ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 3 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 6 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 8 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 9 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਫ਼ਤਹਿਗੜ੍ਹ ਸਾਹਿਬ

ਆਂਗਣਵਾੜੀ ਵਰਕਰਜ਼ ਹੈਲਪਰਜ਼ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਅੱਜ ਇੱਥੇ ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ 'ਤੇ ਧਰਨਾ ਦਿੱਤਾ ਅਤੇ ਬਾਅਦ ਵਿਚ ਤਹਿਸੀਲਦਾਰ ਗੁਰਜਿੰਦਰ ਸਿੰਘ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਮੰਗ ਕੀਤੀ ਗਈ ਕਿ ਆਈ.ਸੀ.ਡੀ.ਐਸ. ਨੂੰ ਵਿਭਾਗ ਬਣਾ ਕੇ ਵਰਕਰ ਅੇ ਹੈਲਪਰ ਨੂੰ ਗਰੇਡ ਤਿੰਨ ਤੇ ਗ੍ਰੇਡ ਚਾਰ ਦਾ ਦਰਜਾ ਦਿੱਤਾ ਜਾਵੇ ਤੇ ਇਸ ਨੰੂ ਲਾਗੂ ਹੋਣ ਤੱਕ ਵਰਕਰ ਨੂੰ 18 ਹਜ਼ਾਰ ਤੇ ਹੈਲਪਰ ਨੂੰ 15 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ | ਧਰਨੇ ਨੂੰ ਗੁਰਮੀਤ ਕੌਰ ਭੜੀ, ਗੁਰਬਚਨ ਕੌਰ, ਗੁਰਮੀਤ ਕੌਰ ਰੁੜਕੀ, ਹਰਜੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਪ੍ਰੇਮਸ਼ਰੀ, ਕੁਲਵੰਤ ਕੌਰ, ਦਵਿੰਦਰ ਕੌਰ, ਕਮਲਜੀਤ ਕੌਰ, ਸਤਵੰਤ ਕੌਰ, ਤਰਿੰਦਰ, ਭੁਪਿੰਦਰ ਬੁੱਗਾ, ਭੁਪਿੰਦਰ ਕੌਰ ਅਮਲੋਹ, ਬਲਵਿੰਦਰ ਅਮਲੋਹ, ਚਰਨਜੀਤ ਕੌਰ, ਸੁਰਜੀਤ ਕੌਰ ਆਦਿ ਹਾਜ਼ਰ ਸਨ |

ਸ਼ਾਮਲਾਟ ਜ਼ਮੀਨ ਦੀ 5ਵੀਂ ਵਾਰ ਵੀ ਬੋਲੀ ਹੋਈ ਰੱਦ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਪਿੰਡ ਚੋਲਟੀ ਖੇੜੀ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ 5ਵੀਂ ਵਾਰ ਰੱਦ ਹੋਣ ਕਾਰਨ ਗ਼ੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਕੇਸਰ ਸਿੰਘ, ਦਰਸ਼ਨ ਕੁਮਾਰ, ਸ਼ਲਿੰਦਰ ਸਿੰਘ, ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਭੜੀ, 10 ਜੁਲਾਈ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਪੁਲਿਸ ਨੇ 11 ਬੋਤਲਾਂ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਛਾਪਾ ਮਾਰਿਆ ਗਿਆ ਤਾਂ ...

ਪੂਰੀ ਖ਼ਬਰ »

ਭੁੱਕੀ ਦੇ ਕੇਸ 'ਚੋਂ 3 ਵਿਅਕਤੀ ਬਰੀ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)-ਇੱਥੋਂ ਦੀ ਅਦਾਲਤ ਨੇ 3 ਵਿਅਕਤੀਆਂ ਨੂੰ ਕੁੱਲ 81 ਕਿੱਲੋ ਭੁੱਕੀ ਦੇ ਮੁਕੱਦਮੇ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲ ਐਡਵੋਕੇਟ ਅਮਨਦੀਪ ਬਾਵਾ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਪਤਨੀ ਦੇ ਕਤਲ ਦੋਸ਼ੀ ਪਤੀ ਨੂੰ ਉਮਰ ਕੈਦ ਤੇ ਜੁਰਮਾਨਾ

ਨੋਗਾਵਾਂ, 10 ਜੁਲਾਈ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਧੀਕ ਸੈਸ਼ਨ ਜੱਜ ਦੀ ਇਕ ਅਦਾਲਤ ਨੇ ਪਤਨੀ ਦੇ ਕਤਲ ਦੇ ਦੋਸ਼ ਦਾ ਸਾਹਮਣਾ ਕਰ ਰਹੇ ਪਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮਾਣਯੋਗ ਜੱਜ ਨੇ ਦੋਸ਼ੀ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ

ਜਖਵਾਲੀ, 10 ਜੁਲਾਈ (ਨਿਰਭੈ ਸਿੰਘ)-ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਨੌਲੱਖਾ ਵਿਖੇ ਇਕ 24 ਸਾਲਾਂ ਨੌਜਵਾਨ ਵਲੋਂ ਨਬਾਲਗ ਲੜਕੀ (ਉਮਰ ਕਰੀਬ 17 ਸਾਲ) ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਮੂਲੇਪੁਰ ਮੁਖੀ ਭਗਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਜਨਮ ਦਿੰਦੇ ਹਨ ਓਵਰ ਲੋਡ ਟਰੈਕਟਰ-ਟਰਾਲੀ

ਮੰਡੀ ਗੋਬਿੰਦਗੜ੍ਹ, 10 ਜੁਲਾਈ (ਮੁਕੇਸ਼ ਘਈ)-ਅੱਜ ਦੇ ਤੇਜ਼ ਰਫ਼ਤਾਰ ਯੁੱਗ 'ਚ ਹਰ ਕੋਈ ਸਮੇਂ ਤੋਂ ਪਹਿਲਾਂ ਨਿਕਲਣਾ ਚਾਹੁੰਦਾ ਹੈ, ਭਾਵੇਂ ਉਹ ਡਿਊਟੀ 'ਤੇ ਜਾ ਰਿਹਾ ਹੋਵੇ ਜਾਂ ਫਿਰ ਡਿਊਟੀ ਖ਼ਤਮ ਕਰਕੇ ਵਾਪਸ ਆਪਣੇ ਘਰ ਆ ਰਿਹਾ ਹੋਵੇ ਜਲਦਬਾਜ਼ੀ 'ਚ ਰਹਿੰਦਾ ਹੈ, ਇਸ ਦੇ ...

ਪੂਰੀ ਖ਼ਬਰ »

ਮਨਿੰਦਰ ਸਿੰਘ ਦਾ ਪਰਿਵਾਰ ਉਸ ਦੀ ਪੇਸ਼ੀ ਦੌਰਾਨ ਫ਼ਤਹਿਗੜ੍ਹ ਸਾਹਿਬ ਅਦਾਲਤ ਪੁੱਜਿਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)-ਬੀਤੇ ਦਿਨੀਂ ਡੇਰਾ ਪ੍ਰੇਮੀ ਬਿੱਟੂ ਦੇ ਕਤਲ ਦੇ ਮਾਮਲੇ ਦਾ ਕਥਿਤ ਮੁਖੀ ਦੋਸ਼ੀ ਵਜੋਂ ਸਾਹਮਣਾ ਕਰ ਰਹੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਭਗੜਾਣਾ ਦੇ ਨਿਵਾਸੀ ਮਨਿੰਦਰ ਸਿੰਘ ਦੀ ਪਹਿਲਾਂ ਤੋਂ ਚੱਲ ਰਹੇ ਇਕ ਹੋਰ ...

ਪੂਰੀ ਖ਼ਬਰ »

ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)- ਥਾਣਾ ਸਰਹਿੰਦ ਦੀ ਪੁਲਿਸ ਵਲੋਂ ਬ੍ਰਾਹਮਣ ਮਾਜਰਾ ਪੁਲ ਹੇਠਾਂ ਖੜੀ ਇਕ ਸਿਲਵਰ ਰੰਗ ਦੀ ਏਸੰਟ ਕਾਰ 'ਚੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਦੀ ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਅਮਲੋਹ, 10 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਹਰ ਪਿੰਡ 'ਚ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਕੇਂਦਰ ਨੇ ਪੈਟਰੋਲ ਤੇ ਡੀਜ਼ਲ 'ਤੇ ਸੈੱਸ ਲਗਾ ਕੇ ਲੋਕਾਂ 'ਤੇ ਬੋਝ ਪਾਇਆ-ਡਾ. ਸਿਕੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਬਜਟ ਦੌਰਾਨ ਪੈਟਰੋਲ ਤੇ ਡੀਜ਼ਲ 'ਤੇ ਸੈੱਸ ਲਗਾ ਕੇ ਲੋਕਾਂ 'ਤੇ ਭਾਰੀ ਆਰਥਿਕ ਬੋਝ ਪਾਇਆ ਹੈ ਤੇ ਸਰਕਾਰ ਬਣਦੇ ਹੀ ਲੋਕਾਂ 'ਤੇ ਇਹ ਬੋਝ ਪਾ ਕੇ ਉਨ੍ਹਾਂ ਨੂੰ ਸਰਕਾਰ ਨੇ ਤੋਹਫ਼ਾ ...

ਪੂਰੀ ਖ਼ਬਰ »

ਪਿੰਡ ਖੇੜੀ ਨੌਧ ਸਿੰਘ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਖਮਾਣੋਂ, 10 ਜੁਲਾਈ (ਜੋਗਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹਰ ਪਿੰਡ ਵਿਚ ਬੂਟੇ ਲਗਾਉਣ ਦੀ ਵਿੱਢੀ ਮੁਹਿੰਮ ਤਹਿਤ ਪਿੰਡਾਂ 'ਚ 550-550 ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਨ ਪ੍ਰਦੂਸ਼ਣ ਮੁਕਤ ਅਤੇ ਸਵੱਛ ...

ਪੂਰੀ ਖ਼ਬਰ »

ਨਰੈਣਗੜ੍ਹ ਸਕੂਲ 'ਚ ਵਿਧਾਇਕ ਨੇ ਲਗਾਏ ਬੂਟੇ

ਅਮਲੋਹ, 10 ਜੁਲਾਈ (ਕੁਲਦੀਪ ਸ਼ਾਰਦਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਸਰਕਾਰੀ ਸੀਨੀਅਰ ਸੈੱਲਫ਼ ...

ਪੂਰੀ ਖ਼ਬਰ »

ਪੰਚਾਇਤ ਨੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ 'ਚ ਛੱਡਿਆ

ਸੰਘੋਲ, 10 ਜੁਲਾਈ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਰਾਣਵਾਂ ਵਿਖੇ ਪਿੰਡ ਦੀ ਪੰਚਾਇਤ ਦੁਆਰਾ ਪਿੰਡ 'ਚ ਘੁੰਮ ਰਹੀਆਂ ਆਵਾਰਾ ਗਾਵਾਂ ਨੂੰ ਸਰਕਾਰੀ ਗਊਸ਼ਾਲਾ 'ਚ ਛੱਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਪੰਚਾਇਤ ਸੱਜਣ ਸਿੰਘ ਰਾਣਵਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

13 ਦੀ ਕੌਮੀ ਲੋਕ ਅਦਾਲਤ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ-ਗੁਰਪ੍ਰਤਾਪ ਸਿੰਘ

ਫਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਜਿਨ੍ਹਾਂ ਲੋਕਾਂ ਦੇ ਕੇਸ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹਨ ਤੇ ਇਸ ਤੋਂ ਇਲਾਵਾ ਜਿਹੜੇ ਝਗੜੇ/ਵਿਵਾਦ ਜਿਹੜੇ ਫ਼ਿਲਹਾਲ ਅਦਾਲਤਾਂ ਵਿਚ ਲੰਬਿਤ ਨਹੀਂ ਹਨਸ, ਉਨ੍ਹਾਂ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਵਰਕਰ ਤੇ ਆਗੂ ਘਰ-ਘਰ ਲੈ ਕੇ ਜਾਣ-ਜਥੇ. ਚਨਾਰਥਲ, ਰਾਜੂ ਖੰਨਾ

ਅਮਲੋਹ, 10 ਜੁਲਾਈ (ਸੂਦ)-ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੈਂਬਰਸ਼ਿਪ ਸ਼ੁਰੂ ਕੀਤੀ ਗਈ ਹੈ ਉੱਥੇ ਅੱਜ ਹਲਕਾ ਅਮਲੋਹ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਸੈਮੀਨਾਰ

ਮੰਡੀ ਗੋਬਿੰਦਗੜ੍ਹ, 10 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਕਰਮਜੀਤ ਸਿੰਘ ਧਨੋਆ ਦੀ ਅਗਵਾਈ ਹੇਠ ਇੱਥੋਂ ਦੇ ਅਮਲੋਹ ਰੋਡ 'ਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲਾਭਪਾਤਰੀਆਂ ਨੂੰ 70 ਹਜ਼ਾਰ 750 ਰੁਪਏ ਦੇ ਚੈੱਕ ਵੰਡੇ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ: ਐਸ.ਪੀ.ਐਸ. ਓਬਰਾਏ ਦੀ ਅਗਵਾਈ ਹੇਠ ਸ਼ੁਰੂ ਕੀਤੇ ਸਮਾਜ ਸੇਵੀ ਕਾਰਜਾਂ ਦੀ ਕੜੀ ਅਧੀਨ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਜੋਰਾ ਸਿੰਘ ਗਿੱਲ ਦੀ ਅਗਵਾਈ ਹੇਠ 95 ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਐਨ.ਕੇ. ਅਗਰਵਾਲ ਦੇ ਹੁਕਮਾਂ ਅਨੁਸਾਰ ਐੱਸ.ਐਮ.ਓ. ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ.ਐਚ.ਸੀ. ਸੰਗਤਪੁਰ ਸੋਢੀਆਂ ਵਲੋਂ 23 ਜੁਲਾਈ ਤੱਕ ਦਸਤ ਰੋਕੂ ਪੰਦ੍ਹਰਵਾੜਾ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਨੋਗਾਵਾਂ, 10 ਜੁਲਾਈ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਸੀ ਪਠਾਣਾਂ ਟ੍ਰੈਫ਼ਿਕ ਪੁਲਿਸ ਦੀ ਟੀਮ ਵਲੋਂ ਸਬ-ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਹੇਠ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਬਿਹਤਰ ਕਾਰਗੁਜ਼ਾਰੀ ਬਦਲੇ ਜੰਗਲਾਤ ਦੇ ਬਲਾਕ ਅਫ਼ਸਰ ਦਾ ਸਨਮਾਨ

ਬਸੀ ਪਠਾਣਾਂ, 10 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਮਿਸ਼ਨ ਤੰਦਰੁਸਤ ਪੰਜਾਬ ਤੇ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਲਕੇ ਵਿਚ ਬੂਟੇ ਲਗਾਉਣ ਲਈ ਬਿਹਤਰ ਕਾਰਗੁਜ਼ਾਰੀ ਬਦਲੇ, ਵਿਧਾਇਕ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਅੱਜ ਇੱਥੇ ਹੋਏ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ

ਚੁੰਨ੍ਹੀ, 10 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸੀ.ਜੇ.ਐਮ. ਕਮ ਸਕੱਤਰ ਗੁਰਪ੍ਰਤਾਪ ਸਿੰਘ ਦੀ ਦੇਖ ਰੇਖ ਹੇਠ ਪਿੰਡ ਨਿਆਮੂ ਮਾਜਰਾ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ-ਅਰਵਿੰਦਰ

ਕੌਰ ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਆਰੰਭੀ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ਤਹਿਤ 18 ਵਿਅਕਤੀਆਂ ਨੂੰ ਮਿਲੇਗਾ ਸਬਸਿਡੀ 'ਤੇ ਕਰਜ਼ਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣਾ ਯੋਜਨਾ ਤਹਿਤ ਚੁਣੇ ਗਏ 18 ਵਿਅਕਤੀਆਂ ਨੂੰ ਸਬਸਿਡੀ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ | ਇਸ ਗੱਲ ਦੀ ਜਾਣਕਾਰੀ ਮੁੱਖ ਕਾਰਜਕਾਰੀ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਖ਼ੂਨਦਾਨ ਕੈਂਪ ਲਗਾਏ

ਪਟਿਆਲਾ, 10 ਜੁਲਾਈ (ਗੁਰਵਿੰਦਰ ਸਿੰਘ ਔਲਖ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਤੇ ਜਾਗਤੇ ਰਹੋ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤ ਦੇ ਉਦਮ ਤੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਸ਼ਾਹੀ ਸ਼ਹਿਰ 'ਚ ਲੱਗਣਗੇ 160 ਸੀ.ਸੀ.ਟੀ.ਵੀ. ਕੈਮਰੇ : ਮੇਅਰ

ਪਟਿਆਲਾ 10 ਜੁਲਾਈ ( ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਨੇ ਅੱਜ ਇਥੇ ਕਈ ਗੰਭੀਰ ਫ਼ੈਸਲੇ ਕੀਤੇ ਹਨ | ਇਸ ਸਬੰਧੀ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ 'ਚ ਹੋਈ ਬੈਠਕ 'ਚ ਇਹ ਫ਼ੈਸਲੇ ਲਏ ਗਏ ਹਨ | ਜਾਣਕਾਰੀ ਮੁਤਾਬਿਕ ਨਗਰ ਨਿਗਮ ਇਸ ਸ਼ਹਿਰ ਅੰਦਰ ਵੱਖ-ਵੱਖ ...

ਪੂਰੀ ਖ਼ਬਰ »

ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਰਿਆਊ ਖ਼ੁਰਦ ਦੀ ਇਕ 25 ਸਾਲਾ ਲੜਕੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਸੂਚਨਾ ਮਿਲਣ 'ਤੇ ਪਹੁੰਚੀਂ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲੜਕੀ ਦੇ ਪਿਤਾ ਦੇ ਬਿਆਨਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਤੇ ਲੜਕੇ ਦੇ ਘਰੋਂ ਲਾਪਤਾ ਹੋਣ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ 8 ਜੁਲਾਈ ਨੂੰ ਘਰੋਂ ਬਿਨ੍ਹਾਂ ਦੱਸੇ ਚਲੀ ਗਈ ਤੇ ਹੁਣ ਤੱਕ ਵਾਪਸ ਨਾ ਆਉਣ 'ਤੇ ਲੜਕੀ ਦੇ ਭਰਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਅਣਪਛਾਤੇ ਵਿਅਕਤੀ ਉਸ ਦੀ ਭੈਣ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਚੋਰੀ ਦੀਆ ਘਟਨਾਵਾਂ ਦੌਰਾਨ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਰਾਤ ਚੋਰ ਸ਼ਹਿਰ ਦੀ ਡਾਲੀਮਾ ਵਿਹਾਰ ਕਾਲੋਨੀ ਦੇ ਦੋ ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਇਸੇ ਦੌਰਾਨ ਕਾਲੋਨੀ ਦੇ ਇਕ ਨਿੱਜੀ ਹਸਪਤਾਲ ਦੇ ਬਾਹਰ ਤੋਂ ਮਰੀਜ਼ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਨਾਭਾ ਿਖ਼ਲਾਫ਼ ਨਾਅਰੇਬਾਜ਼ੀ

ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)- ਨਗਰ ਕੌਾਸਲ ਨਾਭਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਸ਼ਹਿਰ ਨਾਭਾ ਦੇ ਵਸਨੀਕ ਹੱਦੋਂ ਵੱਧ ਦੁਖੀ ਹਨ, ਕਿਉਂਕਿ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਵੱਧ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਖਾਲੀ ਪਿਆ ਹੈ | ਜੇਕਰ ਕੋਈ ਇਸ ਅਹੁਦੇ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਧਾਰਮਿਕ ਜਥੇਬੰਦੀਆਂ ਨਾਲ ਇਕੱਤਰਤਾ ਕਰਕੇ ਨਗਰ ਕੀਰਤਨ ਦੇ ਸਵਾਗਤ ਦੀ ਉਲੀਕੀ ਰੂਪ-ਰੇਖਾ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ 550ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤਹਿਤ ਕੱਢੇ ਜਾ ਰਹੇ ਨਗਰ ਕੀਰਤਨ ਦੇ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਤਹਿਤ ਓ.ਆਰ.ਐੱਸ. ਪੈਕਟ ਵੰਡੇ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐਮ.ਓ. ਡਾ. ਸੰਜੇ ਗੋਇਲ ਦੀ ਅਗਵਾਈ ਵਿਚ ਸਿਵਲ ਹਸਪਤਾਲ ਨਾਭਾ ਵਿਖੇ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਹਾਲਤ ਸੁਧਾਰਨ ਦੀ ਮੰਗ

ਚੁੰਨ੍ਹੀ, 10 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਖੇੜਾ ਤੇ ਦੁਭਾਲੀ ਨੂੰ ਆਪਸ 'ਚ ਜੋੜਦੀ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟ ਕੇ ਖਸਤਾ ਹਾਲਤ ਹੋ ਚੁੱਕੀ ਹੈ | ਜਿਸ ਕਾਰਨ ਮੁਸਾਫ਼ਰਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ ਤੇ ...

ਪੂਰੀ ਖ਼ਬਰ »

ਯੂਥ ਕਲੱਬ ਦੇ ਨੌਜਵਾਨਾਂ ਦਾ ਸਨਮਾਨ

ਬਸੀ ਪਠਾਣਾਂ, 10 ਜੁਲਾਈ (ਗੁਰਬਚਨ ਸਿੰਘ ਰੁਪਾਲ)-ਸ੍ਰੀ ਗੁਰੂ ਨਾਨਕ ਦੇਵ ਪਾਰਕ ਮੁਹੱਲਾ ਸਿੰਘਾਂਪੁਰਾ ਦੀ ਕਾਇਆ ਕਲਪ ਕਰਨ ਦਾ ਬੀੜਾ ਚੱੁਕਣ ਵਾਲੇ ਯੂਥ ਕਲੱਬ ਦੇ ਕਾਰਜ ਦੀ ਹਰ ਪਾਸਿਉਂ ਸ਼ਲਾਘਾ ਹੋ ਰਹੀ ਹੈ | ਅੱਜ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹਲਕਾ ਵਿਧਾਇਕ ਦੀ ...

ਪੂਰੀ ਖ਼ਬਰ »

ਭੱਲਾ ਨੇ ਗੰਦੇ ਪਾਣੀ ਦੀ ਸਮੱਸਿਆ ਦਾ ਮੌਕੇ 'ਤੇ ਜਾ ਕੇ ਕਰਵਾਇਆ ਹੱਲ

ਅਮਲੋਹ, 10 ਜੁਲਾਈ (ਸੂਦ)-ਅਮਲੋਹ ਦੀ ਸਿਲਵਰ ਸਿਟੀ ਦੇ ਨਜ਼ਦੀਕ ਲੰਘਦੀ ਸੜਕ ਉੱਪਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਪਾਣੀ ਓਵਰਫ਼ਲੋ ਹੋ ਰਿਹਾ ਸੀ ਤੇ ਇਹ ਗੰਦਾ ਪਾਣੀ ਕਈ ਪਲਾਟਾਂ ਤੇ ਸਿਲਵਰ ਸਿਟੀ ਦੀਆਂ ਸੜਕਾਂ ਉੱਪਰ ਇਕੱਤਰ ਹੋ ਜਾਣ ਕਾਰਨ ਲੋਕਾਂ ਦਾ ਲੰਘਣਾ ...

ਪੂਰੀ ਖ਼ਬਰ »

ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਬੈਠਕ

ਮੰਡੀ ਗੋਬਿੰਦਗੜ੍ਹ, 10 ਜੁਲਾਈ (ਬਲਜਿੰਦਰ ਸਿੰਘ)-ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਬੈਠਕ ਸਥਾਨਕ ਪਰਉਪਕਾਰ ਸੇਵਾ ਸੰਮਤੀ ਦੇ ਮੈਡੀਕਲ ਹਾਲ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਰਿਟਾ. ਜ਼ਿਲ੍ਹੇਦਾਰ ਦੀ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਾਖਰਤਾ ਕੈਂਪ ਲਗਾਇਆ

ਜਟਾਣਾ ਉੱਚਾ, 10 ਜੁਲਾਈ (ਮਨਮੋਹਣ ਸਿੰਘ ਕਲੇਰ)-ਪਿੰਡ ਜਟਾਣਾ ਉੱਚਾ ਦੇ ਸਰਕਾਰੀ ਹਾਈ ਸਕੂਲ 'ਚ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਕਮ ਚੀਫ਼ ਜੁਡੀਸ਼ੀਅਲ ਅਨੁਸਾਰ ਮੁਫ਼ਤ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ ਵਿਚ ਪੀ.ਐਨ.ਵੀ. ਲਖਵੀਰ ...

ਪੂਰੀ ਖ਼ਬਰ »

ਸਿੱਖੀ ਅਵੇਰਨੈਸ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬਣਨਗੇ ਸਮਾਰਟ ਸਕੂਲ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਰਾਜਿੰਦਰ ਸਿੰਘ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਕਲਾਸ ਅਧੀਨ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਨਵੇਂ ਵਧੇ ਰੇਟਾਂ 'ਤੇ ਤਨਖ਼ਾਹ ਦੇਣ ਦੀ ਮੰਗ

ਅਮਲੋਹ, 10 ਜੁਲਾਈ (ਕੁਲਦੀਪ ਸ਼ਾਰਦਾ)-ਨਗਰ ਕੌਾਸਲ ਅਮਲੋਹ ਅਧੀਨ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਵਲੋਂ ਵਧਾਏ ਗਏ ਨਵੇਂ ਰੇਟਾਂ 'ਤੇ ਤਨਖ਼ਾਹ ਦੇਣ ਦੀ ਮੰਗ ਕੀਤੀ ਹੈ | ਸਫ਼ਾਈ ਸੇਵਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਨੰਬਰ ਸ/ਟ 13591 ਮਿਤੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੀ ਪਤਨੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਸੀ ਪਠਾਣਾਂ, 10 ਜੁਲਾਈ (ਗੁਰਬਚਨ ਸਿੰਘ ਰੁਪਾਲ ਗੌਤਮ)-ਹਲਕਾ ਵਿਧਾਇਕ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਨ੍ਹਾਂ ਦਾ ਨਿਪਟਾਰੇ ਲਈ ਹਫ਼ਤਾਵਾਰੀ ਦਰਬਾਰ ਲਗਾਇਆ | ਮੀਟਿੰਗ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਕੋਟਲਾ ਸੁਲੇਮਾਨ ਵਿਖੇ ਸ਼ਹੀਦ ਭਗਤ ਸਿੰਘ ਯੂਥ ਵੈੱਲਫੇਅਰ ਐਾਡ ਸਪੋਰਟਸ ਕਲੱਬ ਨੇ ਵਾਤਾਵਰਨ ਨੂੰ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਮੰਗ ਪੱਤਰ ਸੌ ਾਪਿਆ

ਖਮਾਣੋਂ, 10 ਜੁਲਾਈ (ਜੋਗਿੰਦਰ ਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਰਾਣਾ) ਦੁਆਰਾ ਉਲੀਕੇ ਗਏ ਤਿੰਨ ਪੜਾਵੀਂ ਸੰਘਰਸ਼ ਦੇ ਪਹਿਲੇ ਪੜ੍ਹਾਅ ਦੇ ਅਧੀਨ ਬਲਾਕ ਖਮਾਣੋਂ ਵਿਖੇ ਬਲਾਕ ਇਕਾਈ ਵਲੋਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ ਹੇਠ ਮੀਟਿੰਗ

ਅਮਲੋਹ, 10 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਥਕ ਅਕਾਲੀ ਲਹਿਰ ਦੀ ਹਲਕਾ ਅਮਲੋਹ ਦੀ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਚ ਹੋਈ ਇਕ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਤੇ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮਾਧੋਪੁਰ ਸਕੂਲ 'ਚ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਸਰਕਾਰੀ ਐਲੀਮੈਂਟਰੀ ਸਕੂਲ ਮਾਧੋਪੁਰ ਵਿਖੇ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਵਤਾਰ ਸਿੰਘ ਨੇ ਬੂਟੇ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਕੌਮੀ ਮੱਛੀ ਪਾਲਕ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਕੌਮੀ ਮੱਛੀ ਪਾਲਕ ਦਿਵਸ ਸਬੰਧੀ ਸਮਾਗਮ ਸਰਕਾਰੀ ਮੱਛੀ ਪੂੰਗ ਫਾਰਮ ਬਾਗੜੀਆਂ ਵਿਖੇ ਕਰਵਾਇਆ ਗਿਆ | ਇਸ ਮੌਕੇ ਕੇਸਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਸੰਸਾਰ ਭਰ ਵਿਚ ਮੱਛੀ ਪਾਲਣ ...

ਪੂਰੀ ਖ਼ਬਰ »

ਰਤਨੀਸ਼ ਸੂਦ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਦੇ ਜਵਾਈ ਰਤਨੀਸ਼ ਸੂਦ ਤੇ ਨਿਤਿਨ ਗਰਗ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX