ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 4 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 8 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 9 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 10 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜੇਲ੍ਹ 'ਚ ਸੁੱਟੇ ਲਿਫ਼ਾਫ਼ੇ 'ਚੋਂ ਬਰਾਮਦ ਹੋਏ 2 ਮੋਬਾਈਲ ਤੇ 15 ਜਰਦੇ ਦੀਆਂ ਪੁੜੀਆਂ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਰਿਹਾਇਸ਼ੀ ਖੇਤਰ ਵਾਲੇ ਪਾਸਿਉਂ ਬੀਤੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਇਕ ਪੈਕਟ ਰਾਹੀਂ ਸੁੱਟੇ ਗਏ ਮੋਬਾਈਲ ਅਤੇ ਜਰਦੇ ਨੂੰ ਹਵਾਲਾਤੀਆਂ ਅਤੇ ਕੈਦੀਆਂ ਤੱਕ ਪਹੰੁਚਣ ਤੋਂ ਜੇਲ੍ਹ ਪ੍ਰਸ਼ਾਸਨ ਨੇ ਅਸਫਲ ਬਣਾਉਂਦਿਆਂ ਆਪਣੇ ਕਬਜ਼ੇ ਵਿਚ ਲੈ ਲਿਆ | ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਵੈਦ ਨੇ ਦੱਸਿਆ ਕਿ ਪੈਕੇਟ ਵਿਚ ਬੰਦ ਮੋਬਾਈਲ ਪੂਰੀ ਤਰ੍ਹਾਂ ਰੂੰ ਦੇ ਲੋਗੜ ਵਿਚ ਜਿੱਥੇ ਵਲੇ੍ਹਟੇ ਹੋਏ ਸਨ, ਉਥੇ ਉਨ੍ਹਾਂ ਦੇ ਆਲੇ-ਦੁਆਲੇ ਬੀੜੇ ਦੀਆਂ ਪੁੜੀਆਂ ਰੱਖ ਉੱਪਰੋਂ ਟੇਪ ਲਪੇਟੀ ਹੋਈ ਸੀ ਤਾਂ ਜੋ ਸੁੱਟਣ ਸਮੇਂ ਉਕਤ ਪੈਕਟ ਅੰਦਰ ਬੰਦ ਮੋਬਾਈਲਾਂ ਨੂੰ ਕੋਈ ਨੁਕਸਾਨ ਨਾ ਪਹੰੁਚੇ | ਜੇਲ੍ਹ ਪ੍ਰਸ਼ਾਸਨ ਵਲੋਂ ਪੂਰੀ ਮੁਸਤੈਦੀ ਨਾਲ ਪਹਿਰਾ ਦਿੱਤੇ ਜਾਣ ਦਾ ਦਾਅਵਾ ਕਰਦੇ ਹੋਏ ਜੇਲ੍ਹ ਸੁਪਰਡੈਂਟ ਵੈਦ ਨੇ ਦੱਸਿਆ ਕਿ ਪੈਕਟ 'ਚੋਂ 2 ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਜਿਨ੍ਹਾਂ 'ਚੋਂ ਇਕ ਓਪੋ ਕੰਪਨੀ ਦਾ ਸਮਾਰਟ ਫ਼ੋਨ ਹੈ | ਇਸ ਤੋਂ ਇਲਾਵਾ ਉਕਤ ਪੈਕਟ 'ਚੋਂ 15 ਬੀੜੇ (ਜਰਦੇ) ਦੀਆਂ ਪੁੜੀਆਂ ਵੀ ਮਿਲੀਆਂ ਹਨ | ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਕਦਾਚਿਤ ਵੀ ਇਤਰਾਜ਼ਯੋਗ ਚੀਜ਼ ਹਵਾਲਾਤੀਆਂ ਅਤੇ ਕੈਦੀਆਂ ਤੱਕ ਪਹੰੁਚਣ ਨਹੀਂ ਦੇਵੇਗਾ | ਜੇਲ੍ਹ ਸਕਿਉਰਿਟੀ 'ਤੇ ਤਾਇਨਾਤ ਕੀਤੇ ਗਏ ਪੰਜਾਬ ਪੁਲਿਸ ਦੇ ਐੱਸ.ਪੀ. ਸਕਿਉਰਿਟੀ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸਵੇਰ-ਸ਼ਾਮ 24 ਘੰਟੇ ਜੇਲ੍ਹ ਦੇ ਆਲੇ-ਦੁਆਲੇ ਗਸ਼ਤ ਕੀਤੀ ਜਾਂਦੀ ਹੈ | ਜੇਲ੍ਹ ਦੇ ਬਾਹਰ ਸੁਰੱਖਿਆ ਵਜੋਂ ਲਗਾਈ ਗਈ ਕੰਡਿਆਲੀ ਤਾਰ ਨੂੰ ਵੀ ਪੂਰੀ ਤਰ੍ਹਾਂ ਲਗਾ ਦਿੱਤਾ ਗਿਆ ਹੈ ਤਾਂ ਜੋ ਕਿਸੇ ਕਿਸਮ ਦੀ ਕੋਤਾਹੀ ਨਾ ਹੋ ਸਕੇ | ਇਸ ਮੌਕੇ ਵਿਪਨਜੀਤ ਸਿੰਘ ਡਿਪਟੀ ਸੁਪਰਡੈਂਟ ਜੇਲ੍ਹ, ਜੀਵਨ ਠਾਕਰ ਡਿਪਟੀ ਸੁਪਰਡੈਂਟ ਫ਼ੈਕਟਰੀ, ਕਰਮਜੀਤ ਸਿੰਘ ਭੁੱਲਰ ਸਹਾਇਕ ਸੁਪਰਡੈਂਟ, ਹਰਭਜਨ ਲਾਲ ਸਹਾਇਕ ਸੁਪਰਡੈਂਟ ਆਦਿ ਜੇਲ੍ਹ ਅਧਿਕਾਰੀ ਹਾਜ਼ਰ ਸਨ |

ਜ਼ਿਲ੍ਹਾ ਸੈਸ਼ਨ ਜੱਜ ਨੇ ਕੀਤੀ ਅਨੋਖੀ ਮਿਸਾਲ ਕਾਇਮ

ਫ਼ਿਰੋਜ਼ਪੁਰ, 10 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੀ ਅਦਾਲਤ 'ਚ ਇਕ ਅਨੋਖੀ ਗੱਲ ਵੇਖਣ ਨੂੰ ਮਿਲੀ, ਜਿਸ ਵਿਚ ਜ਼ਿਲ੍ਹਾ ਸੈਸ਼ਨ ਜੱਜ ਨੇ ਮਿਸਾਲ ਕਾਇਮ ਕਰਦੇ ਹੋਏ ਜੁਡੀਸ਼ੀਅਲ ਅਫ਼ਸਰ ਦੀ ਡਿਊਟੀ ਨਿਭਾਉਣ ਤੋਂ ...

ਪੂਰੀ ਖ਼ਬਰ »

ਜਬਰ ਜਨਾਹ ਦਾ ਮੁਕੱਦਮਾ ਦਰਜ

ਮੰਡੀ ਲਾਧੂਕਾ, 10 ਜੁਲਾਈ (ਰਾਕੇਸ਼ ਛਾਬੜਾ)- ਪਿੰਡ ਫ਼ਤਹਿਗੜ੍ਹ 'ਚ 16 ਸਾਲ ਦੀ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ. ਐਸ.ਆਈ. ਹਰਬੰਸ ਸਿੰਘ ਨੇ ਦੱਸਿਆ ਹੈ ਕਿ 29 ਮਾਰਚ ਨੂੰ ਇਸ ਪਿੰਡ ਦਾ ਵਜ਼ੀਰ ਸਿੰਘ ਪੁੱਤਰ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਮਾਂ-ਪੁੱਤ ਗਿ੍ਫ਼ਤਾਰ

ਮੰਡੀ ਅਰਨੀਵਾਲਾ, 10 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ 10 ਗ੍ਰਾਮ ਹੈਰੋਇਨ ਸਮੇਤ ਮਾਂ ਪੁੱਤ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੌਰਾਨ-ਏ-ਗਸ਼ਤ ਗੁਰਸੇਵਕ ਸਿੰਘ ਪੁੱਤਰ ਜੁਗਰਾਜ ਸਿੰਘ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਤੋਂ ਡਰਦਿਆਂ ਕੰਟੋਨਮੈਂਟ ਬੋਰਡ ਨੇ ਬਦਲਿਆ ਮਹਾਤਮਾ ਗਾਂਧੀ ਦਾ ਬੁੱਤ

ਫ਼ਿਰੋਜ਼ਪੁਰ, 10 ਜੁਲਾਈ (ਨਿਰਮਲ ਸਿੰਘ ਗਿੱਲ)- ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਮਹਾਤਮਾ ਗਾਂਧੀ ਦਾ ਗਾਂਧੀ ਪਾਰਕ ਫ਼ਿਰੋਜ਼ਪੁਰ ਵਿਚ ਲੱਗਾ ਪੈਦਲ ਚੱਲਣ 'ਤੇ ਸੰਘਰਸ਼ ਕਰਨ ਦਾ ਸੰਦੇਸ਼ ਦੇਣ ਵਾਲਾ ਬੁੱਤ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਨੇ ਕੁਝ ਸ਼ਰਾਰਤੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਤੇ ਡਿਊਟੀ 'ਚ ਵਿਘਨ ਪਾਉਣ 'ਤੇ ਮੁਕੱਦਮਾ ਦਰਜ

ਮੰਡੀ ਲਾਧੂਕਾ, 10 ਜੁਲਾਈ (ਰਾਕੇਸ਼ ਛਾਬੜਾ)-ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਤੋਂ ਰੋਕਣ ਤੇ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ 'ਤੇ 6 ਵਿਅਕਤੀਆਂ, 3 ਔਰਤਾਂ ਅਤੇ 10/12 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਮੰਡੀ ਦੀ ਪੁਲਿਸ ਚੌਕੀ ਦੇ ...

ਪੂਰੀ ਖ਼ਬਰ »

ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਸ੍ਰੀਗੰਗਾਨਗਰ, 10 ਜੁਲਾਈ (ਦਵਿੰਦਰ ਜੀਤ ਸਿੰਘ)- ਸਾਦੁਲ ਸ਼ਹਿਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਦੋਦੇ ਵਾਲਾ ਨਿਵਾਸੀ ਭੂਪੇਂਦਰ ਪੁੱਤਰ ਰਣਜੀਤ ਜਾਟ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਥ ਆਸ਼ਰਮ ਅੰਦਰ ਲਗਾਏ 550 ਬੂਟੇ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਕਰਕੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਘੜੀ ਯੋਜਨਾ ਤਹਿਤ ਵਿਧਾਇਕ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਮਮਦੋਟ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸ਼ਿਕੰਜਾ ਕੱਸਦਿਆਂ ਮਮਦੋਟ ਰਕਬੇ 'ਚੋਂ ਛਾਪੇਮਾਰੀ ਦੌਰਾਨ 20 ਗ੍ਰਾਮ ਹੈਰੋਇਨ, 1100 ਨਸ਼ੀਲੀਆਂ ਗੋਲੀਆਂ, ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 40 ਲੀਟਰ ਲਾਹਣ ਅਤੇ ਚਾਲੂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਤੇ ਮੀਤ ਸਕੱਤਰ ਰਣਬੀਰ ਸਿੰਘ ਠੱਠਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਿੰਡ ਬੂਟੇਵਾਲਾ ਵਿਖੇ ਖੇਤੀਬਾੜੀ ਮੋਟਰਾਂ ਦੇ ਲੋਡ ਚੈੱਕ ਕਰਨ ...

ਪੂਰੀ ਖ਼ਬਰ »

ਚੋਰੀ ਮਾਮਲੇ 'ਚ ਫੜੇ ਬੱਚਿਆਂ ਨੇ ਪੁਲਿਸ 'ਤੇ ਲਗਾਏ ਅੰਨ੍ਹੇ ਤਸ਼ੱਦਦ ਦੇ ਦੋਸ਼ r ਪੀੜਤਾਂ 'ਚ 3 ਨਾਬਾਲਗ ਅਤੇ ਇਕ ਨੌਜਵਾਨ ਸ਼ਾਮਿਲ

ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)- ਚੋਰੀ ਦੇ ਇਕ ਮਾਮਲੇ 'ਚ ਥਾਣਾ ਸਿਟੀ ਪੁਲਿਸ ਵਲੋਂ ਫੜੇ ਗਏ 3 ਨਾਬਾਲਗ ਅਤੇ ਇਕ ਨੌਜਵਾਨ ਨੇ ਪੁਲਿਸ 'ਤੇ ਤਸ਼ਦੱਤ ਕਰਨ ਅਤੇ ਕਰੰਟ ਲਗਾਉਣ ਦੇ ਗੰਭੀਰ ਦੋਸ਼ ਲਗਾਏ ਹਨ | ਸਥਾਨਕ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਵਿਸ਼ਾਲ (15) ...

ਪੂਰੀ ਖ਼ਬਰ »

ਨਾਮਾਲੂਮ ਚੋਰਾਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੁਕਾਨ ਵਿਚ ਚੋਰੀ ਕਰਨ ਵਾਲੇ ਨਾਮਾਲੂਮ ਚੋਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਜੇ ਕੁਮਾਰ ਪੁੱਤਰ ਕਸ਼ਮੀਰੀ ਲਾਲ ਵਾਸੀ ਆਰੀਆ ਨਗਰ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ 'ਚ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਅਤੇ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਅਧਿਆਪਕ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਅਗਵਾਈ ਕਰਦੇ ਹੋਏ ...

ਪੂਰੀ ਖ਼ਬਰ »

ਨਸ਼ਾ ਛੁਡਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਾਨਯੋਗ ਐਸ.ਡੀ.ਐਮ. ਜ਼ੀਰਾ ਨਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜ਼ੀਰਾ ਨੇੜਲੇ ਪਿੰਡ ਬੂਲੇ 'ਤੇ ਸ਼ਾਹ ਅੱਬੂ ਬੁਕਰ ਵਿਖੇ ਨਸ਼ਾ ਛਡਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਪਿੰਡਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਗੁਰੂਹਰਸਹਾਏ ਦੇ ਹੌਲਦਾਰ ਰਾਮ ਪ੍ਰਕਾਸ਼ ਨੇ ਅਨੁਸਾਰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ ਦਾਣਾ ਮੰਡੀ ਗੁਰੂਹਰਸਹਾਏ ਲਾਗਿਓਾ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ 'ਚ ਕਾਬੂ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਬਲੈਕਮੇਲ ਕਰਨ ਵਾਲੀਆਂ ਤਿੰਨ ਔਰਤਾਂ ਸਮੇਤ 5 ਗਿ੍ਫ਼ਤਾਰ

ਜਲਾਲਾਬਾਦ, 10 ਜੁਲਾਈ (ਕਰਨ ਚੁਚਰਾ)-ਜਬਰ ਜਨਾਹ ਦਾ ਝੂਠਾ ਪਰਚਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਵਿਅਕਤੀ ਨੂੰ ਬਲੈਕਮੇਲ ਕਰਨ ਵਾਲੀਆਂ 3 ਤਿੰਨ ਔਰਤਾਂ ਸਮੇਤ 5 ਲੋਕਾਂ ਨੂੰ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ ...

ਪੂਰੀ ਖ਼ਬਰ »

ਪਬਲਿਕ ਦੇ ਸਹਿਯੋਗ ਨਾਲ ਹੀ ਨਸ਼ੇ 'ਤੇ ਲਗਾਮ ਕੱਸੀ ਜਾ ਸਕਦੀ ਹੈ- ਡੀ.ਐੱਸ.ਪੀ. ਸਤਨਾਮ ਸਿੰਘ

ਕੁੱਲਗੜ੍ਹੀ, 10 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਡੀ.ਐੱਸ.ਪੀ. ਸਬ ਡਵੀਜ਼ਨ ਸਤਨਾਮ ਸਿੰਘ ਦੀ ਅਗਵਾਈ 'ਚ ਵਲੂਰ ਵਿਖੇ ਨਸ਼ੇ ਦੇ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਡੀ.ਐੱਸ.ਪੀ. ਸਤਨਾਮ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਸਮਾਜ 'ਚ ਮੱਲਾਂ ਮਾਰ ਮਾਪਿਆਂ ਦਾ ਮਾਣ ਬਣਨ ਵਾਲੀਆਂ 48 ਧੀਆਂ ਦਾ ਕੈਬਨਿਟ ਮੰਤਰੀ ਰੰਧਾਵਾ ਵਲੋਂ ਸਨਮਾਨ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਿੱਖਿਆ, ਖੇਡਾਂ, ਸੁਰੱਖਿਆ ਅਤੇ ਸਮਾਜਿਕ ਖੇਤਰਾਂ 'ਚ ਮੱਲ੍ਹਾਂ ਮਾਰ ਮਾਪਿਆਂ ਦਾ ਨਾਂਅ ਰੌਸ਼ਨ ਕਰ ਸਮਾਜ ਦਾ ਮਾਣ ਬਣਨ ਵਾਲੀਆਂ ਧੀ ਰਾਣੀਆਂ ਦੇ ਮਾਣ ਸਨਮਾਨ ਲਈ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਤੇ ਇਸਤਰੀ ਵਿਭਾਗ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਨੌਜਵਾਨ ਕੀਤਾ ਜ਼ਖ਼ਮੀ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਪਿੰਡ ਲੱਲੇ ਦੇ ਇਕ ਨੌਜਵਾਨ ਨੇ ਦੋਸ਼ ਲਗਾਇਆ ਹੈ ਕਿ ਪੰਜ ਨੌਜਵਾਨ ਨੂੰ ਰਸਤੇ 'ਚ ਘੇਰਨ ਉਪਰੰਤ ਪਿੰਡ ਝੰਜੀਆਂ ਵਾਲੀਆਂ ਨਹਿਰ ਕੋਲ ਲੈ ਗਏ ਅਤੇ ਉਸ ਦੀ ਕੁੱਟਮਾਰ ਕੀਤੀ | ਇਸ ਸਬੰਧੀ ਥਾਣਾ ਤਲਵੰਡੀ ਭਾਈ ...

ਪੂਰੀ ਖ਼ਬਰ »

ਐਕਟਿਵਾ ਸਵਾਰ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਸਦਰ ਜ਼ੀਰਾ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਇਕ ਐਕਟਿਵਾ ਸਵਾਰ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਬਚਨ ਸਿੰਘ ਅਨੁਸਾਰ ਪੁਲਿਸ ਪਾਰਟੀ ਸਮੇਤ ਗਸ਼ਤ ਮੱਲਾਂਵਾਲਾ ਰੋਡ ਪਿੰਡ ਕੱਚਰ ਭੰਨ ਇਕ ਬਿਨਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਹੋਇਆ ਲੁੱਟ ਦਾ ਸ਼ਿਕਾਰ

ਫ਼ਿਰੋਜ਼ਪੁਰ, 10 ਜੁਲਾਈ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਫ਼ਿਰੋਜ਼ਪੁਰ ਸਿਟੀ ਅਧੀਨ ਪੈਂਦੀ ਬਸਤੀ ਭੱਟੀਆਂ ਵਾਲੀ ਵਿਖੇ ਪੈਟਰੋਲ ਪੰਪ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਲੁੱਟ ਦਾ ਸ਼ਿਕਾਰ ਹੋਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਗੋਲੂ ਕਾ ਮੋੜ, 10 ਜੁਲਾਈ (ਸੁਰਿੰਦਰ ਸਿੰਘ ਲਾਡੀ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੇਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ ਗੁਰੂਹਰਸਹਾਏ ਕੁਲਦੀਪ ਬਾਵਾ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਸਬ-ਸੈਂਟਰ ਮਹਿਮਾਂ ਵਲੋਂ ਮਮਤਾ ਦਿਵਸ 'ਤੇ ਕੈਂਪ ਲਗਾਇਆ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਅੱਜ ਮਮਤਾ ਦਿਵਸ ਨੂੰ ਮੁੱਖ ਰੱਖਦਿਆਂ ਪੰਜਾਬ ਸਿਹਤ ਵਿਭਾਗ ਦੇ ਸਬ-ਸੈਂਟਰ ਮਹਿਮਾਂ ਵਲੋਂ ਨੇੜਲੇ ਪਿੰਡ ਮੋਹਰੇ ਵਾਲਾ ਵਿਖੇ ਚੈੱਕਅਪ ਕੈਂਪ ਲਗਾਇਆ ਗਿਆ | ਇਸ ਦੌਰਾਨ ਪਿੰਡ ਦੀਆਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਸਬੰਧੀ ਬਰਾੜ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਦੀ ਭਰਤੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਭਰਤੀ ਮੁਹਿੰਮ ਨੂੰ ਤੇਜ਼ ਕਰਨ ਲਈ ਸੁਖਬੀਰ ...

ਪੂਰੀ ਖ਼ਬਰ »

ਭਾਜਪਾ-ਨੰਨੂ ਧੜੇ ਨੂੰ ਵੱਡਾ ਝਟਕਾ....

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਕਿਸਾਨ ਮੋਰਚਾ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਦੇ ਨਿੱਜੀ ਸਕੱਤਰ ਅਤੇ ਆਰ.ਐੱਸ.ਐੱਸ. ਦੇ ...

ਪੂਰੀ ਖ਼ਬਰ »

ਰਾਜਸਥਾਨ ਪਾਸੋਂ ਪਾਣੀ ਦੀ ਕੀਮਤ ਵਸੂਲਣ ਦੇ ਮੁੱਦੇ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਨਹਿਰੀ ਵਿਭਾਗ ਦੇ ਐਸ.ਈ. ਨੂੰ ਮਿਲਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਐਸ.ਈ ਨਹਿਰੀ ਵਿਭਾਗ ਫ਼ਿਰੋਜ਼ਪੁਰ ਨਾਲ ਮੀਟਿੰਗ ਕਰਕੇ ਰਿਪੇਰੀਅਨ ਕਾਨੂੰਨ ਮੁਤਾਬਕ ਰਾਜਸਥਾਨ ਪਾਸੋਂ ਸੋਲ੍ਹਾਂ ਲੱਖ ਕਰੋੜ ਰੁਪਏ ਦੇ ਪਾਣੀ ਦੀ ਕੀਮਤ ਵਸੂਲਣ ਜਾਂ ਪਾਣੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ 'ਚ ਸਾਲਾਨਾ ਦੋ ਰੋਜ਼ਾ ਸਮਰ ਕੈਂਪ ਸਮਾਪਤ

ਗੁਰੂਹਰਸਹਾਏ, 10 ਜੁਲਾਈ (ਹਰਚਰਨ ਸਿੰਘ ਸੰਧੂ)-ਅਜੋਕੇ ਵਿਦਿਆਰਥੀਆਂ ਲਈ ਸੰਡੇ ਸਕੂਲ, ਈਵਨਿੰਗ ਸਿਖਲਾਈ-ਸ਼ੌਕ ਜਮਾਤਾਂ ਜੀਵਨ ਵਿਚ ਤਾਜ਼ਗੀ ਅਤੇ ਉਸਾਰੂ ਸੇਧਾਂ ਦੇਣ ਦੇ ਨਾਲ-ਨਾਲ ਗੁਣਾਤਮਿਕ ਜੀਵਨ ਦੇ ਰਸਤੇ ਦਾ ਪੱਕਾ ਪਾਂਧੀ ਬਣਨ ਲਈ ਪ੍ਰੇਰਨਾ ਪ੍ਰਦਾਨ ਕਰਦੇ ਹਨ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX