ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551

ਸੰਗਰੂਰ

ਸੈਂਸੀ ਭਾਈਚਾਰੇ ਵਲੋਂ ਪੁਲਿਸ ਿਖ਼ਲਾਫ਼ ਚੱਕਾ ਜਾਮ ਕਰਕੇ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਧਾਲੀਵਾਲ, ਭੁੱਲਰ, ਸੱਗੂ) - ਬੀਤੀ ਸ਼ਾਮ ਸਥਾਨਕ ਸ਼ਹਿਰ ਦੀ ਸੈਂਸੀ ਬਸਤੀ 'ਚ ਨਾਰਕੋਟਿਕ ਸੈੱਲ ਸੰਗਰੂਰ ਦੀ ਟੀਮ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇੱਕ ਔਰਤ ਦੀ ਹੋਈ ਮੌਤ ਨੂੰ ਲੈ ਕੇ ਪੀੜਤ ਪਰਿਵਾਰ ਤੇ ਬਸਤੀ ਵਾਸੀਆਂ ਵਲੋਂ ਪੁਲਿਸ ਿਖ਼ਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਪ੍ਰਦਰਸ਼ਨਕਾਰੀਆਂ ਵਲੋਂ ਸਥਾਨਕ ਆਈ.ਟੀ.ਆਈ.ਚੌਾਕ ਵਿਚ ਚੱਕਾ ਜਾਮ ਕਰਕੇ ਪੰਜਾਬ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਰਣਜੀਤ ਸਿੰਘ, ਸੁਨੀਲ ਕੁਮਾਰ, ਦੀਪੂ ਆਦਿ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਨਸ਼ਾ ਰੋਕਣ ਦੀ ਆੜ 'ਚ ਬੇਵਜ੍ਹਾ ਤੰਗ ਪ੍ਰੇਸ਼ਾਨ ਤੇ ਜਲੀਲ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਜਦੋਂ ਵੀ ਜੀਅ ਕਰਦਾ ਹੈ ਸਾਡੀ ਬਸਤੀ 'ਚ ਧਾਵਾ ਬੋਲ ਕੇ ਤਲਾਸ਼ੀ ਲੈਣੀ ਸ਼ੁਰੂ ਕਰ ਦਿੰਦੀ ਹੈ ਤੇ ਅਜਿਹੀ ਛਾਪੇਮਾਰੀ ਦੌਰਾਨ ਬੱਚਿਆਂ ਤੇ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ ਜਾਂਦਾ | ਉਨ੍ਹਾਂ ਕਿਹਾ ਕਿ ਬੀਤੀ ਰਾਤ ਵੀ ਪੁਲਿਸ ਦੀ ਅਜਿਹੀ ਧੱਕੇਸ਼ਾਹੀ ਨੇ ਸਾਡੇ ਭਾਈਚਾਰੇ ਦੀ ਇਕ ਔਰਤ ਦੀ ਜਾਨ ਲੈ ਲਈ | ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਔਰਤ ਨੂੰ ਕਥਿਤ ਤੌਰ 'ਤੇ ਧੱਕਾ ਮਾਰ ਕੇ ਡੇਗਣ ਵਾਲੇ ਹੌਲਦਾਰ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਖ਼ਬਰ ਲਿਖੇ ਜਾਣ ਤੱਕ ਕੋਈ ਵੀ ਪੁਲਿਸ ਜਾਂ ਪ੍ਰਸ਼ਾਸਨ ਦਾ ਉੱਚ ਅਧਿਕਾਰੀ ਧਰਨਾਕਾਰੀਆਂ ਕੋਲ ਗੱਲਬਾਤ ਲਈ ਨਹੀਂ ਸੀ ਪੁੱਜਿਆ ਜਿਸ ਕਾਰਨ ਇਸ ਚੱਕਾ ਜਾਮ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਬੱਸ ਸਟੈਂਡ ਤੋਂ ਕਰੀਬ ਦੋ ਕਿੱਲੋਮੀਟਰ ਦੂਰ ਰੁਕਦੀਆਂ ਬੱਸਾਂ ਤੋਂ ਉੱਤਰ ਦੀਆਂ ਸਵਾਰੀਆਂ ਅੱਤ ਦੀ ਗਰਮੀ 'ਚ ਪੈਦਲ ਤੁਰਕੇ ਖੱਜਲ ਖ਼ੁਆਰ ਹੁੰਦੀਆਂ ਰਹੀਆਂ |

ਲੜਕੀ ਨੂੰ ਕਾਰ 'ਚ ਸੁੱਟ ਕੇ ਲਿਜਾਣ 'ਤੇ ਪੁਲਿਸ ਵਲੋਂ 9 ਜਣਿਆਂ 'ਤੇ ਮਾਮਲਾ ਦਰਜ਼ ਲੜਕੀ ਨੂੰ ਲੱਭਣ ਲਈ ਪੁਲਿਸ ਵਲੋਂ ਛਾਪੇਮਾਰੀ

ਭਵਾਨੀਗੜ੍ਹ, 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਇਕ ਲੜਕੀ ਨੂੰ ਬੰਦੀ ਬਣਾ ਕੇ ਕਾਰ 'ਚ ਸੁੱਟ ਕੇ ਲਿਜਾਣ 'ਤੇ ਪੁਲਿਸ ਵਲੋਂ 9 ਲੜਕਿਆਂ 'ਤੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਭਰਾ ਲਖਵਿੰਦਰ ...

ਪੂਰੀ ਖ਼ਬਰ »

ਸ਼ੂਗਰ ਮਿੱਲ ਪ੍ਰਬੰਧਕਾਂ ਨੇ ਮਿੱਲ ਦੀ ਕੁਰਕੀ ਦੇ ਹੁਕਮਾਂ ਿਖ਼ਲਾਫ਼ ਅਦਾਲਤ 'ਚੋਂ ਲਈ ਸਟੇਅ

ਧੂਰੀ, 10 ਜੁਲਾਈ (ਸੰਜੇ ਲਹਿਰੀ) - ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲ ਗੰਨਾ ਕਾਸ਼ਤਕਾਰਾਂ ਦੀ ਫਸੀ ਕਰੋੜਾਂ ਰੁਪਏ ਦੀ ਰਾਸ਼ੀ ਨੂੰ ਲੈ ਕੇ ਫ਼ਿਲਹਾਲ ਕਿਸਾਨਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ | ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਨੇ ਅਦਾਇਗੀ ਸਬੰਧੀ ਕਾਨੂੰਨੀ ਸਹਾਇਤਾ ਲਈ ਦਰਖਾਸਤ ਦਾਇਰ ਕੀਤੀ

ਧੂਰੀ, 10 ਜੁਲਾਈ (ਭੁੱਲਰ, ਲਹਿਰੀ) - ਗੰਨਾਂ ਕਿਸਾਨਾਂ ਵਲੋਂ ਗੰਨਾ ਮਿੱਲ ਧੂਰੀ ਵੱਲ ਕਰੀਬ 36 ਕਰੋੜ ਬਕਾਇਆ ਰਾਸ਼ੀ ਤੇ ਉਕਤ ਰਾਸ਼ੀ ਦੇ ਵਿਆਜ ਲੈਣ ਸਬੰਧੀ ਗੰਨਾ ਕਿਸਾਨਾਂ ਵਲੋਂ ਧੂਰੀ ਅਦਾਲਤ 'ਚ ਆਪਣੀ ਦਰਖਾਸਤ ਦਾਇਰ ਕੀਤੀ ਗਈ | ਕਿਸਾਨ ਆਗੂ ਹਰਜੀਤ ਸਿੰਘ ਬੁਗਰਾ, ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ 'ਚ ਜ਼ੇਰੇ ਇਲਾਜ ਨਾਬਾਲਗ ਨੰੂ ਮਾਰਨ ਦੀ ਕੋਸ਼ਿਸ਼

ਸੰਗਰੂਰ, 10 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਿਵਲ ਹਸਪਤਾਲ ਸੰਗਰੂਰ 'ਚ ਸਥਿਤ ਨਸ਼ਾ ਛੁਡਾਊ ਕੇਂਦਰ ਵਿਖੇ ਬੀਤੀ ਰਾਤ ਹਾਲਾਤ ਉਸ ਸਮੇਂ ਤਣਾਅਪੂਰਨ ਹੋ ਗਏ ਜਦ ਕੇਂਦਰ 'ਚ ਇਲਾਜ ਲਈ ਲਿਆਂਦੇ ਗਏ ਪਿੰਡ ਬਡਰੁੱਖਾਂ ਦੇ ਨੌਜਵਾਨਾਂ ਵਲੋਂ ਕੇਂਦਰ 'ਚ ਰਹਿ ਰਹੇ ...

ਪੂਰੀ ਖ਼ਬਰ »

ਰਾਤ ਦੇ ਹਨੇਰੇ 'ਚ ਬੈਂਕ ਦਾ ਏ.ਟੀ.ਐਮ.ਪੁੱਟ ਕੇ ਲੈ ਗਏ ਚੋਰ

ਘਰਾਚੋਂ, 10 ਜੁਲਾਈ (ਘੁਮਾਣ) - ਸਥਾਨਕ ਪੰਜਾਬ ਐਾਡ ਸਿੰਧ ਬੈਂਕ ਦੀ ਏ.ਟੀ.ਐਮ ਮਸ਼ੀਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰ ਰਾਤ ਦੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਪੰਜਾਬ ਐਾਡ ਸਿੰਧ ਬੈਂਕ ਦੇ ਏ.ਟੀ.ਐਮ. ਮਸ਼ੀਨ ਦੇ ਸ਼ਟਰ ...

ਪੂਰੀ ਖ਼ਬਰ »

ਸਮੈਕ ਸਮੇਤ ਔਰਤ ਕਾਬੂ

ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਪੁਲਿਸ ਵਲੋਂ ਸਾਢੇ 4 ਗ੍ਰਾਮ ਸਮੈਕ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਖੱੁਡੀ ਕਲਾਂ ਡਰੇਨ ਨੇੜੇ ...

ਪੂਰੀ ਖ਼ਬਰ »

ਐਸੋਸੀਏਸ਼ਨ ਰਾਸਾ ਦਾ ਸੂਬਾ ਪੱਧਰੀ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਰੁੜਕੀ ਕਲਾਂ, 10 ਜੁਲਾਈ (ਜਤਿੰਦਰ ਮੰਨਵੀ) - ਮਾਨਤਾ ਪ੍ਰਾਪਤ ਤੇ ਐਫੀਲਿਏਟਡ ਸਕੂਲਜ਼ ਐਸੋਸੀਏਸ਼ਨ ਰਾਸਾ ਦੇ ਇਕ ਸੂਬਾ ਪੱਧਰੀ ਵਫ਼ਦ ਵਲੋਂ ਜਨਰਲ ਸਕੱਤਰ ਪੰਡਤ ਕੁਲਵੰਤ ਰਾਏ ਸ਼ਰਮਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਘ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ 15 ਫੱੁਟ ਹੋਰ ਨੀਵਾਂ ਹੋਇਆ

ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੱੁਡੀ)-ਬਰਸਾਤ ਨਾ ਪੈਣ ਕਾਰਨ ਪਾਣੀ ਡੂੰਘਾ ਹੋਣ ਕਰ ਕੇ ਕਿਸਾਨਾਂ ਨੂੰ ਆਪਣੀਆਂ ਮੋਟਰਾਂ ਦੀਆਂ ਡਲਿਵਰੀਆਂ ਹੋਰ ਪਾਉਣੀਆਂ ਪੈ ਰਹੀਆਂ ਹਨ | ਐਤਕੀਂ ਜੂਨ ਮਹੀਨਾ ਬਰਸਾਤ ਨਾ ਪੈਣ ਕਾਰਨ ਸੱੁਕਾ ਹੀ ਲੰਘ ਗਿਆ ਹੈ | ਜਿਸ ਕਰ ਕੇ ...

ਪੂਰੀ ਖ਼ਬਰ »

ਦਿਵਿਆਂਗ ਅਧਿਆਪਕ ਗੁਰਪ੍ਰੀਤ ਸਿੰਘ ਸੱਦੋਪੁਰ ਨਾਲ ਰੂਬਰੂ ਸਮਾਗਮ

ਧੂਰੀ, 10 ਜੁਲਾਈ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਵਲੋਂ ਨੈਸ਼ਨਲ ਐਵਾਰਡੀ ਅਧਿਆਪਕ ਗੁਰਪ੍ਰੀਤ ਸਿੰਘ ਸੱਦੋਪੁਰ ਬੀ.ਏ.ਬੀ.ਐੱਡ. ਜਿਨ੍ਹਾਂ ਦੀਆਂ ਜਮਾਂਦਰੂ ਦੋਵੇਂ ਬਾਂਹਾਂ ਨਹੀਂ ਹਨ, ਨਾਲ ਰੂਬਰੂਕਰਵਾਇਆ ਗਿਆ | ਇਸ ਮੌਕੇ ਗੁਰਪ੍ਰੀਤ ਨੇ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸ਼ੇਰਪੁਰ ਦੇ ਐਸ.ਐਮ.ਓ ਦੀ ਅਸਾਮੀ 5 ਮਹੀਨਿਆਂ ਤੋਂ ਖ਼ਾਲੀ

ਸ਼ੇਰਪੁਰ, 10 ਜੁਲਾਈ (ਦਰਸ਼ਨ ਸਿੰਘ ਖੇੜੀ) - ਕਮਿਊਨਿਟੀ ਹੈਲਥ ਸੈਂਟਰ ਸ਼ੇਰਪੁਰ ਵਿਖੇ ਐਸ.ਐਮ.ਓ ਦੀ ਅਸਾਮੀ ਪਿਛਲੇ ਪੰਜ ਮਹੀਨਿਆਾ ਤੋਂ ਖ਼ਾਲੀ ਪਈ ਹੈ¢ ਜ਼ਿਕਰਯੋਗ ਹੈ ਕਿ ਫਤਿਹਗੜ੍ਹ ਪੰਜਗਰਾਈਆਾ ਦੇ ਐਸ.ਐਮ.ਓ ਕੋਲ ਵਾਧੂ ਚਾਰਜ ਸੀ ਤੇ ਉਨ੍ਹਾਾ ਦਾ ਤਬਾਦਲਾ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ-ਸਿਆਸੀ-ਸਮਗਲਰ ਗੱਠਜੋੜ ਤੋਂ ਬਗੈਰ ਨਹੀਂ ਵਿਕ ਸਕਦੇ ਨਸ਼ੇ-ਸਭਾ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ) - ਲਾਗਲੇ ਪਿੰਡ ਬਡਰੁੱਖਾਂ ਦੇ 16 ਦੇ ਕਰੀਬ ਨੌਜਵਾਨਾਂ ਵਲੋਂ ਵਰਤੀਆਂ ਹੋਈਆਂ ਸਰਿੰਜਾਂ ਨਾਲ ਨਸ਼ੇ ਦੇ ਟੀਕੇ ਲਗਾ ਕੇ ਜ਼ਿੰਦਗੀਆਂ ਬਰਬਾਦ ਕਰਨ ਦੇ ਮਾਮਲੇ ਬਾਰੇ ਜਮਹੂਰੀ ਅਧਿਕਾਰ ਸਭਾ ਸੰਗਰੂਰ ਇਕਾਈ ਨੇ ਇਕ ਬੈਠਕ ਕਰ ਕੇ ਨਸ਼ਿਆਂ ...

ਪੂਰੀ ਖ਼ਬਰ »

ਸਾਹਿਤ ਸਭਾ ਧੂਰੀ ਵਲੋਂ ਹਰਚੰਦਪੁਰੀ ਦਾ ਸਨਮਾਨ

ਧੂਰੀ, 10 ਜੁਲਾਈ (ਸੰਜੇ ਲਹਿਰੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ਼ ਸਾਹਿਤ ਸਭਾ ਧੂਰੀ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ 'ਚ ਵੱਖ-ਵੱਖ ਸ਼ਹਿਰਾਂ ਤੋਂ ਅਨੇਕਾਂ ਲੇਖਕਾਂ ਨੇ ਸ਼ਿਰਕਤ ਕੀਤੀ | ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ), ਸਾਹਿਤ ਸਭਾ ...

ਪੂਰੀ ਖ਼ਬਰ »

'ਬੇਟੀ ਬਚਾਓ , ਬੇਟੀ ਪੜ੍ਹਾਓ' ਮੁਹਿੰਮ ਚਲਾ ਕੇ ਧੀਆਂ ਦੀ ਰਾਖੀ ਕਰੇਗੀ ਨੰਬਰਦਾਰ ਯੂਨੀਅਨ

ਭਵਾਨੀਗੜ੍ਹ, 10 ਜੁਲਾਈ (ਪਵਿੱਤਰ ਸਿੰਘ ਬਾਲਦ) - ਨੰਬਰਦਾਰ ਯੂਨੀਅਨ ਬੇਟੀ ਬਚਾਓ, ਬੇਟੀ ਪੜ੍ਹਾਓ, ਮੁਹਿੰਮ ਚਲਾ ਕੇ ਧੀਆਂ ਦੀ ਰਾਖੀ ਕਰੇਗੀ, ਇਹ ਵਿਚਾਰ ਸਥਾਨਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਨੰਬਰਦਾਰ ਯੂਨੀਅਨ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਲਗਵਾਏ ਚਾਰ ਵਾਟਰ ਕੂਲਰ

ਸੰਗਰੂਰ, 10 ਜੁਲਾਈ (ਅਮਨਦੀਪ ਸਿੰਘ ਬਿੱਟਾ) - ਕਾਂਗਰਸ ਸੇਵਾ ਦਲ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਗਾਬਾ ਨੇ ਦੱਸਿਆ ਕਿ ਸੇਵਾ ਦਲ ਵਲੋਂ ਅਵਤਾਰ ਸਿੰਘ ਖੁਰਾਣੀ ਦੀ ਰਹਿਨੁਮਾਈ ਹੇਠ ਚਾਰ ਵਾਟਰ ਕੂਲਰ ਵੱਖ-ਵੱਖ ਹਿੱਸਿਆਂ 'ਚ ਲਗਵਾਏ ਗਏ | ਉਨ੍ਹਾਂ ਦੱਸਿਆ ਕਿ ਗਰਮੀ ਦੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮਲੇਰਕੋਟਲਾ ਇਲਾਕੇ ਦੇ ਕਿਸਾਨਾਂ ਲਈ ਨਹਿਰੀ ਪਾਣੀ ਮੰਗਿਆ

ਮਲੇਰਕੋਟਲਾ, 10 ਜੁਲਾਈ (ਕੁਠਾਲਾ) - ਪੰਜਾਬ ਨੰਬਰਦਾਰਾ ਯੂਨੀਅਨ ਦੀ ਅੱਜ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਨੰਬਰਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਮੁਜਾਹਰਾ

ਸੰਗਰੂਰ, 10 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਝੋਕੀ ਵਿਖੇ ਜ਼ਿਲ੍ਹਾ ਜਨਰਲ ਸੈਕਟਰੀ ਸਿੰਦਰ ਕੌਰ ਬੜੀ ਦੀ ਅਗਵਾਈ 'ਚ ਝੰਡੇ ਤੇ ਬੈਨਰ ਲੈ ਕੇ ਰੋਸ ਮੁਜ਼ਾਹਰਾ ਕੀਤਾ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਜ਼ਿਲੇ੍ਹਦਾਰ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ) - ਸੰਵਿਧਾਨ ਬਚਾਓ,ਦੇਸ਼ ਬਚਾਓ ਸੰਘਰਸ਼ ਸੰਮਤੀ ਭਾਰਤ ਦੀ ਸੁਨਾਮ ਇਕਾਈ ਦਾ ਇਕ ਚੋਣ ਇਜਲਾਸ ਜਥੇਬੰਦੀ ਦੇ ਸੂਬਾ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਦੀ ਪ੍ਰਧਾਨਗੀ ਹੇਠ ਸਥਾਨਕ ਇੰਦਰਾ ਮਾਰਗ ਦੀ ਰੈਗਰ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਜਮਾਲਪੁਰਾ ਵਿਖੇ ਲੜਕੀਆਂ ਦੇ ਸਰਕਾਰੀ ਕਾਲਜ ਲਈ ਦਾਖਲਾ ਪ੍ਰਕਿ੍ਆ ਸ਼ੁਰੂ

ਮਲੇਰਕੋਟਲਾ, 10 ਜੁਲਾਈ (ਕੁਠਾਲਾ) - ਟਰਾਂਸਪੋਰਟ ਤੇ ਜਲ ਸਰੋਤ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਵਲੋਂ ਉਚੇਰੀ ਸਿੱਖਿਆ ਮੰਤਰੀ ਹੁੰਦਿਆਂ ਮਲੇਰਕੋਟਲਾ ਇਲਾਕੇ ਦੀਆਂ ਲੜਕੀਆਂ ਲਈ ਵੱਖਰਾ ਸਰਕਾਰੀ ਕਾਲਜ ਖੋਲ੍ਹਣ ਦੇ ਲਏ ਸੁਪਨੇ ਨੂੰ ਸਾਕਾਰ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰਾਂ ਰਾਹੀਂ ਬਿਨੈਕਾਰਾਂ ਨੇ 53743 ਸੇਵਾਵਾਂ ਦਾ ਲਿਆ ਲਾਭ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਜਨਤਾ ਤੇ ਪੁਲਿਸ ਦਰਮਿਆਨ ਤਾਲਮੇਲ ਵਧਾਉਣ ਤੇ ਦਰਪੇਸ਼ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕਰਨ ਲਈ ਸਥਾਪਤ ਕੀਤੇ ਪੁਲਿਸ ਸਾਂਝ ਕੇਂਦਰ, ਜ਼ਿਲ੍ਹੇ ਅੰਦਰ ਤੈਅ ਸਮੇਂ ਅੰਦਰ ਸੇਵਾਵਾਂ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕਾਲਜ ਦਾ ਨਤੀਜਾ ਰਿਹਾ 100 ਫੀਸਦੀ

ਜਖੇਪਲ, 10 ਜੁਲਾਈ (ਮੇਜਰ ਸਿੰਘ ਸਿੱਧੂ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ'ਚ ਬਾਬਾ ਪਰਮਾਨੰਦ ਕਾਲਜ ਦੀ ਕਾਰਗੁਜ਼ਾਰੀ ਚੰਗੀ ਰਹੀ | ਪਿ੍ੰ. ਡਾ ਉਂਕਾਰ ਸਿੰਘ ਨੇ ਦੱਸਿਆ ਕਿ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਨਤੀਜਾ 100 ਫੀਸਦੀ ...

ਪੂਰੀ ਖ਼ਬਰ »

ਪਾਸਪੋਰਟ ਦੀ ਪੁਲਿਸ ਵੈਰੀਫਿਕੇਸ਼ਨ ਲਈ ਬਿਨੈ ਕਰਨ ਵਾਲਿਆਂ ਦੀ ਗਿਣਤੀ 23 ਹਜ਼ਾਰ ਤੋਂ ਵੱਧ
ਪੁਲਿਸ ਸਾਂਝ ਕੇਂਦਰਾਂ ਰਾਹੀਂ ਬਿਨੈਕਾਰਾਂ ਨੇ 53743 ਸੇਵਾਵਾਂ ਦਾ ਲਿਆ ਲਾਭ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਜਨਤਾ ਤੇ ਪੁਲਿਸ ਦਰਮਿਆਨ ਤਾਲਮੇਲ ਵਧਾਉਣ ਤੇ ਦਰਪੇਸ਼ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕਰਨ ਲਈ ਸਥਾਪਤ ਕੀਤੇ ਪੁਲਿਸ ਸਾਂਝ ਕੇਂਦਰ, ਜ਼ਿਲ੍ਹੇ ਅੰਦਰ ਤੈਅ ਸਮੇਂ ਅੰਦਰ ਸੇਵਾਵਾਂ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਵਲੋਂ ਗੇਟ ਰੈਲੀ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ) - ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੱਦੇ 'ਤੇ ਅੱਜ ਬਲਾਕ ਪ੍ਰਧਾਨ ਭਰਪੂਰ ਸਿੰਘ ਛਾਜਲੀ ਦੀ ਅਗਵਾਈ 'ਚ ਉਪ ਮੰਡਲ ਦਫ਼ਤਰ ਸੁਨਾਮ ਦੇ ਗੇਟ ਅੱਗੇ ਬਲਾਕ ਪੱਧਰੀ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਤਬਾਦਲਾ ਨੀਤੀਆਂ 'ਚ ਖ਼ਾਮੀਆਂ ਿਖ਼ਲਾਫ਼ 13 ਨੂੰ ਅਧਿਆਪਕ ਜਥੇਬੰਦੀਆਂ ਸਿੰਗਲਾ ਦੀ ਕੋਠੀ ਅੱਗੇ ਦੇਣਗੀਆਂ ਧਰਨਾ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਵਲੋਂ ਲਾਗੂ ਕੀਤੀ ਜਾ ਰਹੀ ਨਵੀਂ ਤਬਾਦਲਾ ਨੀਤੀ ਿਖ਼ਲਾਫ਼ ਅਧਿਆਪਕ ਸੰਘਰਸ਼ ਕਮੇਟੀ 'ਚ ਸ਼ਾਮਲ ਅਧਿਆਪਕ ਜਥੇਬੰਦੀਆਂ ਵਲੋਂ 13 ਜੁਲਾਈ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਅੱਗੇ ...

ਪੂਰੀ ਖ਼ਬਰ »

ਬਰਸਾਤਾਂ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਮੁਹਿੰਮ ਸ਼ੁਰੂ

ਸੰਗਰੂਰ, 10 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਕੌਾਸਲਰ ਮਹੇਸ਼ ਕੁਮਾਰ ਮੇਸੀ ਨੇ ਦੱਸਿਆ ਕਿ ਬਰਸਾਤਾਂ ਦੇ ਇਸ ਮੌਸਮ ਨੂੰ ਧਿਆਨ 'ਚ ਰੱਖਦਿਆਂ ਹਰੀਪੁਰਾ ਸੜਕ ਪਟਿਆਲਾ ਬਾਈਪਾਸ ਵਾਇਆ ਨਾਨਕਿਆਣਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੇ ਰੇਟਾਂ 'ਚ ਅਤੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਫ਼ਸਲਾਂ ਦਾ ਭਾਅ ਸੂਚਕ ਅੰਕ ਨਾਲ ਜੋੜਿਆ ਜਾਵੇ - ਨੰਬਰਦਾਰ ਯੂਨੀਅਨ

ਮੂਣਕ, 10 ਜੁਲਾਈ (ਸਿੰਗਲਾ, ਭਾਰਦਵਾਜ) - ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਹਿੰਦਰ ਸਿੰਘ ਤੂਰ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਲਗਾਇਆ ਸੈਮੀਨਾਰ

ਭਵਾਨੀਗੜ੍ਹ, 10 ਜੁਲਾਈ (ਪਵਿੱਤਰ ਸਿੰਘ ਬਾਲਦ) - ਸਥਾਨਕ ਲੜਕਿਆਂ ਦੇ ਸਕੂਲ ਵਿਖੇ ਪੁਲਿਸ ਦੇ ਸਾਂਝ ਕੇਂਦਰ ਤੇ ਟਰੈਫ਼ਿਕ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਸਬੰਧੀ ਅਤੇ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ 'ਵਰਸਿਟੀ ਦੀ ਵਿਦਿਆਰਥਣ ਨੇ ਇੰਡੋ-ਯੂ.ਕੇ. ਵਰਕਸ਼ਾਪ 'ਚ 'ਪਾਣੀ ਦੀ ਸਾਂਭ ਸੰਭਾਲ' ਸਬੰਧੀ ਪੇਸ਼ ਕੀਤਾ ਖੋਜ ਪੱਤਰ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ 'ਵਰਸਿਟੀ ਦੀ ਕੈਮਿਸਟਰੀ ਵਿਭਾਗ ਦੀ ਐਮ.ਐਸ.ਸੀ. ਦੀ ਹੋਣਹਾਰ ਵਿਦਿਆਰਥਣ ਮਹਿਕ ਮਿਗਲਾਨੀ ਨੇ ਇੰਡੋ-ਯੂ.ਕੇ. ਵਰਕਸ਼ਾਪ 'ਚ ਇਕ ਖੋਜ ਪੱਤਰ ਪੇਸ਼ ਕੀਤਾ | ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਪੁਲਿਸ ਲਾਈਨ ਦੀ ਨੁਹਾਰ ਬਦਲਣ ਲਈ ਕੇ.ਐਸ. ਗਰੁੱਪ ਕਰ ਰਿਹਾ ਵਿਸ਼ੇਸ਼ ਉੱਦਮ

ਸੰਗਰੂਰ, 10 ਜੁਲਾਈ (ਅਮਨਦੀਪ ਸਿੰਘ ਬਿੱਟਾ) - ਪੁਲਿਸ ਲਾਈਨ ਸੰਗਰੂਰ ਨੰੂ ਰਾਜ ਦੀਆਂ ਪੁਲਿਸ ਲਾਈਨਾਂ 'ਚੋਂ ਸਭ ਤੋਂ ਵੱਧ ਖੂਬਸੂਰਤ ਬਣਾਉਣ ਦੇ ਮੰਤਵ ਤਹਿਤ ਕੇ.ਐਸ. ਗਰੁੱਪ ਵਲੋਂ ਉੱਦਮ ਕੀਤਾ ਜਾ ਰਿਹਾ ਹੈ | ਗਰੁੱਪ ਦੇ ਐਮ.ਡੀ. ਇੰਦਰਜੀਤ ਸਿੰਘ ਮੁੰਡੇ ਨੇ ਦੱਸਿਆ ਕਿ ਲਾਈਨ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਮਾਮਲੇ 'ਚ 3 ਸਾਲ ਦੀ ਸਜ਼ਾ

ਸੰਗਰੂਰ, 10 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬਿਜਲੀ ਚੋਰੀ ਕਰਨ ਦੇ ਇਕ ਮਾਮਲੇ 'ਚ ਅਦਾਲਤ ਵਲੋਂ ਇਕ ਵਿਅਕਤੀ ਨੰੂ 3 ਸਾਲ ਦੀ ਸਜ਼ਾ ਤੇ 1 ਲੱਖ ਰੁਪਏ ਜੁਰਮਾਨਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਵਿਭਾਗ ਦੇ ਮੌਜੂਦਾ ਡਿਪਟੀ ਚੀਫ਼ ਇੰਜਨੀਅਰ ...

ਪੂਰੀ ਖ਼ਬਰ »

ਏਕਤਾ ਹੈਂਡੀਕੈਪਡ ਐਾਡ ਵਿਧਵਾ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮਾਲੇਰਕੋਟਲਾ, 10 ਜੁਲਾਈ (ਕੁਠਾਲਾ)-ਏਕਤਾ ਹੈਂਡੀਕੈਪਡ ਐਾਡ ਵਿਧਵਾ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ ਪੰਜਾਬ ਦੀ ਪ੍ਰਧਾਨ ਮਹਿਮੂਦ ਅਹਿਮਦ ਥਿੰਦ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਗੁਰੂ ਰਵਿਦਾਸ ਮੰਦਿਰ ਹੋਈ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਰੇਲਵੇ ਸਟੇਸ਼ਨ ਸਮੇਤ ਹੋਰ ਜਨਤਕ ਥਾਵਾਂ ਦੀ ਕੀਤੀ ਚੈਕਿੰਗ

ਲਹਿਰਾਗਾਗਾ, 10 ਜੁਲਾਈ (ਗਰਗ, ਢੀਂਡਸਾ, ਗੋਇਲ) - ਸਥਾਨਕ ਪੁਲਿਸ ਨੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਤੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਅੱਜ ਇੱਥੇ ਰੇਲਵੇ ਸਟੇਸ਼ਨ ਉੱਪਰ ਸਵਾਰੀ ਰੇਲ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ | ਡੀ.ਐੱਸ.ਪੀ. ਲਹਿਰਾਗਾਗਾ ਬੂਟਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇੱਕ ਜਖ਼ਮੀ

ਭਵਾਨੀਗੜ੍ਹ, 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਟਰੱਕ ਯੂਨੀਅਨ ਨੇੜੇ ਇਕ ਮੋਟਰਸਾਈਕਲ ਅੱਗੇ ਕੁੱਤਾ ਆ ਜਾਣ ਕਾਰਨ ਮੋਟਰ ਸਾਈਕਲ ਪੈਦਲ ਜਾ ਰਹੇ ਵਿਅਕਤੀ 'ਚ ਵੱਜਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਤੇ ਮੋਟਰ ਸਾਈਕਲ ਸਵਾਰ ਦੇ ਗੰਭੀਰ ਜਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਅਵਾਰਾ ਕੁੱਤਾ ਆਉਣ ਕਾਰਨ ਵਾਪਰਿਆ ਹਾਦਸਾ
ਸੜਕ ਹਾਦਸੇ 'ਚ ਇਕ ਦੀ ਮੌਤ, ਇੱਕ ਜਖ਼ਮੀ

ਭਵਾਨੀਗੜ੍ਹ, 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਟਰੱਕ ਯੂਨੀਅਨ ਨੇੜੇ ਇਕ ਮੋਟਰਸਾਈਕਲ ਅੱਗੇ ਕੁੱਤਾ ਆ ਜਾਣ ਕਾਰਨ ਮੋਟਰ ਸਾਈਕਲ ਪੈਦਲ ਜਾ ਰਹੇ ਵਿਅਕਤੀ 'ਚ ਵੱਜਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਤੇ ਮੋਟਰ ਸਾਈਕਲ ਸਵਾਰ ਦੇ ਗੰਭੀਰ ਜਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਤਹਿਦਿਲ ਦੀ ਜਸਨੀਤ ਕੌਰ ਨੇ 9 ਬੈਂਡ ਲੈ ਕੇ ਮਿਸਾਲ ਕੀਤੀ ਕਾਇਮ-ਸੁਖਵਿੰਦਰ ਸਿੰਘ

ਸੰਗਰੂਰ, 10 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਵੀ ਅਕੈਡਮੀ ਦੇ ਵਿਦਿਆਰਥੀਆਂ ਦਾ ਪੀ.ਟੀ.ਈ ਤੇ ਆਈਲਟਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੀ.ਟੀ.ਈ 'ਚੋਂ ...

ਪੂਰੀ ਖ਼ਬਰ »

ਪਾਣੀ ਦੀ ਸਾਂਭ ਸੰਭਾਲ ਲਈ ਨਾਟਕ ਦਾ ਮੰਚਨ

ਲੌਾਗੋਵਾਲ, 10 ਜੁਲਾਈ (ਵਿਨੋਦ)-ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੌਾਗੋਵਾਲ ਵਿਖੇ ਮੁੱਖ ਅਧਿਆਪਕਾ ਆਸ਼ਾ ਰਾਣੀ ਦੀ ਅਗਵਾਈ 'ਚ ਸਕੂਲ ਦੇ ਬੱਚਿਆਂ ਵੱਲੋਂ ਪਾਣੀ ਦੀ ਸਾਂਭ ਸੰਭਾਲ ਦੀ ਪ੍ਰੇਰਨਾ ਦਿੰਦਾ ਜਾਗਰੂਕਤਾ ਨਾਟਕ ਖੇਡਿਆ ਗਿਆ | ਇਸ ਨਾਟਕ 'ਚ ਵਿਦਿਆਰਥੀ ਨੇ ਦੱਸਿਆ ...

ਪੂਰੀ ਖ਼ਬਰ »

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦਾ ਸੱਦਾ

ਮਲੇਰਕੋਟਲਾ, 10 ਜੁਲਾਈ (ਕੁਠਾਲਾ) - ਸਬ ਡਵੀਜ਼ਨ ਮਲੇਰਕੋਟਲਾ ਨਾਲ ਸਬੰਧਤ ਪੰਜਾਬ ਸਹਿਕਾਰਤਾ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸੇਵਾ ਮੁਕਤ ਜਾਇੰਟ ਰਜਿਸਟਰਾਰ ਸਹਿਕਾਰਤਾ ਗੁਰਚਰਨ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਰਕੀਟਿੰਗ ...

ਪੂਰੀ ਖ਼ਬਰ »

ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

ਕੁੱਪ ਕਲਾਂ, 10 ਜੁਲਾਈ (ਕੁਲਦੀਪ ਸਿੰਘ ਲਵਲੀ) - ਪਿਛਲੇ ਲਗਪਗ ਜੂਨ ਮਹੀਨੇ ਤੋਂ ਪੈ ਰਹੀ ਅਤਿ ਦੀ ਗਰਮੀ ਨੇ ਜਿਥੇ ਕਿਸਾਨਾਂ ਦੇ ਸਾਹ ਸੂਤੇ ਪਏ ਸਨ, ਉੱਥੇ ਹੀ ਅੱਜ ਲਾਗਲੇ ਪਿੰਡਾਂ 'ਚ ਸਵੇਰੇ ਹੋਈ ਮੋਹਲੇਧਾਰ ਵਰਖਾ ਨੇ ਕਿਸਾਨਾਂ ਦੇ ਚਿਹਰਿਆਂ'ਤੇ ਰੌਣਕ ਲਿਆ ਦਿੱਤੀ ਹੈ | ...

ਪੂਰੀ ਖ਼ਬਰ »

ਸੰਗਰੂਰ 'ਚ ਨੌਜਵਾਨੀ ਨੂੰ ਲਪੇਟ ਵਿਚ ਲੈ ਰਿਹਾ ਹੈ ਖ਼ਤਰਨਾਕ ਨਸ਼ਾ ਚਿੱਟਾ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ) - ਖਤਰਨਾਕ ਨਸ਼ਾ ਚਿੱਟਾ ਹੁਣ ਸੰਗਰੂਰ 'ਚ ਵੀ ਆਪਣੇ ਪੈਰ ਪਸਾਰ ਚੁੱਕਾ ਹੈ | ਵਰਤੀਆਂ ਹੋਈਆਂ ਸਰਿੰਜਾਂ ਨਾਲ ਨਸ਼ੇੜੀਆਂ ਦੇ ਐਚ.ਆਈ.ਵੀ ਪੀੜਤ ਹੋਣ ਦਾ ਮਸਲਾ ਅਜੇ ਠੰਢਾ ਨਹੀਂ ਹੋਇਆ ਸੀ ਨਸ਼ੇੜੀ ਹਾਲਤ ਕਾਰਨ ਸੜਕ ਹਾਦਸੇ ਦਾ ਸ਼ਿਕਾਰ ...

ਪੂਰੀ ਖ਼ਬਰ »

ਐਸ.ਡੀ.ਐਮ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ ਦੌਰਾਨ 6 ਕਰਮਚਾਰੀ ਗੈਰ-ਹਾਜ਼ਰ ਪਾਏ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਸੱਗੂ, ਭੁੱਲਰ, ਧਾਲੀਵਾਲ)-ਐਸ.ਡੀ.ਐਮ. ਸੁਨਾਮ ਮਨਜੀਤ ਕੌਰ ਵਲੋਂ ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਦੌਰਾਨ ਦਫ਼ਤਰ ਤਹਿਸੀਲਦਾਰ, ਪਟਵਾਰਖਾਨਾ, ਫ਼ਰਦ ਕੇਂਦਰ, ਖ਼ਜ਼ਾਨਾਤੇ ...

ਪੂਰੀ ਖ਼ਬਰ »

ਐਸ.ਡੀ.ਐਮ ਨੇ ਸਿਹਤ ਵਿਭਾਗ ਦੀ ਟੀਮ ਨਾਲ ਮਠਿਆਈਆਂ ਦੇ ਸੈਂਪਲ ਭਰੇ

ਅਹਿਮਦਗੜ੍ਹ, 10 ਜੁਲਾਈ (ਪੁਰੀ) - ਪੰਜਾਬ ਸਰਕਾਰ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ 'ਚ ਮਿਲਾਵਟ ਨੂੰ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਐਸ.ਡੀ.ਐਮ ਅਹਿਮਦਗੜ੍ਹ ਵਿਕਰਮਜੀਤ ਸਿੰਘ ਪਾਂਥੇ ਨੇ ਸ਼ਹਿਰ ਦੇ ਸਿਹਤ ਵਿਭਾਗ ਦੀ ਟੀਮ ਨਾਲ ਅਚਾਨਕ ਚੈਕਿੰਗ ਕੀਤੀ ਤੇ ਟੀਮ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ, ਬਡਰੁੱਖਾਂ, ਬਹਾਦਰਪੁਰ ਤੇ ਬਡਬਰ ਵਿਖੇ ਰੱਖੇ ਬੇਤਰਤੀਬੇ ਕੱਟ ਲੋਕਾਂ ਲਈ ਬਣੇ ਖ਼ਤਰਾ

ਮਸਤੂਆਣਾ ਸਾਹਿਬ, 10 ਜੁਲਾਈ (ਦਮਦਮੀ) - ਚੰਡੀਗੜ੍ਹ ਬਠਿੰਡਾ ਚਹੁੰ ਮਾਰਗੀ ਨੈਸ਼ਨਲ ਹਾਈਵੇ ਉੱਪਰ ਮਸਤੂਆਣਾ ਸਾਹਿਬ ਤੋਂ ਇਲਾਵਾ ਨੇੜਲੇ ਪਿੰਡ ਬਡਰੁੱਖਾਂ ਬਹਾਦਰਪੁਰ, ਬਡਬਰ 'ਚ ਰੱਖੇ ਗਏ ਕੱਟ ਲੋਕਾਂ ਲਈ ਖ਼ਤਰਾ ਬਣੇ ਹੋਏ ਹਨ | ਇਨ੍ਹਾਂ ਬੇਤਰਤੀਬੇ ਕੱਟਾਂ 'ਤੇ ਵਾਹਨਾਂ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ, ਬਡਰੁੱਖਾਂ, ਬਹਾਦਰਪੁਰ ਤੇ ਬਡਬਰ ਵਿਖੇ ਰੱਖੇ ਬੇਤਰਤੀਬੇ ਕੱਟ ਲੋਕਾਂ ਲਈ ਬਣੇ ਖ਼ਤਰਾ ਓਵਰ ਬਿ੍ਜ ਨਾ ਹੋਣ ਕਾਰਨ ਜੰਗਲਿਆਂ ਉੱਪਰੋਂ ਟੱਪ ਕੇ ਜਾਂਦੇ ਨੇ ਵਿਦਿਆਰਥੀ ਤੇ ਸ਼ਰਧਾਲੂ

ਮਸਤੂਆਣਾ ਸਾਹਿਬ, 10 ਜੁਲਾਈ (ਦਮਦਮੀ) - ਚੰਡੀਗੜ੍ਹ ਬਠਿੰਡਾ ਚਹੁੰ ਮਾਰਗੀ ਨੈਸ਼ਨਲ ਹਾਈਵੇ ਉੱਪਰ ਮਸਤੂਆਣਾ ਸਾਹਿਬ ਤੋਂ ਇਲਾਵਾ ਨੇੜਲੇ ਪਿੰਡ ਬਡਰੁੱਖਾਂ ਬਹਾਦਰਪੁਰ, ਬਡਬਰ 'ਚ ਰੱਖੇ ਗਏ ਕੱਟ ਲੋਕਾਂ ਲਈ ਖ਼ਤਰਾ ਬਣੇ ਹੋਏ ਹਨ | ਇਨ੍ਹਾਂ ਬੇਤਰਤੀਬੇ ਕੱਟਾਂ 'ਤੇ ਵਾਹਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX