ਤਾਜਾ ਖ਼ਬਰਾਂ


ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  2 minutes ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  19 minutes ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  29 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  45 minutes ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  48 minutes ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  54 minutes ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  58 minutes ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰਕੇ...
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 2 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 3 hours ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 3 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 1 hour ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 1 hour ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 1 hour ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  6 minutes ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  17 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਦਿੱਲੀ

ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਬੱਚਿਆਂ ਤੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਪਿਛਲੇ ਢਾਈ ਦਹਾਕਿਆਂ ਤੋਂ ਦਿੱਲੀ ਤੇ ਹੋਰਨਾ ਸੂਬਿਆਂ 'ਚ ਮਾਂ-ਬੋਲੀ ਪੰਜਾਬੀ ਦੀ ਮੁਫ਼ਤ ਸਿਖ਼ਲਾਈ ਦੇਣ ਵਾਲੀ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ 31ਵੇਂ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਚੰਗੀ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਸਮੇਤ ਕਈ ਹੋਰਨਾ ਸ਼ਖਸੀਅਤਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਦਿੱਲੀ ਸਿੱਖ ਗੁੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਡਾ. ਜਸਪਾਲ ਸਿੰਘ, ਬੀਬੀ ਰਣਜੀਤ ਕੌਰ ਤੇ ਹੋਰਨਾ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ | ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਨਾਲ ਹੀ ਸਿੱਖੀ ਪ੍ਰਫੁਲਿਤ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਬੀ. ਵਰਿੰਦਰਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਪਿਛਲੇ ਕਈ ਸਾਲਾਂ ਤੋਂ ਦਿੱਲੀ ਸਮੇਤ ਹੋਰਨਾ ਸੂਬਿਆਂ 'ਚ ਸਿੱਖਾਂ ਤੇ ਗੈਰ ਸਿੱਖਾਂ ਨੂੰ ਵੀ ਪੰਜਾਬੀ ਭਾਸ਼ਾ ਦੀ ਸਿਖਲਾਈ ਦੇਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਨਵੀਂ ਪੀੜੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੀ ਪ੍ਰੇਰਣਾ ਕਰਦੇ ਹੋਏ ਉਨ੍ਹਾਂ ਕਿਹਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਪ੍ਰਚਾਰ- ਪ੍ਰਸਾਰ ਕੀਤਾ ਜਾਵੇ | ਸਿਰਸਾ ਨੇ ਪੰਜਾਬੀ ਪ੍ਰੋਮੋਸ਼ਨ ਦੇ ਸਹਿਯੋਗ ਨਾਲ ਦਿੱਲੀ ਦੇ ਹਰ ਘਰ ਤੱਕ ਪੰਜਾਬੀ ਭਾਸ਼ਾ ਨੂੰ ਪਹੁੰਚਾਉਣ ਦੀ ਗੱਲ ਵੀ ਆਖੀ | ਹਰਮੀਤ ਸਿੰਘ ਕਾਲਕਾ ਨੇ ਸਾਰਿਆਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ 'ਚ ਯੋਗਦਾਨ ਦੇਣ ਲਈ ਪ੍ਰੇਰਿਆ | ਡਾ. ਜਸਪਾਲ ਸਿੰਘ ਨੇ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਉਮੀਦ ਜਤਾਈ ਕਿ ਬੀ. ਵਰਿੰਦਰਜੀਤ ਸਿੰਘ ਦੀ ਅਗਵਾਈ 'ਚ ਸੰਸਥਾ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ | ਸਮਾਗਮ ਦੌਰਾਨ ਬੱਚਿਆਂ ਤੋਂ ਇਲਾਵਾ ਅਧਿਆਪਕਾਂ ਸਮੇਤ ਹੋਰਨਾ ਸ਼ਖਸੀਅਤਾਂ ਨੂੰ ਵੱਖ-ਵੱਖ ਯਾਦਗਾਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ | ਬੀ. ਵਰਿੰਦਰਜੀਤ ਸਿੰਘ ਬਿੱਟੂ ਨੇ ਪਿਛਲੇ 30 ਸਾਲਾਂ ਦੇ ਕਾਰਜਾਂ ਬਾਰੇ ਸੰਖੇਪ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਹਰੇਕ ਮੈਂਬਰ ਜਾਂ ਵਲੰਟੀਅਰਸ ਨੂੰ ਇਕ ਜਿਹਾ ਸਤਿਕਾਰ ਦਿੱਤਾ ਜਾਂਦਾ ਹੈ,ਜਿਸ ਦੇ ਕਾਰਨ ਸਾਰੇ ਹੀ ਕਾਫੀ ਮਾਣ ਮਹਿਸੂਸ ਕਰਦੇ ਹਨ | ਉਨ੍ਹਾਂ ਸਾਰੇ ਅਧਿਆਪਕਾਂ ਤੇ ਟੀਮ ਦਾ ਵਿਸ਼ੇਸ਼ ਰੂਪ 'ਚ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖ਼ਲਾਈ ਦੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ |

ਸਫ਼ਦਰਜੰਗ ਹਸਪਤਾਲ 'ਚ ਨਵੀਂ ਐਮ.ਆਰ.ਆਈ. ਮਸ਼ੀਨ ਜੁਲਾਈ 'ਚ ਕਰੇਗੀ ਕੰਮ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਭ ਤੋਂ ਜ਼ਿਆਦਾ ਬਿਸਤਰਿਆਂ ਵਾਲੇ ਸਫ਼ਦਰਜੰਗ ਹਸਪਤਾਲ 'ਚ ਮਰੀਜ਼ਾਂ ਦੀ ਸਹੂਲਤ ਲਈ ਨਵੀਂ ਐਮ. ਆਰ. ਆਈ. ਮਸ਼ੀਨ ਲਗਾਈ ਗਈ ਹੈ, ਜੋ ਕਿ ਜੁਲਾਈ ਮਹੀਨੇ ਵਿਚ ਸ਼ੁਰੂ ਕੀਤੀ ਜਾਵੇਗੀ | ਇਥੋਂ ਦੇ ਡਾਕਟਰਾਂ ਦਾ ਕਹਿਣਾ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਵਲੋਂ ਕਿਰਾਏ 'ਚ ਵਾਧਾ ਕਰਨ ਦੀ ਮੰਗ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਆਟੋ ਦੇ ਕਿਰਾਏ 'ਚ ਵਾਧਾ ਹੋਣ ਤੋਂ ਬਾਅਦ ਹੁਣ ਟੈਕਸੀ ਚਲਾਉਣ ਵਾਲਿਆਂ ਨੇ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਟੈਕਸੀ ਦਾ ਕਿਰਾਇਆ ਵਧਾਉਣ ਦੇ ਨਾਲ-ਨਾਲ ਸਪੀਡ ਗਵਰਨਰ, ...

ਪੂਰੀ ਖ਼ਬਰ »

ਸ਼ਹਿਰੀ ਜੀਵਨ ਦੀ ਵਿਵਸਥਾ ਨੇ ਵਿਅਕਤੀ ਨੂੰ ਮਸ਼ੀਨ ਬਣਾ ਦਿੱਤਾ ਹੈ-ਡਾ: ਸਿਬੀਆ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਸ਼ਹਿਰੀ ਜੀਵਨ ਦੀ ਵਿਵਸਥਾ ਨੇ ਵਿਅਕਤੀ ਨੂੰ ਮਸ਼ੀਨ ਬਣਾ ਕੇ ਰੱਖ ਦਿੱਤਾ ਹੈ ਅਤੇ ਰੋਜ਼ਾਨਾ ਰੁਝੇਵਿਆਂ ਦੀ ਆਪਾਧਾਪੀ ਵਿਚ ਵਿਅਕਤੀ ਆਪਣੀ ਸਿਹਤ ਪ੍ਰਤੀ ਇੰਨਾ ਲਾਪ੍ਰਵਾਹ ਹੋ ਜਾਂਦਾ ਹੈ ਕਿ ਉਹ ਗੰਭੀਰ ਰੋਗਾਂ ਦਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੇ ਮਾਸਟਰ ਤਾਰਾ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਪੰਥ ਰਤਨ ਮਾਸਟਰ ਤਾਰਾ ਸਿੰਘ ਦੇ 135ਵੇਂ ਜਨਮ ਦਿਨ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱਨ. ਡੀ. ਐੱਮ. ਸੀ. ਦੇ ਕਨਵੈਨਸ਼ਨ ਹਾਲ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖੀ, ਪੰਜਾਬ ਤੇ ਦੇਸ਼ ਪ੍ਰਤੀ ...

ਪੂਰੀ ਖ਼ਬਰ »

ਐੱਨ.ਡੀ.ਐੱਮ.ਸੀ. ਹੁਣ ਈ-ਸਕੂਟਰ ਕਿਰਾਏ 'ਤੇ ਦੇਵੇਗੀ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਐੱਨ.ਡੀ.ਐੱਮ.ਸੀ. ਆਪਣੇ ਇਲਾਕੇ ਵਿਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਰਹੀ ਹੈ ਅਤੇ ਹੁਣ ਇਸ ਵਲੋਂ ਲੋਕਾਂ ਨੂੰ ਕਿਰਾਏ 'ਤੇ ਈ-ਸਕੂਟਰ ਦੇਵੇਗੀ | ਇਸ ਵਲੋਂ ਲੁਟੀਅਨ ਦਿੱਲੀ ...

ਪੂਰੀ ਖ਼ਬਰ »

ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੀ ਕਾਰਜਕਾਰਨੀ ਭੰਗ, ਜਲਦੀ ਗਠਤ ਹੋਵੇਗੀ ਨਵੀਂ ਕਾਰਜਕਾਰਨੀ- ਭੋਗਲ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ਵਲੋਂ ਭੇਜੀ ਜਾਣਕਾਰੀ ਮੁਤਾਬਿਕ ਸੰਸਥਾ ਦੀ ਕਾਰਜਕਾਰਣੀ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਦੀ ਨਵੀਂ ...

ਪੂਰੀ ਖ਼ਬਰ »

ਦਿੱਲੀ ਦੇ ਲਾਲ ਕਿਲ੍ਹੇ ਦਾ ਹੋਇਆ ਸੁੰਦਰੀਕਰਨ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲਾਲ ਕਿਲ੍ਹੇ ਦਾ ਸੁੰਦਰੀਕਰਨ ਕਰਨ ਲਈ ਜੋ ਕੰਮ ਭਾਰਤੀ ਪੁਰਾਤਤਵ ਸਰਵੇਖਣ (ਏ. ਐਸ. ਆਈ.) ਨੇ ਜੋ ਪਿਛਲੇ ਦੋ ਸਾਲ ਤੋਂ ਸ਼ੁਰੂ ਕੀਤਾ ਹੋਇਆ ਸੀ, ਉਹ ਪੂਰਾ ਕਰ ਲਿਆ ਗਿਆ | ਸੁੰਦਰੀਕਰਨ ਵਿਚ ਛੱਤਾ ਬਾਜ਼ਾਰ, ਜਫ਼ਰ ਮਹਿਲ, ...

ਪੂਰੀ ਖ਼ਬਰ »

ਡਾ. ਜਸਵੰਤ ਸਿੰਘ ਕੰਵਲ ਪਹਿਲਾ ਨਾਵਲਕਾਰ ਹੋਵੇਗਾ ਜੋ ਆਪਣਾ 101ਵਾਂ ਜਨਮ ਦਿਨ ਮਨਾਵੇਗਾ-ਸੁਮੇਲ ਸਿੱਧੂ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਦੋ ਸਦੀਆਂ ਵੇਖਣ ਵਾਲਾ ਲੇਖਕ, ਨਾਵਲਕਾਰ, ਬੁਲਾਰਾ ਦੁਨੀਆ ਦਾ ਪਹਿਲਾ ਲੇਖਕ ਡਾ. ਜਸਵੰਤ ਸਿੰਘ ਕੰਵਲ ਆਪਣਾ 101ਵਾਂ ਜਨਮ ਦਿਨ ਮਨਾਏਗਾ | ਇਸ ਸਬੰਧ 'ਚ ਪੰਜਾਬੀ ਲੇਖਕਾਂ, ਕਵੀਆਂ, ਪਾਠਕਾਂ, ਪਿੰਡ ਵਾਸੀਆਂ ਨੇ ਪੰਜ ਦਿਨਾਂ ਲਈ ...

ਪੂਰੀ ਖ਼ਬਰ »

ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਹਰ ਜ਼ਿਲ੍ਹੇ 'ਚ ਮਨਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 25 ਜੂਨ (ਅ.ਬ.)-ਪੰਜਾਬ ਸਰਕਾਰ ਨੇ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਹਰ ਜ਼ਿਲ੍ਹੇ 'ਚ ਮਨਾਉਣ ਦਾ ਫ਼ੈਸਲਾ ਲਿਆ ਹੈ | ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਲੈ ਕੇ ਹੁਣ ਤੱਕ 178 ਓਟ (ਆਊਟ ਡੋਰ ਓਪੀਆਡ ਅਸਿਸਟਡ ਟਰੀਟਮੈਂਟ ਕਲੀਨਿਕਸ) ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਇਕ ਮਹੀਨੇ 'ਚ ਨਿਯੁਕਤੀ ਪੱਤਰ ਨਾ ਮਿਲਣ 'ਤੇ ਦਿੱਤੀ ਮਰਨ ਵਰਤ ਦੀ ਧਮਕੀ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸਾਲ 2011 ਦੇ ਪੰਜਾਬ ਅਧਿਆਪਕ ਯੋਗਤਾ-2 ਰੀਵਾਇਜ਼ ਨਤੀਜਾ ਪਾਸ ਮੈਰਿਟ ਹੋਲਡਰ ਯੂਨੀਅਨ ਦਾ ਵਫ਼ਦ ਮੈਡਮ ਇੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਚੀਫ਼ ਸੈਕਟਰੀ ਦੇ ਓ. ਐਸ. ਡੀ. ਅਮਨਦੀਪ ਸਿੰਘ ਭੱਟੀ ਨੂੰ ਮਿਲਿਆ | ਬੇਰੁਜ਼ਗਾਰ ...

ਪੂਰੀ ਖ਼ਬਰ »

ਪੰਜਾਬ ਸਿਵਲ ਸਕੱਤਰੇਤ 'ਚ ਮੁਲਾਜ਼ਮਾਂ ਵਲੋਂ ਰੋਸ ਰੈਲੀ

ਚੰਡੀਗੜ੍ਹ, 25 ਜੂਨ (ਅਜਾਇਬ ਸਿੰਘ ਔਜਲਾ)-ਅੱਜ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ 'ਚ ਸਕੱਤਰੇਤ ਦੀਆਂ ਸਾਰੀਆਂ ਜਥੇਬੰਦੀਆਂ ਸ਼ਾਮਿਲ ਹੋਈਆਂ | ...

ਪੂਰੀ ਖ਼ਬਰ »

ਤਿੰਨ ਡੇਰਾ ਪ੍ਰੇਮੀਆਂ ਦੇ ਘਰਾਂ 'ਚ ਸੁਰੱਖਿਆ ਬਲ ਤਾਇਨਾਤ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਬੇਅਦਬੀ ਕਾਂਡ ਦੇ ਦੋਸ਼ਾਂ 'ਚ ਘਿਰੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ 'ਚ ਹੱਤਿਆ ਤੋਂ ਬਾਅਦ ਪੰਜਾਬ ਸਰਕਾਰ ਨੇ ਮਹਿੰਦਰਪਾਲ ਬਿੱਟੂ ਨਾਲ ਗਿ੍ਫ਼ਤਾਰ ਕੀਤੇ ਬਾਕੀ ਤਿੰਨ ਡੇਰਾ ਪ੍ਰੇਮੀਆਂ ਨੂੰ ਪੁਲਿਸ ...

ਪੂਰੀ ਖ਼ਬਰ »

ਅਮਰ ਕਾਲੋਨੀ ਦੇ ਵਪਾਰੀਆਂ ਦੇ ਕਾਰੋਬਾਰ ਦੀ ਸੀਲਿੰਗ ਰੁਕੀ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਅਮਰ ਕਾਲੋਨੀ ਦੇ ਵਪਾਰੀਆਂ ਨੂੰ ਸੀਲਿੰਗ ਤੋਂ ਇਕ ਵੱਡੀ ਰਾਹਤ ਮਿਲੀ ਹੈ, ਕਿਉਂਕਿ ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਦਖ਼ਲ ਦਿੱਤਾ ਹੈ ਅਤੇ ਸੀਲਿੰਗ ਦੀ ਕਾਰਵਾਈ ਰੋਕ ਦਿੱਤੀ ਹੈ | ਇਸ ਪ੍ਰਤੀ ਅਮਰ ਕਾਲੋਨੀ ਦੇ ...

ਪੂਰੀ ਖ਼ਬਰ »

ਈ.ਡਬਲਿਊ. ਕੋਟੇ ਦੀਆਂ ਸੀਟਾਂ ਭਰਨ ਲਈ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਦੇ ਪਿ੍ੰਸੀਪਲਾਂ ਨਾਲ ਬੈਠਕ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਨਿੱਜੀ ਸਕੂਲਾਂ ਵਿਚ ਆਰਥਿਕ ਰੂਪ ਤੋਂ ਪਛੜੇ ਹੋਏ ਅਤੇ ਵੰਚਿਤ ਵਰਗ ਦੇ ਬੱਚਿਆਂ ਲਈ ਰਾਖਵੀਆਂ ਸੀਟਾਂ ਭਰਨ ਲਈ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਉਪਰੋਕਤ ਸਕੂਲਾਂ ਦੇ ਪਿ੍ੰਸੀਪਲਾਂ ਦੀ ਇਕ ਬੈਠਕ ਆਯੋਜਿਤ ਕੀਤੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਪੁਰੀ ਵਿਖੇ ਕਵੀ ਦਰਬਾਰ ਕਰਵਾਇਆ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਬਿੰਦ ਪੁਰੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਕਵੀ ਡਾ. ਹਰੀ ਸਿੰਘ ਜਾਚਕ (ਲੁਧਿਆਣਾ), ਇੰਜੀ. ਕਰਮਜੀਤ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੰਭਵੀ ਨੇ ਬੂਟੇ ਲਗਾਏ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸੰਭਵੀ ਵਲੋਂ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਦੇ ਲਗਾਤਾਰ ਕੰਮ ਕੀਤੇ ਜਾ ਰਹੇ ਹਨ | ਇਸ ਦੇ ਨਾਲ ਹੀ ਪਿਛਲੇ ਮਹੀਨੇ ਤੋਂ ਇਸ ਸੰਸਥਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਕਰਨ ਵਾਲਿਆਂ ਤੋਂ ਪੁਲਿਸ ਨੇ 9 ਚੋਰੀ ਦੇ ਵਾਹਨ ਬਰਾਮਦ ਕੀਤੇ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਨਾਰਥ ਈਸਟ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਦੀ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਆਰਿਫ਼ ਮੁੱਲਾ ਉਰਫ਼ ਆਸਿਫ਼ (22) ਨਿਊ ਸੀਲਮਪੁਰ ਦਿੱਲੀ ਅਤੇ ਫੈਜ਼ ਉਰਫ਼ ਅਲੀ (22) ਸੀਲਮਪੁਰ ...

ਪੂਰੀ ਖ਼ਬਰ »

ਨਿਪਾਲੀ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਮਕਸੂਦਾਂ, 25 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਭਗਤ ਸਿੰਘ ਕਾਲੋਨੀ 'ਚ ਅੱਜ ਇਕ ਨੇਪਾਲੀ ਮਜ਼ਦੂਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਹੋਮ ਬਹਾਦਰ ਥਾਪਾ (50) ਪੁੱਤਰ ਤੁੱਲ ਬਹਾਦਰ ਵਾਸੀ ਨੇਪਾਲ ਦੇ ਤੌਰ 'ਤੇ ਹੋਈ ਹੈ | ਮਿ੍ਤਕ ਗੁਰਬਚਨ ...

ਪੂਰੀ ਖ਼ਬਰ »

ਭੇਦਭਰੀ ਹਾਲਾਤ 'ਚ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)- ਬਸਤੀ ਗੁਜ਼ਾਂ 'ਚ ਰਹਿਣ ਵਾਲੇ 22 ਸਾਲ ਦੇ ਨੌਜਵਾਨ ਨੇ ਅੱਜ ਭੇਦਭਰੇ ਹਾਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨਾਲ ਉਸਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਾਕੇਸ਼ ਪੁੱਤਰ ਅਵਦੇਸ਼ ਸਿੰਘ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

2 ਕਿੱਲੋ ਡੋਡੇ ਪੋਸਤ ਸਮੇਤ ਇਕ ਕਾਬੂ

ਮਕਸੂਦਾਂ, 25 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਇਕ ਦੋਸ਼ੀ ਨੂੰ 2 ਕਿੱਲੋ ਡੋਡੇ-ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਪਰਮਜੀਤ ਸਿੰਘ ਉਰਫ਼ ਕਾਲਾ ਉਰਫ਼ ਲਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਡੈਣ ਪਿੰਡ, ਕਪੂਰਥਲਾ ਦੇ ...

ਪੂਰੀ ਖ਼ਬਰ »

ਮੰਦਬੁੱਧੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਦੋਸ਼ੀ ਗਿ੍ਫ਼ਤਾਰ

ਜਲੰਧਰ, 25 ਜੂਨ (ਸ਼ੈਲੀ)- ਬੀਤੇ ਦਿਨੀ ਇਕ ਮੰਦਬੁਧੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਥਾਣਾ ਦੋ ਦੀ ਪਿੁਲਸ ਨੇ ਇਕ ਦੌਸ਼ੀ ਨੂੰ ਗਿ੍ਫ਼ਤਾਰ ਕਰ ਜੇਲ੍ਹ ਭੇਜ ਦਿੱਤਾ ਹੈ | ਦੋਸ਼ੀ ਦੀ ਪਹਿਚਾਣ ਰਾਕੇਸ਼ ਕੁਮਾਰ ਪੁੱਤਰ ਹੁਕਮ ਚੰਦ ਨਿਵਾਸੀ ਹਿਮਾਚਲ ਪ੍ਰਦੇਸ਼ ਦੇ ਰੂਪ ਵਿਚ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਦੇ ਮੁੱਦੇ 'ਤੇ ਰਾਜਪਾਲ ਨੂੰ ਮਿਲੇਗੀ 'ਆਪ'

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦਾ ਵਫ਼ਦ ਪੰਜਾਬ ਸੂਬੇ 'ਚ ਹੱਦੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੰੂ ਮਿਲੇਗਾ | ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਜੋ 'ਆਪ' ਵਲੋਂ ਵਿੱਢੇ ਬਿਜਲੀ ਅੰਦੋਲਨ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸੰਗਤ ਲਈ ਜਾਰੀ ਕੀਤੇ ਜਾਣਗੇ 10 ਹਜ਼ਾਰ ਵੀਜ਼ੇ-ਸਰਵਰ

ਅੰਮਿ੍ਤਸਰ, 25 ਜੂਨ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਹਿਤ ਭਾਰਤ ਤੋਂ ਆਉਣ ਵਾਲੀ ਸੰਗਤ ਲਈ 10 ਹਜ਼ਾਰ ਵੀਜ਼ੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਨੇ ਮੋਬਾਈਲ ਡਾਟਾ ਖ਼ਪਤ 'ਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ

ਚੰਡੀਗੜ੍ਹ, 25 ਜੂਨ (ਅ.ਬ.)- ਬੀ. ਐਸ. ਐਨ. ਐਲ. ਲਗਾਤਾਰ ਆਪਣੇ ਉਤਪਾਦਾਂ ਤੇ ਸੇਵਾਵਾਂ 'ਚ ਸੁਧਾਰ ਕਰ ਰਿਹਾ ਹੈ, ਜਿਸ ਨੂੰ ਟਰਾਈ ਦੁਆਰਾ ਕੀਤੇ ਗਏ ਨਵੀਨਤਮ ਡਰਾਈਵ ਟੈਸਟ ਰਿਪੋਰਟ ਦੇ ਅੰਕੜਿਆਂ 'ਚ ਦੇਖਿਆ ਜਾ ਸਕਦਾ ਹੈ | ਬੀ.ਐਸ.ਐਨ.ਐਲ. ਨੇ ਸਾਰੇ 5 ਮਾਪਦੰਡਾਂ ਨੂੰ 22 ਸ਼ਹਿਰਾਂ 'ਚ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ 'ਚ ਦੋ ਹਫ਼ਤਿਆਂ ਦੇ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ ਅੱਜ ਦੋ ਹਫ਼ਤੇ ਚੱਲਣ ਵਾਲੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਅਕਾਦਮਿਕ ਪਾਠਕ੍ਰਮ ਵਿਚ ਵਿਵਹਾਰਕ ਪਹੁੰਚ ...

ਪੂਰੀ ਖ਼ਬਰ »

ਗਲੋਬਲ ਵੀਜ਼ਾ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 25 ਜੂਨ (ਅਜੀਤ ਬਿਊਰੋ)-ਗਲੋਬਲ ਵੀਜ਼ਾ ਹੈਲਪ ਲਾਈਨ ਵਲੋਂ ਪੂਰੇ ਪੰਜਾਬ 'ਚ ਕਰਵਾਏ ਜਾ ਰਹੇ ਸੈਮੀਨਾਰਾਂ ਵਿਚ ਵਿਦਿਆਰਥੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ | ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਸਤੰਬਰ 2019 ਇਨਟੇਕ ਲਈ ...

ਪੂਰੀ ਖ਼ਬਰ »

ਗਲੋਬਲ ਵੀਜ਼ਾ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 25 ਜੂਨ (ਅਜੀਤ ਬਿਊਰੋ)-ਗਲੋਬਲ ਵੀਜ਼ਾ ਹੈਲਪ ਲਾਈਨ ਵਲੋਂ ਪੂਰੇ ਪੰਜਾਬ 'ਚ ਕਰਵਾਏ ਜਾ ਰਹੇ ਸੈਮੀਨਾਰਾਂ ਵਿਚ ਵਿਦਿਆਰਥੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ | ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਸਤੰਬਰ 2019 ਇਨਟੇਕ ਲਈ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 3 ਜੁਲਾਈ ਨੂੰ ਸੰਭਵ

ਚੰਡੀਗੜ੍ਹ, 25 ਜੂਨ (ਐਨ. ਐਸ. ਪਰਵਾਨਾ)-ਉੱਚ ਸਰਕਾਰੀ ਹਲਕਿਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਉਣ ਬਾਰੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੂੰ ਨਿਰਦੇਸ਼ ਦਿੱਤੇ ਹਨ | ਉੱਧਰ ਹਲਕਿਆਂ ਨੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 3 ਜੁਲਾਈ ਨੂੰ ਸੰਭਵ

ਚੰਡੀਗੜ੍ਹ, 25 ਜੂਨ (ਐਨ. ਐਸ. ਪਰਵਾਨਾ)-ਉੱਚ ਸਰਕਾਰੀ ਹਲਕਿਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਉਣ ਬਾਰੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੂੰ ਨਿਰਦੇਸ਼ ਦਿੱਤੇ ਹਨ | ਉੱਧਰ ਹਲਕਿਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX