ਤਾਜਾ ਖ਼ਬਰਾਂ


ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ...
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ....
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ...
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ....
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ....
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ....
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ....
ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ...
ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
. . .  1 day ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ....
ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ
. . .  1 day ago
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ....
ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ
. . .  1 day ago
ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ...
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ...
ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਰਾਜਧਾਨੀ ਦਿੱਲੀ 'ਚ ਮੀਂਹ ਦੇ ਚੱਲਦਿਆਂ ਮੌਸਮ ਸੁਹਾਵਣਾ ਹੋ ਗਿਆ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਵੀ ਮਿਲੀ....
ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ
. . .  1 day ago
ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ
. . .  1 day ago
ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ, 10 ਜ਼ਖਮੀ
. . .  1 day ago
ਕਰਨਾਟਕ 'ਚ ਵੀਰਵਾਰ ਨੂੰ ਬਹੁਮਤ ਸਾਬਤ ਕਰੇਗੀ ਕੁਮਾਰ ਸਵਾਮੀ ਸਰਕਾਰ
. . .  1 day ago
ਬਾਘਾਪੁਰਣਾ : ਪੰਚਾਇਤ ਸੰਮਤੀ ਦੀ ਗਿਆਨੀ ਜੈਲ ਸਿੰਘ ਮਾਰਕੀਟ ਦੀਆਂ ਖਸਤਾ ਹਾਲ ਦੁਕਾਨਾਂ ਢਹਿਣੀਆਂ ਸ਼ੁਰੂ
. . .  1 day ago
ਬੰਗਾ 'ਚ ਇੰਡਸਇੰਡ ਬੈਂਕ ਨੂੰ ਲੱਗੀ ਭਿਆਨਕ ਅੱਗ
. . .  1 day ago
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕੈਬਨਿਟ ਮੰਤਰੀ ਚੰਨੀ ਦਾ ਕਾਫ਼ਲਾ ਲੰਘਣ ਸਮੇਂ ਲੋਕਾਂ ਵਲੋਂ ਨਾਅਰੇਬਾਜ਼ੀ
. . .  1 day ago
ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ ਕਲਰਾਜ ਮਿਸ਼ਰ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ, ਕਿਹਾ- ਪਹਿਲਾਂ ਅਸਤੀਫ਼ਾ ਪੜ੍ਹਾਂਗਾ, ਫਿਰ ਫ਼ੈਸਲਾ ਕਰਾਂਗਾ
. . .  1 day ago
ਮੋਹਲ਼ੇਧਾਰ ਮੀਂਹ ਨੇ ਬਾਘਾਪੁਰਾਣਾ 'ਚ ਪ੍ਰਬੰਧਾਂ ਦੀ ਖੋਲ੍ਹੀ ਪੋਲ, ਸ਼ਹਿਰ ਹੋਇਆ ਜਲ-ਥਲ
. . .  1 day ago
ਸੋਲਨ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਕੇ ਹੋਈ 13
. . .  1 day ago
ਜ਼ਮੀਨੀ ਵੰਡ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਪਿੰਡ ਦੀ ਪੰਚਾਇਤ
. . .  1 day ago
ਕਾਂਗਰਸ ਨੂੰ ਛੱਡ ਸਾਡੀ ਪਾਰਟੀ 'ਚ ਸ਼ਾਮਲ ਹੋਣ ਸਿੱਧੂ, ਅਸੀਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਕਰਾਂਗੇ ਪੇਸ਼- ਬੈਂਸ
. . .  1 day ago
ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਦੀ ਸ਼ੁਰੂਆਤ
. . .  1 day ago
ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਇਲਾਹਾਬਾਦ ਹਾਈਕੋਰਟ ਨੇ ਸਾਕਸ਼ੀ ਅਤੇ ਅਜਿਤੇਸ਼ ਦੀ ਸੁਰੱਖਿਆ ਦੇ ਪੁਲਿਸ ਨੂੰ ਦਿੱਤੇ ਨਿਰਦੇਸ਼
. . .  1 day ago
ਸਿੱਧੂ ਨੇ ਕੈਪਟਨ ਨੂੰ ਭੇਜਿਆ ਆਪਣਾ ਅਸਤੀਫ਼ਾ
. . .  1 day ago
ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਹੋਈ ਅੱਠ
. . .  1 day ago
ਪ੍ਰੇਮ ਵਿਆਹ ਤੋਂ ਬਾਅਦ ਸੁਰੱਖਿਆ ਮੰਗਣ ਹਾਈਕੋਰਟ ਪਹੁੰਚਿਆ ਜੋੜਾ ਬੰਦੂਕ ਦੀ ਨੋਕ 'ਤੇ ਅਗਵਾ
. . .  1 day ago
ਫ਼ਾਜ਼ਿਲਕਾ : ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਪਾਕਿ ਘੁਸਪੈਠੀਏ ਨੂੰ ਕੀਤਾ ਕਾਬੂ
. . .  1 day ago
ਤੁਰਕੀ 'ਚ ਵਾਪਰੇ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ
. . .  1 day ago
ਸੋਲਨ ਇਮਾਰਤ ਹਾਦਸਾ ਮੰਦਭਾਗਾ - ਜੈਰਾਮ ਠਾਕੁਰ
. . .  1 day ago
ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਪੱਛਮੀ ਆਸਟ੍ਰੇਲੀਆ 5.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਨੇਪਾਲ 'ਚ ਹੜ੍ਹਾਂ ਕਾਰਨ ਹੁਣ ਤੱਕ 65 ਮੌਤਾਂ
. . .  1 day ago
ਸੋਲਨ ਇਮਾਰਤ ਹਾਦਸਾ : ਹੁਣ ਤੱਕ ਫੌਜ ਦੇ 6 ਜਵਾਨਾਂ ਸਮੇਤ 7 ਲਾਸ਼ਾਂ ਬਰਾਮਦ
. . .  1 day ago
ਤਕਨੀਕੀ ਖ਼ਰਾਬੀ ਦੇ ਚੱਲਦਿਆਂ ਮਿਸ਼ਨ ਚੰਦਰਯਾਨ-2 ਦੀ ਲਾਂਚਿੰਗ ਟਲੀ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਸ਼ਵ ਕੱਪ ਫਾਈਨਲ : ਨਿਊਜ਼ੀਲੈਂਡ ਨੂੰ ਸੁਪਰ ਓਵਰ 'ਚ ਹਰਾ ਕੇ ਇੰਗਲੈਂਡ ਬਣਿਆ ਵਿਸ਼ਵ ਚੈਂਪੀਅਨ
. . .  1 day ago
ਵਿਸ਼ਵ ਕੱਪ ਫਾਈਨਲ : ਸੁਪਰ ਓਵਰ ਦੀਆਂ 3 ਗੇਂਦਾਂ 'ਚ ਨਿਊਜ਼ੀਲੈਂਡ ਨੂੰ ਜਿੱਤਣ ਲਈ 5 ਦੌੜਾਂ ਦੀ ਲੋੜ
. . .  2 days ago
ਫੈਡਰਰ ਨੂੰ ਹਰਾ ਕੇ ਜੋਕੋਵਿਕ ਬਣੇ ਵਿਬੰਲਡਨ 2019 ਚੈਂਪੀਅਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਖੰਨਾ / ਸਮਰਾਲਾ

ਸਮਰਾਲਾ-ਬੀਜਾ ਅਤੇ ਮਾਛੀਵਾੜਾ-ਖੰਨਾ ਟੁੱਟੀਆਂ ਸੜਕਾਂ, ਲੋਕਾਂ ਲਈ ਬਣੀਆਂ ਮੁਸੀਬਤ

ਸਮਰਾਲਾ, 25 ਜੂਨ (ਸੁਰਜੀਤ ਸਿੰਘ) - ਸਮਰਾਲਾ ਇਲਾਕੇ ਦੇ ਲੋਕਾਂ ਲਈ ਇਸ ਵੇਲੇ ਸਮਰਾਲਾ-ਬੀਜਾ ਅਤੇ ਮਾਛੀਵਾੜਾ-ਖੰਨਾ ਦੀਆਂ ਟੁੱਟੀਆਂ ਸੜਕਾਂ ਅਤੇ ਖਰੜ-ਲੁਧਿਆਣਾ ਦੇ 6 ਮਾਰਗੀ ਸੜਕ ਨਿਰਮਾਣ ਕਾਰਣ ਬਹਿਲੋਲਪੁਰ ਰੋਡ 'ਤੇ ਬੰਦ ਹੋ ਰਿਹਾ 40 ਪਿੰਡਾਂ ਦਾ ਰਸਤਾ ਵੱਡੇ ਲੋਕ ਮਸਲੇ ਬਣੇ ਹੋਏ ਹਨ¢ ਇਹਨਾਂ ਮਸਲਿਆਂ ਦੇ ਹੱਲ ਲਈ ਸਮਾਜਿਕ ਜਥੇਬੰਦੀਆਂ ਲਗਭਗ ਇਕ ਸਾਲ ਤੋਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ¢ ਦੋਹਾਂ ਮਸਲਿਆਂ ਲਈ ਇਲਾਕੇ ਦੇ ਲੋਕਾਂ ਦਾ ਸੰਘਰਸ਼ ਵਿਭਾਗਾਂ ਲਈ ਗਲੇ ਦੀ ਹੱਡੀ ਵੀ ਬਣਿਆ ਹੋਇਆ ਹੈ¢ ਸਮਰਾਲਾ-ਬੀਜਾ ਅਤੇ ਮਾਛੀਵਾੜਾ-ਖੰਨਾ ਦੀਆਂ ਸੜਕਾਂ ਦੀ ਹਾਲਤ ਇਹ ਹੋ ਚੁਕੀ ਹੈ ਕਿ ਹੁਣ ਦੁਪਹੀਆ ਵਾਹਨਾਂ ਦੇ ਚੱਲਣ ਦੇ ਕਾਬਿਲ ਵੀ ਨਹੀਂ ਰਹੀਆਂ¢ ਇਹ ਸੜਕਾਂ ਨਿੱਤ-ਦਿਹਾੜੇ ਹਾਦਸਿਆਂ ਨੂੰ ਬੁਲਾਵਾ ਦੇ ਰਹੀਆਂ ਹਨ, ਕਿਉਂਕਿ ਵਾਹਨ ਚਾਲਕ ਟੋਇਆ ਤੋਂ ਬਚਣ ਲਈ ਆਪਣੇ ਵਾਹਨ ਨੂੰ ਗਲਤ ਸਾਈਡ ਤੋਂ ਕੱਢਣ ਦੀ ਕੋਸ਼ਿਸ਼ ਕਰਦੇ ਹਨ¢ ਇਹਨਾਂ ਸੜਕਾਂ ਦੀ ਮੁਰੰਮਤ ਨੂੰ ਲੈ ਕੇ ਸ਼ਹਿਰ ਦੀ ਸਮਾਜਿਕ ਜਥੇਬੰਦੀਆਂ ਨੇ ਸੰਘਰਸ਼ ਕੀਤਾ, ਸਮਰਾਲਾ ਬੰਦ ਕੀਤਾ ਅਤੇ ਲੜੀਵਾਰ ਭੁੱਖ ਹੜਤਾਲ 'ਤੇ ਵੀ ਬੈਠੇ¢ ਸਰਕਾਰ ਦੀ ਹੁੰਦੀ ਬਦਖੋਈ ਨੂੰ ਦੇਖਦਿਆਂ ਸਬੰਧਿਤ ਲੋਕ ਨਿਰਮਾਣ ਵਿਭਾਗ ਨੇ ਭੁੱਖ ਹੜਤਾਲ 'ਤੇ ਬੈਠੇ ਲੋਕਾਂ ਨੂੰ ਸਰਕਾਰ ਵਲੋਂ ਸੜਕ ਨਿਰਮਾਣ ਦੀ ਮਨਜ਼ੂਰੀ ਦੀ ਇਕ ਚਿੱਠੀ ਦਿਖਾ ਕੇ ਭੁੱਖ ਹੜਤਾਲ ਖ਼ਤਮ ਕਰਾ ਦਿੱਤੀ ਅਤੇ ਮੰਤਰੀ ਤੋਂ ਸੜਕ ਮੁਰੰਮਤ ਦਾ ਰਸਮੀ ਉਦਘਾਟਨ ਵੀ ਕਰਾ ਦਿੱਤਾ ਸੀ, ਪਰ ਇਹ ਉਦਘਾਟਨ ਧੋਖਾ ਹੀ ਸਾਬਤ ਹੋਇਆ¢ ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਵੋਟਾਂ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਰਕਾਰ ਫੇਰ ਜਾਗੀ ਅਤੇ ਸੜਕ 'ਤੇ ਕੰਮ ਲਈ ਲੇਬਰ ਲਗਾ ਦਿੱਤੀ¢ ਠੇਕੇਦਾਰ ਵਲੋਂ ਪਿੰਡ ਬਾਲਿਓਾ ਤੋਂ ਗੜੀ ਪੁਲ ਤਕ ਪੈਚ ਵਰਕ ਕਰਾ ਦਿੱਤਾ¢ ਚੋਣਾਂ ਖ਼ਤਮ ਹੁੰਦੇ ਸਾਰ ਹੀ ਕੰਮ ਜਿੱਥੇ ਸੀ, ਉੱਥੇ ਹੀ ਛੱਡ ਕੇ ਲੇਬਰ ਗ਼ਾਇਬ ਹੋ ਗਈ¢ ਐਨ.ਕੇ. ਕੰਸਟਰੱਕਸ਼ਨ ਕੰਪਨੀ ਦੇ ਠੇਕੇਦਾਰ ਨੇ ਦੋਸ਼ ਲਾਇਆ ਹੈ ਕਿ ਲੋਕ ਨਿਰਮਾਣ ਵਿਭਾਗ ਦੇ ਸਥਾਨਕ ਦਫ਼ਤਰ ਵਲੋਂ ਸਹਿਯੋਗ ਨਾ ਮਿਲਣ ਕਾਰਣ ਅਤੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਕੰਮ ਬੰਦ ਕਰਨਾ ਪਿਆ¢ ਇਸ ਸੜਕ 'ਤੇ ਰੇਤੇ ਦੇ ਓਵਰ ਲੋਡਿਡ ਟਿੱਪਰ ਬੇਰੋਕ ਚਲਦੇ ਹਨ¢ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਟੁੱਟੀ ਸੜਕ ਦਾ ਪੈਚ ਵਰਕ ਕਰਾ ਵੀ ਦਿੱਤਾ ਤਾਂ ਟਿੱਪਰਾਂ ਵਿਚ ਸਮਰੱਥਾ ਨਾਲੋਂ ਵੱਧ ਲੱਦੇ ਭਾਰ ਕਾਰਨ ਸੜਕ ਬਹੁਤਾ ਚਿਰ ਨਹੀਂ ਚੱਲਣੀ¢ ਸਮਾਜਿਕ ਜਥੇਬੰਦੀਆਂ ਸੜਕ ਨਿਰਮਾਣ ਲਈ ਮੁੜ ਲਾਮਬੰਦ ਹੋ ਰਹੀਆਂ ਹਨ, ਪਰ ਲੋਕ ਨਿਰਮਾਣ ਵਿਭਾਗ ਕੋਲ ਹੁਣ ਫੇਰ ਬੜਾ ਠੋਸ ਬਹਾਨਾ ਹੈ ਕਿ ਬਰਸਾਤ ਦਾ ਮੌਸਮ ਨੇੜੇ ਆ ਰਿਹਾ ਹੈ, ਲਿਹਾਜ਼ਾ ਬਰਸਾਤ ਵਿਚ ਸੜਕਾਂ 'ਤੇ ਲੁੱਕ ਠਹਿਰਦਾ ਨਹੀਂ¢ ਇਸੇ ਤਰਾਂ ਖਰੜ-ਲੁਧਿਆਣਾ ਲਈ ਬਣ ਰਹੀ 6 ਮਾਰਗੀ ਸੜਕ 'ਤੇ ਸਮਰਾਲਾ ਬਾਈਪਾਸ ਤੇ ਬਹਿਲੋਲਪੁਰ ਰੋਡ ਦਾ 40 ਪਿੰਡਾਂ ਲਈ ਰਸਤਾ ਬੰਦ ਹੋਣ ਜਾ ਰਿਹਾ ਹੈ¢ ਇਸ ਥਾਂ 'ਤੇ ਪੁਲ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਮਾਜਿਕ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ¢ ਉਹ ਇਸ ਗੱਲ 'ਤੇ ਬਾਜ਼ਿੱਦ ਹਨ ਕਿ ਰਸਤਾ ਕਿਸੇ ਸੂਰਤ ਵਿਚ ਬੰਦ ਨਹੀਂ ਹੋਣ ਦੇਣਾ¢ ਲੋਕਾਂ ਦੀ ਇਸ ਸਮੱਸਿਆ ਨੂੰ ਲੈ ਕੇ ਡੀ. ਸੀ. ਲੁਧਿਆਣਾ ਵਲੋਂ ਕੰਪਨੀ ਤੋਂ ਟ੍ਰੈਫਿਕ ਸਰਵੇਖਣ ਕਰਾਇਆ ਗਿਆ, ਪਰ ਮਸਲੇ ਦਾ ਠੋਸ ਹੱਲ ਅਜੇ ਦੂਰ ਤਕ ਨਜ਼ਰ ਨਹੀਂ ਆ ਰਿਹਾ |

ਨਸ਼ਾ ਵਿਰੋਧੀ ਪੈਦਲ ਮਾਰਚ ਦੋਰਾਹਾ ਵਿਖੇ ਅੱਜ-ਐੱਸ.ਐੱਚ.ਓ.

ਦੋਰਾਹਾ, 25 ਜੂਨ (ਜਸਵੀਰ ਝੱਜ) - ਦੋਰਾਹਾ ਵਿਖੇ ਇਕ ਨਸ਼ਾ ਵਿਰੋਧੀ ਪੈਦਲ ਮਾਰਚ, ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਐੱਸ. ਐੱਸ. ਪੀ. ਪੁਲਿਸ ਜ਼ਿਲ੍ਹਾ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ. ਪੀ. ਐੱਸ. ਦੇ ਹੁਕਮਾਂ ਅਨੁਸਾਰ ਡੀ. ਐੱਸ. ਪੀ. ਪਾਇਲ ਸੁਰਜੀਤ ...

ਪੂਰੀ ਖ਼ਬਰ »

ਪੁੱਤਰਾਂ ਵਲੋਂ ਵਿਧਵਾ ਮਾਂ ਦੀ ਕੀਤੀ ਕੁੱਟਮਾਰ ਦਾ ਮਾਮਲਾ ਪੁੱਜਾ ਐੱਸ. ਐੱਸ. ਪੀ. ਕੋਲ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਵਿਧਵਾ ਔਰਤ ਵਲੋਂ ਆਪਣੇ ਹੀ ਘਰ ਵਿਚ ਰਹਿਣ ਤੋਂ ਰੋਕਣ, ਕੁੱਟਮਾਰ ਕਰਨ ਦੌਰਾਨ ਆਪਣੇ ਹੀ ਪੁੱਤਰ ਤੇ ਨੂੰ ਹ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ | ਵਿਧਵਾ ਔਰਤ ਜਸਵੰਤ ਕੌਰ 70 ਸਾਲਾ ਪਤਨੀ ਬਸੰਤ ਸਿੰਘ ਵਾਸੀ ਕਰਤਾਰ ਨਗਰ ਖੰਨਾ ...

ਪੂਰੀ ਖ਼ਬਰ »

ਸਰਪੰਚ ਵਲੋਂ ਆਧਾਰ ਫਾਰਮ 'ਤੇ ਦਸਤਖ਼ਤ ਨਾ ਕਰਨ ਦੌਰਾਨ ਝਗੜੇ 'ਚ ਦੋਵੇਂ ਜ਼ਖ਼ਮੀ

ਖੰਨਾ, 25 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਪਿੰਡ ਦੇ ਸਰਪੰਚ ਕੋਲੋਂ ਆਧਾਰ ਕਾਰਡ ਦੇ ਫਾਰਮ 'ਤੇ ਦਸਤਖ਼ਤ ਕਰਵਾਉਣ ਆਏ ਵਿਅਕਤੀ ਨੇ ਸਰਪੰਚ ਵਲੋਂ ਮਨਾ ਕਰਨ 'ਤੇ ਹੋਏ ਆਪਸੀ ਝਗੜੇ ਦੌਰਾਨ ਦੋਵਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਸਰਪੰਚ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਸਾਹਨੇਵਾਲ, 25 ਜੂਨ (ਅਮਰਜੀਤ ਸਿੰਘ ਮੰਗਲੀ)-ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਪਿੰਡ ਬੌਕੜ ਗੁੱਜਰਾਂ ਵਿਖੇ ਪੁਰਾਣੀ ਰੰਜਸ਼ ਦੇ ਕਾਰਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਕਰਨੈਲ ਸਿੰਘ ਪੁੱਤਰ ਚੰਨਣ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ, ਮੱਖਣ ਸਿੰਘ ਪੁੱਤਰ ...

ਪੂਰੀ ਖ਼ਬਰ »

ਸੱਪ ਨੇ ਲੜਕੇ ਨੂੰ ਡੰਗਿਆ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਨੌਜਵਾਨ ਨੂੰ ਸੱਪ ਨੇ ਡੰਗ ਲਿਆ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਰਵੀ 18 ਪੁੱਤਰ ਰਣਧੀਰ ਸਿੰਘ ਵਾਸੀ ਰਤਨਹੇੜੀ ਨੇ ਦੱਸਿਆ ਕਿ ਰਾਤ ਦੇ ...

ਪੂਰੀ ਖ਼ਬਰ »

ਵਾਰਡ ਨੰ: 20 ਦੇ ਲੋਕਾਂ ਵਲੋਂ ਕੌਾਸਲ ਿਖ਼ਲਾਫ਼ ਦੂਸਰੇ ਦਿਨ ਵੀ ਰੋਸ ਮੁਜ਼ਾਹਰਾ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸੀਵਰੇਜ ਦੇ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਗੰਦਾ ਪਾਣੀ ਵੜ ਜਾਣ ਅਤੇ ਗਲੀਆਂ ਵਿਚ ਖੜ੍ਹਨ ਦੇ ਵਿਰੋਧ ਵਿਚ ਵਾਰਡ ਨੰਬਰ-20 ਦੇ ਨਿਵਾਸੀਆਂ ਨੇ ਵਾਰਡ ਕੌਾਸਲਰ ਤੇ ਕੌਾਸਲ ਅਧਿਕਾਰੀਆਂ ਿਖ਼ਲਾਫ਼ ਦੂਜੇ ਦਿਨ ਵੀ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਖੰਨਾ ਅੱਗੇ ਮਜ਼ਦੂਰ ਔਰਤਾਂ ਵਲੋਂ ਠੇਕੇਦਾਰ ਿਖ਼ਲਾਫ਼ ਧਰਨਾ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਮਾਰਕੀਟ ਕਮੇਟੀ ਦਫ਼ਤਰ ਖੰਨਾ ਅੱਗੇ ਮਜ਼ਦੂਰ ਔਰਤਾਂ ਵਲੋਂ ਝਾੜ ਫੂਸ ਦੇ ਠੇਕੇਦਾਰ ਿਖ਼ਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਦਾ ਇਲਜ਼ਾਮ ਸੀ ਕਿ ਠੇਕੇਦਾਰ ਮਿੱਥੇ ਭਾਅ ਤੋਂ ਕਿਤੇ ਘੱਟ ਭਾਅ 'ਤੇ ਮਾਲ ਦੇਣ ਲਈ ...

ਪੂਰੀ ਖ਼ਬਰ »

ਸਵਾਤੀ ਟਿਵਾਣਾ ਨੇ ਕੀਤੀ ਜ਼ਿਲ੍ਹਾ ਰੁਜ਼ਗਾਰ ਮੇਲੇ ਦੀ ਕਾਮਯਾਬੀ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਅਧੀਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਅਤੇ ਚੈਂਬਰ ਆਫ਼ ਇੰਡਸਟਰੀਅਲ ਅਤੇ ਕਮਰਸ਼ੀਅਲ ਅੰਡਰਟੇਕਿੰਗਜ਼ ਵਲੋਂ 27 ਜੂਨ 2019 ਨੂੰ ਐਸ.ਡੀ.ਐਮ. ਪਾਇਲ-ਕਮ-ਨੋਡਲ ਅਫ਼ਸਰ ...

ਪੂਰੀ ਖ਼ਬਰ »

ਨੌਸਰਬਾਜ਼ ਨਕਲੀ ਮੁੰਦੀਆਂ ਰੱਖ ਕੇ ਸੋਨੇ ਦੀਆਂ ਅਸਲੀ ਲੈ ਕੇ ਹੋਇਆ ਰਫ਼ੂ ਚੱਕਰ

ਸਮਰਾਲਾ, 25 ਜੂਨ (ਬਲਜੀਤ ਸਿੰਘ ਬਘੌਰ) - ਸਥਾਨਕ ਚੰਡੀਗੜ੍ਹ ਰੋਡ 'ਤੇ ਡੱਬੀ ਬਾਜ਼ਾਰ ਕੋਲ ਕੰਡਾ ਜਿਊਲਰਜ਼ ਨਾਮੀ ਦੁਕਾਨਦਾਰ ਉਸ ਸਮੇਂ ਠੱਗੀ ਦਾ ਸ਼ਿਕਾਰ ਹੋ ਗਿਆ, ਜਦ ਸੋਨੇ ਦੀਆਂ ਮੁੰਦੀਆਂ ਲੈਣ ਆਏ ਠੱਗ ਨੇ ਡੱਬੇ ਵਿਚ ਨਕਲੀ ਮੁੰਦੀਆਂ ਰੱਖ ਕੇ ਤਿੰਨ ਅਸਲੀ ਮੁੰਦੀਆਂ ਲੈ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਨੂੰ ਲਾਇਆ ਪਾੜ

ਬੀਜਾ 25 ਜੂਨ (ਬਗ਼ਲੀ, ਜੰਟੀ ਮਾਨ) - ਕਸਬਾ ਬੀਜਾ ਵਿਖੇ ਸਮਰਾਲਾ ਰੋਡ ਤੇ ਇਕ ਕਰਿਆਨਾ ਦੀ ਦੁਕਾਨ ਦੇ ਖੇਤਾਂ ਵਾਲੇ ਪਾਸਿਉਂ ਚੋਰਾਂ ਨੇ ਕੰਧ ਚ ਪਾੜ ਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ¢ ਕਰਿਆਨਾ ਸਟੋਰ ਦੇ ਮਾਲਕ ਪੰਮਾ ਨੇ ਦੱਸਿਆ ਕਿ ਉਹ ਅੱਜ ਜਦੋਂ 8 ਵਜੇ ਦੇ ਕਰੀਬ ਦੁਕਾਨ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਕੀਤੀ ਕੁੱਟਮਾਰ

ਖੰਨਾ, 25 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਪੁਰਾਣੀ ਰੰਜਸ਼ ਦੇ ਚੱਲਦਿਆਂ ਨੌਜਵਾਨ ਨੂੰ ਰਸਤੇ ਵਿਚ ਘੇਰ ਕੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖ਼ਲ ਸਹਿਯਾਦ ਗਿੱਲ ਵਾਸੀ ਪੀਰਖਾਨਾ ਰੋਡ ਖੰਨਾ ਨੇ ਦੱਸਿਆ ਕਿ ਮੈਂ ਸ਼ਾਮ ਵੇਲੇ ਆਪਣੇ ...

ਪੂਰੀ ਖ਼ਬਰ »

ਘਰ 'ਚੋਂ ਸਿਲੰਡਰ ਤੇ ਨਕਦੀ ਚੋਰੀ

ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਲੋਪੋ ਵਿਖੇ ਇਕ ਘਰ ਵਿਚੋਂ ਚੋਰਾਂ ਵਲੋਂ ਸਿਲੰਡਰ ਤੇ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪੁਲਿਸ ਕੋਲ ਸੁਰਿੰਦਰ ਕੌਰ ਨੇ ਬਿਆਨ ਦਰਜ ਕਰਵਾਇਆ ਹੈ ਕਿ ਅਸੀਂ ਕਿਸੇ ਰਿਸ਼ਤੇਦਾਰੀ ਵਿਚ ਪ੍ਰੋਗਰਾਮ 'ਤੇ ਗਏ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਮਾਂ-ਧੀ ਜ਼ਖ਼ਮੀ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਗੁਆਂਢੀਆਂ ਦੇ ਝਗੜੇ ਵਿਚ ਮਾਂ-ਧੀ ਨਾਲ ਕੀਤੀ ਕੁੱਟਮਾਰ ਦੌਰਾਨ ਦੋਹਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜਸਵੀਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਨਰੋਤਮ ਨਗਰ ਖੰਨਾ ਨੇ ਗੁਆਂਢਣ ਤੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਨਗਰ ਕੌਾਸਲ ਖੰਨਾ ਦੀ ਬਜਟ ਮੀਟਿੰਗ ਅੱਜ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਕੱਲ ਬੁੱਧਵਾਰ ਨੂੰ ਨਗਰ ਕੌਾਸਲ ਖੰਨਾ ਵਿਚ 2 ਮੀਟਿੰਗਾਂ ਬੁਲਾਈਆਂ ਗਈਆਂ ਹਨ | ਇਨ੍ਹਾਂ ਵਿਚੋਂ ਇਕ ਮੀਟਿੰਗ ਵਿਚ ਸਾਲ 2019-20 ਦੇ ਸਾਲਾਨਾ ਬਜਟ ਨੂੰ ਮਨਜ਼ੂਰੀ ਦੇਣ ਦੇ ਮਤੇ ਸਬੰਧੀ ਹੈ ਅਤੇ ਦੂਸਰੀ ਮਹੀਨਾਵਾਰ ਮੀਟਿੰਗ ਹੋਵੇਗੀ | ਕੱਲ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਪਾਸ ਆਊਟ ਹੋ ਰਹੇ ਆਪਣੇ ਫਾਈਨਲ ਯੀਅਰ ਦੇ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਸ਼ਾਮ ਨੂੰ ਖ਼ੂਬਸੂਰਤ ਬਣਾਉਂਦੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਪੁਲਿਸ ਨੂੰ ਪੂਰਾ ਸਹਿਯੋਗ ਕਰੇ-ਮੁਖੀ ਹਰਮੇਸ਼ ਸਿੰਘ

ਹੰਬੜਾਂ, 25 ਜੂਨ (ਹਰਵਿੰਦਰ ਸਿੰਘ ਮੱਕੜ)-ਸਥਾਨਕ ਕਸਬੇ ਦੀ ਅੰਦਰ ਚੌਕੀ ਮੁਖੀ ਹਰਮੇਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਹੋਈ, ਜਿਸ ਵਿਚ ਸਰਪੰਚ ਰਣਯੋਧ ਸਿੰਘ ਜੱਗਾ, ਸਾਬਕਾ ਪੰਚ ਅਵਤਾਰ ਸਿੰਘ ਤਾਰੀ, ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਕਲੇਰ, ਪ੍ਰਧਾਨ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪਾਇਲ ਵਲੋਂ ਸਬ-ਡਵੀਜ਼ਨ ਪੱਧਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਪਾਇਲ, 25 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਉਪ-ਮੰਡਲ ਮੈਜਿਸਟਰੇਟ ਮੈਡਮ ਸਵਾਤੀ ਟਿਵਾਣਾ ਵਲੋਂ ਵਾਤਾਵਰਨ ਦੀ ਸ਼ੱੁਧਤਾ ਲਈ ਸਬ-ਡਵੀਜ਼ਨ ਪੱਧਰ ਤੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦਿਨੋ-ਦਿਨ ਵਧਦਾ ਪ੍ਰਦੂਸ਼ਣ ਮਨੁੱਖ ਦੀ ਜ਼ਿੰਦਗੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁਲਾਲ ਵਿਖੇ ਬਹੁਮੰਤਵੀ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ

ਸਮਰਾਲਾ, 25 ਜੂਨ (ਸੁਰਜੀਤ ਸਿੰਘ/ਬਲਜੀਤ ਸਿੰਘ ਬਘੌਰ)-ਇੱਥੋਂ ਨੇੜਲੇ ਪਿੰਡ ਘੁਲਾਲ ਦੇ ਸਰਕਾਰੀ ਪ੍ਰਾਇਮਰੀ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਚਲ ਰਹੇ ਵਿਕਾਸ ਕਾਰਜਾਂ ਦੀ ਲੜੀ ਵਿਚ ਹੋਰ ਵਾਧਾ ਕਰਦੇ ਹੋਏ ਬਹੁਮੰਤਵੀ ਮਿਡ ਡੇ ਹਾਲ ਦਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਯੂਥ ਅਕਾਲੀ ਦਲ (ਅ) ਪ੍ਰਸ਼ਾਸਨ ਦਾ ਸਾਥ ਦੇਵੇਗੀ-ਵਰਿੰਦਰ ਸੇਖੋਂ

ਸਮਰਾਲਾ, 25 ਜੂਨ(ਬਲਜੀਤ ਸਿੰਘ ਬਘੌਰ) - ਸ਼ੋ੍ਰਮਣੀ ਅਕਾਲੀ ਦਲ ਪਾਰਟੀ (ਅ) ਦੇ ਯੂਥ ਵਿੰਗ ਅਹੁਦੇਦਾਰਾਂ ਦੀ ਮੀਟਿੰਗ ਯੂਥ ਵਿੰਗ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਬਾਰੇ ...

ਪੂਰੀ ਖ਼ਬਰ »

ਬਾਦਲ ਦੀਆਂ ਹਦਾਇਤਾਂ ਅਨੁਸਾਰ ਹਲਕੇ 'ਚ ਬੂਥ ਕਮੇਟੀਆਂ ਬਣਾਈਆਂ ਜਾਣਗੀਆਂ-ਖੀਰਨੀਆਂ

ਬੀਜਾ, 25 ਜੂਨ (ਕਸ਼ਮੀਰ ਸਿੰਘ ਬਗ਼ਲੀ) - ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਬਗ਼ਲੀ ਕਲਾਂ ਵਿਖੇ ਇਕ ਮੁਲਾਕਾਤ ਦੌਰਾਨ ਆਖਿਆ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਤੇ ਸ਼ਹਿਰਾਂ 'ਚ ...

ਪੂਰੀ ਖ਼ਬਰ »

ਭੀਮ ਰਾਓ ਅੰਬੇਡਕਰ ਸਪੋਰਟਸ ਕਲੱਬ ਨੇ ਕ੍ਰਿਕੇਟ ਟੂਰਨਾਮੈਂਟ ਕਰਵਾਇਆ

ਮਾਛੀਵਾੜਾ ਸਾਹਿਬ, 25 ਜੂਨ (ਸੁਖਵੰਤ ਸਿੰਘ ਗਿੱਲ)-ਪਿੰਡ ਖੇੜਾ ਵਿਖੇ ਭੀਮ ਰਾਓ ਅੰਬੇਡਕਰ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਕ੍ਰਿਕੇਟ ਟੂਰਨਾਮੈਂਟ ਕਰਵਾਇਆ, ਜਿਸ ਵਿਚ ਇਲਾਕੇ ਦੀਆਂ 20 ਨਾਮਵਰ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦਾ ਉਦਘਾਟਨ ਸੰਮਤੀ ਮੈਂਬਰ ਹਰਜੋਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਿੰਡ ਖਹਿਰਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 25 ਜੂਨ (ਸੁਰਜੀਤ ਸਿੰਘ/ ਬਲਜੀਤ ਸਿੰਘ ਬਘੌਰ)-ਐੱਸ. ਐੱਮ. ਓ. ਮਾਨੂੰਪੁਰ ਡਾ. ਅਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਲੱਲ ਕਲਾਂ ਅਤੇ ਸਬ ਸੈਂਟਰ ਖਹਿਰਾ ਵਿਖੇ ਐਾਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ¢ ਡਾ. ਨਲਿਨੀ ਏ. ਐਮ. ਓ. ਮਹਿਦੂਦਾਂ ਨੇ ਲੋਕਾਂ ਦੇ ਇਕੱਠ ਨੂੰ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਸਟਾਫ਼ ਤੇ ਲੜਕੀਆਂ ਨੇ ਯੋਗ ਦਿਵਸ ਮਨਾਇਆ

ਬੀਜਾ 25 ਜੂਨ (ਕਸ਼ਮੀਰ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੁਲਾਰ ਸੰਸਥਾਵਾਂ ਦੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਗੁਰਮਤਿ ਕੈਂਪ ਤੇ ਧਾਰਮਿਕ ਪ੍ਰੀਖਿਆ ਦੇ ਮੁਕਾਬਲੇ ਕਰਵਾਏ

ਰਾੜਾ ਸਾਹਿਬ, 25 ਜੂਨ (ਸਰਬਜੀਤ ਸਿੰਘ ਬੋਪਾਰਾਏ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਆਰੰਭੀ ਧਰਮ ਪ੍ਰਚਾਰ ਦੀ ਲੜੀ ਲਹਿਰ ਤਹਿਤ ਇਤਿਹਾਸਕ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਪੁਸ਼ਕਰਰਾਜ ਸਿੰਘ ਨੇ ਕੀਤੀ ਸਾਂਝੀ ਰਸੋਈ ਵਿਚ ਸੇਵਾ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਉੱਘੇ ਸਮਾਜ ਸੇਵਕ ਅਤੇ ਅਕਾਲੀ ਨੇਤਾ ਪੁਸ਼ਕਰਰਾਜ ਸਿੰਘ ਪ੍ਰਧਾਨ ਆਧਾਰ ਦੀ ਫਾਊਾਡੇਸ਼ਨ ਵਾਲੇ ਸਾਂਝੀ ਰਸੋਈ ਬੱਸ ਸਟੈਂਡ ਖੰਨਾ ਵਿਖੇ ਫਰੂਟ ਅਤੇ ਸਬਜ਼ੀਆਂ ਲੈ ਕੇ ਪਹੁੰਚੇ | ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪੋਤੀਆਂ ਸੁਖਮਨੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਚ ਲੱਗਿਆ ਸਿਹਤ ਕੈਂਪ ਜਾਰੀ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਚ ਭਾਰਤ ਐਕਿਊਪੈ੍ਰਸ਼ਰ ਅਕਾਦਮੀ ਸ੍ਰੀ ਗੰਗਾ ਨਗਰ ਵਲੋਂ ਲਗਾਇਆ ਗਿਆ, ਦੱਸ ਰੋਜਾ ਐਕਿਊਪੈ੍ਰਸ਼ਰ ਕੈਂਪ ਜਾਰੀ ਹੈ | ਕੈਂਪ ਦੌਰਾਨ ਵਿਸ਼ੇਸ਼ ਤੌਰ ਤੇ ਡਾ: ਕੰਵਲਜੀਤ ਸਿੰਘ ਵਧਾਨ ਕੈਨੇਡਾ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 25 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਾਮਾਨ ਦੇਖਣ ਆਇਆ ਨੌਸਰਬਾਜ ਸੋਨੇ ਦਾ ਕੜਾ ਲੈ ਕੇ ਹੋਇਆ ਫਰਾਰ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਸੁਨਿਆਰੇ ਦੀ ਦੁਕਾਨ ਤੋਂ ਖਰੀਦਦਾਰੀ ਕਰਨ ਆਏ ਇਕ ਨੌਸਰਬਾਜ ਵਲੋਂ ਦੁਕਾਨਦਾਰ ਨੂੰ ਗੱਲਾਂ 'ਚ ਉਲਝਾਕੇ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਿਆ | ਰਾਹੁਲ ਚੋਪੜਾ ਪੁੱਤਰ ਇੰਦਰ ਚੋਪੜਾ ਨੇ ਮਿਲਰਗੰਜ ਪੁਲਿਸ ਚੌਕੀ ਇੰਚਾਰਜ ਨੂੰ ...

ਪੂਰੀ ਖ਼ਬਰ »

ਕੌਾਸਲ ਕਰਮਚਾਰੀ ਯੂਨੀਅਨ ਤੇ ਕੌਾਸਲਰਾਂ ਦੀ ਅਗਵਾਈ 'ਚ ਠੇਕੇਦਾਰ ਿਖ਼ਲਾਫ਼ ਐੱਸ.ਐੱਸ.ਪੀ. ਨੂੰ ਮੰਗ ਪੱਤਰ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਟਿਊਬਵੈੱਲ ਆਪ੍ਰੇਟਰਾਂ ਨੇ ਠੇਕੇਦਾਰ ਵਲੋਂ ਕਰਮਚਾਰੀਆਂ ਨੂੰ ਈ. ਪੀ. ਐੱਫ਼. ਫ਼ੰਡ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਨਗਰ ਕੌਾਸਲ ਕਰਮਚਾਰੀ ਯੂਨੀਅਨ ਪ੍ਰਧਾਨ ਅਨਿਲ ਕੁਮਾਰ ਗੱਟੂ, ਮਦਨ ਲਾਲ ਬਾਲੂ ਪ੍ਰਧਾਨ ਸਫ਼ਾਈ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਚੌਾਕੀਮਾਨ, 25 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ 'ਨਸ਼ਾ ਮੁਕਤ-ਪੰਜਾਬ ਬਣਾਓ' ਮਿਸ਼ਨ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕਰਨਲ ਮੁਖਤਿਆਰ ਸਿੰਘ ਕੁਲਾਰ ਜੀ.ਓ.ਜੀ. ਹੈੱਡ ਜਗਰਾਉਂ, ਕੈਪਟਨ ਅਜਮੇਰ ਸਿੰਘ ਜੀ.ਓ.ਜੀ. ਸੁਪਰਵਾਈਜ਼ਰ ਜਗਰਾਉਂ, ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਾਈਮ ਪ੍ਰੀਵੈਂਸ਼ਨ ਸੁਸਾਇਟੀ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ ਅੱਜ

ਚੌਾਕੀਮਾਨ, 25 ਜੂਨ (ਤੇਜਿੰਦਰ ਸਿੰਘ ਚੱਢਾ)-ਆਲ ਇੰਡੀਆ ਕ੍ਰਾਈਮ ਪ੍ਰੀਵੈਂਸ਼ਨ ਸੁਸਾਇਟੀ ਵਲੋਂ ਪੰਜਾਬ 'ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਤੇ ਕੁਰਾਹੇ ਪਈ ਜਵਾਨੀ ਨੂੰ ਬਚਾਉਣ ਦੇ ਮੰਤਵ ਨਾਲ ਵਿਸ਼ਾਲ ਰੈਲੀ ਪਿੰਡ ਸ਼ੇਖੂਪੁਰਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਕਾਲਜ ਰੋਡ ਦਾਖਾ ਵਿਖੇ ਧਾਰਮਿਕ ਪ੍ਰੀਖਿਆ ਰਾਹੀਂ 'ਸਮਰ ਕੈਂਪ' ਲਗਾਇਆ

ਮੁੱਲਾਂਪੁਰ-ਦਾਖਾ, 25 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ (ਲੁਧਿਆਣਾ) ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿਖੇ 'ਸਮਰ ਕੈਂਪ' ਦੇ ਨਾਮ ਹੇਠ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ...

ਪੂਰੀ ਖ਼ਬਰ »

8ਈਕੋਸਿੱਖ ਸੰਸਥਾ ਜੰਗਲਾਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜਾਪਾਨੀ ਮੀਂਆਵਾਲੀ ਤਕਨੀਕ ਨਾਲ ਇਕ ਏਕੜ 'ਚ 13 ਹਜ਼ਾਰ ਬੂਟੇ ਲਗਾਵੇਗੀ
ਗੁ: ਦਮਦਮਾ ਸਾਹਿਬ ਨਾਨਕਸਰ ਝੋਰੜਾਂ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਜਗਰਾਉਂ/ਹਠੂਰ, 25 ਜੂਨ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਦਮਦਮਾ ਸਾਹਿਬ ਨਾਨਕਸਰ ਝੋਰੜਾਂ ਵਿਖੇ ਜਾਪਾਨੀ ਮੀਂਆਵਾਲੀ ਤਕਨੀਕ ਨਾਲ ਇਕ ਏਕੜ ਵਿਚ ਜੰਗਲ ਲਗਾਇਆ ਜਾ ...

ਪੂਰੀ ਖ਼ਬਰ »

ਪਿਆਰ ਤੇ ਮਿਲਵਰਤਨ ਨਾਲ ਜਿਉਣਾ ਚਾਹੀਦਾ ਹੈ-ਸੰਤ ਨਾਨਕਸਰ

ਜਗਰਾਉਂ, 25 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ | ਇਸ ਦੌਰਾਨ ਗੁਰਦੁਆਰਾ ਨਾਨਕ ਦਰਬਾਰ ਮੋਂਟਰੀਅਲ ਦੀ ...

ਪੂਰੀ ਖ਼ਬਰ »

ਪਿੰਡ ਅਖਾੜਾ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 25 ਜੂਨ (ਅਜੀਤ ਸਿੰਘ ਅਖਾੜਾ)-ਪਿੰਡ ਅਖਾੜਾ ਵਿਖੇ ਸਿਵਲ ਸਰਜਨ ਲੁਧਿਆਣਾ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ ਹਠੂਰ ਰਿਪਜੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੀਰ ਸਿੰਘ ਵੱਲੋਂ ਮਲੇਰੀਆ ਦੇ ...

ਪੂਰੀ ਖ਼ਬਰ »

ਨੌਜਵਾਨਾਂ 'ਚ ਨਸ਼ਿਆਂ ਦੇ ਵਧਦੇ ਰੁਝਾਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਐਡਵੋਕੇਟ ਗਿੱਲ

ਹੰਬੜਾਂ, 25 ਜੂਨ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਦਾ ਵਹਾਅ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ, ਪਰ ਕੈਪਟਨ ਸਰਕਾਰ ਦੇ ਕੰਨਾਂ 'ਤੇ ਜੂੰਅ ਨਹੀਂ ਸਰਕ ਰਹੀ | ਰੋਜ਼ਾਨਾ ਨੌਜਵਾਨਾਂ ਦੇ ...

ਪੂਰੀ ਖ਼ਬਰ »

ਸੇਵਾ, ਸਿਮਰਨ, ਧਿਆਨ ਬੰਦਗੀ ਰਾਹੀਂ ਵੱਧ ਸਮਾਂ ਭਗਵਾਨ ਲੇਖੇ ਲਾਉਣਾ ਚਾਹੀਦੈ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 25 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਅਸ਼ਟਮੀ ਦੇ ਸ਼ੁੱਭ ਦਿਹਾੜੇ ਸੰਗਤ ਨੂੰ ਕਥਾ, ਕੀਰਤਨ ਰਾਹੀਂ ਨਿਹਾਲ ਕਰਦਿਆਂ ਭੂਰੀ ਵਾਲੇ ਸੰਪਰਦਾਇ ...

ਪੂਰੀ ਖ਼ਬਰ »

ਦੁਲੇਅ ਵਿਖੇ ਕਿ੍ਕਟ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਦਿਲਕਸ਼ ਮੈਚ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਵਿਸ਼ਵ ਦਿਵਸ ਦੇ ਸਬੰਧ ਵਿਚ ਅੱਜ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ਦੁਲੇਅ ਵਿਖੇ ਪਹਿਲੇ ਕਿ੍ਕਟ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਕਨੇਚ ਵਿਖੇ ਬਾਬਾ ਬਿੱਕਰ ਸਿੰਘ ਦੀ ਬਰਸੀ 'ਤੇ ਗੁਰਮਤਿ ਸਮਾਗਮ

ਸਾਹਨੇਵਾਲ, 25 ਜੂਨ (ਹਰਜੀਤ ਸਿੰਘ ਢਿੱਲੋਂ) - ਗੁ: ਸ੍ਰੀ ਗੁਰੂ ਰਵਿਦਾਸ ਜੀ ਪਿੰਡ ਕਨੇਚ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬਾਬਾ ਬਿੱਕਰ ਸਿੰਘ ਭੰਡਾਲ ਕੈਨੇਡਾ ਦੀ ਬਰਸੀ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ 'ਚ ਸਵੇਰੇ ਸੁਖਮਨੀ ਸਾਹਿਬ ਪਾਠ ਦੇ ਭੋਗ ...

ਪੂਰੀ ਖ਼ਬਰ »

ਮਾਨੂੰਪਰ 'ਚ ਪਗੜੀ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਖੰਨਾ, 25 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਪਿੰਡ ਮਾਨੂੰਪੁਰ ਵਿਚ ਪਗੜੀ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ 3 ਲੜਕਿਆਂ ਅਤੇ ਲੜਕੀਆਂ ਨੂੰ ਸਰਟੀਫਿਕੇਟ, ਟਰਾਫ਼ੀ, ਦਸਤਾਰ ਅਤੇ ਹੋਰ ਤੋਹਫ਼ਿਆਂ ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਹਾਕੀ ਕੋਚਿੰਗ ਸਮਰ ਕੈਂਪ ਦੀ ਸ਼ੁਰੂਆਤ

ਅਹਿਮਦਗੜ੍ਹ, 25 ਜੂਨ (ਰਣਧੀਰ ਸਿੰਘ ਮਹੋਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ 15 ਰੋਜ਼ਾ ਹਾਕੀ ਕੋਚਿੰਗ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸਕੂਲ ਪਿ੍ੰਸੀਪਲ ਹਰਦੇਵ ਸਿੰਘ ਸੇਖੋਂ ਨੇ ਦਸਿਆ ਕਿ ਡੀ.ਪੀ. ਈ ਚਮਕੌਰ ਸਿੰਘ, ਪਰਮਜੀਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਨਸ਼ਾ ਵਿਰੋਧੀ ਮੀਟਿੰਗ ਕੀਤੀ

ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗ਼ਲੀ) - ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬੀਜਾ ਯੂਨਿਟ ਵਲੋਂ ਯੂਨੀਅਨ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਾ ਗੁਰਨਾਮ ਸਿੰਘ ਦੀ ਦੁਕਾਨ ਪਾਇਲ ਰੋਡ ਬੀਜਾ ਵਿਖੇ ਨਸ਼ਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਟੈਸਟਾਂ ਦੀ ਰਿਪੋਰਟ ਉਸੇ ਦਿਨ ਹੀ ਦਿੱਤੀ ਜਾਵੇ-ਚੋਪੜਾ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਦੇ ਵਿਚ ਬਣੀ ਲੈਬਾਰਟਰੀ ਵਿਚ ਟੈਸਟ ਕੀਤੇ ਜਾਣ ਤੋਂ ਬਾਅਦ ਉਸ ਦੀ ਰਿਪੋਰਟ ਅਗਲੇ ਦਿਨ ਦਿੱਤੀ ਜਾਂਦੀ ਹੈ ਅਤੇ 11 ਵਜੇ ਤੋਂ ਬਾਅਦ ਟੈਸਟ ਨਹੀਂ ਕੀਤੇ ਜਾਂਦੇ | ਇਹ ਇਲਜ਼ਾਮ ਸ਼ਿਵ ਸੈਨਾ ਨੇਤਾ ਵਿਜੇ ਚੋਪੜਾ ਨੇ ਲਾਏ ...

ਪੂਰੀ ਖ਼ਬਰ »

ਬਲਾਕ ਪੰਚਾਇਤ ਅਫ਼ਸਰ ਹਰ ਪਿੰਡ 'ਚ ਬੂਟੇ ਲਗਾਉਣ ਲਈ ਥਾਵਾਂ ਮੁਹੱਈਆ ਕਰਵਾਉਣਗੇ-ਵਿਧਾਇਕ ਲੱਖਾ ਪਾਇਲ

ਈਸੜੂ, 25 ਜੂਨ (ਬਲਵਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਰ ਪਿੰਡ ਵਿਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਜਾਣ ...

ਪੂਰੀ ਖ਼ਬਰ »

ਬੂਲੇਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਸੀ. ਐਚ. ਸੀ. ਮਾਨੂੰਪੁਰ ਦੇ ਐਸ. ਐਮ. ਓ. ਡਾ: ਅਜੀਤ ਸਿੰਘ ਦੀਆਂ ਹਦਾਇਤਾਂ 'ਤੇ ਸਬ ਸੈਂਟਰ ਬੂਲੇਪੁਰ ਵਿਖੇ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਇੰਸਪੈਕਟਰ ਤਰਲੋਕ ਸਿੰਘ ਨੇ ਮਲੇਰੀਏ ਤੋਂ ਬਚਾਅ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਭੁੱਟਾ ਗਰੁੱਪ ਆਫ਼ ਕਾਲਜਿਜ਼ 'ਚ ਸਕਾਰਾਤਮਕ, ਸ਼ਕਤੀਸ਼ਾਲੀ ਤੇ ਉਦੇਸ਼ਪੂਰਨ ਚਰਚਾ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਭੁੱਟਾ ਗਰੁੱਪ ਆਫ਼ ਕਾਲਜਿਜ਼ ਵਿਖੇ ਸਕਾਰਾਤਮਿਕ, ਸ਼ਕਤੀਸ਼ਾਲੀ ਅਤੇ ਉਦੇਸ਼ਪੂਰਨ ਸੋਚ ਤੇ ਪ੍ਰੇਰਨਾਦਾਇਕ ਚਰਚਾ ਦਾ ਪ੍ਰਬੰਧ ਭੁੱਟਾ ਕੈਂਪਸ ਵਿਚ ਬ੍ਰਹਮ ਕੁਮਾਰੀਆਂ ਦੇ ਸਹਿਯੋਗ ਵਲੋਂ ਕੀਤਾ ਗਿਆ¢ ਇਹ ਸੈਸ਼ਨ ਖ਼ਾਸ ...

ਪੂਰੀ ਖ਼ਬਰ »

ਝਗੜੇ ਦੌਰਾਨ ਔਰਤ ਜ਼ਖ਼ਮੀ

ਸਿਵਲ ਹਸਪਤਾਲ 'ਚ ਦਾਖ਼ਲ ਜ਼ਖ਼ਮੀ ਪਰਮਪ੍ਰੀਤ ਕੌਰ | ਅਜੀਤ ਤਸਵੀਰ ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਦੋ ਔਰਤਾਂ ਵਿਚਲੇ ਹੋਏ ਝਗੜੇ ਦੌਰਾਨ 1 ਔਰਤ ਜ਼ਖ਼ਮੀ ਹੋ ਗਈ | ਸਿਵਲ ਹਸਪਤਾਲ 'ਚ ਦਾਖ਼ਲ ਜ਼ਖ਼ਮੀ ਪਰਮਪ੍ਰੀਤ ਕੌਰ ਵਾਸੀ ਗੁਰੂ ਨਾਨਕ ਨਗਰ ਖੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਹਿਤ ਸਭਾ ਮਾਛੀਵਾੜਾ ਦੀ ਸਾਹਿਤਕ ਮੀਟਿੰਗ

ਮਾਛੀਵਾੜਾ ਸਾਹਿਬ, 25 ਜੂਨ (ਸੁਖਵੰਤ ਸਿੰਘ ਗਿੱਲ) - ਸਾਹਿਤ ਸਭਾ ਮਾਛੀਵਾੜਾ ਦੀ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਵਿਖੇ ਸਭਾ ਦੇ ਪ੍ਰਧਾਨ ਟੀ. ਲੋਚਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸ਼ਾਇਰ ਜਗਤਾਰ ਸੇਖਾ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX