ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 4 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 9 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 10 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਿਗਮ ਦਾ 50 ਕਰੋੜ ਕਰ ਇਕੱਠਾ ਕਰਨ ਦਾ ਟੀਚਾ

ਚੰਡੀਗੜ੍ਹ, 10 ਜੁਲਾਈ (ਆਰ.ਐੱਸ.ਲਿਬਰੇਟ)- ਨਿਗਮ ਆਰਥਿਕ ਸੰਕਟ 'ਚੋਂ ਨਿਕਲਣ ਲਈ ਤਰਲੋ-ਮੱਛੀ ਹਾਲਤ ਵਿਚ ਹੈ, ਹਰ ਹੀਲੇ ਅਧਿਕਾਰੀ ਆਪਣੇ ਵਸੀਲਿਆਂ ਤੋਂ ਪੈਸਾ ਜੁਟਾਉਣ ਲਈ ਕਲਮ ਨੂੰ ਠੋਕ ਕੇ ਚਲਾ ਰਹੇ ਹਨ ਅਤੇ ਸਦਨ ਵਿਚ ਕੋਈ ਨਾ ਕੋਈ ਮਾਲੀਆ ਪੈਦਾ ਕਰਨ ਵਾਲਾ ਏਜੰਡਾ ਲਿਆਉਣ ਵਿਚ ਲੱਗੇ ਹੋਏ ਹਨ ਪਰ ਸਿਆਸੀ ਖੇਡ ਵਿਚ ਕੋਈ ਵੱਡਾ ਮਾਲੀਆ ਜੁਟਾਉਣ ਵਾਲੇ ਏਜੰਡਾ ਸਿਰੇ ਨਹੀਂ ਲੱਗਦਾ | ਬੀਤੇ ਦਿਨੀਂ ਪੇਡ ਵਾਹਨ ਪਾਰਕਿੰਗ ਦੇ ਏਜੰਡੇ ਲਈ ਵਿਸ਼ੇਸ਼ ਸਦਨ ਵੀ ਸੱਦਿਆ ਪਰ ਖੇਡ ਵਿਚ ਗੋਲ ਕੋਈ ਹੋਰ ਹੀ ਕਰ ਗਿਆ, ਏਜੰਡਾ ਸਾਰਾ ਦਿਨ ਬਹਿਸ ਕਰਨ ਦੇ ਬਾਅਦ ਵੀ ਅੱਗੇ ਹੀ ਪਾਉਣਾ ਪਿਆ ਕਿਉਂਕਿ ਏਜੰਡਾ ਜਿੱਥੇ ਮਾਲੀਆ ਜੁਟਾਉਣ ਦੇ ਉਦੇਸ਼ ਨਾਲ ਲਿਆਂਦਾ ਗਿਆ ਸੀ, ਉਹੀ ਮੌਜੂਦਾ ਆ ਰਹੇ ਮਾਲੀਏ ਨੂੰ ਵੀ ਘਟਾਉਣ ਵੱਲ ਜਾਂਦਾ ਨਜ਼ਰ ਆਇਆ | ਇਸ ਲਈ ਸਿਰਫ਼ ਇਸ ਮਹੀਨੇ ਅਧਿਕਾਰੀਆਂ ਕੋਲ ਕਲਮ ਵਹਾਉਣਾ ਹੀ ਬਚਿਆ | ਇਸ ਵਿਚ ਨਿਗਮ ਨੇ 50 ਕਰੋੜ ਕਰ ਇਕੱਠਾ ਕਰਨ ਦੇ ਟੀਚੇ ਨਾਲ 6 ਹਜ਼ਾਰ ਤੋਂ ਜ਼ਿਆਦਾ ਸੈਕਟਰ-38, 39, 42, 48, 55, 51, 61, 63, ਮਨਸਾ ਦੇਵੀ ਕੰਪਲੈਕਸ, ਮਨੀਮਾਜਰਾ ਐੱਨ. ਐੱਸ. ਸੀ. ਤੇ ਧਨਾਸ ਦੇ ਡਿਫਾਲਟਰਾਂ ਨੂੰ ਨੋਟਿਸ ਜਾਰੀ ਕੀਤੇ ਹਨ | ਇਨ੍ਹਾਂ ਨੂੰ 15 ਦਿਨਾਂ ਅੰਦਰ ਬਕਾਇਆ ਕਰ ਭਰਨ ਦੇ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂਬਣਦੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਇਨ੍ਹਾਂ ਵਿਚ ਜਾਇਦਾਦ ਤੇ ਰਿਹਾਇਸ਼ੀ ਕਰ ਵਾਲੇ ਦੋਵੇਂ ਡਿਫਾਲਟਰ ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ ਨਗਰ ਨਿਗਮ ਨੇ ਅਪ੍ਰੈਲ ਤੋਂ ਹੁਣ ਤੱਕ ਜਾਇਦਾਦ ਕਰ ਤੋਂ 21.96 ਅਤੇ ਰਿਹਾਇਸ਼ੀ ਕਰ ਤੋਂ 11.38 ਕਰੋੜ ਰੁਪਏ ਇਕੱਠੇ ਕੀਤੇ ਹਨ | ਇਨ੍ਹਾਂ ਵਿਚ 15, 305 ਲੋਕਾਂ ਨੇ ਵਪਾਰਕ ਇਮਾਰਤਾਂ ਅਤੇ 52,511 ਰਿਹਾਇਸ਼ੀ ਇਮਾਰਤਾਂ ਦਾ ਕਰ ਜਮ੍ਹਾਂ ਕਰਵਾਇਆ ਹੈ | ਹੁਣ ਤੱਕ ਨਗਰ ਨਿਗਮ ਕੁੱਲ 33.73 ਕਰੋੜ ਕਰ ਤੋਂ ਪ੍ਰਾਪਤ ਕਰ ਚੁੱਕਿਆ ਹੈ |

ਡਾਕਟਰ ਦੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-40 ਦੇ ਰਹਿਣ ਵਾਲੇ ਇਕ ਡਾਕਟਰ ਦੇ ਘਰ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਡਾ. ਹਿਮਾਂਸ਼ੂ ਤਨਵਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਫ਼ੋਨ ਕਰਨ ਲਈ ਮੰਗਿਆ ਮੋਬਾਈਲ ਲੈ ਕੇ ਫ਼ਰਾਰ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੀ ਬਰੀ ਲਾਈਟ ਪੁਆਇੰਟ 'ਤੇ ਦੋ ਅਣਪਛਾਤੇ ਠੱਗਾਂ ਨੇ ਕਿਸੇ ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਗੱਲ ਕਰਨ ਲਈ ਮੰਗਿਆ ਅਤੇ ਫਿਰ ਉਸ ਨੂੰ ਚਕਮਾ ਦੇ ਕੇ ਮੋਬਾਈਲ ਫ਼ੋਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਉਰਫ਼ ਵਿੱਕੀ ਵਜੋਂ ਹੋਈ ਹੈ | ਸਬੰਧਿਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਅੱਜ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਨਿ੍ਤ ਨਾਟਕ 'ਦੰਗਾ' ਦੀ ਪੇਸ਼ਕਾਰੀ ਦਿੱਤੀ ਗਈ, ਜਿਸ ਨੂੰ ਦਰਸ਼ਕਾਂ ਨੇ ਉਤਸੁਕਤਾ ਨਾਲ ਮਾਣਿਆ | ਡਾ. ਸ਼ਮੀਰਾ ਕੋਸਰ ਦੀ ਨਿਰਦੇਸ਼ਨਾ ...

ਪੂਰੀ ਖ਼ਬਰ »

ਕਿਸਾਨਾਂ ਦੀ ਜ਼ਮੀਨ ਦੀ 20 ਤੱਕ ਰਜਿਸਟ੍ਰੇਸ਼ਨ ਮੁਕੰਮਲ ਕਰੋ-ਅਰੋੜਾ

ਚੰਡੀਗੜ੍ਹ, 10 ਜੁਲਾਈ (ਵਿ. ਪ੍ਰ.)- ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਮੇਰੀ ਫ਼ਸਲ ਮੇਰਾ ਬਿਊਰਾ' ਪੋਟਰਲ 'ਤੇ ਕਿਸਾਨਾਂ ਦੀ ਜ਼ਮੀਨ ਦੀ 20 ਜੁਲਾਈ ਤੱਕ ਰਜਿਸਟ੍ਰੇਸ਼ਨ ਕਰਨ ਦੇ ਆਦੇਸ਼ ਦਿੱਤੇ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਦਾਜ ਲਈ ਹੱਤਿਆ ਦੇ ਮਾਮਲੇ 'ਚ 3 ਦੋਸ਼ੀ ਕਰਾਰ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਦਾਜ ਲਈ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਤਿੰਨ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਇਕ ਨੂੰ ਮਾਮਲੇ ਵਿਚ ਬਰੀ ਕਰ ਦਿੱਤਾ ਹੈ | ਦੋਸ਼ੀਆਂ ਨੂੰ ਅਦਾਲਤ 16 ਜੁਲਾਈ ਨੂੰ ਸਜ਼ਾ ਸੁਣਾਏਗੀ | 19 ਸਾਲ ਦੀ ...

ਪੂਰੀ ਖ਼ਬਰ »

ਪੀ.ਯੂ. ਦੇ ਭੂਗੋਲ ਵਿਭਾਗ ਨੂੰ ਪ੍ਰੋਜੈਕਟ ਲਈ ਮਿਲੇ 1.5 ਕਰੋੜ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਭੂਗੋਲ ਵਿਭਾਗ ਨੂੰ 'ਕਪੈਸਟੀ ਬਿਲਡਿੰਗ ਫ਼ਾਰ ਪਾਲਿਸੀ ਐਾਡ ਪਲੈਨਿੰਗ ਇੰਨ ਕੀਨੀਆ, ਤਨਜਾਨੀਆ ਐਾਡ ਇੰਡੀਆ' ਪ੍ਰੋਜੈਕਟ ਲਈ ਪੁਰਸਕਾਰ ਮਿਲਿਆ ਹੈ | ਇਸ ਪ੍ਰੋਜੈਕਟ 'ਚ ਭੋਜਨ ਪ੍ਰਣਾਲੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਹਰਿਆਣਾ 'ਚ ਨਗਰ ਪ੍ਰੀਸ਼ਦਾਂ ਤੇ ਨਗਰ ਪਾਲਿਕਾਵਾਂ ਦੇ ਪ੍ਰਧਾਨਾਂ ਦੀ ਵੀ ਹੋਇਆ ਕਰੇਗੀ ਸਿੱਧੀ ਚੋਣ

ਚੰਡੀਗੜ੍ਹ, 10 ਜੁਲਾਈ (ਐੱਨ.ਐੱਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਚਾਇਤੀ ਰਾਜ ਸੰਸਥਾਨਾਂ ਤੇ ਸਥਾਨਕ ਸਰਕਾਰਾਂ ਨੂੰ ਨੁਮਾਇੰਦਿਆਂ ਵਜੋਂ ਹੋਰ ਵੱਧ ਮਜ਼ਬੂਤ ਕਰਨ ਦੇ ਮੱਦੇਨਜ਼ਰ ਰਾਜ ਵਿਚ ਪਹਿਲੀ ਵਾਰ ਨਗਰ ਨਿਗਮਾਂ ਦੇ ਮੇਅਰ ਅਹੁਦੇ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਦਾਖ਼ਲਿਆਂ ਲਈ 33, 901 ਵਿਦਿਆਰਥੀਆਂ ਨੇ ਕੀਤਾ ਅਪਲਾਈ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲਗਪਗ 6 ਹਜ਼ਾਰ ਸੀਟਾਂ ਲਈ ਕੁੱਲ 33,901 ਵਿਦਿਆਰਥੀਆਂ ਵਲੋਂ ਆਨ-ਲਾਈਨ ਅਪਲਾਈ ਕੀਤਾ ਗਿਆ ਹੈ ਜਦਕਿ 17, 403 ਵਿਦਿਆਰਥੀਆਂ ਨੇ ਆਪਣੇ ਫਾਰਮ ਪੂਰੇ ਭਰ ਲਏ ਹਨ | ਵਿਦਿਆਰਥੀ ਆਪਣੀ ਕਾਊਾਸਲਿੰਗ ਅਤੇ ...

ਪੂਰੀ ਖ਼ਬਰ »

ਪੂਰੇ ਸੂਬੇ ਭਰ 'ਚ 175 'ਨਾਨਕ ਬਗੀਚੀਆਂ' ਤਿਆਰ ਕਰਾਂਗੇ- ਧਰਮਸੋਤ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਜੰਗਲਾਤ ਵਿਭਾਗ ਵਲੋਂ ਸੂਬੇ ਭਰ 'ਚ 175 'ਨਾਨਕ ਬਗੀਚੀਆਂ' ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੀਆਂ | ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »

ਟਰਸ਼ਰੀ ਵਾਟਰ ਦੀ ਨਾ ਪਾਈਪ ਵਿਛੀ, ਕੁਨੈਕਸ਼ਨ ਤਾਂ ਹੋਣੇ ਕੀ ਸੀ, ਗੁਣਵੱਤਾ 'ਚ ਸੁਧਾਰ ਵੀ ਰੱਬ ਆਸਰੇ!

ਚੰਡੀਗੜ੍ਹ , 10 ਜੁਲਾਈ (ਆਰ.ਐੱਸ.ਲਿਬਰੇਟ)- ਟਰਸ਼ਰੀ ਵਾਟਰ ਦੀ ਲੋੜੀਂਦੀ ਪਾਈਪ ਵਿਛੀ, ਕੁਨੈਕਸ਼ਨ ਤਾਂ ਹੋਣੇ ਕੀ ਸੀ, ਗੁਣਵੱਤਾ 'ਚ ਸੁਧਾਰ ਵੀ ਰੱਬ ਆਸਰੇ! ਨਗਰ ਨਿਗਮ ਨੇ ਖ਼ੁਦ ਹੀ ਮੰਨ ਚੁੱਕਿਆ ਹੈ ਕਿ ਸ਼ਹਿਰ ਵਿਚ ਟਰਸ਼ਰੀ ਟਰੀਟੇਡ ਵਾਟਰ ਦੀ ਗੁਣਵੱਤਾ ਠੀਕ ਨਹੀਂ ਹੈ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਯਾਤਰਾ ਅਤੇ ਰੋਜ਼ਾਨਾ ਭੱਤਾ ਦੇਣ ਦਾ ਫੈਸਲਾ

ਚੰਡੀਗੜ੍ਹ, 10 ਜੁਲਾਈ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਰਾਜ ਦੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਅਤੇ ਉਨ੍ਹਾਂ ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਫ਼ੈਸਲਾ ਕੀਤਾ ਹੈ ਕਿ ਹੁਣ ਇਨ੍ਹਾਂ ਨੂੰ ਸਰਕਾਰੀ ਮੀਟਿੰਗਾਂ 'ਚ ਸ਼ਾਮਿਲ ਹੋਣ ਲਈ ਇਕ ...

ਪੂਰੀ ਖ਼ਬਰ »

ਐੱਸ.ਸੀ/ਐੱਸ.ਟੀ. ਵਜ਼ੀਫ਼ਾ ਸਕੀਮਾਂ ਤੋਂ ਭੱਜ ਰਹੀਆਂ ਨੇ ਕੇਂਦਰ ਤੇ ਸੂਬਾ ਸਰਕਾਰਾਂ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨਾਲ ਸਬੰਧਿਤ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਲਈ ਮੋਦੀ ਸਰਕਾਰ ਵਲੋਂ ਬਦਲੇ ...

ਪੂਰੀ ਖ਼ਬਰ »

ਟਾਟਾ ਹੈਰੀਅਰ ਨੇ ਲਾਂਚ ਦੇ 6 ਮਹੀਨੇ 'ਚ 10 ਹਜ਼ਾਰ ਯੂਨਿਟ ਵਿੱਕਰੀ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ, 10 ਜੁਲਾਈ (ਅ.ਬ.)- ਟਾਟਾ ਮੋਟਰਜ਼ ਦੀ ਫਲੈਗਸ਼ਿਪ ਐੱਸ. ਯੂ. ਵੀ. ਹੈਰੀਅਰ ਨੇ 6 ਮਹੀਨੇ ਦੇ ਅੰਦਰ 10 ਹਜ਼ਾਰ ਯੂਨਿਟ ਵਿੱਕਰੀ ਦਾ ਅੰਕੜਾ ਪਾਰ ਕਰ ਲਿਆ ਹੈ | ਇਸ ਵਿੱਕਰੀ ਦੀ ਖੁਸ਼ੀ ਮਨਾਉਂਦੇ ਹੋਏ ਕੰਪਨੀ ਨੇ ਹਾਲ ਹੀ 'ਚ ਹੈਰੀਅਰ ਨੂੰ ਡਿਊਲਟੋਨ ਕਲਰ ਆਪਸ਼ਨ 'ਚ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਇਲੈਕਟਿ੍ਕ ਐੱਸ. ਯੂ. ਵੀ. 'ਕੋਨਾ ਇਲੈਕਟਿ੍ਕ' ਲਾਂਚ

ਚੰਡੀਗੜ੍ਹ, 10 ਜੁਲਾਈ (ਅ.ਬ.)-ਭਾਰਤ ਦੀ ਪਹਿਲੀ ਪੂਰੀ ਤਰ੍ਹਾਂ ਨਾਲ ਇਲੈਕਟਿ੍ਕ ਐੱਸ. ਯੂ. ਵੀ. ਕੋਨਾ ਇਲੈਕਟਿ੍ਕ ਅੱਜ ਇੱਥੇ ਬਰਕਲੇ ਹੁੰਡਈ ਸ਼ੋਅਰੂਮ 'ਚ ਲਾਂਚ ਕੀਤੀ ਗਈ | ਹੁੰਡਈ ਕੋਨਾ ਈਕੋ ਅਤੇ ਕਲੀਨ ਮੋਬਿਲਿਟੀ 'ਚ ਹੁੰਡਈ ਦੀ ਉੱਨਤ ਤਕਨੀਕ ਦਾ ਇਕ ਸਹੀ ਨਮੂਨਾ ਹੈ | ...

ਪੂਰੀ ਖ਼ਬਰ »

ਕੀ 'ਜਗਤ ਗੁਰੂ' ਲਈ 550 ਕਰੋੜ ਰੁਪਏ ਵੀ ਨਹੀਂ ਦੇ ਸਕਦੀ ਮੋਦੀ ਸਰਕਾਰ- ਭਗਵੰਤ ਮਾਨ

ਚੰਡੀਗੜ੍ਹ, 10 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਕੇਂਦਰ ਦੀ ਮੋਦੀ ਸਰਕਾਰ ਕੋਲੋਂ 550 ਕਰੋੜ ਰੁਪਏ ਦੇ ਵਿਸ਼ੇਸ਼ ਫ਼ੰਡ ਦੀ ਮੰਗ ਕੀਤੀ ਹੈ | ਭਗਵੰਤ ਮਾਨ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਨਰਸਿੰਗ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਨਰਸਿੰਗ ਸਟਾਫ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਰਸਿੰਗ ਸਟਾਫ ਨੇ ਸੀਨੀਅਰ ਨਰਸਿੰਗ ਅਫ਼ਸਰ ਅਹੁਦੇ ਲਈ ਡੀ. ਪੀ. ਸੀ. ਕਰਨ, ਨਰਸਿੰਗ ਡਵੀਜ਼ਨ ਵਿਚ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਇੰਪਲਾਈਜ਼ (ਰਿਟਾ.) ਵੈੱਲਫੇਅਰ ਐਸੋਸੀਏਸ਼ਨ ਦੇ ਇਜਲਾਸ 'ਚ ਮੁਲਾਜ਼ਮ ਮੰਗਾਂ ਤੇ ਸਮਾਜਿਕ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਸਥਾਨਕ ਕਿਸਾਨ ਭਵਨ ਵਿਖੇ ਅੱਜ ਪੰਜਾਬ ਮੰਡੀ ਬੋਰਡ ਇੰਪਲਾਈਜ਼ (ਰਿਟਾ.) ਵੈੱਲਫੇਅਰ ਐਸੋਸੀਏਸ਼ਨ ਦੇ ਇਕ ਭਰਵੇਂ ਇਜਲਾਸ 'ਚ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਾਲ-ਨਾਲ ਸਮਾਜਿਕ ਮੁੱਦਿਆਂ 'ਤੇ ਵੀ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਪਿ੍ਥੀਪਾਲ ਸਿੰਘ ਤੇ ਹਰੀ ਚੰਦ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿੱਤਾ ਜਾਵੇ- ਨਰਿੰਦਰ ਸਿੰਘ 'ਇੰਟਰਨੈਸ਼ਨਲ'

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਸਮਾਜ ਸੇਵੀ ਤੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਇੰਟਰਨੈਸ਼ਨਲ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਉਲੰਪੀਅਨ ਹਾਕੀ ਕਪਤਾਨ ਸੁਰਜੀਤ ਸਿੰਘ ਰੰਧਾਵਾ ਨੂੰ ਮਰਨ ਉਪਰੰਤ ਮਹਾਰਾਜਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦਿਨ-ਦਿਹਾੜੇ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਘਰ ਲੁੱਟਿਆ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-1 ਵਿਖੇ ਦਿਨ-ਦਿਹਾੜੇ 3 ਲੁਟੇਰਿਆਂ ਵਲੋਂ ਘਰ 'ਚ ਦਾਖ਼ਲ ਹੋ ਕੇ ਪਹਿਲਾਂ ਬਜ਼ੁਰਗ ਔਰਤ ਨੂੰ ਬੰਧਕ ਬਣਾਇਆ ਗਿਆ, ਮਗਰੋਂ ਘਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਉਕਤ ਲੁਟੇਰੇ ਘਰ 'ਚ ਗਟਰ ਦੀ ...

ਪੂਰੀ ਖ਼ਬਰ »

ਗਿੱਲ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਖਰੜ, 10 ਜੁਲਾਈ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸਕੀਮ ਸ਼ੁਰੂ ਕਰਨ ਸਬੰਧੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਤੇ ਹਲਕਾ ਖਰੜ ਤੋਂ ਪਾਰਟੀ ਦੇ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਕਾਰਨ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿਗੀ

ਖਰੜ, 10 ਜੁਲਾਈ (ਜੰਡਪੁਰੀ)-ਨਗਰ ਕੌਾਸਲ ਦੀ ਹਦੂਦ ਅਧੀਨ ਆਉਂਦੇ ਪਿੰਡ ਖਾਨਪੁਰ ਵਿਖੇ 6 ਬੱਚਿਆਂ ਦੀ ਮਾਂ ਅਤੇ ਵਿਧਵਾ ਔਰਤ ਦੇ ਮਕਾਨ ਦੀ ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਛੱਤ ਡਿੱਗ ਗਈ | ਇਸ ਦੌਰਾਨ ਮਕਾਨ ਦੇ ਅੰਦਰ ਬੈਠੇ ਬੱਚਿਆਂ 'ਚੋਂ 5 ਬੱਚਿਆਂ ਦਾ ਵਾਲ-ਵਾਲ ...

ਪੂਰੀ ਖ਼ਬਰ »

ਅਕਸ਼ੈ ਊਰਜਾ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮੰਤਰੀ ਡਾ. ਬਨਵਾਰੀ ਲਾਲ ਨੇ ਲਵਾਈ ਹਾਜ਼ਰੀ

ਪੰਚਕੂਲਾ, 10 ਜੁਲਾਈ (ਕਪਿਲ)-ਪੰਚਕੂਲਾ ਦੇ ਪੀ. ਡਬਲਿਊ. ਡੀ. ਰੈੱਸਟ ਹਾਊਸ ਵਿਖੇ ਅੱਜ ਅਕਸ਼ੈ ਊਰਜਾ ਵਿਭਾਗ ਵਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਰਿਆਣਾ ਦੇ ਅਕਸ਼ੈ ਊਰਜਾ ਰਾਜ ਮੰਤਰੀ ਡਾ. ਬਨਵਾਰੀ ਲਾਲ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲਵਾਈ ਗਈ | ਇਸ ...

ਪੂਰੀ ਖ਼ਬਰ »

ਕੰਪਨੀ ਵਲੋਂ ਜ਼ਮੀਨਦੋਜ਼ ਤਾਰਾਂ ਪਾਉਣ ਵੇਲੇ ਵਰਤੀ ਅਣਗਹਿਲੀ ਕਾਰਨ ਸੀਵਰੇਜ ਦੇ ਮੇਨਹੋਲ 'ਚੋਂ ਲੰਘਾ ਦਿੱਤੀ ਆਪਣੀ ਤਾਰ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 3ਏ ਵਿਚ ਇਕ ਟੈਲੀਫੋਨ ਕੰਪਨੀ ਵਲੋਂ ਆਪਣੀਆਂ ਜ਼ਮੀਨਦੋਜ਼ ਤਾਰਾਂ ਪਾਉਣ ਵੇਲੇ ਅਣਗਹਿਲੀ ਵਰਤਦਿਆਂ ਆਪਣੀ ਤਾਰ ਸੀਵਰੇਜ਼ ਦੇ ਮੇਨਹੋਲ ਵਿਚੋਂ ਲੰਘਾ ਦਿੱਤੀ | ਹੁਣ ਜਦੋਂ ਬਰਸਾਤਾਂ ਦੌਰਾਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਧਰਨਾ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਪਣੀਆਂ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਸਾਹਮਣੇ ਧਰਨਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਖਰੜ, 10 ਜੁਲਾਈ (ਜੰਡਪੁਰੀ)- ਖਰੜ-ਕੁਰਾਲੀ ਮਾਰਗ 'ਤੇ ਪਿੰਡ ਸਹੌੜਾਂ ਨੇੜੇ ਇਕ ਕਰੇਟਾ ਕਾਰ ਅਤੇ ਸਾਈਕਲ ਦਰਮਿਆਨ ਵਾਪਰੇ ਹਾਦਸੇ 'ਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਸ਼ੀਰਪਾਲ ਵਜੋਂ ਹੋਈ ਹੈ ਜੋ ਕਿ ਪਿੰਡ ਸਹੌੜਾਂ ਦੇ ਇਕ ਕਿਸਾਨ ਕੁਲਦੀਪ ਸਿੰਘ ਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-1 ਵਿਚਲੀਆਂ ਕੋਠੀਆਂ ਨਜ਼ਦੀਕ ਰਮਨਜੋਤ ਕੌਰ ਨਾਮਕ ਇਕ ਔਰਤ ਦਾ ਮੋਟਰਸਾਈਕਲ ਸਵਾਰ ਝਪਟਮਾਰ ਪਰਸ ਖੋਹ ਕੇ ਫ਼ਰਾਰ ਹੋ ਗਏ | ਰਮਨਜੋਤ ਕੌਰ ਵਲੋਂ ਇਸ ਸਬੰਧੀ ਥਾਣਾ ਫੇਜ਼-1 ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਵੱਖ-ਵੱਖ ਸ਼ਾਖਾਵਾਂ ਦੇ ਉੱਚ-ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ,10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਚੱਲ ਰਹੇ ਕੰਮਾਂ ਦੀ ਸਮੀਖਿਆ ਅਤੇ ਦਫ਼ਤਰੀ ਪ੍ਰਕਿਰਿਆਵਾਂ ਨੂੰ ਚੁਸਤ-ਦਰੁਸਤ ਰੱਖਣ ਲਈ ਅੱਜ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵਲੋਂ ਬੋਰਡ ਦੇ ਵਾਈਸ ਚੇਅਰਮੈਨ ਸਮੇਤ ...

ਪੂਰੀ ਖ਼ਬਰ »

ਇਕ ਲੱਖ ਰਿਸ਼ਵਤ ਸਮੇਤ ਗਿ੍ਫ਼ਤਾਰ ਸਟੇਟ ਬੈਂਕ ਆਫ਼ ਪਟਿਆਲਾ ਦੇ ਬ੍ਰਾਂਚ ਮੈਨੇਜਰ ਨੂੰ 4 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਸਟੇਟ ਬੈਂਕ ਆਫ਼ ਪਟਿਆਲਾ ਬੈਂਕ ਦੇ ਬ੍ਰਾਂਚ ਮੈਨੇਜਰ ਕੁੰਦਨ ਸਿੰਘ ਵਾਸੀ ਸੰਗਰੂਰ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਗਈ ...

ਪੂਰੀ ਖ਼ਬਰ »

ਰਿਹਾਇਸ਼ੀ ਜਾਇਦਾਦਾਂ ਦੀ ਮੰਗ 'ਚ ਵਧਣ ਕਾਰਨ ਟ੍ਰਰਾਈਸਿਟੀ 'ਚ ਕੀਮਤਾਂ ਵਧੀਆਂ

ਚੰਡੀਗੜ੍ਹ, 10 ਜੁਲਾਈ (ਆਰ.ਐੱਸ.ਲਿਬਰੇਟ)-ਅੱਜ ਰੀਅਲ ਅਸਟੇਟ ਦੇ ਚਲੰਤ ਮੁੱਦਿਆਂ 'ਤੇ ਸਿਖਰ ਸੰਮੇਲਨ ਦੌਰਾਨ ਸੀ. ਆਈ. ਆਈ. ਚੰਡੀਗੜ੍ਹ ਚੇਅਰਮੈਨ ਸਰਵਜੀਤ ਸਿੰਘ ਵਿਰਕ ਨੇ ਕਿਹਾ ਕਿ ਤੇਜ਼ੀ ਨਾਲ ਸ਼ਹਿਰੀਕਰਨ ਅਤੇ ਘਰੇਲੂ ਆਮਦਨ ਵਧਣ ਨਾਲ ਰਿਹਾਇਸ਼ੀ, ਵਪਾਰਕ ਅਤੇ ਰਿਟੇਲ ...

ਪੂਰੀ ਖ਼ਬਰ »

ਬੁਨਿਆਦੀ ਢਾਂਚੇ 'ਚ ਸੁਧਾਰ ਦੇ ਨਾਲ ਸਿੱਖਿਆ ਵਿਭਾਗ 'ਚ ਭਰਤੀ ਮੰਗ ਵੀ ਉੱਠੀ

ਚੰਡੀਗੜ੍ਹ, 10 ਜੁਲਾਈ (ਮਾਨ)-'ਸਿੱਖਿਆ ਸਮਾਜ ਦੀ ਮੁੱਢਲੀ ਜ਼ਰੂਰਤ ਹੈ ਅਤੇ ਕਿਸੇ ਵੀ ਸੂਬੇ ਜਾਾ ਦੇਸ਼ ਦੀ ਤਰੱਕੀ ਉਸ ਦੇ ਬੁਨਿਆਦੀ ਢਾਂਚੇ ਉੱਪਰ ਉਸਰਦੀ ਹੈ, ਇਸ ਲਈ ਸੂਬੇ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਧਿਆਪਕ ਭਰਤੀ ਦੀ ਪ੍ਰਕਿਰਿਆ ਤੁਰੰਤ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ ਵਲੋਂ ਸਪਨਾ ਚੌਧਰੀ ਸਬੰਧੀ ਦਿੱਤੇ ਬਿਆਨ ਦੀ ਮਹਿਲਾ ਕਮਿਸ਼ਨ ਨੇ ਕੀਤੀ ਨਿੰਦਾ

ਪੰਚਕੂਲਾ, 10 ਜੁਲਾਈ (ਕਪਿਲ)-ਜੇ. ਜੇ. ਪੀ. ਨੇਤਾ ਦਿਗਵਿਜੇ ਚੌਟਾਲਾ ਵਲੋਂ ਸਪਨਾ ਚੌਧਰੀ ਸਬੰਧੀ ਦਿੱਤੇ ਗਏ ਵਿਵਾਦਿਤ ਬਿਆਨ ਦੀ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਪ੍ਰੀਤੀ ਭਾਰਦਵਾਜ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਦਿਗਵਿਜੇ ਮੁਆਫ਼ੀ ...

ਪੂਰੀ ਖ਼ਬਰ »

ਫਤਿਹ ਫਾਊਾਡੇਸ਼ਨ ਵਲੋਂ ਪੀੜਤ ਦੀ ਆਰਥਿਕ ਮਦਦ

ਖਰੜ, 10 ਜੁਲਾਈ (ਮਾਨ)-ਸਮਾਜ ਨੂੰ ਸਮਰਪਿਤ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਫਤਿਹ ਵੈੱਲਫੇਅਰ ਫਾਊਾਡੇਸ਼ਨ ਵਲੋਂ ਬੀਤੇ ਦਿਨੀਂ ਬਰਸਾਤੀ ਪਾਣੀ ਵਿਚ ਕਰੰਟ ਆਉਣ ਕਾਰਨ ਰੇਹੜ੍ਹਾ ਚਾਲਕ ਰਾਜ ਕੁਮਾਰ ਦਾ ਘੋੜੇ ਦੀ ਮੌਤ ਹੋ ਗਈ ਸੀ, ਜਿਸ ਦੀ ਅੱਜ ਮਾਲੀ ਮਦਦ ...

ਪੂਰੀ ਖ਼ਬਰ »

ਸੰਜੀਵਨ ਸਿੰਘ ਤੇ ਅਸ਼ੋਕ ਬਜਹੇੜੀ ਲਗਾਤਾਰ 15ਵੀਂ ਵਾਰ ਪ੍ਰਧਾਨ ਤੇ ਜਨਰਲ ਸਕੱਤਰ ਚੁਣੇ

ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਰੰਗਮੰਚ ਅਤੇ ਸੱਭਿਆਚਾਰ ਦੇ ਖੇਤਰ 'ਚ ਆਪਣੇ ਵਿੱਤ ਤੇ ਸਮਰੱਥਾ ਅਨੁਸਾਰ ਯਤਨਸ਼ੀਲ ਸਰਘੀ ਕਲਾ ਕੇਂਦਰ ਦੀ ਅਗਲੇ ਦੋ ਸਾਲਾਂ ਲਈ ਹੋਈ ਚੋਣ ਦੌਰਾਨ ਨਾਟਕਕਾਰ ਸੰਜੀਵਨ ਸਿੰਘ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੇ ਉਪਰਾਲੇ ਸਦਕਾ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਵਲੋਂ ਵੱਖ-ਵੱਖ ਥਾਵਾਂ 'ਤੇ ਗੁਰਮਤਿ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਕੀਰਤਨੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਦੋ ਰੋਜ਼ਾ ਗੁਰਮਤਿ ਸੰਗੀਤ ਕਾਰਜਸ਼ਾਲਾ ਸਮਾਪਤ

ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਗੁਰਮਤਿ ਸੰਗੀਤ ਅਕੈਡਮੀ ਐੱਸ. ਏ. ਐੱਸ. ਨਗਰ ਵਲੋਂ ਸੰਤ ਮਹਿੰਦਰ ਸਿੰਘ ਲੰਬਿਆਂ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 13 ਨੂੰ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਫ਼ੌਜੀ ਗੁਰਪ੍ਰੀਤ ਸਿੰਘ ਫਾਇਰਿੰਗ ਕੈਂਪ ਦੌਰਾਨ ਗੋਲਾ ਫੱਟਣ ਕਾਰਨ ਸ਼ਹੀਦ

ਲਾਲੜੂ, 10 ਜੁਲਾਈ (ਰਾਜਬੀਰ ਸਿੰਘ)-ਲਾਲੜੂ ਨੇੜਲੇ ਪਿੰਡ ਧਰਮਗੜ੍ਹ ਦਾ 24 ਸਾਲਾ ਗੁਰਪ੍ਰੀਤ ਸਿੰਘ ਜੰਮੂ-ਕਸ਼ਮੀਰ ਦੇ ਲੇਹ ਸੈਕਟਰ 'ਚ ਫ਼ੌਜ ਦੇ ਫਾਇਰਿੰਗ ਕੈਂਪ ਦੌਰਾਨ ਗੋਲਾ ਫੱਟਣ ਕਾਰਨ ਸ਼ਹੀਦ ਹੋ ਗਿਆ ਹੈ | ਇਹ ਗੋਲਾ ਮੋਰਟਾਰ ਦੀ ਬੈਰਲ ਵਿਚ ਫਸ ਗਿਆ ਸੀ ਜੋ ਕਿ ਕੁਝ ਦੇਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਫੇਜ਼ 3ਬੀ1 ਮੁਹਾਲੀ ਵਿਖੇ ਹੋਈ | ਆਗੂਆਂ ਨੇ ਦੱਸਿਆ ਕਿ ਇਹ ਮੀਟਿੰਗ ...

ਪੂਰੀ ਖ਼ਬਰ »

ਕੇਂਦਰੀ ਬਜਟ ਸਿਰਫ ਵੱਡੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਵਾਲਾ-ਲੱਖੋਵਾਲ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਘੜੰੂਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾਈ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਤ ਸਰੂਪ ਸਿੰਘ ਸੰਤਸਰ ਵਾਲੇ ਅਤੇ ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ ਵਿਦੇਸ਼ ਤੋਂ ਪਰਤੇ

ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਵਿਖੇ ਸਰਬੱਤ ਦੇ ਭਲੇ ਅਤੇ ਧਰਮ ਪ੍ਰਚਾਰ ਦੇ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦੇਸ਼ ਵਿਚ ਸਿੱਖ ਧਰਮ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX