ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  56 minutes ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 3 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 4 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 5 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 6 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 7 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 7 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 9 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 11 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 12 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪ੍ਰਸ਼ਾਸਨ ਵਲੋਂ ਬਿਨਾਂ ਢਕੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਵੇਚਣ 'ਤੇ ਪਾਬੰਦੀ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਬਿਨਾਂ ਢੱਕੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਗੈਂਦ ਨੇ ਕਿਹਾ ਕਿ ਜ਼ਿਲ੍ਹੇ 'ਚ ਹੈਜ਼ੇ ਵਰਗੀ ਬਿਮਾਰੀ ਦੀ ਰੋਕਥਾਮ ਲਈ ਸਾਰੀ ਕਿਸਮ ਦੀਆਂ ਮਠਿਆਈਆਂ, ਕੇਕ, ਬਰੈੱਡ, ਖ਼ੁਰਾਕ ਸਬੰਧੀ ਸਾਰੀਆਂ ਵਸਤਾਂ ਜਿਸ 'ਚ ਲੱਸੀ, ਗੰਨੇ ਦਾ ਰਸ, ਸਰਬੱਤ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਜੇਕਰ ਢੱਕੀਆਂ ਨਾ ਹੋਈਆਂ ਜਾਂ ਸ਼ੀਸ਼ੇ ਦੀ ਅਲਮਾਰੀ 'ਚ ਨਹੀਂ ਰੱਖੀਆਂ ਗਈਆਂ ਤਾਂ ਇਨ੍ਹਾਂ ਵਸਤਾਂ ਦੀ ਵੇਚ 'ਤੇ ਪਾਬੰਦੀ ਹੋਵੇਗੀ | ਇਸ ਦੇ ਨਾਲ ਹੀ ਜ਼ਿਆਦਾ ਪੱਕੇ, ਘੱਟ ਪੱਕੇ, ਕੱਟੇ ਹੋਏ ਫ਼ਲ-ਸਬਜ਼ੀਆਂ ਨੂੰ ਵੇਚਣ ਦੀ ਵੀ ਮਨਾਹੀ ਹੋਵੇਗੀ | ਉਨ੍ਹਾਂ ਕਿਹਾ ਕਿ ਬਰਫ਼, ਆਈਸ ਕਰੀਮ, ਕੈਂਡੀ, ਸੋਢਾ ਵੇਚਣ, ਬਾਹਰੋਂ ਲਿਆਉਣ, ਭੇਜਣ ਦੀ ਤਦ ਤੱਕ ਮਨਾਹੀ ਹੋਵੇਗੀ, ਜਦ ਤੱਕ ਇਨ੍ਹਾਂ ਵਸਤਾਂ ਨੂੰ ਤਿਆਰ ਕਰਨ ਲਈ ਲਿਆਂਦਾ ਪਾਣੀ ਬੈਕਟੀਰੀਆਲੋਜਿਸਟ ਪੰਜਾਬ ਵਲੋਂ ਪਾਸ ਨਾ ਕੀਤਾ ਗਿਆ ਹੋਵੇ | ਉਨ੍ਹਾਂ ਨਗਰ ਕੌਾਸਲ, ਜਨ ਸਿਹਤ ਵਿਭਾਗ ਵਲੋਂ ਪਬਲਿਕ ਨੂੰ ਪੀਣ ਲਈ ਸਪਲਾਈ ਕੀਤੇ ਜਾਣ ਵਾਲੇ ਪਾਣੀ ਨੂੰ ਕਲੋਰੀਨੇਟ ਕਰ ਕੇ ਸਪਲਾਈ ਕਰਨ ਦੇ ਹੁਕਮ ਦਿੱਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮਾਂ 'ਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ, ਜ਼ਿਲ੍ਹਾ ਸਿਹਤ ਅਫ਼ਸਰ, ਜ਼ਿਲ੍ਹਾ ਐਪੀਡੀਮਾਲੋਜਿਸਟ, ਏ. ਐਮ. ਓ., ਏ. ਯੂ. ਓ., ਸਮੂਹ ਨਗਰ ਕੌਾਸਲ ਦੇ ਮੈਡੀਕਲ ਅਫ਼ਸਰ ਆਫ਼ ਹੈਲਥ ਸਮੂਹ ਮੈਡੀਕਲ ਅਫ਼ਸਰ, ਸੈਨੇਟਰੀ ਇੰਸਪੈਕਟਰ, ਫੂਡ ਇੰਸਪੈਕਟਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਮੁੱਢਲਾ ਸਿਹਤ ਕੇਂਦਰ, ਸਿਵਲ ਹਸਪਤਾਲ, ਮੈਜਿਸਟ੍ਰੇਟ ਪਹਿਲਾ ਦਰਜਾ ਜ਼ਿਲ੍ਹਾ ਫ਼ਿਰੋਜ਼ਪੁਰ ਨੰੂ ਆਪਣੇ-ਆਪਣੇ ਖੇਤਰ 'ਚ ਮਾਰਕੀਟ, ਦੁਕਾਨਾਂ ਤੇ ਖ਼ੁਰਾਕ ਸਬੰਧੀ ਕਾਰਖ਼ਾਨਿਆਂ ਵਿਚ ਦਾਖ਼ਲ ਹੋਣ, ਜਾਣ, ਮੁਆਇਨਾ ਕਰਨ, ਨਾ ਖਾਣਯੋਗ ਪਦਾਰਥ ਹੋਣ ਦੀ ਸੂਰਤ 'ਚ ਉਨ੍ਹਾਂ ਨੂੰ ਬੰਦ ਕਰਨ ਤੇ ਸਬੰਧਤ ਮਾਲਕਾਂ ਦੇ ਚਲਾਨ ਕਰਨ ਦੇ ਵੀ ਅਧਿਕਾਰ ਦਿੱਤੇ ਹਨ | ਉਨ੍ਹਾਂ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮੈਡੀਕਲ ਚੈੱਕਅਪ ਪੋਸਟਾਂ, ਹੈਜ਼ੇ ਦੀਆਂ ਚੈੱਕਅਪ ਪੋਸਟਾਂ ਲਾਉਣ ਦੇ ਅਧਿਕਾਰ ਵੀ ਦਿੱਤੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪਿੰਡ, ਸ਼ਹਿਰ, ਕਸਬੇ 'ਚ ਹੈਜ਼ੇ ਦੀ ਬਿਮਾਰੀ ਹੋਣ ਦੀ ਸੂਰਤ ਵਿਚ ਸਬੰਧਤ ਖੇਤਰ ਦੇ ਵਸਨੀਕ ਹੈਜ਼ੇ ਸਬੰਧੀ ਜਾਣਕਾਰੀ ਨੇੜੇ ਦੇ ਸਰਕਾਰੀ ਹਸਪਤਾਲ 'ਚ ਦੇਣ ਅਤੇ ਇਸ ਦੀ ਰੋਕਥਾਮ ਲਈ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ |

ਵਿਸ਼ਾਲ ਸ਼ੋਭਾ ਯਾਤਰਾ ਤੇ ਚੇਤਨਾ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ)-ਵਾਲਮੀਕਿ ਲੋਕ ਭਲਾਈ ਸਭਾ ਜ਼ੀਰਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਡੇਰਾ ਇਕੋਤਰੀ ਸਾਹਿਬ (ਅੰਮਿ੍ਤ ਦਾ ਖੂਹ) ਵਾਲਮੀਕਿ ਆਸ਼ਰਮ ਮਟੀਲੀ ਰਠਾਨ ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਜਾ ਰਹੀ ਸਬੰਧੀ ਸਭਾ ਤੇ ...

ਪੂਰੀ ਖ਼ਬਰ »

ਠੇਕਾ ਆਧਾਰਿਤ ਮੁਲਾਜ਼ਮਾਂ ਦੀ ਬਹਾਲੀ ਲਈ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਅਬੋਹਰ, 25 ਜੂਨ (ਕੁਲਦੀਪ ਸਿੰਘ ਸੰਧੂ)-ਸਿਵਲ ਹਸਪਤਾਲ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਲਈ ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਸਥਾਨਕ ਬੱਸ ਅੱਡੇ ਸਾਹਮਣੇ ਜਥੇਬੰਦੀ ਦੇ ਸਥਿਤ ਦਫਤਰ ਵਿਖੇ ਨੋਪਾ ਰਾਮ ਦੀ ...

ਪੂਰੀ ਖ਼ਬਰ »

ਸਵਨਾ ਵਲੋਂ ਦਿੱਲੀ 'ਚ ਸੁਖਬੀਰ ਨਾਲ ਮੁਲਾਕਾਤ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਅਕਾਲੀ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਵਨਾ ਦੇ ਨਾਲ ਗਏ ਬਾਰਡਰ ਪੱਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰੋਫੈਸਰ ਸ਼ੇਰ ਸਿੰਘ ਸੰਧੂ ਵਾਲ-ਵਾਲ ਬਚੇ

ਮੰਡੀ ਅਰਨੀਵਾਲਾ, 25 ਜੂਨ (ਨਿਸ਼ਾਨ ਸਿੰਘ ਸੰਧੂ)-ਗੈੱਸਟ ਫੈਕਲਟੀ ਲੈਕਚਰਾਰ ਯੂਨੀਅਨ ਦੇ ਸਾਬਕਾ ਸੂਬਾ ਚੇਅਰਮੈਨ ਤੇ ਐਮ .ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਦੇ ਪ੍ਰੋਫੈਸਰ ਸ਼ੇਰ ਸਿੰਘ ਸੰਧੂ ਇਕ ਸੜਕ ਹਾਦਸੇ 'ਚ ਵਾਲ-ਵਾਲ ਬਚ ਗਏ | ਉਨ੍ਹਾਂ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਰੈੱਡ ਕਰਾਸ ਸ਼ਾਖਾ ਅਧੀਨ ਆਉਂਦੇ ਵੱਖ-ਵੱਖ ਕੰਮਾਂ ਦੀ ਸਮੀਖਿਆ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਸ਼ਾਖਾ ਵਲੋਂ ਕੀਤੇ ਗਏ ਤੇ ਚੱਲ ਰਹੇ ...

ਪੂਰੀ ਖ਼ਬਰ »

ਵਣ ਵਿਭਾਗ ਦੇ ਸੈਂਕੜੇ ਡਿਗੇ ਦਰੱਖ਼ਤਾਂ ਦੀ ਲੋਕਾਂ ਨੇ ਕੀਤੀ ਨਾਜਾਇਜ਼ ਕਟਾਈ

ਗੁਰੂਹਰਸਹਾਏ, 25 ਜੂਨ (ਪਿ੍ਥਵੀ ਰਾਜ ਕੰਬੋਜ)-ਬਲਾਕ ਗੁਰੂਹਰਸਹਾਏ ਦੇ ਖੇਤਰ 'ਚ ਹਜ਼ਾਰਾਂ ਦੀ ਗਿਣਤੀ 'ਚ ਦਰਖ਼ਤ ਪੁੱਟੇ ਗਏ | ਬੀਤੇ ਦਿਨੀਂ ਆਏ ਤੂਫ਼ਾਨ ਤੇ ਬਾਰਿਸ਼ ਨਾਲ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਸੜਕ ਦੇ ਕਿਨਾਰਿਆਂ 'ਤੇ ਲੱਗੇ ਜੰਗਲਾਤ ਵਿਭਾਗ ਦੇ ਸੈਂਕੜਿਆਂ ਦੀ ...

ਪੂਰੀ ਖ਼ਬਰ »

ਨਸ਼ੇ ਦੇ ਿਖ਼ਲਾਫ਼ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਵਲੋਂ ਵੱਡੀ ਕਾਰਵਾਈ

ਮਮਦੋਟ, 25 ਜੂਨ (ਜਸਬੀਰ ਸਿੰਘ ਕੰਬੋਜ)-ਬੀਤੇ ਦਿਨ ਕਸਬਾ ਮਮਦੋਟ ਵਿਖੇ ਇਕ ਘਰ 'ਚ ਨਸ਼ੇ ਦੇ ਟੀਕੇ ਸ਼ਰੇਆਮ ਵਿਕਣ ਤੇ ਨਸ਼ੇ ਦੀ ਟੀਕਿਆਂ ਤੋਂ ਪ੍ਰਭਾਵਿਤ ਨੌਜਵਾਨ ਦੇ ਪਿਤਾ ਵਲੋਂ ਆਪਣੇ ਨੌਜਵਾਨ ਪੁੱਤਰ ਦੀ ਨਸ਼ਾ ਤਸਕਰ ਦੇ ਘਰ ਸਾਹਮਣੇ ਕੀਤੀ ਕੁੱਟਮਾਰ ਦੀਆਂ ਵੀਡੀਓ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ 'ਤੇ ਲੁੱਟ-ਖੋਹ ਦਾ ਮਾਮਲਾ ਦਰਜ

ਮੰਡੀ ਰੋੜਾਂਵਾਲੀ, 25 ਜੂਨ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ 'ਤੇ ਲੁੱਟ ਖੋਹ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਹਲੀਮ ਵਾਲਾ ਮੰਡੀ ...

ਪੂਰੀ ਖ਼ਬਰ »

90 ਲੀਟਰ ਲਾਹਣ ਸਮੇਤ 4 ਕਾਬੂ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਵਲੋਂ ਵੱਖ-ਵੱਖ ਥਾਵਾਂ ਤੋਂ 90 ਲੀਟਰ ਲਾਹਣ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਘੇਰ ਕੇ ਮਾਰੀਆਂ ਸੱਟਾਂ, ਖੋਹੀ ਨਕਦੀ ਅਤੇ ਝਪਟੀ ਚੇਨ

ਫ਼ਿਰੋਜ਼ਪੁਰ, 25 ਜੂਨ (ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਖੇਤਰ ਮੰਡੀ 'ਚ ਕੁਝ ਵਿਅਕਤੀਆਂ ਨੇ ਅਮਿਤ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਆਦਰਸ਼ ਨਗਰ ਨੂੰ ਘੇਰ ਕੇ ਕੁੱਟਮਾਰ ਕਰਦਿਆਂ ਗੰਭੀਰ ਸੱਟਾਂ ਮਾਰੀਆਂ | ਹਮਲਾਵਰਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

ਸਵਾ 5 ਕਿੱਲੋ ਭੰਗ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 25 ਜੂਨ (ਸੰਧੂ)-ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਖ਼ਾਲਸਾ ਕਾਲੋਨੀ 'ਚੋਂ ਸਵਾ 5 ਕਿੱਲੋ ਭੰਗ ਆਦਿ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਬ ਇੰਸਪੈਕਟਰ ਦਵਿੰਦਰ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਜਦ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਨਾਲ ਮਰੇ ਨੌਜਵਾਨ ਦੇ ਸਾਥੀਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਕਾਸੂ ਬੇਗੂ ਦੇ ਵਾਸੀ ਕਾਬਲ ਸਿੰਘ ਦੀ ਬੀਤੇ ਦਿਨ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਗਈ ਸੀ, ਜਿਸ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਪਤੀ-ਪਤਨੀ ਦੀ ਕੁੱਟਮਾਰ

ਜਲਾਲਾਬਾਦ, 25 ਜੂਨ (ਕਰਨ ਚੁਚਰਾ)-ਸਥਾਨਕ ਦਸਮੇਸ਼ ਨਗਰੀ 'ਚ ਪੈਸਿਆਂ ਦੇ ਲੈਣ-ਦੇਣ ਨੰੂ ਲੈ ਕੇ ਪਤੀ-ਪਤਨੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਕੁੱਟਮਾਰ ਦੀ ਸ਼ਿਕਾਰ ਪਤਨੀ ਨੂੰ ਸਿਵਲ ਹਸਪਤਾਲ 'ਚ ਇਲਾਜ ਅਧੀਨ ਹੈ | ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ...

ਪੂਰੀ ਖ਼ਬਰ »

ਸਨਾਤਨ ਧਰਮ ਮਹਾਂਵੀਰ ਦਲ ਦੀਆਂ ਔਰਤਾਂ ਨੇ ਕੱਢੀ ਕਲਸ਼ ਯਾਤਰਾ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਮੂਰਤੀ ਪ੍ਰਾਣ ਪ੍ਰਤਿਸ਼ਠਾ 4 ਰੋਜ਼ਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਹੀ ਪ੍ਰਭੂ ਸ੍ਰੀ ਲੱਛਮੀ ਨਰਾਇਣ, ਸ੍ਰੀ ਸੀਤਲਾ ਮਾਤਾ, ਅੰਜਲੀ ਮਾਤਾ ਦੁਆਰਾ ਹਨੂੰਮਾਨ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਕੱਢੀ ਜਾਵੇਗੀ ਜਾਗਰੂਕਤਾ ਸਾਈਕਲ ਰੈਲੀ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)-26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੱਕ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸੰੁਨੇ ਪਏ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਘਰ 'ਚੋਂ ਚੋਰੀ ਕਰਨ ਵਾਲੇ ਨਾਮਾਲੂਮ ਚੋਰਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਵਿਨੋਦ ਮਹਿਤਾ ਪੁੱਤਰ ਦੀਵਾਨ ਚੰਦ ਵਾਸੀ ਸਿਵਲ ਲਾਈਨ ਫੇਸ 2 ...

ਪੂਰੀ ਖ਼ਬਰ »

ਕਿਰਾਏ 'ਤੇ ਲਈ ਕਾਰ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 25 ਜੂਨ (ਸੰਧੂ)-ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਖੇਤਰ 'ਚੋਂ ਕਿਰਾਏ 'ਤੇ ਕਾਰ ਕਰ ਕੇ ਲਿਜਾ ਰਹੇ ਅਣਪਛਾਤੇ ਵਿਅਕਤੀਆਂ ਵਲੋਂ ਕਾਰ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਖੋਹ ਦਾ ਸ਼ਿਕਾਰ ਹੋਏ ਰਾਜ ਮਸੀਹ ਪੁੱਤਰ ਸੁਰਜੀਤ ਮਸੀਹ ਵਾਸੀ ਵਾਰਡ ਨੰਬਰ ...

ਪੂਰੀ ਖ਼ਬਰ »

ਸ਼ੁੱਧ ਗੁਰਬਾਣੀ ਦੇ ਉਚਾਰਨ ਸਬੰਧੀ ਸਿਖਲਾਈ ਕੈਂਪ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪੰਥ ਦੇ ਪ੍ਰਚਾਰ-ਪ੍ਰਸਾਰ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫ਼ਿਰੋਜਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹਰਪਾਲ ਸਿੰਘ ਬਲਾਕ ਪ੍ਰਧਾਨ ਭਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੁਖਪਾਲ ਸਿੰਘ ਬੁੱਟਰ ਮੀਤ ਪ੍ਰਧਾਨ ਪੰਜਾਬ, ਦਰਸ਼ਨ ਸਿੰਘ ਭਾਲਾ ਜ਼ਿਲ੍ਹਾ ਜਰਨਲ ਸਕੱਤਰ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਲਾਮਬੰਧ ਕਰਨ ਦੇ ਨਾਲ-ਨਾਲ ਨਸ਼ਈ ਨੌਜਵਾਨਾਂ ਦਾ ਇਲਾਜ ਵੀ ਕਰਵਾਉਣ ਲੱਗੀ ਪੁਲਿਸ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਦੈਂਤ ਿਖ਼ਲਾਫ਼ ਜ਼ਿਲ੍ਹਾ ਪੁਲਿਸ ਵਲੋਂ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ, ਜਿਥੇ ਨਸ਼ਾ ਤਸਕਰ ਗ਼ਾਇਬ ਹੋਏ ਨਜ਼ਰ ਆ ਰਹੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ (ਇਕਾਈ ਗੁਰੂਹਰਸਹਾਏ) ਵਲੋਂ ਮੀਟਿੰਗ

ਗੁਰੂਹਰਸਹਾਏ, 25 ਜੂਨ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੰਗਾਮੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਬਲਾਕ ਮੀਤ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਯੂਨੀਅਨ ਨੇ ਕਿਸਾਨਾਂ ਦੀ ਤਰਾਸਦੀ 'ਤੇ ...

ਪੂਰੀ ਖ਼ਬਰ »

ਭਾਜਪਾ ਨੇ ਕਾਲਾ ਦਿਵਸ ਮਨਾ ਲਗਾਇਆ ਡੀ. ਸੀ. ਦਫ਼ਤਰ ਸਾਹਮਣੇ ਰੋਸ ਧਰਨਾ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਵਲੋਂ ਆਏ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਭਾਜਪਾ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਦੀ ਅਗਵਾਈ ਹੇਠ 25 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਦੀ ਉਸਾਰੀ ਲਈ 6 ਕਰੋੜ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਕਾਸ ਕਾਰਜਾਂ 'ਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਗੱਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਭਾਗ ਪੀ. ਡਬਲਿਯੂ. ਡੀ. ਬੀ ਐਾਡ ਆਰ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਰੁੱਧ ਪਰਚਾ ਦਰਜ

ਜਲਾਲਾਬਾਦ, 25 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੱੁਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਵਮ ਦੂਮੜਾ ਪੁੱਤਰ ਰਜਿੰਦਰ ...

ਪੂਰੀ ਖ਼ਬਰ »

ਸੁਨੀਲ ਕੁਮਾਰ ਥਾਣਾ ਮੁਖੀ ਸਿਟੀ 2 ਤੇ ਪਰਮਜੀਤ ਕੁਮਾਰ ਥਾਣਾ ਮੁਖੀ ਖੂਈਆ ਸਰਵਰ ਲੱਗੇ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੁਲਿਸ ਅਧਿਕਾਰੀਆਂ ਵਲੋਂ ਅਬੋਹਰ ਇਲਾਕੇ 'ਚ ਥਾਣਿਆਂ ਵਿਚ ਫੇਰਬਦਲ ਕੀਤੀ ਗਈ ਹੈ | ਇਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਥਾਣਾ ਖੂਈਆ ਸਰਵਰ ਦੇ ਥਾਣਾ ਮੁਖੀ ਰਹੇ ਸਬ-ਇੰਸਪੈਕਟਰ ਸੁਨੀਲ ਕੁਮਾਰ ਨੂੰ ਸਥਾਨਕ ਨਗਰ ...

ਪੂਰੀ ਖ਼ਬਰ »

ਧੂੜੀਆ ਪਰਿਵਾਰ ਨੇ ਸਾਡੀ ਰਸੋਈ ਲਈ ਦਾਨ ਕੀਤਾ ਫ਼ਰਨੀਚਰ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੈੱਡਕਰਾਸ ਸੁਸਾਇਟੀ ਫ਼ਾਜ਼ਿਲਕਾ ਵਲੋਂ ਲੋੜਵੰਦ ਲੋਕਾਂ ਲਈ ਚਲਾਈ ਜਾ ਰਹੀ ਸਾਡੀ ਰਸੋਈ ਨੂੰ ਸਮਾਜ ਸੇਵੀ ਕ੍ਰਿਸ਼ਨ ਲਾਲ ਧੂੜੀਆ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾਨ ...

ਪੂਰੀ ਖ਼ਬਰ »

ਮੰਡੀ ਲਾਧੂਕਾ ਇਲਾਕੇ 'ਚ 1121 ਬਾਸਮਤੀ ਦੀ ਸਿੱਧੀ ਬਿਜਾਈ

ਮੰਡੀ ਲਾਧੂਕਾ, 25 ਜੂਨ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਪਿੰਡ ਲਾਧੂਕਾ, ਕਿੜਿਆਵਾਲਾ, ਨੁਰਸਮੰਦ, ਬੰਦੀ ਵਾਲਾ, ਹਮੀਦ ਸੈਦੇ ਕੇ, ਅੱਚਾੜਿੱਕੀ, ਲੱਖੇ ਕੜਾਹੀਆ, ਫ਼ਤਿਹਗੜ੍ਹ, ਜੈਮਲ ਵਾਲਾ ਦੇ ਕਿਸਾਨ ਬੱਬੂ ਜੈਮਲ ਵਾਲਾ, ਦੇਸ ਰਾਜ, ਬੂਟਾ ਰਾਮ, ਤਿਲਕ ਰਾਜ, ...

ਪੂਰੀ ਖ਼ਬਰ »

ਨਸ਼ੇ ਤੋਂ ਦੂਰ ਰਹਿਣ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਇਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮਾਂਤਰੀ ਨਸ਼ਾ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ 26 ਜੂਨ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਵਾਰਡ ਨੰਬਰ 8 ਬਾਦਲ ਕਾਲੋਨੀ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਹੈ | ਇਸ ਮੌਕੇ ਉਨ੍ਹਾਂ ਟੱਕ ਲਗਾ ਕੇ ਕਾਂਗਰਸੀ ਵਰਕਰਾਂ ਤੇ ਵਾਰਡ ਵਾਸੀਆਂ ਦੀ ਹਾਜ਼ਰੀ 'ਚ ਕੰਮ ...

ਪੂਰੀ ਖ਼ਬਰ »

ਸੇਠ ਵਲੋਂ ਮਹਿਲਾ ਸਫ਼ਾਈ ਕਰਮਚਾਰੀ ਨੂੰ ਮੰਦਾ ਬੋਲਣਾ ਪਿਆ ਮਹਿੰਗਾ

ਅਬੋਹਰ, 25 ਜੂਨ (ਕੁਲਦੀਪ ਸਿੰਘ ਸੰਧੂ)-ਗਊਸ਼ਾਲਾ ਰੋਡ 'ਤੇ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਥੋਂ ਦੇ ਵਾਸੀ ਤਰੁਨ ਸੇਤੀਆ ਨਾਂਅ ਦੇ ਇਕ ਸੇਠ ਨੇ ਗਲੀ ਵਿਚ ਸਫ਼ਾਈ ਕਰਨ ਆਈ ਨਗਰ ਕੌਾਸਲ ਦੀ ਮਹਿਲਾ ਮੁਲਾਜਮ ਕ੍ਰਿਸ਼ਨਾ ਨੂੰ ਕੁੱਝ ਮਾੜੇ ਸ਼ਬਦ ਬੋਲ ਦਿੱਤੇ | ...

ਪੂਰੀ ਖ਼ਬਰ »

ਕੱਢੇ ਕਾਮਿਆਂ ਨੂੰ ਬਹਾਲ ਕਰਵਾਉਣ ਲਈ ਚੀਫ਼ ਇੰਜੀਨੀਅਰ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ

ਜਲਾਲਾਬਾਦ, 25 ਜੂਨ (ਹਰਪ੍ਰੀਤ ਸਿੰਘ ਪਰੂਥੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਵਲੋਂ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਪ੍ਰੇਮ ਸੋਹਲੜਾ ਬਣੇ ਰਾਸ਼ਟਰੀ ਸਰਵ ਮੇਘਵੰਸ਼ ਸਭਾ ਦੇ ਜ਼ਿਲ੍ਹਾ ਪ੍ਰਧਾਨ

ਅਬੋਹਰ, 25 ਜੂਨ (ਕੁਲਦੀਪ ਸਿੰਘ ਸੰਧੂ)-ਆਪਣੇ ਆਪ ਨੂੰ ਰਾਜਨੀਤਕ ਤੌਰ 'ਤੇ ਸਥਾਪਿਤ ਕਰਨ ਲਈ ਮੇਘਵੰਸ਼ ਸਭਾ ਵਲੋਂ ਸਮਾਜ ਨੂੰ ਲਗਾਤਾਰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਰਾਸ਼ਟਰੀ ਸਰਵ ਮੇਘਵੰਸ਼ ਸਭਾ ਦੇ ਸੂਬਾ ਪ੍ਰਧਾਨ ਵਿਨੋਦ ...

ਪੂਰੀ ਖ਼ਬਰ »

ਝੋਨਾ ਲਗਾ ਕੇ ਪ੍ਰਵਾਸੀ ਮਜ਼ਦੂਰਾਂ ਦੀ ਕਮੀ ਨੂੰ ਪੂਰਾ ਕਰ ਰਹੇ ਹਨ ਸਕੂਲੀ ਵਿਦਿਆਰਥੀ

ਮੰਡੀ ਲਾਧੂਕਾ, 25 ਜੂਨ (ਰਾਕੇਸ਼ ਛਾਬੜਾ)-ਜੂਨ ਮਹੀਨੇ 'ਚ ਜ਼ਿਆਦਾ ਗਰਮੀ ਪੈਣ ਕਰ ਕੇ ਸਕੂਲ ਵਿਦਿਆਰਥੀ ਨੂੰ ਗਰਮੀ ਤੋਂ ਰਾਹਤ ਲਈ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ ਪਰ ਇਸ ਵਾਰ ਇਹ ਸਕੂਲੀ ਵਿਦਿਆਰਥੀ ਗਰਮੀ ਤੋਂ ਨਿਜਾਤ ਪਾਉਣ ਲਈ ਘਰਾਂ 'ਚ ਰਹਿਣ ਦੀ ਬਜਾਏ ਖੇਤਾਂ ...

ਪੂਰੀ ਖ਼ਬਰ »

ਅਨਿਲ ਵਲੇਚਾ ਨਿਊ ਨੌਜਵਾਨ ਲੰਗਰ ਸਭਾ ਤੇ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਣੇ

ਜਲਾਲਾਬਾਦ, 25 ਜੂਨ (ਕਰਨ ਚੁਚਰਾ)-ਸਥਾਨਕ ਸ੍ਰੀ ਕ੍ਰਿਸ਼ਨਾ ਮੰਦਰ ਵਿਚ ਨਿਊ ਨੌਜਵਾਨ ਸਭਾ ਤੇ ਵੈਲਫੇਅਰ ਸੁਸਾਇਟੀ ਵਲੋਂ ਭਾਜਪਾ ਨੇਤਾ ਅਨਿਲ ਵਲੇਚਾ ਨੂੰ ਸਭਾ ਦਾ ਸਰਪ੍ਰਸਤ ਬਣਾਇਆ ਗਿਆ ਹੈ | ਇਸ ਤੋਂ ਪਹਿਲਾਂ ਸੁਸਾਇਟੀ ਦਾ ਗਠਨ ਕੀਤਾ ਗਿਆ | ਇਸ ਤੋਂ ਇਲਾਵਾ ਰਾਜ ਅਹੂਜਾ ...

ਪੂਰੀ ਖ਼ਬਰ »

ਨਸ਼ਿਆਂ ਦੇ ਦੈਂਤ ਿਖ਼ਲਾਫ਼ 5 ਪੰਚਾਇਤਾਂ ਵਲੋਂ ਡਟਣ ਦਾ ਐਲਾਨ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਦੈਂਤ ਵਲੋਂ ਘਰ-ਘਰ ਪਹੰੁਚ ਨੌਜਵਾਨਾਂ ਨੂੰ ਨਿਗਲਣ ਤੇ ਘਰ ਤਬਾਹ ਕੀਤੇ ਜਾਣ ਦੇ ਆਰਥਿਕ, ਸਮਾਜਿਕ ਹੋ ਰਹੇ ਨੁਕਸਾਨ ਿਖ਼ਲਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ 5 ਪੰਚਾਇਤਾਂ ਨੇ ਡਟਣ ਦਾ ਐਲਾਨ ਕਰਦੇ ਹੋਏ ਜਿਥੇ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਜ਼ੋਰਾਂ 'ਤੇ, ਖੇਤਾਂ 'ਚ ਲੱਗੀਆਂ ਰੌਣਕਾਂ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਸਾਉਣੀ ਦੀਆਂ ਫ਼ਸਲਾਂ 'ਚੋਂ ਮੁੱਖ ਝੋਨੇ ਦੀ ਫ਼ਸਲ ਦੀ ਲੁਆਈ ਕਿਸਾਨਾਂ ਵਲੋਂ ਜ਼ੋਰਾਂ 'ਤੇ ਵਿੱਢ ਦਿੱਤੀ ਗਈ ਹੈ | ਉਕਤ ਕਾਰਜ 'ਚ ਕਿਸਾਨ, ਮਜ਼ਦੂਰ ਜਿਥੇ ਜੁਟੇ ਹੋਏ ਹਨ, ਉਥੇ ਜੂਨ ਮਹੀਨੇ ਦੀਆਂ ਸਕੂਲਾਂ ਵਿਚ ਛੁੱਟੀਆਂ ਹੋਣ ...

ਪੂਰੀ ਖ਼ਬਰ »

ਡਰਾਈਵਿੰਗ ਸਿਖਲਾਈ ਲਈ ਪੰਜਾਬ ਦਾ ਇਕੋ-ਇਕ ਸੈਂਟਰ ਮਾਹੂਆਣਾ (ਮਲੋਟ) ਹੋਣ ਕਾਰਨ ਲੋਕ ਹੁੰਦੇ ਨੇ ਖ਼ਾਸੇ ਖੱਜਲ-ਖੁਆਰ

ਮਮਦੋਟ, 25 ਜੂਨ (ਸੁਖਦੇਵ ਸਿੰਘ ਸੰਗਮ)-ਪਿਛਲੀ ਸੂਬਾ ਸਰਕਾਰ ਵਲੋਂ ਰਾਜ 'ਚ ਵੱਡੇ ਵਾਹਨ ਚਾਲਕਾਂ ਦੀ ਲਾਪ੍ਰਵਾਹੀ ਕਾਰਨ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਤੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਆਟੋਮੋਟਿਵ ਤੇ ਡਰਾਈਵਿੰਗ ਸਕਿੱਲ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਰੁੱਧ ਪਰਚਾ ਦਰਜ

ਜਲਾਲਾਬਾਦ, 25 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੱੁਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਵਮ ਦੂਮੜਾ ਪੁੱਤਰ ਰਜਿੰਦਰ ...

ਪੂਰੀ ਖ਼ਬਰ »

ਸੁਨੀਲ ਕੁਮਾਰ ਥਾਣਾ ਮੁਖੀ ਸਿਟੀ 2 ਤੇ ਪਰਮਜੀਤ ਕੁਮਾਰ ਥਾਣਾ ਮੁਖੀ ਖੂਈਆ ਸਰਵਰ ਲੱਗੇ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੁਲਿਸ ਅਧਿਕਾਰੀਆਂ ਵਲੋਂ ਅਬੋਹਰ ਇਲਾਕੇ 'ਚ ਥਾਣਿਆਂ ਵਿਚ ਫੇਰਬਦਲ ਕੀਤੀ ਗਈ ਹੈ | ਇਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਥਾਣਾ ਖੂਈਆ ਸਰਵਰ ਦੇ ਥਾਣਾ ਮੁਖੀ ਰਹੇ ਸਬ-ਇੰਸਪੈਕਟਰ ਸੁਨੀਲ ਕੁਮਾਰ ਨੂੰ ਸਥਾਨਕ ਨਗਰ ...

ਪੂਰੀ ਖ਼ਬਰ »

ਧੂੜੀਆ ਪਰਿਵਾਰ ਨੇ ਸਾਡੀ ਰਸੋਈ ਲਈ ਦਾਨ ਕੀਤਾ ਫ਼ਰਨੀਚਰ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੈੱਡਕਰਾਸ ਸੁਸਾਇਟੀ ਫ਼ਾਜ਼ਿਲਕਾ ਵਲੋਂ ਲੋੜਵੰਦ ਲੋਕਾਂ ਲਈ ਚਲਾਈ ਜਾ ਰਹੀ ਸਾਡੀ ਰਸੋਈ ਨੂੰ ਸਮਾਜ ਸੇਵੀ ਕ੍ਰਿਸ਼ਨ ਲਾਲ ਧੂੜੀਆ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾਨ ...

ਪੂਰੀ ਖ਼ਬਰ »

ਮੰਡੀ ਲਾਧੂਕਾ ਇਲਾਕੇ 'ਚ 1121 ਬਾਸਮਤੀ ਦੀ ਸਿੱਧੀ ਬਿਜਾਈ

ਮੰਡੀ ਲਾਧੂਕਾ, 25 ਜੂਨ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਪਿੰਡ ਲਾਧੂਕਾ, ਕਿੜਿਆਵਾਲਾ, ਨੁਰਸਮੰਦ, ਬੰਦੀ ਵਾਲਾ, ਹਮੀਦ ਸੈਦੇ ਕੇ, ਅੱਚਾੜਿੱਕੀ, ਲੱਖੇ ਕੜਾਹੀਆ, ਫ਼ਤਿਹਗੜ੍ਹ, ਜੈਮਲ ਵਾਲਾ ਦੇ ਕਿਸਾਨ ਬੱਬੂ ਜੈਮਲ ਵਾਲਾ, ਦੇਸ ਰਾਜ, ਬੂਟਾ ਰਾਮ, ਤਿਲਕ ਰਾਜ, ...

ਪੂਰੀ ਖ਼ਬਰ »

ਨਸ਼ੇ ਤੋਂ ਦੂਰ ਰਹਿਣ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਇਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮਾਂਤਰੀ ਨਸ਼ਾ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ 26 ਜੂਨ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਵਾਰਡ ਨੰਬਰ 8 ਬਾਦਲ ਕਾਲੋਨੀ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਹੈ | ਇਸ ਮੌਕੇ ਉਨ੍ਹਾਂ ਟੱਕ ਲਗਾ ਕੇ ਕਾਂਗਰਸੀ ਵਰਕਰਾਂ ਤੇ ਵਾਰਡ ਵਾਸੀਆਂ ਦੀ ਹਾਜ਼ਰੀ 'ਚ ਕੰਮ ...

ਪੂਰੀ ਖ਼ਬਰ »

ਸੇਠ ਵਲੋਂ ਮਹਿਲਾ ਸਫ਼ਾਈ ਕਰਮਚਾਰੀ ਨੂੰ ਮੰਦਾ ਬੋਲਣਾ ਪਿਆ ਮਹਿੰਗਾ

ਅਬੋਹਰ, 25 ਜੂਨ (ਕੁਲਦੀਪ ਸਿੰਘ ਸੰਧੂ)-ਗਊਸ਼ਾਲਾ ਰੋਡ 'ਤੇ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਥੋਂ ਦੇ ਵਾਸੀ ਤਰੁਨ ਸੇਤੀਆ ਨਾਂਅ ਦੇ ਇਕ ਸੇਠ ਨੇ ਗਲੀ ਵਿਚ ਸਫ਼ਾਈ ਕਰਨ ਆਈ ਨਗਰ ਕੌਾਸਲ ਦੀ ਮਹਿਲਾ ਮੁਲਾਜਮ ਕ੍ਰਿਸ਼ਨਾ ਨੂੰ ਕੁੱਝ ਮਾੜੇ ਸ਼ਬਦ ਬੋਲ ਦਿੱਤੇ | ...

ਪੂਰੀ ਖ਼ਬਰ »

ਕੱਢੇ ਕਾਮਿਆਂ ਨੂੰ ਬਹਾਲ ਕਰਵਾਉਣ ਲਈ ਚੀਫ਼ ਇੰਜੀਨੀਅਰ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ

ਜਲਾਲਾਬਾਦ, 25 ਜੂਨ (ਹਰਪ੍ਰੀਤ ਸਿੰਘ ਪਰੂਥੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਵਲੋਂ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਪ੍ਰੇਮ ਸੋਹਲੜਾ ਬਣੇ ਰਾਸ਼ਟਰੀ ਸਰਵ ਮੇਘਵੰਸ਼ ਸਭਾ ਦੇ ਜ਼ਿਲ੍ਹਾ ਪ੍ਰਧਾਨ

ਅਬੋਹਰ, 25 ਜੂਨ (ਕੁਲਦੀਪ ਸਿੰਘ ਸੰਧੂ)-ਆਪਣੇ ਆਪ ਨੂੰ ਰਾਜਨੀਤਕ ਤੌਰ 'ਤੇ ਸਥਾਪਿਤ ਕਰਨ ਲਈ ਮੇਘਵੰਸ਼ ਸਭਾ ਵਲੋਂ ਸਮਾਜ ਨੂੰ ਲਗਾਤਾਰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਰਾਸ਼ਟਰੀ ਸਰਵ ਮੇਘਵੰਸ਼ ਸਭਾ ਦੇ ਸੂਬਾ ਪ੍ਰਧਾਨ ਵਿਨੋਦ ...

ਪੂਰੀ ਖ਼ਬਰ »

ਝੋਨਾ ਲਗਾ ਕੇ ਪ੍ਰਵਾਸੀ ਮਜ਼ਦੂਰਾਂ ਦੀ ਕਮੀ ਨੂੰ ਪੂਰਾ ਕਰ ਰਹੇ ਹਨ ਸਕੂਲੀ ਵਿਦਿਆਰਥੀ

ਮੰਡੀ ਲਾਧੂਕਾ, 25 ਜੂਨ (ਰਾਕੇਸ਼ ਛਾਬੜਾ)-ਜੂਨ ਮਹੀਨੇ 'ਚ ਜ਼ਿਆਦਾ ਗਰਮੀ ਪੈਣ ਕਰ ਕੇ ਸਕੂਲ ਵਿਦਿਆਰਥੀ ਨੂੰ ਗਰਮੀ ਤੋਂ ਰਾਹਤ ਲਈ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ ਪਰ ਇਸ ਵਾਰ ਇਹ ਸਕੂਲੀ ਵਿਦਿਆਰਥੀ ਗਰਮੀ ਤੋਂ ਨਿਜਾਤ ਪਾਉਣ ਲਈ ਘਰਾਂ 'ਚ ਰਹਿਣ ਦੀ ਬਜਾਏ ਖੇਤਾਂ ...

ਪੂਰੀ ਖ਼ਬਰ »

ਅਨਿਲ ਵਲੇਚਾ ਨਿਊ ਨੌਜਵਾਨ ਲੰਗਰ ਸਭਾ ਤੇ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਣੇ

ਜਲਾਲਾਬਾਦ, 25 ਜੂਨ (ਕਰਨ ਚੁਚਰਾ)-ਸਥਾਨਕ ਸ੍ਰੀ ਕ੍ਰਿਸ਼ਨਾ ਮੰਦਰ ਵਿਚ ਨਿਊ ਨੌਜਵਾਨ ਸਭਾ ਤੇ ਵੈਲਫੇਅਰ ਸੁਸਾਇਟੀ ਵਲੋਂ ਭਾਜਪਾ ਨੇਤਾ ਅਨਿਲ ਵਲੇਚਾ ਨੂੰ ਸਭਾ ਦਾ ਸਰਪ੍ਰਸਤ ਬਣਾਇਆ ਗਿਆ ਹੈ | ਇਸ ਤੋਂ ਪਹਿਲਾਂ ਸੁਸਾਇਟੀ ਦਾ ਗਠਨ ਕੀਤਾ ਗਿਆ | ਇਸ ਤੋਂ ਇਲਾਵਾ ਰਾਜ ਅਹੂਜਾ ...

ਪੂਰੀ ਖ਼ਬਰ »

ਨਸ਼ਿਆਂ ਦੇ ਦੈਂਤ ਿਖ਼ਲਾਫ਼ 5 ਪੰਚਾਇਤਾਂ ਵਲੋਂ ਡਟਣ ਦਾ ਐਲਾਨ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਦੈਂਤ ਵਲੋਂ ਘਰ-ਘਰ ਪਹੰੁਚ ਨੌਜਵਾਨਾਂ ਨੂੰ ਨਿਗਲਣ ਤੇ ਘਰ ਤਬਾਹ ਕੀਤੇ ਜਾਣ ਦੇ ਆਰਥਿਕ, ਸਮਾਜਿਕ ਹੋ ਰਹੇ ਨੁਕਸਾਨ ਿਖ਼ਲਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ 5 ਪੰਚਾਇਤਾਂ ਨੇ ਡਟਣ ਦਾ ਐਲਾਨ ਕਰਦੇ ਹੋਏ ਜਿਥੇ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਜ਼ੋਰਾਂ 'ਤੇ, ਖੇਤਾਂ 'ਚ ਲੱਗੀਆਂ ਰੌਣਕਾਂ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਸਾਉਣੀ ਦੀਆਂ ਫ਼ਸਲਾਂ 'ਚੋਂ ਮੁੱਖ ਝੋਨੇ ਦੀ ਫ਼ਸਲ ਦੀ ਲੁਆਈ ਕਿਸਾਨਾਂ ਵਲੋਂ ਜ਼ੋਰਾਂ 'ਤੇ ਵਿੱਢ ਦਿੱਤੀ ਗਈ ਹੈ | ਉਕਤ ਕਾਰਜ 'ਚ ਕਿਸਾਨ, ਮਜ਼ਦੂਰ ਜਿਥੇ ਜੁਟੇ ਹੋਏ ਹਨ, ਉਥੇ ਜੂਨ ਮਹੀਨੇ ਦੀਆਂ ਸਕੂਲਾਂ ਵਿਚ ਛੁੱਟੀਆਂ ਹੋਣ ...

ਪੂਰੀ ਖ਼ਬਰ »

ਡਰਾਈਵਿੰਗ ਸਿਖਲਾਈ ਲਈ ਪੰਜਾਬ ਦਾ ਇਕੋ-ਇਕ ਸੈਂਟਰ ਮਾਹੂਆਣਾ (ਮਲੋਟ) ਹੋਣ ਕਾਰਨ ਲੋਕ ਹੁੰਦੇ ਨੇ ਖ਼ਾਸੇ ਖੱਜਲ-ਖੁਆਰ

ਮਮਦੋਟ, 25 ਜੂਨ (ਸੁਖਦੇਵ ਸਿੰਘ ਸੰਗਮ)-ਪਿਛਲੀ ਸੂਬਾ ਸਰਕਾਰ ਵਲੋਂ ਰਾਜ 'ਚ ਵੱਡੇ ਵਾਹਨ ਚਾਲਕਾਂ ਦੀ ਲਾਪ੍ਰਵਾਹੀ ਕਾਰਨ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਤੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਆਟੋਮੋਟਿਵ ਤੇ ਡਰਾਈਵਿੰਗ ਸਕਿੱਲ ...

ਪੂਰੀ ਖ਼ਬਰ »

ਰਾਸ਼ਨ ਸਮੱਗਰੀ ਦੇ ਦੋ ਟਰੱਕ ਅਨੰਤਨਾਗ ਮੀਰ ਬਾਜ਼ਾਰ ਲਈ ਰਵਾਨਾ

ਜਲਾਲਾਬਾਦ, 25 ਜੂਨ (ਕਰਨ ਚੁਚਰਾ)-ਸ੍ਰੀ ਅਮਰਨਾਥ ਸੇਵਾ ਸੰਘ ਵਲੋਂ ਭੋਲੇ ਬਾਬਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਨੰਤਨਾਗ ਮੀਰ ਬਾਜ਼ਾਰ 'ਚ ਲਗਾਏ ਜਾਣ ਵਾਲੇ ਲੰਗਰ ਭੰਡਾਰੇ ਲਈ ਰਾਸ਼ਨ ਸਮਗਰੀ ਦੇ ਦੋ ਟਰੱਕ ਰਵਾਨਾ ਕੀਤੇ ਗਏ | ਇਸ ਤੋਂ ਪਹਿਲਾਂ ਸਥਾਨਕ ਅਨਾਜ ...

ਪੂਰੀ ਖ਼ਬਰ »

ਡਾ: ਸੁਧੀਰ ਪਾਠਕ ਫਾਜ਼ਿਲਕਾ ਦੇ ਐਸ. ਐਮ. ਓ. ਨਿਯੁਕਤ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਨੇ ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ 'ਚ ਨਵੇਂ ਐਸ. ਐਮ. ਓ. ਦੀ ਨਿਯੁਕਤੀ ਕੀਤੀ ਹੈ | ਡਾ: ਸੁਧੀਰ ਪਾਠਕ ਨੂੰ ਤਰੱਕੀ ਦੇ ਕੇ ਐਸ. ਐਮ. ਓ. ਫ਼ਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ | ਉਹ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਸੁਭਾਸ਼ ਪਟਵਾਰੀ ਕੇਰਾ ਖੇੜਾ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕੇਰਾ ਖੇੜਾ ਨਿਵਾਸੀ ਸੁਭਾਸ਼ ਪਟਵਾਰੀ ਪੁੱਤਰ ਰਾਮ ਕੁਮਾਰ ਵਿਰੁੱਧ ਜਬਰ ਜਨਾਹ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇਥੋਂ ਦੀ ਹੀ ਵਸਨੀਕ ਇਕ 22 ਸਾਲ ਦੀ ਵਿਆਹੁਤਾ ਲੜਕੀ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੀ ਮੀਟਿੰਗ ਪ੍ਰਧਾਨ ਡਾ: ਜਸਵਿੰਦਰ ਸਿੰਘ ਆਲਮ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ...

ਪੂਰੀ ਖ਼ਬਰ »

28, 29 ਤੇ 30 ਜੂਨ ਨੂੰ ਕੱਪੜੇ, ਹੈਂਡਲੂਮ ਤੇ ਟੇਲਰ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਜਲਾਲਾਬਾਦ, 25 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਕੱਪੜਾ ਤੇ ਟੇਲਰ ਦੁਕਾਨਦਾਰ ਯੂਨੀਅਨ ਵਲੋਂ ਮਹੀਨੇ ਦੇ ਅਖੀਰਲੇ ਤਿੰਨ ਦਿਨ 28, 29 ਤੇ 30 ਜੂਨ ਨੂੰ ਗਰਮੀ ਦੀਆਂ ਛੁੱਟੀਆਂ ਦੇ ਮੱਦੇ ਨਜ਼ਰ ਦੁਕਾਨਾਂ ਬੰਦ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਯੂਨੀਅਨ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਕੈਂਪ ਦੌਰਾਨ ਕਾਲਜ ਦੀ ਸਫ਼ਾਈ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਲਾਏ ਗਏ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਤਹਿਤ ਵਲੰਟੀਅਰਾਂ ਨੇ ਕਾਲਜ ਦੇ ਕੈਂਪਸ ਦੀ ਸਫ਼ਾਈ ਕੀਤੀ | ਉਨ੍ਹਾਂ ਨੇ ਕਾਲਜ ਦੇ ਖੇਡ ਮੈਦਾਨਾਂ ਤੇ ...

ਪੂਰੀ ਖ਼ਬਰ »

ਖ਼ਰੀਦ ਕਮਜ਼ੋਰ ਹੋਣ ਕਾਰਨ ਬਾਸਮਤੀ 1121 ਚਾਵਲਾਂ 'ਚ ਮੰਦਾ

ਮੰਡੀ ਲਾਧੂਕਾ, 25 ਜੂਨ (ਰਾਕੇਸ਼ ਛਾਬੜਾ)-ਮੁਨਾਫ਼ਾ ਵਸੂਲੀ ਦੇ ਚੱਲਦੇ ਗਾਹਕੀ ਕਮਜ਼ੋਰ ਹੋਣ ਕਾਰਨ ਬਾਸਮਤੀ 1121 ਚਾਵਲਾਂ 'ਚ ਮੰਦੇ ਦਾ ਰੁਝਾਨ ਹੈ | 100 ਰੁਪਏ ਮੰਦੇ ਨਾਲ ਬਾਸਮਤੀ 1121 ਸੇਲਾ ਚਾਵਲ ਦੇ ਭਾਅ 7500/7600 ਤੇ ਸਟੀਮ ਚਾਵਲ 8400/8500 ਰੁਪਏ ਪ੍ਰਤੀ ਕੁਇੰਟਲ ਰਹਿ ਗਏ ਹਨ | ਇਸੇ ...

ਪੂਰੀ ਖ਼ਬਰ »

ਸੜਕ ਦੇ ਕਿਨਾਰੇ ਪਿਆ ਪੋਸਤ ਪੁਲਿਸ ਨੂੰ ਲੱਭਿਆ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਪੁਲਿਸ ਵਲੋਂ ਇਥੇ ਗੰਗਾਨਗਰ ਰੋਡ 'ਤੇ ਆਲਮਗੜ੍ਹ ਪਿੰਡ ਕੋਲ ਸੜਕ ਦੇ ਕਿਨਾਰੇ 'ਤੇ ਪਿਆ ਪੋਸਤ ਲੱਭਿਆ ਹੈ | ਜਦ ਕਿ ਇਹ ਪੋਸਤ ਕਿਸ ਦਾ ਹੈ­ ਇਹਦੇ ਬਾਰੇ ਕੁਝ ਥਹੁ ਪਤਾ ਨਹੀਂ ਲੱਗ ਸਕਿਆ | ਜਾਣਕਾਰੀ ਅਨੁਸਾਰ ਏ. ਐਸ. ਆਈ. ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਕੰੁਭਕਰਨੀ ਨੀਂਦ ਸੁੱਤੇ ਪਏ ਹੋਣ ਕਾਰਨ ਸ਼ਹਿਰ ਦਾ ਬੁਰਾ ਹਾਲ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਪ੍ਰਸ਼ਾਸਨ ਦੇ ਕੰੁਭਕਰਨੀ ਨੀਂਦ ਸੁੱਤੇ ਰਹਿਣ ਕਾਰਨ ਸ਼ਹਿਰ ਦੇ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ | ਕਿਉਂਕਿ ਲੋਕਾਂ ਨੰੂ ਕਿਸੇ ਵੀ ਤਰ੍ਹਾਂ ਦੀਆਂ ਕੋਈ ਮੁੱਢਲੀਆਂ ਸੁਵਿਧਾਵਾਂ ਤੱਕ ਮੁਹੱਈਆ ਨਹੀਂ ਹੋ ਰਹੀਆਂ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਦੀ ਬੈਠਕ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਬੈਠਕ ਇਥੇ ਪ੍ਰਧਾਨ ਨੋਪਾ ਰਾਮ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਸਰਕਾਰੀ ਹਸਪਤਾਲ ਦੇ ਠੇਕੇ 'ਤੇ ਲੱਗੇ ਵਰਕਰਾਂ ਨੂੰ ਬਹਾਲ ਕਰਵਾਉਣ ਲਈ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਜਲਾਲਾਬਾਦ, 25 ਜੂਨ (ਪਰੂਥੀ)-ਥਾਣਾ ਸਦਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ 'ਚੋਂ 20 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਚਾਲਕ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੱਸ ...

ਪੂਰੀ ਖ਼ਬਰ »

ਆਸਿਫ਼ ਵਾਲਾ 'ਚ ਮਲੇਰੀਆ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਸਬ ਸੈਂਟਰ ਆਸਿਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਵਿਜੇ ਕੁਮਾਰ ਹੈਲਥ ਇੰਸਪੈਕਟਰ ਨੇ ਪਿੰਡ ਵਾਸੀਆਂ ਨੂੰ ਮਲੇਰੀਆ ਫੈਲਣ ਦੇ ਕਾਰਨ, ਉਨ੍ਹਾਂ ਦੇ ਬਚਾਅ ਤੇ ਮਲੇਰੀਆ ਦੇ ਲੱਛਣਾਂ ਤੋਂ ਜਾਣੂ ...

ਪੂਰੀ ਖ਼ਬਰ »

ਸ਼ਿਵਰਾਜ ਗੋਇਲ ਬਣੇ ਭਾਜਪਾ ਦੇ ਮੈਂਬਰਸ਼ਿਪ ਅਭਿਆਨ ਲਈ ਜ਼ਿਲ੍ਹਾ ਇੰਚਾਰਜ

ਅਬੋਹਰ, 25 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਭਾਜਪਾ ਵਲੋਂ ਸ਼ੁਰੂ ਕੀਤੇ ਗਏ ਮੈਂਬਰਸ਼ਿਪ ਅਭਿਆਨ ਦੇ ਸੂਬਾ ਇੰਚਾਰਜ ਦਿਆਲ ਸਿੰਘ ਸੋਢੀ ਤੇ ਸਹਾਇਕ ਇੰਚਾਰਜ ਜੀਵਨ ਗੁਪਤਾ ਨੇ ਸ਼ਿਵਰਾਜ ਗੋਇਲ ਨੂੰ ਇਸ ਅਭਿਆਨ ਦਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਇੰਚਾਰਜ ਲਾਇਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਰੇਲਵੇ ਮੰਤਰੀ ਤੇ ਸੰਸਦ ਮੈਂਬਰ ਦੇ ਨਾਂਅ ਨਾਰਦਰਨ ਰੇਲਵੇ ਪੈਸੰਜਰ ਸੰਮਤੀ ਨੇ ਜ਼ਿਲ੍ਹਾ ਪ੍ਰਧਾਨ ਅਨੇਜਾ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਨਾਰਦਰਨ ਰੇਲਵੇ ਪੈਸੰਜਰ ਸੰਮਤੀ ਦੇ ਇਕ ਵਫ਼ਦ ਨੇ ਫ਼ਾਜ਼ਿਲਕਾ ਇਲਾਕੇ ਦੀਆਂ ਰੇਲ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਤੇ ਇਲਾਕੇ ਨਾਲ ਸਬੰਧਤ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਨਾਂਅ ਇਕ ...

ਪੂਰੀ ਖ਼ਬਰ »

ਬਿਨਾਂ ਸੁਰੱਖਿਆ ਦੇ ਕਿਵੇਂ ਵੱਧ ਫ਼ੁਲ ਸਕਦੇ ਹਨ ਬੂਟੇ

ਮੰਡੀ ਅਰਨੀਵਾਲਾ, 25 ਜੂਨ (ਨਿਸ਼ਾਨ ਸਿੰਘ ਸੰਧੂ)-ਪੰਜਾਬ ਦੀ ਧਰਤੀ 'ਤੇ ਹਰ ਸਾਲ ਸਰਕਾਰ, ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਕਲੱਬਾਂ ਤੇ ਹੋਰ ਜਥੇਬੰਦੀਆਂ ਵਲੋਂ ਲੱਖਾਂ ਬੂਟੇ ਲਗਾਏ ਜਾਂਦੇ ਹਨ | ਇਕੱਲੇ ਬੂਟੇ ਲਗਾ ਦੇਣ ਨਾਲ ਉਹ ਬੂਟੇ ਕਦੇ ਵੀ ਵੱਡੇ ਰੁੱਖ ਨਹੀਂ ਬਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX