ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 2 hours ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  about 3 hours ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  about 4 hours ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  about 5 hours ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  about 5 hours ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  about 6 hours ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  about 6 hours ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 7 hours ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 7 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  about 7 hours ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  about 7 hours ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  about 8 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 8 hours ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 8 hours ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 9 hours ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 9 hours ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 9 hours ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 9 hours ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 10 hours ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 10 hours ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 8 hours ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 10 hours ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 11 hours ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 11 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 11 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 11 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 12 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 12 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 12 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 13 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 13 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 14 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 15 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 15 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 15 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 minute ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 minute ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਲੁਧਿਆਣਾ

ਪੀ. ਏ. ਯੂ. ਸਕੂਲ ਵਿਚ ਲੱਗੇ ਰੁਜ਼ਗਾਰ ਮੇਲੇ ਦੌਰਾਨ 4 ਜ਼ਿਲਿ੍ਹਆਂ ਦੇ 574 ਨੌਜਵਾਨਾਂ ਨੂੰ ਮਿਲੀ ਨੌਕਰੀ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤਾ | ਰੁਜ਼ਗਾਰ ਮੇਲੇ ਵਿਚ 4 ਜ਼ਿਲਿ੍ਹਆਂ ਦੇ 574 ਨੌਜਵਾਨਾਂ ਨੂੰ ਨੌਕਰੀ ਮਿਲੀ | ਸ੍ਰੀ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਘਰ-ਘਰ ਰੋਜ਼ਗਾਰ ਯੋਜਨਾ' ਦਾ ਦਾਇਰਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ¢ ਜਿਸ ਦੇ ਤਹਿਤ ਹੀ ਇਹ ਰੁਜ਼ਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਹੈ, ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਮੇਲੇ ਵਿਚ ਚਾਰ ਜ਼ਿਲਿ੍ਹਆਂ ਲੁਧਿਆਣਾ, ਹੁਸ਼ਿਆਰਪੁਰ, ਮੋਗਾ ਅਤੇ ਫਿਰੋਜ਼ਪੁਰ ਤੋਂ 860 ਨੌਜਵਾਨਾਂ ਨੇ ਭਾਗ ਲਿਆ, ਜਿੰੰਨ੍ਹਾਂ ਵਿਚੋਂ 574 ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਸੂਬੇ ਭਰ ਦੀਆਂ 53 ਕੰਪਨੀਆਂ ਨੇ ਨੌਕਰੀਆਂ ਦੇਣ ਲਈ ਚੋਣ ਕੀਤੀ ਹੈ | ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਉਨ੍ਹਾਂ ਨੌਜਵਾਨਾਂ ਨੇ ਭਾਗ ਲਿਆ, ਜਿੰੰਨ੍ਹਾਂ ਨੇ ਨੈਸ਼ਨਲ ਸਕਿੱਲਜ਼ ਕੁਆਲੀਫੀਕੇਸ਼ਨ ਫਰੇਮਵਰਕ ਯੋਜਨਾ ਅਧੀਨ ਵਿਸ਼ੇਸ਼ ਵਿਸ਼ਿਆਂ ਨਾਲ ਬਾਰ੍ਹਵੀਂ ਜਮਾਤ ਪਾਸ ਕੀਤੀ ਹੈ¢ ਇਸ ਯੋਜਨਾ ਅਧੀਨ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਵਾਧੂ ਵਿਸ਼ੇ ਦੀ ਪੜ੍ਹਾਈ ਅਤੇ ਸਿਖ਼ਲਾਈ ਕਰਵਾਈ ਜਾਂਦੀ ਹੈ ¢ ਚਾਰ ਸਾਲ ਸਿੱਖਿਆ ਅਤੇ ਸਿਖ਼ਲਾਈ ਕਰਨ ਉਪਰੰਤ ਉਨ੍ਹਾਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ, ਜਿਸ ਨਾਲ ਉਹ ਸਰਕਾਰੀ ਜਾਂ ਅਰਧ ਸਰਕਾਰੀ ਨੌਕਰੀ ਲੈਣ ਦੇ ਯੋਗ ਹੋ ਜਾਂਦੇ ਹਨ ¢ ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਵਰਨਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਨੌਜਵਾਨਾਂ ਵਲੋਂ ਸ਼ਰਾਬ ਦੇ ਨਸ਼ੇ 'ਚ ਧਾਰਮਿਕ ਜੈਕਾਰੇ ਲਗਾਉਣ ਵਿਰੁੱਧ ਸਿੱਖ ਜਥੇਬੰਦੀਆਂ ਵਲੋਂ ਰੋਸ ਧਰਨਾ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਸ਼ਰਾਰਤੀ ਨੌਜਵਾਨਾਂ ਦੇ ਇਕ ਟੋਲੇ ਵਲੋਂ ਸਾਥੀ ਦੇ ਜਨਮ ਦਿਨ ਦੀ ਪਾਰਟੀ ਮੌਕੇ ਸ਼ਰਾਬ ਪੀਂਦੇ ਹੋਏ ਛਬੀਲ ਤੇ ਧਾਰਮਿਕ ਜੈਕਾਰੇ ਲਗਾਉਣ ਦੀ ਸੋਮਵਾਰ ਨੂੰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਕਾਰਨ ਸਿੱਖ ਸੰਗਤਾਂ 'ਚ ਰੋਸ ...

ਪੂਰੀ ਖ਼ਬਰ »

ਭਾਜਪਾ ਤੇ ਅਕਾਲੀ ਦਲ ਨੇ ਸ਼ਹੀਦਾਂ ਦੇ ਬੁੱਤਾਂ ਹੇਠਾਂ ਮੋਨ ਰਹਿ ਕੇ ਕਾਲਾ ਦਿਵਸ ਮਨਾਇਆ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ/ਪੁਨੀਤ ਬਾਵਾ)-44 ਸਾਲ ਪਹਿਲਾਂ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਦੀ ਸਿਫ਼ਾਰਸ਼ ਤੇ ਰਾਸ਼ਟਰਪਤੀ ਫ਼ਾਰੁਖਦੀਨ ਅਲੀ ਅਹਿਮਦ ਨੇ ਐਮਰਜੈਂਸੀ ਲਗਾ ਦਿੱਤੀ ਸੀ | ਐਮਰਜੈਂਸੀ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਮੇਅਰ ਤੇ ਵਿਧਾਇਕ ਨੇ ਦੱਸੀਆਂ ਸ਼ਹਿਰ ਦੀਆਂ ਸਮੱਸਿਆਵਾਂ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰਬਨ ਰਿਨੀਊਵਲ ਐਾਡ ਰਿਫੋਰਮਸ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਸ਼ਾਮਿਲ ਵਿਧਾਇਕ ਅਤੇ ਮੇਅਰ ਨੇ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਕਰਨ ਦੀ ...

ਪੂਰੀ ਖ਼ਬਰ »

ਫ਼ਿਕੋ ਦੇ 3 ਮੈਂਬਰ 100 ਫ਼ੀਸਦੀ ਸਬਸਿਡੀ ਨਾਲ ਸਿਖਲਾਈ ਲੈਣ ਲਈ ਜਰਮਨ ਰਵਾਨਾ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ 3 ਹੋਰ ਮੈਂਬਰ 100 ਫ਼ੀਸਦੀ ਸਬਸਿਡੀ ਨਾਲ ਸਿਖਲਾਈ ਲੈਣ ਲਈ ਜਰਮਨ ਰਵਾਨਾ ਹੋਏ, ਜਿੰਨ੍ਹਾਂ ਨੂੰ ਚੇਅਰਮੈਨ ਕੇ.ਕੇ.ਸੇਠ, ਪ੍ਰਧਾਨ ਗੁਰਮੀਤ ਸਿੰਘ ਕੁਲਾਰ ਤੇ ...

ਪੂਰੀ ਖ਼ਬਰ »

ਸਾਮਾਨ ਦੇਖਣ ਆਇਆ ਨੌਸਰਬਾਜ਼ ਸੋਨੇ ਦਾ ਕੜਾ ਲੈ ਕੇ ਫਰਾਰ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਸੁਨਿਆਰੇ ਦੀ ਦੁਕਾਨ ਤੋਂ ਖਰੀਦਦਾਰੀ ਕਰਨ ਆਏ ਇਕ ਨੌਸਰਬਾਜ ਵਲੋਂ ਦੁਕਾਨਦਾਰ ਨੂੰ ਗੱਲਾਂ 'ਚ ਉਲਝਾਕੇ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਿਆ | ਰਾਹੁਲ ਚੋਪੜਾ ਪੁੱਤਰ ਇੰਦਰ ਚੋਪੜਾ ਨੇ ਮਿਲਰਗੰਜ ਪੁਲਿਸ ਚੌਕੀ ਇੰਚਾਰਜ ਨੂੰ ...

ਪੂਰੀ ਖ਼ਬਰ »

-ਮੇਰਾ ਭਾਰਤ ਮਹਾਨ -
ਲੁਧਿਆਣਾ ਏਅਰਪੋਰਟ ਉਤਰੇ ਯਾਤਰੀਆਂ ਦੇ ਬੈਗ ਫਲਾਈਟ ਵਿੱਚੋਂ ਨਾ ਨਿਕਲਣ 'ਤੇ ਮਚਿਆ ਹੜਕੰਪ

ਢੰਡਾਰੀ ਕਲਾਂ, 25 ਜੂਨ (ਪਰਮਜੀਤ ਸਿੰਘ ਮਠਾੜੂ)-ਲੁਧਿਆਣਾ ਏਅਰਪੋਰਟ ਤੇ ਉਸ ਵੇਲੇ ਯਾਤਰੀਆਂ ਨੂੰ ਹੱਥਾਂ ਪੈਰਾਾ ਦੀ ਪੈ ਗਈ ਜਦੋਂ ਉਨ੍ਹਾਂ ਦੇ ਬੈਗ ਫਲਾਈਟ ਵਿੱਚੋਂ ਨਾ ਨਿਕਲੇ¢ ਏਅਰਪੋਰਟ ਵਿਖੇ ਰੌਲਾ ਰੱਪਾ ਪੈ ਗਿਆ ਅਤੇ ਹਰ ਕੋਈ ਏਅਰਲਾਈਨ ਦੇ ਅਧਿਕਾਰੀਆਂ ਨੂੰ ਆਪਣੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼-ਪਨਬੱਸ ਕਾਮਿਆਂ ਦੀ ਨਿਰਦੇਸ਼ਕ ਨਾਲ ਮੀਟਿੰਗ 27 ਨੂੰ

ਲੁਧਿਆਣਾ, 25 ਜੂਨ (ਸਲੇਮਪੁਰੀ)- ਪੰਜਾਬ ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜਮਾਂ ਨੇ ਮੰਗਾਂ ਨੂੰ ਲੈ ਕੇ ਸੰੰਘਰਸ਼ ਤੇਜ ਕਰਨ ਦਾ ਫੈਸਲਾ ਕੀਤਾ ਹੈ, ਜਿਸ ਵਿਚ ਵਿਸ਼ੇਸ਼ ਤੌਰ'ਤੇ ਬੱਸਾਂ ਦਾ ਚੱਕਾ ਜਾਮ ਕਰਨਾ ਸ਼ਾਮਿਲ ਹੈ | ਪੰਜਾਬ ਰੋਡਵੇਜ਼-ਪਨਬੱਸ ਕੰਟਰੈਕਟ ਵਰਕਰਜ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਦੀ ਸੋਨੇ ਦੀ ਚੇਨੀ ਖੋਹੀ

ਲੁਧਿਆਣਾ, 25 ਜੂਨ (ਬੱਤਰਾ)-ਥਾਣਾ ਡਵੀਜਨ ਨੰਬਰ ਦੋ ਦੀ ਪੁਲਿਸ ਨੇ ਰਿਕੀ ਸਹਿਗਲ ਪਤਨੀ ਅੰਕਿਤ ਸਹਿਗਲ ਵਾਸੀ ਇਸਲਾਮੀਆ ਸਕੂਲ ਰੋਡ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 379-ਬੀ ਅਧੀਨ ਕੇਸ ਦਰਜ ਕੀਤਾ ਹੈ | ਮੁਦੱਈ ਨੇ ਦਿੱਤੇ ਬਿਆਨ 'ਚ ਦੱਸਿਆ ਹੈ ਕਿ 24 ਜੂਨ ...

ਪੂਰੀ ਖ਼ਬਰ »

ਕ੍ਰਿਸ਼ਨ ਕਾਲੋਨੀ ਦਾ 14 ਸਾਲਾ ਲੜਕਾ ਲਾਪਤਾ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ ਕੁਲਵਿੰਦਰ ਕੌਰ ਪਤਨੀ ਜਸਵੀਰ ਸਿੰਘ ਵਾਸੀ ਕ੍ਰਿਸ਼ਨ ਕਾਲੋਨੀ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਿਖ਼ਲਾਫ ਉਸ ਦੇ 14 ਸਾਲਾ ਲੜਕੇ ਨੂੰ ਛੁਪਾ ਕੇ ਰੱਖਣ ਦੇ ਦੋਸ਼ ਤਹਿਤ ਧਾਰਾ 365 ਅਧੀਨ ਕੇਸ ...

ਪੂਰੀ ਖ਼ਬਰ »

ਟਿੱਪਰ ਡਰਾਈਵਰ ਤੋਂ ਖੋਹੇ 28 ਹਜ਼ਾਰ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਦਰ ਦੀ ਪੁਲਿਸ ਵਲੋਂ ਗੁਰਬਖ਼ਸ਼ ਸਿੰਘ ਪੁਤਰ ਅਜੈਬ ਸਿੰਘ ਵਾਸੀ ਨਿਊਾ ਜਨਤਾ ਨਗਰ ਦੀ ਸ਼ਿਕਾਇਤ ਤੇ ਗਗਨਦੀਪ ਸਿੰਘ ਪੁਤਰ ਕੁਲਦੀਪ ਸਿੰਘ ਵਾਸੀ ਮੁੱਲਾਂਪੁਰ ਅਤੇ ਹਰਪ੍ਰੀਤ ਸਿੰਘ ਪੁਤਰ ਕੁਲਦੀਪ ਸਿੰਘ ਿਖ਼ਲਾਫ਼ ਧਾਰਾ ...

ਪੂਰੀ ਖ਼ਬਰ »

22 ਬੋਤਲਾਂ ਸ਼ਰਾਬ ਬਰਾਮਦ ਕੀਤੀ

ਲੁਧਿਆਣਾ, 25 ਜੂਨ (ਬੱਤਰਾ)-ਥਾਣਾ ਟਿੱਬਾ ਦੀ ਪੁਲਿਸ ਵਲੋਂ ਜਸਪਾਲ ਸਿੰਘ ਪੁਤਰ ਸਵਰਨ ਸਿੰਘ ਵਾਸੀ ਹੀਰਾ ਵਿਹਾਰ ਕਾਲੋਨੀ ਟਿੱਬਾ ਰੋਡ ਖਿਲਾਫ ਐਕਸਾਈਜ ਐਕਟ ਦੀ ਧਾਰਾ 61/1/14 ਅਧੀਨ ਕੇਸ ਦਰਜ ਕਰਕੇ 22 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲੁਹਾਰਾ ਦੇ ਡਾਕਖਾਨੇ ਵਿਚ ਆਧਾਰ ਕਾਰਡ ਬਣਾਉਣ ਵਾਲੇ ਹੁੰਦੇ ਹਨ ਖੱਜਲ ਖੁਆਰ

ਡਾਬਾ/ਲੁਹਾਰਾ, 25 ਜੂਨ (ਕੁਲਵੰਤ ਸਿੰਘ ਸੱਪਲ)-ਲ਼ੁਹਾਰਾ ਦੇ ਡਾਕਖਾਨੇ ਵਿਚ ਆਧਾਰ ਕਾਰਡ ਬਨਾਉਣ ਵਾਲੇ ਹੁੰਦੇ ਹਨ ਖੱਜਲ ਖੁਆਰ | ਜਾਣਕਾਰੀ ਅਨੁਸਾਰ ਪਿੰਡ ਲੁਹਾਰਾ ਦੇ ਡਾਕਖਾਨੇ ਵਿਚ ਸਰਕਾਰ ਵਲੋਂ ਆਧਾਰ ਕਾਰਡ ਬਨਾਉਣ ਦੀ ਸੁਵਿਧਾ ਦਿੱਤੀ ਹੋਈ ਹੈ, ਪਰ ਇੱਥੇ ਦੇ ਮੁਲਾਜਮ ...

ਪੂਰੀ ਖ਼ਬਰ »

ਵੀਡੀਓ ਕਾਨਫ਼ਰੰਸ ਰਾਹੀਂ ਪ੍ਰਦੂਸ਼ਣ ਜਾਂਚ ਕੇਂਦਰਾਂ ਦੇ ਮਾਲਕਾਂ ਨੂੰ ਮਸ਼ੀਨਾਂ ਸਾਫਟਵੇਅਰ ਨਾਲ ਜੋੜਨ ਲਈ ਚਰਚਾ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਪ੍ਰਦੂਸ਼ਣ ਜਾਂਚ ਕੇਂਦਰਾਂ ਦੇ ਮਾਲਕਾਂ ਨੂੰ ਵੀਡੀਓ ਕਾਨਫ਼ਰੰਸ ਦੇ ਰਾਹੀਂ ਟਰਾਂਸਪੋਰਟ ਵਿਭਾਗ ਦੇ ਬਣੇ ਚੰਡੀਗੜ੍ਹ ਐੱਨ. ਆਈ. ਸੀ. ਕੰਪਨੀ ਦੇ ਤਲਵਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਪ੍ਰਦੂਸ਼ਣ ਜਾਂਚ ਕੇਂਦਰਾਂ ਨੂੰ ...

ਪੂਰੀ ਖ਼ਬਰ »

ਹਫ਼ਤਾਵਸੂਲੀ ਦਾ ਵਿਰੋਧ ਕਰਨ 'ਤੇ ਹਮਲਾਵਰ ਨੇ ਚਾਰ ਵਿਅਕਤੀਆਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਰਾਤ ਨੂੰ ਕਰੀਬ 8 ਵਜੇ ਰਾਮ ਨਗਰ ਮੁੰਡੀਆਂ ਵਿਚ ਸ਼ਰਾਰਤੀ ਲੋਕਾਂ ਨੂੰ ਹਫ਼ਤਾ ਵਸੂਲੀ ਕਰਨ ਤੋਂ ਰੋਕਿਆ ਤਾਂ ਅੱਧੀ ਦਰਜਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਰੌਲਾ ਰੱਪਾ ਸੁਣ ...

ਪੂਰੀ ਖ਼ਬਰ »

ਦੁਲੇਅ ਵਿਖੇ ਪੁਲਿਸ ਵਲੋਂ ਪਹਿਲੇ ਕਿ੍ਕਟ ਟੂਰਨਾਮੈਂਟ ਦੇ ਦੂਸਰੇ ਦਿਨ ਹੋਏ ਦਿਲਕਸ਼ ਮੈਚ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਵਿਸ਼ਵ ਦਿਵਸ ਦੇ ਸੰਬੰਧ ਵਿਚ ਅੱਜ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ਦੁਲੇਅ ਵਿਖੇ ਪਹਿਲੇ ਕਿ੍ਕਟ ਟੂਰਨਾਂਮੈਂਟ ਦੇ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਵਲੋਂ ਮੁੱਖ ਮੰਤਰੀ ਨੂੰ ਪਾਣੀ ਸੰਭਾਲਣ ਦੀ ਅਪੀਲ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਪੰਜਾਬ ਏਕਤਾ ਪਾਰਟੀ ਦੇ ਬੁਲਾਰੇ ਪ੍ਰੋ. ਕੋਮਲ ਗੁਰਨੂਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਭਾਲ ਕਰਨ ਵਾਲੇ ਪਾਸੇ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਜੇ ਪਾਣੀ ਦੀ ਸੰਭਾਲ ...

ਪੂਰੀ ਖ਼ਬਰ »

ਭੁੱਟਾ ਗਰੁੱਪ ਆਫ ਕਾਲਜਿਜ਼ ਵਿਖੇ ਸਕਾਰਾਤਮਕ, ਸ਼ਕਤੀਸ਼ਾਲੀ ਤੇ ਉਦੇਸ਼ਪੂਰਨ ਚਰਚਾ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਭੁੱਟਾ ਗਰੁੱਪ ਆਫ ਕਾਲਜਿਜ਼ ਵਿਖੇ ਸਕਾਰਾਤਮਕ, ਸ਼ਕਤੀਸ਼ਾਲੀ ਅਤੇ ਉਦੇਸ਼ਪੂਰਨ ਸੋਚ ਤੇ ਪ੍ਰੇਰਨਾਦਾਇਕ ਚਰਚਾ ਭੁੱਟਾ ਕੈਂਪਸ ਵਿੱਚ ਬ੍ਰਹਮਕੁਮਾਰੀਆਂ ਦੇ ਸਹਿਯੋਗ ਨਾਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਆਧੁਨਿਕ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਅਜ਼ਾਦ) ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 25 ਜੂਨ (ਸਲੇਮਪੁਰੀ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਅਜ਼ਾਦ) ਦੀ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਦੀ ਅਲੋਚਨਾ ਕੀਤੀ ਗਈ ਅਤੇ ਠੇਕੇਦਾਰੀ ਸਿਸਟਮ 'ਤੇ ਭਰਤੀ ...

ਪੂਰੀ ਖ਼ਬਰ »

ਭਗਤ ਕਬੀਰ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ-ਬਿੱਟੂ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਭਗਤ ਕਬੀਰ ਦੀ ਬਾਣੀ ਸਮੁੱਚੀ ਮਾਨਵਤਾ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ | ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸਥਾਨਕ ਜਵਾਹਰ ਨਗਰ ਵਿਖੇ ਭਗਤ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਨਿਰਦੇਸ਼ਕ ਸਿਹਤ ਸੇਵਾਵਾਂ (ਪ.ਭ.) ਨਾਲ ਮੀਟਿੰਗ

ਲੁਧਿਆਣਾ, 25 ਜੂਨ (ਸਲੇਮਪੁਰੀ)-ਮੁਲਾਜ਼ਮ ਆਗੂ ਅਮਨਦੀਪ ਸਿੰਘ ਲੁਧਿਆਣਾ ਨੇ ਦੱਸਿਆ ਕਿ ਮਲਟੀਪਰਜ਼ ਕਾਮਿਆਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਇਕ ਵਫ਼ਦ ਦੀ ਮੀਟਿੰਗ ਨਿਰਦੇਸ਼ਕ ਸਿਹਤ ਸੇਵਾਵਾਂ (ਪ.ਭ.) ਪੰਜਾਬ ਚੰਡੀਗੜ੍ਹ ਨਾਲ ਸੂਬਾ ...

ਪੂਰੀ ਖ਼ਬਰ »

ਸਲੇਮਪੁਰ 'ਚ ਪੀਰ ਕਾਕੇ ਸ਼ਾਹ ਕਾਦਰੀ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਹੰਬੜਾਂ, 25 ਜੂਨ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਢਾਹਾ ਵਿਖੇ ਪੀਰ ਬਾਬਾ ਦਰਿਆਈ ਪਾਤਸ਼ਾਹ (ਕਾਕੇ ਸ਼ਾਹ ਕਾਦਰੀ) ਦੀ ਦਰਗਾਹ 'ਤੇ ਚੌਥਾ ਸੱਭਿਆਚਾਰਕ ਮੇਲਾ ਤੇ ਭੰਡਾਰਾ ਮਨਾਇਆ ਗਿਆ | ਇਸ ਦੌਰਾਨ ਚਾਦਰ ਚੜ੍ਹਾਉਣ ਦੀ ਰਸਮ ਪ੍ਰਧਾਨ ਕੁਲਦੀਪ ਸਿੰਘ, ਸਰਪੰਚ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਵਲੋਂ ਫਾਰਮਾਸਿਸਟਾਂ ਦੀ ਤਨਖਾਹ 9000 ਰੁਪਏ ਤੋਂ ਵਧਾ ਕੇ 15000 ਰੁਪਏ ਪ੍ਰਤੀ ਮਹੀਨਾ ਕਰਨ ਦਾ ਭਰੋਸਾ-ਮਦਨੀਪੁਰ

ਲੁਧਿਆਣਾ, 25 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਹੇ ਸਿਹਤ ਕੇਂਦਰਾਂ ਵਿਚ ਤਾਇਨਾਤ ਫਾਰਮਾਸਿਸਟਾਂ ਵਲੋਂ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਮੁੜ ਸੰੰਘਰਸ਼ ਦੀ ਚਿਤਾਵਨੀ ਦਿੱਤੀ ਹੈ | ਰੂਰਲ ਹੈਲਥ ਫਾਰਮਾਸਿਸਟ ...

ਪੂਰੀ ਖ਼ਬਰ »

ਓਵਰਲੋਡ ਵਾਹਨਾਂ ਖਿਲਾਫ਼ ਪੀ. ਡਬਲਯੂ. ਡੀ. ਮਹਿਕਮਾ ਹੋਇਆ ਸਖ਼ਤ

ਹੰਬੜਾਂ, 25 ਜੂਨ (ਜਗਦੀਸ਼ ਸਿੰਘ ਗਿੱਲ)-ਦਰਿਆ ਸਤਲੁਜ ਤੋਂ ਹੋ ਰਹੀ ਜਾਇਜ਼/ਨਜਾਇਜ਼ ਮਾਈਨਿੰਗ ਰੇਤ ਦੀ ਸਪਲਾਈ ਲਈ ਲੱਗੇ ਟਿੱਪਰ, ਟਰੱਕ ਅਤੇ ਟਰਾਲੀਆਂ ਓਵਰਲੋਡ ਹੋਣ ਕਾਰਨ ਬੇਟ ਇਲਾਕੇ ਦੀਆਂ ਸੜਕਾਂ ਦਾ ਮੰਦਾ ਹਾਲ ਹੋ ਚੁੱਕਾ ਹੈ ਪਰ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ...

ਪੂਰੀ ਖ਼ਬਰ »

ਡਾਕਟਰੀ ਖੋਜਾਂ ਸਦਕਾ ਹੁਣ ਬਾਂਝਪਨ ਤੋਂ ਪੀੜਤ ਵੀ ਮਾਂ-ਬਾਪ ਬਣਨ ਦਾ ਸੁਖ ਪ੍ਰਾਪਤ ਕਰ ਸਕਦੇ ਹਨ-ਡਾ: ਰਾਣਾ

ਲੁਧਿਆਣਾ, 25 ਜੂਨ (ਸਲੇਮਪੁਰੀ)-ਸਾਡੀ ਜੀਵਨ ਸ਼ੈਲੀ ਵਿਚ ਆਈਆਂ ਤਬਦੀਲੀਆਂ ਅਤੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਕਾਰਨ ਸਮਾਜ ਵਿਚ ਬਾਂਝਪਨ ਦੀ ਸਮੱਸਿਆ ਬਹੁਤ ਤੇਜੀ ਨਾਲ ਵੱੱਧ ਰਹੀ ਹੈ | ਇਹ ਵਿਚਾਰ ਔਰਤ ਰੋਗਾਂ ਦੀ ਮਾਹਿਰ ਡਾ: ਵਿਜੇਦੀਪ ਕੌਰ ਰਾਣਾ ਨੇ ਰਾਣਾ ਹਸਪਤਾਲ ...

ਪੂਰੀ ਖ਼ਬਰ »

ਸੁਰੱਖਿਆ ਸਬੰਧੀ ਜਾਣਕਾਰੀ ਦੇਣ ਲਈ ਗੈਸ ਕੰਪਨੀਆਂ ਵਲੋਂ ਜਾਗਰੂਕਤਾ ਕੈਂਪ

ਲੁਧਿਆਣਾ, 25 ਜੂਨ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਨੂੰ ਰਸੋਈ ਗੈਸ ਦੀ ਵਰਤੋਂ ਤੇ ਸੁਰੱਖਿਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਸ ਕੰਪਨੀਆਂ ਵਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੀ ਲੋਕਾਂ ਵਲੋਂ ਪ੍ਰਸੰਸਾ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 25 ਜੂਨ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਦੇ ਨਵ-ਨਿਯੁਕਤ ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਬੱਗਾ ਨੇ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਐਸ.ਐਮ.ਓਜ਼, ਸਿਹਤ ਅਧਿਕਾਰੀਆਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਤੇ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ 'ਚ ਬਿਜਲੀ ਨਿਗਮ ਦੇ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਿਜਲੀ ਨਿਗਮ ਦੇ ਖਿਲਾਫ਼ ਸੰਘਰਸ਼ ਵਿੱਢਣ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ 'ਚ ਕਮਰਿਆਂ ਦਾ ਉਦਘਾਟਨ

ਲੁਧਿਆਣਾ, 25 ਜੂਨ (ਬੀ.ਐਸ.ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ ਅਰਬਨ ਇਸਟੇਟ ਪੇਸ 1 ਚੰਡੀਗੜ ਰੋਡ ਵਿਖੇ ਗੋਲ ਟੇਬਲ ਦੇ ਸਹਿਯੋਗ ਨਾਲ ਬਣੇ ਤਿੰਨ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਸੰਜੇ ਤਲਵਾੜ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਆਸ਼ੂ ਨੇ ਆਈ.ਸੀ.ਆਈ. ਭਵਨ ਪਾਈ ਫੇਰੀ

ਫੁੱਲਾਂਵਾਲ, 25 ਜੂਨ (ਮਨਜੀਤ ਸਿੰਘ ਦੁੱਗਰੀ)-ਖ਼ੁਰਾਕ ਤੇ ਸਿਵਲ ਸਪਲਾਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬੀਤੀ ਕੱਲ੍ਹ ਇੰਡਸਟਰੀ ਆਫ਼ ਚਾਰਟਡ ਇੰਡੀਆ ਦੀ ਉੱਤਰੀ ਭਾਰਤ ਦੀ ਇਕਾਈ ਆਈ. ਸੀ. ਏ. ਆਈ. ਭਵਨ ਪੱਖੋਵਾਲ ਰੋਡ ਵਿਖੇ ਵਿਸ਼ੇਸ਼ ਫੇਰੀ ਪਾਈ¢ ਇਸ ਸਮੇਂ ਉਹਨਾਂ ...

ਪੂਰੀ ਖ਼ਬਰ »

ਪੱਖੋਵਾਲ ਰੋਡ ਰੇਲਵੇ ਉਵਰਬਿ੍ਜ ਪ੍ਰੋਜੈਕਟ ਢਾਈ ਸਾਲ 'ਚ ਮੁਕੰਮਲ ਹੋਣ ਦੀ ਸੰਭਾਵਨਾ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਮਾਰਟ ਸਿਟੀ ਯੋਜਨਾ ਤਹਿਤ ਪੱਖੋਵਾਲ ਰੋਡ ਤੇ ਰੇਲਵੇ ਲਾਈਨਾਂ ਤੇ 120 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਰੇਲਵੇ ਉਵਰ ਬਿ੍ਜ ਤੇ ਰੇਲਵੇ ਅੰਡਰਬਿ੍ਜ ਦਾ ਨਿਰਮਾਣ ਕਰੀਬ ਢਾਈ ਸਾਲ 'ਚ ਪੂਰਾ ਹੋਣ ਦੀ ...

ਪੂਰੀ ਖ਼ਬਰ »

ਕਾਲਜ ਵਿਦਿਆਰਥੀਆਂ ਨੇ ਸਾਥੀ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਲੁਧਿਆਣਾ, 25 ਜੂਨ (ਬੀ.ਐਸ.ਬਰਾੜ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਪਾਸ ਹੋਣ ਵਾਲੇ ਆਪਣੇ ਆਖਰੀ ਸਾਲ ਦੇ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ...

ਪੂਰੀ ਖ਼ਬਰ »

ਭਾਮੀਆਂ ਕਲਾਂ 16ਵਾਂ ਮੇਲਾ ਤੇ ਭੰਡਾਰਾ ਕਰਵਾਇਆ

ਭਾਮੀਆਂ ਕਲਾਂ, 25 ਜੂਨ (ਜਤਿੰਦਰ ਭੰਬੀ)-ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੁਹੱਲਾ ਸ਼ਾਂਤੀ ਵਿਹਾਰ ਭਾਮੀਆਂ ਕਲਾਂ ਵਿਖੇ ਬਾਬਾ ਸਾਬਰ ਹੁਸੈਨ ਪੀਰ ਦੀ ਦਰਗਾਹ ਵਿਖੇ 16ਵਾਂ ਸਲਾਨਾ ਮੇਲਾ ਤੇ ਭੰਡਾਰਾ ਕਰਵਾਇਆ ਗਿਆ | ਭੰਡਾਰੇ ਦੌਰਾਨ ਝੰਡਾ ਚੜ੍ਹਾਉਣ ਤੇ ...

ਪੂਰੀ ਖ਼ਬਰ »

ਮਾਲਕ ਦੀ ਸਹਿਮਤੀ ਤੋਂ ਬਿਨਾਂ ਮਕਾਨ ਕਿਰਾਏ 'ਤੇ ਦਿੱਤਾ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਟਿੱਬਾ ਦੀ ਪੁਲਿਸ ਨੇ ਚਮਨ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਕਰਮਸਰ ਕਾਲੋਨੀ ਦੀ ਸ਼ਿਕਾਇਤ 'ਤੇ ਜਗਵਿੰਦਰ ਸਿੰਘ ਵਾਸੀ ਏਕਤਾ ਪ੍ਰਾਪਰਟੀ ਡੀਲਰ ਤੇ ਅਣਪਛਾਤੇ ਵਿਅਕਤੀ ਿਖ਼ਲਾਫ ਧਾਰਾ 447/ 380/ 506 ਅਧੀਨ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਤੋਂ ਅਸਮਰੱਥ ਹੈ ਸਿਵਲ ਹਸਪਤਾਲ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਭਾਰਤ ਦੇ ਮਾਨਚੈਸਟਰ ਵਜੋਂ ਮਸ਼ਹੂਰ ਅਤੇ ਪੰਜਾਬ ਦੀ ਵਿੱਤੀ ਰਾਜਧਾਨੀ ਲੁਧਿਆਣਾ 'ਚ ਰਾਜ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਸਿਵਲ ਹਸਪਤਾਲ ਦੀਆਂ ਇਮਾਰਤਾਂ ਦੀ ਉਸਾਰੀ ਅਤੇ ਮੁਹੱਈਆ ਕਰਾਈ ਮਸ਼ੀਨਰੀ ਦੇ ਬਾਵਜੂਦ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗਿੱਲ ਨੇ ਵਰਕਰਾਾ ਤੱਕ ਪਹੁੰਚ ਕਰਨੀ ਸ਼ੁਰੂ ਕੀਤੀ

ਫੁੱਲਾਾਵਾਲ, 25 ਜੂਨ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਕਾਾਗਰਸੀ ਵਰਕਰਾਾ ਵਿਚ ਉੱਠ ਰਹੇ ਰੋਹ ਨੂੰ ਭਾਾਪਦਿਆਾ ਤੇ ਕੁੱਝ ਸਿਰਕੱਢ ਟਕਸਾਲੀ ਕਾਾਗਰਸੀ ਆਗੂਆਾ ਦਾ ਪਾਰਟੀ ਨੂੰ ਅਲਵਿਦਾ ਕਹਿ ਜਾਣ ਮਗਰੋਂ ਸ਼ਾਇਦ ਹੁਣ ਹਲਕਾ ਵਿਧਾਇਕ ਦਾ ਧਿਆਨ ਇਸ ਪਾਸੇ ਆਇਆ ਹੈ, ਕਿ ...

ਪੂਰੀ ਖ਼ਬਰ »

ਸਰਕਾਰਾਂ ਲਈ ਚਿੱਟਾ ਹਾਥੀ ਸਾਬਤ ਹੋ ਰਹੇ ਹਨ ਪੇਂਡੂ ਸਿਵਲ ਪਸ਼ੂ ਹਸਪਤਾਲ

ਫੁੱਲਾਾਵਾਲ, 25 ਜੂਨ (ਮਨਜੀਤ ਸਿੰਘ ਦੁੱਗਰੀ)-ਕਿਸੇ ਸਮੇਂ ਪੰਜਾਬ ਅੰਦਰ ਚਿੱਟੀ ਕ੍ਰਾਾਤੀ ਲਿਆਉਣ ਵਾਲਾ ਸਰਕਾਰੀ ਅਦਾਰਾ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡੇਅਰੀ ਉਦਯੋਗ ਨਾਲ ਜੁੜੇ ਕਿਸਾਨਾਾ ਨੂੰ ਹਰ ਤਰ੍ਹਾਾ ਦੀ ਸਹਾਇਤਾ ਦੇਣ ਦੀ ਵਚਨਬੱਧਤਾ ਨਾਲ ਹੋਂਦ ਵਿਚ ਆਇਆ ਸੀ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਲੁਧਿਆਣਾ, 25 ਜੂਨ (ਬੱਤਰਾ)-ਥਾਣਾ ਵੋਮੈਨ ਸੈਲ ਵਲੋਂ ਸ਼ਿਵਾਨੀਪੁਰੀ ਪੁਤਰੀ ਅਸ਼ੋਕ ਕੁਮਾਰ ਵਾਸੀ 35-ਸੀ ਮਾਡਲ ਟਾਊਨ ਐਕਸਟੈਨਸ਼ਨ ਦੀ ਸ਼ਿਕਾਇਤ ਤੇ ਅਮਨਪੁਰੀ ਪੁਤਰ ਮਦਨ ਲਾਲਪੁਰੀ ਿਖ਼ਲਾਫ਼ ਧਾਰਾ 406/498-ਏ ਅਧੀਨ ਕੇਸ ਦਰਜ ਕਰਕੇ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸੇਵਾ, ਸਿਮਰਨ, ਧਿਆਨ ਬੰਦਗੀ ਰਾਹੀਂ ਵੱਧ ਸਮਾਂ ਭਗਵਾਨ ਲੇਖੇ ਲਾਉਣਾ ਚਾਹੀਦੈ-ਸਵਾਮੀ ਸੰਕਰਾ ਨੰਦ

ਮੁੱਲਾਂਪੁਰ-ਦਾਖਾ, 25 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਅਸ਼ਟਮੀ ਦੇ ਸ਼ੁੱਭ ਦਿਹਾੜੇ ਸੰਗਤ ਨੂੰ ਕਥਾ, ਕੀਰਤਨ ਰਾਹੀਂ ਨਿਹਾਲ ਕਰਦਿਆਂ ਭੂਰੀ ਵਾਲੇ ਸੰਪਰਦਾਇ ...

ਪੂਰੀ ਖ਼ਬਰ »

ਨੈਨੀ ਦੇ ਬਦਲੇ ਨਵੇਂ ਨਿਯਮਾਂ ਸਬੰਧੀ ਯੂਨੀਵਰਸਲ ਇੰਸਟੀਚਿਊਟ ਵਲੋਂ ਸੈਮੀਨਾਰ ਕੱਲ੍ਹ ਤੋਂ

ਲੁਧਿਆਣਾ, 25 ਜੂਨ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਚਾਹਵਾਨਾਂ ਲਈ ਨੈਨੀ ਕੋਰਸ ਕਰਨ ਸਬੰਧੀ ਅਹਿਮ ਜਾਣਕਾਰੀਆਂ ਦੇਣ ਲਈ ਰਸੀਆ ਕੰਪਲੈਕਸ, ਨੇੜੇ ਇਸ਼ਮੀਤ ਚੌਕ ਸਥਿਤ ਯੂਨੀਵਰਸਲ ਇੰਸਟੀਚਿਊਟ ਵੱਲੋਂ 27 ਅਤੇ 28 ਜੂਨ ਨੂੰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਬੇਮਿਸਾਲ-ਬਾਵਾ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਹਾਨ ਯੋਧੇ ਜਰਨੈਲ ਭਗਤੀ ਅਤੇ ਸ਼ਕਤੀ ਦਾ ਸੁਮੇਲ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 303ਵੇਂ ਸ਼ਹੀਦੀ ਦਿਹਾੜੇ 'ਤੇ ਅੱਜ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ 'ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ-ਰਾਜਧਾਨੀ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕਨੋਮਿਕ ਐਾਡ ਪੋਲੀਟੀਕਲ ਪਲੈਨਿੰਗ ਸੈਲ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਰਾਜਧਾਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਨਹਿਰ 'ਚ ਡਿਗੇ ਨੌਜਵਾਨ ਨੂੰ ਲੋਕਾਂ ਨੇ ਬਚਾਇਆ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਸਵੇਰੇ ਸਿੱਧਵਾ ਨਹਿਰ ਕਿਨਾਰੇ ਜਵੱਦੀ ਪੁਲ ਕੋਲ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਨੌਜਵਾਨ ਜੋ ਮੋਟਰਸਾਈਕਲ ਚਲਾ ਰਿਹਾ ਸੀ ਦਾ ਸੰਤੁਲਨ ਵਿਗੜਣ ਕਾਰਨ ਨਹਿਰ ਵਿਚ ਜਾ ਡਿੱਗਾ, ਆਸਪਾਸ ਖੜ੍ਹੇ ਲੋਕਾਂ ਨੇ ਨਹਿਰ ...

ਪੂਰੀ ਖ਼ਬਰ »

ਸੀਸੂ ਵਿਖੇ ਲੱਗਣ ਵਾਲੇ ਰੁਜ਼ਗਾਰ ਮੇਲੇ ਸਬੰਧੀ ਨੋਡਲ ਅਫ਼ਸਰ ਵਲੋਂ ਮੀਟਿੰਗ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ 27 ਜੂਨ, 2019 ਨੂੰ ਸੀ.ਆਈ.ਸੀ.ਯੂ. ਕੰਪਲੈਕਸ,ਫ਼ ...

ਪੂਰੀ ਖ਼ਬਰ »

ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਬੇਮਿਸਾਲ-ਬਾਵਾ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਹਾਨ ਯੋਧੇ ਜਰਨੈਲ ਭਗਤੀ ਅਤੇ ਸ਼ਕਤੀ ਦਾ ਸੁਮੇਲ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 303ਵੇਂ ਸ਼ਹੀਦੀ ਦਿਹਾੜੇ 'ਤੇ ਅੱਜ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ 'ਤੇ ...

ਪੂਰੀ ਖ਼ਬਰ »

ਰਾਜਿੰਦਰ ਰਾਜੀ ਦੀ ਕਾਵਿ ਕਿਤਾਬ 'ਦੋ ਖਾਲੀ ਪੰਨੇ ਤੇਰੇ ਨਾਮ' ਲੋਕ ਅਰਪਣ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਰਾਜਿੰਦਰ ਰਾਜੀ ਦੀ ਕਾਵਿ ਕਿਤਾਬ 'ਦੋ ਖਾਲੀ ਪੰਨੇ ਤੇਰੇ ਨਾਮ' ਨੂੰ ਅੱਜ ਪਦਮਸ਼੍ਰੀ ਸੁਰਜੀਤ ਪਾਤਰ, ਅਮਰਜੀਤ ਗਰੇਵਾਲ, ਡਾ. ਪਰਮਜੀਤ ਸੋਹਲ, ਡਾ. ਗੁਰਇਕਬਾਲ ਸਿੰਘ, ਸ. ਚਰਨਜੀਤ ਸਿੰਘ ਤੇ ਰਾਜਿੰਦਰ ਰਾਜੀ ਵਲੋਂ ਲੋਕ ਅਰਪਣ ਕੀਤਾ | ਇਸ ...

ਪੂਰੀ ਖ਼ਬਰ »

ਓ. ਐਾਡ ਐਮ. ਸੈੱਲ ਨੇ 5 ਅਣਅਧਿਕਾਰਤ ਕਲੋਨੀਆਂ ਦੇ ਕੁਨੈਕਸ਼ਨ ਕੱਟੇ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਮੰਗਲਵਾਰ ਨੂੰ ਜੋਨ-ਸੀ ਅਧੀਨ ਪੈਂਦੇ ਗਿਆਸਪੁਰਾ ਜਸਪਾਲ ਬਾਂਗਰ ਰੋਡ 'ਤੇ 5 ਕਲੋਨੀਆਂ ਦੇ ਪਾਣੀ, ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਸ਼ਹਿਰ ਵਿਚ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਦੇ 147 ਨਮੂਨਿਆਂ 'ਚੋਂ 48 ਫੇਲ੍ਹ

ਲੁਧਿਆਣਾ, 25 ਜੂਨ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਈ.ਡੀ.ਐਸ.ਪੀ ਅਧੀਨ ਵਾਟਰ ਬੋਰਨ ਡਜੀਜ ਜਿਨ੍ਹਾਂ ਵਿਚ ਹੈਜਾ, ਗੈਸਟ੍ਰੋ, ਟਾਈਫਾਈਡ, ਪੀਲੀਆ ਆਦਿ ਬਿਮਾਰੀਆਂ ਸ਼ਾਮਿਲ ਹਨ, ਦੂਸ਼ਿਤ ਪਾਣੀ ਨੂੰ ਪੀਣ ਤੋਂ ਹੁੰਦੀਆਂ ਹਨ, ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਬੇਟ ਇਲਾਕੇ ਦੇ ਲੋਕ ਲਾਮਬੰਦ ਹੋਣ ਲੱਗੇ

ਹੰਬੜਾਂ 25 ਜੂਨ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਦਾ ਵਹਾਅ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਸ਼ਾ ਤਸਕਰਾਂ ਦੇ ਹੌਾਸਲੇ ਬੁਲੰਦ ਹੋ ਰਹੇ ਹਨ ਪਰ ਕੈਪਟਨ ਸਰਕਾਰ ਦੇ ਕੰਨਾਂ 'ਤੇ ਜੂੰਅ ਨਹੀਂ ਸਰਕ ਰਹੀ | ਰੋਜਾਨਾ ਨੌਜਵਾਨਾਂ ਦੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਸੁਖਵੀਰ-7 ਬੈਂਡ ਲਏ

ਮੁੱਲਾਂਪੁਰ-ਦਾਖਾ 25 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੇ ਆਂਸ਼ਲ ਪਲਾਜ਼ਾ ਲੁਧਿਆਣਾ ਮੈਕਰੋ ਗਲੋਬਲ ਇੰਸਟੀਚਿਊਟ ਵਲੋਂ ਆਈਲੈਟਸ ਦੀ ਤਿਆਰੀ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸਰਵਿਸ ਕਰਕੇ ਅੱਜ ਵਿਦਿਆਰਥੀ ਅਤੇ ਵਿਦੇਸ਼ ਜਾਣ ਵਾਲਾ ਹਰ ਇਕ ...

ਪੂਰੀ ਖ਼ਬਰ »

120 ਗਰਾਮ ਗਾਂਜੇ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਜੂਨ (ਬੱਤਰਾ)-ਥਾਣਾ ਡਵੀਜਨ ਨੰਬਰ ਚਾਰ ਦੀ ਪੁਲਿਸ ਨੇ ਮਨੀ ਲਾਲ ਪੁੱਤਰ ਗੋਪੀ ਸ਼ਾਹ ਵਾਸੀ ਮੰਨਾ ਸਿੰਘ ਨਗਰ ਨੂੰ 120 ਗਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 20/61/85 ਅਧੀਨ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਬ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਲੁਧਿਆਣਾ, 25 ਜੂਨ (ਬੱਤਰਾ)- ਥਾਣਾ ਡਵੀਜਨ ਨੰਬਰ 8 ਦੀ ਪੁਲਿਸ ਨੇ ਗੁਰਜੀਤ ਸਿਘ ਪੁੱਤਰ ਗੁਰਮੀਤ ਸਿੰਘ ਵਾਸੀ ਨਿਊ ਸ਼ਿਵਪੁਰੀ ਸੇਖੇਵਾਲ ਰੋਡ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦਾ ਮੋਟਰਸਾਈਕਲ ਨੰਬਰ ਪੀ.ਬੀ.10-ਐਫ.ਜੇ- 7277 ਪਵੇਲੀਅਨ ਮਾਲ ਫੁਵਾਰਾ ਚੌਕ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX