ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 4 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 9 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 10 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਰੂਪਨਗਰ

ਨਵਜੰਮੇ ਬੱਚੇ ਦੀ ਮੌਤ ਦੇ ਮਾਮਲੇ 'ਚ ਡਾਕਟਰ 'ਤੇ ਲਾਪ੍ਰਵਾਹੀ ਦੇ ਦੋਸ਼

• ਸਿਵਲ ਸਰਜਨ ਨੂੰ ਦਿੱਤੀ ਸ਼ਿਕਾਇਤ
ਰੂਪਨਗਰ, 10 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਹਸਪਤਾਲ 'ਚ ਔਰਤ ਦੀ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਦੀ ਮੌਤ ਹੋਣ 'ਤੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਜੱਚਾ ਬੱਚਾ ਵਾਰਡ ਦੀ ਗਾਇਨੀ ਡਾਕਟਰ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਔਰਤ ਦੇ ਪਤੀ ਸ਼ਹਿਰ ਦੇ ਮੁਹੱਲਾ ਛੋਟਾ ਖੇੜਾ ਨਿਵਾਸੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਗਰਭਵਤੀ ਪਤਨੀ ਦਾ ਹਸਪਤਾਲ ਵਿਖੇ ਇਲਾਜ ਸਮੇਂ ਅਨੁਸਾਰ ਕਰਵਾਉਂਦੇ ਰਹੇ | ਪਿਛਲੀ ਰਾਤ 11 ਵਜੇ ਪਤਨੀ ਨੂੰ ਜਦੋਂ ਅਚਾਨਕ ਦਰਦ ਹੋਣ ਲੱਗਿਆ ਤਾਂ ਉਹ ਸਿਵਲ ਹਸਪਤਾਲ 'ਚ ਇਲਾਜ ਲਈ ਪੁੱਜੇ, ਪਰ ਇਥੇ ਗਾਇਨੀ ਡਾਕਟਰ ਨਾ ਹੋਣ 'ਤੇ ਹਸਪਤਾਲ ਦੇ ਸਟਾਫ਼ ਵਲੋਂ ਦਰਦ ਦੇ ਟੀਕੇ ਲਗਾ ਕੇ ਘਰ ਭੇਜ ਦਿੱਤਾ ਗਿਆ ਅਤੇ ਕਿਹਾ ਕਿ ਹੁਣ ਚਾਰ ਜਾਂ ਪੰਜ ਦਿਨ ਡਿਲਵਰੀ ਹੋਣ ਲਈ ਲੱਗਣਗੇ, ਪਰ ਰਾਤ 2 ਵਜੇ ਫਿਰ ਦਰਦ ਹੋਣ ਲੱਗਿਆ ਤਾਂ ਹਸਪਤਾਲ 'ਚ ਸਟਾਫ਼ ਵਲੋਂ ਨੀਤੂ ਕੁਮਾਰੀ ਨੂੰ ਦਾਖਲ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਅਗਲੀ ਸਵੇਰ 8.15 ਵਜੇ ਦੇ ਕਰੀਬ ਗਾਇਨੀ ਡਾਕਟਰ ਆਪਣੀ ਡਿਊਟੀ 'ਤੇ ਪਹੁੰਚੀ ਅਤੇ ਡਾਕਟਰ ਨੇ ਕਿਹਾ ਕਿ ਡਿਲੀਵਰੀ ਨਾਰਮਲ ਹੋਵੇਗੀ ਅਤੇ ਬੱਚੇ ਦੀ ਧੜਕਨ ਬਿਲਕੁਲ ਠੀਕ ਹੈ, ਪਰ ਕੁਝ ਸਮੇਂ ਬਾਅਦ ਗਾਇਨੀ ਡਾਕਟਰ ਨੇ ਕਿਹਾ ਕਿ ਆਪ੍ਰੇਸ਼ਨ ਕਰਨਾ ਪਵੇਗਾ | ਸਵੇਰੇ 9.30 ਵਜੇ ਦੇ ਕਰੀਬ ਗਾਇਨੀ ਡਾਕਟਰ ਵਲੋਂ ਗਰਭਵਤੀ ਨੂੰ ਡਿਲੀਵਰੀ ਲਈ ਲਿਜਾਇਆ ਗਿਆ ਅਤੇ ਕਰੀਬ 2 ਘੰਟੇ ਤੋਂ ਬਾਅਦ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਗਾਇਨੀ ਡਾਕਟਰ ਨੂੰ ਵਾਰ-ਵਾਰ ਪੁੱਛਣ 'ਤੇ ਡਾਕਟਰ ਨੇ ਕਿਹਾ ਕਿ ਮੁੰਡਾ ਹੋਇਆ ਹੈ, ਪਰ ਬੱਚਾ ਰੋ ਨਹੀਂ ਰਿਹਾ ਅਤੇ ਕੁਝ ਦੇਰ ਬਾਅਦ ਕਿਹਾ ਕਿ ਬੱਚੇ ਦੀ ਦਿਲ ਦੀ ਧੜਕਨ ਨਹੀਂ ਚੱਲ ਰਹੀ ਅਤੇ ਬੱਚਾ ਮਰਿਆ ਹੋਇਆ ਪੈਦਾ ਹੋਇਆ ਹੈ |
ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਸਬੰਧਿਤ ਡਾਕਟਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ, ਇਸ ਮਾਮਲੇ 'ਚ ਸਿਵਲ ਹਸਪਤਾਲ ਰੋਪੜ ਦੇ ਸਿਵਲ ਸਰਜਨ ਡਾ. ਐਚ. ਐਨ. ਸ਼ਰਮਾ ਨੇ ਕਿਹਾ ਕਿ ਮੇਰੇ ਕੋਲ ਗਾਇਨੀ ਡਾਕਟਰ ਦੇ ਿਖ਼ਲਾਫ਼ ਸ਼ਿਕਾਇਤ ਆਈ ਹੈ | ਉਨ੍ਹਾਂ ਕਿਹਾ ਕਿ ਜੇਕਰ ਡਿਊਟੀ ਦੌਰਾਨ ਗਾਇਨੀ ਡਾਕਟਰ ਵਲੋਂ ਲਾਪਰਵਾਹੀ ਕੀਤੀ ਗਈ ਹੈ ਤਾਂ ਡਾਕਟਰ ਦੇ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |

ਚਾਚੇ ਨੇ ਭਤੀਜੇ ਨੂੰ ਮਾਰੀ ਗੋਲੀ, ਪੀ.ਜੀ.ਆਈ. ਦਾਖ਼ਲ

ਰੂਪਨਗਰ, 10 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਥਾਣਾ ਸਿੰਘ ਭਗਵੰਤਪੁਰ ਅਧੀਨ ਪੈਂਦੇ ਪਿੰਡ ਦੁਲਚੀਮਾਜਰਾ ਵਿਖੇ ਦੇਰ ਸ਼ਾਮ ਪਰਿਵਾਰਕ ਰੰਜਸ਼ ਦੇ ਚੱਲਦਿਆਂ ਇਕ ਚਾਚੇ ਨੇ ਆਪਣੇ ਭਤੀਜੇ ਨੂੰ 12 ਬੋਰ ਦੀ ਬੰਦੂਕ ਨਾਲ ਗੋਲੀ ਮਾਰ ਦਿੱਤੀ | ਗੋਲੀ ਭਤੀਜੇ ਦੇ ਗੋਢੇ 'ਚ ਲੱਗੀ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵੀਂ ਨੀਤੀ ਤਹਿਤ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਕਵਾਇਦ ਆਰੰਭ

ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਖੁੱਸੇ ਆਧਾਰ ਨੂੰ ਮਜ਼ਬੂਤ ਕਰਨ ਦੀ ਨਵੀਂ ਕਵਾਇਦ ਆਰੰਭ ਕੀਤੀ ਹੈ | ਪਾਰਟੀ ਦੀ ਕੋਰ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਵਰਕਿੰਗ ਕਮੇਟੀ ਨੇ ਜਥੇਬੰਦਕ ਢਾਂਚੇ 'ਚ ਨਵੀਆਂ ਸੋਧਾਂ ਕਰਨ ਲਈ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਕੇ ਘੋੜਾ ਜ਼ਖ਼ਮੀ ਲੋਕਾਂ ਵਲੋਂ ਓਵਰਲੋਡ ਵਾਹਨਾਂ ਨੂੰ ਰੋਕਣ ਦੀ ਮੰਗ

ਨੂਰਪੁਰ ਬੇਦੀ, 10 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਅੱਜ ਤੜਕਸਾਰ ਬੈਂਸ ਬੁੰਗਾ ਸਾਹਿਬ ਮਾਰਗ 'ਤੇ ਸਥਿਤ ਪਿੰਡ ਬੈਂਸ ਲਾਗੇ ਇਕ ਅਣਪਛਾਤੇ ਵਾਹਨ ਵਲੋਂ ਇਕ ਘੋੜੇ ਨੂੰ ਟੱਕਰ ਮਾਰ੍ਹਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ, ਪਰੰਤੂ ਵਾਹਨ ਚਾਲਕ ...

ਪੂਰੀ ਖ਼ਬਰ »

ਦੁਕਾਨ ਦੇ ਗੱਲੇ 'ਚੋਂ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀ ਕਾਬੂ

ਮੋਰਿੰਡਾ, 10 ਜੁਲਾਈ (ਪਿ੍ਤਪਾਲ ਸਿੰਘ)-ਸਥਾਨਕ ਕੈਂਦੂ ਬਾਬੇ ਦੀ ਸਮਾਧ ਨੇੜੇ ਸਥਿਤ ਸੱਲ੍ਹ ਟਾਇਰਜ਼ ਐਾਡ ਬੈਟਰੀ ਨਾਂਅ ਦੀ ਦੁਕਾਨ ਦੇ ਗੱਲੇ ਵਿਚੋਂ ਪੈਸੇ ਚੋਰੀ ਕਰਦਿਆਂ ਦੋ ਨੌਜਵਾਨਾਂ ਨੂੰ ਦੁਕਾਨਦਾਰ ਵਲੋਂ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਫੜ੍ਹ ਕੇ ਪੁਲਿਸ ਹਵਾਲੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਬਜ਼ੁਰਗ ਦੀ ਚੈਨ ਖੋਹ ਕੇ ਫ਼ਰਾਰ

ਨੰਗਲ, 10 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਪਾਸ਼ ਇਲਾਕੇ ਵਜੋਂ ਜਾਣੇ ਜਾਂਦੇ ਸ਼ਿਵਾਲਿਕ ਐਵਿਨਿਊ ਨਵਾਂ ਨੰਗਲ ਵਿਖੇ ਦੋ ਮੋਟਰ ਸਾਈਕਲ ਸਵਾਰ ਝਪਟਮਾਰਾਂ ਵਲੋਂ ਫ਼ਿਲਮੀ ਅੰਦਾਜ਼ ਵਿਚ ਆਪਣੇ ਘਰ ਮੂਹਰੇ ਖੜੇ ਬਜ਼ੁਰਗ ਬਲਦੇਵ ਸ਼ਰਮਾ ਨੂੰ ਨਿਸ਼ਾਨਾ ...

ਪੂਰੀ ਖ਼ਬਰ »

ਲਿੰਕ ਸੜਕ ਉੱਚੀ ਬਣਨ ਕਾਰਨ ਕਿਸਾਨਾਂ ਦੀ ਲਗਪਗ 40 ਏਕੜ ਜੀਰੀ ਪਾਣੀ ਵਿਚ ਡੁੱਬੀ

ਮੋਰਿੰਡਾ, 10 ਜੁਲਾਈ (ਕੰਗ)-ਪਿੰਡ ਸਮਾਣਾ ਦੇ ਕਿਸਾਨ ਅਜੀਤ ਸਿੰਘ ਹਰਨਾਮ ਸਿੰਘ, ਸਰਵਣ ਸਿੰਘ, ਸੱਜਣ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਸੁਦਾਗਰ ਸਿੰਘ, ਗੁਰਨਾਮ ਸਿੰਘ ਆਦਿ ਕਿਸਾਨਾ ਨੇ ਦੱਸਿਆ ਹੈ ਕਿ ਜਦੋਂ ਤੋਂ ਲੋਕ ਨਿਰਮਾਣ ਵਿਭਾਗ ਨੇ ਪਿੰਡ ਸਮਾਣਾ ...

ਪੂਰੀ ਖ਼ਬਰ »

ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਨੰਗਲ, 10 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਅੱਜ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਦੀ ਚੇਅਰਮੈਨ ਪੂਨਮ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀ. ਬੀ. ਐਮ. ਬੀ. ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਯੂਨੀਅਨ ਆਗੂਆਂ ਨੇ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »

ਮੈਹਿੰਦਪੁਰ ਦੀ ਪੰਚਾਇਤ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 550 ਬੂਟੇ ਲਗਾਏ

ਸੁਖਸਾਲ, 10 ਜੁਲਾਈ (ਧਰਮ ਪਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਹਰ ਪਿੰਡ 550 ਬੂਟੇ ਲਗਾਉਣ ਦੀ ਮੁਹਿੰਮ ਅਧੀਨ ਅੱਜ ਪਿੰਡ ਮੈਹਿੰਦਪੁਰ ਦੀ ਪੰਚਾਇਤ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ, ਸਕੂਲ ਗਰਾਊਾਡ ਅਤੇ ਧਰਮਸ਼ਾਲਾ ਆਦਿ ਵਿਚ 550 ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ ...

ਪੂਰੀ ਖ਼ਬਰ »

ਨਾਮਵਾਰ ਸ਼ਖ਼ਸੀਅਤ ਨੰਦ ਲਾਲ ਸੋਹਲ ਦਾ ਸਨਮਾਨ

ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਮੇਨ ਮਾਰਕੀਟ 'ਚ ਇਕ ਸਾਦੇ ਸਮਾਗਮ ਦੌਰਾਨ ਨਾਮਵਾਰ ਸ਼ਖ਼ਸੀਅਤ ਨੰਦ ਲਾਲ ਸੋਹਲ ਨੂੰ ਉਨ੍ਹਾਂ ਦੇ 72 ਵੇਂ ਜਨਮ ਦਿਨ ਮੌਕੇ ਨੰਗਲ ਦੇ ਨਾਗਰਿਕਾਂ ਵਲੋਂ ਸਨਮਾਨਿਤ ਕੀਤਾ ਗਿਆ | ਕੇ. ਐਨ. ਸ਼ਾਰਦਾ ਭਾਖੜਾ ਰੋਡ ਨੰਗਲ ਨੇ ਸੋਹਲ ...

ਪੂਰੀ ਖ਼ਬਰ »

ਬਹਿਰਮਪੁਰਬੇਟ ਵਿਖੇ ਮਮਤਾ ਦਿਵਸ ਸਬੰਧੀ ਜਾਣਕਾਰੀ ਦਿੱਤੀ

ਬੇਲਾ, 10 ਜੁਲਾਈ (ਮਨਜੀਤ ਸਿੰਘ ਸੈਣੀ)-ਸਿਹਤ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਵਿਖੇ ਬੱਚਿਆ ਨੂੰ ਬਰਸਾਤ ਦੇ ਮੌਸਮ ਵਿਚ ਹੋਣ ਵਾਲੀ ਬਿਮਾਰੀਆਂ ਤੋਂ ਬਚਾਅ ਕਰਨ ਲਈ ਸਿਹਤ ਤੰਦਰੁਸਤ ਰੱਖਣ ਲਈ ਜਾਣਕਾਰੀ ਦਿੱਤੀ ਗਈ ਇਸ ਮੌਕੇ ਹੱਥਾਂ ਦੀ ਸਫ਼ਾਈ, ...

ਪੂਰੀ ਖ਼ਬਰ »

ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਨੂਰਪੁਰ ਬੇਦੀ, 10 ਜੁਲਾਈ (ਵਿੰਦਰ ਪਾਲ ਝਾਡੀਆਂ)-ਡਾ: ਐਚ. ਐਨ ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਨੂਰਪੁਰ ਬੇਦੀ ਦੀ ਅਗਵਾਈ ਹੇਠ ਐਾਟੀ ਡੇਂਗੂ ਮਹੀਨੇ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਦਾ ਬੀ. ਕਾਮ ਸਮੈਸਟਰ ਛੇਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨੂਰਪੁਰ ਬੇਦੀ, 10 ਜੁਲਾਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਮਹਾਰਾਜ ਬ੍ਰਹਮ ਸਾਗਰ ਬ੍ਰਹਮ ਨੰਦ ਭੂਰੀ ਵਾਲੇ (ਗਰੀਬਦਾਸੀ) ਕਾਲਜ ਟਿੱਬਾ ਨੰਗਲ ਦਾ ਬੀ. ਕਾਮ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪ੍ਰੋ: ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸੁਖਸਾਲ, 10 ਜੁਲਾਈ (ਧਰਮ ਪਾਲ)-ਸਿਹਤ ਵਿਭਾਗ ਵਲੋਂ ਪਿੰਡ ਸਹਿਜੋਵਾਲ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਸੁਖਬੀਰ ਸਿੰਘ ਮਹੈਣ ਅਤੇ ਹਰਿੰਦਰ ਸਿੰਘ ਭੱਲੜੀ ਨੇ ਆਏ ਲੋਕਾਂ ਨੂੰ ਡੇਂਗੂ ਦੇ ਲੱਛਣ, ਬਚਾਅ ਅਤੇ ਇਲਾਜ ਬਾਰੇ ...

ਪੂਰੀ ਖ਼ਬਰ »

ਕਾਲੂਵਾਲ ਵਿਖੇ ਸਿਲਾਈ-ਕਢਾਈ ਸੈਂਟਰ ਦੀ ਸ਼ੁਰੂਆਤ

ਪੁਰਖਾਲੀ, 10 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਏਕ ਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਪਿੰਡ ਕਾਲੂਵਾਲ ਵਿਖੇ ਸਿਲਾਈ-ਕਢਾਈ ਸਿਖਲਾਈ ਸੈਂਟਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਜਗਜੀਤ ਸਿੰਘ ਪਿ੍ੰਸੀਪਲ ਪੁਰਖਾਲੀ ਸਕੂਲ ਨੇ ਕੀਤਾ¢ ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ 'ਆਈ.ਪੀ.ਆਰ' ਸਬੰਧੀ ਵਰਕਸ਼ਾਪ ਲਗਾਈ

ਬੇਲਾ, 10 ਜੁਲਾਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 'ਇੰਟਲੈਕਚੁਅਲ ਪ੍ਰਾਪਰਟੀ ਰਾਈਟ' ਤੇ ਵਰਕਸ਼ਾਪ ਲਗਾਈ ਗਈ ਜਿਸ ਵਿਚ ਡਾ. ਪਰਿਕਸ਼ਤ ਬਾਂਸਲ, ਸਾਬਕਾ ਹੈੱਡ ਨਾਪਈਪਰ ਮੁਹਾਲੀ ਅਤੇ ਡਾ. ਕੋਮਲ ਬਾਂਸਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਂ ਸੰਘ/ਸੀਨੀਅਰ ਸਿਟੀਜ਼ਨ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ, 10 ਜੁਲਾਈ (ਪਿ੍ਤਪਾਲ ਸਿੰਘ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ/ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮੀਟਿੰਗ ਇਕਾਈ ਪ੍ਰਧਾਨ ਮਾਸਟਰ ਰਮੇਸ਼ਵਰਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮ ਸਰੂਪ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ 89ਵਾਂ ਖ਼ੂਨਦਾਨ ਕੈਂਪ 13 ਨੂੰ

ਮੋਰਿੰਡਾ, 10 ਜੁਲਾਈ (ਕੰਗ)-ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ 89ਵਾਂ ਖ਼ੂਨਦਾਨ ਕੈਂਪ ਮਿਤੀ 13 ਜੁਲਾਈ ਦਿਨ ਸਨਿਚਰਵਾਰ ਨੂੰ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀ ਐਲ. ਐਮ. ਸੀ. ਦੀ ਹੋਈ ਪਲੇਠੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ) ਨਵੀਂ ਦਿੱਲੀ ਵਲੋਂ ਆਟੋਨੋਮਸ ਕਾਲਜ ਦਾ ਦਰਜਾ ਪ੍ਰਾਪਤ ਹੋਣ ਤੋਂ ਬਾਅਦ ਕਾਲਜ ਦੀ ਲੋਕਲ ...

ਪੂਰੀ ਖ਼ਬਰ »

ਬੱਸ ਸੇਵਾ ਅਤੇ ਨਦੀ 'ਤੇ ਪੁਲ ਬਣਾਉਣ ਲਈ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ,10 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪਿੰਡ ਸੁਰਤਾਪੁਰ, ਚੁਪਕੀ, ਘੜੀਸਪੁਰ, ਅਸਰਪੁਰ ਸਮੇਤ ਕਈ ਪਿੰਡਾਂ ਦੇ ਵਾਸੀਆਂ ਨੇ ਸੁਖਦੇਵ ਸਿੰਘ ਸੁਰਤਾਪੁਰੀ ਪ੍ਰਧਾਨ ਪੀ.ਐਸ.ਐਸ.ਐਫ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਕਮੇਟੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੁਲਿਸ ਸਾਂਝ ਕੇਂਦਰ ਨੂਰਪੁਰ ਬੇਦੀ ਦੀ ਕਮੇਟੀ ਦੀ ਮੀਟਿੰਗ ਅੱਜ ਕਮੇਟੀ ਦੇ ਚੇਅਰਮੈਨ ਕਮ ਮੁੱਖ ਥਾਣਾ ਅਫ਼ਸਰ ਨੂਰਪੁਰ ਬੇਦੀ ਇੰਸਪੈਕਟਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਕਾਰੋਬਾਰ ਬਿਊਰੋ ਦੀਆਂ ਵੱਖ-ਵੱਖ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਡਾ. ਸੁਮੀਤ ਕੁਮਾਰ ਜਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਟਰੇਨਿੰਗ ਅਫ਼ਸਰ ਰਵਿੰਦਰਪਾਲ ਸਿੰਘ ਦੇ ਸਹਿਯੋਗ ...

ਪੂਰੀ ਖ਼ਬਰ »

ਛੇਵਾਂ ਗੁਰਮਤਿ ਸਮਾਗਮ ਭਰਤਗੜ੍ਹ 'ਚ 13 ਨੰੂ

ਭਰਤਗੜ੍ਹ, 10 ਜੁਲਾਈ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਆਮਦ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਛੇਵਾਂ ਮਹਾਨ ਗੁਰਮਤਿ ਸਮਾਗਮ 13 ਜੁਲਾਈ ਨੂੰ ਸ਼ਾਮੀ 6 ਵਜੇ ਤੋਂ 11 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਨੰਗਲ, 10 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹਰ ਪਿੰਡ ਵਿਚ ਪੌਦੇ ਲਗਾਉਣ ਦੀ ਮੁਹਿੰਮ ਵਿਚ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੀ ਪੂਰਨ ਸਹਿਯੋਗ ਦੇ ਰਹੀਆਂ ਹਨ | ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਣ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਮਿਲਣ 'ਤੇ ਜਸ਼ਨ ਦੇ ਘਰ ਜਸ਼ਨ ਵਰਗਾ ਮਾਹੌਲ

ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿਚ ਕੌਮਾਂਤਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਤੈਰਾਕੀ ਖਿਡਾਰੀ ਜਸ਼ਨਦੀਪ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ...

ਪੂਰੀ ਖ਼ਬਰ »

ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਮੁਹਿੰਮ ਆਰੰਭ

ਵਾਰਡ ਨੰਬਰ 7 ਤੋਂ ਮੁਹਿੰਮ ਦਾ ਆਰੰਭ ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ) ਨਗਰ ਕੌਾਸਲ ਰੂਪਨਗਰ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਹਿਰ ਵਿਚ 550 ਬੂਟੇ ਲਾਉਣ ਦਾ ਪ੍ਰੋਗਰਾਮ ਆਰੰਭ ਕੀਤਾ ਗਿਆ ਹੈ | ਅੱਜ ਇਕ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਕਰਨਗੇ ਆਵਾਰਾ ਕੁੱਤਿਆਂ ਦੀ ਗਿਣਤੀ

ਮੋਰਿੰਡਾ, 10 ਜੁਲਾਈ (ਪਿ੍ਤਪਾਲ ਸਿੰਘ)-ਪਿੰਡਾਂ ਵਿਚ ਘੁੰਮਦੇ ਆਵਾਰਾ ਕੱੁਤਿਆ ਪ੍ਰਤੀ ਲੱਗਦਾ ਪ੍ਰਸ਼ਾਸਨ ਦੀ ਨੀਂਦ ਖੁੱਲ ਹੀ ਗਈ ਹੈ ਇਸ ਲਈ ਹੀ ਬੀ.ਡੀ.ਓ ਵਿਭਾਗ ਪਾਸੋਂ ਵੱਖ-ਵੱਖ ਪਿੰਡਾਂ ਵਿਚ ਘੁੰਮਦੇ ਆਵਾਰਾ ਕੁੱਤਿਆਂ ਦੀ ਗਿਣਤੀ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ | ...

ਪੂਰੀ ਖ਼ਬਰ »

ਡਾਇਰੀਆ ਕੰਟਰੋਲ ਪੰਦ੍ਹਰਵਾੜਾ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਸ੍ਰੀ ਚਮਕੌਰ ਸਾਹਿਬ, 10 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ.ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ ਵਿਖੇ ਓ.ਆਰ.ਐਸ ਤੇ ਜ਼ਿੰਕ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਦਾਬਹਾਰ ਫ਼ਲਦਾਰ ਬੂਟਿਆਂ ਦੇ ਬਾਗ਼ ਲਾਉਣ ਦਾ ਢੁਕਵਾਂ ਸਮਾਂ ਸ਼ੁਰੂ

ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸਦਾਬਹਾਰ ਫ਼ਲਦਾਰ ਬੂਟਿਆਂ ਦੇ ਬਾਗ਼ ਲਾਉਣ ਦਾ ਢੁਕਵਾਂ ਸਮਾਂ ਸ਼ੁਰੂ ਹੋ ਗਿਆ ਹੈ | ਜਿਸ ਦਾ ਪ੍ਰਗਟਾਵਾ ਬਾਗ਼ਬਾਨੀ ਵਿਕਾਸ ਅਫ਼ਸਰ ਰਵੀਪਾਲ ਸਿੰਘ ਨੇ ਕੀਤਾ | ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਉਨ੍ਹ•ਾਂ ...

ਪੂਰੀ ਖ਼ਬਰ »

ਬੀ. ਆਈ. ਈ. ਸੀ. ਵਲੋਂ ਕੈਨੇਡਾ ਸਿੱਖਿਆ ਮੇਲਾ ਭਲਕੇ

ਰੂਪਨਗਰ, 10 ਜੁਲਾਈ (ਸਟਾਫ ਰਿਪੋਰਟਰ)-ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ ਵਿਖੇ ਸਥਿਤ ਸੰਸਥਾ ਬੀ. ਆਈ. ਈ. ਸੀ. ਵਲੋਂ 12 ਜੁਲਾਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕੈਨੇਡਾ ਸਿੱਖਿਆ ਮੇਲਾ ਲਗਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਸੰਸਥਾ ਦੇ ਐਮ. ਡੀ. ਕੁਲਵੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਦੀ ਮਹੀਨਾਵਾਰ ਇਕੱਤਰਤਾ ਹੋਈ

ਮੋਰਿੰਡਾ, 10 ਜੁਲਾਈ (ਤਰਲੋਚਨ ਸਿੰਘ ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ, ਜਿਸ ਵਿਚ ਕਈ ਮਤੇ ਪਾਸ ਕੀਤੇ ਗਏ | ਇਸ ਮੌਕੇ ਇਕਾਈ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਰਿੰਡਾ ਦਾ ਸਾਲਾਨਾ ਤਾਜਪੋਸ਼ੀ ਸਮਾਗਮ ਕਰਵਾਇਆ

ਮੋਰਿੰਡਾ, 10 ਜੁਲਾਈ (ਤਰਲੋਚਨ ਸਿੰਘ ਕੰਗ)-ਰੋਟਰੀ ਕਲੱਬ ਵਿਸ਼ਵ ਪੱਧਰ ਦੀਆਂ ਸਮਾਜ ਸੇਵੀ ਸੰਸਥਾਵਾਂ ਵਿਚੋਂ ਇਕ ਹੈ, ਜੋ ਸਮਾਜ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਜਦੋਂ ਵੀ ਦੁਨੀਆ ਦੇ ਕਿਸੇ ਕੋਨੇ ਵਿਚ ਕੋਈ ਵੱਡੀ ਆਫ਼ਤ ਆਉਂਦੀ ਹੈ ਤਾਂ ਇਹ ਸੰਸਥਾ ...

ਪੂਰੀ ਖ਼ਬਰ »

ਕੌਮੀ ਮੱਛੀ ਕਾਸ਼ਤਕਾਰ ਦਿਵਸ ਮਨਾਇਆ

ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)-ਮੱਛੀ ਪੂੰਗ ਫਾਰਮ, ਕਟਲੀ, ਰੂਪਨਗਰ ਵਿਖੇ ਕੌਮੀ ਮੱਛੀ ਕਾਸ਼ਤਕਾਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਜ਼ਿਲੇ੍ਹ ਦੇ ਲਗਭਗ 50 ਮੱਛੀ ਪਾਲਕਾਂ ਨੇ ਭਾਗ ਲਿਆ | ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਨ ਰੂਪਨਗਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਪੈਨਸ਼ਨਾਂ ਭੇਟ

ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਰੂਪਨਗਰ ਵਿਖੇ ਲੋੜਵੰਦ ਪਰਿਵਾਰਾਂ ਤੇ ਵਿਧਵਾਵਾਂ ਨੂੰ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਟਰੱਸਟ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬਿੰਦਰਖ-ਬੱਲਮਗੜ੍ਹ ਮੰਦਵਾੜਾ ਸੜਕ ਪਾਣੀ ਦੇ ਛੱਪੜਾਂ 'ਚ ਹੋਈ ਤਬਦੀਲ

ਪੁਰਖਾਲੀ, 10 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਹਾਲ ਕਾਫ਼ੀ ਮਾੜਾ ਹੈ | ਇਹ ਸੜਕ ਆਪਣੀ ਮਾੜੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਰੂਪਨਗਰ 'ਚੋਂ ਸ਼ੋ੍ਰ. ਅ. ਦਲ ਦੀ ਮੀਟਿੰਗ

ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਰੂਪਨਗਰ ਹਲਕੇ ਵਿਚ ਭਰਤੀ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਰੂਪਨਗਰ ਸ਼ਹਿਰ ਦੀ ਭਰਤੀ ਸਬੰਧੀ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਾਰਟੀ ਦੇ ਸਥਾਨਕ ਆਗੂਆਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX