ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਸੰਗਰੂਰ

ਦੋ ਮੰਜ਼ਿਲਾ ਮਕਾਨ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜਿਆ

ਅਮਰਗੜ੍ਹ, 25 ਜੂਨ (ਸੁਖਜਿੰਦਰ ਸਿੰਘ ਝੱਲ) - ਪਿੰਡ ਜਾਗੋਵਾਲ ਵਿਖੇ ਰਾਤ ਦੇ ਕਰੀਬ 1:30 ਵਜੇ ਲੱਗੀ ਅੱਗ ਨੇ ਦੋ ਮੰਜਿਲਾ ਮਕਾਨ 'ਚ ਪਿਆ ਸਾਰਾ ਹੀ ਸਾਮਾਨ ਸਾੜ ਕੇ ਸੁਆਹ ਕਰ ਦਿੱਤਾ | ਘਰ ਨੂੰ ਲੱਗੀ ਅੱਗ ਏਨੀ ਭਿਆਨਕ ਸੀ ਕਿ ਦੋ ਫਾਇਰ ਬਿਗ੍ਰੇਡਾਂ ਨੂੰ ਤਿੰਨ ਘੰਟਿਆਂ ਤੱਕ ਮਿਹਨਤ ਕਰਨੀ ਪਈ ਤਾਂ ਜਾ ਕੇ ਅੱਗ 'ਤੇ ਕਾਬੂ ਪਾਇਆ ਜਾ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਸਿੰਘ ਜਾਗੋਵਾਲ ਨੇ ਦੱਸਿਆ ਕਿ ਪੁਸ਼ਪਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਦਵਿੰਦਰਜੀਤ ਸਿੰਘ ਵਾਸੀ ਜਾਗੋਵਾਲ ਭਾਰਤੀ ਫ਼ੌਜ 'ਚੋਂ 3-4 ਸਾਲ ਪਹਿਲਾਂ ਸੇਵਾ ਮੁਕਤ ਹੋਇਆ ਹੈ ਤੇ ਹੁਣ ਬਤੌਰ ਜੀ.ਓ.ਜੀ ਸੇਵਾ ਨਿਭਾਅ ਰਿਹਾ ਹੈ | ਪੁਸ਼ਪਿੰਦਰ ਸਿੰਘ ਵਿੱਕੀ ਨੇ ਫ਼ੌਜ 'ਚੋਂ ਆਉਂਦੇ ਉਪਰੰਤ ਪਿੰਡ ਦੀ ਫਿਰਨੀ 'ਤੇ ਨਵਾਂ ਰਿਹਾਇਸ਼ੀ ਮਕਾਨ ਬਣਾਇਆ | ਜਿਸ ਦੇ ਹੇਠ ਦੁਕਾਨ ਤੇ ਉੱਪਰ ਰਿਹਾਇਸ਼ ਕੀਤੀ ਹੋਈ ਸੀ | ਵਿੱਕੀ ਦੀ ਪਤਨੀ ਨੇ ਬੁਟੀਕ ਤੇ ਬਿਊਟੀ ਪਾਰਲਰ ਦਾ ਕੰਮ ਨਾਲ ਹੀ ਸ਼ੁਰੂ ਕੀਤਾ ਹੋਇਆ ਸੀ | ਰਾਤ ਨੂੰ ਜਦੋਂ ਦੋਵੇਂ ਪਤੀ ਪਤਨੀ ਦੂਜੀ ਮੰਜ਼ਿਲ ਦੀ ਛੱਤ 'ਤੇ ਸੁੱਤੇ ਪਏ ਸਨ ਤਾਂ ਉਨ੍ਹਾਂ ਨੂੰ ਅਚਾਨਕ ਪਤਾ ਲੱਗਾ ਕਿ ਥੱਲੇ ਅੱਗ ਲੱਗ ਚੁੱਕੀ ਹੈ ਤਾਂ ਉਨ੍ਹਾਂ ਦੋਵਾਂ ਨੇ ਆਪਣੀਆਂ ਜਾਨਾਂ ਬਚਾਉਂਦਿਆਂ ਪਹਿਲੀ ਮੰਜ਼ਿਲ ਤੋਂ ਥੱਲੇ ਛਾਲਾਂ ਮਾਰੀਆਂ | ਕਰੀਬ 2 ਵਜੇ ਗੁਰੂ ਘਰ ਤੋਂ ਅਨਾਊਾਸਮੈਂਟ ਹੋਈ ਅਤੇ ਪਿੰਡ ਵਾਸੀ ਇਕੱਠੇ ਹੋਏ ਜਦੋਂ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਤਾਂ ਮੁਲਾਜ਼ਮ ਕੋਈ ਨਹੀਂ ਪਹੁੰਚਿਆ ਪਰ ਉਨ੍ਹਾਂ ਵਲੋਂ ਮਲੇਰਕੋਟਲਾ ਵਾਲੀ ਫਾਇਰ ਬਿ੍ਗੇਡ ਭੇਜ ਦਿੱਤੀ ਗਈ | ਜਦਕਿ ਖ਼ਬਰ ਮਿਲਦਿਆਂ ਸਾਰ ਹੀ ਸ਼ਿੰਗਾਰਾ ਸਿੰਘ ਫਾਇਰ ਅਫ਼ਸਰ ਧੂਰੀ ਵਲੋਂ ਫਾਇਰ ਬਿ੍ਗੇਡ ਭੇਜੀ ਗਈ ਜਿਨ੍ਹਾਂ ਮਿਹਨਤ ਕਰ ਕੇ ਅੱਗ 'ਤੇ ਕਾਬੂ ਤਾਂ ਪਾਇਆ ਪਰ ਉਦੋਂ ਤੱਕ ਘਰ 'ਚ ਪਿਆ ਸਾਰਾ ਸਾਮਾਨ ਸੜ ਚੁੱਕਾ ਸੀ | ਵਰਤੋਂ ਦਾ ਸਾਰਾ ਸਾਮਾਨ, ਨਕਦ ਰਾਸ਼ੀ ਤੇ ਕੱਪੜੇ ਆਦਿ ਸਭ ਸੜ ਗਏ | ਸਿਲੰਡਰ ਫਟਣ ਕਰ ਕੇ ਇਕ ਪਾਸੇ ਦੀ ਕੰਧ ਟੁੱਟ ਗਈ ਤੇ ਇੱਟਾਂ ਕਾਫ਼ੀ ਦੂਰ ਤੱਕ ਖਿੱਲਰ ਗਈਆਂ | ਪੁਸ਼ਪਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ | ਕਿਉਂਕਿ ਉਨ੍ਹਾਂ ਵਲੋਂ ਬਿਜਲੀ ਵਿਭਾਗ ਪਾਸ ਸ਼ਿਕਾਇਤ 23 ਜੂਨ ਨੂੰ ਦਰਜ ਕਰਵਾਈ ਗਈ ਸੀ ਪਰ ਨਜ਼ਦੀਕੀ ਟਰਾਂਸਫ਼ਾਰਮਰ ਦੀ ਮੁਰੰਮਤ ਨਹੀਂ ਕੀਤੀ | ਇਸ ਮੌਕੇ ਅੱਛਰਾ ਸਿੰਘ, ਕਰਨੈਲ ਸਿੰਘ, ਬਾਵਾ ਸਿੰਘ, ਹਰਮਨਦੀਪ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਹੈਪੀ, ਬਿੱਕਰ ਸਿੰਘ, ਰਾਜਵਿੰਦਰ ਸਿੰਘ, ਮਾ: ਰਾਮ ਸਿੰਘ, ਸਿੰਗਾਰਾ ਸਿੰਘ, ਬੂਟਾ ਸਿੰਘ ਆਦਿ ਮੌਜੂਦ ਸਨ |

ਘਰੇਲੂ ਕਲੇਸ਼ ਦੇ ਚਲਦਿਆਂ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਭਵਾਨੀਗੜ੍ਹ, 25 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਮਾਝੀ ਵਿਖੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਬਲਵਿੰਦਰ ਸਿੰਘ ਦੇ ਭਰਾ ਦਰਸ਼ਨ ਸਿੰਘ ਪੁੱਤਰ ਸੋਹਨ ਸਿੰਘ ਨੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨਾਲ ਭਰਿਆ ਲਹਿਰਾਗਾਗਾ ਦਾ ਅੰਡਰ-ਪਾਸ ਪੁਲ, ਆਵਾਜਾਈ ਠੱਪ

ਲਹਿਰਾਗਾਗਾ, 25 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਅੰਦਰ ਸੀਵਰੇਜ ਸਿਸਟਮ ਪੈਣ ਮਗਰੋਂ ਬਰਸਾਤੀ ਪਾਣੀ ਦੀ ਨਿਕਾਸੀ 'ਚ ਮੁਸ਼ਕਿਲ ਆਈ ਹੈ | ਨਗਰ ਕੌਾਸਲ ਦਫ਼ਤਰ ਨੇੜਿਓਾ ਲੰਘਦਾ ਸਦੀਆਂ ਪੁਰਾਣਾ ਗੰਦਾ ਨਾਲਾ ਬੰਦ ਕਰ ਦਿੱਤੇ ਜਾਣ ਨਾਲ ਮਾਮੂਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮਸਤੂਆਣਾ ਸਾਹਿਬ, 25 ਜੂਨ (ਦਮਦਮੀ) - ਨੇੜਲੇ ਪਿੰਡ ਕੁੰਨਰਾਂ ਤੋਂ ਲੌਾਗੋਵਾਲ ਸੜਕ 'ਤੇ ਮੋਟਰ ਸਾਈਕਲ ਦੇ ਅਚਾਨਕ ਸਲਿੱਪ ਹੋ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਬਡਰੁੱਖਾਂ ਦੇ ਇੰਚਾਰਜ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ 3 ਜ਼ਖ਼ਮੀ

ਮਹਿਲ ਕਲਾਂ, 25 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ 'ਚ ਤਿੰਨ ਜਣਿਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਵਾਸੀ ਸਹਿਜੜਾ ਆਪਣੀ ਪਤਨੀ ਰਮਨਦੀਪ ਕੌਰ ਨਾਲ ਮੋਟਰਸਾਈਕਲ ...

ਪੂਰੀ ਖ਼ਬਰ »

ਢੀਂਡਸਾ ਦੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਦੁਬਾਰਾ ਪ੍ਰਧਾਨ ਬਣਨ 'ਤੇ ਕੀਤਾ ਖੁਸ਼ੀ ਦਾ ਇਜ਼ਹਾਰ

ਮਸਤੂਆਣਾ ਸਾਹਿਬ, 25 ਜੂਨ (ਦਮਦਮੀ) - ਸਾਇਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀ ਸਾਲ 2019-2023 ਲਈ ਨਵੀਂ ਮੈਨੇਜਮੈਂਟ ਕਮੇਟੀ ਦੀ ਹੋਈ ਚੋਣ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੂੰ ਮੁੜ ਤੋਂ ਫੈਡਰੇਸ਼ਨ ਦਾ ਪ੍ਰਧਾਨ ਚੁਣ ਲੈਣ 'ਤੇ ਜਿਥੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੀ ਮੀਟਿੰਗ

ਮਸਤੂਆਣਾ ਸਾਹਿਬ, 25 ਜੂਨ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੀ ਮੀਟਿੰਗ ਬਲਾਕ ਸਕੱਤਰ ਗੋਬਿੰਦਰ ਸਿੰਘ ਬਡਰੁੱਖਾਂ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਟਰੱਕ ਤੇ ਟਰੈਕਟਰ-ਟਰਾਲੀ ਵਿਚਕਾਰ ਹੋਇਆ ਹਾਦਸਾ

ਭਵਾਨੀਗੜ੍ਹ, 25 ਜੂਨ (ਪਵਿੱਤਰ ਸਿੰਘ ਬਾਲਦ) - ਅੱਜ ਸਵੇਰੇ ਸੰਗਰੂਰ ਨੂੰ ਜਾਣ ਵਾਲੀ ਸੜਕ 'ਤੇ ਇਕ ਟਰੱਕ ਵਲੋਂ ਮੁਰਗੀ ਦਾਣੇ ਦੀ ਭਰੀ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦੇਣ ਕਾਰਨ ਟਰੈਕਟਰ ਸਵਾਰ ਦੇ ਮਾਮੂਲੀ ਸੱਟਾਂ ਲੱਗਣ ਤੇ ਟਰੈਕਟਰ-ਟਰਾਲੀ ਨੁਕਸਾਨੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਸੰਗਰੂਰ ਜ਼ਿਲ੍ਹੇ ਦੇ 14 ਥਾਣਿਆਂ ਤੇ ਚੌਾਕੀਆਂ ਦੇ ਮੁਖੀ ਬਦਲੇ

ਸੰਗਰੂਰ, 25 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ 'ਚ ਅੱਜ ਵੱਡੇ ਪੱਧਰ'ਤੇ ਫੇਰਬਦਲ ਹੋਏ ਹਨ | ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲਿਸ ਵਿਭਾਗ 'ਚ ਅੱਜ ਹੋਈ ਰੱਦੋਬਦਲ ਤਹਿਤ ਜ਼ਿਲ੍ਹੇ ਦੇ 14 ...

ਪੂਰੀ ਖ਼ਬਰ »

ਵੂਮੈਨ ਅਗਰਵਾਲ ਸਭਾ ਨੇ ਲੜਕੀਆਂ ਨੂੰ ਦਿਵਾਈ ਆਤਮ ਸੁਰੱਖਿਆ ਦੀ ਟਰੇਨਿੰਗ

ਧੂਰੀ, 25 ਜੂਨ (ਸੰਜੇ ਲਹਿਰੀ)- ਵੂਮੈਨ ਅਗਰਵਾਲ ਸਭਾ ਧੂਰੀ ਵਲੋਂ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ ਵਿਚ ਸਕੂਲੀ ਵਿਦਿਆਰਥਣਾਂ ਨੂੰ ਆਤਮ ਸੁਰੱਖਿਆ ਦੀ ਸਿਖਲਾਈ ਦੇਣ ਲਈ ਇਕ 7 ਰੋਜ਼ਾ ਸਮਰ ਕੈਂਪ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਡੇਂਗੂ ਅਤੇ ਮਲੇਰੀਏ ਸਬੰਧੀ ਪੰਚਾਇਤ ਨਾਲ ਕੀਤੀ ਮੀਟਿੰਗ

ਕੁੱਪ ਕਲਾਂ, 25 ਜੂਨ (ਕੁਲਦੀਪ ਸਿੰਘ ਲਵਲੀ) - ਸਿਹਤ ਵਿਭਾਗ ਵਲੋਂ ਪੂਰੇ ਪੰਜਾਬ ਅੰਦਰ ਡੇਂਗੂ 'ਤੇ ਮਲੇਰੀਏ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਅਤੇ ਸ਼ਹਿਰ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸਬੰਧੀ ਲੋਕ ਚੌਕਸ ਹੋ ਸਕਣ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਸੰਗਰੂਰ, ਸੁਨਾਮ ਅਤੇ ਮਲੇਰਕੋਟਲਾ ਵਿਚ ਖੇਡ ਵਿਭਾਗ ਨੇ ਲਗਵਾਏ ਸਮਰ ਕੈਂਪ

ਸੰਗਰੂਰ, 25 ਜੂਨ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਸੰਗਰੂਰ ਵਿਚ 16 ਜੂਨ ਤੋਂ 18 ਸਾਲ ਤੋਂ ਘੱਟ ਉਮਰ ਦੇ ਖਿਡਾਰੀ-ਖਿਡਾਰਣਾਂ ਦਾ ਲੋਕਲ ਸਮਰ ਕੋਚਿੰਗ ਕੈਪ ਚਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ ਲਗਾਇਆ

ਸ਼ੇਰਪੁਰ, 25 ਜੂਨ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਮੁਖੀ ਰਮਨਦੀਪ ਸਿੰਘ ਵਲੋਂ ਵੱਖ-ਵੱਖ ਪਿੰਡਾਾ ਵਿਚ ਜਾ ਕੇ ਨਸ਼ਾ ਰੋਕੂ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ | ਇਸ ਤਹਿਤ ਅੱਜ ਪਿੰਡ ਟਿੱਬਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਸਦਕਾ ਨਸ਼ਿਆਾ ਰੋਕੂ ਜਾਗਰੂਕ ਕੈਂਪ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਸਬੰਧੀ ਕੈਂਪ ਲਗਾਇਆ

ਛਾਹੜ, 25 ਜੂਨ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਭਾਈ ਕੀ ਪਿਸ਼ੌਰ ਦੇ ਗੁਰਦੁਆਰਾ ਪੰਜਵੀਂ ਪਾਤਸ਼ਾਹੀ ਵਿਖੇ ਗੁਰਮਤਿ ਸਿੱ ਖਿਆ ਕੈਂਪ ਲਗਾਇਆ ਗਿਆ, ਜਿਸ ਵਿਚ ਲਗਪਗ 45 ਬੱ ਚਿਆਂ ਨੇ ਭਾਗ ਲਿਆ | ਇਨ੍ਹਾਂ ਬੱਚਿਆਂ ਨੂੰ 2 ਗਰੁੱਪਾਂ ਵਿਚ ਵੰਡਿਆ ਗਿਆ | ਇਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਲਗਾਇਆ

ਲਹਿਰਾਗਾਗਾ, 25 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) -ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਅਤੇ ਗਊ ਗ਼ਰੀਬ ਸੇਵਾ ਸੋਸਾਇਟੀ ਲਹਿਰਾਗਾਗਾ ਵਲੋਂ ਇਥੇ ਜੀ.ਪੀ.ਐੱਫ ਧਰਮਸ਼ਾਲਾ ਵਿਖੇ ਹਰ ਹਫ਼ਤੇ ਲੋਕਾਂ ਦੀ ਸਹੂਲਤ ਲਈ ਡਿਸਪੈਂਸਰੀ ਚਲਾਉਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਰਾਹਗੀਰਾਂ ਨੇ ਸੜਕ 'ਤੇ ਪਏ ਖੱਡਿਆਂ ਨੂੰ ਭਰਨ ਦੀ ਕੀਤੀ ਮੰਗ

ਕੁੱਪ ਕਲਾਂ, 25 ਜੂਨ (ਸਰੌਦ)-ਪਿੰਡ ਚੁੱਪਕਾ ਤੋਂ ਮਾਲੇਰਕੋਟਲਾ ਨੂੰ ਜਾਣ ਵਾਲੀ ਸੜਕ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਥੋੜ੍ਹੀ ਜਿਹੀ ਬਰਸਾਤ ਨਾਲ ਹੀ ਰਾਹਗੀਰਾਂ ਦਾ ਆਉਣ ਜਾਣ ਮੁਸਕਲ ਹੋ ਜਾਂਦਾ ਹੈ | ਸੜਕ 'ਚ ਜਗ੍ਹਾ ਜਗ੍ਹਾ ਪੲ ੇਖੱਡਿਆਂ 'ਚ ਡਿਗ ਕੇ ਬਹੁਤ ਵਾਰ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਦੇ ਰੇਟ ਚੜ੍ਹੇ ਅਸਮਾਨੀ

ਕੁੱਪ ਕਲਾਂ, 25 ਜੂਨ (ਸਰੌਦ)- ਭਾਵੇਂ ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਕੰਮ ਜੰਗੀ ਪੱਧਰੀ 'ਤੇ ਚੱਲ ਰਿਹਾ ਹੈ, ਪਰ ਬਹਤੇ ਪਿੰਡਾਂ ਅੰਦਰ ਇਹ ਵੀ ਵੇਖਣ ਵਿਚ ਆਇਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਕਿੱਲਤ ਦੇ ਚਲਦਿਆਂ ਝੋਨੇ ਦੀ ਲਵਾਈ ਦਾ ਰੇਟ ਅਸਮਾਨ ਨੂੰ ਛੂਹਣ ਲੱਗਿਆ ਹੈ | ਇਸ ...

ਪੂਰੀ ਖ਼ਬਰ »

ਪਿੰਡ ਭੂਲਣ ਦੇ ਲੋਕਾਂ 'ਚ ਪੀਣ ਵਾਲੇ ਪਾਣੀ ਨੂੰ ਲੈ ਕੇ ਹਾਹਾਕਾਰ

ਖਨੌਰੀ, 25 ਜੂਨ (ਰਾਜੇਸ਼ ਕੁਮਾਰ)- ਪੰਜ ਦਰਿਆਵਾਂ ਦੀ ਧਰਤੀ ਕਹੇ ਜਾਣ ਵਾਲੇ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਖਨੌਰੀ ਅਧੀਨ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਚੌਧਰੀ ਬੈਲਟ ਦੇ ਲਗਪਗ 5 ਹਜ਼ਾਰ ਵਾਲੀ ਆਬਾਦੀ ਦੇ ਪਿੰਡ ਭੂਲਣ ਦੇ ਲੋਕਾਂ ਨੂੰ ਆਜ਼ਾਦੀ ਦੇ 70 ਵਰ੍ਹੇ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 25 ਜੂਨ (ਧੀਰਜ ਪਸ਼ੌਰੀਆ) - ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਇਕ ਵਫ਼ਦ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਕਿ ਜਨਤਕ ਆਗੂਆਂ ਉੱਤੇ ਹਮਲਾ ਕਰਨਾ ਵਾਲੇ ਪਿੰਡ ਮੀਮਸਾ ਦੇ ਸਰਪੰਚ, ਪੰਚਾਇਤ ...

ਪੂਰੀ ਖ਼ਬਰ »

ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਲਈ ਟਰਾਇਲ ਕੱਲ੍ਹ

ਮਲੇਰਕੋਟਲਾ, 25 ਜੂਨ (ਪਾਰਸ ਜੈਨ) - ਪੰਜਾਬ ਫੁੱਟਬਾਲ ਸੰਘ ਵਲੋਂ 4 ਜੁਲਾਈ ਤੋਂ 7 ਜੁਲਾਈ ਤੱਕ ਬੱਸੀਪਠਾਨਾ ਵਿਖੇ ਕਰਵਾਈ ਜਾ ਰਹੀ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਦੀ ਜ਼ਿਲ੍ਹਾ ਸੰਗਰੂਰ ਦੀ ਟੀਮ ਚੁਣਨ ਲਈ ਡੀ.ਐਫ.ਏ ਸੰਗਰੂਰ ਦੀ ਮੀਟਿੰਗ ਪ੍ਰਧਾਨ ਮੁਹੰਮਦ ...

ਪੂਰੀ ਖ਼ਬਰ »

ਡਾ. ਗੁਰਸ਼ਰਨ ਸਿੰਘ ਨੇ ਸੰਭਾਲਿਆ ਸੰਗਰੂਰ ਦੇ ਨਵੇਂ ਸਿਵਲ ਸਰਜਨ ਦਾ ਅਹੁਦਾ

ਸੰਗਰੂਰ, 25 ਜੂਨ (ਸੁਖਵਿੰਦਰ ਸਿੰਘ ਫੁੱਲ) - ਡਾ. ਗੁਰਸ਼ਰਨ ਸਿੰਘ ਨੇ ਸੰਗਰੂਰ ਦੇ ਨਵੇਂ ਸਿਵਲ ਸਰਜਨ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਡਾ. ਗੁਰਸ਼ਰਨ ਸਿੰਘ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਬੱਸੀ ਪਠਾਨਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਚੌਹਾਨ ਦਾ ਅਨੁਵਾਦਿਤ ਨਾਵਲ 'ਜੰਗਲ ਦੀ ਹੂਕ' ਰਿਲੀਜ਼

ਸੰਗਰੂਰ, 25 ਜੂਨ (ਚੌਧਰੀ ਨੰਦ ਲਾਲ ਗਾਂਧੀ) - ਅੱਜ ਕੈਪਟਨ ਹਰਜੀਤ ਸਿੰਘ ਸਿੱਧੂ ਯਾਦਗਾਰੀ ਟਰੱਸਟ ਤੇ ਅਦਾਰਾ ਤ੍ਰੈ-ਮਾਸਿਕ ਵਲੋਂ ਸਾਾਝੇ ਤੌਰ 'ਤੇ ਸਥਾਨਕ ਆਦਰਸ਼ ਮਾਡਲ ਸੀਨੀਅਰ ਸੰਕੈਡਰੀ ਸਕੂਲ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਹੁ-ਪੱਖੀ ਲੇਖਕ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਨੰੂ ਦਰਪੇਸ਼ ਸਮੱਸਿਆਵਾਂ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਕਰਨ ਦੇ ਆਦੇਸ਼

ਸੰਗਰੂਰ, 25 ਜੂਨ (ਚੌਧਰੀ ਨੰਦ ਲਾਲ ਗਾਂਧੀ) - ਕੌਮੀ ਘੱਟ ਗਿਣਤੀਆਂ ਦੀ ਭਲਾਈ ਸਬੰਧੀ ਰਾਜ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੰੂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਲਾਗੂ ਕਰਨ ਲਈ ਹੋ ਰਹੇ ਵਿਭਾਗੀ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਢੀਂਡਸਾ ਨੇ ਅਮਰਨਾਥ ਯਾਤਰੀਆਂ ਲਈ ਲਹਿਰਾਗਾਗਾ ਤੋਂ ਰਾਸ਼ਨ ਦੇ ਭਰੇ ਟਰੱਕ ਕੀਤੇ ਰਵਾਨਾ

ਲਹਿਰਾਗਾਗਾ, 25 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼੍ਰੀ ਸ਼ਿਵ ਭੋਲੇ ਲੰਗਰ ਕਮੇਟੀ ਲਹਿਰਾਗਾਗਾ ਵਲੋਂ ਸ਼੍ਰੀ ਅਮਰਨਾਥ ਦੀ ਪਵਿੱਤਰ ਯਾਤਰਾ ਤੇ ਚੰਦਨਵਾੜੀ (ਕਸ਼ਮੀਰ) ਵਿਖੇ 27ਵਾਂ ਵਿਸ਼ਾਲ ਭੰਡਾਰਾ 1 ਜੁਲਾਈ ਤੋਂ 15 ਅਗਸਤ ਤੱਕ ਲਗਾਇਆ ਜਾਵੇਗਾ ਜਿਸ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੇ ਸਰਕਾਰ ਿਖ਼ਲਾਫ਼ ਆਰ ਪਾਰ ਦੀ ਲੜਾਈ ਲੜਨ ਦਾ ਬਣਾਇਆ ਮਨ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ਜਿਸ 'ਚ ਕਰਜ਼ਾ ਮੁਕਤੀ ਸੰਘਰਸ਼ ਸਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਮਲੇਸ਼ੀਆ 'ਚ ਹੋ ਰਹੀਆਂ ਖੇਡਾਂ 'ਚ ਸੁਨਾਮ ਦੇ ਦੌੜਾਕ ਛਾਏ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਧਾਲੀਵਾਲ, ਭੁੱਲਰ) - ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਹੋ ਰਹੀ 33ਵੀਂ ਮਲੇਸ਼ੀਅਨ ਇੰਟਰਨੈਸ਼ਨਲ ਓਪਨ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਪ੍ਰੇਮ ਕੁਮਾਰ ਸਾਗਰ ਨੇ 400 ਮੀਟਰ ਤੇ 800 ਮੀਟਰ ਦੌੜ 'ਚ ਸ਼ਾਨਦਾਰ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਬੱਲ ਨੇ ਸੰਭਾਲਿਆ ਭਵਾਨੀਗੜ੍ਹ ਥਾਣੇ ਦਾ ਚਾਰਜ

ਭਵਾਨੀਗੜ੍ਹ, 25 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਥਾਣੇ 'ਚ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਪਿ੍ਤਪਾਲ ਸਿੰਘ ਨੂੰ ਪੁਲਿਸ ਵਿਭਾਗ ਵਲੋਂ ਬਦਲ ਦੇਣ 'ਤੇ ਉਨ੍ਹਾਂ ਦੀ ਥਾਂ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਨੇ ਚਾਰਜ ਸੰਭਾਲਿਆ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ...

ਪੂਰੀ ਖ਼ਬਰ »

ਭਾਰਤੀ ਖੁਰਾਕ ਨਿਗਮ ਕਰਮਚਾਰੀ ਸੰਘ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਭੁੱਲਰ, ਧਾਲੀਵਾਲ) - ਭਾਰਤੀਆ ਖ਼ੁਰਾਕ ਨਿਗਮ ਕਰਮਚਾਰੀ ਸੰਘ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਜਿੰਦਰ ਸਿੰਘ ਭੱਲੂ ਦੀ ਪ੍ਰਧਾਨਗੀ ਹੇਠ ਸਥਾਨਕ ਐਫ.ਸੀ.ਆਈ. ਦੇ ਡੀਪੂ ਵਿਖੇ ਹੋਈ ਜਿਸ 'ਚ ਵੱਡੀ ਗਿਣਤੀ 'ਚ ਕਰਮਚਾਰੀਆਂ ਨੇ ਭਾਗ ਲਿਆ | ਮੀਟਿੰਗ ...

ਪੂਰੀ ਖ਼ਬਰ »

ਪੈਨਸ਼ਨਰਜ਼ 29 ਨੂੰ ਮੁਸ਼ਕਿਲਾਂ ਸਬੰਧੀ ਕਰਨਗੇ ਚਰਚਾ

ਸੰਗਰੂਰ, 25 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਇਕੱਤਰਤਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪਿੰਡਾਂ 'ਚੋਂ ਇਕੱਠੇ ਕੀਤੇ ਫ਼ੰਡਾਂ ਦਾ ਲੇਖਾ-ਜੋਖਾ ਕੀਤਾ ਪੇਸ਼

ਲਹਿਰਾਗਾਗਾ, 25 ਜੂਨ (ਗਰਗ, ਗੋਇਲ, ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਜਥੇਬੰਦੀ ਦੇ ਦਫ਼ਤਰ ਵਿਖੇ ਹੋਈ ਜਿਸ 'ਚ ਫ਼ੰਡਾਂ ਦਾ ਏਜੰਡਾ ਵਿਚਾਰਿਆ ਗਿਆ | ਕਿਸਾਨ ...

ਪੂਰੀ ਖ਼ਬਰ »

'ਆਪ' ਦਾ ਬਿਜਲੀ ਅੰਦੋਲਨ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੰੂ ਸੌਾਪਿਆ ਮੰਗ ਪੱਤਰ

ਸੰਗਰੂਰ, 25 ਜੂਨ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਨੇ ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਹੋਰਨਾਂ ਜ਼ਿਲਿ੍ਹਆਂ ਸਮੇਤ ਸੰਗਰੂਰ 'ਚ ਵੀ ਡਿਪਟੀ ਕਮਿਸ਼ਨਰ ਨੰੂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇੱਕ ਮੰਗ ਪੱਤਰ ਸੌਾਪਿਆ | ਵਫ਼ਦ ਦੀ ਅਗਵਾਈ ਕਰ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਜੱਸੀ ਦਾ ਸਨਮਾਨ

ਸੰਗਰੂਰ, 25 ਜੂਨ (ਅਮਨਦੀਪ ਸਿੰਘ ਬਿੱਟਾ) - ਕਾਂਗਰਸ ਦੇ ਐਸ.ਸੀ. ਸੈੱਲ ਦੇ ਵਾਈਸ ਚੇਅਰਮੈਨ ਚਮਕੌਰ ਸਿੰਘ ਜੱਸੀ ਨੰੂ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਗੁਰਦੁਆਰਾ ਸੁੱਖ ਸਾਗਰ ਪ੍ਰੀਤ ਨਗਰ ਹਰੇੜੀ ਰੋਡ ਦੀ ...

ਪੂਰੀ ਖ਼ਬਰ »

ਬਰਨਾਲਾ ਪਰਿਵਾਰ ਵਲੋਂ ਲਗਾਏ ਰੁਜ਼ਗਾਰ ਮੇਲੇ 'ਚ 82 ਬੱਚਿਆਂ ਦੀ ਚੋਣ

ਧੂਰੀ, 25 ਜੂਨ (ਭੁੱਲਰ) - ਸਰਬੱਤ ਦਾ ਭਲਾ ਮੁਹਿੰਮ ਤਹਿਤ ਸੀਨੀਅਰ ਅਕਾਲੀ ਆਗੂ ਸ. ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ, ਬੀਬੀ ਹਰਪ੍ਰੀਤ ਕੌਰ ਬਰਨਾਲਾ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ਵਲੋਂ ਬੇਟੇ ਐਡਵੋਕੇਟ ਸਿਮਰਪ੍ਰਤਾਪ ਬਰਨਾਲਾ ਦੇ ਜਨਮ ਦਿਨ ਮੌਕੇ ਬਰਨਾਲਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਕੋਈ ਉੱਘ ਸੁੱਘ ਨਹੀਂ

ਮਾਲੇਰਕੋਟਲਾ, 25 ਜੂਨ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਮੁਹੱਲਾ ਸੁਨਾਮੀ ਗੇਟ ਨਿਆਈਆਂ ਦੇ ਨਿਵਾਸੀ 20 ਸਾਲਾ ਨੌਜਵਾਨ ਮੁਹੰਮਦ ਉਮੈਰ ਪੁੱਤਰ ਮੁਹੰਮਦ ਯਾਮੀਨ ਦੇ 16 ਦਿਨਾਂ ਤੋਂ ਲਾਪਤਾ ਹੋਣ ਦੇ ਬਾਵਜੂਦ ਵੀ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਾ | ਮੁਹੰਮਦ ਊਮੈਰ ਜੋ 9 ਜੂਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਦੋਵੇਂ ਲਿਫ਼ਟਾਂ ਹੋਈਆਂ ਖ਼ਰਾਬ

ਸੰਗਰੂਰ, 25 ਜੂਨ (ਧੀਰਜ ਪਸ਼ੌਰੀਆ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਜਿਸ ਦੇ ਦੋਨਾਂ ਭਾਗਾਂ 'ਚ ਉਨ੍ਹਾਂ ਵਿਭਾਗਾਂ ਦੇ ਦਫ਼ਤਰ ਹਨ ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕਾਂ ਨੰੂ ਕੰਮ ਕਾਜ ਲਈ ਆਉਣਾ ਪੈਂਦਾ ਹੈ | ਇੱਥੇ ਸਥਿਤ ਦਫ਼ਤਰਾਂ 'ਚ ਡਿਪਟੀ ਕਮਿਸ਼ਨਰ, ਵਧੀਕ ...

ਪੂਰੀ ਖ਼ਬਰ »

ਗੁੁਰਬਾਣੀ ਕੰਠ ਮੁਕਾਬਲੇ ਅੱਜ

ਕੁੱਪ ਕਲਾਾ, 25 ਜੂਨ (ਕੁਲਦੀਪ ਸਿੰਘ ਲਵਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ- ਗੁਰਦੁਆਰਾ ਸਾਹਿਬ, ਭਗਤ ਰਵਿਦਾਸ ਜੀ, ਦਿਲਾਵਰਗੜ, ਕੁੱਪ ਖ਼ੁਰਦ, ਵਿਖੇ ਗੁਰਮਤਿ ਕੈਂਪ 26 ਜੂਨ ਨੂੰ ਸ਼ਾਮ 5 ਤੋਂ 7 ਵਜੇ ਤੱਕ, ਤੇ 27 ਜੂਨ ਨੂੰ ਸਵੇਰੇ 7 ਤੋਂ 9 ...

ਪੂਰੀ ਖ਼ਬਰ »

ਪੱਖੋ ਕੈਂਚੀਆਂ ਵਿਖੇ ਨਸ਼ਿਆਂ ਖਿਲਾਫ਼ ਮੀਟਿੰਗ

ਸ਼ਹਿਣਾ, 25 ਜੂਨ (ਸੁਰੇਸ਼ ਗੋਗੀ)-ਸੱਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਸਾਂਝ ਕੇਂਦਰ ਸ਼ਹਿਣਾ ਦੇ ਇੰਚਾਰਜ ਗੁਲਜਾਰ ਸਾਹ ਨੇ ਪਤਵੰਤੇ ਸੱਜਣਾਂ ਤੇ ਪੰਚਾਇਤ ਨਾਲ ਮੀਟਿੰਗ ਕੀਤੀ | ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਸੱਨਅਤੀ ਕਸਬਾ ਪੱਖੋ ਕੈਂਚੀਆਂ ਤੇ ਨਸ਼ੇੜੀ ...

ਪੂਰੀ ਖ਼ਬਰ »

ਪਿੰਡ ਰਟੋਲਾਂ ਦੇ ਲੋਕਾਂ ਨੇ ਨੌਜਵਾਨ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਤਾ ਧਰਨਾ

ਦਿੜ੍ਹਬਾ ਮੰਡੀ, ਛਾਜਲੀ 25 ਜੂਨ ( ਹਰਬੰਸ ਸਿੰਘ ਛਾਜਲੀ)- ਪਿੰਡ ਰਟੋਲਾਂ ਦੇ ਲੋਕਾਂ ਨੇ ਨੌਜਵਾਨ ਦੀ ਗੁਮਸ਼ੁਦਗੀ ਨੂੰ ਲੈ ਕੇ ਪੁਲਿਸ ਥਾਣਾ ਛਾਜਲੀ ਅੱਗੇ ਸੁਨਾਮ-ਜਾਖਲ ਰੋਡ 'ਤੇ ਧਰਨਾ ਲਗਾ ਕੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ | ਪਿੰਡ ਰੋਟਲਾਂ ਦੇ ਸਰਪੰਚ ਗਗਨਦੀਪ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਥਾਣਾ ਭਦੌੜ ਵਿਖੇ ਮਾਮਲਾ ਦਰਜ

ਭਦÏੜ, 25 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਵਿਖੇ ਬਾਵਾ ਨਾਥ ਪੁੱਤਰ ਗੁੱਟੀ ਨਾਥ ਵਾਸੀ ਲਹਿਰਾਗਾਗਾ ਦੇ ਬਿਆਨਾਂ 'ਤੇ ਸੇਵਾ ਨਾਥ ਪੁੱਤਰ ਬਲਵਿੰਦਰ ਸਿੰਘ ਵਾਸੀ ਜੋਗੀਆਂ ਮੁਹੱਲਾ ਭਦੌੜ ਵਿਰੁੱਧ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ...

ਪੂਰੀ ਖ਼ਬਰ »

ਸਜ਼ਾ ਮੁਆਫ਼ੀ ਤੇ ਭਾਈ ਮਾਝੀ ਨੇ ਲਿਖੇ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਰੋਸ ਪੱਤਰ

ਅਮਰਗੜ੍ਹ, 25 ਜੂਨ (ਸੁਖਜਿੰਦਰ ਸਿੰਘ ਝੱਲ) - ਹਰਜੀਤ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਅਤੇ ਸੀ ਬੀ ਆਈ ਅਦਾਲਤ ਵਲੋ ਮਰਨ ਤੱਕ ਦੀ ਉਮਰ ਕੈਦ ਭੁਗਤ ਰਹੇ ਕਾਤਲ ਪੁਲਸੀਆਾ ਦੀ ਪੰਜਾਬ ਦੇ ਰਾਜਪਾਲ ਵਲੋਂ ਸਜ਼ਾ ਮੁਆਫ਼ ਕਰਨ ਤੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ...

ਪੂਰੀ ਖ਼ਬਰ »

ਮੁਹੰਮਦ ਸਲੀਮ ਈਦਗਾਹ ਕਮੇਟੀ ਮਾਲੇਰਕੋਟਲਾ ਦੇ ਪ੍ਰਧਾਨ ਬਣੇ

ਮਾਲੇਰਕੋਟਲਾ, 25 ਜੂਨ (ਪਾਰਸ ਜੈਨ) - ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਮੁਹੰਮਦ ਨਾਸਰ ਦੀ ਪ੍ਰਧਾਨਗੀ ਹੇਠ ਹੋਈ ਚੋਣ ਮੀਟਿੰਗ 'ਚ ਸਮਾਜ ਸੇਵੀ ਮੁਹੰਮਦ ਸਲੀਮ (ਐਮ.ਡੀ ਟਰਨਿੰਗ ਪੁਆਇੰਟ) ਨੂੰ ਅਗਲੇ ਦੋ ਸਾਲ ਲਈ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਮੱਕੀ ਦੀ ਕਾਸ਼ਤ ਸਬੰਧੀ ਕੈਂਪ ਲਗਾਇਆ

ਸ਼ਹਿਣਾ, 25 ਜੂਨ (ਸੁਰੇਸ਼ ਗੋਗੀ)-ਖੇਤੀਬਾੜੀ ਦਫਤਰ ਸ਼ਹਿਣਾ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਦੇ ਆਦੇਸਾਂ ਮੁਤਾਬਿਕ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਬਾਰੇ ਉਤਸਾਹਿਤ ਕਰਨ ਲਈ ਇਕ ਰੋਜ਼ਾ ਕੈਂਪ ਲਾਇਆ ਗਿਆ | ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਜਲਵੇੜਾ ਨੇ ਬੀ.ਡੀ.ਪੀ.ਓ ਵਜੋਂ ਸੰਭਾਲਿਆ ਅਹੁਦਾ

ਲਹਿਰਾਗਾਗਾ, 25 ਜੂਨ (ਅਸ਼ੋਕ ਗਰਗ) - ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਲਹਿਰਾਗਾਗਾ ਵਿਖੇ ਗੁਰਨੇਤ ਸਿੰਘ ਜਲਵੇੜਾ ਨੇ ਮੁੜ ਤੋਂ ਬਤੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਤੇ ਇਹ ਮੋਹਾਲੀ ਤੋਂ ਬਦਲ ਕੇ ਇੱਥੇ ਆਏ ਹਨ | ਇੱਥੇ ਤਾਇਨਾਤ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਕਰਨ-ਖੇੜੀਬਾੜੀ ਅਫ਼ਸਰ

ਭਵਾਨੀਗੜ੍ਹ, 25 ਜੂਨ (ਪਵਿੱਤਰ ਸਿੰਘ ਬਾਲਦ) - ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਫ਼ਸਲ ਲਈ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਝੋਨੇ ਨੂੰ ਬਿਮਾਰੀਆਂ ਤੋਂ ਵੀ ਬਚਾਇਆ ਜਾਂਦਾ ਹੈ ਜਿਸ ਕਰ ਕੇ ਕਿਸਾਨ ਨੂੰ ਘੱਟ ਖ਼ਰਚੇ 'ਤੇ ਵੱਡਾ ਫ਼ਾਇਦਾ ਹੰੁਦਾ ਹੈ, ਇਹ ਵਿਚਾਰ ...

ਪੂਰੀ ਖ਼ਬਰ »

ਪੀ.ਟੀ.ਈ. 'ਚ ਤਹਿਦਿਲ ਦੇ ਵਿਦਿਆਰਥੀਆਂ ਨੇ ਲਏ ਵਧੀਆ ਸਕੋਰ - ਸੁਖਵਿੰਦਰ ਸਿੰਘ

ਸੰਗਰੂਰ, 25 ਜੂਨ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ 'ਚ ਪੀ.ਟੀ.ਈ. ਪ੍ਰਤੀ ਉਤਸ਼ਾਹ ਜ਼ਿਆਦਾ ਦੇਖਣ ਨੰੂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕੈਡਮੀ ਦੀ ਵਿਦਿਆਰਥਣਾਂ ਜਸਲੀਨ ...

ਪੂਰੀ ਖ਼ਬਰ »

ਗੁਰਮਤਿ ਦੇ ਪੇਪਰ ਵਿਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਘੜੀਆਂ ਤੇ ਸਰਟੀਫਿਕੇਟ ਵੰਡੇ

ਮਸਤੂਆਣਾ ਸਾਹਿਬ, 25 ਜੂਨ (ਦਮਦਮੀ) - ਐਜੂਕੇਟ ਪੰਜਾਬ ਪ੍ਰੋਜੈਕਟ ਤੇ ਗੁਰੂੁ ਨਾਨਕ ਮਲਟੀਵਰਸਿਟੀ ਲੁਧਿਆਣਾ ਵੱਲੋਂ ਬੀਤੇ ਦਿਨੀਂ ਸਾਲ 2018-19 'ਚ ਪੰਜਾਬ ਤੇ ਹਰਿਆਣਾ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦਾ ਗੁਰਮਤਿ ਦਾ ਪੇਪਰ ਲਿਆ ਗਿਆ ਸੀ | ਜਿਸ 'ਚੋਂ ਪਾਸ ਹੋਏ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੀ ਜਾ ਰਹੀ ਸਬਸਿਡੀ ਦਾ ਕਿਸਾਨ ਭਰਾਵਾਾ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦੈ-ਧੀਮਾਨ

ਮਾਲੇਰਕੋਟਲਾ, 25 ਜੂਨ (ਮੁਹੰਮਦ ਹਨੀਫ ਥਿੰਦ) - ਪੰਜਾਬ ਸਰਕਾਰ ਵਲੋਂ ਫ਼ਸਲਾਾ ਦੀ ਰਹਿੰਦ ਖੰੂਹਦ ਨੂੰ ਖੇਤਾਾ 'ਚ ਸਾਾਭਣ ਲਈ ਖੇਤੀਬਾੜੀ ਦੇ ਕਈ ਸੰਦ ਜਿਵੇਂ ਸੁਪਰ ਐਸ ਐਮ ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ ਸਰੈਂਡਰ, ਜ਼ੀਰੋ ਟਿੱਲ ਖਾਦ ਬੀਜ ਡਰਿੱਲ ਤੇ ਰੋਟਾਵੇਟਰ ਆਦਿ ...

ਪੂਰੀ ਖ਼ਬਰ »

ਢੀਂਡਸਾ ਨੇ ਦਿਉਸੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਧਾਲੀਵਾਲ, ਭੁੱਲਰ) - ਸਥਾਨਕ ਸ਼ਹਿਰ ਦੀ ਵੀ.ਕੇ.ਕੰਬਾਇਨ ਇੰਡਸਟਰੀ ਦੇ ਮਾਲਕ ਤੇ ਸੀਨੀਅਰ ਅਕਾਲੀ ਆਗੂ ਜਵਾਲਾ ਸਿੰਘ ਦਿਉਸੀ ਨਾਲ ਉਨ੍ਹਾਂ ਦੀ ਪਤਨੀ ਗੁਰਤੇਜ ਕੌਰ ਦਿਉਸੀ ਦੀ ਮੌਤ 'ਤੇ ਸਾਬਕਾ ਵਿੱਤ ਮੰਤਰੀ ਪੰਜਾਬ ਤੇ ਹਲਕਾ ਲਹਿਰਾ ਦੇ ...

ਪੂਰੀ ਖ਼ਬਰ »

ਨਵੀਂ ਤਬਾਦਲਾ ਨੀਤੀ ਦਾ ਸਵਾਗਤ ਪਰ ਸਰਕਾਰ ਲਾਗੂ ਕਰਨ ਤੋਂ ਪਿੱਛੇ ਨਾ ਹਟੇ-ਯੂਨੀਅਨ

ਸੰਗਰੂਰ, 25 ਜੂਨ (ਧੀਰਜ ਪਸ਼ੌਰੀਆ) - ਲੰਮੇ ਸਮੇਂ ਤੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਨਿਰਧਾਰਿਤ ਕਰਨ ਦੀ ਮੰਗ ਕਰ ਰਹੀ ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਯੂਨੀਅਨ ਨਵੀਂ ਤਬਾਦਲਾ ਨੀਤੀ ਦਾ ਸਵਾਗਤ ਕਰਦੀ ਹੈ ਪਰ ਸਰਕਾਰ ...

ਪੂਰੀ ਖ਼ਬਰ »

28, 29 ਤੇ 30 ਨੰੂ ਐਨਕਾਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਸੰਗਰੂਰ, 25 ਜੂਨ (ਦਮਨਜੀਤ ਸਿੰਘ) - ਆਪਟੀਕਲ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ ਸਥਾਨਕ ਰਣਬੀਰ ਕਲੱਬ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਮਿੰਦਰ ਸਿੰਘ ਨਿਊ ਪਾਲ ਆਪਟੀਕਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX