ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 2 hours ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  about 3 hours ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  about 4 hours ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  about 5 hours ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  about 5 hours ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  about 6 hours ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  about 6 hours ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 7 hours ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 7 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  about 7 hours ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  about 7 hours ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  about 8 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 8 hours ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 8 hours ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 9 hours ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 9 hours ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 9 hours ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 9 hours ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 10 hours ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 10 hours ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 8 hours ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 10 hours ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 11 hours ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 11 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 11 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 11 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 12 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 12 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 12 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 13 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 13 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 14 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 15 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 15 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 15 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 minute ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 minute ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਰੂਪਨਗਰ

ਨਗਰ ਕੌ ਾਸਲ ਰੂਪਨਗਰ ਦਾ ਸਾਲ 2019-20 ਲਈ 13 ਕਰੋੜ 70 ਲੱਖ ਦਾ ਬਜਟ ਪਾਸ

ਰੂਪਨਗਰ, 25 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਨੇ ਅੱਜ ਸਾਲ 2019-20 ਦਾ ਸਾਲਾਨਾ ਬਜ਼ਟ 13 ਕਰੋੜ 70 ਲੱਖ ਸਰਬਸੰਮਤੀ ਨਾਲ ਮਨਜ਼ੂਰ ਕਰ ਦਿੱਤਾ | ਅੱਜ ਦੀ ਮੀਟਿੰਗ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮਾਕੜ ਦੀ ਪ੍ਰਧਾਨਗੀ ਹੇਠ ਹੋਈ | ਸਾਲ 2019-20 ਲਈ ਪੇਸ਼ ਕੀਤੀਆਂ ਬਜਟ ਤਜਵੀਜ਼ਾਂ 'ਚ ਵਿਸ਼ੇਸ਼ ਤੌਰ 'ਤੇ ਸੋਲਿਡ ਵੇਸਟ ਮੈਨੇਜਮੈਂਟ ਸਿਸਟਮ ਲਈ 13 ਲੱਖ 50 ਹਜ਼ਾਰ ਤੇ ਨਗਰ ਕੌਾਸਲ ਦੀਆਂ ਚੋਣਾਂ ਲਈ ਢਾਈ ਲੱਖ ਰੁਪਏ ਦਾ ਅਨੁਮਾਨਤ ਖ਼ਰਚ ਮਨਜ਼ੂਰ ਕੀਤਾ ਗਿਆ ਹੈ | ਇਸੀ ਤਰ੍ਹਾਂ ਅਮਲ ਖ਼ਰਚ 'ਤੇ 6 ਕਰੋੜ 59 ਲੱਖ, 66 ਲੱਖ ਫੁਟਕਲ ਖ਼ਰਚ ਤੇ ਵਿਕਾਸ-ਕਾਰਜਾਂ ਲਈ 6 ਕਰੋੜ 45 ਲੱਖ ਰੁਪਏ ਦਾ ਅਨੁਮਾਨਤ ਖ਼ਰਚ ਤਜਵੀਜ਼ ਕੀਤਾ ਗਿਆ ਹੈ | ਮੀਟਿੰਗ ਵਿਚ ਪੇਸ਼ ਕੀਤੇ ਗਏ 2018-19 ਦੇ ਖ਼ਰਚ ਅਤੇ ਆਮਦਨ ਦੇ ਲੇਖੇ-ਜੋਖੇ ਅਨੁਸਾਰ 31 ਮਾਰਚ 2019 ਤੱਕ 13 ਕਰੋੜ 47 ਲੱਖ 14 ਹਜ਼ਾਰ ਦੀ ਆਮਦਨ ਹੋਈ ਹੈ ਜਦੋਂ ਕਿ ਆਮਦਨ ਦਾ ਟੀਚਾ ਮਹਿਜ਼ 12 ਕਰੋੜ 70 ਲੱਖ ਦਾ ਹੀ ਸੀ ਜਿਸ ਲਈ ਗੈਸ ਪਾਈਪ ਲਾਈਨ ਦੀ ਵਿਛਾਈ ਲਈ ਕੰਪਨੀ ਵਲੋਂ ਪ੍ਰਾਪਤ ਹੋਏ 4 ਕਰੋੜ 9 ਲੱਖ 33 ਹਜ਼ਾਰ ਰੁਪਏ ਕਾਰਨ 1 ਕਰੋੜ ਰੁਪਏ ਦੀ ਵਾਧੂ ਆਮਦਨ ਹੋ ਗਈ ਹੈ, ਨਹੀਂ ਤਾਂ 2018-19 'ਚ 1 ਕਰੋੜ ਘਾਟਾ ਪੈ ਜਾਂਦਾ ਪਰ ਹੁਣ 2019-20 'ਚ ਖ਼ਰਚਿਆਂ ਲਈ ਆਮਦਨ ਦਾ ਟੀਚਾ ਪੂਰਾ ਕਰਨ ਲਈ ਵੈਟ/ਜੀ.ਐਸ.ਟੀ. ਤੋਂ ਪ੍ਰਾਪਤ ਫ਼ੰਡਾਂ ਦੀ ਅਦਾਇਗੀ ਨਾ ਹੋਣ ਕਾਰਨ ਆਉਣ ਵਾਲੇ ਸਮੇਂ ਵਿਚ ਆਮਦਨ ਦੇ ਸਾਧਨ ਰੱਬ ਭਰੋਸੇ ਹੀ ਜਾਪ ਰਹੇ ਹਨ ਜਿਨ੍ਹਾਂ ਨੂੰ ਸੂਬਾ ਸਰਕਾਰ ਹੀ ਪੂਰਾ ਕਰ ਸਕਦੀ ਹੈ ਪਰ ਨਗਰ ਕੌਾਸਲ 'ਤੇ ਅਕਾਲੀ-ਭਾਜਪਾ ਕਾਬਜ਼ ਹੋਣ ਕਾਰਨ ਸੂਬੇ ਦੀ ਕਾਂਗਰਸ ਦੀ ਮਿਹਰਬਾਨੀ ਘੱਟ ਹੀ ਜਾਪ ਰਹੀ ਹੈ | 2018-19 'ਚ ਆਮਦਨ ਦਾ ਅਨੁਮਾਨ 4 ਕਰੋੜ 50 ਲੱਖ ਸੀ ਜੋ 31 ਮਾਰਚ 2019 ਤੱਕ 4 ਕਰੋੜ 42 ਲੱਖ 70 ਹਜ਼ਾਰ ਦੀ ਆਮਦਨ ਹੋ ਗਈ ਸੀ ਹੁਣ 2019-20 ਲਈ 4 ਕਰੋੜ 80 ਲੱਖ ਰੁਪਏ ਵੈਟ/ਜੀ.ਐਸ.ਟੀ. ਤੋਂ ਆਮਦਨ ਦੀ ਉਮੀਦ ਰੱਖੀ ਗਈ ਹੈ | ਨਗਰ ਕੌਾਸਲ ਸਾਲ 2018-19 ਦੌਰਾਨ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਤੋਂ 2 ਕਰੋੜ ਆਮਦਨ ਦਾ ਟੀਚਾ ਮਹਿਜ਼ 94 ਲੱਖ 18 ਹਜ਼ਾਰ, ਵਾਟਰ ਸਪਲਾਈ/ਸੀਵਰੇਜ ਤੋਂ 2 ਕਰੋੜ 60 ਲੱਖ 'ਚੋਂ ਸਿਰਫ਼ 1 ਕਰੋੜ 68 ਲੱਖ, ਐਕਸਾਈਜ ਡਿਊਟੀ ਦੇ 1 ਕਰੋੜ 50 ਲੱਖ ਦੇ ਅਨੁਮਾਨ 'ਚੋਂ 92 ਲੱਖ 55 ਹਜ਼ਾਰ, ਬਿਲਡਿੰਗ ਐਪਲੀਕੇਸ਼ਨ ਫ਼ੀਸ ਦੇ 72 ਲੱਖ 'ਚੋਂ 58.26 ਲੱਖ, ਇਸ਼ਤਿਹਾਰਬਾਜ਼ੀ ਦੇ 15 ਲੱਖ 'ਚੋਂ ਮਹਿਜ਼ ਸਾਢੇ 9 ਲੱਖ ਦੀ ਕਮਾਈ ਹੀ ਕਰ ਸਕੀ ਹੈ | ਨਗਰ ਕੌਾਸਲ ਨੇ 2018-19 'ਚ ਨਾਲੀਆਂ ਸੜਕਾਂ ਦੀ ਤਮੀਰ/ ਸਲਮ ਵਿਕਾਸ, ਨਾਲੀਆਂ ਸੜਕਾਂ ਦੀ ਮੁਰੰਮਤ ਤੇ ਸੈਨੀਟੇਸ਼ਨ/ ਦਫ਼ਤਰੀ/ ਵਾਟਰ ਸਪਲਾਈ ਅਤੇ ਲੇਬਰ ਸਪਲਾਈ 'ਤੇ ਪ੍ਰਵਾਨ ਬਜਟ ਨਾਲੋਂ ਵੱਧ ਖ਼ਰਚ ਕੀਤਾ ਗਿਆ ਹੈ | ਨਗਰ ਕੌਾਸਲ ਵਲੋਂ ਆਉਂਦੇ ਸਾਲ 'ਚ ਆਵਾਰਾ ਕੁੱਤਿਆਂ ਦੀ ਨਸਬੰਦੀ, ਗੁਰਦੁਆਰਾ ਸਦਾਬਰਤ ਚੌਕ ਤੇ ਗੁਰਦੁਆਰਾ ਭੱਠਾ ਸਾਹਿਬ ਚੌਕਾਂ 'ਚ ਮਾਸਟ ਲਾਈਟਾਂ ਲਾਉਣ ਵੱਖ-ਵੱਖ ਵਾਰਡਾਂ 'ਚ ਚੈਂਬਰ ਬਣਾਉਣ, ਨਾਲੀਆਂ ਬੰਦ ਕਰਨ ਅਤੇ ਮੁਰੰਮਤ ਕਰਨ ਲਈ ਅਨੁਮਾਨਤ ਖ਼ਰਚ ਦੀ ਪ੍ਰਵਾਨਗੀ ਦਿੱਤੀ ਗਈ ਹੈ | ਅੱਜ ਦੀ ਬਜਟ ਮੀਟਿੰਗ ਵਿਚ ਵਿਰੋਧੀ ਕੌਾਸਲਰਾਂ ਅਸ਼ੋਕ ਵਾਹੀ, ਰਵਿੰਦਰ ਕੌਰ ਜੱਗੀ ਤੇ ਹੋਰਾਂ ਨੇ ਉਨ੍ਹਾਂ ਦੇ ਵਾਰਡਾਂ ਨੂੰ ਅਣਦੇਖਿਆਂ ਕਰਨ ਦੇ ਦੋਸ਼ ਲਾਏ | ਸ੍ਰੀ ਵਾਹੀ ਨੇ ਕੌਾਸਲ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ 'ਤੇ ਇਕ-ਦੂਜੇ ਦੀਆਂ ਤਾਕਤਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵੀ ਲਾਏ | ਮੀਟਿੰਗ ਵਿਚ ਪ੍ਰਵੀਨ ਛਤਵਾਲ, ਬਾਵਾ ਸਿੰਘ, ਗੁਰਮੁਖ ਸਿੰਘ ਸੈਣੀ, ਹਰਜੀਤ ਕੌਰ, ਰਚਨਾ ਲਾਂਬਾ, ਪੋਮੀ ਸੋਨੀ, ਰਮਨ ਜਿੰਦਲ, ਗੁਰਮੀਤ ਸਿੰਘ ਰਿੰਕੂ, ਮਨਜਿੰਦਰ ਸਿੰਘ ਧਨੋਆ, ਭੂੰਡੀ ਵਾਲੀਆ, ਕਰਨੈਲ ਸਿੰਘ, ਕੁਲਵੰਤ ਸਿੰਘ, ਸੰਦੀਪ ਕੌਰ ਜੱਗੀ (ਸਾਰੇ ਕੌਾਸਲਰ), ਕਾਰਜ ਸਾਧਕ ਅਫ਼ਸਰ ਅਤੇ ਹੋਰ ਅਮਲਾ ਫੈਲਾ ਸ਼ਾਮਲ ਸੀ |

ਮੋਰਿੰਡਾ ਪੁਲਿਸ ਨੇ ਕਾਰ ਚੋਰ ਗਰੋਹ ਦਾ ਇਕ ਮੈਂਬਰ ਕੀਤਾ ਕਾਬੂ

ਮੋਰਿੰਡਾ, 25 ਜੂਨ (ਕੰਗ)-ਮੋਰਿੰਡਾ ਪੁਲਿਸ ਨੇ ਇਲਾਕੇ ਵਿਚ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕਰਕੇ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਅਤੇ ਹਰਕੀਰਤ ਸਿੰਘ ਸਿਟੀ ...

ਪੂਰੀ ਖ਼ਬਰ »

ਨਹਿਰ ਹਾਦਸੇ ਦੇ ਪੰਜਵੇਂ ਦਿਨ ਨਹੀਂ ਮਿਲਿਆ ਲਾਪਤਾ ਨੌਜਵਾਨਾਂ ਦਾ ਕੋਈ ਸੁਰਾਗ਼

ਸ੍ਰੀ ਅਨੰਦਪੁਰ ਸਾਹਿਬ, 25 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਕਾਰ ਸਮੇਤ ਗਿਰੇ ਚਾਰ ਨੌਜਵਾਨਾਂ 'ਚੋਂ ਦੋ ਨੌਜਵਾਨਾਂ ਦਾ ਪੰਜਵੇਂ ਦਿਨ ਵੀ ਕੋਈ ਸੁਰਾਗ਼ ਨਹੀਂ ਮਿਲ ਸਕਿਆ | ਸਥਾਨਕ ਪੁਲਿਸ ਦੇ ਐਸ. ਆਈ. ਰਾਹੁਲ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਨਾ ਬਰਦਾਸ਼ਤ ਕਰਨ ਯੋਗ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 25 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਇਕ ਵਿਲੱਖਣ ਧਰਮ ਹੈ ਜਿਸ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਕ ਵੱਖਰੀ ਪਛਾਣ, ...

ਪੂਰੀ ਖ਼ਬਰ »

ਪੀ.ਐਨ.ਐਫ.ਸੀ. ਦੁਖਾਂਤ–ਕੈਪਟਨ ਅਮਰਿੰਦਰ ਸਿੰਘ ਵਲੋਂ 10-2-2001 ਦੀ ਰੈਲੀ 'ਚ ਕੀਤਾ ਵਾਅਦਾ ਵਫ਼ਾ ਨਾ ਹੋਇਆ

ਨੰਗਲ, 25 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਿਸ਼ਤੇਦਾਰ ਕੇ. ਨਟਵਰ ਸਿੰਘ ਅਤੇ ਰਾਣਾ ਕੇ.ਪੀ. ਸਿੰਘ ਦੀ ਹਾਜ਼ਰੀ 'ਚ ਸਟਾਫ਼ ਕਲੱਬ ਨੰਗਲ ਵਿਖੇ ਦਸ ਹਜ਼ਾਰ ਤੋਂ ਵੱਧ ਲੋਕਾਂ ਦੀ ਹਾਜ਼ਰੀ 'ਚ ਇਹ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ 'ਚੋਂ ਮੰਤਰੀ ਜੀ ਅੱਖ ਬਚਾ ਕੇ ਚਲਦੇ ਬਣੇ

ਰੂਪਨਗਰ, 25 ਜੂਨ (ਸਤਨਾਮ ਸਿੰਘ ਸੱਤੀ)-ਕੁਝ ਮਹੀਨੇ ਪਹਿਲਾਂ ਰੂਪਨਗਰ ਵਿਖੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਤੋਂ ਪੱਤਰਕਾਰਾਂ ਨੂੰ ਦੂਰ ਰੱਖਣ ਦੇ ਹੁਕਮ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 4 ਮੋਰਿੰਡਾ ਵਿਖੇ ਸੀਵਰੇਜ, ਖ਼ਸਤਾ ਸੜਕਾਂ ਤੇ ਸਟਰੀਟ ਲਾਈਟਾਂ ਦੀ ਸਹੂਲਤ ਤੋਂ ਵਾਂਝੇ, ਨਗਰ ਕੌ ਾਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਮੋਰਿੰਡਾ, 25 ਜੂਨ (ਪਿ੍ਤਪਾਲ ਸਿੰਘ)-ਵਾਰਡ ਨੰਬਰ 4 ਮੋਰਿੰਡਾ ਦੇ ਨਿਵਾਸੀਆਂ ਨੇ ਨਗਰ ਕੌਾਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਇਕ ਮੰਗ ਪੱਤਰ ਦੇ ਕੇ ਵਾਰਡ ਦੇ ਅਧੂਰੇ ਵਿਕਾਸ ਕਾਰਜ ਜਲਦੀ ਪੂਰੇ ਕਰਵਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਨਗਰ ਕੌਾਸਲ ...

ਪੂਰੀ ਖ਼ਬਰ »

ਚਹੰੁ ਦੇਸ਼ਾਂ ਸਮੇਤ ਕੌਮੀ ਡਿਊਬਾਲ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਸਿਖ਼ਰਾਂ 'ਤੇ

ਰੂਪਨਗਰ, 25 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ 'ਚ 27 ਤੋ 30 ਜੂਨ ਤੱਕ ਹੋ ਰਹੀ ਚਹੰੁ ਦੇਸ਼ਾਂ ਸਮੇਤ ਭਾਰਤ ਦੀ 7 ਵੀਂ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਿਖ਼ਰਾਂ 'ਤੇ ਪੁੱਜ ਗਈਆਂ ਹਨ | ਰੂਪਨਗਰ ਵਿਖੇ 5 ਮੈਦਾਨ ਤਿਆਰ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਬਾਹਰ ਸੜਕ ਦੇ ਦੋਵਾਂ ਪਾਸੇ ਖੜ੍ਹੇ ਵਾਹਨ ਪੈਦਾ ਕਰਦੇ ਨੇ ਆਵਾਜਾਈ ਸਮੱਸਿਆ

ਨੰਗਲ, 25 ਜੂਨ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਕੰਪਲੈਕਸ ਦੇ ਬਾਹਰ ਨੰਗਲ-ਚੰਡੀਗੜ੍ਹ• ਮੁੱਖ ਮਾਰਗ ਦੇ ਨਾਲ ਅਤੇ ਭਾਖੜਾ ਨਹਿਰ ਦੇ ਨਾਲ-ਨਾਲ ਸਾਰਾ ਦਿਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ ਜਿਸ ਕਾਰਨ ਜਿੱਥੇ ਆਵਾਜਾਈ ਸਮੱਸਿਆ ਪੈਦਾ ਹੁੰਦੀ ਹੈ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਰੂਪਨਗਰ ਦੀ ਮੀਟਿੰਗ

ਰੂਪਨਗਰ, 25 ਜੂਨ (ਸਤਨਾਮ ਸਿੰਘ ਸੱਤੀ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਸ਼ੇਸ਼ ਤੌਰ 'ਤੇ ਪਹੁੰਚੇ ਯੂਨੀਅਨ ਦੇ ਸੂਬੇ ਜਨਰਲ ਸਕੱਤਰ ...

ਪੂਰੀ ਖ਼ਬਰ »

ਚਨੌਲੀ ਦੇ ਵਾਸੀਆਂ ਵਲੋਂ ਸਰਬੱਤ ਦਾ ਭਲਾ ਸੁਸਾਇਟੀ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 25 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਚਨੌਲੀ ਦੇ ਵਾਸੀਆਂ ਵਲੋਂ ਇਕੱਤਰ ਕਰਕੇ 29 ਹਜ਼ਾਰ 170 ਰੁਪਏ ਦੀ ਰਾਸ਼ੀ ਪੰਚਾਇਤ ਦੇ ਨੁਮਾਇੰਦਿਆਂ ਤੇ ਹੋਰ ਪਤਵੰਤਿਆਂ ਨੇ ਸਹਾਇਤਾ ਵਜੋਂ ਸਰਬੱਤ ਦਾ ਭਲਾ ਸੁਸਾਇਟੀ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ...

ਪੂਰੀ ਖ਼ਬਰ »

ਬਾਂਦਰਾਂ ਤੇ ਆਵਾਰਾ ਪਸ਼ੂਆਂ ਨੇ ਜਿਊਣਾ ਔਖਾ ਕੀਤਾ ਹੋਇਆ ਨੰਗਲ ਨਿਵਾਸੀਆਂ ਦਾ

ਨੰਗਲ, 25 ਜੂਨ (ਪ੍ਰੋ: ਅਵਤਾਰ ਸਿੰਘ)-ਨੰਗਲ ਸ਼ਹਿਰ ਜਿਸਨੰੂ ਮਿੰਨੀ ਚੰਡੀਗੜ੍ਹ ਦੇ ਨਾਂ ਨਾਲ ਵੀ ਯਾਦ ਕੀਤਾ ਹੈ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਏਸ਼ੀਆ ਦੇ ਵੱਡੇ ਡੈਮ ਭਾਖੜਾ ਡੈਮ ਅਤੇ ਭਾਰਤ ਸਰਕਾਰ ਦੇ ਬਹੁਤ ਵੱਡੇ ਖਾਦ ਦੇ ਕਾਰਖ਼ਾਨੇ ਐਨ.ਐਫ.ਐਲ. ਦੇ ਲੋਕਾਂ ਲਈ ਵਸਿਆ ...

ਪੂਰੀ ਖ਼ਬਰ »

ਭਰਤਗੜ੍ਹ ਤੋਂ ਹਿਮਾਚਲ ਨੂੰ ਜਾਣ ਵਾਲੇ ਤਿੰਨੇ ਮਾਰਗਾਂ ਨੂੰ ਜੁਲਾਈ 'ਚ ਨਵਿਆਉਣ ਦੀ ਉਮੀਦ

ਭਰਤਗੜ੍ਹ, 25 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਨਾਲ ਇਸੇ ਵਰ੍ਹੇ ਉਲੀਕੀ ਵਿਆਪਕ ਯੋਜਨਾ ਤਹਿਤ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਤਿੰਨੋਂ ਹੀ ...

ਪੂਰੀ ਖ਼ਬਰ »

ਸੇਵਾ, ਸਿਮਰਨ, ਧਿਆਨ ਬੰਦਗੀ ਰਾਹੀਂ ਵੱਧ ਸਮਾਂ ਭਗਵਾਨ ਲੇਖੇ ਲਾਉਣਾ ਚਾਹੀਦੈ-ਸਵਾਮੀ ਸੰਕਰਾ ਨੰਦ

ਮੁੱਲਾਂਪੁਰ-ਦਾਖਾ, 25 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਅਸ਼ਟਮੀ ਦੇ ਸ਼ੁੱਭ ਦਿਹਾੜੇ ਸੰਗਤ ਨੂੰ ਕਥਾ, ਕੀਰਤਨ ਰਾਹੀਂ ਨਿਹਾਲ ਕਰਦਿਆਂ ਭੂਰੀ ਵਾਲੇ ਸੰਪਰਦਾਇ ...

ਪੂਰੀ ਖ਼ਬਰ »

ਮੋਰਿੰਡਾ ਵਿਚ ਪਿਛਲੇ ਲੰਮੇ ਸਮੇਂ ਤੋਂ ਟ੍ਰੈਫ਼ਿਕ ਸਮੱਸਿਆ ਬਰਕਰਾਰ-ਲੋਕੀ ਪੇ੍ਰਸ਼ਾਨ

ਮੋਰਿੰਡਾ, 25 ਜੂਨ (ਕੰਗ)-ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਮੋਰਿੰਡਾ ਵਿਚ ਨਾਜਾਇਜ਼ ਕਬਜ਼ਿਆਂ ਦੇ ਨਾਲ ਚੱਲੀ ਆ ਰਹੀ ਟ੍ਰੈਫ਼ਿਕ ਸਮੱਸਿਆ ਦਿਨ ਪ੍ਰਤੀ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਪ੍ਰੰਤੂ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹੱਲ ਕਰਨ ਲਈ ਢੁਕਵੀਂ ਕਾਰਵਾਈ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਮੀਟਿੰਗ ਹੋਈ ਮੁਲਤਵੀ, ਵਿਰੋਧੀ ਧਿਰ ਨੇ ਸੱਤਾ ਧਿਰ 'ਤੇ ਕੋਰਮ ਪੂਰਾ ਨਾ ਹੋਣ ਤੇ ਵਿਕਾਸ ਕਾਰਜਾਂ 'ਚ ਪੱਖਪਾਤ ਦੇ ਲਗਾਏ ਦੋਸ਼

ਸ੍ਰੀ ਚਮਕੌਰ ਸਾਹਿਬ, 25 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਪੰਚਾਇਤ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕੀਤੇ ਜਾਣ ਤੇ ਵਿਰੋਧੀ ਧਿਰ ਨੇ ਦੋਸ਼ ਲਗਾਏ ਹਨ ਕਿ ਪ੍ਰਧਾਨ ਵਲੋਂ ਮੀਟਿੰਗ ਦੌਰਾਨ ਮਤੇ ਪਾਸ ਕਰਨ ਲਈ ਕੋਰਮ ਪੂਰਾ ਨਾ ਹੋਣ ਕਾਰਨ ਇਹ ਮੀਟਿੰਗ ਮੌਕੇ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ੇ ਬੰਦ ਕਰਨ ਲਈ ਘਨੌਲੀ ਦੇ ਦੁਕਾਨਦਾਰਾਂ ਨੇ ਪੰਚਾਇਤ ਦੇ ਫ਼ੈਸਲੇ ਦਾ ਕੀਤਾ ਸਮਰਥਨ

ਘਨੌਲੀ, 25 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਕਸਬੇ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਬੰਦ ਕਰਨ ਸਬੰਧੀ ਗ੍ਰਾਮ ਪੰਚਾਇਤ ਘਨੌਲੀ ਵਲੋਂ ਲਏ ਗਏ ਫ਼ੈਸਲੇ ਦੇ ਹੱਕ ਵਿਚ ਘਨੌਲੀ ਬਾਜ਼ਾਰ ਦੇ ਦੁਕਾਨਦਾਰਾਂ ਦੀ ਵਿਸ਼ੇਸ਼ ਬੈਠਕ ਕਰਿਆਨਾ ਦੁਕਾਨਦਾਰ ਯੂਨੀਅਨ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਤਨਖ਼ਾਹਾਂ ਨਾ ਮਿਲਣ ਕਾਰਨ ਹੋਏ ਆਰਥਿਕ ਮੰਦਹਾਲੀ ਦਾ ਸ਼ਿਕਾਰ

ਸ੍ਰੀ ਅਨੰਦਪੁਰ ਸਾਹਿਬ, 25 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਤੇ ਨੂਰਪੁਰ ਬੇਦੀ ਇਕਾਈ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਸਥਾਨਕ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 'ਜਨ ਔਸ਼ਧੀ ਸੈਂਟਰ' ਖੋਲੇ੍ਹ ਜਾਣੇ ਹਨ-ਸਿਵਲ ਸਰਜਨ

ਰੂਪਨਗਰ, 25 ਜੂਨ (ਮਨਜਿੰਦਰ ਸਿੰਘ ਚੱਕਲ)-ਰੋਗੀ ਕਲਿਆਣ ਸੰਮਤੀ ਸਿਵਲ ਹਸਪਤਾਲ ਰੂਪਨਗਰ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਵਲੋ 'ਪ੍ਰਧਾਨ ...

ਪੂਰੀ ਖ਼ਬਰ »

ਰੁਜ਼ਗਾਰ ਕੈਂਪ ਦੌਰਾਨ 99 ਬੇਰੁਜ਼ਗਾਰਾਂ ਦੀ ਨੌਕਰੀ ਲਈ ਕੀਤੀ ਚੋਣ

ਰੂਪਨਗਰ, 25 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਮਿਸ਼ਨ ਦੇ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਰੁਜ਼ਗਾਰ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹੀਦ ਜਗਤਾਰ ਸਿੰਘ ਬੁਰਜਵਾਲਾ ਦੀ ਤੀਜੀ ਬਰਸੀ ਮਨਾਈ

ਪੁਰਖਾਲੀ, 25 ਜੂਨ (ਅੰਮਿ੍ਤਪਾਲ ਸਿੰਘ ਬੰਟੀ)-25 ਜੂਨ 2016 ਨੂੰ ਪੰਪੋਰ ਵਿਖੇ ਹੋਏ ਅੱਤਵਾਦੀ ਹਮਲੇ ਵਿਚ ਸਾਡੇ ਭਾਰਤ ਦੇਸ਼ ਲਈ ਸ਼ਹੀਦੀ ਜਾਮ ਪੀਣ ਵਾਲੇ ਸੀ.ਆਰ.ਪੀ.ਐਫ. ਦੇ ਜਵਾਨ ਹੌਲਦਾਰ ਜਗਤਾਰ ਸਿੰਘ ਦੀ ਦੂਜੀ ਬਰਸੀ ਪਿੰਡ ਬੁਰਜਵਾਲਾ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਐਸ.ਡੀ.ਐਮ. ਦਫ਼ਤਰੀ ਅਮਲੇ ਨੇ ਲਗਾਏ ਵੱਖ-ਵੱਖ ਥਾਵਾਂ 'ਤੇ ਬੂਟੇ

ਸ੍ਰੀ ਚਮਕੌਰ ਸਾਹਿਬ, 25 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ.ਡੀ.ਐਮ. ਮਨਕਮਲ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਸਥਾਨ ਉੱਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਅਮਲੇ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਥਾਵਾਂ 'ਤੇ ਸੈਂਕੜੇ ਬੂਟੇ ਲਗਾਏ ਗਏ | ਇਸ ਮੌਕੇ ਸ: ...

ਪੂਰੀ ਖ਼ਬਰ »

ਸਰਕਾਰ ਵਲੋਂ ਆਟਾ-ਦਾਲ ਸਕੀਮ ਬੰਦ ਕਰ ਗ਼ਰੀਬ ਲੋਕਾਂ ਨਾਲ ਧੋਖਾ-ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ

ਰੂਪਨਗਰ, 25 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਜਿੱਤਣ ਦੀ ਖ਼ੁਸ਼ੀ ਵਿਚ ਸੂਬੇ ਦੀ ਗ਼ਰੀਬ ਜਨਤਾ ਜੋ ਆਟਾ ਦਾਲ ਸਕੀਮ ਦੇ ਲਾਭਪਾਤਰੀ ਹਨ, ਨੂੰ ਤੋਹਫ਼ਾ ਦਿੰਦੇ ਹੋਏ ਸਕੀਮ ਬੰਦ ਕਰ ਦਿੱਤੀ ਹੈ, ਜਿਸ ਨਾਲ ਗ਼ਰੀਬ ਲੋਕਾਂ ਨਾਲ ਧੋਖਾ ਕੀਤਾ ਗਿਆ ...

ਪੂਰੀ ਖ਼ਬਰ »

ਦੂਨ ਗੁੱਜਰ ਸਭਾ ਵਲੋਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਦਾ ਸਨਮਾਨ

ਨੂਰਪੁਰ ਬੇਦੀ, 25 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿਛਲੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਲਈ ਹਮੇਸ਼ਾ ਹੀ ਯਤਨਸ਼ੀਲ ਸੰਸਥਾ ਦੂਨ ਗੁੱਜਰ ਵੈਲਫੇਅਰ ਸਭਾ ਨੂਰਪੁਰ ਬੇਦੀ ਵਲੋਂ ਪਹਿਲਾਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੇ ਰੁਝਾਨ ਨੂੰ ਹੋਰ ਉਤਸ਼ਾਹਿਤ ...

ਪੂਰੀ ਖ਼ਬਰ »

ਸਹਿਜੋਵਾਲ ਵਿਖੇ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਹੋਏ ਸਮਾਪਤ

ਸੁਖਸਾਲ, 25 ਜੂਨ (ਧਰਮ ਪਾਲ)-ਨੌਜਵਾਨਾਂ ਨੂੰ ਨਸ਼ੇ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਪਿੰਡ ਸਹਿਜੋਵਾਲ ਦੇ ਨੌਜਵਾਨਾਂ ਵਲੋਂ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਕਰਵਾਏ ਗਏ | ਇਨ੍ਹਾਂ ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਤੋਂ ਕਰੀਬ 20 ਟੀਮਾਂ ਨੇ ...

ਪੂਰੀ ਖ਼ਬਰ »

ਬੰਗਾ-ਅਨੰਦਪੁਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ ਰੱਦ ਕਰਨ ਦੇ ਰੋਸ 'ਚ ਸੋਮ ਪ੍ਰਕਾਸ਼ ਦੀ ਕੋਠੀ ਅੱਗੇ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 25 ਜੂਨ (ਹਰੀਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਬੰਗਾ-ਆਨੰਦਪੁਰ ਸਾਹਿਬ ਸੜਕ ਨੂੰ ਚਾਰ ਮਾਰਗੀ ਕਰਨ ਦੇ ਐਲਾਨ ਨੂੰ ਹੁਣ ਕੇਂਦਰ ਸਰਕਾਰ ਵਲੋਂ ਰੱਦ ਕਰ ਦੇਣ ਦੇ ਰੋਸ ਵਜੋਂ ਅੱਜ ਗੜ੍ਹਸ਼ੰਕਰ ਦੀ ਕਾਂਗਰਸੀ ਨੇਤਰੀ ਨਮਿਸ਼ਾ ਮਹਿਤਾ ਵਲੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਡਾ: ਸ਼ਰਮਾ

ਢੇਰ, 25 ਜੂਨ (ਸ਼ਿਵ ਕੁਮਾਰ ਕਾਲੀਆ)-ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਭਨੂਪਲੀ ਵਿਖੇ ਮੰਡਲ ਪ੍ਰਧਾਨ ਡਾ: ਦਿਨੇਸ਼ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਹਲਕਾ ਇੰਚਾਰਜ ਡਾ: ਪਰਮਿੰਦਰ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸ਼ੋਸ਼ੀਏਸ਼ਨ ਦੀ ਬੈਠਕ

ਨੰਗਲ, 25 ਜੂਨ (ਗੁਰਪ੍ਰੀਤ ਗਰੇਵਾਲ)-ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸ਼ੋਸ਼ੀਏਸ਼ਨ ਦੀ ਇਕ ਅਹਿਮ ਬੈਠਕ ਨੰਗਲ ਵਿਖੇ ਸੁਰਜੀਤ ਸਿੰਘ ਦੀ ਅਗਵਾਈ ਵਿਚ ਸੰਪੰਨ ਹੋਈ | ਇਸ ਬੈਠਕ ਵਿਚ ਸਰਕਲ ਲੈਵਲ ਦੇ ਆਗੂਆਂ ਵਿਚੋਂ ਅਮਰਜੀਤ ਸਿੰਘ ਸਰਕਲ ਪ੍ਰਧਾਨ, ਸੋਮ ...

ਪੂਰੀ ਖ਼ਬਰ »

ਡਰੇਨ ਵਿਭਾਗ ਦੀ ਟੀਮ ਨੇ ਸਵਾਂ ਨਦੀ ਦਾ ਕੀਤਾ ਦੌਰਾ

ਸੁਖਸਾਲ, 25 ਜੂਨ (ਧਰਮ ਪਾਲ)-ਬਰਸਾਤ ਦਾ ਮੌਸਮ ਆਉਣ 'ਤੇ ਸਵਾਂ ਨਦੀ ਦੇ ਪਾਣੀ ਦੀ ਮਾਰ ਨਾਲ ਹੜ੍ਹਦੀ ਜ਼ਮੀਨ ਦੇ ਬਚਾਅ ਲਈ ਡਰੇਨ ਵਿਭਾਗ ਦੀ ਟੀਮ ਨੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਆਏ ਡਰੇਨ ਵਿਭਾਗ ਦੇ ਐਸ.ਡੀ.ਓ ਐਨ.ਪੀ. ਸਿੰਘ ਤੇ ਐਕਸੀਅਨ ਕਿਰਨਦੀਪ ਨੇ ...

ਪੂਰੀ ਖ਼ਬਰ »

ਮੰਗਾਂ ਸਬੰਧੀ ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌ ਾਸਲ ਨੰਗਲ ਦਾ ਵਫ਼ਦ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲਿਆ

ਨੰਗਲ, 25 ਜੂਨ (ਪ੍ਰੀਤਮ ਸਿੰਘ ਬਰਾਰੀ)-ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਾਸਲ ਨੰਗਲ ਦਾ ਇੱਕ ਵਫ਼ਦ ਅੱਜ ਆਪਣੀਆਂ ਲਟਕਦੀਆਂ ਮੰਗਾਂ ਅਤੇ ਰੈਗੂਲਰ ਕਰਨ ਨੂੰ ਲੈ ਕੇ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਮਿਲਿਆ | ਇਸ ਮੌਕੇ ਵਫ਼ਦ ਨੇ ਕਿਹਾ ਕਿ ਸਾਨੂੰ ਆਖਿਆ ਗਿਆ ਸੀ ਕਿ ...

ਪੂਰੀ ਖ਼ਬਰ »

ਬਜੀਦਪੁਰ ਵਿਖੇ ਗੁਰਬਾਣੀ ਸੰਥਿਆ ਸੈਮੀਨਾਰ ਲਗਾਇਆ

ਬੇਲਾ, 25 ਜੂਨ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਬਜੀਦਪੁਰ ਦੀ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ, ਬਾਬਾ ਸਾਦੀ ਸਿੰਘ ਗਤਕਾ ਅਖਾੜਾ ਬਜੀਦਪੁਰ ਵਲੋ 10 ਦਿਨਾਂ ਗੁਰਬਾਣੀ ਸੰਥਿਆ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਗੁਰਬਾਣੀ ਸੰਥਿਆ ਅਤੇ ਸਿੱਖੀ ...

ਪੂਰੀ ਖ਼ਬਰ »

ਸਲਾਹਪੁਰ ਵਿਖੇ ਕਿ੍ਕਟ ਟੂਰਨਾਮੈਂਟ ਸਮਾਪਤ ਬਲੌ ਾਗੀ ਟੀਮ ਨੇ ਜਿੱਤਿਆ ਪਹਿਲਾ ਇਨਾਮ

ਬੇਲਾ, 25 ਜੂਨ (ਮਨਜੀਤ ਸਿੰਘ ਸੈਣੀ)-ਬਾਬਾ ਮੱਖਣ ਸਾਹ ਲੁਬਾਣਾ ਯੂਥ ਕਲੱਬ ਤੇ ਗ੍ਰਾਮ ਪੰਚਾਇਤ ਪਿੰਡ ਸਲਾਹਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੌਥਾ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਲੱਬ ਚੇਅਰਮੈਨ ਗੁਰਮੁਖ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਬਿਜਲੀ ਕਾਮਿਆਂ ਨੇ ਬਦਲੀਆਂ ਦੇ ਵਿਰੋਧ 'ਚ ਜ਼ਬਰਦਸਤ ਭਰਵੀਂ ਰੋਸ ਰੈਲੀ ਕੀਤੀ

ਨੂਰਪੁਰ ਬੇਦੀ, 25 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਾਂਝੀ ਐਕਸ਼ਨ (ਸੰ) ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਸੱਦੇ ਉੱਪਰ ਸਬ ਡਵੀਜ਼ਨ ਨੂਰਪੁਰ ਬੇਦੀ ਵਿਖੇ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੀ ਪ੍ਰਧਾਨਗੀ ਕਨਵੀਨਰ ਭਾਗ ਚੰਦ, ਗੁਰਦਿਆਲ ਸਿੰਘ ਮਾਵੀ, ਤਰਸੇਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX