ਤਾਜਾ ਖ਼ਬਰਾਂ


'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  6 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  33 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  34 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  39 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  35 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 2 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮਾਨਸਾ

ਦਰੀਆਪੁਰ ਕਲਾਂ ਤੋਂ ਫੁੱਲੂਵਾਲਾ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)-ਦਰੀਆਪੁਰ ਕਲਾਂ ਤੋਂ ਫੁਲੂਵਾਲਾ ਡੋਡ ਤੱਕ ਦੀ ਲਿੰਕ ਰੋਡ 'ਤੇ ਪਿਛਲੇ 3 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪੱਥਰ ਪਾਉਣ ਦੇ ਬਾਵਜੂਦ ਪ੍ਰੀਮਿਕਸ ਨਾ ਪਾਉਣ ਕਰ ਕੇ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ 'ਚੋਂ ਗੁਜ਼ਰਨਾ ਪੈ ਰਿਹਾ ਹੈ | ਪਿੰਡ ਦਰੀਆਪੁਰ ਕਲਾਂ ਦੇ ਆਗੂ ਸੁਖਵਿੰਦਰ ਸਿੰਘ, ਆਤਮਾ ਸਿੰਘ ਸਾਬਕਾ ਸਰਪੰਚ, ਗੁਰਦਾਸ ਸਿੰਘ, ਜੱਗਾ ਸਿੰਘ, ਪਿੰਡ ਫੁਲੂਵਾਲਾ ਦੇ ਅਕਾਲੀ ਆਗੂ ਬਿੱਕਰ ਸਿੰਘ ਸਿੱਧੂ, ਬਲਵੰਤ ਸਿੰਘ ਨੰਬਰਦਾਰ, ਮਨਿੰਦਰ ਸਿੰਘ ਡੋਡ, ਸੂਬੇਦਾਰ ਬਲਦੇਵ ਸਿੰਘ ਆਦਿ ਅਨੇਕਾਂ ਮੋਹਤਬਰ ਵਿਅਕਤੀਆਂ ਨੇ ਕਿਹਾ ਕਿ ਇਸ ਖੇਤਰ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਮਾੜੀ ਹਾਲਤ ਕਾਰਨ ਬੁਢਲਾਡਾ ਸ਼ਹਿਰ ਵੱਲ ਜਾਣ ਲਈ ਕੋਈ ਵੀ ਸੜਕ ਠੀਕ ਨਹੀਂ ਅਤੇ ਲੋਕਾਂ ਦੀ ਚਿਰਾਂ ਦੀ ਮੰਗ ਤੋਂ ਬਾਅਦ ਦਰੀਆਪੁਰ ਕਲਾਂ ਤੋਂ ਫੁਲੂਵਾਲਾ ਡੋਡ ਦੀ ਸੜਕ 'ਤੇ 3 ਮਹੀਨੇ ਪਹਿਲਾਂ ਕੰਮ ਸ਼ੁਰੂ ਹੋ ਜਾਣ ਤੇ ਲੋਕਾਂ ਨੂੰ ਸੜਕ ਬਣਨ ਦੀ ਆਸ ਬੱਝੀ ਸੀ ਪਰ ਠੇਕੇਦਾਰ ਵਲੋਂ ਇਸ ਉੱਪਰ ਸਿਰਫ਼ ਪੱਥਰ ਪਾ ਕੇ ਛੱਡ ਦੇਣ ਤੋਂ ਬਾਅਦ ਇਸ ਦੀ ਸਾਰ ਨਹੀਂ ਲਈ ਜਾ ਰਹੀ | ਜਿਸ ਦੇ ਚੱਲਦਿਆਂ ਹੁਣ ਇਹ ਪਾਏ ਪੱਥਰ ਵੱਟੇਂ ਵੀ ਨਿਕਲਣ ਲੱਗੇ ਹਨ ਅਤੇ ਕਈ ਵਾਰ ਇਹ ਰੋੜੇ ਵਹੀਕਲਾਂ ਨਾਲ ਤਿੜਕ ਕੇ ਜਾਂਦੇ ਰਾਹਗੀਰਾਂ ਦੇ ਜਾ ਵੱਜਦੇ ਹਨ | ਗੋਬਿੰਦਪੁਰਾ, ਫੁਲੂਵਾਲਾ, ਦਰੀਆਪੁਰ ਕਲਾਂ ਅਤੇ ਦਰੀਆਪੁਰ ਖ਼ੁਰਦ ਵਾਸੀਆਂ ਨੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਪਾਸੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕਰਦਿਆਂ ਦਰੀਆਪੁਰ ਕਲਾਂ ਤੋਂ ਫੁਲੂਵਾਲਾ ਡੋਡ ਤੱਕ ਦੇ ਇਸ ਸੰਪਰਕ ਸੜਕ ਟੋਟੇ 'ਤੇ ਪ੍ਰੀਮਿਕਸ ਪਾਉਣ ਦੀ ਮੰਗ ਕੀਤੀ ਹੈ |

ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ-ਲੌਾਗੋਵਾਲ

ਮਾਨਸਾ, 25 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣੀਆਂ ਚਾਹੀਦੀਆਂ ਹਨ | ...

ਪੂਰੀ ਖ਼ਬਰ »

ਪਿੰਡ ਖੀਵਾ ਦਿਆਲੂ ਵਿਖੇ ਸਰਕਾਰ ਦੀ ਅਰਥੀ ਫੂਕੀ

ਭੀਖੀ, 25 ਜੂਨ (ਗੁਰਿੰਦਰ ਸਿੰਘ ਔਲਖ)- ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਅਰਥੀ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ 34ਵੇਂ ਭੰਡਾਰੇ ਲਈ ਰਸਦ ਦੇ ਟਰੱਕ ਰਵਾਨਾ

ਬੁਢਲਾਡਾ, 25 ਜੂਨ (ਰਾਹੀ)-ਅਮਰਨਾਥ ਦੀ ਯਾਤਰਾ ਦੌਰਾਨ ਜੰਮੂ-ਕਸ਼ਮੀਰ ਦੇ ਬਾਲਟਾਲ ਵਿਖੇ ਲਗਾਏ ਜਾਣ ਵਾਲੇ 34ਵੇਂ ਵਿਸ਼ਾਲ ਭੰਡਾਰਾ ਲਈ ਸ਼ਿਵ ਸ਼ਕਤੀ ਸੇਵਾ ਮੰਡਲ ਵਲੋਂ ਰਸਦ ਦੇ ਟਰੱਕਾਂ ਦਾ ਪਹਿਲਾ ਜਥਾ ਰਵਾਨਾ ਹੋ ਗਿਆ | ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਮਾਘੀ ਦੀ ...

ਪੂਰੀ ਖ਼ਬਰ »

70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਭੀਖੀ, 25 ਜੂਨ (ਬਲਦੇਵ ਸਿੰਘ ਸਿੱਧੂ)-ਭੀਖੀ ਪੁਲੀਸ ਨੇ ਬੀਤੀ ਰਾਤ 1 ਵਿਅਕਤੀ ਤੋਂ 70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਭੀਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਜਟਾ ਸਿੰਘ ਨੇ ਮੁਖ਼ਬਰੀ ਦੇ ...

ਪੂਰੀ ਖ਼ਬਰ »

ਨਗਰ ਸੁਧਾਰ ਸਭਾ ਬੁਢਲਾਡਾ ਦੇ ਆਗੂਆਂ ਦਾ ਵਫ਼ਦ ਐੱਸ.ਡੀ.ਐਮ. ਨੂੰ ਮਿਲਿਆ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)-ਬੁਢਲਾਡਾ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਢਿੱਲੀ ਰਫ਼ਤਾਰ ਅਤੇ ਹੋਰਨਾਂ ਮੁਸ਼ਕਲਾਂ ਸਬੰਧੀ ਸੱਤਪਾਲ ਸਿੰਘ ਕਟੋੌਦੀਆ ਦੀ ਅਗਵਾਈ ਹੇਠ ਨਗਰ ਸੁਧਾਰ ਸਭਾ ਦੇ ਆਗੂਆਂ ਦਾ ਵਫ਼ਦ ਐੱਸ.ਡੀ.ਐਮ. ਬੁਢਲਾਡਾ ਅਦਿੱਤਿਆ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਵਰਦੀਆਂ ਤੇ ਕਿਤਾਬਾਂ ਵੇਚਣ ਸਬੰਧੀ ਸਖ਼ਤ ਹਦਾਇਤਾਂ ਜਾਰੀ

ਬੋਹਾ, 25 ਜੂਨ (ਰਮੇਸ਼ ਤਾਂਗੜੀ)- ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਵਲੋਂ ਸੀ.ਬੀ.ਐਸ.ਈ., ਆਈ. ਸੀ.ਐਸ.ਸੀ. ਅਤੇ ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਅਤੇ ਪਿ੍ੰਸੀਪਲਾਂ ਨੂੰ ਉਨ੍ਹਾਂ ਦੇ ਸਕੂਲਾਂ ਵਿਚ ਲੱਗਣ ਵਾਲੀਆਂ ਵਰਦੀਆਂ ਅਤੇ ਪਾਠਕ੍ਰਮ ਦੀਆਂ ...

ਪੂਰੀ ਖ਼ਬਰ »

ਐੱਸ.ਐਮ.ਓ. ਮਾਨਸਾ 'ਤੇ ਧੱਕੇਸ਼ਾਹੀ ਦੇ ਦੋਸ਼ਾਂ ਤਹਿਤ ਦਿੱਤਾ ਰੋਸ ਧਰਨਾ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ), ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਐੱਸ.ਐਮ.ਓ. ਮਾਨਸਾ ਿਖ਼ਲਾਫ਼ ਧਰਨਾ ਦੇ ਕੇ ਰੋਸ ਜ਼ਾਹਿਰ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੱਕ ਦੀ ਖੇਤੀ ਕਰਨ ਲਈ ਲੋੜੀਂਦੀ ਸਹਾਇਤਾ ਦੇਣ ਦੀ ਮੰਗ

ਬੋਹਾ, 25 ਜੂਨ (ਤਾਂਗੜੀ)- ਬੋਹਾ ਖੇਤਰ ਨਾਲ ਸਬੰਧਿਤ ਸੈਂਕੜੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਪੰਜਾਬ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਖੇਤਰ ਵਿਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਝੋਨੇ ਹੇਠਲਾ ਰਕਬਾ ਘਟਾਉਣ ਲਈ ਕਿਸਾਨਾਂ ਨੂੰ ਮੱਕਾ ਦੀ ਫ਼ਸਲ ...

ਪੂਰੀ ਖ਼ਬਰ »

ਮਾਹਿਰ ਡਾਕਟਰਾਂ ਤੇ ਸਟਾਫ਼ ਨਰਸਾਂ ਦੀਆਂ ਅਸਾਮੀਆਂ ਖ਼ਾਲੀ

ਮਾਨਸਾ, 25 ਜੂਨ (ਸਟਾਫ਼ ਰਿਪੋਰਟਰ)- ਸਥਾਨਕ ਸਿਵਲ ਹਸਪਤਾਲ ਵਿਖੇ ਮਾਹਿਰ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀਆਂ ਵੱਡੀ ਗਿਣਤੀ 'ਚ ਅਸਾਮੀਆਂ ਖ਼ਾਲੀ ਹੋਣ ਕਾਰਨ ਮਰੀਜ਼ਾਂ ਨੂੰ ਇਲਾਜ ਕਰਵਾਉਣ 'ਚ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗਲੀਆਂ, ਨਾਲੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੁਨੀਰ ਵਾਸੀ ਦੁਖੀ

ਰਮਨਦੀਪ ਸਿੰਘ ਸੰਧੂ ਝੁਨੀਰ, 25 ਜੂਨ-ਕਸਬਾ ਝੁਨੀਰ ਵਿਖੇ ਕਈ ਸਾਲਾਂ ਤੋਂ ਗਲੀਆਂ, ਨਾਲੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੁਨੀਰ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸੇ ਵੀ ਸਰਕਾਰ ਨੇ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ, ...

ਪੂਰੀ ਖ਼ਬਰ »

ਸਿਫ਼ਾਰਸ਼ਸ਼ੁਦਾ ਬੀਜ ਤੇ ਦਵਾਈਆਂ ਦੀ ਵਿਕਰੀ ਕੀਤੀ ਜਾਵੇ- ਡਾ: ਚਹਿਲ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)-ਇਥੇ ਬਲਾਕ ਭਰ ਦੇ ਬੀਜ ਤੇ ਕੀੜੇਮਾਰ ਦਵਾਈ ਵਿਕ੍ਰੇਤਾਵਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ: ਗੁਰਮੇਲ ਸਿੰਘ ਚਹਿਲ ਨੇ ਕਿਹਾ ਕਿ ਖੇਤੀਬਾੜੀ ਧੰਦੇ ਨੂੰ ਲਾਭਦਾਇਕ ਬਣਾਉਣ ਲਈ ਕਿਸਾਨਾਂ ...

ਪੂਰੀ ਖ਼ਬਰ »

ਬੈਂਕ ਅੱਗੇ ਧਰਨਾ 28 ਨੂੰ

ਮਾਨਸਾ, 25 ਜੂਨ (ਸ. ਰਿ.)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਫੈਡਰਲ ਬੈਂਕ ਬਰਾਂਚ ਮਾਨਸਾ ਅੱਗੇ 28 ਜੂਨ ਨੂੰ ਧਰਨਾ ਦਿੱਤਾ ਜਾਵੇਗਾ | ਸੁਖਦੇਵ ਸਿੰਘ ਬਲਾਕ ਪ੍ਰਧਾਨ ਮਾਨਸਾ ਅਤੇ ਬਲਾਕ ਜਨਰਲ ਸਕੱਤਰ ਅਮਨਦੀਪ ਸਿੰਘ ਿਖ਼ਆਲਾ ਨੇ ਦੱਸਿਆ ਕਿ ਬੈਂਕ ਮੈਨੇਜਰ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਚੁਣੇ ਗ਼ਰੀਬ ਤੇ ਲੋੜਵੰਦ ਬੱਚਿਆਂ ਦਾ ਸਨਮਾਨ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜਵਾਹਰ ਨਵੋਦਿਆ ਵਿਦਿਆਲਿਆ 'ਚ 6ਵੀਂ ਜਮਾਤ ਲਈ ਚੁਣੇ ਗਏ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਸਨਮਾਨਿਤ ਕੀਤਾ | ਇਸ ਮੌਕੇ ਇਨ੍ਹਾਂ ਬੱਚਿਆਂ ਦੀ ਚੋਣ ਵਿਚ ਸਹਾਇਕ ...

ਪੂਰੀ ਖ਼ਬਰ »

ਮੀਰਪੁਰ ਖ਼ੁਰਦ ਦੇ ਲੋਕਾਂ ਨੇ ਸੜਕ ਦੇ ਖੱਡੇ ਪੂਰਨ ਲਈ ਸੰਭਾਲਿਆ ਮੋਰਚਾ

ਸਰਦੂਲਗੜ੍ਹ, 25 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਲੰਬੇ ਸਮੇਂ ਤੋਂ ਖ਼ਰਾਬ ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ 'ਤੇ ਬਣੇ ਖੱਡਿਆਂ ਨੂੰ ਪੂਰਨ ਲਈ ਮੀਰਪੁਰ ਖ਼ੁਰਦ ਦੇ ਲੋਕਾਂ ਨੇ ਖ਼ੁਦ ਹੀ ਮੋਰਚਾ ਸੰਭਾਲਣ ਦਾ ਉੱਦਮ ਕੀਤਾ ਹੈ | ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਮਸਾ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਦਿੱਤਾ ਮੰਗ ਪੱਤਰ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ (ਸੰਗਰੂਰ) ਦੇ ਸਰਪੰਚ ਅਤੇ ਪੰਚਾਇਤ ਸਕੱਤਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪਿੰਡ ਭੰਮੇ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ

ਝੁਨੀਰ, 25 ਜੂਨ (ਨਿ. ਪ. ਪ.)-ਪਿੰਡ ਭੰਮੇ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਬੱਚਿਆਂ ਨੂੰ ਗੁਰ ਇਤਿਹਾਸ ਬਾਰੇ ਜਾਣੂ ਕਰਵਾਇਆ ...

ਪੂਰੀ ਖ਼ਬਰ »

ਝੁਨੀਰ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਝੁਨੀਰ, 25 ਜੂਨ (ਵਸ਼ਿਸ਼ਟ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਸਥਾਨਕ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ ਦੇ ਵਿਦਵਾਨਾਂ ਅਤੇ ਢਾਡੀ ਸਿੰਘ ਨੇ ਕੈਂਪ ਵਿਚ ਸ਼ਾਮਲ 280 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ ਅਤੇ ਉਨ੍ਹਾਂ ਅੱਗੇ ਕਿਸਾਨੀ ਮੰਗਾਂ ਦੇ ਹੱਲ ਦੀ ਮੰਗ ਉਠਾਈ | ...

ਪੂਰੀ ਖ਼ਬਰ »

ਅਧਿਆਪਕ ਚੜ੍ਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਧੱਕੇ, ਗੱਡੀਆਂ ਭੰਨੀਆਂ

ਭਾਈਰੂਪਾ, 25 ਜੂਨ (ਵਰਿੰਦਰ ਲੱਕੀ)-ਬੀਤੀ ਰਾਤ ਕਸਬੇ ਦੇ ਜਲਾਲ ਰੋਡ 'ਤੇ 2 ਅਧਿਆਪਕਾਂ ਦੀਆਂ ਗੱਡੀਆਂ ਦੀ ਭੰਨ ਤੋੜ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਅਧਿਆਪਕਾਂ ਨੇ ਗੱਡੀਆਂ ਦੀ ਭੰਨ ਤੋੜ ਕਰਨ ਦੇ ਦੋਸ਼ ਕਥਿਤ ਤੌਰ 'ਤੇ ਕਸਬੇ ਦੀ ਹਾਲ 'ਚ ਹੀ ਬਣੀ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਜੱਚਾ-ਬੱਚਾ ਕੇਂਦਰ 'ਚ ਪਾਣੀ ਦੀ ਘਾਟ ਕਾਰਨ ਮਰੀਜ਼ ਪ੍ਰੇਸ਼ਾਨ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਰਮੀ ਦੇ ਮੌਸਮ 'ਚ ਅੱਜ ਬਠਿੰਡਾ ਜ਼ਿਲ੍ਹੇ ਦੇ ਸਿਵਲ ਹਸਪਤਾਲ ਸਥਿਤ ਜੱਚਾ ਬੱਚਾ ਕੇਂਦਰ 'ਚ ਪਾਣੀ ਦੀ ਘਾਟ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਹਾਹਾਕਾਰ ਮੱਚ ਗਈ | ਮਰੀਜ਼ਾਂ ਨੂੰ ਦਵਾਈ ਲੈਣ ਲਈ ਵੀ ...

ਪੂਰੀ ਖ਼ਬਰ »

ਸਰਕਾਰ ਦੀ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੇ ਨਤੀਜੇ ਲੱਗੇ ਆਉਣ

ਬਠਿੰਡਾ, 25 ਜੂਨ (ਕੰਵਲਜੀਤ ਸਿੰਘ ਸਿੱਧੂ)-ਸਰਕਾਰ ਵਲੋਂ ਰਾਜ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਨਤੀਜੇ ਸਾਹਮਣੇ ਆ ਰਹੇ ਹਨ | ਜ਼ਿਲ੍ਹੇ ਵਿਚ 4 ਓਟ ਕਲੀਨਿਕ (ਆਊਟ ਪੇਸੈਂਟ ਓਪੀਆਡ ਅਸਿਸਟਿਡ ਟਰੀਟਮੈਂਟ) ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX