ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀ ਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤੀਵਾਦ ਭਿੰਨ ਭੇਦ ਨੂੰ ਦੂਰ ਕਰ ਸਮਾਜ ਦੇ ਪਛੜੇ ਵਰਗਾਂ ਨੂੰ ਸਨਮਾਨਯੋਗ ਰੁਤਬਾ ਪ੍ਰਦਾਨ ਕੀਤਾ | ਜਿਸ ਨੂੰ ਸਾਰੇ ਗੁਰੂ ਸਾਹਿਬਾਨਾਂ ਨੇ ਅੱਗਿਓਾ ਅਮਲੀ ਜਾਮਾ ਪਹਿਨਾਉਂਦਿਆਂ ਸੰਗਤ-ਪੰਗਤ ਦੇ ਸਿਧਾਂਤ ਸਦਕਾ ਵੱਖੋ ਵੱਖ ਵਰਨਾ ਨਾਲ ਸਬੰਧਿਤ ਭਗਤ ਸਾਹਿਬਾਨ ਦੀ ਬਾਣੀ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਕੇ ਅਤੇ ਅੱਗਿਓਾ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਜਾਤ ਪਾਤ ਨੂੰ ਅਸਲੋਂ ਹੀ ਖ਼ਤਮ ਕਰ ਦਿੱਤਾ | ਇਹ ਪ੍ਰਗਟਾਵਾ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਪੁਰਬ ਕਮੇਟੀ ਮੋਗਾ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੋਟੇ ਬੱਚਿਆਂ ਦੇ ਗਰਮੀ ਦੀਆਂ ਛੁੱਟੀਆਂ ਦੇ ਲਗਾਏ ਜਾ ਰਹੇ ਗੁਰਮਤਿ ਕੈਂਪ ਦੌਰਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਧਾਂ ਵਾਲੀ ਬਸਤੀ ਵਿਖੇ ਹਾਜ਼ਰ ਬੱਚਿਆਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸਿੱਖ ਕੌਮ ਦੀ ਪ੍ਰਫੁੱਲਤਾ ਲਈ ਸਿੱਖ ਬੱਚਿਆਂ ਨੂੰ ਗੁਰਮਤਿ ਨਾਲ ਜੋੜਨਾ ਲਾਜ਼ਮੀ ਕਰਾਰ ਦਿੰਦਿਆਂ ਧਰਮ ਪ੍ਰਚਾਰ ਦੇ ਖੇਤਰ ਵਿਚ ਸਰਗਰਮ ਹਰੇਕ ਸੰਸਥਾ ਨੂੰ ਆਪਸੀ ਵਿਤਕਰੇਬਾਜ਼ੀ ਨੂੰ ਦੂਰ ਕਰ ਗੁਰੂ ਨਾਨਕ ਸਾਹਿਬ ਦੀ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਪ੍ਰਚਾਰ ਦੇ ਖੇਤਰ ਨੂੰ ਬੱਚਿਆਂ 'ਤੇ ਕੇਂਦਰਿਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਛੋਟੇ ਛੋਟੇ ਬੱਚਿਆਂ ਨੂੰ ਭਾਈ ਜੈਤਾ, ਬਾਬਾ ਜੀਵਨ ਸਿੰਘ, ਭਾਈ ਸੰਗਤ ਸਿੰਘ ਦੁਆਰਾ ਇਤਿਹਾਸ 'ਚ ਪਾਏ ਯੋਗਦਾਨ ਤੋਂ ਜਾਣੂ ਕਰਾਉਂਦਿਆਂ ਵਿਦਵਤਾ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਨੇ ਕਲਾਸਾਂ ਦੌਰਾਨ ਜਾਣਕਾਰੀ ਪ੍ਰਾਪਤ ਬੱਚਿਆਂ ਤੋਂ ਸਿੱਖ ਇਤਿਹਾਸ ਸਬੰਧੀ ਸੁਆਲ ਪੁੱਛੇ | ਜਿਸ ਦੇ ਜੁਆਬ ਬੱਚਿਆਂ ਨੇ ਤੁਰੰਤ ਦਿੱਤੇ | ਇਸ ਮੌਕੇ ਬੱਚਿਆਂ ਨੇ ਸਿੱਖ ਇਤਿਹਾਸ, ਰਹਿਤ ਮਰਿਆਦਾ, ਗੁਰਬਾਣੀ ਤੇ ਮਜ਼ਬੂਤ ਪਕੜ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਛੇ ਸਾਲਾ ਕਾਕਾ ਮਨਪ੍ਰੀਤ ਸਿੰਘ ਨੇ ਗੁਰਮੁਖੀ ਪੈਂਤੀ ਦੇ ਅੱਖਰਾਂ ਨਾਲ ਸਬੰਧਿਤ ਗੁਰਮਤਿ ਰਹਿਤ ਤੋਂ ਜਾਣੂ ਕਰਾਉਂਦੀ ਕਵਿਤਾ ਸਾਂਝੀ ਕੀਤੀ | ਜਿਸ ਨੂੰ ਹਾਜ਼ਰ ਸੰਗਤਾਂ ਨੇ ਖੂਬ ਸਰਾਹਿਆ | ਇਸ ਦੌਰਾਨ ਹਰਮਨਪ੍ਰੀਤ ਕੌਰ, ਉਸ਼ਾਨਪ੍ਰੀਤ ਸਿੰਘ, ਰਜਨੀ ਕੌਰ, ਮਨਪ੍ਰੀਤ ਸਿੰਘ, ਲਵਪ੍ਰੀਤ ਕੌਰ, ਖ਼ੁਸ਼ੀ ਕੌਰ ਬੱਚਿਆਂ ਨੇ ਬੀਬਾ ਸਿੱਖ ਬੱਚਾ, ਦਸ ਗੁਰੂ ਸਾਹਿਬਾਨ, ਪੰਜਾਂ ਤਖ਼ਤਾਂ, ਪੰਜਾਂ ਪਿਆਰਿਆਂ, ਬੱਜਰ ਕੁਰਹਿਤਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਆਤਮ-ਵਿਸ਼ਵਾਸ ਨਾਲ ਸੰਗਤਾਂ ਨੂੰ ਸੁਣਾਈਆਂ | ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਬੱਚਿਆਂ ਦਾ ਉਤਸ਼ਾਹ ਵਧਾਉਂਦਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਨੂੰ ਨਗਦ ਇਨਾਮ ਪ੍ਰਦਾਨ ਕੀਤੇ | ਇਸ ਮੌਕੇ ਗੁਰਪੁਰਬ ਕਮੇਟੀ ਮੋਗਾ ਦੇ ਜਗਮੋਹਨ ਸਿੰਘ ਬਾਰਦਾਨੇ ਵਾਲੇ, ਬੱਚਿਆਂ ਦੀ ਕਲਾਸ ਦੇ ਧਾਰਮਿਕ ਟੀਚਰ ਹਰਕਿਸ਼ਨ ਸਿੰਘ ਪਟਨੇ ਵਾਲੇ, ਜਿੰਦਰਪਾਲ ਸਿੰਘ, ਬੀਬੀ ਹਰਬੰਸ ਕੌਰ, ਬੀਬੀ ਚਰਨ ਕੌਰ, ਬੀਬੀ ਮਹਿੰਦਰ ਕੌਰ, ਜਸਵਿੰਦਰ ਸਿੰਘ ਧਾਲੀਵਾਲ, ਅਮਰਜੀਤ ਸਿੰਘ ਮਟਵਾਣੀ, ਜਸਵਿੰਦਰ ਸਿੰਘ, ਮੰਨੂੰ ਸੈਣ ਅਤੇ ਕੁਲਵੰਤ ਸਿੰਘ ਰਿੱਚੀ ਆਦਿ ਹਾਜ਼ਰ ਸਨ |

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX