ਤਾਜਾ ਖ਼ਬਰਾਂ


ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ...
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ....
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ...
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ....
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ....
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ....
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ....
ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ...
ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
. . .  1 day ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ....
ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ
. . .  1 day ago
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ....
ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ
. . .  1 day ago
ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ...
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ...
ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਰਾਜਧਾਨੀ ਦਿੱਲੀ 'ਚ ਮੀਂਹ ਦੇ ਚੱਲਦਿਆਂ ਮੌਸਮ ਸੁਹਾਵਣਾ ਹੋ ਗਿਆ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਵੀ ਮਿਲੀ....
ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ
. . .  1 day ago
ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ
. . .  1 day ago
ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ, 10 ਜ਼ਖਮੀ
. . .  1 day ago
ਕਰਨਾਟਕ 'ਚ ਵੀਰਵਾਰ ਨੂੰ ਬਹੁਮਤ ਸਾਬਤ ਕਰੇਗੀ ਕੁਮਾਰ ਸਵਾਮੀ ਸਰਕਾਰ
. . .  1 day ago
ਬਾਘਾਪੁਰਣਾ : ਪੰਚਾਇਤ ਸੰਮਤੀ ਦੀ ਗਿਆਨੀ ਜੈਲ ਸਿੰਘ ਮਾਰਕੀਟ ਦੀਆਂ ਖਸਤਾ ਹਾਲ ਦੁਕਾਨਾਂ ਢਹਿਣੀਆਂ ਸ਼ੁਰੂ
. . .  1 day ago
ਬੰਗਾ 'ਚ ਇੰਡਸਇੰਡ ਬੈਂਕ ਨੂੰ ਲੱਗੀ ਭਿਆਨਕ ਅੱਗ
. . .  1 day ago
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕੈਬਨਿਟ ਮੰਤਰੀ ਚੰਨੀ ਦਾ ਕਾਫ਼ਲਾ ਲੰਘਣ ਸਮੇਂ ਲੋਕਾਂ ਵਲੋਂ ਨਾਅਰੇਬਾਜ਼ੀ
. . .  1 day ago
ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ ਕਲਰਾਜ ਮਿਸ਼ਰ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ, ਕਿਹਾ- ਪਹਿਲਾਂ ਅਸਤੀਫ਼ਾ ਪੜ੍ਹਾਂਗਾ, ਫਿਰ ਫ਼ੈਸਲਾ ਕਰਾਂਗਾ
. . .  1 day ago
ਮੋਹਲ਼ੇਧਾਰ ਮੀਂਹ ਨੇ ਬਾਘਾਪੁਰਾਣਾ 'ਚ ਪ੍ਰਬੰਧਾਂ ਦੀ ਖੋਲ੍ਹੀ ਪੋਲ, ਸ਼ਹਿਰ ਹੋਇਆ ਜਲ-ਥਲ
. . .  1 day ago
ਸੋਲਨ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਕੇ ਹੋਈ 13
. . .  1 day ago
ਜ਼ਮੀਨੀ ਵੰਡ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਪਿੰਡ ਦੀ ਪੰਚਾਇਤ
. . .  1 day ago
ਕਾਂਗਰਸ ਨੂੰ ਛੱਡ ਸਾਡੀ ਪਾਰਟੀ 'ਚ ਸ਼ਾਮਲ ਹੋਣ ਸਿੱਧੂ, ਅਸੀਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਕਰਾਂਗੇ ਪੇਸ਼- ਬੈਂਸ
. . .  1 day ago
ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਦੀ ਸ਼ੁਰੂਆਤ
. . .  1 day ago
ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਇਲਾਹਾਬਾਦ ਹਾਈਕੋਰਟ ਨੇ ਸਾਕਸ਼ੀ ਅਤੇ ਅਜਿਤੇਸ਼ ਦੀ ਸੁਰੱਖਿਆ ਦੇ ਪੁਲਿਸ ਨੂੰ ਦਿੱਤੇ ਨਿਰਦੇਸ਼
. . .  1 day ago
ਸਿੱਧੂ ਨੇ ਕੈਪਟਨ ਨੂੰ ਭੇਜਿਆ ਆਪਣਾ ਅਸਤੀਫ਼ਾ
. . .  1 day ago
ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਹੋਈ ਅੱਠ
. . .  1 day ago
ਪ੍ਰੇਮ ਵਿਆਹ ਤੋਂ ਬਾਅਦ ਸੁਰੱਖਿਆ ਮੰਗਣ ਹਾਈਕੋਰਟ ਪਹੁੰਚਿਆ ਜੋੜਾ ਬੰਦੂਕ ਦੀ ਨੋਕ 'ਤੇ ਅਗਵਾ
. . .  1 day ago
ਫ਼ਾਜ਼ਿਲਕਾ : ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਪਾਕਿ ਘੁਸਪੈਠੀਏ ਨੂੰ ਕੀਤਾ ਕਾਬੂ
. . .  1 day ago
ਤੁਰਕੀ 'ਚ ਵਾਪਰੇ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ
. . .  1 day ago
ਸੋਲਨ ਇਮਾਰਤ ਹਾਦਸਾ ਮੰਦਭਾਗਾ - ਜੈਰਾਮ ਠਾਕੁਰ
. . .  1 day ago
ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਪੱਛਮੀ ਆਸਟ੍ਰੇਲੀਆ 5.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਨੇਪਾਲ 'ਚ ਹੜ੍ਹਾਂ ਕਾਰਨ ਹੁਣ ਤੱਕ 65 ਮੌਤਾਂ
. . .  1 day ago
ਸੋਲਨ ਇਮਾਰਤ ਹਾਦਸਾ : ਹੁਣ ਤੱਕ ਫੌਜ ਦੇ 6 ਜਵਾਨਾਂ ਸਮੇਤ 7 ਲਾਸ਼ਾਂ ਬਰਾਮਦ
. . .  1 day ago
ਤਕਨੀਕੀ ਖ਼ਰਾਬੀ ਦੇ ਚੱਲਦਿਆਂ ਮਿਸ਼ਨ ਚੰਦਰਯਾਨ-2 ਦੀ ਲਾਂਚਿੰਗ ਟਲੀ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਸ਼ਵ ਕੱਪ ਫਾਈਨਲ : ਨਿਊਜ਼ੀਲੈਂਡ ਨੂੰ ਸੁਪਰ ਓਵਰ 'ਚ ਹਰਾ ਕੇ ਇੰਗਲੈਂਡ ਬਣਿਆ ਵਿਸ਼ਵ ਚੈਂਪੀਅਨ
. . .  1 day ago
ਵਿਸ਼ਵ ਕੱਪ ਫਾਈਨਲ : ਸੁਪਰ ਓਵਰ ਦੀਆਂ 3 ਗੇਂਦਾਂ 'ਚ ਨਿਊਜ਼ੀਲੈਂਡ ਨੂੰ ਜਿੱਤਣ ਲਈ 5 ਦੌੜਾਂ ਦੀ ਲੋੜ
. . .  2 days ago
ਫੈਡਰਰ ਨੂੰ ਹਰਾ ਕੇ ਜੋਕੋਵਿਕ ਬਣੇ ਵਿਬੰਲਡਨ 2019 ਚੈਂਪੀਅਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਤਾਜ਼ਾ ਖ਼ਬਰਾਂ

ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ

ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ ਪੁੱਤਰ ਜਸਵੰਤ ਸਿੰਘ ਤਕਰੀਬਨ ...

ਪੂਰੀ ਖ਼ਬਰ »

21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਦਾ ਅੱਜ ਸਰਕਾਰੀ ...

ਪੂਰੀ ਖ਼ਬਰ »

ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5

...

ਪੂਰੀ ਖ਼ਬਰ »

ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ

ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ ਮੈਚ ਅਤੇ ਉਸ ਤੋਂ ਬਾਅਦ ਇੱਕਦਿਨਾਂ ਮੈਚ ਖੇਡਣਾ ਚਾਹੁੰਦੇ ਹਨ। ਜਦਕਿ ਉਹ ਟੀ-20 ਮੈਚ ਨਹੀ ਖੇਡਣਾ ...

ਪੂਰੀ ਖ਼ਬਰ »

ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ

ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ ...

ਪੂਰੀ ਖ਼ਬਰ »

ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ

ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ...

ਪੂਰੀ ਖ਼ਬਰ »

ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ

ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ ਪੁਲਿਸ ਨੇ ਉਸ ਨੂੰ ...

ਪੂਰੀ ਖ਼ਬਰ »

2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ

ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼ ਤੇ ...

ਪੂਰੀ ਖ਼ਬਰ »

ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ

ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ

ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ

ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ ਸਿੰਘ ...

ਪੂਰੀ ਖ਼ਬਰ »

ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ...

ਪੂਰੀ ਖ਼ਬਰ »

ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ

ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ ਘਟਨਾ ਵਾਲੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ

ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ ਸਾਬਕਾ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ

ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ ਛਾਜਲੀ ...

ਪੂਰੀ ਖ਼ਬਰ »

ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ

ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਲੋਂ ਮੌਕੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ...

ਪੂਰੀ ਖ਼ਬਰ »

ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ

ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ ਹੈ। ਆਖ਼ਰੀ-4 'ਚ ਜਾਣ ਲਈ ...

ਪੂਰੀ ਖ਼ਬਰ »

ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ

ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ

ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ ਇਲਾਕੇ 'ਚ ...

ਪੂਰੀ ਖ਼ਬਰ »

ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ

ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ...

ਪੂਰੀ ਖ਼ਬਰ »

ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ

ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ ਚੋਰੀ ਕਰ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ

ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ ਹੈ। ਉਸ ...

ਪੂਰੀ ਖ਼ਬਰ »

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ

ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ...

ਪੂਰੀ ਖ਼ਬਰ »

ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ

ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ ਭਾਰਤ ਦੇ ਦੌਰੇ 'ਤੇ ...

ਪੂਰੀ ਖ਼ਬਰ »

ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ

 ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ...

ਪੂਰੀ ਖ਼ਬਰ »

ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132

ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ ਦਮ ਤੋੜ ਦਿੱਤਾ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ

ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ...

ਪੂਰੀ ਖ਼ਬਰ »

ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ ...

ਪੂਰੀ ਖ਼ਬਰ »

ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ

ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ ਬੋਰੀਆਂ ਦੇ ...

ਪੂਰੀ ਖ਼ਬਰ »

ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ 'ਚ ਹੋ ਰਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX