ਤਾਜਾ ਖ਼ਬਰਾਂ


'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  3 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  30 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  31 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  36 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  32 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 2 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਹਰਿਆਣਾ ਹਿਮਾਚਲ

ਵੱਖ-ਵੱਖ ਪਾਰਟੀਆਂ ਦੇ ਵਰਕਰ ਭਾਜਪਾ 'ਚ ਸ਼ਾਮਿਲ

ਜਗਾਧਰੀ, 25 ਜੂਨ (ਜਗਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਆਮ ਲੋਕਾਂ ਨੂੰ ਲਾਭ ਮਿਲ ਰਿਹਾ ਹੈ, ਇਸ ਕਰਕੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਇਹ ਸ਼ਬਦ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਜਗਾਧਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੋਟਡੀ ਕੋਟ ਵਿਚ ਲੋਕਾਂ ਨੂੰ ਸਬੋਧਨ ਕਰਦਿਆਂ ਕਹੇ | ਇਸ ਮੌਕੇ ਪਿੰਡ ਤਾਹਰਪੁਰ ਕਲਾਂ, ਡਾਕਵਾਲਾ, ਟਿੱਬੀ ਤੇ ਬੱਕਰਵਾਲਾ ਤੋਂ ਵੱਡੀ ਗਿਣਤੀ 'ਚ ਸਿੱਖ ਸਮਾਜ, ਮੁਸਲਮਾਨ ਤੇ ਬ੍ਰਾਹਮਣ ਭਾਈਚਾਰੇ ਦੇ ਲੋਕਾਂ ਨੇ ਕਾਂਗਰਸ, ਬਸਪਾ ਤੇ 'ਆਪ' ਨੂੰ ਛੱਡ ਕੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ | ਇਸੇ ਤਰ੍ਹਾਂ ਜਗਾਧਰੀ ਦੇ ਪਿੰਡ ਪਾਬਨੀ ਕਲਾਂ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਵਾਲਮੀਕਿ ਸਮਾਜ ਤੇ ਸਰਵ ਸਮਾਜ ਦੇ ਲੋਕ ਕਾਂਗਰਸ ਅਤੇ ਬਸਪਾ ਸਮੇਤ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ | ਪਿੰਡ ਕੋਟਡੀ ਕੋਟ ਦੇ ਪ੍ਰੋਗਰਾਮ ਵਿਚ ਮਨਜੋਤ ਸਿੰਘ ਸੰਧੂ, ਸੁਖਬੀਰ ਸਿੰਘ, ਨਵਾਬ ਸਿੰਘ, ਰੁਪਿੰਦਰ ਸਿੰਘ, ਅਮਨਦੀਪ, ਅਕਰਮ ਖਾਨ ਤਾਹਰਪੁਰ, ਨਸੀਮ ਖਾਨ, ਮਹਿਬੂਬ ਖਾਨ, ਮੋਹਨੀ, ਸ਼ਰਾਫਤ, ਸ਼ੰਟੀ, ਅੰਕਿਤ, ਸਚਿਨ ਸ਼ਰਮਾ, ਸਾਹਿਬ ਸਿੰਘ, ਗੁਰਬਾਜ ਸਿੰਘ, ਜਗਮੋਹਨ ਸਿੰਘ, ਰਮਨਦੀਪ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ ਅਤੇ ਸ਼ੁਭਮ ਸਮੇਤ ਕਰੀਬ 300 ਲੋਕ ਭਾਜਪਾ ਵਿਚ ਸ਼ਾਮਿਲ ਹੋਏ | ਪਾਬਨੀ ਕਲਾਂ ਵਿਚ ਆਯੋਜਿਤ ਦੂਜੇ ਪ੍ਰੋਗਰਾਮ ਵਿਚ ਜਗਾਧਰੀ ਜੈ ਸਿਟੀ ਵਾਸੀ ਪਵਨ ਸਹੋਤਾ, ਜੋਨੀ ਰਾਣਾ, ਰਮੇਸ਼ ਪਾਰਚਾ, ਜਗਦੀਪ ਸਿੰਘ, ਪਵਨ ਗੋਲਡੀ ਤੇ ਹਰਬੰਸ ਸਮੇਤ ਕਰੀਬ 50 ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ | ਭਾਜਪਾ ਵਿਚ ਸ਼ਾਮਿਲ ਹੋਏ ਸਾਰੇ ਲੋਕਾਂ ਦਾ ਸਵਾਗਤ ਕਰਦਿਆਂ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਵਿਚ ਵਿਧਾਨ ਸਭਾ ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੂਰੇ ਜਗਾਧਰੀ ਵਿਧਾਨ ਸਭਾ ਹਲਕੇ ਵਿਚ ਕਰੋੜਾਂ ਰੁਪਿਆਂ ਦੀ ਗ੍ਰਾਂਟ ਨਾਲ ਕਈ ਵਿਕਾਸ ਕਾਰਜ ਕਰਵਾਏ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਬਿਨਾਂ ਪੱਖਪਾਤ ਦੇ ਹਰਿਆਣੇ ਵਿਚ 20 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਹਜ਼ਾਰਾਂ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਮਿਲਣਗੀਆਂ | ਇਸ ਮੌਕੇ ਵਿਧਾਇਕ ਬਲਵੰਤ ਸਿੰਘ, ਭਾਜਪਾ ਨੇਤਾ ਅਜੈਬ ਸਿੰਘ ਸੰਧੂ, ਚੇਅਰਮੈਨ ਸੁਲੇਖ ਚੰਦ, ਸਰਪੰਚ ਸ਼ਿਵ ਕੁਮਾਰ, ਚਮਨ ਲਾਲ ਚਗਨੌਲੀ, ਭਾਜਪਾ ਮੀਡੀਆ ਪ੍ਰਭਾਰੀ ਕਪਿਲ ਮਨੀਸ਼ ਗਰਗ, ਜਨਰਲ ਸਕੱਤਰ ਸ਼ਿਵ ਕੁਮਾਰ ਲੇਦੀ, ਪ੍ਰਤੀਕ ਸੰਧੂ, ਨਿਸ਼ਚਲ ਚੌਧਰੀ, ਅਸ਼ੀਸ਼ ਅਗਰਵਾਲ, ਕੁਲਬੀਰ ਸਿੰਘ ਦਾਦੂਪੁਰ, ਰਣਬੀਰ ਸਿੰਘ, ਰਾਜੇਸ਼ ਡਾਕਵਾਲਾ, ਅਸ਼ੋਕ ਗੁੱਜਰ ਬਹਾਦੁਰਪੁਰ ਤੇ ਮੁਦਿੱਤ ਬੰਸਲ ਸਮੇਤ ਭਾਜਪਾ ਦੇ ਹੋਰ ਵਰਕਰ ਮੌਜੂਦ ਸਨ |

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਕਦੀ ਖੋਹੀ

ਕਾਲਾਂਵਾਲੀ, 25 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਪੱਕਾ ਸ਼ਹੀਦਾਂ ਵਾਸੀ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਕਾਲਾਂਵਾਲੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਲੁੱਟ ਖੋਹ ਦਾ ਕੇਸ ਦਰਜ ਕੀਤਾ ਹੈ | ਪੀੜਤ ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੀ 22 ਜੂਨ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 25 ਜੂਨ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ਼ ਪੁਲਿਸ ਦੀ ਟੀਮ ਨੇ ਨਸ਼ਾ ਤਸਕਰਾਂ ਿਖ਼ਲਾਫ਼ ਵੱਡੀ ਕਾਰਵਾਈ ਕਰਦੇ ਹੋਏ ਗਸਤ ਤੇ ਜਾਂਚ ਦੌਰਾਨ ਸਵਿਫ਼ਟ ਕਾਰ ਵਿਚ ਸਵਾਰ ਦੋ ਹੈਰੋਇਨ ਤਸਕਰਾਂ ਦੇ ਕਬਜ਼ੇ ਵਿਚੋਂ 227 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀ ਸੰਘ ਦੀ ਕਨਵੈਨਸ਼ਨ

ਕਾਲਾਂਵਾਲੀ, 25 ਜੂਨ (ਭੁਪਿੰਦਰ ਪੰਨੀਵਾਲੀਆ)- ਸਥਾਨਕ ਬਿਜਲੀ ਘਰ ਕੰਪਲੈਕਸ ਵਿਚ ਸੇਵਾਮੁਕਤ ਕਰਮਚਾਰੀ ਸੰਘ ਵਲੋਂ ਵਿਸ਼ਾਲ ਕਨਵੈਨਸ਼ਨ ਕਰਵਾਈ ਗਈ, ਜਿਸ ਵਿਚ ਬਲਾਕ ਕਾਲਾਂਵਾਲੀ ਦੇ ਸੇਵਾਮੁਕਤ ਕਰਮਚਾਰੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਕਨਵੈਨਸ਼ਨ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਤਿੰਨ ਲਾਪਤਾ

ਸ਼ਾਹਬਾਦ ਮਾਰਕੰਡਾ, 25 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ 'ਚ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਨੇ ਦੱਸਿਆ ਕਿ ਪਿੰਡ ਸ਼ਾਂਤੀ ਨਗਰ ਵਾਸੀ ਇਕ ਵਿਅਕਤੀ ਨੇ ...

ਪੂਰੀ ਖ਼ਬਰ »

ਬੱਸ ਹੇਠ ਆ ਕੇ ਸਾਈਕਲ ਸਵਾਰ ਦੀ ਮੌਤ

ਟੋਹਾਣਾ, 25 ਜੂਨ (ਗੁਰਦੀਪ ਸਿੰਘ ਭੱਟੀ)- ਕੌਮੀ ਸੜਕ-10 'ਤੇ ਪੈਂਦੇ ਕਸਬਾ ਬੜੋਪਲ ਦੇ ਨਜ਼ਦੀਕ ਇਕ ਸਾਈਕਲ ਸਵਾਰ ਹਰਿਆਣਾ ਰੋਡਵੇਜ਼ ਦੀ ਬੱਸ ਦੀ ਫੇਟ ਵੱਜਣ ਨਾਲ ਮਾਰਿਆ ਗਿਆ | ਮਿ੍ਤਕ ਬੰਸੀਲਾਲ ਬੜੋਪਲ ਦਾ ਰਹਿਣ ਵਾਲਾ ਸੀ ਤੇ ਤੇਜ਼ ਰਫ਼ਤਾਰ ਬੱਸ ਦੀ ਪਿੱਛੋਂ ਫੇਟ ਵੱਜਣ 'ਤੇ ...

ਪੂਰੀ ਖ਼ਬਰ »

ਟੋਹਾਣਾ ਦੇ ਚਾਵਲ ਵਪਾਰੀ ਨਾਲ 19 ਲੱਖ ਦੀ ਧੋਖਾਧੜੀ, ਮਾਮਲਾ ਦਰਜ

ਟੋਹਾਣਾ, 25 ਜੂਨ (ਗੁਰਦੀਪ ਸਿੰਘ ਭੱਟੀ)- ਇੱਥੋਂ ਦੇ ਚਾਵਲ ਵਪਾਰੀ ਨਾਲ 19 ਲੱਖ ਦੇ ਚੌਲਾਂ ਦਾ ਸੌਦਾ ਕਰਕੇ ਉਸ ਦਾ ਭੁਗਤਾਨ ਨਾ ਕਰਨ 'ਤੇ ਟੋਹਾਣਾ ਪੁਲਿਸ ਨੇ ਇੱਥੋਂ ਦੀ ਫ਼ਰਮ ਬਜਰੰਗ ਐਗਰੋ ਇੰਡਸਟਰੀ ਦੇ ਹਿੱਸੇਦਾਰ ਮਾਂਗੇਰਾਮ ਮੋਦੀ ਦੀ ਸ਼ਿਕਾਇਤ 'ਤੇ ਚਾਲਵ ਏਜੰਟ ਰਾਹੂਲ ...

ਪੂਰੀ ਖ਼ਬਰ »

ਆਜ਼ਾਦੀ ਦੇ 70 ਸਾਲ ਬਾਅਦ ਵੀ ਜਿਥੇ ਲੋਕ ਬਿਜਲੀ ਅਤੇ ਪਾਣੀ ਦਾ ਕਰਦੇ ਨੇ ਇੰਤਜ਼ਾਰ

ਏਲਨਾਬਾਦ, 25 ਜੂਨ (ਜਗਤਾਰ ਸਮਾਲਸਰ)- ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਬਲਾਕ ਏਲਨਾਬਾਦ ਦੇ ਪਿੰਡਾਂ ਮਿਠੁਨਪੁਰਾ, ਢਾਣੀ ਸ਼ੇਰਾ, ਨੀਮਲਾ ਆਦਿ ਦੀਆਂ ਕੁੱਝ ਢਾਣੀਆਂ ਅਜਿਹੀਆਂ ਹਨ, ਜਿਨ੍ਹਾਂ ਵਿਚ ਆਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਬਿਜਲੀ ਨਹੀਂ ਪਹੁੰਚੀ ਹੈ | ...

ਪੂਰੀ ਖ਼ਬਰ »

ਸਰਪੰਚ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਪੈਸੇ ਜਮ੍ਹਾਂ ਕਰਵਾਉਣ ਦਾ ਦੋਸ਼ ਲਾਇਆ

ਏਲਨਾਬਾਦ, 25 ਜੂਨ (ਜਗਤਾਰ ਸਮਾਲਸਰ)- ਪਿੰਡ ਨੀਮਲਾ ਦੇ ਸਰਪੰਚ ਸੁਰਿੰਦਰ ਕੁਮਾਰ 'ਤੇ ਪਿੰਡ ਦੇ ਹੀ ਇਕ ਵਿਅਕਤੀ ਸ਼ਿਓਕਰਨ ਪੁੱਤਰ ਰਾਮੇਸ਼ਵਰ ਦਾਸ ਨੇ ਗ਼ੈਰਕਾਨੂੰਨੀ ਰੂਪ ਨਾਲ ਪੰਚਾਇਤ ਫੰਡ ਵਿਚ 14,960 ਰੁਪਏ ਜਮ੍ਹਾਂ ਕਰਵਾ ਕੇ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿਗਣ ਨਾਲ ਇਕ ਜ਼ਖ਼ਮੀ

ਏਲਨਾਬਾਦ, 25 ਜੂਨ (ਜਗਤਾਰ ਸਮਾਲਸਰ)- ਪਿੰਡ ਸ਼ਿਓਦਾਨਪੁਰਾ ਕੋਲ ਸੜਕ 'ਤੇ ਤਿਲਕ ਕੇ ਡਿੱਗਣ ਨਾਲ ਇਕ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ | ਸੂਚਨਾ ਮਿਲਦਿਆਂ ਹੀ ਭਾਈ ਕਨ੍ਹੱਈਆ ਮਾਨਵ ਸੇਵਾ ਟਰੱਸਟ ਦੀ ਐਬੂਲੈਂਸ ਜ਼ਖ਼ਮੀ ਨੂੰ ਏਲਨਾਬਾਦ ਦੇ ਨਾਗਰਿਕ ਹਸਪਤਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਲਾਪਤਾ

ਨੀਲੋਖੇੜੀ, 25 ਜੂਨ (ਆਹੂਜਾ)- ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ | ਪਹਿਲੇ ਮਾਮਲੇ ਵਿਚ ਨਿਗਦੂ ਨਿਵਾਸੀ ਸਤੀਸ਼ ਕੁਮਾਰ (37) ਪਿਛਲੇ ਲਗਪਗ 21 ਦਿਨਾ ਤੋਂ ਲਾਪਤਾ ਹੈ, ਜਿਸ ਦਾ ਅੱਜ ਤੱਕ ਕੋਈ ਥਹੁ ਪਤਾ ਨਹੀਂ ਲੱਗਿਆ | ਸਤੀਸ਼ ਕੁਮਾਰ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਾਬਾਲਗ ਸਮੇਤ ਦੋ ਮੌਤਾਂ

ਟੋਹਾਣਾ, 25 ਜੂਨ (ਗੁਰਦੀਪ ਸਿੰਘ ਭੱਟੀ)- ਦੋ ਸੜਕ ਹਾਦਸਿਆਂ ਵਿਚ ਦੋ ਮੌਤਾਂ ਹੋ ਗਈਆਂ ਤੇ ਦੋ ਜ਼ਖ਼ਮੀ ਹੋ ਗਏ | ਇੱਥੇ ਵਾਪਰੇ ਹਾਦਸੇ ਵਿਚ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਊਠ ਰੇਹੜੀ ਨਾਲ ਜਾ ਟਕਰਾਇਆ | ਪਿੰਡ ਘੋਟੜੂ ਦਾ 17 ਸਾਲਾ ਅਮਨਦੀਪ ਹਾਦਸੇ ਵਿਚ ਮੌਕੇ 'ਤੇ ਮਾਰਿਆ ਗਿਆ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਮੀਟਿੰਗ ਹੋਈ

ਕਾਲਾਂਵਾਲੀ, 25 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਲੱਕੜਵਾਲੀ ਵਿਚ ਨਸ਼ਾ ਮੁਕਤੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ ਵਲੋਂ ਗਰਾਮ ਪੰਚਾਇਤ, ਸਮਾਜ ਭਲਾਈ ਕਮੇਟੀ ਨੌਜਵਾਨ ਕਲੱਬ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਬੜਾਗੁੜਾ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ ਦੇ ਮੈਰੀਟੋਰੀਅਸ ਵਿਦਿਆਰਥੀਆਂ ਦਾ ਦਲ ਮਨਾਲੀ ਲਈ ਰਵਾਨਾ

ਕਾਲਾਂਵਾਲੀ, 25 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਿੱਖਿਆ ਵਿਭਾਗ ਵਲੋਂ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿਖੇ ਲਾਏ ਗਏ ਸੱਤ ਦਿਨਾਂ ਸਮਰ ਕੈਂਪ ਲਈ ਸਿਰਸਾ ਜ਼ਿਲ੍ਹੇ ਦੇ 100 ਮੈਰੀਟੋਰੀਅਸ ਵਿਦਿਆਰਥੀਆਂ ਦਾ ਦਲ ਡਾ. ਇੰਦਰ ਸੈਨ ਤੇ ਸੁਖਦੇਵ ਸਿੰਘ ਢਿਲੋਂ ਦੀ ...

ਪੂਰੀ ਖ਼ਬਰ »

ਜਿਪਸੀ ਨਾਲ ਟਕਰਾਇਆ ਟਰੱਕ, ਵਾਲ-ਵਾਲ ਬਚੇ ਪੁਲਿਸ ਕਰਮਚਾਰੀ

ਸਿਰਸਾ, 25 ਜੂਨ (ਭੁਪਿੰਦਰ ਪੰਨੀਵਾਲੀਆ) - ਇੱਥੋਂ ਦੇ ਆਈ.ਟੀ.ਆਈ. ਚੌਕ 'ਚ ਬੀਤੀ ਰਾਤ ਇਕ ਟਰੱਕ ਬੇਕਾਬੂ ਹੋ ਕੇ ਦੁਰਗਾ ਸ਼ਕਤੀ ਦੀ ਜਿਪਸੀ ਨਾਲ ਟਕਰਾ ਗਿਆ, ਪਰ ਇਸ ਹਾਦਸੇ 'ਚ ਜਿਪਸੀ 'ਚ ਸਵਾਰ ਪੁਲਿਸ ਦੇ ਜਵਾਨ ਵਾਲ-ਵਾਲ ਬਚ ਗਏ | ਜਿਪਸੀ ਨਾਲ ਟਕਰਾ ਕੇ ਟਰੱਕ ਚਾਰਦੀਵਾਰੀ ਨਾਲ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਵਲੋਂ ਸਿਵਲ ਹਸਪਤਾਲ 'ਚ ਧਰਨਾ

ਸਿਰਸਾ, 25 ਜੂਨ (ਭੁਪਿੰਦਰ ਪੰਨੀਵਾਲੀਆ)- ਸਰਵ ਕਰਮਚਾਰੀ ਸੰਘ ਨਾਲ ਸੰਬੰਧਿਤ ਆਸ਼ਾ ਵਰਕਰਜ਼ ਯੂਨੀਅਨ ਨੇ ਸਿਰਸਾ ਦੇ ਸਿਵਲ ਹਸਪਤਾਲ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਧਰਨਾ ਦਿੱਤਾ | ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਕਲਾਵਤੀ ...

ਪੂਰੀ ਖ਼ਬਰ »

ਮੀਰੀ-ਪੀਰੀ ਹਸਪਤਾਲ 'ਚ ਆਯੂਸ਼ਮਾਨ ਦੇ ਤਹਿਤ ਮਰੀਜ਼ਾਂ ਦਾ ਇਲਾਜ ਸ਼ੁਰੂ

ਸ਼ਾਹਬਾਦ ਮਾਰਕੰਡਾ, 25 ਜੂਨ (ਅਵਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਸ਼ਾਹਬਾਦ ਵਿਖੇ ਮੀਰੀ-ਪੀਰੀ ਹਸਪਤਾਲ ਵਿਚ ਆਯੂਸ਼ਮਾਨ ਯੋਜਨਾ ਦੇ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਨੂੰ ਲੈ ਕੇ ਨਗਰ ਨਿਗਮ ਕਰਮਚਾਰੀ ਗਰਜੇ

ਯਮੁਨਾਨਗਰ, 25 ਜੂਨ (ਗੁਰਦਿਆਲ ਸਿੰਘ ਨਿਮਰ)- ਨਗਰ ਪਾਲਿਕਾ ਕਰਮਚਾਰੀ ਸੰਘ ਹਰਿਆਣਾ ਨਾਲ ਸਬੰਧਿਤ ਸਰਵ ਕਰਮਚਾਰੀ ਸੰਘ ਹਰਿਆਣਾ ਦੀ ਅਗਵਾਈ ਵਿਚ ਸੂਬਾ ਕਮੇਟੀ ਦੇ ਲਏ ਫ਼ੈਸਲੇ ਮੁਤਾਬਕ ਸਰਕਾਰ ਵਲੋਂ 11 ਜੁਲਾਈ 2017, 24 ਜੁਲਾਈ 2018 ਤੇ ਜੂਨ 2018 ਵਿਚ ਹੋਏ ਸਮਝੌਤਿਆਂ ਨੂੰ ਲਾਗੂ ...

ਪੂਰੀ ਖ਼ਬਰ »

ਰਾਸ਼ਟਰੀ ਜਨ ਸ਼ਕਤੀ ਮੰਚ ਹਰਿਆਣਾ ਦੀ ਬੈਠਕ ਹੋਈ

ਗੁਹਲਾ ਚੀਕਾ, 25 ਜੂਨ (ਓ. ਪੀ. ਸੈਣੀ)- ਇੱਥੇ ਰਾਸ਼ਟਰੀ ਜਨ ਸ਼ਕਤੀ ਮੰਚ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਮੰਚ ਦੇ ਸੰਸਥਾਪਕ ਡਾ. ਸੁਰਿੰਦਰ ਬਾਂਸਲ ਨੇ ਕੀਤੀ | ਇਸ ਮੌਕੇ ਡਾ. ਸੁਰਿੰਦਰ ਬਾਂਸਲ ਨੇ ਕਿਹਾ ਕਿ ਨਸ਼ੇ ਤੇ ਅਪਰਾਧ ਦਾ ਚੋਲੀ ਦਾਮਨ ਦਾ ਰਿਸ਼ਤਾ ਹੈ | ...

ਪੂਰੀ ਖ਼ਬਰ »

ਦੋ ਝੋਟੇ ਕਿਸਾਨ ਦੇ ਗੋਦਾਮ 'ਚ ਬੰਦ ਮਿਲੇ

ਟੋਹਾਣਾ, 25 ਜੂਨ (ਗੁਰਦੀਪ ਸਿੰਘ ਭੱਟੀ)- ਕੂਲਾਂ ਰੋਡ 'ਤੇ ਭੂਨਾ ਚੀਨੀ ਮਿਲ ਦੇ ਸਾਹਮਣੇ ਕਿਸਾਨ ਵਿਕਰਮ ਧਾਰਨੀਆਂ ਦੇ ਖੇਤ ਵਿਚਲੇ ਗੋਦਾਮ ਵਿਚੋਂ ਦੋ ਝੋਟੇ ਬੇਸੁੱਧ ਹਾਲਤ ਵਿਚ ਮਿਲਣ 'ਤੇ ਹੈਰਾਨੀ ਹੋ ਰਹੀ ਹੈ | ਝੋਟੇ ਗੋਦਾਮ ਵਿਚ ਬੰਦ ਹੋਣ ਦਾ ਖ਼ੁਲਾਸਾ ਅੱਜ ਸਵੇਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ਼ਾਹਬਾਦ ਮਾਰਕੰਡਾ, 25 ਜੂਨ (ਅਵਤਾਰ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਮਨਾਇਆ ਗਿਆ | ਦੁਪਹਿਰ ਬਾਅਦ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਦੋ ਟਰੱਕਾਂ ਦੀ ਟੱਕਰ 'ਚ ਡਰਾਈਵਰ ਜ਼ਖ਼ਮੀ

ਪਾਉਂਟਾ ਸਾਹਿਬ, 25 ਜੂਨ (ਹਰਬਖਸ਼ ਸਿੰਘ)-ਕਾਲਾ ਅੰਬ-ਪਾਉਂਟਾ ਸਾਹਿਬ ਨੈਸ਼ਨਲ ਹਾਈਵੇਅ ਨੰ: 7 'ਤੇ ਦੋ ਟਰੱਕਾਂ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿਚ ਇਕ ਟਰੱਕ ਦਾ ਡਰਾਈਵਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਮੈਡੀਕਲ ਕਾਲਜ ਨਾਹਨ ਰੈਫ਼ਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ 'ਚ ਮੋਦੀ ਮੈਜਿਕ ਦਾ ਇਕ ਵਾਰ ਫਿਰ ਹੋਵੇਗਾ ਚਮਤਕਾਰ-ਬਾਜ਼ੀਗਰ

ਗੁਹਲਾ ਚੀਕਾ, 25 ਜੂਨ (ਓ.ਪੀ. ਸੈਣੀ)- ਗੁਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਨੇ ਦਾਅਵਾ ਕੀਤਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਇਕ ਵਾਰ ਫਿਰ ਚਮਤਕਾਰ ਹੋਵੇਗਾ | ਭਾਜਪਾ ਕਰੀਬ 75 ਸੀਟਾਂ 'ਤੇ ਜਿੱਤ ਹਾਸਲ ਕਰੇਗੀ ਤੇ ਇਕ ਰਿਕਾਰਡ ਬਣਾਏਗੀ | ਉਨ੍ਹਾਂ ਕਿਹਾ ਕਿ ਲੋਕ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਗਏ ਲੜਕੇ ਦੀ ਲਾਸ਼ ਮਿਲੀ

ਜਗਾਧਰੀ, 25 ਜੂਨ (ਜਗਜੀਤ ਸਿੰਘ)- ਚਾਰ ਦਿਨ ਪਹਿਲਾਂ ਯਮੁਨਾ ਨਹਿਰ 'ਚ ਨਹਾਉਣ ਗਏ ਲੜਕੇ ਦੀ ਲਾਸ਼ ਮੰਗਲਵਾਰ ਨੂੰ ਬਾਢੀ ਮਾਜਰਾ ਪੁਲ ਨੇੜਿਓਾ ਨਹਿਰ ਕੰਢੇ ਲੱਗੀਆਂ ਝਾੜੀਆਂ ਵਿਚ ਫਸੀ ਮਿਲੀ ਹੈ | ਮਾਮਲੇ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਕਾਬੂ

ਇਕ ਹੋਰ ਗਿ੍ਫ਼ਤਾਰ : ਸੀ.ਆਈ.ਏ.-1 ਦੇ ਇੰਚਾਰਜ ਮਹਾਬੀਰ ਸਿੰਘ ਨੇ ਦੱਸਿਆ ਕਿ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਾਰਦਾਤ ਦੀ ਫਿਰਾਕ ਵਿਚ ਇਕ ਵਿਅਕਤੀ ਨਾਜਾਇਜ਼ ਹਥਿਆਰ ਲੈ ਕੇ ਚਾਂਦਪੁਰ ਟੀ ਪੁਆਇੰਟ 'ਤੇ ਘੁੰਮ ਰਿਹਾ ਹੈ | ਸਬ ਇੰਸਪੈਕਟਰ ਜਗਦੇਵ ਸਿੰਘ, ਰਜਿੰਦਰ ਸਿੰਘ, ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦੀ ਵਿਦਿਆਰਥਣ ਨੇ ਕੀਤਾ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਟਾਪ

ਕਰਨਾਲ, 25 ਜੂਨ (ਗੁਰਮੀਤ ਸਿੰਘ ਸੱਗੂ)- ਦਿਆਲ ਸਿੰਘ ਕਾਲਜ ਦੀ ਬੀ. ਐੱਸ. ਸੀ. ਨਾਨ ਮੈਡੀਕਲ ਦੀ ਵਿਦਿਆਰਥਣ ਅਨੰਯ ਰਾਣਾ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਫਾਈਨਲ ਸਾਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਵਿਦਿਆਰਥਣ ਨੇ 2900 ਅੰਕਾਂ ਵਿਚੋਂ 2782 ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਗ੍ਰਹਿ ਨੇੜਿਓਾ ਲਾਸ਼ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ

ਕਰਨਾਲ, 25 ਜੂਨ (ਗੁਰਮੀਤ ਸਿੰਘ ਸੱਗੂ)- ਮੁੱਖ ਮੰਤਰੀ ਮਨੋਹਰ ਲਾਲ ਵਲੋਂ ਪ੍ਰੇਮ ਨਗਰ ਵਿਖੇ ਲਏ ਗਏ ਗ੍ਰਹਿ ਨੇੜੇ ਅੱਜ ਇਕ ਹੋਰ ਖ਼ੂਨ ਨਾਲ ਲਥਪਥ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ | ਇਸ ਮਾਮਲੇ ਵਿਚ ਕਤਲ ਦਾ ਸ਼ੱਕ ਜਿਤਾਇਆ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਅੱਜ ...

ਪੂਰੀ ਖ਼ਬਰ »

ਸਥਾਨਕ ਪੁਲਿਸ ਨੇ ਗੈਰ ਕਾਨੰੂਨੀ ਮਾਈਨਿੰਗ ਕਰਦੇ ਤਿੰਨ ਟਿੱਪਰ ਅਤੇ ਇਕ ਜੇ. ਸੀ. ਬੀ. ਕਾਬੂ ਕੀਤੇ

ਬੇਲਾ, 25 ਜੂਨ (ਮਨਜੀਤ ਸਿੰਘ ਸੈਣੀ)-ਸਥਾਨਕ ਪੁਲਿਸ ਨੇ ਦਰਿਆ ਸਤਲੁਜ ਤੋਂ ਪਾਰ ਪੁਲਿਸ ਚੌਾਕੀ ਬੇਲਾ ਅਧੀਨ ਆਉਂਦੇ ਪਿੰਡ ਜਿੰਦਾਨਪੁਰ ਵਿਖੇ ਖੇਤਾਂ ਵਿਚੋਂ ਗੈਰ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰਦੇ ਤਿੰਨ ਟਿੱਪਰ ਅਤੇ ਜੇ.ਸੀ.ਬੀ. ਕਾਬੂ ਕੀਤੇ ਟਿੱਪਰ ਨੰਬਰ ਪੀਬੀ 07 ...

ਪੂਰੀ ਖ਼ਬਰ »

ਬੱਸ ਨੇ ਮੋਟਰਸਾਈਕਲ ਸਵਾਰ ਕੁਚਲਿਆ, ਹਾਲਤ ਗੰਭੀਰ

ਕਰਨਾਲ, 25 ਜੂਨ (ਗੁਰਮੀਤ ਸਿੰਘ ਸੱਗੂ)- ਸੈਕਟਰ-6 ਸਥਿਤ ਚੌਾਕ ਵਿਖੇ ਹਰਿਆਣਾ ਰੋਡਵੇਜ਼ ਦੀ ਇਕ ਬੱਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਕਲਪਨਾ ਚਾਵਲਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬਾਰਿਸ਼ ਪੈਣ ਕਾਰਨ ਲੋਕਾਂ ਨੂੰ ਮਿਲੀ ਰਾਹਤ

ਨੂਰਪੁਰ ਬੇਦੀ, 25 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਬਾਅਦ ਦੁਪਹਿਰ ਨੂਰਪੁਰ ਬੇਦੀ ਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਭਾਰੀ ਬਾਰਸ਼ ਪੈਣ ਕਾਰਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਜ਼ੋਰਦਾਰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਗਰਮੀ ਤੇ ਲੂ ...

ਪੂਰੀ ਖ਼ਬਰ »

ਮੋਰਿੰਡਾ ਤੇ ਆਸਪਾਸ ਦੇ ਇਲਾਕੇ ਵਿਚ ਭਾਰੀ ਮੀਂਹ

ਮੋਰਿੰਡਾ, 25 ਜੂਨ (ਕੰਗ)-ਅੱਜ ਸ਼ਾਮੀਂ ਮੋਰਿੰਡਾ ਇਲਾਕੇ ਵਿਚ ਲਗਪਗ ਦੋ ਘੰਟੇ ਮੂਸਲੇਧਾਰ ਮੀਂਹ ਪਿਆ, ਜਿਸ ਨਾਲ ਪੂਰਾ ਸ਼ਹਿਰ ਜਲ ਥਲ ਹੋ ਗਿਆ | ਨਾਲਿਆਂ ਦੀ ਸਫ਼ਾਈ ਨਾ ਹੋਣ ਕਰਨ ਪਾਣੀ ਦਾ ਨਿਕਾਸ ਰੁਕ ਗਿਆ ਅਤੇ ਗਲੀਆਂ, ਸੜਕਾਂ ਅਤੇ ਲੋਕਾਂ ਦੇ ਘਰਾਂ ਵਿਚ ਗੋਡੇ-ਗੋਡੇ ...

ਪੂਰੀ ਖ਼ਬਰ »

ਮੌਨਸੂਨ ਆਉਣ ਤੋਂ ਪਹਿਲਾਂ ਆਈ ਬਰਸਾਤ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

ਰੂਪਨਗਰ, 25 ਜੂਨ (ਮਨਜਿੰਦਰ ਸਿੰਘ ਚੱਕਲ)-ਭਾਵੇਂ ਅਜੇ ਮਾਨਸੂਨ ਆਉਣ 'ਚ ਕੁੱਝ ਦਿਨ ਬਾਕੀ ਹਨ ਹਨ ਪਰ ਉਸ ਤੋਂ ਪਹਿਲਾਂ ਆਈ ਅੱਜ ਬਾਅਦ ਦੁਪਹਿਰ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ ਉੱਥੇ ਕਿਸਾਨਾਂ ਦੇ ਚਿਹਰੇ ...

ਪੂਰੀ ਖ਼ਬਰ »

ਕਰਨਾਲ ਵਾਸੀਆਂ ਲਈ ਚੰਗੀ ਖ਼ਬਰ, ਅਗਲੇ ਦੋ ਤਿੰਨ ਮਹੀਨਿਆਂ 'ਚ ਸਮਾਰਟ ਸਿਟੀ ਪ੍ਰਾਜੈਕਟ 'ਤੇ ਕੰਮ ਹੋ ਜਾਵੇਗਾ ਸ਼ੁਰੂ-ਰਾਜੀਵ ਮਹਿਤਾ

ਕਰਨਾਲ, 25 ਜੂਨ (ਗੁਰਮੀਤ ਸਿੰਘ ਸੱਗੂ)- ਕਰਨਾਲ ਵਾਸੀਆਂ ਲਈ ਚੰਗੀ ਖ਼ਬਰ ਹੈ | ਅਗਲੇ ਦੋ-ਤਿੰਨ ਮਹੀਨਿਆਂ ਅੰਦਰ ਲੋਕਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ 'ਤੇ ਕੰਮ ਹੁੰਦਾ ਨਜ਼ਰ ਆ ਜਾਵੇਗਾ, ਜਿਸ ਤਹਿਤ ਮੁਗਲ ਕੈਨਾਲ ਫੇਜ਼-2 ਦੀ ਫਾਇਨੈਂਸ਼ੀਅਲ ਬਿਡ ਕਰੀਬ ਪੰਦ੍ਹਰਵਾੜੇ ਵਿਚ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ਰਹੇ ਹਰਦੀਪ ਸਿੰਘ ਪੁੱਤਰ ਮਦਨ ਲਾਲ ਵਾਸੀ ਸੰਗਰੂਰ ਅਤੇ ਪਰਮਜੀਤ ਸਿੰਘ ਪੁਤਰ ਓਮ ਰਾਏ ਨੂੰ ਗਿ੍ਫ਼ਤਾਰ ਕਰਕੇ ਧਾਰਾ 379/411 ਅਧੀਨ ਕੇਸ ਦਰਜ ਕੀਤਾ ਹੈ | ਸਹਾਇਕ ...

ਪੂਰੀ ਖ਼ਬਰ »

70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਇਲਾਕਿਆਂ 'ਚੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਡਵੀਜਨ ਨੰਬਰ ਦੋ ਦੀ ਪੁਲਿਸ ਨੇ ਗਰੀਸ਼ ਉਰਫ਼ ਗੌਰਵ ਵਾਸੀ ਤਾਜਪੁਰ ਰੋਡ ਅਤੇ ਸੰਨੀ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਗਿਆ 13 ਸਾਲਾ ਬੱਚਾ ਡੁੱਬਿਆ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਸਕੂਲ 'ਚ ਛੁੱਟੀਆਂ ਹੋਣ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਚੌਥੀ ਜਮਾਤ ਦਾ 13 ਸਾਲਾ ਵਿਦਿਆਰਥੀ ਸੋਮਵਾਰ ਦੁਪਹਿਰ ਕਰੀਬ 12 ਵਜੇ ਸਿੱਧਵਾਂ ਨਹਿਰ 'ਚ ਨਹਾਉਣ ਸਮੇਂ ਡੁੱਬ ਗਿਆ, ਜਿਸ ਦੀ ਭਾਲ ਗੋਤਾਖੋਰਾਂ ਵਲੋਂ ਕਰਨ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵਲੋਂ ਪੰਥ ਦੀ ਸਿਰਮੌਰ ਸਖ਼ਸ਼ੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਾਸਟਰ ਤਾਰਾ ਸਿੰਘ ਦਾ ਜਨਮ ਦਿਵਸ ਗੁਰਦੁਆਰਾ ਸ਼ਹੀਦਾ ਫੇਰੂਮਾਨ ਵਿਖੇ ਬਲਜੀਤ ਸਿੰਘ ਦੁਖੀਆ ਅਤੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਸਾਲਾਨਾ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਨਾਨਕ ਮਿਸ਼ਨ ਪ੍ਰਭਾਤ ਨਗਰ ਵਿਖੇ ਲਗਾਇਆ ਗਿਆ, ਜਿਸ 'ਚ 50 ਬੱਚਿਆਂ ਨੂੰ ਗੁਰਮਤਿ ਦੀ ਸਿਖਲਾਈ ਦੇਣ ਉਪਰੰਤ ਮੁਕਾਬਲੇ ਵੀ ...

ਪੂਰੀ ਖ਼ਬਰ »

ਕਾਰ ਚਲਾਉਣ ਦਾ ਟੈਸਟ ਦੇਣ ਸਮੇਂ ਵਾਪਰੇ ਹਾਦਸੇ 'ਚ ਲੜਕੀ ਜ਼ਖ਼ਮੀ, ਕਾਰ ਦਾ ਹੋਇਆ ਨੁਕਸਾਨ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸੈਕਟਰ 32 ਵਿਖੇ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਹੌਲ ਬਣ ਗਿਆ, ਜਦੋਂ ਕਾਰ ਚਲਾਉਣ ਦਾ ਟੈਸਟ ਦੇਣ ਸਮੇਂ ਇਕ ਲੜਕੀ ਵਲੋਂ ਬ੍ਰੇਕ ਦੀ ਥਾਂ 'ਤੇ ਰੇਸ ਦੱਬਣ ਨਾਲ ਕਾਰ ਦਾ ਐਕਸਲ ਟੁੱਟ ਗਿਆ | ਜਿਸ ਕਰਕੇ ...

ਪੂਰੀ ਖ਼ਬਰ »

ਐਪ 'ਤੇ ਸਸਤਾ ਮੋਬਾਈਲ ਦੇਣ ਦਾ ਝਾਂਸਾ ਦੇ ਕੇ ਠੱਗੇ 11250 ਰੁਪਏ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਆਨ ਲਾਈਨ ਸਸਤਾ ਸਾਮਾਨ ਵੇਚਣ ਦੀ ਆੜ ਹੇਠ ਠੱਗੀਆਂ ਕਰਨ ਵਾਲੇ ਨੌਸਰਬਾਜ਼ਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਦੀ ਜਾਣਕਾਰੀ ਮੀਡੀਆ ਵਲੋਂ ਦਿੱਤੇ ਜਾਣ ਦੇ ਬਾਵਜੂਦ ਭੋਲੇ ਭਾਲੇ ਲੋਕ ਠੱਗਾਂ ਦੇ ਝਾਂਸੇ 'ਚ ਫੱਸਦੇ ਜਾ ਰਹੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 25 ਜੂਨ (ਸਲੇਮਪੁਰੀ)-ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਪੈਨਸ਼ਰਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਸੂਬਾਈ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਆਗੂ ਸ਼ਾਮਿਲ ਹੋਏ ¢ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ ਤੇ ਹਰਾ ਭਰਾ ਰੱਖਿਆ ਜਾਵੇ-ਜਥੇ. ਆਸਾ ਸਿੰਘ

ਲੁਧਿਆਣਾ, 25 ਜੂਨ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਵੱਛ ਅਤੇ ਹਰਾ ਭਰਾ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਈਏ | ਉਨ੍ਹਾਂ ਕਿਹਾ ਕਿ ਸਾਨੂੰ ਇਕ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਾਗੇ:ਸਿਵੀਆ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ, ਪੀ.ਏ.ਸੀ. ਦੇ ਮੈਂਬਰ ਤੇ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦੀ ਮੁੜ ਜਾਂਚ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲਾ ਕਾਬੂ

ਲੁਧਿਆਣਾ, 25 ਜੂਨ (ਅਮਰੀਕ ਸਿੰਘ ਬੱਤਰਾ)-ਕ੍ਰਾਈਮ ਬਰਾਂਚ ਲੁਧਿਆਣਾ ਨੇ ਮੋਬਾਈਲ ਖੋਹਣ ਵਾਲੇ ਸੁਮਿਤ ਮੱਟੂ ਪੁੱਤਰ ਤਰਲੋਕ ਚੰਦ ਵਾਸੀ ਨਿਊਾ ਉਪਕਾਰ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 10 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦੁਲੇਅ ਵਿਖੇ ਪੰਜਾਬ ਪੁਲਿਸ ਵਲੋਂ ਪਹਿਲਾ ਕਿ੍ਕਟ ਟੂਰਨਾਮੈਂਟ ਆਰੰਭ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਵਿਸ਼ਵ ਦਿਵਸ ਦੇ ਸਬੰਧ 'ਚ ਅੱਜ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ਦੁਲੇਅ ਵਿਖੇ ਪਹਿਲੇ ਕਿ੍ਕਟ ਟੂਰਨਾਮੈਂਟ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਬੂਥ ਕਮੇਟੀਆਂ ਬਣਾਉਣ ਦਾ ਰੁਝਾਨ ਜਾਰੀ : ਬੈਂਸ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਮਿਸ਼ਨ 2022 ਨੂੰ ਸਰ ਕਰਨ ਲਈ ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਭਰ ਅੰਦਰ ਹਰੇਕ ਬੂਥ 'ਤੇ ਬੂਥ ਕਮੇਟੀਆਂ ਬਣਾਉਣ ਦਾ ਰੁਝਾਂਨ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਵੱਖ-ਵੱਖ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੇ ਇਕ ਦੂਜੇ ਦੀ ਜਾਨ ਬਚਾਉਣ ਲਈ ਗੁਰਦੇ ਕੀਤੇ ਦਾਨ

ਲੁਧਿਆਣਾ, 25 ਜੂਨ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਇਕ ਹਸਪਤਾਲ 'ਚ ਹਿੰਦੂ ਤੇ ਸਿੱਖ ਪਰਿਵਾਰ ਨੇ ਇਕ ਦੂਜੇ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਪਣੇ ਗੁਰਦੇ ਬਦਲਕੇ ਪਿਆਰ ਤੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ | ਡਾ: ਬਲਦੇਵ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਪ੍ਰਸਿੱਧ ਕੰਪਨੀ ਹੀਰੋ ਦੀ 'ਮਿੱਤਰ ਮਿਲਣੀ' ਹਵਾ ਤੇ ਪਾਣੀ ਦੀ ਸੰਭਾਲ ਬਾਰੇ ਸੈਮੀਨਾਰ ਹੋ ਨਿੱਬੜੀ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)-ਅੱਜ ਏ.ਐੱਸ. ਆਟੋਮੋਬਾਈਲ ਜਗਰਾਉਂ ਵਿਖੇ ਕੰਪਨੀ ਦੇ ਸੀਨੀਅਰ ਆਫ਼ੀਸਰ ਵਲੋਂ 'ਮਿੱਤਰ ਮਿਲਣੀ' ਕੀਤੀ ਗਈ | ਜਿਸ ਵਿਚ ਜਗਰਾਉਂ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਨੂੰ ਸ੍ਰੀ ਸੰਦੀਪ ਮੁਖਰਜੀ ਹੈੱਡ ਰੂਰਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX