ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਅੰਮ੍ਰਿਤਸਰ

-ਮਾਮਲਾ ਝੂਠਾ ਪਰਚਾ ਰੱਦ ਕਰਵਾਉਣ ਦਾ- ਡੀ. ਐਸ. ਪੀ. ਦੀ ਰਿਹਾਇਸ਼ ਸਾਹਮਣੇ ਕਿਸਾਨਾਂ ਨੇ ਦਿੱਤਾ ਰੋਸ ਧਰਨਾ

ਅਜਨਾਲਾ, 10 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਦੀ ਸਾਂਝੀ ਪ੍ਰਧਾਨਗੀ 'ਚ ਸਥਾਨਕ ਡੀ. ਐਸ. ਪੀ. ਦੀ ਰਿਹਾਇਸ਼ ਦੇ ਮੁੱਖ ਗੇਟ ਦੇ ਸਾਹਮਣੇ ਸੈਂਕੜੇ ਕਿਸਾਨਾਂ ਨੇ ਪਿੰਡ ਹਰਸ਼ਾ ਛੀਨਾ ਦੇ ਕਮੇਟੀਆਂ ਦੇ ਨਾਂਅ 'ਤੇ 70 ਲੱਖ ਰੁਪਏ ਦੀ ਰਕਮ ਦੀ ਕਥਿਤ ਠੱਗੀ ਤੋਂ ਪ੍ਰਭਾਵਿਤ ਲੋਕਾਂ ਨੂੰ ਨਿਆਂ ਦਿਵਾਉਣ ਅਤੇ ਇਨ੍ਹਾਂ ਪੀੜਤ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੁਲਿਸ ਥਾਣਾ ਅਜਨਾਲਾ ਤੇ ਐਸ. ਡੀ. ਐਮ. ਦਫਤਰਾਂ ਅੱਗੇ ਰੋਸ ਧਰਨੇ ਤੇ ਮੁਜ਼ਾਹਰਿਆਂ ਦੀ ਅਗਵਾਈ ਕਰਕੇ ਆਵਾਜ਼ ਬੁਲੰਦ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਸਮੇਤ ਹੋਰਾਂ ਵਿਰੁੱਧ ਧਾਰਾ 326, 324, 323 ਅਧੀਨ ਪੁਲਿਸ ਵਲੋਂ ਰਾਜਸੀ ਤੇ ਕਮੇਟੀਆਂ ਦੇ ਸੰਚਾਲਕ ਗੱਠਜੋੜ ਦੀ ਸ਼ਹਿ 'ਤੇ ਥਾਣਾ ਅਜਨਾਲਾ 'ਚ ਦਰਜ ਝੂਠਾ ਪੁਲਿਸ ਮੁਕਦਮਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕਰਨ ਉਪਰੰਤ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਸੂਬਾ ਆਗੂਆਂ ਨਿਰਭੈ ਸਿੰਘ ਢੁੱਡੀਕੇ, ਸਤਬੀਰ ਸਿੰਘ ਸੁਲਤਾਨੀ, ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਆਗੂ ਅਵਤਾਰ ਸਿੰਘ ਜੱਸੜ, ਸਤਨਾਮ ਸਿੰਘ ਝੰਡੇਰ, ਮੇਜਰ ਸਿੰਘ ਕੜਿਆਲ, ਭਰਤਰੀ ਜਥੇਬੰਦੀਆਂ ਵਲੋਂ ਇਫਟੂ ਦੇ ਸੂਬਾ ਆਗੂ ਧਰਮਿੰਦਰ ਅਜਨਾਲਾ, ਪੇਂਡੂ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਜਗਜੀਤ ਸਿੰਘ ਵਡਾਲਾ, ਬੀ. ਕੇ. ਯੂ. ਉਗਰਾਹਾਂ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇਨੰਗਲ, ਆਦਿ ਆਗੂਆਂ ਨੇ ਕਿਹਾ ਕਿ ਵਾਰ-ਵਾਰ ਯੂਨੀਅਨ ਦੇ ਮਿਲੇ ਵਫਦਾਂ ਤੇ ਦਿੱਤੇ ਰੋਸ ਧਰਨਿਆਂ ਦੌਰਾਨ ਡੀ. ਐਸ. ਪੀ. ਅਜਨਾਲਾ ਨੇ 70 ਲੱਖ ਦੀ ਕਥਿਤ ਠੱਗੀ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਨਿਆਂ ਦੇਣ ਅਤੇ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਛੀਨਾ, ਸਮੇਤ ਹੋਰਾਂ 'ਤੇ ਦਰਜ ਝੂਠਾ ਮੁਕਦਮਾ ਜਾਂਚ ਕਰਕੇ ਰੱਦ ਕਰਨ ਦਾ ਭਰੋਸਾ ਦਿੱਤਾ | ਪਰ ਕਥਿਤ ਇਕ ਗਿਣੀ ਮਿਥੀ ਸਾਜਿਸ਼ ਤਹਿਤ ਜਾਂਚ ਨੂੰ ਲਮਕਾ ਕੇ ਯੂਨੀਅਨ ਆਗੂਆਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਮੁਕੱਦਮਾ ਰੱਦ ਕਰਨ ਦੇ ਦਿੱਤੇ ਭਰੋਸੇ ਨੂੰ ਅਮਲ 'ਚ ਲਿਆਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ | ਰੋਸ ਧਰਨਾ ਉਦੋਂ ਖਤਮ ਹੋਇਆ, ਜਦੋਂ ਧਰਨਾ ਸਥਾਨ 'ਤੇ ਪੁੱਜ ਕੇ ਡੀ. ਐਸ. ਪੀ. ਅਜਨਾਲਾ ਸ: ਹਰਪ੍ਰੀਤ ਸਿੰਘ ਸੈਣੀ ਨੇ ਮੁਜ਼ਾਹਰਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਧਾਰਾ 326 ਤਹਿਤ ਦਰਜ ਪੁਲਿਸ ਮੁਕਦਮੇ ਦੀ ਨਿਰਪੱਖ ਜਾਂਚ ਕਰ ਕੇ ਪ੍ਰਭਾਵਿਤ ਲੋਕਾਂ ਨੂੰ ਜਲਦੀ ਨਿਆਂ ਦਿੱਤਾ ਜਾਵੇਗਾ | ਇਸ ਮੌਕੇ ਜੋਗਿੰਦਰ ਸਿੰਘ ਘੁੱਕੇਵਾਲੀ, ਅੰਗਰੇਜ ਸਿੰਘ ਕਾਮਲਪੁਰਾ, ਸੁਖਦੇਵ ਸਿੰਘ ਬਾਠ, ਅਵਤਾਰ ਸਿੰਘ ਸੁਧਾਰ, ਅਜੀਤਪਾਲ ਸਿੰਘ ਲੰਗੋਮਾਹਲ, ਨੰਬਰਦਾਰ ਦਵਿੰਦਰ ਸਿੰਘ ਗੱਗੋਮਾਹਲ, ਬਲਰਾਜ ਸਿੰਘ, ਅਮਰੀਕ ਸਿੰਘ ਮਾਕੋਵਾਲ, ਰਵਿੰਦਰ ਸਿੰਘ, ਪ੍ਰਕਾਸ਼ ਸਿੰਘ ਥੋਥੀਆਂ, ਯੁੱਧਵੀਰ ਸਿੰਘ ਸਰਜਾ, ਬਲਵਿੰਦਰ ਸਿੰਘ ਭਿੰਡੀ ਔਲਖ, ਵਿੱਕੀ ਜੌਹਲ, ਸੁੱਖਾ ਭਗਤ, ਬਲਵਿੰਦਰ ਸਿੰਘ ਓਠੀਆਂ ਆਦਿ ਨੇ ਵੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ |

ਨਾਜਾਇਜ਼ ਕਬਜ਼ਿਆਂ 'ਤੇ ਚੱਲੀ ਨਿਗਮ ਦੀ ਡਿੱਚ ਮਸ਼ੀਨ

ਅੰਮਿ੍ਤਸਰ, 10 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਕਬੀਰ ਪਾਰਕ ਇਲਾਕੇ ਵਿਚ ਲੋਕਾਂ ਵਲੋਂ ਹਰੀ ਪੱਟੀ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ 'ਤੇ ਡਿੱਚ ਮਸ਼ੀਨ ਚਲਾ ਕੇ ਉਨ੍ਹਾਂ ਨੂੰ ਤੋੜਿਆ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨੇੜੇ ਦੁਕਾਨਾਂ 'ਚ ਪੁਲਿਸ ਦੀ ਛਾਪੇਮਾਰੀ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੇੜੇ ਸ਼ਨੀ ਮੰਦਰ ਦੇ ਸਾਹਮਣੇ ਬੱਚਿਆਂ ਦੇ ਖਿਡਾਉਣੇ ਵੇਚਣ ਵਾਲੀ ਦੁਕਾਨ 'ਤੇ ਅੱਜ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ, ਜਿਸ ਕਾਰਨ ਆਸ-ਪਾਸ ਦੇ ਦੁਕਾਨਦਾਰਾਂ ਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਦੇ ਖ਼ਪਤਕਾਰਾਂ ਨੂੰ 32 ਲੱਖ ਤੋਂ ਵਧੇਰੇ ਜ਼ੁਰਮਾਨਾ

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਬਾਰਡਰ ਜ਼ੋਨ ਦੇ ਮੁੱਖ ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਕਰਨ ਬਿਜਲੀ ਚੋਰੀ ਕਰਦੇ ਖ਼ਪਤਕਾਰਾਂ ਨੂੰ ਭਾਰੀ ...

ਪੂਰੀ ਖ਼ਬਰ »

ਡਾ: ਸਵਿੰਦਰ ਸਿੰਘ ਵਲੋਂ ਲਾਈ ਜਮਾਨਤੀ ਅਰਜ਼ੀ 'ਤੇ ਫ਼ੈਸਲਾ ਅੱਜ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਕਾਰੋਬਾਰੀ ਪ੍ਰਵੀਨ ਗੁਪਤਾ ਖੁਦਕੁਸ਼ੀ ਮਾਮਲੇ 'ਚ ਡਾ: ਸਵਿੰਦਰ ਸਿੰਘ ਵਲੋਂ ਆਪਣੀ ਗਿ੍ਫ਼ਤਾਰੀ ਤੋਂ ਬਚਣ ਲਈ ਇਥੇ ਜ਼ਿਲ੍ਹਾ ਸ਼ੈਸਨ ਜੱਜ ਦੀ ਅਦਾਲਤ 'ਚ ਆਪਣੀ ਜਮਾਨਤੀ ਅਰਜ਼ੀ ਦਾਇਰ ਕੀਤੀ ਹੈ | ਇਸ ਮਾਮਲੇ 'ਚ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਮਈ ਮਹੀਨੇ ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤਾ ਗਿਆ ਹੈ | ਮਿਲੇ ਵੇਰਵਿਆਂ ਅਨੁਸਾਰ ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਦੇ ਸਮੈਸਟਰ ਦੋ ਅਤੇ ਚਾਰ, ਐਮ. ਏ. ਡਾਂਸ ...

ਪੂਰੀ ਖ਼ਬਰ »

ਅਮੂਰਤ ਪੋ੍ਰਜੈਕਟ ਤਹਿਤ ਕਰਵਾਏ ਜਾਣ ਵਾਲੇ ਕਾਰਜਾਂ ਦਾ ਮੇਅਰ ਨੇ ਕੀਤਾ ਉਦਘਾਟਨ

ਅੰਮਿ੍ਤਸਰ, 10 ਜੁਲਾਈ (ਹਰਮਿੰਦਰ ਸਿੰਘ)-ਅਮੂਰਤ ਪ੍ਰੋਜੈਕਟ ਤਹਿਤ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰ: 13 ਦੇ ਇਲਾਕਾ ਲਕਸ਼ਮੀ ਵਿਹਾਰ ਤੋਂ 100 ਪ੍ਰਤੀਸ਼ਤ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਨੂੰ ...

ਪੂਰੀ ਖ਼ਬਰ »

ਲਾਹਣ ਤੇ ਸ਼ਰਾਬ ਦੀਆਂ ਨਾਜਾਇਜ਼ ਬੋਤਲਾਂ ਸਮੇਤ ਇਕ ਕਾਬੂ

ਲੋਪੋਕੇ, 10 ਜੁਲਾਈ (ਗੁਰਵਿੰਦਰ ਸਿੰਘ ਕਲਸੀ)¸ਸਮਾਜ ਵਿਰੋਧੀ ਅਨਸਰਾਂ ਵਿਰੁੱਧ ਐਕਸਾਈਜ਼ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਵਲੋਂ ਅੱਜ ਕਸਬਾ ਲੋਪੋਕੇ ਵਿਖੇ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ ਛਾਪੇਮਾਰੀ ਦੌਰਾਨ ਦੇਸੀ ਲਾਹਣ ਤੇ ਦੇਸੀ ਸ਼ਰਾਬ ਦੀਆਂ ...

ਪੂਰੀ ਖ਼ਬਰ »

ਚਿੱਟੇ ਨੇ ਕਰਤਾ ਖੂਨ ਚਿੱਟਾ, ਭਰਾ ਆਪਣੇ ਹੀ ਭਰਾ ਦੇ ਖੂਨ ਦਾ ਹੋ ਇਆ ਪਿਆਸਾ'

ਛੇਹਰਟਾ, 10 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਰਾਜ ਨੇਤਾਵਾਂ ਵਲੋਂ ਭੋਲੀ ਭਾਲੀ ਜਨਤਾ ਨਾਲ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰ ਕੇ ਆਪਣੀ ਸੱਤਾ ਨੂੰ ਕਾਇਮ ਕਰ ਲਿਆ ਜਾਂਦਾ ਹੈ ਅਤੇ ਲੋਕ ਉਨ੍ਹਾਂ ਦੀ ਰਾਜਨੀਤੀ ਨੂੰ ਸਮਝ ਨਹੀਂ ਪਾਉਂਦੇ ਅਤੇ ਆਪਣਾ ਮਸੀਹਾ ਮੰਨ ...

ਪੂਰੀ ਖ਼ਬਰ »

ਮਿ੍ਤਕ ਸਫ਼ਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਕੀਤਾ ਜਾਵੇ ਤੁਰੰਤ ਨਿਯੁਕਤ- ਮੰਜੂ ਦਿਲੇਰ

ਅੰਮਿ੍ਤਸਰ 10 ਜੁਲਾਈ (ਹਰਮਿੰਦਰ ਸਿੰਘ)-ਮਿ੍ਤਕ ਸਫ਼ਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਤੁਰੰਤ ਨਿਯੁੱਕਤੀ ਕੀਤਾ ਜਾਵੇ ਅਤੇ ਇਸ ਦੀ ਸੂਚਨਾ ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀ ਭਾਰਤ ਸਰਕਾਰ ਨੂੰ ਭੇਜੀ ਜਾਵੇ | ਇਹ ਪ੍ਰਗਟਾਵਾ ਕੌਮੀ ...

ਪੂਰੀ ਖ਼ਬਰ »

ਮੇਲਾ ਬਾਬਾ ਇਲਾਹੀ ਸ਼ਾਹ ਉਦੋਨੰਗਲ ਯਾਦਗਾਰੀ ਹੋ ਨਿਬੜਿਆ

ਚੌਕ ਮਹਿਤਾ, 10 ਜੁਲਾਈ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਉਦੋਨੰਗਲ ਦੀ ਦਰਗਾਹ ਬਾਬਾ ਇਲਾਹੀ ਸ਼ਾਹ ਵਿਖੇ ਹੋਏ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਮੌਕੇ ਮੁੱਖ ਪ੍ਰਬੰਧਕ ਕੁਲਬੀਰ ਸਿੰਘ ਰੰਧਾਵਾ, ਪ੍ਰਧਾਨ ਦਵਿੰਦਰ ਸਿੰਘ ਤੇ ਰਵੀ ਦਬੁਰਜ਼ੀ ਦੀ ਅਗਵਾਈ ਹੇਠ ਮੇਲਾ ਕਮੇਟੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈੱਡਰੇਸ਼ਨ ਬਲਾਕ ਅਜਨਾਲਾ ਵਲੋਂ ਸੁਬਾਈ ਫ਼ੈਸਲੇ ਮੁਤਾਬਕ ਐਲਾਨੇ ਤਿੰਨ ਪੜਾਵੀ ਸੰਘਰਸ਼ ਦੀ ਕੜੀ ਵਜੋਂ ਐੱਸ. ਡੀ. ਐੱਮ. ਅਜਨਾਲਾ ਦੇ ਦਫ਼ਤਰ ਮੂਹਰੇ ਬਲਵਿੰਦਰ ਭੱਟੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਰਪਾਲ ਖੁਰਦ ਤੇ ਕਲਾਂ ਦੇ ਵਿਕਾਸ ਨੂੰ ਲੈ ਕੇ ਵਿਚਾਰ-ਵਟਾਂਦਰਾ

ਚੱਬਾ, 10 ਜੁਲਾਈ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਵਿਖੇ ਮੈਂਬਰ ਪੰਚਾਇਤ ਭਾਈ ਜਸਬੀਰ ਸਿੰਘ ਖੰਡਿਆ ਵਾਲੇ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਪਹੁੰਚੇ ਪਿੰਡ ਵਰਪਾਲ ਖੁਰਦ ਦੇ ਸਰਪੰਚ ਸਰਮੇਲ ਸਿੰਘ ਅਤੇ ...

ਪੂਰੀ ਖ਼ਬਰ »

ਬਾਬਾ ਦੂਲੋ ਕਰੀਮ ਦੀ ਦਰਗਾਹ 'ਤੇ ਸੁਰਜੀਤ ਭੁੱਲਰ ਤੇ ਮਿਸ ਜਨਤ ਨੇ ਬੰਨਿ੍ਹਆ ਰੰਗ

ਚੌਕ ਮਹਿਤਾ, 10 ਜੁਲਾਈ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਮਹਿਤਾ ਵਿਖੇ ਬਾਬਾ ਦੂਲੋ ਕਰੀਮ ਦੀ ਦਰਗਾਹ 'ਤੇ ਨਗਰ ਨਿਵਾਸੀਆਂ, ਐੱਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ, ਮੇਲਾ ਕਮੇਟੀ ਦੇ ਸਹਿਯੋਗ ਅਤੇ ਸੀਨੀਅਰ ਅਕਾਲੀ ਆਗੂ ਗੁਰਧਿਆਨ ਸਿੰਘ ਮਹਿਤਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਡੀ. ਐਸ. ਪੀ. ਮਜੀਠਾ ਵਲੋਂ ਦਵਾਈ ਵਿਕਰੇਤਾਵਾਂ (ਕੈਮਿਸਟਾਂ) ਨਾਲ ਮੀਟਿੰਗ

ਮਜੀਠਾ, 10 ਜੁਲਾਈ (ਜਗਤਾਰ ਸਿੰਘ ਸਹਿਮੀ)-ਸਬ-ਡਵੀਜਨ ਮਜੀਠਾ ਦੇ ਡੀ. ਐਸ. ਪੀ. ਜੁਗੇਸ਼ਵਰ ਸਿੰਘ ਗੋਰਾਇਆ ਨੇ ਕਸਬਾ ਮਜੀਠਾ ਤੇ ਆਸ ਪਾਸ ਦੇ ਇਲਾਕਿਆਂ ਵਿਚ ਪੈਂਦੀਆਂ ਦਵਾਈਆਂ ਦੀਆਂ ਦੁਕਾਨਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ, ਜਿਸ ਦੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਦਾ ਹੇਠਾਂ ਜਾਣਾ ਬੇਹੱਦ ਚਿੰਤਾ ਦਾ ਵਿਸ਼ਾ-ਡਾ: ਚੇਤਨਪੁਰਾ

ਵੇਰਕਾ, 10 ਜੁਲਾਈ (ਪਰਮਜੀਤ ਸਿੰਘ ਬੱਗਾ)-ਪੀਪਲਜ਼ ਫਾਰ ਹਿਊਮਨ ਰਾਈਟਸ ਦੇ ਨੁਮਾਇੰਦਿਆਂ ਦੀ ਮੁੱਖ ਦਫ਼ਤਰ ਮਜੀਠਾ ਰੋਡ ਵਿਖੇ ਵਿਸ਼ੇਸ਼ ਮੀਟਿੰਗ ਬੁਲਾਈ ਗਈ ਜਿਸ ਦੀ ਅਗਵਾਈ ਕਰਦਿਆਂ ਉਕਤ ਸੰਸਥਾ ਦੇ ਚੀਫ਼ ਡਾ: ਚਰਨਜੀਤ ਸਿੰਘ ਚੇਤਨਪੁਰਾ ਨੇ ਧਰਤੀ ਹੇਠਲੇ ਪਾਣੀ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸਿਖਿਆਰਥਣਾਂ ਨੂੰ ਸਰਟੀਫ਼ਿਕੇਟ ਵੰਡੇ

ਚੌਾਕ ਮਹਿਤਾ, 10 ਜੁਲਾਈ (ਧਰਮਿੰਦਰ ਸਿੰਘ ਸਦਾਰੰਗ)¸ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਸਮਾਜ ਸੇਵੀ ਡਾ. ਐਸ. ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਂਮ ਮੈਂਬਰਾਂ ਦੇ ਯਤਨਾਂ ਸਦਕਾ ਬਾਬਾ ਨਾਗਾ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਨਗਰ ਕੌ ਾਸਲ ਦੇ ਅਹੁਦੇਦਾਰਾਂ ਵਲੋਂ ਸ਼ਤਾਬਦੀ ਸਮਾਗਮਾਂ ਮੌਕੇ ਸੇਵਾਵਾਂ ਨਿਭਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ

ਅੰਮਿ੍ਤਸਰ, 10 ਜੁਲਾਈ (ਜੱਸ)- 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁੱਟਤਾ ਨਾਲ ਸਹਿਯੋਗੀ ਸੇਵਾਵਾਂ ਨਿਭਾਉਣ ਲਈ ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬੱਧਤਾ ਪ੍ਰਗਟਾਈ ਹੈ | ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਦਾ ਮੁਖੀ ਨਹੀਂ ਚੁਕਦੈ ਆਮ ਬੰਦੇ ਦਾ ਫ਼ੋਨ, ਆਰ. ਟੀ. ਆਈ. ਐਕਟਿਵਿਸਟ ਦਾ ਦੋਸ਼

ਅੰਮਿ੍ਤਸਰ, 10 ਜੁਲਾਈ-(ਰੇਸ਼ਮ ਸਿੰਘ)¸ਆਰ. ਟੀ. ਆਈ. ਐਕਟਿਵਿਸਟ ਤੇ ਵਕੀਲ ਸ੍ਰੀ ਪੀ. ਸੀ. ਸ਼ਰਮਾ ਨੇ ਦੋਸ਼ ਲਾਇਆ ਕਿ ਪੁਲਿਸ ਦੇ ਸਾਰੇ ਅਧਿਕਾਰੀ ਨਾ 'ਤੇ ਕਿਸੇ ਦਾ ਫ਼ੋਨ ਚੁਕਣਾ ਹੀ ਮੁਨਾਸਿਬ ਸਮਝਦੇ ਹਨ ਅਤੇ ਨਾ ਹੀ ਭੇਜੇ ਕਿਸੇ ਮੈਸੇਜ ਦਾ ਹੀ ਜਵਾਬ ਦਿੰਦੇ ਹਨ | ਇਸੇ ...

ਪੂਰੀ ਖ਼ਬਰ »

ਐਕਸਰੇ 'ਚ 3 ਥਾਵਾਂ ਤੋਂ ਟੁੱਟੀ ਲੱਤ ਪਰ ਡਾਕਟਰ ਮੰਨਣ ਨੂੰ ਨਹੀਂ ਤਿਆਰ

ਕੱਥੂਨੰਗਲ, 10 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)¸ਪਿਛਲੇਂ ਦਿਨੀਂ ਪਿੰਡ ਵਰਿਆਮ ਨੰਗਲ ਵਿਖੇ ਜ਼ਮੀਨੀ ਝਗੜੇ ਦੀ ਵੰਡ ਨੂੰ ਲੈ ਕੇ ਸੁਰਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਵਰਿਆਮਨੰਗਲ ਨੇ ਦੱਸਿਆ ਕੀ ਉਸ ਦੇ ਸਕੇ ਚਾਚੇ ਅਵਤਾਰ ਸਿੰਘ ਨੇ ਡਾਂਗਾ ਨਾਲ ਵਾਰ ਕਰ ਕਈ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਦੋ ਸਕੇ ਭਰਾ ਕਾਬੂ

ਛੇਹਰਟਾ, 10 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਦੇ ਵਲੋਂ ਵਿੱਢੀ ਗਈ ਮੁਹਿੰਮ ਦੇ ਤਹਿਤ ਗਸ਼ਤ ਦੌਰਾਨ ਸਖ਼ਤੀ ਨਾਲ ਚੈਕਿੰਗ ਕਰਦਿਆਂ ਇੰਡੀਆ ਗੇਟ ਵਲੋਂ ਸ਼ੇਰ ਸ਼ਾਹ ਸੂਰੀ ਰੋਡ ਵੱਲ ਜਾਂਦੇ ਹੋਏ ਮੋਟਰਸਾਈਕਲ ਸਵਾਰ ਦੋ ਨੌਜਵਾਨਾ ਵਲੋਂ ਤਲਾਸ਼ੀ ...

ਪੂਰੀ ਖ਼ਬਰ »

ਥਾਣਾ ਝੰਡੇਰ ਦੀ ਪੁਲਿਸ ਵਲੋਂ 45 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਜਗਦੇਵ ਕਲਾਂ, 10 ਜੁਲਾਈ (ਸ਼ਰਨਜੀਤ ਸਿੰਘ ਗਿੱਲ)¸ਥਾਣਾ ਝੰਡੇਰ ਦੀ ਪੁਲਿਸ ਪਾਰਟੀ ਵਲੋਂ 45 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਝੰਡੇਰ ਦੇ ਮੁਖੀ ਹਰਕੀਰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਇਕੱਤਰਤਾ

ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਅਹਿਮ ਇਕੱਤਰਤਾ ਅੱਜ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਸਿੰਘ ਮਾਕੋਵਾਲ ਅਤੇ ਸਾਬਕਾ ਸ਼ਹਿਰੀ ਪ੍ਰਧਾਨ ਪਵਨ ਅਰੋੜਾ ਅਜਨਾਲਾ ਦੀ ਸਾਂਝੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੰਗਾਂ ਸਬੰਧੀ ਐਸ. ਡੀ. ਐਮ. ਮਜੀਠਾ ਨੂੰ ਦਿੱਤਾ ਮੰਗ ਪੱਤਰ

ਮਜੀਠਾ, 10 ਜੁਲਾਈ (ਜਗਤਾਰ ਸਿੰਘ ਸਹਿਮੀ)-ਪੰਜਾਬ ਸੁਬਾਰਡੀਨੇਟ ਸਰਵਿਸਜ ਫੈੱਡਰੇਸ਼ਨ ਬਲਾਕ ਮਜੀਠਾ ਵਲੋਂ ਸੂਬਾਈ ਫ਼ੈਸਲੇ ਮੁਤਾਬਕ ਐਲਾਨੇ ਗਏ ਤਿੰਨ ਪੜਾਵੀ ਸੰਘਰਸ਼ ਦੀ ਕੜੀ ਵਜੋਂ ਹਰਪ੍ਰੀਤ ਸਿੰਘ ਸੋਹੀਆਂ ਦੀ ਪ੍ਰਧਾਨਗੀ 'ਚ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ...

ਪੂਰੀ ਖ਼ਬਰ »

ਕੋਰਟ ਦੇ ਹੁਕਮਾਂ ਦੇ ਬਾਵਜੂਦ ਸ਼ਾਮਲਾਟ ਜ਼ਮੀਨਾਂ ਦੇ ਹੋ ਰਹੇ ਨੇ ਇੰਤਕਾਲ ਤੇ ਰਜਿਸਟਰੀਆਂ-ਹਰਪਾਲ ਸਿੰਘ ਯੂ. ਕੇ.

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਨਿਊ ਫ਼ਲਾਵਰਜ਼ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਸ: ਹਰਪਾਲ ਸਿੰਘ ਯੂ. ਕੇ. ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਆਰ. ਟੀ. ਆਈ. ਰਾਹੀਂ ਜਾਣਕਾਰੀ ਲੈਣ ਉਪਰੰਤ ਇਹ ਪਤਾ ਚੱਲਿਆ ਕਿ ਨਿਊ ਅੰਤਰਯਾਮੀ ਕਲੋਨੀ ਵਿਖੇ ਕੁੱਝ ...

ਪੂਰੀ ਖ਼ਬਰ »

ਟੈਕਸਟਾਈਲ ਮਜ਼ਦੂਰਾਂ ਦੀਆਂ ਤਨਖ਼ਾਹਾਂ 'ਚ 9 ਫ਼ੀਸਦੀ ਵਾਧੇ ਨਾਲ ਹੜਤਾਲ ਸਮਾਪਤ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਇਥੇ ਕੱਪੜਾ ਸਨਅਤ ਤੇ ਟੈਕਸਟਾਈਲ ਨਾਲ ਜੁੜੇ ਸਮੂਹ ਮਜ਼ਦੂਰਾਂ ਦੀਆਂ ਤਨਖ਼ਾਹਾਂ 'ਚ 9 ਫੀਸਦੀ ਵਾਧੇ ਦੀ ਮੰਗ ਮੰਨੇ ਜਾਣ ਕਾਰਨ ਮਜ਼ਦੁੂਰਾਂ ਦੀ ਹੜਤਾਲ ਖਤਮ ਹੋ ਗਈ ਹੈ | ਮਜ਼ਦੂਰਾਂ ਦੀ ਪ੍ਰਮੁੱਖ ਜਥੇਬੰਦੀਆਂ ਏਟਕ, ਸੀਟੂ ਤੇ ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਦਾ ਮੁਖੀ ਨਹੀਂ ਚੁਕਦੈ ਆਮ ਬੰਦੇ ਦਾ ਫ਼ੋਨ, ਆਰ. ਟੀ. ਆਈ. ਐਕਟਿਵਿਸਟ ਦਾ ਦੋਸ਼

ਅੰਮਿ੍ਤਸਰ, 10 ਜੁਲਾਈ-(ਰੇਸ਼ਮ ਸਿੰਘ)¸ਆਰ. ਟੀ. ਆਈ. ਐਕਟਿਵਿਸਟ ਤੇ ਵਕੀਲ ਸ੍ਰੀ ਪੀ. ਸੀ. ਸ਼ਰਮਾ ਨੇ ਦੋਸ਼ ਲਾਇਆ ਕਿ ਪੁਲਿਸ ਦੇ ਸਾਰੇ ਅਧਿਕਾਰੀ ਨਾ 'ਤੇ ਕਿਸੇ ਦਾ ਫ਼ੋਨ ਚੁਕਣਾ ਹੀ ਮੁਨਾਸਿਬ ਸਮਝਦੇ ਹਨ ਅਤੇ ਨਾ ਹੀ ਭੇਜੇ ਕਿਸੇ ਮੈਸੇਜ ਦਾ ਹੀ ਜਵਾਬ ਦਿੰਦੇ ਹਨ | ਇਸੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਹੋਈ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 10 ਜੁਲਾਈ (ਐਸ. ਪ੍ਰਸ਼ੋਤਮ)-ਪੰਜਾਬ ਕਾਂਗਰਸ ਸੂਬਾ ਆਗੂ ਸ: ਜੁਗਰਾਜ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਾਂਝੀ ਪ੍ਰਧਾਨਗੀ ਕਰਨ 'ਚ ਮੀਟਿੰਗ ਕਰਵਾਈ ਗਈ, ਜਿਸ ਦੌਰਾਨ ਕੇਂਦਰ ਦਾ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ

ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰਾ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖੂਹ) ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਵੋਟਾਂ ਦੀ ਰੰਜਸ਼ ਕਾਰਨ ਠੇਕੇ 'ਤੇ ਲਈ ਪੰਚਾਇਤੀ ਜ਼ਮੀਨ ਖੋਹੀ

ਲੋਪੋਕੇ, 10 ਜੁਲਾਈ (ਗੁਰਵਿੰਦਰ ਸਿੰਘ ਕਲਸੀ)¸ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮੰਡਿਆਵਾਲ ਦੇ ਗ਼ਰੀਬ ਪੀੜਤ ਕਿਸਾਨ ਬੀਰਾ ਸਿੰਘ, ਸ਼ਿੰਗਾਰਾ ਸਿੰਘ ਨੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕਰਦਿਆਂ ...

ਪੂਰੀ ਖ਼ਬਰ »

ਪੀਰ ਬਾਬਾ ਟਾਹਲੀ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ

ਚੌਕ ਮਹਿਤਾ, 10 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਇਥੋਂ ਨੇੜਲੇ ਪਿੰਡ ਸੂਰੋ ਪੱਡਾ ਵਿਖੇ ਪੀਰ ਬਾਬਾ ਟਾਹਲੀ ਵਾਲਾ ਦੀ ਯਾਦ 'ਚ ਸਾਲਾਨਾ 28ਵਾਂ ਜੋੜ ਮੇਲਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਬਾਬਾ ਜੀ ਦੀ ਜਗ੍ਹਾ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰ ਨੇ ਲਗਾਈ ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ

ਵੇਰਕਾ, 10 ਜੁਲਾਈ (ਪਰਮਜੀਤ ਸਿੰਘ ਬੱਗਾ)-ਪਿੰਡ ਨੌਸ਼ਹਰਾ ਕਲਾਂ ਮਜੀਠਾ ਰੋਡ ਦੇ ਰਹਿਣ ਵਾਲੇ ਇਕ ਕੱਟੜ ਕਾਂਗਰਸੀ ਪਰਿਵਾਰ ਨੇ ਜਾਇਦਾਦ ਸਬੰਧੀ ਵਿਵਾਦ ਦੇ ਚੱਲਦਿਆਂ ਸਿਆਸੀ ਦਬਾਅ ਹੇਠ ਪੁਲਿਸ 'ਤੇ ਚੋਰੀ ਦੇ ਝੂਠੇ ਮਾਮਲੇ ਦਰਜ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਿਵਲ, ਪੁਲਿਸ ਤੇ ਬੀ. ਐਸ. ਐਫ. ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ, 10 ਜੁਲਾਈ (ਐਸ. ਪ੍ਰਸ਼ੋਤਮ)-ਬਰਸਾਤਾਂ ਦਾ ਮੌਸਮ ਸਿਰ 'ਤੇ ਹੋਣ ਦੇ ਮੱਦੇਨਜ਼ਰ ਅਜਨਾਲਾ ਸਬ ਡਵੀਜਨ 'ਚੋਂ ਗੁਜਰਦੇ ਰਾਵੀ ਦਰਿਆ ਅਤੇ ਸੱਕੀ ਨਾਲੇ/ ਕਿਰਨ ਨਾਲੇ ਸਮੇਤ ਡਰੇਨਾਂ 'ਚ ਭਾਰੀ ਵਰਖਾ ਕਾਰਨ ਸੰਭਾਵਿਤ ਹੜ੍ਹਾਂ ਦੀ ਸਥਿਤੀ ਪੈਦਾ ਹੋਣ 'ਤੇ ਕਾਬੂ ਪਾਉਣ ਲਈ ...

ਪੂਰੀ ਖ਼ਬਰ »

ਤਹਿਸੀਲ ਸਮੂਹ 'ਚ ਅਵਾਰਾ ਕੁੱਤੇ ਮਾਣਦੇ ਨੇ ਏ. ਸੀ. ਦੀ ਠੰਢੀ ਹਵਾ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਪ੍ਰਸ਼ਾਸਨ ਭਾਂਵੇ ਸ਼ਹਿਰ 'ਚੋਂ ਲੱਖ ਅਵਾਰਾ ਕੁਤਿਆਂ ਤੇ ਹੋਰ ਪਸ਼ੂਆਂ ਨੂੰ ਹਟਾਉਣ ਦਾ ਦਾਅਵਾ ਕਰੇ ਪਰ ਅਸਲੀਅਤ 'ਚ ਸਰਕਾਰ ਦੇ ਆਪਣੇ ਦਫ਼ਤਰ ਹੀ ਅਵਾਰਾ ਕੁੱਤਿਆਂ ਤੇ ਹੋਰ ਜਾਨਵਰਾਂ ਤੋਂ ਅਛੂਤੇ ਨਹੀਂ ਹਨ | ਇਥੇ ਡੀ. ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਸਬ-ਰਜਿਸਟਰਾਰਾਂ ਦੇ ਦਫ਼ਤਰਾਂ 'ਚ ਆਮਦਨ ਕਰ ਵਿਭਾਗ ਦੀਆਂ ਉੱਡ ਰਹੀਆਂ ਨੇ ਧੱਜੀਆਂ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹੇ ਦੇ ਸਬ-ਰਜਿਸਟਰਾਰ ਦਫ਼ਤਰਾਂ 'ਚ ਆਮਦਨ ਕਰ ਵਿਭਾਗ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਜਿਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਬੱਬੀ ਵਲੋਂ ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ...

ਪੂਰੀ ਖ਼ਬਰ »

ਤਹਿਸੀਲ ਸਮੂਹ 'ਚ ਅਵਾਰਾ ਕੁੱਤੇ ਮਾਣਦੇ ਨੇ ਏ. ਸੀ. ਦੀ ਠੰਢੀ ਹਵਾ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਪ੍ਰਸ਼ਾਸਨ ਭਾਂਵੇ ਸ਼ਹਿਰ 'ਚੋਂ ਲੱਖ ਅਵਾਰਾ ਕੁਤਿਆਂ ਤੇ ਹੋਰ ਪਸ਼ੂਆਂ ਨੂੰ ਹਟਾਉਣ ਦਾ ਦਾਅਵਾ ਕਰੇ ਪਰ ਅਸਲੀਅਤ 'ਚ ਸਰਕਾਰ ਦੇ ਆਪਣੇ ਦਫ਼ਤਰ ਹੀ ਅਵਾਰਾ ਕੁੱਤਿਆਂ ਤੇ ਹੋਰ ਜਾਨਵਰਾਂ ਤੋਂ ਅਛੂਤੇ ਨਹੀਂ ਹਨ | ਇਥੇ ਡੀ. ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਪੀ. ਐੱਫ. ਵਿਭਾਗ ਨੇ ਕੀਤਾ 2613 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ ਜੂਨ ਮਹੀਨੇ 'ਚ 2613 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਸੰਗਤ ਨਿਵਾਸ (ਸਰਾਂ) ਵਲੋਂ ਗੁਰਮਤਿ ਸਮਾਗਮ ਮੌਕੇ ਭਾਈ ਗੁਰਇਕਬਾਲ ਸਿੰਘ ਤੇ ਹੋਰ ਜਥਿਆਂ ਨੇ ਲਾਈ ਕਥਾ ਕੀਰਤਨ ਦੀ ਛਹਿਬਰ

ਅੰਮਿ੍ਤਸਰ, 10 ਜੁਲਾਈ (ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਚੱਲ ਰਹੀ ਸਰਾਂ ਬੀਬੀ ਕੌਲਾਂ ਜੀ ਸੰਗਤ ਨਿਵਾਸ ਵਿਖੇ 13ਵਾਂ ਸਾਲਾਨਾ ਗੁਰਮਤਿ ਅਤੇ ਸ਼ੁਕਰਾਨਾ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਅਵਨੀਤ ਕੌਰ ਦਾ ਨਾਂਅ 'ਇੰਡੀਆਂ ਬੁੱਕ ਆਫ ਰਿਕਾਰਡ' 'ਚ ਦਰਜ

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਦੀ ਵਿਦਿਆਰਥਣ ਅਵਨੀਤ ਕੌਰ ਨੇ ਆਪਣਾ ਹੀ ਰਿਕਾਰਡ ਤੋੜਦੇ ਹੋਏ 14 ਸਾਲ 8 ਮਹੀਨੇ ਲਗਾਤਾਰ ਸਕੂਲ ਅਤੇ ਯੂਨੀਵਰਸਿਟੀ 'ਚ ਹਾਜ਼ਰ ਰਹਿਣ ਕਰ ਕੇ ਮੁੜ ਆਪਣਾ ਨਾਂਅ 'ਇੰਡੀਆ ਬੁੱਕ ਆਫ ਰਿਕਾਰਡ' 'ਚ ਦਰਜ ਕਰਵਾਉਣ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX