ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹੈਰੋਇਨ ਦੀ ਤਸਕਰੀ ਕਰਦਿਆਂ ਹੌਲਦਾਰ ਆਪਣੇ ਹੀ ਮਹਿਕਮੇ ਦੇ ਸ਼ਿਕੰਜੇ 'ਚ ਫਸਿਆ

ਨਵਾਂਸ਼ਹਿਰ, 10 ਜੁਲਾਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਆਪਣੇ ਹੀ ਇਕ ਹੌਲਦਾਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਮਾਮਲੇ ਨੂੰ ਲੈ ਕੇ ਐਸ.ਐਸ.ਪੀ. ਅਲਕਾ ਮੀਨਾ ਨੇ ਦੱਸਿਆ ਕਿ ਪਿਛਲੇ ਦਿਨੀਂ ਦਰਜ ਕੀਤੇ ਮੁਕੱਦਮਿਆਂ 'ਚ ਦੋਸ਼ੀਆਂ ਪਾਸੋਂ ਪੁਛਗਿਛ ਦੇ ਆਧਾਰ ਤੇ ਹੌਲਦਾਰ ਪਿ੍ਤਪਾਲ ਸਿੰਘ ਨੰਬਰ 420 ਐਸ.ਬੀ.ਐਸ ਨਗਰ ਦੀ ਹੈਰੋਇਨ ਤਸਕਰੀ 'ਚ ਸ਼ਮੂਲੀਅਤ ਦਾ ਹੋਣਾ ਸਾਹਮਣੇ ਆਇਆ ਸੀ, ਜਿਸ ਦੀ ਜਾਂਚ ਲਈ ਉਨ੍ਹਾਂ ਵਲੋਂ ਐਸ.ਪੀ. (ਜਾਂਚ) ਵਜ਼ੀਰ ਸਿੰਘ ਖਹਿਰਾ, ਡੀ.ਐਸ.ਪੀ. (ਮੇਜਰ ਕ੍ਰਾਈਮ) ਹਰਜੀਤ ਸਿੰਘ ਅਤੇ ਇੰਸਪੈਕਟਰ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਅਜੀਤ ਪਾਲ ਸਿੰਘ ਨੂੰ ਜਾਂਚ ਸੌਾਪੀ ਗਈ ਸੀ | ਐਸ.ਪੀ. (ਡੀ) ਵਜ਼ੀਰ ਸਿੰਘ ਖਹਿਰਾ ਵਲੋਂ ਅੱਜ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਸ: ਖਹਿਰਾ ਨੇ ਦੱਸਿਆ ਕਿ 2 ਜੁਲਾਈ ਨੂੰ ਸੀ.ਆਈ.ਏ. ਇੰਸਪੈਕਟਰ ਅਜੀਤਪਾਲ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਜਰਨੈਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਪਿੰਡ ਗੁੱਜਰਪੁਰ ਲਾਗੇ ਤੋਂ ਸਨੀ ਪੁੱਤਰ ਇੰਦਰਜੀਤ ਸਿੰਘ ਵਾਸੀ ਕੁੱਬੇ ਥਾਣਾ ਸਮਰਾਲਾ ਹਾਲ ਵਾਸੀ ਭੁੱਚਰਾਂ ਮੁਹੱਲਾ ਨੇੜੇ ਗੁਰੂ ਕੀ ਬੇਰੀ ਨਵਾਂਸ਼ਹਿਰ ਨੂੰ 20 ਟੀਕੇ ਏਵਲ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 102 ਦਰਜ ਰਜਿਸਟਰ ਕੀਤਾ ਗਿਆ ਜਦ ਕਿ ਇਸੇ ਤਰ੍ਹਾਂ ਉਸੇ ਦਿਨ ਹੀ ਸੀ.ਆਈ.ਏ. ਸਟਾਫ਼ ਦੇ ਏ.ਐੱਸ.ਆਈ. ਪ੍ਰਸ਼ੋਤਮ ਲਾਲ ਵਲੋਂ ਪਿੰਡ ਜੱਬੋਵਾਲ ਤੋਂ ਪਰਮਜੀਤ ਕੌਰ ਪਤਨੀ ਸਵ. ਰਾਜ ਕੁਮਾਰ ਵਾਸੀ ਪਿੰਡ ਜੱਬੋਵਾਲ ਨੂੰ 20 ਗਰਾਮ ਹੈਰੋਇਨ, 19 ਟੀਕੇ ਏਵਲ ਅਤੇ 19 ਟੀਕੇ ਬਿਪਰੋਨੌਰਫਿਨ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 61 ਦਰਜ ਰਜਿਸਟਰ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਉਪਰੋਕਤ ਦੋਨੋਂ ਮੁਕੱਦਮਿਆਂ ਦੀ ਤਫ਼ਤੀਸ਼ ਅਤੇ ਦੋਸ਼ੀਆਂ ਪਾਸੋਂ ਕੀਤੀ ਗਈ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਮਾਮਲਿਆਂ 'ਚ ਹੌਲਦਾਰ ਪਿ੍ਤਪਾਲ ਸਿੰਘ ਨੰਬਰ 420 ਸ.ਭ.ਸ. ਨਗਰ ਦਾ ਹੱਥ ਹੈ | ਸੰਨੀ ਨੇ ਪੁੱਛਗਿਛ ਦੌਰਾਨ ਦੱਸਿਆ ਕਿ ਉਹ ਹੈਰੋਇਨ ਦਿੱਲੀ ਤੋਂ ਇਕ ਅਫ਼ਰੀਕਨ ਔਰਤ ਪਾਸੋਂ ਲੈ ਕੇ ਆਉਂਦਾ ਹੈ | ਉਸ ਔਰਤ ਨਾਲ ਜਾਣ ਪਹਿਚਾਣ ਉਸ ਦੀ ਹਵਾਲਦਾਰ ਪਿ੍ਤਪਾਲ ਸਿੰਘ ਵਲੋਂ ਕਰਵਾਈ ਗਈ ਸੀ | ਸੰਨੀ ਨੇ ਇਹ ਵੀ ਕਿਹਾ ਕਿ ਦਿੱਲੀ ਤੋਂ ਹੈਰੋਇਨ ਲਿਆ ਕੇ ਉਹ ਜੱਬੋਵਾਲ ਦੀ ਪਰਮਜੀਤ ਕੌਰ ਨੂੰ ਪਿ੍ਤਪਾਲ ਸਿੰਘ ਕਹਿਣ ਅਨੁਸਾਰ ਦਿੰਦਾ ਸੀ ਜੋ ਅੱਗੇ ਗ੍ਰਾਹਕਾਂ ਨੂੰ ਵੇਚ ਦਿੰਦੀ ਸੀ | ਪਰਮਜੀਤ ਕੌਰ ਜੱਬੋਵਾਲ ਨੇ ਵੀ ਮੰਨਿਆ ਕਿ ਉਸ ਨੂੰ ਪਿ੍ਤਪਾਲ ਸਿੰਘ ਹਵਾਲਦਾਰ ਹੈਰੋਇਨ ਲਿਆ ਕੇ ਦਿੰਦਾ ਸੀ 'ਤੇ ਉਹ ਅੱਗੇ ਗਾਹਕਾਂ ਨੂੰ ਵੇਚ ਦਿੰਦੀ ਸੀ ਅਤੇ 2 ਹਜ਼ਾਰ ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਉਹ ਹਵਾਲਦਾਰ ਪਿ੍ਤਪਾਲ ਸਿੰਘ ਨੂੰ ਪੈਸੇ ਦੇ ਦਿੰਦੀ ਸੀ | ਸ. ਖਹਿਰਾ ਨੇ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਕਿ ਪਿ੍ਤਪਾਲ ਸਿੰਘ ਕੁਝ ਸਮਾਂ ਪਹਿਲਾਂ ਕੈਨੇਡਾ ਘੁੰਮਣ ਲਈ ਗਿਆ ਸੀ | ਉਸ ਤੋਂ ਪਹਿਲਾ ਸੰਨੀ ਦੀ ਪਹਿਚਾਣ ਪਰਮਜੀਤ ਕੌਰ ਨਾਲ ਕਰਵਾ ਕੇ ਗਿਆ ਸੀ | ਪਿ੍ਤਪਾਲ ਸਿੰਘ ਦੇ ਵਿਦੇਸ਼ ਜਾਣ ਤੋਂ ਬਾਅਦ ਉਸ ਦਾ ਕਾਰੋਬਾਰ ਸੰਨੀ ਸੰਭਾਲਦਾ ਸੀ | ਉਕਤ ਦੋਨੋਂ ਮਾਮਲਿਆਂ ਦੀ ਨਿਰਪੱਖਤਾ ਨਾਲ ਜਾਂਚ ਕਰਨ ਉਪਰੰਤ ਹਵਾਲਦਾਰ ਪਿ੍ਤਪਾਲ ਸਿੰਘ ਨੰਬਰ 420 ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਚੱਕ ਸੁੰਨੀ ਥਾਣਾ ਮਾਹਿਲਪੁਰ ਜੋ ਕਿ ਨਵਾਂਸ਼ਹਿਰ ਵਿਖੇ ਪੁਲਿਸ ਦੇ ਐਮ.ਟੀ. ਬਰਾਂਚ ਵਿਚ ਨੌਕਰੀ ਕਰਦਾ ਸੀ ਦਾ ਨਾਂ ਉਕਤ ਦੋਨੋਂ ਮਾਮਲਿਆਂ 'ਚ ਨਾਮਜ਼ਦ ਕੀਤਾ ਗਿਆ ਅਤੇ ਐਲ.ਓ.ਸੀ. ਜਾਰੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 9 ਜੁਲਾਈ ਨੂੰ ਦਿੱਲੀ ਏਅਰਪੋਰਟ ਤੋਂ ਹੌਲਦਾਰ ਪਿ੍ਤਪਾਲ ਸਿੰਘ ਨੂੰ ਡੀ.ਐੱਸ.ਪੀ. ਮੇਜਰ ਕ੍ਰਾਈਮ ਹਰਜੀਤ ਸਿੰਘ ਰੰਧਾਵਾ, ਸੀ.ਆਈ.ਏ. ਸਟਾਫ਼ ਇੰਸਪੈਕਟਰ ਅਜੀਤ ਪਾਲ ਸਿੰਘ ਦੀ ਟੀਮ ਵਲੋਂ ਗਿ੍ਫ਼ਤਾਰ ਕਰਕੇ ਅੱਜ ਨਵਾਂਸ਼ਹਿਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ | ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰੇਗੀ ਕਿ ਉਕਤ ਹਵਾਲਦਾਰ ਜੋ 19 ਸਾਲ ਤੋਂ ਨਸ਼ਾ ਕਰਦਾ ਸੀ ਉਹ ਕਦੋਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ, ਕਿਸ ਕਿਸ ਨੂੰ ਸਪਲਾਈ ਕਰਦਾ ਸੀ ਅਤੇ ਕੌਣ ਕੌਣ ਉਸ ਦੇ ਨਾਲ ਧੰਦੇ 'ਚ ਸ਼ਾਮਲ ਸਨ | ਇਸ ਮੌਕੇ ਤੇ ਉਨ੍ਹਾਂ ਨਾਲ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ ਅਤੇ ਇੰਸਪੈਕਟਰ ਅਜੀਤ ਪਾਲ ਸਿੰਘ ਵੀ ਹਾਜ਼ਰ ਸਨ |

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸਾਹਲੋਂ/ਔੜ, 10 ਜੁਲਾਈ (ਨਿੱਘਾ/ ਖ਼ੁਰਦ)-ਪਿੰਡ ਸਕੋਹਪੁਰ ਪਾਸੋਂ ਲੰਘਦੀ ਨਹਿਰ ਵਿਚੋਂ ਪੁਲ ਦੇ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਦੀ ਸਰਪੰਚ ਨੇ ਫ਼ੋਨ ਕਰਕੇ ਪੁਲਿਸ ਥਾਣਾ ਔੜ ਦੇ ਐੱਸ.ਐੱਚ.ੳ.ਹਰਪ੍ਰੀਤ ਸਿੰਘ ਦੇਹਲ ...

ਪੂਰੀ ਖ਼ਬਰ »

ਨਗਰ ਕੌਾਸਲ ਨਵਾਂਸ਼ਹਿਰ ਦੀ ਮੀਟਿੰਗ 'ਚ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਹੋਇਆ ਹੰਗਾਮਾ

ਨਵਾਂਸ਼ਹਿਰ, 10 ਜੁਲਾਈ (ਹਰਵਿੰਦਰ ਸਿੰਘ)-ਨਵਾਂਸ਼ਹਿਰ ਨਗਰ ਕੌਾਸਲ ਦਫ਼ਤਰ ਵਿਖੇ ਹੋਈ ਮੀਟਿੰਗ ਲੋਕ ਮੁੱਦਿਆਂ ਨੂੰ ਲੈ ਕੇ ਹੰਗਾਮਿਆਂ ਭਰੀ ਰਹੀ,ਜਿਸ ਵਿਚ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ | ਮੀਟਿੰਗ ਸ਼ੁਰੂ ਹੰੁਦਿਆਂ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ 'ਚ ਤਿੰਨ ਜ਼ਖ਼ਮੀ

ਬੰਗਾ, 10 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸਾਗਰ ਗੇਟ ਬੰਗਾ ਵਿਖੇ ਹੋਈ ਦੋ ਧਿਰਾਾ ਦੀ ਲੜਾਈ ਦੇ ਮਾਮਲੇ 'ਚ ਪੁਲਿਸ ਨੇ ਦੋ ਖਿਲਾਫ ਕੁੱਟ ਮਾਰ ਦਾ ਮਾਮਲਾ ਦਰਜ਼ ਕੀਤਾ | ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ਼ ਜੋਗਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸਾਗਰ ਗੇਟ ਬੰਗਾ ਨੇ ਦੱਸਿਆ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਕੀਤਾ ਰੋਸ ਮੁਜ਼ਾਹਰਾ

ਨਵਾਂਸ਼ਹਿਰ, 10 ਜੁਲਾਈ (ਹਰਵਿੰਦਰ ਸਿੰਘ)- ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਰਾਜਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਇਕ ਮੰਗ ਪੱਤਰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਬੰਗਾ 'ਚ ਨੈਸ਼ਨਲ ਹਾਈਵੇ ਅਥਾਰਟੀ ਨੇ 6 ਨਾਜਾਇਜ਼ ਦੁਕਾਨਾਂ ਢਾਹੀਆਂ

ਬੰਗਾ, 10 ਜੁਲਾਈ (ਜਸਬੀਰ ਸਿੰਘ ਨੂਰਪੁਰ) - ਨੈਸ਼ਨਲ ਹਾਈਵੇ ਅਥਾਰਟੀ ਨੇ ਬੰਗਾ ਸ਼ਹਿਰ 'ਚ ਮੁੱਖ ਮਾਰਗ 'ਤੇ ਪ੍ਰਸ਼ਾਸ਼ਨ ਦੀ ਹਾਜ਼ਰੀ 'ਚ ਛੇ ਦੇ ਕਰੀਬ ਦੁਕਾਨਾਂ ਢਾਹੀਆਂ ਗਈਆਂ | ਬੰਗਾ ਪ੍ਰਸ਼ਾਸਨ ਜਿਸ ਵਿਚ ਡਿਊਟੀ ਮਜਿਸਟਰੇਟ ਨਾਈਬ ਤਹਿਸੀਲਦਾਰ ਬੰਗਾ ਸਵਪਨਦੀਪ ਕੌਰ, ...

ਪੂਰੀ ਖ਼ਬਰ »

ਗੜੁਪੱੜ 'ਚ ਦੋ ਰੋਜ਼ਾ ਧਾਰਮਿਕ ਸਾਲਾਨਾ ਜੋੜ ਮੇਲਾ ਅੱਜ ਤੋਂ

ਔੜ, 10 ਜੁਲਾਈ (ਜਰਨੈਲ ਸਿੰਘ ਖ਼ੁਰਦ)-ਪਿੰਡ ਗੜੁਪੱੜ ਵਿਖੇ ਰੋਜ਼ਾ ਪੀਰ ਬਾਬਾ ਪੀਲੂ ਸ਼ਾਹ ਵਾਲਿਆਂ ਦੀ ਦਰਗਾਹ 'ਤੇ ਦੋ ਰੋਜ਼ਾ ਧਾਰਮਿਕ ਅਤੇ ਸਭਿਆਚਾਰਕ ਸਾਲਾਨਾ ਜੋੜ ਮੇਲਾ 11 ਤੇ 12 ਜੁਲਾਈ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਸਮੇਤ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਅੰਗਦ ਸਿੰਘ

ਔੜ, 10 ਜੁਲਾਈ (ਜਰਨੈਲ ਸਿੰਘ ਖ਼ੁਰਦ)- ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਇਕ ਪੰਚਾਇਤ ਨੂੰ ਪਿੰਡ ਵਿਚ ਹੋਣ ਵਾਲੇ ਕੰਮਾਂ ਦੀ ਸੂਚੀ ਤਿਆਰ ਕਰਕੇ ਆਪਣੇ ਨੇੜੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਤਾਲਮੇਲ ਕਰਨਾ ...

ਪੂਰੀ ਖ਼ਬਰ »

ਦਾਨੀ ਸੱਜਣਾਂ ਨੇ ਸਕੂਲ ਦੀ ਦਿੱਖ ਸੰਵਾਰਨ ਲਈ 1 ਲੱਖ 1 ਹਜ਼ਾਰ ਰੁਪਏ ਪ੍ਰਯਾਸ ਟੀਮ ਨੂੰ ਦਿੱਤੀ ਦਾਨ ਰਾਸ਼ੀ

ਟੱਪਰੀਆਂ ਖ਼ੁਰਦ, 10 ਜੁਲਾਈ (ਸ਼ਾਮ ਸੁੰਦਰ ਮੀਲੂ)- ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਦਿੱਖ ਸੰਵਾਰਨ ਅਤੇ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਲੋੜਵੰਦਾਂ ਦੇ ਇਲਾਜ ਵਿਚ ਮਦਦ ਦੇਣ ਲਈ ਪਿੰਡ ਪੱਧਰ 'ਤੇ ਕਾਰਜ ਕਰ ਰਹੀ ਪ੍ਰਯਾਸ ਟੀਮ ਕਟਵਾਰਾ ਕਲਾਂ ਦੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਕੁੱਲੀ 'ਚ ਭਰ ਜਾਣ ਕਾਰਨ ਪ੍ਰਵਾਸੀ ਮਜ਼ਦੂਰ ਮੁਸੀਬਤ 'ਚ ਘਿਰੇ

ਸੰਧਵਾਂ, 10 ਜੁਲਾਈ (ਪ੍ਰੇਮੀ ਸੰਧਵਾਂ)-ਸੰਧਵਾਂ-ਫਰਾਲਾ ਦੇ ਸਰਕਾਰੀ ਹਸਪਤਾਲ ਦੇ ਨੇੜੇ ਪਿਛਲੇ 1 ਮਹੀਨੇ ਤੋਂ ਕੁੱਲੀ ਬਣਾ ਕੇ ਆਪਣੇ ਪੰਜ ਬੱਚਿਆਂ ਸਮੇਤ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੂੰ ਉਸ ਵੇਲੇ ਭਾਰੀ ਮੁਸੀਬਤਾਂ ਨਾਲ ਜੂਝਣਾ ਪਿਆ ਜਦੋਂ ਉਨ੍ਹਾਂ ਦੀ ਕੁੱਲੀ ਅੰਦਰ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਨਾਲ ਝੋਨਾ ਲਗਾਉਣ ਵਿਚ ਆਈ ਤੇਜ਼ੀ

ਮਜਾਰੀ/ਸਾਹਿਬਾ, 10 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਦੋ ਦਿਨ ਹੋਈ ਭਾਰੀ ਬਾਰਸ਼ ਕਾਰਨ ਜਿਥੇ ਕਿਸਾਨਾਂ ਦੇ ਚਿਹਰੇ 'ਤੇ ਰੌਣਕ ਆ ਗਈ, ਉੱਥੇ ਹੁਣ ਰੁਕੀ ਹੋਈ ਝੋਨੇ ਦੀ ਲਗਵਾਈ ਵਿਚ ਵੀ ਤੇਜ਼ੀ ਆ ਗਈ ਹੈ | ਪਹਿਲਾਂ ਲਗ-ਪਗ 60 ਪ੍ਰਤੀਸ਼ਤ ਝੋਨੇ ਦੀ ਲਵਾਈ ਹੋ ਗਈ ਸੀ | ਗਰਮੀ ਵਧਣ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹੇੜੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਔੜ/ਝਿੰਗੜਾਂ, 10 ਜੁਲਾਈ (ਕੁਲਦੀਪ ਸਿੰਘ ਝਿੰਗੜ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹੇੜੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਰਾਜ ਕੁਮਾਰ ਹੰਸ ਹੈਲਥ ਇੰਸਪੈਕਟਰ ਨੇ ਇਕੱਤਰ ਬੱਚਿਆਂ ਨੂੰ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖ਼ਾਰ ਹੈ ਜੋ ਐਡਿਜ ਅਜਿਪਟੀ ਨਾਂ ...

ਪੂਰੀ ਖ਼ਬਰ »

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਐਮ. ਬੀ. ਏ. ਸਮੈਸਟਰ ਚੌਥਾ ਦਾ ਸ਼ਾਨਦਾਰ ਨਤੀਜਾ

ਮੁਕੰਦਪੁਰ, 10 ਜੁਲਾਈ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐਮ. ਬੀ. ਏ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਿਗੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ 100 ਫੀਸਦੀ ਰਿਹਾ | ਐਲਾਨੇ ਗਏ ਨਤੀਜੇ ਵਿਚ ...

ਪੂਰੀ ਖ਼ਬਰ »

ਪਠਲਾਵਾ ਪੰਚਾਇਤ ਵਲੋਂ 'ਹਰਿਆਵਲ ਮੁਹਿੰਮ' ਦੀ ਸ਼ੁਰੂਆਤ

ਬੰਗਾ, 10 ਜੁਲਾਈ (ਕਰਮ ਲਧਾਣਾ) -ਪਿੰਡ ਪਠਲਾਵਾ ਦੀ ਪੰਚਾਇਤ ਵਲੋਂ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਬੂਟੇ ਲਗਾਉਣ ਹਿੱਤ 'ਹਰਿਆਵਲ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ, ਜਿਸਦੀ ਆਰੰਭਤਾ ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ ...

ਪੂਰੀ ਖ਼ਬਰ »

ਬੰਗਾ 'ਚ ਡੇਂਗੂ-ਮਲੇਰੀਏ ਮੱਛਰ ਦੇ ਲਾਰਵੇ ਸਬੰਧੀ ਸਰਵੇਖਣ

ਬੰਗਾ, 10 ਜੁਲਾਈ (ਕਰਮ ਲਧਾਣਾ) - ਸਿਹਤ ਵਿਭਾਗ ਵਲੋਂ ਬੰਗਾ ਸ਼ਹਿਰ ਦੇ ਵੱਖ-ਵੱਖ ਸਥਾਨ ਜਿਨ੍ਹਾਂ ਵਿਚ ਐਮ. ਸੀ ਕਲੋਨੀ, ਸੋਤਰਾਂ ਰੋਡ, ਐਨ. ਆਰ. ਆਈ ਕਲੋਨੀ ਅਤੇ ਹੋਰ ਥਾਵਾਂ ਸ਼ਾਮਲ ਹਨ ਉੱਤੇ ਡੇਂਗੂ ਅਤੇ ਮਲੇਰੀਏ ਦੇ ਮੱਛਰਾਂ ਦੇ ਲਾਰਵੇ ਲੱਭਣ ਲਈ ਸਰਵੇਖਣ ਕੀਤਾ | ਸੀਨੀਅਰ ...

ਪੂਰੀ ਖ਼ਬਰ »

ਮਹਿਮੂਦਪੁਰ ਗਾਦੜ੍ਹੀਆਂ ਵਿਖੇ ਕਿ੍ਕਟ ਟੂਰਨਾਮੈਂਟ ਕਰਾਇਆ

ਬਲਾਚੌਰ, 10 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਬੇਟ ਇਲਾਕੇ ਦੇ ਪਿੰਡ ਮਹਿਮੂਦਪੁਰ ਗਾਦੜ੍ਹੀਆਂ ਵਿਖੇ ਫਰੈਂਡਜ਼ ਵੈੱਲਫੇਅਰ ਅਤੇ ਯੂਥ ਸਪੋਰਟਸ ਕਲੱਬ ਵਲੋਂ ਤਿੰਨ ਦਿਨਾਂ ਵਰਗ 18 ਅਤੇ ਵਰਗ 16 ਦਾ ਕਿ੍ਕਟ ਟੂਰਨਾਮੈਂਟ ਕਰਾਇਆ ਗਿਆ, ਜਿਸ ਦਾ ਉਦਘਾਟਨ ਸੇਵਾ ਮੁਕਤ ਬਲਾਕ ...

ਪੂਰੀ ਖ਼ਬਰ »

ਗੜ੍ਹੀ ਉਧੋਵਾਲ ਵਿਖੇ ਚੌਥਾ ਕਿ੍ਕਟ ਟੂਰਨਾਮੈਂਟ ਛੋਕਰਾਂ ਦੀ ਟੀਮ ਨੇ ਜਿੱਤਿਆ

ਰਾਹੋਂ, 10 ਜੁਲਾਈ (ਬਲਬੀਰ ਸਿੰਘ ਰੂਬੀ)- ਪਿੰਡ ਗੜ੍ਹੀ ਉਧੋਵਾਲ ਵਿਖੇ ਵਿਲੇਜ ਵੈੱਲਫੇਅਰ ਅਤੇ ਸਪੋਰਟਸ ਕਲੱਬ, ਐਨ.ਆਰ.ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਚੌਥਾ ਕਿ੍ਕਟ ਟੂਰਨਾਮੈਂਟ ਪਿੰਡ ਛੋਕਰਾਂ ਦੀ ਟੀਮ ਨੇ ਜਿੱਤਿਆ | ਫਾਈਨਲ ਮੈਚ ਪਿੰਡ ...

ਪੂਰੀ ਖ਼ਬਰ »

ਡੀ.ਐਸ.ਪੀ. ਰਾਜਪਾਲ ਸਿੰਘ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਮਿਲਣ 'ਤੇ ਖੇਡ ਪ੍ਰੇਮੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਬਲਾਚੌਰ, 10 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਚੰਡੀਗੜ੍ਹ ਵਿਖੇ ਅੱਜ ਸ਼ਾਮੀ ਇਕ ਵਿਸ਼ੇਸ਼ ਸਮਾਗਮ ਕਰਕੇ ਵਿਸ਼ਵ ਪ੍ਰਸਿੱਧੀ ਖੱਟਣ ਵਾਲੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ, ਅਰਜਨ ਪੁਰਸਕਾਰ ਪ੍ਰਾਪਤ ਕਰਨ ...

ਪੂਰੀ ਖ਼ਬਰ »

ਅਕਾਲੀ ਸਰਕਾਰ ਵਲੋਂ ਬਣਾਈਆਂ ਗਈਆਂ ਪੱਕੀਆਂ ਨਹਿਰਾਂ ਬਣੀਆਂ ਅਵਾਰਾ ਪਸ਼ੂਆਂ ਤੇ ਜੰਗਲੀ ਜਾਨਵਰਾਂ ਦੀਆਂ ਜਾਨਾਂ ਦਾ ਖੌਅ

ਪੱਲੀ ਝਿੱਕੀ, 10 ਜੁਲਾਈ (ਕੁਲਦੀਪ ਸਿੰਘ ਪਾਬਲਾ) - ਪੰਜਾਬ ਵਿਚ ਕੱਚੀਆਂ ਨਹਿਰਾਂ ਸਮੇਂ ਇਹ ਸੁੱਖ ਹੁੰਦਾ ਸੀ ਕਿ ਜਦੋਂ ਕੋਈ ਅਵਾਰਾ ਪਸ਼ੂ ਜਾਂ ਕੋਈ ਭੁਲਾ ਭਟਕਿਆ ਜੰਗਲੀ ਜਾਨਵਰ ਅਚਾਨਕ ਨਹਿਰਾਂ ਵਿਚ ਡਿੱਗ ਪੈਂਦਾ ਸੀ ਤਾਂ ਉਸ ਨੂੰ ਸੋਖੇ ਤਰੀਕੇ ਨਾਲ ਲੋਕਾਂ ਵਲੋਂ ...

ਪੂਰੀ ਖ਼ਬਰ »

ਜੀ.ਜੀ.ਆਈ.ਓ ਅਤੇ ਐਸ.ਕੇ.ਟੀ. ਨੇ ਚਲਾਇਆ ਜਲ ਬਚਾਓ ਅਭਿਆਨ

ਨਵਾਂਸ਼ਹਿਰ, 10 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਜੀ.ਜੀ.ਆਈ.ਓ. ਦੇ ਗਲੋਬਲ ਪ੍ਰਧਾਨ ਅਸ਼ਵਨੀ ਜੋਸ਼ੀ ਨੇ ਬਾਰਾਂਦਰੀ ਬਾਗ਼ ਵਿਖੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜਲ ਹੀ ਜੀਵਨ ਹੈ | ਇਸ ਲਈ ਸਾਨੂੰ ਇਕ ਇਕ ਬੂੰਦ ਨੂੰ ਬਚਾਉਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਅਧਿਆਪਕਾਂ ਦਾ 2 ਦਿਨਾਂ ਸਿਖਲਾਈ ਕੈਂਪ ਲਗਾਇਆ

ਬੰਗਾ, 10 ਜੁਲਾਈ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰਨੈਸ਼ਨਲ ਸਕੂਲ ਵਿਚ ਦੋ ਦਿਨਾਂ ਸਿਖਲਾਈ ਕਾਰਜਸ਼ਾਲਾ ਲਗਾਈ ਗਈ ਜਿਸਦਾ ਸਾਰੇ ਅਧਿਆਪਕਾਂ ਨੇ ਭਰਪੁੂਰ ਲਾਭ ਲਿਆ | ਇਸ ਸਿਖਲਾਈ ਕਾਰਜਸ਼ਾਲਾ ਦੇ ਪਹਿਲੇ ਦਿਨ ਟਾਟਾ ਏਜਜ ਤੋਂ ਆਏ ਮਾਹਿਰਾਂ ਦੁਆਰਾ ਸਾਰੇ ਅਧਿਆਪਕਾਂ ...

ਪੂਰੀ ਖ਼ਬਰ »

ਜਨਸੰਖਿਆ ਸਥਿਰਤਾ ਪੰਦ੍ਹਰਵਾੜੇ ਤਹਿਤ ਦਿੱਤੀ ਜਾਵੇਗੀ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਜਾਣਕਾਰੀ-ਸਿਵਲ ਸਰਜਨ

ਨਵਾਂਸ਼ਹਿਰ, 10 ਜੁਲਾਈ (ਗੁਰਬਖਸ਼ ਸਿੰਘ ਮਹੇ)- ਵਿਸ਼ਵ ਆਬਾਦੀ ਦਿਵਸ ਅਧੀਨ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਮਨਾਏ ਜਾ ਰਹੇ ਜਨਸੰਖਿਆ ਸਥਿਰਤਾ ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਦਫ਼ਤਰ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਖੇਤੀ 'ਚ ਪਾਣੀ ਦੀ ਬੱਚਤ ਲਈ ਤਕਨੀਕੀ ਵਿਉਂਤਬੰਦੀ ਸਮੇਂ ਦੀ ਲੋੜ- ਡਾ: ਸੁਤੰਤਰ ਕੁਮਾਰ

ਨਵਾਂਸ਼ਹਿਰ, 10 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਡਾ: ਸੁਤੰਤਰ ਕੁਮਾਰ ਐਰੀ ਨੇ ਖੇਤੀ 'ਚ ਪਾਣੀ ਦੀ ਬੱਚਤ ਲਈ ਤਕਨੀਕੀ ਵਿਉਂਤਬੰਦੀ ਨੂੰ ਸਮੇਂ ਦੀ ਮੁੱਖ ਲੋੜ ਕਰਾਰ ਦਿੰਦਿਆਂ ਕਿਸਾਨਾਂ ਨੂੰ ਇਸ ਲਈ ਗੰਭੀਰ ਹੋਣ ਦੀ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਤੁਗਲਕਾਬਾਦ ਦਿੱਲੀ 'ਚ ਬਣੇ ਪੁਰਾਤਨ ਗੁਰੂ ਰਵਿਦਾਸ ਮੰਦਰ ਸਬੰਧੀ ਮੀਟਿੰਗ ਕੀਤੀ

ਬਹਿਰਾਮ, 10 ਜੁਲਾਈ (ਨਛੱਤਰ ਸਿੰਘ ਬਹਿਰਾਮ) - ਤੁਗਲਕਾਬਾਦ ਦਿੱਲੀ ਵਿਚ ਬਣੇ ਪੁਰਾਤਨ ਗੁਰੂ ਘਰ 'ਗੁਰੂ ਰਵਿਦਾਸ ਮੰਦਰ' ਨਾਲ ਕਿਸੇ ਨੂੰ ਕਿਸੇ ਵੀ ਕੀਮਤ 'ਤੇ ਅਦਲਾ-ਬਦਲੀ, ਢਹਿ-ਢੁਆਈ ਨਹੀ ਕਰਨ ਦਿੱਤੀ ਜਾਵੇਗੀ | ਇਹ ਸ਼ਬਦ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ...

ਪੂਰੀ ਖ਼ਬਰ »

ਚੱਕ-ਬਿੱਲਗਾ ਦਾ ਨੌਜਵਾਨ ਲਾਪਤਾ, ਮਾਪੇ ਪ੍ਰੇਸ਼ਾਨ

ਬਹਿਰਾਮ, 10 ਜੁਲਾਈ (ਨਛੱਤਰ ਸਿੰਘ ਬਹਿਰਾਮ) - ਬੀਤੀ 8 ਜੁਲਾਈ ਨੂੰ ਪਿੰਡ ਚੱਕ ਬਿਲਗਾ ਦੇ ਨੌਜਵਾਨ ਕਰਨਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਦੇ ਸਰਪੰਚ ਬਲਵੰਤ ਸਿੰਘ ਅਤੇ ਲੜਕੇ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ 2 ਗਿ੍ਫ਼ਤਾਰ

ਬੰਗਾ, 10 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਸਦਰ ਪੁਲਿਸ ਨੇ ਇਲਾਕੇ 'ਚ ਲੁੱਟ ਖੋਹ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਹਿਚਾਣ ਮਲਕੀਤ ਸਿੰਘ ਘੀਤਾ ਅਤੇ ਹਰਦੀਪ ਸਿੰਘ ਦੀਪਾ ਵਾਸੀ ਮੋਰਾਂਵਾਲੀ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ, 10 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਚੇਅਰਮੈਨ ਹਰੀ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੈਡੀਕਲ ਬਿਲ ਪਾਸ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਬੰਗਾ, 10 ਜੁਲਾਈ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ. ਐਸ. ਸੀ (ਕੰਪਿਊਟਰ ਸਾਇੰਸ) ਸਮੈਸਟਰ 6 ਦੇ ਨਤੀਜਿਆਂ ਵਿਚੋਂ ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਅਨੀਸ਼ਾ ਚੋਪੜਾ ਨੇ ਡਿਸਟਿੰਕਸ਼ਨ ਸਮੇਤ 79 ਫੀਸਦੀ ਅੰਕਾਂ ਨਾਲ ਜ਼ਿਲ੍ਹੇ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ ਬਣਾਉਣ ਵਾਲੀ ਕੰਪਨੀ ਨੇ ਪਾਣੀ ਦੀ ਨਿਕਾਸੀ ਵਾਲਾ ਨਾਲਾ ਕੀਤਾ ਬੰਦ

ਰੈਲਮਾਜਰਾ/ਕਾਠਗੜ੍ਹ, 10 ਜੁਲਾਈ (ਸੁਭਾਸ਼ ਟੌਾਸਾ/ਬਲਦੇਵ ਸਿੰਘ ਪਨੇਸਰ)-ਅੱਜ ਇਸ ਇਲਾਕੇ ਵਿਚ ਹੋਈ ਭਾਰੀ ਬਾਰਿਸ਼ ਕਾਰਨ ਸਮੁੱਚਾ ਇਲਾਕਾ ਜਲ-ਥਲ ਹੋ ਗਿਆ | ਰੋਪੜ-ਬਲਾਚੌਰ ਰਾਸ਼ਟਰੀ ਮਾਰਗ ਤੇ ਪਿੰਡ ਮਾਜਰਾ ਸਥਿਤ ਬੱਸ ਅੱਡੇ ਤੇ ਸਥਿਤ ਮਾਰਕੀਟ ਦੀਆਂ ਦੁਕਾਨਾਂ ਅਤੇ ਆਟਾ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੁਜ਼ਗਾਰ ਦੇਣ ਲਈ ਨਵੀਂ ਪਹਿਲਕਦਮੀ

ਨਵਾਂਸ਼ਹਿਰ, 10 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮੁੱਖ ਕਾਰਜਕਾਰੀ ਅਫ਼ਸਰ ਸ੍ਰੀਮਤੀ ਅਨੁਪਮ ਕਲੇਰ ਏ.ਡੀ.ਸੀ. (ਜ.) ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਰੋਜ਼ਗਾਰ ਦੇ ਵੱਧ ਤੋਂ ਵੱਧ ਅਵਸਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ...

ਪੂਰੀ ਖ਼ਬਰ »

ਮੀਂਹ ਕਾਰਨ ਖੱਡਿਆਂ ਵਾਲੀ ਸੜਕ ਪਾਣੀ ਨਾਲ ਭਰੀ

ਮਜਾਰੀ/ਸਾਹਿਬਾ, 10 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਅੱਡਾ ਮਹਿੰਦਪੁਰ ਤੋਂ ਬੜਵਾ ਨੂੰ ਗਈ ਸੜਕ ਵਿਚ ਕਈ ਥਾਵਾਂ ਤੇ ਡੂੰਘੇ ਖੱਡੇ ਪਏ ਹੋਏ ਹਨ, ਜੋ ਬਰਸਾਤ ਹੋਣ ਕਾਰਨ ਪਾਣੀ ਨਾਲ ਭਰ ਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਜਿਸ ਕਾਰਨ ਇਥੋਂ ਗੁਜ਼ਰਨ ਵਾਲੇ ਰਾਹਗੀਰ ਔਖੇ ...

ਪੂਰੀ ਖ਼ਬਰ »

ਗਿਆਨੀ ਹਰਬੰਸ ਸਿੰਘ ਤੇਗ਼ ਦੀ ਅੰਤਿਮ ਯਾਤਰਾ 'ਚ ਰਾਜਨੀਤਕ ਧਾਰਮਿਕ ਅਤੇ ਸਮਾਜਸੇਵੀ ਆਗੂਆਂ ਨੇ ਸ਼ਿਰਕਤ ਕੀਤੀ

ਰਾਹੋਂ, 10 ਜੁਲਾਈ (ਬਲਬੀਰ ਸਿੰਘ ਰੂਬੀ)- ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਚਾਰਕ ਗਿਆਨੀ ਹਰਬੰਸ ਸਿੰਘ ਤੇਗ਼ ਦੀ ਅੰਤਿਮ ਯਾਤਰਾ ਨੂੰ ਰਾਜਨੀਤਿਕ ਧਾਰਮਿਕ ਅਤੇ ਸਮਾਜਸੇਵੀ ਆਗੂਆਂ ਨੇ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ | ਪਿੰਡ ਭਾਰਟਾ ਖ਼ੁਰਦ ਦੇ ਫਿਲੌਰ ਰੋਡ ਤੇ ...

ਪੂਰੀ ਖ਼ਬਰ »

ਸ਼ਰਾਰਤੀਆਂ ਨੇ ਗਲੀ 'ਚ ਖੜ੍ਹੀ ਕਾਰ ਨੂੰ ਲਗਾਈ ਅੱਗ

ਰਾਹੋਂ, 10 ਜੁਲਾਈ (ਬਲਬੀਰ ਸਿੰਘ ਰੂਬੀ)- ਬੀਤੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਇਕ ਪ੍ਰਾਈਵੇਟ ਹਸਪਤਾਲ ਦੇ ਮਾਲਕ ਦੀ ਕਾਰ ਨੂੰ ਅੱਗ ਲਗਾਉਣ ਦਾ ਸਮਾਚਾਰ ਮਿਲਿਆ ਹੈ | ਹਸਪਤਾਲ ਦੇ ਮਾਲਕ ਜਗਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਉਸ ਨੇ ਰੋਜ਼ਾਨਾ ਦੀ ਤਰ੍ਹਾਂ ਆਪਣੀ ਕਾਰ ਬਲੈਨੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX