ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 2 hours ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  about 3 hours ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  about 4 hours ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  about 5 hours ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  about 5 hours ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  about 6 hours ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  about 6 hours ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 7 hours ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 7 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  about 7 hours ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  about 7 hours ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  about 8 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 8 hours ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 8 hours ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 9 hours ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 9 hours ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 9 hours ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 9 hours ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 10 hours ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 10 hours ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 8 hours ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 10 hours ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 11 hours ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 11 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 11 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 11 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 12 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 12 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 12 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 13 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 13 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 14 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 15 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 15 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 15 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 minute ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 minute ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਫਰੀਦਕੋਟ / ਮੁਕਤਸਰ

ਬੱਚਿਆਂ ਦੀ ਸੁਰੱਖਿਆ ਲਈ ਬਣੇ ਕਾਨੂੰਨਾਂ ਸਬੰਧੀ ਜਾਗਰੂਕਤਾ-ਕਮ-ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਰੀਦਕੋਟ ਅਤੇ ਵਰਲਡ ਵਿਜ਼ਨ ਇੰਡੀਆ ਫ਼ਰੀਦਕੋਟ ਐਨ.ਜੀ.ਓ ਦੇ ਸਹਿਯੋਗ ਨਾਲ ਜੁਵੇਨਾਈਲ ਜਸਟਿਸ (ਕੇਅਰ ਐਾਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਅਤੇ ਪੋਕਸੋ ਐਕਟ 2012 ਸਬੰਧੀ ਇਕ ਰੋਜ਼ਾ ਟਰੇਨਿੰਗ-ਕਮ-ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਪ੍ਰੀਸ਼ਦ ਦੇ ਸੈਮੀਨਾਰ ਹਾਲ ਵਿਚ ਕਰਵਾਇਆ ਗਿਆ | ਇਸ ਟਰੇਨਿੰਗ ਪ੍ਰੋਗਰਾਮ ਵਿਚ ਸਿੱਖਿਆ ਵਿਭਾਗ, ਹੈਲਥ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਚਾਈਲਡ ਲਾਈਨ ਫ਼ਰੀਦਕੋਟ ਅਤੇ ਵੱਖ ਵੱਖ ਐਨ.ਜੀ.ਓਜ. ਦੇ ਨੁਮਾਇੰਦਿਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਰਿਸੋਰਸ ਪਰਸਨ ਵਜੋਂ ਨਵੀ ਦਿੱਲੀ ਤੋਂ ਆਏ ਕਵਿਤਾ ਮੈਂਗਨਾਨੀ ਡਾਇਰੈਕਟਰ ਰੈਸਟੋਰੈਟਿਵ ਕੇਅਰ ਐਨ.ਜੀ.ਓ. ਹੱਕ: ਸੈਂਟਰ ਫ਼ਾਰ ਚਾਈਲਡ ਰਾਈਟਸ ਵਲੋਂ ਜੁਵੇਨਾਇਲ ਜਸਟਿਸ ਐਕਟ 2015 ਤੇ ਪੋਕਸੋ ਐਕਟ 2012 ਦੇ ਸਬੰਧ ਵਿਚ ਵਿਸਥਾਰ ਪੂਰਵਕ ਢੰਗ ਨਾਲ ਚਾਨਣਾ ਪਾਉਂਦਿਆਂ ਦੱਸਿਆ ਕਿ ਕਿਸ ਤਰ੍ਹਾਂ ਇਨ੍ਹਾਂ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ | ਇਸ ਮੌਕੇ ਅਮਨਦੀਪ ਸਿੰਘ ਸੋਢੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਰੀਦਕੋਟ ਵਲੋਂ ਸ਼ੋਸ਼ਣ ਦਾ ਸ਼ਿਕਾਰ, ਅਣਗੌਲੇ ਅਤੇ ਲੋੜਵੰਦ ਆਦਿ ਬੱਚਿਆਂ ਦੇ ਆਉਣ ਵਾਲੇ ਕੇਸਾਂ ਦੇ ਨਿਪਟਾਰੇ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫ਼ਰੀਦਕੋਟ ਸ਼ਿੰਦਰਪਾਲ ਕੌਰ ਟਰੇਨਿੰਗ-ਕਮ-ਜਾਗਰੂਕਤਾ ਕੈਂਪ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਪੂਰੀ ਤਰ੍ਹਾਂ ਨਾਲ ਜਾਗਰੂਕ ਹੋਣਾ ਜ਼ਰੂਰੀ ਹੈ ਤਾਂ ਹੀ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕਦਾ ਹੈ | ਟਰੇਨਿੰਗ ਵਿਚ ਮੌਜੂਦ ਸਰਬਜੀਤ ਸਿੰਘ ਬਰਾੜ ਮੈਂਬਰ ਜੁਵੇਨਾਇਲ ਜਸਟਿਸ ਬੋਰਡ ਨੇ ਇਨ੍ਹਾਂ ਕਾਨੂੰਨਾਂ ਨੂੰ ਬੱਚਿਆਂ ਉਪਰ ਲਾਗੂ ਕਰਦੇ ਸਮੇਂ ਹੋਣ ਵਾਲੇ ਫ਼ਾਇਦਿਆਂ ਅਤੇ ਨੁਕਸਾਨ ਬਾਰੇ ਬਾਰੀਕੀ ਨਾਲ ਦੱਸਿਆ | ਜੌਲੀ ਮੋਂਗਾ ਪ੍ਰੋਟੈਕਸ਼ਨ ਅਫ਼ਸਰ ਐਨ.ਆਈ.ਸੀ. ਫ਼ਰੀਦਕੋਟ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਮਾਪਿਆਂ ਅਤੇ ਸਮਾਜ ਨੂੰ ਮਨੋਵਿਗਿਆਨਿਕ ਢੰਗ ਨਾਲ ਸਮਝਨ ਦੀ ਲੋੜ ਹੈ | ਸੁਨੀਤਾ ਰਾਣੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਟਰੇਨਿੰਗ-ਕਮ-ਜਾਗਰੂਕਤਾ ਕੈਂਪ ਨੂੰ ਕਰਵਾਉਣ ਲਈ ਸਹਿਯੋਗ ਦੇਣ ਲਈ ਵਰਲਡ ਵਿਜ਼ਨ ਇੰਡੀਆ ਸ਼ਾਖਾ ਫ਼ਰੀਦਕੋਟ ਐਨ.ਜੀ.ਓ ਦਾ ਧੰਨਵਾਦ ਕੀਤਾ | ਇਸ ਟਰੇਨਿੰਗ ਪ੍ਰੋਗਰਾਮ ਵਿਚ ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਸੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਹਾਜ਼ਰ ਸੀ |

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਗੁਰਬਾਣੀ ਨਾਲ ਜੋੜਨਾ ਬਹੁਤ ਜ਼ਰੂਰੀ-ਸਭਰਾ

ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ 'ਪੈਗਾਮ-ਏ-ਗੁਰੂ ਨਾਨਕ ਸਾਹਿਬ' ਦੇ ਦੂਜੇ ਦਿਨ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੀਵਾਨ ਹਾਲ ਵਿਖੇ ਗੁਰ ਸ਼ਬਦ ਨਾਦ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

ਪੰਜਗਰਾੲੀਂ ਕਲਾਂ, 25 ਜੂਨ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਵਲੋਂ ਪਿੰਡ ਬੱਗੇਆਣਾ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਜਾਰੀ ਰਿਪੋਰਟ ਅਨੁਸਾਰ ਸੋਮਾ ਪਤਨੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨਾਨਕੇ ਪਿੰਡ ਆਏ ਲੜਕੇ ਦੀ ਮੌਤ

ਕੋਟਕਪੂਰਾ, 25 ਜੂਨ (ਮੇਘਰਾਜ)-ਅੱਜ ਦੁਪਹਿਰ ਪਿੰਡ ਕੋਹਾਰਵਾਲਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦ ਇਕ 13 ਸਾਲਾ ਲੜਕੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲਪ੍ਰੀਤ ਸਿੰਘ (13) ਪੁੱਤਰ ਗੁਰਪਿਆਰ ਸਿੰਘ ਵਾਸੀ ਗੁਰੂਸਰ ਜ਼ਿਲ੍ਹਾ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਬਠਿੰਡਾ ਰੇਲਵੇ ਮਾਰਗ 'ਤੇ ਸਥਿਤ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਤੇ ਪਿੰਡ ਚੰਦਭਾਨ ਦੇ ਦਰਮਿਆਨ ਲੰਘੀ ਰਾਤ ਇਕ ਵਿਅਕਤੀ ਦੇ ਅਚਾਨਕ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਪਤਾ ਲੱਗਿਆ ਹੈ | ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਵਾੜਾ ਭਾਈ ਕਾ ਵਿਖੇ ਤਿੰਨ ਮੱਝਾਂ ਚੋਰੀ

ਬਾਜਾਖਾਨਾ, 25 ਜੂਨ (ਜਗਦੀਪ ਸਿੰਘ ਗਿੱਲ)-ਨੇੜਲੇ ਪਿੰਡ ਵਾੜਾ ਭਾਈ ਕਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਕਿਸਾਨ ਦੀਆਂ ਤਿੰਨ ਮੱਝਾਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਨਜ਼ਦੀਕੀ ਪਿੰਡ ਵਾੜਾ ਭਾਈ ਕਾ ਦੇ ਕਿਸਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਏ. ਡੀ. ਐਮ. ਆਰ ਨੂੰ ਮਿਲ ਕੇ ਮੰਗਾਂ ਤੋਂ ਜਾਣੂੰ ਕਰਵਾਇਆ

ਕੋਟਕਪੂਰਾ, 25 ਜੂਨ (ਮੇਘਰਾਜ)-ਅਗਰਵਾਲ ਸਭਾ (ਰਜਿ.) ਕੋਟਕਪੂਰਾ ਦਾ ਇਕ ਵਫ਼ਦ ਸੁਭਾਸ਼ ਗੋਇਲ ਪ੍ਰਧਾਨ ਅਗਰਵਾਲ ਸਭਾ ਅਤੇ ਜੈਪਾਲ ਗਰਗ ਮੈਂਬਰ ਰੇਲਵੇ ਫ਼ਿਰੋਜ਼ਪੁਰ ਡਵੀਜ਼ਨ ਐਡਵਾਈਜ਼ਰੀ ਕਮੇਟੀ ਦੀ ਅਗਵਾਈ 'ਚ ਏ.ਡੀ.ਆਰ.ਐਮ ਫ਼ਿਰੋਜ਼ਪੁਰ ਡਿਵੀਜ਼ਨ ਨੂੰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ, ਬੱਸ ਖੇਤ 'ਚ ਵੜੀ

ਜੈਤੋ, 25 ਜੂਨ (ਭੋਲਾ ਸ਼ਰਮਾ)-ਜੈਤੋ-ਬਠਿੰਡਾ ਮਾਰਗ 'ਤੇ ਪਿੰਡ ਚੰਦਭਾਨ ਦੀ ਗਊਸ਼ਾਲਾ ਕੋਲ ਹੋਏ ਸੜਕ ਹਾਦਸੇ ਵਿਚ ਇਕ ਦੋਪਹੀਆ ਵਾਹਨ ਚਾਲਕ ਜ਼ਖ਼ਮੀ ਹੋ ਗਿਆ ਜਦ ਕਿ ਬੱਸ ਵੱਡੇ ਹਾਦਸੇ ਦਾ ਸ਼ਿਕਾਰ ਹੁੰਦੀ-ਹੁੰਦੀ ਮਸਾਂ ਬਚੀ | ਜਾਣਕਾਰੀ ਅਨੁਸਾਰ ਨਿਊ ਦੀਪ ਕੰਪਨੀ ਦੀ ਬੱਸ ...

ਪੂਰੀ ਖ਼ਬਰ »

ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ-ਡੀ. ਸੀ.

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-26 ਜੂਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਨਸ਼ਾ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਜ਼ ਦੇ ਸੈਨੇਟ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਫ਼ੂਡ ਸੇਫ਼ਟੀ ਨੇ ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੂਰੇ ਜ਼ਿਲ੍ਹੇ ਵਿਚ ਲੋਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ, ਸ਼ੁੱਧ ਖਾਣ ਪੀਣ ਪ੍ਰਤੀ ਜਾਗਰੂਕ ਕਰਨ ਲਈ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਦੀ ਫ਼ੂਡ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਬਰਗਾੜੀ, 25 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਨਿਆਮੀਵਾਲਾ ਵਿਖੇ ਗਲੀਆਂ ਪੱਕੇ ਕੀਤੇ ਜਾਣ ਅਤੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਹਰਚਰਨ ਸਿੰਘ ਚੰਨਾ ਬਰਾੜ ਨੇ ਸਮੂਹ ਨਗਰ ਪੰਚਾਇਤ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਮਲਟੀਵਰਸਟੀ ਵਲੋਂ ਗੁਰਮਤਿ ਕੈਂਪ ਲਗਾਇਆ

ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਮਲਟੀਵਰਸਟੀ ਵਲੋਂ 16 ਰੋਜ਼ਾ ਗੁਰਮਤਿ ਕੈਂਪ ਸਥਾਨਕ ਗੁਰਦੁਆਰਾ ਬਾਬਾ ਜੇਤੈਆਣਾ ਸਾਹਿਬ (ਕਮਰਾ ਪੱਤੀ/ਕੁੱਦੋ ਪੱਤੀ, ਬਾਜਾਖਾਨਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸਹਿਯੋਗ ਨਾਲ 'ਸੀਰ ਸੰਸਥਾ' ਵਲੋਂ 'ਕੁੱਖ ਭਰੀ, ਧਰਤ ਹਰੀ' ਪ੍ਰਾਜੈਕਟ ਸ਼ੁਰੂ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਸੁਸਾਇਟੀ ਫ਼ਾਰ ਇਕੋਲੋਜੀਕਲ ਐਾਡ ਇਨਵਾਇਰਮੈਂਟਲ ਰਿਸੋਰਸਿਜ਼ 'ਸੀਰ' ਫ਼ਰੀਦਕੋਟ ਵਲੋਂ ਸਿਹਤਮੰਦ ਵਾਤਾਵਰਨ ਬਣਾਉਣ ਦੇ ਮਕਸਦ ਨਾਲ 'ਲਕਸ਼ੈ' ਸਕੀਮ ਤਹਿਤ 'ਕੁੱਖ ਭਰੀ, ਧਰਤ ਹਰੀ' ...

ਪੂਰੀ ਖ਼ਬਰ »

ਭਲੂਰੀਆ ਜ਼ਿਲ੍ਹਾ ਮੈਂਬਰਸ਼ਿਪ ਅਭਿਆਨ ਦੇ ਜ਼ਿਲ੍ਹਾ ਪ੍ਰਭਾਰੀ ਅਤੇ ਯਾਵਿਸ਼ਟ ਗਰਗ ਸਹਿ-ਪ੍ਰਭਾਰੀ ਨਿਯੁਕਤ

ਪੰਜਗਰਾੲੀਂ ਕਲਾਂ, 25 ਜੂਨ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ 6 ਜੁਲਾਈ ਤੋਂ ਦੇਸ਼ ਭਰ 'ਚ ਸ਼ੁਰੂ ਕੀਤੀ ਜਾ ਰਹੇ ਮੈਂਬਰਸ਼ਿਪ ਅਭਿਆਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਮਹਾਂਮੰਤਰੀ ਰਾਜਵਿੰਦਰ ਸਿੰਘ ਭਲੂਰੀਆ ਨੂੰ ਜ਼ਿਲ੍ਹਾ ਪ੍ਰਭਾਰੀ ਅਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ- ਨਗਰ ਕੌਾਸਲ ਿਖ਼ਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ

ਕੋਟਕਪੂਰਾ, 25 ਜੂਨ (ਮੇਘਰਾਜ)-ਅੱਜ ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਦੀ ਸਥਾਨਕ ਲਾਲਾ ਲਾਜਪਤ ਰਾਏ ਪਾਰਕ ਵਿਖੇ ਮੀਟਿੰਗ ਹੋਈ | ਮੀਟਿੰਗ ਸਬੰਧੀ ਯੂਨੀਅਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਗੁਗਨੀ ਨੇ ਦੱਸਿਆ ਕਿ ਉਨ੍ਹਾਂ ਸਮੂਹ ਮੁਲਾਜ਼ਮਾਂ ਦੇ ਸਹਿਯੋਗ ਨਾਲ ਮੁਲਾਜ਼ਮਾਂ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਜਲਘਰ ਤੋਂ ਸਪਲਾਈ ਹੋ ਰਹੇ ਬਦਬੂਦਾਰ ਪਾਣੀ ਕਾਰਨ ਲੋਕ ਡਾਢੇ ਪ੍ਰੇਸ਼ਾਨ

ਗਿੱਦੜਬਾਹਾ, 25 ਜੂਨ (ਬਲਦੇਵ ਸਿੰਘ ਘੱਟੋਂ)-ਸ਼ਹਿਰ ਦੇ ਊਸ਼ਾ ਕਾਟਨ ਫ਼ੈਕਟਰੀ (ਲੱਛਮੀ ਨਗਰ) ਸਮੇਤ ਸ਼ਹਿਰ ਦੇ ਕਈ ਹੋਰ ਮਹੱਲਿਆਂ ਵਿਚ ਜਲਘਰ ਵਲੋਂ ਸਪਲਾਈ ਹੋਣ ਵਾਲਾ ਪਾਣੀ ਕਾਲਾ ਤੇ ਬਦਬੂਦਾਰ ਹੋਣ ਦੀਆਂ ਸ਼ਿਕਾਇਤਾਂ ਅਕਸਰ ਹੀ ਆਉਂਦੀਆਂ ਰਹਿੰਦੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸਹੂਲਤ ਲਈ ਬਣਾਏ ਜਾ ਰਹੇ ਨੇ ਫ਼ੁੱਟ ਓਵਰਬਿ੍ਜ ਤੇ ਨਵੇਂ ਬਾਥਰੂਮ

ਫ਼ਰੀਦਕੋਟ, 25 ਜੂਨ (ਚਰਨਜੀਤ ਸਿੰਘ ਗੋਂਦਾਰਾ)-ਰੇਲਵੇ ਸਟੇਸ਼ਨ ਫ਼ਰੀਦਕੋਟ 'ਤੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰੇਲਵੇ ਵਿਭਾਗ ਵਲੋਂ ਫੁੱਟ ਓਵਰ ਬਿ੍ਜ ਦੀ ਉਸਾਰੀ ਪਿਛਲੇ ਦਿਨੀਂ ਸ਼ੁਰੂ ਕਰ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਫੁੱਟ ਓਵਰ ਬਿ੍ਜ ਦਾ ...

ਪੂਰੀ ਖ਼ਬਰ »

ਰਾਖ਼ਵੇਂ ਹਲਕਿਆਂ ਦੀ ਮਿਆਦ ਪੰਜ-ਸਾਲਾ ਕਰਨ ਦੀ ਮੰਗ

ਜੈਤੋ, 25 ਜੂਨ (ਭੋਲਾ ਸ਼ਰਮਾ)-ਫ਼ਰੀਡਮ ਫ਼ਾਈਟਰਜ਼ ਆਰਗੇਨਾਈਜੇਸ਼ਨ ਦੇ ਆਗੂ ਅਤੇ ਆਜ਼ਾਦੀ ਘੁਲਾਟੀਏ ਮਰਹੂਮ ਮਾਸਟਰ ਕਰਤਾ ਰਾਮ ਸੇਵਕ ਦੇ ਪੁੱਤਰ ਰਾਮ ਰਾਜ ਸੇਵਕ ਨੇ ਕੇਂਦਰ ਸਰਕਾਰ, ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਰਾਖ਼ਵੇਂ ...

ਪੂਰੀ ਖ਼ਬਰ »

ਕਾਲੇ ਪੀਲੀਏ ਤੋਂ ਪੀੜਤ ਮਰੀਜ਼ਾਂ ਨੂੰ ਦਵਾਈ ਲੈਣ ਲਈ ਕਰਨਾ ਪੈਂਦਾ ਹੈ ਮੁਸ਼ਕਿਲਾਂ ਦਾ ਸਾਹਮਣਾ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਕਾਲੇ ਪੀਲੀਏ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ | ਇਸ ਇਲਾਕੇ ਵਿਚ ਕਾਲੇ ਪੀਲੀਏ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਬਹੁਤ ਵਧ ਚੁੱਕੀ ਹੈ ਪਰ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੋਬਾਈਲ ਐਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਵਲੋਂ 'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਚਲਾਈ ਜਾ ਰਹੀ ਹੈ, ਨੂੰ ਸਫ਼ਲਤਾਪੂਰਵਕ ਚਲਾਉਣ ਹਿੱਤ ਸਮੱਸਿਆਵਾਂ ਦੇ ਹੱਲ ਲਈ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਦੇ ਡੇਰੇ ਵਾਲਾ ਗੁਰਦੁਆਰਾ ਸਾਹਿਬ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ ਹੋਈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤਾਂ ਬਾਬਾ ਫ਼ਰੀਦ ਗੋਦੜੀ ਸਾਹਿਬ, ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਮਲੋਟ, 25 ਜੂਨ (ਪਾਟਿਲ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ 'ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ' ਦੇ ਸਬੰਧ ਵਿਚ ਅੱਜ ਬਾਬਾ ਜੀਵਨ ਸਿੰਘ ਵੈੱਲਫ਼ੇਅਰ ਤੇ ਸਪੋਰਟਸ ਕਲੱਬ ਮੋਹਲਾਂ ਦੇ ਸਹਿਯੋਗ ਨਾਲ ਪਿੰਡ ਮੋਹਲਾਂ ਵਿਚ ...

ਪੂਰੀ ਖ਼ਬਰ »

ਏ. ਡੀ. ਆਰ. ਐੱਮ. ਉੱਤਰੀ ਰੇਲਵੇ ਵਲੋਂ ਕੋਟਕਪੂਰਾ-ਫ਼ਾਜ਼ਿਲਕਾ ਰੇਲਵੇ ਸੈਕਸ਼ਨ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਸੁਖਵਿੰਦਰ ਸਿੰਘ ਏ. ਡੀ. ਆਰ. ਐੱਮ. ਉੱਤਰੀ ਰੇਲਵੇ ਫ਼ਿਰੋਜ਼ਪੁਰ ਵਲੋਂ ਅੱਜ ਕੋਟਕਪੂਰਾ-ਫ਼ਾਜ਼ਿਲਕਾ ਰੇਲਵੇ ਸੈਕਸ਼ਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਰੇਲਵੇ ...

ਪੂਰੀ ਖ਼ਬਰ »

ਚੱਲਣ ਤੋਂ ਅਸਮਰੱਥ ਵਿਅਕਤੀ ਦੀ ਲੱਤ ਦਾ ਆਪ੍ਰੇਸ਼ਨ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਵਲੋਂ ਐੱਨ.ਆਰ.ਆਈ. ਦੇ ਸਹਿਯੋਗ ਨਾਲ ਚੱਲਣ ਤੋਂ ਅਸਮਰਥ ਵਿਅਕਤੀ ਦੀ ਲੱਤ ਦਾ ਆਪ੍ਰੇਸ਼ਨ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸਰਬਜੀਤ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਡਿੱਗੇ ਸਫ਼ੈਦੇ ਚੁਕਵਾਏ ਜਾਣ-ਭਾਈ ਕੁੱਕੂ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਸ. ਰਿਪੋ.)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਦੱਸਿਆ ਕਿ ਪਿਛਲੇ ਕਈ ਦਿਨ ਪਹਿਲਾਂ ਤੇਜ਼ ਹਨੇਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਮੁੱਖ ਸੜਕ 'ਤੇ ਪਿੰਡ ਸੀਰਵਾਲੀ ...

ਪੂਰੀ ਖ਼ਬਰ »

ਵਿਜੇਇੰਦਰ ਸਿੰਗਲਾ ਦੇ ਸਿੱਖਿਆ ਮੰਤਰੀ ਬਣਨ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ, ਸੂਬਾ ਜਨਰਲ ਸਕੱਤਰ ਅਰੁਨਦੀਪ ਸਿੰਘ, ਰਵੀਇੰਦਰ ਸਿੰਘ, ਸੂਬਾ ਮੀਤ ਪ੍ਰਧਾਨ ਅਨਿਲ ਐਰੀ ਅਤੇ ਹਰਜੀਤ ਸਿੰਘ ਨੇ ਪ੍ਰੈੱਸ ਨੋਟ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਦੀ ਮੀਟਿੰਗ

ਫ਼ਰੀਦਕੋਟ, 25 ਜੂਨ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਫ਼ਰੀਦਕੋਟ ਦੀ ਇਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਨਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਚੇਅਰਮੈਨ ਪੰਜਾਬ ਦੁਰਗੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਡਿਸਪੈਂਸਰੀ ਖੋਲ੍ਹਣ ਦੀ ਕੀਤੀ ਮੰਗ

ਮੰਡੀ ਬਰੀਵਾਲਾ, 25 ਜੂਨ (ਨਿਰਭੋਲ ਸਿੰਘ)-ਰਾਜ ਸਿੰਘ, ਕਰਤਾਰ ਸਿੰਘ, ਹਰਬੰਸ ਸਿੰਘ ਵੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੰਗਲ ਵਿਚ ਕੋਈ ਸਰਕਾਰੀ ਆਯੁਰਵੈਦਿਕ ਜਾਂ ਐਲੋਪੈਥੀ ਡਿਸਪੈਂਸਰੀ ਨਹੀਂ ਹੈ | ਪਿੰਡ ਵਿਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਲੋਕਾਂ ਨੂੰ ਸ੍ਰੀ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਸਿਫ਼ਰ' -ਕ੍ਰਿਸ਼ਨ ਲਾਲ

ਜੈਤੋ, 25 ਜੂਨ (ਸ਼ਰਮਾ)-ਅਸੰਬਲੀ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵਲੋਂ ਪਾਰਟੀ ਬਦਲਣ ਪਿੱਛੋਂ ਸੰਭਾਵਿਤ ਜ਼ਿਮਨੀ ਚੋਣ ਨੂੰ ਲੈ ਕੇ ਰਾਜਨੀਤਿਕ ਸਫ਼ਾਂ ਵਿਚ ਮਸ਼ਕਾਂ ਦਾ ਦੌਰ ਜਾਰੀ ਹੈ ਹਾਲਾਂਕਿ ਮਾਸਟਰ ਬਲਦੇਵ ਸਿੰਘ ਵਲੋਂ ਪੰਜਾਬ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਸ੍ਰੀਮਦ ਭਾਗਵਤ ਕਥਾ ਦੀ ਕਰਵਾਈ ਸ਼ੁਰੂਆਤ

ਮੰਡੀ ਬਰੀਵਾਲਾ, 25 ਜੂਨ (ਨਿਰਭੋਲ ਸਿੰਘ)-ਸ੍ਰੀ ਮਹੇਸ਼ ਮੁਨੀ (ਸੰਤ ਬੋਰੇਵਾਲੇ) ਅਤੇ ਸੰਤ ਬਾਬਾ ਬੰਸੀ ਵਾਲੇ ਦੇ ਆਸ਼ੀਰਵਾਦ ਸਦਕਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਗੋਪਾਲਾ ਗਊਸ਼ਾਲਾ ਦੇ ਮੰਦਰ ਸ੍ਰੀ ਵਰਿੰਦਾਵਨ ਧਾਮ ਬਰੀਵਾਲਾ ਦੇ ਵਿਚ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਹੈਲਪ ਡੈਸਕ ਸਥਾਪਿਤ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਇੱਥੇ ਫ਼ਿਰੋਜ਼ਪੁਰ ਰੋਡ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ. ਸੈਸ਼ਨ 2019-21 ਦੇ ਦਾਖ਼ਲੇ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ 19 ਜੂਨ 2019 ਤੋਂ ਸ਼ੁਰੂ ਹੈ | ਕਾਲਜ ਪਿ੍ੰਸੀਪਲ ਡਾ: ਸੰਦੀਪ ਕਟਾਰੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX