ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  26 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 minute ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  58 minutes ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  14 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਿਵਲ ਸਕੱਤਰੇਤ 'ਚ ਮੁਲਾਜ਼ਮਾਂ ਵਲੋਂ ਰੋਸ ਰੈਲੀ

ਚੰਡੀਗੜ੍ਹ, 25 ਜੂਨ (ਅਜਾਇਬ ਸਿੰਘ ਔਜਲਾ)-ਅੱਜ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ 'ਚ ਸਕੱਤਰੇਤ ਦੀਆਂ ਸਾਰੀਆਂ ਜਥੇਬੰਦੀਆਂ ਸ਼ਾਮਿਲ ਹੋਈਆਂ | ਰੈਲੀ 'ਚ ਆਗੂਆਂ ਨੇ ਸਰਕਾਰ ਨੂੰ ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਸੂਬਾ ਲੀਡਰਸ਼ਿਪ ਅਤੇ ਪੂਰੇ ਮੁਲਾਜ਼ਮ ਵਰਗ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਦੂਰ ਕਰਨ ਹਿਤ ਤਿੰਨ ਮੰਤਰੀਆਂ ਦੀ ਕਮੇਟੀ ਨਾਲ ਹੋਈ ਮੀਟਿੰਗ 27 ਫਰਵਰੀ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਾਰਵਾਈ ਰਿਪੋਰਟ ਵੀ ਜਾਰੀ ਕੀਤੀ ਸੀ, ਜਿਸ 'ਚ ਮੰਨੀਆਂ ਗਈਆਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਅੱਜ ਦੀ ਰੈਲੀ 'ਚ ਯਾਦ ਕਰਵਾਇਆ ਗਿਆ | ਰੋਸ ਰੈਲੀ ਵਿਚ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਐਨ.ਪੀ ਸਿੰਘ, ਜਨਰਲ ਸਕੱਤਰ ਗੁਰਿੰਦਰ ਸਿੰਘ ਭਾਟੀਆ, ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗਰਚਾ, ਮਨਜਿੰਦਰ ਕੌਰ ਮੀਤ ਪ੍ਰਧਾਨ (ਮਹਿਲਾ), ਮਨਜੀਤ ਸਿੰਘ ਰੰਧਾਵਾ, ਪ੍ਰਵੀਨ ਕੁਮਾਰ, ਅਮਰਵੀਰ ਸਿੰਘ ਗਿੱਲ, ਸੁਸ਼ੀਲ ਕੁਮਾਰ, ਸ਼੍ਰੀ ਸਾਹਿਲ ਸ਼ਰਮਾ, ਵਿੱਤੀ ਕਮਿਸ਼ਨਰ ਸਕੱਤਰੇਤ ਦੇ ਪੂਰਵਲੇ ਪ੍ਰਧਾਨ ਦਲਜੀਤ ਸਿੰਘ, ਦਰਜਾ-4 ਐਸੋਸੀਏਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਾ, ਜਸਵੀਰ ਸਿੰਘ ਪ੍ਰਾਹੁਣਚਾਰੀ ਵਿਭਾਗ ਤੋਂ ਮਹੇਸ਼ ਚੰਦਰ, ਸਫ਼ਾਈ ਕਰਮਚਾਰੀ ਯੂਨੀਅਨ ਤੋਂ ਨਰੇਸ਼ ਕੁਮਾਰ, ਜਸਵੀਰ ਸਿੰਘ, ਡਰਾਈਵਰ ਐਸੋਸੀਏਸ਼ਨ ਤੋਂ ਮੋਹਨ ਸਿੰਘ, ਨਿੱਜੀ ਸਟਾਫ਼ ਐਸੋਸੀਏਸ਼ਨ ਤੋਂ ਮਲਕੀਤ ਸਿੰਘ ਔਜਲਾ ਅਤੇ ਸ਼੍ਰੀਮਤੀ ਸੁਦੇਸ਼ ਕੁਮਾਰੀ ਆਦਿ ਨੇ ਵੀ ਹਿੱਸਾ ਲਿਆ |

ਕੱਥਕ ਨਿ੍ਤ ਪੇਸ਼ਕਾਰੀਆਂ ਦਾ ਪ੍ਰੋਗਰਾਮ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 25 ਜੂਨ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ ਕੱਥਕ ਨਾਚ ਪੇਸ਼ਕਾਰੀਆਂ ਨੂੰ ਲੈ ਕੇ ਇਕ ਦਿਲਕਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ ਜੋ ਦਰਸ਼ਕਾਂ ਵਲੋਂ ਰੀਝ ਨਾਲ ਮਾਣਿਆ ਗਿਆ | ਇਸ ਮੌਕੇ ਕੱਥਕ ਨਿ੍ਤ ...

ਪੂਰੀ ਖ਼ਬਰ »

ਏ. ਬੀ. ਵੀ. ਪੀ ਵਲੋਂ ਨਵੀਂ ਸਿੱਖਿਆ ਨੀਤੀ 'ਤੇ ਸੈਮੀਨਾਰ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਏ. ਬੀ. ਵੀ. ਪੀ ਵਲੋਂ ਨਵੀਂ ਸਿੱਖਿਆ ਨੀਤੀ-2019 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਅੱਗ ਤੋਂ ਸੁਰੱਖਿਆ ਪ੍ਰਮਾਣ ਪੱਤਰ ਜਾਰੀ ਕਰਨ ਦੀਆਂ ਦਰਾਂ ਦੇ ਨਾਲ ਵਸੂਲੀ ਦਾ ਹੁਕਮ ਜਾਰੀ

ਚੰਡੀਗੜ੍ਹ, 25 ਜੂਨ (ਆਰ.ਐੱਸ.ਲਿਬਰੇਟ)-ਅੱਜ ਸ੍ਰੀ ਕੇ. ਕੇ. ਯਾਦਵ ਆਈ. ਏ. ਐੱਸ. ਕਮਿਸ਼ਨਰ ਨਗਰ ਨਿਗਮ ਨੇ ਅੱਗ ਤੋਂ ਸੁਰੱਖਿਆ ਪ੍ਰਮਾਣ ਪੱਤਰ ਜਾਰੀ ਕਰਨ ਦੀਆਂ ਦਰਾਂ ਦੇ ਨਾਲ ਵਸੂਲੀ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ | ਹੁਕਮ ਅਨੁਸਾਰ ਨੈਸ਼ਨਲ ਬਿਲਡਿੰਗ ਕੋਡ ਆਫ਼ ਇੰਡੀਆ 2016 ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 25 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਸੈਕਟਰ-56 ਦੇ ਰਹਿਣ ਵਾਲੇ ਇਕ 23 ਸਾਲਾ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ 16 ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਇਨ੍ਹਾਂ ਵਿਚ ਬੀ. ਐੱਸ. ਸੀ. (ਬਾਇਓ-ਟੈੱਕ) (ਆਨਰਜ਼) ਛੇਵਾਂ ਸਮੈਸਟਰ, ਐੱਮ. ਐੱਸ. ਸੀ. (ਆਰਨਰਜ਼) ਕੰਪਿਊਟਰ ਸਾਇੰਸ ਦੂਜਾ ਸਮੈਸਟਰ, ਐੱਮ. ਐੱਸ. ...

ਪੂਰੀ ਖ਼ਬਰ »

ਸਮਾਰਟ ਸਿਟੀ ਮਿਸ਼ਨ ਦੇ 4 ਸਾਲ ਪੂਰੇ ਹੋਣ 'ਤੇ ਕੇਂਦਰੀ ਮੰਤਰੀ ਵਲੋਂ ਵੀਡੀਓ ਕਾਨਫ਼ਰੰਸ

ਚੰਡੀਗੜ੍ਹ, 25 ਜੂਨ (ਆਰ. ਐੱਸ.ਲਿਬਰੇਟ)-ਅੱਜ ਸਮਾਰਟ ਸਿਟੀ ਮਿਸ਼ਨ ਦੇ 4 ਸਾਲ ਪੂਰੇ ਹੋਣ 'ਤੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਕੇਂਦਰੀ ਵਜ਼ੀਰ ਸ ਹਰਦੀਪ ਸਿੰਘ ਪੁਰੀ ਨੇ ਸੀ. ਐੱਸ. ਸੀ. ਐੱਲ. ਦੇ ਸੈਕਟਰ-17, ਚੰਡੀਗੜ੍ਹ ਨਾਲ ਇਕ ਵੀਡੀਓ ਕਾਨਫ਼ਰੰਸ ਕੀਤੀ, ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦੀ ਮੀਟਿੰਗ ਭਲਕੇ

ਚੰਡੀਗੜ੍ਹ, 25 ਜੂਨ (ਵਿ. ਪ੍ਰ.)- ਹਰਿਆਣਾ ਕਾਂਗਰਸ ਕਮੇਟੀ ਦੀ ਤਾਲਮੇਲ ਕਮੇਟੀ ਦੀ ਇਕ ਮੀਟਿੰਗ 27 ਜੂਨ ਨੂੰ ਨਵੀਂ ਦਿੱਲੀ ਵਿਚ ਬੁਲਾਈ ਗਈ ਹੈ, ਜਿਸ ਨੂੰ ਸਰਬਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਸੰਬੋਧਨ ਕਰਨਗੇ | ਇਹ ਮੀਟਿੰਗ ਜਨਰਲ ਸੈਕਟਰੀ ਤੇ ਹਰਿਆਣਾ ...

ਪੂਰੀ ਖ਼ਬਰ »

ਚੰਡੀਗੜ੍ਹ ਸਮਾਰਟ ਸਿਟੀ ਆਈਡੀਆ ਮੁਕਾਬਲੇ ਦੇ ਜੇਤੂ ਐਲਾਨੇ

ਚੰਡੀਗੜ੍ਹ, 25 ਜੂਨ (ਆਰ.ਐੱਸ.ਲਿਬਰੇਟ)-ਚੰਡੀਗੜ੍ਹ ਸ਼ਹਿਰੀ ਯੋਜਨਾ ਦੀ ਬਿਹਤਰੀ ਲਈ 4 ਥੀਮਾਂ-ਮੋਬਿਲਟੀ, ਨੇਬਰਹੁੱਡ, ਕਮਿਊਨਿਟੀ ਸ਼ਮੂਲੀਅਤ ਅਤੇ ਆਰਥਿਕਤਾ 'ਤੇ ਰੱਖੇ ਚੰਡੀਗੜ੍ਹ ਸਮਾਰਟ ਸਿਟੀ ਦੇ ਆਈਡੀਆ ਮੁਕਾਬਲੇ ਲਈ ਜੇਤੂ ਐਲਾਨ ਦਿੱਤੇ ਗਏ ਹਨ | ਇਹ ਮੁਕਾਬਲਾ 18 ਮਈ 2019 ...

ਪੂਰੀ ਖ਼ਬਰ »

ਭਗਵੰਤ ਮਾਨ ਗੁਰੂ ਸਾਹਿਬ ਤੇ ਸ਼ਹੀਦਾਂ ਦਾ ਨਿਰਾਦਰ ਕਰਨ ਲਈ ਮੁਆਫ਼ੀ ਮੰਗੇ-ਅਕਾਲੀ ਦਲ

ਚੰਡੀਗੜ੍ਹ, 25 ਜੂਨ (ਅ.ਬ.)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਸਦ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਇਕ ਮਨੁੱਖ ਨਾਲ ਕਰਨ ਲਈ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕੀਤੀ ਹੈ | ਇਸ ਤੋਂ ਇਲਾਵਾ ਪਾਰਟੀ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ...

ਪੂਰੀ ਖ਼ਬਰ »

ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਹਰ ਜ਼ਿਲ੍ਹੇ 'ਚ ਅੱਜ ਮਨਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 25 ਜੂਨ (ਅ.ਬ.)-ਪੰਜਾਬ ਸਰਕਾਰ ਨੇ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਹਰ ਜ਼ਿਲ੍ਹੇ 'ਚ ਮਨਾਉਣ ਦਾ ਫ਼ੈਸਲਾ ਲਿਆ ਹੈ | ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਲੈ ਕੇ ਹੁਣ ਤੱਕ 178 ਓਟ (ਆਊਟ ਡੋਰ ਓਪੀਆਡ ਅਸਿਸਟਡ ਟਰੀਟਮੈਂਟ ਕਲੀਨਿਕਸ) ...

ਪੂਰੀ ਖ਼ਬਰ »

ਰਾਜਪਾਲ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਦਿਆਂ 'ਨਸ਼ਾ ਮੁਕਤ' ਤੇ 'ਤੰਦਰੁਸਤ ਪੰਜਾਬ' ਸਿਰਜਣ ਦਾ ਸੱਦਾ

ਚੰਡੀਗੜ੍ਹ, 25 ਜੂਨ (ਅ.ਬ.)- ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਹੋਰ ਵਿੱਦਿਅਕ ਸੰਸਥਾਵਾਂ, ਐੱਨ. ਜੀ. ਓਜ਼, ਇੱਛੁਕ ਸੰਸਥਾਵਾਂ ਅਤੇ ਮਾਪਿਆਂ ਨੂੰ ਸੱਦਾ ਦਿੰਦਿਆਂ ਨਸ਼ਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ-ਸਰਕਾਰੀਆ

ਚੰਡੀਗੜ੍ਹ, 25 ਜੂਨ (ਅ.ਬ.)- ਘਰ-ਘਰ ਰੁਜ਼ਗਾਰ ਯੋਜਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਹਾਊਸਿੰਗ ਵਿੰਗ 'ਚ ਵੱਖ-ਵੱਖ ਅਹੁਦਿਆਂ 'ਤੇ ਭਰਤੀ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ...

ਪੂਰੀ ਖ਼ਬਰ »

ਸੜਕ 'ਤੇ ਹੋਈ ਬਹਿਸ ਦੇ ਬਾਅਦ ਲੜਕੀ ਨੇ ਕਾਰ ਸਵਾਰ ਦੀ ਰਾਡ ਨਾਲ ਕੀਤੀ ਕੁੱਟਮਾਰ

ਚੰਡੀਗੜ੍ਹ, 25 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਰੋਡ ਰੇਜ਼ ਦੇ ਇਕ ਮਾਮਲੇ 'ਚ ਟਿ੍ਬਿਊਨ ਚੌਕ ਨੇੜੇ ਇਕ ਲੜਕੀ ਨੇ 26 ਸਾਲਾਂ ਦੇ ਲੜਕੇ ਨਾਲ ਕੁੱਟਮਾਰ ਕੀਤੀ, ਜਿਸ ਦੇ ਬਾਅਦ ਕਿਸੇ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ | ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਕਾਰਨ ਸ਼ਹਿਰ ਵਾਸੀਆ ਦੇ ਕੰਮ ਪ੍ਰਭਾਵਿਤ

ਜ਼ੀਰਕਪੁਰ, 25 ਜੂਨ (ਅਵਤਾਰ ਸਿੰਘ)-ਬੀਤੇ ਸ਼ੁੱਕਰਵਾਰ ਨੂੰ ਜ਼ੀਰਕਪੁਰ ਨਗਰ ਕੌਾਸਲ ਦੇ ਦਫ਼ਤਰ ਵਿਖੇ ਸਟੇਟ ਵਿਜੀਲੈਂਸ ਦੇ ਛਾਪੇ ਤੋਂ ਬਾਅਦ ਅੱਜ ਪੰਜਵੇਂ ਦਿਨ ਵੀ ਵਿਭਾਗੀ ਅਫ਼ਸਰਾਂ ਦੀ ਵਿਜੀਲੈਂਸ ਵਲੋਂ ਪੁੱਛ ਪੜਤਾਲ ਜਾਰੀ ਹੈ | ਵਿਜੀਲੈਂਸ ਵਿਭਾਗ ਦੀ ਜਾਂਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਮਹਾਰਾਜਾ ਅੱਜ ਸਰੋਵਰ ਦਾ ਦੌਰਾ

ਖਰੜ, 25 ਜੂਨ (ਜੰਡਪੁਰੀ)-ਅੱਜ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਰੜ ਸਥਿਤ ਮਹਾਰਾਜਾ ਅੱਜ ਸਰੋਵਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਾਸਲ ਦੀ ਪ੍ਰਧਾਨ ਅੰਜੂ ਚੰਦਰ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ | ...

ਪੂਰੀ ਖ਼ਬਰ »

ਸਿੱਧੂ ਨੇ ਲਾਂਡਰਾਂ ਵਿਖੇ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਸਮੇਤ ਪਿੰਡ ਲਾਂਡਰਾਂ ਦਾ ਦੌਰਾ ਕਰਦਿਆਂ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 25 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੀ ਪਛਾਣ ਸਾਹਿਲ ...

ਪੂਰੀ ਖ਼ਬਰ »

ਮੁੱਲਾਂਪੁਰ ਗਰੀਬਦਾਸ 'ਚ ਬਰਸਾਤ ਦੇ ਪਹਿਲੇ ਮੀਂਹ ਨੇ ਹੀ ਖੋਲ੍ਹੀ ਨਾਕਸ ਪ੍ਰਬੰਧਾਂ ਦੀ ਪੋਲ

ਮੁੱਲਾਂਪੁਰ ਗਰੀਬਦਾਸ, 25 ਜੂਨ (ਖੈਰਪੁਰ)-ਕਸਬਾ ਮੁੱਲਾਂਪੁਰ ਗਰੀਬਦਾਸ 'ਚ ਬਰਸਾਤ ਦੇ ਪਹਿਲੇ ਮੀਂਹ ਨੇ ਹੀ ਬਰਸਾਤੀ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਇਸ ਸਬੰਧੀ ਭੱਟੀ ਮੁੱਲਾਂਪੁਰ, ਰਾਫ਼ੀਕ, ਮੁਹੰਮਦ ਅਲੀ, ਜਗੀਰ ਸਿੰਘ ਅਤੇ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਸਿਖਲਾਈ ਦੇਣਗੇ ਮਾਸਟਰ ਟ੍ਰੇਨਰ-ਡੀ.ਸੀ.

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਨਸ਼ਿਆਂ ਦੀ ਰੋਕਥਾਮ ਸਬੰਧੀ ਪੰਚਾਇਤੀ ਰਾਜ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਦੋ ਦਿਨਾਂ ਦੀ ਸਿਖਲਾਈ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੈਡੀਕਲ ਸਬੰਧੀ ਮੰਗਾਂ ਨੂੰ ਲੈ ਕੇ ਵਫ਼ਦ ਸਿਹਤ ਮੰਤਰੀ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦਾ ਵਫ਼ਦ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਮਿਲਿਆ | ਇਸ ਮੌਕੇ ਵਫ਼ਦ ਨੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਅਤੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਧਰਨਾ

ਖਰੜ, 25 ਜੂਨ (ਤਰਸੇਮ ਸਿੰਘ ਜੰਡਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਅਤੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਆਪਣੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅੱਜ ਰੈੱਸਟ ਹਾਊਸ ਖਰੜ ...

ਪੂਰੀ ਖ਼ਬਰ »

ਡੀ.ਸੀ. ਨੇ ਰਾਇਲ ਇੰਪਾਇਰ ਪ੍ਰਾਜੈਕਟ ਦੇ ਅਲਾਟੀਆਂ ਦੀਆਂ ਸ਼ਿਕਾਇਤਾਂ ਸੁਣੀਆਂ

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਜ਼ੀਰਕਪੁਰ ਦੇ ਢਕੋਲੀ ਖੇਤਰ ਵਿਖੇ ਸਥਿਤ ਬਹੁ-ਮੰਜ਼ਿਲਾ ਇਮਾਰਤ ਰਾਇਲ ਇੰਪਾਇਰ ਪ੍ਰਾਜੈਕਟ ਦੇ ਬਿਲਡਰ ਵਲੋਂ ਬਣਾਏ ਫਲੈਟਾਂ ਦਾ ਕਬਜ਼ਾ ਲੈਣ ਦੀ ਉਡੀਕ ਕਰ ਰਹੇ ਲੋਕਾਂ ਦੀਆਂ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਕਰਨ ਦੇ ਰੋਸ ਵਜੋਂ ਕੌਾਸਲ ਦਫ਼ਤਰ ਵਿਖੇ ਦਿੱਤਾ ਰੋਸ ਧਰਨਾ

ਕੁਰਾਲੀ, 25 ਜੂਨ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-17 ਵਿਚਲੀ ਖੁਸ਼ੀ ਰਾਮ ਕਾਲੋਨੀ ਦੇ ਵਸਨੀਕਾਂ ਵਲੋਂ ਅੱਜ ਕਾਲੋਨੀ ਵਿਚਲੇ ਦੂਸ਼ਿਤ ਪਾਣੀ ਦੀ ਨਿਕਾਸੀ ਲਈ ਨਗਰ ਕੌਾਸਲ ਵਲੋਂ ਉਦਘਾਟਨ ਕਰਨ ਦੇ ਬਾਵਜੂਦ ਢੁੱਕਵੇਂ ਪ੍ਰਬੰਧ ਨਾ ਕੀਤੇ ਜਾਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਕਾਰਨ ਸ਼ਹਿਰ ਵਾਸੀਆ ਦੇ ਕੰਮ ਪ੍ਰਭਾਵਿਤ

ਜ਼ੀਰਕਪੁਰ, 25 ਜੂਨ (ਅਵਤਾਰ ਸਿੰਘ)-ਬੀਤੇ ਸ਼ੁੱਕਰਵਾਰ ਨੂੰ ਜ਼ੀਰਕਪੁਰ ਨਗਰ ਕੌਾਸਲ ਦੇ ਦਫ਼ਤਰ ਵਿਖੇ ਸਟੇਟ ਵਿਜੀਲੈਂਸ ਦੇ ਛਾਪੇ ਤੋਂ ਬਾਅਦ ਅੱਜ ਪੰਜਵੇਂ ਦਿਨ ਵੀ ਵਿਭਾਗੀ ਅਫ਼ਸਰਾਂ ਦੀ ਵਿਜੀਲੈਂਸ ਵਲੋਂ ਪੁੱਛ ਪੜਤਾਲ ਜਾਰੀ ਹੈ | ਵਿਜੀਲੈਂਸ ਵਿਭਾਗ ਦੀ ਜਾਂਚ ...

ਪੂਰੀ ਖ਼ਬਰ »

ਨਸ਼ਾ ਪੀੜਤਾਂ ਨੂੰ ਨਵੀਂ ਜ਼ਿੰਦਗੀ ਦੇਣ 'ਚ ਅਹਿਮ ਭੂਮਿਕਾ ਨਿਭਾਅ ਰਿਹੈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ-ਡੀ.ਸੀ.

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਐੱਸ. ਏ. ਐੱਸ. ਨਗਰ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਦਿਵਾਉਣ ਅਤੇ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿਚ ਸਹਾਇਤਾ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਇਹ ...

ਪੂਰੀ ਖ਼ਬਰ »

13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਮੁਲਜ਼ਮਾਂ ਨੂੰ ਭੇਜਿਆ ਜੇਲ੍ਹ

ਖਰੜ, 25 ਜੂਨ (ਗੁਰਮੁੱਖ ਸਿੰਘ ਮਾਨ)-ਸਦਰ ਪੁਲਿਸ ਖਰੜ ਤਹਿਤ ਪੈਂਦੀ ਮਜਾਤ ਚੌਕੀ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ 13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜਾਤ ਚੌਕੀ ਦੇ ...

ਪੂਰੀ ਖ਼ਬਰ »

ਰਾਜੀਵ ਕਾਲੋਨੀ 'ਚ ਦੋ ਧੜਿਆਂ 'ਚ ਹੋਏ ਝਗੜੇ ਦੇ ਮਾਮਲੇ 'ਚ ਇਕ ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 25 ਜੂਨ (ਕਪਿਲ)-ਪੰਚਕੂਲਾ ਦੀ ਰਾਜੀਵ ਕਾਲੋਨੀ ਵਿਖੇ ਕੁਝ ਦਿਨ ਪਹਿਲਾਂ ਦੋ ਧੜਿਆਂ ਵਿਚਕਾਰ ਹੋਏ ਝਗੜੇ ਦੇ ਮਾਮਲੇ 'ਚ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਲਬਲ ਵਾਸੀ ਰਾਜੀਵ ਕਾਲੋਨੀ ਵਜੋਂ ਹੋਈ ਹੈ | ਇਸ ਮੌਕੇ ਗਿ੍ਫ਼ਤਾਰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਬਣਾਏ ਅੰਡਰਬਿ੍ਜਾਂ 'ਚ ਬਰਸਾਤੀ ਪਾਣੀ ਭਰਨ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਕੁਰਾਲੀ, 25 ਜੂਨ (ਹਰਪ੍ਰੀਤ ਸਿੰਘ)-ਬੀਤੇ ਦਿਨ ਸ਼ਹਿਰ 'ਚ ਹੋਈ ਬਰਸਾਤ ਕਾਰਨ 24 ਘੰਟੇ ਬਾਅਦ ਵੀ ਸ਼ਹਿਰ ਵਿਚਲੀਆਂ ਰੇਲਵੇ ਲਾਈਨਾਂ ਦੇ ਦੂਜੇ ਪਾਸੇ ਅਨਾਜ਼ ਮੰਡੀ ਅਤੇ ਦਰਜਨਾਂ ਪਿੰਡਾਂ ਦੀ ਸਹੂਲਤ ਲਈ ਰੇਲਵੇ ਵਿਭਾਗ ਵਲੋਂ ਬਣਾਏ ਦੋਵੇਂ ਰੇਲਵੇ ਅੰਡਰਬਿ੍ਜ਼ ਬਰਸਾਤੀ ...

ਪੂਰੀ ਖ਼ਬਰ »

ਸਬ ਡਵੀਜ਼ਨ ਖਰੜ 'ਚ ਆਵਾਜਾਈ ਲਈ ਰੇਲਵੇ ਲਾਈਨਾਂ 'ਤੇ ਬਣੇ 6 ਅੰਡਰ ਕਾਜ਼ਵੇਅ ਬਣੇ ਵੱਡੀ ਮੁਸੀਬਤ

ਖਰੜ, 25 ਜੂਨ (ਗੁਰਮੁੱਖ ਸਿੰਘ ਮਾਨ)-ਰੇਲਵੇ ਵਿਭਾਗ ਵਲੋਂ ਚੰਡੀਗੜ੍ਹ-ਲੁਧਿਆਣਾ ਅਤੇ ਮੋਰਿੰਡਾ-ਕੁਰਾਲੀ-ਰੇਲਵੇ ਲਾਈਨ 'ਤੇ ਬੰਦ ਫਾਟਕਾਂ ਤੋਂ ਆਵਾਜਾਈ ਨੂੰ ਨਿਜਾਤ ਦਿਵਾਉਣ ਲਈ ਖਰੜ ਸਬ ਡਵੀਜ਼ਨ ਵਿਚੋਂ ਨਿਕਲਦੀਆਂ ਰੇਲਵੇ ਲਾਈਨਾਂ 'ਤੇ ਬਣਾਏ 6 ਅੰਡਰ ਕਾਜ਼ਵੇਅ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਹਿ ਜੰਗ ਸਾਹਿਬ ਚੱਪੜਚਿੜੀ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 25 ਜੂਨ (ਨਰਿੰਦਰ ਸਿੰਘ ਝਾਂਮਪੁਰ)-ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ 36 'ਚੋਂ 6 'ਚ ਪਾਣੀ ਦੀ ਮਿਲਾਵਟ

ਖਰੜ, 25 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਵਿਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਆਗੂ ਰੁਪਿੰਦਰ ਸਿੰਘ ਬਰਾੜ ਵਲੋਂ ਕੀਤਾ ਗਿਆ | ਮੋਬਾਈਲ ਲੈਬਾਰਟਰੀ ਦੇ ਡੇਅਰੀ ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਬਣਾਏ ਅੰਡਰਬਿ੍ਜਾਂ 'ਚ ਬਰਸਾਤੀ ਪਾਣੀ ਭਰਨ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਕੁਰਾਲੀ, 25 ਜੂਨ (ਹਰਪ੍ਰੀਤ ਸਿੰਘ)-ਬੀਤੇ ਦਿਨ ਸ਼ਹਿਰ 'ਚ ਹੋਈ ਬਰਸਾਤ ਕਾਰਨ 24 ਘੰਟੇ ਬਾਅਦ ਵੀ ਸ਼ਹਿਰ ਵਿਚਲੀਆਂ ਰੇਲਵੇ ਲਾਈਨਾਂ ਦੇ ਦੂਜੇ ਪਾਸੇ ਅਨਾਜ਼ ਮੰਡੀ ਅਤੇ ਦਰਜਨਾਂ ਪਿੰਡਾਂ ਦੀ ਸਹੂਲਤ ਲਈ ਰੇਲਵੇ ਵਿਭਾਗ ਵਲੋਂ ਬਣਾਏ ਦੋਵੇਂ ਰੇਲਵੇ ਅੰਡਰਬਿ੍ਜ਼ ਬਰਸਾਤੀ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਤਰੇ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਨਸ਼ਿਆਂ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ 12 ਤੋਂ 26 ਜੂਨ ਤੱਕ ਚਲਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਅਭਿਆਨ ਤਹਿਤ ਅੱਜ ਡਰੱਗ ਇੰਸਪੈਕਟਰ ਵਲੋਂ ਮੁਹਾਲੀ ਕੈਮਿਸਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਬ ...

ਪੂਰੀ ਖ਼ਬਰ »

ਚਮਕੀ ਬੁਖ਼ਾਰ ਦੇ ਚੱਲਦਿਆਂ ਹਰਿਆਣਾ ਵਿਖੇ ਅਲਰਟ

ਪੰਚਕੂਲਾ, 25 ਜੂਨ (ਕਪਿਲ)-ਬਿਹਾਰ ਵਿਖੇ ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ ਹੋਣ ਦਾ ਸਿਲਸਿਲਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ, ਜਿਸ ਕਾਰਨ ਚਾਰੇ ਪਾਸੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬਿਹਾਰ ਵਿਖੇ ਹੁਣ ਤੱਕ ਲਗਪਗ 152 ਬੱਚਿਆਂ ਦੀਆਂ ਜਾਨਾਂ ਜਾ ਚੁੱਕੀਆਂ ...

ਪੂਰੀ ਖ਼ਬਰ »

ਸ਼ੋਅਰੂਮ ਦੇ ਤਾਲੇ ਤੋੜ ਲੱਖਾਂ ਦੀ ਚੋਰੀ

ਚੰਡੀਗੜ੍ਹ, 25 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-37-ਡੀ ਵਿਚ ਪੈਂਦੇ ਦੋ ਸ਼ੋਅਰੂਮਾਂ ਵਿਚੋਂ ਚੋਰ ਪੈਸੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਸ਼ਿਕਾਇਤ 'ਤੇ ਚੋਰੀ ਦਾ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ...

ਪੂਰੀ ਖ਼ਬਰ »

ਪੰਚਕੂਲਾ 'ਚ 25 ਜੂਨ 1975 ਦੀ ਐਮਰਜੈਂਸੀ ਦੇ ਸਬੰਧ 'ਚ ਮਸ਼ਾਲ ਮਾਰਚ ਕੱਢਿਆ

ਪੰਚਕੂਲਾ, 25 ਜੂਨ (ਕਪਿਲ)-25 ਜੂਨ 1975 ਦੀ ਅੱਧੀ ਰਾਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿਚ ਐਮਰਜੈਂਸੀ ਦਾ ਐਲਾਨ ਕਰਕੇ ਸੰਵਿਧਾਨ ਵਲੋਂ ਦਿੱਤੇ ਗਏ ਲੋਕਤੰਤਰੀ ਅਧਿਕਾਰਾਂ ਨੂੰ ਖ਼ਤਮ ਕਰ ਦਿੱਤਾ ਸੀ | ਇਸ ਐਮਰਜੈਂਸੀ ਦੌਰਾਨ ਲੋਕਤੰਤਰ ਸੈਨਾਨੀ ਸੰਗਠਨਾਂ ...

ਪੂਰੀ ਖ਼ਬਰ »

ਬਿਜਲੀ ਗਰਿੱਡ ਵਿਭਾਗ ਵਲੋਂ ਪੁੱਟੀ ਸੜਕ ਦੀ ਭਰਪਾਈ ਠੀਕ ਨਾ ਹੋਣ ਕਾਰਨ ਟਰੱਕ ਧੱਸਿਆ

ਜ਼ੀਰਕਪੁਰ, 25 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਵਿਖੇ ਪੁਰਾਣੀ ਕਾਲਕਾ ਸੜਕ 'ਤੇ ਸਥਿਤ ਗੋਲਡ ਮਾਰਕ ਦੇ ਸਾਹਮਣੇ ਚੰਡੀਗੜ੍ਹ ਬਿਜਲੀ ਗਰਿੱਡ ਵਿਭਾਗ ਵਲੋਂ ਪੁੱਟੀ ਸੜਕ ਦੀ ਭਰਪਾਈ ਠੀਕ ਨਾ ਹੋਣ ਕਾਰਨ ਅੱਜ ਸਵੇਰੇ ਮਹਾਰਾਸ਼ਟਰ ਤੋਂ ਜ਼ੀਰਕਪੁਰ ਵਿਖੇ ਗੰਨੇ ਨਾਲ ਭਰਿਆ ...

ਪੂਰੀ ਖ਼ਬਰ »

ਜਾਤ ਬਰਾਦਰੀ ਬਾਰੇ ਮਾੜਾ ਬੋਲਣ, ਗਾਲੀ-ਗਲੋਚ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 3 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 25 ਜੂਨ (ਸ਼ਾਮ ਸਿੰਘ ਸੰਧੂ)-ਸੋਮਵਾਰ ਦੇਰ ਸ਼ਾਮ ਡੇਰਾਬੱਸੀ ਪੁਲਿਸ ਥਾਣਾ ਵਿਖੇ ਪੁਲਿਸ ਦੀ ਹਾਜ਼ਰੀ 'ਚ ਸ਼ਿਵ ਸੈਨਾ (ਹਿੰਦ) ਦੀ ਕੌਮੀ ਚੇਅਰਪਰਸਨ ਆਸ਼ਾ ਕਾਲੀਆ ਅਤੇ ਉਸ ਦੀ ਸਾਥਣ ਮਮਤਾ ਸਮੇਤ ਇਕ ਫਾਇਨਾਂਸਰ ਮਨਦੀਪ ਸਿੰਘ ਲਾਡੀ ਵਲੋਂ ਦੂਜੀ ਧਿਰ ਦੇ ...

ਪੂਰੀ ਖ਼ਬਰ »

ਪੀ. ਜੀ. ਆਈ. ਦੇ ਡਾਕਟਰਾਂ ਨੇ ਕੀਤੀ ਲਾਈਵ ਐਾਜੀਓਪਲਾਸਟੀ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਡਾਕਟਰਾਂ ਨੇ ਆਪਣੇ ਸੁਨਹਿਰੇ ਇਤਿਹਾਸ ਵਿਚ ਇਕ ਹੋਰ ਕਾਮਯਾਬੀ ਦਰਜ ਕਰਦੇ ਹੋਏ ਬੇਹੱਦ ਗੁੰਝਲਦਾਰ ਕਾਰੋਨਰੀ ਐਾਜੀਓਪਲਾਸਟੀ ਦਾ ਲਾਈਵ ਪ੍ਰਸਾਰਨ ਕੀਤਾ ਗਿਆ, ਜਿਸ ਨੂੰ ਯੂ. ਐੱਸ. ਏ. ਦੇ ਓਰਲੈਂਡੋ ਵਿਖੇ ਕਰਵਾਈ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਿਖ਼ਲਾਫ਼ ਅੰਤਰਰਾਸ਼ਟਰੀ ਦਿਵਸ-ਡੀ.ਜੀ.ਪੀ.

ਪੰਚਕੂਲਾ, 25 ਜੂਨ (ਕਪਿਲ)-26 ਜੂਨ ਦਾ ਦਿਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਿਖ਼ਲਾਫ਼ ਅੰਤਰਰਾਸ਼ਟਰੀ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ 7 ਉੱਤਰੀ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ...

ਪੂਰੀ ਖ਼ਬਰ »

ਨਵਾਂਗਰਾਉਂ ਵਿਖੇ ਨਕਸ਼ਾ ਫ਼ੀਸ ਜ਼ਿਲ੍ਹੇ ਭਰ ਤੋਂ ਜ਼ਿਆਦਾ ਹੋਣ ਕਾਰਨ ਕੌ ਾਸਲਰਾਂ ਦੀ ਅਗਵਾਈ 'ਚ ਲੋਕਾਂ ਵਲੋਂ ਧਰਨਾ

ਮੁੱਲਾਂਪੁਰ ਗਰੀਬਦਾਸ, 25 ਜੂਨ (ਖੈਰਪੁਰ)-ਨਗਰ ਕੌਾਸਲ ਨਵਾਂਗਰਾਉਂ ਵਿਖੇ ਨਕਸ਼ਾ ਫੀਸ ਹੋਰਨਾਂ ਨਗਰਾਂ ਤੋਂ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਅੱਜ ਨਵਾਂਗਰਾਉਂ ਦੇ ਕੌਾਸਲਰਾਂ ਅਤੇ ਹੋਰਨਾਂ ਪਤਵੰਤਿਆਂ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦਾ ਰੱਬ ਹੀ ਰਾਖਾ

ਡੇਰਾਬੱਸੀ, 25 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਅੱਜ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਉਦੋਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਦੋਂ ਐਮਰਜੈਂਸੀ ਦਾ ਦਰਵਾਜਾ ਕਈ ਘੰਟੇ ਬੰਦ ਰਿਹਾ | ਇਸ ਦੇ ਚੱਲਦਿਆਂ ਛੋਟੇ-ਛੋਟੇ ...

ਪੂਰੀ ਖ਼ਬਰ »

ਐੱਚ.ਸੀ.ਐੱਸ. ਪ੍ਰੀਖਿਆ 'ਚ ਕਮੀਆਂ ਨੂੰ ਲੈ ਕੇ ਵਿਦਿਆਰਥੀਆਂ ਨੇ ਦਿੱਤਾ ਧਰਨਾ

ਪੰਚਕੂਲਾ, 25 ਜੂਨ (ਕਪਿਲ)-ਹਰਿਆਣਾ ਐੱਚ. ਸੀ. ਐੱਸ. ਪ੍ਰੀਖਿਆ 'ਚ ਕਮੀਆਂ ਨੂੰ ਲੈ ਕੇ ਐੱਚ. ਸੀ. ਐੱਸ. ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ | ਵਿਦਿਆਰਥੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਗਗਨ ਸੈਣੀ ਈਸਾਪੁਰ ਜ਼ੋਨ ਨੰਬਰ-4 ਦੇ ਪ੍ਰਧਾਨ ਨਿਯੁਕਤ

ਡੇਰਾਬੱਸੀ, 25 ਜੂਨ (ਸ਼ਾਮ ਸਿੰਘ ਸੰਧੂ)-ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਵੱਡੀ ਪੱਧਰ 'ਤੇ ਨੌਜਵਾਨਾਂ ਨੂੰ ਅਹੁਦੇਦਾਰੀਆਂ ਦੇ ਕੇ ਪਾਰਟੀ ਪ੍ਰਤੀ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਸੋਮਵਾਰ ਨੌਜਵਾਨ ਆਗੂ ਗਗਨ ਸੈਣੀ ਨੂੰ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦਾ ਵਫ਼ਦ ਮਾਲ ਮੰਤਰੀ ਕਾਂਗੜ ਨੂੰ ਮਿਲਿਆ

ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦਾ 3 ਮੈਂਬਰੀ ਵਫ਼ਦ ਸ. ਮੋਹਨ ਸਿੰਘ ਭੇਡਪੁਰਾ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ | ਵਫ਼ਦ ਵਲੋਂ ਲੰਬੇ ਸਮੇਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਦੇਸ਼ ਵਿਚ ਲੁਪਤ ਹੋ ਰਹੀ ਇੰਡਸ ਰਿਵਰ ਡਾਲਫਿਨ ਨੂੰ ਬਚਾਉਣ ਲਈ ਮਿਲਿਆ ਸਹਿਯੋਗ

ਚੰਡੀਗੜ੍ਹ, 25 ਜੂਨ (ਅ. ਬਿ.)-ਬਿਆਸ ਕੰਜ਼ਰਵੇਸ਼ਨ ਰਿਜ਼ਰਵ 'ਚ ਲੁਪਤ ਹੋ ਰਹੀ ਇੰਡਸ ਰਿਵਰ ਦੀ ਡਾਲਫਿਨ ਪ੍ਰਜਾਤੀ ਨੂੰ ਬਚਾਉਣ ਲਈ ਵਿਸ਼ਵ ਜੰਗਲੀ ਜੀਵਨ ਫ਼ੰਡ ਨੇ ਆਪਣੀ ਸਾਂਝੀਦਾਰੀ ਦਾ ਐਲਾਨ ਕੀਤਾ ਹੈ ਅਤੇ ਜੰਗਲਾਤ ਵਿਭਾਗ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨਾਲ ਮਿਲ ਕੇ ...

ਪੂਰੀ ਖ਼ਬਰ »

ਡਾ. ਆਰਿਆ ਯੋਗ ਪ੍ਰੀਸ਼ਦ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 25 ਜੂਨ (ਵਿ. ਪ੍ਰ.)-ਹਰਿਆਣਾ ਸਰਕਾਰ ਨੇ ਕਰਨਾਲ ਵਾਸੀ ਡਾ. ਜੈਦੀਪ ਆਰਿਆ ਨੂੰ ਤੁਰੰਤ ਪ੍ਰਭਾਵ ਨਾਲ ਯੋਗ ਪ੍ਰੀਸ਼ਦ ਹਰਿਆਣਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਡਾ. ਜੈਦੀਪ ਆਰਿਆ ਕੌਮੀ ਪੱਧਰ ਦੇ ਯੋਗ ਮਾਹਿਰ ਹੋਣ ਦੇ ਨਾਲ-ਨਾਲ ਲੇਖਕ, ਬੁਲਾਰੇ ਅਤੇ ਪਤੰਜਲੀ ਯੋਗ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਵਿਖੇ ਅੱਖਾਂ ਸਬੰਧੀ ਦਿੱਤਾ ਜਾਗਰੂਕਤਾ ਭਾਸ਼ਣ

ਐੱਸ. ਏ. ਐੱਸ. ਨਗਰ, 25 ਜੂਨ (ਨਰਿੰਦਰ ਸਿੰਘ ਝਾਂਮਪੁਰ)-ਲੋਕ ਕਲਿਆਣ ਕੇਂਦਰ ਰਾਮਗੜ੍ਹ•ੀਆ ਸਭਾ ਰਜ਼ਿ ਫੇਜ਼ 3ਬੀ1 ਮੁਹਾਲੀ ਵਿਖੇ ਲਾਇਨਜ਼ ਅਤੇ ਲਾਇਨੈਂਸ ਕਲੱਬਜ਼ ਪੰਚਕੂਲਾ ਪ੍ਰੀਮੀਅਰ ਵਲੋਂ ਅੱਖਾਂ ਦੇ ਮਾਹਿਰ ਵਿਜ਼ਨ ਥਰੈਪਿਸਟ ਡਾ. ਵਿਰਾਮ ਅਗਰਵਾਲ (ਮੁੰਬਈ) ਵਲੋਂ ਇਕ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਦੱਪਰ ਕਾਲੋਨੀ ਵਾਸੀ

ਲਾਲੜੂ, 25 ਜੂਨ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ-17 'ਚ ਪੈਂਦੀ ਦੱਪਰ ਕਾਲੋਨੀ ਨਿਵਾਸੀ ਔਰਤਾਂ ਨੇ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਨਾ ਮਿਲਣ ਤੋਂ ਪ੍ਰੇਸ਼ਾਨ ਹੋ ਕੇ ਨਗਰ ਕੌਾਸਲ ਦਫ਼ਤਰ 'ਚ ਰੋਸ ਪ੍ਰਗਟ ਕੀਤਾ ਅਤੇ ਕਾਲੋਨੀ 'ਚ ਸਾਫ਼ ਪੀਣ ...

ਪੂਰੀ ਖ਼ਬਰ »

ਗੁਰਮਤਿ ਬਾਲ ਸਿੱਖਿਆ ਕੈਂਪ 'ਚ 130 ਬੱਚਿਆਂ ਨੇ ਲਿਆ ਹਿੱਸਾ

ਐੱਸ. ਏ. ਐੱਸ. ਨਗਰ, 25 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਗੁਰੂ ਸਿੰਘ ਸਭਾ ਸੈਕਟਰ-68 ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੌਜੀ 'ਚ ਦਾਖ਼ਲਾ ਸ਼ੁਰੂ

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਸੈਨਿਕ ਸਦਨ ਐੱਸ. ਏ. ਐੱਸ. ਨਗਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੌਜੀ ਵਿਖੇ ਸੈਸ਼ਨ 2019-20 ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਪ੍ਰਬੰਧਕ ਲੈਫਟੀਨੈਂਟ ਕਰਨਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਿਖ਼ਲਾਫ਼ ਕੌਮਾਂਤਰੀ ਦਿਵਸ ਅੱਜ

ਚੰਡੀਗੜ੍ਹ, 25 ਜੂਨ (ਵਿ. ਪ੍ਰ.)- ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ ਦੀ ਪਹਿਲ 'ਤੇ, ਹਰਿਆਣਾ ਪੁਲਿਸ ਵਲੋਂ ਇਕ ਵਾਰ ਫਿਰ ਸੱਤ ਉੱਤਰੀ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੂੰ 26 ਜੂਨ ਨੂੰ ਇਕ ਸਾਂਝਾ ਮੰਚ 'ਤੇ ਲਿਆਂਦਾ ਜਾਵੇਗਾ ਤਾਂ ਜੋ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ 25 ਜੂਨ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧ 'ਚ ...

ਪੂਰੀ ਖ਼ਬਰ »

12 ਐੱਚ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ

ਚੰਡੀਗੜ੍ਹ, 24 ਜੂਨ (ਐੱਨ.ਐੱਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ 12 ਐੱਚ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਅਮਰਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਰੋਹਤਕ ਅਤੇ ਡੀ. ਆਰ. ਡੀ. ਏ. ਰੋਹਤਕ ਦੇ ਮੁੱਖ ਕਾਰਜਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮਾਸਟਰ ਤਾਰਾ ਸਿੰਘ ਦੇ ਨਾਂਅ 'ਤੇ 'ਖੇਡ ਐਵਾਰਡ' ਸਥਾਪਤ ਕਰੇ-ਨਰਿੰਦਰ ਸਿੰਘ

ਚੰਡੀਗੜ੍ਹ, 25 ਜੂਨ (ਅ.ਬ.)-ਪੰਥ ਰਤਨ ਮਾਸਟਰ ਤਾਰਾ ਸਿੰਘ ਖਾਲਸਾ ਕਾਲਜ ਅੰਮਿ੍ਤਸਰ ਦੀ ਹਾਕੀ ਟੀਮ ਤੇ ਫੁੱਟਬਾਲ ਟੀਮ ਦੇ ਕਪਤਾਨ ਰਹੇ ਹਨ | ਸਮਾਜ ਸੇਵੀ ਸੰਸਾਰੀ ਪ੍ਰਸਿੱਧ ਟੂਰਿਜ਼ਮ ਪਰੋਮੋਟਰ ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮਹੰਤਾਂ ਲਈ ਸਾਲਾਨਾ ਭੰਡਾਰਾ ਕਰਵਾਇਆ

ਖਰੜ, 25 ਜੂਨ (ਮਾਨ)- ਸੰਨਿਆਸ ਕੁਟੀਆ ਔਜਲਾ ਵਿਖੇ ਸ੍ਰੀ ਹਮੰਤ ਬਾਲਕ ਗਿਰੀ ਅਤੇ ਮਹੰਤ ਦੀਪ ਗਿਰੀ ਖੜੇ ਸ੍ਰੀ ਦੀ ਰਹਿਨੁਮਾਈ ਵਿਚ ਸਾਲਾਨਾ ਭੰਡਾਰਾ ਕਰਵਾਇਆ ਗਿਆ | ਮਹੰਤ ਦੀਪ ਗਿਰੀ ਖੜੇ ਸ੍ਰੀ ਨੇ ਦੱਸਿਆ ਕਿ ਇਸ ਭੰਡਾਰੇ ਵਿਚ ਮਹੰਤਾਂ, ਸਾਧੂਆਂ ਤੇ ਸੰਗਤਾਂ ਨੂੰ ਲੰਗਰ ...

ਪੂਰੀ ਖ਼ਬਰ »

ਰਾਜੀਵ ਸ਼ਰਮਾ ਜ਼ਿਲ੍ਹਾ ਮੁਹਾਲੀ ਦੇ ਇੰਚਾਰਜ ਨਿਯੁਕਤ

ਲਾਲੜੂ, 25 ਜੂਨ (ਰਾਜਬੀਰ ਸਿੰਘ)- ਭਾਜਪਾ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਰਾਜੀਵ ਸ਼ਰਮਾ ਨੂੰ ਪਾਰਟੀ ਦੇ ਸੂਬਾਈ ਪ੍ਰਧਾਨ ਸਵੇਤ ਮਲਿਕ, ਜਨਰਲ ਸਕੱਤਰ ਦਿਆਲ ਸਿੰਘ ਸੋਢੀ ਤੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੁਸ਼ੀਲ ਰਾਣਾ ਵਲੋਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ...

ਪੂਰੀ ਖ਼ਬਰ »

ਅੱਗ ਤੋਂ ਬਚਾਅ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਫਲੋਰੈਂਸ ਨਾਈਟਿੰਗਗੇਲ ਲੜਕੀਆਂ ਦੇ ਹੋਸਟਲ ਨਬੰਰ-8 ਵਿਚ ਅੱਗ ਤੋਂ ਬਚਾਅ ਲਈ ਫਾਇਰ ਸੇਫ਼ਟੀ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਡੇਰਾਬੱਸੀ, 25 ਜੂਨ (ਸ਼ਾਮ ਸਿੰਘ ਸੰਧੂ)-'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਹਰਚਬਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਰਾਬੱਸੀ ਥਾਣਾ ਮੁਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਡੇਰਾਬੱਸੀ ਦੇ ਪੰਚਾਂ-ਸਰਪੰਚਾਂ ਅਤੇ ਨਗਰ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸ਼ਾਦ ਮੁਖ਼ਰਜੀ ਦਾ ਬਲੀਦਾਨ ਦਿਵਸ ਮਨਾਇਆ

ਖਰੜ, 25 ਜੂਨ (ਮਾਨ)-ਡਾ. ਸ਼ਿਆਮਾ ਪ੍ਰਸ਼ਾਦਿ ਮੁਖਰਜ਼ੀ ਦਾ ਬਲੀਦਾਨ ਦਿਵਸ ਭਾਜਪਾ ਦੇ ਸਕਿੱਲ ਡਿਵੈੱਲਪਮੈਂਟ ਅਤੇ ਰੁਜ਼ਗਾਰ ਸੈੱਲ ਮੰਡਲ ਖਰੜ ਵਲੋਂ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਡਾਲਾ ਰੋਡ ਖਰੜ ਵਿਖੇ ਮਨਾਇਆ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਡਾ. ...

ਪੂਰੀ ਖ਼ਬਰ »

ਕੰਗ ਵਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਘੱਟ ਪਾਣੀ ਨਾਲ ਲੱਗਣ ਵਾਲੀਆਂ ਫ਼ਸਲਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ

ਕੁਰਾਲੀ, 25 ਜੂਨ (ਹਰਪ੍ਰੀਤ ਸਿੰਘ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਘੱਟ ਪਾਣੀ ਨਾਲ ਲੱਗਣ ਵਾਲੀਆਂ ਫਸਲਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ | ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਕੰਗ ਵਲੋਂ ਪਲਣਪੁਰ-ਦੁਲਵਾਂ ਲਿੰਕ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ

ਮੁੱਲਾਂਪੁਰ ਗਰੀਬਦਾਸ, 25 ਜੂਨ (ਖੈਰਪੁਰ)-ਪੱਲਣਪੁਰ-ਦੁਲਵਾਂ ਲਿੰਕ ਸੜਕ ਬਣਾਉਣ ਦੇ ਕਾਰਜ ਦਾ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸ਼ੁਰੂ ਕਰਵਾਇਆ ਗਿਆ | 2 ਕਰੋੜ ਦੇ ਕਰੀਬ ਲਾਗਤ ਵਾਲੀ ਇਸ ਸੜਕ ਦਾ ਕੰਮ ਪੂਰਾ ਹੋਣ 'ਤੇ ਲੋਕਾਂ ਨੂੰ ਆਉਣ-ਜਾਣ ਪੱਖੋਂ ਵੱਡੀ ...

ਪੂਰੀ ਖ਼ਬਰ »

ਬੀਬੀ ਕੰੁਭੜਾ ਨੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਐੱਸ. ਏ. ਐੱਸ. ਨਗਰ 25 ਜੂਨ (ਕੇ. ਐੱਸ. ਰਾਣਾ)-ਮੇਅਰ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਮੈਂ ਆਪਣੇ ਵਾਰਡ ਨੰਬਰ-46 (ਸੈਕਟਰ 69) ਦੇ ਵਸਨੀਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਅਤੇ ਵਾਰਡ ਦੇ ਵਸਨੀਕਾਂ ਨੂੰ ਹਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ | ਇਹ ਵਿਚਾਰ ਵਾਰਡ ...

ਪੂਰੀ ਖ਼ਬਰ »

ਬਠਲਾਣਾ ਵਿਖੇ 3 ਰੋਜ਼ਾ ਅੰਡਰ-19 ਕਿ੍ਕਟ ਟੂਰਨਾਮੈਂਟ ਕਰਵਾਇਆ

ਐੱਸ. ਏ. ਐੱਸ. ਨਗਰ, 25 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਬਠਲਾਣਾ ਵਲੋਂ ਗਰਾਮ ਪੰਚਾਇਤ ਤੇ ਪਿੰਡ ਸੁਧਾਰ ਸੁਸਾਇਟੀ ਬਠਲਾਣਾ ਦੇ ਸਹਿਯੋਗ ਨਾਲ 3 ਰੋਜ਼ਾ ਅੰਡਰ-19 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਮੇਜਬਾਨ ...

ਪੂਰੀ ਖ਼ਬਰ »

ਮਾਮੂਪੁਰ-ਹਸਨਪੁਰ ਸੜਕ ਕਿਨਾਰੇ ਸਥਿਤ ਖੂਹ ਕਾਰਨ ਕਿਸੇ ਸਮੇਂ ਵੀ ਵਾਪਰ ਸਕਦੈ ਵੱਡਾ ਹਾਦਸਾ

ਖਰੜ, 25 ਜੂਨ (ਗੁਰਮੁੱਖ ਸਿੰਘ ਮਾਨ)-ਪਿੰਡ ਮਾਮੂਪੁਰ ਤੋਂ ਹਸਨਪੁਰ ਨੂੰ ਜਾਂਦੀ ਿਲੰਕ ਸੜਕ ਦੇ ਕਿਨਾਰੇ ਸਥਿਤ ਕੇਵਲ ਸਰੀਏ ਦੀ ਜਾਲੀ ਨਾਲ ਢੱਕਿਆ ਪੁਰਾਣਾ ਖੂਹ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ ਅਤੇ ਇੱਥੇ ਰਾਤ ਸਮੇਂ ਕਿਸੇ ਵੀ ਸਮੇਂ ਕੋਈ ਭਿਆਨਕ ਹਾਦਸਾ ਵਾਪਰ ਸਕਦਾ ...

ਪੂਰੀ ਖ਼ਬਰ »

ਐੱਸ.ਐੱਫ਼.ਪੀ.ਯੂ. ਦਾ ਆਗੂ ਸਾਥੀਆਂ ਸਮੇਤ ਐੱਸ.ਓ.ਆਈ.'ਚ ਸ਼ਾਮਿਲ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਐੱਸ. ਐੱਫ. ਪੀ. ਯੂ. ਦਾ ਸੰਸਥਾਪਕ ਮੈਂਬਰ ਇਸ਼ਾਨ ਸ਼ਰਮਾ ਆਪਣੇ 30 ਤੋਂ ਵੱਧ ਸਾਥੀਆਂ ਸਮੇਤ ਐੱਸ. ਓ. ਆਈ. ਵਿਚ ਸ਼ਾਮਿਲ ਹੋ ਗਿਆ | ਪਿਛਲੇ ਸਾਲ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ...

ਪੂਰੀ ਖ਼ਬਰ »

27 ਵਧੀਆ ਖਿਡਾਰੀ ਕੋਚ ਦੇ ਅਹੁਦੇ 'ਤੇ ਨਿਯੁਕਤ-ਵਿੱਜ

ਚੰਡੀਗੜ੍ਹ, 25 ਜੂਨ (ਵਿ. ਪ੍ਰ.)- ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਦੇ ਆਧਾਰ 'ਤੇ ਰਾਜ ਦੇ 27 ਵਧੀਆ ਖਿਡਾਰੀਆਂ ਨੂੰ ਕੋਚ ਦੇ ਅਹੁਦੇ 'ਤੇ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਛੇਤੀ ਹੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ (ਪੂਆ) ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਐਲੂਮਨੀ ਜਨਰਲ ਬਾਡੀ ਮੀਟਿੰਗ ਕਰਵਾਈ ਗਈ | ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਸਮਾਰੋਹ ਦੀ ਪ੍ਰਧਾਨਗੀ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਕੰਗ ਨੇ 5 ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿੰਮ ਦਾ ਸਾਮਾਨ ਵੰਡਿਆ

ਕੁਰਾਲੀ, 25 ਜੂਨ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਚੱਲਦਿਆਂ ਸਰਕਾਰ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX