ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 4 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 minute ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 6 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 6 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 7 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 7 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 9 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 11 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 12 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੁਕਤਸਰ ਸਾਹਿਬ

ਡੈਪੋ ਪ੍ਰੋਗਰਾਮ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਜ਼ਿਲ੍ਹਾ ਰੈੱਡ ਕ੍ਰਾਸ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਡੈਪੋ ਪ੍ਰੋਗਰਾਮ ਸਬੰਧੀ ਦੋ ਦਿਨਾਂ ਸਿਖਲਾਈ ਦੇ ਦੂਜੇ ਦਿਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਨਸ਼ੇ ਦੇ ਮਰੀਜ਼ਾਂ ਦੇ ਇਲਾਜ ਸਬੰਧੀ ਅਤੇ ਪੁਲਿਸ ਵਿਭਾਗ ਵਲੋਂ ਨਸ਼ੇ ਦੀ ਰੋਕਥਾਮ ਸਬੰਧੀ ਕਾਨੂੰਨਾਂ ਅਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਰਜਕਾਰੀ ਅਫ਼ਸਰ ਇੰਦਰਜੀਤ ਸਿੰਘ ਸੰਧੂ, ਬੀ.ਡੀ.ਪੀ.ਓ. ਹਾਕਮ ਸਿੰਘ ਅਤੇ ਨਰਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮਨੋਰੋਗ ਮਾਹਿਰ ਡਾ: ਰਾਹੁਲ ਜਿੰਦਲ ਨੇ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਦਾ ਇਲਾਜ ਸੰਭਵ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਆਦੀ ਮਰੀਜ਼ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਓਟ ਕਲੀਨਿਕ ਤੱਕ ਲਿਆਂਦਾ ਜਾਵੇ ਤਾਂ ਜੋ ਉਸ ਨੂੰ ਦਵਾਈਆਂ ਨਾਲ ਨਸ਼ੇ ਤੋਂ ਦੂਰ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਸਰਕਾਰੀ ਹਸਪਤਾਲਾਂ ਵਿਚ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ ਜਦ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਦੋਦਾ, ਆਲਮਵਾਲਾ, ਬਾਦਲ ਅਤੇ ਚੱਕ ਸ਼ੇਰੇਵਾਲਾ ਵਿਚ ਓਟ ਕਲੀਨਿਕ ਚੱਲ ਰਹੇ ਹਨ ਜਿੱਥੇ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਹਰਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਦਿ੍ੜ੍ਹ ਇੱਛਾ ਸ਼ਕਤੀ ਨਾਲ ਅਸੀਂ ਇਸ ਸਮਾਜਿਕ ਬੁਰਾਈ 'ਤੇ ਕਾਬੂ ਪਾ ਸਕਦੇ ਹਾਂ | ਡਰੱਗ ਇੰਸਪੈਕਟਰ ਰਮਨਦੀਪ ਨੇ ਕਿਹਾ ਕਿ ਦਵਾਈ ਕੇਵਲ ਡਾਕਟਰ ਦੀ ਸਲਾਹ ਨਾਲ ਹੀ ਲੈਣੀ ਚਾਹੀਦੀ ਹੈ ਕਿਉਂਕਿ ਕਈ ਦਵਾਈਆਂ ਦੇ ਸਾਈਡ ਇਫ਼ੈਕਟ ਹੁੰਦੇ ਹਨ ਜੋ ਕਿ ਫ਼ਾਇਦੇ ਦੀ ਥਾਂ ਨੁਕਸਾਨ ਕਰ ਦਿੰਦੀਆਂ ਹਨ | ਇਸ ਤੋਂ ਬਿਨਾਂ ਡਾਕਟਰ ਵੱਲੋਂ ਦੱਸੇ ਗਏ ਕੋਰਸ ਅਨੁਸਾਰ ਇਲਾਜ ਪੂਰਾ ਕਰਨਾ ਚਾਹੀਦਾ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ: ਗੁਰਤੇਜ ਸਿੰਘ ਨੇ ਸਿਹਤ ਵਿਭਾਗ ਦੀਆਂ ਹੋਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਟੈ੍ਰਫ਼ਿਕ ਵਿੰਗ ਤੋਂ ਗੁਰਜੰਟ ਸਿੰਘ ਜਟਾਣਾ ਨੇ ਟੈ੍ਰਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੈਦਲ ਚਲਦੇ ਸਮੇਂ ਸੜਕ ਦੇ ਸੱਜੇ ਪਾਸੇ ਚੱਲਣਾ ਚਾਹੀਦਾ ਹੈ ਅਤੇ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਲਗਾਉਣਾ ਚਾਹੀਦਾ ਹੈ | ਇਸੇ ਤਰ੍ਹਾਂ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਪੰਜਾਬ ਪੁਲਿਸ ਦੇ ਨਸ਼ਿਆਂ ਿਖ਼ਲਾਫ਼ ਚੇਤਨਾ ਯੂਨਿਟ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ | ਪੰਜਾਬ ਪੁਲਿਸ ਦੇ ਕਾਸਮ ਅਲੀ ਨੇ ਦੱਸਿਆ ਕਿ ਪੁਲਿਸ ਨੂੰ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾਵੇ | ਨਾਇਬ ਸਿੰਘ ਨੂਰੀ ਨੇ ਪੇ੍ਰਰਕ ਗੀਤ ਵੀ ਪੇਸ਼ ਕੀਤਾ | ਇਸ ਦੋ ਦਿਨਾਂ ਟ੍ਰੇਨਿੰਗ ਤੋਂ ਬਾਅਦ ਇਹ ਪੰਚਾਇਤ ਸਕੱਤਰ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨਗੇ |

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ 23 ਜੁਲਾਈ ਨੂੰ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨਿਆਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਕਮੇਟੀ ਮੁਕਤਸਰ ਦੀ ਮੀਟਿੰਗ ਜ਼ਿਲ੍ਹਾ ...

ਪੂਰੀ ਖ਼ਬਰ »

-ਮਾਮਲਾ 6 ਸਾਲ ਦੀ ਬਾਲੜੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ- ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਥਾਣਾ ਸਿਟੀ ਅੱਗੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਇਕ ਮੁਹੱਲੇ ਵਿਚ ਗੁਆਂਢੀ 20 ਸਾਲ ਦੇ ਨੌਜਵਾਨ ਵਲੋਂ 6 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਮਗਰੋਂ ਪੁਲਿਸ ਨੇ ਥਾਣਾ ਸਿਟੀ ਵਿਖੇ ਨੌਜਵਾਨ ਿਖ਼ਲਾਫ਼ ...

ਪੂਰੀ ਖ਼ਬਰ »

ਆਰਥਿਕ ਤੰਗੀ ਅਤੇ ਪ੍ਰੇਸ਼ਾਨੀਆਂ ਕਾਰਨ ਮਜ਼ਦੂਰ ਦੀ ਮੌਤ-ਪ੍ਰਸ਼ਾਸਨ ਤੋਂ ਮਦਦ ਦੀ ਲਗਾਈ ਗੁਹਾਰ

ਮਲੋਟ, 25 ਜੂਨ (ਮੱਕੜ)-ਪਿੰਡ ਈਨਾ ਖੇੜਾ ਦੇ ਦਲਿਤ ਦੌਲਤ ਸਿੰਘ ਬੀਤੇ ਦਿਨੀਂ ਆਰਥਿਕ ਤੰਗੀ ਅਤੇ ਪ੍ਰੇਸ਼ਾਨੀਆਂ ਕਾਰਨ ਦਿਲ ਦੀ ਧੜਕਣ ਬੰਦ ਹੋਣ ਕਾਰਨ ਸਵਰਗਵਾਸ ਹੋ ਗਏ | ਉਹ ਆਪਣੇ ਪਰਿਵਾਰ ਦਾ ਇੱਕੋ ਹੀ ਕਮਾਊ ਮੈਂਬਰ ਸੀ, ਜਿਸ ਦੀਆਂ ਦੋ ਬੇਟੀਆਂ, ਇੱਕ ਬੇਟੇ 'ਤੇ ਪਰਿਵਾਰ ਦਾ ...

ਪੂਰੀ ਖ਼ਬਰ »

ਰਾਤ ਸਮੇਂ ਆਵਾਰਾ ਪਸ਼ੂ ਬੱਸ ਸਟੈਂਡ ਨੇੜੇ ਛੱਡੇ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਸ. ਰਿਪੋ.)-ਬੀਤੀ ਦੇਰ ਸ਼ਾਮ ਖੇਤਾਂ ਵਿਚ ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਨੂੰ ਕਿਸਾਨਾਂ ਨੇ ਬੱਸ ਸਟੈਂਡ ਨੇੜੇ ਲਿਆ ਕੇ ਛੱਡ ਦਿੱਤਾ ਜਿਸ ਮਗਰੋਂ ਇਹ ਅਵਾਰਾ ਢੱਠੇ ਝੁੰਡ ਦੇ ਰੂਪ ਵਿਚ ਦੌੜ ਪਏ ਅਤੇ ਰਾਹਗੀਰਾਂ ਨੇ ਪਾਸੇ ਹੋ ਕੇ ...

ਪੂਰੀ ਖ਼ਬਰ »

ਗੁਰਮੀਤ ਰਾਮ ਰਹੀਮ ਨੂੰ ਜੇਕਰ ਪੈਰੋਲ ਰਿਹਾਈ ਮਿਲਦੀ ਹੈ ਤਾਂ ਮਾਹੌਲ ਖ਼ਰਾਬ ਹੋਵੇਗਾ-ਡੋਡ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਜੇਕਰ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਦੀ ਹੈ ਤਾਂ ਪੰਜਾਬ, ਹਰਿਆਣਾ ਸਣੇ ਦੇਸ਼ ਦੇ ਹੋਰਨਾਂ ਹਿੱਸਿਆਂ ਅੰਦਰ ਸ਼ਾਂਤ ਮਾਹੌਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ, ਜਿਸ ਦੀ ਜ਼ਿੰਮੇਵਾਰੀ ਪੈਰੋਲ ਦੀ ਸਿਫਾਰਿਸ਼ ਕਰਨ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਭਰੋਸੇ ਉਪਰੰਤ ਸਫ਼ਾਈ ਸੇਵਕਾਂ ਨੇ ਹੜਤਾਲ ਵਾਪਸ ਲਈ

ਗਿੱਦੜਬਾਹਾ, 25 ਜੂਨ (ਬਲਦੇਵ ਸਿੰਘ ਘੱਟੋਂ)-ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਨਗਰ ਕੌਾਸਲ ਗਿੱਦੜਬਾਹਾ ਵਲੋਂ ਆਪਣੀਆਂ ਮੰਗਾਂ ਜਿਨ੍ਹਾਂ ਵਿਚ ਬਕਾਇਆ ਤਨਖ਼ਾਹਾਂ ਪਹਿਲ ਦੇ ਆਧਾਰ ਤੇ ਦੇਣ, ਰਹਿੰਦਾ ਪੀ.ਐੱਫ਼. ਜਮ੍ਹਾਂ ਕਰਾਉਣ, ਸ਼ਹਿਰ ਦੀ ਸਫ਼ਾਈ ਲਈ 25 ਸਫ਼ਾਈ ਸੇਵਕਾਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ

ਗਿੱਦੜਬਾਹਾ, 25 ਜੂਨ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਪਿਆਰ ਸਿੰਘ (32) ਪੁੱਤਰ ਸਤਪਾਲ ਵਾਸੀ ਰੂਪ ਨਗਰ ਗਿੱਦੜਬਾਹਾ ਬੀਤੇ ਕੱਲ੍ਹ ਦੇਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਰੁਕ ਰਹੀ ਬਾਲ ਮਜ਼ਦੂਰੀ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਹਰਮਹਿੰਦਰ ਪਾਲ)-ਕਿਰਤ ਵਿਭਾਗ ਵਲੋਂ 12 ਜੂਨ ਤੋਂ 19 ਜੂਨ ਤੱਕ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਵਿਸ਼ੇਸ਼ ਹਫ਼ਤਾ ਮਨਾਇਆ ਗਿਆ ਸੀ | ਇਸ ਦੌਰਾਨ ਵਿਭਾਗ ਨੂੰ ਜ਼ਿਲੇ੍ਹ ਵਿਚ ਸਿਰਫ਼ 7 ਹੀ ਬਾਲ ਮਜ਼ਦੂਰ ਦਿਖਾਈ ਦਿੱਤੇ ਜਦੋਂਕਿ ਹਕੀਕਤ ਇਹ ਹੈ ਕਿ ...

ਪੂਰੀ ਖ਼ਬਰ »

ਮੁਕਤੀਸਰ ਵੈੱਲਫ਼ੇਅਰ ਕਲੱਬ ਚਲਾਏਗਾ ਜ਼ਿਲ੍ਹੇ ਵਿਚ ਸਵੱਛ ਭਾਰਤ ਜਾਗਰੂਕਤਾ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਹਿਰੂ ਯੁਵਾ ਕੇਂਦਰ ਵਲੋਂ ਪੂਰੇ ਦੇਸ਼ ਵਿਚ 31 ਜੁਲਾਈ ਤੱਕ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਮੁੱਢਲੀ ਸਹਾਇਤਾ ਕੈਂਪ ਲਗਾਉਣ ਸਬੰਧੀ ਸੱਦਾ ਪੱਤਰ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਓਮ ਸ਼ਿਵ ਸ਼ਕਤੀ ਸੇਵਾ ਮੰਡਲ ਦਿੱਲੀ ਚੀਕਾ ਬਰਾਂਚ ਵਲੋਂ ਅਮਰਨਾਥ ਦੀ ਪਵਿੱਤਰ ਯਾਤਰਾ ਬਾਲਟਾਲ ਦੇ ਰਸਤੇ 21ਵਾਂ ਮੁਫ਼ਤ ਮੁੱਢਲੀ ਸਹਾਇਤਾ ਕੈਂਪ ਲਗਾਉਣ ਲਈ ਵਿਸ਼ੇਸ਼ ਸੱਦਾ ਪੱਤਰ ਜਾਰੀ ਕਰਨ ਸਬੰਧੀ ਸਥਾਨਕ ਬਾਵਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਨੌਜਵਾਨਾਂ ਤੇ ਕਲੱਬਾਂ ਨੂੰ ਸਵੱਛਤਾ ਗਤੀਵਿਧੀਆਂ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ-2019 ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ...

ਪੂਰੀ ਖ਼ਬਰ »

ਪਿੰਡ ਚੜ੍ਹੇਵਣ ਦੇ ਛੱਪੜ ਦੀ ਸਫਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਸ. ਰਿਪੋ.)-ਪੰਜਾਬ ਸਰਕਾਰ ਵਲੋਂ ਦਿੱਤੇ ਹੁਕਮ ਅਨੁਸਾਰ ਪਿੰਡ ਚੜ੍ਹੇਵਣ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਛੱਪੜ ਦੀ ਸਫਾਈ ਕਰਵਾਈ ਗਈ | ਇਸ ਮੌਕੇ ਸਰਪੰਚ ਗੁਰਵੰਤ ਸਿੰਘ ਮਨੇਸ ਨੇ ਦੱਸਿਆ ਕਿ ਪਿੰਡ ਦੇ ਛੱਪੜ ਦਾ ...

ਪੂਰੀ ਖ਼ਬਰ »

ਭਾਜਪਾ ਨੇ ਮੰਗਾਂ ਨੂੰ ਲੈ ਕੇ ਨਿਤਿਨ ਗਡਕਰੀ ਅਤੇ ਪਿਯੂਸ਼ ਗੋਇਲ ਦੇ ਨਾਂਅ ਮੰਗ-ਪੱਤਰ ਸੌਾਪਿਆ

ਮਲੋਟ, 25 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਮੰਡਲ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਸੜਕ ਆਵਾਜਾਈ ਅਤੇ ਪਰਿਵਾਹਨ ਮੰਤਰੀ ਨਿਤਿਨ ਗਡਕਰੀ ...

ਪੂਰੀ ਖ਼ਬਰ »

ਡਾਕਟਰ ਵਲੋਂ 85 ਐੱਮ.ਐੱਮ. ਗੁਰਦੇ ਦੀ ਪੱਥਰੀ ਦਾ ਦੂਰਬੀਨ ਰਾਹੀਂ ਸਫ਼ਲ ਆਪ੍ਰੇਸ਼ਨ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜਲਾਲਾਬਾਦ ਰੋਡ ਸਥਿੱਤ ਦਿੱਲੀ ਹਸਪਤਾਲ 'ਚ ਇਕ ਮਰੀਜ ਦੇ ਗੁਰਦੇ ਵਿਚੋਂ 85 ਐੱਮ.ਐੱਮ. ਪੱਥਰੀ ਦੂਰਬੀਨ ਰਾਹੀਂ ਆਪ੍ਰੇਸ਼ਨ ਕਰਕੇ ਕੱਢਣ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੁਰੱਖਿਆ ਦਾ ਬਹਾਨਾ ਲਗਾ ਕੇ ਚਿੱਟੇ ਦਿਨ ਹੀ ਬੰਦ ਕਰ ਦਿੱਤੇ ਜਾਂਦੇ ਹਨ ਏ. ਟੀ. ਐੱਮ.

ਮਲੋਟ, 25 ਜੂਨ (ਗੁਰਮੀਤ ਸਿੰਘ ਮੱਕੜ)-ਦੇਸ਼ ਦਾ ਸਭ ਤੋਂ ਵੱਡਾ ਬੈਂਕ ਐੱਸ.ਬੀ.ਆਈ. ਸ਼ਹਿਰ ਵਾਸੀਆਂ ਨੂੰ ਸਹੂਲਤਾਂ ਦੇਣ ਵਿਚ ਅਸਫ਼ਲ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਅੱਜ ਥਾਣੇ ਦੇ ਸਾਹਮਣੇ ਬਣੀ ਬ੍ਰਾਂਚ ਵਿਚ ਏ.ਟੀ.ਐੱਮ. ਸ਼ਾਮ 4.50 ਵਜੇ ਤੇ ਹੀ ਬੰਦ ਕਰ ਦਿੱਤਾ ਗਿਆ ਜਦੋਂ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX