ਤਾਜਾ ਖ਼ਬਰਾਂ


'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  7 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  34 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  35 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  40 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  36 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 2 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਖੇਡ ਸੰਸਾਰ

ਇੰਗਲੈਂਡ ਨੂੰ ਹਰਾ ਕੇ ਆਸਟ੍ਰੇਲੀਆ ਸੈਮੀਫਾਈਨਲ 'ਚ

• ਬੇਹਰਨਡੋਰਫ ਤੇ ਸਟਾਰਕ ਅੱਗੇ ਗੋਰਿਆਂ ਨੇ ਟੇਕੇ ਗੋਡੇ • ਸ਼ਾਨਦਾਰ ਸੈਂਕੜੇ ਲਈ ਫਿੰਚ ਬਣੇ ਮੈਨ ਆਫ ਦਾ ਮੈਚ

ਲੰਡਨ, 25 ਜੂਨ (ਏਜੰਸੀ)-ਵਿਸ਼ਵ ਕੱਪ ਦੀ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਮੇਜ਼ਬਾਨ ਇੰਗਲੈਂਡ ਨੂੰ 64 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਜਗ੍ਹਾ ਪੱਕੀ ਕਰਨ ਵਾਲੀ ਪਹਿਲੀ ਟੀਮ ਬਣ ਗਈ | ਕਪਤਾਨ ਐਰਨ ਫਿੰਚ ਦੇ ਸ਼ਾਨਦਾਰ ਸੈਂਕੜੇ ਅਤੇ ਜੋਸਨ ਬੇਹਰਨਡੋਰਫ ਅਤੇ ਮਿਸ਼ੇਲ ਸਟਾਰਕ ਦੀ ਜੋੜੀ ਵਲੋਂ ਕੀਤੀ ਬਿਹਤਰੀਨ ਗੇਂਦਬਾਜ਼ੀ ਨੇ ਆਸਟ੍ਰੇਲੀਆ ਨੂੰ ਇਹ ਜਿੱਤ ਦਿਵਾਈ | ਇਹ ਆਸਟ੍ਰੇਲੀਆ ਦੀ ਛੇਵੀਂ ਜਿੱਤ ਸੀ ਅਤੇ ਉਸ ਦੇ 12 ਅੰਕ ਹੋ ਗਏ ਹਨ | ਦੂਜੇ ਪਾਸੇ ਇੰਗਲੈਂਡ ਲਈ ਹੁਣ ਸੈਮੀਫਾਈਨਲ ਵਿਚ ਜਾਣ ਦਾ ਰਸਤਾ ਹੋਰ ਮੁਸ਼ਕਿਲ ਹੁੰਦਾ ਨਜ਼ਰ ਆ ਰਿਹਾ ਹੈ ਪਰ ਉਸ ਦੇ ਅਜੇ ਦੋ ਮੈਚ ਬਾਕੀ ਹਨ | ਇਸ ਤੋਂ ਪਹਿਲਾਂ ਇੰਗਲੈਂਡ ਨੇ ਟਾਸ ਜਿੱਤ ਕੇ ਆਸਟ੍ਰੇਲੀਆ ਨੂੰ ਬੱਲੇਬਾਜ਼ੀ ਲਈ ਬੁਲਾਇਆ ਅਤੇ ਟੀਮ ਨੇ ਫਿੰਚ ਦੇ ਸ਼ਾਨਦਾਰ 100 ਅਤੇ ਡੇਵਿਡ ਵਾਰਨਰ ਦੀਆਂ 53 ਦੌੜਾਂ ਦੀ ਬਦੌਲਤ 7 ਵਿਕਟਾਂ ਦੇ ਨੁਕਸਾਨ 'ਤੇ 285 ਦਾ ਸਕੋਰ ਬਣਾਇਆ | ਇਸ ਦੇ ਜਵਾਬ ਵਿਚ ਇੰਗਲੈਂਡ ਦੀ ਟੀਮ ਬੇਹਰਨਡੋਰਫ (5/43) ਅਤੇ ਸਟਾਰਕ (4/44) ਦੀ ਘਾਤਕ ਗੇਂਦਬਾਜ਼ੀ ਅੱਗੇ ਗੋਡੇ ਟੇਕਦੇ ਹੋਏ 44.4 ਓਵਰਾਂ ਵਿਚ 221 'ਤੇ ਆਲ ਆਊਟ ਹੋ ਗਈ | ਇੰਗਲੈਂਡ ਦੀ ਸ਼ੁਰੂਆਤ ਕਾਫੀ ਮਾੜੀ ਰਹੀ ਅਤੇ ਉਸ ਦਾ ਸਲਾਮੀ ਬੱਲੇਬਾਜ਼ ਜੇਮਸ ਵਿਨਸੇ ਦੂਸਰੀ ਹੀ ਗੇਂਦ 'ਤੇ ਆਊਟ ਹੋ ਗਿਆ | ਇਓਨ ਮੋਰਗਨ ਅਤੇ ਜੋਏ ਰੂਟ ਵੀ ਕੇਵਲ ਕ੍ਰਮਵਾਰ 4 ਅਤੇ 8 ਦੌੜਾਂ ਬਣਾ ਸਕੇ | ਇਕ ਸਮੇਂ ਟੀਮ ਦਾ ਸਕੋਰ 4 ਵਿਕਟਾਂ ਦੇ ਨੁਕਸਾਨ 'ਤੇ 53 ਸੀ ਪਰ ਸਟੋਕਸ ਅਤੇ ਬਟਲਰ ਵਲੋਂ ਕੀਤੀ ਗਈ 71 ਦੌੜਾਂ ਦੀ ਸਾਂਝੇਦਾਰੀ ਨੇ ਟੀਮ ਨੂੰ ਜਿੱਤ ਦੀ ਉਮੀਦ ਜਗਾਈ ਪਰ ਬਟਲਰ ਦੇ ਆਊਟ ਹੋਣ ਦੇ ਨਾਲ ਹੀ ਇਹ ਉਮੀਦ ਟੁੱਟ ਗਈ | 36ਵੇਂ ਓਵਰ ਵਿਚ ਸਟਾਰਕ ਵਲੋਂ ਸਟੋਕਸ ਨੂੰ ਮਾਰੀ ਗਈ ਯਾਰਕਰ ਨੇ ਇਗਲਿੰਸ਼ ਟੀਮ ਦੀਆਂ ਬਚੀਆਂ-ਖੁਚੀਆਂ ਉਮੀਦਾਂ ਵੀ ਤੋੜ ਦਿੱਤੀਆਂ ਅਤੇ ਸਟੋਕਸ 89 ਦੌੜਾਂ 'ਤੇ ਆਊਟ ਹੋ ਗਏ | ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਫਿੰਚ ਅਤੇ ਵਾਰਨਰ ਨੇ ਟੀਮ ਨੂੰ 123 ਦੌੜਾਂ ਦੀ ਸਾਂਝੇਦਾਰੀ ਕਰਕੇ ਬਿਹਤਰੀਨ ਸ਼ੁਰੂਆਤ ਦਿੱਤੀ | ਇਕ ਸਮੇਂ ਟੀਮ ਦਾ ਸਕੋਰ 36 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 185 ਸੀ ਅਤੇ ਲੱਗ ਰਿਹਾ ਸੀ ਕਿ ਆਸਟ੍ਰੇਲੀਆ 300 ਦੇ ਅੰਕੜੇ ਨੂੰ ਆਸਾਨੀ ਨਾਲ ਪਾਰ ਕਰ ਲਵੇਗਾ ਪਰ ਇੰਗਲੈਂਡ ਨੇ ਗੇਂਦਬਾਜ਼ਾਂ ਨੇ ਆਖਰੀ ਓਵਰਾਂ ਵਿਚ ਵਧੀਆ ਗੇਂਦਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੂੰ 285 'ਤੇ ਰੋਕ ਦਿੱਤਾ | 15 ਦੌੜਾਂ 'ਤੇ ਮਿਲੇ ਜੀਵਨਦਾਨ ਦਾ ਫਿੰਚ ਨੇ ਬਾਖੂਬੀ ਫਾਇਦਾ ਚੁੱਕਿਆ ਅਤੇ ਆਪਣਾ 15ਵਾਂ ਇਕ ਦਿਨਾ ਸੈਂਕੜਾ ਲਗਾਇਆ | ਜਿਵੇਂ ਹੀ ਫਿੰਚ ਨੇ ਸੈਂਕੜਾ ਪੂਰਾ ਕੀਤਾ ਅਗਲੀ ਗੇਂਦ 'ਤੇ ਉਹ ਆਊਟ ਹੋ ਗਏ | ਇਸ ਤੋਂ ਇਲਾਵਾ ਸਮੀਥ 38, ਐਲਕਸ ਕੈਰੇ ਨੇ 27 ਗੇਂਦਾਂ ਵਿਚ 38 ਦੌੜਾਂ ਦੀ ਪਾਰੀ ਖੇਡੀ | ਮੈਕਸਵੈਲ ਅਤੇ ਸਟੋਇਨਸ ਕੁਝ ਖਾਸ ਨਹੀਂ ਕਰ ਸਕੇ | ਸ਼ਾਨਦਾਰ ਸੈਂਕੜੇ ਲਈ ਫਿੰਚ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ |

ਨਿਊਜ਼ੀਲੈਂਡ ਿਖ਼ਲਾਫ਼ ਪਾਕਿ ਦਾ ਕਰੋ ਜਾਂ ਮਰੋ ਮੁਕਾਬਲਾ ਅੱਜ

ਬਰਮਿੰਘਮ, 25 ਜੂਨ (ਏਜੰਸੀ)-ਦੱਖਣੀ ਅਫ਼ਰੀਕਾ ਨੂੰ ਹਰਾਉਣ ਤੋਂ ਬਾਅਦ ਆਪਣੀਆਂ ਸੈਮੀਫਾਈਨਲ ਲਈ ਉਮੀਦਾਂ ਬਰਕਰਾਰ ਰੱਖਣ ਵਾਲੀ ਪਾਕਿਸਤਾਨ ਟੀਮ ਦਾ ਅਗਲਾ ਮੁਕਾਬਲਾ 26 ਜੂਨ ਨੂੰ ਵਿਸ਼ਵ ਕੱਪ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ਾਮਿਲ ਨਿਊਜ਼ੀਲੈਂਡ ਨਾਲ ਹੋਵੇਗਾ | ...

ਪੂਰੀ ਖ਼ਬਰ »

ਭਾਰਤ ਿਖ਼ਲਾਫ਼ ਹਾਰ ਤੋਂ ਬਾਅਦ ਆਤਮ ਹੱਤਿਆ ਕਰਨਾ ਚਾਹੁੰਦਾ ਸੀ-ਆਰਥਰ

ਲੰਡਨ, 25 ਜੂਨ (ਏਜੰਸੀ)-ਪਾਕਿਸਤਾਨ ਦੇ ਮੁੱਖ ਕੋਚ ਮਿਕੀ ਆਰਥਰ ਨੇ ਕਿਹਾ ਕਿ ਭਾਰਤ ਿਖ਼ਲਾਫ਼ ਹਾਰ ਝੱਲਣ ਤੋਂ ਬਾਅਦ ਉਹ ਐਨਾ ਬੁਰਾ ਮਹਿਸੂਸ ਕਰ ਰਹੇ ਸਨ ਕਿ ਉਨ੍ਹ੍ਹਾਂ ਨੇ ਆਤਮ-ਹੱਤਿਆ ਕਰਨ ਬਾਰੇ ਸੋਚਿਆ ਸੀ | ਦੱਸਣਯੋਗ ਹੈ ਕਿ 16 ਜੂਨ ਨੂੰ ਭਾਰਤੀ ਟੀਮ ਨੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਭੁਵਨੇਸ਼ਵਰ ਨੇ ਕੀਤਾ ਅਭਿਆਸ

ਲੰਡਨ, 25 ਜੂਨ (ਏਜੰਸੀ)-ਭਾਰਤੀ ਟੀਮ ਲਈ ਇਕ ਵਧੀਆ ਖ਼ਬਰ ਹੈ | ਉਸ ਦਾ ਬਿਹਤਰੀਨ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਮੰਗਲਵਾਰ ਨੂੰ 30-35 ਮਿੰਟ ਤੱਕ ਅਭਿਆਸ ਕੀਤਾ | ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਉਹ ਵੀਰਵਾਰ ਨੂੰ ਵੈਸਟ ਇੰਡੀਜ਼ ਿਖ਼ਲਾਫ਼ ਖੇਡਣਗੇ ਜਾਂ ਨਹੀਂ | ਜਿਸ ...

ਪੂਰੀ ਖ਼ਬਰ »

ਕੈਨੇਡਾ ਓਪਨ ਕਰਾਟੇ ਚੈਂਪੀਅਨਸ਼ਿਪ 'ਚੋਂ ਅਰਮਾਨ ਸਿੰਘ ਨੇ ਜਿੱਤਿਆ ਕਾਂਸੀ ਤਗ਼ਮਾ

ਪਟਿਆਲਾ, 25 ਜੂਨ (ਚਹਿਲ)-ਸ਼ਾਹੀ ਸ਼ਹਿਰ ਦੇ ਖਿਡਾਰੀ ਅਰਮਾਨ ਸਿੰਘ ਨੇ ਕੈਨੇਡਾ ਓਪਨ ਕਰਾਟੇ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਚੈਂਪੀਅਨਸ਼ਿਪ 'ਚ ਅਮਰੀਕਾ, ਭਾਰਤ, ਚੀਨ, ਜਪਾਨ, ਮੈਕਸੀਕੋ ਤੇ ਮੇਜ਼ਬਾਨ ਕੈਨੇਡਾ ਸਮੇਤ ਕਾਫੀ ...

ਪੂਰੀ ਖ਼ਬਰ »

ਕੋਪਾ ਅਮਰੀਕਾ-ਕਵਾਨੀ ਦੇ ਗੋਲ ਨਾਲ ਜਿੱਤਿਆ ਉਰੂਗਵੇ

ਰੀਓ ਡੀ ਜਨੇਰੀਓ, 25 ਜੂਨ (ਏਜੰਸੀ)-ਐਡਿੰਸਨ ਕਵਾਨੀ ਦੇ ਇਕਮਾਤਰ ਗੋਲ ਦੀ ਬਦੌਲਤ ਉਰੂਗਵੇ ਨੇ ਗਰੁੱਪ-ਸੀ ਦੇ ਮੈਚ ਵਿਚ ਚਿਲੀ ਨੂੰ 1-0 ਨਾਲ ਹਰਾਇਆ | ਜਾਣਕਾਰੀ ਅਨੁਸਾਰ ਸਾਰਕਾਨਾ ਸਟੇਡੀਅਮ ਵਿਚ ਖੇਡੇ ਗਏ ਇਸ ਮੈਚ ਦੇ ਦੂਸਰੇ ਹਾਫ਼ ਵਿਚ ਕਵਾਨੀ ਨੇ ਗੋਲ ਕੀਤਾ | ਚਿਲੀ ਨੇ ਇਸ ...

ਪੂਰੀ ਖ਼ਬਰ »

ਭਾਰਤ ਨੇ ਆਈ.ਓ.ਸੀ. 2023 ਦੇ ਇਜਲਾਸ ਲਈ ਮੇਜ਼ਬਾਨੀ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 25 ਜੂਨ (ਏਜੰਸੀ)-ਭਾਰਤ ਨੇ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦੇ 2023 ਵਿਚ ਹੋਣ ਵਾਲੇ ਇਜਲਾਸ ਦੀ ਮੁੰਬਈ ਵਿਚ ਮੇਜ਼ਬਾਨੀ ਕਰਨ ਲਈ ਮੰਗਲਵਾਰ ਨੂੰ ਆਪਣਾ ਦਾਅਵਾ ਪੇਸ਼ ਕੀਤਾ | ਇਸ ਇਜਲਾਸ ਵਿਚ 2030 ਸਰਦ ਰੁੱਤ ਉਲਪਿੰਕ ਦੇ ਮੇਜ਼ਬਾਨ ਸ਼ਹਿਰ ਨੂੰ ਚੁਣਿਆ ਜਾ ਸਕਦਾ ...

ਪੂਰੀ ਖ਼ਬਰ »

ਆਈ.ਓ.ਏ. ਰਾਸ਼ਟਰਮੰਡਲ ਖੇਡਾਂ ਦੇ ਬਾਈਕਾਟ ਸਬੰਧੀ ਫ਼ੈਸਲਾ ਸਰਕਾਰ ਤੋਂ ਬਿਨਾਂ ਨਹੀਂ ਲੈ ਸਕਦਾ-ਰਿਜਿਜੂ

ਨਵੀਂ ਦਿੱਲੀ, 25 ਜੂਨ (ਏਜੰਸੀ)-ਖੇਡ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਸਾਫ਼ ਕਰ ਦਿੱਤਾ ਕਿ 2022 ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚੋਂ ਨਿਸ਼ਾਨੇਬਾਜ਼ੀ ਨੂੰ ਬਾਹਰ ਕਰਨ ਤੋਂ ਬਾਅਦ ਇਨ੍ਹਾਂ ਖੇਡਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਭਾਰਤੀ ਉਲੰਪਿਕ ਸੰਘ (ਆਈ.ਓ.ਏ.) ...

ਪੂਰੀ ਖ਼ਬਰ »

ਖੇਡ ਜੀਵਨ 'ਚ ਕਮਾਏ 1.58 ਅਰਬ, ਹੁਣ ਉਧਾਰ ਚੁਕਾਉਣ ਲਈ ਵੇਚਣੀਆਂ ਪੈਣਗੀਆਂ ਟਰਾਫ਼ੀਆਂ

ਲੰਡਨ, 25 ਜੂਨ (ਏਜੰਸੀ)-ਦੀਵਾਲੀਆ ਹੋ ਚੁੱਕੇ ਜਰਮਨੀ ਦੇ ਸਾਬਕਾ ਟੈਨਿਸ ਸਟਾਰ ਖਿਡਾਰੀ ਬੋਰਿਸ ਬੇਕਰ ਆਪਣੇ ਉਧਾਰ ਦਾ ਇਕ ਵੱਡਾ ਹਿੱਸਾ ਚਕਾਉਣ ਲਈ ਆਪਣੀਆਂ ਟਰਾਫ਼ੀਆਂ ਅਤੇ ਸਨਮਾਨ ਚਿਨ੍ਹਾਂ ਨੂੰ ਆਨਲਾਈਨ ਨੀਲਾਮ ਕਰਨਗੇ | ਨਿਲਾਮੀ ਦੀ ਪ੍ਰਕਿਰਿਆ 11 ਜੁਲਾਈ ਨੂੰ ...

ਪੂਰੀ ਖ਼ਬਰ »

ਸ਼ਾਕਿਬ ਅਲ ਹਸਨ ਨੇ ਦਿੱਤੀ ਟੀਮ ਇੰਡੀਆ ਨੂੰ ਚਿਤਾਵਨੀ

ਲੰਡਨ, 25 ਜੂਨ (ਏਜੰਸੀ)-ਵਿਸ਼ਵ ਕੱਪ ਵਿਚ ਵੱਡੀਆਂ-ਵੱਡੀਆਂ ਟੀਮਾਂ ਦੇ ਹੋਸ਼ ਉਡਾਉਣ ਵਾਲੀ ਬੰਗਲਾਦੇਸ਼ ਨੇ ਭਾਰਤ ਨੂੰ ਵੀ ਚਿਤਾਵਨੀ ਦਿੱਤੀ ਹੈ। ਬੰਗਲਾਦੇਸ਼ ਦੇ ਹਰਫ਼ਨਮੌਲਾ ਸ਼ਾਕਿਬ ਅਲ ਹਸਨ ਨੇ ਕਿਹਾ ਕਿ ਉਹ ਭਾਰਤ ਨੂੰ ਵਿਸ਼ਵ ਕੱਪ ਮੈਚ ਵਿਚ ਹਰਾ ਸਕਦੇ ਹਨ। ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਬ੍ਰਾਇਨ ਲਾਰਾ ਹਸਤਪਾਲ 'ਚ ਦਾਖ਼ਲ, ਪਰ ਠੀਕ

ਮੁੰਬਈ, 25 ਜੂਨ (ਏਜੰਸੀ)-ਵੈਸਟ ਇੰਡੀਜ਼ ਦੇ ਮਹਾਨ ਕ੍ਰਿਕਟਰ ਬ੍ਰਾਇਨ ਲਾਰਾ ਨੰੂ ਬੈਚੇਨੀ ਦੀ ਸ਼ਿਕਾਇਤ ਤੋਂ ਬਾਅਦ ਮੰਗਲਵਾਰ ਨੂੰ ਇੱਥੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਦੁਨੀਆ ਦੇ ਮਹਾਨ ਬੱਲੇਬਾਜ਼ਾਂ ਵਿਚ ਸ਼ਾਮਿਲ 50 ਸਾਲਾ ਲਾਰਾ ਨੂੰ ਇੱਥੇ ਇਕ ਪ੍ਰੋਗਰਾਮ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX