਟੀ ਤੋਂ ਕਾਂਗਰਸ ਦੇ ਆਗੂ ਪਵਨ ਧਵਨ, ਬਾਜ ਸਿੰਘ ਭੱੁਲਰ, ਕਮਲ ਕੁਮਾਰ ਨੇ ਸਨਮਾਨਿਤ ਕਰਦਿਆਂ ਹੋਇਆਂ ਕਿਹਾ ਕਿ ਮੈਨੇਜਰ ਪਰਮਜੀਤ ਸਿੰਘ ਜੋ ...

ਪੂਰੀ ਖ਼ਬਰ »

ਮਾਤਾ ਸੁਰਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਇਆ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਪਿਛਲੇ ਦਿਨੀਂ ਸਵਾਸਾਂ ਦੀ ਪੂੰਜੀ ਨੂੰ ਭੋਗਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਮਾਤਾ ਸੁਰਿੰਦਰ ਕੌਰ (ਬੀਬੀ ਛਿੰਦੋ) ਦੀ ਆਤਮਿਕ ਸ਼ਾਂਤੀ ਲਈ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਮੁਹੱਲਾ ਨਾਨਕਸਰ ਵਿਖੇ ਪੈਣ ...

ਪੂਰੀ ਖ਼ਬਰ »

12ਵਾਂ ਦੋ ਰੋਜ਼ਾ ਸਿਖਲਾਈ ਕੈਂਪ 4 ਜੁਲਾਈ ਨੂੰ-ਸਿੱਧੂ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਤਰਨ ਤਾਰਨ ਵਿਚ ਨਵੇਂ ਚੁਣੇ ਸਰਪੰਚਾਂ, ਪੰਚਾਂ ਦੀ ਸਿਖਲਾਈ 4 ਤੋਂ 13 ਜੁਲਾਈ 2019 ਤੱਕ ਕਰਵਾਈ ਜਾ ਰਹੀ ਹੈ ...

ਪੂਰੀ ਖ਼ਬਰ »

ਬੱਚਿਆਂ ਦਾ ਸਿਰਜਨਾ ਸਮਰ ਕੈਂਪ ਲਗਾਇਆ

ਝਬਾਲ, 25 ਜੂਨ (ਸਰਬਜੀਤ ਸਿੰਘ)- ਪਿੰਡ ਜਗਤਪੁਰਾ ਵਿਖੇ ਗਰਮੀ ਦੀਆਂ ਛੁੱਟੀਆਂ ਦੌਰਾਨ ਅਕਾਲ ਪੁਰਖ ਕੀ ਫ਼ੌਜ ਸੰਸਥਾ ਵਲੋਂ ਬੱਚਿਆਂ ਦਾ ਸਿਰਜਣਾ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੱਚਿਆਂ ਨੂੰ ਗੁਰੂ ਇਤਿਹਾਸ, ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇ-ਸੰਘਾ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)-ਅਮਨ ਕਾਨੂੰਨ ਦੀ ਸਮੱਸਿਆ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਆਮ ਸ਼ਹਿਰੀਆਂ ਦਾ ਜਿਊਣਾ ਦੁੱਭਰ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਸ਼ਮੀਰ ਸਿੰਘ ਸੰਘਾ ਪ੍ਰਧਾਨ ਸਿੱਖ ਸਟੂਡੈਂਟ ਫੈੱਡਰੇਸ਼ਨ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹੇਤਾ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ

ਤਰਨ ਤਾਰਨ, 25 ਜੂਨ (ਲਾਲੀ ਕੈਰੋਂ)- ਸ਼ਹੀਦ ਬਾਬਾ ਹੇਤਾ ਸਿੰਘ ਜੀ ਦੇ ਅਸਥਾਨ ਕੈਰੋਂ ਵਿਖੇ ਸਾਲਾਨਾ ਜੋੜ ਮੇਲਾ ਨਗਰ ਨਿਵਾਸੀਆਂ ਤੇ ਇਲਾਕੇ ਦੀ ਸੰਗਤ ਵਲੋਂ ਸ਼ਰਧਾਪੂਰਵਕ ਤੇ ਧੂਮ ਧਾਮ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਮੰਗ ਪੱਤਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਤਰਨ ਤਾਰਨ ਵਲੋਂ ਜਨਰਲ ਸਕੱਤਰ ਸੀਮਾ ਸੋਹਲ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਵੰਤ ਕੌਰ ਝਬਾਲ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ 'ਤੇ ਡਿਪਟੀ ...

ਪੂਰੀ ਖ਼ਬਰ »

ਬਾਬਾ ਭਾਈ ਝਾੜੂ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸੁਰ ਸਿੰਘ, 25 ਜੂਨ (ਧਰਮਜੀਤ ਸਿੰਘ)-ਬ੍ਰਹਮ ਗਿਆਨੀ ਬਾਬਾ ਭਾਈ ਝਾੜੂ ਦਾ ਸਾਲਾਨਾ ਜੋੜ ਮੇਲਾ ਅੱਜ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸਥਾਨਕ ਗੁਰਦੁਆਰਾ ਬਾਬਾ ਭਾਈ ਝਾੜੂ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦੀਵਾਨਾਂ ਦੌਰਾਨ ਬਾਬਾ ਬਿਧੀ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁੱਦੇ 'ਤੇ ਪੁਲਿਸ ਕਰ ਰਹੀ ਨਾਜਾਇਜ਼ ਗਿ੍ਫਤਾਰੀਆਂ-ਚੁਤਾਲਾ

ਖਡੂਰ ਸਾਹਿਬ, 25 ਜੂਨ (ਮਾਨ ਸਿੰਘ)- ਕਿਸਾਨ ਸਘੰਰਸ਼ ਕਮੇਟੀ ਦੀ ਇਕ ਭਰਵੀਂ ਮੀਟਿੰਗ ਪਿੰਡ ਮੁਢਾਲਾ ਵਿਖੇ ਹੋਈ | ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਆਗੂਆਂ ਸਵਿੰਦਰ ਸਿੰਘ ਚੁਤਾਲਾ, ਦਿਆਲ ਸਿੰਘ ਮੀਆਂਵਿੰਡ, ਇਕਬਾਲ ਸਿੰਘ ਵੜਿੰਗ, ਹਰਭਿੰਦਰ ਸਿੰਘ ...

ਪੂਰੀ ਖ਼ਬਰ »

ਰੇਹੜੀਆਂ-ਫੜ੍ਹੀਆਂ ਅਤੇ ਖੋਖਿਆਂ ਵਾਲੇ ਆਪਣੀ ਫ਼ਰਿਆਦ ਲੈ ਕੇ ਨਿਗਮ ਦਫ਼ਤਰ ਪੁੱਜੇ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਸਥਾਨਕ 22 ਨੰਬਰ ਫ਼ਾਟਕ ਦੇ ਉਪਰ ਬਣਾਏ ਜਾਣ ਵਾਲੇ ਪੁਲ ਕਾਰਨ ਇਸ ਫ਼ਾਟਕ ਦੇ ਨੇੜੇ ਰੇਹੜੀਆਂ, ਫੜੀਆਂ ਲਗਾ ਕੇ ਬੈਠ ਲੋਕਾਂ ਨੂੰ ਹਟਾਉਣ ਲਈ ਨਗਰ ਨਿਗਮ ਵਲੋਂ ਦਿੱਤੀ ਚਿਤਾਵਨੀ ਤੋਂ ਬਾਅਦ ਰੇਹੜੀ ਫੜ੍ਹੀ ਯੂਨੀਅਨ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਐਮ. ਟੀ. ਪੀ. ਵਿਭਾਗ ਨੇ ਨਾਜਾਇਜ਼ ਉਸਾਰੀਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਨੇ ਸਥਾਨਕ ਰਾਮ ਬਾਗ ਵਿਖੇ ਇਕ ਗਲੀ ਦੇ ਵਿਚਕਾਰ ਗੇਟ ਲਗਾ ਕੇ ਕੀਤਾ ਨਾਜਾਇਜ਼ ਕਬਜ਼ਾ ਗੇਟ ਤੋੜ ਕੇ ਛੁਡਾ ਲਿਆ ਹੈ | ਐਮ. ਟੀ. ਪੀ. ਸ: ਇਕਬਾਲਪ੍ਰੀਤ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਏ. ਟੀ. ਪੀ. ਸ: ...

ਪੂਰੀ ਖ਼ਬਰ »

ਨਿਗਮ ਦੇ ਭੂਮੀ ਵਿਭਾਗ ਨੇ 2 ਦੁਕਾਨਾਂ ਵਾਲਿਆਂ ਨੂੰ ਕੱਢੇ ਨੋਟਿਸ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਰੀਗੋ ਬਿ੍ਜ਼ ਨੇੜੇ ਬਣੀਆਂ 2 ਦੁਕਾਨਾਂ ਨੂੰ ਸਰਕਾਰੀ ਜ਼ਮੀਨ 'ਤੇ ਬਣੀਆਂ ਦੱਸਦੇ ਹੋਏ ਉਨ੍ਹਾਂ 'ਤੇ ਕਾਬਜ਼ ਵਿਅਕਤੀਆਂ ਕੋਲੋਂ ਇਜਾਜਤ ਦੇ ਦਸਤਾਵੇਜ ਮੰਗੇ ਗਏ | ਭੂਮੀ ਵਿਭਾਗ ਦੇ ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਨੌਜਵਾਨਾਂ ਦੀ ਬੇਰਿਹਮੀ ਨਾਲ ਕੁੱਟਮਾਰ, ਜ਼ਖ਼ਮੀ

ਵੇਰਕਾ, 25 ਜੂਨ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ ਖੇਤਰ ਅਧੀਨ ਆਉਂਦੇ ਜੌੜੇ ਫਾਟਕਾਂ ਨਜ਼ਦੀਕ 40 ਖੂਹ ਵਿਖੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਇਕ ਦਰਜ਼ਨ ਦੇ ਕਰੀਬ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਲਾਰੈਂਸ ਰੋਡ 'ਤੇ 5 ਮੰਜ਼ਿਲੀ ਇਮਾਰਤ ਨੂੰ ਲੱਗੀ ਅੱਗ

ਅੰਮਿ੍ਤਸਰ, 25 ਜੂਨ (ਹਰਮਿੰਦਰ ਸਿੰਘ)¸ਸ਼ਹਿਰ ਦੇ ਪੌਸ਼ ਇਲਾਕੇ ਵਜੋਂ ਜਾਣੇ ਜਾਂਦੇ ਲਾਰੈਂਸ ਰੋਡ ਸਥਿਤ ਨਵੀਂ ਸੜਕ 'ਚ ਇਕ 5 ਮੰਜਿਲੀ ਇਮਾਰਤ ਦੇ ਹੇਠਲੇ ਹਿੱਸੇ 'ਚ ਬਿਜਲੀ ਦਾ ਸ਼ਾਟ ਸਰਕਟ ਹੋਣ ਕਰ ਕੇ ਅਚਾਨਕ ਅੱਗ ਲੱਗ ਜਾਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਐੱਸ.ਐੱਸ.ਪੀ. ਨੂੰ ਮੰਗ ਪੱਤਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)— ਬੀਤੇ ਦਿਨੀਂ ਝਬਾਲ ਥਾਣਾ ਵਿਖੇ ਪੁਲਿਸ ਨਾਲ ਉਲਝਣ ਦੇ ਮਾਮਲੇ ਵਿਚ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੇ ਆਗੂਆਂ ਦੇ ਿਖ਼ਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਅੰਮਿ੍ਤਸਰ ਦੇ ਆਗੂਆਂ ਦਾ ਇਕ ਵਫ਼ਦ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖ਼ੂਨਦਾਨ ਸੁਸਾਇਟੀ ਦੀ ਮੀਟਿੰਗ

ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ)¸ਸ੍ਰੀ ਗੁਰੂ ਅਰਜਨ ਦੇਵ ਖ਼ੂਨਦਾਨ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਮੇਜਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਕੀਤੀ ਗਈ | ਮੀਟਿੰਗ ਮੌਕੇ ਜ਼ਿਲ੍ਹਾ ਚੇਅਰਮੈਨ ਅਮਰਬਰਿੰਦਰ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਜੌਲੀ ਦੀ ਯਾਦ 'ਚ ਯੋਗ ਕੈਂਪ ਲਗਾਇਆ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ)-ਸਮਾਜ ਸੇਵੀ ਸਵ: ਪਰਵਿੰਦਰ ਸਿੰਘ ਜੌਲੀ ਦੀ ਯਾਦ ਨੂੰ ਸਮਰਪਿਤ ਯੰਗਮੈਨ ਰਾਮਾ ਕ੍ਰਿਸ਼ਨਾ ਕਲੱਬ ਪੱਟੀ ਵਿਖੇ ਪਤੰਜ਼ਲੀ ਯੋਗ ਸੰਮਤੀ ਪੱਟੀ ਵਲੋਂ ਯੋਗ ਕੈਂਪ ਲਗਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਣਜੀਤ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਕੈਪਸੂਲ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਕੈਪਸੁਲ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਪੁਲਿਸ ਦੀ ਮਦਦ ਨਾਲ ਗੋਇੰਦਵਾਲ ਬਾਈਪਾਸ ਹੇਠੋਂ ਨਾਜਾਇਜ਼ ਕਬਜ਼ਿਆਂ ਤੇ ਰੇਹੜੀਆਂ ਨੂੰ ਹਟਾਇਆ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)¸ ਗੁਰੂ ਨਗਰੀ ਤਰਨ ਤਾਰਨ ਸ਼ਹਿਰ ਵਿਖੇ ਦਿਨੋ ਦਿਨ ਵੱਧ ਰਹੀ ਟ੍ਰੈਫਿਕ ਸਮੱਸਿਆ ਨੂੰ ਨਜਿੱਠਣ ਲਈ ਅੱਜ ਗੋਇੰਦਵਾਲ ਬਾਈਪਾਸ ਪੁਲ ਦੇ ਥੱਲਿਓਾ ਨਾਜਾਇਜ਼ ਕਬਜ਼ਾ ਕਰਕੇ ਜਗ੍ਹਾ ਮੱਲੀ ਬੈਠੇ ਰੇਹੜੀਆਂ ਅਤੇ ਦੁਕਾਨਦਾਰਾਂ ਦੇ ਨਾਜਾਇਜ਼ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ)- ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਪੱਟੀ ਵਲੋਂ ਸਵ: ਪਰਵਿੰਦਰ ਸਿੰਘ ਜੌਲੀ ਦੀ ਯਾਦ ਨੂੰ ਸਮਰਪਿਤ ਦੂਸਰਾ ਖੂਨਦਾਨ ਕੈਂਪ ਸਿਵਲ ਹਸਪਤਾਲ ਪੱਟੀ ਵਿਖੇ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਕੰਵਲਜੀਤ ਕੌਰ ਜੌਲੀ ਵਲੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਕੱਢੀ

ਅਮਰਕੋਟ, 25 ਜੂਨ (ਭੱਟੀ)— ਥਾਣਾ ਵਲਟੋਹਾ ਦੇ ਤਰਸੇਮ ਮਸੀਹ ਇੰਸਪੈਕਟਰ ਅਤੇ ਸਮੂਹ ਸਟਾਫ਼ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ ਕੱਢੀ ਗਈ | ਰੈਲੀ ਥਾਣਾ ਵਲਟੋਹਾ ਤੋਂ ਸ਼ੁਰੂ ਹੋ ਕੇ ਅੱਡਾ ਵਲਟੋਹਾ, ਪਿੰਡ ਵਰਨਾਲਾ, ਛੰਨਾ ਸਰਜਾ ਮਿਰਜਾ, ਵਾੜਾ ਤੇਲੀਆ, ...

ਪੂਰੀ ਖ਼ਬਰ »

ਪੱਟੀ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ 'ਤੇ ਡੀ.ਐਸ.ਪੀ. ਦਫਤਰ ਦਾ ਘਿਰਾਓ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ)- ਜਮਹੂਰੀ ਕਿਸਾਨ ਸਭਾ ਵਲੋਂ ਅੱਜ ਜਰਨੈਲ ਸਿੰਘ ਦਿਆਲਪੁਰਾ ਅਤੇ ਬਲਦੇਵ ਸਿੰਘ ਦੀ ਅਗਵਾਈ ਹੇਠ ਡੀ.ਐੱਸ.ਪੀ. ਪੱਟੀ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਨਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਦੀ ਵਰਤੋਂ ਲਈ ਲਗਾਈ ਦਾਖਲਾ ਫੀਸ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਖੇਡਾਂ ਤੇ ਯੁਵਕ ਸੇਵਾਵਾਂ ਵਲੋਂ ਰਾਜ ਵਿਚ ਬਣਾਏ ਸਟੇਡੀਅਮ ਦੀ ਰੱਖ-ਰਖਾਅ ਲਈ ਸਟੇਡੀਅਮ ਦੀ ਵਰਤੋਂ ਕਰਨ ਲਈ ਰੇਟ ਨਿਰਧਾਰਤ ਕੀਤੇ ਗਏ ਹਨ | ਜ਼ਿਲ੍ਹਾ ਖੇਡ ਅਫ਼ਸਰ ਜਸਮੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿਚ ...

ਪੂਰੀ ਖ਼ਬਰ »

ਚੌਾਕਾ ਬੀਬੀ ਰਜਨੀ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ)- ਸਿਵਲ ਹਸਪਤਾਲ ਪੱਟੀ ਸਥਿਤ ਚੌਾਕਾਂ ਬੀਬੀ ਰਜਨੀ ਦਾ ਵਿਖੇ ਜਿਥੇ 3 ਟਾਈਮ ਲੋੜਵੰਦਾਂ ਨੂੰ ਭੋਜਨ ਕਰਵਾਇਆ ਜਾ ਰਿਹਾ ਹੈ, ਉਥੇ ਲੋੜਵੰਦ ਪਰਿਵਾਰਾਂ ਦੀ ਲੜਕੀਆਂ ਦਾ ਵਿਆਹ ਵੀ ਕਰਵਾਇਆ ਜਾਂਦਾ ਹੈ | ਇਸ ਸਬੰਧੀ ਪ੍ਰਧਾਨ ਵਿਨੋਦ ਕੁਮਾਰ ...

ਪੂਰੀ ਖ਼ਬਰ »

45 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਭਿੱਖੀਵਿੰਡ, 25 ਜੂਨ (ਬੌਬੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 45 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਭਿੱਖੀਵਿੰਡ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੀ ਪੁਲਿਸ ਪਾਰਟੀ ਗਸ਼ਤ ਦੇ ਸਬੰਧ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹੇ ਰਹਿੰਦੇ ਟਰੱਕ

ਸੁਰ ਸਿੰਘ, 25 ਜੂਨ (ਧਰਮਜੀਤ ਸਿੰਘ)-ਮੁੱਖ ਮਾਰਗਾਂ ਨੂੰ ਵਿਸ਼ਾਲ ਕਰ ਰਹੀ ਇੱਕ ਨਿੱਜੀ ਨਿਰਮਾਣ ਠੇਕਾ ਕੰਪਨੀ ਵਲੋਂ ਸੁਰ ਸਿੰਘ-ਭਿੱਖੀਵਿੰਡ ਮੁੱਖ ਮਾਰਗ 'ਤੇ ਲਗਾਏ ਗਏ ਉਸਾਰੀ ਪਲਾਂਟ ਦੇ ਬਾਹਰ ਅਕਸਰ ਹੀ ਦੋਵੇਂ ਪਾਸੇ ਲੰਮੀਆਂ ਕਤਾਰਾਂ ਵਿਚ ਲੱਗੇ ਰਹਿੰਦੇ ਬੱਜਰ ਨਾਲ ...

ਪੂਰੀ ਖ਼ਬਰ »

ਨਵਾਂ ਟਰੈਕਟਰ ਦੇਣ ਦਾ ਲਾਰਾ ਲਾ ਕੇ ਪੁਰਾਣਾ ਟੈਰਕਟਰ ਭਜਾ ਕੇ ਠੱਗ ਰਫੂਚੱਕਰ

ਸਰਾਏਾ ਅਮਾਨਤ ਖਾਂ, 25 ਜੂਨ (ਨਰਿੰਦਰ ਸਿੰਘ ਦੋਦੇ)- ਬੀਤੇ ਦਿਨ ਪਿੰਡ ਗੰਡੀਵਿੰਡ ਦੇ ਇਕ ਵਿਅਕਤੀ ਕੋਲੋਂ 2 ਵਿਅਕਤੀ ਵਲੋਂ ਪੁਰਾਣੇ ਟਰੈਕਟਰ ਦੇ ਬਦਲੇ ਨਵਾਂ ਟਰੈਕਟਰ ਦੇਣ ਦਾ ਲਾਰਾ ਲਗਾ ਕੇ ਉਸ ਦਾ ਪੁਰਾਣਾ ਟਰੈਕਟਰ ਲੈ ਕੇ ਫਰਾਰ ਹੋ ਗਏ | ਅਨੋਖ ਸਿੰਘ ਪੁੱਤਰ ਅਜੀਤ ਸਿੰਘ ...

ਪੂਰੀ ਖ਼ਬਰ »

ਚਾਰ ਮਾਰਗੀ ਸੜਕ ਬਣਨ ਤੋਂ ਬਾਅਦ ਝਬਾਲ ਦੀ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਹੱਲ ਨਾ ਨਿਕਲਿਆ

ਝਬਾਲ, 25 ਜੂਨ (ਸੁਖਦੇਵ ਸਿੰਘ)- ਦਿਨੋ ਦਿਨ ਵਧ ਰਹੀ ਹਾਦਸਿਆਂ ਦਾ ਕਾਰਨ, ਜਿਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਹੈ, ਉੱਥੇ ਸੜਕਾਂ ਦੁਆਲੇ ਕੀਤੇ ਗਏ ਨਜਾਇਜ਼ ਕਬਜ਼ੇ ਵੀ ਘੱਟ ਜ਼ਿੰਮੇਵਾਰ ਨਹੀਂ ਹਨ | ਅਜਿਹੇ ਹੀ ਨਾਜਾਇਜ਼ ਕਬਜ਼ਿਆਂ ਨਾਲ ਭਰਪੂਰ ਹੈ ਕਸਬਾ ਝਬਾਲ, ਜਿਥੇ ...

ਪੂਰੀ ਖ਼ਬਰ »

ਮੇਨ ਬ੍ਰਾਂਚ ਲਾਹੌਰ ਨਹਿਰ ਦੇ ਪਾਣੀ 'ਚ ਜ਼ਹਿਰੀਲਾਪਨ ਆਉਣ ਕਾਰਨ ਫ਼ਸਲਾਂ ਤਬਾਹ

ਸਰਾਏਾ ਅਮਾਨਤ ਖਾਂ, 25 ਜੂਨ (ਨਰਿੰਦਰ ਸਿੰਘ ਦੋਦੇ)¸ ਬਲਾਕ ਗੰਡੀਵਿੰਡ ਅਧੀਨ ਆਉਂਦੇ ਕਈ ਪਿੰਡਾਂ 'ਚ ਕਿਸਾਨਾ ਵਲੋਂ ਆਪਣੀਆਂ ਫ਼ਸਲਾਂ ਨੂੰ ਨਹਿਰੀ ਪਾਣੀ ਲਗਾਉਣ ਕਾਰਨ ਫ਼ਸਲਾਂ ਨੂੰ ਗਾਲ਼ਾ ਪੈਣ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਦੋਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX