ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  18 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  39 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  57 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  1 day ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  1 day ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਬਰਨਾਲਾ

ਬਰਨਾਲਾ 'ਚ ਚੋਰਾਂ ਦੇ ਹੌਾਸਲੇ ਪੂਰੇ ਬੁਲੰਦ

ਬਰਨਾਲਾ, 25 ਜੂਨ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਖੇ ਚੋਰਾਂ ਦੇ ਹੌਾਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਬਿਲਕੁਲ ਡਰ ਭੈਅ ਨਹੀਂ ਰਿਹਾ | ਜਿਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਚੋਰਾਂ ਵਲੋਂ ਬੀਤੀ ਰਾਤ ਸ਼ਹਿਰ ਦੇ ਸਦਰ ਪੁਲਿਸ ਥਾਣੇ ਦੀ ਕੰਧ 'ਚ ਪਾੜ ਲਗਾ ਕੇ ਬੱਸ ਸਟੈਂਡ ਰੋਡ ਵਾਲੇ ਪਾਸਿਓਾ ਮੀਟ ਮਾਰਕਿਟ ਦੇ ਨਾਲ ਤਿੰਨ ਦੁਕਾਨਾਂ 'ਚ ਬੇਖ਼ੌਫ ਹੋ ਕੇ ਚੋਰੀ ਕੀਤੀ ਤੇ ਫ਼ਰਾਰ ਹੋ ਗਏ | ਪਰ ਚੋਰਾਂ ਨੇ ਚੋਰੀ ਕਰਨ ਸਮੇਂ ਪੁਲਿਸ ਨੂੰ ਬਿਲਕੁਲ ਵੀ ਭਿਣਕ ਨਹੀਂ ਲੱਗਣ ਦਿੱਤੀ | ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਗੁਰਮੀਤ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਮੇਰੀ ਬੂਟਾ ਦੀ ਦੁਕਾਨ ਹੈ ਤੇ ਸਵੇਰੇ ਜਦੋਂ ਮੈਂ ਦੁਕਾਨ ਖੋਲ੍ਹੀ ਤਾਂ ਦੁਕਾਨ ਦੀ ਪਿਛਲੀ ਕੰਧ ਜੋ ਕਿ ਸਦਰ ਥਾਣੇ 'ਚ ਆਉਂਦੀ ਹੈ, 'ਚ ਪਾੜ ਲਗਾ ਕੇ ਚੋਰ ਦੁਕਾਨ ਵਿਚੋਂ ਤਕਰੀਬਨ 30-35 ਡੱਬੇ ਬੂਟਾਂ ਦੇ ਚੋਰੀ ਕਰ ਕੇ ਫ਼ਰਾਰ ਹੋ ਗਏ | ਇਸੇ ਤਰ੍ਹਾਂ ਦੂਜੇ ਦੁਕਾਨਦਾਰ ਕ੍ਰਿਸ਼ਨ ਕੁਮਾਰ ਪੱੁਤਰ ਬਾਬੂ ਰਾਮ ਜੋ ਕਿ ਬੈਗਾਂ ਦਾ ਕੰਮ ਕਰਦਾ ਹੈ, ਨੇ ਕਿਹਾ ਕਿ ਇਸੇ ਤਰ੍ਹਾਂ ਮੈਂ ਸਵੇਰੇ ਦੁਕਾਨ ਖੋਲ੍ਹੀ ਤੇ ਦੇਖਿਆ ਕਿ ਦੁਕਾਨ ਦੀ ਕੰਧ 'ਚ ਜੋ ਕਿ ਸਦਰ ਥਾਣੇ 'ਚ ਹੈ ਵਿਚ ਪਾੜ ਲਗਾ ਕੇ ਚੋਰ ਦੁਕਾਨ 'ਚੋਂ ਤਕਰੀਬਨ 3 ਹਜ਼ਾਰ ਰੁਪਏ ਨਕਦ ਤੇ ਹੋਰ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ ਤੇ ਤੀਸਰੇ ਦੁਕਾਨਦਾਰ ਨਰੇਸ਼ ਕੁਮਾਰ ਪੱੁਤਰ ਬਾਬੂ ਰਾਮ ਨੇ ਕਿਹਾ ਕਿ ਮੇਰੀ ਦੁਕਾਨ ਤੋਂ ਇਕ ਮੋਬਾਈਲ ਤੇ 3 ਘੜੀਆਂ ਚੋਰੀ ਕਰ ਕੇ ਚੋਰ ਫ਼ਰਾਰ ਹੋ ਗਏ | ਜਦੋਂ ਇਸ ਘਟਨਾ ਸਬੰਧੀ ਐਸ.ਐਚ.ਓ. ਸਿਟੀ ਗੁਰਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਚੋਰੀ ਕਰਨ ਵਾਲੇ ਚੋਰਾਂ ਨੂੰ ਫੜ ਲਿਆ ਜਾਵੇਗਾ | ਰਹੀ ਗੱਲ ਥਾਣੇ ਦੀ ਕੰਧ 'ਚ ਪਾੜ ਲਗਾਉਣ ਦੀ, ਥਾਣੇ ਦੀ ਕੰਧ ਪਰਲੇ ਪਾਸੇ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਪਤਾ ਨਹੀਂ ਲੱਗ ਸਕਿਆ ਕਿਉਂਕਿ ਥਾਣੇ ਦੇ ਪਿਛਲੇ ਪਾਸੇ ਵੱਖ-ਵੱਖ ਕੇਸਾਂ ਨਾਲ ਸਬੰਧਤ ਬਹੁਤ ਜ਼ਿਆਦਾ ਪੁਰਾਣੇ ਵਾਹਨ ਵੀ ਖੜ੍ਹੇ ਹਨ |

ਬੰਧਨਤੋੜ ਸਿੰਘ ਐਾਟੀ ਨਾਰਕੋਟਿਕ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

ਹੰਡਿਆਇਆ, 25 ਜੂਨ (ਗੁਰਜੀਤ ਸਿੰਘ ਖੱੁਡੀ)-ਸ੍ਰੀ ਸੁਖਮਨੀ ਸੇਵਾ ਸੁਸਾਇਟੀ ਹੰਡਿਆਇਆ ਦੇ ਮੱੁਖ ਸੇਵਾਦਾਰ ਬੰਧਨੋਤੜ ਸਿੰਘ ਹੰਡਿਆਇਆ ਨੂੰ ਕਾਂਗਰਸ ਪਾਰਟੀ ਵਲੋਂ ਐਾਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਚੋਰ ਗਰੋਹ ਦੇ ਮੈਂਬਰ ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਕਾਬੂ

ਬਰਨਾਲਾ, 25 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਚੋਰੀ ਕੀਤੇ 7 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪਰਮਿੰਦਰ ਸਿੰਘ ਅਤੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ ਮਾਂ-ਪੱੁਤ ਖਿਲਾਫ਼ ਪਰਚਾ ਦਰਜ

ਸ਼ਹਿਣਾ, 25 ਜੂਨ (ਸੁਰੇਸ਼ ਗੋਗੀ)-ਪਿੰਡ ਬੱਲੋਕੇ ਵਿਖੇ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ ਮਾਂ ਤੇ ਪੱੁਤਰ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਦੇ ਏ.ਐਸ.ਆਈ. ਜੋਗਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੱਲੋਕੇ ਦੇ ਬਚਨ ਸਿੰਘ ਪੱੁਤਰ ਜੀਤ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ 'ਚ ਪਿਤਾ ਨੇ ਪੁੱਤਰ ਿਖ਼ਲਾਫ਼ ਕਰਵਾਇਆ ਮੁਕੱਦਮਾ ਦਰਜ

ਮਹਿਲ ਕਲਾਂ, 25 ਜੂਨ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੁਹਾਣਕੇ ਕਲਾਂ ਨਾਲ ਸਬੰਧਤ ਘਰੇਲੂ ਜ਼ਮੀਨੀ ਵਿਵਾਦ ਵਿਚ ਪਿਤਾ ਵਲੋਂ ਆਪਣੇ ਪੁੱਤਰ ਿਖ਼ਲਾਫ਼ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਮੁਕੱਦਮਾ ਦਰਜ ਕਰਵਾਉਣ ਦਾ ਮਾਮਲਾ ...

ਪੂਰੀ ਖ਼ਬਰ »

ਕਬਾੜ ਦਾ ਭਰਿਆ ਟਰੱਕ ਬਿਜਲੀ ਦੇ ਖੰਭੇ ਨਾਲ ਟਕਰਾਇਆ

ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ)-ਸਥਾਨਕ ਤਪਾ ਘੜੈਲੀ ਲਿੰਕ ਰੋਡ 'ਤੇ ਇਕ ਓਵਰਲੋਡ ਕਬਾੜ ਦਾ ਭਰਿਆ ਟਰੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ ਪ੍ਰੰਤੂ ਵੱਡਾ ਹਾਦਸਾ ਹੋਣੋਂ ਟਲ ਗਿਆ ¢ ਜਾਣਕਾਰੀ ਅਨੁਸਾਰ ਇਕ ਓਵਰਲੋਡ ਕਬਾੜ ਦਾ ਭਰਿਆ ਟਰੱਕ ਅਚਾਨਕ ਤਹਿਸੀਲ ਕੰਪਲੈਕਸ ਦੇ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਨਵੀਂ ਬਣੀ ਸੜਕ ਦੇ ਸੈਂਪਲ ਲਏ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਧਨੌਲਾ ਰੋਡ ਵਾਸੀਆਂ ਵਲੋਂ ਕੀਤੇ ਗਏ ਲੰਬੇ ਸੰਘਰਸ਼ ਤੋਂ ਬਾਅਦ ਬਣੀ ਸੜਕ ਦੀ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਜਾਂਚ ਕੀਤੀ ਗਈ ਅਤੇ ਸੜਕ ਉਪਰ ਲੱਗੇ ਮਟੀਰੀਅਲ ਦੇ ਸੈਂਪਲ ਭਰੇ ਗਏ | ਵਿਜੀਲੈਂਸ ਵਿਭਾਗ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਹੋਈ ਮੌਤ ਦੇ ਮਾਮਲੇ 'ਚ ਮੁਕੱਦਮਾ ਦਰਜ

ਧਨੌਲਾ, 25 ਜੂਨ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਬੀਤੇ ਦਿਨੀਂ ਪਿੰਡ ਹਰੀਗੜ੍ਹ ਵਿਖੇ ਮਾਰੇ ਗਏ ਮੋਟਰਸਾਈਕਲ ਸਵਾਰ ਜਗਸੀਰ ਸਿੰਘ (34) ਦੇ ਵਾਰਸਾਂ ਸਰਬਜੀਤ ਸਿੰਘ ਪੱੁਤਰ ਸਰਵਨ ਸਿੰਘ ਵਾਸੀ ਨਿਰਵੈਰ ਨਗਰ ਠੱੁਠਿਆ ਵਾਲੀ ਰੋਡ ਮਾਨਸਾ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ- ਪੁਲਿਸ ਵਲੋਂ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 25 ਜੂਨ (ਧਰਮਪਾਲ ਸਿੰਘ)-ਨੇੜਲੇ ਪਿੰਡ ਸੰਘੇੜਾ ਵਿਖੇ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੱੁਧ 'ਚ ਮਿਲਾਵਟ ਕਾਰਨ ਸਿਹਤ ਦੇ ਨੁਕਸਾਨ ਨਾਲ-ਨਾਲ ਸਬੰਧਿਤ ਧੰਦੇ ਵੀ ਹੋਏ ਚੌਪਟ

ਟੱਲੇਵਾਲ, 25 ਜੂਨ (ਸੋਨੀ ਚੀਮਾ)-ਦੱੁਧ 'ਚ ਮਿਲਾਵਟ ਲੋਕਾਂ ਦੀ ਸਿਹਤ ਉੱਤੇ ਭਾਰੀ ਪੈ ਰਹੀ ਹੈ, ਕਿਉਂਕਿ ਆਮ ਲੋਕ ਇਸ ਮਿਲਾਵਟੀ ਦੱੁਧ ਦਾ ਰੋਜ਼ ਇਸਤੇਮਾਲ ਕਰ ਰਹੇ ਹਨ¢ ਮਿਲਾਵਟਖੋਰਾਂ ਦੁਆਰਾ ਕੀਤੇ ਜਾ ਰਹੇ ਮਿਲਾਵਟ ਦੇ ਖੇਡ ਦੇ ਕਾਰਨ ਲੋਕ ਬਿਮਾਰੀਆਂ ਦੀ ਲਪੇਟ 'ਚ ਆ ਰਹੇ ...

ਪੂਰੀ ਖ਼ਬਰ »

ਮੀਮਸਾ ਕਾਂਡ ਵਿਰੋਧੀ ਐਕਸ਼ਨ ਕਮੇਟੀ ਨੇ ਡੀ.ਸੀ. ਬਰਨਾਲਾ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 25 ਜੂਨ (ਧਰਮਪਾਲ ਸਿੰਘ)-ਮੀਮਸਾ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਬੀ.ਕੇ.ਯੂ. ਏਕਤਾ ਡਕੌਾਦਾ ਦੇ ਸੂਬਾਈ ਆਗੂ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ 15 ਜੂਨ ...

ਪੂਰੀ ਖ਼ਬਰ »

ਸੜਕ ਹਾਦਸਿਆਂ ਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਕਾਰਨ ਬਣਦੇ ਹਨ ਰੋਝਾਂ ਦੇ ਝੁੰਡ

ਮਹਿਲ ਕਲਾਂ, 25 ਜੂਨ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਖੇਤਰ ਦੇ ਲੋਕ ਤੇ ਕਿਸਾਨ ਜਿੱਥੇ ਪਹਿਲਾਂ ਹੀ ਆਵਾਰਾ ਪਸ਼ੂਆਂ ਦੀ ਵੱਡੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਹੁਣ ਮਹਿਲ ਕਲਾਂ ਖੇਤਰ ਦੇ ਪਿੰਡਾਂ 'ਚ ਦਿਨੋਂ ਦਿਨ ਵੱਧ ਰਹੇ ਰੋਝਾਂ ਦੇ ਝੰੁਡਾਂ ਨੇ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਨੰੂ ਦਰਪੇਸ਼ ਸਮੱਸਿਆਵਾਂ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਕਰਨ ਦੇ ਆਦੇਸ਼

ਸੰਗਰੂਰ, 25 ਜੂਨ (ਚੌਧਰੀ ਨੰਦ ਲਾਲ ਗਾਂਧੀ) - ਕੌਮੀ ਘੱਟ ਗਿਣਤੀਆਂ ਦੀ ਭਲਾਈ ਸਬੰਧੀ ਰਾਜ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੰੂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਲਾਗੂ ਕਰਨ ਲਈ ਹੋ ਰਹੇ ਵਿਭਾਗੀ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਮਲੇਸ਼ੀਆ 'ਚ ਹੋ ਰਹੀਆਂ ਖੇਡਾਂ 'ਚ ਸੁਨਾਮ ਦੇ ਦੌੜਾਕ ਛਾਏ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਧਾਲੀਵਾਲ, ਭੁੱਲਰ) - ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਹੋ ਰਹੀ 33ਵੀਂ ਮਲੇਸ਼ੀਅਨ ਇੰਟਰਨੈਸ਼ਨਲ ਓਪਨ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਪ੍ਰੇਮ ਕੁਮਾਰ ਸਾਗਰ ਨੇ 400 ਮੀਟਰ ਤੇ 800 ਮੀਟਰ ਦੌੜ 'ਚ ਸ਼ਾਨਦਾਰ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਕਰਵਾਇਆ ਸੈਮੀਨਾਰ

ਮਹਿਲ ਕਲਾਂ, 25 ਜੂਨ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਪੰਜਾਬ ਵਿਖੇ ਗ੍ਰਾਮ ਪੰਚਾਇਤ ਦੇ ਸਰਪੰਚ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਡੈਪੋ ਮੁਹਿੰਮ ਅਧੀਨ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਸੈਮੀਨਾਰ 'ਚ ...

ਪੂਰੀ ਖ਼ਬਰ »

ਪੀ.ਐੱਚ.ਸੀ. ਮਹਿਲ ਕਲਾਂ 'ਚ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਮਹਿਲ ਕਲਾਂ, 25 ਜੂਨ (ਤਰਸੇਮ ਸਿੰਘ ਚੰਨਣਵਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਬਰਨਾਲਾ ਦੇ ਨਿਰਦੇਸ਼ਾਂ ਤਹਿਤ ਪੀ.ਐੱਚ.ਸੀ. ਮਹਿਲ ਕਲਾਂ ਦੇ ਐਸ.ਐਮ.ਓ. ਡਾ: ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੋਰ ਕਰਵਾਉਣ ਲਈ 15 ਦਿਨ ਪਹਿਲਾਂ ਲਿਖਤੀ ਪ੍ਰਵਾਨਗੀ ਲੈਣੀ ਹੋਵੇਗੀ ਜ਼ਰੂਰੀ -ਜ਼ਿਲ੍ਹਾ ਮੈਜਿਸਟਰੇਟ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਬੋਰ ਕਰਵਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਮਹਿਲ ਕਲਾਂ ਿਖ਼ਲਾਫ਼ ਸਾਈਕਲ ਸਟੈਂਡ ਮਾਲਕ ਨੇ ਅਦਾਲਤ 'ਚ ਕੀਤਾ ਦਾਅਵਾ

ਮਹਿਲ ਕਲਾਂ, 25 ਜੂਨ (ਤਰਸੇਮ ਸਿੰਘ ਚੰਨਣਵਾਲ)-ਲੁਧਿਆਣਾ-ਬਰਨਾਲਾ ਮੁੱਖ ਮਾਰਗ ਮਹਿਲ ਕਲਾਂ ਬੱਸ ਸਟੈਂਡ ਦੇ ਨਜ਼ਦੀਕ ਗ੍ਰਾਮ ਪੰਚਾਇਤ ਮਹਿਲ ਕਲਾਂ ਦੀ ਤਾਮੀਰ ਸ਼ੁਦਾ ਜਗ੍ਹਾ 'ਚ ਪਿਛਲੇ ਕਈ ਸਾਲਾਂ ਤੋਂ ਮਹੀਨਾ ਭਰ ਕਿਰਾਏ 'ਤੇ ਚੱਲ ਰਹੇ ਗੋਲਡੀ ਸਾਈਕਲ ਸਟੈਂਡ ਦੇ ਮਾਲਕ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬ੍ਰਾਂਚ ਦੀ ਵਿਦਿਆਰਥਣ ਦਾ ਆਈਲੈਟਸ 'ਚ ਵਧੀਆ ਪ੍ਰਦਰਸ਼ਨ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਤੇ ਇਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਸ: ...

ਪੂਰੀ ਖ਼ਬਰ »


ਜ਼ਿਲ੍ਹਾ ਬਰਨਾਲਾ 'ਚ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਹਨ ਖ਼ਾਸ ਉਪਰਾਲੇ-ਫੂਲਕਾ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਤੇ ਆਮ ਲੋਕਾਂ ਨੂੰ ਇਨ੍ਹਾਂ ਿਖ਼ਲਾਫ਼ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਲੋਂ ਨਿਯਮਤ ਤੌਰ 'ਤੇ ਉਪਰਾਲੇ ਕਰਨੇ ਯਕੀਨੀ ਬਣਾਏ ਜਾ ਰਹੇ ਹਨ | ਡਿਪਟੀ ...

ਪੂਰੀ ਖ਼ਬਰ »

ਕਰੰਟ ਨਾਲ ਹੋਈ ਮੌਤ ਦੇ ਸਬੰਧ 'ਚ ਪੰਜ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ

ਸ਼ਹਿਣਾ, 25 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਨਾਲ ਸਬੰਧਤ ਨੌਜਵਾਨ ਜਗਤਾਰ ਸਿੰਘ ਤਾਰੀ ਜੋ ਪਿਛਲੇ ਦਿਨੀਂ ਭਦੌੜ ਵਿਖੇ ਕਰੰਟ ਲੱਗਣ ਨਾਲ ਮੌਤ ਦੇ ਮੁੂੰਹ 'ਚ ਜਾ ਪਿਆ ਸੀ, ਅੱਜ ਉਸ ਦੀ ਅੰਤਿਮ ਅਰਦਾਸ ਉਪਰੰਤ 5 ਲੱਖ ਰੁਪਏ ਦੀ ਰਾਸ਼ੀ ਉਸ ਦੀ ਭਤੀਜੀ ਮਨਪ੍ਰੀਤ ਕੌਰ ਨੂੰ ਭੇਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX