ਤਾਜਾ ਖ਼ਬਰਾਂ


ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  8 minutes ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  25 minutes ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  35 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  51 minutes ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  54 minutes ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 1 hour ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰਕੇ...
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 2 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 3 hours ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 4 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 1 hour ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 1 hour ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 1 hour ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 1 hour ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  12 minutes ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਕਪੂਰਥਲਾ / ਫਗਵਾੜਾ

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਨਗਰ ਨਿਗਮ ਸਫ਼ਾਈ ਕਰਮਚਾਰੀ ਫਗਵਾੜਾ ਤੇ ਕਰਮਚਾਰੀ ਸੰਘਰਸ਼ ਕਮੇਟੀ ਮੁੱਖ ਦਫ਼ਤਰ ਟਾਊਨ ਹਾਲ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੰਮਲ ਤੌਰ 'ਤੇੇ ਹੜਤਾਲ ਕੀਤੀ ਗਈ | ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ਨਗਰ ਨਿਗਮ ਦੇ ਦਫ਼ਤਰ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਨਗਰ ਨਿਗਮ ਵਿਖੇ ਕੰਮ ਕਰਨ ਵਾਲੇ ਕਲਰਕਾਂ ਨੂੰ ਤਨਖ਼ਾਹ ਨਾ ਮਿਲਣ ਕਾਰਨ ਉਹ ਵੀ ਇਸ ਧਰਨੇ ਵਿਚ ਸ਼ਾਮਲ ਹੋਏ | ਆਪਣੇ ਸੰਬੋਧਨ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਜੋ ਮੰਗਾਂ ਹਨ ਉਨ੍ਹਾਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਨਗਰ ਨਿਗਮ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਅਤੇ ਆਊਟ ਸੋਰਸ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਤਨਖ਼ਾਹ 1 ਤਰੀਕ ਤੋਂ 7 ਤਰੀਕ ਤੱਕ ਦਿੱਤੀ ਜਾਵੇ | ਠੇਕੇਦਾਰ ਸਿਸਟਮ ਬੰਦ ਕੀਤਾ ਜਾਵੇ, ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਨਗਰ ਨਿਗਮ ਦੇ ਕਈ ਕੂੜੇ ਵਾਲੇ ਡੰਪ ਬੰਦ ਹੋ ਚੁੱਕੇ ਹਨ ਉਨ੍ਹਾਂ ਨੂੰ 20 ਟਾਟਾ ਏਸ ਬੇਬੀ ਟਿੱਪਰ ਖ਼ਰੀਦ ਕਰਕੇ ਦਿੱਤੇ ਜਾਣ ਆਦਿ ਮੰਗਾ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਉਨ੍ਹਾਂ ਵਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਸ਼ੋਕ ਕੁਮਾਰ ਜੋਗਾ, ਰੌਸ਼ਨ ਸੇਠੀ, ਕੁਲਵੰਤ ਕਾਲੀ, ਰਤਨ ਲਾਲ ਸਹੋਤਾ, ਰਾਜੇਸ਼ ਬੌਬੀ, ਪਦਮ ਕੁਮਾਰ, ਦਰਸ਼ਨ ਲਾਲ ਗਿੱਲ, ਵਿਸ਼ਾਲ ਸਹੋਤਾ ਆਦਿ ਹਾਜ਼ਰ ਸਨ |

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 25 ਜੂਨ (ਸਡਾਨਾ)- ਥਾਣਾ ਸਿਟੀ ਮੁਖੀ ਯਾਦਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 25 ਜੂਨ (ਸਡਾਨਾ)- ਇਕ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਨੌਜਵਾਨ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਕਥਿਤ ਦੋਸ਼ੀ ਕਰਨ ਵਾਸੀ ਗੁਰੂ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ ਅੰਦਰੋਂ ਨਕਦੀ ਤੇ ਗਹਿਣੇ ਚੋਰੀ

ਕਪੂਰਥਲਾ, 25 ਜੂਨ (ਸਡਾਨਾ)- ਇਕ ਘਰ ਅੰਦਰੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਬਵੇਸ਼ ਅਗਰਵਾਲ ਵਾਸੀ ਕਸਾਬਾ ਮੁਹੱਲਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਉਸ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਦੀ ਮੀਟਿੰਗ ਵਿਚ ਅਹਿਮ ਵਿਚਾਰਾਂ

ਸੁਲਤਾਨਪੁਰ ਲੋਧੀ, 25 ਜੂਨ (ਥਿੰਦ, ਹੈਪੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਪਿ੍ੰਸੀਪਲ ਕਰਨੈਲ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਯੂਨੀਅਨ ਆਗੂਆਂ ਨੇ ਮੰਨੀਆਂ ਹੋਈਆਂ ...

ਪੂਰੀ ਖ਼ਬਰ »

ਬੰਦ ਪਈ ਕੋਠੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਨਜ਼ਦੀਕੀ ਪਿੰਡ ਭਾਣੋਕੀ ਵਿਖੇ ਚੋਰ ਇੱਕ ਬੰਦ ਪਈ ਕੋਠੀ ਨੂੰ ਸੰਨ੍ਹ ਲਗਾ ਲੱਖਾ ਰੁਪਏ ਦਾ ਸਾਮਾਨ ਤੇ ਹੱਥ ਸਾਫ਼ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਰਹਿਣ ਵਾਲੇ ਇੱਕ ਪਰਿਵਾਰ ਨੇ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਮੱਕੀ ਦੀ ਆਮਦ ਜ਼ੋਰਾਂ 'ਤੇ

ਕਪੂਰਥਲਾ, 25 ਜੂਨ (ਅਮਰਜੀਤ ਕੋਮਲ)- ਦਾਣਾ ਮੰਡੀ ਕਪੂਰਥਲਾ ਵਿਚ ਮੱਕੀ ਦੀ ਆਮਦ ਜ਼ੋਰ ਸ਼ੋਰ ਨਾਲ ਹੋਈ ਹੈ ਤੇ ਰੋਜ਼ਾਨਾ ਮੰਡੀ ਵਿਚ 8 ਹਜ਼ਾਰ ਕੁਇੰਟਲ ਦੇ ਕਰੀਬ ਮੱਕੀ ਆ ਰਹੀ ਹੈ | ਵੱਡੀ ਗਿਣਤੀ ਵਿਚ ਕਿਸਾਨ ਮੱਕੀ ਮੰਡੀ ਦੇ ਫੜਾਂ 'ਤੇ ਸੁਕਾ ਕੇ ਵਪਾਰੀਆਂ ਨੂੰ ਵੇਚ ਰਹੇ ਹਨ | ...

ਪੂਰੀ ਖ਼ਬਰ »

ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਿਹਾ ਕਸਬਾ ਤਲਵੰਡੀ ਚੌਧਰੀਆਂ

ਤਲਵੰਡੀ ਚੌਧਰੀਆਂ, 25 ਜੂਨ (ਪਰਸਨ ਲਾਲ ਭੋਲਾ)- ਪਿੰਡ ਤਲਵੰਡੀ ਚੌਧਰੀਆਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦਾ ਸਭ ਤੋਂ ਵੱਡਾ ਪਿੰਡ ਹੈ | ਭਾਵੇਂ ਇਸ ਵਿਚੋਂ ਨੂਰਪੁਰ, ਛੰਨਾਂ ਫਰੀਦਪੁਰ, ਭੈਣੀ ਹੁੱਸੇ ਖਾਂ, ਸ਼ਿਵਦਿਆਲ ਵਾਲਾ, ਛੰਨਾ ਸ਼ੇਰ ਸਿੰਘ ਅਤੇ ਖਿਜ਼ਰਪੁਰ ਮੰਡ ...

ਪੂਰੀ ਖ਼ਬਰ »

ਚੋਰਾਂ ਨੇ ਨਰੂੜ ਤੇ ਪਾਂਸ਼ਟਾ ਦੀਆਂ ਦੋ ਦੁਕਾਨਾਂ ਦੇ ਸ਼ਟਰ ਭੰਨੇ

ਪਾਂਸ਼ਟਾ, 25 ਜੂਨ (ਸਤਵੰਤ ਸਿੰਘ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਬੀਤੇ ਕੱਲ੍ਹ ਨਰੂੜ ਦੇ ਇਕ ਘਰ ਵਿਚ ਦਿਨ ਵੇਲੇ ਹੋਈ ਚੋਰੀ ਤੋਂ ਬਾਅਦ ਚੋਰਾਂ ਵਲੋਂ ਬੀਤੀ ਰਾਤ ਨਰੂੜ ਅਤੇ ਪਾਂਸ਼ਟਾ ਦੀਆਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਰੁਜ਼ਗਾਰ ਮੇਲਾ 29 ਨੂੰ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਹਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ 'ਹੁਨਰ ...

ਪੂਰੀ ਖ਼ਬਰ »

ਕੌਮੀ ਨਸ਼ਾ ਵਿਰੋਧੀ ਦਿਵਸ 'ਤੇ ਅੱਜ ਕਰਵਾਏ ਜਾਣਗੇ ਜ਼ਿਲ੍ਹੇ 'ਚ ਸੈਮੀਨਾਰ ਤੇ ਰੈਲੀਆਂ

ਕਪੂਰਥਲਾ, 25 ਜੂਨ (ਅਮਰਜੀਤ ਕੋਮਲ) -ਨਸ਼ਾ ਪੀੜਤ ਇਕ ਮਰੀਜ਼ ਹੈ ਜਦਕਿ ਸਮਾਜ ਉਸ ਨੂੰ ਗੁਨਾਹਗਾਰ ਦੀ ਨਜ਼ਰ ਨਾਲ ਦੇਖਦਾ ਹੈ | ਪਰਿਵਾਰ ਤੇ ਸਮਾਜ ਦਾ ਇਹ ਵਤੀਰਾ ਉਸ ਨੂੰ ਨਸ਼ਾ ਛੱਡਣ ਨਹੀਂ ਦਿੰਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ...

ਪੂਰੀ ਖ਼ਬਰ »

ਭਾਜਪਾ ਵਲੋਂ ਐਮਰਜੈਂਸੀ ਦੇ ਵਿਰੋਧ 'ਚ ਕਾਲੀਆ ਪੱਟੀਆਂ ਬੰਨ੍ਹ ਕੇ ਰੋਸ ਵਿਖਾਵਾ

ਕਪੂਰਥਲਾ, 25 ਜੂਨ (ਵਿ.ਪ੍ਰ.)- ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਮੰਡਲ ਕਪੂਰਥਲਾ ਵਲੋਂ ਮੰਡਲ ਪ੍ਰਧਾਨ ਧਰਮਪਾਲ ਮਹਾਜਨ ਦੀ ਅਗਵਾਈ ਵਿਚ ਸਥਾਨਕ ਚਾਰਬੱਤੀ ਚੌਕ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਸਰਕਾਰ ਵਲੋਂ 25 ਜੂਨ, 1975 ਨੂੰ ਲਗਾਈ ਗਈ ਐਮਰਜੈਂਸੀ ਦੇ ਵਿਰੋਧ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ 'ਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਮਾਲੜੀ

ਸਿਧਵਾਂ ਦੋਨਾ, 24 ਜੂਨ (ਅਵਿਨਾਸ਼ ਸ਼ਰਮਾ)- ਭਗਵਾਨ ਵਾਲਮੀਕ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਨੇੜਲੇ ਪਿੰਡ ਬਡਿਆਲ ਜ਼ਿਲ੍ਹਾ ਕਪੂਰਥਲਾ ਵਿਖੇ ਹੋਈ ਜਿਸ ਨੂੰ ਪੰਜਾਬ ਪ੍ਰਧਾਨ ਬਲਵਿੰਦਰ ਮਾਲੜੀ, ਚੇਅਰਮੈਨ ਧਰਮਿੰਦਰ ਨੰਗਲ ਨੇ ਸੰਬੋਧਨ ...

ਪੂਰੀ ਖ਼ਬਰ »

ਨੌਜਵਾਨ ਰੁਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਨ- ਭੁੱਲਰ

ਕਪੂਰਥਲਾ, 25 ਜੂਨ (ਵਿਸ਼ੇਸ਼ ਪ੍ਰਤੀਨਿਧ)- ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਨਾ ਚਾਹੀਦਾ ਹੈ | ਇਹ ਸ਼ਬਦ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਅੱਜ ...

ਪੂਰੀ ਖ਼ਬਰ »

ਨਮੀਸ਼ਾ ਮਹਿਤਾ ਿਖ਼ਲਾਫ਼ ਅਕਾਲੀ ਭਾਜਪਾ ਨੇ ਦਿੱਤਾ ਐਸ.ਪੀ. ਨੂੰ ਮੰਗ ਪੱਤਰ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਬੀਤੇ ਦਿਨੀਂ ਕਾਂਗਰਸ ਪਾਰਟੀ ਦੀ ਮਹਿਲਾ ਆਗੂ ਨਮੀਸ਼ਾ ਮਹਿਤਾ ਨੇ ਆਪਣੇ ਹਲਕੇ ਦੇ ਪਾਰਟੀ ਵਰਕਰਾਂ ਨੂੰ ਲੈ ਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਗ੍ਰਹਿ ਅਰਬਨ ਅਸਟੇਟ ਫਗਵਾੜਾ ਵਿਖੇ ਜੋ ਧਰਨਾ ਪ੍ਰਦਰਸ਼ਨ ਕੀਤਾ ਸੀ, ਉਸ ...

ਪੂਰੀ ਖ਼ਬਰ »

ਮੁਹੱਲਾ ਬਸੰਤ ਨਗਰ ਵਿਖੇ ਦੋ ਦਿਨਾ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਦਰਬਾਰ ਸੂਫ਼ੀ ਸੁਲਤਾਨ ਪੀਰ ਲੱਖ ਦਾਤਾ ਜੀ ਦਰਬਾਰ ਮੁਹੱਲਾ ਬਸੰਤ ਨਗਰ, ਖੇੜਾ ਰੋਡ ਫਗਵਾੜਾ ਵਿਖੇ ਮੁੱਖ ਸੇਵਾਦਾਰ ਬਾਬਾ ਬਿੱਲਾ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾਂ ਸਾਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਸਾਈਕਲ ਸਟੈਂਡ, ਚਾਹ ਦੀ ਕੰਟੀਨ ਤੇ ਫ਼ੋਟੋਗਰਾਫ਼ੀ ਲਈ ਬੋਲੀ 27 ਨੂੰ

ਕਪੂਰਥਲਾ, 25 ਜੂਨ (ਵਿ.ਪ੍ਰ.)- ਪੁਰਾਣੀ ਕਚਹਿਰੀ ਕੰਪਲੈਕਸ ਵਿਚਲੇ ਸਾਈਕਲ ਸਟੈਂਡ ਤੇ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਈਕਲ ਸਟੈਂਡ, ਫ਼ੋਟੋਗਰਾਫ਼ੀ ਤੇ ਚਾਹ ਦੀ ਕੰਟੀਨ ਲਈ ਸਾਲ 2019-20 ਲਈ ਠੇਕੇ ਦੀ ਬੋਲੀ 27 ਜੂਨ ਨੂੰ 11 ਵਜੇ ਵਧੀਕ ਡਿਪਟੀ ਕਮਿਸ਼ਨਰ ਜਨਰਲ ...

ਪੂਰੀ ਖ਼ਬਰ »

ਪਿੰਡ ਫੌਜੀ ਕਾਲੋਨੀ ਵਿਖੇ ਜਿੰਮ ਦੀ ਇਮਾਰਤ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਸਮਾਜਕ ਗਤੀਵਿਧੀਆਂ ਵਾਲੇ ਪਾਸੇ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਸ ਦੇ ਨਤੀਜੇ ਵੀ ਸਾਰਥਿਕ ਆ ਰਹੇ ਹਨ | ਇਹ ਸ਼ਬਦ ...

ਪੂਰੀ ਖ਼ਬਰ »

ਫਗਵਾੜਾ ਰੇਲਵੇ ਪੁਲਿਸ ਨੇ ਦੋ ਛੋਟੇ ਬੱਚੇ ਕੀਤੇ ਮਾਤਾ-ਪਿਤਾ ਦੇ ਹਵਾਲੇ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਰੇਲਵੇ ਸਟੇਸ਼ਨ ਪੁਲਿਸ ਨੇ ਦੋ ਬੱਚੇ ਜਿਨ੍ਹਾਂ ਦੀ ਉਮਰ 8 ਸਾਲ ਅਤੇ 6 ਸਾਲ ਦੋਵੇਂ ਸਕੇ ਭਰਾ ਜੋ ਗੱਡੀ ਛੱਤੀਸਗੜ੍ਹ ਐਕਸਪੈੱ੍ਰਸ ਵਿਚੋਂ ਮੁਸਾਫ਼ਰ ਨੂੰ ਏ.ਐਸ.ਆਈ. ਹਰਜਿੰਦਰ ਸਿੰਘ ਦੇ ਹਵਾਲੇ ਕਰ ਦਿੱਤਾ ਗਿਆ ਸੀ | ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ ਦੀ ਕਾਰ ਸੇਵਾ ਮੁਕੰਮਲ

ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ)-ਪਾਵਨ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਦੇ ਨਿਰਮਾਣ ਕਾਰਜ ਦੀ ਸੇਵਾ ਪਿਛਲੇ ਕਰੀਬ 3 ਸਾਲ ਤੋਂ ਐਸ.ਜੀ.ਪੀ.ਸੀ. ਵਲੋਂ ਸੰਤ ਬਾਬਾ ਸ਼ੁਬੇਗ ਸਿੰਘ ਕਾਰ ਸੇਵਾ ਗੋਇੰਦਵਾਲ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਕਰਵਾਈ ...

ਪੂਰੀ ਖ਼ਬਰ »

ਡੇਰਾ ਖੇਮ ਦਾਸ ਗੰਢਵਾਂ ਵਿਖੇ 100ਵਾਂ ਸਾਲਾਨਾ ਜੋੜ ਮੇਲਾ ਮਨਾਇਆ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ੍ਰੀਮਾਨ 108 ਨਿਰਵਾਨ ਸੰਤ ਬਾਬਾ ਖੇਮ ਦਾਸ ਦੀ ਯਾਦ ਵਿਚ 100ਵਾਂ ਸਾਲਾਨਾ ਜੋੜ ਮੇਲਾ ਡੇਰਾ ਬਾਬਾ ਖੇਮ ਦਾਸ ਪਿੰਡ ਗੰਢਵਾ ਵਿਖੇ ਮਹੰਤ ਬਾਬਾ ਸ਼ਰਨਮੁਨੀ ਦੀ ਦੇਖ ਰੇਖ ਹੇਠ ਸਮੂਹ ਨਗਰ ਪੰਚਾਇਤ, ਨਗਰ ਨਿਵਾਸੀ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫੱਤੂਢੀਂਗਾ, 25 ਜੂਨ (ਬਲਜੀਤ ਸਿੰਘ)- ਥਾਣਾ ਫੱਤੂਢੀਂਗਾ ਦੇ ਐਸ.ਐਚ.ਓ. ਚੰਨਣ ਸਿੰਘ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਤਹਿਤ ਪਿੰਡ ਦੁਰਗਾਪੁਰ ਦੇ ਨਵਪ੍ਰੀਤ ਸਿੰਘ ਪੁੱਤਰ ਬੁੱਧ ਪ੍ਰਕਾਸ਼ ਨੂੰ 12 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਡਡਵਿੰਡੀ, 25 ਜੂਨ (ਬਲਬੀਰ ਸੰਧਾ)- ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿਚ 26 ਜੂਨ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਵਿਖੇ ਨਸ਼ਿਆਂ ਦੇ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਸਵੇਰੇ ਸਾਢੇ 8 ਵਜੇ ਕਰਵਾਇਆ ਜਾ ਰਿਹਾ ਹੈ | ਸਾਂਝ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਨੀਲੇ ਕਾਰਡ ਵਾਲੇ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਏ ਜਾਣ-ਢਿੱਲੋਂ

ਸੁਲਤਾਨਪੁਰ ਲੋਧੀ, 25 ਜੂਨ (ਪੱਤਰ ਪੇ੍ਰਰਕਾਂ ਰਾਹੀਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਇਹ ਸ਼ਬਦ ਮਾਰਕੀਟ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 24 ਜੂਨ (ਸੰਘਾ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਕੈਂਪਸ ਵਿਖੇ ਚੇਅਰਮੈਨ ਮਹਿੰਦਰ ਸਿੰਘ, ਪਿੰ੍ਰਸੀਪਲ ਹਰਦੀਪ ਸਿੰਘ ਪੁੰਨ ਤੇ ਐਕਟੀਵਿਟੀ ਇੰਚਾਰਜ ਰਿਤੂ ਸੰਦਲ ਦੀ ਅਗਵਾਈ ਹੇਠ ਸਮਰ ਕੈਂਪ ਲਗਾਇਆ ਗਿਆ | ਅੰਤਰਰਾਸ਼ਟਰੀ ਪੱਧਰ ਦੇ ਕੋਚ ਮਾਰਸ਼ਲ ...

ਪੂਰੀ ਖ਼ਬਰ »

ਬਿਨਾਂ ਫ਼ੀਸ ਦਾਖ਼ਲੇ ਕਰਵਾਉਣ ਲਈ ਲਗਾਇਆ ਧਰਨਾ ਸਮਾਪਤ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਲੈ ਫਗਵਾੜਾ ਦੀ ਇਕ ਯੂਨੀਵਰਸਿਟੀ ਵਿਚ ਬਿਨਾਂ ਫ਼ੀਸ ਦਾਖ਼ਲੇ ਕਰਵਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਜਰਨੈਲ ਨੰਗਲ ਦੀ ਅਗਵਾਈ ਵਿਚ ਕੱਲ੍ਹ ਤੋਂ ਜਾਰੀ ਧਰਨਾ ਪ੍ਰਦਰਸ਼ਨ ਅੱਜ ਦੂਜੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਬਣਾਉਣ ਦੀ ਸੇਵਾ ਸ਼ੁਰੂ

ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਐਸ.ਜੀ.ਪੀ.ਸੀ. ਤੇ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਪੱਧਰ 'ਤੇ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਲਈ ਜੰਗੀ ਪੱਧਰ 'ਤੇ ਤਿਆਰੀਆਂ ਜਾਰੀ ਹਨ | ਇਸ ਲੜੀ ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਵਲੋਂ ਦੁਕਾਨਦਾਰਾਾ ਕੋਲੋਂ 30 ਕਿੱਲੋ ਲਿਫ਼ਾਫ਼ੇ ਜ਼ਬਤ

ਨਡਾਲਾ, 25 ਜੂਨ (ਮਾਨ)- ਨਗਰ ਪੰਚਾਇਤ ਨਡਾਲਾ ਦੀ ਇਕ ਟੀਮ ਨੇ ਅੱਜ ਵੱਖ-ਵੱਖ ਦੁਕਾਨਦਾਰਾਂ, ਰੇਹੜੀ ਤੇ ਫੜ੍ਹੀ ਵਾਲਿਆਂ ਦੀ ਜਾਂਚ ਦੌਰਾਨ ਉਨ੍ਹਾਂ ਪਾਸੋਂ ਲਗਭਗ 30 ਕਿੱਲੋ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ | ਰਜੇਸ਼ ਕੁਮਾਰ ਖੋਸਲਾ ਕਾਰਜਸਾਧਕ ਅਫ਼ਸਰ ਨਗਰ ਕੌਾਸਲ ਨਡਾਲਾ ...

ਪੂਰੀ ਖ਼ਬਰ »

ਉਸਾਰੀ ਕਿਰਤੀ ਭਲਾਈ ਸਕੀਮਾਂ ਤੋਂ ਲਾਭ ਉਠਾਉਣ-ਖਰਬੰਦਾ

ਕਪੂਰਥਲਾ, 25 ਜੂਨ (ਅ.ਬ.)-'ਪੰਜਾਬ ਬਿਲਡਿੰਗ ਐਾਡ ਅਦਰਜ਼ ਕੰਸਟਰੱਕਸ਼ਨ ਵੈੱਲਫੇਅਰ ਬੋਰਡ' ਵਲੋਂ ਨਿਰਮਾਣ ਕਾਰਜਾਂ ਵਿਚ ਕੰਮ ਕਰਦੇ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਬਰਨਾ ਨਜ਼ਦੀਕ ਮਿਆਦ ਪੁੱਗੀ ਪੁਲੀ ਦਾ ਮਾਨ ਵਲੋਂ ਜਾਇਜ਼ਾ

ਫਗਵਾੜਾ, 25 ਜੂਨ (ਵਾਲੀਆ, ਕਿੰਨੜਾ)- ਫਗਵਾੜਾ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਂਦੀ ਸੜਕ ਤੇ ਪੈਂਦੀ ਪਿੰਡ ਬਰਨਾ ਦੇ ਨਜ਼ਦੀਕ ਡਰੇਨ ਤੇ ਬਣੀ ਪੁਲੀ ਦੀ ਮਿਆਦ ਮੁੱਕੀ ਨੂੰ ਕਾਫ਼ੀ ਸਮਾ ਹੋ ਚੁੱਕਾ ਹੈ ਅਤੇ ਰਾਹਗੀਰ ਆਪਣੀ ਜ਼ਿੰਦਗੀ ਤੇ ਮੌਤ ਦੀ ਪ੍ਰਵਾਹ ਨਾ ਕਰਦੇ ਹੋਏ ਇਸ ...

ਪੂਰੀ ਖ਼ਬਰ »

ਨਕਦੀ ਤੇ ਗਹਿਣੇ ਚੋਰੀ ਹੋਣ 'ਤੇ ਮਾਮਲਾ ਦਰਜ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਥਾਣਾ ਰਾਵਲਪਿੰਡੀ ਪੁਲਿਸ ਨੇ ਘਰ ਵਿਚੋਂ ਗਹਿਣੇ, ਨਗਦੀ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਬਿਨਾਂ ਨਾਮ ਪਰਚਾ ਦਰਜ ਕਰ ਲਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਜਿੰਦਰ ਕੌਰ ਪਤਨੀ ਅਵਤਾਰ ਸਿੰਘ ਨਰੂੜ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਲਗਾਇਆ ਗਿਆ 15 ਰੋਜ਼ਾ ਸਮਰ ਕੈਂਪ

ਕਪੂਰਥਲਾ, 25 ਜੂਨ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਅਰਵਿੰਦਰ ਸਿੰਘ ਸੇਖੋਂ ਤੇ ਉੱਪ ਪਿ੍ੰਸੀਪਲ ਦੀਪਕ ਅਰੋੜਾ ਦੀ ਅਗਵਾਈ ਵਿਚ ਸਮਰ ਕੈਂਪ ਲਗਾਇਆ ਗਿਆ ਜਿਸ ਵਿਚ ਸਕੂਲ ਦੇ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਪੰਜਾਬ ਦੀ ਮੀਟਿੰਗ

ਤਲਵੰਡੀ ਚੌਧਰੀਆਂ, 25 ਜੂਨ (ਪਰਸਨ ਲਾਲ ਭੋਲਾ)- ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਤਲਵੰਡੀ ਚੌਧਰੀਆਂ ਵਿਖੇ ਇਸਤਰੀ ਵਿੰਗ ਪੰਜਾਬ ਪ੍ਰਧਾਨ ਗੁਰਜੋਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੀਰ ਕਾਕੇ ਸ਼ਾਹ ਕਬੂਤਰਾਂ ਵਾਲੀ ਸਰਕਾਰ ਦਾ ਸਾਲਾਨਾ ਮੇਲਾ

ਸੁਲਤਾਨਪੁਰ ਲੋਧੀ, 25 ਜੂਨ (ਹੈਪੀ, ਥਿੰਦ)- ਪੀਰ ਬਾਬਾ ਕਾਕੇ ਸ਼ਾਹ ਕਬੂਤਰਾਂ ਵਾਲੀ ਸਰਕਾਰ ਦਾ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਪਹੁੰਚੇ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਪਾਲ ਅਤੇ ...

ਪੂਰੀ ਖ਼ਬਰ »

ਡਾ. ਜਗਤਾਰ ਯਾਦਗਾਰੀ ਸਮਾਰੋਹ 'ਚ ਸੁਰਜੀਤ ਪਾਤਰ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ

ਜਲੰਧਰ, 25 ਜੂਨ (ਹਰਵਿੰਦਰ ਸਿੰਘ ਫੁੱਲ)-ਸਾਹਿਤਕ ਅਤੇ ਸੱਭਿਆਚਾਰਕ ਸੰਸਥਾ ਫੁਲਕਾਰੀ ਵਲੋਂ ਸਥਾਨਕ ਹੋਟਲ ਵਿਖੇ ਉੱਘੇ ਕਵੀ ਡਾ. ਜਗਤਾਰ ਦੀ ਯਾਦ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੁਰਜੀਤ ਪਾਤਰ, ਡਾ. ਸੁਰਜੀਤ ਅਤੇ ਅਨੀਤਾ ਸ਼ਬਦੀਸ਼ ਨੂੰ ਸਨਮਾਨਿਤ ...

ਪੂਰੀ ਖ਼ਬਰ »

ਭੰਡਾਲ ਬੇਟ ਦੀ ਸ਼ਾਮਲਾਤੀ ਜ਼ਮੀਨ ਦੀ ਬੋਲੀ ਕਰਵਾਈ

ਭੰਡਾਲ ਬੇਟ, 25 ਜੂਨ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਦੇ ਪਿੰਡ ਭੰਡਾਲ ਬੇਟ ਦੀ ਸ਼ਾਮਲਾਤੀ ਜ਼ਮੀਨ ਦੀ ਬੋਲੀ ਡੀ.ਡੀ.ਪੀ.ਉ. ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਅਤੇ ਸਰਪੰਚ ਸਰਬਣ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਜਿਸ ਵਿਚ ਪਿੰਡ ਦੀ ਕਰੀਬ 103 ਏਕੜ ...

ਪੂਰੀ ਖ਼ਬਰ »

ਅਕਾਲ ਐਜੂਕੇਸ਼ਨਲ ਸਰਵਿਸ ਅਤੇ ਇਮਰਾਨ ਇਮੀਗੇ੍ਰਸ਼ਨ ਵਲੋਂ ਸੈਮੀਨਾਰ

ਸੁਲਤਾਨਪੁਰ ਲੋਧੀ, 25 ਜੂਨ (ਹੈਪੀ, ਥਿੰਦ)-ਸਥਾਨਕ ਅਕਾਲ ਐਜੂਕੇਸ਼ਨਲ ਸਰਵਿਸ ਅਤੇ ਇਮਰਾਨ ਇਮੀਗੇ੍ਰਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਚੇਅਰਮੈਨ ਰਵਿੰਦਰ ਰਵੀ ਅਤੇ ਰਾਜ ਕੁਮਾਰ ਦੀ ਅਗਵਾਈ ਹੇਠ ਇਕ ਸੈਮੀਨਾਰ ਪ੍ਰਦੀਪ ਪੈਲੇਸ, ਕਟੜਾ ਬਾਜ਼ਾਰ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਖਲਵਾੜਾ ਜੱਟਾਂ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰਦੁਆਰਾ ਖਲਵਾੜਾ ਜੱਟਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਦਾਤਰ ਨਾਲ ਜ਼ਖ਼ਮੀ ਕਰਕੇ ਲੈਪਟਾਪ ਅਤੇ ਨਕਦੀ ਲੁੱਟੀ

ਫਿਲੌਰ, 25 ਜੂਨ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਜੱਜਾ ਖ਼ੁਰਦ ਦੇ ਇੱਕ ਵਿਅਕਤੀ ਨੂੰ ਦਾਤਰ ਦੀ ਨੋਕ 'ਤੇ ਜ਼ਖਮੀ ਕਰਕੇ ਲੁੱਟਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਜੱਜਾ ਖ਼ੁਰਦ ਨੇ ਦੱਸਿਆ ਕਿ ਉਹ ਬੀਤੀ ਰਾਤ 8 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX