ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਪਟਿਆਲਾ

ਵਿਆਹੁਤਾ ਜੋੜੇ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਬਨੂੜ, 10 ਜੁਲਾਈ (ਭੁਪਿੰਦਰ ਸਿੰਘ)-ਪਿੰਡ ਮਨੌਲੀ ਸੂਰਤ ਵਿਖੇ ਵਿਆਹੁਤਾ ਜੋੜੇ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਪਤੀ ਪਤਨੀ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਸਨ | ਬਨੂੜ ਥਾਣੇ ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ (23) ਪੁੱਤਰ ਮੋਹਨ ਸਿੰਘ ਵਾਸੀ ਪਿੰਡ ਮਨੌਲੀ ਸੂਰਤ ਦਾ ਛੱਤ ਪਿੰਡ ਦੀ ਰਹਿਣ ਵਾਲੀ ਰਾਜਵਿੰਦਰ ਕੌਰ ਨਾਲ ਕੁੱਝ ਸਮੇਂ ਪਹਿਲਾ ਪ੍ਰੇਮ ਵਿਆਹ ਹੋਇਆ ਸੀ | ਇਹ ਦੋਨੋਂ ਪਤੀ-ਪਤਨੀ ਆਪਣੇ ਪਰਿਵਾਰ ਤੋਂ ਵੱਖ ਘਰ ਦੇ ਚੁਬਾਰੇ ਵਿਚ ਰਹਿੰਦੇ ਸਨ | ਸੋਮਵਾਰ ਸ਼ਾਮੀ ਦੋਨੋਂ ਪਤੀ-ਪਤਨੀ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਪਤੀ-ਪਤਨੀ ਵਲੋਂ ਜ਼ਹਿਰੀਲੀ ਚੀਜ਼ ਦੇ ਖਾਣ ਦਾ ਪਤਾ ਜਦੋਂ ਥੱਲੇ ਘਰ 'ਚ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਲੱਗਾ ਤਾਂ ਉਹ ਦੋਨੋਂ ਨੂੰ ਬਨੂੜ ਦੇ ਇੱਕ ਨਿੱਜੀ ਹਸਪਤਾਲ ਵਿਚ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਲਖਵਿੰਦਰ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ | ਕੁੱਝ ਸਮੇਂ ਬਾਅਦ ਰਾਜਵਿੰਦਰ ਕੌਰ ਦੀ ਹਾਲਤ ਜ਼ਿਆਦਾ ਵਿਗੜ ਗਈ ਤੇ ਡਾਕਟਰ ਨੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਜਨਰਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ | ਜਿੱਥੇ ਰਾਜਵਿੰਦਰ ਕੌਰ ਨੇ ਦਮ ਤੋੜ ਦਿੱਤਾ | ਪੁਲਿਸ ਨੇ ਮਿ੍ਤਕਾ ਦੇ ਦਿਉਰ ਕੁਲਬੀਰ ਸਿੰਘ ਦੇ ਬਿਆਨਾਂ 'ਤੇ ਧਾਰਾ 174 ਅਧੀਨ ਪਰਚਾ ਦਰਜ ਕਰਕੇ ਲਾਸ਼ ਦਾ ਡੇਰਾਬਸੀ ਦੇ ਸਰਕਾਰੀ ਹਸਪਤਾਲ ਤੋਂ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ |

ਪੰਜਾਬੀ ਯੂਨੀਵਰਸਿਟੀ ਸਾਹਮਣੇ ਹੈਰੋਇਨ ਸਮੇਤ ਵਿਅਕਤੀ ਕਾਬੂ

ਪਟਿਆਲਾ, 10 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਬਣਾਈ ਸਪੈਸ਼ਲ ਟਾਸਕ ਫੋਰਸ ਵਲੋਂ ਪੰਜਾਬੀ ਯੂਨੀਵਰਸਿਟੀ ਸਾਹਮਣੇ ਇਕ ਵਿਅਕਤੀ ਨੂੰ 60 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੁੱਟਮਾਰ ਦੇ ਸ਼ਿਕਾਰ ਵਿਅਕਤੀ ਦੀ ਮੌਤ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਬੀਤੀ 7 ਜੁਲਾਈ ਵਾਲੇ ਦਿਨ ਕੁੱਟਮਾਰ ਦੇ ਸ਼ਿਕਾਰ ਹੋਏ ਵਿਅਕਤੀ ਦੀ ਚੰਡੀਗੜ੍ਹ ਵਿਖੇ ਪੀ.ਜੀ.ਆਈ. 'ਚ ਇਲਾਜ ਦੌਰਾਨ ਮੌਤ ਹੋਣ 'ਤੇ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਿ੍ਤਕ ਦੀ ਪਹਿਚਾਣ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਸਮੈਕ ਤੇ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 20 ਗਰਾਮ ਸਮੈਕ ਤੇ 130 ਬੋਤਲਾਂ ਸ਼ਰਾਬ ਬਰਾਮਦ ਕਰਕੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੁਰਜੀਤ ਸਿੰਘ ਵਾਸੀ ਪਿੰਡ ਸੇਖਪੁਰਾ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਨੰਬਰ ਪੀਬੀ 11 ਸੀਈ 2248 ਕੋਈ ਮਲਹੋਤਰਾ ਢਾਬਾ ਸਨੋਰੀ ਅੱਡਾ ਤੋਂ ਚੋਰੀ ਕਰਕੇ ਲੈ ਗਿਆ ਹੈ | ਜਿਸ ਦੇ ਆਧਾਰ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਬਨੂੜ, 10 ਜੁਲਾਈ (ਭੁਪਿੰਦਰ ਸਿੰਘ)-ਬਨੂੜ ਵਾਇਆ ਧਰਮਗੜ੍ਹ ਲਾਲੜੂ ਨੂੰ ਜਾਂਦੇ ਮਾਰਗ 'ਤੇ ਪੈਂਦੇ ਪਿੰਡ ਮਨੌਲੀ ਸੂਰਤ ਨੇੜੇ ਸਥਿਤ ਬਾਪੂ ਢਾਬੇ ਨੇੜੇ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਐਸ.ਆਈ. ਮੋਹਨ ਸਿੰਘ ਨੇ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਸਮਾਣਾ, 10 ਜੁਲਾਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵਲੋਂ ਮੁੱਖ ਅਫਸਰ ਇੰਸ: ਸਾਹਿਬ ਸਿੰਘ ਦੀ ਅਗਵਾਈ ਹੇਠ ਟਰੱਕ ਚੋਰੀ ਕਰਨ ਵਾਲੇ ਇਕ ਗਿਰੋਹ ਦੇ 3 ਮੈਂਬਰਾਂ ਨੂੰ ਚੋਰੀ ਕੀਤੇ ਟਰੱਕਾਂ ਦੇ ਸਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ | ਥਾਣਾ ...

ਪੂਰੀ ਖ਼ਬਰ »

ਮਾਮਲਾ ਕਲਯੁਗੀ ਮਾਂ ਵਲੋਂ ਧੀ ਨੂੰ ਪਾਣੀ ਵਾਲੀ ਟੈਂਕੀ 'ਚ ਸੁੱਟਣ ਦਾ ਪੁਲਿਸ ਨੇ ਅਦਾਲਤ 'ਚੋਂ ਮਾਂ ਦਾ ਲਿਆ ਇਕ ਦਿਨਾ ਰਿਮਾਂਡ

ਸਮਾਣਾ, 10 ਜੁਲਾਈ (ਹਰਵਿੰਦਰ ਸਿੰਘ ਟੋਨੀ)-ਬੀਤੇ ਦਿਨੀਂ ਆਲਮਪੁਰ ਵਿਖੇ ਆਪਣੇ ਬੱਚਿਆਂ ਸਮੇਤ ਸਹੁਰੇ ਪਿੰਡ ਰੋਂਗਲਾ ਤੋਂ ਮਾਪਿਆਂ ਨੂੰ ਮਿਲਣ ਆਈ ਸੁਮਨ ਰਾਣੀ ਵਲੋਂ ਰੰਜਿਸ਼ ਤਹਿਤ ਆਪਣੀ 5 ਸਾਲਾ ਧੀ ਨੂੰ ਗੁਆਂਢੀਆਂ ਦੇ ਘਰ ਪਾਣੀ ਵਾਲੀ ਟੈਂਕੀ 'ਚ ਸੁੱਟਣ ਦੇ ਦੋਸ਼ਾਂ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਨਾਭਾ ਨਜ਼ਦੀਕ ਹੀ ਜੋੜੇ ਪੁਲ ਨਹਿਰ ਵਿਚੋਂ ਇੱਕ 24 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਮਿ੍ਤਕ ਨੌਜਵਾਨ ਦੀ ਪਹਿਚਾਣ ਜਗਪ੍ਰੀਤ ਸਿੰਘ ਹੈਪੀ ਪੁੱਤਰ ਅਵਤਾਰ ਸਿੰਘ ਨਿਵਾਸੀ ਪਿੰਡ ਕਮੇਲੀ ਦੇ ਤੌਰ 'ਤੇ ਹੋਈ ਹੈ ਜੋ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਵਿਅਕਤੀ ਨੂੰ 1 ਸਾਲ ਦੀ ਸਜ਼ਾ

ਦੇਵੀਗੜ੍ਹ, 10 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਸ੍ਰੀ ਲਕਸ਼ਮੀ ਟਰੇਡਿੰਗ ਕੰਪਨੀ ਦੇਵੀਗੜ੍ਹ ਦੇ ਪਾਰਟਨਰ ਸ੍ਰੀ ਸਿਰੀ ਰਾਮ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਦੀ ਕੰਪਨੀ ਕੋਲੋਂ ਪਿੰਡ ਮਾਲੀ ਮਾਜਰਾ ਉਰਫ਼ ਮਾਜਰਾ ਕਲਾਂ ਦੇ ਜਗਰੂਪ ਸਿੰਘ ...

ਪੂਰੀ ਖ਼ਬਰ »

ਸੱਸ ਨੂੰ ਹ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 2 ਜਣਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਬਡਾਲੀ ਵਿਖੇ ਇਕ ਔਰਤ ਦੀ ਘੇਰ ਕੇ ਕੁੱਟਮਾਰ ਕਰਨ ਤੇ ਛਡਾਉਣ ਆਈ ਉਸ ਦੀ ਸੱਸ ਦੀ ਵੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ 3 ਕਾਬੂ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਦੇ ਹੌਲਦਾਰ ਸਮੇਂ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਗਲੀ ਨੰਬਰ 2 ਨੇੜੇ 40 ਨੰਬਰ ਫਾਟਕ ਗੋਬਿੰਦ ਨਗਰ ਨਾਭਾ ,ਦਲਬਾਰਾ ਸਿੰਘ ਪੁੱਤਰ ਤੇਜਾ ਸਿੰਘ, ਕਾਕਾ ਪੁੱਤਰ ਕਿ੍ਸ਼ਨ ...

ਪੂਰੀ ਖ਼ਬਰ »

ਟਰੱਕ ਚੋਰੀ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਟਰੱਕ ਚੋਰੀ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਵਾਸੀ ਨਵਯੁਗ ...

ਪੂਰੀ ਖ਼ਬਰ »

ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਪਟਿਆਲਾ, 10 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਉਤਪਾਦਨ ਦੇ ਕਿੱਤੇ ਨਾਲ ਜੁੜੇ ਦੁੱਧ ਉਤਪਾਦਕਾਂ ਦੇ ਗਿਆਨ 'ਚ ਵਾਧਾ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਡੇਅਰੀ ਦੇ ਧੰਦੇ ਨਾਲ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਮੁਲਾਜ਼ਮਾਂ ਲਈ ਅੱਖਾਂ ਦਾ ਜਾਂਚ ਕੈਂਪ ਲਗਾਇਆ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਅੱਖਾਂ ਦਾ ਮੁਆਇਨਾ ਕਰਵਾਉਣ ਲਈ ਪੁਲਿਸ ਲਾਇਨਜ਼ ਦੇ ਪੁਲਿਸ ਹਸਪਤਾਲ ਵਿਖੇ ਇਕ ...

ਪੂਰੀ ਖ਼ਬਰ »

ਸਿਹਤ ਕੇਂਦਰ ਹਰਪਾਲਪੁਰ ਦਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜੌਲੀ ਜਲਾਲਪੁਰ ਵਲੋਂ ਦੌਰਾ

ਘਨੌਰ, 10 ਜੁਲਾਈ (ਬਲਜਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਪੁੱਤਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਦੀਪ ਸਿੰਘ ਊਾਟਸਰ ਵਲੋਂ ਮੁੱਢਲਾ ਸਿਹਤ ਕੇਂਦਰ ਪਿੰਡ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਧਰਨੇ ਸਬੰਧੀ ਬੈਠਕ

ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਨਾਭਾ ਦੇ ਦਫ਼ਤਰ ਵਿਚ ਇੱਕ ਵਿਸ਼ੇਸ਼ ਬੈਠਕ 17 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਲੱਗਣ ਵਾਲੇ ਧਰਨੇ ਸਬੰਧੀ ਕੀਤੀ ਗਈ | ਹਲਕਾ ਇੰਚਾਰਜ ਕਬੀਰ ਦਾਸ ਨੇ ਬੈਠਕ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬੈਠਕ

ਦੇਵੀਗੜ੍ਹ, 10 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਬਲਾਕ ਭੁਨਰਹੇੜੀ ਦੇ ਪ੍ਰਧਾਨ ਗੁਰਚਰਨ ਸਿੰਘ ਪਰੋੜ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਦੁਧਨ ਸਾਧਾਂ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੰਚ ਵਲੋਂ ਜ਼ੋਨਲ ਪੱਧਰ 'ਤੇ ਕਨਵੈੱਨਸ਼ਨਾਂ 12 ਤੋਂ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈਆਂ ਬੈਠਕਾਂ ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਵਿਰੁੱਧ ...

ਪੂਰੀ ਖ਼ਬਰ »

ਘਨੌਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਘਨੌਰ, 10 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਯੂਨੀਵਰਸਿਟੀ ਕਾਲਜ ਘਨੌਰ ਦਾ ਬੀ.ਕਾਮ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਤੇ 73 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਬੀ.ਕਾਮ. ਪਾਸ ਕੀਤੀ | ਪਹਿਲਾ ਸਥਾਨ ਅਮਨਜੋਤ ਕੌਰ ਨੇ 82 ਫ਼ੀਸਦੀ ਅੰਕ, ਦੂਜਾ ਸਥਾਨ ਨਿਤਿਨਪ੍ਰੀਤ ...

ਪੂਰੀ ਖ਼ਬਰ »

ਪ੍ਰਕਾਸ਼ ਪਰਬ ਨੂੰ ਸਮਰਪਿਤ ਬੂਟੇ ਲਗਾਏ

ਘਨੌਰ, 10 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਪਿੰਡ ਰੁੜਕਾ ਵਿਖੇ ਗਰਾਮ ਪੰਚਾਇਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਪੰਚ ਹਰਭਜਨ ਕੌਰ ਤੇ ਬਲਜਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਕਾਰਨ ਵਾਪਰ ਸਕਦੈ ਕੋਈ ਵੱਡਾ ਹਾਦਸਾ

ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਸਮੇਂ 'ਚ ਹੁੰਦੀਆਂ ਮੰਦਭਾਗੀਆਂ ਘਟਨਾਵਾਂ ਤੋਂ ਸੇਧ ਲੈ ਕੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਹੋਣ ਤੋਂ ਸਬਕ ਲੈਣ ਲਈ ਜ਼ਿੰਮੇਵਾਰ ਅਧਿਕਾਰੀ ਬਿਲਕੁਲ ਤਿਆਰ ਨਹੀਂ | ਪਟਿਆਲਾ ਦੀ ਭੁਪਿੰਦਰਾ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ

ਪਟਿਆਲਾ, 10 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਪੇਸ਼ ਕੀਤੇ ਬਜਟ 'ਤੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਆਪਣੇ ਬਜਟ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਨਾਮ ਤੱਕ ਵੀ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪਟਿਆਲਾ, 10 ਜੁਲਾਈ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫ਼ਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨ੍ਹਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਤੇ ਸ਼ੀਸ਼ਿਆਂ 'ਤੇ ਕਾਲੀ ਫ਼ਿਲਮ ਲਗਾਉਣ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਤਹਿਤ ਓ.ਆਰ.ਐੱਸ. ਪੈਕਟ ਵੰਡੇ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐਮ.ਓ. ਡਾ. ਸੰਜੇ ਗੋਇਲ ਦੀ ਅਗਵਾਈ ਵਿਚ ਸਿਵਲ ਹਸਪਤਾਲ ਨਾਭਾ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਧਾਰਮਿਕ ਜਥੇਬੰਦੀਆਂ ਨਾਲ ਇਕੱਤਰਤਾ ਕਰਕੇ ਨਗਰ ਕੀਰਤਨ ਦੇ ਸਵਾਗਤ ਦੀ ਉਲੀਕੀ ਰੂਪ-ਰੇਖਾ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ 550ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤਹਿਤ ਕੱਢੇ ਜਾ ਰਹੇ ਨਗਰ ਕੀਰਤਨ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨਾਭਾ ਿਖ਼ਲਾਫ਼ ਨਾਅਰੇਬਾਜ਼ੀ

ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)- ਨਗਰ ਕੌਾਸਲ ਨਾਭਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਸ਼ਹਿਰ ਨਾਭਾ ਦੇ ਵਸਨੀਕ ਹੱਦੋਂ ਵੱਧ ਦੁਖੀ ਹਨ, ਕਿਉਂਕਿ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਵੱਧ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਖਾਲੀ ਪਿਆ ਹੈ | ਜੇਕਰ ਕੋਈ ਇਸ ਅਹੁਦੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਚੋਰੀ ਦੀਆ ਘਟਨਾਵਾਂ ਦੌਰਾਨ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਰਾਤ ਚੋਰ ਸ਼ਹਿਰ ਦੀ ਡਾਲੀਮਾ ਵਿਹਾਰ ਕਾਲੋਨੀ ਦੇ ਦੋ ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਇਸੇ ਦੌਰਾਨ ਕਾਲੋਨੀ ਦੇ ਇਕ ਨਿੱਜੀ ਹਸਪਤਾਲ ਦੇ ਬਾਹਰ ਤੋਂ ਮਰੀਜ਼ ਦੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਟੀਮ ਵਲੋਂ ਖੇਤਾਂ 'ਚ ਮੋਟਰ 'ਤੇ ਛਾਪਾਮਾਰੀ

ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ)-ਨੇੜਲੇ ਪਿੰਡ ਭੂਰੀਮਾਜਰਾ 'ਚ ਪੰਜਾਬ ਰਾਜ ਬਿਜਲੀ ਨਿਗਮ ਸਬ-ਅਰਬਨ ਫੋਕਲ ਪੁਆਇੰਟ ਰਾਜਪੁਰਾ ਦੀ ਟੀਮ ਵਲੋਂ ਇਕ ਮੋਟਰ 'ਤੇ ਛਾਪੇਮਾਰੀ ਕਰਕੇ ਸਿੱਧੀ ਕੁੰਡੀ ਪਾ ਕੇ ਬਿਜਲੀ ਚੋਰੀ ਕਰਕੇ ਚਲਾਈ ਜਾ ਰਹੀ ਸਬਮਰਸੀਬਲ ਮੋਟਰ ਨੂੰ ਰੰਗੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਤੇ ਲੜਕੇ ਦੇ ਘਰੋਂ ਲਾਪਤਾ ਹੋਣ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ 8 ਜੁਲਾਈ ਨੂੰ ਘਰੋਂ ਬਿਨ੍ਹਾਂ ਦੱਸੇ ਚਲੀ ਗਈ ਤੇ ਹੁਣ ਤੱਕ ਵਾਪਸ ਨਾ ਆਉਣ 'ਤੇ ਲੜਕੀ ਦੇ ਭਰਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਅਣਪਛਾਤੇ ਵਿਅਕਤੀ ਉਸ ਦੀ ਭੈਣ ਨੂੰ ...

ਪੂਰੀ ਖ਼ਬਰ »

ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਰਿਆਊ ਖ਼ੁਰਦ ਦੀ ਇਕ 25 ਸਾਲਾ ਲੜਕੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਸੂਚਨਾ ਮਿਲਣ 'ਤੇ ਪਹੁੰਚੀਂ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲੜਕੀ ਦੇ ਪਿਤਾ ਦੇ ਬਿਆਨਾਂ ...

ਪੂਰੀ ਖ਼ਬਰ »

ਧੀ ਮਗਰੋਂ ਮਾਂ ਦੀ ਲਾਸ਼ ਵੀ ਭਾਖੜਾ ਨਹਿਰ 'ਚੋਂ ਮਿਲੀ

ਪਾਤੜਾਂ, 10 ਜੁਲਾਈ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਕੁਝ ਦਿਨ ਪਹਿਲਾਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੀਆਂ ਮਾਂ ਧੀਆਂ ਵਿਚੋਂ ਦੋ ਦਿਨ ਪਹਿਲਾਂ ਧੀ ਦੀ ਲਾਸ਼ ਮਿਲਣ ਤੋਂ ਬਾਅਦ ਅੱਜ ਮਾਂ ਦੀ ਲਾਸ਼ ਵੀ ਮਿਲ ਗਈ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਸ਼ਾਹੀ ਸ਼ਹਿਰ 'ਚ ਲੱਗਣਗੇ 160 ਸੀ.ਸੀ.ਟੀ.ਵੀ. ਕੈਮਰੇ : ਮੇਅਰ

ਪਟਿਆਲਾ 10 ਜੁਲਾਈ ( ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਨੇ ਅੱਜ ਇਥੇ ਕਈ ਗੰਭੀਰ ਫ਼ੈਸਲੇ ਕੀਤੇ ਹਨ | ਇਸ ਸਬੰਧੀ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ 'ਚ ਹੋਈ ਬੈਠਕ 'ਚ ਇਹ ਫ਼ੈਸਲੇ ਲਏ ਗਏ ਹਨ | ਜਾਣਕਾਰੀ ਮੁਤਾਬਿਕ ਨਗਰ ਨਿਗਮ ਇਸ ਸ਼ਹਿਰ ਅੰਦਰ ਵੱਖ-ਵੱਖ ...

ਪੂਰੀ ਖ਼ਬਰ »

ਬਰਸਾਤ ਨੇ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹੀ

ਪਟਿਆਲਾ, 10 ਜੁਲਾਈ (ਜ.ਸ. ਢਿੱਲੋਂ)-ਨਗਰ ਨਿਗਮ ਪਟਿਆਲਾ ਵਲੋਂ ਪਟਿਆਲਾ ਸ਼ਹਿਰ ਦਾ ਵਿਕਾਸ ਜੋਰਾ ਸ਼ੋਰਾਂ ਨਾਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ¢ ਪਰ ਇਕ ਦੋ ਬਰਸਾਤਾਂ ਨੇ ਨਿਗਮ ਦੇ ਦਾਅਵਿਆਂ ਨੂੰ ਖੋਖਲਾ ਸਾਬਿਤ ਕਰ ਦਿੱਤਾ ਹੈ¢ ਅਜ ਸਵੇਰੇ ਹੋਈ ਬਰਸਾਤ ਨਾਲ ਬੁਕਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਸ਼ੁਤਰਾਣਾ, 10 ਜੁਲਾਈ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਵਿਧਵਾ ਔਰਤ ਦੀ ਚਾਕੂ ਮਾਰ ਕੇ ਹੱਤਿਆ

ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਵੇਰੇ ਸਥਾਨਕ ਡਾਲੀਮਾ ਵਿਹਾਰ ਕਾਲੋਨੀ ਵਿਚ ਨਾਜਾਇਜ਼ ਸਬੰਧ ਬਣਾਉਣ 'ਚ ਅਸਫ਼ਲ ਰਹਿਣ 'ਤੇ ਇਕ ਵਿਅਕਤੀ ਵਲੋਂ ਇਕ ਵਿਧਵਾ ਔਰਤ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਏ

ਪਟਿਆਲਾ, 10 ਜੁਲਾਈ (ਗੁਰਵਿੰਦਰ ਸਿੰਘ ਔਲਖ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਤੇ ਜਾਗਤੇ ਰਹੋ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤ ਦੇ ਉਦਮ ਤੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਹੈੱਡ ਟੀਚਰਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਤੁਰੰਤ ਹੋਵੇ ਵਾਪਸ- ਡੀ.ਟੀ.ਐਫ਼.

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ 'ਚ ਪ੍ਰਾਇਮਰੀ ਸਕੂਲਾਂ ਵਿਚ ਜਮਾਤਾਂ ਦੀ ਗਿਣਤੀ ਅਨੁਸਾਰ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦੇਣ ਦੀ ਥਾਂ ਨਿੱਜੀਕਰਨ ਅਤੇ ਆਕਾਰ ਘਟਾਈ ਦੀ ਲੋਕ ਵਿਰੋਧੀ ਨੀਤੀ ਤਹਿਤ ਪਹਿਲਾਂ ਤੋਂ ਦਿੱਤੀਆਂ ਅਸਾਮੀਆਂ ਦੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਸਮਾਗਮ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਵਿਚ ਐਨ.ਸੀ.ਸੀ. ਏਅਰ ਵਿੰਗ ਦੇ ਕੈਡਟਾਂ ਵਲੋਂ ਸਵੱਛ ਭਾਰਤ ਸਮਰ ਇੰਟਰਸ਼ਿਪ ਅਭਿਆਨ ਦੀ ਕੜੀ 'ਚ ਤਿੰਨ ਪੰਜਾਬ ਏਅਰ ਸਕਵਾਰਡਨ ਐਨ.ਸੀ.ਸੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛਤਾ ਸਮਾਗਮ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕੱਲ੍ਹ ਤੋਂ

ਪਟਿਆਲਾ, 10 ਜੁਲਾਈ (ਚਹਿਲ)-ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਪੱਧਰ 'ਤੇ ਉਮਰ ਵਰਗ ਅੰਡਰ-14, ਅੰਡਰ-18 ਤੇ ਅੰਡਰ-25 (ਲੜਕੇ ਤੇ ਲੜਕੀਆਂ) ਦੇ ਕਬੱਡੀ ਮੁਕਾਬਲੇ (ਨੈਸ਼ਨਲ ਸਟਾਈਲ) 12 ਤੋਂ 19 ਜੁਲਾਈ ਤੱਕ ...

ਪੂਰੀ ਖ਼ਬਰ »

ਦੁਕਾਨਾਂ ਦੇ ਬਾਹਰ ਰੱਖੇ ਸਾਮਾਨ ਦੇ ਮਾਮਲੇ 'ਚ ਹੁਣ ਨਗਰ ਨਿਗਮ ਨੇ ਮੁਨਾਦੀ ਕਰਵਾਈ

ਪਟਿਆਲਾ, 10 ਜੁਲਾਈ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਨੇ ਹੁਣ ਸੜਕਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਲਈ ਕੁਝ ਸਰਗਰਮੀ ਦਿਖਾਉਣੀ ਸ਼ੁਰੂ ਕੀਤੀ ਹੈ | ਇਸ ਸਬੰਧੀ ਨਗਰ ਨਿਗਮ ਨੇ ਆਖ ਦਿੱਤਾ ਹੈ ਕਿ ਹੁਣ ਇਸ ਮਾਮਲੇ 'ਚ ਨਗਰ ਨਿਗਮ ਕਾਰਵਾਈ ਕਰਨ ਲਈ ਮੈਦਾਨ 'ਚ ਆ ...

ਪੂਰੀ ਖ਼ਬਰ »

ਅਮਲ ਸੁਸਾਇਟੀ ਦੀ ਵਿਸ਼ੇਸ਼ ਬੈਠਕ

ਨਾਭਾ, 10 ਜੁਲਾਈ (ਕਰਮਜੀਤ ਸਿੰਘ)- ਅਮਲ ਸੁਸਾਇਟੀ ਦੀ ਇਕ ਵਿਸ਼ੇਸ਼ ਬੈਠਕ ਸੁਸਾਇਟੀ ਦੇ ਪ੍ਰਧਾਨ ਮੇਜਰ ਰਣਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਅਕਤੂਬਰ 'ਚ ਹੋਣ ਵਾਲੇ ਸੁਸਾਇਟੀ ਦੇ ਸਿਲਵਰ ਜੁਬਲੀ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਡਾ: ਘੁੰਮਣ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਆਰੰਭ

ਪਟਿਆਲਾ, 10 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਆਰੰਭ ਕੀਤਾ ਗਿਆ | ਅੰਮਿ੍ਤਾ ਸ਼ੇਰਗਿੱਲ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨੇ ਕਾਰਵਾਈ ਲਈ ਨਿੱਜੀ ਸਹਾਇਕਾਂ ਦੀ ਬਣਾਈ ਸੂਚੀ

ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਭਰ ਦੇ ਬਹੁਗਿਣਤੀ ਜ਼ਿਲਿ੍ਹਆਂ ਅੰਦਰ ਪਟਵਾਰੀਆਂ ਵਲੋਂ ਰੱਖੇ ਗਏ ਨਿੱਜੀ ਸਹਾਇਕਾਂ ਦੇ ਹੱਥ 'ਚ ਹੀ ਮਾਲ ਵਿਭਾਗ ਦਾ ਸਾਰਾ ਰਿਕਾਰਡ ਹੋਣ ਕਰਕੇ ਪਟਵਾਰੀਆਂ ਦੇ ਕੰਮ ਉਹ ਖ਼ੁਦ ਹੀ ਕਰ ਰਹੇ ਹਨ | ਹਰ ਇੱਕ ਪਟਵਾਰੀ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਵਲੋਂ ਧਰਨਾ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੋਨ ਪਟਿਆਲਾ ਵਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਪ੍ਰਧਾਨ ਪਰਮਿੰਦਰ ਸਿੰਘ, ਜਰਨਲ ਸਕੱਤਰ ਇੰਦਰਪਾਲ ਸਿੰਘ, ਮੀਤ ਪ੍ਰਧਾਨ ਚੌਧਰ ਸਿੰਘ ਵੱਖ-ਵੱਖ ਡਵੀਜ਼ਨਾਂ ਤੋਂ ...

ਪੂਰੀ ਖ਼ਬਰ »

ਪਿੰਡ ਸਿਰਕੱਪੜਾ ਵਿਖੇ ਘੱਗਰ ਦਾ ਪਾਣੀ ਪੁਲ ਦੀਆਂ ਜੜ੍ਹਾਂ 'ਚੋਂ ਲੰਘਣਾ ਸ਼ੁਰੂ

ਸਨੌਰ, 10 ਜੁਲਾਈ (ਸੋਖਲ)-ਜ਼ਿਲ੍ਹਾ ਪਟਿਆਲਾ ਦੇ ਸਨੌਰ ਤੋਂ 12 ਕਿੱਲੋਮੀਟਰ ਦੂਰ ਪੰਜਾਬ ਹਰਿਆਣਾ ਦੀ ਸਰਹੱਦ ਨੇੜੇ ਪਿੰਡ ਸਿਰਕੱਪੜਾ ਵਿਖੇ ਘੱਗਰ ਦਰਿਆ 'ਤੇ ਬਣੇ ਪੁਲ ਦੇ ਥੱਲੇ ਦੀ ਥਾਂ ਅੱਜ ਸ਼ਾਮ ਸਮੇਂ ਬਰਸਾਤੀ ਪਾਣੀ ਪੁਲ ਥੱਲੇ ਲੱਗੇ ਪਿਲਰਾਂ ਦੀਆਂ ਜੜ੍ਹਾਂ 'ਚੋਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਧਰਨਾ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਤੇ ਜਨਰਲ ਸਕੱਤਰ ਅੰਮਿ੍ਤਪਾਲ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਲੰਬੇ ਸਮੇਂ ਤੋਂ ਲਟਕ ਰਹੀਆਂ ਮੁੱਖ ਮੰਗਾਂ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦੇ ਓ.ਐਸ.ਟੀ. ਸੈਂਟਰ 'ਚੋਂ ਗੋਲੀਆਂ ਚੋਰੀ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਸਰਕਾਰੀ ਰਜਿੰਦਰਾ ਹਸਪਤਾਲ ਦੇ ਓ.ਐਸ.ਟੀ. (ਓਪੀਡੀ ਸਬਸੀਚਿਉੂਟ ਥਰੇਪੀ) ਸੈਂਟਰ 'ਚੋਂ ਕੋਈ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ੇ ਦੀ ਲੱਤ ਨੂੰ ਛਡਾਉਣ ਲਈ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਮੰਡੀ ਬੋਰਡ ਖ਼ੁਦ ਹੀ ਪਾ ਰਿਹਾ ਡਰੇਨ 'ਚ ਕੈਮੀਕਲ ਵਾਲਾ ਪਾਣੀ

ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਦਾ ਸੀਵਰੇਜ ਵਾਲਾ ਪਾਣੀ ਸਾਫ਼ ਕਰਨ ਲਈ ਇੱਕ ਵਾਟਰ ਟਰੀਟਮੈਂਟ ਲਾਇਆ ਗਿਆ ਹੈ | ਕਰੋੜਾਂ ਰੁਪਏ ਖ਼ਰਚ ਕੇ ਚਲਾਇਆ ਜਾ ਰਿਹਾ ਇਸ ਪ੍ਰੋਜੈਕਟ ਵਿਚ ਸ਼ਹਿਰ ਦਾ ਸਿਰਫ਼ ਅੱਧਾ ਪਾਣੀ ਵੀ ਸਾਫ਼ ਕੀਤਾ ਜਾ ਰਿਹਾ ਜਦੋਂ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਭਾਦਸੋਂ, 10 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੀ ਹੋਈ ਚੋਣ 'ਚ ਵਾਰਡ ਨੰਬਰ 1 ਤੋਂ ਜੇਤੂ ਰਹੇ ਅਕਾਲੀ ਭਾਜਪਾ ਦੇ ਉਮੀਦਵਾਰ ਸੁਰਿੰਦਰ ਕੌਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਆਪਣੇ ਗ੍ਰਹਿ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX