ਤਾਜਾ ਖ਼ਬਰਾਂ


ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  6 minutes ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ...
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  10 minutes ago
ਪਠਾਨਕੋਟ, 28 ਫਰਵਰੀ (ਆਸ਼ੀਸ਼ ਸ਼ਰਮਾ)- ਪਠਾਨਕੋਟ ਦੇ ਮਾਡਲ ਟਾਊਨ ਗੁਰੂ ਨਾਨਕ ਪਾਰਕ ਵਿਖੇ ਡਿਊਟੀ 'ਤੇ ਤਾਇਨਾਤ ਪੀ.ਸੀ.ਆਰ ਦੇ ਏ.ਐਸ.ਆਈ ਪਰਮਵੀਰ ਸੈਣੀ ਵੱਲੋਂ ...
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  13 minutes ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਾਈਕੋਰਟ ਨੇ ਉਸ ਪਟੀਸ਼ਨ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜਿਆ ਹੈ, ਜਿਸ ਵਿਚ ਸਿਸੋਦੀਆਂ ਉੱਪਰ ਚੋਣ ਹਲਫ਼ਨਾਮੇ ਦੌਰਾਨ ਤੱਥਾਂ ਨੂੰ...
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  32 minutes ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  27 minutes ago
ਅੰਮ੍ਰਿਤਸਰ 28 ਫਰਵਰੀ( ਜਸਵੰਤ ਸਿੰਘ ਜੱਸ )- ਦਿੱਲੀ 'ਚ ਵਾਪਰੀਆਂ ਹਿੰਸਕ ਘਟਨਾਵਾਂ ਉਪਰੰਤ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ ਲਈ ...
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  38 minutes ago
ਸ਼ਾਹਕੋਟ, 28 ਫਰਵਰੀ (ਬਾਂਸਲ)- ਸ਼ਾਹਕੋਟ 'ਚ ਅਜ 14 ਜਥੇਬੰਦੀਆਂ ਵੱਲੋਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਵੱਖ-ਵੱਖ ਜਥੇਬੰਦੀਆਂ ...
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  42 minutes ago
ਸ਼ਾਹਕੋਟ, 28 ਫਰਵਰੀ (ਸਚਦੇਵਾ/ਬਾਂਸਲ)- ਸ਼ਾਹਕੋਟ 'ਚ ਕਿਸਾਨਾਂ, ਖੇਤ ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ ਤੇ ਤਰਕਸ਼ੀਲਾਂ 'ਤੇ ਆਧਾਰਿਤ 14 ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ...
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  46 minutes ago
ਬਾਘਾਪੁਰਾਣਾ, 28 ਫਰਵਰੀ(ਬਲਰਾਜ ਸਿੰਗਲਾ)- ਬੀ.ਐੱਸ.ਐਨ.ਐਲ ਵਿਭਾਗ ਦੀ ਕਾਰਗੁਜ਼ਾਰੀ 'ਚ ਨਿਘਾਰ ਆਉਣ ਕਰ ਕੇ ਤਿੰਨ ਦਿਨਾਂ ਤੋਂ ਲੈਂਡ ਲਾਈਨ ਸੇਵਾਵਾਂ ਬੰਦ ਪਈਆਂ ਹਨ ਜਿਸ ਨਾਲ ਜ਼ਰੂਰੀ ਸੇਵਾਵਾਂ 'ਤੇ...
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਚੰਡੀਗੜ੍ਹ, 28 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੁਲਿਸ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਅਕਾਲੀ ਵਿਧਾਇਕਾਂ...
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  about 1 hour ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  about 1 hour ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  about 1 hour ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  about 1 hour ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  about 1 hour ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  about 1 hour ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  about 1 hour ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  about 1 hour ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  about 1 hour ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
2020-21 'ਚ 5 ਨਵੇਂ ਡਿਗਰੀ ਕਾਲਜ ਖੋਲ੍ਹਣ ਦੇ ਉਦੇਸ਼ ਲਈ 25 ਕਰੋੜ ਰਾਖਵੇਂ- ਬਾਦਲ
. . .  about 2 hours ago
ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਲੁਧਿਆਣਾ ਸ਼ਹਿਰ ਲਈ 104 ਅਤੇ ਅੰਮ੍ਰਿਤਸਰ ਲਈ 76 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  1 minute ago
ਬਜਟ ਇਜਲਾਸ : ਇਤਿਹਾਸਿਕ ਸਰਕਾਰ ਕਾਲਜ ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਲੇਰਕੋਟਲਾ ਤੇ ਅੰਮ੍ਰਿਤਸਰ 'ਚ ਬੁਨਿਆਦੀ ਢਾਂਚੇ ਲਈ 5 ਕਰੋੜ ਰਾਖਵੇਂ- ਬਾਦਲ
. . .  about 2 hours ago
ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰੁਪਏ ਰਾਖਵੇਂ- ਬਾਦਲ
. . .  about 2 hours ago
19 ਸਰਕਾਰੀ ਅਤੇ 1 ਗ਼ੈਰ ਸਰਕਾਰੀ ਆਈ. ਟੀ. ਆਈ. ਨੂੰ ਕੀਤਾ ਜਾਵੇਗਾ ਅਪਗ੍ਰੇਡ- ਬਾਦਲ
. . .  about 2 hours ago
ਬਜਟ ਇਜਲਾਸ : 35 ਕਰੋੜ ਆਈ.ਟੀ.ਆਈ ਸੈਂਟਰ ਲਈ ਰਾਖਵੇਂ- ਬਾਦਲ
. . .  about 2 hours ago
ਵਿਦਿਆਰਥੀਆਂ ਨੂੰ ਸਕੂਲਾਂ ਤੱਕ ਮੁਫ਼ਤ ਪਹੁੰਚਾਉਣ ਲਈ 10 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 2 hours ago
ਬਜਟ ਇਜਲਾਸ : 19 ਨਵੇਂ ਆਈ.ਟੀ.ਆਈ ਸੈਂਟਰ ਬਣਾਏ ਜਾਣਗੇ- ਬਾਦਲ
. . .  about 2 hours ago
ਪੰਜਾਬ ਸਰਕਾਰ ਨੇ 12ਵੀਂ ਤੱਕ ਸਾਰੇ ਬੱਚਿਆਂ ਦੀ ਸਿੱਖਿਆ ਮੁਫ਼ਤ ਕਰਨ ਦਾ ਕੀਤਾ ਐਲਾਨ
. . .  about 2 hours ago
ਜਲੰਧਰ ਜ਼ਿਲ੍ਹੇ ਦੇ ਪਿੰਡ ਬੱਲਾਂ ਤੱਕ ਪਹੁੰਚਣ ਲਈ ਸੜਕ ਅਤੇ ਆਲੇ-ਦੁਆਲੇ ਦੇ ਨਵੀਨੀਕਰਨ ਲਈ 5 ਕਰੋੜ ਰੁਪਏ ਰਾਖਵੇਂ- ਵਿੱਤ ਮੰਤਰੀ ਬਾਦਲ
. . .  about 2 hours ago
ਸਮਾਰਟ ਵਿਲੇਜ ਸਕੀਮ ਲਈ ਪਹਿਲਾਂ ਤੋਂ ਚੱਲ ਰਹੇ ਅਤੇ ਇਸ ਸਾਲ ਕੀਤੇ ਜਾਣ ਵਾਲੇ 20,440 ਕੰਮ ਲਈ 600 ਕਰੋੜ ਰੁਪਏ ਦੀ ਲੋੜ ਪਈ ਤਾਂ ਵਧਾਇਆ ਵੀ ਜਾ ਸਕਦਾ ਹੈ- ਬਾਦਲ
. . .  about 2 hours ago
ਬਜਟ ਇਜਲਾਸ : ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਲਈ 8275 ਕਰੋੜ ਰੁਪਏ ਰਾਖਵੇਂ- ਬਾਦਲ
. . .  about 2 hours ago
ਗ੍ਰਾਮੀਣ ਵਿਕਾਸ ਅਤੇ ਪੰਚਾਇਤਾਂ ਦੇ ਚੰਗੇ ਢਾਂਚੇ ਲਈ 3830 ਕਰੋੜ ਰੁਪਏ ਰੱਖੇ ਗਏ- ਵਿੱਤ ਮੰਤਰੀ ਬਾਦਲ
. . .  about 2 hours ago
ਇੰਡਸਟਰੀ ਨੂੰ ਸਬਸਿਡੀ 'ਤੇ ਬਿਜਲੀ ਦੇਣ ਨੂੰ ਲੈ ਕੇ 2,267 ਕਰੋੜ ਰੁਪਏ ਖ਼ਰਚ ਹੋਣਗੇ- ਬਾਦਲ
. . .  about 2 hours ago
ਬਜਟ ਇਜਲਾਸ : 12 ਅਪ੍ਰੈਲ ਨੂੰ ਸ਼ੁਰੂ ਹੋਣ ਵਾਲੇ ਸਰੀ ਗੁਰੂ ਤੇਗ਼ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੂਰਬ ਦੇ ਸੰਬੱਧ 'ਚ 35 ਕਰੋੜ ਰਾਖਵੇਂ- ਬਾਦਲ
. . .  about 2 hours ago
ਪੰਜਾਬ ਦੇ ਸਟੇਡੀਅਮ ਅਤੇ ਖੇਡ ਢਾਂਚੇ ਨੂੰ ਅੱਗੇ ਵਧਾਉਣ ਅਤੇ ਇਸ ਦੇ ਲਈ 35 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ- ਵਿੱਤ ਮੰਤਰੀ ਬਾਦਲ
. . .  about 2 hours ago
ਪੰਜਾਬ ਤੋਂ ਨਸ਼ੇ ਦਾ ਖ਼ਾਤਮਾ ਸਾਡੀ ਵਚਨਬੱਧਤਾ- ਬਾਦਲ
. . .  about 2 hours ago
ਬਜਟ ਇਜਲਾਸ : ਫੋਕਲ ਪੁਆਇੰਟ 131 ਕਰੋੜ ਰਾਖਵੇਂ- ਬਾਦਲ
. . .  about 2 hours ago
ਡੰਗਰਾਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਦਾ 32 ਕਰੋੜ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ- ਬਾਦਲ
. . .  about 2 hours ago
ਹੁਸ਼ਿਆਰਪੁਰ 'ਚ ਮਿਲਟਰੀ ਸਕੂਲ ਲਈ 11 ਕਰੋੜ ਰੁਪਏ ਰਾਖਵੇਂ ਰੱਖੇ ਗਏ- ਬਾਦਲ
. . .  about 2 hours ago
ਸੂਬੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ 25 ਕਰੋੜ ਰੁਪਏ ਰਾਖਵੇਂ ਰੱਖੇ ਗਏ- ਬਾਦਲ
. . .  about 2 hours ago
ਬਜਟ ਇਜਲਾਸ : ਪੇਂਡੂ ਵਿਕਾਸ ਲਈ 526 ਕਰੋੜ ਰੁਪਏ ਰੱਖੇ- ਬਾਦਲ
. . .  about 2 hours ago
ਅਪ੍ਰੈਲ ਮਹੀਨੇ ਤੋਂ ਦਿੱਤੇ ਜਾਣਗੇ ਨੌਜਵਾਨਾਂ ਨੂੰ ਸਮਾਰਟ ਫ਼ੋਨ- ਵਿੱਤ ਮੰਤਰੀ ਬਾਦਲ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਕੌਰ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਕੌਰ ਨੇ ਮੰਗ ਕੀਤੀ ਕਿ ਆਈ.ਸੀ.ਡੀ.ਐਸ. ਨੂੰ ਵਿਭਾਗ ਬਣਾ ਕੇ ਵਰਕਰ/ਹੈਲਪਰ ਨੂੰ ਗ੍ਰੇਡ ਤਿੰਨ ਅਤੇ ਗ੍ਰੇਡ ਚਾਰ ਦਾ ਦਰਜਾ ਦਿੱਤਾ ਜਾਵੇ ਅਤੇ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ, ਉਦੋਂ ਤੱਕ 18000/15000 ਰੁਪਏ ਦਿੱਤੇ ਜਾਣ, 6000 ਰੁਪਏ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ, 44ਵੀਂ ਤੇ 45ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕੀਤਾ ਜਾਵੇ, ਮਾਣ ਭੱਤੇ 'ਚ ਕੀਤੀ ਕਟੌਤੀ 600 ਰੁਪਏ ਵਰਕਰ ਤੇ 300 ਰੁਪਏ ਹੈਲਪਰ ਦੇ ਬਹਾਲ ਕੀਤੇ ਜਾਣ, ਸੁਪਰਵਾਈਜ਼ਰਾਂ ਦੀ ਭਰਤੀ ਜੋ ਪਿਛਲੇ 3 ਸਾਲਾਂ ਤੋਂ ਲਟਕ ਰਹੀ ਹੈ, ਨੂੰ ਤੁਰੰਤ ਲਾਗੂ ਕੀਤਾ ਜਾਵੇ, ਐਡਵਾਈਜ਼ਰੀ ਬੋਰਡ ਅਧੀਨ ਚੱਲਦੇ ਕੇਂਦਰਾਂ ਨੂੰ ਮੁੜ ਵਿਭਾਗ 'ਚ ਵਾਪਸ ਲਿਆ ਜਾਵੇ, ਬਾਲਣ ਦੇ ਪੈਸੇ 40 ਪੈਸੇ ਤੋਂ ਵਧਾ ਕੇ 1 ਰੁਪਏ ਪ੍ਰਤੀ ਲਾਭਪਾਤਰੀ ਕੀਤੇ ਜਾਣ, ਕੇਂਦਰ ਵਲੋਂ ਦਿੱਤਾ ਜਾਣ ਵਾਲਾ ਪੋਸ਼ਣ ਅਭਿਆਨ ਦਾ 500 ਰੁਪਏ ਵਰਕਰ ਤੇ 250 ਰੁਪਏ ਹੈਲਪਰ ਲਾਗੂ ਕੀਤਾ ਜਾਵੇ, ਮਹੀਨਾਵਾਰ ਮੀਟਿੰਗ ਲਈ ਦਿੱਤਾ ਜਾਣ ਵਾਲਾ 20 ਰੁਪਏ ਟੀ.ਏ. ਤੋਂ ਵਧਾ ਕੇ 200 ਰੁਪਏ ਕੀਤੇ ਜਾਣ, ਕੇਂਦਰ ਸਰਕਾਰ ਆਈ.ਸੀ.ਡੀ.ਐਸ. ਨੂੰ ਪੂਰਨ ਬਜਟ ਦਿੰਦੇ ਹੋਏ ਨਾਨ ਪਲਾਨ ਦੇ ਘੇਰੇ 'ਚ ਲਿਆਂਦਾ ਜਾਵੇ ਤੇ 44ਵੀ, 45ਵੀਂ ਕਾਨਫ਼ਰੰਸ ਦੀਆਂ ਸਿਫ਼ਾਰਿਸ਼ਾਂ ਲਾਗੂ ਕੀਤੀਆਂ ਜਾਣ ਆਦਿ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਰੋਸ ਮੁਜ਼ਾਹਰੇ ਉਪਰੰਤ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਰਾਹੀਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ | ਆਗੂਆਂ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਕਾ: ਰਘੂਨਾਥ ਸਿੰਘ ਜਨਰਲ ਸਕੱਤਰ ਸੀਟੂ ਪੰਜਾਬ, ਜਸਵਿੰਦਰ ਕੌਰ ਢਾਡਾ, ਮਹਿੰਦਰ ਕੁਮਾਰ ਬੱਢੋਆਣ ਜ਼ਿਲ੍ਹਾ ਜਨਰਲ ਸਕੱਤਰ ਹੁਸ਼ਿਆਰਪੁਰ, ਕਮਲਜੀਤ ਸਿੰਘ ਪ੍ਰਧਾਨ ਸੀਟੂ ਹੁਸ਼ਿਆਰਪੁਰ, ਜਸਪਾਲ ਕੌਰ ਹੁਸ਼ਿਆਰਪੁਰ, ਸੁਖਵਿੰਦਰ ਕੌਰ ਗੜ੍ਹਸ਼ੰਕਰ, ਅਰੁਣਾ ਹਾਜੀਪੁਰ, ਬਲਦੇਵ ਕੌਰ ਟਾਂਡਾ ਆਦਿ ਨੇ ਵੀ ਸੰਬੋਧਨ ਕੀਤਾ |

ਵਿਆਹ ਕਰਵਾਉਣ ਆਏ ਲਾੜੇ ਨੂੰ ਪਹਿਲੀ ਪਤਨੀ ਨੇ ਲਾਵਾਂ 'ਤੇ ਬੈਠੇ ਦਬੋਚਿਆ

ਚੱਬੇਵਾਲ, 10 ਜੁਲਾਈ (ਸਖ਼ੀਆ)-ਅੱਜ ਪਿੰਡ ਬਰਾਤ ਲੈ ਕੇ ਆਏ ਲਾੜੇ ਨੂੰ ਉਸ ਸਮੇ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਗਿਆ ਜਦੋਂ ਉਸ ਦੀ ਪਹਿਲੀ ਪਤਨੀ ਨੇ ਉਸ ਨੂੰ ਲਾਵਾਂ ਲੈਣ ਮੌਕੇ ਪੁਲਿਸ ਦੀ ਮਦਦ ਨਾਲ ਆ ਦਬੋਚਿਆ ਅਤੇ ਦੋਵਾਂ ਧਿਰਾਂ ਨੂੰ ਥਾਣੇ ਜਾਣਾ ਪੈ ਗਿਆ | ਪਤਾ ਲੱਗਾ ...

ਪੂਰੀ ਖ਼ਬਰ »

ਦੋ ਨੌਜਵਾਨ 6.90 ਗ੍ਰਾਮ ਚਿੱਟੇ ਸਮੇਤ ਗਿ੍ਫਤਾਰ

ਊਨਾ, 10 ਜੁਲਾਈ (ਹਰਪਾਲ ਸਿੰਘ ਕੋਟਲਾ)- ਪੁਲਿਸ ਥਾਣਾ ਬੰਗਾਨਾ ਦੇ ਤਹਿਤ ਪੁਲਿਸ ਟੀਮ ਵਲੋਂ ਪਿੰਡ ਨਲਵਾਡੀ ਦੇ ਨਜਦੀਕ ਨਾਕਾਬੰਦੀ ਦੌਰਾਨ ਦੋ ਸਕੂਟੀ ਸਵਾਰ ਦੋ ਨੌਜਵਾਨਾਂ ਨੂੰ ਜਾਂ ਚ ਲਈ ਰੋਕਿਆ ਤਾਂ ਜਾਂਚ ਦੌਰਾਨ ਉਨ੍ਹਾਂ ਪਾਸੋਂ 6.90 ਗ੍ਰਾਮ ਚਿੱਟਾ ਬਰਾਮਦ ਹੋਇਆ | ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਗਿ੍ਫ਼ਤਾਰ

ਹਰਿਆਣਾ, 10 ਜੁਲਾਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇੰਸ: ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ ਐਸ.ਆਈ ਹਰਜਿੰਦਰ ਸਿੰਘ ਤੇ ਏ.ਐਸ.ਆਈ ਹਰਦੀਪ ਸਿੰਘ ਨੇ ਗਸ਼ਤ ਦੌਰਾਨ ਹਰਿਆਣਾ ਨਜ਼ਦੀਕ ...

ਪੂਰੀ ਖ਼ਬਰ »

ਹਿਮਾਚਲ ਪੁਲਿਸ ਨੇ ਪੰਜਾਬ ਪੁਲਿਸ 'ਤੇ ਲਗਾਏ ਖਣਨ ਮਾਫੀਆ ਨੂੰ ਸ਼ਹਿ ਦੇਣ ਦੇ ਦੋਸ਼

ਊਨਾ, 10 ਜੁਲਾਈ (ਹਰਪਾਲ ਸਿੰਘ ਕੋਟਲਾ)-ਹਿਮਾਚਲ ਸੀਮਾ 'ਤੇ ਸੰਤੋਸ਼ਗੜ੍ਹ ਖੇਤਰ ਦੇ ਪੰਜਾਬ ਨਾਲ ਲੱਗਦੇ ਖੇਤਰ 'ਤੇ ਹਿਮਾਚਲ ਪੁਲਿਸ ਵਲੋਂ ਖਣਨ ਮਾਫੀਆ 'ਤੇ ਕੀਤੀ ਗਈ ਕਾਰਵਾਈ ਵਿਚ ਪੰਜਾਬ ਪੁਲਿਸ ਵਲੋਂ ਖਣਨ ਮਾਫੀਆ ਨੂੰ ਸ਼ਹਿ ਦੇਣ ਦੇ ਦੋਸ਼ ਲੱਗੇ ਹਨ | ਇਹ ਦੋਸ਼ ਲੋਕਾਂ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦੇਵਾਂਗੇ-ਡਾ: ਰਾਜ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਚੱਬੇਵਾਲ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦੇ ਹੋਏ ਵਿਧਾਇਕ ਡਾ. ਰਾਜ ਕੁਮਾਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਕਾਲੇਵਾਲ ਭਗਤਾਂ ਅਤੇ ਖਾਨਪੁਰ ਦੇ ਵਿਕਾਸ ਕਾਰਜਾਂ ਦੀ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਮੁਲਾਜ਼ਮ ਜਥੇਬੰਦੀ 'ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਐਲਾਨ ਕੀਤੇ ਸੰਘਰਸ਼ ਦੇ ਤਿੰਨ ਪੜ੍ਹਾਵੀ ਪ੍ਰੋਗਰਾਮ ਤਹਿਤ ਪਹਿਲੀ ਕੜੀ ਵਜੋਂ ਕੀਤੀ ਜਾ ਰਹੀਆਂ ਬਲਾਕ ਪੱਧਰੀ ਰੈਲੀਆਂ ਤਹਿਤ ਜਥੇਬੰਦੀ ਵਲੋਂ ਸਥਾਨਕ ...

ਪੂਰੀ ਖ਼ਬਰ »

ਭਟੋਲੀ ਦੇ ਪੋਲਟਰੀ ਫਾਰਮ ਦੀ ਗੰਦਗੀ ਤੋਂ ਦੁਖੀ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਤਲਵਾੜਾ, 10 ਜੁਲਾਈ (ਸੁਰੇਸ਼ ਕੁਮਾਰ)- ਬਲਾਕ ਤਲਵਾੜਾ ਦੇ ਪਿੰਡ ਭਟੋਲੀ ਵਿਚ ਬਣੇ ਪੋਲਟਰੀ ਫਾਰਮ ਕਾਰਨ ਇਲਾਕੇ ਅੰਦਰ ਫੈਲੀ ਬਦਬੂ ਅਤੇ ਗੰਦਗੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਹ ਮਾਮਲਾ ਲੋਕਾਂ ਵਲੋਂ ਕੁੱਝ ਸਮਾਂ ਪਹਿਲਾਂ ਐਸ.ਡੀ.ਐਮ. ...

ਪੂਰੀ ਖ਼ਬਰ »

ਆਪਸੀ ਇਕਜੁੱਟਤਾ ਨਾਲ ਪੋਲੀਥੀਨ ਮੁਕਤ ਬਣੇਗਾ ਹੁਸ਼ਿਆਰਪੁਰ-ਹਰਪ੍ਰੀਤ ਸੂਦਨ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਾਫ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਪੋਲੀਥੀਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਪਲਾਸਟਿਕ ਵੇਸਟ ਮੈਨੇਜਮੈਂਟ ਰੂਲਸ ਤਹਿਤ ਸਰਕਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਦੇ ਯਤਨਾਂ ਨਾਲ ਪਾਰਕਾਂ 'ਚ ਲਗਾਏ ਜਾ ਰਹੇ ਨੇ ਆਊਟਡੋਰ ਜਿੰਮ-ਡੀ.ਸੀ.

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਦੇ ਯਤਨਾ ਸਦਕਾ ਸ਼ਹਿਰ ਦੀਆਂ ਪਾਰਕਾਂ ਵਿਚ ਆਊਟਡੋਰ ਜਿੰਮ ਲਗਾਏ ਜਾ ਰਹੇ ਹਨ | ਦੁਸਹਿਰਾ ਗਰਾਊਾਡ ਅਤੇ ਰੇਲਵੇ ਮੰਡੀ ਪਾਰਕਾਂ ਵਿੱਚ ਲਗਾਏ ਗਏ ਆਊਟਡੋਰ ਜਿੰਮ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਏਸ਼ੀਆਈ ਮਾਸਟਰਜ਼ ਖੇਡਾਂ ਵਿਚ ਭਾਗ ਲਏਗੀ

ਟਾਂਡਾ ਉੜਮੁੜ, 10 ਜੁਲਾਈ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਮੂਨਕ ਖ਼ੁਰਦ ਦੀ ਰਹਿਣ ਵਾਲੀ ਰਾਜਵਿੰਦਰ ਕੌਰ ਨੇ ਆਪਣੇ ਖੇਡਾਂ ਪ੍ਰਤੀ ਉਤਸ਼ਾਹ ਅਤੇ ਸ਼ੌਕ ਨੂੰ ਬਰਕਰਾਰ ਰੱਖਦੇ ਹੋਏ ਗੋਆ ਵਿਖੇ ਹੋਏ ਰਾਸ਼ਟਰੀ ਮਾਸਟਰਜ਼ ਮੁਕਾਬਲਿਆਂ ਦੇ ਪੰਤਾਲੀ ...

ਪੂਰੀ ਖ਼ਬਰ »

ਲੋਕਾਂ ਵਲੋਂ ਵਿਧਾਇਕ ਆਦੀਆ ਦੇ ਹੱਕ ਵਿਚ ਨਾਅਰੇਬਾਜ਼ੀ

ਨਸਰਾਲਾ, 10 ਜੁਲਾਈ (ਸਤਵੰਤ ਸਿੰਘ ਥਿਆੜਾ)-ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜਿਨ੍ਹਾਂ ਨਸਰਾਲਾ ਕਲੋਨੀ ਵਾਸੀਆਂ ਵਲੋਂ ਦੋ ਦਿਨ ਪਹਿਲਾਂ ਹਲਕਾ ਵਿਧਾਇਕ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਦੇ ਘਰ ਦੇ ਅੱਗੇ ਜਾ ਕੇ ਵਿਰੋਧ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ, ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਪੈਣ ਨਾਲ ਡਾਂਡੀਆ 'ਚ ਹੋਇਆ ਭਾਰੀ ਨੁਕਸਾਨ

ਕੋਟਫ਼ਤੂਹੀ, 10 ਜੁਲਾਈ (ਅਟਵਾਲ)-ਪਿੰਡ ਡਾਂਡੀਆਂ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਗੁਰਬਖ਼ਸ਼ ਸਿੰਘ ਹੈਪੀ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਜੁਗਿੰਦਰ ਸਿੰਘ, ਗੁਰਨਾਮ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜੁਵੇਨਾਇਲ ਤੇ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੋਤ ਭੱਟੀ ਵਲੋਂ ਜੁਵੇਨਾਇਲ ਹੋਮ ਅਤੇ ਚਿਲਡਰਨ ਹੋਮ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਚਿਲਡਰਨ ...

ਪੂਰੀ ਖ਼ਬਰ »

ਲੈ ਬਈ ਬਾਜ਼ਾਰ ਤਾਂ ਹੁਣ ਖੁੱਲ੍ਹਾ-ਖੁੱਲ੍ਹਾ ਲੱਗਦਾ!

ਗੜ੍ਹਸ਼ੰਕਰ, 10 ਜੁਲਾਈ (ਸੁਮੇਸ਼ ਬਾਲੀ)-ਸ਼ਹਿਰ 'ਚ ਟਰੈਫ਼ਿਕ ਜਾਮ ਰਹਿਣਾ ਕਾਫ਼ੀ ਸਮੇਂ ਤੋਂ ਚਰਚਾ 'ਚ ਰਿਹਾ | ਜਦੋਂ ਵੀ ਸ਼ਹਿਰ ਦੀਆਂ ਸਿਆਸੀ ਜਾਂ ਗੈਰ-ਸਿਆਸੀ ਗੱਲਾਂ ਚਲੀਆਂ ਤਾਂ ਸਭ ਤੋਂ ਪਹਿਲਾਂ ਮੁਸ਼ਕਿਲ ਟ੍ਰੈਫ਼ਿਕ ਜਾਮ ਦੀ ਰਹੀ | ਹੋਇਆ ਇਹ ਕਿ ਪਿਛਲੇ ਦਿਨੀਂ ਇੱਕ ...

ਪੂਰੀ ਖ਼ਬਰ »

ਟੈਂਟ ਦੀ ਦੁਕਾਨ 'ਚ ਚੋਰੀ

ਅੱਡਾ ਸਰਾਂ, 10 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਅੱਡਾ ਝਾਂਵਾ ਵਿਖੇ ਇਕ ਟੈਂਟ ਹਾਊਸ ਦੀ ਦੁਕਾਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲਗਪਗ ਡੇਢ ਲੱਖ ਰੁਪਏ ਦਾ ਟੈਂਟ ਦਾ ਸਮਾਨ ਚੋਰੀ ਹੋ ਗਿਆ | ਟੈਂਟ ਹਾਊਸ ਦੇ ਮਾਲਕ ਭਰਾਵਾਂ ਬਨਾਰਸੀ ਲਾਲ, ਨੰਦ ਕਿਸ਼ੋਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 10 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਬਿਜਲੀ ਘਰ ਮਿਆਣੀ ਨਜ਼ਦੀਕ ਇਕ ਔਰਤ ਨਾਲ ਜ਼ਮੀਨੀ ਝਗੜੇ ਨੂੰ ਲੈ ਕੇ ਮਾਰਕੁੱਟ ਕਰਨ ਦੇ ਦੋਸ਼ ਵਿਚ ਟਾਂਡਾ ਪੁਲਿਸ ਨੇ ਔਰਤ ਦੇ ਭਤੀਜੇ ਅਤੇ ਇਕ ਹੋਰ ਨੌਜਵਾਨ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਿੰਡ ਬੱਲਬਾਲਾ ...

ਪੂਰੀ ਖ਼ਬਰ »

ਸ੍ਰੀ ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਵਲੋਂ ਮੈਡੀਕਲ ਕੈਂਪ 21 ਨੂੰ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਵਲੋਂ ਸ੍ਰੀ ਰਾਮ ਭਵਨ ਬਹਾਦਰਪੁਰ 'ਚ 21 ਜੁਲਾਈ ਦਿਨ ਐਤਵਾਰ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਪ੍ਰਧਾਨ ਹਰੀਸ਼ ਸੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਹਨ ਤਲਵਾੜਾ ਖੇਤਰ ਦੇ ਲੋਕ

ਤਲਵਾੜਾ, 10 ਜੁਲਾਈ (ਮਨੀਸ਼ਾ)-ਤਲਵਾੜਾ ਸ਼ਹਿਰ ਅਤੇ ਆਲੇ ਦੁਆਲੇ ਦੇ ਦਰਜਨ ਕਸਬਿਆਂ ਵਿਚ ਸਵੀਟ ਸ਼ਾਪ (ਹਲਵਾਈਆਂ ਦੀਆਂ ਦੁਕਾਨਾਂ) ਵਾਲੇ ਲੋਕਾਂ ਦੀ ਸਿਹਤ ਨਾਲ ਪੂਰੀ ਤਰ੍ਹਾਂ ਖਿਲਵਾੜ ਕਰ ਰਹੇ ਹਨ | ਗਰਮੀ ਦੇ ਮੌਸਮ ਵਿਚ ਦੁੱਧ ਦੀ ਪੈਦਾਵਾਰ ਬਹੁਤ ਹੀ ਘੱਟ ਜਾਂਦੀ ਹੈ | ...

ਪੂਰੀ ਖ਼ਬਰ »

ਇਕੋ ਰਾਤ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ-ਨਕਦੀ, ਸੋਨੇ ਦੇ ਗਹਿਣੇ ਤੇ ਮੋਬਾਈਲ ਚੋਰੀ

ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ਼ਹਿਰ 'ਚ ਲੁੱਟਾਂ ਖੋਹਾਂ ਅਤੇ ਚੋਰੀ ਚਕਾਰੀ ਦੀਆਂ ਘਟਨਾਵਾਂ 'ਚ ਨਿਰੰਤਰ ਵਾਧਾ ਹੁੰਦਾ ਜਾ ਰਿਹਾ ਹੈ | ਇਥੋਂ ਤੱਕ ਕਿ ਚੋਰ ਬੇਖੌਫ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ ਜਦਕਿ ਪੁਲਿਸ ਪ੍ਰਸ਼ਾਸਨ ਮੂਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਬੀ. ਸੀ. ਏ. ਦੇ ਵਿਦਿਆਰਥਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 10 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ. ਸੀ. ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਜਾਣਕਾਰੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਵਲੋਂ ਓ.ਆਰ.ਐੱਸ. ਦੇ ਕੰਮ ਦਾ ਬਾਈਕਾਟ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਆਸ਼ਾ ਵਰਕਰਜ਼ ਯੂਨੀਅਨ ਸੀਟੂ ਗੜ੍ਹਸ਼ੰਕਰ ਵਲੋਂ ਪ੍ਰਧਾਨ ਜੋਗਿੰਦਰ ਕੌਰ ਦੀ ਅਗਵਾਈ ਹੇਠ ਐੱਸ.ਐੱਮ.ਓ. ਪੋਸੀ ਡਾ: ਰਘਵੀਰ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਾਪਦੇ ਹੋਏ ਓ.ਆਰ.ਐੱਸ., ਆਇਉਡੀਨ ਤੇ ਆਇਰਨ ਸੀਰਪ ਦੀ ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਕਲੋਏ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 10 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੋਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਵਿਖੇ ਮੁਫ਼ਤ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਦੇਹਰੀਵਾਲ ਵਿਖੇ ਬਜ਼ੁਰਗ ਔਰਤ ਦੇ ਘਰੋਂ ਸੋਨੇ ਦੀਆਂ ਵਾਲੀਆਂ ਖੋਹੀਆਂ

ਚੌਲਾਂਗ, 10 ਜੁਲਾਈ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਦੇਹਰੀਵਾਲ ਵਿਖੇ ਇਕ ਬਜ਼ੁਰਗ ਔਰਤ ਦੇ ਘਰੋ ਪਿੰਡ ਦੇ ਹੀ ਨੌਜਵਾਨ ਵਲੋਂ ਅਣਪਛਾਤੇ ਨੌਜਵਾਨ ਨਾਲ ਮਿਲ ਕੇ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੜਕੀਆਂ ਦੇ ਬਾਥਰੂਮ ਦੀ ਉਸਾਰੀ ਲਈ ਹਾਈ ਸਕੂਲ ਘੋਗਰਾ ਨੂੰ 52 ਹਜ਼ਾਰ ਰੁਪਏ ਭੇਟ

ਘੋਗਰਾ, 10 ਜੁਲਾਈ (ਆਰ.ਐਸ.ਸਲਾਰੀਆ)- ਸਰਕਾਈ ਹਾਈ ਸਕੂਲ ਘੋਗਰਾ ਨੂੰ ਪਿੰਡ ਵਾਸੀਆਂ ਵਲੋਂ 52 ਹਜ਼ਾਰ ਰੁਪਏ ਲੜਕੀਆਂ ਦੇ ਬਾਥਰੂਮ ਦੀ ਉਸਾਰੀ ਲਈ ਦਿੱਤੇ | ਇਸ ਮੌਕੇ 'ਤੇ ਮੁੱਖ ਅਧਿਆਪਕ ਮੈਡਮ ਜਸਪ੍ਰੀਤ ਕੌਰ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੂਲ ਵਿਚ ਲੜਕੀਆਂ ਦੇ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ 'ਚ ਹੋਣ ਵਾਲੀ ਕੁਕਰੇ (ਅੱਖਾਂ ਦੀਆਂ ਬਿਮਾਰੀ) ਸਬੰਧੀ ਜਾਗਰੂਕ ਕੀਤਾ

ਮਾਹਿਲਪੁਰ, 10 ਜੁਲਾਈ (ਰਜਿੰਦਰ ਸਿੰਘ)- ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਐਸ.ਐਮ.ਓ. ਡਾ. ਮੇਜਰ ਜੇ ਪੀ ਐਸ ਬੈਂਸ ਦੀ ਅਗਵਾਈ 'ਚ ਡਾ. ਪਰਮਿੰਦਰ ਸਿੰਘ ਵਲੋਂ ਸਮੂਹ ਸਟਾਫ਼ ਅਤੇ ...

ਪੂਰੀ ਖ਼ਬਰ »

ਕੇ.ਐੱਮ.ਐੱਸ. ਕਾਲਜ ਵਿਖੇ ਸੱਤ ਰੋਜ਼ਾ ਮੋਟੀਵੇਸ਼ਨ ਵਰਕਸ਼ਾਪ ਲਗਾਈ

ਦਸੂਹਾ, 10 ਜੁਲਾਈ (ਭੁੱਲਰ)- ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਦਸੂਹਾ ਵਿਖੇ ਸੱਤ ਦਿਨਾਂ ਦੀ ਮੋਟੀਵੇਸ਼ਨਲ ਵਰਕਸ਼ਾਪ ਲਗਾਈ ਗਈ ਜਿਸ ਵਿਚ ਮੈਡੀਟੇਸ਼ਨ ਅਤੇ ਯੋਗ ਮਾਹਿਰ ਟੀਚਰ ਰਿਚਾ ਗੁਪਤਾ, ਅਮਿੱਤ ਸ਼ਰਮਾ ਅਤੇ ਚੰਦਰਜੀਤ (ਵੱਖ-ਵੱਖ ਸੰਸਥਾਵਾਂ ਨਾਲ ...

ਪੂਰੀ ਖ਼ਬਰ »

ਪੰਜਾਬ ਰਾਜ ਖ਼ੇਤੀਬਾੜੀ ਵਿੱਦਿਅਕ ਐਕਟ ਸਬੰਧੀ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਨੂੰ ਮੰਗ ਪੱਤਰ

ਮਾਹਿਲਪੁਰ, 10 ਜੁਲਾਈ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਰਾਜ ਖ਼ੇਤੀਬਾੜੀ ਵਿੱਦਿਅਕ ਐਕਟ 2017 ਦੀਆਂ ਹਦਾਇਤਾਂ ਨੂੰ ਪਾਲਣ ਕਰਨ ਲਈ ਦਿੱਤੇ ਨਵੇਂ ਨੋਟੀਫ਼ਿਕੇਸ਼ਨ ਨਾਲ ਸੂਬੇ ਦੇ ਲੱਖ਼ਾਂ ਵਿਦਿਆਰਥੀਆਂ ਦਾ ਭਵਿੱਖ਼ ਦਾਅ 'ਤੇ ਲੱਗ ਚੁੱਕਾ ਹੈ ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ 'ਚ ਨਕਲੀ ਦੁੱਧ, ਪਨੀਰ, ਖੋਏ ਦੀ ਵਿੱਕਰੀ ਜ਼ੋਰਾਂ 'ਤੇ

ਮੁਕੇਰੀਆਂ, 10 ਜੁਲਾਈ (ਰਾਮਗੜ੍ਹੀਆ/ਸਰਵਜੀਤ ਸਿੰਘ)- ਬੇਸ਼ੱਕ ਘਟੀਆ ਖਾਦ ਪਦਾਰਥਾਂ ਦੀ ਵਿੱਕਰੀ ਸਬੰਧੀ ਸਰਕਾਰ ਨੇ ਇਕ ਕਾਨੂੰਨ ਵੀ ਪਾਸ ਕੀਤਾ ਹੈ ਅਤੇ ਇਸ ਦੀ ਰੋਕ ਥਾਮ ਲਈ ਇਕ ਵਿਭਾਗ ਵੀ ਨਿਯੁਕਤ ਕੀਤਾ ਹੈ | ਪਰ ਇਸ ਦੇ ਬਾਵਜੂਦ ਵੀ ਮੁਕੇਰੀਆਂ ਸ਼ਹਿਰ, ਨੌਸ਼ਿਹਰਾ ...

ਪੂਰੀ ਖ਼ਬਰ »

ਵਰਿੰਦਰ ਚੋਪੜਾ ਰੋਟਰੀ ਕਲੱਬ ਮੇਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਮੇਨ ਦੀ ਮੀਟਿੰਗ ਸਾਬਕਾ ਪ੍ਰਧਾਨ ਚੌਧਰੀ ਮਹਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਪਾਸਟ ਡਿਸਟ੍ਰੀਕ ਗਵਰਨਰ ਸੁਰਿੰਦਰ ਵਿੱਜ, ਅਰੁਣ ਜੈਨ ਅਤੇ ਜੀ.ਐਸ ਬਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਪੀ.ਐਚ.ਸੀ. ਚੱਕੋਵਾਲ 'ਚ ਜ਼ਿੰਕ ਦੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਬਲਾਕ ਚੱਕੋਵਾਲ ਵਿਚ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਤਹਿਤ ਇਸ ਪੰਦਰਵਾੜੇ ਦੌਰਾਨ ਸਮੂਹ ਸਿਹਤ ਕੇਂਦਰਾਂ ਤੇ ਓ.ਆਰ.ਐਸ. ਦਾ ਘੋਲ ਤਿਆਰ ਕਰਨ ਤੇ ਜ਼ਿੰਕ ਬਾਰੇ ਜਾਗਰੂਕਤਾ ਕਰਨ ਲਈ ਕਾਰਨਰ ਸਥਾਪਿਤ ...

ਪੂਰੀ ਖ਼ਬਰ »

ਬਾਰਿਸ਼ ਹੋਣ ਨਾਲ ਲੋਕਾਂ ਦੇ ਚਿਹਰਿਆਂ 'ਤੇ ਰੌਣਕ

ਗੜ੍ਹਦੀਵਾਲਾ, 10 ਜੁਲਾਈ (ਕੁਲਦੀਪ ਸਿੰਘ ਗੋਂਦਪੁਰ)-ਪਿਛਲੇ ਕਈ ਦਿਨਾਂ ਤੋਂ ਉਡੀਕ ਕਰਦੇ ਲੋਕਾਂ ਨੇ ਆਖਿਰ ਬਾਰਿਸ਼ ਪੈਣ 'ਤੇ ਸੁੱਖ ਦਾ ਸਾਹ ਲਿਆ | ਭਾਵੇਂ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਗਰਮੀ ਅਤੇ ਹੰੁਮਸ ਕਾਰਨ ਲੋਕਾਂ ਜਿਊਣਾ ਮੁਹਾਲ ਕੀਤਾ ਹੋਇਆ ਸੀ, ਪਰ ਪਿਛਲੇ 2 ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਲੜਕੀਆਂ ਦੀ ਸਿਰਮੌਰ ਸੰਸਥਾ

ਦਸੂਹਾ, 10 ਜੁਲਾਈ (ਕੌਸ਼ਲ)- ਵਿਦਿਆਰਥਣਾਂ ਵਿਚ ਨੈਤਿਕ ਮੁੱਲ ਪੈਦਾ ਕਰਨ ਦੇ ਉਦੇਸ਼ ਲਈ ਖੋਲਿ੍ਹਆ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਆਪਣੇ ਮਿਸ਼ਨ ਨੂੰ ਬੜੀ ਦਿ੍ੜ੍ਹਤਾ ਨਾਲ ਪੂਰਾ ਕਰ ਰਿਹਾ ਹੈ | ਕਾਲਜ ਦੇ ਸਮੁੱਚੇ ਪ੍ਰਬੰਧ ਨੂੰ ਚਲਾਉਣ ਲਈ ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ੇ ਲਈ ਕੰਪਨੀ ਫੀਸ ਵੀਜ਼ਾ ਲੱਗਣ ਤੋਂ ਬਾਅਦ- ਕੰਵਰ ਅਰੋੜਾ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ) - ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ, ਯੂ.ਕੇ., ਆਸਟ੍ਰੇਲੀਆ ਆਦਿ ਮੁਲਕਾਂ ਦੇ ਸਟੱਡੀ ਵੀਜ਼ੇ ਲਈ ਦਾਖਲੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮੁਖ਼ਤਿਆਰ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮਿਆਣੀ, 10 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਖੇ ਸਾਬਕਾ ਸਰਪੰਚ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਦੇ ਨਮਿੱਤ ਹੋਏ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੜ੍ਹਸ਼ੰਕਰ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਫਿਕਰਮੰਦ ਨਹੀਂ ਪ੍ਰਸ਼ਾਸਨ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਵਾਸੀਆਂ ਦਾ ਰੱਬ ਹੀ ਰਾਖਾ ਜਾਪ ਰਿਹਾ ਹੈ | ਮਾਮਲਾ ਬਰਸਾਤੀ ਪਾਣੀ ਦੀ ਸਮੱਸਿਆ ਦਾ ਹੈ | ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਬੰਗਾ ਚੌਾਕ, ਹੁਸ਼ਿਆਰਪੁਰ ਰੋਡ 'ਤੇ ਗੁਰਦੁਆਰਾ ਸਿੰਘ ਸਭਾ ਸਾਹਮਣੇ, ਦਾਣਾ ਮੰਡੀ, ਰਾਵਲਪਿੰਡੀ ...

ਪੂਰੀ ਖ਼ਬਰ »

ਢਾਈ ਕਿੱਲੋ ਚੂਰਾ ਪੋਸਤ ਸਮੇਤ 1 ਕਾਬੂ

ਕੋਟਫ਼ਤੂਹੀ, 10 ਜੁਲਾਈ (ਅਟਵਾਲ)-ਸਥਾਨਕ ਪੁਲਿਸ ਨੇ ਐੱਸ.ਟੀ.ਐਫ. ਟੀਮ ਦੇ ਸਹਿਯੋਗ ਨਾਲ ਨਾਕੇ ਦੌਰਾਨ ਢਾਈ ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐੱਸ. ਆਈ. ਵਿਜਅੰਤ ਕੁਮਾਰ ਨੇ ਆਪਣੇ ਪੁਲਿਸ ਮੁਲਾਜ਼ਮਾਂ ਨਾਲ ਦੌਰਾਨੇ ਚੈਕਿੰਗ ...

ਪੂਰੀ ਖ਼ਬਰ »

ਚਰਨਜੀਤ ਸਿੰਘ ਝਾਵਰ ਬਣੇ ਕੋਆਪ੍ਰੇਟਿਵ ਸੁਸਾਇਟੀ ਝਾਂਵਾ ਦੇ ਪ੍ਰਧਾਨ

ਅੱਡਾ ਸਰਾਂ, 10 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਕੋਆਪ੍ਰੇਟਿਵ ਸੁਸਾਇਟੀ ਝਾਂਵਾ ਦੇ ਅਹੁਦੇਦਾਰਾਂ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ | ਝਾਂਵਾ ਅਤੇ ਪਿੰਡ ਕਲੋਆ ਨਾਲ ਸਬੰਧਿਤ ਇਸ ਸੁਸਾਇਟੀ ਦੀ ਸਰਵਸੰਮਤੀ ਨਾਲ ਹੋਈ ਚੋਣ ਵਿਚ ਚਰਨਜੀਤ ਸਿੰਘ ਝਾਵਰ ਨੂੰ ਸੁਸਾਇਟੀ ਦਾ ...

ਪੂਰੀ ਖ਼ਬਰ »

ਕਾਰ ਅਤੇ ਟਰਾਲੇ ਦੀ ਟੱਕਰ 'ਚ ਚਾਰ ਕਾਰ ਸਵਾਰ ਜ਼ਖ਼ਮੀ

ਮਾਹਿਲਪੁਰ, 10 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਜੇਜੋਂ ਦੋਆਬਾ ਦੇ ਨਜ਼ਦੀਕ ਇੱਕ ਕਾਰ ਅਤੇ ਟਰਾਲੇ ਦੀ ਟੱਕਰ 'ਚ ਦੋ ਸਕੇ ਭਰਾ ਅਤੇ ਪਿਓ ਪੁੱਤਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ਼ ਕਾਰਵਾਈ

ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਹੋ ਰਹੀ ਦੁਰ-ਵਰਤੋਂ ਦੀ ਰੋਕਥਾਮ ਲਈ ਵਾਟਰ ਸਪਲਾਈ ਦੇ ਜੇ.ਈ ਅਸ਼ਵਨੀ ਸ਼ਰਮਾ, ਸੁਪਰਡੈਂਟ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਤਿੰਨ ਨੌਜਵਾਨਾਂ ਵਿਰੁੱਧ ਆਰਮਜ਼ ਐਕਟ ਸਬੰਧੀ ਮਾਮਲਾ ਦਰਜ

ਦਸੂਹਾ, 10 ਜੁਲਾਈ (ਭੁੱਲਰ)- ਦਸੂਹਾ ਪੁਲਿਸ ਵਲੋਂ ਤਿੰਨ ਨੌਜਵਾਨਾਂ ਵਿਰੁੱਧ ਆਰਮਜ਼ ਐਕਟ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਲਗਭਗ ਸਾਢੇ ਸੱਤ ਵਜੇ ਗੁਰਜੀਤ ਸਿੰਘ ਉਰਫ਼ ਗੈਰੀ ਪਿੰਡ ਕਾਵਾਂ ਵਾਲੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ.ਐੱਸ.ਸੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦਾ ਬੀ.ਐੱਸ.ਸੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ. ਛੇਵੇਂ ਸਮੈਸਟਰ ਵਿਚ ਜਸਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਪਾਵਰਕਾਮ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ

ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੈਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ ਜਸਦੀਪ ਕੁਮਾਰ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਮਰੇਡ ਗੁਰਮੇਲ ਸਿੰਘ, ਕਾਮਰੇਡ ਗੁਰਮੀਤ ਸਿੰਘ, ...

ਪੂਰੀ ਖ਼ਬਰ »

ਅਣਪਛਾਤੇ ਹਮਲਾਵਰਾਂ ਨੇ ਦੋ ਕਾਰ ਸਵਾਰ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ

ਚੌਲਾਂਗ, 10 ਜੁਲਾਈ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਹਾਈਵੇ 'ਤੇ ਪੈਂਦੇ ਪਿੰਡ ਰਾਏਪੁਰ ਵਿਖੇ ਅਣਪਛਾਤੇ 10-12 ਨੌਜਵਾਨਾਂ ਵਲੋਂ ਦੋ ਨੌਜਵਾਨਾਂ 'ਤੇ ਜਾਨ ਲੇਵਾ ਹਮਲਾ ਕਰਕੇ ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਫੌਜੀ ਦੀ ਮੌਤ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਸਾਬਕਾ ਫੌਜੀ ਦੀ ਮੌਤ ਹੋ ਗਈ | ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਘੁਕਰੋਵਾਲ ਦੇ ਵਾਸੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ...

ਪੂਰੀ ਖ਼ਬਰ »

ਬੌਬੀ ਸ਼ਰਮਾ ਨੇ ਏਸ਼ੀਆ ਕਰਾਟੇ ਪ੍ਰਤੀਯੋਗਤਾ 'ਚ ਜਿੱਤਿਆ ਤਾਂਬੇ ਦਾ ਮੈਡਲ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਰਾਟੇ ਕੋਚ ਸੈਨਸਾਈ ਜਗਮੋਹਨ ਵਿੱਜ ਤੋਂ ਟ੍ਰੇਨਿੰਗ ਲੈ ਰਹੀ ਜਗਮੋਹਨਸ ਇੰਸਟੀਚਿਊਟ ਆਫ਼ ਟਰਡੀਸ਼ਨਲ ਕਰਾਟੇ ਦੀ ਅੰਤਰਰਾਸ਼ਟਰੀ ਕਰਾਟੇ ਖਿਡਾਰਣ ਬਾੱਬੀ ਸ਼ਰਮਾ ਨੂੰ ਕਰਾਟੇ ...

ਪੂਰੀ ਖ਼ਬਰ »

ਕਾਲਰਾ ਸਕੂਲ 'ਚ ਮਿਡ-ਡੇ-ਮੀਲ ਦਾ ਸਾਮਾਨ ਚੋਰੀ

ਪੱਸੀ ਕੰਢੀ, 10 ਜੁਲਾਈ (ਜਗਤਾਰ ਸਿੰਘ ਰਜਪਾਲਮਾ)-ਬੀਤੇ ਦਿਨੀਂ ਪਿੰਡ ਕਾਲਰਾ ਵਿਖੇ ਚੋਰਾਂ ਵਲੋਂ ਸਰਕਾਰੀ ਮਿਡਲ ਸਕੂਲ ਕਾਲਰਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਮਿਡ-ਡੇ-ਮੀਲ ਦੀ ਰਸੋਈ ਦਾ ਤਾਲਾ ਤੋੜ ਕੇ ਸਮਾਨ ਚੋਰੀ ਕਰਨ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX