ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  14 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  35 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  53 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  1 day ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  1 day ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਪਟਿਆਲਾ

ਐਕਸਾਈਜ ਵਿਭਾਗ ਦੀ ਟੀਮ ਵਲੋਂ ਕਨੌੜ ਢਾਬੇ 'ਤੇ ਛਾਪਾ

ਬਨੂੜ, 25 ਜੂਨ (ਭੁਪਿੰਦਰ ਸਿੰਘ)-ਬਨੂੜ-ਜੀਰਕਪੁਰ ਕੌਮੀ ਮਾਰਗ 'ਤੇ ਪਿੰਡ ਕਨੌੜ ਨੇੜੇ ਸਥਿਤ ਗਰੀਨ ਵੈਸ਼ਨੂੰ ਢਾਬੇ 'ਤੇ ਐਕਸਾਈਜ਼ ਵਿਭਾਗ ਵਲੋਂ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਸਪਿਰਿਟ ਬਰਾਮਦ ਕਰਨ ਸਮੇਤ ਢਾਬੇ ਦੇ ਇਕ ਨੌਕਰ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਢਾਬੇ ਦੇ ਮਾਲਕ ਤੇ ਹੋਰ ਭੱਜਣ ਵਿਚ ਸਫ਼ਲ ਰਹੇ | ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਦੇ ਡੀ ਐਸ ਪੀ ਤੇਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਟੀਮ ਨੇ ਉਕਤ ਗਰੀਨ ਵੈਸ਼ਨੂੰ ਢਾਬੇ 'ਤੇ ਸੋਮਵਾਰ ਦੇਰ ਸ਼ਾਮ ਛਾਪਾ ਮਾਰਿਆ | ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਵਿਭਾਗ ਦੇ ਪੁਲਿਸ ਮੁਲਾਜ਼ਮ ਵੀ ਨਾਲ ਸਨ | ਟੀਮ ਨੂੰ ਵੇਖ ਕੇ ਢਾਬੇ ਦੇ ਮਾਲਕ ਭੱਜਣ 'ਚ ਸਫ਼ਲ ਹੋ ਗਏ ਪਰ ਇਕ ਨੌਕਰ ਪੁਲਿਸ ਦੇ ਅੜਿੱਕੇ ਚੜ੍ਹ ਗਿਆ | ਇਹ ਕਾਰਵਾਈ ਰਾਤ 10 ਵਜੇ ਤੱਕ ਜਾਰੀ ਸੀ | ਛਾਪੇ ਸਮੇਂ ਢਾਬੇ 'ਤੇ ਦੋ ਦਰਜਨ ਤੋਂ ਵੱਧ ਟਰੱਕ ਖੜੇ ਸਨ ਪਰ ਵਿਭਾਗ ਦੀ ਫੋਰਸ ਨੇ ਕਿਸੇ ਨੂੰ ਖਿਸਕਣ ਨਹੀਂ ਦਿੱਤਾ | ਅਧਿਕਾਰੀਆਂ ਨੇ ਇਕ ਜੀਪ ਤੇ ਇਕ ਛੋਟਾ ਹਾਥੀ ਆਪਣੇ ਕਬਜ਼ੇ ਵਿਚ ਲੈ ਲਏ | ਜਿਨ੍ਹਾਂ 'ਤੇ ਸਪਿਰਿਟ ਨਾਲ ਭਰੇ ਹੋਏ ਪਲਾਸਟਿਕ ਦੇ ਡਰੰਮ ਤੇ ਕੈਂਨੀਆਂ ਲੋਡ ਸਨ | ਢਾਬੇ ਦੇ ਇਕ ਕਮਰੇ ਵਿਚ ਵੱਡੀ ਗਿਣਤੀ ਵਿਚ ਪਏ ਸਪਿਰਿਟ ਦੇ ਭਰੇ ਹੋਏ ਡਰੰਮਾਂ ਨੂੰ ਵੀ ਕਾਬੂ ਹੇਠ ਲੈ ਲਿਆ | ਭਾਵੇ ਢਾਬੇ 'ਤੇ ਵੱਡੀ ਮਾਤਰਾ ਵਿਚ ਡੀਜ਼ਲ, ਸੀਮਿੰਟ ਤੋਂ ਇਲਾਵਾ ਹੋਰ ਗੈਰ ਕਾਨੂੰਨੀ ਸਮਾਨ ਪਿਆ ਸੀ ਪਰ ਛਾਪੇਮਾਰੀ ਟੀਮ ਨੇ ਸਪਿਰਿਟ 'ਤੇ ਹੀ ਧਿਆਨ ਕੇਂਦਰਿਤ ਕੀਤਾ | ਐਕਸਾਈਜ਼ ਵਿਭਾਗ ਵਲੋਂ ਛਾਪੇਮਾਰੀ ਦੀ ਭਿਣਕ ਸਥਾਨਕ ਪੁਲਿਸ ਨੂੰ ਵੀ ਨਹੀਂ ਪੈਣ ਦਿੱਤੀ |
ਐਕਸਾਈਜ਼ ਵਿਭਾਗ ਦੇ ਡੀਐਸਪੀ ਤੇਜਿੰਦਰ ਸਿੰਘ ਧਾਲੀਵਾਲ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਢਾਬੇ 'ਤੇ ਚੱਲ ਰਹੇ ਗੈਰ ਕਾਨੂੰਨੀ ਧੰਦੇ ਦੀ ਇਤਲਾਹ ਮਿਲੀ ਸੀ | ਜਿਸ ਕਾਰਨ ਅਜਿਹੀ ਕਾਰਵਾਈ ਅਮਲ ਵਿਚ ਲਿਆਂਦੀ | ਉਨ੍ਹਾਂ ਸੱਪਸ਼ਟ ਕੀਤਾ ਕਿ ਢਾਬੇ ਦਾ ਮਾਲਕ ਢਾਬੇ ਦੀ ਆੜ ਹੇਠ ਟਰੱਕ ਡਰਾਈਵਰਾਂ ਤੋਂ ਸਸਤੇ ਭਾਅ 'ਤੇ ਸਪਿਰਿਟ ਖ਼ਰੀਦਦਾ ਸੀ ਤੇ ਗੈਰ ਕਾਨੂੰਨੀ ਸ਼ਰਾਬ ਤਿਆਰ ਕਰਨ ਵਾਲਿਆਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਸੀ | ਉਨ੍ਹਾਂ ਦੱਸਿਆ ਕਿ ਅੱਜ ਦੋ ਗੱਡੀਆਂ ਰਾਹੀਂ ਸਪਿਰਿਟ ਭੇਜਿਆ ਜਾ ਰਿਹਾ ਸੀ, ਜਿਨ੍ਹਾਂ ਨੂੰ ਮੌਕੇ 'ਤੇ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਗਰੀਨ ਵੈਸ਼ਨੂੰ ਢਾਬੇ ਨੂੰ ਜਗਦੀਪ ਸਿੰਘ ਵਾਸੀ ਸੇਖਨ ਮਾਜਰਾ ਤੇ ਰਾਣਾ ਕਨੌੜ ਚਲਾ ਰਹੇ ਹਨ | ਉਨ੍ਹਾਂ ਦੱਸਿਆ ਕਿ ਐਕਸਾਈਜ਼ ਐਕਟ ਤਹਿਤ ਜਗਦੀਪ ਸਿੰਘ, ਰਾਣਾ, ਕੇਹਰ ਸਿੰਘ, ਮਹੇਸ਼, ਦੋ ਨਾਮਾਲੂਮ ਸਮੇਤ 6 ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਿਨ੍ਹਾਂ ਵਿਚ ਇਕ ਨੂੰ ਮੌਕੇ ਗਿ੍ਫ਼ਤਾਰ ਕਰ ਲਿਆ ਹੈ |

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ

ਨਾਭਾ, 25 ਜੂਨ (ਕਰਮਜੀਤ ਸਿੰਘ)-ਪੰਜਾਬ 'ਚ ਨਸ਼ੇ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਤੇ ਉਸ ਦੀ ਗਿ੍ਫ਼ਤ ਵਿਚ ਪੰਜਾਬ ਦੀ ਨੌਜਵਾਨੀ ਤਬਾਹ ਹੋ ਰਹੀ ਹੈ | ਅੱਜ ਨੇੜਲੇ ਪਿੰਡ ਅਲਹੋਰਾਂ ਦਾ ਨੌਜਵਾਨ ਜਤਿੰਦਰ ਸਿੰਘ ਉਰਫ਼ ਗੋਲੂ ਜੋ ਕਿ ਸਥਾਨਕ ਗਲੈਕਸੋ ਫ਼ੈਕਟਰੀ 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਨਾਭਾ, 25 ਜੂਨ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਤੋਂ ਸਹਾਇਕ ਥਾਣੇਦਾਰ ਕਿ੍ਸ਼ਨ ਲਾਲ ਸਮੇਤ ਪੁਲਿਸ ਟੀਮ ਗਸ਼ਤ ਦੌਰਾਨ ਬੱਸ ਅੱਡਾ ਕਕਰਾਲਾ ਮੌਜੂਦ ਸਨ ਤਾਂ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਗੁਰਦੇਵ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਕਕਰਾਲਾ ਦੇ ਘਰ ਰੇਡ ਕਰਨ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਵਲੋਂ ਧਰਨਾ

ਪਟਿਆਲਾ, 25 ਜੂਨ (ਢਿੱਲੋਂ)-ਨਗਰ ਨਿਗਮ ਪਟਿਆਲਾ ਵਿਖੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਦਿੱਤੀਆਂ ਜਾਣ ਵਾਲੀ ਮੁੱਢਲੀ ਸਹੂਲਤਾਂ ਨਾ ਮਿਲਣ 'ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਪਟਿਆਲਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਨਗਰ ਨਿਗਮ ਪਟਿਆਲਾ ਵਿਖੇ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਭੇਦਭਰੀ ਹਲਾਤ 'ਚ ਲੜਕੀ ਲਾਪਤਾ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੋੜ)-ਸਮਾਣਾ ਨੇੜਲੇ ਪਿੰਡ 'ਚ ਘਿਉਰਾ ਦੀ 19 ਸਾਲਾ ਲੜਕੀ ਆਪਣੀ ਭੈਣ ਨੂੰ ਮਿਲਣ ਪਟਿਆਲਾ ਵਿਖੇ ਲਹਿਲ ਕਾਲੋਨੀ 'ਚ ਆਈ ਸੀ ਜਿਹੜੀ ਬਿਨ੍ਹਾਂ ਦੱਸੇ ਘਰੋਂ ਚਲੀ ਗਈ ਪਰ ਹੁਣ ਤੱਕ ਵਾਪਸ ਨਹੀਂ ਆਈ, ਦਾ ਮਾਮਲਾ ਸਾਹਮਣੇ ਆਇਆ ਹੈ | ਲਾਪਤਾ ਲੜਕੀ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਸ਼ੇਰਮਾਜਰਾ ਨੇੜੇ ਬਾਈਪਾਸ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਦੁਖਦਾਈ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੀ ਸ਼ਿਕਾਇਤ ਲਵਪ੍ਰੀਤ ਸਿੰਘ ਵਾਸੀ ਪਿੰਡ ਖੇੜਾ ਜੱਟਾ ਨੇ ਥਾਣਾ ਪਸਿਆਣਾ ...

ਪੂਰੀ ਖ਼ਬਰ »

ਘੱਗਰ ਸਮੇਤ ਕਿਸੇ ਵੀ ਨਦੀ-ਨਾਲੇ 'ਚ ਗੰਦਲਾ ਪਾਣੀ ਪੈਣ ਤੋਂ ਰੋਕੇਗੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ-ਡਿਪਟੀ ਕਮਿਸ਼ਨਰ

ਪਟਿਆਲਾ, 25 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜਾਰੀ ਹੁਕਮਾਂ ਤਹਿਤ ਘੱਗਰ ਦਰਿਆ ਦਾ ਪਾਣੀ ਪਲੀਤ ਹੋਣ ਤੋਂ ਬਚਾਉਣ ਲਈ ਗਠਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਦੋ ਪਹੀਆ ਵਾਹਨ ਤੇ ਕੇਬਲ ਚੋਰੀ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਪਹੀਆ ਦੋ ਵਾਹਨ ਤੇ ਕਨੈੱਕਟ ਕੰਪਨੀ ਦੀ ਫਾਬਿਰ ਦੀ ਤਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਕੇਸ 'ਚ ਸਥਾਨਕ ਸਮਾਨੀਆ ਗੇਟ ਨੇੜੇ ਇਕ ਘਰ ਦੇ ਬਾਹਰ ਖੜੀ ਐਕਟਿਵਾ ...

ਪੂਰੀ ਖ਼ਬਰ »

ਅਫ਼ੀਮ ਸਮੇਤ ਕਾਬੂ

ਸਮਾਣਾ, 25 ਜੂਨ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਚੌਕੀ ਰਾਮ ਨਗਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 220 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪੁਲਿਸ ਦਾ ਦਾਅਵਾ ਹੈ ਕਿ ਕਥਿਤ ਦੋਸ਼ੀ ਭੁਪਿੰਦਰ ਸਿੰਘ ਹਰਿਆਣਾ ਰਾਜ 'ਚੋਂ ਅਫ਼ੀਮ ਤੇ ਹੋਰ ਨਸ਼ੇ ਲਿਆ ਕੇ ਵੇਚਦਾ ਸੀ ...

ਪੂਰੀ ਖ਼ਬਰ »

ਪਲਾਟ 'ਤੇ ਸ਼ੋਅ ਰੂਮ ਬਣਾਉਣ ਲਈ ਲਏ ਕਰਜ਼ੇ ਦੇ ਮਾਮਲੇ 'ਚ ਧੋਖਾਧੜੀ

ਰਾਜਪੁਰਾ, 25 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਲਾਟ 'ਤੇ ਸ਼ੋਅ ਰੂਮ ਉਸਾਰਨ ਲਈ ਲਏ ਕਰਜ਼ੇ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਨਵੀਂ ਜ਼ਿਲ੍ਹਾ ਜੇਲ੍ਹ ਤੋਂ 2 ਮੋਬਾਈਲ ਬਰਾਮਦ

ਨਾਭਾ, 25 ਜੂਨ (ਕਰਮਜੀਤ ਸਿੰਘ)-ਨਾਭਾ ਦੇ ਜੇਲ੍ਹ ਅਧਿਕਾਰੀਆਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੈਰਕ ਨੰਬਰ 15 'ਚ ਬੰਦ ਕੈਦੀ ਵਰਿੰਦਰ ਸਿੰਘ ਦੇ ਸਮਾਨ ਦੀ ਤਲਾਸ਼ੀ ਕੀਤੀ ਤਾਂ ਪੜਤਾਲ ਦੌਰਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਇਕ ਮੋਬਾਈਲ ਫ਼ੋਨ ਵਾਰਡ ਨੰਬਰ ਇਕ ਦੀ ਬੈਰਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ 28 ਨੂੰ

ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ ਵਿਖੇ 28 ਜੂਨ ਨੂੰ ਸਵੇਰੇ 10.30 ਵਜੇ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਡਾਕਟਰਾਂ ਤੇ ਹੋਰ ਕਰਮਚਾਰੀਆਂ ਦੀ ਘਾਟ ਕਾਰਨ ਚਿੱਟਾ ਹਾਥੀ ਬਣਿਆ ਪਾਤੜਾਂ ਦਾ ਸਰਕਾਰੀ ਹਸਪਤਾਲ

ਪਾਤੜਾਂ, 25 ਜੂਨ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਪਾਤੜਾਂ ਦੇ 25 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ 'ਚ ਜਿੱਥੇ ਡਾਕਟਰਾਂ ਸਮੇਤ ਹੋਰ ਕਰਮਚਾਰੀਆਂ ਦੀ ਵੱਡੀ ਘਾਟ ਹੈ | ...

ਪੂਰੀ ਖ਼ਬਰ »

ਲਾਇਬੇ੍ਰਰੀ ਦੀ ਖਸਤਾ ਹਾਲਤ ਛੱਤ ਵੱਲ ਧਿਆਨ ਦੇਣ ਦੀ ਮੰਗ

ਰਾਜਪੁਰਾ, 25 ਜੂਨ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਬਣੀ ਲਾਇਬ੍ਰੇਰੀ ਦੀ ਛੱਤ ਦੀ ਬਹੁਤ ਹੀ ਮਾੜੀ ਹਾਲਤ ਹੈ ਜਿਸ ਕਾਰਨ ਇੱਥੇ ਰੋਜ਼ਾਨਾ ਅਖ਼ਬਾਰ ਪੜ੍ਹਨ ਵਾਲੇ ਪਾਠਕਾਂ ਦੇ ਮਨਾਂ 'ਤੇ ਡੂੰਘੀ ਸੱਟ ਵੱਜਦੀ ਹੈ | ਕਈ ਪਾਠਕ ਇਸ ਨੂੰ ਵਿਦਿਆ ਦਾ ਮੰਦਰ ਮੰਨਦੇ ਹਨ ਪਰ ਇਸ ਦੀ ...

ਪੂਰੀ ਖ਼ਬਰ »

ਭਾਖੜਾ ਨਹਿਰ ਦੇ ਕਿਨਾਰਿਆਂ ਦੀ ਹਾਲਤ ਖਸਤਾ

ਬਾਦਸ਼ਾਹਪੁਰ, 25 ਜੂਨ (ਰਛਪਾਲ ਸਿੰਘ ਢੋਟ)-ਸਥਾਨਕ ਕਸਬੇ ਦੇ ਪਿੰਡਾਂ ਕੋਲੋਂ ਲੰਘ ਰਹੀ ਭਾਖੜਾ ਨਹਿਰ ਦੇ ਕਿਨਾਰੇ ਕਈ ਥਾਵਾਂ ਤੋਂ ਖਸਤਾ ਹਾਲਤ ਹੋਣ ਕਰਕੇ ਕਿਸੇ ਵੇਲੇ ਵੀ ਟੁੱਟ ਕੇ ਆਪਣਾ ਕਹਿਰ ਵਰਸਾ ਸਕਦੇ ਹਨ | ਭਾਖੜਾ ਨਹਿਰ ਵਿਚ ਬਰਸਾਤਾਂ ਦੇ ਮੌਸਮ ਕਰਕੇ ਚੱਲ ਰਹੇ ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਰਜਵਾਹੇ 'ਚ ਛੱਡਿਆ ਪਾਣੀ

ਪਾਤੜਾਂ, 25 ਜੂਨ (ਜਗਦੀਸ਼ ਸਿੰਘ ਕੰਬੋਜ)-ਕਰਮਗੜ੍ਹ ਰਜਵਾਹੇ ਦੀ ਬਰਾਂਚ ਅਤਾਲਾਂ ਵਿਚ ਬੀਤੇ 30 ਸਾਲਾਂ ਤੋਂ ਨਹਿਰੀ ਪਾਣੀ ਨਾ ਆਉਣ ਕਾਰਨ ਪਾਤੜਾਂ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ | ਇਸ ਬਾਰੇ 'ਅਜੀਤ' ਵਲੋਂ ਪ੍ਰਕਾਸ਼ਿਤ ਖ਼ਬਰਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡਾਂ 'ਚ ਸਵਾਇਲ ਫਰਟੀਲਿਟੀ ਮੈਪ ਸਬੰਧੀ ਕੈਂਪ ਲਾਏ

ਸ਼ੁਤਰਾਣਾ, 25 ਜੂਨ (ਬਲਦੇਵ ਸਿੰਘ ਮਹਿਰੋਕ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਇਸੇ ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਇੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਖੇਤੀਬਾੜੀ ...

ਪੂਰੀ ਖ਼ਬਰ »

ਕੰਪਿਊਟਰ ਬੇਸਡ ਆਨਲਾਈਨ ਦਾਖ਼ਲਾ ਟੈੱਸਟ ਦੀਆਂ ਤਿਆਰੀਆਂ ਮੁਕੰਮਲ

ਪਟਿਆਲਾ, 25 ਜੂਨ (ਕੁਲਵੀਰ ਸਿੰਘ ਧਾਲੀਵਾਲ)-ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ (ਐਮ. ਬੀ. ਏ.ਵਿਭਾਗ), ਪੰਜਾਬੀ ਯੂਨੀਵਰਸਿਟੀ ਕੈਂਪਸ ਵਲੋਂ ਦੋ ਸਾਲਾ ਐਮ. ਬੀ. ਏ. ਰੈਗੂਲਰ ਕੋਰਸ ਦੇ ਦਾਖ਼ਲਿਆਂ ਹਿਤ 25 ਜੂਨ 2019 ਨੂੰ ਕਰਵਾਏ ਜਾਣ ਵਾਲੇ ਕੰਪਿਊਟਰ ਬੇਸਡ ਆੱਨ-ਲਾਇਨ ਦਾਖ਼ਲਾ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਸਫ਼ਾਈ ਕੀਤੀ

ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਆਈ. ਟੀ. ਆਈ. ਪਟਿਆਲਾ ਵਿਖੇ 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਨਵਜੋਤ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵੀ.ਕੇ. ਬਾਂਸਲ ਪਿ੍ੰਸੀਪਲ ਕਮ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਪਿੰਡ ਉਗਾਣੀ ਦੇ ਚੌਕ ਦਾ ਉਦਘਾਟਨ

ਰਾਜਪੁਰਾ, 25 ਜੂਨ (ਰਣਜੀਤ ਸਿੰਘ)-ਅੱਜ ਨੇੜਲੇ ਪਿੰਡ ਉਗਾਣੀ ਸਾਹਿਬ ਵਿਖੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਚੌਾਕ ਦਾ ਉਦਘਾਟਨ ਕੀਤਾ | ਉਨ੍ਹਾਂ ਨੰੂ ਪਿੰਡ ਦੀ ਪੰਚਾਇਤ ਤੇ ਹਲਕਾ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ-ਜੋਗਿੰਦਰ ਕਾਕੜਾ

ਦੇਵੀਗੜ੍ਹ, 25 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟੈਕਸੀ ਯੂਨੀਅਨ ਦੇਵੀਗੜ੍ਹ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਤੇ ਤਰੱਕੀ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਗਮ 'ਚ ਹਲਕਾ ...

ਪੂਰੀ ਖ਼ਬਰ »

ਸ਼ੁਤਰਾਣਾ ਤੋਂ ਪਟਿਆਲਾ ਜਾਣਾ ਵਾਲੀ ਮੁੱਖ ਸੜਕ ਦਾ ਨਿਰਮਾਣ ਕਾਰਜ 8 ਮਹੀਨਿਆਂ ਤੋਂ ਲਟਕਿਆ

ਸ਼ੁਤਰਾਣਾ, 25 ਜੂਨ (ਬਲਦੇਵ ਸਿੰਘ ਮਹਿਰੋਕ)-ਪਿਛਲੇ ਇਕ ਦਹਾਕੇ ਤੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਮੁਰੰਮਤ ਨਾ ਹੋਣ ਕਰਕੇ ਲਗਭਗ ਸਾਰੀਆਂ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਹਲਕੇ ਦੀਆਂ ...

ਪੂਰੀ ਖ਼ਬਰ »

120 ਜਾਗਰੂਕਤਾ ਬੈਠਕਾਂ ਕਰਨ ਦਾ ਟੀਚਾ-ਐਸ.ਪੀ.

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਏ ਸੁਪਨੇ ਨੂੰ ਸਾਕਾਰ ਕਰਨ ਲਈ ਪਟਿਆਲਾ ਪੁਲਿਸ ਵੀ ਆਪਣੀ ਭੂਮਿਕਾ ਪੂਰੀ ਸਰਗਰਮੀ ਨਾਲ ਨਿਭਾ ਰਹੀ ਹੈ | ਇਸ ਤਹਿਤ ਸਾਲ 2019 ਦੇ ਸ਼ੁਰੂ ਤੋਂ ਹੁਣ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੁਸਲਿਮ ਵਿੰਗ 'ਚ ਨਿਯੁਕਤੀਆਂ ਛੇਤੀ- ਮੂਸਾ ਖ਼ਾਨ

ਪਟਿਆਲਾ, 25 ਜੂਨ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਮੁਸਲਿਮ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਐਡਵੋ. ਮੂਸਾ ਖ਼ਾਨ ਨੇ ਆਉਂਦੇ ਦਿਨਾਂ 'ਚ ਯੂਥ ਵਿੰਗ, ਬੁੱਧੀਜੀਵੀ ਵਿੰਗ ਤੇ ਮਹਿਲਾ ਮੁਸਲਿਮ ਵਿੰਗ ਸਥਾਪਤ ਕਰਨ ਦੀ ਗੱਲ ਕਹੀ | ਜਿਸ ਲਈ ਭਾਈਚਾਰੇ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਹਾਲਤ ਬਹੁਤ ਮਾੜੀ-ਡਾ: ਬਲਵੀਰ ਸਿੰਘ

ਪਟਿਆਲਾ, 25 ਜੂਨ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ: ਬਲਵੀਰ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਮਾੜੀ ਬਣੀ ਹੋਈ ਹੈ | ਆਮ ਲੋਕਾਂ ਦੀ ਸੁਰੱਖਿਆ ਦਾ ਬਹੁਤ ਹੀ ਮੰਦਾ ਹਾਲ ਹੈ | ਉਨ੍ਹਾਂ ਆਖਿਆ ...

ਪੂਰੀ ਖ਼ਬਰ »

ਐਲ.ਆਈ.ਸੀ. ਦੀ ਭਾਦਸੋਂ ਬਰਾਂਚ ਦਾ ਉਦਘਾਟਨ

ਭਾਦਸੋਂ, 25 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਦੇ ਨਜ਼ਦੀਕ ਐਲ.ਆਈ.ਸੀ. ਬਰਾਂਚ ਭਾਦਸੋਂ ਵਲੋਂ ਨਵੀਂ ਇਕਾਈ ਦੇ ਉਦਘਾਟਨ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਅਮਰਜੀਤ ਸਿੰਘ ਲੋਟੇ ਐਮ.ਡੀ. ਕਰਤਾਰ ਐਗਰੋ, ਮਨਜੀਤ ਸਿੰਘ ਡਾਇਰੈਕਟਰ ਕਰਤਾਰ ਐਗਰੋ ਨੇ ਮੁੱਖ ...

ਪੂਰੀ ਖ਼ਬਰ »

ਪਟਿਆਲਾ 'ਚ ਲਗਾਤਾਰ ਜਾਰੀ ਹੈ ਪਲਾਸਟਿਕ ਵਿਰੁੱਧ ਜਾਗਰੂਕਤਾ ਮੁਹਿੰਮ

ਪਟਿਆਲਾ, 25 ਜੂਨ (ਜਸਪਾਲ ਸਿੰਘ ਢਿੱਲੋਂ) -ਪਟਿਆਲਾ 'ਚ ਨਗਰ ਨਿਗਮ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀਆਂ ਟੀਮਾਂ ਸਾਂਝੇ ਤੌਰ 'ਤੇ ਸ਼ਹਿਰ ਅੰਦਰ ਲਗਾਤਾਰ ਪਲਾਸਟਿਕ ਵਿਰੁੱਧ ਮੁਹਿੰਮ ਜਾਰੀ ਹੈ | ਇਸ ਵੇਲੇ ਜਿੱਥੇ ਦੁਕਾਨਦਾਰਾਂ ਵਪਾਰੀਆਂ ਤੇ ਹੋਰਨਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਕਾਂਗਰਸੀਆਂ ਦੀਆਂ ਅਕਾਲੀ ਵਰਕਰਾਂ ਨਾਲ ਜ਼ਿਆਦਤੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ-ਚੰਦੂਮਾਜਰਾ

ਦੇਵੀਗੜ੍ਹ, 25 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਸਨੌਰ ਵਿਚ ਪਿਛਲੇ ਸਮੇਂ ਦੌਰਾਨ ਕਾਂਗਰਸੀਆਂ ਵਲੋਂ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀਆਂ ...

ਪੂਰੀ ਖ਼ਬਰ »

ਕਿਸਾਨ ਮਿੱਟੀ ਦੀ ਪਰਖ ਕਰਵਾ ਕੇ ਜ਼ਮੀਨ 'ਚ ਮੌਜੂਦ ਰਸਾਇਣਾਂ ਦੇ ਅਧਾਰ 'ਤੇ ਹੀ ਖਾਦਾਂ ਪਾਉਣ-ਕੁਮਾਰ ਅਮਿਤ

ਪਟਿਆਲਾ, 25 ਜੂਨ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਇਨਸਾਨ, ਪਸ਼ੂ-ਪੰਛੀਆਂ ਤੋਂ ਇਲਾਵਾ ਮਿੱਟੀ ਦੀ ਸਿਹਤ ਦਾ ਿਖ਼ਆਲ ਰੱਖਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਪਟਿਆਲਾ ਨੇ ਜ਼ਿਲ੍ਹੇ 'ਚ ਮਿੱਟੀ ...

ਪੂਰੀ ਖ਼ਬਰ »

ਕੁਲਵੰਤ ਬਾਜ਼ੀਗਰ ਵਲੋਂ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ

ਗੂਹਲਾ ਚੀਕਾ, 25 ਜੂਨ (ਓ.ਪੀ. ਸੈਣੀ)-ਗੂਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਭਾਜਪਾ ਕਾਰਕੁਨਾਂ ਸਣੇ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ 10 ਜੁਲਾਈ ਨੂੰ ਉਨ੍ਹਾਂ ਦੇ ਬੇਟੇ ਦੇ ਹੋਣ ਵਾਲੇ ਵਿਆਹ ਦੇ ਲਈ ਸੱਦਾ ਦਿੱਤਾ | ਬਾਜ਼ੀਗਰ ਨੇ ...

ਪੂਰੀ ਖ਼ਬਰ »

ਤੇਜ਼ ਆਵਾਜ਼ ਵਾਲੇ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਕੱਟੇ

ਸਮਾਣਾ, 25 ਜੂਨ (ਸਾਹਿਬ ਸਿੰਘ)-ਸਮਾਣਾ ਆਵਾਜਾਈ ਪੁਲਿਸ ਵਲੋਂ ਬੰਦਾ ਸਿੰਘ ਬਹਾਦਰ ਚੌਕ 'ਚ ਜ਼ਿਲ੍ਹਾ ਆਵਾਜਾਈ ਮੁਖੀ ਇੰਸਪੈਕਟਰ ਪਵਨ ਕੁਮਾਰ ਦੀ ਅਗਵਾਈ 'ਚ ਆਵਾਜਾਈ ਪੁਲਿਸ ਨੇ ਬਿਨ੍ਹਾਂ ਹੈਲਮਟ ਵਾਲੇ ਤੇ ਤੇਜ ਆਵਾਜ਼ ਵਾਹਨ ਚਲਾਉਣ ਵਾਲਿਆਂ ਿਖ਼ਲਾਫ਼ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਐੱਸ.ਓ.ਐੱਸ. ਬਾਲ ਪਿੰਡ ਦੇ ਸੰਸਥਾਪਕ ਹਰਮਨ ਮਾਈਨਰ ਦਾ 100ਵਾਂ ਜਨਮ ਦਿਨ ਮਨਾਇਆ

ਰਾਜਪੁਰਾ, 25 ਜੂਨ (ਜੀ.ਪੀ. ਸਿੰਘ)-ਲੰਘੀ ਸ਼ਾਮ ਸਥਾਨਕ ਐੱਸ.ਓ.ਐੱਸ. ਬਾਲ ਪਿੰਡ ਵਿਖੇ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਐੱਸ.ਓ.ਐੱਸ. ਦੇ ਸੰਸਥਾਪਕ ਡਾ. ਹਰਮਨ ਮਾਈਨਰ ਦਾ 100ਵਾਂ ਜਨਮ ਦਿਨ ਮਨਾਉਣ ਲਈ ਬਾਲ ਪਿੰਡ ਦੇ ਡਾਇਰੈਕਟਰ ਅਨੂਪ ਸਿੰਘ ਤੇ ਸਹਾਇਕ ਡਾਇਰੈਕਟਰ ਸੰਤੋਸ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਹੀਦ ਮੋਹਿਤ ਗਰਗ ਦੀ ਢੁਕਵੀਂ ਯਾਦਗਾਰ ਬਣਾਏ-ਚੰਦੂਮਾਜਰਾ

ਸਮਾਣਾ, 25 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪਿਛਲੇ ਦਿਨੀਂ ਇਕ ਹਵਾਈ ਹਾਦਸੇ 'ਚ ਸ਼ਹੀਦ ਹੋਏ ਮੋਹਿਤ ਗਰਗ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਐਮ.ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਸ਼ਹੀਦ ਦੇ ਘਰ ਗਏ ਤੇ ਉਨ੍ਹਾਂ ਨੇ ਸ਼ਹੀਦ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਰੋਸ ਮੁਜ਼ਾਹਰਾ 1 ਨੂੰ

ਪਟਿਆਲਾ, 25 ਜੂਨ (ਅ.ਸ. ਆਹਲੂਵਾਲੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪਟਿਆਲੇ ਜ਼ਿਲੇ੍ਹ ਦੇ ਪਿੰਡਾਂ ਛੀਟਾਂਵਾਲਾ, ਨੂਰਖੇੜੀਆਂ ਤੇ ਚੂਹੜਪੁਰ ਮਰਾਸੀਆਂ 'ਚ ਜ਼ਮੀਨ ਸੰਘਰਸ਼ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ 1 ਜੁਲਾਈ ਨੂੰ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਸਜ਼ਾ ਯਾਫ਼ਤਾ ਪੁਲਿਸ ਵਾਲਿਆਂ ਨੂੰ ਮੁਆਫ਼ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ-ਜੌੜਾਮਾਜਰਾ

ਸਮਾਣਾ, 25 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ ਏਕਤਾ ਪਾਰਟੀ ਦੇ ਜਨਰਲ ਸਕੱਤਰ ਸ. ਰਛਪਾਲ ਸਿੰਘ ਜੌੜਾਮਾਜਰਾ ਨੇ ਉਮਰ ਕੈਦ ਦੀ ਸਜ਼ਾ ਪ੍ਰਾਪਤ ਪੁਲਿਸ ਵਾਲਿਆਂ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ...

ਪੂਰੀ ਖ਼ਬਰ »

ਕੁੱਟਮਾਰ ਦੀ ਸ਼ਿਕਾਰ ਔਰਤ ਗੰਭੀਰ ਜ਼ਖ਼ਮੀ

ਪਟਿਆਲਾ, 25 ਜੂਨ (ਜ.ਸ. ਢਿੱਲੋਂ)-ਪਟਿਆਲਾ ਦੇ ਨੇੜਲੇ ਪਿੰਡ ਬੀੜ ਬਹਾਦਰਗੜ੍ਹ ਦੀ ਵਸਨੀਕ ਭੁਪਿੰਦਰ ਕੌਰ ਪਤਨੀ ਸਵਰਗੀ ਤਰਸੇਮ ਸਿੰਘ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ | ਉਕਤ ਔਰਤ ਨੇ ਉਸ ਨਾਲ ਹੋਈ ਕੁੱਟਮਾਰ ਦੀ ...

ਪੂਰੀ ਖ਼ਬਰ »

ਟੈਂਕੀਆਂ ਦੇ ਪਾਣੀ ਦੀ ਨਾਜਾਇਜ਼ ਵਰਤੋਂ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ-ਐਸ.ਡੀ.ਐਮ.

ਦੇਵੀਗੜ੍ਹ, 25 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਪਾਣੀ ਦੇ ਸੰਕਟ ਦੇ ਹੱਲ ਤੇ ਖੁੱਲੇ੍ਹ ਬੋਰਵੈੱਲਾਂ ਦੇ ਮਾਮਲੇ 'ਤੇ ਗੰਭੀਰ ਹੁੰਦਿਆਂ ਬੈਠਕਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ, ਇਸੇ ਤਹਿਤ ਦੁਧਨਸਾਧਾਂ ਤੇ ਭੁੱਨਰਹੇੜੀ ਵਿਖੇ ਪੰਚਾਇਤੀ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦਾ ਵੋਕੇਸ਼ਨਲ ਰੋਜ਼ਗਾਰ ਮੇਲਾ ਅੱਜ

ਪਟਿਆਲਾ, 25 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ' ਪ੍ਰੋਗਰਾਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਐਮ.ਬੀ.ਏ. ਦੀ ਪ੍ਰਵੇਸ਼ ਪ੍ਰੀਖਿਆ ਆਨ ਲਾਈਨ ਵਿਧੀ ਰਾਹੀਂ ਕਰਵਾਈ

ਪਟਿਆਲਾ, 25 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਹਿਲੀ ਵਾਰ ਪ੍ਰਭਾਵਮਈ ਤਰੀਕੇ ਨਾਲ ਆਨ ਲਾਈਨ ਵਿਧੀ ਰਾਹੀਂ ਐਮ.ਬੀ.ਏ. (ਦੋ ਸਾਲਾ ਰੈਗੂਲਰ ਕੋਰਸ) ਸੈਸ਼ਨ 2019-2021 ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ | ਵਿਦਿਆਰਥੀਆਂ ਤੇ ਉਨ੍ਹਾਂ ਨਾਲ ਆਏ ...

ਪੂਰੀ ਖ਼ਬਰ »

ਡਾ. ਜਸਬੀਰ ਕੌਰ ਨੇ ਗੁਰਮਤਿ ਕਾਲਜ ਦੇ ਨਵੇਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡੀਨ ਆਰਟਸ ਐਾਡ ਕਲਚਰ ਤੇ ਸਾਬਕਾ ਮੁਖੀ ਪੰਜਾਬੀ ਵਿਕਾਸ ਭਾਸ਼ਾ ਵਿਭਾਗ ਡਾ. ਜਸਬੀਰ ਕੌਰ ਨੇ ਗੁਰਮਤਿ ਕਾਲਜ ਪਟਿਆਲਾ ਦੇ ਨਵੇਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਹੈ¢ ਗੁਰੂ ਨਾਨਕ ...

ਪੂਰੀ ਖ਼ਬਰ »

ਵਾਤਾਵਰਨ ਪਾਰਕ ਦੇ ਮੈਂਬਰ ਵੜੈਚ ਨੂੰ ਸਦਮਾ-ਪਿਤਾ ਦਾ ਦਿਹਾਂਤ

ਪਟਿਆਲਾ, 25 ਜੂਨ (ਜ.ਸ. ਢਿੱਲੋਂ)-ਸਥਾਨਕ ਵਾਤਾਵਰਨ ਪਾਰਕ ਦੇ ਸੀਨੀਅਰ ਮੈਂਬਰ ਭੁਪਿੰਦਰਜੀਤ ਸਿੰਘ ਵੜੈਚ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਭਗਵੰਤ ਸਿੰਘ ਵੜੈਚ ਸੇਵਾ ਮੁਕਤ ਅਧੀਨ ਸਕੱਤਰ ਬਿਜਲੀ ਬੋਰਡ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਸਸਕਾਰ ਇਥੇ ...

ਪੂਰੀ ਖ਼ਬਰ »

ਰੈੱਡਕਲਿਫ ਸਕੂਲ ਨੇ ਡਰਾਇੰਗ ਮੁਕਾਬਲੇ ਕਰਵਾਏ

ਪਟਿਆਲਾ, 25 ਜੂਨ (ਧਰਮਿੰਦਰ ਸਿੰਘ ਸਿੱਧੂ)-ਰੈੱਡਕਲਿੱਫ ਸਕੂਲ ਪਟਿਆਲਾ ਵਲੋਂ ਸਥਾਨਕ ਬਾਰਾਂਦਰੀ ਗਾਰਡਨ 'ਚ ਬੱਚਿਆਂ ਵਿਚ ਸਮਾਜਿਕ ਚੇਤਨਾ ਪੈਦਾ ਕਰਨ ਹਿੱਤ ਵਾਤਾਵਰਨ ਸਬੰਧੀ ਡਰਾਇੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਪਿ੍ੰਸੀਪਲ ਸੰਜੀਵ ਪ੍ਰਧਾਨ ਤੇ ਖੇਤਰੀ ...

ਪੂਰੀ ਖ਼ਬਰ »

ਸਾਲਾਨਾ ਬਰਸੀ ਸਮਾਗਮ 30 ਨੂੰ

ਨਾਭਾ, 25 ਜੂਨ (ਕਰਮਜੀਤ ਸਿੰਘ)-ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਸਿਧਸਰ ਅਲੌਹਰਾਂ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਸੰਤ ਈਸਰ ਸਿੰਘ ਆਸ਼ਰਮ ਸਿਰਾਜਪੁਰ ਵਿਖੇ ਸੰਤ ਬਾਬਾ ਹਰਭਜਨ ਸਿੰਘ ਜੀ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਭਾਵਨਾ ਤੇ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ : — ਪਟਿਆਲਾ ਨੇ ਮਾਨਸਾ ਿਖ਼ਲਾਫ਼ ਦਰਜ ਕੀਤੀ ਵੱਡੀ ਜਿੱਤ

ਪਟਿਆਲਾ, 25 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਇੱਥੇ ਹੋਏ ਦੋ ਦਿਨਾਂ ਮੈਚ 'ਚ ਮੇਜ਼ਬਾਨ ਪਟਿਆਲਾ ਜ਼ਿਲੇ੍ਹ ਨੇ ਮਾਨਸਾ ਜ਼ਿਲੇ੍ਹ ਨੂੰ ਇਕ ਪਾਰੀ ਤੇ 179 ਦੌੜਾਂ ਨਾਲ ਹਰਾ ਦਿੱਤਾ | ਜਿਸ ਦੀ ...

ਪੂਰੀ ਖ਼ਬਰ »

ਰਾਸ਼ਟਰੀ ਜਨ ਸ਼ਕਤੀ ਮੰਚ ਹਰਿਆਣਾ ਦੀ ਬੈਠਕ

ਗੁਹਲਾ ਚੀਕਾ, 25 ਜੂਨ (ਓ.ਪੀ.ਸੈਣੀ)-ਇੱਥੇ ਰਾਸ਼ਟਰੀ ਜਨ ਸ਼ਕਤੀ ਮੰਚ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਮੰਚ ਦੇ ਸੰਸਥਾਪਕ ਡਾ. ਸੁਰਿੰਦਰ ਬਾਂਸਲ ਨੇ ਕੀਤੀ | ਇਸ ਮੌਕੇ 'ਤੇ ਡਾ. ਸੁਰਿੰਦਰ ਬਾਂਸਲ ਨੇ ਕਿਹਾ ਕਿ ਨਸ਼ੇ ਤੇ ਅਪਰਾਧ ਦਾ ਚੋਲੀ ਦਾਮਨ ਦਾ ਰਿਸ਼ਤਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ

ਬਨੂੜ, 25 ਜੂਨ (ਭੁਪਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਦਿਨਾਂ ਗੁਰਮਤਿ ਸਿਖਲਾਈ ਕੈਂਪ ਪਿੰਡ ਧਰਮਗੜ੍ਹ ਵਿਖੇ ਲਗਾਇਆ ਗਿਆ | ਕੈਂਪ 'ਚ ਪਿੰਡ ਤੇ ਇਲਾਕੇ ਦੇ ਦਰਜਨਾਂ ...

ਪੂਰੀ ਖ਼ਬਰ »

ਅਣਮਨੁੱਖੀ ਤਸ਼ੱਦਦ ਢਾਹੁਣ ਵਾਲੇ ਪੁਲਿਸ ਕਰਮੀਆਂ ਿਖ਼ਲਾਫ਼ ਹੋਵੇ ਕਾਰਵਾਈ-ਪ੍ਰੋ. ਬਡੂੰਗਰ

ਪਟਿਆਲਾ, 25 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਵਿਖੇ ਸਿੱਖ ਪਿਉ-ਪੁੱਤਰ ਦੀ ਕੀਤੀ ਕੁੱਟਮਾਰ ਨੂੰ ਦਰਿੰਦਗੀ ਵਾਲੀ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਅਣਮਨੁੱਖੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਪਾਤੜਾਂ ਵਲੋਂ ਸੈਮੀਨਾਰ

ਪਾਤੜਾਂ, 25 ਜੂਨ (ਜਗਦੀਸ਼ ਸਿੰਘ ਕੰਬੋਜ)-ਟ੍ਰੈਫਿਕ ਪੁਲਿਸ ਪਾਤੜਾਂ ਵਲੋਂ ਨਸ਼ਿਆਂ ਤੋਂ ਰਹਿਤ ਹੋ ਕੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਟਰੱਕ ਯੂਨੀਅਨ ਪਾਤੜਾਂ ਵਿਖੇ ਕਰਵਾਇਆ ਗਿਆ | ਟਰੱਕ ਯੂਨੀਅਨ ਪ੍ਰਧਾਨ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸਾਬਕਾ ਸਰਵਿਸਮੈਨ ਵੈੱਲਫੇਅਰ ਕਮੇਟੀ ਦੀ ਬੈਠਕ

ਘਨੌਰ, 25 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਾਬਕਾ ਸਰਵਿਸਮੈਨ ਵੈੱਲਫੇਅਰ ਕਮੇਟੀ ਦੀ ਬੈਠਕ ਘਨੌਰ ਵਿਖੇ ਸੂਬਾ ਸਕੱਤਰ ਅਜਾਇਬ ਸਿੰਘ ਮੰਜੌਲੀ, ਜਤਿੰਦਰ ਕੁਮਾਰ ਸ਼ਰਮਾ ਦੀ ਸਾਂਝੀ ਅਗਵਾਈ ਹੇਠ ਕੀਤੀ ਗਈ | ਬੈਠਕ 'ਚ ਸੂਬਾ ਪ੍ਰਧਾਨ ਨਾਥ ਰਾਮ ਮੱਟੂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਕੂਲ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਘਨੌਰ, 25 ਜੂਨ (ਬਲਜਿੰਦਰ ਸਿੰਘ ਗਿੱਲ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਸਕੂਲਾਂ ਦੀ ਨੁਹਾਰ ਬਦਲਣ ਦਾ ਜੋ ਵਾਅਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ, ਉਸ 'ਤੇ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਕੰਮ ਦੇ ਸ਼ਾਨਦਾਰ ...

ਪੂਰੀ ਖ਼ਬਰ »

ਦੀਪਕ ਨਾਗਪਾਲ ਮੰਦਰ ਕਮੇਟੀ ਦੇ ਪ੍ਰਧਾਨ ਬਣੇ

ਨਾਭਾ, 25 ਜੂਨ (ਕਰਮਜੀਤ ਸਿੰਘ)-ਨਾਭਾ ਦੇ ਦੁੱਲਦੀ ਗੇਟ ਸਥਿਤ ਪੁਰਾਤਨ ਹਨੂਮਾਨ ਮੰਦਿਰ ਡੇਰਾ ਦੂਧਾਧਾਰੀ ਵਿਖੇ ਮੰਦਿਰ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਜਿੱਥੇ ਸਰਬਸੰਮਤੀ ਨਾਲ ਬਾਬਾ ਰਾਮ ਕਿਸ਼ੋਰ ਦਾਸ ਦੇ ਹੁਕਮਾਂ ਅਨੁਸਾਰ ਦੀਪਕ ਨਾਗਪਾਲ, ਮਾਲਕ ਨਾਗਪਾਲ ...

ਪੂਰੀ ਖ਼ਬਰ »

ਮਹਿੰਗੀਆਂ ਬਿਜਲੀ ਦਰਾਂ ਵਿਰੁੱਧ ਡੀ.ਸੀ. ਨੂੰ ਮੰਗ ਪੱਤਰ

ਪਟਿਆਲਾ, 25 ਜੂਨ (ਜਸਪਾਲ ਸਿੰਘ ਢਿੱਲੋਂ)-ਅੱਜ ਇਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਪਿ੍ੰ: ਬੁੱਧਰਾਮ ਤੇ ਅਮਨ ਆਰੋੜਾ ਦੀ ਅਗਵਾਈ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਇਕ ਪੱਤਰ ਸੌਾਪਿਆ | ਇਸ ਮੌਕੇ ਪਾਰਟੀ ਦੇ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ 'ਚ ਮੋਦੀ ਮੈਜਿਕ ਦਾ ਇਕ ਵਾਰ ਫਿਰ ਹੋਵੇਗਾ ਚਮਤਕਾਰ-ਬਾਜੀਗਰ

ਗੁਹਲਾ ਚੀਕਾ, 25 ਜੂਨ (ਓ.ਪੀ. ਸੈਣੀ)-ਗੁਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਨੇ ਦਾਅਵਾ ਕੀਤਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਇਕ ਵਾਰ ਫਿਰ ਚਮਤਕਾਰ ਹੋਵੇਗਾ | ਭਾਜਪਾ ਕਰੀਬ 75 ਸੀਟਾਂ 'ਤੇ ਜਿੱਤ ਹਾਸਲ ਕਰੇਗੀ ਤੇ ਇਕ ਰਿਕਾਰਡ ਬਣਾਏਗੀ | ਉਨ੍ਹਾਂ ਕਿਹਾ ਕਿ ਲੋਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX