ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  21 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  42 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  1 day ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 1 hour ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਜਲੰਧਰ

ਰਾਮਾ ਮੰਡੀ 'ਚ ਰੇਹੜੀ ਵਾਲੇ ਿਖ਼ਲਾਫ ਪੁਲਿਸ ਕਾਰਵਾਈ ਨੂੰ ਲੈ ਕੇ ਹੰਗਾਮਾ

ਚੌਕੀ ਇੰਚਾਰਜ ਤੇ ਕਾਂਗਰਸੀ ਕੌ ਾਸਲਰ ਪਤੀ ਵਿਚਕਾਰ ਹੋਈ ਤਕਰਾਰ

ਜਲੰਧਰ, 25 ਜੂਨ (ਜਸਪਾਲ ਸਿੰਘ/ ਨਰਿੰਦਰ ਲਾਗੂ)-ਰਾਮਾ ਮੰਡੀ ਖੇਤਰ 'ਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਇਕ ਰੇਹੜੀ ਵਾਲੇ ਿਖ਼ਲਾਫ਼ ਪੁਲਿਸ ਕਾਰਵਾਈ ਨੂੰ ਲੈ ਕੇ ਚੌਕੀ ਦਕੋਹਾ ਦੇ ਇੰਚਾਰਜ ਅਤੇ ਕਾਂਗਰਸੀ ਕੌਾਸਲਰ ਪਤੀ ਵਿਚਕਾਰ ਜੰਮ ਕੇ ਤਕਰਾਰ ਹੋਈ ਤੇ ਇਸ ਸਾਰੇ ਮਾਮਲੇ ਦੀ ਵਾਇਰਲ ਹੋਈ ਵੀਡੀਓ ਦੀ ਵੀ ਸਾਰਾ ਦਿਨ ਕਾਫੀ ਚਰਚਾ ਰਹੀ | ਦੋਵਾਂ ਧਿਰਾਂ ਵਲੋਂ ਵੱਖੋ-ਵੱਖਰੇ ਦਾਅਵੇ ਕੀਤੇ ਜਾਣ ਕਾਰਨ ਮਾਮਲਾ ਕਾਫੀ ਗਰਮਾ ਗਿਆ ਹੈ | ਹਾਲਾਂਕਿ ਵਾਇਰਲ ਵੀਡੀਓ 'ਚ ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਸੇਵਾ ਸਿੰਘ ਆਪਣੇ ਸਾਥੀ ਪੁਲਿਸ ਮੁਲਾਜ਼ਮ ਦੇ ਨਾਲ ਇਕ ਰੇਹੜੀ ਵਾਲੇ ਨੂੰ ਧੂਹ ਕੇ ਆਪਣੀ ਗੱਡੀ 'ਚ ਸੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਸ ਦੌਰਾਨ ਰੇਹੜੀ ਵਾਲੇ ਦੀ ਮਦਦ 'ਤੇ ਆਏ ਕਾਂਗਰਸੀ ਆਗੂ ਤੇ ਕੌਾਸਲਰ ਪਤੀ ਵਿਜੇ ਦਕੋਹਾ ਨੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ਅਤੇ ਇਸ ਨੂੰ ਪੁਲਿਸ ਦੀ ਧੱਕੇਸ਼ਾਹੀ ਦੱਸਦੇ ਹੋਏ ਪੁਲਿਸ ਦੇ ਕਬਜ਼ੇ 'ਚੋਂ ਰਾਜ ਕੁਮਾਰ ਦਾ ਕੰਡਾ ਵਾਪਸ ਦਿਵਾਇਆ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਿਜੇ ਕੁਮਾਰ ਦਕੋਹਾ ਨੇ ਦੱਸਿਆ ਕਿ ਰਾਜ ਕੁਮਾਰ ਗਲੀਆਂ 'ਚ ਆਪਣੀ ਰੇਹੜੀ 'ਤੇ ਤੁਰ-ਫਿਰ ਕੇ ਫਲ ਆਦਿ ਵੇਚਦਾ ਹੈ ਤੇ ਅੱਜ ਵੀ ਉਹ ਸੜਕ 'ਤੇ ਰੇਹੜੀ ਲੈ ਕੇ ਜਾ ਰਿਹਾ ਸੀ ਤਾਂ ਏਨੇ ਨੂੰ ਪਿਛੋਂ ਆਪਣੀ ਨਿੱਜੀ ਕਾਰ 'ਚ ਆ ਰਹੇ ਚੌਕੀ ਦਕੋਹਾ ਦੇ ਇੰਚਾਰਜ ਸੇਵਾ ਸਿੰਘ ਨੇ ਆਪਣੇ ਸਾਥੀ ਮੁਲਾਜ਼ਮ ਦੀ ਮਦਦ ਨਾਲ ਰੇਹੜੀ ਵਾਲੇ ਮਜ਼ਦੂਰ ਨਾਲ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੂੰ ਜ਼ਬਰਦਸਤੀ ਕਾਰ 'ਚ ਸੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ | ਉਨ ੍ਹਾਂ ਕਿਹਾ ਕਿ ਉਹ ਤਾਂ ਇਨਸਾਨੀਅਤ ਦੇ ਨਾਤੇ ਹੀ ਪ੍ਰਵਾਸੀ ਮਜ਼ਦੂਰ ਦੇ ਹੱਕ ਵਿਚ ਗਏ ਸਨ ਤੇ ਉਨ੍ਹਾਂ ਦੀ ਪੁਲਿਸ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗਰੀਬਾਂ ਦੇ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ |
ਉਧਰ ਚੌਕੀ ਇੰਚਾਰਜ ਸੇਵਾ ਸਿੰਘ ਨੇ ਆਪਣੇ 'ਤੇ ਲਗਾਏ ਗਏ ਦੋਸ਼ਾਂ ਨੂੰ ਝੂਠੇ ਤੇ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਨਗਰ ਨਿਗਮ ਤੇ ਪੁਲਿਸ ਪ੍ਰਸ਼ਾਸਨ ਵਲੋਂ ਪਿਛਲੇ ਸਮੇਂ ਦੌਰਾਨ ਸੜਕਾਂ 'ਤੇ ਰੇਹੜੀਆਂ ਨੂੰ ਹਟਾਉਣ ਸਬੰਧੀ ਇਕ ਮੁਹਿੰਮ ਚਲਾਈ ਗਈ ਸੀ ਤੇ ਦੁਕਾਨਦਾਰਾਂ ਨੂੰ ਵੀ ਆਪਣੀਆਂ ਦੁਕਾਨਾਂ ਦੇ ਅੱਗੇ ਰੇਹੜੀਆਂ ਲਗਵਾਉਣ ਤੋਂ ਰੋਕਿਆ ਗਿਆ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਇਹ ਵਰਤਾਰਾ ਫਿਰ ਸ਼ੁਰੂ ਹੋ ਗਿਆ ਸੀ ਤੇ ਕੁੱਝ ਦੁਕਾਨਦਾਰਾਂ ਨੇ ਫਿਰ ਆਪਣੀਆਂ ਦੁਕਾਨਾਂ ਦੇ ਅੱਗੇ ਰੇਹੜੀਆਂ ਲਗਵਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ | ਇਸੇ ਤਹਿਤ ਅੱਜ ਇਕ ਰੇਹੜੀ ਵਾਲੇ ਵਲੋਂ ਆਪਣੀ ਰੇਹੜੀ ਐਨ ਸੜਕ ਦੇ ਵਿਚਕਾਰ ਲਗਾਈ ਗਈ ਸੀ, ਜਿਸ ਨੂੰ ਹਟਾਉਣ ਲਈ ਕਈ ਵਾਰ ਸੁਨੇਹੇ ਭੇਜੇ ਗਏ ਪਰ ਉਹ ਟਸ ਤੋਂ ਮਸ ਨਹੀਂ ਸੀ ਹੋ ਰਿਹਾ ਤੇ ਉਲਟਾ ਰੋਹਬ ਪਾ ਰਿਹਾ ਸੀ ਕਿ ਉਸ ਦੀ ਰੇਹੜੀ ਹਟਾਉਣ ਤੋਂ ਪਹਿਲਾਂ ਇਕ ਕਾਂਗਰਸੀ ਆਗੂ ਨਾਲ ਗੱਲ ਕਰੋ, ਦੁਪਹਿਰ ਸਮੇਂ ਜਦੋਂ ਉਹ ਅਚਾਨਕ ਰਾਮਾ ਮੰਡੀ ਬਾਜ਼ਾਰ 'ਚੋਂ ਲੰਘ ਰਹੇ ਸਨ ਤਾਂ ਉਕਤ ਰੇਹੜੀ ਵਾਲੇ ਵਲੋਂ ਫਿਰ ਆਪਣੀ ਰੇਹੜੀ ਉਥੇ ਹੀ ਲਗਾਈ ਗਈ ਸੀ, ਜਿਸ ਨੂੰ ਹਟਾਉਣ ਲਈ ਕਿਹਾ ਗਿਆ ਤਾਂ ਉਹ ਪੁਲਿਸ ਦੇ ਗਲ ਪੈ ਗਿਆ | ਏਨੇ ਨੂੰ ਵਿਜੇ ਦਕੋਹਾ ਨੇ ਵੀ ਪੁਲਿਸ ਦਾ ਸਾਥ ਦੇਣ ਦੀ ਬਜਾਏ ਉਕਤ ਰੇਹੜੀ ਵਾਲੇ ਦਾ ਸਾਥ ਦਿੱਤਾ | ਸੇਵਾ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਨੇ ਕਾਰਵਾਈ ਕੀਤੀ ਉਹ ਲੋਕਾਂ ਦੇ ਹਿੱਤ ਨੂੰ ਧਿਆਨ 'ਚ ਰੱਖ ਕੇ ਕੀਤੀ ਹੈ | ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਵੀ ਪੁਲਿਸ ਚੌਕੀ ਇੰਚਾਰਜ ਸੇਵਾ ਸਿੰਘ ਦੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਰੇਹੜੀ ਵਾਲਿਆਂ ਵਲੋਂ ਅਕਸਰ ਸੜਕਾਂ 'ਤੇ ਰੇਹੜੀਆਂ ਖੜ੍ਹੇ ਕੀਤੇ ਜਾਣ ਕਾਰਨ ਆਵਾਜਾਈ ਜਾਮ ਲੱਗਾ ਰਹਿੰਦਾ ਹੈ ਤੇ ਪੁਲਿਸ ਵਲੋਂ ਰੇਹੜੀਆਂ ਨੂੰ ਹਟਾਉਣਾ ਬਿਲਕੁੱਲ ਸਹੀ ਹੈ |
ਪੁਲਿਸ ਰੇਹੜੀ ਵਾਲਿਆਂ ਦੇ ਕੰਡੇ ਲੈ ਕੇ ਜਾਂਦੀ ਹੈ ਚੌਕੀ, ਵਾਪਸੀ ਲਈ ਵਸੂਲਦੀ ਹੈ ਪੈਸੇ
ਇਸ ਦੇ ਨਾਲ ਹੀ ਵਿਜੇ ਕੁਮਾਰ ਨੇ ਦੋਸ਼ ਲਗਾਇਆ ਕਿ ਪੁਲਿਸ ਅਕਸਰ ਰੇਹੜੀ ਵਾਲਿਆਂ ਦੇ ਕੰਡੇ ਆਦਿ ਚੁੱਕ ਕੇ ਚੌਕੀ ਲੈ ਜਾਂਦੀ ਹੈ ਤੇ ਫਿਰ ਉਨ੍ਹਾਂ ਕੋਲੋਂ ਪੈਸੇ ਵਸੂਲ ਕੇ ਵਾਪਸ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਹੈ ਤੇ ਇਸ ਸਬੰਧੀ ਕਈ ਵਾਰ ਆਵਾਜ਼ ਵੀ ਉਠਾਈ ਗਈ ਪਰ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ |
ਪੁਲਿਸ ਕਮਿਸ਼ਨਰ ਨੇ ਡੀ.ਸੀ.ਪੀ. ਨੂੰ ਸੌ ਾਪੀ ਜਾਂਚਜਲੰਧਰ, (ਐੱਮ.ਐੱਸ. ਲੋਹੀਆ)- ਸੋਸ਼ਲ ਮੀਡਆ 'ਤੇ ਇਕ ਪੁਲਿਸ ਅਧਿਕਾਰੀ ਵਲੋਂ ਕਥਿਤ ਤੌਰ 'ਤੇ ਇਕ ਰੇਹੜੀ ਵਾਲੇ ਦੀ ਕੁੱਟਮਾਰ ਕੀਤੀ ਜਾਣ ਦੀ ਵੀਡੀਓ ਵਾਇਰਲ ਹੋਣ ਉਪਰੰਤ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਮਾਮਲੇ ਦੀ ਜਾਂਚ ਡੀ.ਸੀ.ਪੀ. ਗੁਰਮੀਤ ਸਿੰਘ ਨੂੰ ਸੌਾਪ ਦਿੱਤੀ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਦੀ ਜਾਂਚ ਦੌਰਾਨ ਡੀ.ਸੀ.ਪੀ. ਗੁਰਮੀਤ ਸਿੰਘ ਦੇ ਨਾਲ ਏ.ਸੀ.ਪੀ. ਹਰਸਿਮਰਤ ਸਿੰਘ ਛੇਤਰਾ ਸਹਿਯੋਗ ਕਰਨਗੇ | ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਦੋਸ਼ ਪਾਏ ਜਾਣ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਡੀ.ਸੀ.ਪੀ. ਅਤੇ ਉਨ੍ਹਾਂ ਦੀ ਟੀਮ ਵਲੋਂ ਸੀਮਤ ਸਮੇਂ 'ਚ ਬਾਰੀਕੀ ਦੇ ਨਾਲ ਜਾਂਚ ਕਰਕੇ ਸਚਾਈ ਸਾਹਮਣੇ ਲਿਆਂਦੀ ਜਾਵੇਗੀ |

ਆਟੋ-ਟਰਾਲੀ ਟੱਕਰ ਦੌਰਾਨ 9 ਜ਼ਖ਼ਮੀ, ਆਟੋ ਦਾ ਭਾਰੀ ਨੁਕਸਾਨ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ 120 ਫੱਟੀ ਰੋਡ 'ਤੇ ਇਕ ਟਰਾਲੀ ਦੇ ਕੁੱਡੇ 'ਚ ਆਟੋ ਫੱਸ ਜਾਣ ਕਰਕੇ ਆਟੋ 'ਚ ਸਵਾਰ 7 ਔਰਤਾਂ ਸਮੇਤ 9 ਵਿਅਕਤੀ ਜ਼ਖ਼ਮੀ ਹੋ ਗਏ | ਹਾਦਸੇ ਦੇ ਸ਼ਿਕਾਰ ਆਟੋ ਦੇ ਚਾਲਕ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖੁਰਲਾ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਛੇੜਛਾੜ ਦੇ ਦੋਸ਼ ਲਗਾ ਕੇ ਕੀਤਾ ਹੰਗਾਮਾ, 2 ਿਖ਼ਲਾਫ਼ ਕਾਰਵਾਈ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਅੱਜ ਦੁਪਹਿਰ ਬੱਸ ਅੱਡੇ 'ਤੇ ਹੰਗਾਮਾ ਹੋ ਗਿਆ, ਇਕ ਨੌਜਵਾਨ ਵਲੋਂ ਦੂਸਰੇ 'ਤੇ ਲੜਕੀ ਨਾਲ ਛੇੜਛਾੜ ਦੇ ਦੋਸ਼ ਲਗਾ ਕੇ ਝਗੜਾ ਕੀਤਾ ਗਿਆ | ਮੌਕੇ 'ਤੇ ਪਹੁੰਚੇ ਬੱਸ ਅੱਡਾ ਚੌਕੀ ਇੰਚਾਰਜ ਮਦਨ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਇਕ ...

ਪੂਰੀ ਖ਼ਬਰ »

ਧੋਖੇ ਨਾਲ ਔਰਤ ਦਾ ਏ.ਟੀ.ਐਮ. ਕਾਰਡ ਬਦਲ ਕੇ 40000 ਕਢਵਾਏ

ਮਕਸੂਦਾਂ, 25 ਜੂਨ (ਲਖਵਿੰਦਰ ਪਾਠਕ)-ਸੋਢਲ ਚੌਕ ਨੇੜੇ ਏ.ਟੀ.ਐਮ. 'ਚ ਆਪਣੇ ਪੈਸੇ ਕਢਵਾਉਣ ਗਈ ਔਰਤ ਨਾਲ ਇਕ ਨੌਜਵਾਨ ਵਲੋਂ ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਕੇ 40000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਫੋਕਲ ਪੁਆਇੰਟ ਚੌਕੀ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ...

ਪੂਰੀ ਖ਼ਬਰ »

ਪ੍ਰੋਗਰੈਸਿਵ ਗਰੁੱਪ ਵਲੋਂ ਉਮੀਦਵਾਰਾਂ ਦਾ ਐਲਾਨ

ਜਲੰਧਰ, 25 ਜੂਨ (ਜਸਪਾਲ ਸਿੰਘ)-ਅਗਲੇ ਮਹੀਨੇ ਦੇ ਅੱਧ 'ਚ ਹੋਣ ਜਾ ਰਹੀਆਂ ਜਿਮਖਾਨਾ ਕਲੱਬ ਦੀਆਂ ਚੋਣਾਂ ਨੂੰ ਲੈ ਕੇ ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਨ੍ਹਾਂ ਚੋਣਾਂ 'ਚ ਮੁੱਖ ਤੌਰ 'ਤੇ ਦੋ ਧੜਿਆਂ ਅਚੀਵਰਜ਼ ਅਤੇ ...

ਪੂਰੀ ਖ਼ਬਰ »

ਮਕਾਨ ਬਣਾਉਣ ਲਈ ਆਇਆ 1.61 ਕਰੋੜ ਨਿਗਮ ਨੇ ਦੱਬਿਆ

ਜਲੰਧਰ, 25 ਜੂਨ (ਸ਼ਿਵ)-ਨਿਗਮ ਹਾਊਸ 'ਚ ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਨੇ ਨਿਗਮ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਆਈ 1.61 ਕਰੋੜ ਰੁਪਏ ਰਕਮ ਦੱਬਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਨਿਗਮ ਨੇ 1498 ਲੋੜਵੰਦਾਂ ਦੇ ਦਸਤਾਵੇਜ਼ਾਂ ਦੀ ਤਿੰਨ-ਤਿੰਨ ...

ਪੂਰੀ ਖ਼ਬਰ »

ਸ਼ਾਹਕੋਟ ਪੁਲਿਸ ਵਲੋਂ ਭਗੌੜਾ ਜਾਅਲੀ ਟਰੈਵਲ ਏਜੰਟ ਦਿੱਲੀ ਏਅਰਪੋਰਟ ਤੋਂ ਕਾਬੂ

  ਸ਼ਾਹਕੋਟ, 25 ਜੂਨ (ਸੁਖਦੀਪ ਸਿੰਘ)-ਸਬ ਇੰਸਪੈਕਟਰ ਸੁਰਿੰਦਰ ਕੁਮਾਰ ਐੱਸ.ਐੱਚ.ਓ. ਥਾਣਾ ਸ਼ਾਹਕੋਟ ਦੀ ਅਗਵਾਈ 'ਚ ਪੁਲਿਸ ਟੀਮ ਨੇ ਭਗੌੜੇ ਜਾਅਲੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਸਬ ਇੰਸਪੈਕਟਰ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਧੋਖੇ ਨਾਲ ਔਰਤ ਦਾ ਏ.ਟੀ.ਐਮ. ਕਾਰਡ ਬਦਲ ਕੇ 40000 ਕਢਵਾਏ

ਮਕਸੂਦਾਂ, 25 ਜੂਨ (ਲਖਵਿੰਦਰ ਪਾਠਕ)-ਸੋਢਲ ਚੌਕ ਨੇੜੇ ਏ.ਟੀ.ਐਮ. 'ਚ ਆਪਣੇ ਪੈਸੇ ਕਢਵਾਉਣ ਗਈ ਔਰਤ ਨਾਲ ਇਕ ਨੌਜਵਾਨ ਵਲੋਂ ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਕੇ 40000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਫੋਕਲ ਪੁਆਇੰਟ ਚੌਕੀ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ...

ਪੂਰੀ ਖ਼ਬਰ »

ਸਕੂਟਰ/ਕਾਰ ਪਾਰਕਿੰਗ ਤੇ ਕੰਟੀਨ ਦੇ ਠੇਕੇ ਦੀ ਨਿਲਾਮੀ 28 ਜੂਨ ਨੂੰ

ਜਲੰਧਰ, 25 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਜਲੰਧਰ ਦੇ ਅਹਾਤੇ ਵਿੱਚ ਸਕੂਟਰ/ਕਾਰ ਪਾਰਕਿੰਗ ਅਤੇ ਸੇਵਾ ਕੇਂਦਰ ਦੀ ਕੰਟੀਨ ਦੇ ਠੇਕੇ ਦੀ ਨਿਲਾਮੀ 01.07.2019 ਤੋਂ 31.03.2020 ਤੱਕ ਦੇ ਸਮੇਂ ਲਈ ਖੁੱਲ੍ਹੀ ਬੋਲੀ ਅਧੀਨ 28.06.2019 ਨੂੰ ਸਵੇਰੇ 11.00 ਵਜੇ ਵਧੀਕ ਡਿਪਟੀ ...

ਪੂਰੀ ਖ਼ਬਰ »

ਹਾਲ ਆਫ਼ ਫ਼ੇਮ-ਵਿਦਿਆਲਾ ਦੇ 134 ਸਾਲਾਂ ਦੇ ਸ਼ਾਨਦਾਰ ਸਫਰ ਦੀ ਖੂਬਸੂਰਤ ਪ੍ਰਦਰਸ਼ਨੀ-ਪ੍ਰੋ. ਅਤਿਮਾ ਸ਼ਰਮਾ ਦਿਵੇਦੀ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ 1886 ਦੇ ਆਪਣੇ ਸਥਾਪਨਾ ਕਾਲ ਤੋਂ ਹੁਣ ਤੱਕ ਲਗਾਤਾਰ ਮਹਿਲਾ ਸਸ਼ਕਤੀਕਰਨ ਅਤੇ ਸਿੱਖਿਆ 'ਚ ਮੋਹਰੀ ਸੰਸਥਾ ਰਹੀ ਹੈ | ਵਿਦਿਆਲਾ ਦੇ ਸੰਸਥਾਪਕ ਲਾਲਾ ...

ਪੂਰੀ ਖ਼ਬਰ »

ਨਸ਼ਿਆਂ ਕਰਕੇ ਪੰਜਾਬ ਖੇਡਾਂ 'ਚ ਪਛੜਿਆ-ਬਜਰੰਗ ਪੂਨੀਆ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਮੈਡਲਿਸਟ ਸਕੁਵੇਅਰ ਗਾਰਡਨ 'ਚ ਫਾਈਟ ਕਰਨ ਵਾਲੇ ਬਜਰੰਗ ਪੂਨੀਆ 65 ਕਿੱਲੋਗਰਾਮ ਭਾਰ ਵਰਗ 'ਚ ਨੰਬਰ ਵਨ ਪੁਰਸ਼ ਪਹਿਲਵਾਨ ਨੇ ਜਲੰਧਰ ਵਿਖੇ ਪਹੁੰਚਣ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਖੇਡਾਂ ਦੇ ਪਛੜਨ ਦਾ ਕਾਰਨ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ 'ਚ ਰੈਗਿੰਗ ਵਿਰੁੱਧ ਕਮੇਟੀ ਗਠਤ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਨਵੇਂ ਵਿਦਿਆਰਥੀਆਂ ਨੂੰ ਕਾਲਜ 'ਚ ਕਿਸੇ ਵੀ ਤਰ੍ਹਾਂ ਦੀ ਮਾਨਸਿਕ ਪ੍ਰੇਸ਼ਾਨੀ ਨਾ ਹੋਵੇ ਇਸ ਨੰੂ ਧਿਆਨ ਵਿਚ ਰੱਖਦੇ ਹੋਏ ਸੇਂਟ ਸੋਲਜਰ ਲਾਅ ਕਾਲਜ ਵਿਚ ਰੈਗਿੰਗ ਵਿਰੁੱਧ ਕਮੇਟੀ ਬਣਾਈ ਗਈ ਹੈ | ਇਸ ਬਾਰੇ ਕਾਲਜ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਵਿਧਾਇਕ ਫੰਡਾਂ ਨਾਲ ਨਵੇਂ ਇਲਾਕਿਆਂ 'ਚ ਵੀ ਹੋਣਗੇ ਕੰਮ

ਜਲੰਧਰ, 25 ਜੂਨ (ਸ਼ਿਵ)-ਸ਼ਹਿਰ ਦੇ ਵਿਧਾਇਕਾਂ ਦੇ ਪਾਸ ਨਾ ਹੋਏ ਇਲਾਕਿਆਂ 'ਚ 5-5 ਕਰੋੜ ਨਾਲ ਕੰਮ ਕਰਵਾਉਣ ਦਾ ਮਸਲਾ ਸੁਲਝ ਗਿਆ ਹੈ | ਚੰਡੀਗੜ੍ਹ 'ਚ ਸਥਾਨਕ ਸਰਕਾਰਾਂ ਵਿਭਾਗ ਬਾਰੇ ਵਿਧਾਨ ਸਭਾ ਦੀ ਬਣੀ ਸਬ-ਕਮੇਟੀ 'ਚ ਜਲੰਧਰ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਉਠਾਏ ਗਏ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਅੱਜ-ਏ.ਡੀ.ਸੀ

ਜਲੰਧਰ, 25 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮਾਂਤਰੀ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ 26 ਜੂਨ ਨੂੰ ਜ਼ਿਲ੍ਹਾ ਰੈੱਡ ਕਰਾਸ ਭਵਨ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ 8 ਥਾਵਾਂ ਨਿਰਧਾਰਿਤ-ਡਿਪਟੀ ਕਮਿਸ਼ਨਰ

ਜਲੰਧਰ, 25 ਜੂਨ (ਚੰਦੀਪ ਭੱਲਾ)-ਸ਼ਹਿਰ 'ਚ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 8 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਜਾਰੀ ਹੋਵੇਗਾ 125 ਕਰੋੜ

ਜਲੰਧਰ, 25 ਜੂਨ (ਸ਼ਿਵ)-ਦਲਿਤ ਸਮਾਜ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਪੰਜਾਬ ਸਰਕਾਰ ਜਲਦੀ ਹੀ 125 ਕਰੋੜ ਰੁਪਏ ਜਾਰੀ ਕਰਨ ਜਾ ਰਹੀ ਹੈ | ਚੰਡੀਗੜ੍ਹ 'ਚ ਵਿਧਾਇਕ ਸੁਸ਼ੀਲ ਰਿੰਕੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮਸਲਾ ਉਠਾਇਆ ਸੀ ਕਿ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨਾਬਾਲਗ ਹੋਈ ਲਾਪਤਾ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ ਰਹਿਣ ਵਾਲੀ ਇਕ ਔਰਤ ਨੇ ਥਾਣਾ ਬਸਤੀ ਬਾਵਾ ਖੇਲ 'ਚ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ ਨਾਬਾਲਗ ਬੱਚੀ ਲਾਪਤਾ ਹੋ ਗਈ ਹੈ | ਔਰਤ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਹੈ ਕਿ ਅੱਜ ਉਸ ਦੀ ਧੀ ਕਿਸੇ ਕੰਮ ਗਈ ਸੀ, ਪਰ ਘਰ ਵਾਪਸ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਇਮਾਰਤ ਨੂੰ ਨੋਟਿਸ ਜਾਰੀ

ਜਲੰਧਰ, 25 ਜੂਨ (ਸ਼ਿਵ)- ਜੀ. ਟੀ. ਰੋਡ 'ਤੇ ਨਾਜਾਇਜ਼ ਬਣ ਰਹੀ ਇਮਾਰਤ ਦਾ ਕੰਮ ਰੁਕਵਾਉਣ ਤੋਂ ਬਾਅਦ ਉਕਤ ਇਮਾਰਤਾਂ ਲਈ ਤਿੰਨ ਦਿਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ | ਨਿਗਮ ਦੀ ਬਿਲਡਿੰਗ ਵਿਭਾਗ ਦਾ ਕਹਿਣਾ ਸੀ ਕਿ ਇਸ ਇਮਾਰਤ ਦਾ ਕੋਈ ਨਕਸ਼ਾ ਪਾਸ ਨਹੀਂ ਸੀ ਤੇ ਅੰਦਰਖਾਤੇ ...

ਪੂਰੀ ਖ਼ਬਰ »

15 ਮੁਲਾਜ਼ਮ ਸੀ ਗੈਰ ਹਾਜ਼ਰ

ਜਲੰਧਰ, 25 ਜੂਨ (ਸ਼ਿਵ)-ਸੰਯੁਕਤ ਕਮਿਸ਼ਨਰ ਹਰਚਰਨ ਸਿੰਘ ਵਲੋਂ ਜਿਹੜੀ ਸੋਮਵਾਰ ਸ਼ਾਮ ਨੂੰ ਹਾਜ਼ਰੀ ਚੈੱਕ ਕੀਤੀ ਗਈ ਸੀ, ਉਨ੍ਹਾਂ ਵਿਚ 15 ਦੇ ਕਰੀਬ ਮੁਲਾਜ਼ਮ ਗੈਰ ਹਾਜ਼ਰ ਪਾਏ ਗਏ ਹਨ | ਬੀਤੀ ਸ਼ਾਮ ਅਚਨਚੇਤੀ ਕੀਤੀ ਗਈ ਜਾਂਚ ਤੋਂ ਮੁਲਾਜ਼ਮਾਂ 'ਚ ਹਲਚਲ ਹੋ ਗਈ ਸੀ | ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ 'ਤੇ ਹਮਲਾ ਕਰਨ ਆਏ ਹਮਲਾਵਰ ਵਾਹਨ ਛੱਡ ਕੇ ਫ਼ਰਾਰ

ਚੁਗਿੱਟੀ/ਜੰਡੂਸਿੰਘਾ, 25 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਉਪ ਚੌਕੀ ਦਕੋਹਾ ਅਧੀਨ ਆਉਂਦੇ ਕਾਕੀ ਪਿੰਡ ਵਿਖੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਵਲੋਂ ਹਮਲਾ ਕਰ ਦਿੱਤਾ ਗਿਆ ਤੇ ਬਾਅਦ 'ਚ ਆਪਣੇ ਦੋਪਹੀਆ ਵਾਹਨ ਮੌਕੇ 'ਤੇ ਹੀ ਛੱਡ ਕੇ ...

ਪੂਰੀ ਖ਼ਬਰ »

ਸਬਜ਼ੀ ਮੰਡੀ ਦੇ ਦੁਕਾਨਦਾਰ ਪਲਾਸਟਿਕ ਲਿਫਾਫੇ ਬੰਦ ਕਰਨ ਲਈ ਤਿਆਰ

ਜਲੰਧਰ, 25 ਜੂਨ (ਸ਼ਿਵ)-ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਲੈ ਕੇ ਨਿਗਮ ਦੀ ਮੁਹਿੰਮ ਦਾ ਅਸਰ ਹੋਣ ਲੱਗ ਪਿਆ ਹੈ | ਪਟੇਲ ਚੌਕ ਦੀ ਸਬਜ਼ੀ ਮੰਡੀ, ਜੋਤੀ ਚੌਕ ਦੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਨਿਗਮ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਹੈ ਕਿ ਉਹ ਨਿਗਮ ਕਮਿਸ਼ਨਰ ਨਾਲ ...

ਪੂਰੀ ਖ਼ਬਰ »

'ਹੁਨਰ ਹੈ ਤਾਂ ਰੁਜ਼ਗਾਰ ਹੈ' ਦੇ ਮੰਤਵ ਨਾਲ ਸਿੱਖਿਆ ਵਿਭਾਗ ਵਲੋਂ ਰੁਜ਼ਗਾਰ ਮੇਲਾ 29 ਨੂੰ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਹਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ 'ਹੁਨਰ ...

ਪੂਰੀ ਖ਼ਬਰ »

ਐਲਰਜਿਕ ਰਾਈਨਾਈਟਿਸ 'ਤੇ ਸੈਮੀਨਾਰ ਕਰਵਾਇਆ

ਜਲੰਧਰ, 25 ਜੂਨ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਬਟਾਲਾ ਦੇ ਵੈਦਿਕ ਕਰਮਾ ਆਯੁਰਵੈਦਿਕ ਹਸਪਤਾਲ ਦੁਆਰਾ ਐਲਰਜਿਕ ਰਾਈਨਾਈਟਿਸ 'ਤੇ ਸੈਮੀਨਾਰ (ਸੀ. ਐੱਮ. ਈ.) ਕਰਵਾਇਆ ਗਿਆ¢ ਜਿਸ ਵਿਚ ਬਟਾਲਾ ਦੇ 50 ਤੋਂ ਜ਼ਿਆਦਾ ਡਾਕਟਰਾਂ ਨੇ ਭਾਗ ਲਿਆ¢ ਡਾਕਟਰ ਪੂਜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਰਪੇਸ਼ ਮੁਸ਼ਕਿਲਾਂ ਤੋਂ ਤੰਗ ਕਪੂਰ ਪਿੰਡ ਦੇ ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 25 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਕਪੂਰ ਪਿੰਡ ਦੇ ਕਿਸਾਨਾਂ ਵਲੋਂ ਮੰਗਲਵਾਰ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਪਣਾ ਦੁੱਖੜਾ ਦੱਸਦੇ ...

ਪੂਰੀ ਖ਼ਬਰ »

ਮਾਮਲਾ ਨਸ਼ਾ ਤਸਕਰਾਂ ਸਬੰਧੀ ਗਿ੍ਫ਼ਤਾਰ ਵਿਅਕਤੀ 2 ਦਿਨਾ ਪੁਲਿਸ ਰਿਮਾਂਡ 'ਤੇ

ਚੁਗਿੱਟੀ/ਜੰਡੂਸਿੰਘਾ, 25 ਜੂਨ (ਨਰਿੰਦਰ ਲਾਗੂ)-ਬੀਤੇ ਦਿਨ ਥਾਣਾ ਪਤਾਰਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ 170 ਨਸ਼ੀਲੀਆਂ ਗੋਲੀਆਂ ਤੇ 10 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤੇ ਗਏ 2 ਵਿਅਕਤੀਆਂ ਨੂੰ 2 ਦਿਨਾਂ ਪੁਲਿਸ ਰਿਮਾਂਡ 'ਤੇ ਲੈ ...

ਪੂਰੀ ਖ਼ਬਰ »

1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਮੀਟਿੰਗ

ਜਲੰਧਰ, 25 ਜੁਲਾਈ (ਐੱਮ. ਐੱਸ. ਲੋਹੀਆ)-1 ਜੁਲਾਈ ਤੋਂ ਪੂਰੇ ਪੰਜਾਬ 'ਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਹੋ ਰਹੀ ਹੈ, ਜਿਸ ਤਹਿਤ ਜਲੰਧਰ ਜ਼ਿਲ੍ਹੇ ਦੇ ਕਰੀਬ 67 ਹਜ਼ਾਰ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ | ਇਸ ਯੋਜਨਾ ਤਹਿਤ 2011 ਅਤੇ ਸਾਲ 2018 'ਚ ਹੋਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਸੰਤ ਕੁਲਵੰਤ ਰਾਮ

ਜਲੰਧਰ, 25 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ, ਰਵਿਦਾਸੀਆ ਸਮਾਜ ਤੇ ਹੋਰ ਜਥੇਬੰਦੀਆਂ ਦੇ ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 2 ਵਿਦੇਸ਼ੀ ਨਾਗਰਿਕ ਕਾਬੂ

ਭੋਗਪੁਰ, 25 ਜੂਨ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਪੁਲਿਸ ਵਲੋ ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 2 ਵਿਦੇਸ਼ੀ ਨਾਗਰਿਕਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਨਰੇਸ਼ ...

ਪੂਰੀ ਖ਼ਬਰ »

ਤੀਜੇ ਦਿਨ ਵੀ ਨਹੀਂ ਚੁੱਕਿਆ ਭਾਟੀਆ ਵਾਰਡ 'ਚੋਂ ਕੂੜਾ

ਜਲੰਧਰ, 25 ਜੂਨ (ਸ਼ਿਵ)-ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਦੇ ਵਾਰਡ 'ਚ ਕੂੜੇ ਦੀਆਂ ਰੇਹੜੀਆਂ ਨੂੰ ਅੱਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਤੀਜੇ ਦਿਨ ਵੀ ਉਨ੍ਹਾਂ ਦੇ ਵਾਰਡ 'ਚੋਂ ਕੂੜਾ ਨਹੀਂ ਚੁੱਕਿਆ ਗਿਆ ਹੈ | ਇਸ ਮਸਲੇ ਨੂੰ ਸੁਲਝਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਡਾ. ਗੁਰਿੰਦਰ ਕੌਰ ਚਾਵਲਾ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)- ਡਾ. ਗੁਰਿੰਦਰ ਕੌਰ ਚਾਵਲਾ ਨੇ ਅੱਜ ਬਤੌਰ ਸਿਵਲ ਸਰਜਨ ਜਲੰਧਰ ਅਹੁਦਾ ਸੰਭਾਲ ਲਿਆ ਹੈ | ਡਾ. ਚਾਵਲਾ ਵੱਲੋਂ ਅਹੁਦਾ ਸੰਭਾਲਣ ਉਪਰੰਤ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਮੈਂਬਰ ਉਨ੍ਹਾਂ ਦਾ ਸਵਾਗਤ ਕਰ ਲਈ ਪਹੁੰਚੇ, ...

ਪੂਰੀ ਖ਼ਬਰ »

ਸੀ.ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਿਖੇ ਇੰਟਰਪ੍ਰੇਨਿਉਰਸ਼ਿਪ ਹੱਬ ਦਾ ਉਦਘਾਟਨ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ (ਸੀ. ਟੀ. ਆਈ. ਐੱਚ. ਐੱਮ) ਵਿਖੇ ਇੰਟਰਪ੍ਰੇਨਿਉਰਸ਼ਿਪ ਹੱਬ ਬਲੋਸਮ ਦਾ ਉਦਘਾਟਨ ਕੀਤਾ ਗਿਆ | ਇਸ ਨੂੰ ਸ਼ੁਰੂ ਕਰਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਇਕ ਅਜਿਹੀ ਥਾਂ ਦੇਣਾ ਹੈ ਜਿੱਥੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਦੀ ਫੁੱਟਬਾਲ ਟੀਮ ਲਈ ਚੋਣ ਟਰਾਇਲ ਭਲਕੇ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਜਲੰਧਰ ਜ਼ਿਲ੍ਹੇੇ ਦੀ ਟੀਮ ਦੇ ਚੋਣ ਟਰਾਇਲ ਲਾਇਲਪੁਰ ਖ਼ਾਲਸਾ ਕਾਲਜ ਦੀ ਗਰਾਉਂਡ ਵਿਚ 27 ਜੂਨ ਦਿਨ ਵੀਰਵਾਰ ਨੂੰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਕੀਤਾ ਸਨਮਾਨਿਤ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਾਲਜ ਦੇ ਸ਼ਾਨਦਾਰ ਪ੍ਰਦਰਸ਼ਨ ਬਾਰੇ ਖ਼ੁਸ਼ੀ ਜ਼ਾਹਿਰ ਕਰਦਿਆ ਦੱਸਿਆ ਕਿ ਕਾਲਜ ਪਿਛਲੇ ਲੰਮੇ ਸਮੇਂ ਤੋਂ ਵਿੱਦਿਆ ਦੇ ਨਾਲ-ਨਾਲ ਖੇਡਾਂ ਤੇ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਵਿਦਿਆਰਥੀ ਦੀ ਏ ਸਟਾਰ ਕੰਪਨੀ 'ਚ ਹੋਈ ਚੋਣ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਪਿ੍ੰਸੀਪਲ ਡਾ. ਜਗਰੂਪ ਸਿੰਘ ਦੀ ਸਰਪ੍ਰਸਤੀ ਹੇਠ ਤੇ ਦਿਲਦਾਰ ਸਿੰਘ ਰਾਣਾ(ਮੁਖੀ ਵਿਭਾਗ) , ਕਸ਼ਮੀਰ ਕੁਮਾਰ ਦੀ ਯੋਗ ਅਗਵਾਈ ਵਿਚ ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀ ਦੀ ਏ ਸਟਾਰ ਕੰਪਨੀ ਵਿਚ ...

ਪੂਰੀ ਖ਼ਬਰ »

ਸੇਂਟ ਸੋਲਜਰ ਵਿਖੇ ਕਰੀਅਰ ਕਾਉਂਸਲਿੰਗ ਸੈੱਲ ਦਾ ਗਠਨ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਮਾਰਗ ਦਰਸ਼ਨ ਕਰਨ ਲਈ ਕੈਰੀਅਰ ਕਾਉਂਸਲਿੰਗ ਸੇਲ ਦਾ ਗਠਨ ਕੀਤਾ ਗਿਆ | ਇਸ ਦਾ ਮੰਤਵ 10ਵੀਂ 12ਵੀਂ ਪਾਸ ਆਊਟ ਵਿਦਿਆਰਥੀਆਂ ਨੂੰ ਭਵਿੱਖ 'ਚ ਕਿਸ ...

ਪੂਰੀ ਖ਼ਬਰ »

ਮੂੰਹ ਦੀ ਸੁੰਦਰਤਾ ਬਣਾਈ ਰੱਖਣ ਲਈ ਦੰਦਾਂ ਦਾ ਸਵਸਥ ਹੋਣਾ ਜ਼ਰੂਰੀ-ਡਾ. ਸਮੀਰਾ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ) - ਮੂੰਹ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਦੰਦਾਂ ਦਾ ਸਵਸਥ ਹੋਣਾ ਜੂਰਰੀ ਹੈ, ਇਸ ਲਈ ਸਾਲ 'ਚ ਇਕ ਵਾਰ ਦੰਦਾਂ ਦੀ ਜਾਂਚ ਕਰਵਾਉਣਾ ਜਰੂਰੀ ਹੈ | ਇਹ ਜਾਣਕਾਰੀ ਦੰਦਾਂ ਦੇ ਡਾਕਟਰਾਂ ਦੀ ਸੰਸਥਾ ਇੰਡੀਅਨ ਡੈਂਟਲ ਐਸੋਸੀਏਸ਼ਨ (ਆਈ.ਡੀ.ਏ.) ਦੀ ...

ਪੂਰੀ ਖ਼ਬਰ »

ਪਤੀ ਿਖ਼ਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਮੁਕੱਦਮਾ ਦਰਜ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਪੱਕੇ ਤੌਰ 'ਤੇ ਕੈਨੇਡਾ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਵਲੋਂ ਆਪਣੇ ਪਤੀ ਦਿਲਬਾਗ ਸਿੰਘ ਅਤੇ ਸਹੁਰੇ ਪਰਿਵਾਰ ਿਖ਼ਲਾਫ਼ ਦਾਜ ਦੀ ਮੰਗ ਨੂੰ ਲੈ ਕੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ, ਇਸਤਰੀ ਧੰਨ ਕਬਜ਼ੇ 'ਚ ਰੱਖਣ ਅਤੇ ਪੀ.ਆਰ. ...

ਪੂਰੀ ਖ਼ਬਰ »

ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਜੂਨ (ਨਰਿੰਦਰ ਲਾਗੂ)-ਪਿੰਡ ਪਤਾਰਾ 'ਚ ਸਥਿਤ ਗੁ: ਬੇਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ 28, 29 ਤੇ 30 ਜੂਨ ਨੂੰ ਕਰਵਾਏ ਜਾਣ ਵਾਲੇ ਸਾਲਾਨਾ 3 ਦਿਨਾਂ ਗੁਰਮਤਿ ਸਮਾਗਮ ਦੀ ਤਿਆਰੀ ਸਬੰਧੀ ਸੇਵਾਦਾਰਾਂ ਵਲੋਂ ਅੱਜ ਸੇਵਾਦਾਰ ਤੇ ਕੋਆਪੇ੍ਰਟਿਵ ...

ਪੂਰੀ ਖ਼ਬਰ »

ਦਰੁਸਤ ਸ਼ਨਾਖਤ ਤੋਂ ਬਿਨਾਂ ਸੈਨਾ, ਅਰਧ ਸੈਨਿਕ ਬਲ ਤੇ ਪੁਲਿਸ ਦੀ ਵਰਦੀ ਵੇਚਣ 'ਤੇ ਪਾਬੰਦੀ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਖਰੀਦਦਾਰ ਦੀ ਦਰੁਸਤ ...

ਪੂਰੀ ਖ਼ਬਰ »

ਰਿੰਕੂ ਦੇ ਹਲਕੇ 'ਚ ਕਈ ਦੁਕਾਨਾਂ ਸੀਲ

ਜਲੰਧਰ, 25 ਜੂਨ (ਸ਼ਿਵ ਸ਼ਰਮਾ)-ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਦੇ ਇਲਾਕੇ 'ਚ ਕਈ ਦੁਕਾਨਾਂ ਸੀਲ ਕੀਤੀਆਂ ਹਨ | ਨਿਗਮ ਪ੍ਰਸ਼ਾਸਨ ਨੇ ਇਹ ਕਾਰਵਾਈ ...

ਪੂਰੀ ਖ਼ਬਰ »

ਸ਼ਾਇਰ ਇਕਵਿੰਦਰ ਸਿੰਘ ਢੱਟ ਤੇ ਕਸ਼ਿਸ਼ ਹੁਸ਼ਿਆਰਪੁਰੀ ਹੋਏ ਰੂਬਰੂ

ਗੁਰਾਇਆ,25ਜੂਨ (ਬਲਵਿੰਦਰ ਸਿੰਘ)-ਅਮਰੀਕਾ ਤੋਂ ਆਏ ਹੋਏ ਸ਼ਾਇਰ ਇਕਵਿੰਦਰ ਸਿੰਘ ਢੱਟ ਅਤੇ ਉਰਦੂ ਦੇ ਪ੍ਰਸਿੱਧ ਸ਼ਾਇਰ ਕਸ਼ਿਸ਼ ਹੁਸ਼ਿਆਰਪੁਰੀ ਦਾ ਰੂਬਰੂ ਪ੍ਰੋਗਰਾਮ ਨਵੀਂ ਚੇਤਨਾ ਲੇਖਕ ਮੰਚ ਪੰਜਾਬ (ਗੁਰਾਇਆ) ਵਲੋਂ ਗੀਤਕਾਰ ਮੱਖਣ ਲੁਹਾਰ ਦੇ ਐੱਮ ਟਰੈਕ ...

ਪੂਰੀ ਖ਼ਬਰ »

ਦਾਤਰ ਨਾਲ ਜ਼ਖ਼ਮੀ ਕਰ ਕੇ ਲੈਪਟਾਪ ਅਤੇ ਨਕਦੀ ਲੁੱਟੀ

ਫਿਲੌਰ, 25 ਜੂਨ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਜੱਜਾ ਖ਼ੁਰਦ ਦੇ ਇੱਕ ਵਿਅਕਤੀ ਨੂੰ ਦਾਤਰ ਦੀ ਨੋਕ 'ਤੇ ਜ਼ਖਮੀ ਕਰਕੇ ਲੁੱਟਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਜੱਜਾ ਖ਼ੁਰਦ ਨੇ ਦੱਸਿਆ ਕਿ ਉਹ ਬੀਤੀ ਰਾਤ 8 ...

ਪੂਰੀ ਖ਼ਬਰ »

ਐੱਚ. ਪੀ. ਸੀ. ਐਲ. ਵਲੋਂ ਗਾਹਕਾਂ ਲਈ ਸੈਮੀਨਾਰ

ਫਿਲੌਰ, 25 ਜੂਨ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਥਲਾਂ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਲੋਂ ਗਾਹਕਾਂ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਪਹੁੰਚੇ | ਇਸ ਮੌਕੇ ਐੱਚ. ਪੀ. ਸੀ. ਐਲ. ...

ਪੂਰੀ ਖ਼ਬਰ »

9 ਗ੍ਰਾਮ ਹੈਰੋਇਨ ਤੇ 6750 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਕਾਬੂ

ਸ਼ਾਹਕੋਟ, 25 ਜੂਨ (ਸੁਖਦੀਪ ਸਿੰਘ)-ਸਬ ਇੰਸਪੈਕਟਰ ਸੁਰਿੰਦਰ ਕੁਮਾਰ ਐੱਸ.ਐੱਚ.ਓ. ਸ਼ਾਹਕੋਟ ਦੀ ਅਗਵਾਈ 'ਚ ਪੁਲਿਸ ਟੀਮਾਂ ਨੇ 9 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਤੇ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਬ ਇੰਸਪੈਕਟਰ ਸੁਰਿੰਦਰ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਕਾਬੂ

ਨੂਰਮਹਿਲ, 25 ਜੂਨ (ਗੁਰਦੀਪ ਸਿੰਘ ਲਾਲੀ)-ਥਾਣਾ ਨੂਰਮਹਿਲ ਪੁਲਿਸ ਨੇ ਇੱਕ ਨੌਜਵਾਨ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਬਾਰੇ ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਸਾਗਰਪੁਰ ਪਿੰਡ ਕੋਲ ਗਸ਼ਤ ਕਰ ਰਹੀ ਸੀ ਕਿ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਨਗਰ ਪੰਚਾਇਤ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ

ਸ਼ਾਹਕੋਟ, 25 ਜੂਨ (ਸੁਖਦੀਪ ਸਿੰਘ)-ਸ਼ਾਹਕੋਟ ਸ਼ਹਿਰ ਦੇ ਮੇਨ ਬਾਜ਼ਾਰ, ਮਲਸੀਆਂ ਰੋਡ, ਮੋਗਾ ਰੋਡ ਵਿਖੇ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਹਰ ਸਮੇਂ ਭਾਰੀ ਜਾਮ ਲੱਗਾ ਰਹਿੰਦਾ ਹੈ | ਅੱਜ ਐੱਸ.ਡੀ.ਐੱਮ. ਸ਼ਾਹਕੋਟ ਡਾ. ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਨੂਰਮਹਿਲ, 25 ਜੂਨ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਜਾਨ ਲੇਵਾ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਜਗਦੀਪ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਭੋਗਪੁਰ ਵਿਖੇ ਮਕਾਨਾਂ ਵਾਲੇ ਫਾਰਮ ਅੱਜ ਤੋਂ ਭਰੇ ਜਾਣਗੇ

ਭੋਗਪੁਰ, 25 ਜੂਨ (ਕਮਲਜੀਤ ਸਿੰਘ ਡੱਲੀ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਹਾਊਸਿੰਗ ਫਾਰ ਮਿਸ਼ਨ ਅਧੀਨ ਜਿਨ੍ਹਾਂ ਲੋਕਾਂ ਪਾਸ ਆਪਣਾ ਪੱਕਾ ਮਕਾਨ ਨਹੀਂ ਹੈ, ਉਨ੍ਹਾਂ ਦੇ ਫਾਰਮ ਦਫ਼ਤਰ ਨਗਰ ਕੌਾਸਲ ਭੋਗਪੁਰ ਵਿਖੇ ਲਏ ਜਾ ਰਹੇ ਹਨ | ਇਸ ਮੌਕੇ ਰਾਮ ਜੀਤ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਪਿੰਡ ਲੇਸੜੀਵਾਲ ਸ਼ਾਹਪੁਰ ਦੇ ਇਕ ਵਿਅਕਤੀ 'ਤੇ ਸਰਕਾਰੀ ਜ਼ਮੀਨ 'ਚ ਲੱਗੇ ਸਫੈਦੇ ਨਾਜਾਇਜ਼ ਤੌਰ 'ਤੇ ਵੇਚਣ ਦੇ ਦੋਸ਼

ਆਦਮਪੁਰ , 25 ਜੂਨ(ਹਰਪ੍ਰੀਤ ਸਿੰਘ)-ਪਿੰਡ ਲੇਸੜੀਵਾਲ ਸ਼ਾਹਪੁਰ ਦੇ ਇਕ ਵਿਅਕਤੀ 'ਤੇ ਡਰੇਨ ਵਿਭਾਗ ਸਰਕਾਰੀ ਜ਼ਮੀਨ 'ਚੋਂ ਹਜ਼ਾਰਾਂ ਰੁਪਏ ਦੇ ਚੋਰੀ ਸਫੈਦੇ ਵੇਚਣ ਦੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਦੋਸ਼ ਲਗਾਏ ਹਨ | ਕਮਲ ਕੁਮਾਰ ਪੁੱਤਰ ਲੇਟ ਫਤਿਹ ਚੰਦ, ਸਰਬਜੀਤ ...

ਪੂਰੀ ਖ਼ਬਰ »

45 ਗ੍ਰਾਮ ਅਫੀਮ ਤੇ 940 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਭੋਗਪੁਰ, 25 ਜੂਨ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਪੁਲਿਸ ਵਲੋਂ 2 ਵਿਅਕਤੀਆਂ ਨੂੰ 45 ਗ੍ਰਾਮ ਅਫੀਮ ਤੇ 940 ਨਸ਼ੀਲੀਆਂ ਗੋਲੀਆਾ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਨੇ ਦੱਸਿਆ ਕਿ ਥਾਣਾ ਭੋਗਪੁਰ ਅਧੀਨ ਆਉਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਕਬੂਤਰ ਉਡਾਉਣ ਦੇ ਮੁਕਾਬਲੇ ਭਲਕੇ

ਬੜਾ ਪਿੰਡ, 25 ਜੂਨ (ਚਾਵਲਾ)-ਗ੍ਰਾਮ ਪੰਚਾਇਤ, ਸਰਬ-ਧਰਮ ਏਕਤਾ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਵਾਸਤੇ ਬਾਬਾ ਮੋਹਕਮਦੀਨ ਅਤੇ ਸਾਈਾ ਭਾਗਦੀਨ ਦੀ ਯਾਦ ਵਿਚ ਕਬੂਤਰ ਉਡਾਉਣ ਦੇ ਮੁਕਾਬਲੇ 27 ਜੂਨ (ਵੀਰਵਾਰ) ਨੂੰ ਬੜਾ ਪਿੰਡ ਵਿਖੇ ਕਰਵਾਏ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਭੋਗਪੁਰ, 25 ਜੂਨ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਪੁਲਿਸ ਨੇ ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ. ਨਰਿੰਦਰ ਸਿੰਘ ਵਲੋਂ ਮਿਤੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਖਿਲਾਫ਼ ਜਾਗਰੂਕ ਹੋਣ ਲੋਕ: ਐਸ.ਐਸ.ਪੀ. ਮਾਹਲ

ਭੋਗਪੁਰ, 25 ਜੂਨ (ਕੁਲਦੀਪ ਸਿੰਘ ਪਾਬਲਾ)-ਪੁਲਿਸ ਸਬ ਡਵੀਜ਼ਨ ਆਦਮਪੁਰ ਤੇ ਪੁਲਿਸ ਥਾਣਾ ਭੋਗਪੁਰ ਵਲੋਂ ਦੇ ਡੀ.ਐਸ.ਪੀ. ਗੁਰਦੇਵ ਸਿੰਘ ਅਤੇ ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਪ੍ਰੀਤ ਪੈਲਸ ਭੋਗਪੁਰ ਵਿਖੇ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਪਿੰਡ ਚਵਿੰਡਾ 'ਚ ਬਾਬਾ ਮੋਹਕਮਦੀਨ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਛਿੰਝ ਮੇਲਾ ਕਰਵਾਇਆ

ਮੱਲ੍ਹੀਆਂ ਕਲਾਂ, 25 ਜੂਨ (ਮਨਜੀਤ ਮਾਨ)-ਪਿੰਡ ਚਵਿੰਡਾ ਜ਼ਿਲ੍ਹਾ ਜਲੰਧਰ ਵਿਖੇ ਪੀਰ ਬਾਬਾ ਮੋਹਕਮਦੀਨ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਛਿੰਝ ਮੇਲਾ ਪੀਰ ਬਾਬਾ ਮੋਹਕਮਦੀਨ ਸ਼ਾਹ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਅਖਾੜੇ ਨੂੰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖਾਲੇ 'ਚੋਂ ਕੱਢ ਕੇ ਵਛੜੇ ਦੀ ਬਚਾਈ ਜਾਨ

ਫਿਲੌਰ, 25 ਜੂਨ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਦੁਸਾਂਝ ਖ਼ੁਰਦ ਹਾਈਵੇ ਵਿਖੇ ਹਾਈਵੇ ਕਿਨਾਰੇ ਬਣੇ ਖਾਲੇ 'ਚ ਇੱਕ ਅਵਾਰਾ ਵਛੜਾ ਡਿੱਗਿਆ ਦੋ ਨੌਜਵਾਨਾਂ ਰਾਹੁਲ ਚਾਵਲਾ ਅਤੇ ਅਮਨ ਵਾਸੀ ਫਿਲੌਰ ਨੇ ਦੇਖਿਆ | ਜੋ ਫਗਵਾੜਾ ਵਿਖੇ ਕਲੱਬ 'ਚ ਕਸਰਤ ਕਰਨ ...

ਪੂਰੀ ਖ਼ਬਰ »

ਕਰਾਟੇ ਕੈਂਪ ਦੌਰਾਨ ਤਰਨਪ੍ਰੀਤ ਧੋਥੜ ਨੇ ਪੀਲੀ ਬੈਲਟ ਜਿੱਤੀ

ਗੁਰਾਇਆ, 25 ਜੂਨ (ਬਲਵਿੰਦਰ ਸਿੰਘ)-ਸੌਰਿਆ ਮਾਰਸ਼ਲ ਆਰਟ ਅਕੈਡਮੀ ਵਿਖੇ ਕਰਾਟੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੋਚ ਰੇਸ਼ਮ ਬਹਾਦਰ ਨੇ ਬਚਿਆਂ ਨੂੰ ਸਵੈ ਰੱਖਿਆ ਅਤੇ ਕਰਾਟੇ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ, ਇਸ ਮੌਕੇ ਬੈਲਟ ਗ੍ਰੇਡ ਟੈਸਟ ਪਿੰਡ ...

ਪੂਰੀ ਖ਼ਬਰ »

ਬੜਚੂਹੀ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

ਭੋਗਪੁਰ, 25 ਜੂਨ (ਕਮਲਜੀਤ ਸਿੰਘ ਡੱਲੀ)-ਡੇਰਾ ਬਾਵਾ ਸੁਰਜੀਤ ਨਾਥ ਜੀ ਵੱਲੋਂ ਮਹਿੰਗਾ ਸਿੰਘ ਸਾਲਾਨਾ ਯਾਦਗਾਰੀ ਛਿੰਝ ਮੇਲਾ ਪਿੰਡ ਬੜਚੂਹੀ (ਜਲੰਧਰ) ਵਿਖੇ ਗੱਦੀ ਨਸ਼ੀਨ ਬਾਵਾ ਹਰਵਿੰਦਰ ਨਾਥ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਜ਼ਖ਼ਮੀ

ਮਹਿਤਪੁਰ, 25 ਜੂਨ (ਮਿਹਤ ਸਿੰਘ ਰੰਧਾਵਾ)-ਕਸਬਾ ਮਹਿਤਪੁਰ ਵਿਖੇ ਇਕ ਮਜ਼ਦੂਰ ਦੇ ਕੰਮ ਕਰਦਿਆਂ ਬਿਜਲੀ ਦਾ ਕਰੰਟ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਗੁਰੂ ਤੇਗ ਬਹਾਦਰ ਹਸਪਤਾਲ ਮਹਿਤਪੁਰ ਵਿਖੇ ਦਾਖ਼ਲ ਕਰਵਾਇਆ ਗਿਆ | ਕਾ. ਰਾਮ ਸਿੰਘ ਕੈਂਮਵਾਲ ਸਟੇਟ ...

ਪੂਰੀ ਖ਼ਬਰ »

ਦਰਬਾਰ ਬਾਬਾ ਬ੍ਰਹਮ ਦਾਸ ਵਿਖੇ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਫਿਲੌਰ, 25 ਜੂਨ (ਇੰਦਰਜੀਤ ਚੰਦੜ੍ਹ)- ਸਥਾਨਕ ਚਿਸ਼ਤੀ ਸਾਬਰੀ ਸਰਕਾਰ ਦਰਬਾਰ ਬਾਬਾ ਬ੍ਰਹਮ ਦਾਸ ਵਿਖੇ ਗੱਦੀ ਨਸ਼ੀਨ ਸੰਤ ਬਾਬਾ ਜਸ਼ਪਾਲ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲਾ ਬੜੀ ਸਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਦੇਹਰਾ ਬਾਬਾ ਸੈਣਿ ਭਗਤ ਪ੍ਰਤਾਬਪੁਰਾ ਵਿਖੇ ਮੀਟਿੰਗ

ਫਿਲੌਰ, 25 ਜੂਨ (ਇੰਦਰਜੀਤ ਚੰਦੜ੍ਹ)- ਦੇਹਰਾ ਬਾਬਾ ਸੈਣਿ ਭਗਤ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਕ ਜਰੂਰੀ ਮੀਟਿੰਗ ਪ੍ਰਧਾਨ ਮੱਖਣ ਪੱਲਣ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਪ੍ਰਬੰਧਕਾ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਦੇਹਰਾ ਬਾਬਾ ਸੈਣਿ ਭਗਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ

ਫਿਲੌਰ, 25 ਜੂਨ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਤੋਂ ਨਵਾਂਸ਼ਹਿਰ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੇਵ ਰਾਮ ਪੁੱਤਰ ਰਾਮ ਆਸਰਾ ਵਾਸੀ ਸੇਲਕੀਆਣਾ ਤੋਂ ਮੋਟਰਸਾਈਕਲ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਜਾ ਰਿਹਾ ਸੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ੀਸਾਂ 'ਚ ਕੀਤਾ ਵਾਧਾ ਨਿੰਦਣਯੋਗ

ਗੁਰਾਇਆ,25ਜੂਨ (ਬਲਵਿੰਦਰ ਸਿੰਘ)-ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਗੁਰਾਇਆ ਦੀ ਮੀਟਿੰਗ ਇੱਥੇ ਹੋਈ ਜਿਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਫ਼ੀਸਾਂ ਵਿਚ ਕੀਤੇ ਗਏ ਬੇਤਹਾਸ਼ਾ ਵਾਧੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ...

ਪੂਰੀ ਖ਼ਬਰ »

ਇੰਸਪੈਕਟਰ ਲਖਵੀਰ ਸਿੰਘ ਨੇ ਅਹੁਦਾ ਸੰਭਾਲਿਆ

ਮਹਿਤਪੁਰ, 25 ਜੂਨ (ਮਿਹਰ ਸਿੰਘ ਰੰਧਾਵਾ)-ਇੰਸਪੈਕਟਰ ਲਖਵੀਰ ਸਿੰਘ ਨੇ ਥਾਣਾ ਮੁਖੀ ਮਹਿਤਪੁਰ ਵਜੋਂ ਚਾਰਜ ਸੰਭਾਲ ਲਿਆ ਹੈ | ਆਪ ਗੁਰਾਇਆਂ ਤੋਂ ਬਦਲਕੇ ਇੱਥੇ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਥਾਂ 'ਤੇ ਨਿਯੁਕਤ ਹੋਏ ਹਨ | ਪ੍ਰੈੱਸ ਨਾਲ ਗੱਲਬਾਤ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਵੇਟ ਲਿਫ਼ਟਰ ਗੁਰਪ੍ਰੀਤ ਨੇ ਫਿਰ ਕੀਤਾ ਦੇਸ਼ ਦਾ ਸਿਰ ਉੱਚਾ ਆਸਟਰੇਲੀਆ 'ਚ ਜਿੱਤਿਆ ਸੋਨ ਤਗਮਾ

ਭੋਗਪੁਰ, 25 ਜੂਨ (ਕਮਲਜੀਤ ਸਿੰਘ ਡੱਲੀ)- ਪੰਜਾਬ ਦੇ ਜ਼ਿਲਾ ਜਲੰਧਰ ਦੇ ਪਿੰਡ ਗੜ੍ਹੀਬਖਸ਼ਾ ਦੇ ਵਸਨੀਕ ਭਾਰ ਤੋਲਕ ਗੁਰਪ੍ਰੀਤ ਸਿੰਘ ਨੇ ਇਕ ਵਾਰ ਫਿਰ ਭਾਰਤ ਦੇ ਲੋਕਾਂ ਨੂੰ ਵਿਸ਼ਵ ਭਰ ਵਿਚ ਮਾਣ ਨਾਲ ਸਿਰ ਉੱਚਾ ਕਰਨ ਦਾ ਮੌਕਾ ਦਿੱਤਾ ਹੈ | ਪਹਿਲਾਂ ਵੀ ਕਈ ਵੱਡੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX