ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 4 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 9 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 10 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ-ਮਾਮਲਾ ਦਰਜ

ਦੀਨਾਨਗਰ, 10 ਜੁਲਾਈ (ਸੰਧੂ/ਸੋਢੀ/ ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੇ ਅਭਿਆਨ ਤਹਿਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ਰਾਰਤੀ ਅਨਸਰਾਂ ਦੀ ਤਲਾਸ਼ ਵਿਚ ਡੀਡਾ ਸਾਂਸੀਆਂ ਖੇਤਰ ਵਿਚ ਗਸ਼ਤ ਕਰ ਰਹੀ ਸੀ ਕਿ ਜਦੋਂ ਪੁਲਿਸ ਪਾਰਟੀ ਦੀਨਾਨਗਰ ਵੱਲ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਉਨ੍ਹਾਂ ਨੂੰ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਉਹ ਪੁਲਿਸ ਪਾਰਟੀ ਨੂੰ ਦੇਖ ਕੇ ਨਾਲ ਦੇ ਖੇਤਾਂ ਵੱਲ ਨੂੰ ਮੁੜਨ ਲੱਗਾ ਤੇ ਉਸ ਨੇ ਇਕ ਮੋਮੀ ਲਿਫ਼ਾਫ਼ਾ ਹੇਠਾਂ ਸੁੱਟਿਆ ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਬਲਜਿੰਦਰ ਕੁਮਾਰ ਨਿਵਾਸੀ ਡੀਡਾ ਸਾਂਸੀਆਂ ਦੱਸਿਆ ਤੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਨਸ਼ੀਲਾ ਪਾਊਡਰ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਤੋਂ 46 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ ਤੇ ਪੁਲਿਸ ਨੇ ਉਸ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਪਾਰਟੀ ਵਲੋਂ ਦੀਨਾਨਗਰ ਦੇ ਰਾਇਲ ਪੈਲੇਸ ਦੇ ਸਾਹਮਣੇ ਨਾਕਾ ਲਗਾਇਆ ਹੋਇਆ ਸੀ ਕਿ ਆਵਾਂਖਾ ਵਲੋਂ ਤੋਂ ਇਕ ਵਿਅਕਤੀ ਆ ਰਿਹਾ ਸੀ ਜਿਸ ਨੇ ਪੁਲਿਸ ਪਾਰਟੀ ਨੂੰ ਖੜੇ ਦੇਖ ਕੇ ਉਹ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕਰਨ ਲੱਗਾ ਤੇ ਮੁੜਦੇ ਹੋਏ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ ਨੂੰ ਸੁੱਟਣ ਲੱਗਾ ਪਰ ਪੁਲਿਸ ਪਾਰਟੀ ਨੇ ਉਸ ਨੂੰ ਦਬੋਚ ਲਿਆ | ਮੋਮੀ ਲਿਫ਼ਾਫ਼ੇ ਵਿਚੋਂ ਪੁਲਿਸ ਨੇ 92 ਨਸ਼ੀਲੇ ਕੈਪਸੂਲ ਬਰਾਮਦ ਕੀਤੇ | ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਨੇ ਆਪਣਾ ਨਾਂਅ ਦਲਜੀਤ ਸਿੰਘ ਨਿਵਾਸੀ ਪਿੰਡ ਬਰੀਲਾ ਥਾਣਾ ਕਲਾਨੌਰ ਦੱਸਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਵੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ 2 ਨੌਜਵਾਨ ਜ਼ਖ਼ਮੀ

ਕਾਦੀਆਂ, 10 ਜੁਲਾਈ (ਗੁਰਪ੍ਰੀਤ ਸਿੰਘ)-ਬਟਾਲਾ-ਕਾਦੀਆਂ ਰੋਡ ਨਜ਼ਦੀਕ ਡੱਲਾ ਮੋੜ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਜੋਬਨਪ੍ਰੀਤ ਸਿੰਘ ਅਤੇ ਉਸ ਦਾ ਦੋਸਤ ਕਰਨਦੀਪ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਈ.ਓ. ਨੇ ਛਾਪੇਮਾਰੀ ਦੌਰਾਨ ਇਕ ਕੁਇੰਟਲ ਪਲਾਸਟਿਕ ਦੇ ਲਿਫ਼ਾਫ਼ੇ ਫੜੇ

ਬਟਾਲਾ, 10 ਜੁਲਾਈ (ਬੁੱਟਰ)-ਪੰਜਾਬ ਸਰਕਾਰ ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪਾਬੰਦੀ ਲਗਾਉਣ ਦੇ ਕੀਤੇ ਫੈਸਲੇ ਤਹਿਤ ਅੱਜ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਦੀ ਅਗਵਾਈ 'ਚ ਸਥਾਨਕ ਦਾਣਾ ਮੰਡੀ ਦੇ ਬਾਹਰ ਸਬਜੀ ਦੀਆਂ ...

ਪੂਰੀ ਖ਼ਬਰ »

ਬਟਾਲਾ-ਕਾਦੀਆਂ ਰੇਲਵੇ ਲਾਇਨ ਦਾ ਨਵੀਨੀਕਰਨ ਬਹਿਲੂਵਾਲ ਵਾਸੀਆਂ ਲਈ ਬਰਬਾਦੀ ਦਾ ਕਾਰਨ ਬਣਿਆ

ਵਡਾਲਾ ਗ੍ਰੰਥੀਆਂ, 10 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ-ਕਾਦੀਆਂ ਰੇਲਵੇ ਲਾਈਨ ਦੇ ਹੋ ਰਹੇ ਨਵੀਨੀਕਰਨ ਨਾਲ ਇਸ ਖੇਤਰ ਖ਼ਾਸ ਕਰਕੇ ਨਜ਼ਦੀਕੀ ਪਿੰਡ ਬਹਿਲੂਵਾਲ ਵਿਚ ਇਨ੍ਹਾਂ ਬਰਸਾਤਾਂ ਦੌਰਾਨ ਹੜ੍ਹ ਵਰਗੀ ਸਥਿਤੀ ਬਣਨ ਦੇ ਅਸਾਰ ਬਣ ਚੁੱਕੇ ਹਨ, ਜਿਸ ਕਰਕੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਨੇ ਸਿੱਖਿਆ ਮੰਤਰੀ ਦੇ ਨਾਂਅ ਮੀਟਿੰਗ ਦਾ ਸਮਾਂ ਦੇਣ ਲਈ ਮੰਗ-ਪੱਤਰ ਭੇਜਿਆ

ਬਟਾਲਾ, 10 ਜੁਲਾਈ (ਕਾਹਲੋਂ)-ਅੱਜ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਬਟਾਲਾ ਦੀਆਂ ਆਗੂਆਂ ਰਾਜੂ ਸਿੰਘ, ਕਾਕੀ, ਨੀਲਮ ਕੈਂਪ ਅਤੇ ਪ.ਸ.ਸ.ਫ. ਆਗੂ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਸਾਂਝੀ ਅਗਵਾਈ ਵਿਚ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਐਸ.ਡੀ.ਐਮ. ਤਹਿਸੀਲਦਾਰ ...

ਪੂਰੀ ਖ਼ਬਰ »

ਅੱਜ ਦਾ ਧਰਨਾ ਮੁਲਤਵੀ-ਪੁਲਿਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ-ਬੱਬੇਹਾਲੀ

ਗੁਰਦਾਸਪੁਰ, 10 ਜੁਲਾਈ (ਆਰਿਫ਼)-ਬੀਤੇ ਦਿਨੀਂ ਥਾਣਾ ਸਦਰ ਦੀ ਪੁਲਿਸ ਉੱਪਰ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਲੱਗੇ ਦੋਸ਼ਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੌਜਵਾਨ ਦਾ ਹਾਲਚਾਲ ਜਾਣਨ ਲਈ ਸਿਵਲ ...

ਪੂਰੀ ਖ਼ਬਰ »

'ਆਪ' ਦੇ ਵਿਧਾਇਕਾਂ ਵਲੋਂ ਧਾਰੀਵਾਲ 'ਚ ਅਹਿਮ ਮੀਟਿੰਗ ਅੱਜ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ 11 ਜੁਲਾਈ ਨੂੰ ਆਮ ਆਦਮੀ ਪਾਰਟੀ ਧਾਰੀਵਾਲ ਦੇ ਮੁੱਖ ਦਫ਼ਤਰ ਵਿਚ ਸ: ਹਰਪਾਲ ਸਿੰਘ ਚੀਮਾ ਵਿਰੋਧੀ ਧਿਰ ਦੇ ਨੇਤਾ ਆਪ ਦੇ ਸੁਨਾਮ ਤੋਂ ਵਿਧਾਇਕ ਅਮਨ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਚੱਕ ਸ਼ਰੀਫ਼ ਤੇ ਭੈਣੀ ਮੀਆਂ ਖਾਂ ਨੂੰ ਰੋਡਵੇਜ਼ ਬੱਸਾਂ ਚਲਾਉਣ ਦੀ ਮੰਗ

ਪੁਰਾਣਾ ਸ਼ਾਲਾ, 10 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਚੱਕ ਸ਼ਰੀਫ਼ ਅਤੇ ਭੈਣੀ ਮੀਆਂ ਨੰੂ ਕੁਝ ਕੁ ਸਾਲ ਪਹਿਲਾਂ 21 ਟਾਈਮ ਪੰਜਾਬ ਰੋਡਵੇਜ਼ ਦੇ ਹੁੰਦੇ ਸਨ | ਹੁਣ ਪੰਜਾਬ ਰੋਡਵੇਜ਼ ਨੇ ਸਾਰੇ ਸਮੇਂ ਬੰਦ ਕਰ ਦਿੱਤੇ ਹਨ | ਇਸ ਨਾਲ ਮੁਲਾਜ਼ਮ ਵਿਦਿਆਰਥੀ ਤੇ ਅਨੇਕਾਂ ...

ਪੂਰੀ ਖ਼ਬਰ »

ਨਾਬਾਲਗ ਲੜਕੇ ਦੇ ਕਤਲ ਮਾਮਲੇ 'ਚ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ/ਦੋਰਾਂਗਲਾ, 10 ਜੁਲਾਈ (ਭਾਗਦੀਪ ਸਿੰਘ ਗੋਰਾਇਆ/ਲਖਵਿੰਦਰ ਸਿੰਘ ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਬੁਗਨਾ ਵਿਖੇ ਬੀਤੇ ਕੱਲ੍ਹ ਜ਼ਮੀਨ ਦੀ ਵੱਟ ਨੰੂ ਲੈ ਕੇ ਹੋਏ ਝਗੜੇ ਵਿਚ ਇਕ ਨਬਾਲਗ ਲੜਕਾ ਗੁਰਪ੍ਰੀਤ ਸਿੰਘ ਦਾ ਪਿੰਡ ਦੇ ਹੀ ਕੁੱਝ ...

ਪੂਰੀ ਖ਼ਬਰ »

ਹਰਪੁਰਾ-ਧੰਦੋਈ ਸਕੂਲ 'ਚ ਬੱਚਿਆਂ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ

ਊਧਨਵਾਲ, 10 ਜੁਲਾਈ (ਪਰਗਟ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੌਸਮੀ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸਾਂ ਤਹਿਤ ਸੀ.ਐੱਚ.ਸੀ. ਭਾਮ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਚੇਤਨਾ ਦੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਬੰਦ ਪਏ ਚਾਵਾ ਪੁਲਿਸ ਕੇਂਦਰ ਨੂੰ ਚਲਾਉਣ ਦੀ ਮੰਗ -15 ਤੋਂ 25 ਪਿੰਡਾਂ ਦੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਜੁਲਾਈ (ਅਸ਼ੋਕ ਸ਼ਰਮਾ)-ਇਲਾਕੇ ਦੇ ਲੋਕਾਂ ਨੰੂ ਬਿਹਤਰ ਸੁਵਿਧਾ ਪ੍ਰਦਾਨ ਕਰਨ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਚਾਵਾ 'ਚ ਸੁਵਿਧਾ ਕੇਂਦਰ ਅਕਾਲੀ/ਭਾਜਪਾ ਸਰਕਾਰ ਨੇ ਸ਼ੁਰੂ ਕਰਵਾਇਆ ਸੀ | ਹੁਣ ਇਹ ਸੁਵਿਧਾ ਕੇਂਦਰ ਬੰਦ ਹੋਣ ਨਾਲ ਇਲਾਕੇ ਦੇ 25 ...

ਪੂਰੀ ਖ਼ਬਰ »

ਮਾਤਾ ਚਰਨਜੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਹਨੂੰਵਾਨ, 10 ਜੁਲਾਈ (ਹਰਜਿੰਦਰ ਸਿੰਘ ਜੱਜ)-ਸਾਬਕਾ ਸਰਪੰਚ ਜਗਤਾਰ ਸਿੰਘ ਦਾਰਾ ਨਾਨੋਵਾਲ ਖੁਰਦ ਦੀ ਮਾਤਾ ਚਰਨਜੀਤ ਕੌਰ ਦੀ ਸੰਖੇਪ ਬਿਮਾਰੀ ਨਾਲ ਹੋਈ ਬੇਵਕਤੀ ਮੌਤ ਦੇ ਸਬੰਧ ਵਿਚ ਰੱਖੇ ਸ੍ਰੀ ਅਖੰਡ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਨਾਨੋਵਾਲ ਖੁਰਦ ਵਿਖੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਬੁੱਧੀਜੀਵੀ ਸੀਨੀਅਰ ਸਿਟੀਜ਼ਨ ਫੋਰਮ ਦੀ ਮੀਟਿੰਗ ਹੋਈ

ਬਟਾਲਾ, 10 ਜੁਲਾਈ (ਬੁੱਟਰ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰ: ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਬੁੱਧੀਜੀਵੀਆਂ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਪਹਿਲੇ ਬਜਟ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ...

ਪੂਰੀ ਖ਼ਬਰ »

ਸੁਖਜਿੰਦਰ ਸਕੂਲ ਬੱਬਰੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਗੁਰਦਾਸਪੁਰ, 10 ਜੁਲਾਈ (ਆਰਿਫ਼)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਸੇਫ਼ ਸਕੂਲ ਵਾਹਨ ਸਬੰਧੀ ਇਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਮਾਣਯੋਗ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਦਲਜੀਤ ਕੌਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਠੀਕਰੀਵਾਲ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ

ਕਾਦੀਆਂ, 10 ਜੁਲਾਈ (ਕੁਲਵਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਰਾਜ ਸਭਾ ਤੇ ਸਾਬਕਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਦੇ ਅਤਿ ਨਜ਼ਦੀਕ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨੌਜਵਾਨ ਪੀੜੀ ਨੂੰ ਪਤਿਤਪੁਣਾ ਛੱਡ ਕੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੱੁਖ ਲੋੜ-ਪ੍ਰਧਾਨ ਸ਼ਾਹਪੁਰ

ਵਡਾਲਾ ਬਾਂਗਰ, 10 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਅਜੋਕੇ ਸਮੇਂ ਵਿਚ ਸਮਾਜ ਵਿਚ ਲੱਚਰਤਾ ਨੂੰ ਬੜੀ ਤੇਜ਼ੀ ਨਾਲ ਹੁਲਾਰਾ ਦਿੱਤਾ ਜਾ ਰਿਹਾ ਹੈ, ਉਸੇ ਹੀ ਤਰ੍ਹਾਂ ਸਾਨੂੰ ਆਪਣੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪਿੰਡ ਪੱਧਰ 'ਤੇ ਬੜੇ ਹੀ ਜੋਸ਼ ਭਰੇ ਲਿਹਾਜੇ ਨਾਲ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ ਕੱਲ੍ਹ ਤੋਂ

ਗੁਰਦਾਸਪੁਰ, 10 ਜੁਲਾਈ (ਆਰਿਫ਼)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ 12 ਜੁਲਾਈ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਸੁਧਾਰ ਵੈੱਲਫੇਅਰ ਸੁਸਾਇਟੀ ਨੇ ਕਬਰਸਤਾਨ 'ਚ ਛਾਂਦਾਰ ਬੂਟੇ ਲਗਾਏ

ਫਤਹਿਗੜ੍ਹ ਚੂੜੀਆਂ 10 ਜੁਲਾਈ (ਐਮ. ਐਸ. ਫੁੱਲ)-ਨਗਰ ਸੁਧਾਰ ਵੈੱਲਫੇਅਰ ਸੁਸਾਇਟੀ ਵਲੋਂ ਵਾਰਡ ਨੰਬਰ 1 'ਚ ਸਥਿਤ ਕਬਰਿਸਤਾਨ ਅਤੇ ਉਸ ਦੇ ਆਲੇ-ਦੁਆਲੇ ਵਿਚ 500 ਦੇ ਕਰੀਬ ਸ਼ਾਨਦਾਰ ਬੂਟੇ ਲਗਾਏ ਜਾਣੇ ਹਨ | ਬੂਟੇ ਲਗਾਉਣ ਦੀ ਸ਼ੁਰੂਆਤ ਚੇਅਰਮੈਨ ਸਤਨਾਮ ਸਿੰਘ ਗਿੱਲ ਨੇ ਕੀਤੀ | ...

ਪੂਰੀ ਖ਼ਬਰ »

ਔਜੀ ਹੱਬ ਨੇ 8 ਦਿਨਾਂ 'ਚ ਲਗਾਇਆ ਰਵਨੀਤ ਕੌਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 10 ਜੁਲਾਈ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਔਜੀ ਹੱਬ ਵਲੋਂ 8 ਦਿਨਾਂ ਵਿਚ ਰਵਨੀਤ ਕੌਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਆਪਣੇ ਸਫਲ ਤਜਰਬੇ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਔਜੀ ਹੱਬ ਦੇ ਮੁਖੀ ...

ਪੂਰੀ ਖ਼ਬਰ »

ਰੈੱਡ ਲੀਫ਼ ਸੰਸਥਾ ਤੋਂ ਆਈਲੈਟਸ ਕਰਨ ਵਾਲੇ ਵਿਦਿਆਰਥੀਆਂ ਦੇ ਨਤੀਜੇ ਰਹੇ ਸ਼ਾਨਦਾਰ

ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਇਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਰੈੱਡ ਲੀਫ਼ ਸੰਸਥਾ ਤੋਂ ਆਈਲੈਟਸ ਕਰਨ ਵਾਲੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ ਹਨ | ਇਸ ਸਬੰਧੀ ਸੰਸਥਾ ਦੇ ਐਮ.ਡੀ.ਵਿਕੀ ਚਾਹਲ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸੋਹਲ ਨਮਿੱਤ ਸ਼ਰਧਾਂਜਲੀ ਸਮਾਰੋਹ ਹੋਇਆ

ਧਾਰੀਵਾਲ, 10 ਜੁਲਾਈ (ਅਜੀਤ ਬਿਊਰੋ)-ਇਥੋਂ ਨਜ਼ਦੀਕ ਪਿੰਡ ਪੀਰ ਦੀ ਸੈਨ ਦੇ ਗੁਰਦੁਆਰਾ ਸਾਹਿਬ ਵਿਖੇ ਜਸਵਿੰਦਰ ਸਿੰਘ ਸੋਹਲ ਨਮਿੱਤ ਸ਼ਰਧਾਂਜਲੀ ਸਮਾਰੋਹ ਹੋਇਆ, ਜਿਸ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਰਜਿੰਦਰ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਸੈਂਟਰਲ ਕਾਲਜ ਬੀ.ਏ. ਦੇ 6ਵੇਂ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ

ਘੁਮਾਣ, 10 ਜੁਲਾਈ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ. 6ਵੇਂ ਸਮੈਸਟਰ ਦੇ ਨਤੀਜੇ ਵਿਚ ਸੈਂਟਰਲ ਕਾਲਜ ਘੁਮਾਣ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਿ੍ੰ: ਸਤਿੰਦਰ ਕੌਰ ...

ਪੂਰੀ ਖ਼ਬਰ »

ਬਿਜਲੀ ਬੰਦ ਹੋਣ ਕਾਰਨ ਰਾਤ ਸਮੇਂ ਲੋਕਾਂ ਬਿਜਲੀ ਮਹਿਕਮੇ ਖਿਲਾਫ਼ ਰੋਸ ਜਿਤਾਇਆ

ਕਾਦੀਆਂ, 10 ਜੁਲਾਈ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਦੇ ਮੁਹੱਲਾ ਧਰਮਪੁਰਾ ਅੰਦਰ ਗੁਰਦੁਆਰਾ ਸਿੰਘ ਸਭਾ ਵਾਲੀ ਗਲੀ ਅੰਦਰ ਬੀਤੀ ਰਾਤ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਦੇਰ ਰਾਤ ਬਿਜਲੀ ਵਿਭਾਗ ਖਿਲਾਫ਼ ਰੋਸ ਜਿਤਾਇਆ | ਲੋਕਾਂ ਪ੍ਰੇਸ਼ਾਨੀ ਦੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਟਾਲਾ ਦੀ ਗੁਰਜੋਤ ਕੌਰ ਕਾਹਲੋਂ ਨੂੰ ਇੰਗਲੈਂਡ 'ਚ ਮਿਲਿਆ ਵਧੀਆ ਪੁਲਿਸ ਅਧਿਕਾਰੀ ਦਾ ਐਵਾਰਡ

ਬਟਾਲਾ, 10 ਜੁਲਾਈ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤੁਗਲਵਾਲ (ਬਟਾਲਾ) ਦੀ ਜੰਮਪਲ ਲੜਕੀ ਨੇ ਇੰਗਲੈਂਡ ਪੁਲਿਸ 'ਚ ਸ਼ਾਨਦਾਰ ਸੇਵਾਵਾਂ ਨਿਭਾ ਕੇ ਵਧੀਆ ਪੁਲਿਸ ਅਫਸਰ ਦਾ ਐਵਾਰਡ ਹਾਸਲ ਕੀਤਾ ਹੈ | ਜ਼ਿਕਰਯੋਗ ਹੈ ਕਿ ਪਿੰਡ ਤੁਗਲਵਾਲ ਦੇ ਵਸਨੀਕ ਪ੍ਰੋਫੈਸਰ ...

ਪੂਰੀ ਖ਼ਬਰ »

ਬੇਟ ਖੇਤਰ 'ਚ ਚੱਲ ਰਹੇ ਡਰੇਨਜ਼ ਸਫ਼ਾਈ ਕਾਰਜਾਂ ਦਾ ਡੀ.ਸੀ. ਨੇ ਲਿਆ ਅਚਨਚੇਤ ਜਾਇਜ਼ਾ

ਪੁਰਾਣਾ ਸ਼ਾਲਾ, 10 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਬੀਤੇ ਲੰਬੇ ਸਮੇਂ ਤੋਂ ਫ਼ੰਡਾਂ ਦੀ ਘਾਟ ਕਾਰਨ ਡਰੇਨਾਂ ਦੀ ਸਫ਼ਾਈ ਨਾ ਹੋਣ 'ਤੇ ਮੀਂਹ ਦੇ ਮੌਸਮ 'ਚ ਡਰੇਨਾਂ ਦਾ ਪਾਣੀ ਓਵਰਫਲੋ ਹੋਣ 'ਤੇ ਹਰ ਸਾਲ ਹੀ ਹਜ਼ਾਰਾਂ ਏਕੜ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਸਨ ਅਤੇ ਇਸ ...

ਪੂਰੀ ਖ਼ਬਰ »

ਨਹਿਰ ਵਿਭਾਗ ਵਲੋਂ ਡਿਊਟੀ 'ਚ ਕੁਤਾਹੀ ਵਰਤਣ ਵਾਲੇ ਤਿੰਨ ਕਰਮਚਾਰੀ ਮੁਅੱਤਲ

ਗੁਰਦਾਸਪੁਰ, 10 ਜੁਲਾਈ (ਸੈਣੀ)-ਬੀਤੇ ਕੱਲ੍ਹ ਨਹਿਰੀ ਵਿਭਾਗ ਦੇ ਦਫ਼ਤਰ ਵਿਖੇ ਮੁਲਾਜ਼ਮਾਂ ਦੀਆਂ ਬਦਲੀਆਂ ਨੰੂ ਲੈ ਕੇ ਕਾਰਜਕਾਰੀ ਇੰਜੀਨੀਅਰ ਮਾਧੋਪੁਰ ਮੰਡਲ ਅ.ਬ.ਦ.ਨ ਿਖ਼ਲਾਫ਼ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ ਸੀ | ਜਿਸ ਦੇ ਚੱਲਦਿਆਂ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਬਾਬਾ ਗਰੀਬ ਦਾਸ ਮਛਰਾਲਾ ਦਾ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਕਰਵਾਇਆ

ਡੇਰਾ ਬਾਬਾ ਨਾਨਕ, 10 ਜੁਲਾਈ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਮਛਰਾਲਾ ਵਿਖੇ ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਗਰੀਬ ਦਾਸ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਗੱਦੀ ਨਸੀਨ ਮਹੰਤ ਬਾਬਾ ਮਨਜੀਤ ਸਿੰਘ ਮਛਰਾਲਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਬਾਜਵਾ ਪਰਿਵਾਰ ਨੇ ਸਵ: ਸਤਨਾਮ ਸਿੰਘ ਬਾਜਵਾ ਦੀ 32ਵੀਂ ਬਰਸੀ ਮਨਾਈ

ਕਾਦੀਆਂ, 10 ਜੁਲਾਈ (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਬੇਦੀ)-ਸਵ: ਸਤਨਾਮ ਸਿੰਘ ਬਾਜਵਾ ਦੀ 32ਵੀਂ ਬਰਸੀ ਅੱਜ ਕਾਦੀਆਂ ਵਿਖੇ ਉਨ੍ਹਾਂ ਦੇ ਸਪੁੱਤਰ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਸਮੂਹ ਬਾਜਵਾ ...

ਪੂਰੀ ਖ਼ਬਰ »

ਪੁਲਿਸ ਚੌਕੀ ਬਰਿਆਰ ਵਲੋਂ ਵੱਡੀ ਮਾਤਰਾ 'ਚ ਰੂੜ੍ਹੀ ਮਾਰਕਾ ਸ਼ਰਾਬ ਬਰਾਮਦ

ਗੁਰਦਾਸਪੁਰ, 10 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੁਲਿਸ ਚੌਕੀ ਬਰਿਆਰ ਵਲੋਂ ਵੱਡੀ ਮਾਤਰਾ ਵਿਚ ਰੂੜ੍ਹੀ ਮਾਰਕਾ ਸ਼ਰਾਬ ਫੜਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਚੌਕੀ ਇੰਚਾਰਜ ਬਰਿਆਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੁਰਦਾਸਪੁਰ, 10 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌਰ ਖੰਨਾ ਦੀ ਅਗਵਾਈ ਵਿਚ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਭੇਜਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਏਜੰਟ ਵਲੋਂ 5,39000 ਰੁਪਏ ਦੀ ਠੱਗੀ

ਗੁਰਦਾਸਪੁਰ, 10 ਜੁਲਾਈ (ਆਲਮਬੀਰ ਸਿੰਘ)-ਏਜੰਟ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਵੱਖ-ਵੱਖ ਵਿਅਕਤੀਆਂ ਤੋਂ 5, 39000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜਤ ਹਰਪਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੱਬੇਹਾਲੀ ਨੇ ਦੱਸਿਆ ਕਿ ਏਜੰਟ ...

ਪੂਰੀ ਖ਼ਬਰ »

ਡਰੇਨ ਦੀ ਪਟੜੀ ਤੋਂ ਹੈਰੋਇਨ ਸਮੇਤ ਨੌਜਵਾਨ ਕਾਬੂ

ਪੰਜਗਰਾਈਆਂ, 10 ਜੁਲਾਈ (ਬਲਵਿੰਦਰ ਸਿੰਘ)-ਚੌਕੀ ਪੰਜਗਰਾਈਆਂ ਦੇ ਇੰਚਾਰਜ ਏ.ਐੱਸ.ਆਈ. ਹਰਜਿੰਦਰ ਸਿੰਘ, ਏ.ਐੱਸ.ਆਈ. ਹਰਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਡਰੇਨ ਥਰੀਏਵਾਲ ਉੱਪਰ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਮੋਨਾ ਨੌਜਵਾਨ ਡਰੇਨ ਦੀ ਪਟੜੀ ਪਿੰਡ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ 'ਚ ਸੁਸਾਇਟੀ ਨੇ ਸਟਰੀਟ ਲਾਈਟਾਂ ਨਗਰ ਕੌ ਾਸਲ ਧਾਰੀਵਾਲ ਦੇ ਸਪੁਰਦ ਕੀਤੀਆਂ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਨਵ ਯੁੱਗ ਸੇਵਾ ਸੁਸਾਇਟੀ ਜੋ ਲੰਬੇ ਸਮੇਂ ਤੋਂ ਸ਼ਹਿਰ ਅੰਦਰ ਲੋਕ ਭਲਾਈ ਕਾਰਜ ਕਰਦੀ ਆ ਰਹੀ ਹੈ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਲੋਕਾਂ ਨੂੰ ਰਾਤ ਸਮੇਂ ਹਨੇਰੇ 'ਚੋਂ ਬਾਹਰ ਕੱਢਣ ਲਈ ਸਟਰੀਟ ਲਾਇਟਾਂ ਲਗਾਉਣ ਦੇ ਨਾਲ-ਨਾਲ ਸ਼ਹਿਰ ...

ਪੂਰੀ ਖ਼ਬਰ »

ਗੁਲਸ਼ਨ ਕੁਮਾਰ ਮਹਿਰਾ ਨੇ ਏ-ਗਰੇਡ 'ਚ ਜੱਜ ਅਤੇ ਰੈਫਰੀ ਦੀ ਪ੍ਰੀਖਿਆ ਪਾਸ ਕੀਤੀ

ਬਟਾਲਾ, 10 ਜੁਲਾਈ (ਕਾਹਲੋਂ)-ਬਟਾਲਾ ਵਿਖੇ 6ਵੀਂ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਸ਼ਿਹਾਨ ਗੁਰਵੰਤ ਸਿੰਘ ਲਾਡੀ ਵਲੋਂ ਕਰਵਾਈ ਗਈ, ਜਿਸ ਵਿਚ ਜੱਜ ਅਤੇ ਰੈਫਰੀ ਦੇ ਕੋਰਸ ਦੀ ਪ੍ਰੀਖਿਆ ਵੀ ਹੈ | ਇਹ ਪ੍ਰੀਖਿਆ ਸ਼ਿਹਾਨ ਪਰਮਜੀਤ ਸਿੰਘ ਵਲੋਂ ਲਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਬਜਰੰਗ ਦਲ ਅਤੇ ਵਿਹਿਪ ਨੇ ਐਸ.ਡੀ.ਐਮ. ਨੂੰ ਸੌ ਾਪਿਆ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ

ਬਟਾਲਾ, 10 ਜੁਲਾਈ (ਕਾਹਲੋਂ)-ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸ਼ਿਵ ਸਾਨਨ ਅਤੇ ਜ਼ਿਲ੍ਹਾ ਸਕੱਤਰ ਹਨੀ ਮਿੱਤਲ ਦੀ ਅਗਵਾਈ ਹੇਠ ਐਸ.ਡੀ.ਐਮ. ਬਟਾਲਾ ਬਲਬੀਰ ਰਾਜ ਸਿੰਘ ਨੂੰ ਮਿਲਿਆ ਅਤੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ-ਪੱਤਰ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਦੀਆਂ ਵਿਦਿਆਰਥਣਾਂ ਨੇ ਕੀਤੀਆਂ ਯੂਨੀਵਰਸਿਟੀ ਪੱਧਰ 'ਤੇ ਮੈਰਿਟਾਂ ਹਾਸਲ

ਬਟਾਲਾ, 10 ਜੁਲਾਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਵਿਖੇ ਪਿ੍ੰ: ਪ੍ਰੋ: ਡਾ: ਐਡਵਰਡ ਮਸੀਹ ਹੁਰਾਂ ਦੀ ਰਹਿਨੁਮਾਈ ਹੇਠ ਚੱਲ ਰਹੇ ਬੀ.ਐਸ.ਸੀ. ਮੈਡੀਕਲ ਤੇ ਨਾਨ-ਮੈਡੀਕਲ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਬਿਜਲੀ ਬੰਦ ਹੋਣ ਕਾਰਨ ਰਾਤ ਸਮੇਂ ਲੋਕਾਂ ਬਿਜਲੀ ਮਹਿਕਮੇ ਖਿਲਾਫ਼ ਰੋਸ ਜਿਤਾਇਆ

ਕਾਦੀਆਂ, 10 ਜੁਲਾਈ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਦੇ ਮੁਹੱਲਾ ਧਰਮਪੁਰਾ ਅੰਦਰ ਗੁਰਦੁਆਰਾ ਸਿੰਘ ਸਭਾ ਵਾਲੀ ਗਲੀ ਅੰਦਰ ਬੀਤੀ ਰਾਤ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਦੇਰ ਰਾਤ ਬਿਜਲੀ ਵਿਭਾਗ ਖਿਲਾਫ਼ ਰੋਸ ਜਿਤਾਇਆ | ਲੋਕਾਂ ਪ੍ਰੇਸ਼ਾਨੀ ਦੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੈਪਟਨ ਸਰਕਾਰ ਬਟਾਲਾ ਨੂੰ ਪੂਰਨ ਰੈਵਨਿਊ ਜ਼ਿਲ੍ਹੇ ਦਾ ਮਾਨਤਾ ਦੇਣ ਦਾ ਐਲਾਨ ਕਰੇ-ਪ੍ਰਧਾਨ ਕਲਸੀ

ਬਟਾਲਾ, 10 ਜੁਲਾਈ (ਬੁੱਟਰ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾ ਤੋਂ ਪਹਿਲਾਂ ਕੈਪਟਨ ਸਰਕਾਰ ਮੰਤਰੀ ਮੰਡਲ ਦੀ ਮੀਟਿੰਗ ਪਿੱਛੋਂ ਬਟਾਲਾ ਨੂੰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪਿੰਡਾਂ ਦਾ ਵਿਕਾਸ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ-ਬਲਵਿੰਦਰ, ਪ੍ਰੇਮ, ਨਛੱਤਰ

ਊਧਨਵਾਲ, 10 ਜੁਲਾਈ (ਪਰਗਟ ਸਿੰਘ)-ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ 'ਚ ਹਲਕੇ ਦੇ ਹਰੇਕ ਪਿੰਡ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਮਧਰੇ ਦੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਘੁਮਾਣ ਦੇ ਵਿਕਾਸ ਲਈ ਕੀਤੇ ਵਾਅਦੇ ਹਰ ਹੀਲੇ ਪੂਰੇ ਹੋਣਗੇ-ਸਰਪੰਚ ਨਿੰਦੀ

ਘੁਮਾਣ, 10 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ 'ਚ ਘੁਮਾਣ ਦੇ ਵਿਕਾਸ ਲਈ ਲੋਕਾਂ ਨਾਲ ਕੀਤੇ ਵਾਅਦੇ ਹਰ ਹੀਲੇ ਪੂਰੇ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਘੁਮਾਣ ਦੇ ਸਰਪੰਚ ਨਰਿੰਦਰ ਸਿੰਘ ਨਿੰਦੀ ਨੇ ...

ਪੂਰੀ ਖ਼ਬਰ »

ਪਿੰਡ ਭਟੋਇਆ ਨਹਿਰ ਵਾਲਾ ਦੇ ਵਾਸੀਆਂ ਨੇ ਉਗਰਾਹੀ ਕਰ ਕੇ ਪਿੰਡ ਦੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ

ਦੀਨਾਨਗਰ, 10 ਜੁਲਾਈ (ਸੰਧੂ/ਸੋਢੀ/ ਸ਼ਰਮਾ)-ਦੀਨਾਨਗਰ ਦੇ ਪਿੰਡ ਭਟੋਇਆ ਨਹਿਰ ਵਾਲਾ ਕਾਰਗਿਲ ਸ਼ਹੀਦ ਮੇਜਰ ਸਿੰਘ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਇਸ ਪਿੰਡ ਦੇ ਵਿਕਾਸ ਵੱਲ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਪਿੰਡ ਨਿਵਾਸੀਆਂ 'ਚ ...

ਪੂਰੀ ਖ਼ਬਰ »

ਐੱਸ.ਐੱਸ.ਐਮ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਦੀਨਾਨਗਰ, 10 ਜੁਲਾਈ (ਸੰਧੂ/ ਸੋਢੀ/ ਸ਼ਰਮਾ)-ਐੱਸ.ਐੱਸ.ਐਮ. ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਐੱਸ.ਸੀ. (ਆਈ.ਟੀ.) ਦਾ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ 'ਤੇ ਰੱਖਣ ਲਈ ਗਰਾਮ ਪੰਚਾਇਤ ਤੇ ਨੌਜਵਾਨ ਸਭਾ ਵਲੋਂ ਸਰਕਾਰ ਦਾ ਧੰਨਵਾਦ

ਕੋਟਲੀ ਸੂਰਤ ਮੱਲ੍ਹੀ, 10 ਜੁਲਾਈ (ਕੁਲਦੀਪ ਸਿੰਘ ਨਾਗਰਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੇ ਦਿਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਪਿੰਡ ਰਾਏਚੱਕ ਦੇ ਫ਼ੌਜੀ ਨੌਜਵਾਨ ਪਲਵਿੰਦਰ ਸਿੰਘ ਦੇ ਨਾਂਅ 'ਤੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਸਰਕਾਰੀ ਸਕੂਲ ਰਣੀਆਂ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਮੁੱਖ ਮਹਿਮਾਨ ਵਜੋਂ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਰਣੀਆਂ ਵਿਖੇ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਦਾ ਪਿੰ੍ਰਸੀਪਲ ਸੁਖਵੰਤ ਸਿੰਘ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਗਰੁੱਪ ਵਲੋਂ ਗਊਸ਼ਾਲਾ ਲਈ 4 ਕਨਾਲਾਂ ਹਰਾ ਚਾਰਾ ਭੇਟ

ਕਲਾਨੌਰ, 10 ਜੁਲਾਈ (ਪੁਰੇਵਾਲ)-ਕਲਾਨੌਰ ਖੇਤਰ 'ਚ ਸਮਾਜਸੇਵੀ ਕੰਮਾਂ ਲਈ ਜਾਣੇ ਜਾਣ ਵਾਲੇ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਦੇ ਨੁਮਾਇੰਦਿਆਂ ਵਲੋਂ ਕਲਾਨੌਰ 'ਚ ਸਥਿਤ ਕੈਟਲ ਪਾਊਾਡ 'ਚ ਗਾਵਾਂ ਲਈ ਹਰਾ ਚਾਰਾ ਭੇਟ ਕੀਤਾ ਗਿਆ | ਇਸ ਮੌਕੇ 'ਤੇ ਗਰੁੱਪ ਦੇ ਨੁਮਾਇੰਦੇ ...

ਪੂਰੀ ਖ਼ਬਰ »

ਸਾਡਾ ਪਾਣੀ ਸਾਡਾ ਹੱਕ... ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਸੰਘਰਸ਼ ਸ਼ੁਰੂ-ਜਸਬੀਰ ਸਿੰਘ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਸਰਕਾਰ ਦੇ ਕੰਨ ਖੋਲ੍ਹਣ ਦੇ ਲਈ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੇ ਲਈ ਅਤੇ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਦੇ ਲਈ ਸਾਡਾ ਪਾਣੀ ਸਾਡਾ ਹੱਕ, ਸਾਡਾ ਹੱਕ ਇੱਥੇ ਰੱਖ ...

ਪੂਰੀ ਖ਼ਬਰ »

'ਆਓ ਨਸ਼ੇੜੀਆਂ ਦਾ ਨਸ਼ਾ ਛੁਡਾਈਏ, ਨਸ਼ਾ ਮੁਕਤ ਆਪਣਾ ਪੰਜਾਬ ਬਣਾਈਏ' ਵਿਸ਼ੇ 'ਤੇ ਕੈਂਪ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਡੀ.ਐਸ.ਪੀ. ਰਜੇਸ਼ ਕੱਕੜ ਅਤੇ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਵਲੋਂ ਸਰਪੰਚ ਲਵਪ੍ਰੀਤ ਸਿੰਘ ਕਾਹਲੋਂ ਡਡਵਾਂ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਦੇ ਸਹਿਯੋਗ ਨਾਲ 'ਆਓ ਨਸ਼ੇੜੀਆਂ ਦਾ ਨਸ਼ਾ ਛੁਡਾਈਏ, ਨਸ਼ਾ ਮੁਕਤ ਆਪਣਾ ਪੰਜਾਬ ...

ਪੂਰੀ ਖ਼ਬਰ »

ਆਲੋਵਾਲ ਵਿਖੇ ਬਾਬਾ ਸ਼ੇਖ ਆਲੋ ਦੀ ਯਾਦ ਨੂੰ ਸਮਰਪਿਤ 15ਵਾਂ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਕਰਵਾਇਆ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਪਿੰਡ ਆਲੋਵਾਲ ਵਿਖੇ ਬਾਬਾ ਸ਼ੇਖ ਆਲੋ ਦੀ ਯਾਦ ਨੂੰ ਸਮਰਪਿਤ 15ਵਾਂ ਸਾਲਾਨਾ ਜੋੜ ਮੇਲਾ ਪ੍ਰਬੰਧਕ ਰੌਣਕੀ ਰਾਮ ਮਾਹਲਾ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਮੁਕਤ ਜਾਤੀ ਵਿੰਗ ਗੁਰਦਾਸਪੁਰ ...

ਪੂਰੀ ਖ਼ਬਰ »

ਹਲਕਾ ਦੀਨਾਨਗਰ 'ਚ ਕਾਂਗਰਸ ਵਲੋਂ ਦਰਜ ਕੀਤੇ ਨਾਜਾਇਜ਼ ਮਾਮਲੇ ਨਡਾਲਾ ਵਲੋਂ ਮੁਫ਼ਤ ਲੜਨ ਦਾ ਐਲਾਨ

ਪੁਰਾਣਾ ਸ਼ਾਲਾ, 10 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਨਾਲ ਸਬੰਧਿਤ ਅਕਾਲੀ ਭਾਜਪਾ ਵਰਕਰਾਂ ਉੱਪਰ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਦਰਜ ਕੀਤੇ ਮਾਮਲੇ ਮਾਣਯੋਗ ਅਦਾਲਤ 'ਚ ਜ਼ਿਲ੍ਹਾ ਲੀਗਲ ਐਡਵਾਈਜ਼ਰ ਭਾਜਪਾ ...

ਪੂਰੀ ਖ਼ਬਰ »

ਆਲੋਵਾਲ ਵਿਖੇ ਬਾਬਾ ਸ਼ੇਖ ਆਲੋ ਦੀ ਯਾਦ ਨੂੰ ਸਮਰਪਿਤ 15ਵਾਂ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਕਰਵਾਇਆ

ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਪਿੰਡ ਆਲੋਵਾਲ ਵਿਖੇ ਬਾਬਾ ਸ਼ੇਖ ਆਲੋ ਦੀ ਯਾਦ ਨੂੰ ਸਮਰਪਿਤ 15ਵਾਂ ਸਾਲਾਨਾ ਜੋੜ ਮੇਲਾ ਪ੍ਰਬੰਧਕ ਰੌਣਕੀ ਰਾਮ ਮਾਹਲਾ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਮੁਕਤ ਜਾਤੀ ਵਿੰਗ ਗੁਰਦਾਸਪੁਰ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਦੌਰਾਨ ਜੇਤੂ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

ਹਰਚੋਵਾਲ, 10 ਜੁਲਾਈ (ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਬਾਬਾ ਰਾਮ ਥੰਮਣ ਖੁਜਾਲਾ ਵਿਖੇ 7 ਰੋਜ਼ਾ ਬੱਚਿਆਂ ਦਾ ਗੁਰਬਾਣੀ ਅਤੇ ਇਤਿਹਾਸ ਸਿਖਲਾਈ ਕੈਂਪ ਪ੍ਰਚਾਰਕ ਲਵਲਪ੍ਰੀਤ ...

ਪੂਰੀ ਖ਼ਬਰ »

ਸੜਕ 'ਤੇ ਪੱਥਰ ਪਾਉਣ ਕਾਰਨ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਗੁਨੋਪੁਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਮੰਡੀ ਬੋਰਡ ਦੇ ਠੇਕੇਦਾਰਾ ਵਲੋਂ ਮੋਟਾ ਪੱਥਰ ਪਾ ਕੇ ਆਵਾਜਾਈ ਨੂੰ ਬਹੁਤ ਪ੍ਰਭਾਵਿਤ ਕੀਤਾ ਹੋਇਆ ਹੈ | ਜਿਸ ਨਾਲ ਜਿੱਥੇ ਪੈਦਲ ...

ਪੂਰੀ ਖ਼ਬਰ »

ਬੰਦ ਪਏ ਚਾਵਾ ਪੁਲਿਸ ਕੇਂਦਰ ਨੂੰ ਚਲਾਉਣ ਦੀ ਮੰਗ -15 ਤੋਂ 25 ਪਿੰਡਾਂ ਦੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਜੁਲਾਈ (ਅਸ਼ੋਕ ਸ਼ਰਮਾ)-ਇਲਾਕੇ ਦੇ ਲੋਕਾਂ ਨੰੂ ਬਿਹਤਰ ਸੁਵਿਧਾ ਪ੍ਰਦਾਨ ਕਰਨ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਚਾਵਾ 'ਚ ਸੁਵਿਧਾ ਕੇਂਦਰ ਅਕਾਲੀ/ਭਾਜਪਾ ਸਰਕਾਰ ਨੇ ਸ਼ੁਰੂ ਕਰਵਾਇਆ ਸੀ | ਹੁਣ ਇਹ ਸੁਵਿਧਾ ਕੇਂਦਰ ਬੰਦ ਹੋਣ ਨਾਲ ਇਲਾਕੇ ਦੇ 25 ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਐਾਟੀ ਰੈਬੀਜ਼ ਵੈਕਸੀਨ ਉਪਲਬਧ ਹੋਣ ਤੋਂ ਬਾਅਦ ਮਾਰਕੀਟ ਵਿਚ ਇਸ ਵੈਕਸੀਨ ਦੀ ਭਾਰੀ ਥੋੜ੍ਹ

ਬਮਿਆਲ, 10 ਜੁਲਾਈ (ਰਾਕੇਸ਼ ਸ਼ਰਮਾ)-ਜਿੱਥੇ ਦੇਸ਼ ਭਰ 'ਚ ਲਗਾਤਾਰ ਆਵਾਰਾ ਕੁੱਤਿਆਂ ਦੀ ਤਦਾਦ ਵੱਧ ਰਹੀ ਦੇਖ ਕੇ ਭਾਰਤ ਸਰਕਾਰ ਵਲੋਂ ਦੇਸ਼ 'ਚ ਚੱਲ ਰਹੇ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਐਾਟੀ ਰਾਬੀਜ਼ ਵੈਕਸੀਨ ਦਾ ਨਿਰੰਤਰ ਪ੍ਰਬੰਧ ਕਰਨ ਲਈ ਭਾਰਤ ਸਰਕਾਰ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਡਮਟਾਲ, 10 ਜੁਲਾਈ (ਰਾਕੇਸ਼ ਕੁਮਾਰ)-ਹਿਮਾਚਲ ਪੁਲਿਸ ਵਲੋਂ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਠਾਕੁਰਦੁਆਰਾ ਪੁਲਿਸ ਨੇ ਪਿੰਡ ਗਗਬਾਲ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਰੇਲਵੇ ਦਾ ਸਾਮਾਨ ਚੋਰੀ ਕਰਦਾ ਇਕ ਕਾਬੂ

ਸੁਜਾਨਪੁਰ, 10 ਜੁਲਾਈ (ਜਗਦੀਪ ਸਿੰਘ)-ਰੇਲਵੇ ਪੁਲਿਸ ਵਲੋਂ ਮਾਧੋਪੁਰ ਚੌਕੀ ਇੰਚਾਰਜ ਅਸ਼ੋਕ ਕੁਮਾਰ ਦੀ ਅਗਵਾਈ 'ਚ ਰੇਲਵੇ ਸਟੇਸ਼ਨ ਸੁਜਾਨਪੁਰ ਨੇੜੇ ਕੁਆਟਰਾਂ 'ਚੋਂ ਸਮਾਨ ਚੋਰੀ ਕਰਦੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਹੈ | ਚੌਕੀ ਇੰਚਾਰਜ ਅਸ਼ੋਕ ਕੁਮਾਰ ਨੇ ...

ਪੂਰੀ ਖ਼ਬਰ »

ਅਧਿਕਾਰੀ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ-ਮੰਜੂ ਦਲੇਰ

ਪਠਾਨਕੋਟ, 10 ਜੁਲਾਈ (ਆਰ. ਸਿੰਘ)-ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀਆਂ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਾਡ ਇੰਪਾਵਰਮੈਂਟ ਆਫ਼ ਇੰਡੀਆ ਦੀ ਮੈਂਬਰ ਮੰਜੂ ਦਲੇਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਦੇ ਮੀਟਿੰਗ ਹਾਲ ਵਿਖੇ ਸਫ਼ਾਈ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਨਿਗਮ ਦੇ ਸੇਵਾ ਮੁਕਤ ਇੰਸਪੈਕਟਰ ਦੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਪਠਾਨਕੋਟ, 10 ਜੁਲਾਈ (ਆਰ. ਸਿੰਘ)-ਪਠਾਨਕੋਟ ਸ਼ਹਿਰ ਅੰਦਰ ਦਿਨੋਂ-ਦਿਨ ਲੱੁਟਾਂ ਖੋਹਾਂ ਦੀਆਂ ਵਾਰਦਾਤਾਂ ਘਟਣ ਦੀ ਬਜਾਏ ਵੱਧ ਰਹੀਆਂ ਹਨ | ਸਮਾਜ ਵਿਰੋਧੀ ਇਨ੍ਹਾਂ ਅਨਸਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਚੋਰੀ, ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ...

ਪੂਰੀ ਖ਼ਬਰ »

ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਯੂ.ਐਨ.ਓ. ਵਲੋਂ ਮੀਟਿੰਗ

ਪਠਾਨਕੋਟ, 10 ਜੁਲਾਈ (ਸੰਧੂ)-ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਯੂ.ਐਨ.ਓ ਦੀ ਮੀਟਿੰਗ ਮੀਤ ਚੇਅਰਮੈਨ ਮੁਹੰਮਦ ਸਲੀਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਾਟੀ ਕਰੱਪਸ਼ਨ ਪੰਜਾਬ ਦੇ ਮੀਤ ਪ੍ਰਧਾਨ ਰਾਜਾ ਜੁਲਕਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ...

ਪੂਰੀ ਖ਼ਬਰ »

ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

ਪਠਾਨਕੋਟ, 10 ਜੁਲਾਈ (ਚੌਹਾਨ)-ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਰਕਿੰਗ ਕਮੇਟੀ ਦੀ ਮੀਟਿੰਗ ਪਿ੍ੰਸੀਪਲ ਮੰਗਲ ਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਜ਼ਿਲ੍ਹਾ ਕਨਵੀਨਰ ਨਰੇਸ਼ ਕੁਮਾਰ ਅਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸਥਾਪਨਾ ਦਿਵਸ ਮਨਾਇਆ

ਸ਼ਾਹਪੁਰ ਕੰਢੀ, 10 ਜੁਲਾਈ (ਰਣਜੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਸ਼ਾਹਪੁਰ ਕੰਢੀ ਵਲੋਂ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਿਕ ਵੀ.ਆਈ.ਪੀ. ਵਿਸ਼ਰਾਮ ਘਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦਾ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਪਾਵਰਕਾਮ ਦੇ ਸਟੋਰਾਂ ਵਿਚ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾਵੇ-ਇੰਜੀ: ਰਜੇਸ਼ ਸ਼ਰਮਾ

ਸਰਨਾ, 10 ਜੁਲਾਈ (ਬਲਵੀਰ ਰਾਜ)-ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਲੋਕਾਂ ਨੰੂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ | ਪਰ ਸਟੋਰਾਂ ਵਿਚ ਲੋੜੀਂਦਾ ਅਹਿਮ ਸਮਾਨ ਦਾ ਨਾ ਹੋਣਾ ਜਿੱਥੇ ਇਸ ਦੀ ਸਚਾਈ ਬਿਆਨ ਕਰ ਰਿਹਾ ਹੈ | ਉੱਥੇ ਜੂਨੀਅਰ ਇੰਜੀਨੀਅਰਾਂ ਨੰੂ ਆ ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਇੰਡੀਅਨ ਪੋਸਟ ਪੇਮੈਂਟ ਬੈਂਕ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਸ਼ਾਹਪੁਰ ਕੰਢੀ, 10 ਜੁਲਾਈ (ਰਣਜੀਤ ਸਿੰਘ)-ਡਿਜ਼ੀਟਲ ਇੰਡੀਆ ਪ੍ਰੋਗਰਾਮ ਤਹਿਤ ਪੋਸਟ ਮਾਸਟਰ ਨਰਿੰਦਰ ਪਾਲ ਦੀ ਅਗਵਾਈ ਹੇਠ ਸ਼ਾਹਪੁਰ ਕੰਢੀ ਟਾਊਨਸ਼ਿਪ ਦੀ ਗੋਲ ਮਾਰਟਿਕ ਵਿਖੇ ਇੰਡੀਅਨ ਪੋਸਟ ਪੇਮੈਂਟ ਬੈਂਕ ਦੀਆਂ ਡਿਜ਼ੀਟਲ ਸੇਵਾਵਾਂ ਬਾਰੇ ਲੋਕਾਂ ਨੰੂ ਜਾਗਰੂਕ ...

ਪੂਰੀ ਖ਼ਬਰ »

ਉਤਕ੍ਰਿਸ਼ਟ ਕਾਲਜ ਦਾ ਬੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 10 ਜੁਲਾਈ (ਆਰ. ਸਿੰਘ)-ਉਤਕ੍ਰਿਸ਼ਟ ਕਾਲਜ ਪਠਾਨਕੋਟ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਧਾਨ ਤਰਸੇਮ ਲਾਲ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ, 10 ਜੁਲਾਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਿਕ ਪਾਈਲਟ ਸੀਨੀਅਰ ਸੈਕੰਡਰੀ ਸਕੂਲ ਸੁੰਦਰ ਨਗਰ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਟ੍ਰੈਫਿਕ ਐਜੂਕੇਸ਼ਨ ਸੈੱਲ ...

ਪੂਰੀ ਖ਼ਬਰ »

ਦੁਕਾਨਾਂ, ਹਸਪਤਾਲਾਂ, ਰੈਸਟੋਰੈਂਟਾਂ, ਹੋਟਲਾਂ ਦੇ ਮਾਲਕ ਰਜਿਸਟ੍ਰੇਸ਼ਨ ਆਨਲਾਈਨ ਕਰਵਾਉਣ ਨੂੰ ਯਕੀਨੀ ਬਣਾਉਣ-ਮਨੋਜ ਸ਼ਰਮਾ

ਪਠਾਨਕੋਟ, 10 ਜੁਲਾਈ (ਆਰ. ਸਿੰਘ)-ਇਨਫੋਰਸਮੈਂਟ ਅਫ਼ਸਰ ਲੇਬਰ ਵਿਭਾਗ ਪਠਾਨਕੋਟ ਮਨੋਜ ਸ਼ਰਮਾ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਹੈ ਕਿ ਪੰਜਾਬ ਸ਼ਾਪਸ ਐਾਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਧੀਨ ਰਜਿਸਟ੍ਰੇਸ਼ਨ ਸਿਰਫ਼ ਆਨਲਾਈਨ ਉਪਲੱਬਧ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੋਲੀਕਲੀਨਿਕ ਮਨਵਾਲ ਵਿਖੇ ਪਸ਼ੂ ਭਲਾਈ ਕੈਂਪ ਕੱਲ੍ਹ

ਪਠਾਨਕੋਟ, 10 ਜੁਲਾਈ (ਆਰ. ਸਿੰਘ)-ਪੋਲੀਕਲੀਨਿਕ (ਮਨਵਾਲ) ਪਠਾਨਕੋਟ ਵਿਖੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਅਤੇ ਪਸ਼ੂਆਂ ਦੀ ਜਾਂਚ ਲਈ 12 ਜੁਲਾਈ ਦਿਨ ਸ਼ੁੱਕਰਵਾਰ ਸਵੇਰੇ 10 ਤੋਂ 12 ਵਜੇ ਤੱਕ ਪਸ਼ੂ ਭਲਾਈ ਕੈਂਪ ਲਗਾਇਆ ਜਾਵੇਗਾ | ਜਿਸ ਵਿਚ ਡਿਪਟੀ ਡਾਇਰੈਕਟਰ ਪਸ਼ੂ ਪਾਲਨ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਬਚਾਓ ਸਬੰਧੀ ਸੈਮੀਨਾਰ ਲਗਾਇਆ

ਨਰੋਟ ਜੈਮਲ ਸਿੰਘ, 10 ਜੁਲਾਈ (ਗੁਰਮੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਨੈਣਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਐਚ.ਸੀ. ਨਰੋਟ ਜੈਮਲ ਸਿੰਘ ਵਿਖੇ ਡਾ: ਰਵੀਕਾਂਤ ਦੀ ਪ੍ਰਧਾਨਗੀ ਹੇਠ ਐਾਟੀ ਡੇਂਗੂ ਮਹੀਨੇ ਤਹਿਤ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਪਠਾਨਕੋਟ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਨੇ ਕੀਤੀ ਮੀਟਿੰਗ

ਪਠਾਨਕੋਟ, 10 ਜੁਲਾਈ (ਚੌਹਾਨ)-ਪਠਾਨਕੋਟ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵਲੋਂ ਵਿਸ਼ੇਸ਼ ਮੀਟਿੰਗ ਪ੍ਰਧਾਨ ਵਰਿੰਦਰ ਪ੍ਰਤਾਪ ਵਰਮਾ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਲਲਿਤ ਡੋਗਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਦੇ ਹਰੇਕ ਪਿੰਡ ਅੰਦਰ 550 ਬੂਟੇ ਲਗਾਉਣ ਦੀਆਂ ਤਿਆਰੀਆਂ ਮੁਕੰਮਲ-ਅਮਿਤ ਵਿੱਜ

ਪਠਾਨਕੋਟ, 10 ਜੁਲਾਈ (ਸੰਧੂ/ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਸਾਲ 2019 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰੇਕ ਪਿੰਡ ਦੇ ਅੰਦਰ 550 ਬੂਟੇ ਲਗਾਉਣ ਦੀ ਪ੍ਰਕਿਰਿਆ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲਗਾਏ ਬੂਟੇ

ਸਰਨਾ, 10 ਜੁਲਾਈ (ਬਲਵੀਰ ਰਾਜ)-ਪੰਜਾਬ ਸਰਕਾਰ ਅਤੇ ਵਣ ਵਿਭਾਗ ਵਲੋਂ ਜ਼ਿਲ੍ਹਾ ਵਣ ਵਿਭਾਗ ਅਫ਼ਸਰ ਸੰਜੀਵ ਤਿਵਾੜੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਜ਼ਿਲ੍ਹੇ ਦੇ ਹਰ ਪਿੰਡ 'ਚ ਪੰਚਾਇਤ ਵਲੋਂ 550 ਬੂਟੇ ਲਗਾਉਣ ਦੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਕਾਬੂ ਤਿੰਨ ਨੌਜਵਾਨਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪਠਾਨਕੋਟ, 10 ਜੁਲਾਈ (ਆਰ. ਸਿੰਘ)-ਪੁਲਿਸ ਥਾਣਾ ਡਵੀਜ਼ਨ ਨੰਬਰ-1 ਵਲੋਂ ਬੀਤੇ ਦਿਨ ਕਾਬੂ ਕੀਤੇ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਗਏ ਸਨ | ਉਕਤ ਤਿੰਨੋਂ ਨੌਜਵਾਨਾਂ ਨੂੰ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਸੰਤੁਲਨ ਵਿਗੜਨ ਨਾਲ ਟਮਾਟਰਾਂ ਨਾਲ ਭਰੀ ਗੱਡੀ ਪਲਟੀ

ਸੁਜਾਨਪੁਰ, 10 ਜੁਲਾਈ (ਜਗਦੀਪ ਸਿੰਘ)-ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ 'ਤੇ ਸੁਜਾਨਪੁਰ ਦੇ ਪੁਲ ਨੰਬਰ-4 ਨੇੜੇ ਟਮਾਟਰਾਂ ਨਾਲ ਭਰੀ ਇਕ ਮਹਿੰਦਰਾ ਗੱਡੀ ਨੰਬਰ-ਪੀ.ਬੀ. 06ਏ.ਕੇ. 3847 ਸੰਤੁਲਨ ਵਿਗੜਨ ਨਾਲ ਪਲਟ ਗਈ | ਇਹ ਗੱਡੀ ਕੁਲੂ ਤੋਂ ਟਮਾਟਰ ਲੈ ਕੇ ਜੰਮੂ-ਕਸ਼ਮੀਰ ਵੱਲ ਜਾ ...

ਪੂਰੀ ਖ਼ਬਰ »

ਬਾਲਟੀ ਅਤੇ ਗਮਲੇ 'ਚ ਮਿਲਿਆ ਡੇਂਗੂ ਦਾ ਲਾਰਵਾ

ਪਠਾਨਕੋਟ, 10 ਜੁਲਾਈ (ਚੌਹਾਨ)-ਪ੍ਰੋਗਰਾਮ ਅਫ਼ਸਰ ਡਾ: ਸੁਨੀਤਾ ਸ਼ਰਮਾ ਦੇ ਆਦੇਸ਼ਾਂ 'ਤੇ ਡੇਂਗੂ, ਮਲੇਰੀਆ ਲਾਰਵਾ ਸਰਚ ਅਤੇ ਜਾਗਰੂਕਤਾ ਟੀਮ ਵਲੋਂ ਸ਼ੰਕਰ ਅਖਾੜਾ ਗਰੀਨ ਕਾਲੋਨੀ ਪੁਰਾਣਾ ਸ਼ਾਲਾ ਸ਼ਾਹਪੁਰ ਰੋਡ ਐਸ.ਡੀ.ਐਮ. ਦਫ਼ਤਰ ਤੇ ਰਿਹਾਇਸ਼, ਬਿਜਲੀ ਘਰ ਪਠਾਨਕੋਟ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪਠਾਨਕੋਟ ਵਿਖੇ ਟੀ. ਡੀ. ਵੈਕਸੀਨ ਦੀ ਕੀਤੀ ਗਈ ਸ਼ੁਰੂਆਤ

ਪਠਾਨਕੋਟ, 10 ਜੁਲਾਈ (ਆਰ. ਸਿੰਘ) ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਟੀ.ਡੀ. ਵੈਕਸੀਨ ਦੀ ਸ਼ੁਰੂਆਤ ਕੀਤੀ ਗਈ | ਡਾ: ਨੈਨਾ ਸਲਾਥੀਆ ...

ਪੂਰੀ ਖ਼ਬਰ »

ਸ਼ਹਿਰ ਦੀ ਸਾਰੀ ਗੰਦਗੀ ਸੁੱਟੀ ਜਾ ਰਹੀ ਹੈ ਯੂ.ਬੀ.ਡੀ.ਸੀ. ਨਹਿਰ 'ਚ

ਪਠਾਨਕੋਟ, 10 ਜੁਲਾਈ (ਚੌਹਾਨ)-ਸ਼ਹਿਰ ਸੁਜਾਨਪੁਰ ਅੰਦਰ ਆਜ਼ਾਦੀ ਤੋਂ ਬਾਅਦ ਅੱਜ ਤੱਕ ਸੀਵਰੇਜ ਨਹੀਂ ਵਿਛਾਇਆ ਗਿਆ | ਜਿਸ ਕਾਰਨ ਨਗਰ ਕੌਾਸਲ ਵਲੋਂ ਸ਼ਹਿਰ ਦੀ ਸਾਰੀ ਗੰਦਗੀ ਯੂ.ਬੀ.ਡੀ.ਸੀ. ਨਹਿਰ ਵਿਚ ਸੁੱਟੀ ਜਾ ਰਹੀ ਹੈ | ਜਿਸ ਨੰੂ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਕਾਫ਼ੀ ...

ਪੂਰੀ ਖ਼ਬਰ »

ਪਠਾਨਕੋਟ-ਚੰਬਾ ਰਾਸ਼ਟਰੀ ਰਾਜਮਾਰਗ ਦੀ ਹਾਲਤ ਖਸਤਾ

ਧਾਰ ਕਲਾਂ, 10 ਜੁਲਾਈ (ਨਰੇਸ਼ ਪਠਾਨੀਆ)-ਧਾਰ ਕਲਾਂ ਦੇ ਪਿੰਡਾਂ ਨੰੂ ਜਾਣ ਵਾਲੇ ਸੰਪਰਕ ਮਾਰਗ ਤਾਂ ਆਪਣੀ ਬੱਦਹਾਲੀ 'ਤੇ ਹੰਜੂ ਵਹਾਅ ਹੀ ਰਹੇ ਹਨ | ਉੱਥੇ ਖਸਤਾ ਹਾਲਤ ਰਾਸ਼ਟਰੀ ਰਾਜ ਮਾਰਗ ਵਿਭਾਗ ਦੀ ਨਾਕਾਮੀ ਨੰੂ ਦਰਸਾਉਂਦਾ ਹੈ | ਹਿਮਾਚਲ ਪ੍ਰਦੇਸ਼ ਦੇ ਬਰਮੌਰ ਕੈਲਾਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX