ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  52 minutes ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 minute ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 3 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 3 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 4 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 5 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 6 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 6 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 6 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 minute ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 9 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 11 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 11 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਰਾਸ਼ਟਰੀ-ਅੰਤਰਰਾਸ਼ਟਰੀ

ਕਜ਼ਾਕਿਸਤਾਨ ਦੇ ਝੇਜ਼ਕਾਜ਼ਗਨ ਦੇ ..........

ਭਾਰਤੀ ਔਰਤ ਨੂੰ ਯੂ.ਏ.ਈ. 'ਚ ਬੇਟੇ ਦੀ ਮੌਤ ਤੋਂ 8 ਸਾਲ ਬਾਅਦ ਮਿਲੀ ਉਸ ਦੀ ਜਮ੍ਹਾਂ ਪੂੰਜੀ

ਦੁਬਈ, 25 ਜੂਨ (ਏਜੰਸੀ)-ਸੰਯੁਕਤ ਅਰਬ ਅਮੀਰਾਤ 'ਚ ਅਣਵਿਆਹੇ ਬੇਟੇ ਦੀ ਮੌਤ ਤੋਂ 8 ਸਾਲ ਬਾਅਦ ਉਸ ਵਲੋਂ ਜਮ੍ਹਾਂ ਕੀਤੀ ਪੂੰਜੀ ਉਸ ਦੀ ਭਾਰਤੀ ਮਾਂ ਨੂੰ ਮਿਲੀ | ਮੀਡੀਆ ਰਿਪੋਰਟ ਅਨੁਸਾਰ ਮੈਰੀਕੁਟੀ ਥੋਮਸ (78) ਦਾ 35 ਸਾਲਾ ਬੇਟਾ ਸ਼ੀਨੋ ਦੁਬਈ ਦੀ ਇਕ ਕੰਪਨੀ 'ਚ ਚੰਗੀ ਤਨਖਾਹ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਦੁਰਘਟਨਾ 'ਚ ਭਾਰਤੀ ਦੀ ਮੌਤ

ਵਾਸ਼ਿੰਗਟਨ, 25 ਜੂਨ (ਏਜੰਸੀ)- ਅਮਰੀਕਾ ਦੇ ਕੈਲੀਫ਼ੋਰਨੀਆ 'ਚ ਇਕ ਸੜਕ ਹਾਦਸੇ 'ਚ 26 ਸਾਲਾ ਭਾਰਤੀ ਡਰਾਈਵਰ ਦੀ ਮੌਤ ਹੋ ਗਈ | ਹਾਦਸੇ 'ਚ ਉਸ ਤੋਂ ਇਲਾਵਾ ਇਕ ਹੋਰ ਵਿਅਕਤੀ ਵੀ ਮਾਰਿਆ ਗਿਆ | ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਈਦ ਵਸੀਮ ਅਲੀ ਜੋ ਕਿ ਹੈਦਰਾਬਾਦ ...

ਪੂਰੀ ਖ਼ਬਰ »

ਬਰਤਾਨੀਆ ਦੇ ਨਵੇਂ ਪਧਾਨ ਮੰਤਰੀ ਦਾ ਐਲਾਨ 23 ਜੁਲਾਈ ਨੂੰ

ਲੰਡਨ, 25 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੱਤਾਧਾਰੀ ਕੰਜਰਵੇਟਿਵ ਪਾਰਟੀ ਦੇ ਕਿਹਾ ਹੈ ਕਿ ਯੂ.ਕੇ. ਦੇ ਅਗਲੇ ਪ੍ਰਧਾਨ ਮੰਤਰੀ ਦਾ ਐਲਾਨ 23 ਜੁਲਾਈ ਨੂੰ ਕੀਤਾ ਜਾਵੇਗਾ | ਸਾਬਕਾ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਦਾ ਮੁਕਾਬਲਾ ਮੌਜੂਦਾ ਵਿਦੇਸ਼ ਮੰਤਰੀ ...

ਪੂਰੀ ਖ਼ਬਰ »

ਨਿਜ਼ਾਮ ਹੈਦਰਾਬਾਦ ਦੀ ਜਮ੍ਹਾਂ ਰਾਸ਼ੀ ਨੂੰ ਲੈ ਕੇ ਭਾਰਤ-ਪਾਕਿ ਯੂ.ਕੇ. ਅਦਾਲਤ 'ਚ ਆਹਮੋ ਸਾਹਮਣੇ

ਲੰਡਨ, 25 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੀ ਆਜ਼ਾਦੀ ਤੋਂ ਬਾਅਦ ਤੇ ਪਾਕਿਸਤਾਨ ਦੇ ਬਣਨ ਤੋਂ ਕੁਝ ਸਮੇਂ ਬਾਅਦ ਨਿਜ਼ਾਮ ਹੈਦਰਾਬਾਦ ਦੀ ਯੂ.ਕੇ. ਦੀ ਨੈਟਵੈਸਟ ਬੈਂਕ 'ਚ ਜਮ੍ਹਾਂ 35 ਮਿਲੀਅਨ ਪੌਾਡ ਦੀ ਰਾਸ਼ੀ ਨੂੰ ਲੈ ਕੇ ਲੰਡਨ ਹਾਈਕੋਰਟ 'ਚ ਕੇਸ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਬੈਲਜੀਅਮ 'ਚ ਪ੍ਰੇਮ ਕਪੂਰ ਬਣੇ ਇੰਪਰੂਵਮੈਂਟ ਟਰੱਸਟ ਦੇ ਪਹਿਲੇ ਪੰਜਾਬੀ ਚੇਅਰਮੈਨ

ਲੂਵਨ ਬੈਲਜੀਅਮ, 25 ਜੂਨ (ਅਮਰਜੀਤ ਸਿੰਘ ਭੋਗਲ)- ਬਰੂਸਲ ਦੇ ਨਾਲ ਲੱਗਦੇ ਇਲਾਕੇ ਸੰਤ ਜੋਸਤ ਟੇਨ ਨੋਦੇ ਵਿਖੇ ਇਲਾਕੇ ਦੇ ਮੇਅਰ ਅਮੀਰ ਕੀਰ ਵਲੋਂ ਪ੍ਰੇਮ ਕਪੂਰ ਨੂੰ ਇਮਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਕਮੇਟੀ ਘਰ ਦੇ ਹਾਲ 'ਚ ਇਕ ਵਿਸ਼ੇਸ਼ ਇਕੱਠ ...

ਪੂਰੀ ਖ਼ਬਰ »

ਕਈ ਕੰਮ ਮਾਲਕਾਂ ਨੇ ਤਨਖਾਹਾਂ ਨਾ ਘਟਾਉਣ ਦਾ ਲਿਆ ਫੈਸਲਾ

ਕੈਲਗਰੀ, 25 ਜੂਨ (ਹਰਭਜਨ ਸਿੰਘ ਢਿੱਲੋਂ)– ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਕਿ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਦੇ ਕੰਮ ਕਰਨ ਵਾਸਤੇ ਘੱਟੋ ਘੱਟ ਤਨਖਾਹ 13 ਡਾਲਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ ਪਰ ਸੂਬੇ ਦੀਆਂ ਕਈ ਵਪਾਰਕ ਸੰਸਥਾਵਾਂ ਨੇ ...

ਪੂਰੀ ਖ਼ਬਰ »

ਬਜ਼ੁਰਗ਼ ਔਰਤ 'ਤੇ ਹਮਲਾ ਕਰਨ ਵਾਲੇ ਨੂੰ 11 ਸਾਲ ਦੀ ਕੈਦ

ਕੈਲਗਰੀ, 25 ਜੂਨ (ਹਰਭਜਨ ਸਿੰਘ ਢਿੱਲੋਂ) – ਦਸੰਬਰ, 2015 'ਚ ਇਕ ਘਰ 'ਚ ਜ਼ਬਰਦਸਤੀ ਵੜ ਕੇ 71 ਸਾਲਾ ਇਕ ਬਜ਼ੁਰਗ਼ ਔਰਤ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ 11 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ¢ ਕੋਰੀ ਆਈਡ ਨੇ ਆਪਣੇ ਇਕ ਸਾਥੀ ਨਾਲ ...

ਪੂਰੀ ਖ਼ਬਰ »

ਰਿਫ਼ਰੈਂਡਮ 2020 ਮੁਹਿੰਮ ਤਹਿਤ ਵਲੰਟੀਅਰਾਂ ਦੇ ਫਾਰਮ ਭਰੇ

ਹਾਂਗਕਾਂਗ, 25 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ 'ਚ ਰਿਫ਼ਰੈਂਡਮ 2020 ਮੁਹਿੰਮ ਤਹਿਤ ਖਾਲਿਸਤਾਨ ਦੀ ਮੰਗ ਨੂੰ ਮਜ਼ਬੂਤ ਕਰਨ ਲਈ ਵਲੰਟੀਅਰਾਂ ਦੇ ਫਾਰਮ ਭਰਵਾਏ ਗਏ | ਗੁਰਦੁਆਰਾ ਖ਼ਾਲਸਾ ਦੀਵਾਨ ਦੇ ਬਾਹਰ ਸਟਾਲ ਲਗਾ ਕੇ ਉਪਰੋਕਤ ਮੁਹਿੰਮ ਦੇ ਆਗੂਆਂ ਵਲੋਂ ਭਾਈਚਾਰੇ ...

ਪੂਰੀ ਖ਼ਬਰ »

ਐਡੀਲੇਡ ਦੇ ਇਕ ਹਸਪਤਾਲ ਦੇ ਬਾਹਰ ਹਮਲਾਵਰ ਵਲੋਂ ਚਾਕੂ ਨਾਲ ਹਮਲਾ-ਨਰਸ ਜ਼ਖ਼ਮੀ

ਐਡੀਲੇਡ, 25 ਜੂਨ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਲਾਇਲ ਮਾਈਕਵੇਨ ਹਸਪਤਾਲ ਦੇ ਬਾਹਰ ਇਕ ਵਿਅਕਤੀ ਨੇ ਨਰਸ 'ਤੇ ਚਾਕੂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਹਸਪਤਾਲ ਤੋਂ ਬਾਹਰ ਨਿਕਲੀ ਤਾਂ ਹਮਲਾਵਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਿਆਟਲ 'ਚ 'ਛੜਾ' ਫ਼ਿਲਮ ਨੇ ਦਰਸ਼ਕਾਂ ਦਾ ਕੀਤਾ ਭਰਪੂਰ ਮਨੋਰੰਜਨ

ਸਿਆਟਲ, 25 ਜੂਨ (ਗੁਰਚਰਨ ਸਿੰਘ ਢਿੱਲੋਂ)-ਫੈਡਰਲ ਵੇਅ ਦੇ ਆਲੀਸ਼ਾਨ ਥੀਏਟਰ 'ਚ ਪੰਜਾਬੀ ਫ਼ਿਲਮ 'ਛੜਾ' ਦਾ ਦਰਸ਼ਕਾਂ ਨੇ ਖ਼ੂਬ ਮਨੋਰੰਜਨ ਕੀਤਾ, ਜਿਸ ਵਿਚ ਦਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਕਲਾਕਾਰੀ ਦੀ ਸ਼ਲਾਘਾ ਕੀਤੀ | ਸੋਮਵਾਰ ਰਾਤ ਦਾ ਆਖ਼ਰੀ ਸ਼ੋਅ ਹੋਣ 'ਤੇ ਵੀ ...

ਪੂਰੀ ਖ਼ਬਰ »

ਕੈਲਗਰੀ ਦੇ ਪਾਰਕਾਂ 'ਚ ਨਹੀਂ ਮਿਲੀ ਸ਼ਰਾਬ ਪੀਣ ਦੀ ਆਗਿਆ

ਕੈਲਗਰੀ, 25 ਜੂਨ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਦੇ ਸਿਟੀ ਪਾਰਕਾਂ 'ਚ ਕਿਸੇ ਵੀ ਤਰ•੍ਹਾਂ ਦੀ ਸ਼ਰਾਬ ਪੀਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਲਿਆ ਗਿਆ ਹੈ ¢ ਸਿਟੀ ਔਫ਼ ਕੈਲਗਰੀ ਦਾ ਕਹਿਣਾ ਹੈ ਕਿ ਵਿਵਾਦਿਤ ਪਾਇਲਟ ਪ੍ਰੋਜੈਕਟ ਤਹਿਤ ਸਿਟੀ ਪਾਰਕਾਂ 'ਚ 'ਓਪਨ ਲਿਕਰ' ...

ਪੂਰੀ ਖ਼ਬਰ »

ਅੱਤ ਦੀ ਗਰਮੀ ਨੇ ਇਟਲੀ ਨੂੰ ਕੀਤਾ ਪਸੀਨੋ-ਪਸੀਨੀ

100 ਸਾਲ ਬਾਅਦ ਪੈ ਰਹੀ ਹੈ ਅਜਿਹੀ ਗਰਮੀ

ਮਿਲਾਨ (ਇਟਲੀ), 25 ਜੂਨ (ਇੰਦਰਜੀਤ ਸਿੰਘ ਲੁਗਾਣਾ)- ਕਦੀ ਉਹ ਦਿਨ ਵੀ ਹੁੰਦੇ ਸਨ, ਜਦੋਂ ਭਾਰਤੀ ਲੋਕਾਾ ਦੀ ਇਹ ਧਾਰਨਾ ਸੀ ਕਿ ਏਸ਼ੀਅਨ ਅਤੇ ਅਰਬ ਦੇਸ਼ਾਂ ਦੇ ਮੁਕਾਬਲੇ ਯੂਰਪੀਅਨ ਦੇਸ਼ ਜ਼ਿਆਦਾ ਠੰਡੇ ਹਨ ਤੇ ਸ਼ਾਇਦ ਇਸ ਕਾਰਨ ਹੀ ਭਾਰਤੀ ਲੋਕ ਰੋਜ਼ੀ-ਰੋਟੀ ਕਮਾਉਣ ਲਈ ...

ਪੂਰੀ ਖ਼ਬਰ »

ਬੈਲਜੀਅਮ 'ਚ ਸੱਭਿਆਚਾਰਕ ਪ੍ਰੋਗਰਾਮ 28 ਨੂੰ

ਲੂਵਨ ਬੈਲਜੀਅਮ, 25 ਜੂਨ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਵਿਖੇ 28 ਜੂਨ ਸ਼ੁੱਕਰਵਾਰ ਨੂੰ ਇਕ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਦੇ ਕਲਾਕਾਰ ਮਨਦੀਪ ਕੌਰ ਮਾਛੀਵਾੜਾ (ਵਾਇਸ ਆਫ਼ ਪੰਜਾਬ) ਅਤੇ ਦਵਿੰਦਰ ਦਿਲ ਵਿਸ਼ੇਸ਼ ਤੌਰ 'ਤੇ ਭਾਗ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ

ਲੈਸਟਰ (ਇੰਗਲੈਂਡ), 25 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਅੱਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਾ ਦੀ ਬਰਸੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਵਿਖੇ ਮਨਾਈ ਗਈ ¢ ਇਸ ਮੌਕੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ...

ਪੂਰੀ ਖ਼ਬਰ »

ਐਮਸਟਰਡਮ 'ਚ ਕੈਬਨਿਟ ਮੰਤਰੀ ਰਾਣਾ ਸੋਢੀ ਨਾਲ ਵਿਸ਼ੇਸ਼ ਬੈਠਕ

ਬਰੇਸ਼ੀਆ (ਇਟਲੀ), 25 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)- ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਯੂਰਪ ਦੌਰੇ 'ਤੇ ਹਨ, ਨਾਲ ਵੱਖ-ਵੱਖ ਦੇਸ਼ਾਂ ਦੇ ਐਨ.ਆਰ.ਆਈਜ਼ ਵਲੋਂ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ | ਇੰਡੀਅਨ ਓਵਰਸੀਜ਼ ਕਾਂਗਰਸ, ਹਾਲੈਂਡ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ 'ਚ ਦਲਜੀਤ ਸਿੰਘ ਸਹੋਤਾ ਦਾ ਸਨਮਾਨ

ਲੰਡਨ, 25 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਾ)-ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਨਵ-ਨਿਯੁਕਤ ਮੈਂਬਰ ਦਲਜੀਤ ਸਿੰਘ ਸਹੋਤਾ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ ¢ ਇਸ ਮੌਕੇ ਗੁਰੂ ਘਰ ਵਲੋਂ ਸੋਹਣ ਸਿੰਘ ਸੁਮਰਾ ਅਤੇ ਟਰੱਸਟੀ ਡਾ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX