ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਤਰਨਤਾਰਨ

ਮਹਾਰਾਜਾ ਰਣਜੀਤ ਸਿੰਘ ਵਲੋਂ ਵੈਰੋਵਾਲ ਦਾਰਾਪੁਰ ਵਿਖੇ ਤਿਆਰ ਕਰਵਾਏ ਕਿਲ੍ਹੇ ਦੀ ਹਾਲਤ ਖ਼ਸਤਾ

ਖਡੂਰ ਸਾਹਿਬ, 10 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਰਾਜੇ ਮਹਾਰਾਜਿਆਂ ਦੇ ਸਾਸ਼ਨਕਾਲ ਦੌਰਾਨ ਵਪਾਰ ਦਾ ਧੁਰਾ ਰਿਹਾ ਜ਼ਿਲ੍ਹਾ ਤਰਨ ਤਾਰਨ ਤੇ ਤਹਿਸੀਲ ਖਡੂਰ ਸਾਹਿਬ ਦਾ ਦਰਿਆ ਕੰਡੇ ਵੱਸਿਆ ਪਿੰਡ ਵੈਰੋਵਾਲ (ਦਾਰਾਪੁਰ) ਜਿੱਥੋਂ ਸਿਕੰਦਰ ਬਾਦਸ਼ਾਹ ਨੇ ਵਾਪਸੀ ਕੀਤੀ ਸੀ ਤੇ ਮਹਾਰਾਜਾ ਰਣਜੀਤ ਸਿੰਘ ਨੇ ਦੁਸ਼ਮਣਾਂ ਨਾਲ ਲੋਹਾ ਲੇਣ ਲਈ ਇੱਕ ਕਿਲਾ੍ਹ ਤਿਆਰ ਕਰਵਾਇਆ ਸੀ | ਜਿਸ ਤੇ ਬਾਅਦ ਵਿਚ ਅੰਗਰੇਜ਼ਾਂ ਨੇ ਕਬਜ਼ਾ ਕਰ ਲਿਆ ਤੇ 1947 ਤੋਂ ਬਾਅਦ ਪੰਜਾਬ ਪੁਲਿਸ ਨੇ ਕਬਜ਼ਾ ਕਰਕੇ ਪੁਲਿਸ ਥਾਣਾ ਬਣਾ ਲਿਆ ਅਤੇ ਕਿਲ੍ਹੇ ਦੀ ਹਾਲਤ ਖਸਤਾ ਹੋਣ ਕਰਕੇ ਪੁਲਿਸ ਥਾਣੇ ਨੂੰ ਬਾਅਦ ਵਿਚ ਕਿਲ੍ਹੇ ਦੇ ਨਜ਼ਦੀਕ ਹੀ ਨਹੀਂ ਬਿਲਡਿੰਗ 'ਚ ਤਬਦੀਲ ਕਰ ਦਿੱਤਾ | ਪਰ ਸਰਕਾਰਾਂ ਵਲੋਂ ਉਕਤ ਵਿਰਾਸਤੀ ਕਿਲ੍ਹੇ ਵੱਲ ਕੋਈ ਧਿਆਨ ਨਾ ਦੇਣ ਕਾਰਨ ਕਿਲ੍ਹੇ ਦੀ ਦਿਨੋ-ਦਿਨ ਹਾਲਤ ਹੋਰ ਖਸਤਾ ਹੁੰਦੀ ਗਈ ਅਤੇ ਅੱਜ ਉਕਤ ਕਿਲ੍ਹਾ ਇੱਕ ਖੰਡਰ ਦਾ ਰੂਪ ਧਾਰਨ ਕਰੀ ਬੈਠਾ ਹੈ | ਪਿੰਡ ਵਾਸੀਆਂ ਬੂਟਾ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਖਾਲਸਾ, ਨਿਰਮਲ ਸਿੰਘ ਪੰਚ, ਕਰਮਜੀਤ ਸਿੰਘ ਪੰਚ, ਮੱਖਣ ਸਿੰਘ ਆਦਿ ਦੇ ਦੱਸਣ ਅਨੁਸਾਰ ਵੈਰੋਵਾਲ ਪਿੰਡ ਹਜ਼ਾਰਾਂ ਸਾਲ ਪੁਰਾਣਾ ਪਿੰਡ ਹੈ ਜਿਥੋਂ ਸਿਕੰਦਰ ਬਾਦਸ਼ਾਹ ਨੇ ਵਾਪਸੀ ਕੀਤੀ ਸੀ ਤੇ ਬਿਆਸ ਦਰਿਆ ਕੰਡੇ ਵਸੇ ਉਕਤ ਪਿੰਡ ਨੂੰ ਉਸ ਸਮੇਂ ਵਪਾਰ ਦੀ ਹੱਬ ਦੇ ਤੌਰ 'ਤੇ ਵਰਤਿਆ ਜਾਂਦਾ ਰਿਹਾ ਹੈ ਤੇ ਮਾਝੇ ਤੇ ਦੁਆਬੇ ਨੂੰ ਵੀ ਉਕਤ ਪਿੰਡ ਹੀ ਜੋੜਦਾ ਸੀ | ਜਿਸ ਕਾਰਨ ਮਹਾਰਾਜਾ ਰਣਜੀਤ ਸਿੰਘ ਨੇ ਦੁਸ਼ਮਣਾਂ ਨਾਲ ਟੱਕਰ ਲੈਣ ਤੇ ਆਪਣੀਆਂ ਫੌਜਾਂ ਦੀ ਹਿਫਾਜਤ ਲਈ ਇੱਕ ਉੱਚੀ ਜਗ੍ਹਾ 'ਤੇ ਬਹੁਤ ਹੀ ਮਜਬੂਤ ਕਿਲ੍ਹਾ ਤਿਆਰ ਕਰਵਾਇਆ ਸੀ | ਜਿਸ ਉਪਰ ਬਾਅਦ ਵਿਚ ਕਈ ਰਾਜਿਆਂ ਨੇ ਕਬਜ਼ਾ ਕੀਤਾ ਅਤੇ 1947 ਵਿਚ ਭਾਰਤ ਦੀ ਅਜ਼ਾਦੀ ਤੋਂ ਬਾਅਦ ਪੰਜਾਬ ਪੁਲਿਸ ਦਾ ਥਾਣਾ ਬਣਾ ਦਿੱਤਾ ਗਿਆ | ਪਰ ਕਿਲ੍ਹੇ ਦੀ ਸੰਭਾਲ ਵੱਲ ਸਮੇਂ ਦੀਆਂ ਸਰਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ | ਜਿਸ ਕਾਰਨ ਕਿਲ੍ਹੇ ਦੀ ਹਾਲਤ ਦਿਨੋ ਦਿਨ ਖਸਤਾ ਹੁੰਦੀ ਗਈ ਅਤੇ ਕਦੇ ਰਾਜੇ ਮਹਾਰਾਜਿਆਂ ਦੀ ਸ਼ਾਨ ਰਹੇ ਕਿਲ੍ਹੇ ਦੀਆਂ ਛੱਤਾਂ ਡਿੱਗ ਪਈਆਂ ਹਨ ਅਤੇ ਖੰਡਰ ਦਾ ਰੂਪ ਧਾਰਨ ਕਰੀ ਬੈਠਾ ਹੈ | ਇਸ ਮੌਕੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਿਲ੍ਹੇ ਦੀ ਸੰਭਾਲ ਲਈ ਵਿਸ਼ੇਸ਼ ਤੌਰ 'ਤੇ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਵਿਰਾਸਤ ਸੰਭਾਲ ਕੇ ਰੱਖੀ ਜਾ ਸਕੇ |

ਟੈਲੀਕਾਮ ਦੀ ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਝਬਾਲ, 10 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਅੱਡਾ ਝਬਾਲ ਵਿਖੇ ਸੋਨਾ ਟੈਲੀਕਾਮ ਦੀ ਦੁਕਾਨ 'ਤੇ ਬੀਤੀ ਰਾਤ ਅਚਾਨਕ ਅੱਗ ਲੱਗਣ ਨਾਲ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਦਵਿੰੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਮਈ ਮਹੀਨੇ ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤਾ ਗਿਆ ਹੈ | ਮਿਲੇ ਵੇਰਵਿਆਂ ਅਨੁਸਾਰ ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਦੇ ਸਮੈਸਟਰ ਦੋ ਅਤੇ ਚਾਰ, ਐਮ. ਏ. ਡਾਂਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਦਿਖਾਇਆ ਭਾਰੀ ਉਤਸ਼ਾਹ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ ਕਰਾਸ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦਰਮੋਹਨ ਗੁਪਤਾ ਤੇ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ...

ਪੂਰੀ ਖ਼ਬਰ »

ਚੌਕੀ ਇੰਚਾਰਜ 'ਤੇ ਲਗਾਏ ਰਿਸ਼ਵਤ ਮੰਗਣ ਦੇ ਦੋਸ਼

ਫਤਿਆਬਾਦ, 10 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਨੇੜਲੇ ਪਿੰਡ ਖੁਵਾਸਪੁਰ ਦੇ ਪੀੜਤ ਬਲਬੀਰ ਸਿੰਘ ਪੁੱਤਰ ਗੁਰਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਫਤਿਆਬਾਦ ਦੇ ਇੰਚਾਰਜ ਉਪਰ ਕਥਿਤ ਤੌਰ 'ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਬਾਰਡਰ ਏਰੀਆ ਡਿਵੈੱਲਪਮੈਂਟ ਪਲਾਨ ਦੀ ਸਾਲਾਨਾ ਯੋਜਨਾ 2019-20 ਸਬੰਧੀ ਮੀਟਿੰਗ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਬਾਰਡਰ ਏਰੀਆ ਡਿਵੈਲਪਮੈਂਟ ਪਲਾਨ (ਬੀ.ਏ.ਡੀ.ਪੀ. ਨਾਰਮਲ) ਦੀ ਸਾਲਾਨਾ ਯੋਜਨਾ 2019-20 ਸਬੰਧੀ ਮੀਟਿੰਗ ਸੰਦੀਪ ਰਿਸ਼ੀ ਡਿਪਟੀ ਕਮਿਸਨਰ ਤਰਨ ਤਾਰਨ (ਵਾਧੂ ਚਾਰਜ) ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਖੇਡ ਮੁਕਾਬਲੇ-ਏ.ਡੀ.ਸੀ. ਸੰਦੀਪ ਰਿਸ਼ੀ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ

ਖਡੂਰ ਸਾਹਿਬ, 10 ਜੁਲਾਈ (ਮਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਤੇ ਦੇਸ ਵਿਦੇਸ਼ ਵਿਚ ਵਸਦੀਆਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ 'ਤੇ ਮਨਾਇਆ ...

ਪੂਰੀ ਖ਼ਬਰ »

ਪਿੰਡ ਬੋਦੇਵਾਲ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਸਰਪੰਚ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ

ਮੀਆਂਵਿੰਡ, 10 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਬੋਦੇਵਾਲ ਵਿਖੇ ਸਰਪੰਚ ਸ਼ਰਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਯੂਥ ਕਾਂਗਰਸੀ ਆਗੂ ਸਰਬਰਿੰਦਰ ਸਿੰਘ ਬੌਬੀ ਨੇ ਸਮੂਹ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਨਾਲ ਆਪਣੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 10 ਜੁਲਾਈ (ਕੱਦਗਿੱਲ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਸਿੰਘ ਫਤਹਿਚੱਕ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ 11 ਜੁਲਾਈ ਨੂੰ ਹੋ ਰਹੀ ਮੀਟਿੰਗ ਲਈ ...

ਪੂਰੀ ਖ਼ਬਰ »

ਥਾਣਾ ਕੱਚਾ ਪੱਕਾ ਵਿਖੇ ਧਰਨੇ ਸਬੰਧੀ ਤਿਆਰੀਆਂ ਮੁਕੰਮਲ

ਸ਼ਾਹਬਾਜਪੁਰ, 10 ਜੁਲਾਈ (ਪ੍ਰਦੀਪ ਬੇਗੇਪੁਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਕੋਰ ਕਮੇਟੀ ਜ਼ੋਨ ਬਾਬਾ ਸੁਰਜਨ ਸਿੰਘ ਅਤੇ ਪੱਟੀ ਜ਼ੋਨ ਦੀ ਮੀਟਿੰਗ ਮੇਹਰ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 12 ਜੁਲਾਈ ਨੂੰ ਥਾਣਾ ਕੱਚਾ ਪੱਕਾ ਵਿਖੇ ਅਣਮਿਥੇ ...

ਪੂਰੀ ਖ਼ਬਰ »

ਅਦਾਲਤ ਵਲੋਂ 3 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ ਤਿੰਨ ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਉਕਤ ਭਗੌੜਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਬਾਠ ਵਲੋਂ ਸਰਕਾਰੀ ਸੈਕੰਡਰੀ ਸਕੂਲ ਲੜਕੇ ਦਾ ਨਿਰੀਖਣ

ਪੱਟੀ, 10 ਜੁਲਾਈ (ਖਹਿਰਾ)-ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਨੇ ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਦਾ ਮੁਆਇਨਾ ਕੀਤਾ ਅਤੇ ਸਕੂਲ ਦੇ ਪਿ੍ੰਸੀਪਲ ਵਲੋਂ ਸਕੂਲ ਸੁੰਦਰੀਕਰਨ ਮੁਹਿੰਮ ਤਹਿਤ ਕੀਤੇ ਗਏ ਕੰਮਾਂ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 10 ਜੁਲਾਈ (ਕੱਦਗਿੱਲ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਤਰਨ ਤਾਰਨ ਦੀ ਮੀਟਿੰਗ ਨਰਿਦਰ ਸਿੰਘ ਸ਼ੇਖਚੱਕ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ 'ਚ ਮਾਸਟਰ ਤਸਵੀਰ ਸਿੰਘ, ਤਰਸੇਮ ਸਿੰਘ ਲਾਲੂ ਘੁੰਮਣ, ਰਜਵੰਤ ਬਾਗੜੀਆਂ, ਮਾਸਟਰ ...

ਪੂਰੀ ਖ਼ਬਰ »

ਪਿੰਡ ਕਾਜੀਕੋਟ 'ਚ ਡੈਪੋ ਸਬੰਧੀ ਰੈਲੀ ਕੱਢੀ

ਤਰਨ ਤਾਰਨ, 10 ਜੁਲਾਈ (ਕੱਦਗਿੱਲ)-ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਾਇਬ ਤਹਿਸੀਲਦਾਰ ਮੇਲਾ ਸਿੰਘ ਦੀ ਅਗਵਾਈ ਵਿਚ ਪਿੰਡ ਕਾਜੀਕੋਟ ਵਿਖੇ ਡੈਪੋ ਪ੍ਰੋਗਰਾਮ ਹੇਠ ਨਸ਼ਿਆਂ ਦੇ ਵਿਰੋਧ ਵਿਚ ਰੈਲੀ ਕੱਢੀ ਗਈ | ਰੈਲੀ ਵਿਚ ਬਾਬਾ ਸੁੱਖਾ ਸਿੰਘ ...

ਪੂਰੀ ਖ਼ਬਰ »

ਹਲਕੇ 'ਚ ਕਿਸਾਨਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ 'ਤੇ ਹੱਲ ਹੋਵੇਗੀ-ਵਿਧਾਇਕ ਡਾ. ਧਰਮਬੀਰ

ਝਬਾਲ, 10 ਜੁਲਾਈ (ਸਰਬਜੀਤ ਸਿੰਘ)-ਝੋਨੇ ਦੇ ਸੀਜਨ ਨੂੰ ਧਿਆਨ 'ਚ ਰੱਖਦੇ ਹੋਏ ਸੂਇਆਂ 'ਚ ਪਾਣੀ ਦੀ ਨਿਕਾਸੀ ਨਾਲਿਆਂ 'ਚ ਆ ਰਹੇ ਘੱਟ ਪਾਣੀ ਕਾਰਨ ਕਿਸਾਨਾਂ ਨੂੰ ਮੁਸ਼ਕਿਲ ਸਬੰਧੀ ਜਾਇਜ਼ਾ ਲੈਣ ਲਈ ਪਹੁੰਚੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਹਲਕੇ 'ਚ ਪੈਂਦੇ ...

ਪੂਰੀ ਖ਼ਬਰ »

ਸਰਬ ਸਾਂਝੀਵਾਲਤਾ ਸੇਵਕ ਸਭਾ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਪਿੰਡ ਪਿਦੀ ਵਿਖੇ ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਮੀਟਿੰਗ ਪ੍ਰਗਟ ਸਿੰਘ ਪਿਦੀ ਦੇ ਗ੍ਰਹਿ ਵਿਖੇ ਕੈਪਟਨ ਹੀਰਾ ਸਿੰਘ ਢੋਟੀਆਂ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਤਰਨ ਤਾਰਨ ਦੇ 12 ਤੋਂ 15 ਜੁਝਾਰੂ ਸਿੰਘਾਂ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਡਿਪਟੀ ਰਜਿਸਟਰਾਰ ਨੂੰ ਮੰਗ ਪੱਤਰ ਦਿੱਤਾ

ਤਰਨ ਤਾਰਨ, 10 ਜੁਲਾਈ (ਲਾਲੀ ਕੈਰੋਂ)-ਪੰਜਾਬ ਰਾਜ ਖ਼ੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹੇ ਦੇ ਡਿਪਟੀ ਰਜਿਸਟਰਾਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਸਭਾਵਾਂ ਦੇ ਕਰਮਚਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ...

ਪੂਰੀ ਖ਼ਬਰ »

ਬੁੱਕਣ ਸਿੰਘ ਨੇ ਬਤੌਰ ਜੇ.ਈ. ਨੌਸ਼ਹਿਰਾ ਪੰਨੂੰਆਂ ਦਾ ਅਹੁਦਾ ਸੰਭਾਲਿਆ

ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)-ਸਬ ਸਟੇਸਨ 66 ਕੇ.ਵੀ.ਏ. ਨੌਸ਼ਹਿਰਾ ਪੰਨੂੰਆਂ ਵਿਖੇ ਅੱਜ ਬੁੱਕਣ ਸਿੰਘ ਐੱਸ.ਐੱਸ.ਓ. ਨੇ ਬਤੌਰ ਜੇ.ਈ. ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਚਾਰਜ ਸੰਭਾਲਣ ਮੌਕੇ ਗੱਲਬਾਤ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਸਰਕਾਰ ਠੋਸ ਕਦਮ ਚੁੱਕੇ : ਭਰੋਵਾਲ

ਗੋਇੰਦਵਾਲ ਸਾਹਿਬ, 10 ਜੁਲਾਈ (ਵਰਿੰਦਰ ਸਿੰਘ ਰੰਧਾਵਾ)-ਪੰਜਾਬ ਨੂੰ ਇਸ ਵੇਲੇ ਬੇਤਹਾਸ਼ਾ ਬੂਟੇ ਲਗਾਉਣ ਦੀ ਜ਼ਰੂਰਤ ਹੈ ਤੇ ਲੋਕਾਂ ਦਾ ਧਿਆਨ ਵੀ ਇਸ ਪਾਸੇ ਹੋ ਰਿਹਾ ਪਰ ਬੜਾ ਅਫਸੋਸ ਹੈ ਕਿ ਸਰਕਾਰਾਂ ਦੀਆਂ ਨਲਾਇਕੀਆਂ ਤੇ ਸਿਆਸਤੀ ਫਿਰਕੂ ਸੋਚ ਕਾਰਨ ਅਵਾਰਾ ਪਸ਼ੂਆਂ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਕਰਨ ਸਬੰਧੀ ਟਿਊਲਿਪ ਕਾਲਜ ਵਿਖੇ ਸੈਮੀਨਾਰ 13 ਨੂੰ

ਤਰਨ ਤਾਰਨ, 10 ਜੁਲਾਈ (ਲਾਲੀ ਕੈਰੋਂ)-ਵਿਦੇਸ਼ਾਂ 'ਚ ਪੜ੍ਹਨ ਲਈ ਅਤੇ ਪੀ.ਆਰ. ਲੈਣ ਦੇ ਚਾਹਵਾਨਾਂ ਲਈ ਇਕ ਵਿਸ਼ੇਸ਼ ਸੈਮੀਨਾਰ ਟਿਊਲਿਪ ਕਾਲਜ ਆਫ ਇੰਗਲਿਸ਼, ਬਾਠ ਰੋਡ ਤਰਨ ਤਾਰਨ ਵਿਖੇ 13 ਜੁਲਾਈ ਨੂੰ ਸਵੇਰ 9 ਤੋਂ ਸ਼ਾਮ 4 ਵਜੇ ਤਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਾਲਜ ਦੇ ...

ਪੂਰੀ ਖ਼ਬਰ »

ਹਲਕੇ ਨੂੰ ਨਮੂਨੇ ਦਾ ਬਣਾਉਣ 'ਚ ਕੋਈ ਕਸਰ ਨਹੀ ਛੱਡਾਂਗਾ-ਵਿਧਾਇਕ ਭਲਾਈਪੁਰ

ਮੀਆਂਵਿੰਡ, 10 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਨੂੰ ਨਮੂਨੇ ਦਾ ਬਣਾਉਣ ਲਈ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਾਂਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਡਾ. ਸੁਖਜੀਤ ਸਿੰਘ ਖਹਿਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੱਗੂਪੁਰ ਦੀ ਪੰਚਾਇਤ ਨੇ ਬੂਟੇ ਲਗਾਏ

ਪੱਟੀ, 10 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਹਰਿਮੰਦਰ ਸਿੰਘ ਗਿੱਲ ਦੇ ਹੁਕਮਾਂ ਅਨੁਸਾਰ ਸਰਪੰਚ ਜਸਬੀਰ ਸਿੰਘ ਦੀ ਅਗਵਾਈ ਵਿਚ ਪਿੰਡ ਭੱਗੂਪੁਰ ਵਿਚ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕਸਬੇ ਦੇ ਦੁਕਾਨਦਾਰਾਂ ਨੂੰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਹਦਾਇਤਾਂ ਜਾਰੀ

ਖਡੂਰ ਸਾਹਿਬ, 10 ਜੁਲਾਈ (ਮਾਨ ਸਿੰਘ)-ਇਤਿਹਾਸਕ ਕਸਬਾ ਖਡੂਰ ਸਾਹਿਬ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਐੱਸ. ਡੀ. ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ ਨੇ ਕਸਬੇ ਅੰਦਰ ਪਲਾਟਿਕ ਲਿਫਾਫਿਆਂ ਦੀ ਵਿਕਰੀ 'ਤੇ ਪੂਰਨ ਰੂਪ 'ਚ ਪਾਬੰਦੀ ਲਗਾ ਦਿੱਤੀ ਹੈ | ਇਹ ਫੈਸਲਾ ਐੱਸ. ...

ਪੂਰੀ ਖ਼ਬਰ »

ਡਿੰਪਾ ਵਲੋਂ ਸੰਸਦ 'ਚ ਉਠਾਏ ਮਸਲਿਆਂ ਤੋਂ ਸਮੁੱਚੇ ਲੋਕ ਖੁਸ਼-ਮੀਆਂਵਿੰਡ, ਸ਼ਾਹ

ਮੀਆਂਵਿੰਡ, 10 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਸੰਸਦ 'ਚ ਉਠਾਏ ਮਸਲਿਆਂ ਤੋਂ ਸਮੁੱਚੇ ਹਲਕੇ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ 'ਤੇ ਡਿੰਪਾ ਦੀ ਵਾਹ-ਵਾਹ ਕਰ ਰਹੇ ਹਨ | ਇਹ ...

ਪੂਰੀ ਖ਼ਬਰ »

ਐਨ.ਓ. ਸੀ. ਲੈਣ ਲਈ ਗਾਹਕ ਨੇ ਬਜਾਜ ਕੰਪਨੀ ਨੂੰ ਲਾਈ ਗੁਹਾਰ

ਮੀਆਂਵਿੰਡ, 10 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਬਜਾਜ ਪਲੈਟੀਨਾ ਮੋਟਰਸਾਈਲ ਦੀਆਂ ਕਿਸ਼ਤਾਂ ਉਤਾਰਨ ਦੇ ਬਾਵਜੂਦ ਕੰਪਨੀ ਵਲੋਂ ਐਨ.ਓ.ਸੀ. ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਘੱਗੇ ਦੇ ਵਸਨੀਕ ਮੰਗਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਗੋਹਲਵੜ ਵਿਖੇ ਕਾਨਫਰੰਸ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ. ਪੀ. ਆਈ) ਵਲੋਂ ਪਿੰਡ ਗੋਹਲਵੜ ਵਿਖੇ ਕਾਨਫਰੰਸ ਕੀਤੀ ਗਈ | ਕਾਨਫਰੰਸ 'ਚ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ ਇਸ ਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀ ਨੂੰ ਮਾਰੀਆਂ ਗੰਭੀਰ ਸੱਟਾਂ, ਕੇਸ ਦਰਜ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਅਧੀਨ ਥਾਣਾ ਵੈਰੋਵਾਲ ਦੀ ਪੁਲਿਸ ਨੇ ਲੰਗਰ ਨੂੰ ਲੈ ਕੇ ਹੋਈ ਲੜਾਈ ਦੀ ਰੰਜਿਸ਼ ਤਹਿਤ ਇਕ ਅੰਗਹੀਣ ਵਿਅਕਤੀ ਨੂੰ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਦਸਤ ਰੋਕੂ ਪੰਦਰਵਾੜਾ ਮਨਾਇਆ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਡਾ: ਅਨੂਪ ਕੁਮਾਰ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਜੁਲਾਈ ਤੋਂ 23 ਜੁਲਾਈ ਤੱਕ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਸਿਵਲ ਸਰਜਨ ਡਾ: ਅਨੂਪ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਜ਼, ਹੈਲਪਰਜ਼ ਨੇ ਰਾਸ਼ਟਰੀ ਮੰਗ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ

ਤਰਨ ਤਾਰਨ, 10 ਜੁਲਾਈ (ਕੱਦਗਿੱਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਅਨੂਪ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਬੈਨਰ ਲੈ ਕੇ ਠਾਠਾਂ ਮਾਰਦੇ ਇਕੱਠ ਵਿਚ ਸ਼ਾਮਿਲ ਹੋ ਕੇ ਲੰਮੇ ਸਮੇਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਕੈਸ਼ੀਅਰ ਤੋਂ ਝਪਟਮਾਰਾਂ ਬੈਗ ਖੋਹਿਆ

ਸਰਹਾਲੀ ਕਲਾਂ, 10 ਜੁਲਾਈ (ਅਜੇ ਸਿੰਘ ਹੁੰਦਲ)-ਬੇਖੌਫ ਝਪਟਮਾਰਾਂ ਨੇ ਬਿਜਲੀ ਬੋਰਡ ਦੇ ਸਰਹਾਲੀ ਸਥਿਤ ਦਫਤਰ ਦੇ ਗੇਟ ਤੋਂ ਕੈਸ਼ੀਅਰ ਹੱਥੋਂ ਬੈਗ ਖੋਹਣ ਦੀ ਘਟਨਾ ਨੂੰ ਅੰਜਾਮ ਦਿੱਤਾ | ਘਟਨਾ ਮੌਕੇ ਬਿਜਲੀ ਬੋੋਰਡ ਦੇ ਸਾਹਮਣੇ ਕਾਫੀ ਲੋਕ ਅਤੇ ਮੁਲਾਜ਼ਮ ਰੋਜ਼ਾਨਾ ਦੀ ...

ਪੂਰੀ ਖ਼ਬਰ »

ਪਿੰਡ ਨੱਥੂਚੱਕ ਵਿਖੇ 5 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਪੱਟੀ, 10 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਮਨਸੂਬੇ ਤਹਿਤ ਪਿੰਡ ਨੱਥੂਚੱਕ ਵਿਖੇ 5 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਨਾਲ ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਰਿਕਸ਼ਾ ਚਾਲਕ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਵਿਖੇ ਬੰਟੀ ਪੁੱਤਰ ...

ਪੂਰੀ ਖ਼ਬਰ »

ਨਵੇਂ ਆਮਦਨ ਕਰ ਅਧਿਕਾਰੀ ਹਰਮੇਸ਼ ਗਰਗ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਨਵੇਂ ਆਮਦਨ ਕਰ ਅਧਿਕਾਰੀ ਹਰਮੇਸ਼ ਗਰਗ ਅਤੇ ਆਈ.ਟੀ.ਓ. ਪ੍ਰਵੀਨ ਬਤਰਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਐਾਟੀ ਪਲਿਊਸ਼ਨ ਆਰਗੇਨਾਈਜੇਸ਼ਨ ਦੇ ...

ਪੂਰੀ ਖ਼ਬਰ »

ਜੀ.ਐੱਨ.ਡੀ.ਯੂ. ਵਲੋਂ ਐਲਾਨੇ ਵੱਖ-ਵੱਖ ਨਤੀਜਿਆਂ 'ਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਚੋਹਲਾ ਸਾਹਿਬ, 10 ਜੁਲਾਈ (ਬਲਵਿੰਦਰ ਸਿੰਘ ਚੋਹਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ...

ਪੂਰੀ ਖ਼ਬਰ »

ਟਰੈਕਟਰ 'ਤੇ ਡੈੱਕ ਲਗਾਉਣ ਨੂੰ ਲੈ ਕੇ ਮਾਰੀਆਂ ਸੱਟਾਂ

ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਟਰੈਕਟਰ 'ਤੇ ਡੈੱਕ ਲਗਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਚੋਹਲਾ ਸਾਹਿਬ, 10 ਜੁਲਾਈ (ਬਲਵਿੰਦਰ ਸਿੰਘ)- ਸੀ. ਐੱਚ. ਸੀ. ਬ੍ਰਹਮਪੁਰਾ ਵਿਖੇ ਐੱਸ. ਐੱਮ. ਓ. ਡਾਕਟਰ ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਡੇਂਗੂ ਤੇ ਚਿਕਨਗੁਨੀਆ ਬੁਖਾਰ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਹੋਰ ਫ਼ਸਲਾਂ ਵੱਲ ਉਤਸ਼ਾਹਿਤ ਕਰੇ ਸਰਕਾਰ-ਜਥੇ: ਪੱਖੋਕੇ

ਤਰਨ ਤਾਰਨ, 10 ਜੁਲਾਈ (ਲਾਲੀ ਕੈਰੋਂ)- ਪੰਜਾਬ ਅੰਦਰ ਪਾਣੀ ਦਾ ਪੱਧਰ ਦਿਨ ਬ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਤੇ ਜੇਕਰ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੇ ਬਦਲ ਦੇ ਰੂਪ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦਾ ਘੱਟੋਂ ਘੱਟ ਰੇਟ ਤੈਅ ਕਰਕੇ ਸਰਕਾਰੀ ਖ਼ਰੀਦ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਸਕੂਲ ਮੁਖੀਆਂ ਦੀ ਮਹੀਨਾਵਾਰ ਮੀਟਿੰਗ

ਭਿੱਖੀਵਿੰਡ, 10 ਜੁਲਾਈ (ਬੌਬੀ)¸ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੀਨੀਅਰ ਸੈਕੰਡਰੀ ਤਰਨ ਤਾਰਨ ਤੇ ਹਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਬਲਾਕ ਭਿੱਖੀਵਿੰਡ ਤੇ ਬਲਾਕ ਗੰਡੀਵਿੰਡ ਦੇ ਸਮੂਹ ਸਕੂਲ ਮੁਖੀਆਂ ਦੀ ਮਹੀਨਾਵਾਰ ਮੀਟਿੰਗ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ

ਤਰਨਤਾਰਨ, 10 ਜੁਲਾਈ (ਹਰਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ ਦੇ ਡਾਇਰੇਕਟਰ ਇੰਦਰਜੀਤ ਸਿੰਘ ਸਰਾਂ ਦੀ ਅਗਵਾਈ ਹੇਠ ਮੁਹੱਲਾ ਭਾਗ ਸ਼ਾਹ, ਗਲੀ ਛੱਪੜ ਵਾਲੀ ਵਿਖੇ ਦੁੱਧ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਕੈਂਪ ਵਿਚ ਡੇਅਰੀ ਟੈਕਨੋਲਿਜਟ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਵਿਭਾਗੀ ਤਰੱਕੀਆਂ ਕਰਨ 'ਤੇ ਮੁਲਾਜ਼ਮਾਂ 'ਚ ਖੁਸ਼ੀ ਦੀ ਲਹਿਰ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਵਿਭਾਗੀ ਤਰੱਕੀਆਂ ਵਿਚ ਕਈ ਸਾਲਾਂ ਬਾਅਦ ਪਾਈ ਜਾ ਰਹੀ ਖੜੋਤ ਨੂੰ ਦੂਰ ਕਰਕੇ ਲਗਾਤਾਰ ਕੀਤੀਆਂ ਜਾ ਰਹੀਆਂ ਤਰੱਕੀਆਂ ਕਾਰਣ ਪਿਛਲੇ ਢਾਈ ਦਹਾਕਿਆਂ ਤੋਂ ਵੀ ਵੱਧ ਇੱਕੋ ਹੀ ...

ਪੂਰੀ ਖ਼ਬਰ »

ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਵੰਡੇ ਟਰਾਈ ਸਾਈਕਲ

ਤਰਨ ਤਾਰਨ, 10 ਜੁਲਾਈ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਪਿੰਡ ਖੱਬੇ ਡੋਗਰਾ ਵਿਖੇ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਕੱਦਗਿੱਲ ਵਲੋਂ ਲੋੜਵੰਦ ਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ ਗਏ | ਇਸ ਮੌਕੇ ਹਰਪਾਲ ਸਿੰਘ ਕੱਦਗਿੱਲ ਨੇ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਭਿੱਖੀਵਿੰਡ, 10 ਜੁਲਾਈ (ਬੌਬੀ)- ਬਿਜਲੀ ਬੋਰਡ ਵਿਚ ਤਾਇਨਾਤ ਲਾਈਨਮੈਨ ਰੇਸ਼ਮ ਸਿੰਘ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਗੰਭੀਰ ਹਾਲਤ ਵਿਚ ਰੇਸ਼ਮ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਹੋਰ ਰਿਸ਼ਤੇਦਾਰਾਂ ਭਿੱਖੀਵਿੰਡ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਅਤੇ ਝਬਾਲ ਦੀ ਪੁਲਿਸ ਨੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਸਰਬ ਸਾਂਝੀਵਾਲਤਾ ਸੇਵਕ ਸਭਾ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)¸ ਪਿੰਡ ਪਿੱਦੀ ਵਿਖੇ ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਕੁਝ ਜ਼ਰੂਰੀ ਮੁੱਦਿਆਂ ਨੂੰ ਮੱਦੇਨਜ਼ਰ ਮੀਟਿੰਗ ਜਥੇਦਾਰ ਪ੍ਰਗਟ ਸਿੰਘ ਪਿੱਦੀ ਦੇ ਗ੍ਰਹਿ ਵਿਖੇ ਕੈਪਟਨ ਹੀਰਾ ਸਿੰਘ ਢੋਟੀਆਂ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX