ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਬਠਿੰਡਾ /ਮਾਨਸਾ

ਪੰਜ ਜ਼ਿਲਿ੍ਹਆਂ ਨਾਲ ਸਬੰਧਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬਠਿੰਡਾ 'ਚ ਰੋਜ਼ਗਾਰ ਮੇਲਾ ਕੱਲ੍ਹ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਹਦਾਇਤਾਂ ਤੇ ਸਿੱਖਿਆ ਮੰਤਰੀ ਦੇ ਹੁਕਮਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੇ ਉਪਰਾਲੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਬਠਿੰਡਾ ਵਿਖੇ 27 ਜੂਨ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ¢ ਇਸ ਰੋਜ਼ਗਾਰ ਮੇਲੇ 'ਚ ਮਾਲਵੇ ਦੇ 5 ਜ਼ਿਲਿ੍ਹਆਂ ਬਠਿੰਡਾ, ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵੋਕੇਸ਼ਨਲ ਵਿਸ਼ਿਆਂ ਦੇ ਪਾਸ ਆਊਟ ਵਿਦਿਆਰਥੀ ਹਿੱਸਾ ਲੈਣਗੇ ¢ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਵਿਭਾਗੀ ਮੀਟਿੰਗ ਸਥਾਨਕ ਮਾਲ ਰੋਡ ਸਥਿਤ ਸ.ਸ.ਸ. ਸਕੂਲ ਵਿਖੇ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ, ਵੋਕੇਸ਼ਨਲ ਲੈਕਚਰਾਰ ਅਤੇ ਵੋਕੇਸ਼ਨਲ ਮਾਸਟਰ ਸ਼ਾਮਿਲ ਹੋਏ | ਇਸ ਮੌਕੇ ਭੁਪਿੰਦਰ ਕੌਰ ਨੇ ਦੱਸਿਆ ਕਿ ਮੇਲੇ 'ਚ ਬੀਤੇ ਵਿੱਦਿਅਕ ਸੈਸ਼ਨ ਦੌਰਾਨ ਵੋਕੇਸ਼ਨਲ ਅਤੇ ਐਨ.ਐਸ.ਕਿਉ.ਐਫ. ਵਿਸ਼ਿਆਂ ਨਾਲ ਪਾਸ ਆਊਟ 18 ਸਾਲ ਦੀ ਉਮਰ ਵਾਲੇ ਵਿਦਿਆਰਥੀ ਭਾਗ ਲੈ ਸਕਦੇ ਹਨ¢ ਮੇਲੇ ਵਿਚ 80 ਤੋਂ ਵਧੇਰੇ ਰੁਜ਼ਗਾਰਦਾਤਾ ਕੰਪਨੀਆਂ ਦੇ ਸ਼ਾਮਿਲ ਹੋਣ ਦਾ ਉਮੀਦ ਹੈ ¢ ਉਨ੍ਹਾਂ ਦੱਸਿਆ ਕਿ ਮੇਲੇ ਨੂੰ ਸਫਲ ਬਣਾਉਣ ਲਈ ਵਿਭਾਗੀ ਟੀਮਾਂ ਦਾ ਗਠਨ ਕਰਕੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਵੱਡੀ ਗਿਣਤੀ ਵਿਦਿਆਰਥੀ ਮੇਲੇ ਦਾ ਲਾਭ ਉਠਾ ਸਕਣ ¢ ਇਸ ਮੌਕੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਬਲਰਾਜ ਸਿੰਘ ਨੇ ਰੋਜ਼ਗਾਰ ਮੇਲੇ ਸਬੰਧੀ ਸਟੇਟ ਪੱਧਰ 'ਤੇ ਜਾਰੀ ਹੋਈਆਂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ¢

ਗੈਂਗਸਟਰ ਦੇ ਕਰੀਬੀ ਸਾਥੀ ਨੇ ਜੇਲ੍ਹ ਵਾਰਡਨ ਦੀ ਵਰਦੀ ਪਾੜੀ

ਬਠਿੰਡਾ ਛਾਉਣੀ, 25 ਜੂਨ (ਪਰਵਿੰਦਰ ਸਿੰਘ ਜੌੜਾ)-ਕੇਂਦਰੀ ਜੇਲ੍ਹ ਬਠਿੰਡਾ ਵਿਖੇ ਖ਼ਤਰਨਾਕ ਗੈਂਗਸਟਰ ਦੇ ਕਰੀਬੀ ਸਾਥੀ ਕੈਦੀ ਨੇ ਜੇਲ੍ਹ ਵਾਰਡਨ ਦੀ ਵਰਦੀ ਪਾੜ ਦਿੱਤੀ | ਥਾਣਾ ਛਾਉਣੀ ਵਿਖੇ ਉਕਤ ਕੈਦੀ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਸਹਾਇਕ ਸੁਪਰਡੈਂਟ ਜੇਲ੍ਹ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 25 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪੱਕਾ ਕਲਾਂ ਵਿਖੇ ਮੱਖਣ ਸਿੰਘ ਪੁੱਤਰ ਮਿੱਠੂ ਸਿੰਘ ਅਤੇ ਕਰਮਜੀਤ ਕੌਰ ਪਤਨੀ ਮੱਖਣ ਸਿੰਘ ਪਾਸੋਂ 20 ਪੱਤੇ ਟਰਾਮਾਡੋਲ, 30 ਪੱਤੇ ਐਲਪਰਾਸੇਫ ਅਤੇ 50 ਪੱਤੇ ਕਲੋਵੀਡੋਲ ...

ਪੂਰੀ ਖ਼ਬਰ »

ਸਰਕਾਰ ਦੀ ਅਣਗਹਿਲੀ ਨੇ ਲਈ ਪਿੰਡ ਪੂਹਲੀ ਦੇ ਗੁਰਸਿੱਖ ਨੌਜਵਾਨ ਦੀ ਜਾਨ

ਬਠਿੰਡਾ ਛਾਉਣੀ, 25 ਜੂਨ (ਪਰਵਿੰਦਰ ਸਿੰਘ ਜੌੜਾ)- ਸਰਕਾਰ ਦੀ ਅਣਗਹਿਲੀ ਨੇ ਪਿੰਡ ਪੂਹਲੀ ਦੇ ਗੁਰਸਿੱਖ ਨੌਜਵਾਨ ਦੀ ਜਾਨ ਲੈ ਲਈ | ਐਨਾ ਹੀ ਨਹੀਂ, ਸਗੋਂ ਇਸੇ ਪਿੰਡ ਦੇ ਦੋ ਹੋਰ ਨੌਜਵਾਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ | ਇਹ ਤਿੰਨੇ ਹਮ-ਉਮਰ ਅਤੇ ਇਕੋ ਪਿੰਡ ਦੇ ...

ਪੂਰੀ ਖ਼ਬਰ »

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ-1 ਦੀ ਮੌਤ-ਪਰਚਾ ਦਰਜ

ਕੋਟਫੱਤਾ, 25 ਜੂਨ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਵਿਖੇ ਲਿਖਵਾਈ ਆਪਣੀ ਸ਼ਿਕਾਇਤ ਵਿਚ ਪਿੰਡ ਬੁਰਜ ਦੇ ਵਸਨੀਕ ਅਕਾਸ਼ਦੀਪ ਸਿੰਘ ਪੁੱਤਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰ ਸਾਈਕਲ ਨੰਬਰ ਪੀ. ਬੀ. 04 ਪੀ. 2033 'ਤੇ ਆਪਣੇ ਮਾਮੇ ਦੇ ਲੜਕੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ 25 ਨੌਜਵਾਨਾਂ ਨੂੰ ਟੂਲ ਕਿੱਟਾਂ ਅਤੇ ਮੁਫ਼ਤ ਸਿਖਲਾਈ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਵੰਡੇ

ਬਠਿੰਡਾ, 25 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 3 ਤੋਂ 4 ਮਹੀਨੇ ਦੀ ਮੁਫ਼ਤ ਸਿਖਲਾਈ ਦੇਣ ਉਪਰੰਤ ਸਰਟੀਫਿਕੇਟ ਤੇ ਟੂਲ ਕਿੱਟਾਂ ਦਿੱਤੀਆਂ ਜਿਸ ਨੂੰ ਗੁਰੂ ਗੋਬਿੰਦ ਸਿੰਘ ਤੇਲ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਮਹਿਲਾ ਨਸ਼ਾ ਤਸਕਰ ਕਾਬੂ

ਗੋਨਿਆਣਾ, 25 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਦੋ ਮਹਿਲਾ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਢਾਈ ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਇਹ ਨਸ਼ਾ ਤਸਕਰਾਂ ਰਾਜਸਥਾਨ ਦੀਆਂ ਦੱਸੀਆਂ ਜਾਂਦੀਆਂ ਹਨ | ...

ਪੂਰੀ ਖ਼ਬਰ »

-ਮਾਮਲਾ ਤਖ਼ਤ ਸਾਹਿਬ ਨੇੜਲੇ ਸੀਵਰੇਜ 'ਚੋਂ ਨਿਕਲਦੇ ਗੰਦੇ ਪਾਣੀ ਦਾ-

ਪੱਕੇ ਹੱਲ ਲਈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਤਲਵੰਡੀ ਸਾਬੋ, 25 ਜੂਨ (ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਦਰਸ਼ਨੀ ਡਿਊਢੀ ਕੋਲ ਬਣੇ ਸੀਵਰੇਜ ਮੇਨਹੋਲ ਤੋਂ ਬਾਰਿਸ਼ਾਂ ਮੌਕੇ ਅਕਸਰ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੇ ਓਵਰਫ਼ਲੋ ਕਾਰਣ ਤਖ਼ਤ ਸਾਹਿਬ ਪੁੱਜਣ ਵਾਲੇ ...

ਪੂਰੀ ਖ਼ਬਰ »

ਐਸ.ਐਚ.ਓ. ਵਲੋਂ ਪਿੰਡ ਦੇ ਪਤਵੰਤਿਆਂ ਨਾਲ ਮੀਟਿੰਗ

ਮਹਿਰਾਜ, 25 ਜੂਨ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਥਾਣਾ ਸ਼ਹਿਰੀ ਰਾਮਪੁਰਾ ਦੇ ਮੁੱਖ ਅਫ਼ਸਰ ਗੌਰਵ ਵੰਸ਼ ਸਿੰਘ ਵਲੋਂ ਪਿੰਡ ਦੇ ਪਤਵੰਤਿਆਂ ਨਾਲ ਨਸ਼ਿਆਂ ਦੀ ਰੋਕਥਾਮ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਆਮ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਸੀਂਗੋ ਮੰਡੀ, 25 ਜੂਨ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਦੋ ਵਿਅਕਤੀਆਂ ਪਾਸੋਂ 33 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਗੁਰਦਾਸ ਸਿੰਘ ਨੇ ਪਿੰਡ ਬਹਿਮਣ ਜੱਸਾ ਸਿੰਘ ਲਾਗੇ ਮੋਟਰ ਸਾਈਕਲ ਸਵਾਰ ਦੋ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਮਾਲੂ ਸਵੈਚ ਬਣਿਆ ਅਵਾਰਾ ਗਾਵਾਂ-ਢੱਠਿਆਂ ਦਾ ਅੱਡਾ

ਮੌੜ ਮੰਡੀ, 25 ਮਈ (ਲਖਵਿੰਦਰ ਸਿੰਘ ਮੌੜ)-ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਗਿਣਤੀ ਇਸ ਹੱਦ ਤੱਕ ਵੱਧ ਗਈ ਹੈ ਕਿ ਸ਼ਾਇਦ ਥੋੜ੍ਹੇ ਸਮੇਂ ਬਾਅਦ ਪੰਜਾਬ 'ਚ ਇਨ੍ਹਾਂ ਦੇ ਰਹਿਣ ਲਈ ਜਗ੍ਹਾ ਦੀ ਘਾਟ ਵੀ ਪੈਦਾ ਹੋ ਸਕਦੀ ਹੈ, ਜਿਵੇਂ ਇਨਸਾਨਾਂ ਦੀ ਵੱਧਦੀ ਆਬਾਦੀ ਵਾਤਾਵਰਨ ਲਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਨਸ਼ਾ ਤਸਕਰ ਕਾਬੂ

ਗੋਨਿਆਣਾ, 25 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਸ਼ਰਾਬ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਮੁੱਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਦਾ ...

ਪੂਰੀ ਖ਼ਬਰ »

ਜ਼ਮੀਨੀ ਰੰਜ਼ਿਸ ਨੂੰ ਲੈ ਕੇ ਜਾਨ ਲੇਵਾ ਹਮਲਾ-ਇਕ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਗੋਨਿਆਣਾ, 25 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੇ ਅਧੀਨ ਪੈਂਦੇ ਪਿੰਡ ਬਲਾਹੜ੍ਹ ਮਹਿਮਾ ਵਿਖੇ ਜ਼ਮੀਨ ਦੀ ਰੰਜ਼ਿਸ ਨੂੰ ਲੈ ਕੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਕੁੱਟਮਾਰ ਕੀਤੀ ਗਈ | ਪੁਲਿਸ ...

ਪੂਰੀ ਖ਼ਬਰ »

ਗ਼ੈਰ ਕਾਨੰੂਨੀ ਤਸਕਰੀ ਨੂੰ ਰੋਕਣ ਸਬੰਧੀ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਦਿਵਸ ਮੌਕੇ ਕੱਢੀ ਜਾਵੇਗੀ ਸਾਈਕਲ ਰੈਲੀ

ਬਠਿੰਡਾ, 25 ਜੂਨ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਜੂਨ ਨੂੰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰ ਕਾਨੂਨੀ ਤਸਕਰੀ ਨੂੰ ਰੋਕਣ ਸਬੰਧੀ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੇ ਆਸ ਪਾਸ ਵਾਪਰੀਆਂ ਘਟਨਾਵਾਂ 'ਚ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ

ਬਠਿੰਡਾ, 25 ਜੂਨ (ਭਰਪੂਰ ਸਿੰਘ)-ਗੁਰਦੁਆਰਾ ਹਾਜੀਰਤਨ ਰੋਡ ਉਪਰ ਪੈਦਲ ਜਾ ਰਹੇ ਪ੍ਰਕਾਸ਼ ਕੁਮਾਰ ਪੁੱਤਰ ਗੰਗਾ ਰਾਮ ਨਿਵਾਸੀ ਰਾਮਬਾਗ ਰੋਡ ਨੂੰ ਇਕ ਤੇਜ਼ ਰਫ਼ਤਾਰ ਸਕੂਟਰ ਸਵਾਰ ਨੇ ਪਿੱਛੋਂ ਟੱਕਰ ਮਾਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਸ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਪਿੰਡ ਬਾਜਕ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਸ਼ੁਰੂਆਤ

ਸੰਗਤ ਮੰਡੀ, 25 ਜੂਨ (ਸ਼ਾਮ ਸੁੰਦਰ ਜੋਸ਼ੀ)-ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਬਾਜਕ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਸ਼ੁਰੂਆਤ ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਐਗਜ਼ੈਕਟਿਵ ਮੈਂਬਰ ਭਾਈ ਅਮਰੀਕ ਸਿੰਘ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਲਹਿਰਾ ਮੁਹੱਬਤ ਨਹੀਂ ਰਹੇੇ

ਲਹਿਰਾ ਮੁਹੱਬਤ, 25 ਜੂਨ (ਭੀਮ ਸੈਨ ਹਦਵਾਰੀਆ)-ਪਿੰਡ ਲਹਿਰਾ ਮੁਹੱਬਤ ਪੱਤੀ ਤਾਰਾ (ਬਠਿੰਡਾ) ਨਿਵਾਸੀ ਦਰਸ਼ਨ ਸਿੰਘ, ਸੋਹਣ ਸਿੰਘ (ਸਾਬਕਾ ਫੌਜੀ), ਜੀਤਾ ਸਿੰਘ ਅਤੇ ਭਾਈ ਭੋਲਾ ਸਿੰਘ (ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਲਹਿਰਾ ਮੁਹੱਬਤ) ਨੂੰ ਉਸ ਸਮੇਂ ...

ਪੂਰੀ ਖ਼ਬਰ »

ਰਸਤਾ ਬੰਦ ਹੋਣ ਨਾਲ ਲੋਕ ਦੁੱਖੀ

ਮਹਿਮਾ ਸਰਜਾ, 25 ਜੂਨ (ਰਾਮਜੀਤ ਸ਼ਰਮਾ)-ਘਰਾਂ ਨੂੰ ਜਾਂਦਾ ਰਸਤਾ ਪੁੱਟਣ 'ਤੇ ਲੋਕ ਦੁੱਖੀ ਹਨ¢ ਇਸ ਦੀ ਜਾਣਕਾਰੀ ਦਿੰਦੇ ਹੋਏ ਨਛੱਤਰ ਸਿੰਘ ਪੁੱਤਰ ਜਸਵੀਰ ਸਿੰਘ, ਨਾਇਬ ਸਿੰਘ ਪੁੱਤਰ ਵੀਰ ਸਿੰਘ ਅਤੇ ਅਜੈਬ ਸਿੰਘ ਪੁੱਤਰ ਜੀਤ ਸਿੰਘ ਗਰੇਵਾਲ ਢਾਣੀ ਲੱਖੀ ਜੰਗਲ ਨੇ ਦੱਸਿਆ ...

ਪੂਰੀ ਖ਼ਬਰ »

ਗੁੰਮਸ਼ੁਦਾ ਬੱਚੀ ਪਹੁੰਚੀ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਕੋਲ

ਬਠਿੰਡਾ, 25 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਕ ਬੱਚੀ ਨਿਸ਼ਾ (ਕਾਲਪਨਿਕ ਨਾਂਅ) ਉਮਰ ਲਗਭਗ 6-7 ਸਾਲ 23 ਜੂਨ 2019 ਨੂੰ ਰੇਲਵੇ ਸਟੇਸ਼ਨ ਰਾਮਪੁਰਾ ਦੇ ਮਾਲ ਗੋਦਾਮ ਪਾਸੋਂ ਸਹਾਰਾ ਜਨ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਸੰਪਰਕ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨਥਾਣਾ, 25 ਜੂਨ (ਗੁਰਦਰਸ਼ਨ ਲੁੱਧੜ)- ਇਲਾਕੇ ਦੀਆਂ ਸੰਪਰਕ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੰਘਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਥਾਣਾ ਤੋਂ ਗੰਗਾ, ਗਿੱਦੜ ਤੋਂ ਢੇਲਵਾਂ ਚੁਰਸਤਾ, ਨਥਾਣਾ ਤੋਂ ਪੂਹਲੀ, ਪੂਹਲਾ ਤੋਂ ਬਾਠ ਅਤੇ ...

ਪੂਰੀ ਖ਼ਬਰ »

ਜਥੇਬੰਦੀ ਦਾ ਵਫ਼ਦ ਅਮਿਤ ਕੁਮਾਰ ਗਰਗ ਨੂੰ ਮਿਲਿਆ

ਰਾਮਪੁਰਾ ਫੂਲ, 25 ਜੂਨ (ਗੁਰਮੇਲ ਸਿੰਘ ਵਿਰਦੀ)-ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰੈਸ ਸਕੱਤਰ ਪਰਮਜੀਤ ਸਿੰਘ ਰਾਜਗੜ ਨੇ ਪੈ੍ਰਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਗ਼ੁਰਬਖਸ਼ ਸਿੰਘ ਜੱਸੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਮਹਿਮਾ ਸਰਜਾ, 25 ਜੂਨ (ਰਾਮਜੀਤ ਸ਼ਰਮਾ)-ਖੇਤੀਬਾੜੀ ਸੈਕਟਰੀ ਕਾਹਨ ਸਿੰਘ ਪੰਨੂ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦਿੱਤਾ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਗੰਗਾ (ਅਬਲੂ ਕੀ) ਵਿਖੇ ਕਿਸਾਨ ਸਿਖ਼ਲਾਈ ਕੈਂਪ ...

ਪੂਰੀ ਖ਼ਬਰ »

ਸਰਪੰਚੀ ਦੇ ਰੁਤਬੇ ਨੇ ਸਰਪੰਚ ਦਿਹਾੜੀ ਕਰਨ ਲਾਏ

ਮਹਿਮਾ ਸਰਜਾ, 25 ਜੂਨ (ਰਾਮਜੀਤ ਸ਼ਰਮਾ)-ਪਿੰਡਾਂ 'ਚ ਪਿਛਲੇ ਪਲਾਨ ਦੌਰਾਨ ਸਰਪੰਚ ਦੀ ਮੋਹਰ ਪ੍ਰਾਪਤ ਕਰਨ ਵਾਲੇ ਜ਼ਿਆਦਾਤਰ ਐਸ.ਸੀ. ਸਰਪੰਚ ਹੁਣ ਦਿਹਾੜੀ ਕਰਨ ਲਈ ਮਜ਼ਬੂਰ ਹਨ¢ ਪਿੰਡਾਂ ਦੇ ਸਾਬਕਾ ਸਰਪੰਚਾਂ ਨੇ ਦੱਸਿਆ ਕਿ ਉਹ ਹੁਣ ਘਰ ਦੇ ਨਾ ਘਾਟ ਦੇ ਰਹੇ ਹਨ¢ ਕਿਉਂਕਿ ...

ਪੂਰੀ ਖ਼ਬਰ »

ਤਰਕਸ਼ੀਲ ਗੁਰਸੇਵਕ ਸੇਕੀ ਨੇ ਆਪਣੀ ਮਾਤਾ ਦੀ ਬਰਸੀ 'ਤੇ ਲਗਾਇਆ ਖੂਨਦਾਨ ਕੈਂਪ

ਭੁੱਚੋ ਮੰਡੀ, 25 ਜੂਨ (ਬਲਵਿੰਦਰ ਸਿੰਘ ਸੇਠੀ)-ਸਥਾਨਕ ਤਰਕਸ਼ੀਲ ਸੁਸਾਇਟੀ ਆਗੂ ਗੁਰਸੇਵਕ ਸੇਕੀ ਨੇ ਯੂਨਾਈਟਡ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਸਹਿਯੋਗ ਨਾਲ ਆਪਣੀ ਮਾਤਾ ਸਵ: ਬਲਵੀਰ ਕੌਰ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ | ਇਸ ਕੈਂਪ ਦੌਰਾਨ 32 ਯੂਨਿਟ ਖੂਨਦਾਨ ...

ਪੂਰੀ ਖ਼ਬਰ »

ਬਠਿੰਡਾ ਦੇ 2 ਭਾਰ ਤੋਲਕਾਂ ਨੇ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ 'ਚ ਪੰਜਾਬ ਲਈ ਜਿੱਤੇ ਕਾਂਸੀ ਦੇ ਤਗਮੇ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੇਰਲਾ ਵਿਖੇ ਸਮਾਪਤ ਹੋਈ ਜੂਨੀਅਰ ਨੈਸ਼ਨਲ ਪਾਵਰਲਿਫ਼ਟਿੰਗ ਚੈਂਪੀਅਨਸ਼ਿਪ 'ਚ ਬਠਿੰਡਾ ਦੇ ਦੋ ਭਾਰ ਤੋਲਕਾਂ ਨੇ ਪੰਜਾਬ ਲਈ ਕਾਂਸੀ ਦੇ ਤਗਮੇ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ | ਭਾਰ ਤੋਲਕ ਗੁਰਜੋਤ ਸਿੰਘ ਬਠਿੰਡਾ ਨੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਕੀਤਾ ਸੁਚੇਤ

ਮਹਿਰਾਜ, 25 ਜੂਨ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਚੱਲ ਰਹੇ ਐਨ.ਐਸ.ਐਸ. ਕੈਂਪ ਦੇ ਦੂਜੇ ਦਿਨ ਦਾ ਉਦਘਾਟਨ ਐਸ.ਡੀ.ਐਮ. ਫੂਲ ਖ਼ੁਸ਼ਦਿਲ ਸਿੰਘ ਸੰਧੂ ਨੇ ਸ਼ਿਰਕਤ ਕਰਦਿਆਂ ਸਕੂਲ ਦੇ ਵਿਹੜੇ 'ਚ ਇਕ ਯਾਦਗਾਰੀ ਬੂਟਾ ...

ਪੂਰੀ ਖ਼ਬਰ »

ਪੰਜਾਬ 'ਚ ਨਾਮਵਰ ਕੰਪਨੀਆਂ ਦੇ ਜਾਅਲੀ ਉਤਪਾਦਾਂ ਦੀ ਵਿਕਰੀ ਰਾਹੀ ਔਰਤਾਂ ਦੀ ਸਿਹਤ ਨਾਲ ਖਿਲਵਾੜ

ਸੁਖਪਾਲ ਸਿੰਘ ਸੋਨੀ ਭਗਤਾ ਭਾਈਕਾ, 25 ਜੂਨ-ਪੰਜਾਬ ਭਰ ਅੰਦਰ ਵੱਖ-ਵੱਖ ਨਾਮਵਰ ਕੰਪਨੀਆਂ ਦੇ ਵੱਡੀ ਪੱਧਰ 'ਤੇ ਜਾਅਲੀ ਉਤਪਾਦ ਬੇਖੌਫ਼ ਤੇ ਧੜੱਲੇ ਨਾਲ ਵੇਚ ਕੇ ਲੋਕਾਂ ਅਤੇ ਖਾਸ ਕਰਕੇ ਔਰਤਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਪਿਛਲੇ ਥੋੜ੍ਹੇ ਸਮੇਂ ਤੋਂ ਦਿਨ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਚੁਣੇ ਗ਼ਰੀਬ ਤੇ ਲੋੜਵੰਦ ਬੱਚਿਆਂ ਦਾ ਸਨਮਾਨ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜਵਾਹਰ ਨਵੋਦਿਆ ਵਿਦਿਆਲਿਆ 'ਚ 6ਵੀਂ ਜਮਾਤ ਲਈ ਚੁਣੇ ਗਏ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਸਨਮਾਨਿਤ ਕੀਤਾ | ਇਸ ਮੌਕੇ ਇਨ੍ਹਾਂ ਬੱਚਿਆਂ ਦੀ ਚੋਣ ਵਿਚ ਸਹਾਇਕ ...

ਪੂਰੀ ਖ਼ਬਰ »

ਮੀਰਪੁਰ ਖ਼ੁਰਦ ਦੇ ਲੋਕਾਂ ਨੇ ਸੜਕ ਦੇ ਖੱਡੇ ਪੂਰਨ ਲਈ ਸੰਭਾਲਿਆ ਮੋਰਚਾ

ਸਰਦੂਲਗੜ੍ਹ, 25 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਲੰਬੇ ਸਮੇਂ ਤੋਂ ਖ਼ਰਾਬ ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ 'ਤੇ ਬਣੇ ਖੱਡਿਆਂ ਨੂੰ ਪੂਰਨ ਲਈ ਮੀਰਪੁਰ ਖ਼ੁਰਦ ਦੇ ਲੋਕਾਂ ਨੇ ਖ਼ੁਦ ਹੀ ਮੋਰਚਾ ਸੰਭਾਲਣ ਦਾ ਉੱਦਮ ਕੀਤਾ ਹੈ | ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਮਸਾ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਦਿੱਤਾ ਮੰਗ ਪੱਤਰ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ (ਸੰਗਰੂਰ) ਦੇ ਸਰਪੰਚ ਅਤੇ ਪੰਚਾਇਤ ਸਕੱਤਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪਿੰਡ ਭੰਮੇ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ

ਝੁਨੀਰ, 25 ਜੂਨ (ਨਿ. ਪ. ਪ.)-ਪਿੰਡ ਭੰਮੇ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਬੱਚਿਆਂ ਨੂੰ ਗੁਰ ਇਤਿਹਾਸ ਬਾਰੇ ਜਾਣੂ ਕਰਵਾਇਆ ...

ਪੂਰੀ ਖ਼ਬਰ »

ਝੁਨੀਰ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਝੁਨੀਰ, 25 ਜੂਨ (ਵਸ਼ਿਸ਼ਟ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਸਥਾਨਕ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ ਦੇ ਵਿਦਵਾਨਾਂ ਅਤੇ ਢਾਡੀ ਸਿੰਘ ਨੇ ਕੈਂਪ ਵਿਚ ਸ਼ਾਮਲ 280 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ ਅਤੇ ਉਨ੍ਹਾਂ ਅੱਗੇ ਕਿਸਾਨੀ ਮੰਗਾਂ ਦੇ ਹੱਲ ਦੀ ਮੰਗ ਉਠਾਈ | ...

ਪੂਰੀ ਖ਼ਬਰ »

ਅਧਿਆਪਕ ਚੜ੍ਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਧੱਕੇ, ਗੱਡੀਆਂ ਭੰਨੀਆਂ

ਭਾਈਰੂਪਾ, 25 ਜੂਨ (ਵਰਿੰਦਰ ਲੱਕੀ)-ਬੀਤੀ ਰਾਤ ਕਸਬੇ ਦੇ ਜਲਾਲ ਰੋਡ 'ਤੇ 2 ਅਧਿਆਪਕਾਂ ਦੀਆਂ ਗੱਡੀਆਂ ਦੀ ਭੰਨ ਤੋੜ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਅਧਿਆਪਕਾਂ ਨੇ ਗੱਡੀਆਂ ਦੀ ਭੰਨ ਤੋੜ ਕਰਨ ਦੇ ਦੋਸ਼ ਕਥਿਤ ਤੌਰ 'ਤੇ ਕਸਬੇ ਦੀ ਹਾਲ 'ਚ ਹੀ ਬਣੀ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਜੱਚਾ-ਬੱਚਾ ਕੇਂਦਰ 'ਚ ਪਾਣੀ ਦੀ ਘਾਟ ਕਾਰਨ ਮਰੀਜ਼ ਪ੍ਰੇਸ਼ਾਨ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਰਮੀ ਦੇ ਮੌਸਮ 'ਚ ਅੱਜ ਬਠਿੰਡਾ ਜ਼ਿਲ੍ਹੇ ਦੇ ਸਿਵਲ ਹਸਪਤਾਲ ਸਥਿਤ ਜੱਚਾ ਬੱਚਾ ਕੇਂਦਰ 'ਚ ਪਾਣੀ ਦੀ ਘਾਟ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਹਾਹਾਕਾਰ ਮੱਚ ਗਈ | ਮਰੀਜ਼ਾਂ ਨੂੰ ਦਵਾਈ ਲੈਣ ਲਈ ਵੀ ...

ਪੂਰੀ ਖ਼ਬਰ »

ਸਰਕਾਰ ਦੀ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੇ ਨਤੀਜੇ ਲੱਗੇ ਆਉਣ

ਬਠਿੰਡਾ, 25 ਜੂਨ (ਕੰਵਲਜੀਤ ਸਿੰਘ ਸਿੱਧੂ)-ਸਰਕਾਰ ਵਲੋਂ ਰਾਜ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਨਤੀਜੇ ਸਾਹਮਣੇ ਆ ਰਹੇ ਹਨ | ਜ਼ਿਲ੍ਹੇ ਵਿਚ 4 ਓਟ ਕਲੀਨਿਕ (ਆਊਟ ਪੇਸੈਂਟ ਓਪੀਆਡ ਅਸਿਸਟਿਡ ਟਰੀਟਮੈਂਟ) ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ...

ਪੂਰੀ ਖ਼ਬਰ »

ਖਾਲੇ ਦੀ ਮਿਣਤੀ ਨਾ ਕਰਨ ਦੇ ਰੋਸ ਵਜੋਂ ਜੋਧਪੁਰ ਪਾਖਰ ਦੇ ਤਿੰਨ ਕਿਸਾਨ ਵਾਟਰ ਵਰਕਸ 'ਤੇ ਚੜ੍ਹੇ

ਮੌੜ ਮੰਡੀ, 25 ਜੂਨ (ਗੁਰਜੀਤ ਸਿੰਘ ਕਮਾਲੂ)- ਮੌੜ ਸਬ ਡਵੀਜ਼ਨ ਦੇ ਪਿੰਡ ਜੋਧਪੁਰ ਪਾਖਰ ਵਿਖੇ ਉਸ ਸਮੇਂ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦ ਇਸ ਪਿੰਡ ਦੇ ਤਿੰਨ ਕਿਸਾਨ ਨਹਿਰੀ ਵਿਭਾਗ ਦੇ ਐਸ.ਡੀ.ਓ. ਤੋਂ ਔਖੋ ਹੋਏ ਪਿੰਡ ਦੇ ਹੀ ਵਾਟਰ ਵਰਕਸ ਦੀ ਟੈਂਕੀ ਉੱਪਰ ...

ਪੂਰੀ ਖ਼ਬਰ »

ਪਿਛਲੇ ਸਾਲ ਹੋਈ ਨਰਮੇ ਦੀ ਬੰਪਰ ਫ਼ਸਲ ਦੇ ਚੱਲਦਿਆਂ ਨਰਮੇ ਦੀ ਬਿਜਾਈ 'ਚ ਵਾਧਾ

ਬਠਿੰਡਾ, 25 ਜੂਨ (ਕੰਵਲਜੀਤ ਸਿੰਘ ਸਿੱਧੂ)-ਕਪਾਹ ਪੱਟੀ 'ਚ ਨਰਮੇ ਦੀ ਪਿਛਲੇ ਸਾਲਾਂ ਵਿਚ ਹੋ ਰਹੀ ਬੰਪਰ ਪੈਦਾਵਾਰ ਅਤੇ 5800 ਤੋਂ 6300 ਰੁਪਏ ਦਰਮਿਆਨ ਪ੍ਰਤੀ ਕੁਇੰਟਲ ਭਾਅ ਰਹਿਣ ਨਾਲ ਕਾਰਨ ਨਰਮਾ ਪੱਟੀ ਦੇ ਕਿਸਾਨਾਂ ਦਾ ਨਰਮੇ ਦੀ ਬਿਜਾਂਦ ਪ੍ਰਤੀ ਇਸ ਵਾਰ ਵੀ ਚੰਗਾ ਉਤਸ਼ਾਹ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ

ਮਾਨਸਾ, 25 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਪ੍ਰਧਾਨ ਗੁਰਪਿਆਰ ਸਿੰਘ ਮੰਘਾਣੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੀਆਂ ਭਖਵੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਜਨਰਲ ...

ਪੂਰੀ ਖ਼ਬਰ »

ਘਰਾਂ 'ਚ ਜਣੇਪਾ ਨਾ ਕਰਵਾਉਣ ਲਈ ਜਾਗਰੂਕਤਾ ਮੁਹਿੰਮ

ਨਥਾਣਾ, 25 ਜੂਨ (ਗੁਰਦਰਸ਼ਨ ਲੁੱਧੜ)-ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜੱਚਾ-ਬੱਚਾ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਸੰਬੰਧੀ ਜਾਗਰੂਕ ...

ਪੂਰੀ ਖ਼ਬਰ »

ਮੈਨੇਜਰ ਅਖਿਲੇਸ ਨੇ ਸੰਭਾਲਿਆ ਆਂਧਰਾ ਬੈਂਕ ਭਾਗੀਕੇ ਦਾ ਚਾਰਜ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਦੀ ਆਂਧਰਾ ਬੈਂਕ ਤੋਂ ਮੈਨੇਜਰ ਅਵਤਾਰ ਸਿੰਘ ਦੀ ਬਦਲੀ ਹੋਣ ਤੋਂ ਬਾਅਦ ਅਖਿਲੇਸ ਨੇ ਬਤੌਰ ਮੈਨੇਜਰ ਆਂਧਰਾ ਬੈਂਕ ਭਾਗੀਕੇ ਦਾ ਚਾਰਜ ਸੰਭਾਲ ਲਿਆ¢ ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX